ਤਾਜਾ ਖ਼ਬਰਾਂ


ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  3 minutes ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  18 minutes ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  25 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  54 minutes ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 1 hour ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 1 hour ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 1 hour ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 2 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 1 hour ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 2 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 8 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਫੱਗਣ ਸੰਮਤ 551

ਮਾਨਸਾ

12 ਤੋਂ 24 ਮਾਰਚ ਤੱਕ ਲੱਗਣ ਵਾਲੇ ਸੂਬਾ ਪੱਧਰੀ ਨੌਕਰੀ ਮੇਲਿਆਂ ਦਾ ਨੌਜਵਾਨ ਲਾਭ ਉਠਾਉਣ- ਡੀ. ਸੀ.

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਸਰਕਾਰ ਵਲੋਂ 12 ਤੋਂ 24 ਮਾਰਚ ਤੱਕ ਸੂਬਾ ਪੱਧਰੀ ਹਾਈ ਐਾਡ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਡੇ ਪੱਧਰ 'ਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ | ਇਨ੍ਹਾਂ ਮੇਲਿਆਂ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਿਖ਼ਲਾਫ਼ ਲਗਾਇਆ ਮੋਰਚਾ 13ਵੇਂ ਦਿਨ 'ਚ ਸ਼ਾਮਿਲ

ਮਾਨਸਾ, 24 ਫਰਵਰੀ (ਸਟਾਫ਼ ਰਿਪੋਰਟਰ)-ਸੰਵਿਧਾਨ ਬਚਾਓ ਮੰਚ ਪੰਜਾਬ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਜ਼ਦੀਕ ਨਾਗਰਿਕਤਾ ਸੋਧ ਬਿੱਲ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਜਨ ਸੰਖਿਆ ਰਜਿਸਟਰ ਦੇ ਿਖ਼ਲਾਫ਼ ਲਗਾਇਆ ਮੋਰਚਾ 13ਵੇਂ ਦਿਨ ਵਿਚ ਸ਼ਾਮਿਲ ਹੋ ...

ਪੂਰੀ ਖ਼ਬਰ »

ਭੀਖੀ ਦੇ ਸੈਕੰਡਰੀ ਸਕੂਲ ਸਿੱਖਿਆ ਖੇਤਰ 'ਚ ਜ਼ਿਲ੍ਹੇ 'ਚੋਂ ਮੋਹਰੀ-ਡੀ.ਈ.ਓ.

ਭੀਖੀ, 24 ਫਰਵਰੀ (ਬਲਦੇਵ ਸਿੰਘ ਸਿੱਧੂ/ਗੁਰਿੰਦਰ ਸਿੰਘ ਔਲਖ)-ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜਵੰਤ ਕੌਰ ਨੇ ਹਾਜ਼ਰੀ ਲਵਾਈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸੇਵਾ-ਮੁਕਤ ਪੁਲਿਸ ਕਰਮਚਾਰੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਹੋਣਗੀਆਂ-ਐੱਸ. ਐੱਸ. ਪੀ.

ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸੇਵਾ ਮੁਕਤ ਪੁਲਿਸ ਕਰਮਚਾਰੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨਾਂ ਨੇ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਝੁਨੀਰ, 24 ਫਰਵਰੀ (ਰਮਨਦੀਪ ਸਿੰਘ ਸੰਧੂ)-ਸਥਾਨਕ ਕਸਬੇ ਵਿਖੇ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਕੋਟ ਧਰਮੂ ਦੀ ਅਗਵਾਈ ਹੇਠ ਭਾਰਤ ਦੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ | ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਗ੍ਰੰਥੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 8 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ, 6 ਜੇਲ੍ਹ ਭੇਜੇ

ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਬੀਤੀ ਦੇਰ ਰਾਤ ਸਥਾਨਕ ਰੇਲਵੇ ਤਿ੍ਵੇਣੀ ਮੰਦਰ ਦੇ ਬਾਹਰ ਕੁਝ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਰੇਲਵੇ ਪੁਲਿਸ ਨੇ 8 ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਥਾਣੇ ਬੰਦ ਕੀਤੇ ਰਾਖੇ ਪੁਲਿਸ ਵਲੋਂ ਰਿਹਾਅ ਕਰਨ ਉਪਰੰਤ ਧਰਨਾ ਸਮਾਪਤ

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਫ਼ਸਲਾਂ ਨੂੰ ਅਵਾਰਾ ਪਸ਼ੂਆਂ ਤੋਂ ਬਚਾਉਣ ਲਈ ਰੱਖੇ ਹੋਏ ਰਾਖਿਆਂ ਨੂੰ ਪੁਲਿਸ ਵਲੋਂ ਰਿਹਾਅ ਕਰਨ ਉਪਰੰਤ ਕਿਸਾਨਾਂ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਥਾਣਾ ...

ਪੂਰੀ ਖ਼ਬਰ »

-ਮਾਮਲਾ ਮਿੰਨੀ ਸਕੱਤਰੇਤ ਦੇ ਵਾਧੂ ਪਾਣੀ ਅਤੇ ਮਲ-ਮੂਤਰ ਦੀ ਨਿਕਾਸੀ ਦਾ-

ਸੀਵਰੇਜ ਦਾ ਪਾਣੀ ਧਰਤੀ 'ਚ ਜਾਣ ਨਾਲ ਲੋਕਾਂ ਨੂੰ ਬਿਮਾਰੀਆਂ ਲੱਗਣ ਦਾ ਡਰ

ਬੁਢਲਾਡਾ, 24 ਫਰਵਰੀ (ਸੁਨੀਲ ਮਨਚੰਦਾ)-ਸਥਾਨਕ ਸ਼ਹਿਰ ਦੀ ਹੱਦ ਨਾਲ ਲੱਗਦੇ 1947 ਦੀ ਵੰਡ ਤੋਂ ਬਾਅਦ ਬੇਚਿਰਾਗ਼ ਪਿੰਡ ਤਲਵੰਡੀ ਥੇਹ ਵਿਚ ਪੰਜਾਬ ਸਰਕਾਰ ਨੇ ਪਿੰਡ ਨੂੰ ਮੁੜ ਤੋ ਆਬਾਦ ਕਰਨ ਲਈ 2009, 2014 ਵਿਚ ਸਬ ਡਵੀਜ਼ਨ ਪੱਧਰ ਦਾ ਮਿੰਨੀ ਸਕੱਤਰੇਤ ਅਤੇ ਜੁਡੀਸ਼ੀਅਲ ...

ਪੂਰੀ ਖ਼ਬਰ »

ਟਰੰਪ ਦੀ ਆਮਦ ਦੇ ਵਿਰੋਧ ਵਿਚ ਭਾਕਿਯੂ ਡਕੌਾਦਾ ਨੇ ਸਰਕਾਰ ਦੀ ਅਰਥੀ ਸਾੜੀ

ਬਰੇਟਾ, 24 ਫਰਵਰੀ (ਜੀਵਨ ਸ਼ਰਮਾ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਯਾਤਰਾ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਵਲੋਂ ਸਥਾਨਕ ਸ੍ਰੀ ਕਿ੍ਸ਼ਨਾ ਮੰਦਿਰ ਚੌਕ ਵਿਖੇ ਮੋਦੀ ਸਰਕਾਰ ਦੀ ਅਰਥੀ ਸਾੜਦੇ ਹੋਏ ਨਾਅਰੇਬਾਜ਼ੀ ਕੀਤੀ ਗਈ | ਯੂਨੀਅਨ ਦੇ ...

ਪੂਰੀ ਖ਼ਬਰ »

-ਮਾਮਲਾ ਪ੍ਰਾਇਮਰੀ ਅਧਿਆਪਕਾਂ ਦੀਆਂ ਰੁਕੀਆਂ ਤਰੱਕੀਆਂ ਦਾ-

28 ਤੱਕ ਪੱਤਰ ਜਾਰੀ ਨਾ ਕੀਤਾ ਤਾਂ ਸ਼ੁਰੂ ਹੋਵੇਗੀ ਭੁੱਖ ਹੜਤਾਲ-ਐਲੀਮੈਂਟਰੀ ਟੀਚਰ ਯੂਨੀਅਨ

ਬੁਢਲਾਡਾ, 24 ਫਰਵਰੀ (ਰਾਹੀ)-ਜ਼ਿਲੇ੍ਹ ਭਰ ਅੰਦਰ ਪਿਛਲੇ ਲੰਮੇ ਸਮੇਂ ਤੋਂ ਰੁਕੀਆਂ ਪਈਆਂ ਪ੍ਰਾਇਮਰੀ ਹੈੱਡ ਟੀਚਰਾਂ ਤੇ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਸਬੰਧੀ ਐਲੀਮੈਂਟਰੀ ਟੀਚਰ ਯੂਨੀਅਨ ਦਾ ਵਫ਼ਦ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬੁਢਲਾਡਾ ਨੂੰ ਮਿਲਿਆ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲੇ 2 ਕਾਬੂ

ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸ਼ਹਿਰੀ-1 ਪੁਲਿਸ ਮਾਨਸਾ ਨੇ ਝਪਟ ਮਾਰ ਕੇ ਮੋਬਾਈਲ ਖੋਹਣ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਉਨ੍ਹਾਂ ਕੋਲੋਂ 3 ਮੋਬਾਈਲ ਵੀ ਬਰਾਮਦ ਕੀਤੇ ਗਏ ਹਨ | ਡਾ: ਨਰਿੰਦਰ ਭਾਰਗਵ ਐੱਸ. ਐੱਸ. ਪੀ. ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਕੇਸ਼ ਕੁਮਾਰ ਮੁੜ ਪ੍ਰਧਾਨ ਚੁਣੇ

ਮਾਨਸਾ, 24 ਫਰਵਰੀ (ਸ. ਰਿ.)- ਪੰਚਾਇਤ ਸਕੱਤਰ ਅਤੇ ਗ੍ਰਾਮ ਸੇਵਕ ਯੂਨੀਅਨ ਬਲਾਕ ਮਾਨਸਾ ਦੀ ਚੋਣ ਹੋਈ, ਜਿਸ 'ਚ ਰਕੇਸ਼ ਕੁਮਾਰ ਨੂੰ ਮੁੜ ਪ੍ਰਧਾਨ ਚੁਣਿਆ ਗਿਆ | ਬਲਜੀਤ ਸਿੰਘ ਜੱਜਲ ਮੀਤ ਪ੍ਰਧਾਨ, ਪੁਨੀਤ ਜਿੰਦਲ ਜਨਰਲ ਸਕੱਤਰ, ਗੁਰਦੀਪ ਕੁਮਾਰ ਪ੍ਰੈੱਸ ਸਕੱਤਰ ਅਤੇ ਪਰਦੀਪ ...

ਪੂਰੀ ਖ਼ਬਰ »

ਪਿੰਡ ਗੋਬਿੰਦਪੁਰਾ ਵਿਖੇ ਪਿਉਨਾ ਪਾਵਰ ਵਲੋਂ ਅਕਵਾਇਰ ਕੀਤੀ ਜ਼ਮੀਨ 'ਚ ਅਨੇਕਾਂ ਖੂਹ ਪਏ ਹਨ ਖੁੱਲ੍ਹੇ

ਬਰੇਟਾ, 24 ਫਰਵਰੀ (ਰਵਿੰਦਰ ਕੌਰ ਮੰਡੇਰ)-ਇੰਡੀਆ ਬੁਲਜ ਵਲੋਂ ਪਿੰਡ ਗੋਬਿੰਦਪੁਰਾ ਵਿਖੇ ਪਿਉਨਾ ਪਾਵਰ ਡਿਵੈਲਪਮੈਂਟ ਲਿਮਟਿਡ ਲਈ 880 ਏਕੜ ਜ਼ਮੀਨ ਅਕਵਾਇਰ ਕੀਤੀ ਗਈ ਸੀ, ਜਿਸ 'ਤੇ ਹੁਣ ਤੱਕ ਕੋਈ ਪੋ੍ਰਜੈਕਟ ਦੀ ਉਸਾਰੀ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ ਪਰ ਅਕਵਾਇਰ ਕੀਤੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਭਾਰਤ-ਅਮਰੀਕਾ ਸਮਝੌਤੇ ਦਾ ਵਿਰੋਧ

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਰਾਸ਼ਟਰੀ ਕਿਸਾਨ ਮਹਾਸੰਘ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਇੱਥੇ ਜ਼ਿਲ੍ਹਾ ਪ੍ਰਧਾਨ ਮਲੂਕ ਸਿੰਘ ਹੀਰਕੇ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਵਿਚ ਭਾਰਤ ਸਰਕਾਰ ਦਾ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਕਰਵਾਈ ਬਲਾਕ ਪੱਧਰੀ ਯੂਥ ਪਾਰਲੀਮੈਂਟ ਦਾ ਡਾ: ਬਾਲਾ ਵਲੋਂ ਉਦਘਾਟਨ

ਮਾਨਸਾ, 24 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਕਰਵਾਈ ਗਈ ਬਲਾਕ ਯੂਥ ਪਾਰਲੀਮੈਂਟ ਦਾ ਉਦਘਾਟਨ ਡਾ. ਮਨੋਜ ਬਾਲਾ ਬਾਂਸਲ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਨੇ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮਾਨਸਾ ਦੇ 10 ਏ. ਐੱਸ. ਆਈ. ਸਬ-ਇੰਸਪੈਕਟਰ ਵਜੋਂ ਪਦ ਉੱਨਤ ਹੋਏ

ਮਾਨਸਾ, 24 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਵਿਭਾਗ ਵਲ਼ੋਂ ਏ. ਐੱਸ. ਆਈ. ਤੋਂ ਸਬ ਇੰਸਪੈਕਟਰ ਪਦ ਉੱਨਤ ਕੀਤੇ ਕਰਮਚਾਰੀਆਂ 'ਚ 10 ਜ਼ਿਲ੍ਹਾ ਪੁਲਿਸ ਮਾਨਸਾ ਨਾਲ ਸਬੰਧਿਤ ਹਨ | ਡਾ: ਨਰਿੰਦਰ ਭਾਰਗਵ ਜ਼ਿਲ੍ਹਾ ਪੁਲਿਸ ਮੁਖੀ ਨੇ ਇਥੇ ਆਪਣੇ ਦਫ਼ਤਰ ਵਿਖੇ ਸਾਦੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸਿੰਜਾਈ ਵਿਭਾਗ ਤੋਂ ਸਰਹਿੰਦ ਚੋਅ 'ਚ ਆਰਜ਼ੀ ਠੱਲ੍ਹਾਂ ਰਾਹੀਂ ਸਿੰਜਾਈ ਲਈ ਪਾਣੀ ਦੀ ਮੰਗ

ਬੋਹਾ, 24 ਫਰਵਰੀ (ਰਮੇਸ਼ ਤਾਂਗੜੀ)-ਬੋਹਾ ਖੇਤਰ ਵਿਚ ਵਿਚਲੇ ਸਰਹਿੰਦ ਚੋਅ ਨਾਲ ਲਗਦੇ ਕਈ ਪਿੰਡਾਂ ਦੇ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਚੋਅ ਵਿਚ ਮੀਂਹ ਦੇ ਮੌਸਮ ਦੌਰਾਨ ਆਏ ਪਾਣੀ ਦੇ ਲੰਘ ਜਾਣ ਤੋਂ ਬਾਅਦ ਅਖੀਰਲੇ ਪਾਣੀ ਨੂੰ ਰੋਕ ਕੇ ਆਰਜ਼ੀ ਠੱਲ੍ਹਾਂ ਬਣਾਈਆਂ ਜਾਣ ਤਾਂ ...

ਪੂਰੀ ਖ਼ਬਰ »

ਪਿੰਡ ਇਕਾਈ ਦੀ ਕੀਤੀ ਚੋਣ

ਸਰਦੂਲਗੜ੍ਹ, 24 ਫਰਵਰੀ (ਪ. ਪ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਪਿੰਡ ਰਣਜੀਤਗੜ੍ਹ ਬਾਂਦਰਾਂ ਵਿਖੇ ਬਲਾਕ ਪ੍ਰਧਾਨ ਮਨਜੀਤ ਸਿੰਘ ਉੱਲਕ ਦੀ ਪ੍ਰਧਾਨਗੀ 'ਚ ਪਿੰਡ ਇਕਾਈ ਦੀ ਚੋਣ ਕੀਤੀ ਗਈ | ਹਰਮੇਸ਼ ਸਿੰਘ ਪ੍ਰਧਾਨ, ਭਰਪੂਰ ਸਿੰਘ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਖ਼ਜ਼ਾਨਚੀ, ਰੇਸ਼ਮ ਸਿੰਘ ਜਨਰਲ ਸਕੱਤਰ, ਲੱਖਾ ਸਿੰਘ ਪ੍ਰੈੱਸ ਸਕੱਤਰ ਇਸ ਤੋਂ ਇਲਾਵਾ ਗੁਰਲਾਭ ਸਿੰਘ, ਸਮਸ਼ੇਰ ਸਿੰਘ, ਗੁਰਤੇਜ ਸਿੰਘ, ਦਰਸ਼ਨ ਸਿੰਘ, ਨਰਦੇਵ ਸਿੰਘ, ਮੰਗਤ ਸਿੰਘ, ਮਹਿੰਦਰ ਸਿੰਘ, ਜੀਤ ਸਿੰਘ, ਗੁਰਮੇਲ ਸਿੰਘ, ਸਵਰਨ ਸਿੰਘ, ਭੋਲਾ ਸਿੰਘ, ਸੰਤਾ ਸਿੰਘ, ਹਰਗੋਬਿੰਦ ਸਿੰਘ, ਬਲਕਰਨ ਸਿੰਘ ਸਮੇਤ 15 ਮੈਂਬਰੀ ਕਮੇਟੀ ਚੁਣੀ ਗਈ |

ਖ਼ਬਰ ਸ਼ੇਅਰ ਕਰੋ

 

ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਸਰਦੂਲਗੜ੍ਹ, 24 ਫਰਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਮਾਨਸਾ ਦੇ ਜ਼ਿਲ੍ਹਾ ਪੁਲਿਸ ਮੁਖੀ ਡਾ. ਨਰਿੰਦਰ ਭਾਰਗਵ ਦੀਆਂ ਹਦਾਇਤਾਂ ਤੇ ਸਪੈਸ਼ਲ ਟਾਸਕ ਵਹੀਕਲ ਟੀਮ ਵਲੋਂ ਪਿੰਡ ਸਰਦੂਲੇਵਾਲਾ ਤੇ ਸਥਾਨਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX