ਜਗਾਧਰੀ, 15 ਫਰਵਰੀ (ਜਗਜੀਤ ਸਿੰਘ)-ਮੁਕੰਦ ਲਾਲ ਜ਼ਿਲ੍ਹਾ ਸਿਵਲ ਹਸਪਤਾਲ ਵਿਖੇ ਅੱਜ ਵੀਟਾ ਬੂਥ ਦਾ ਉਦਘਾਟਨ ਸਿਵਲ ਸਰਜ਼ਨ ਡਾਕਟਰ ਵਿਜੈ ਦਹੀਆ ਨੇ ਰਿਬਨ ਕੱਟ ਕੇ ਕੀਤਾ | ਸਿਵਲ ਹਸਪਤਾਲ ਦੇ ਵਿਹੜੇ ਵਿਚ ਮਰੀਜ਼ਾਂ ਅਤੇ ਉਨ੍ਹਾਂ ਦੇ ਤਾਮੀਰਦਾਰਾਂ ਲਈ ਇਕ ਵਿਟਾ ਬੂਥ ...
ਯਮੁਨਾਨਗਰ, 15 ਫਰਵਰੀ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਕਾਲਜ ਕੈਂਪਸ ਵਿਖੇ ਮਨੋਵਿਗਿਆਨ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ | ਕਾਲਜ ਦੀਆਂ ਵਿਦਿਆਰਥਣਾਂ ਨੂੰ ਚੀਨ ਵਿਚ ਫੈਲੇ ਕਰੋਨਾ ਵਾਇਰਸ ਸਬੰਧੀ ...
ਸਿਰਸਾ, 15 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸਰਕਾਰੀ ਮਹਿਲਾ ਕਾਲਜ ਸਿਰਸਾ ਵਿਚ ਕਾਨੂੰਨੀ ਸਾਖਰਤਾ ਸੈੱਲ ਵੱਲੋਂ ਪਿ੍ੰਸੀਪਲ ਡਾ. ਤੇਜਾ ਰਾਮ ਦੀ ਪ੍ਰਧਾਨਗੀ ਅਤੇ ਪ੍ਰੋ. ਜਸਬੀਰ ਕੌਰ ਦੀ ਦੇਖਰੇਖ ਹੇਠ ਕਵਿਤਾ ਉਚਾਰਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਹ ਜਾਣਕਾਰੀ ...
ਸਿਰਸਾ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਭੀਮਰਾਓ ਅੰਬੇਡਕਰ ਚੌਕ 'ਤੇ ਆਟੋ ਪਲਟਣ ਨਾਲ ਆਟੋ ਵਿਚ ਸਵਾਰ ਤਿੰਨ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਇਨ੍ਹਾਂ ਜ਼ਖ਼ਮੀਆਂ ਵਿਚ ਸ਼ਿਲੋਚਨਾ ਵਾਸੀ ਸ਼ਿਵ ਚੌਕ, ਮਮਤਾ ਵਾਸੀ ਇੰਦਰਪੁਰੀ ਮੁਹੱਲਾ, ਸ਼ਾਂਤੀ ...
ਸਿਰਸਾ, 15 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਜੇ.ਸੀ.ਡੀ. ਵਿਦਿਆਪੀਠ ਅਤੇ ਆਈ.ਸੀ.ਐਸ. ਕੋਚਿੰਗ ਸੈਂਟਰ ਸਿਰਸਾ ਵਲੋਂ ਸਰਬ ਭਾਰਤੀ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ਬਤੌਰ ਮੁੱਖ ਮਹਿਮਾਨ ਜੇਸੀਡੀ ਵਿਦਿਆਪੀਠ ਦੀ ਪ੍ਰਬੰਧ ਨਿਰਦੇਸ਼ਕ ਡਾ. ਸ਼ਮੀਮ ਸ਼ਰਮਾ ਅਤੇ ...
ਸਿਰਸਾ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਐਾਟੀ ਨਾਰੋਟਿਕਸ ਸੈੱਲ ਸਿਰਸਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਹਿਸਾਰ ਰੋਡ ਸਿਰਸਾ ਖੇਤਰ ਤੋਂ ਇਕ ਨੌਜਵਾਨ ਨੂੰ 10 ਗਰਾਮ ਹੈਰੋਇਨ ਦੇ ਨਾਲ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨ ਦੀ ਪਛਾਣ ਵਿਨੈ ਕੁਮਾਰ ...
ਸਿਰਸਾ, 15 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸੀਨੀਅਰ ਪੱਤਰਕਾਰ ਮਹਿੰਦਰ ਘਣਘਸ ਦੇ ਪਿਤਾ ਮਾਂਗੇਰਾਮ ਦਾ ਦੇਹਾਂਤ ਹੋ ਗਿਆ ਹੈ | ਉਹ 68 ਸਾਲਾਂ ਦੇ ਸਨ ਅਤੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ | ਉਨ੍ਹਾਂ ਦੇ ਜੱਦੀ ਪਿੰਡ ਝੰਡਾਖੁਰਦ ਵਿਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ...
ਜਗਾਧਰੀ, 15 ਫਰਵਰੀ (ਜਗਜੀਤ ਸਿੰਘ)-2 ਦਿਨਾਂ ਤੋਂ ਲਾਪਤਾ ਮਹਿਲਾ ਦੀ ਲਾਸ਼ ਦਾਦੂਪੁਰ ਹੈੱਡ ਦੇ ਜਾਲ ਵਿਚ ਫਸੀ ਮਿਲੀ | ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਬਾਹਰ ਕੱਢਿਆ, ਜਿਸਦੀ ਪਛਾਣ ਜੈਧਰ ਵਾਸੀ ਸੁਭਾਨਾ ਵਜੋਂ ਹੋਈ ਹੈ | ਮਿ੍ਤਕ ਮਹਿਲਾ ਦੇ ...
ਜਗਾਧਰੀ, 15 ਫਰਵਰੀ (ਜਗਜੀਤ ਸਿੰਘ)-ਸਰਸ ਮੇਲੇ ਵਰਗੇ ਹੋਰ ਮੇਲੇ ਵੀ ਸਾਡੇ ਜ਼ਿਲ੍ਹੇ ਨਿਰੰਤਰ ਲਗਾਏ ਜਾਣੇ ਚਾਹੀਦੇ ਹਨ, ਇਸ ਲਈ ਅਸੀ ਸੂਬਾ ਸਰਕਾਰ ਕੋਲੋਂ ਪੁਰਜ਼ੋਰ ਮੰਗ ਕਰਾਾਗੇ, ਇਹ ਸ਼ਬਦ ਬਾਲ ਭਲਾਈ ਕਮੇਟੀ ਦੀ ਮੈਂਬਰ ਅਲਕਾ ਗਰਗ ਨੇ ਕਹੇ | ਉਹ ਅੱਜ ਜਗਾਧਰੀ ਅਨਾਜ ...
ਸ਼ਾਹਬਾਦ ਮਾਰਕੰਡਾ, 15 ਫਰਵਰੀ (ਅਵਤਾਰ ਸਿੰਘ)-ਸੰਤ ਗੁਰਵਿੰਦਰ ਸਿੰਘ ਮਾਂਡੀ ਸਾਹਿਬ ਜ਼ਿਲ੍ਹਾ ਕੁਰੂਕਸ਼ੇਤਰ ਵਿਚ 1999 ਵਿਚ ਸਥਾਪਿਤ ਅਤੇ ਸੰਚਾਲਿਤ ਉਦਾਸੀਨ ਬ੍ਰਹਮ ਅਖਾੜਾ ਮਾਂਡੀ ਸਾਹਿਬ ਜਨਆਸਥਾ ਦਾ ਵਿਰਾਟ ਕੇਂਦਰ ਬਣਿਆ ਹੋਇਆ ਹੈ | ਹਰ ਐਤਵਾਰ ਅਤੇ ਬੁੱਧਵਾਰ ਨੂੰ ...
ਸ਼ਾਹਬਾਦ ਮਾਰਕੰਡਾ, 15 ਫਰਵਰੀ (ਅਵਤਾਰ ਸਿੰਘ)-ਜ਼ਿਲ੍ਹਾ ਕੁਰੂਕਸ਼ੇਤਰ ਦੇ ਐਡੀਸ਼ਨਲ ਸੈਸ਼ਨ ਜੱਜ ਰਾਕੇਸ਼ ਸਿੰਘ ਨੇ ਸਰਕਾਰੀ ਗ੍ਰਾਂਟ ਵਿਚ ਹੇਰਾਫੇਰੀ ਕਰਕੇ ਅਮਾਨਤ ਵਿਚ ਖਯਾਨਤ ਕਰਨ ਦੇ ਦੋਸ਼ ਵਿਚ ਪਿੰਡ ਅੜੌਨ ਦੀ ਸਾਬਕਾ ਸਰਪੰਚ ਨੂੰ ਸੁਣਾਈ ਚਾਰ ਸਾਲ ਦੀ ਕੈਦ ਅਤੇ ...
ਰਤੀਆ, 15 ਫਰਵਰੀ (ਬੇਅੰਤ ਕੌਰ ਮੰਡੇਰ)-ਪੀ. ਐਲ. ਜਿੰਦਲ ਕਾਨਵੈਂਟ ਸਕੂਲ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਨਮਾਨ ਵਿੱਚ ਵਿਦਾਇਗੀ ਪਾਰਟੀ (ਵਿਦਾਈ) ਦਾ ਆਯੋਜਨ ਕੀਤਾ ¢ ਵਿਦਾਇਗੀ ਨੂੰ ਸਕੂਲ ਦੀ ...
ਕੋਲਕਾਤਾ, 15 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਦੇ ਪੁਲਿਸ ਕਮਿਸ਼ਨਰ ਅਨੁਜ ਸ਼ਰਮਾ ਨੇ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਫਾਈਨਲ ਪ੍ਰੀਿਖ਼ਆ ਤੋਂ ਪਹਿਲਾਂ ਵਧਾਈ ਦਿੰਦਿਆਂ ਕਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ 'ਤੇ ਪੁਲਿਸ ਨੂੰ ਫੋਨ ਕਰੋ | ...
ਫ਼ਤਿਹਾਬਾਦ, 15 ਫਰਵਰੀ (ਹਰਬੰਸ ਸਿੰਘ ਮੰਡੇਰ)-ਸੰਸਦ ਮੈਂਬਰ ਸੁਨੀਤਾ ਦੁੱਗਲ ਅਤੇ ਵਿਧਾਇਕ ਦੂੜਾਰਾਮ ਨੇ ਅੱਜ ਖੈਰਾਤੀ ਖੇੜਾ ਰੋਡ ਸਥਿਤ ਪੁਰਾਣੀ ਫਾਇਰ ਬਿ੍ਗੇਡ ਦਫ਼ਤਰ ਵਿਖੇ ਸਥਿਤ ਅਨਾਜ ਮੰਡੀ ਵਿਖੇ ਅਟਲ ਕਿਸਾਨ-ਮਜ਼ਦੂਰ ਕੰਟੀਨ ਦਾ ਉਦਘਾਟਨ ਕੀਤਾ¢ ਸਮਾਗਮ ਦੌਰਾਨ ...
ਪਾਉਂਟਾ ਸਾਹਿਬ, 15 ਫਰਵਰੀ (ਹਰਬਖ਼ਸ਼ ਸਿੰਘ)-ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ 14 ਫਰਵਰੀ, 2019 ਨੂੰ ਹੋਏ ਅੱਤਵਾਦੀ ਹਮਲੇ ਦੀ ਪਹਿਲੀ ਬਰਸੀ 'ਤੇ ਸ਼ਹੀਦਾਂ ਨੂੰ ਸਥਾਨਕ ਪਾਉਂਟਾ ਸਾਹਿਬ ਸ਼ਿਵ ਸੈਨਾ ਨੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ 44 ਸ਼ਹੀਦਾਂ ਨੂੰ ਯਾਦ ਕੀਤਾ | ...
ਸਮਾਣਾ, 15 ਫਰਵਰੀ (ਹਰਵਿੰਦਰ ਸਿੰਘ ਟੋਨੀ)-ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਦੋ ਮੈਂਬਰਾਂ ਰਾਜ ਕੁਮਾਰ ਹੰਸ ਅਤੇ ਸ੍ਰੀਮਤੀ ਪਰਮਜੀਤ ਕੌਰ ਨੇ ਅੱਜ ਸਮਾਣਾ ਨੇੜਲੇ ਪਿੰਡ ਬਿਸ਼ਨਪੁਰ ਦੇ ਵਸਨੀਕ ਇਕ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਅਕਤੀ ਵਲੋਂ ਕਮਿਸ਼ਨ ਨੂੰ ...
ਭਾਦਸੋਂ, 15 ਫਰਵਰੀ (ਪ੍ਰਦੀਪ ਦੰਦਰਾਲਾ)-ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਨੋਡਲ ਅਫ਼ਸਰ ਡਾ. ਸੁਖਮਿੰਦਰ ਸਿੰਘ ਦੇ ਸਹਿਯੋਗ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਹੰਸ ਰਾਜ ਦੀ ਅਗਵਾਈ 'ਚ ਸੀ.ਐਚ.ਸੀ. ਭਾਦਸੋਂ ਵਿਖੇ ਕੋਹੜ ਰੋਗ ਵਿਰੋਧੀ ਪੰਦਰਵਾੜੇ ਦੀ ਸਮਾਪਤੀ ਮੌਕੇ ਰਾਸ਼ਟਰੀ ਕੋਹੜ ਰੋਕੂ ਪ੍ਰੋਗਰਾਮ ਤਹਿਤ ਜਾਗਰੂਕਤਾ ਪ੍ਰੋਗਰਾਮ ਅਤੇ ਰੈਲੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਮਾਤਾ ਕੁਸ਼ੱਲਿਆ ਸਰਕਾਰੀ ਨਰਸਿੰਗ ਟ੍ਰੇਨਿੰਗ ਸਕੂਲ ਪਟਿਆਲਾ, ਭਾਈ ਗੁਰਦਾਸ ਨਰਸਿੰਗ ਕਾਲਜ ਪਟਿਆਲਾ ਦੀਆਂ ਵਿਦਿਆਰਥਣਾਂ ਅਤੇ ਸੀ.ਐਚ.ਸੀ. ਭਾਦਸੋਂ ਦੇ ਸਿਹਤ ਕਾਮਿਆਂ ਨੇ ਭਾਗ ਲਿਆ | ਜਾਗਰੂਕਤਾ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹੰਸਰਾਜ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੋਹੜ ਰੋਗ ਵਿਸ਼ੇਸ਼ ਕੀਟਾਣੂ ਲੈਪਰਾ ਬੈਸੀਲਾਈ ਦੁਆਰਾ ਹੁੰਦਾ ਹੈ | ਇਹ ਰੋਗ ਕੋਈ ਕੁਦਰਤ ਕਰੋਪੀ ਜਾਂ ਪੁਰਾਣੇ ਜਨਮਾਂ ਦਾ ਫਲ ਨਹੀਂ, ਬਲਕਿ ਚਮੜੀ ਦਾ ਰੋਗ ਹੈ | ਇਸ ਰੋਗ ਦਾ ਸਮੇਂ ਸਿਰ ਇਲਾਜ ਕਰਵਾਉਣ 'ਤੇ ਕਈ ਤਰ੍ਹਾਂ ਦੀ ਕਰੂਪਤਾ ਤੇ ਅਪਾਹਜਪਣ ਤੋਂ ਬਚਿਆ ਜਾ ਸਕਦਾ ਹੈ | ਇਸ ਮੌਕੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਯੁਵਰਾਜ ਨਾਰੰਗ ਨੇ ਦੱਸਿਆ ਕਿ ਮਰੀਜ਼ ਨੂੰ ਬਿਮਾਰੀ ਦੇ ਹਿਸਾਬ ਨਾਲ 6 ਮਹੀਨੇ ਤੋਂ ਇਕ ਸਾਲ ਤੱਕ ਇਲਾਜ ਚਾਲੂ ਰੱਖਣਾ ਪੈਂਦਾ ਹੈ | ਇਸ ਮੌਕੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਕੋਹੜ ਰੋਗ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਨਾਟਕ ਪੇਸ਼ ਕੀਤਾ | ਇਸ ਤੋਂ ਬਾਅਦ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਯੁਵਰਾਜ ਨਾਰੰਗ, ਮੈਡੀਕਲ ਅਫ਼ਸਰ ਡਾ. ਨਵਨੀਤ ਸਿੰਘ ਨੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਤੇ ਵਿਦਿਆਰਥੀਆ ਨੇ ਹੱਥਾਂ 'ਚ ਕੋਹੜ ਰੋਗ ਸਬੰਧੀ ਬੈਨਰ ਹੱਥਾਂ 'ਚ ਫੜ ਕੇ ਰੈਲੀ ਕੱਢੀ |
ਪਟਿਆਲਾ, 15 ਫਰਵਰੀ (ਜਸਪਾਲ ਸਿੰਘ ਢਿੱਲੋਂ)-ਸ਼ਹੀਦ ਭਗਤ ਸਿੰਘ ਚੌਕ ਤੋਂ ਆਤਮਾ ਰਾਮ ਕੁਮਾਰ ਸਭਾ ਸਕੂਲ ਤੱਕ ਪੱੁਟੀ ਗਈ ਸੜਕ ਸਬੰਧੀ ਦੁਕਾਨਦਾਰਾਂ ਤੇ ਅਕਾਲੀ ਦਲ ਦੇ ਆਗੂਆਂ ਵਲੋਂ ਦਿੱਤੀ ਗਈ ਚਿਤਾਵਨੀ ਤੋਂ ਬਾਅਦ ਹੁਣ ਸੜਕ ਨਿਰਮਾਣ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ...
ਨਾਭਾ, 15 ਫਰਵਰੀ (ਕਰਮਜੀਤ ਸਿੰਘ)-ਮੈਕਰੋ ਗਲੋਬਲ ਮੋਗਾ ਦੀ ਨਾਭਾ ਸ਼ਾਖਾ ਵਲੋਂ ਜਿੱਥੇ ਵਿਦਿਆਰਥੀਆਂ ਨੂੰ ਆਈਲੈਟਸ ਤਿਆਰੀ ਕਰਵਾ ਕੇ ਚੰਗੇ ਬੈਂਡ ਲੈਣ ਦੇ ਯੋਗ ਬਣਾਇਆ ਜਾ ਰਿਹਾ ਹੈ, ਉੱਥੇ ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਵਲੋਂ ਸਟੱਡੀ ਵੀਜ਼ਾ, ਸਪਾਊਸ ...
ਪਟਿਆਲਾ, 15 ਫਰਵਰੀ (ਜਸਪਾਲ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇੱਥੇ ਗੱਲਬਾਤ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ 'ਕਾਰਗੁਜ਼ਾਰੀ' ਨੇ ...
ਨਾਭਾ/ਭਾਦਸੋਂ, 15 ਫਰਵਰੀ (ਕਰਮਜੀਤ ਸਿੰਘ/ਗੁਰਬਖ਼ਸ਼ ਸਿੰਘ ਵੜੈਚ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 643ਵੇਂ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਪਿੰਡ ਨੌਹਰਾ ਵਿਖੇ ਸਮੂਹ ਨਗਰ ਵਾਸੀਆਂ ਵਲੋਂ ਰਲ ਮਿਲ ਕੇ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ...
ਪਟਿਆਲਾ, 15 ਫਰਵਰੀ (ਅ.ਸ. ਆਹਲੂਵਾਲੀਆ)-ਪਟਿਆਲਾ ਦੀ ਨਟਾਂਵਾਲੀ ਗਲੀ 'ਚ ਬਣੀ ਦਵਾਈਆਂ ਦੀ ਹੋਲਸੇਲ ਮਾਰਕੀਟ 'ਚ ਨਿੱਘੇ ਸੁਭਾਅ ਤੇ ਧਾਰਮਿਕ ਬਿਰਤੀ ਕਾਰਨ ਜਾਣੇ ਜਾਂਦੇ ਅਰਵਿੰਦਰ ਭਸੀਨ ਲੰਘੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ | ਉਨ੍ਹਾਂ ਦੇ ਸਪੁੱਤਰ ...
ਅੰਮਿ੍ਤਸਰ, 15 ਫ਼ਰਵਰੀ (ਜਸਵੰਤ ਸਿੰਘ ਜੱਸ)- ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ: ਐਸ. ਪੀ. ਸਿੰਘ ਓਬਰਾਏ ਇਕ ਵਾਰ ਮੁੜ ਅਰਬ ਮੁਲਕਾਂ ਅੰਦਰ ਫ਼ਸੀਆਂ ਭਾਰਤ ਸਮੇਤ ਪੰਜਾਬ ਦੀਆਂ ਧੀਆਂ ਨੂੰ ਬਚਾਉਣ ਲਈ ਅੱਗੇ ਆਏ ਹਨ | ...
ਦੇਵੀਗੜ੍ਹ, 15 ਫਰਵਰੀ (ਮੁਖਤਿਆਰ ਸਿੰਘ ਨੌਗਾਵਾਂ)-ਸੰਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਪਟਿਆਲਾ ਵਾਲਿਆਂ ਦੀ ਅਗਵਾਈ ਹੇਠ ਗੁਰਦੁਆਰਾ ਹੀਰਾ ਬਾਗ਼ ਪਟਿਆਲਾ ਵਿਖੇ ਪੰਜ ਸੰਤਾਂ ਦੀ ਬਰਸੀ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਗਰੇਜ਼ ਸਿੰਘ ਬ੍ਰਹਮਪੁਰ ...
ਪਟਿਆਲਾ, 15 ਫ਼ਰਵਰੀ (ਧਰਮਿੰਦਰ ਸਿੰਘ ਸਿੱਧੂ)-'ਜਾਗਦੇ ਰਹੋ' ਕਲੱਬ ਪਟਿਆਲਾ ਟੀਮ ਦੇ ਮੈਂਬਰਾਂ ਦੀ ਪ੍ਰੇਰਨਾ ਸਦਕਾ ਨੌਜਵਾਨ ਜੋੜੇ ਦਾ ਵਿਆਹ ਬਿਨਾਂ ਦਾਜ ਦਹੇਜ ਅਤੇ ਦੋਵੇਂ ਪਰਿਵਾਰਾਂ ਦੀ ਸਹਿਮਤੀ ਨਾਲ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਦਹੇਜ ਵਿਰੁੱਧ ਡਟਣ ਲਈ ਇਕ ...
ਪਟਿਆਲਾ, 15 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ (ਬ) ਤੋਂ ਅਲੱਗ ਹੋਣ ਤੋਂ ਬਾਅਦ ਉਹ ਤਿੰਨ ...
ਪਟਿਆਲਾ, 15 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਮੋਹਿਤ ਮਹਿੰਦਰਾ ਨੇ ਕਿਹਾ ਕਿ ਕੈ. ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਵਿਧਾਨ ਸਭਾ ਹਲਕੇ ਪਟਿਆਲਾ ...
ਪਟਿਆਲਾ, 15 ਫਰਵਰੀ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਫ਼ਲੈਗਸ਼ਿਪ ਪ੍ਰੋਗਰਾਮ 'ਘਰ-ਘਰ ਰੋਜ਼ਗਾਰ' ਤਹਿਤ ਆਮ ਨਾਗਰਿਕਾਂ ਅਤੇ ਕਾਰੋਬਾਰ ਸ਼ੁਰੂ ਕਰਨ ਵਾਲਿਆਂ ਦੀ ਸਹੂਲਤ ਵਾਸਤੇ ਸਾਰੇ ਬੈਂਕ ਅਤੇ ਸਵੈ ਰੁਜ਼ਗਾਰ ਪ੍ਰਦਾਨ ਕਰਨ ਵਾਲੇ ਵਿਭਾਗ ਅਤੇ ...
ਪਟਿਆਲਾ, 15 ਫਰਵਰੀ (ਅ.ਸ. ਆਹਲੂਵਾਲੀਆ)-ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਪ੍ਰਧਾਨ ਗੁਰਮੇਲ ਸਿੰਘ ਵਿਰਕ ਪ੍ਰਧਾਨ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਕਈ ਮੁਲਾਜ਼ਮ ...
ਪਟਿਆਲਾ, 15 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪੱਤਰ ਅਤੇ ਜਨ-ਸੰਚਾਰ ਵਿਭਾਗ ਵਲੋਂ 'ਮੀਡੀਆ ਸਟੱਡੀਜ਼ ਲਈ ਬਹੁਵਿਸ਼ਾ ਪਹੁੰਚ' ਦੇ ਅੰਤਰਗਤ ਸ਼ੁਰੂ ਕੀਤੀ ਗਈ ਲੈਕਚਰ ਸੀਰੀਜ਼ ਦਾ ਆਰੰਭ ਅਰਥ ਵਿਗਿਆਨ ਦੇ ਮਾਹਿਰ ਪ੍ਰੋ. ਲਖਵਿੰਦਰ ਸਿੰਘ ਗਿੱਲ ਦੇ ...
ਰਾਜਪੁਰਾ, 15 ਫਰਵਰੀ (ਰਣਜੀਤ ਸਿੰਘ)-ਇੱਥੋਂ ਦੇ ਬਸੇਰਾ ਪ੍ਰੋਜੈਕਟ 'ਚ ਦਰਜਨਾਂ ਦੇ ਕਰੀਬ ਅਣ-ਅਧਿਕਾਰਤ ਲੋਕਾਂ ਨੇ ਜਿੰਦੇ ਲਾ ਕੇ ਕਬਜ਼ਾ ਕਰ ਲਿਆ ਸੀ | ਇਸ ਦੇ ਚਲਦਿਆਂ ਅੱਜ ਨਗਰ ਕੌਾਸਲ ਦੇ ਅਧਿਕਾਰੀ ਬਸੇਰਾ ਪ੍ਰੋਜੈਕਟ 'ਚ ਅਣ-ਅਧਿਕਾਰਤ ਤੌਰ 'ਤੇ ਬੈਠੇ ਲੋਕਾਂ ਤੋਂ ...
ਪਟਿਆਲਾ, 15 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਵਲੋਂ ਜਲਦੀ ਹੀ ਆਪਣੀਆਂ ਬਹੁਗਿਣਤੀ ਸੇਵਾਵਾਂ ਨੂੰ ਆਨਲਾਈਨ ਵਿਧੀ ਰਾਹੀਂ ਕਰ ਦਿੱਤਾ ਜਾਣਾ ਹੈ | ਇਸ ਸਬੰਧੀ ਕੰਟਰੋਲ ਪ੍ਰੀਖਿਆਵਾਂ ਡਾ. ਬਲਵਿੰਦਰ ਸਿੰਘ ਟਿਵਾਣਾ ਦੀ ...
ਪਟਿਆਲਾ, 15 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸੈਂਟਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ ਨੀਦਰਲੈਂਡ ਦੀ ਟੀਮ ਨੇ ਅੱਜ ਪਟਿਆਲਾ ਦੇ ਮਾਤਾ ਕੁਸ਼ੱਲਿਆਂ ਹਸਪਤਾਲ ਵਿਖੇ ਦੌਰਾ ਕੀਤਾ | ਟੀਮ ਪਹੰੁਚਣ 'ਤੇ ਸਿਵਲ ਸਰਜਨ ਅਤੇ ਮਾਤਾ ਕੁਸ਼ਲਿਆ ਹਸਪਤਾਲ ਦੇ ਸਮੂਹ ...
ਪਟਿਆਲਾ, 15 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਨੈਸ਼ਨਲ ਥੀਏਟਰ ਆਰਟਸ ਸੁਸਾਇਟੀ (ਨਟਾਸ) ਪ੍ਰਾਣ ਸਭਰਵਾਲ ਅਤੇ ਸੁਨੀਤਾ ਸਭਰਵਾਲ ਵਲੋਂ ਥੀਏਟਰ ਵਿਕਾਸ ਮਿਸ਼ਨ ਤਹਿਤ ਆਰੰਭੀ 'ਗਣਤੰਤਰ ਜਾਗਰੂਕਤਾ ਥੀਏਟਰ ਮੁਹਿੰਮ' ਤਹਿਤ ਸਾਹਿਬ ਨਗਰ ਥੇੜ੍ਹੀ ਸਥਿਤ 2 ਜੁੜਵੇਂ ਸਰਕਾਰੀ ...
ਪਾਤੜਾਂ, 15 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਪਾਤੜਾਂ ਨਜ਼ਦੀਕ ਚਲਦੀ ਸ਼ਰਾਬ ਫ਼ੈਕਟਰੀ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਨੂੰ ਲੈ ਕੇ ਬਣੀ ਸ਼ਰਾਬ ਫ਼ੈਕਟਰੀ ਹਟਾਓ ਸੰਘਰਸ਼ ਕਮੇਟੀ ਵਲੋਂ ਅੱਜ ਮੀਟਿੰਗ ਦੌਰਾਨ ਬੀਤੇ ਦਿਨੀਂ ਸੰਘਰਸ਼ ਕਮੇਟੀ ਦੇ ਆਗੂਆਂ ਿਖ਼ਲਾਫ਼ ...
ਪਟਿਆਲਾ, 15 ਫਰਵਰੀ (ਅ.ਸ. ਆਹਲੂਵਾਲੀਆ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਦੇ ਸਮੂਹ 8 ਵਿਧਾਨ ਸਭਾ ਹਲਕਿਆਂ ਦੀ ਫ਼ੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ | ਇਸ ਪ੍ਰਕਾਸ਼ਨਾਂ ਦਾ ਇਕ-ਇਕ ਸੈੱਟ ਜ਼ਿਲ੍ਹਾ ਪਟਿਆਲਾ ...
ਪਟਿਆਲਾ, 15 ਫਰਵਰੀ (ਅ.ਸ. ਆਹਲੂਵਾਲੀਆ)-ਦੇਸ਼ ਦੀ ਜਨਗਣਨਾ-2021 ਦੇ ਕਾਰਜ ਨੂੰ ਪਟਿਆਲਾ ਜ਼ਿਲ੍ਹੇ 'ਚ ਸਫਲਤਾਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਜਨਗਣਨਾ ਅਫ਼ਸਰ ਪਟਿਆਲਾ ...
ਪਟਿਆਲਾ, 15 ਫਰਵਰੀ (ਪੱਤਰ ਪ੍ਰੇਰਕ)-ਆਮ ਆਦਮੀ ਪਾਰਟੀ ਦੀ ਦਿਲੀ ਵਿਚ ਬਣਨ ਵਾਲੀ ਸਰਕਾਰ ਦੇ ਸਹੁੰ ਚੁੱਕ ਸਮਾਗਮ ਜੋ 16 ਫਰਵਰੀ ਨੂੰ ਦਿਲੀ ਵਿਚ ਹੋ ਰਿਹਾ ਹੈ, 'ਚ ਸ਼ਾਮਿਲ ਹੋਣ ਪਟਿਆਲਾ ਤੋਂ ਵੀ ਆਗੂਆਂ ਤੇ ਵਰਕਰਾਂ ਦਾ ਜਥਾ ਜਾਵੇਗਾ | ਇਹ ਗੱਲ ਪਾਰਟੀ ਦੇ ਸੂਬਾਈ ਆਗੂ ...
ਸਮਾਣਾ, 15 ਫਰਵਰੀ (ਹਰਵਿੰਦਰ ਸਿੰਘ ਟੋਨੀ)-ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਮਾਤਾ ਸਰਦਾਰਨੀ ਬਲਜਿੰਦਰ ਕੌਰ ਮਾਨ (85 ਸਾਲ) ਸੁਪਤਨੀ ਸਵਰਗੀ ਜਥੇਦਾਰ ਹਰਬੰਸ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX