ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551

ਜਲੰਧਰ

'ਸਾਵਧਾਨ ਹੋ ਜਾਣ ਉਹ' ਜਿਨ੍ਹਾਂ ਨੇ 'ਬੁਲਟ ਤਾਂ ਰੱਖਿਐ ਪਟਾਕੇ ਪਾਉਣ ਨੂੰ '

ਜਲੰਧਰ, 20 ਫਰਵਰੀ (ਐੱਮ.ਐੱਸ. ਲੋਹੀਆ)-ਪਹਿਲਾਂ ਲੋਕ ਬੁਲਟ ਮੋਟਰਸਾਈਕਲ ਰੱਖਣਾ ਸ਼ਾਨ ਸਮਝਦੇ ਸੀ, ਕਿਉਂਕਿ ਸੀਨਾ ਚੌੜਾ ਕਰਕੇ ਹੌਲੀ-ਹੌਲੀ ਚਲਦੇ ਬੁਲਟ 'ਤੇ ਜਾਂਦੇ ਵਿਅਕਤੀ ਦੀ ਸਹਿਜਤਾ ਅਤੇ ਸ਼ਾਨ ਸਾਰਿਆਂ ਨੂੰ ਪ੍ਰਭਾਵਿਤ ਕਰਦੀ ਸੀ | ਹੁਣ ਕੁਝ ਨੌਜਵਾਨਾਂ ਨੇ ਬੁਲਟ ਦੀ ...

ਪੂਰੀ ਖ਼ਬਰ »

ਸਿਆਸੀ ਦਬਾਅ ਕਰਕੇ ਨਿਗਮ ਦਾ ਜਾਅਲੀ ਦਸਤਾਵੇਜ਼ ਟੈਂਡਰ ਮਾਮਲਾ ਹੋਵੇਗਾ ਠੱਪ

ਜਲੰਧਰ, 20 ਫਰਵਰੀ (ਸ਼ਿਵ ਸ਼ਰਮਾ)- ਸ਼ਹਿਰ ਵਿਚ ਕਈ ਜਗ੍ਹਾ ਤਾਂ ਘਟੀਆ ਵਿਕਾਸ ਕੰਮਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ ਤੇ ਨਿਗਮ ਵਲੋਂ ਕਿਸੇ ਤਰਾਂ ਦੀ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਪਰ ਦੂਜੇ ਪਾਸੇ ਹੁਣ ਨਿਗਮ ਵਲੋਂ ਆਪ ਉਸ ਮਾਮਲੇ ਨੂੰ ਠੱਪ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਡੀਲਰ ਨੇ ਪੈਸੇ ਲੈਣ ਤੋਂ ਬਾਅਦ ਵੀ ਨਹੀਂ ਨਾਂਅ ਕਰਵਾਏ ਕਾਰ ਦੇ ਦਸਤਾਵੇਜ਼-ਕੁਲਵੰਤ ਕੌਰ

ਜਲੰਧਰ, 20 ਫਰਵਰੀ (ਐੱਮ. ਐੱਸ. ਲੋਹੀਆ)-ਕਪੂਰਥਲਾ ਜ਼ਿਲ੍ਹੇ ਦੀ ਤਹਿਸੀਲ ਭੁਲੱਥ ਦੇ ਪਿੰਡ ਰਾਏਪੁਰ ਪੀਰ ਬਖਸ਼ ਵਾਲਾ ਦੀ ਰਹਿਣ ਵਾਲੀ ਕੁਲਵੰਤ ਕੌਰ ਅਤੇ ਉਸ ਦੇ ਪਤੀ ਜਸਵੀਰ ਸਿੰਘ ਨੇ ਇਕ ਪੱਤਰਕਾਰ ਸੰਮੇਲਨ ਕਰਕੇ ਦੋਸ਼ ਲਗਾਏ ਹਨ ਕਿ ਜਲੰਧਰ ਦੇ ਕਾਰ ਡੀਲਰ ਅਵਤਾਰ ਸਿੰਘ ...

ਪੂਰੀ ਖ਼ਬਰ »

ਡੋਡਿਆਂ ਦੇ ਮਾਮਲੇ 'ਚ ਕੈਦ

ਜਲੰਧਰ, 20 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਡੋਡਿਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਹਰਬੰਸ ਲਾਲ ਉਰਫ ਬੀਰਾ ਪੁੱਤਰ ਤੇਜਾ ਰਾਮ ਵਾਸੀ ਨੰਗਲ ਸਲੇਮਪੁਰ, ਮਕਸੂਦਾਂ ਨੂੰ 1 ਮਹੀਨੇ ਦੀ ਕੈਦ ਅਤੇ 500 ਰੁਪਏ ...

ਪੂਰੀ ਖ਼ਬਰ »

ਖੋਹਬਾਜ਼ੀ ਦੇ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ 5-5 ਸਾਲ ਦੀ ਕੈਦ

ਜਲੰਧਰ, 20 ਫਰਵਰੀ (ਚੰਦੀਪ ਭੱਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਜੀਵ ਕੁਮਾਰ ਗਰਗ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦਿੰਦੇ ਹੋਏ ਵਿਕਰਮ ਬਹਾਦੁਰ ਪੁੱਤਰ ਗਣੇਸ਼ ਬਹਾਦੁਰ ਵਾਸੀ ਫੋਕਲ ਪੁਆਇੰਟ, ਜਲੰਧਰ, ਵਿਨੋਦ ਕੁਮਾਰ ਪੁੱਤਰ ਟਿੱਕਾ ...

ਪੂਰੀ ਖ਼ਬਰ »

ਅਣਪਛਾਤੀ ਕਾਰ ਦੀ ਲਪੇਟ 'ਚ ਆਉਣ ਕਾਰਨ ਸਾਈਕਲ ਸਵਾਰ ਦੀ ਮੌਤ

ਜਲੰਧਰ ਛਾਉਣੀ, 20 ਫਰਵਰੀ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਖੁਸਰੋਪੁਰ ਤੋਂ ਸੋਫ਼ੀ ਪਿੰਡ ਵੱਲ ਨੂੰ ਜਾਂਦੀ ਸੜਕ 'ਤੇ ਬੀਤੀ ਰਾਤ ਇਕ ਅਣਪਛਾਤੀ ਕਾਰ ਦੇ ਚਾਲਕ ਵਲੋਂ ਸਾਈਕਲ ਸਵਾਰ ਵਿਅਕਤੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ, ਜਿਸ ਦੌਰਾਨ ਸਾਈਕਲ ਸਵਾਰ ...

ਪੂਰੀ ਖ਼ਬਰ »

ਮੋਬਾਈਲ ਟਾਵਰ ਲਗਾਉਣ ਿਖ਼ਲਾਫ਼ ਨਾਅਰੇਬਾਜ਼ੀ

ਜਲੰਧਰ, 20 ਫਰਵਰੀ (ਸ਼ਿਵ)-ਸੰਤੋਖਪੁਰਾ ਵਾਰਡ ਨੰਬਰ 8 ਵਿਚ ਪੈਂਦੇ ਦੁਰਗਾ ਵਿਹਾਰ ਕਾਲੋਨੀ ਦੇ ਲੋਕਾਂ ਨੇ ਨਿਗਮ ਕੰਪਲੈਕਸ ਵਿਚ ਨਾਅਰੇਬਾਜ਼ੀ ਕੀਤੀ | ਲੋਕਾਂ ਦਾ ਕਹਿਣਾ ਸੀ ਕਿ ਇਕ ਮੋਬਾਈਲ ਕੰਪਨੀ ਵਲੋਂ ਮੋਬਾਈਲ ਟਾਵਰ ਲਗਾਇਆ ਜਾ ਰਿਹਾ ਹੈ | ਮੁਹੱਲਾ ਨਿਵਾਸੀ ਹਰਦੀਪ ...

ਪੂਰੀ ਖ਼ਬਰ »

ਹਫ਼ਤਾਵਾਰੀ ਸਮਾਗਮ 23 ਨੂੰ

ਜਲੰਧਰ, 20 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਾਕ ਰੈਣਕ ਬਜਾਰ ਜਲੰਧਰ ਦਾ ਹਫਤਾਵਾਰੀ ਸਮਾਗਮ (ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕਥਾ ਕੀਰਤਨ) 23 ਫਰਵਰੀ ਦਿਨ ਐਤਵਾਰ ਨੂੰ ਸਵੇਰੇ 7 ਵਜੇ ਤੋਂ 9.30 ਵਜੇ ਤੱਕ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਵੈੱਲਫ਼ੇਅਰ ਸੇਵਾ ਸੁਸਾਇਟੀ ਦੇ ਪ੍ਰਬੰਧਕਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 21 ਫਰਵਰੀ (ਨਰਿੰਦਰ ਲਾਗੂ)-ਸੰਤ ਬਹਾਦਰ ਜਬਰ ਜੰਗ ਸਿੰਘ ਤੇ ਸੰਤ ਜਸਵਿੰਦਰ ਸਿੰਘ ਦੀ ਅਗਵਾਈ 'ਚ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਲੰਮਾ ਪਿੰਡ ਦੇ ਪ੍ਰਬੰਧਕਾਂ ਵਲੋਂ ਇਕ ਬੈਠਕ ਮੁਹੱਲਾ ਵਿਨੈ ਨਗਰ ਵਿਖੇ ਕੀਤੀ ਗਈ | ਜਾਣਕਾਰੀ ...

ਪੂਰੀ ਖ਼ਬਰ »

100 ਨਸ਼ੀਲੀਆਾ ਗੋਲੀਆਾ ਅਤੇ ਸਮੈਕ ਸਮੇਤ ਇਕ ਕਾਬੂ

ਜਮਸ਼ੇਰ ਖਾਸ, 20 ਫਰਵਰੀ (ਰਾਜ ਕਪੂਰ)-ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ ਇਕ ਮੋਟਰਸਾਈਕਲ ਚਾਲਕ ਨੂੰ ਨਸ਼ੀਲੀਆਾ ਗੋਲੀਆਾ ਅਤੇ ਸਮੈਕ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ਸਬ-ਇੰਸਪੈਕਟਰ ਕਮਲਜੀਤ ਸਿੰਘ ਹੋਰਾਂ ਦੱਸਿਆ ਕਿ ਫੋਲੜੀਵਾਲ ਨੇੜੇ ਏਐੱਸਆਈ ਨਰਿੰਦਰ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 20 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼ਤਿਨ ਗੋਇਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੁਖਵੀਰ ਕੁਮਾਰ ਉਰਫ ਸੌਰਵ ਪੁੱਤਰ ਅਸ਼ਵਨੀ ਕੁਮਾਰ ਵਾਸੀ ਮੁੱਧਾ, ਥਾਣਾ ਸਦਰ, ਨਕੋਦਰ ਨੂੰ 10 ਸਾਲ ਦੀ ਕੈਦ ਅਤੇ 1 ...

ਪੂਰੀ ਖ਼ਬਰ »

ਅਲਾਟੀ ਨੂੰ ਪਲਾਟ ਦਾ ਕਬਜ਼ਾ ਨਹੀਂ ਦਿੱਤਾ, ਚੇਅਰਮੈਨ ਦੇ 20ਵੀਂ ਵਾਰ ਗਿ੍ਫ਼ਤਾਰੀ ਵਾਰੰਟ ਜਾਰੀ

ਜਲੰਧਰ, 20 ਫਰਵਰੀ (ਸ਼ਿਵ)-ਅਲਾਟੀਆਂ ਨੂੰ ਪਲਾਟ, ਫਲੈਟਾਂ ਦਾ ਕਬਜ਼ਾ ਨਾ ਦੇਣ 'ਤੇ ਜ਼ਿਲ੍ਹਾ ਖਪਤਕਾਰ ਫੋਰਮ ਵੱਲੋਂ ਕਈ ਵਾਰ ਗਿ੍ਫ਼ਤਾਰੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ ਪਰ ਇਸ ਦੇ ਬਾਵਜੂਦ ਅਲਾਟੀਆਂ ਨੂੰ ਰਾਹਤ ਨਹੀਂ ਮਿਲੀ ਹੈ | ਚੇਅਰਮੈਨ ਦੇ ਫੋਰਮ ਨੇ 20ਵੀਂ ਵਾਰ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਦੇ ਡਿਜ਼ਾਈਨਰ ਤੇ ਮਾਡਲ ਦਿੱਲੀ ਵਿਖੇ 26 ਫਰਵਰੀ ਨੂੰ ਕਰਨਗੇ ਪੇਸ਼ਕਾਰੀ

ਜਲੰਧਰ, 20 ਫਰਵਰੀ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਬੈਚਲਰ ਆਫ਼ ਡਿਜ਼ਾਈਨ ਵਿਭਾਗ ਦੇ 70 ਡਿਜ਼ਾਈਨਰ ਤੇ ਮਾਡਲ ਵਿਦਿਆਰਥੀ 'ਲਾਵਨਿਆ-2020' ਦੀ ਪੇਸ਼ਕਾਰੀ 26 ਫਰਵਰੀ ਨੂੰ ਦਿੱਲੀ ਦੇ ਸ਼ੇਖ਼ ਸਰਾਇ ਵਿਖੇ ਕਰਨਗੇ | ਪਿੰ੍ਰਸੀਪਲ ਡਾ. ਸੁਚਾਰਿਤਾ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਡੋਵਾਲੀ ਰੋਡ ਵਿਖੇ ਹੋਇਆ ਸਾਲਾਨਾ ਇਨਾਮ ਵੰਡ ਸਮਾਗਮ

ਜਲੰਧਰ, 20 ਫਰਵਰੀ (ਰਣਜੀਤ ਸਿੰਘ ਸੋਢੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਡੋਵਾਲੀ ਰੋਡ ਜਲੰਧਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ , ਜਿਸ 'ਚ ਬਤੌਰ ਮੁੱਖ ਮਹਿਮਾਨ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਹਲਕਾ ਵਿਧਾਇਕ ਰਾਜਿੰਦਰ ...

ਪੂਰੀ ਖ਼ਬਰ »

ਪੀ.ਐਫ ਇੰਡੋਰ ਗੇਮਜ਼ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਜਲੰਧਰ, 20 ਫਰਵਰੀ (ਸਾਬੀ)-ਪੀ.ਐਫ ਵਿਭਾਗ ਦੇ ਖੇਤਰੀ ਦਫ਼ਤਰ ਜਲੰਧਰ ਵਲੋਂ ਪੀ.ਐਫ ਇੰਡੋਰ ਗੇਮਜ਼ ਦਾ ਆਯੋਜਨ ਕੀਤਾ ਜਾ ਰਿਹਾ ਹੈ ਤੇ ਅੱਜ ਇਨ੍ਹਾਂ ਖੇਡਾਂ ਦਾ ਉਦਘਾਟਨ ਰਿਜ਼ਨਲ ਕਮਿਸ਼ਨਰ ਸੁਨੀਲ ਕੁਮਾਰ ਯਾਦਵ, ਰਿਜ਼ਨਲ ਕਮਿਸ਼ਨਰ ਸ਼ੋਭਿਤ ਸਿੰਘਲ ਤੇ ਸਹਾਇਕ ਕਮਿਸ਼ਨਰ ...

ਪੂਰੀ ਖ਼ਬਰ »

3 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਜਲੰਧਰ, 20 ਫਰਵਰੀ (ਐੱਮ.ਐੱਸ. ਲੋਹੀਆ)-ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਇਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਹਿਚਾਣ ਤਿਲਕ ਰਾਜ ਉਰਫ਼ ਟੀਟੂ ਵਾਸੀ ਭਾਰਗੋ ਕੈਂਪ, ਜਲੰਧਰ ਵਜੋਂ ਹੋਈ ਹੈ | ਇਸ ਸਬੰਧੀ ਥਾਣਾ ਮੁਖੀ ਸੁਖਦੇਵ ਸਿੰਘ ਨੇ ...

ਪੂਰੀ ਖ਼ਬਰ »

ਹਲਵਾਈ, ਬੇਕਰੀ ਦੁਕਾਨ 'ਤੇ ਆਮਦਨ ਕਰ ਦਾ ਸਰਵੇਖਣ

ਜਲੰਧਰ, 20 ਫਰਵਰੀ (ਸ਼ਿਵ)-ਆਮਦਨ ਕਰ ਵਿਭਾਗ ਨੇ ਰਾਮਾ ਮੰਡੀ ਤੋਂ ਇਲਾਵਾ ਲੱਧੇਵਾਲੀ ਕੋਲ ਨਿਊ ਕ੍ਰਿਸ਼ਨਾ ਸਵੀਟਸ ਤੇ ਬੇਕਰ ਅਦਾਰਿਆਂ 'ਤੇ ਸਰਵੇਖਣ ਕੀਤੇ ਹਨ | ਦੁਪਹਿਰ ਬਾਅਦ ਸ਼ੁਰੂ ਹੋਏ ਆਮਦਨ ਕਰ ਸਰਵੇਖਣ ਦੇ ਕੰਮ ਵਿਚ ਕਈ ਟੀਮ ਮੈਂਬਰ ਸ਼ਾਮਿਲ ਕੀਤੇ ਗਏ ਸਨ | ...

ਪੂਰੀ ਖ਼ਬਰ »

ਨਿਗਮ ਨੇ ਡਿਸਪੈਂਸਰੀਆਂ ਲਈ ਸਾਲਾਂ ਤੋਂ ਨਹੀਂ ਖ਼ਰੀਦੀਆਂ ਦਵਾਈਆਂ

ਜਲੰਧਰ, 20 ਫਰਵਰੀ (ਸ਼ਿਵ)-ਨਿਗਮ ਦੀ ਸਫ਼ਾਈ ਅਤੇ ਸਿਹਤ ਐਡਹਾਕ ਕਮੇਟੀ ਦੇ ਚੇਅਰਮੈਨ ਬਲਰਾਜ ਠਾਕੁਰ ਨੇ ਨਿਗਮ ਦੀ ਆਬਾਦ ਪੁਰਾ ਡਿਸਪੈਂਸਰੀਆਂ ਦਾ ਦੌਰਾ ਕਰਕੇ ਖ਼ੁਲਾਸਾ ਕੀਤਾ ਹੈ ਕਿ ਨਿਗਮ ਦੀਆਂ 10 ਆਯੁਰਵੈਦਿਕ ਡਿਸਪੈਂਸਰੀਆਂ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾਣ ...

ਪੂਰੀ ਖ਼ਬਰ »

ਏ.ਡੀ.ਸੀ.ਪੀ. ਭੰਡਾਲ ਨੇ ਦੀਪ ਨਗਰ 'ਚ ਸੁਰੱਖਿਆ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ ਛਾਉਣੀ, 20 ਫਰਵਰੀ (ਪਵਨ ਖਰਬੰਦਾ)-ਮਹਾਂਸ਼ਿਵਰਾਤਰੀ ਦੇ ਸਬੰਧ 'ਚ ਦੀਪ ਨਗਰ ਵਿਖੇ ਰਾਮਬਾਗ ਤੇ ਜਲੰਧਰ ਛਾਉਣੀ ਵਿਖੇ ਹੋਣ ਵਾਲੇ ਦੋ ਦਿਨਾਂ ਸਮਾਗਮ ਦੀਆਂ ਤਿਆਰੀਆਂ ਦੇ ਸਬੰਧ 'ਚ ਅੱਡ ਏ.ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਵਲੋਂ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ ...

ਪੂਰੀ ਖ਼ਬਰ »

ਨੌਜਵਾਨ 'ਤੇ ਹਮਲਾ ਕਰ ਕੇ ਕੀਤਾ ਜ਼ਖ਼ਮੀ

ਜਲੰਧਰ, 20 ਫਰਵਰੀ (ਐੱਮ.ਐੱਸ. ਲੋਹੀਆ)-120 ਫੁੱਟ ਰੋਡ 'ਤੇ ਚੱਲ ਰਹੇ ਵਿਆਹ ਸਮਾਗਮ 'ਚ ਗਏ ਇਕ ਨੌਜਵਾਨ 'ਤੇ ਇਲਾਕੇ ਦੇ ਹੀ ਕੁਝ ਨੌਜਵਾਨਾਂ ਨੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਹੈ | ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਨੌਜਵਾਨ ਅੰਮਿ੍ਤਲੀਨ ਸਿੰਘ ਵਾਸੀ ਬਸਤੀ ਮਿੱਠੂ ਦੇ ...

ਪੂਰੀ ਖ਼ਬਰ »

ਲਸਾੜਾ ਵਿਖੇ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਖੇਡ ਮੇਲਾ ਸ਼ੁਰੂ

ਉੁੜਾਪੜ/ਲਸਾੜਾ, 20 ਫਰਵਰੀ (ਲਖਵੀਰ ਸਿੰਘ ਖੁਰਦ)-ਯੂਥ ਵੈੱਲਫੇਅਰ ਸਪੋਰਟਸ ਐਾਡ ਕਲਚਰਲ ਕਲੱਬ ਅਤੇ ਪੰਚਾਇਤੀ ਰਾਜ ਸਪੋਰਟਸ ਕਲੱਬ ਲਸਾੜਾ ਵਲੋਂ ਸਮੂਹ ਪਿੰਡ ਵਾਸੀਆਂ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਸ਼ਹੀਦ ਬਾਬੂ ਲਾਭ ਸਿੰਘ ਦੀ ਯਾਦ ਵਿਚ 61ਵੇਂ ਖੇਡ ਮੇਲੇ ਦਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਖੇਡ ਕਾਲਜ ਦੀ ਪੁਰਾਣੀ ਸਾਖ ਬਹਾਲ ਕਰਨ ਦਾ ਐਲਾਨ

ਜਲੰਧਰ, 20 ਫਰਵਰੀ (ਸਾਬੀ)-ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਖੇਡਾਂ ਨੂੰ ਪ੍ਰਫੁਲਿਤ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਜਲੰਧਰ ਦੇ ਸਪੋਰਟਸ ਕਾਲਜ ਦੀ ਪੁਰਾਣੀ ਸਾਖ ਨੂੰ ਮੁੜ ਬਹਾਲ ਕਰਨ ਲਈ ਅਣਥੱਕ ਯਤਨ ਕੀਤੇ ਜਾਣਗੇ | ...

ਪੂਰੀ ਖ਼ਬਰ »

ਵਿਨੋਦ ਸੇਠ ਨੂੰ ਵੱਖ-ਵੱਖ ਆਗੂਆਂ ਵਲੋਂ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਜਲੰਧਰ, 20 ਫਰਵਰੀ (ਹਰਵਿੰਦਰ ਸਿੰਘ ਫੁੱਲ)-ਬੀਤੀ 9 ਫਰਵਰੀ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ 'ਅਜੀਤ' ਪ੍ਰਕਾਸ਼ਨ ਸਮੂਹ ਦੇ ਅਕਾਊਾਟਸ ਮੈਨੇਜਰ ਵਿਨੋਦ ਸੇਠ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਗਰੁੜ ਪੁਰਾਣ ਦੇ ਪਾਠ ਦੇ ਭੋਗ, ਰਸਮ ਕਿਰਿਆ ਅਤੇ ਸ਼ਰਧਾਂਜਲੀ ਸਮਾਗਮ ਦੇਵੀ ...

ਪੂਰੀ ਖ਼ਬਰ »

ਸੇਂਟ ਸੋਲਜਰ ਇੰਸਟੀਚਿਊਟ ਆਫ਼ ਇੰਜੀਨਿਅਰਿੰਗ ਦੀ ਨੌਵੀਂ ਸਾਲਾਨਾ ਸਪੋਰਟਸ ਮੀਟ

ਜਲੰਧਰ, 20 ਫਰਵਰੀ (ਸਾਬੀ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਮੰਤਵ ਨਾਲ ਨੌਵੀਂ ਸਲਾਨਾ ਸਪੋਰਟਸ ਮੀਟ ਦਾ ਪ੍ਰਬੰਧ ਕੀਤਾ ਗਿਆ | ਜਿਸ ਵਿਚ ਪ੍ਰੋ-ਚੇਅਰਮੈਨ ਪਿ੍ੰਸ ਚੋਪੜਾ ਮੁੱਖ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਜਾਰੀ ਨਾ ਹੋਣ ਕਾਰਨ ਵਿਦਿਆਰਥੀਆਂ ਨੂੰ ਹੋ ਰਹੀ ਹੈ ਪ੍ਰੇਸ਼ਾਨੀ

ਜਲੰਧਰ, 20 ਫਰਵਰੀ (ਰਣਜੀਤ ਸਿੰਘ ਸੋਢੀ)-ਸਿੱਖਿਆ, ਸਿਹਤ ਤੇ ਪਾਣੀ ਦੀਆਂ ਬੁਨਿਆਦੀ ਸਹੂਲਤਾਂ ਦੇਣੀਆਂ ਸਰਕਾਰਾਂ ਦਾ ਮੁੱਢਲਾ ਫ਼ਰਜ਼ ਹੈ | ਸਿੱਖਿਆ ਦੀ ਗੱਲ ਕਰੀਏ ਤਾਂ ਸਰਕਾਰ ਵਲੋਂ ਐੱਸ. ਸੀ./ਬੀ. ਸੀ. ਵਿਦਿਆਰਥੀਆਂ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ ਪ੍ਰਦਾਨ ਕੀਤੀ ਜਾ ਰਹੀ ਹੈ, ਜੋ ਕਿ ਸਮੇਂ 'ਤੇ ਨਾਂ ਆਉਣ ਕਾਰਨ ਵਿਦਿਆਰਥੀਆਂ 'ਚ ਨਮੋਸ਼ੀ ਤੇ ਖ਼ੱਜਲ਼ ਖੁਆਰੀ ਨਾਲ ਵਿਦਿਆਰਥੀਆਂ ਦਾ ਭਵਿੱਖ ਤੇ ਸ਼ਕਤੀ ਗਲਤ ਦਿਸ਼ਾ ਵੱਲ ਭਟਕਦੀ ਹੈ | ਪਿਛਲੇ 10 ਦਿਨਾਂ ਤੋਂ ਕਰੀਬ ਐੱਸ. ਸੀ/ਬੀ. ਸੀ. ਵਿਦਿਆਰਥੀ ਪ੍ਰੀਖਿਆਵਾਂ ਨੇੜੇ ਹੋਣ ਕਾਰਨ ਤੇ ਯੂਨੀਵਰਸਿਟੀ ਫ਼ੀਸ ਭਰਨ ਦੀ ਆਖ਼ਰੀ ਤਰੀਕ 27 ਫਰਵਰੀ ਨੇੜੇ ਹੋਣ ਕਾਰਨ ਚਿੰਤਤ ਹਨ ਤੇ ਜੋ ਸੰਸਥਾਵਾਂ ਵਿਰੁੱਧ ਰੋਸ ਪ੍ਰਦਰਸ਼ਨ ਤੇ ਧਰਨਾ ਪ੍ਰਦਰਸ਼ਨ ਕਰ ਰਹੇ ਸਨ, ਜਿਸ ਲਈ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਉਨ੍ਹਾਂ ਦੀਆਂ ਮੰਗਾ ਸਬੰਧੀ ਸਰਕਾਰ ਨੂੰ ਜਾਣੂ ਕਰਵਾਉਣ 'ਤੇ ਡਾਇਰੈਕਟਰ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮਾਲਵਿੰਦਰ ਸਿੰਘ ਜੱਗੀ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਵਿਦਿਆਰਥੀਆਂ, ਬਸਪਾ ਆਗੂ ਬਲਵਿੰਦਰ ਸਿੰਘ ਤੇ ਦਲਿਤ ਸਮਾਜ ਦੇ ਆਗੂ ਜੱਸੀ ਤੱਲ੍ਹਣ ਨਾਲ ਮੀਟਿੰਗ ਕੀਤੀ | ਡਾਇਰੈਕਟਰ ਮਾਲਵਿੰਦਰ ਸਿੰਘ ਜੱਗੀ ਨੇ ਵਿਦਿਆਰਥੀਆਂ ਨੂੰ ਇਸ ਸਕੀਮ ਸਬੰਧੀ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਨੋਟ ਕਰਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਰੋਸਾ ਦੁਆਇਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੇ ਹਿੱਤਾਂ ਦੀ ਹਰ ਕੀਮਤ 'ਤੇ ਰਾਖੀ ਕੀਤੀ ਜਾਵੇਗੀ | ਇਸ ਸਬੰਧੀ ਉਨ੍ਹਾਂ ਅਗਲੀ ਮੀਟਿੰਗ 24 ਫਰਵਰੀ ਸੋਮਵਾਰ ਨੂੰ ਬਾਅਦ ਦੁਪਹਿਰ ਰੱਖੀ ਹੈ, ਜਿਸ 'ਚ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵੀ ਬੁਲਾਇਆ ਜਾਵੇਗਾ | ਬਸਪਾ ਆਗੂ ਨੇ ਮੀਟਿੰਗ ਦੌਰਾਨ ਸਰਕਾਰ ਿਖ਼ਲਾਫ਼ ਸਖ਼ਤ ਰੁੱਖ ਅਪਣਾਉਂਦਿਆਂ ਕਿਹਾ ਕਿ ਸਰਕਾਰ ਸਾਫ਼ ਕਰੇ ਕਿ ਪੋਸਟ ਮੈਟਿ੍ਕ ਸਕਾਲਰਸ਼ਿਪ ਕਿੰਨੀ ਵਿਦਿਆਰਥੀ ਨੂੰ ਮਿਲਣੀ ਹੈ ਤੇ ਜੋ ਸੰਸਥਾਵਾਂ ਵਧ ਫ਼ੀਸਾਂ ਜਾਂ ਵਾਧੂ ਖਰਚੇ ਲੈ ਰਹੀਆਂ ਹਨ ਉਨ੍ਹਾਂ ਿਖ਼ਲਾਫ਼ ਬਣਦੀ ਕਾਰਵਾਈ ਕੀਤੀ ਜਾਵੇ | ਮੀਟਿੰਗ ਦੌਰਾਨ ਵਿਦਿਆਰਥੀ ਆਗੂ ਨਵਦੀਪ ਦਕੋਹਾ ਨੇ ਕਿਹਾ ਕਿ ਸਰਕਾਰ ਦਲਿਤ ਵਿਦਿਆਰਥੀਆਂ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ ਸਹੀ ਸਮੇਂ 'ਤੇ ਜਾਰੀ ਕਰੇ ਤੇ ਕਈ ਸੰਸਥਾਵਾਂ ਯੂਨੀਵਰਸਿਟੀ ਵਲੋਂ ਨਿਰਧਾਰਿਤ ਫ਼ੀਸਾਂ ਤੋਂ ਵੱਧ ਵਸੂਲ ਦੀਆਂ ਹਨ ਉਨ੍ਹਾਂ ਿਖ਼ਲਾਫ਼ ਬਣਦੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਸੰਸਥਾਵਾਂ ਸਰਕਾਰ ਵਲੋਂ ਨਿਰਧਾਰਿਤ ਫ਼ੀਸ ਤੋਂ ਜ਼ਿਆਦਾ ਵਸੂਲ ਦੀਆਂ ਹਨ, ਜੋ ਕਿ ਦਲਿਤ ਵਰਗ ਨਾਲ ਅਨਿਆਂ ਹੈ | ਉਨ੍ਹਾਂ ਐਲਾਨ ਕੀਤਾ ਕਿ ਜੇ ਸਰਕਾਰ ਨੇ ਅਗਲੀ ਮੀਟਿੰਗ ਜੋ ਸੋਮਵਾਰ ਨੂੰ ਹੋ ਰਹੀ ਹੈ 'ਚ ਪੋਸਟ ਮੈਟਿ੍ਕ ਸਕਾਲਰਸ਼ਿਪ ਸਬੰਧੀ ਕੋਈ ਠੋਸ ਨਿਰਨਾ ਨਾਂ ਲਿਆ ਤਾਂ ਜਲੰਧਰ ਦੇ ਪੀ. ਏ. ਪੀ. ਚੌਾਕ 'ਚ ਦੂਸਰਾ ਸ਼ਾਹੀਨ ਬਾਗ ਬਣੇਗਾ, ਜਿਸ ਦੀ ਜ਼ਿੰਮੇਵਾਰ ਸੂਬਾ ਸਰਕਾਰ ਹੋਵੇਗੀ |

ਖ਼ਬਰ ਸ਼ੇਅਰ ਕਰੋ

 

ਵਾਸੂ ਮੁਹੱਲਾ ਚੁਗਿੱਟੀ ਤੇ ਨਾਲ ਲੱਗਦੇ ਖੇਤਰ 'ਚ ਦੂਸ਼ਿਤ ਪਾਣੀ ਦੀ ਸਪਲਾਈ ਤੋਂ ਲੋਕ ਦੁਖੀ

ਚੁਗਿੱਟੀ/ਜੰਡੂਸਿੰਘਾ, 20 ਫਰਵਰੀ (ਨਰਿੰਦਰ ਲਾਗੂ)-ਚੁਗਿੱਟੀ ਖੇਤਰ ਤੇ ਇਸ ਦੇ ਨਾਲ ਲੱਗਦੇ ਵਾਸੂ ਮੁਹੱਲਾ ਤੇ ਏਕਤਾ ਨਗਰ ਵਿਖੇ ਪਿਛਲੇ ਕਈ ਦਿਨਾਂ ਤੋਂ ਟੂਟੀਆਂ ਰਾਹੀਂ ਸਪਲਾਈ ਹੋ ਰਹੇ ਦੂਸ਼ਿਤ ਪਾਣੀ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਲੋਕਾਂ ਵਲੋਂ ਵੀਰਵਾਰ ਨੂੰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 12 ਬੋਤਲਾਂ ਸਮੇਤ 1 ਕਾਬੂ, ਮਾਮਲਾ ਦਰਜ

ਚੁਗਿੱਟੀ/ਜੰਡੂਸਿੰਘਾ, 20 ਫਰਵਰੀ (ਨਰਿੰਦਰ ਲਾਗੂ)-ਉੱਚ ਪੁਲਿਸ ਅਫ਼ਸਰਾਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਨੂੰ ਜਾਰੀ ਰੱਖਦੇ ਹੋਏ ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 12 ਬੋਤਲਾਂ ਸਮੇਤ ...

ਪੂਰੀ ਖ਼ਬਰ »

ਚੋਰੀ ਦਾ ਸਾਮਾਨ ਨੂੰ ਖ਼ਰੀਦਣ ਵਾਲਿਆਂ ਨੂੰ ਪੁਲਿਸ ਵਲੋਂ ਛੱਡਣ ਦੀ ਚਰਚਾ ਜ਼ੋਰਾਂ 'ਤੇ

ਲਾਂਬੜਾ, 20 ਫਰਵਰੀ (ਕੁਲਜੀਤ ਸਿੰਘ ਸੰਧੂ)-ਲਾਂਬੜਾ ਪੁਲਿਸ ਵਲੋਂ ਬੀਤੇ ਕੱਲ੍ਹ ਚੋਰੀ ਦਾ ਸਾਮਾਨ ਬਰਾਮਦ ਕਰ ਕੇ ਇਕ ਚੋਰ 'ਤੇ ਮਾਮਲਾ ਦਰਜ ਕੀਤਾ ਗਿਆ ਸੀ ਪਰ ਇਸ ਮਾਮਲੇ 'ਚ ਲਾਂਬੜਾ ਪੁਲਿਸ ਵਲੋਂ ਕਥਿਤ ਤੌਰ 'ਤੇ ਚੋਰੀ ਕੀਤੀਆਂ ਹੋਈਆਂ ਸਕੂਟਰੀਆਂ ਖ਼ਰੀਦਣ ਵਾਲਿਆਂ ਨੂੰ ...

ਪੂਰੀ ਖ਼ਬਰ »

ਕੰਨਿਆ ਸਕੂਲ ਜਮਸ਼ੇਰ ਨੇ ਮਨਾਇਆ 'ਕੌਮਾਂਤਰੀ ਮਾਂ-ਬੋਲੀ ਦਿਵਸ'

ਜਮਸ਼ੇਰ ਖ਼ਾਸ, 20 ਫਰਵਰੀ (ਜਸਬੀਰ ਸਿੰਘ ਸੰਧੂ)-ਹਰੇਕ ਬੋਲੀ ਸਿੱਖਣੀ ਵੀ ਸਮੇਂ ਦੀ ਲੋੜ ਹੈ ਪਰ ਜੋ ਆਨੰਦ ਆਪਣੀ ਮਾਂ ਬੋਲੀ 'ਚੋਂ ਆਉਂਦਾ ਹੈ ਉਹ ਕਿਸੇ ਹੋਰ ਬੋਲੀ ਵਿਚੋਂ ਸਕੂਨ ਨਹੀਂ ਮਿਲ ਸਕਦਾ | 21 ਫਰਵਰੀ ਨੂੰ ਆ ਰਹੇ 'ਕੌਮਾਂਤਰੀ ਮਾਂ-ਬੋਲੀ ਦਿਵਸ' ਨੂੰ ਅਗੇਤ ਹੀ ਸਰਕਾਰੀ ...

ਪੂਰੀ ਖ਼ਬਰ »

ਮੰਨਣ ਦੀ ਅਗਵਾਈ ਹੇਠ ਥਾਣਾ ਮੁਖੀ ਿਖ਼ਲਾਫ਼ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ

ਜਲੰਧਰ, 20 ਫਰਵਰੀ (ਐੱਮ.ਐੱਸ. ਲੋਹੀਆ)-ਸ਼੍ਰੋਮਣੀ ਅਕਾਲੀ ਦੱਲ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਜੱਥੇਦਾਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਇਕ ਵਫ਼ਦ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਮਿਲਿਆ, ਜਿਨ੍ਹਾਂ ਵਲੋਂ ਥਾਣਾ ਬਸਤੀ ਬਾਵਾ ਖੇਲ ਦੇ ...

ਪੂਰੀ ਖ਼ਬਰ »

1000 ਕਰੋੜ ਰੁਪਏ ਦਾ ਕੇਸ ਹਾਰਨ ਲਈ ਸ਼੍ਰੋਮਣੀ ਕਮੇਟੀ ਨੇ ਕਾਰ ਸੇਵਾ ਕਰਵਾ ਕੇ ਮਿਟਾਏ ਸਾਰੇ ਸਬੂਤ-ਭਾਈ ਵਡਾਲਾ

ਜਲੰਧਰ, 20 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਨੇ ਪੰਜਾਬ ਪੈੱ੍ਰਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼ੋ੍ਰਮਣੀ ਕਮੇਟੀ ਤੋਂ ਸੂਚਨਾ ਅਧਿਕਾਰ ਕਾਨੂੰਨ ਤਹਿਤ ਖ਼ੁਲਾਸਾ ਹੋਇਆ ਹੈ ਕਿ ...

ਪੂਰੀ ਖ਼ਬਰ »

ਘਰ ਦੀ ਛੱਤ 'ਤੇ ਜੂਆ ਖੇਡਦੇ 7 ਗਿ੍ਫ਼ਤਾਰ, 3 ਲੱਖ 4 ਹਜ਼ਾਰ 200 ਰੁਪਏ ਦੀ ਨਕਦੀ ਬਰਾਮਦ

ਜਲੰਧਰ, 20 ਫਰਵਰੀ (ਐੱਮ.ਐੱਸ. ਲੋਹੀਆ)-ਟਾਂਡਾ ਅੱਡਾ ਚੌਕ ਨੇੜੇ ਇਕ ਘਰ ਦੀ ਛੱਤ 'ਤੇ ਜੂਆ ਖੇਡਦੇ 7 ਵਿਅਕਤੀਆਂ ਨੂੰ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਲੱਖ, 4 ਹਜ਼ਾਰ ਅਤੇ 200 ਰੁਪਏ ਬਰਾਮਦ ਕੀਤੇ ਹਨ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ...

ਪੂਰੀ ਖ਼ਬਰ »

ਚੌਕਾਂ ਦੇ ਸੁੰਦਰੀਕਰਨ ਦੇ ਕੰਮ ਵਿਚ ਵਿਧਾਇਕਾਂ ਦੀ ਵੀ ਨਹੀਂ ਲਈ ਗਈ ਸਲਾਹ

ਜਲੰਧਰ. 20 ਫਰਵਰੀ (ਸ਼ਿਵ ਸ਼ਰਮਾ)-ਸਮਾਰਟ ਸਿਟੀ ਵਿਚ ਸ਼ਹਿਰ ਦੇ ਕਈ ਚੌਕਾਂ 'ਤੇ 22 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਤਾਂ ਜੋ ਉਨਾਂ ਦੇ ਸੁੰਦਰੀਕਰਨ ਦਾ ਕੰਮ ਕੀਤਾ ਜਾ ਸਕੇ ਪਰ ਹੁਣ ਕਈ ਚੌਕਾਂ ਦੇ ਸੁੰਦਰੀਕਰਨ ਦੇ ਕੰਮ ਦੇ ਵਿਵਾਦ ਉੱਠਣ ਲੱਗ ਗਏ ਹਨ ਕਿ ਜੇਕਰ ਸ਼ਹਿਰ ਵਿਚ ...

ਪੂਰੀ ਖ਼ਬਰ »

ਸੁਦਰਸ਼ਨਾ ਵਿੱਜ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਜਲੰਧਰ, 20 ਫਰਵਰੀ (ਸ਼ਿਵ)-ਕਾਂਗਰਸ ਦੇ ਸੀਨੀਅਰ ਆਗੂ ਸੁਦੇਸ਼ ਵਿਜ, ਭਾਜਪਾ ਆਗੂ ਨਰੇਸ਼ ਵਿਜ, ਸ਼ਾਮ ਸੁੰਦਰ ਵਿਜ, ਅਜੇ ਵਿਜ, ਅਵਿਨਾਸ਼ ਵਿਜ ਦੇ ਮਾਤਾ ਸਵ. ਸੁਦਰਸ਼ਨਾ ਵਿਜ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਜੇਲ੍ਹ ਰੋਡ ਸਥਿਤ ਮਹਾਂ ਲਕਸ਼ਮੀ ...

ਪੂਰੀ ਖ਼ਬਰ »

ਜਲੰਧਰ ਦੇ ਪੈਨਸ਼ਨਰਜ਼ 24 ਨੂੰ ਮੁਹਾਲੀ ਦੀ ਰੈਲੀ 'ਚ ਲੈਣਗੇ ਹਿੱਸਾ

ਜਲੰਧਰ, 20 ਫਰਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਪਿਆਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਸਾਥੀ ਸ਼ਾਮਿਲ ਹੋਏ | ਮੀਟਿੰਗ ਦੇ ਸ਼ੁਰੂ ਵਿਚ ਵਿਛੜੇ ...

ਪੂਰੀ ਖ਼ਬਰ »

ਕਰਨਲ ਦਲਜਿੰਦਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜ਼ੀਰਾ, 20 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)-ਪ੍ਰੋਫੈਸਰ ਜਤਿੰਦਰਜੀਤ ਸਿੰਘ ਕੈਨੇਡਾ, ਗੁਰਚਰਨਜੀਤ ਸਿੰਘ ਯੂ.ਐੱਸ.ਏ, ਅਮਰਜੀਤ ਸਿੰਘ ਜਰਮਨੀ ਵਾਸੀ ਤਲਵੰਡੀ ਮੰਗੇ ਖਾਂ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦ ਉਨ੍ਹਾਂ ਦੇ ਭਣਵਈਆ ਤੇ ਦੀਪਇੰਦਰ ਸਿੰਘ ਦੇ ਪਿਤਾ ਜਲੰਧਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX