ਤਾਜਾ ਖ਼ਬਰਾਂ


ਪੰਜ ਡੇਰਾ ਪ੍ਰੇਮੀਆਂ ਨੂੰ 20 ਜੁਲਾਈ ਤੱਕ ਭੇਜਿਆ ਗਿਆ ਜੇਲ੍ਹ
. . .  6 minutes ago
ਫ਼ਰੀਦਕੋਟ, 6 ਜੁਲਾਈ (ਜਸਵੰਤ ਸਿੰਘ ਪੁਰਬਾ)-ਬੇਅਦਬੀ ਕਾਂਡ ਵਿਚ ਵਿਸ਼ੇਸ਼ ਜਾਂਚ ਟੀਮ ਵੱਲੋਂ ਰਿਮਾਂਡ 'ਤੇ ਲਏ ਗਏ 5 ਡੇਰਾ ਪ੍ਰੇਮੀਆਂ ...
ਕ੍ਰਿਕਟ ਮੈਚ ਦਾ ਆਨਲਾਈਨ ਸੱਟਾ ਲਗਾਉਣ ਦੇ ਮਾਮਲੇ 'ਚ ਇਕ ਕਾਬੂ
. . .  9 minutes ago
ਐੱਸ.ਏ.ਐੱਸ ਨਗਰ, 6 ਜੁਲਾਈ (ਜਸਬੀਰ ਸਿੰਘ ਜੱਸੀ)- ਸ਼੍ਰੀ ਲੰਕਾ ਦੀ ਟੀ-20 ਟੀਮ ਕ੍ਰਿਕਟ ਮੈਚ ਜੋ ਕਿ ਫ਼ਰਜ਼ੀ ਮੈਚ ਮੁਹਾਲੀ ਦੇ ਪਿੰਡ ਸਵਾੜਾ ਵਿੱਚ ਕਰਵਾਇਆ ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਨਾਲ ਪਹਿਲੀ ਮੌਤ
. . .  32 minutes ago
ਫ਼ਤਿਹਗੜ੍ਹ ਸਾਹਿਬ, 6 ਜੁਲਾਈ (ਬਲਜਿੰਦਰ ਸਿੰਘ) - ਸਿਵਲ ਸਰਜਨ ਫ਼ਤਿਹਗੜ੍ਹ ਸਾਹਿਬ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਕੋਰੋਨਾ ਪੀੜਤ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ ਜੋ ਕਿ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਸ਼ਾਮ ਨਗਰ...
ਪਾਕਿ ਰੇਲ ਹਾਦਸੇ 'ਚ ਮਾਰੇ ਗਏ ਸਿੱਖ ਸ਼ਰਧਾਲੂਆਂ ਨੂੰ ਐਸ.ਜੀ.ਪੀ.ਸੀ ਵੱਲੋਂ ਸ਼ਰਧਾਂਜਲੀ ਭੇਟ
. . .  45 minutes ago
ਅੰਮ੍ਰਿਤਸਰ 6 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਦਰਸ਼ਨ ਦੀਦਾਰੇ ਕਰਨ ਉਪਰੰਤ ਗੁਰਦਵਾਰਾ ਸੱਚਾ ਸੌਦਾ...
ਕਰਿਆਨਾ ਸਟੋਰ 'ਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  59 minutes ago
ਜਮਸ਼ੇਰ ਖ਼ਾਸ, 6 ਜੁਲਾਈ (ਰਾਜ ਕਪੂਰ) - ਸਥਾਨਕ ਕਸਬੇ ਦੇ ਇੱਕ ਸਟੋਰ 'ਚ ਦੇਰ ਰਾਤ ਅੱਗ ਲੱਗਣ ਨਾਲ ਲੱਖਾਂ ਦਾ ਕਰਿਆਨਾ ਸੜ...
ਜਲੰਧਰ 'ਚ ਤਿੰਨ ਬੱਚਿਆਂ ਸਮੇਤ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਜਲੰਧਰ, 6 ਜੁਲਾਈ (ਐਮ. ਐੱਸ. ਲੋਹੀਆ) - ਅੱਜ ਦੁਪਹਿਰ ਤੱਕ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ 'ਚ 5 ਕੋਰੋਨਾ ...
ਸੰਸਦ ਮੈਂਬਰ ਡਿੰਪਾ ਨੇ ਸੜਕ ਬਣਾਉਣ ਦਾ ਕੀਤਾ ਉਦਘਾਟਨ
. . .  about 1 hour ago
ਖਡੂਰ ਸਾਹਿਬ, 6 ਜੁਲਾਈ (ਰਸ਼ਪਾਲ ਸਿੰਘ ਕੁਲਾਰ) - ਖਡੂਰ ਸਾਹਿਬ ਤੋਂ ਨਾਗੋਕੇ ਮੋੜ ਵਾਇਆ ਖਲਚੀਆ ਨੂੰ ਜਾਂਦੀ ਟੁੱਟੀ ਸੜਕ ...
ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 1 hour ago
ਪਠਾਨਕੋਟ, 6 ਜੁਲਾਈ (ਸੰਧੂ)- ਪਠਾਨਕੋਟ 'ਚ ਅੱਜ ਸਿਹਤ ਵਿਭਾਗ ਨੂੰ 270 ਵਿਅਕਤੀਆਂ ਦੀ ਕੋਰੋਨਾ ਜਾਂਚ ਰਿਪੋਰਟ ਪ੍ਰਾਪਤ ਹੋਈ ਹੈ ਜਿਸ 'ਚ 268 ਲੋਕਾਂ...
ਸਿਧਵਾਂ ਬੇਟ ਦੇ ਪੰਚ ਲਖਵਿੰਦਰ ਸਿੰਘ ਬੱਬੂ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  about 1 hour ago
ਸਿਧਵਾਂ ਬੇਟ, 6 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੇ ਨਜ਼ਦੀਕੀ ਸਾਥੀ ਕਸਬਾ ਸਿਧਵਾਂ ਬੇਟ ਦੇ ਪੰਚ ਕਾਮਰੇਡ...
ਭਵਾਨੀਗੜ੍ਹ (ਸੰਗਰੂਰ) ਦੀ ਗਰਭਵਤੀ ਲੜਕੀ ਨੂੰ ਹੋਇਆ ਕੋਰੋਨਾ
. . .  about 2 hours ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਭਵਾਨੀਗੜ੍ਹ ਦੇ ਦਸਮੇਸ਼ ਨਗਰ ਦੀ ਗਰਭਵਤੀ ਲੜਕੀ ਨੂੰ ਕੋਰੋਨਾ...
ਨਸਰਾਲਾ ਨਜ਼ਦੀਕ ਟਰੱਕ ਅਤੇ ਇਨੋਵਾ ਵਿਚਾਲੇ ਹੋਈ ਟੱਕਰ 1 ਦੀ ਮੌਤ
. . .  about 2 hours ago
ਨਸਰਾਲਾ, 6 ਜੁਲਾਈ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ ਤੇ ਸੋਨਾਲੀਕਾ ਟਰੈਕਟਰ ਫ਼ੈਕਟਰੀ ਨਸਰਾਲਾ ਦੇ ਗੇਟ ਅੱਗੇ ਵਾਪਰੇ ਸੜਕ ਹਾਦਸੇ '...
ਸੁਸ਼ਾਂਤ ਖ਼ੁਦਕੁਸ਼ੀ ਮਾਮਲਾ : ਪੁੱਛਗਿੱਛ ਦੇ ਲਈ ਬਾਂਦਰਾ ਥਾਣੇ ਪਹੁੰਚੇ ਸੰਜੇ ਲੀਲਾ ਭੰਸਾਲੀ
. . .  about 2 hours ago
ਮੁੰਬਈ, 6 ਜੁਲਾਈ - ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਪੁੱਛਗਿੱਛ ...
ਸੁਖਬੀਰ ਸਿੰਘ ਬਾਦਲ ਪਹੁੰਚੇ ਬਰਨਾਲਾ ਦੇ ਪਿੰਡ ਬੀਹਲਾ
. . .  about 2 hours ago
ਟੱਲੇਵਾਲ, 6 ਜੁਲਾਈ (ਸੋਨੀ ਚੀਮਾ)- ਸੁਖਪਾਲ ਸਿੰਘ ਖਹਿਰਾ ਦੀ ਸੱਜੀ ਬਾਹ ਦਵਿੰਦਰ ਸਿੰਘ ਬੀਹਲਾ ਨੂੰ ...
ਯੂਥ ਅਕਾਲੀ ਦਲ ਦੇ ਵਰਕਰ 7 ਜੁਲਾਈ ਦੇ ਰੋਸ ਧਰਨਿਆਂ 'ਚ ਸ਼ਮੂਲੀਅਤ ਕਰਨਗੇ - ਅੰਮੂ ਚੀਮਾ
. . .  about 2 hours ago
ਘੁਮਾਣ, 6 ਜੁਲਾਈ(ਬੰਮਰਾਹ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠਾ ...
ਸਰਹੱਦ ਤੋਂ ਸਾਢੇ 7 ਕਿੱਲੋ ਹੈਰੋਇਨ, ਇੱਕ ਪਿਸਟਲ, ਮੈਗਜ਼ੀਨ, ਰਾਊਂਡ ਤੇ 2 ਸਿੰਮ ਬਰਾਮਦ
. . .  about 3 hours ago
ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਆਦਿ ਦੀ ਕੋਚਿੰਗ ਮੁਹੱਈਆ ਕਰਵਾਏਗੀ ਐੱਸ.ਜੀ.ਪੀ.ਸੀ-ਲੌਂਗੋਵਾਲ
. . .  about 3 hours ago
ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ) - ਪੰਜਾਬ 'ਚ ਸਰਕਾਰੀ ਨੌਕਰੀਆਂ 'ਚ ਬਾਹਰਲੇ ਨੌਜਵਾਨਾਂ ਨੂੰ ਵੱਧ ਮੌਕੇ ਮਿਲਣ ਦੀਆਂ ...
ਕਾਂਗਰਸ ਨੂੰ ਅਲਵਿਦਾ ਕਹਿ ਢੀਂਡਸਾ ਗਰੁੱਪ 'ਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ
. . .  about 3 hours ago
ਬਹਾਦੁਰਗੜ੍ਹ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ) - ਰਾਜਨੀਤੀ 'ਚ ਲਗਾਤਾਰ ਫੇਰਬਦਲ ਜਾਰੀ ਹੈ। ਉੱਥੇ ਹੀ ਅੱਜ ਕਾਂਗਰਸ ਦਾ ਪੱਲਾ ਛੱਡ ਕੇ ...
ਗੈੱਸ ਏਜੰਸੀ ਦੇ ਕਰਿੰਦੇ ਤੋਂ ਲੁਟੇਰੇ ਸਵਾ 11 ਲੱਖ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 3 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਦੀ ਮੌਤ
. . .  about 3 hours ago
ਬੀਜਾ, 6 ਜੁਲਾਈ (ਅਵਤਾਰ ਸਿੰਘ ਜੰਟੀ ਮਾਨ )-ਬੀਤੀ ਰਾਤ ਬੀਜਾਂ ਨੇੜੇ ਟਰਾਲੇ ਅਤੇ ਕਾਰ ਦੀ ਟੱਕਰ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ...
ਦਿੱਲੀ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨੂੰ ਕੀਤਾ ਤਲਬ
. . .  about 3 hours ago
ਨਵੀਂ ਦਿੱਲੀ, 6 ਜੁਲਾਈ (ਜਗਤਾਰ ਸਿੰਘ)- ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮ ਚ ਕਥਿਤ ਤੌਰ 'ਤੇ ਨਰਸਾਂ ਨੂੰ ਪੀ.ਪੀ.ਈ ਕਿਟਸ ਅਤੇ ਮਾਸਕ ਨਾ....
ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਆਨ-ਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ...
ਅਣਪਛਾਤੇ ਵਿਅਕਤੀਆਂ ਵੱਲੋਂ ਪਸ਼ੂ ਵਪਾਰੀ ਦੀ ਬੇਰਹਿਮੀ ਨਾਲ ਹੱਤਿਆ
. . .  about 4 hours ago
ਖੰਨਾ, 6 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਪਿੰਡ ਕਲਾਲਮਾਜਰਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਵੇਰੇ ਕਰੀਬ ਪੌਣੇ 8 ਵਜੇ ਪਤਾ ...
800 ਗ੍ਰਾਮ ਹੈਰੋਇਨ ਸਮੇਤ 3 ਕਾਬੂ
. . .  about 4 hours ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ 800 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ...
ਪਿੱਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ ਕੋਰੋਨਾ ਦੇ 1,80,595 ਨਮੂਨੇ : ਆਈ.ਸੀ.ਐਮ.ਆਰ
. . .  about 4 hours ago
ਨਵੀਂ ਦਿੱਲੀ, 6 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 5 ਜੁਲਾਈ ਤੱਕ ਕੋਰੋਨਾ....
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,348 ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 6 ਜੁਲਾਈ- ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 16 ਫੱਗਣ ਸੰਮਤ 551

ਰੂਪਨਗਰ

ਕਿਸਾਨ ਸਮੌਝਤਿਆ ਦੇ ਵਿਰੋਧ 'ਚ ਕਿਸਾਨਾਂ ਨੇ ਮੋਦੀ ਤੇ ਟਰੰਪ ਦੀ ਫੂਕੀ ਅਰਥੀ

ਸੁਖਸਾਲ, 27 ਫਰਵਰੀ (ਧਰਮ ਪਾਲ)-ਨਾਲ ਲੱਗਦੇ ਪਿੰਡ ਗੋਹਲਣੀ ਵਿਚ ਅੱਜ ਕੁੱਲ ਹਿੰਦ ਕਿਸਾਨ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ 'ਤੇ ਕਿਸਾਨਾਂ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅਰਥੀਆਂ ਫੂਕ ਕੇ ਰੋਸ ਦਾ ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਵਲੋਂ ਨੰਗਲ ਡੈਮ ਝੀਲ ਦੇ ਕੁਦਰਤੀ ਸੁਹੱਪਣ ਨੂੰ ਪਿੰਜਰੇ 'ਚ ਬੰਦ ਕਰਨ ਦੀ ਕੋਸ਼ਿਸ਼

ਨੰਗਲ, 27 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਇਕ ਪਾਸੇ ਤਾਂ ਮਿੰਨੀ ਚੰਡੀਗੜ੍ਹ ਵਜੋਂ ਜਾਣੇ ਜਾਂਦੇ ਕੁਦਰਤੀ ਨਜ਼ਾਰਿਆਂ ਨਾਲ ਭਰਪੂਰ ਨੰਗਲ ਸ਼ਹਿਰ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਤ ਕਰਨ ਲਈ ਦਾਅਵੇ ਕਰਦੀ ਨਹੀਂ ਥੱਕਦੀ ਪਰ ਦੂਜੇ ਪਾਸੇ ਬੀ. ਬੀ. ਐਮ. ਬੀ. ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਮਾਂ ਅਤੇ ਧੀ ਦੀਆਂ ਲਾਸ਼ਾਂ ਬਰਾਮਦ

ਰੂਪਨਗਰ, 27 ਫਰਵਰੀ (ਪੱਤਰ ਪ੍ਰੇਰਕ)-ਸਥਾਨਕ ਗਿ: ਜ਼ੈਲ ਸਿੰਘ ਨਗਰ ਦੇ ਇਕ ਕੋਠੀ ਵਿਚ ਰਹਿ ਰਹੇ ਮਾਂ ਤੇ ਛੋਟੀ ਬੱਚੀ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ | ਦੱਸਿਆ ਜਾਂਦਾ ਹੈ ਕਿ ਉਕਤ ਦਾ ਕਾਰਨ ਖ਼ੁਦਕੁਸ਼ੀ ਹੈ ਅਤੇ ਦੋਵਾਂ ਨੂੰ ਚਮੜੀ ਦਾ ਰੋਗ ਸੀ | ਜਾਣਕਾਰੀ ਅਨੁਸਾਰ ਏ. ਐਸ. ...

ਪੂਰੀ ਖ਼ਬਰ »

ਰੇਲਵੇ ਅੰਡਰ ਬਰਿੱਜ ਦਾ ਚਾਰ ਵਾਰੀ ਹੋਇਆ ਕਾਗ਼ਜ਼ਾਂ ਵਿਚ ਉਦਘਾਟਨ-'ਆਪ' ਆਗੂ

ਮੋਰਿੰਡਾ, 27 ਫਰਵਰੀ (ਕੰਗ)-ਬੱਸ ਸਟੈਂਡ ਮੋਰਿੰਡਾ ਨੇੜੇ ਬਣਨ ਵਾਲੇ ਰੇਲਵੇ ਅੰਡਰ ਬਰਿੱਜ ਦੇ ਉਦਘਾਟਨ ਦਾ ਸਮਾਂ ਚਾਰ ਵਾਰੀ ਨਿਸ਼ਚਿਤ ਹੋਣ ਉਪਰੰਤ ਹਮੇਸ਼ਾ ਹੀ ਰੱਦ ਹੋ ਜਾਂਦਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਚਮਕੌਰ ...

ਪੂਰੀ ਖ਼ਬਰ »

ਛੋਟ ਦੇ ਆਖਰੀ ਦਿਨ 380 ਲੋਕਾਂ ਨੇ ਟੈਕਸ ਜਮ੍ਹਾਂ ਕਰਾਇਆ

ਰੂਪਨਗਰ, 27 ਫਰਵਰੀ (ਪੱਤਰ ਪ੍ਰੇਰਕ)-ਸਰਕਾਰ ਵਲੋਂ ਜਾਰੀ ਪ੍ਰਾਪਰਟੀ ਟੈਕਸ ਵਿਚ ਜੁਰਮਾਨੇ ਦੀ ਕੀਤੀ ਗਈ ਛੋਟ ਦੀ ਆਖ਼ਰੀ ਮਿਤੀ ਦਾ ਕਾਫ਼ੀ ਅਸੈਸੀਆਂ ਨੇ ਲਾਭ ਲਿਆ | ਇਸ ਦੀ ਜਾਣਕਾਰੀ ਦਿੰਦੇ ਹੋਏ ਭਜਨ ਚੰਦ ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਰੂਪਨਗਰ ਨੇ ਦੱਸਿਆ ਕਿ 26 ...

ਪੂਰੀ ਖ਼ਬਰ »

ਨਾਲੀ 'ਤੇ ਲੱਗੇ ਝਰਨੇ ਹੋਏ ਚੋਰੀ

ਰੂਪਨਗਰ, 27 ਫਰਵਰੀ (ਪੱਤਰ ਪ੍ਰੇਰਕ)-ਰੂਪਨਗਰ ਦੇ ਪਿੰਡ ਸੋਲਖੀਆਂ ਵਿਖੇ ਕੁੱਝ ਨੌਜਵਾਨਾਂ ਨੇ ਗਲੀ ਵਿਚ ਲੱਗੇ ਨਾਲੀ ਤੋਂ ਪੰਜ ਝਰਨੇ ਚੋਰੀ ਕਰ ਲਏ, ਜਿਸ ਦੀ ਜਾਣਕਾਰੀ ਪਿੰਡ ਦੇ ਸਰਪੰਚ ਮਲਕੀਤ ਸਿੰਘ ਨੇ ਥਾਣਾ ਸਿੰਘ ਭਗਵੰਤਪੁਰਾ ਨੂੰ ਦਿੱਤੀ | ਉਸ ਨੇ ਦੱਸਿਆ ਕਿ ਦੋ ...

ਪੂਰੀ ਖ਼ਬਰ »

ਮਕੜੋਨਾ ਕਲਾਂ ਦੇ ਸਕੂਲ ਦਾ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ

ਸ੍ਰੀ ਚਮਕੌਰ ਸਾਹਿਬ, 27 ਫਰਵਰੀ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਮਕੜੋਨਾ ਕਲਾਂ ਦੇ ਸਰਕਾਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਪਿਛਲੇ ਵਿੱਦਿਅਕ ਵਰ੍ਹੇ ਦੌਰਾਨ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਪਰਮਜੀਤ ਸਿੰਘ ਲੱਖੇਵਾਲ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਹੋਈ ਜਿਸ ਵਿਚ ਉਨ੍ਹਾਂ ਨੇ ਹੋਲੇ-ਮਹੱਲੇ ਦੀ ਕਾਨਫ਼ਰੰਸ ਸੰਬੰਧੀ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੀ ਯਾਦ ਵਿਚ ਚਾਰ ਦਿਨਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਸ੍ਰੀ ਚਮਕੌਰ ਸਾਹਿਬ, 27 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਫੁੱਟਬਾਲ ਕਲੱਬ ਵਲੋਂ ਅੱਜ ਇਥੋਂ ਦੇ ਸਟੇਡੀਅਮ ਵਿਚ ਪਹਿਲੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦੀ ਯਾਦ ਵਿਚ ਪਹਿਲੇ ਚਾਰ ਦਿਨਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ

ਬੇਲਾ, 27 ਫਰਵਰੀ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ | ਇਸ ਦੀ ਆਰੰਭਤਾ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਾਗੀਆ ਨੇ ਸ਼ਮ੍ਹਾ ਰੌਸ਼ਨ ਕਰ ਕੇ ਕੀਤੀ | ...

ਪੂਰੀ ਖ਼ਬਰ »

ਸ਼ਿਵ ਮੰਦਰ ਬੇਲਾ ਵਿਖੇ ਧਾਰਮਿਕ ਸਮਾਗਮ ਕਰਾਇਆ

ਬੇਲਾ, 27 ਫਰਵਰੀ (ਮਨਜੀਤ ਸਿੰਘ ਸੈਣੀ)-ਕਸਬਾ ਬੇਲਾ ਦੇ ਪ੍ਰਾਚੀਨ ਸ਼ਿਵ ਮੰਦਰ ਵਿਖੇ ਮੰਦਰ ਪ੍ਰਬੰਧਕ ਕਮੇਟੀ ਅਤੇ ਮਹਾਂਵੀਰ ਯੂਥ ਕਲੱਬ ਬੇਲਾ ਦੇ ਨੌਜਵਾਨਾਂ ਵਲੋਂ ਸ਼ਿਵਰਾਤਰੀ ਦੇ ਪਾਵਨ ਤਿਉਹਾਰ ਨੰੂ ਸਮਰਪਿਤ ਸਮਾਗਮ ਕਰਾਇਆ ਗਿਆ | ਇਸ ਮੌਕੇ ਪ੍ਰਸਿੱਧ ਗਾਇਕ ਰੀਨਾ ...

ਪੂਰੀ ਖ਼ਬਰ »

ਸੱਭਿਆਚਾਰਕ ਖੇਤਰ 'ਚ ਯੋਗਦਾਨ ਦੇਣ ਵਾਲੇ ਪ੍ਰਵਾਸੀ ਭਾਰਤੀ ਰੋਲੀ ਤੇ ਢਾਡੀ ਜਥਾ ਪਰਵਾਨਾ ਦਾ ਕੀਤਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਪੰਜਾਬੀ ਮਾਂ ਬੋਲੀ ਦੀ ਦੇਸ਼-ਵਿਦੇਸ਼ ਵਿਚ ਸੇਵਾ ਕਰਨ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਵਲੋਂ ਪ੍ਰਵਾਸੀ ਭਾਰਤੀ ਹਰਜੀਤ ਸਿੰਘ ਰੋਲੀ, ਨਾਮੀ ਗੀਤਕਾਰ ਜੱਗਾ ਨਿੱਕੂਵਾਲ ਅਤੇ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਸਬੰਧੀ ਜਾਗਰੂਕਤਾ ਰੈਲੀ ਕੱਢੀ

ਪੁਰਖਾਲੀ, 27 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰੀ ਮਿਡਲ ਸਕੂਲ ਠੌਣਾ ਵਾਤਾਵਰਨ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ ਗਈ | ਜੋ ਕਿ ਈਕੋ ਕਲੱਬ ਦੇ ਸਹਿਯੋਗ ਨਾਲ ਸਕੂਲ ਮੁਖੀ ਵਿਜੇ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕੱਢੀ ਗਈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਬੈਂਕ ਸ਼ਾਖਾ ਵਲੋਂ ਵਿੱਤੀ ਸਾਖ਼ਰਤਾ ਕੈਂਪ

ਨੂਰਪੁਰ ਬੇਦੀ, 27 ਫਰਵਰੀ (ਵਿੰਦਰਪਾਲ ਝਾਂਡੀਆਂ)-ਦੀ ਰੋਪੜ ਸੈਂਟਰਲ ਕੋਆਪ੍ਰੇਟਿਵ ਬੈਂਕ ਦੀ ਬ੍ਰਾਂਚ ਪਿੰਡ ਸੁੱਖੇਮਾਜਰਾ ਵਲੋਂ ਵਿੱਤੀ ਸਾਖ਼ਰਤਾ ਕੈਂਪ ਲਗਾਇਆ ਗਿਆ | ਜਿਸ ਵਿਚ ਜ਼ਿਲ੍ਹਾ ਮੈਨੇਜਰ ਮੁਕੇਸ਼ ਗੋਇਲ ਤੇ ਸੀਨੀਅਰ ਮੈਨੇਜਰ ਅਸ਼ੋਕ ਸਿੰਘ ਮਾਨ ਨੇ ...

ਪੂਰੀ ਖ਼ਬਰ »

ਚਨੌਲੀ ਬਸੀ ਸਕੂਲ ਦੀ ਇਮਾਰਤ ਲਈ ਦਾਨੀ ਸੱਜਣਾਂ ਵਲੋਂ ਰਾਸ਼ੀ ਭੇਟ

ਨੂਰਪੁਰਬੇਦੀ, 27 ਫਰਵਰੀ (ਵਿੰਦਰਪਾਲ ਝਾਂਡੀਆਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿਖੇ ਵੱਖ-ਵੱਖ ਪਿੰਡਾਂ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਨਵੇਂ ਬਣ ਰਹੇ, ਚਾਰ ਕਮਰਿਆਂ ਅਤੇ ਬਰਾਂਡੇ ਲਈ ਵੱਖ-ਵੱਖ ਦਾਨੀ ਸੱਜਣਾਂ ਵਲੋਂ ਜਿਨ੍ਹਾਂ ਵਿਚ ਨੰਬਰਦਾਰ ...

ਪੂਰੀ ਖ਼ਬਰ »

ਥਲੀ ਖੁਰਦ ਦਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਘਨੌਲੀ, 27 ਫਰਵਰੀ (ਜਸਵੀਰ ਸਿੰਘ ਸੈਣੀ)-ਥਲੀ ਖੁਰਦ ਦੀ ਗ੍ਰਾਮ ਪੰਚਾਇਤ ਅਤੇ ਸਪੋਰਟਸ ਕਲੱਬ ਵਲੋਂ ਪਿੰਡ ਦੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਅੱਜ ਥਲੀ ਦੇ ਖੇਡ ਮੈਦਾਨ ਨੇੜੇ ਸੇਲ ਟੈਕਸ ਬੈਰੀਅਰ ਘਨੌਲੀ 'ਚ ਸ਼ੁਰੂ ਹੋ ਗਿਆ | ਇਸ ਸਬੰਧੀ ਟੂਰਨਾਮੈਂਟ ਦੇ ਪ੍ਰਬੰਧਕ ਡਾ. ਗੁਰਜੀਤ ਸਿੰਘ ਥਲੀ ਖੁਰਦ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਰਪੰਚ ਸੁਖਵਿੰਦਰ ਕੌਰ ਥਲੀ ਖੁਰਦ ਦੀ ਦਿਸ਼ਾ-ਨਿਰਦੇਸ਼ਨਾਂ ਦੇ ਤਹਿਤ ਚੱਲਣ ਵਾਲੇ ਖੇਡ ਮੇਲੇ ਦੌਰਾਨ ਜਿੱਥੇ ਇਲਾਕੇ ਦੀਆਂ 34 ਟੀਮਾਂ ਆਪਣੀ ਖੇਡ ਦਾ ਪ੍ਰਦਰਸ਼ਨ ਕਰਨਗੀਆਂ ਉੱਥੇ ਹੀ ਅੱਜ ਹੋਏ ਮੈਚਾਂ ਦੇ ਮੁੱਖ ਮਹਿਮਾਨਾਂ ਦੇ ਤੌਰ 'ਤੇ ਸੰਤ ਬਾਬਾ ਅਵਤਾਰ ਸਿੰਘ ਕੋਟ ਪੁਰਾਣ ਟਿੱਬੀ ਸਾਹਿਬ ਰੂਪਨਗਰ, ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਗੀ ਦੁਆਰਾ ਸ਼ਿਰਕਤ ਕੀਤੀ | ਉਨ੍ਹਾਂ ਵਲੋਂ ਖਿਡਾਰੀਆਂ ਨੂੰ ਨਸ਼ਿਆਂ ਦਾ ਤਿਆਗ ਕਰਦਿਆਂ ਪ੍ਰੇਮ ਭਾਵਨਾ ਨਾਲ ਖੇਡ ਖੇਡਣ ਦੀ ਨਸੀਹਤ ਵੀ ਦਿੱਤੀ | ਉਨ੍ਹਾਂ ਦੱਸਿਆ ਕਿ ਅੱਜ ਹੋਏ ਅਹਿਮ ਮੁਕਾਬਲਿਆਂ ਦੌਰਾਨ ਚੱਕਕਰਮਾ ਨੇ ਮਲਕਪੁਰ ਬੀ ਨੂੰ 2-1 ਗੋਲਾਂ ਨਾਲ, ਰਤਨਪੁਰਾ ਨੇ ਮਕੌੜੀ ਨੂੰ ਪਨੈਲਟੀ ਸ਼ੂਟਆਟ ਰਾਹੀਂ , ਘਨੌਲੀ ਨੇ ਆਲਮਪੁਰ ਨੂੰ ਪਨੈਲਟੀ ਸ਼ੂਟਆਟ ਰਾਹੀਂ, ਘਨੌਲਾ ਨੇ ਦਬੁਰਜੀ ਨੂੰ ਪਨੈਲਟੀ ਸ਼ੂਟਆਟ ਰਾਹੀਂ ਹਰਾ ਕੇ ਅਗਲੇ ਮੈਚਾਂ ਲਈ ਆਪਣੀ ਥਾਂ ਬਣਾਈ | ਇਸ ਮੌਕੇ ਸਰਪੰਚ ਸੁਖਵਿੰਦਰ ਕੌਰ ਥਲੀ ਖੁਰਦ, ਡਾ. ਗੁਰਜੀਤ ਸਿੰਘ ਥਲੀ, ਜਗਦੀਪ ਸਿੰਘ ਸੋਨੀ, ਦਲਜੀਤ ਸਿੰਘ ਭੂਟੋਂ, ਗੁਰਦਿਆਲ ਸਿੰਘ ਯੂ.ਏ.ਈ, ਹਰਿੰਦਰ ਸਿੰਘ, ਦਲਜੀਤ ਸਿੰਘ ਪੱਪੂ, ਰੁਪਿੰਦਰ ਸਿੰਘ ਰਿੰਪੀ, ਰਜਿੰਦਰ ਸਿੰਘ, ਹਰਦੀਪ ਸਿੰਘ ਲਾਡੀ, ਪ੍ਰੀਤਮ ਸਿੰਘ, ਬਚਿੱਤਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਪਿੰਡ ਦੇ ਪਤਵੰਤੇ ਸੱਜਣ ਤੇ ਖੇਡ ਪ੍ਰੇਮੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਫੈੱਡਰੇਸ਼ਨ ਕੱਪ ਡਿਊਬਾਲ ਟੂਰਨਾਮੈਂਟ 'ਚ ਜਿੱਤਿਆ ਸੋਨ ਤਗਮਾ

ਰੂਪਨਗਰ, 27 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਨਾਗਪੁਰ ਵਿਖੇ ਹੋਏ ਫੈੱਡਰੇਸ਼ਨ ਕੱਪ ਡਿਊਬਾਲ ਟੂਰਨਾਮੈਂਟ ਵਿਚ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਰੋਪੜ ਦੇ ਦੋ ਵਿਦਿਆਰਥੀਆਂ ਨੇ ਸੋਨ ਤਗਮਾ ਪ੍ਰਾਪਤ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਬਿੰਦੂ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀਆਂ ਨੇ ਮਾਈਨਿੰਗ 'ਤੇ ਚਿੰਤਾ ਪ੍ਰਗਟਾਈ

ਨੰਗਲ, 27 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜ ਚੁੱਕੇ ਡਾ. ਸੰਜੀਵ ਗੌਤਮ ਨੇ ਇਕ ਪ੍ਰੈੱਸ ਬਿਆਨ ਰਾਹੀਂ ਸਿੱਖਿਆ ਤੇ ਸਿਹਤ ਬਜਟ 'ਚ ਵਾਧਾ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਚਮਕੌਰ ਸਾਹਿਬ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਸ੍ਰੀ ਚਮਕੌਰ ਸਾਹਿਬ, 27 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਪਰਨੀਤ ਕੌਰ ਚਾਹਲ (ਪੀ.ਸੀ.ਐਸ,) ਬੀ.ਡੀ.ਪੀ.ਓ ਸ੍ਰੀ ਚਮਕੌਰ ਸਾਹਿਬ ...

ਪੂਰੀ ਖ਼ਬਰ »

ਜੋਸ਼ ਤੇ ਉਤਸ਼ਾਹ ਨਾਲ ਭਰਪੂਰ ਰਿਹਾ ਗੋਸਲਾਂ ਸਕੂਲ ਦਾ ਇਨਾਮ ਵੰਡ ਸਮਾਗਮ

ਰੂਪਨਗਰ, 27 ਫਰਵਰੀ (ਹੁੰਦਲ)-ਨੇੜਲੇ ਪਿੰਡ ਗੋਸਲਾਂ ਦੇ ਸਰਕਾਰੀ ਹਾਈ ਸਕੂਲ ਵਿਚ ਮੁੱਖ ਅਧਿਆਪਕਾ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਅਤੇ ਅਧਿਆਪਕ ਕਪਿਲ ਮੋਹਨ ਅਗਰਵਾਲ ਦੀ ਦੇਖ-ਰੇਖ 'ਚ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕਿੱਟਾਂ ਵੰਡੀਆਂ

ਮੋਰਿੰਡਾ, 27 ਫਰਵਰੀ (ਕੰਗ)-ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਆਈ. ਆਈ ਏ. ਈ. ਐਜੂਕੇਸ਼ਨਲ ਸੁਸਾਇਟੀ ਮੋਰਿੰਡਾ ਵਿਖੇ ਸੋਲਰ ਪੈਨਲ ਇੰਸਟਾਲੇਸ਼ਨ, ਫ਼ੀਲਡ ਟੈਕਨੀਸ਼ੀਅਨ, ਯੂ.ਪੀ.ਐੱਸ. ਇਨਵਰਟਰ ਅਤੇ ਹੱਥ ਦੀ ਕਢਾਈ ਦਾ ਕੋਰਸ ਕਰ ਰਹੇ ਵਿਦਿਆਰਥੀਆਂ ਨੂੰ ਮੈਡਮ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਵਲੋਂ ਸਿੱਖਿਆ ਮੰਤਰੀ ਨਾਲ ਮੁਲਾਕਾਤ

ਨੂਰਪੁਰ ਬੇਦੀ, 27 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)- ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਪੰਜਾਬ ਕਾਂਗਰਸ ਦੇ ਸਕੱਤਰ ਅਸ਼ਵਨੀ ਸ਼ਰਮਾ ਨੇ ਹਲਕਾ ਰੂਪਨਗਰ 'ਚ ਸਿੱਖਿਆ ਦੇ ਸਰਵਪੱਖੀ ਵਿਕਾਸ ਸਬੰਧੀ ਚਰਚਾ ਕਰਨ ਲਈ ਪੰਜਾਬ ਦੇ ਸਿੱਖਿਆ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਐਲੀਮੈਂਟਰੀ ਸਕੂਲ ਅਬਿਆਣਾ ਦਾ ਸਾਲਾਨਾ ਇਨਾਮ ਵੰਡ ਸਮਾਗਮ

ਨੂਰਪੁਰਬੇਦੀ, 27 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਸਰਕਾਰੀ ਐਲੀਮੈਂਟਰੀ ਸਕੂਲ ਅਬਿਆਣਾ ਕਲਾਂ ਵਿਖੇ ਸਰਪੰਚ ਕੁਲਵਿੰਦਰ ਕੁਮਾਰ ਦੀ ਅਗਵਾਈ ਹੇਠ ਮਿਲਕ ਸਹਿਕਾਰੀ ਸਭਾ ਦੇ ਸਹਿਯੋਗ ਨਾਲ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿੱਬੜਿਆ | ਇਸ ਦੌਰਾਨ ...

ਪੂਰੀ ਖ਼ਬਰ »

ਕਿ੍ਸ਼ਨ ਬਰਗਾੜੀ ਯਾਦਗਾਰੀ ਸਮਾਰੋਹ 1 ਮਾਰਚ ਨੂੰ

ਰੂਪਨਗਰ, 27 ਫਰਵਰੀ (ਪੱਤਰ ਪ੍ਰੇਰਕ)-ਤਰਕਸ਼ੀਲ ਲਹਿਰ ਦੇ ਮਰਹੂਮ ਨਾਇਕ ਕਿ੍ਸ਼ਨ ਬਰਗਾੜੀ ਯਾਦਗਾਰੀ ਸੂਬਾਈ ਸਮਾਰੋਹ 1 ਮਾਰਚ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਸਵੇਰੇ 11 ਵਜੇ ਹੋ ਰਿਹਾ ਹੈ, ਜਿਸ ਵਿਚ ਇਨਕਲਾਬੀ ਕਵੀ ਮਹਿੰਦਰ ਸਾਥੀ ਮੋਗਾ ਨੂੰ ਕਿ੍ਸ਼ਨ ਬਰਗਾੜੀ ...

ਪੂਰੀ ਖ਼ਬਰ »

ਭਾਓਵਾਲ 'ਚ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਸਮਾਗਮ ਸਮਾਪਤ

ਭਰਤਗੜ੍ਹ, 27 ਫਰਵਰੀ (ਜਸਬੀਰ ਸਿੰਘ ਬਾਵਾ)-ਭਾਓਵਾਲ 'ਚ ਕੌਮੀ ਮਾਰਗ 'ਤੇ ਸਥਿਤ ਗੁ: ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਇਨ੍ਹਾਂ ਦੀ ਨਿੱਘੀ ਯਾਦ ਵਿਚ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਬੰਧਿਤ ਪ੍ਰਬੰਧਕਾਂ ਵਲੋਂ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਕਰਵਾਏ ਧਾਰਮਿਕ ...

ਪੂਰੀ ਖ਼ਬਰ »

ਡਾ: ਚੀਮਾ ਨੇ ਪ੍ਰਵੀਨ ਸੈਣੀ ਦੀ ਮੌਤ 'ਤੇ ਕੀਤਾ ਦੁੱਖ ਸਾਂਝਾ

ਨੂਰਪੁਰ ਬੇਦੀ, 27 ਫਰਵਰੀ (ਵਿੰਦਰਪਾਲ ਝਾਂਡੀਆਂ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੇਸਰ ਸਿੰਘ ਮੂਸਾਪੁਰ ਦੇ ਨੌਜਵਾਨ ਜਵਾਈ ਪ੍ਰਵੀਨ ਸੈਣੀ ਜਿਨ੍ਹਾਂ ਦੀ ਬੀਤੇ ਦਿਨੀਂ ਅਚਾਨਕ ਮੌਤ ਹੋ ਗਈ ਸੀ | ਉਨ੍ਹਾਂ ਦੀ ਬੇਵਕਤੀ ਮੌਤ 'ਤੇ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਹੈਾਡਬਾਲ ਜੂਨੀਅਰ ਸਟੇਟ ਟੂਰਨਾਮੈਂਟ ਵਿਚ ਪਹਿਲਾ ਸਥਾਨ ਪ੍ਰਾਪਤ

ਰੂਪਨਗਰ, 27 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਬੀਤੇ ਦਿਨੀਂ ਮੋਰਿੰਡਾ ਵਿਖੇ ਹੋਏ ਹੈਾਡਬਾਲ ਜੂਨੀਅਰ ਸਟੇਟ ਟੂਰਨਾਮੈਂਟ ਵਿਚ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਰੋਪੜ ਦੇ ਵਿਦਿਆਰਥੀ ਕਮਲਜੋਤ ਸਿੰਘ ਬਾਰ੍ਹਵੀਂ ਨਾਨ-ਮੈਡੀਕਲ ਵਲੋਂ ਭਾਗ ਲਿਆ ਗਿਆ ਸੀ, ਜਿਸ ਵਿਚ ...

ਪੂਰੀ ਖ਼ਬਰ »

ਬਿਜਲੀ ਬਿੱਲ ਨਾ ਭਰਨ ਵਾਲਿਆਂ ਦੇ ਕੱਟੇ ਜਾਣਗੇ ਕੁਨੈਕਸ਼ਨ

ਰੂਪਨਗਰ, 27 ਫਰਵਰੀ (ਹੁੰਦਲ)-ਸ਼ਹਿਰ ਸਬ ਡਵੀਜ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਰੂਪਨਗਰ ਅਧੀਨ ਆਉਣ ਵਾਲੇ ਬਿਜਲੀ ਖ਼ਪਤਕਾਰਾਂ ਦੇ ਬਕਾਇਆ ਬਿੱਲ ਨਾ ਭਰੇ ਜਾਣ ਦੀ ਸੂਰਤ ਵਿਚ ਖ਼ਪਤਕਾਰ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ ਤੇ ਇਸ ਸਬੰਧੀ ਵਿਭਾਗ ਵਲੋਂ ...

ਪੂਰੀ ਖ਼ਬਰ »

ਨੰਗਲ ਤੋਂ ਕਲਮਾਂ ਮੁੱਖ ਸੜਕ ਵਿਚ ਪਏ ਖੱਡੇ ਭਰਨ ਦੀ ਮੰਗ

ਸੁਖਸਾਲ, 27 ਫਰਵਰੀ (ਧਰਮ ਪਾਲ)-ਪਿੰਡ ਨੰਗਲ ਤੋਂ ਕਲਮਾਂ ਜਾਣ ਵਾਲੀ ਮੁੱਖ ਸੜਕ ਦੇ ਜਗ੍ਹਾ-ਜਗ੍ਹਾ ਤੋਂ ਟੁੱਟ ਜਾਣ ਕਾਰਨ ਸਥਾਨਕ ਵਸਨੀਕ ਅਤੇ ਰਾਹਗੀਰ ਪ੍ਰੇਸ਼ਾਨ ਹੋ ਰਹੇ ਹਨ | ਇਸ ਸੜਕ ਵਿਚ ਜਗ੍ਹਾ-ਜਗ੍ਹਾ ਪਏ ਡੂੰਘੇ ਖੱਡੇ ਥੋੜ੍ਹੀ ਜਿਹੀ ਬਾਰਿਸ਼ ਹੋ ਜਾਣ ਕਾਰਨ ...

ਪੂਰੀ ਖ਼ਬਰ »

ਹੋਲਾ ਮਹੱਲਾ ਦੀ ਆਰੰਭਤਾ ਮੌਕੇ ਸੰਤ ਸਮਾਜ ਵਲੋਂ ਗੁ: ਟਿੱਬਾ ਸਾਹਿਬ ਤੋਂ ਸਜਾਇਆ ਜਾਵੇਗਾ ਨਗਰ ਕੀਰਤਨ

ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਸਿੱਖ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਕੌਮੀ ਜੋੜ ਮੇਲੇ ਹੋਲਾ ਮਹੱਲਾ ਮੌਕੇ ਪੁਰਾਤਨ ਰਵਾਇਤ ਅਨੁਸਾਰ ਸੰਤ ਸਮਾਜ ਅਤੇ ਨਿਰਮਲਾ ਭੇਖ ਦੁਆਬਾ ਮੰਡਲ ਵਲੋਂ ਗੁ: ਟਿੱਬਾ ਸਾਹਿਬ, ਚੱਕ ਹੋਲਗੜ੍ਹ, ਸ੍ਰੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਰਮਾਜਰਾ 'ਚ ਸਾਲਾਨਾ ਸਮਾਰੋਹ ਕਰਵਾਇਆ

ਮੋਰਿੰਡਾ, 27 ਫ਼ਰਵਰੀ (ਪਿ੍ਤਪਾਲ ਸਿੰਘ)-ਸ਼ਹੀਦ ਕੈਪਟਨ ਸੁਰਜੀਤ ਸਿੰਘ ਕੰਗ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਰਮਾਜਰਾ ਵਿਖੇ ਸਾਲਾਨਾ ਖੇਡ ਮੇਲਾ ਅਤੇ ਇਨਾਮ ਵੰਡ ਸਮਾਗਮ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਗੁਰਮੀਤ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਦੀ ਮੀਟਿੰਗ 1 ਮਾਰਚ ਨੂੰ

ਰੂਪਨਗਰ, 27 ਫਰਵਰੀ (ਪੱਤਰ ਪ੍ਰੇਰਕ)-ਸੀਨੀਅਰ ਸਿਟੀਜ਼ਨਜ਼ ਕੌਾਸਲ (ਰਜਿ.) ਰੂਪਨਗਰ ਦੀ ਮਹੀਨਾਵਾਰ ਮੀਟਿੰਗ 1 ਮਾਰਚ ਦਿਨ ਐਤਵਾਰ ਨੂੰ ਸ਼ਾਮ 3:30 ਵਜੇ ਭਸੀਨ ਭਵਨ ਰੂਪਨਗਰ ਵਿਖੇ ਹੋਵੇਗੀ | ਜਿਸ ਵਿਚ ਬਜ਼ੁਰਗਾਂ ਦੀਆਂ ਸਮੱਸਿਆਵਾਂ ਬਾਰੇ ਆਪਸੀ ਵਿਚਾਰ ਵਟਾਂਦਰੇ ਤੋਂ ...

ਪੂਰੀ ਖ਼ਬਰ »

ਪਿੰਡ ਸਮਰੌਲੀ ਵਿਖੇ ਲੜਕੀਆਂ ਦਾ ਕਬੱਡੀ ਕੱਪ ਕਰਵਾਇਆ

ਮੋਰਿੰਡਾ, 27 ਫਰਵਰੀ (ਕੰਗ)-ਪਿੰਡ ਸਮਰੌਲੀ ਵਿਖੇ ਬਾਬਾ ਕੇਹਰ ਸਿੰਘ ਕਲੱਬ ਰਜਿ. ਸਮਰੌਲੀ ਵਲੋਂ ਕਰਮ ਸਿੰਘ ਤੇਜ਼ੀ ਖੰਟ-ਮਾਨਪੁਰ ਅਤੇ ਦਲਜੀਤ ਕੌਰ ਦੀ ਯਾਦ ਵਿਚ ਪਹਿਲਾ ਲੜਕੀਆਂ ਦਾ ਕਬੱਡੀ ਕੱਪ ਕਰਵਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਜ਼ਿਲ੍ਹਾ ਯੋਜਨਾ ਬੋਰਡ ...

ਪੂਰੀ ਖ਼ਬਰ »

ਪਲਾਸਟਿਕ ਕੈਰੀ ਬੈਗ ਵੇਚਣ ਵਾਲਿਆਂ 'ਤੇ ਕੱਸਿਆ ਸ਼ਿਕੰਜਾ

ਰੂਪਨਗਰ, 27 ਫਰਵਰੀ (ਪੱਤਰ ਪ੍ਰੇਰਕ)-ਰੂਪਨਗਰ ਸ਼ਹਿਰ ਦੇ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਹਫ਼ਤੇ ਵਿਚ 2 ਦਿਨ ਲੱਗਣ ਵਾਲੀ (ਬੁੱਧਵਾਰ ਅਤੇ ਸ਼ਨੀਵਾਰ) ਕਿਸਾਨ ਸਬਜ਼ੀ ਮੰਡੀ ਵਿਚ ਪਲਾਸਟਿਕ ਕੈਰੀ ਬੈਗ ਵੇਚਦੇ ਹੋਏ 2 ਵਿਅਕਤੀਆਂ ਨੂੰ ਪਕੜਿਆ ਗਿਆ | ਜਦੋਂ ਇਸ ਸਬੰਧੀ ਸੂਚਨਾ ...

ਪੂਰੀ ਖ਼ਬਰ »

ਪੰਡਿਤ ਚੰਦਰ ਸ਼ੇਖਰ ਆਜ਼ਾਦ ਨੂੰ ਸ਼ਰਧਾਂਜਲੀਆਂ ਭੇਟ

ਢੇਰ, 27 ਫਰਵਰੀ (ਸ਼ਿਵ ਕੁਮਾਰ ਕਾਲੀਆ)-ਨੈਨਾ ਹਸਪਤਾਲ ਗੰਭੀਰਪੁਰ ਵਿਖੇ ਪੰਡਿਤ ਚੰਦਰ ਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ 'ਤੇ ਉਨ੍ਹਾਂ ਨੂੰ ਯੂਥ ਕਾਂਗਰਸ ਜ਼ਿਲ੍ਹਾ ਰੂਪਨਗਰ ਦੇ ਵਰਕਰਾਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਜਿਸ ਦੀ ਅਗਵਾਈ ਯੂਥ ਕਾਂਗਰਸ ਦੇ ਮੀਤ ...

ਪੂਰੀ ਖ਼ਬਰ »

ਡਾ. ਚੀਮਾ ਘਾੜ ਇਲਾਕੇ 'ਚ ਅੱਜ ਕਰਨਗੇ ਮੀਟਿੰਗਾਂ

ਪੁਰਖਾਲੀ, 27 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਵਲੋਂ ਹੋਲਾ ਮਹੱਲਾ ਦੇ ਸਬੰਧ 'ਚ ਘਾੜ ਇਲਾਕੇ ਚ ਅਕਾਲੀ ਵਰਕਰਾਂ ਨਾਲ ਮੀਟਿੰਗਾਂ 28 ਫਰਵਰੀ ਨੂੰ ਕੀਤੀਆਂ ਜਾ ਰਹੀਆਂ ਹਨ | ਜਾਣਕਾਰੀ ਅਨੁਸਾਰ ਡਾ. ਚੀਮਾ ਸ੍ਰੀ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਵਰਕਰ ਯੂਨੀਅਨ ਵਲੋਂ ਮੁੱਖ ਇੰਜੀਨੀਅਰ ਨਾਲ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਪੀ.ਡਬਲਯੂ.ਡੀ. ਵਰਕਰ ਯੂਨੀਅਨ (ਇੰਟਕ) ਵਲੋਂ ਸੂਬਾ ਪ੍ਰਧਾਨ ਸੰਗਰਾਮ ਸਿੰਘ ਦੀ ਅਗਵਾਈ ਹੇਠ ਨਵੇਂ ਬਣੇ ਮੁੱਖ ਦਫ਼ਤਰ ਦੇ ਮੁੱਖ ਇੰਜੀਨੀਅਰ ਬੀ. ਐੱਸ. ਢੀਂਡਸਾ ਨਾਲ ਮੁਲਾਜ਼ਮ ਮੰਗਾਂ ਸੰਬੰਧੀ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ ਵਿਚ ਕਿਤੇ ਵੀ ਵੱਡੀਆਂ ਮਸ਼ੀਨਾਂ ਨਾਲ ਮਾਈਨਿੰਗ ਕਰਨ ਦੀ ਆਗਿਆ ਨਹੀਂ-ਚੱਢਾ

ਸੁਖਸਾਲ, 27 ਫਰਵਰੀ (ਧਰਮ ਪਾਲ)-ਸਮਾਜਿਕ ਕਾਰਜਕਰਤਾ ਅਤੇ ਉੱਘੇ ਵਕੀਲ ਐਡਵੋਕੇਟ ਦਿਨੇਸ਼ ਚੱਢਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਕਿ ਰੂਪਨਗਰ ਜ਼ਿਲ੍ਹੇ ਵਿਚ ਕਿਤੇ ਵੀ ਵੱਡੀਆਂ ਮਸ਼ੀਨਾਂ ਨਾਲ ਮਾਈਨਿੰਗ ਕਰਨ ਦੀ ਆਗਿਆ ਨਹੀਂ ਹੈ | ਉਨ੍ਹਾਂ ਕਿਹਾ ਕਿ ਬੀਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਹੋਲੇ ਮਹੱਲੇ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਡਿਪਟੀ ਕਮਿਸ਼ਨਰ ਵਿਨੇ ਬਬਲਾਨੀ ਨੇ ਅੱਜ ਹੋਲੇ ਹੱਲੇ ਦੇ ਪ੍ਰਬੰਧਾਂ ਨੂੰ ਰੀਵਿਊ ਕਰਦੇ ਹੋਏ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੋਲੇ ਮਹੱਲੇ ਤੋਂ ਪਹਿਲਾਂ ਸ਼ਰਧਾਲੂਆਂ ਦੀ ਸਹੂਲਤ ਲਈ ...

ਪੂਰੀ ਖ਼ਬਰ »

ਹੋਲੇ ਮਹੱਲੇ ਦੇ ਸੁਚਾਰੂ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਵਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਵਿਸ਼ੇਸ਼ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਵਿਨੇ ਬਬਲਾਨੀ ਨੇ ਇਕ ...

ਪੂਰੀ ਖ਼ਬਰ »

ਪਿੰਡ ਚੰਗਰ ਦੇ ਜਵਾਨ ਦੀ ਉੜੀ ਸੈਕਟਰ 'ਚ ਮੌਤ, ਸਸਕਾਰ ਅੱਜ

ਨੰਗਲ, 27 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਪਿੰਡ ਚੰਗਰ ਤਰਸੂਹ ਦਾ ਨੌਜਵਾਨ ਕਰਨੈਲ ਸਿੰਘ ਸਪੁੱਤਰ ਸ਼ੇਰ ਸਿੰਘ ਉੜੀ ਸੈਕਟਰ ਕਸ਼ਮੀਰ ਵਿਖੇ ਸ਼ਹੀਦ ਹੋ ਗਿਆ ਹੈ | ਕਰਨੈਲ ਸਿੰਘ ਉੜੀ ਵਿਖੇ ਬਰਫ਼ੀਲੀ ਪਹਾੜੀ ਤੋਂ ਡਿੱਗਣ ਕਾਰਨ ਸ਼ਹੀਦ ਹੋਇਆ ਹੈ | ਸਰਕਾਰੀ ਸੀਨੀਅਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX