ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਫੱਗਣ ਸੰਮਤ 551

ਮਾਨਸਾ

12 ਤੋਂ 24 ਮਾਰਚ ਤੱਕ ਲੱਗਣ ਵਾਲੇ ਸੂਬਾ ਪੱਧਰੀ ਨੌਕਰੀ ਮੇਲਿਆਂ ਦਾ ਨੌਜਵਾਨ ਲਾਭ ਉਠਾਉਣ- ਡੀ. ਸੀ.

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਸਰਕਾਰ ਵਲੋਂ 12 ਤੋਂ 24 ਮਾਰਚ ਤੱਕ ਸੂਬਾ ਪੱਧਰੀ ਹਾਈ ਐਾਡ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਡੇ ਪੱਧਰ 'ਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ | ਇਨ੍ਹਾਂ ਮੇਲਿਆਂ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਿਖ਼ਲਾਫ਼ ਲਗਾਇਆ ਮੋਰਚਾ 13ਵੇਂ ਦਿਨ 'ਚ ਸ਼ਾਮਿਲ

ਮਾਨਸਾ, 24 ਫਰਵਰੀ (ਸਟਾਫ਼ ਰਿਪੋਰਟਰ)-ਸੰਵਿਧਾਨ ਬਚਾਓ ਮੰਚ ਪੰਜਾਬ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਜ਼ਦੀਕ ਨਾਗਰਿਕਤਾ ਸੋਧ ਬਿੱਲ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਜਨ ਸੰਖਿਆ ਰਜਿਸਟਰ ਦੇ ਿਖ਼ਲਾਫ਼ ਲਗਾਇਆ ਮੋਰਚਾ 13ਵੇਂ ਦਿਨ ਵਿਚ ਸ਼ਾਮਿਲ ਹੋ ...

ਪੂਰੀ ਖ਼ਬਰ »

ਭੀਖੀ ਦੇ ਸੈਕੰਡਰੀ ਸਕੂਲ ਸਿੱਖਿਆ ਖੇਤਰ 'ਚ ਜ਼ਿਲ੍ਹੇ 'ਚੋਂ ਮੋਹਰੀ-ਡੀ.ਈ.ਓ.

ਭੀਖੀ, 24 ਫਰਵਰੀ (ਬਲਦੇਵ ਸਿੰਘ ਸਿੱਧੂ/ਗੁਰਿੰਦਰ ਸਿੰਘ ਔਲਖ)-ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜਵੰਤ ਕੌਰ ਨੇ ਹਾਜ਼ਰੀ ਲਵਾਈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸੇਵਾ-ਮੁਕਤ ਪੁਲਿਸ ਕਰਮਚਾਰੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਹੋਣਗੀਆਂ-ਐੱਸ. ਐੱਸ. ਪੀ.

ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸੇਵਾ ਮੁਕਤ ਪੁਲਿਸ ਕਰਮਚਾਰੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨਾਂ ਨੇ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਝੁਨੀਰ, 24 ਫਰਵਰੀ (ਰਮਨਦੀਪ ਸਿੰਘ ਸੰਧੂ)-ਸਥਾਨਕ ਕਸਬੇ ਵਿਖੇ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਕੋਟ ਧਰਮੂ ਦੀ ਅਗਵਾਈ ਹੇਠ ਭਾਰਤ ਦੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ | ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਗ੍ਰੰਥੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 8 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ, 6 ਜੇਲ੍ਹ ਭੇਜੇ

ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਬੀਤੀ ਦੇਰ ਰਾਤ ਸਥਾਨਕ ਰੇਲਵੇ ਤਿ੍ਵੇਣੀ ਮੰਦਰ ਦੇ ਬਾਹਰ ਕੁਝ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਰੇਲਵੇ ਪੁਲਿਸ ਨੇ 8 ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਥਾਣੇ ਬੰਦ ਕੀਤੇ ਰਾਖੇ ਪੁਲਿਸ ਵਲੋਂ ਰਿਹਾਅ ਕਰਨ ਉਪਰੰਤ ਧਰਨਾ ਸਮਾਪਤ

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਫ਼ਸਲਾਂ ਨੂੰ ਅਵਾਰਾ ਪਸ਼ੂਆਂ ਤੋਂ ਬਚਾਉਣ ਲਈ ਰੱਖੇ ਹੋਏ ਰਾਖਿਆਂ ਨੂੰ ਪੁਲਿਸ ਵਲੋਂ ਰਿਹਾਅ ਕਰਨ ਉਪਰੰਤ ਕਿਸਾਨਾਂ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਥਾਣਾ ...

ਪੂਰੀ ਖ਼ਬਰ »

-ਮਾਮਲਾ ਮਿੰਨੀ ਸਕੱਤਰੇਤ ਦੇ ਵਾਧੂ ਪਾਣੀ ਅਤੇ ਮਲ-ਮੂਤਰ ਦੀ ਨਿਕਾਸੀ ਦਾ-

ਸੀਵਰੇਜ ਦਾ ਪਾਣੀ ਧਰਤੀ 'ਚ ਜਾਣ ਨਾਲ ਲੋਕਾਂ ਨੂੰ ਬਿਮਾਰੀਆਂ ਲੱਗਣ ਦਾ ਡਰ

ਬੁਢਲਾਡਾ, 24 ਫਰਵਰੀ (ਸੁਨੀਲ ਮਨਚੰਦਾ)-ਸਥਾਨਕ ਸ਼ਹਿਰ ਦੀ ਹੱਦ ਨਾਲ ਲੱਗਦੇ 1947 ਦੀ ਵੰਡ ਤੋਂ ਬਾਅਦ ਬੇਚਿਰਾਗ਼ ਪਿੰਡ ਤਲਵੰਡੀ ਥੇਹ ਵਿਚ ਪੰਜਾਬ ਸਰਕਾਰ ਨੇ ਪਿੰਡ ਨੂੰ ਮੁੜ ਤੋ ਆਬਾਦ ਕਰਨ ਲਈ 2009, 2014 ਵਿਚ ਸਬ ਡਵੀਜ਼ਨ ਪੱਧਰ ਦਾ ਮਿੰਨੀ ਸਕੱਤਰੇਤ ਅਤੇ ਜੁਡੀਸ਼ੀਅਲ ...

ਪੂਰੀ ਖ਼ਬਰ »

ਟਰੰਪ ਦੀ ਆਮਦ ਦੇ ਵਿਰੋਧ ਵਿਚ ਭਾਕਿਯੂ ਡਕੌਾਦਾ ਨੇ ਸਰਕਾਰ ਦੀ ਅਰਥੀ ਸਾੜੀ

ਬਰੇਟਾ, 24 ਫਰਵਰੀ (ਜੀਵਨ ਸ਼ਰਮਾ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਯਾਤਰਾ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਸਥਾਨਕ ਸ੍ਰੀ ਕਿ੍ਸ਼ਨਾ ਮੰਦਿਰ ਚੌਕ ਵਿਖੇ ਮੋਦੀ ਸਰਕਾਰ ਦੀ ਅਰਥੀ ਸਾੜਦੇ ਹੋਏ ਨਾਅਰੇਬਾਜ਼ੀ ਕੀਤੀ ਗਈ | ਯੂਨੀਅਨ ਦੇ ...

ਪੂਰੀ ਖ਼ਬਰ »

-ਮਾਮਲਾ ਪ੍ਰਾਇਮਰੀ ਅਧਿਆਪਕਾਂ ਦੀਆਂ ਰੁਕੀਆਂ ਤਰੱਕੀਆਂ ਦਾ-

28 ਤੱਕ ਪੱਤਰ ਜਾਰੀ ਨਾ ਕੀਤਾ ਤਾਂ ਸ਼ੁਰੂ ਹੋਵੇਗੀ ਭੁੱਖ ਹੜਤਾਲ-ਐਲੀਮੈਂਟਰੀ ਟੀਚਰ ਯੂਨੀਅਨ

ਬੁਢਲਾਡਾ, 24 ਫਰਵਰੀ (ਰਾਹੀ)-ਜ਼ਿਲੇ੍ਹ ਭਰ ਅੰਦਰ ਪਿਛਲੇ ਲੰਮੇ ਸਮੇਂ ਤੋਂ ਰੁਕੀਆਂ ਪਈਆਂ ਪ੍ਰਾਇਮਰੀ ਹੈੱਡ ਟੀਚਰਾਂ ਤੇ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਸਬੰਧੀ ਐਲੀਮੈਂਟਰੀ ਟੀਚਰ ਯੂਨੀਅਨ ਦਾ ਵਫ਼ਦ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬੁਢਲਾਡਾ ਨੂੰ ਮਿਲਿਆ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲੇ 2 ਕਾਬੂ

ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸ਼ਹਿਰੀ-1 ਪੁਲਿਸ ਮਾਨਸਾ ਨੇ ਝਪਟ ਮਾਰ ਕੇ ਮੋਬਾਈਲ ਖੋਹਣ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਉਨ੍ਹਾਂ ਕੋਲੋਂ 3 ਮੋਬਾਈਲ ਵੀ ਬਰਾਮਦ ਕੀਤੇ ਗਏ ਹਨ | ਡਾ: ਨਰਿੰਦਰ ਭਾਰਗਵ ਐੱਸ. ਐੱਸ. ਪੀ. ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਕੇਸ਼ ਕੁਮਾਰ ਮੁੜ ਪ੍ਰਧਾਨ ਚੁਣੇ

ਮਾਨਸਾ, 24 ਫਰਵਰੀ (ਸ. ਰਿ.)- ਪੰਚਾਇਤ ਸਕੱਤਰ ਅਤੇ ਗ੍ਰਾਮ ਸੇਵਕ ਯੂਨੀਅਨ ਬਲਾਕ ਮਾਨਸਾ ਦੀ ਚੋਣ ਹੋਈ, ਜਿਸ 'ਚ ਰਕੇਸ਼ ਕੁਮਾਰ ਨੂੰ ਮੁੜ ਪ੍ਰਧਾਨ ਚੁਣਿਆ ਗਿਆ | ਬਲਜੀਤ ਸਿੰਘ ਜੱਜਲ ਮੀਤ ਪ੍ਰਧਾਨ, ਪੁਨੀਤ ਜਿੰਦਲ ਜਨਰਲ ਸਕੱਤਰ, ਗੁਰਦੀਪ ਕੁਮਾਰ ਪ੍ਰੈੱਸ ਸਕੱਤਰ ਅਤੇ ਪਰਦੀਪ ...

ਪੂਰੀ ਖ਼ਬਰ »

ਪਿੰਡ ਗੋਬਿੰਦਪੁਰਾ ਵਿਖੇ ਪਿਉਨਾ ਪਾਵਰ ਵਲੋਂ ਅਕਵਾਇਰ ਕੀਤੀ ਜ਼ਮੀਨ 'ਚ ਅਨੇਕਾਂ ਖੂਹ ਪਏ ਹਨ ਖੁੱਲ੍ਹੇ

ਬਰੇਟਾ, 24 ਫਰਵਰੀ (ਰਵਿੰਦਰ ਕੌਰ ਮੰਡੇਰ)-ਇੰਡੀਆ ਬੁਲਜ ਵਲੋਂ ਪਿੰਡ ਗੋਬਿੰਦਪੁਰਾ ਵਿਖੇ ਪਿਉਨਾ ਪਾਵਰ ਡਿਵੈਲਪਮੈਂਟ ਲਿਮਟਿਡ ਲਈ 880 ਏਕੜ ਜ਼ਮੀਨ ਅਕਵਾਇਰ ਕੀਤੀ ਗਈ ਸੀ, ਜਿਸ 'ਤੇ ਹੁਣ ਤੱਕ ਕੋਈ ਪੋ੍ਰਜੈਕਟ ਦੀ ਉਸਾਰੀ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ ਪਰ ਅਕਵਾਇਰ ਕੀਤੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਭਾਰਤ-ਅਮਰੀਕਾ ਸਮਝੌਤੇ ਦਾ ਵਿਰੋਧ

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਰਾਸ਼ਟਰੀ ਕਿਸਾਨ ਮਹਾਸੰਘ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਇੱਥੇ ਜ਼ਿਲ੍ਹਾ ਪ੍ਰਧਾਨ ਮਲੂਕ ਸਿੰਘ ਹੀਰਕੇ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਵਿਚ ਭਾਰਤ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਜੋ ਭਾਰਤ ਸਰਕਾਰ ਅਮਰੀਕਾ ਨਾਲ ਪ੍ਰਸਤਾਵਿਤ ਵਪਾਰਕ ਸਮਝੌਤਾ ਕਰਨ ਜਾ ਰਹੀ ਹੈ, ਤੋਂ ਪਿੱਛੇ ਹਟੇ | ਕਿਸਾਨਾਂ ਨੇ ਦੋਸ਼ ਲਗਾਇਆ ਕਿ ਸਰਕਾਰ ਅਮਰੀਕਾ ਨਾਲ ਘਾਤਕ ਸਮਝੌਤਾ ਕਰ ਕੇ ਭਾਰਤ ਅਤੇ ਭਾਰਤੀ ਲੋਕਾਂ ਦੇ ਹਿਤਾਂ ਨੂੰ ਵੇਚ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਸਮਝੌਤੇ ਤਹਿਤ ਅਮਰੀਕਾ ਤੋਂ ਸਸਤੇ ਖੇਤੀ ਉਤਪਾਦ, ਡੇਅਰੀ ਉਤਪਾਦ ਅਤੇ ਪੋਲਟਰੀ ਉਤਪਾਦ ਭਾਰਤ 'ਚ ਆ ਕੇ ਵਿਕਣਗੇ ਕਿਉਂਕਿ ਅਮਰੀਕਾ ਇਸ ਨਾਲ ਕੇਵਲ ਆਪਣੀ ਖੇਤੀ ਨੂੰ 217 ਬਿਲੀਅਨ ਡਾਲਰ ਡੀ ਸਬਸਿਡੀ ਦੇ ਰਿਹਾ ਹੈ ਜਦੋਂ ਕਿ ਭਾਰਤ ਕੇਵਲ 40 ਬਿਲੀਅਨ ਡਾਲਰ ਪੇਂਡੂ ਵਿਕਾਸ ਸਿੰਚਾਈ ਅਤੇ ਖੇਤੀ ਤਿੰਨਾਂ ਨੂੰ ਦੇ ਰਿਹਾ ਹੈ | ਇਸ ਕਰ ਕੇ ਅਮਰੀਕਾ 'ਚ ਭਾਰਤ ਨਾਲੋਂ ਕਈ ਗੁਣਾ ਸਸਤੀ ਫ਼ਸਲ, ਦੁੱਧ ਆਦਿ ਪੈਦਾ ਹੁੰਦੇ ਹਨ, ਜੋ ਸਸਤੇ ਹੀ ਭਾਰਤ 'ਚ ਵਿਕਣਗੇ, ਜਿਸ ਦਾ ਮੁਕਾਬਲਾ ਭਾਰਤੀ ਕਿਸਾਨ ਨਹੀਂ ਕਰ ਪਾਏਗਾ ਅਤੇ ਭਾਰਤ ਦਾ ਖੇਤੀ ਢਾਂਚਾ, ਡੇਅਰੀ ਅਤੇ ਪੋਲਟਰੀ ਢਾਂਚਾ ਬੁਰੀ ਤਰ੍ਹਾਂ ਬਰਬਾਦ ਹੋ ਜਾਵੇਗਾ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਹਰਮੀਤ ਸਿੰਘ, ਜ਼ਿਲ੍ਹਾ ਪ੍ਰੈੱਸ ਸਕੱਤਰ ਸਤਨਾਮ ਸਿੰਘ, ਰਾਜਵਿੰਦਰ ਸਿੰਘ ਭੀਮੜਾ ਬਲਾਕ ਪ੍ਰਧਾਨ ਬੁਢਲਾਡਾ, ਮਲਕੀਤ ਸਿੰਘ ਬਲਾਕ ਪ੍ਰਧਾਨ ਝੁਨੀਰ, ਜਸਪਾਲ ਸਿੰਘ ਭੱਟੀ ਬਲਾਕ ਪ੍ਰਧਾਨ ਸਰਦੂਲਗੜ੍ਹ, ਬਿਕਰਮਜੀਤ ਸਿੰਘ ਬਲਾਕ ਪ੍ਰਧਾਨ ਭੀਖੀ, ਤਰਸੇਮ ਸਿੰਘ ਹੀਰਕੇ ਸੀਨੀਅਰ ਆਗੂ, ਹਰਦੀਪ ਸਿੰਘ ਝੰਡਾ ਕਲਾਂ, ਗੁਰਨਾਮ ਸਿੰਘ ਮਲਕੋਂ, ਗੁਰਦੀਪ ਸਿੰਘ ਰਾਏਪੁਰ, ਅਮਰੀਕ ਸਿੰਘ ਮੀਆਂ, ਕਾਕਾ ਸਿੰਘ ਮਾਖਾ, ਕਰਮਜੀਤ ਸਿੰਘ ਹੀਰੋਂ ਕਲਾਂ, ਸੁਖਦੇਵ ਸਿੰਘ ਢੈਪਈ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਕਰਵਾਈ ਬਲਾਕ ਪੱਧਰੀ ਯੂਥ ਪਾਰਲੀਮੈਂਟ ਦਾ ਡਾ: ਬਾਲਾ ਵਲੋਂ ਉਦਘਾਟਨ

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਕਰਵਾਈ ਗਈ ਬਲਾਕ ਯੂਥ ਪਾਰਲੀਮੈਂਟ ਦਾ ਉਦਘਾਟਨ ਡਾ. ਮਨੋਜ ਬਾਲਾ ਬਾਂਸਲ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਨੇ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮਾਨਸਾ ਦੇ 10 ਏ. ਐੱਸ. ਆਈ. ਸਬ-ਇੰਸਪੈਕਟਰ ਵਜੋਂ ਪਦ ਉੱਨਤ ਹੋਏ

ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਵਿਭਾਗ ਵਲ਼ੋਂ ਏ. ਐੱਸ. ਆਈ. ਤੋਂ ਸਬ ਇੰਸਪੈਕਟਰ ਪਦ ਉੱਨਤ ਕੀਤੇ ਕਰਮਚਾਰੀਆਂ 'ਚ 10 ਜ਼ਿਲ੍ਹਾ ਪੁਲਿਸ ਮਾਨਸਾ ਨਾਲ ਸਬੰਧਿਤ ਹਨ | ਡਾ: ਨਰਿੰਦਰ ਭਾਰਗਵ ਜ਼ਿਲ੍ਹਾ ਪੁਲਿਸ ਮੁਖੀ ਨੇ ਇਥੇ ਆਪਣੇ ਦਫ਼ਤਰ ਵਿਖੇ ਸਾਦੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸਿੰਜਾਈ ਵਿਭਾਗ ਤੋਂ ਸਰਹਿੰਦ ਚੋਅ 'ਚ ਆਰਜ਼ੀ ਠੱਲ੍ਹਾਂ ਰਾਹੀਂ ਸਿੰਜਾਈ ਲਈ ਪਾਣੀ ਦੀ ਮੰਗ

ਬੋਹਾ, 24 ਫਰਵਰੀ (ਰਮੇਸ਼ ਤਾਂਗੜੀ)-ਬੋਹਾ ਖੇਤਰ ਵਿਚ ਵਿਚਲੇ ਸਰਹਿੰਦ ਚੋਅ ਨਾਲ ਲਗਦੇ ਕਈ ਪਿੰਡਾਂ ਦੇ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਚੋਅ ਵਿਚ ਮੀਂਹ ਦੇ ਮੌਸਮ ਦੌਰਾਨ ਆਏ ਪਾਣੀ ਦੇ ਲੰਘ ਜਾਣ ਤੋਂ ਬਾਅਦ ਅਖੀਰਲੇ ਪਾਣੀ ਨੂੰ ਰੋਕ ਕੇ ਆਰਜ਼ੀ ਠੱਲ੍ਹਾਂ ਬਣਾਈਆਂ ਜਾਣ ਤਾਂ ...

ਪੂਰੀ ਖ਼ਬਰ »

ਪਿੰਡ ਇਕਾਈ ਦੀ ਕੀਤੀ ਚੋਣ

ਸਰਦੂਲਗੜ੍ਹ, 24 ਫਰਵਰੀ (ਪ. ਪ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਪਿੰਡ ਰਣਜੀਤਗੜ੍ਹ ਬਾਂਦਰਾਂ ਵਿਖੇ ਬਲਾਕ ਪ੍ਰਧਾਨ ਮਨਜੀਤ ਸਿੰਘ ਉੱਲਕ ਦੀ ਪ੍ਰਧਾਨਗੀ 'ਚ ਪਿੰਡ ਇਕਾਈ ਦੀ ਚੋਣ ਕੀਤੀ ਗਈ | ਹਰਮੇਸ਼ ਸਿੰਘ ਪ੍ਰਧਾਨ, ਭਰਪੂਰ ਸਿੰਘ ਮੀਤ ਪ੍ਰਧਾਨ, ਗੁਰਪ੍ਰੀਤ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਸਰਦੂਲਗੜ੍ਹ, 24 ਫਰਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਮਾਨਸਾ ਦੇ ਜ਼ਿਲ੍ਹਾ ਪੁਲਿਸ ਮੁਖੀ ਡਾ. ਨਰਿੰਦਰ ਭਾਰਗਵ ਦੀਆਂ ਹਦਾਇਤਾਂ ਤੇ ਸਪੈਸ਼ਲ ਟਾਸਕ ਵਹੀਕਲ ਟੀਮ ਵਲੋਂ ਪਿੰਡ ਸਰਦੂਲੇਵਾਲਾ ਤੇ ਸਥਾਨਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX