ਤਾਜਾ ਖ਼ਬਰਾਂ


ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  1 minute ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਹੋਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 123 ਤੱਕ ਪਹੁੰਚ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ...
ਅਮਰੀਕਾ ਅਗਲੇ ਹਫ਼ਤੇ ਵੈਂਟੀਲੈਂਟਰਾਂ ਦੀ ਪਹਿਲੀ ਕਿਸ਼ਤ ਭਾਰਤ ਪਹੁੰਚਾਏਗਾ
. . .  7 minutes ago
ਵਾਸ਼ਿੰਗਟਨ, 3 ਜੂਨ - ਸੰਯੁਕਤ ਰਾਸ਼ਟਰ ਅਮਰੀਕਾ ਭਾਰਤ ਨੂੰ 100 ਵੈਂਟੀਲੈਂਟਰ ਦਾਨ ਵਿਚ ਦੇ ਰਿਹਾ ਹੈ। ਜਿਨ੍ਹਾਂ ਵਿਚੋਂ ਕੁਝ ਵੈਂਟੀਲੈਂਟਰ ਪਹਿਲੇ ਪੜਾਅ ਤਹਿਤ ਅਗਲੇ ਹਫ਼ਤੇ ਭਾਰਤ ਪਹੁੰਚ...
ਏਅਰ ਮਾਰਸ਼ਲ ਬੀ.ਸੁਰੇਸ਼ ਵੱਲੋਂ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ
. . .  28 minutes ago
ਰਾਏਕੋਟ 3 ਜੂਨ (ਸੁਸ਼ੀਲ ) - ਭਾਰਤੀ ਹਵਾਈ ਫੌਜ ਦੇ ਏਅਰ ਮਾਰਸ਼ਲ ਬੀ ਸੁਰੇਸ਼ ( ਏਅਰ ਅਫਸਰ ਕਮਾਂਡਿੰਗ ਇਨ ਚੀਫ ਪੱਛਮੀ ਏਅਰ ਕਮਾਂਡ ) ਵੱਲੋਂ ਅੱਜ ਨੇੜਲੇ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕਰਕੇ ਏਅਰਬੇਸ ਦੀਆਂ ...
ਸ਼ਾਹਕੋਟ ਪੁਲਿਸ ਵਲੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਬਰਾਮਦ
. . .  51 minutes ago
ਸ਼ਾਹਕੋਟ, 3 ਜੂਨ (ਦਲਜੀਤ ਸਚਦੇਵਾ)- ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਥਾਣਾ ਮੁਖੀ ਸ਼ਾਹਕੋਟ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਦੇਖ-ਰੇਖ...
ਫ਼ਰੀਦਕੋਟ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  53 minutes ago
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਕੋਰੋਨਾ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਭਾਰਤ ਨਗਰ ਅਤੇ ਦੂਜਾ ਹਾਊਸਿੰਗ ਬੋਰਡ ਕਾਲੋਨੀ...
ਬਾਘਾਪੁਰਾਣਾ 'ਚ ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ
. . .  about 1 hour ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਅੱਜ ਇੱਥੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ, ਬਲਾਕ ਪ੍ਰਧਾਨ ਹਰਬੰਸ ਸਿੰਘ ਰੋਡੇ ਅਤੇ ਹੋਰਨਾਂ ਆਗੂਆਂ ਦੀ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 1 hour ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਸਥਿਤ ਪਿੱਪਲਾਂਵਾਲਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇੱਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਿਸ਼ਨ ਫ਼ਤਿਹ : ਬਰਨਾਲਾ ਦੇ ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ
. . .  about 1 hour ago
ਤਪਾ ਮੰਡੀ , 3 ਜੂਨ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਲਈ ਇਹ ਰਾਹਤ ਭਰੀ ਖ਼ਬਰ ਹੈ ਕਿ ਤਪਾ ਨੇੜਲੇ ਪਿੰਡ ਤਾਜੋਕੇ ਦੇ 18 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਕੋਵਿਡ-19 'ਤੇ ਫ਼ਤਿਹ ਪ੍ਰਾਪਤ...
ਸਕੂਲ 2020-21 ਸੈਸ਼ਨ ਦੌਰਾਨ ਫੀਸਾਂ 'ਚ ਵਾਧਾ ਨਹੀਂ ਕਰ ਸਕਣਗੇ : ਪਰੀਦਾ
. . .  about 1 hour ago
ਚੰਡੀਗੜ੍ਹ, 3 ਜੂਨ (ਲਿਬਰੇਟ)- ਪ੍ਰਸ਼ਾਸਨ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸੈਸ਼ਨ 2020-21 'ਚ ਫੀਸਾਂ 'ਚ ਵਾਧਾ ਨਾ ਕਰਨ ਦਾ ਫ਼ੈਸਲਾ ਕਰਦਿਆਂ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦੀ...
ਦਲ ਖ਼ਾਲਸਾ ਵਲੋਂ 5 ਜੂਨ ਦਾ ਯਾਦਗਾਰੀ ਮਾਰਚ 5 ਸਿੰਘਾਂ ਨਾਲ ਸੰਕੇਤਕ ਤੌਰ 'ਤੇ ਕੱਢਣ ਦਾ ਐਲਾਨ
. . .  about 1 hour ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਘੱਲੂਘਾਰਾ ਦਿਵਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਤੱਕ 5 ਜੂਨ ਨੂੰ ਕੀਤਾ ਜਾਂਦਾ ਘੱਲੂਘਾਰਾ...
ਕਿਤੇ ਵੀ ਉਤਪਾਦ ਵੇਚਣ ਅਤੇ ਵਧੇਰੇ ਕੀਮਤ ਦੇਣ ਵਾਲੇ ਨੂੰ ਵੇਚਣ ਦੀ ਹੁਣ ਕਿਸਾਨਾਂ ਨੂੰ ਆਜ਼ਾਦੀ- ਜਾਵੜੇਕਰ
. . .  about 2 hours ago
ਨਵੀਂ ਦਿੱਲੀ, 3 ਜੂਨ- ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ...
ਮਸੂਦ ਅਜ਼ਹਰ ਦਾ ਰਿਸ਼ਤੇਦਾਰ ਫੌਜੀ ਭਾਈ ਮੁਠਭੇੜ ਦੌਰਾਨ ਢੇਰ, ਪੁਲਵਾਮਾ ਹਮਲੇ 'ਚ ਸੀ ਸ਼ਾਮਲ
. . .  about 2 hours ago
ਅੰਮ੍ਰਿਤਸਰ, 3 ਜੂਨ (ਸੁਰਿੰਦਰ ਕੋਛੜ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਆਈ. ਈ. ਡੀ. ਬਣਾਉਣ...
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਇਸਤਰੀ ਜਾਗ੍ਰਿਤੀ ਮੰਚ ਨੇ ਐੱਸ. ਡੀ. ਐੱਮ. ਦਫ਼ਤਰ ਅੱਗੇ ਲਾਇਆ ਧਰਨਾ
. . .  about 2 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅੱਜ ਇਸਤਰੀ ਜਾਗ੍ਰਿਤੀ ਮੰਚ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਨਾਭਾ ਸ਼ਹਿਰ ਅੰਦਰ ਮੁਜ਼ਾਹਰਾ ਕਰਦਿਆਂ ਐੱਸ. ਡੀ. ਐੱਮ. ਦਫ਼ਤਰ ਨਾਭਾ ਅੱਗੇ ਧਰਨਾ ਲਾਇਆ...
ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਝੋਨੇ ਦੀ ਬਿਜਾਈ ਸ਼ੁਰੂ
. . .  about 2 hours ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਜੂਨ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਕਿਸਾਨ ਸਰਕਾਰ ਤੇ ਪ੍ਰਸ਼ਾਸਨ ਦੀਆਂ...
ਪੰਜਾਬ 'ਚ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  about 2 hours ago
ਖਰੜ, 3 ਜੂਨ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਦੇ ਮਾਲ ਵਿਭਾਗ ਵਲੋਂ ਚਾਰ ਨਾਇਬ ਤਹਿਸੀਲਦਾਰ ਦੇ...
ਪੰਜਾਬ ਸਰਕਾਰ ਦੇ ਵਿਦਿਆਰਥੀ ਵਿਰੋਧੀ ਫ਼ੈਸਲੇ ਵਿਰੁੱਧ ਨਾਭਾ 'ਚ ਰੋਸ ਪ੍ਰਦਰਸ਼ਨ
. . .  1 minute ago
ਨਾਭਾ, 3 ਜੂਨ (ਕਰਮਜੀਤ ਸਿੰਘ)- ਪਟਿਆਲਾ ਗੇਟ ਵਿਖੇ ਅੱਜ ਵਿਦਿਆਰਥੀਆਂ ਨੇ ਮੈਡੀਕਲ ਸਿੱਖਿਆ ਦੀਆਂ ਫ਼ੀਸਾਂ 'ਚ ਵਾਧਾ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ। ਇਸ ਮੌਕੇ ਇਕੱਠੇ...
ਕਣਕ ਦੇ ਸੈਂਪਲ ਰੱਦ ਹੋਣ ਕਾਰਨ ਆੜ੍ਹਤੀਏ ਨੇ ਚਲਾਈ ਗੋਲੀ, ਇੱਕ ਜ਼ਖ਼ਮੀ
. . .  about 2 hours ago
ਖਾਸਾ 3 ਜੂਨ (ਗੁਰਨੇਕ ਸਿੰਘ ਪੰਨੂ)- ਅੱਜ ਕਸਬਾ ਖਾਸਾ ਅਧੀਨ ਆਉਂਦੇ ਕਣਕ ਦੇ ਇੱਕ ਗੋਦਾਮ 'ਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦਿਲਬਾਗ ਸਿੰਘ ਆੜ੍ਹਤੀਆ, ਜੋ ਕਿ ਪਿੰਡ...
ਨਹੀਂ ਰਹੇ ਅਕਾਲੀ ਦਲ ਸੁਤੰਤਰ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਮਟੋਰੜਾ
. . .  about 3 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅਕਾਲੀ ਦਲ ਸੁਤੰਤਰ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਮਟੋਰੜਾ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ...
ਬਿਜਲੀ ਬਿੱਲ ਲਾਉਣ ਦੇ ਫ਼ੈਸਲੇ ਵਿਰੁੱਧ ਜਨਤਕ ਜਥੇਬੰਦੀਆਂ ਵਲੋਂ ਐੱਸ. ਈ. ਪਾਵਰਕਾਮ ਦਾ ਘਿਰਾਓ
. . .  about 3 hours ago
ਬਠਿੰਡਾ, 3 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਦਰਜਨ ਤੋਂ ਵੱਧ ਜਨਤਕ ਜਥੇਬੰਦੀਆਂ ਵਲੋਂ ਥਰਮਲ ਗੇਟ 'ਤੇ ਧਰਨਾ ਲਗਾ ਕੇ ਐੱਸ. ਈ. ਪਾਵਰਕਾਮ ਦਾ ਘਿਰਾਓ ਕੀਤਾ ਗਿਆ। ਜਨਤਕ...
ਪ੍ਰੇਮੀ ਨੇ ਪ੍ਰੇਮਿਕਾ ਨੂੰ ਜ਼ਹਿਰ ਦੇਣ ਉਪਰੰਤ ਕੀਤੀ ਖ਼ੁਦਕੁਸ਼ੀ
. . .  about 3 hours ago
ਰੁੜਕਾ ਕਲਾਂ, 3 ਜੂਨ (ਦਵਿੰਦਰ ਸਿੰਘ ਖ਼ਾਲਸਾ)- ਜਲੰਧਰ ਦੇ ਰੁੜਕਾ ਕਲਾਂ 'ਚ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅੱਜ ਦੋ ਮੌਤਾਂ ਹੋ ਗਈਆਂ। ਜਾਣਕਾਰੀ ਮੁਤਾਬਕ 25 ਵਰ੍ਹਿਆਂ ਦੇ ਇੱਕ ਲੜਕੇ ਨੇ 35 ਸਾਲਾਂ...
ਡਾਕਟਰਾਂ ਨੇ ਕਾਲੇ ਬਿੱਲੇ ਲਗਾ ਕੇ ਨਿਭਾਈ ਡਿਊਟੀ
. . .  about 3 hours ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਸਰਕਾਰ ਵਲੋਂ ਚਲਾਏ ਜਾ ਰਹੇ ਮੈਡੀਕਲ ਕਾਲਜਾਂ 'ਚ ਪੂਰੇ ਪੰਜ ਸਾਲ ਦੇ ਕੋਰਸ ਦੀ ਫ਼ੀਸ 'ਚ ਕੀਤੇ ਗਏ ਵਾਧੇ ਦੇ ਰੋਸ ਵਜੋਂ ਸਬ ਡਵੀਜ਼ਨਲ ਹਸਪਤਾਲ ਤਪਾ ਦੇ ਡਾਕਟਰਾਂ...
ਫ਼ਾਜ਼ਿਲਕਾ ਦੇ ਕੋਰੋਨਾ ਪੀੜਤ ਦੇ ਸੰਪਰਕ 'ਚ ਆਏ ਲੋਕਾਂ ਦੀ ਰਿਪੋਰਟ ਆਈ ਨੈਗੇਟਿਵ
. . .  about 3 hours ago
ਫ਼ਾਜ਼ਿਲਕਾ, 3 ਜੂਨ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਚ ਬੀਤੇ ਦਿਨੀਂ ਹਰਿਆਣਾ ਦੇ ਸੋਨੀਪਤ ਤੋਂ ਆਏ ਨੌਜਵਾਨ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਉਸ ਦੇ ਸੰਪਰਕ 'ਚ...
ਕੋਰੋਨਾ ਦੇ ਹਾਟ-ਸਪਾਟ ਬਣੇ ਪਿੰਡ ਨੰਗਲੀ ਜਲਾਲਪੁਰ (ਹੁਸ਼ਿਆਰਪੁਰ) 'ਚ ਤਿੰਨ ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦਾ ਪਿੰਡ ਨੰਗਲੀ ਜਲਾਲਪੁਰ ਕੋਰੋਨਾ...
ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ 'ਤੇ ਜਬਰ ਜਨਾਹ ਦਾ ਮਾਮਲਾ ਦਰਜ
. . .  about 3 hours ago
ਮੋਗਾ, 3 ਜੂਨ (ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਮੋਗਾ ਦੇ ਪਿੰਡ ਹਿੰਮਤਪੁਰਾ ਦੇ ਰਹਿਣ ਵਾਲੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਵਰੁਨ ਜੋਸ਼ੀ ਉਰਫ਼ ਪੱਪੂ 'ਤੇ ਪਿੰਡ ਵਿਚ ਸਿਹਤ ਵਿਭਾਗ ਲਈ ਜੱਚਾ ਬੱਚਾ ਵਾਰਡ 'ਚ ਤਾਇਨਾਤ ਇੱਕ ਨਰਸ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਵਰੁਣ ਜੋਸ਼ੀ ਪੀੜਤ ਨਰਸ ਨੂੰ ਧਮਕੀਆਂ ਦੇ ਕੇ ਉਸ ਨਾਲ ਜਬਰ ਜਨਾਹ ਕਰਦਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਫਰੀਦਕੋਟ / ਮੁਕਤਸਰ

ਸਕੂਲ ਵੈਨ ਦੀ ਆਰ. ਸੀ. ਤੇ ਹੋਰ ਕਾਗਜ਼ਾਤ ਚਾਲਕ ਕੋਲ ਹੋਣੇ ਜ਼ਰੂਰੀ : ਏ. ਡੀ. ਸੀ.

ਜੈਤੋ, 17 ਫ਼ਰਵਰੀ (ਭੋਲਾ ਸ਼ਰਮਾ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫ਼ਰੀਦਕੋਟ ਗੁਰਜੀਤ ਸਿੰਘ ਵਲੋਂ ਜੈਤੋ ਸਬ-ਡਵੀਜ਼ਨ ਅੰਦਰ ਪੈਂਦੇ ਸਕੂਲਾਂ ਦੀਆਂ ਵੈਨਾਂ ਦੀ ਸਪੈਸ਼ਲ ਚੈਕਿੰਗ ਕੀਤੀ ਗਈ | ਜਿਸ ਤਹਿਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 4 ਸਕੂਲ ਵੈਨਾਂ ਨੂੰ ਜ਼ਬਤ ਅਤੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪੈਸੇ ਠੱਗਣ ਅਤੇ ਲੜਕੀ ਨਾਲ ਬਦਸਲੂਕੀ ਕਰਨ ਦੇ ਦੋਸ਼ਾਂ 'ਚ ਦੋ ਏਜੰਟਾਂ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 17 ਫ਼ਰਵਰੀ (ਸਰਬਜੀਤ ਸਿੰਘ)-ਇੱਥੋਂ ਦੀ ਇਕ ਟਰੈਵਲ ਏਜੰਸੀ ਵਲੋਂ ਜਾਅਲੀ ਅਪਰੂਵਲ ਲੈਟਰ ਦਿਖਾ ਕੇ 39 ਲੱਖ ਦੀ ਠੱਗੀ ਮਾਰਨ, ਲੜਕੀ ਨਾਲ ਬਦਸਲੂਕੀ ਕਰਨ ਅਤੇ ਉਸ ਦੀ ਅਸ਼ਲੀਲ ਵੀਡਿਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਵਲੋਂ ਇਸ ਸਬੰਧੀ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਦੋ ਰੋਜ਼ਾ ਚੇਤਨਾ ਸਮਾਗਮ 23, 24 ਨੂੰ

ਜੈਤੋ, 17 ਫ਼ਰਵਰੀ (ਗਾਬੜੀਆ)-ਪਿੰਡ ਦਬੜੀਖਾਨਾ ਦੇ ਹਰਦੀਪਕ ਢਿੱਲੋਂ ਅਤੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਵ: ਅਮਰਜੀਤ ਢਿੱਲੋਂ (ਲੇਖਕ ਤੇ ਪੱਤਰਕਾਰ) ਦੀ ਯਾਦ ਵਿਚ 23 ਅਤੇ 24 ਫ਼ਰਵਰੀ ਨੂੰ ਚੇਤਨਾ ਸਮਾਗਮ ਪਾਠਕ ਮੰਚ ਦਬੜ੍ਹੀਖਾਨਾ ਅਤੇ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ...

ਪੂਰੀ ਖ਼ਬਰ »

ਨਿਸ਼ਕਾਮ ਸਿੱਖ ਵੈੱਲਫ਼ੇਅਰ ਕੌਾਸਲ ਵੱਲੋਂ ਕਿੱਤਾਮੁਖੀ ਕੋਰਸਾਂ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਦੇ ਚੈੱਕ ਵੰਡੇ

ਫ਼ਰੀਦਕੋਟ, 17 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ, ਪੁਰਬਾ)-ਸਿੱਖ ਹਿਊਮਨ ਡਿਵੈਲਪਮੈਂਟ ਫਾਊਾਡੇਸ਼ਨ ਅਮਰੀਕਾ ਅਤੇ ਨਿਸ਼ਕਾਮ ਸਿੱਖ ਵੈੱਲਫੇਅਰ ਕੌਾਸਲ ਨਵੀਂ ਦਿੱਲੀ ਵਲੋਂ ਫ਼ਰੀਦਕੋਟ, ਬਠਿੰਡਾ ਅਤੇ ਮੋਗਾ ਕੇਂਦਰਾਂ ਨਾਲ ਸਬੰਧਿਤ ਹੁਸ਼ਿਆਰ ਅਤੇ ਲੋੜਵੰਦ ਪਰਿਵਾਰਾਂ ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਮਲੋਟ, 17 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਯੂਨਾਈਟਿਡ ਫ਼ੋਰਮ ਆਫ਼ ਬੈਂਕ ਯੂਨੀਅਨ (ਯੂ.ਐਫ.ਬੀ.ਯੂ.) ਦੇ ਸੱਦੇ 'ਤੇ ਸਥਾਨਕ ਬੈਂਕ ਕਰਮਚਾਰੀਆਂ ਵਲੋਂ ਐਸ.ਬੀ.ਆਈ. ਬ੍ਰਾਂਚ ਕੈਰੋਂ ਰੋਡ ਦੇ ਅੱਗੇ ਕੇਂਦਰ ਸਰਕਾਰ ਅਤੇ ਇੰਡੀਅਨ ਬੈਂਕਰਸ ਐਸੋਸੀਏਸ਼ਨ ਦੇ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਬੱਚਿਆਂ ਦੇ ਮਾਪਿਆਂ ਤੇ ਸਕੂਲ ਪ੍ਰਬੰਧਕਾਂ ਨੂੰ ਸੁਰੱਿਖ਼ਅਤ ਵਾਹਨਾਂ 'ਚ ਬੱਚੇ ਸਕੂਲ ਭੇਜਣ ਦੀ ਕੀਤੀ ਅਪੀਲ

ਫ਼ਰੀਦਕੋੋਟ, 17 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਫ਼ਰੀਦਕੋੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋੋਂ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਮੁਖੀਆਂ, ਪ੍ਰਬੰਧਕਾਂ ਅਤੇ ਸਕੂਲ-ਕਾਲਜਾਂ ਵਿਚ ਪੜ੍ਹ ਰਹੇ ਬੱਚਿਆਂ ਦੇ ...

ਪੂਰੀ ਖ਼ਬਰ »

ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਪਹਿਲ ਦੇ ਆਧਾਰ 'ਤੇ ਹੋੋਵੇਗੀ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 17 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਚੱਲ ਰਹੇ ਸਮੂਹ ਵਿਭਾਗਾਂ ਦੇ ਵਿਕਾਸ ਕੰਮਾਂ ਸਬੰਧੀ ਜਾਣਕਾਰੀ ਲੈਣ, ਇਨ੍ਹਾਂ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਵੱਖ- ਵੱਖ ਵਿਭਾਗਾਂ ਨੂੰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਸਬੰਧੀ ਜਾਣੂ ...

ਪੂਰੀ ਖ਼ਬਰ »

ਗੂਗਲ ਪੇ ਅਕਾਊਾਟ ਰਾਹੀਂ 30 ਹਜ਼ਾਰ ਠੱਗੇ

ਬਰਗਾੜੀ, 17 ਫ਼ਰਵਰੀ (ਲਖਵਿੰਦਰ ਸ਼ਰਮਾ)- ਅਜੋਕੇ ਸਮੇਂ ਵਿਚ ਲੁੱਟਾਂ-ਖੋਹਾਂ ਤੋਂ ਇਲਾਵਾ ਪੈਸੇ ਠੱਗਣ ਦੇ ਅਨੇਕਾਂ ਢੰਗ ਠੱਗਾਂ ਵਲੋਂ ਅਪਣਾਏ ਜਾ ਰਹੇ ਹਨ | ਇਕ ਅਣਪਛਾਤਾ ਠੱਗ ਡਿੱਸ਼ਾਂ, ਐਲ.ਈ.ਡੀ ਆਦਿ ਲਗਾਉਣ ਦਾ ਬਰਗਾੜੀ ਬਾਜ਼ਾਰ ਵਿਖੇ ਕੰਮ ਕਰਦੇ ਆਤਮਾ ਰਾਮ ਕੋਲ ...

ਪੂਰੀ ਖ਼ਬਰ »

ਦਰਸ਼ਨ ਸਿੰਘ ਰੋਮਾਣਾ ਦੀ ਪੁਸਤਕ 'ਤਲਖ ਹਕੀਕਤਾਂ' ਲੋਕ ਅਰਪਣ

ਫ਼ਰੀਦਕੋਟ, 17 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਵਲੋਂ ਕਹਾਣੀਕਾਰ ਦਰਸ਼ਨ ਸਿੰਘ ਰੋਮਾਣਾ ਦੀ ਕਹਾਣੀਆਂ ਦੀ ਪੁਸਤਕ 'ਤਲਖ ਹਕੀਕਤਾਂ' ਇੱਥੇ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋਕ ਅਰਪਣ ਕੀਤੀ ਗਈ | ਪ੍ਰਧਾਨਗੀ ਮੰਡਲ ...

ਪੂਰੀ ਖ਼ਬਰ »

ਲੌਾਗੋਵਾਲ ਹਾਦਸੇ 'ਚ ਮਰੇ ਬੱਚਿਆਂ ਦੀ ਯਾਦ 'ਚ ਸਮਾਗਮ

ਪੰਜਗਰਾੲੀਂ ਕਲਾਂ, 17 ਫ਼ਰਵਰੀ (ਬਰਾੜ)-ਸੰਗਰੂਰ ਜ਼ਿਲ੍ਹੇ ਦੇ ਪਿੰਡ ਲੌਗੋਵਾਲ ਵਿਖੇ ਹੋਏ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ 'ਚ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 67436 ਪੈਨਸ਼ਨ ਲਾਭਪਾਤਰੀਆਂ ਦੀ ਪੈਨਸ਼ਨ ਰਾਸ਼ੀ ਜਾਰੀ

ਫ਼ਰੀਦਕੋਟ, 17 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਸਮਾਜ ਭਲਾਈ ਸਕੀਮਾਂ ਹੇਠ ਸਮੇਂ ਸਿਰ ਪੈਨਸ਼ਨ ਦੇ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਅਮਲ ਵਿਚ ਲਿਆਉਂਦਿਆਂ ...

ਪੂਰੀ ਖ਼ਬਰ »

ਆਪ ਦੀ ਮੀਟਿੰਗ ਕੱਲ੍ਹ

ਕੋਟਕਪੂਰਾ, 17 ਫ਼ਰਵਰੀ (ਪ. ਪ.)-ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਦੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ 'ਚ ਕੇਦਾਰਨਾਥ ਧਰਮਸ਼ਾਲਾ, ਕੋਟਕਪੂਰਾ ਵਿਖੇ 19 ਫ਼ਰਵਰੀ ਨੂੰ 12 ਹੋਵੇਗੀ | ਮੀਟਿੰਗ 'ਚ ...

ਪੂਰੀ ਖ਼ਬਰ »

ਰੋਡ ਸੇਫ਼ਟੀ ਸਬੰਧੀ ਨਿਯਮ ਪੂਰੇ ਕਰਨ ਵਾਲੀਆਂ ਸਕੂਲ ਵੈਨਾਂ ਨੂੰ ਹੀ ਸੜਕਾਂ 'ਤੇ ਉਤਾਰਿਆ ਜਾਵੇ-ਸੇਖੋਂ

ਜੈਤੋ, 17 ਫ਼ਰਵਰੀ (ਭੋਲਾ ਸ਼ਰਮਾ)-ਪਿਛਲੇ ਦਿਨੀਂ ਸੰਗਰੂਰ ਵਿਖੇ ਇਕ ਪ੍ਰਾਈਵੇਟ ਸਕੂਲ ਦੀ ਵੈਨ ਨੂੰ ਅੱਗ ਲੱਗਣ ਨਾਲ ਚਾਰ ਮਾਸੂਮ ਬੱਚਿਆਂ ਦੀ ਮੌਤ ਹੋ ਜਾਣ ਦੀ ਮੰਦਭਾਗੀ ਅਤੇ ਦੁੱਖਦਾਈ ਘਟਨਾ ਨੂੰ ਧਿਆਨ ਵਿਚ ਰੱਖਦੇ ਹੋਏ ਸੀਨੀਅਰ ਪੁਲਿਸ ਕਪਤਾਲ ਫ਼ਰੀਦਕੋਟ ਸ੍ਰੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 17 ਫ਼ਰਵਰੀ (ਸਤੀਸ਼ ਬਾਗ਼ੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਡਾ. ਰਸ਼ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਡਾ. ਜਗਜੀਤ ਸਿੰਘ ਖਾਲਸਾ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਭਾਈ ਸਿੱਧੂ ਨੇ ਸਰਕਾਰੀ ਸਕੂਲ ਦੇ ਕਮਰੇ ਦੀ ਨੀਂਹ ਰੱਖੀ

ਕੋਟਕਪੂਰਾ, 17 ਫ਼ਰਵਰੀ (ਮੇਘਰਾਜ)-ਅੱਜ ਨੇੜਲੇ ਪਿੰਡ ਬਾਹਮਣਵਾਲਾ ਵਾਲਾ ਵਿਖੇ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਨੇ ਸਰਕਾਰੀ ਮਿਡਲ ਸਕੂਲ ਦੇ ਨਵੇਂ ਕਮਰੇ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਆਖ਼ਰ ਕਦੋਂ ਛੁੱਟੂ ਖਹਿੜਾ ਸ਼ਹਿਰ ਵਾਸੀਆਂ ਦਾ ਧੂੜ ਭਰੀਆਂ ਸੜਕਾਂ ਤੋਂ....?

ਕੋਟਕਪੂਰਾ, 17 ਫ਼ਰਵਰੀ (ਮੋਹਰ ਸਿੰਘ ਗਿੱਲ)-ਸ਼ਹਿਰ ਦੀਆਂ ਕੁਝ ਸੜਕਾਂ ਅਤੇ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਲੋੜੀਂਦੀ ਮੁਰੰਮਤ ਨਾ ਹੋਣ ਕਾਰਨ ਆਮ ਰਾਹਗੀਰ, ਵਹੀਕਲਾਂ ਵਾਲੇ ਅਤੇ ਸੜਕਾਂ ਦੇ ਸੱਜੇ-ਖੱਬੇ ਦੇ ਦੁਕਾਨਦਾਰ ਪ੍ਰੇਸ਼ਾਨ ਹਨ ਅਤੇ ਆਪਣੇ ਆਪ ਨੂੰ ਬੇਬੱਸ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਜਨਤਕ ਸਹਿਯੋਗ ਜ਼ਰੂਰੀ : ਸਿੱਧੂ

ਕੋਟਕਪੂਰਾ, 17 ਫ਼ਰਵਰੀ (ਮੋਹਰ ਸਿੰਘ ਗਿੱਲ)-ਨਸ਼ੇ ਸਮਾਜ ਦੀ ਵੱਡੀ ਬੁਰਾਈ ਹਨ, ਨੂੰ ਰੋਕਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ ਪਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਜਨਤਕ ਸਹਿਯੋਗ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਨੇ ਹਲਕੇ ਦੇ ਪਿੰਡ ਖਾਰਾ ਦੀਆਂ ਦੋਹਾਂ ਪੰਚਾਇਤਾਂ ਅਤੇ ਪਿੰਡ ਦੇ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦੋਹਾਂ ਪੰਚਾਇਤਾਂ ਨੂੰ ਪਿੰਡ ਦੇ ਬਹੁ-ਪੱਖੀ ਵਿਕਾਸ ਕੰਮਾਂ ਲਈ 50 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ | ਇਸ ਤੋਂ ਇਲਾਵਾ ਹਲਕੇ ਦੇ ਬਾਕੀ ਪਿੰਡਾਂ 'ਚ ਵੀ ਵਿਕਾਸ ਕੰਮ ਜਾਰੀ ਰੱਖੇ ਜਾਣਗੇ | ਇਸ ਮੌਕੇ ਬੀ.ਡੀ.ਪੀ.ਓ ਹਰਮੇਲ ਸਿੰਘ ਬੰਗੀ, ਸਕੱਤਰ ਸੁਖਵਿੰਦਰ ਸਿੰਘ, ਸਰਪੰਚ ਜਸਵਿੰਦਰ ਸਿੰਘ, ਜੀਤੂ ਬਰਾੜ, ਸਾਬਕਾ ਸਰਪੰਚ ਮੇਘ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਜੀਤਾ ਬਰਾੜ, ਬਲਾਕ ਸੰਮਤੀ ਮੈਂਬਰ ਮਹਿੰਦਰ ਸਿੰਘ, ਮੋਹਣਾ ਸਿੰਘ ਬਰਾੜ, ਦਲਜੀਤ ਸਿੰਘ, ਸੁੱਖਾ ਸਿੰਘ, ਹਰਮੇਲ ਸਿੰਘ ਮੈਂਬਰ, ਨੱਥੂ ਸਿੰਘ, ਗੁਰਪ੍ਰਤਾਪ ਸਿੰਘ, ਸੂਬਾ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੰਥਕ ਜਥੇਬੰਦੀਆਂ ਦੀ ਮੀਟਿੰਗ- ਵਫ਼ਦ 24 ਨੂੰ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲੇਗਾ

ਬਰਗਾੜੀ, 17 ਫ਼ਰਵਰੀ (ਸ਼ਰਮਾ)-ਪੰਥਕ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਬਹਿਬਲ ਕਲਾਂ ਗੋਲੀਕਾਂਡ ਦੇ ਗਵਾਹ ਸਵ: ਸੁਰਜੀਤ ਸਿੰਘ ਦੇ ਘਰ ਹੋਈ ਜਿਸ ਵਿਚ ਸੁਰਜੀਤ ਸਿੰਘ ਦੀ ਧਰਮਪਤਨੀ ਜਸਵੀਰ ਕੌਰ, ਸਪੁੱਤਰ ਲਖਵਿੰਦਰ ਸਿੰਘ ਵੀ ਹਾਜ਼ਰ ਸਨ | ਮੀਟਿੰਗ ਵਿਚ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੈਮੀਨਾਰ

ਫ਼ਰੀਦਕੋਟ, 17 ਫ਼ਰਵਰੀ (ਗੋਂਦਾਰਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਖ਼ੇਤਰ ਵਲੋਂ ਕੁਲਦੀਪ ਸਿੰਘ ਖ਼ੇਤਰ ਸਕੱਤਰ ਦੀ ਅਗਵਾਈ ਹੇਠ ਪਿੰਡ ਭਾਣਾ ਦੇ ਗੁਰਦੁਆਰਾ ਸਾਹਿਬ 'ਚ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਡਾ: ਕਰਨਜੀਤ ਸਿੰਘ ਫ਼ਰੀਦਕੋਟ ਵਲੋਂ ...

ਪੂਰੀ ਖ਼ਬਰ »

ਆਲ੍ਹਣੇ ਲਾਉਣ ਲਈ ਬੀੜ ਨੂੰ ਆਧੁਨਿਕ ਕਿੱਟ ਕੀਤੀ ਭੇਟ

ਫ਼ਰੀਦਕੋਟ, 17 ਫ਼ਰਵਰੀ (ਮਿੰਦਾ)-ਪੰਛੀ ਬਚਾਓ ਫ਼ਰਜ਼ ਨਿਭਾਓ ਤਹਿਤ ਜ਼ਮੀਨੀ ਪੱਧਰ 'ਤੇ ਕਾਰਜ ਕਰ ਰਹੀ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡਜ਼ ਸੁਸਾਇਟੀ ਬੀੜ ਦੀਆਂ ਗਤੀਵਿਧੀਆਂ ਵਿਚ ਹੋਰ ਨਿਪੁੰਨਤਾ ਅਤੇ ਤੇਜ਼ੀ ਲਿਆਉਣ ਲਈ ਉੱਘੇ ਵਾਤਾਵਰਨ ਪ੍ਰੇਮੀ ...

ਪੂਰੀ ਖ਼ਬਰ »

ਪੰਜ ਦਿਨਾ ਸ੍ਰੀ ਕਿ੍ਸ਼ਨ ਕਥਾ ਸਫ਼ਲਤਾ ਪੂਰਵਕ ਸਮਾਪਤ

ਫ਼ਰੀਦਕੋਟ, 17 ਫ਼ਰਵਰੀ (ਸਤੀਸ਼ ਬਾਗ਼ੀ)-ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸਥਾਨਕ ਕਮਲਾ ਨਹਿਰੂ ਜੈਨ ਗਰਲਜ਼ ਸਕੂਲ ਵਿਖੇ ਆਰੰਭ ਕੀਤੀ ਗਈ ਪੰਜ ਰੋਜ਼ਾ ਸ੍ਰੀ ਕਿ੍ਸ਼ਨ ਕਥਾ ਦਾ ਸਫ਼ਲਤਾ ਪੂਰਵਕ ਸਮਾਪਨ ਹੋ ਗਿਆ | ਆਖ਼ਰੀ ਦਿਨ ਇਸ ਕਥਾ ਵਿਚ ਇਲਾਕੇ ਦੇ ਬਹੁ ਗਿਣਤੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਬਾਰੇ ਕੀਤਾ ਜਾਗਰੂਕ

ਰੁਪਾਣਾ, 17 ਫ਼ਰਵਰੀ (ਜਗਜੀਤ ਸਿੰਘ)-ਡਾ: ਜਗਦੀਪ ਸਿੰਘ ਚਾਵਲਾ ਐਸ.ਐਮ.ਓ. ਬਲਾਕ ਆਲਮਵਾਲਾ ਦੀ ਅਗਵਾਈ ਹੇਠ ਗੁਰੂ ਨਾਨਕ ਮਾਡਲ ਸਕੂਲ ਬੁਰਜ ਸਿਧਵਾਂ ਵਿਖੇ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਦੀ ਜਾਣਕਾਰੀ ਦੇਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਜਾਗਰੂਕ ਕੈਂਪ ਲਾਇਆ ਗਿਆ ...

ਪੂਰੀ ਖ਼ਬਰ »

ਹਲਕੇ 'ਚ ਆਵਾਜਾਈ ਨਿਯਮਾਂ ਦੀਆਂ ਧੱਜੀਆਂ ਉਡਾਉਂਦਿਆਂ ਚੱਲ ਰਹੀਆਂ ਨੇ ਸਕੂਲ ਬੱਸਾਂ

ਲੰਬੀ, 17 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਸਕੂਲੀ ਬੱਚਿਆਂ ਦੀ ਢੋਆ-ਢੁਆਈ ਲਈ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਸਬੰਧਿਤ ਵਿਭਾਗਾਂ ਵਲੋਂ ਨਿਰਧਾਰਿਤ ਮਾਪਦੰਡਾਂ ਦੀ ਸ਼ਰੇ੍ਹਆਮ ਉਲੰਘਣਾ ਕਰਦਿਆਂ ਲੰਮੇ ਸਮੇਂ ਤੋਂ ਸਕੂਲੀ ਬੱਸਾਂ ਚੱਲ ਰਹੀਆਂ ਹਨ ਪਰ ਸਬੰਧਿਤ ਸਕੂਲਾਂ ...

ਪੂਰੀ ਖ਼ਬਰ »

ਸੱਤ ਰੋਜ਼ਾ ਸ੍ਰੀਮਦ-ਭਾਗਵਤ ਗਿਆਨ ਯੱਗ ਸਮਾਪਤ

ਗਿੱਦੜਬਾਹਾ, 17 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਸਥਾਨਕ ਗਊਸ਼ਾਲਾ-ਪਾਰਕ ਰੋਡ ਸਥਿਤ ਸ਼੍ਰੀ ਰਾਮ ਭਵਨ ਵਿਖੇ ਆਯੋਜਿਤ 7 ਰੋਜ਼ਾ ਸ਼੍ਰੀ ਮਦ-ਭਾਗਵਤ ਗਿਆਨ ਯੱਗ ਅੱਜ ਸੰਪੰਨ ਹੋ ਗਿਆ | ਸ੍ਰੀ ਮਦ-ਭਾਗਵਤ ਕਥਾ ਦੌਰਾਨ ਡਾ. ਆਚਾਰਿਆ ਸਵਾਮੀ ਰਮੇਸ਼ਾਨੰਦ ਵਿੰਦਰਾਵਨ ਵਾਲਿਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਜ਼ਿਲ੍ਹਾ ਕੋਆਪਰੇਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਇੱਥੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾਮੁਕਤ ਜੇ.ਆਰ. ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਸੇਵਾ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਵਲੋਂ ਜਾਗਰੂਕਤਾ ਰੈਲੀ

ਮੰਡੀ ਬਰੀਵਾਲਾ, 17 ਫ਼ਰਵਰੀ (ਨਿਰਭੋਲ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਵੜਿੰਗ ਦੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ | ਇਸ ਸਮੇਂ ਸਕੂਲ ਮੁਖੀ ਨਵਦੀਪ ਕੌਰ ਨੇ ਲੋਕਾਂ ਨੂੰ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਦਿੱਤੀਆਂ ਜਾਣ ਵਾਲੀ ਸਹੂਲਤਾਂ ਸਬੰਧੀ ...

ਪੂਰੀ ਖ਼ਬਰ »

ਝਬੇਲਵਾਲੀ ਪੇਂਡੂ ਖੇਡ ਮੇਲੇ ਦੌਰਾਨ ਟੋਚਨ ਮੁਕਾਬਲਿਆਂ 'ਚ ਇੰਡੋ ਫਾਰਮ ਰਿਹਾ ਅੱਵਲ

ਮੰਡੀ ਬਰੀਵਾਲਾ, 17 ਫ਼ਰਵਰੀ (ਨਿਰਭੋਲ ਸਿੰਘ)-ਪਿੰਡ ਝਬੇਲਵਾਲੀ ਵਿਚ ਬਾਬਾ ਸਾਈਾ ਸਪੋਰਟਸ ਕਲੱਬ ਝਬੇਲਵਾਲੀ ਵਲੋਂ ਪਿੰਡ ਵਾਸੀਆਂ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਕਰਵਾਏ 17ਵੇਂ ਪੇਂਡੂ ਖੇਡ ਮੁਕਾਬਲੇ ਦੌਰਾਨ ਟੋਚਨ ਮੁਕਾਬਲਿਆਂ ਵਿਚ ਇੰਡੋ ਫਾਰਮ ਟਰੈਕਟਰ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਸ਼ਾਨਦਾਰ ਨਤੀਜਾ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਸ. ਰ.)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਘੋਸ਼ਿਤ ਕੀਤੇ ਨਤੀਜਿਆਂ ਵਿਚ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਬੀ.ਸੀ.ਏ ਦੇ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ...

ਪੂਰੀ ਖ਼ਬਰ »

ਮਸ਼ਾਲ ਪ੍ਰਾਜੈਕਟ ਤਹਿਤ ਕੈਰੀਅਰ ਗਾਈਡੈਂਸ ਹਫ਼ਤਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪਿ੍ੰਸੀਪਲ ਦਵਿੰਦਰ ਕੁਮਾਰ ਰਾਜੌਰੀਆ ਦੀ ਦੇਖ-ਰੇਖ ਹੇਠ ਮਸ਼ਾਲ ਪ੍ਰਾਜੈਕਟ ਤਹਿਤ ਕੈਰੀਅਰ ਗਾਈਡੈਂਸ ਹਫ਼ਤਾ ਮਨਾਇਆ ਗਿਆ, ਜਿਸ ਦਾ ਸੰਚਾਲਨ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਲਈ ਮੰਡੀ ਬੋਰਡ ਤੋਂ 721 ਕਰੋੜ ਰੁਪਏ ਦੀ ਮੰਗ ਕਰਨਾ ਸਰਕਾਰ ਦਾ ਫ਼ੈਸਲਾ ਗ਼ਲਤ-ਸੂਬਾ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਢਿੱਲੋਂ)-ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਅਤੇ ਜਨਰਲ ਸਕੱਤਰ ਸੁਖਮੰਦਰ ਸਿੰਘ ਢਿੱਲੋਂ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਵਾਅਦੇ ਪੂਰੇ ਕਰਨ ਲਈ ਹੁਣ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਮਲੋਟ, 17 ਫ਼ਰਵਰੀ (ਮੱਕੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ 2020-21 ਦੇ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਵਿਜੈ ਗਰਗ ਨੇ ਦੱਸਿਆ ਕਿ ਸਿੱਖਿਆ ਵਿਭਾਗ ਦਾ ...

ਪੂਰੀ ਖ਼ਬਰ »

ਮਧੂ ਮੱਖੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਲਈ ਫ਼ਰਵਰੀ ਢੁਕਵਾਂ ਮਹੀਨਾ-ਸਿੱਧੂ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬਾਗ਼ਬਾਨੀ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀ ਆਮਦਨ ਵਿਚ ਵਾਧਾ ਕਰਨ ਲਈ ਮਧੂ ਮੱਖੀ ਪਾਲਣ ਦਾ ਧੰਦਾ ਸ਼ੁਰੂ ਕਰਨ | ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX