ਤਾਜਾ ਖ਼ਬਰਾਂ


ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  2 minutes ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  12 minutes ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  13 minutes ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 8 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਫੱਗਣ ਸੰਮਤ 551

ਮਾਨਸਾ

12 ਤੋਂ 24 ਮਾਰਚ ਤੱਕ ਲੱਗਣ ਵਾਲੇ ਸੂਬਾ ਪੱਧਰੀ ਨੌਕਰੀ ਮੇਲਿਆਂ ਦਾ ਨੌਜਵਾਨ ਲਾਭ ਉਠਾਉਣ- ਡੀ. ਸੀ.

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਸਰਕਾਰ ਵਲੋਂ 12 ਤੋਂ 24 ਮਾਰਚ ਤੱਕ ਸੂਬਾ ਪੱਧਰੀ ਹਾਈ ਐਾਡ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਡੇ ਪੱਧਰ 'ਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ | ਇਨ੍ਹਾਂ ਮੇਲਿਆਂ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਿਖ਼ਲਾਫ਼ ਲਗਾਇਆ ਮੋਰਚਾ 13ਵੇਂ ਦਿਨ 'ਚ ਸ਼ਾਮਿਲ

ਮਾਨਸਾ, 24 ਫਰਵਰੀ (ਸਟਾਫ਼ ਰਿਪੋਰਟਰ)-ਸੰਵਿਧਾਨ ਬਚਾਓ ਮੰਚ ਪੰਜਾਬ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਜ਼ਦੀਕ ਨਾਗਰਿਕਤਾ ਸੋਧ ਬਿੱਲ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਜਨ ਸੰਖਿਆ ਰਜਿਸਟਰ ਦੇ ਿਖ਼ਲਾਫ਼ ਲਗਾਇਆ ਮੋਰਚਾ 13ਵੇਂ ਦਿਨ ਵਿਚ ਸ਼ਾਮਿਲ ਹੋ ...

ਪੂਰੀ ਖ਼ਬਰ »

ਭੀਖੀ ਦੇ ਸੈਕੰਡਰੀ ਸਕੂਲ ਸਿੱਖਿਆ ਖੇਤਰ 'ਚ ਜ਼ਿਲ੍ਹੇ 'ਚੋਂ ਮੋਹਰੀ-ਡੀ.ਈ.ਓ.

ਭੀਖੀ, 24 ਫਰਵਰੀ (ਬਲਦੇਵ ਸਿੰਘ ਸਿੱਧੂ/ਗੁਰਿੰਦਰ ਸਿੰਘ ਔਲਖ)-ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜਵੰਤ ਕੌਰ ਨੇ ਹਾਜ਼ਰੀ ਲਵਾਈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸੇਵਾ-ਮੁਕਤ ਪੁਲਿਸ ਕਰਮਚਾਰੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਹੋਣਗੀਆਂ-ਐੱਸ. ਐੱਸ. ਪੀ.

ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸੇਵਾ ਮੁਕਤ ਪੁਲਿਸ ਕਰਮਚਾਰੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨਾਂ ਨੇ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਝੁਨੀਰ, 24 ਫਰਵਰੀ (ਰਮਨਦੀਪ ਸਿੰਘ ਸੰਧੂ)-ਸਥਾਨਕ ਕਸਬੇ ਵਿਖੇ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਕੋਟ ਧਰਮੂ ਦੀ ਅਗਵਾਈ ਹੇਠ ਭਾਰਤ ਦੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ | ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਗ੍ਰੰਥੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 8 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ, 6 ਜੇਲ੍ਹ ਭੇਜੇ

ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਬੀਤੀ ਦੇਰ ਰਾਤ ਸਥਾਨਕ ਰੇਲਵੇ ਤਿ੍ਵੇਣੀ ਮੰਦਰ ਦੇ ਬਾਹਰ ਕੁਝ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਰੇਲਵੇ ਪੁਲਿਸ ਨੇ 8 ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਥਾਣੇ ਬੰਦ ਕੀਤੇ ਰਾਖੇ ਪੁਲਿਸ ਵਲੋਂ ਰਿਹਾਅ ਕਰਨ ਉਪਰੰਤ ਧਰਨਾ ਸਮਾਪਤ

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਫ਼ਸਲਾਂ ਨੂੰ ਅਵਾਰਾ ਪਸ਼ੂਆਂ ਤੋਂ ਬਚਾਉਣ ਲਈ ਰੱਖੇ ਹੋਏ ਰਾਖਿਆਂ ਨੂੰ ਪੁਲਿਸ ਵਲੋਂ ਰਿਹਾਅ ਕਰਨ ਉਪਰੰਤ ਕਿਸਾਨਾਂ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਥਾਣਾ ...

ਪੂਰੀ ਖ਼ਬਰ »

-ਮਾਮਲਾ ਮਿੰਨੀ ਸਕੱਤਰੇਤ ਦੇ ਵਾਧੂ ਪਾਣੀ ਅਤੇ ਮਲ-ਮੂਤਰ ਦੀ ਨਿਕਾਸੀ ਦਾ-

ਸੀਵਰੇਜ ਦਾ ਪਾਣੀ ਧਰਤੀ 'ਚ ਜਾਣ ਨਾਲ ਲੋਕਾਂ ਨੂੰ ਬਿਮਾਰੀਆਂ ਲੱਗਣ ਦਾ ਡਰ

ਬੁਢਲਾਡਾ, 24 ਫਰਵਰੀ (ਸੁਨੀਲ ਮਨਚੰਦਾ)-ਸਥਾਨਕ ਸ਼ਹਿਰ ਦੀ ਹੱਦ ਨਾਲ ਲੱਗਦੇ 1947 ਦੀ ਵੰਡ ਤੋਂ ਬਾਅਦ ਬੇਚਿਰਾਗ਼ ਪਿੰਡ ਤਲਵੰਡੀ ਥੇਹ ਵਿਚ ਪੰਜਾਬ ਸਰਕਾਰ ਨੇ ਪਿੰਡ ਨੂੰ ਮੁੜ ਤੋ ਆਬਾਦ ਕਰਨ ਲਈ 2009, 2014 ਵਿਚ ਸਬ ਡਵੀਜ਼ਨ ਪੱਧਰ ਦਾ ਮਿੰਨੀ ਸਕੱਤਰੇਤ ਅਤੇ ਜੁਡੀਸ਼ੀਅਲ ਕੰਪਲੈਕਸ ਦਾ ਨਿਰਮਾਣ ਕਰ ਕੇ ਲੋਕਾਂ ਦੀ ਚਹਿਲ ਪਹਿਲ ਤਾਂ ਸ਼ੁਰੂ ਕਰ ਦਿੱਤੀ ਪਰ ਸਰਕਾਰ ਇਨ੍ਹਾਂ ਇਮਾਰਤਾਂ ਵਿਚ ਨਿਕਾਸੀ ਪਾਣੀ, ਸੀਵਰੇਜ ਅਤੇ ਵਾਧੂ ਪਾਣੀ ਦੀ ਸਾਂਭ ਸੰਭਾਲ ਲਈ ਪੁਖ਼ਤਾ ਇੰਤਜ਼ਾਮ ਨਾ ਕਰਨ ਕਾਰਨ ਇਹ ਇਮਾਰਤਾਂ ਸਮੇਂ ਤਾੋ ਪਹਿਲਾਂ ਹੀ ਖੰਡਰ ਬਣ ਸਕਦੀਆਂ ਹਨ ਕਿਉਂਕਿ ਇਨ੍ਹਾਂ ਇਮਾਰਤਾਂ ਦਾ ਵਾਧੂ ਪਾਣੀ ਧਰਤੀ ਵਿਚ ਹੀ ਸਮਾਉਣ ਕਾਰਨ ਇਨ੍ਹਾਂ ਦੀਆਂ ਨੀਂਹਾਂ ਨੂੰ ਢਾਹ ਲਾ ਸਕਦਾ ਹੈ | ਇਸ ਤੋਂ ਇਲਾਵਾ ਇਲਾਕੇ ਦੇ ਆਸ ਪਾਸ ਦੇ ਲੋਕਾਂ ਨੂੰ ਧਰਤੀ ਹੇਠਲਾ ਪਾਣੀ ਅਤੇ ਸਿੰਚਾਈ ਯੋਗ ਪਾਣੀ ਗੰਧਲੇ ਹੋਣ ਦੇ ਸ਼ੰਕੇ ਪੈਦਾ ਕਰ ਰਿਹਾ ਹੈ ਪਰ ਦੂਸਰੇ ਪਾਸੇ ਤਲਵੰਡੀ ਥੇਹ ਪਿੰਡ ਦਾ ਛੱਪੜ ਜੋ ਤਹਿਸੀਲ ਕੰਪਲੈਕਸ ਵਿਚ ਸੀ, ਨੂੰ ਵੀ ਬੰਦ ਕਰ ਕੇ ਉੱਥੇ ਪਾਰਕ ਦਾ ਨਿਰਮਾਣ ਕਰ ਕੇ ਆਖ਼ਰੀ ਛੱਪੜ ਵੀ ਬੰਦ ਕਰ ਦਿੱਤਾ ਹੈ |
ਲੋਕਾਂ 'ਚ ਡਰ ਪਰ ਪ੍ਰਸ਼ਾਸਨ ਬੇਖ਼ੌਫ
ਪ੍ਰਾਪਤਵੇਰਵਿਆਂ ਅਨੁਸਾਰ ਤਹਿਸੀਲ ਅਤੇ ਜੁਡੀਸ਼ੀਅਲ ਕੰਪਲੈਕਸ ਵਿਚ ਰੋਜ਼ਾਨਾ ਲੋਕਾਂ ਦੀ 2 ਤੋਂ 3 ਹਜਾਰ ਦੀ ਆਮਦ ਰਹਿੰਦੀ ਹੈ ਅਤੇ ਇਨ੍ਹਾਂ ਇਮਾਰਤਾਂ ਵਿਚ ਕੰਟੀਨ, ਪਖਾਨੇ, ਪੀਣ ਵਾਲਾ ਪਾਣੀ ਅਤੇ ਬਰਸਾਤੀ ਪਾਣੀ ਦੀ ਸਾਂਭ ਸੰਭਾਲ ਲਈ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਹਨ | ਇਮਾਰਤ ਦੇ ਨਿਰਮਾਣ ਸਮੇਂ ਸਬੰਧਿਤ ਵਿਭਾਗ ਵਲੋਂ ਖਾਨਾ ਪੂਰਤੀ ਕਰਦਿਆਂ ਜ਼ਮੀਨਦੋਜ਼ ਇਮਾਰਤ ਦੇ ਆਸੇ ਪਾਸੇ ਭਾਵੇਂ ਟੈਂਕਾਂ ਦੀ ਸਥਾਪਨਾ ਕੀਤੀ ਗਈ ਹੈ, ਜੋ ਜ਼ਮੀਨੀ ਪੱਧਰ 'ਤੇ ਕੱਚੇ ਹਨ, ਜਿਨ੍ਹਾਂ ਦਾ ਪਾਣੀ ਧਰਤੀ ਵਿਚ ਸਮਾ ਰਿਹਾ ਹੈ |
ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ- ਐਸ. ਡੀ. ਐਮ.
ਬਰਸਾਤੀ ਪਾਣੀ ਦੀ ਸਾਂਭ ਸੰਭਾਲ ਲਈ ਪਿਟਸ ਟੈਂਕ ਸਥਾਪਿਤ ਕੀਤਾ ਹੋਇਆ ਹੈ, ਜਿਸ ਦੀ ਸਮੇਂ ਸਮੇਂ ਸਿਰ ਸਫ਼ਾਈ ਕਰਵਾਈ ਜਾਂਦੀ ਹੈ ਪੰ੍ਰਤੂ ਸਮੁੱਚੇ ਟੈਂਕਾਂ ਸਬੰਧੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ ਕਿਉਂਕਿ ਇਨ੍ਹਾਂ ਟੈਂਕਾਂ ਦਾ ਨਿਰਮਾਣ ਇਮਾਰਤ ਦੇ ਨਿਰਮਾਣ ਸਮੇਂ ਹੀ ਕੀਤਾ ਹੋਇਆ ਹੈ | ਇਸ ਸਬੰਧੀ ਸਬੰਧਿਤ ਵਿਭਾਗ ਹੀ ਜਾਣਕਾਰੀ ਦੇ ਸਕਦਾ ਹੈ ਪਰ ਉਨ੍ਹਾਂ ਦੱਸਿਆ ਕਿ ਬੇਚਿਰਾਗ਼ ਪਿੰਡ ਤਲਵੰਡੀ ਥੇਹ ਦੇ ਰਕਬੇ ਵਿਚ ਨਗਰ ਕੌਾਸਲ ਸੀਵਰੇਜ ਨਹੀਂ ਪਾ ਸਕਦੀ | ਉਨ੍ਹਾਂ ਕਿਹਾ ਕਿ ਇਸ ਇਮਾਰਤ ਦੇ ਵਾਧੂ ਪਾਣੀ ਅਤੇ ਸੀਵਰੇਜ ਦੇ ਪਾਣੀ ਦੀ ਸਾਂਭ ਸੰਭਾਲ ਲਈ ਉਹ ਪੰਜਾਬ ਸਰਕਾਰ ਨੂੰ ਪੱਤਰ ਜ਼ਰੂਰ ਲਿਖਣਗੇ | ਉਨ੍ਹਾਂ ਕਿਹਾ ਕਿ ਅੱਜ ਤੁਹਾਡੇ ਦੁਆਰਾ ਇਸ ਸਮੱਸਿਆ ਤੋਂ ਜਾਣੂ ਹੋਇਆ ਹਾਂ ਜੋ ਕਿ ਇਕ ਗੰਭੀਰ ਸਮੱਸਿਆ ਹੈ |

ਖ਼ਬਰ ਸ਼ੇਅਰ ਕਰੋ

 

ਟਰੰਪ ਦੀ ਆਮਦ ਦੇ ਵਿਰੋਧ ਵਿਚ ਭਾਕਿਯੂ ਡਕੌਾਦਾ ਨੇ ਸਰਕਾਰ ਦੀ ਅਰਥੀ ਸਾੜੀ

ਬਰੇਟਾ, 24 ਫਰਵਰੀ (ਜੀਵਨ ਸ਼ਰਮਾ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਯਾਤਰਾ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਸਥਾਨਕ ਸ੍ਰੀ ਕਿ੍ਸ਼ਨਾ ਮੰਦਿਰ ਚੌਕ ਵਿਖੇ ਮੋਦੀ ਸਰਕਾਰ ਦੀ ਅਰਥੀ ਸਾੜਦੇ ਹੋਏ ਨਾਅਰੇਬਾਜ਼ੀ ਕੀਤੀ ਗਈ | ਯੂਨੀਅਨ ਦੇ ...

ਪੂਰੀ ਖ਼ਬਰ »

-ਮਾਮਲਾ ਪ੍ਰਾਇਮਰੀ ਅਧਿਆਪਕਾਂ ਦੀਆਂ ਰੁਕੀਆਂ ਤਰੱਕੀਆਂ ਦਾ-

28 ਤੱਕ ਪੱਤਰ ਜਾਰੀ ਨਾ ਕੀਤਾ ਤਾਂ ਸ਼ੁਰੂ ਹੋਵੇਗੀ ਭੁੱਖ ਹੜਤਾਲ-ਐਲੀਮੈਂਟਰੀ ਟੀਚਰ ਯੂਨੀਅਨ

ਬੁਢਲਾਡਾ, 24 ਫਰਵਰੀ (ਰਾਹੀ)-ਜ਼ਿਲੇ੍ਹ ਭਰ ਅੰਦਰ ਪਿਛਲੇ ਲੰਮੇ ਸਮੇਂ ਤੋਂ ਰੁਕੀਆਂ ਪਈਆਂ ਪ੍ਰਾਇਮਰੀ ਹੈੱਡ ਟੀਚਰਾਂ ਤੇ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਸਬੰਧੀ ਐਲੀਮੈਂਟਰੀ ਟੀਚਰ ਯੂਨੀਅਨ ਦਾ ਵਫ਼ਦ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬੁਢਲਾਡਾ ਨੂੰ ਮਿਲਿਆ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲੇ 2 ਕਾਬੂ

ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸ਼ਹਿਰੀ-1 ਪੁਲਿਸ ਮਾਨਸਾ ਨੇ ਝਪਟ ਮਾਰ ਕੇ ਮੋਬਾਈਲ ਖੋਹਣ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਉਨ੍ਹਾਂ ਕੋਲੋਂ 3 ਮੋਬਾਈਲ ਵੀ ਬਰਾਮਦ ਕੀਤੇ ਗਏ ਹਨ | ਡਾ: ਨਰਿੰਦਰ ਭਾਰਗਵ ਐੱਸ. ਐੱਸ. ਪੀ. ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਕੇਸ਼ ਕੁਮਾਰ ਮੁੜ ਪ੍ਰਧਾਨ ਚੁਣੇ

ਮਾਨਸਾ, 24 ਫਰਵਰੀ (ਸ. ਰਿ.)- ਪੰਚਾਇਤ ਸਕੱਤਰ ਅਤੇ ਗ੍ਰਾਮ ਸੇਵਕ ਯੂਨੀਅਨ ਬਲਾਕ ਮਾਨਸਾ ਦੀ ਚੋਣ ਹੋਈ, ਜਿਸ 'ਚ ਰਕੇਸ਼ ਕੁਮਾਰ ਨੂੰ ਮੁੜ ਪ੍ਰਧਾਨ ਚੁਣਿਆ ਗਿਆ | ਬਲਜੀਤ ਸਿੰਘ ਜੱਜਲ ਮੀਤ ਪ੍ਰਧਾਨ, ਪੁਨੀਤ ਜਿੰਦਲ ਜਨਰਲ ਸਕੱਤਰ, ਗੁਰਦੀਪ ਕੁਮਾਰ ਪ੍ਰੈੱਸ ਸਕੱਤਰ ਅਤੇ ਪਰਦੀਪ ...

ਪੂਰੀ ਖ਼ਬਰ »

ਪਿੰਡ ਗੋਬਿੰਦਪੁਰਾ ਵਿਖੇ ਪਿਉਨਾ ਪਾਵਰ ਵਲੋਂ ਅਕਵਾਇਰ ਕੀਤੀ ਜ਼ਮੀਨ 'ਚ ਅਨੇਕਾਂ ਖੂਹ ਪਏ ਹਨ ਖੁੱਲ੍ਹੇ

ਬਰੇਟਾ, 24 ਫਰਵਰੀ (ਰਵਿੰਦਰ ਕੌਰ ਮੰਡੇਰ)-ਇੰਡੀਆ ਬੁਲਜ ਵਲੋਂ ਪਿੰਡ ਗੋਬਿੰਦਪੁਰਾ ਵਿਖੇ ਪਿਉਨਾ ਪਾਵਰ ਡਿਵੈਲਪਮੈਂਟ ਲਿਮਟਿਡ ਲਈ 880 ਏਕੜ ਜ਼ਮੀਨ ਅਕਵਾਇਰ ਕੀਤੀ ਗਈ ਸੀ, ਜਿਸ 'ਤੇ ਹੁਣ ਤੱਕ ਕੋਈ ਪੋ੍ਰਜੈਕਟ ਦੀ ਉਸਾਰੀ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ ਪਰ ਅਕਵਾਇਰ ਕੀਤੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਭਾਰਤ-ਅਮਰੀਕਾ ਸਮਝੌਤੇ ਦਾ ਵਿਰੋਧ

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਰਾਸ਼ਟਰੀ ਕਿਸਾਨ ਮਹਾਸੰਘ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਇੱਥੇ ਜ਼ਿਲ੍ਹਾ ਪ੍ਰਧਾਨ ਮਲੂਕ ਸਿੰਘ ਹੀਰਕੇ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਵਿਚ ਭਾਰਤ ਸਰਕਾਰ ਦਾ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਕਰਵਾਈ ਬਲਾਕ ਪੱਧਰੀ ਯੂਥ ਪਾਰਲੀਮੈਂਟ ਦਾ ਡਾ: ਬਾਲਾ ਵਲੋਂ ਉਦਘਾਟਨ

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਕਰਵਾਈ ਗਈ ਬਲਾਕ ਯੂਥ ਪਾਰਲੀਮੈਂਟ ਦਾ ਉਦਘਾਟਨ ਡਾ. ਮਨੋਜ ਬਾਲਾ ਬਾਂਸਲ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਨੇ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮਾਨਸਾ ਦੇ 10 ਏ. ਐੱਸ. ਆਈ. ਸਬ-ਇੰਸਪੈਕਟਰ ਵਜੋਂ ਪਦ ਉੱਨਤ ਹੋਏ

ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਵਿਭਾਗ ਵਲ਼ੋਂ ਏ. ਐੱਸ. ਆਈ. ਤੋਂ ਸਬ ਇੰਸਪੈਕਟਰ ਪਦ ਉੱਨਤ ਕੀਤੇ ਕਰਮਚਾਰੀਆਂ 'ਚ 10 ਜ਼ਿਲ੍ਹਾ ਪੁਲਿਸ ਮਾਨਸਾ ਨਾਲ ਸਬੰਧਿਤ ਹਨ | ਡਾ: ਨਰਿੰਦਰ ਭਾਰਗਵ ਜ਼ਿਲ੍ਹਾ ਪੁਲਿਸ ਮੁਖੀ ਨੇ ਇਥੇ ਆਪਣੇ ਦਫ਼ਤਰ ਵਿਖੇ ਸਾਦੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸਿੰਜਾਈ ਵਿਭਾਗ ਤੋਂ ਸਰਹਿੰਦ ਚੋਅ 'ਚ ਆਰਜ਼ੀ ਠੱਲ੍ਹਾਂ ਰਾਹੀਂ ਸਿੰਜਾਈ ਲਈ ਪਾਣੀ ਦੀ ਮੰਗ

ਬੋਹਾ, 24 ਫਰਵਰੀ (ਰਮੇਸ਼ ਤਾਂਗੜੀ)-ਬੋਹਾ ਖੇਤਰ ਵਿਚ ਵਿਚਲੇ ਸਰਹਿੰਦ ਚੋਅ ਨਾਲ ਲਗਦੇ ਕਈ ਪਿੰਡਾਂ ਦੇ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਚੋਅ ਵਿਚ ਮੀਂਹ ਦੇ ਮੌਸਮ ਦੌਰਾਨ ਆਏ ਪਾਣੀ ਦੇ ਲੰਘ ਜਾਣ ਤੋਂ ਬਾਅਦ ਅਖੀਰਲੇ ਪਾਣੀ ਨੂੰ ਰੋਕ ਕੇ ਆਰਜ਼ੀ ਠੱਲ੍ਹਾਂ ਬਣਾਈਆਂ ਜਾਣ ਤਾਂ ...

ਪੂਰੀ ਖ਼ਬਰ »

ਪਿੰਡ ਇਕਾਈ ਦੀ ਕੀਤੀ ਚੋਣ

ਸਰਦੂਲਗੜ੍ਹ, 24 ਫਰਵਰੀ (ਪ. ਪ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਪਿੰਡ ਰਣਜੀਤਗੜ੍ਹ ਬਾਂਦਰਾਂ ਵਿਖੇ ਬਲਾਕ ਪ੍ਰਧਾਨ ਮਨਜੀਤ ਸਿੰਘ ਉੱਲਕ ਦੀ ਪ੍ਰਧਾਨਗੀ 'ਚ ਪਿੰਡ ਇਕਾਈ ਦੀ ਚੋਣ ਕੀਤੀ ਗਈ | ਹਰਮੇਸ਼ ਸਿੰਘ ਪ੍ਰਧਾਨ, ਭਰਪੂਰ ਸਿੰਘ ਮੀਤ ਪ੍ਰਧਾਨ, ਗੁਰਪ੍ਰੀਤ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਸਰਦੂਲਗੜ੍ਹ, 24 ਫਰਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਮਾਨਸਾ ਦੇ ਜ਼ਿਲ੍ਹਾ ਪੁਲਿਸ ਮੁਖੀ ਡਾ. ਨਰਿੰਦਰ ਭਾਰਗਵ ਦੀਆਂ ਹਦਾਇਤਾਂ ਤੇ ਸਪੈਸ਼ਲ ਟਾਸਕ ਵਹੀਕਲ ਟੀਮ ਵਲੋਂ ਪਿੰਡ ਸਰਦੂਲੇਵਾਲਾ ਤੇ ਸਥਾਨਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX