ਤਾਜਾ ਖ਼ਬਰਾਂ


ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਧਾਰੀਵਾਲ, 28 ਮਾਰਚ (ਰਮੇਸ਼ ਕੁਮਾਰ)- ਥਾਣਾ ਧਾਰੀਵਾਲ ਦੀ ਪੁਲਿਸ ਨੇ ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਸਰਕਾਰੀ ਮੁਲਾਜ਼ਮ ਵਿਰੁੱਧ ਕੇਸ ਦਰਜ ਕਰ ਲਿਆ। ਐੱਸ.ਐੱਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)ਕੁੱਝ ਦਿਨ ਪਹਿਲਾਂ ਸਿਵਲ ਹਸਪਤਾਲ ਅਜਨਾਲਾ 'ਚ ਆਏ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ...
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਫ਼ਿਰੋਜ਼ਪੁਰ 28 ਮਾਰਚ (ਗੁਰਿੰਦਰ ਸਿੰਘ)- ਵਿਸ਼ਵ ਭਰ ਵਿਚ ਦਹਿਸ਼ਤ ਮਚਾ ਰਹੇ ਕਰੋਨਾ ਵਾਇਰਸ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਜੇਲ੍ਹਾਂ ਵਿਚ ਕੈਦੀਆਂ ਦੀ ਗਿਣਤੀ ਘਟਾਉਣ ਦੇ ਲਏ ਫ਼ੈਸਲੇ ...
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਜਲੰਧਰ 28 ਮਾਰਚ { ਚਿਰਾਗ਼ ਸ਼ਰਮਾ } - ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਜ਼ਿਲ੍ਹੇ ਵੱਲ ਸਹਾਇਤਾ ਦਾ ਹੱਥ ਵਧਾਉਂਦਿਆਂ ਲੋਕ ਸਭਾ ਮੈਂਬਰ ਜਲੰਧਰ ਚੌਧਰੀ ਸੰਤੋਖ ਸਿੰਘ ਵੱਲੋਂ ਐੱਮ.ਪੀ.ਲੈਡ ਵਿਚੋਂ 25 ਲੱਖ ਰੁਪਏ ਦੇਣ ਦੀ ...
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਬਠਿੰਡਾ, 28 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਰਾਜ ਦੇ ਜ਼ਿਲਿਆਂ ਵਿਚ ਕੋਵਿਡ 19 ਬਿਮਾਰੀ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ 70 ਕਰੋੜ ਰੁਪਏ ਦੀ ...
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਕਾਲਗੜ੍ਹ ਦੀ ਪੰਚਾਇਤ ਅਤੇ ਨੌਜਵਾਨਾਂ ਨੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਨੂੰ ਆਉਣ ਵਾਲੇ ਸਾਰੇ ਰਸਤੇ ਬੰਦ ਕਰਕੇ ਸੀਲ ਕਰ ...
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਸ਼ਾਹਕੋਟ, 28 ਮਾਰਚ (ਏ.ਐੱਸ. ਸਚਦੇਵਾ)- ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਬਲਾਕ ਸ਼ਾਹਕੋਟ ਅਤੇ ਲੋਹੀਆਂ 'ਚ 3 ਮਰੀਜ਼ ਸ਼ੱਕੀ ਪਾਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀ ਪ੍ਰਸ਼ਾਸਨ ਪੂਰੀ ਤਰਾਂ ਚੌਕਸ ...
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਰਾਏਕੋਟ , 28 ਮਾਰਚ (ਸੁਸ਼ੀਲ) ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਲੋਕਸਭਾ ਹਲਕਾ ਫਤਿਹਗੜ੍ਹ ਸਾਹਿਬ ...
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ) - ਪਿਛਲੀ 22 ਮਾਰਚ ਤੋਂ ਦੇਸ਼ ਭਰ ਅੰਦਰ ਲਾਗੂ ਕੀਤੀ ਤਾਲਾਬੰਦੀ ਅਤੇ ਪੰਜਾਬ ਅੰਦਰ ਕਰਫਿਊ ਦੇ ਚਲਦਿਆਂ ਜਿਥੇ ਇਸ ਖੇਤਰ ਦੇ ਕੁਝ ਲੋਕ ਪੰਜਾਬ ਦੇ ਹੋਰਨਾਂ ਸ਼ਹਿਰਾਂ ਤੇ ਹੋਰਨਾਂ ਸੂਬਿਆਂ ...
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਗੁਰੂ ਹਰਸਹਾਏ, 28 ਮਾਰਚ (ਕਪਿਲ ਕੰਧਾਰੀ)- ਦੇਸ਼ ਭਰ 'ਚ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਚੱਲਦਿਆਂ 31 ਮਾਰਚ ਤੱਕ ਕਰਫ਼ਿਊ ਦਾ ਐਲਾਨ
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਅੰਮ੍ਰਿਤਸਰ 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਭਾਵੇਂ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਹਰੇਕ ਲੋੜਵੰਦ ਤੱਕ ਪਹੁੰਚਣ ਦੀ ਕੋਸ਼ਿਸ਼ ...
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਮਹਿਲ ਕਲਾਂ, 28 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਕਰੋਨਾ ਵਾਇਰਸ ਦੇ ਖ਼ਤਰਨਾਕ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ....
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਮੁੰਬਈ, 28 ਮਾਰਚ- ਕੋਰੋਨਾ ਵਾਇਰਸ ਦਾ ਪ੍ਰਭਾਵ ਦੁਨੀਆ ਭਰ 'ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਪੀੜਤਾਂ ਦੀ ਸਹਾਇਤਾ ਲਈ ਪ੍ਰਧਾਨ ਮੰਤਰੀ ਨਰਿੰਦਰ ...
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਸ਼ੱਕੀ ਮਰੀਜ਼ ਸਾਹਮਣੇ...
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਗੜ੍ਹਸ਼ੰਕਰ, 28 ਮਾਰਚ (ਧਾਲੀਵਾਲ)-ਐੱਸ.ਡੀ.ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਅਪਨੀਤ ਰਿਆਤ ...
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  1 day ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਫੱਗਣ ਸੰਮਤ 551

ਪਹਿਲਾ ਸਫ਼ਾ

ਸੰਗਰੂਰ ਨੇੜੇ ਸਕੂਲ ਵੈਨ ਨੂੰ ਅੱਗ-4 ਮਾਸੂਮ ਜਿਊਂਦੇ ਸੜੇ

• 8 ਹੋਰ ਬੱਚਿਆਂ ਨੂੰ ਲੋਕਾਂ ਨੇ ਬਚਾਇਆ • ਡਰਾਈਵਰ ਅਤੇ ਸਕੂਲ ਪਿੰ੍ਰਸੀਪਲ ਗਿ੍ਫ਼ਤਾਰ ਸੰਗਰੂਰ/ਲੌਾਗੋਵਾਲ, 15 ਫਰਵਰੀ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ, ਵਿਨੋਦ, ਸ.ਸ. ਖੰਨਾ)-ਅੱਜ ਲੌਾਗੋਵਾਲ 'ਚ ਇਕ ਨਿੱਜੀ ਸਕੂਲ ਦੀ ਵੇਲਾ ਵਿਹਾ ਚੁੱਕੀ ਚਲਦੀ ਵੈਨ ਨੂੰ ਅੱਗ ...

ਪੂਰੀ ਖ਼ਬਰ »

ਹਰੇਕ ਪੀੜਤ ਪਰਿਵਾਰ ਲਈ 7.25 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ

ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਜ਼ਿਲ੍ਹੇ 'ਚ ਲੌਾਗੋਵਾਲ ਨੇੜੇ ਸਕੂਲ ਵੈਨ ਨੂੰ ਅੱਗ ਲੱਗਣ ਦੀ ਘਟਨਾ 'ਚ ਚਾਰ ਬੱਚਿਆਂ ਦੀ ਦਰਦਨਾਕ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਮੁੱਖ ਮੰਤਰੀ ਨੇ ਇਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ | ਮੁੱਖ ਮੰਤਰੀ ਨੇ ਹਰੇਕ ਪੀੜਤ ਪਰਿਵਾਰ ਨੂੰ  7.25 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ | ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਸਾਰੀਆਂ ਸਕੂਲ ਬੱਸਾਂ ਦੀ ਸੂਬਾ ਪੱਧਰੀ ਚੈਕਿੰਗ ਤੁਰੰਤ ਸ਼ੁਰੂ ਕਰਨ ਦੇ ਹੁੁਕਮ ਦਿੱਤੇ ਤਾਂ ਕਿ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਵਿੱਖ 'ਚ ਅਜਿਹੇ ਦੁਖਦਾਇਕ ਹਾਦਸਿਆਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ | ਕੈਪਟਨ ਅਮਰਿੰਦਰ ਸਿੰਘ ਨੇ ਸਮਾਜਿਕ ਸੁਰੱਖਿਆ
ਵਿਭਾਗ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰਾਂ ਨੂੰ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਾਹਨਾਂ 'ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਵਿਦਿਆਰਥੀਆਂ ਦੇ ਆਉਣ-ਜਾਣ ਲਈ ਵਰਤੇ ਜਾਂਦੇ ਖਰਾਬ ਵਾਹਨਾਂ ਦੀ ਵਰਤੋਂ ਕਰਨ 'ਤੇ ਸਕੂਲ ਪ੍ਰਬੰਧਕਾਂ 'ਤੇ ਵੀ ਨਜ਼ਰ ਰੱਖਣ ਲਈ ਆਖਿਆ | ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਹੁਕਮ ਦਿੱਤੇ ਕਿ ਮੋਟਰ ਵਹੀਕਲ ਐਕਟ ਦੇ ਵੱਖ-ਵੱਖ ਉਪਬੰਧਾਂ ਤਹਿਤ ਤੈਅ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕੀਤੇ ਜਾਣ 'ਤੇ ਜ਼ਿੰਮੇਵਾਰ ਸਕੂਲ ਪ੍ਰਬੰਧਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਇਹ ਦੁਖਦਾਇਕ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬਦਕਿਸਮਤ ਸਕੂਲ ਵੈਨ ਲੌਾਗੋਵਾਲ ਦੇ ਇਕ ਪ੍ਰਾਈਵੇਟ ਸਕੂਲ ਦੇ ਨਰਸਰੀ ਵਿੰਗ ਦੇ ਬੱਚਿਆਂ ਨੂੰ ਸਬੰਧਤ ਥਾਵਾਂ 'ਤੇ ਛੱਡਣ ਲਈ ਜਾ ਰਹੀ ਸੀ | ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨਾਲ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਮੌਕੇ 'ਤੇ ਪਹੁੰਚੇ ਅਤੇ ਬਾਅਦ 'ਚ ਹਸਪਤਾਲ ਵੀ ਗਏ ਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ | ਸਕੂਲ ਪ੍ਰਬੰਧਕਾਂ ਖਿਲਾਫ਼ ਆਈ.ਪੀ.ਸੀ. ਦੀ ਧਾਰਾ 304 ਦੇ ਤਹਿਤ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ |



ਖ਼ਬਰ ਸ਼ੇਅਰ ਕਰੋ

ਲੌ ਾਗੋਵਾਲ 'ਚ ਛਾਇਆ ਮਾਤਮ

ਲੌਾਗੋਵਾਲ, ਇਸ ਹਾਦਸੇ ਦੇ ਰੋਸ ਵਜੋਂ ਲੌਾਗੋਵਾਲ ਦੇ ਸਮੁੱਚੇ ਬਾਜ਼ਾਰ ਬੰਦ ਰਹੇ | ਇਸ ਘਟਨਾ ਵਿਚ ਮਾਰੇ ਗਏ ਇਕੋ ਹੀ ਪਰਿਵਾਰ ਦੇ ਬੱਚਿਆਂ ਦੇ ਪਰਿਵਾਰ ਦਾ ਦੁੱਖ ਝੱਲਿਆ ਨਹੀਂ ਜਾ ਰਿਹਾ ਸੀ | ਮਿ੍ਤਕ ਬੱਚੀ ਨਵਜੋਤ ਕੌਰ ਦੀ ਮਾਤਾ ਪਲਵਿੰਦਰ ਕੌਰ ਨੇ ਦੱਸਿਆ ਕਿ ਅੱਜ ਪਹਿਲੇ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਮੁਖੀ ਅੱਜ ਤੋਂ ਪਾਕਿਸਤਾਨ ਦੌਰੇ 'ਤੇ, ਮੰਗਲਵਾਰ ਨੂੰ ਜਾਣਗੇ ਕਰਤਾਰਪੁਰ ਸਾਹਿਬ

ਸੰਯੁਕਤ ਰਾਸ਼ਟਰ, 15 ਫਰਵਰੀ (ਏਜੰਸੀ)-ਸੰਯੁਕਤ ਰਾਸ਼ਟਰ ਦੇ ਮੁਖੀ ਐਾਟੋਨੀਓ ਗੁਟਰੇਜ਼ ਐਤਵਾਰ ਨੂੰ ਆਪਣੇ ਚਾਰ ਦਿਨਾ ਦੌਰੇ 'ਤੇ ਪਾਕਿਸਤਾਨ ਪੁੱਜ ਰਹੇ ਹਨ | ਆਪਣੇ ਪਾਕਿ ਦੌਰੇ ਦੌਰਾਨ ਗੁਟਰੇਜ਼ ਮੰਗਲਵਾਰ ਨੂੰ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਵੀ ...

ਪੂਰੀ ਖ਼ਬਰ »

ਹੁਣ ਸ਼ਾਹ ਫ਼ੈਸਲ 'ਤੇ ਲਾਇਆ ਪੀ.ਐਸ.ਏ.

ਸ੍ਰੀਨਗਰ, 15 ਫਰਵਰੀ (ਏਜੰਸੀਆਂ)-ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸਾਬਕਾ ਆਈ. ਏ. ਐਸ. ਸ਼ਾਹ ਫ਼ੈਸਲ 'ਤੇ 'ਪਬਲਿਕ ਸੇਫਟੀ ਐਕਟ' (ਪੀ. ਐਸ. ਏ.) ਲਾ ਦਿੱਤਾ ਹੈ | ਸ਼ਾਹ ਫ਼ੈਸਲ 'ਤੇ ਪੀ. ਐਸ. ਏ. ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਆਈ. ਏ. ਐਸ. ਦੀ ਨੌਕਰੀ ਛੱਡ ਕੇ ਸਿਆਸਤ 'ਚ ਆਉਣ ਵਾਲੇ ...

ਪੂਰੀ ਖ਼ਬਰ »

ਸਿਧਾਰਥ ਸ਼ੁੁਕਲਾ ਬਣਿਆ ਜੇਤੂ

ਮੁੰਬਈ, 15 ਫਰਵਰੀ (ਏਜੰਸੀ)-ਪ੍ਰਸਿੱਧ ਟੀ. ਵੀ. ਸ਼ੋਅ 'ਬਿੱਗ ਬਾਸ 13' ਦਾ ਕਰੀਬ 5 ਮਹੀਨਿਆਂ ਦਾ ਸਫ਼ਰ ਆਿਖ਼ਰ ਅੱਜ ਮੰਜ਼ਿਲ ਤੱਕ ਪਹੁੰਚ ਗਿਆ ਅਤੇ ਇਸ ਦਾ ਜੇਤੂ ਸਿਧਾਰਥ ਸ਼ੁਕਲਾ ਬਣਿਆ | ਜਿਸ ਨੂੰ ਟਰਾਫ਼ੀ ਦੇ ਨਾਲ 50 ਲੱਖ ਰੁਪਏ ਦਾ ਇਨਾਮ ਪ੍ਰਦਾਨ ਕੀਤਾ ਗਿਆ | ਆਸਿਮ ਰਿਆਜ਼ ...

ਪੂਰੀ ਖ਼ਬਰ »

ਸਰਕਾਰ ਬੈਂਕਾਂ ਵਲੋਂ ਦਿੱਤੇ ਖੇਤੀ ਕਰਜ਼ਿਆਂ 'ਤੇ ਕਰ ਰਹੀ ਹੈ ਨੇੜਿਓਾ ਨਿਗਰਾਨੀ-ਸੀਤਾਰਮਨ

ਨਵੀਂ ਦਿੱਲੀ, 15 ਫਰਵਰੀ (ਉਪਮਾ ਡਾਗਾ ਪਾਰਥ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਬੈਂਕਾਂ ਵਲੋਂ ਦਿਹਾਤੀ ਇਲਾਕਿਆਂ 'ਚ ਦਿੱਤੇ ਗਏ ਖੇਤੀ ਕਰਜ਼ਿਆਂ 'ਤੇ ਨਿਗਰਾਨੀ ਕਰ ਰਹੀ ਹੈ | ਉਨ੍ਹਾਂ ਉਮੀਦ ਜਤਾਈ ਕਿ ਅਗਲੇ ਮਾਲੀ ਵਰ੍ਹੇ 'ਚ ਖੇਤੀ ਖ਼ੇਤਰ ਲਈ 15 ਲੱਖ ...

ਪੂਰੀ ਖ਼ਬਰ »

ਭਾਰਤ ਦੌਰੇ ਨੂੰ ਲੈ ਕੇ ਉਤਸੁਕ ਹਾਂ-ਟਰੰਪ ਨੇ ਕੀਤਾ ਟਵੀਟ

ਫੇਸਬੁੱਕ 'ਤੇ ਆਪਣੇ ਆਪ ਨੂੰ ਨੰਬਰ ਇਕ ਅਤੇ ਮੋਦੀ ਨੂੰ ਨੰਬਰ ਦੋ ਦੱਸਿਆ ਵਾਸ਼ਿੰਗਟਨ, 15 ਫਰਵਰੀ (ਏਜੰਸੀ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਇਸ ਮਹੀਨੇ ਦੇ ਅੰਤ 'ਚ ਭਾਰਤ ਦੌਰੇ 'ਤੇ ਆ ਰਹੇ ਹਨ | ਭਾਰਤ ਦੌਰੇ ਨੂੰ ਲੈ ਕੇ ...

ਪੂਰੀ ਖ਼ਬਰ »

ਵਿਗਿਆਨੀ ਮੌਜੂਦਾ ਸਮਾਜਿਕ ਸਮੱਸਿਆਵਾਂ 'ਤੇ ਧਿਆਨ ਕੇਂਦਰਿਤ ਕਰਨ-ਮੋਦੀ

ਨਵੀਂ ਦਿੱਲੀ, 15 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਗਿਆਨੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੇ ਸਾਹਮਣੇ ਮੌਜੂਦ ਕੁਪੋਸ਼ਣ ਵਰਗੀਆਂ ਵਰਤਮਾਨ ਸਮਾਜਿਕ ਸਮੱਸਿਆਵਾਂ ਨੂੰ ਦੂਰ ਕਰਨ 'ਤੇ ਧਿਆਨ ਕੇਂਦਰਿਤ ਕਰਨ | ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ...

ਪੂਰੀ ਖ਼ਬਰ »

ਫ਼ਰੀਦਕੋਟ ਦੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਿਖ਼ਲਾਫ਼ ਕੇਸ ਦਰਜ

ਫ਼ਰੀਦਕੋਟ, 15 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਪੁਲਿਸ ਨੇ ਡੀ.ਟੀ.ਓ. ਫ਼ਰੀਦਕੋਟ ਨੂੰ ਜਾਅਲੀ ਡਰਾਈਵਿੰਗ ਲਾਇਸੰਸ ਤੇ ਜਾਅਲੀ ਦਸਤਾਵੇਜ਼ ਤਿਆਰ ਕਰਨ ਦਾ ਦੋਸ਼ੀ ਮੰਨਦਿਆਂ ਉਸ 'ਤੇ ਫ਼ੌਜਦਾਰੀ ਮਾਮਲਾ ਦਰਜ ਕਰ ਦਿੱਤਾ ਹੈ | ਇਸ ਮਾਮਲੇ 'ਚ ਜ਼ਿਲ੍ਹਾ ਟਰਾਂਸਪੋਰਟ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚੋਂ ਅਮਰੀਕੀ ਸੈਨਿਕਾਂ ਦੀ ਵਾਪਸੀ ਦਾ ਰਸਤਾ ਸਾਫ਼

ਮਿਊਨਿਖ, 15 ਫਰਵਰੀ (ਏਜੰਸੀਆਂ)-ਅਫ਼ਗਾਨਿਸਤਾਨ 'ਚ ਕਾਫ਼ੀ ਲੰਬੇ ਸਮੇਂ ਤੋਂ ਅਮਰੀਕਾ ਅਤੇ ਤਾਲਿਬਾਨ ਵਿਚਕਾਰ ਸੰਘਰਸ਼ ਦਾ ਦੌਰ ਚਲ ਰਿਹਾ ਹੈ | ਇਸ ਦੇ ਨਾਲ ਹੀ ਅਫਗਾਨਿਸਤਾਨ 'ਚ ਸ਼ਾਂਤੀ ਬਹਾਲੀ ਨੂੰ ਲੈ ਕੇ ਅਮਰੀਕਾ-ਤਾਲਿਬਾਨ 'ਚ ਕਈ ਦੌਰ ਦੀਆਂ ਬੈਠਕਾਂ ਵੀ ਹੋ ਚੁੱਕੀਆਂ ...

ਪੂਰੀ ਖ਼ਬਰ »

ਅੱਜ ਸਹੁੰ ਚੁੱਕਣਗੇ ਕੇਜਰੀਵਾਲ

ਨਵੀਂ ਦਿੱਲੀ, 15 ਫਰਵਰੀ (ਜਗਤਾਰ ਸਿੰਘ)-ਦਿੱਲੀ ਦੇ ਰਾਮਲੀਲ੍ਹਾ ਗਰਾਊਾਡ ਵਿਖੇ ਐਤਵਾਰ ਨੂੰ ਹੋਣ ਵਾਲੇ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਲਗਾਤਾਰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਅਤੇ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਮਨੀਲਾ 'ਚ ਮੋਗਾ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਅਜੀਤਵਾਲ, 15 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਫਿਲਪਾਈਨ 'ਚ ਮੋਗਾ ਜ਼ਿਲ੍ਹੇ ਦੇ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਕੋਕਰੀ ਹੇਰਾਂ ਦੀ ਸਰਪੰਚ ਜਸਵੀਰ ਕੌਰ ਤੇ ਰਿਸ਼ਤੇਦਾਰ ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »

ਕਸ਼ਮੀਰ ਮੁੱਦੇ 'ਤੇ ਅਮਰੀਕੀ ਸੈਨੇਟਰ ਨੂੰ ਜੈਸ਼ੰਕਰ ਦਾ ਜਵਾਬ-ਚਿੰਤਾ ਨਾ ਕਰੋ, ਭਾਰਤ ਖ਼ੁਦ ਸੁਲਝਾ ਲਵੇਗਾ

ਮਿਊਨਿਖ, 15 ਫਰਵਰੀ (ਏਜੰਸੀ)-ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨੇ ਮਿਊਨਿਖ ਸੁਰੱਖਿਆ ਕਾਨਫਰੰਸ 'ਚ ਚਰਚਾ ਦੌਰਾਨ ਕਸ਼ਮੀਰ ਦਾ ਮੁੱਦਾ ਚੁੱਕਣ ਵਾਲੇ ਅਮਰੀਕੀ ਸੈਨੇਟਰ ਨੂੰ ਜਵਾਬ ਦਿੰਦਿਆਂ ਕਿਹਾ ਕਿ ਭਾਰਤ ਖ਼ੁਦ ਕਸ਼ਮੀਰ ਮਸਲੇ ਨੂੰ ਸੁਲਝਾ ਲਵੇਗਾ | ਪੈਨਲ ਚਰਚਾ ਦੌਰਾਨ ...

ਪੂਰੀ ਖ਼ਬਰ »

ਰਣਬੀਰ ਤੇ ਆਲਿਆ ਸਰਬੋਤਮ ਅਦਾਕਾਰ 'ਗਲੀ ਬੁਆਏ' ਨੂੰ 'ਬੈਸਟ ਫ਼ਿਲਮ' ਦਾ ਐਵਾਰਡ

ਗੁਹਾਟੀ, 15 ਫਰਵਰੀ (ਏਜੰਸੀ)-ਇੰਦਰਾ ਗਾਂਧੀ ਐਥਲੈਟਿਕ ਸਟੇਡੀਅਮ ਗੁਹਾਟੀ (ਅਸਾਮ) 'ਚ ਹੋਏ '65ਵੇਂ ਫ਼ਿਲਮ ਫੇਅਰ ਐਵਾਰਡ' ਸਮਾਗਮ ਦੌਰਾਨ ਇਸ ਸਾਲ ਜੋਯਾ ਅਖ਼ਤਰ ਦੀ ਫਿਲਮ 'ਗਲੀ ਬੁਆਏ' ਨੂੰ ਸਭ ਤੋਂ ਵੱਧ ਪੁਰਸਕਾਰ ਮਿਲੇ | 'ਗਲੀ ਬੁਆਏ' ਨੂੰ 'ਬੈਸਟ ਫ਼ਿਲਮ' ਦਾ ਐਵਾਰਡ ਦਿੱਤਾ ...

ਪੂਰੀ ਖ਼ਬਰ »

ਪਾਕਿ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ

ਜੰਮੂ, 15 ਫਰਵਰੀ (ਏਜੰਸੀ)-ਪਾਕਿਸਤਾਨੀ ਫ਼ੌਜ ਵਲੋਂ ਅੱਜ ਜੰਗਬੰਦੀ ਦੀ ਉਲੰਘਣਾ ਕਰਦਿਆਂ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਮੋਹਰਲੀਆਂ ਸਰਹੱਦੀ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਗੋਲਾਬਾਰੀ ਕੀਤੀ ਗਈ | ਅਧਿਕਾਰੀਆਂ ਨੇ ਦੱਸਿਆ ਕਿ ਬੀ. ਐਸ. ਐਫ਼. ...

ਪੂਰੀ ਖ਼ਬਰ »

ਭੱਠਲ, ਚੀਮਾ, ਮਜੀਠੀਆ ਤੇ ਖਹਿਰਾ ਵਲੋਂ ਦੁੱਖ ਪ੍ਰਗਟ

ਚੰਡੀਗੜ੍ਹ, (ਵਿਕਰਮਜੀਤ ਸਿੰਘ ਮਾਨ)-ਇਸ ਘਟਨਾ 'ਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਬੀਬੀ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਵਲੋਂ ਸਖ਼ਤ ਕਾਰਵਾਈ ਦੀ ਮੰਗ

ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਹਰੇਕ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਪੀੜਤ ਪਰਿਵਾਰਾਂ ...

ਪੂਰੀ ਖ਼ਬਰ »

ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਾ ਜਾਵੇ-ਢੀਂਡਸਾ

ਸੀਨੀਅਰ ਅਕਾਲੀ ਆਗੂ ਅਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਮੌਕੇ 'ਤੇ ਪਹੁੰਚ ਕੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਨ | ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਢੀਂਡਸਾ ਨੇ ...

ਪੂਰੀ ਖ਼ਬਰ »

ਸਰਕਾਰ ਦੇ ਮਾੜੇ ਪ੍ਰਬੰਧਾਂ ਦਾ ਨਤੀਜਾ-ਭਗਵੰਤ ਮਾਨ

ਸੰਗਰੂਰ ਤੋਂ ਮੈਂਬਰ ਲੋਕ ਸਭਾ ਭਗਵੰਤ ਮਾਨ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲ ਕੀਤੀ | ਉਨ੍ਹਾਂ ਕਿਹਾ ਕਿ ਇਹ ਸਭ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਦਾ ਨਤੀਜਾ ਹੈ | ਮਾਨ ਨੇ ਕਿਹਾ ਕਿ ਸਰਕਾਰ ਨੂੰ ਅਜਿਹੀ ...

ਪੂਰੀ ਖ਼ਬਰ »

ਸਿਆਸੀ ਚਰਚੇ

ਅਨਿਲ ਜੈਨ

ਕਾਂਗਰਸੀਆਂ ਦਾ 'ਦਿਲ ਹੈ ਕਿ ਮਾਨਤਾ ਨਹੀਂ'

ਮਹਾਰਾਸ਼ਟਰ ਨੂੰ ਲੈ ਕੇ ਜੋ ਖਬਰਾਂ ਆ ਰਹੀਆਂ ਹਨ, ਉਸ ਮੁਤਾਬਿਕ ਸ਼ਿਵ ਸੈਨਾ ਦਾ ਰਾਸ਼ਟਰਵਾਦੀ ਕਾਂਗਰਸ ਪਾਰਟੀ ਭਾਵ ਐਨ.ਸੀ.ਪੀ. ਵਿਚਾਲੇ ਤਾਲਮੇਲ ਜਿੰਨਾ ਬਿਹਤਰ ਹੈ, ਓਨਾ ਕਾਂਗਰਸ ਨਾਲ ਨਹੀਂ | ਕਿਹਾ ਜਾ ਰਿਹਾ ਹੈ ਕਿ ਕਾਂਗਰਸ ਸਰਕਾਰ ਦੇ ਸਾਬਕਾ ਮੁੱਖ ਮੰਤਰੀ ਪਿ੍ਥਵੀ ...

ਪੂਰੀ ਖ਼ਬਰ »

ਪਿੰਡ ਵਸਿਆ ਨਹੀਂ ਅਤੇ...

ਕਾਂਗਰਸ ਲਈ ਕਿਹਾ ਜਾਂਦਾ ਹੈ ਕਿ ਉਸ ਦੇ ਆਗੂਆਂ 'ਚ ਇਕ 'ਕ੍ਰੀਮੀ ਲੇਅਰ' ਹੈ, ਜੋ ਹਰ ਕੀਮਤ 'ਤੇ 'ਪਾਵਰ' 'ਚ ਬਣੇ ਰਹਿਣਾ ਚਾਹੁੰਦੀ ਹੈ ਤੇ ਇਸੇ ਵਜ੍ਹਾ ਕਰਕੇ ਪਾਰਟੀ ਅੰਦਰ ਦੂਸਰੀ ਕਤਾਰ ਦੇ ਆਗੂ ਤਿਆਰ ਨਹੀਂ ਹੋ ਸਕੇ | ਉਸ ਤਰ੍ਹਾਂ ਤਾਂ ਪਾਰਟੀ ਦੇ ਜ਼ਿਆਦਾਤਰ ਵੱਡੇ ਆਗੂ ...

ਪੂਰੀ ਖ਼ਬਰ »

ਦਿੱਲੀ 'ਚ ਨਿਤਿਸ਼ ਵੀ ਕੰਮ ਨਹੀਂ ਆਏ

ਭਾਜਪਾ ਨੇ ਦਿੱਲੀ ਚੋਣਾਂ 'ਚ ਇਸ ਵਾਰ ਪੂਰਵਾਂਚਲ ਦੀਆਂ ਵੋਟਾਂ ਲਈ ਨਿਤਿਸ਼ ਕੁਮਾਰ ਤੋਂ ਵੀ ਪ੍ਰਚਾਰ ਕਰਵਾਇਆ | ਬਿਹਾਰ ਨਾਲ ਲੱਗਦੇ ਝਾਰਖੰਡ 'ਚ ਤਿੰਨ ਮਹੀਨੇ ਪਹਿਲਾਂ ਹੀ ਦੋਵੇਂ ਪਾਰਟੀਆਂ ਵੱਖ-ਵੱਖ ਲੜੀਆਂ ਸਨ | ਝਾਰਖੰਡ 'ਚ ਜਿਥੇ ਜਨਤਾ ਦਲ (ਯੂ) ਦਾ ਪੁਰਾਣਾ ਆਧਾਰ ...

ਪੂਰੀ ਖ਼ਬਰ »

ਐਨ.ਸੀ.ਆਰ. 'ਤੇ ਭਾਜਪਾ ਦਾ ਸੰਕਟ

ਕੇਂਦਰ ਦੀ ਭਾਜਪਾ ਸਰਕਾਰ ਨੇ ਰਾਸ਼ਟਰੀ ਨਾਗਰਿਕ ਰਜਿਸਟਰ ਭਾਵ ਐਨ.ਆਰ.ਸੀ. ਪੂਰੇ ਦੇਸ਼ 'ਚ ਲਾਗੂ ਕਰਨ ਦਾ ਇਰਾਦਾ ਤਾਂ ਜ਼ਾਹਰ ਕਰ ਦਿੱਤਾ ਹੈ ਪਰ ਭਾਜਪਾ ਹਾਈਕਮਾਨ ਹੁਣ ਇਸ ਗੱਲ ਨੂੰ ਲੈ ਕੇ ਸੰਕਟ 'ਚ ਹੈ ਕਿ ਉਹ ਇਸ ਨੂੰ ਰਾਜਨੀਤਕ ਮੁੱਦਾ ਕਿਸ ਤਰ੍ਹਾਂ ਬਣਾਏ | ਅਜੇ ਬਿਹਾਰ ...

ਪੂਰੀ ਖ਼ਬਰ »

ਭਾਜਪਾ ਨੇ ਮੰਨਿਆ ਕਿ ਹਿੰਦੂ ਵੀ ਅੱਤਵਾਦੀ ਹੋ ਸਕਦਾ ਹੈ

ਭਾਜਪਾ ਆਗੂਆਂ ਦਾ ਬਹੁਤ ਪੁਰਾਣਾ ਡਾਇਲਾਗ ਹੈ ਕਿ 'ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ |' ਇਸ ਦੇ ਨਾਲ ਹੀ ਉਹ ਇਹ ਕਹਿਣਾ ਵੀ ਨਹੀਂ ਭੁੱਲਦੇ ਕਿ 'ਹਿੰਦੂ ਅੱਤਵਾਦੀ ਨਹੀਂ ਹੋ ਸਕਦਾ |' ਪਰ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਆਪਣੇ ਇਸ ਸਿਧਾਂਤ ਤੋਂ ਇਕਦਮ ਪਲਟ ਗਈ | ...

ਪੂਰੀ ਖ਼ਬਰ »

ਚਲਦੇ-ਚਲਦੇ

ਟੈਲੀਕਾਮ ਕੰਪਨੀਆਂ ਨਾਲ ਜੁੜੇ ਇਕ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੇ ਜੱਜਾਂ ਨੇ ਦੁਖੀ ਹੋ ਕੇ ਸੁਪਰੀਮ ਕੋਰਟ ਨੂੰ ਬੰਦ ਕਰ ਦੇਣ ਤੱਕ ਦੀ ਸਿਫ਼ਾਰਿਸ਼ ਕਰ ਦਿੱਤੀ | ਇਸ ਨਾਲ ਦੇਸ਼ ਨੂੰ ਪਤਾ ਚੱਲਿਆ ਕਿ ਨਿਆਂਪਾਲਿਕਾ ਦੀ ਅੰਤਰਆਤਮਾ ਅਜੇ ਪੂਰੀ ਤਰ੍ਹਾਂ ਮਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX