ਤਾਜਾ ਖ਼ਬਰਾਂ


ਮਿਸ਼ਨ ਫ਼ਤਿਹ : ਬਰਨਾਲਾ ਦੇ ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ
. . .  1 minute ago
ਤਪਾ ਮੰਡੀ , 3 ਜੂਨ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਲਈ ਇਹ ਰਾਹਤ ਭਰੀ ਖ਼ਬਰ ਹੈ ਕਿ ਤਪਾ ਨੇੜਲੇ ਪਿੰਡ ਤਾਜੋਕੇ ਦੇ 18 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਕੋਵਿਡ-19 'ਤੇ ਫ਼ਤਿਹ ਪ੍ਰਾਪਤ...
ਸਕੂਲ 2020-21 ਸੈਸ਼ਨ ਦੌਰਾਨ ਫੀਸਾਂ 'ਚ ਵਾਧਾ ਨਹੀਂ ਕਰ ਸਕਣਗੇ : ਪਰੀਦਾ
. . .  6 minutes ago
ਚੰਡੀਗੜ੍ਹ, 3 ਜੂਨ (ਲਿਬਰੇਟ)- ਪ੍ਰਸ਼ਾਸਨ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸੈਸ਼ਨ 2020-21 'ਚ ਫੀਸਾਂ 'ਚ ਵਾਧਾ ਨਾ ਕਰਨ ਦਾ ਫ਼ੈਸਲਾ ਕਰਦਿਆਂ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦੀ...
ਦਲ ਖ਼ਾਲਸਾ ਵਲੋਂ 5 ਜੂਨ ਦਾ ਯਾਦਗਾਰੀ ਮਾਰਚ 5 ਸਿੰਘਾਂ ਨਾਲ ਸੰਕੇਤਕ ਤੌਰ 'ਤੇ ਕੱਢਣ ਦਾ ਐਲਾਨ
. . .  22 minutes ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਘੱਲੂਘਾਰਾ ਦਿਵਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਤੱਕ 5 ਜੂਨ ਨੂੰ ਕੀਤਾ ਜਾਂਦਾ ਘੱਲੂਘਾਰਾ...
ਕਿਤੇ ਵੀ ਉਤਪਾਦ ਵੇਚਣ ਅਤੇ ਵਧੇਰੇ ਕੀਮਤ ਦੇਣ ਵਾਲੇ ਨੂੰ ਵੇਚਣ ਦੀ ਹੁਣ ਕਿਸਾਨਾਂ ਨੂੰ ਆਜ਼ਾਦੀ- ਜਾਵੜੇਕਰ
. . .  32 minutes ago
ਨਵੀਂ ਦਿੱਲੀ, 3 ਜੂਨ- ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ...
ਮਸੂਦ ਅਜ਼ਹਰ ਦਾ ਰਿਸ਼ਤੇਦਾਰ ਫੌਜੀ ਭਾਈ ਮੁਠਭੇੜ ਦੌਰਾਨ ਢੇਰ, ਪੁਲਵਾਮਾ ਹਮਲੇ 'ਚ ਸੀ ਸ਼ਾਮਲ
. . .  37 minutes ago
ਅੰਮ੍ਰਿਤਸਰ, 3 ਜੂਨ (ਸੁਰਿੰਦਰ ਕੋਛੜ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਆਈ. ਈ. ਡੀ. ਬਣਾਉਣ...
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਇਸਤਰੀ ਜਾਗ੍ਰਿਤੀ ਮੰਚ ਨੇ ਐੱਸ. ਡੀ. ਐੱਮ. ਦਫ਼ਤਰ ਅੱਗੇ ਲਾਇਆ ਧਰਨਾ
. . .  1 minute ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅੱਜ ਇਸਤਰੀ ਜਾਗ੍ਰਿਤੀ ਮੰਚ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਨਾਭਾ ਸ਼ਹਿਰ ਅੰਦਰ ਮੁਜ਼ਾਹਰਾ ਕਰਦਿਆਂ ਐੱਸ. ਡੀ. ਐੱਮ. ਦਫ਼ਤਰ ਨਾਭਾ ਅੱਗੇ ਧਰਨਾ ਲਾਇਆ...
ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਝੋਨੇ ਦੀ ਬਿਜਾਈ ਸ਼ੁਰੂ
. . .  about 1 hour ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਜੂਨ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਕਿਸਾਨ ਸਰਕਾਰ ਤੇ ਪ੍ਰਸ਼ਾਸਨ ਦੀਆਂ...
ਪੰਜਾਬ 'ਚ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  about 1 hour ago
ਖਰੜ, 3 ਜੂਨ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਦੇ ਮਾਲ ਵਿਭਾਗ ਵਲੋਂ ਚਾਰ ਨਾਇਬ ਤਹਿਸੀਲਦਾਰ ਦੇ...
ਪੰਜਾਬ ਸਰਕਾਰ ਦੇ ਵਿਦਿਆਰਥੀ ਵਿਰੋਧੀ ਫ਼ੈਸਲੇ ਵਿਰੁੱਧ ਨਾਭਾ 'ਚ ਰੋਸ ਪ੍ਰਦਰਸ਼ਨ
. . .  about 1 hour ago
ਨਾਭਾ, 3 ਜੂਨ (ਕਰਮਜੀਤ ਸਿੰਘ)- ਪਟਿਆਲਾ ਗੇਟ ਵਿਖੇ ਅੱਜ ਵਿਦਿਆਰਥੀਆਂ ਨੇ ਮੈਡੀਕਲ ਸਿੱਖਿਆ ਦੀਆਂ ਫ਼ੀਸਾਂ 'ਚ ਵਾਧਾ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ। ਇਸ ਮੌਕੇ ਇਕੱਠੇ...
ਕਣਕ ਦੇ ਸੈਂਪਲ ਰੱਦ ਹੋਣ ਕਾਰਨ ਆੜ੍ਹਤੀਏ ਨੇ ਚਲਾਈ ਗੋਲੀ, ਇੱਕ ਜ਼ਖ਼ਮੀ
. . .  about 1 hour ago
ਖਾਸਾ 3 ਜੂਨ (ਗੁਰਨੇਕ ਸਿੰਘ ਪੰਨੂ)- ਅੱਜ ਕਸਬਾ ਖਾਸਾ ਅਧੀਨ ਆਉਂਦੇ ਕਣਕ ਦੇ ਇੱਕ ਗੋਦਾਮ 'ਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦਿਲਬਾਗ ਸਿੰਘ ਆੜ੍ਹਤੀਆ, ਜੋ ਕਿ ਪਿੰਡ...
ਨਹੀਂ ਰਹੇ ਅਕਾਲੀ ਦਲ ਸੁਤੰਤਰ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਮਟੋਰੜਾ
. . .  about 2 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅਕਾਲੀ ਦਲ ਸੁਤੰਤਰ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਮਟੋਰੜਾ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ...
ਬਿਜਲੀ ਬਿੱਲ ਲਾਉਣ ਦੇ ਫ਼ੈਸਲੇ ਵਿਰੁੱਧ ਜਨਤਕ ਜਥੇਬੰਦੀਆਂ ਵਲੋਂ ਐੱਸ. ਈ. ਪਾਵਰਕਾਮ ਦਾ ਘਿਰਾਓ
. . .  about 2 hours ago
ਬਠਿੰਡਾ, 3 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਦਰਜਨ ਤੋਂ ਵੱਧ ਜਨਤਕ ਜਥੇਬੰਦੀਆਂ ਵਲੋਂ ਥਰਮਲ ਗੇਟ 'ਤੇ ਧਰਨਾ ਲਗਾ ਕੇ ਐੱਸ. ਈ. ਪਾਵਰਕਾਮ ਦਾ ਘਿਰਾਓ ਕੀਤਾ ਗਿਆ। ਜਨਤਕ...
ਪ੍ਰੇਮੀ ਨੇ ਪ੍ਰੇਮਿਕਾ ਨੂੰ ਜ਼ਹਿਰ ਦੇਣ ਉਪਰੰਤ ਕੀਤੀ ਖ਼ੁਦਕੁਸ਼ੀ
. . .  about 2 hours ago
ਰੁੜਕਾ ਕਲਾਂ, 3 ਜੂਨ (ਦਵਿੰਦਰ ਸਿੰਘ ਖ਼ਾਲਸਾ)- ਜਲੰਧਰ ਦੇ ਰੁੜਕਾ ਕਲਾਂ 'ਚ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅੱਜ ਦੋ ਮੌਤਾਂ ਹੋ ਗਈਆਂ। ਜਾਣਕਾਰੀ ਮੁਤਾਬਕ 25 ਵਰ੍ਹਿਆਂ ਦੇ ਇੱਕ ਲੜਕੇ ਨੇ 35 ਸਾਲਾਂ...
ਡਾਕਟਰਾਂ ਨੇ ਕਾਲੇ ਬਿੱਲੇ ਲਗਾ ਕੇ ਨਿਭਾਈ ਡਿਊਟੀ
. . .  about 2 hours ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਸਰਕਾਰ ਵਲੋਂ ਚਲਾਏ ਜਾ ਰਹੇ ਮੈਡੀਕਲ ਕਾਲਜਾਂ 'ਚ ਪੂਰੇ ਪੰਜ ਸਾਲ ਦੇ ਕੋਰਸ ਦੀ ਫ਼ੀਸ 'ਚ ਕੀਤੇ ਗਏ ਵਾਧੇ ਦੇ ਰੋਸ ਵਜੋਂ ਸਬ ਡਵੀਜ਼ਨਲ ਹਸਪਤਾਲ ਤਪਾ ਦੇ ਡਾਕਟਰਾਂ...
ਫ਼ਾਜ਼ਿਲਕਾ ਦੇ ਕੋਰੋਨਾ ਪੀੜਤ ਦੇ ਸੰਪਰਕ 'ਚ ਆਏ ਲੋਕਾਂ ਦੀ ਰਿਪੋਰਟ ਆਈ ਨੈਗੇਟਿਵ
. . .  about 2 hours ago
ਫ਼ਾਜ਼ਿਲਕਾ, 3 ਜੂਨ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਚ ਬੀਤੇ ਦਿਨੀਂ ਹਰਿਆਣਾ ਦੇ ਸੋਨੀਪਤ ਤੋਂ ਆਏ ਨੌਜਵਾਨ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਉਸ ਦੇ ਸੰਪਰਕ 'ਚ...
ਕੋਰੋਨਾ ਦੇ ਹਾਟ-ਸਪਾਟ ਬਣੇ ਪਿੰਡ ਨੰਗਲੀ ਜਲਾਲਪੁਰ (ਹੁਸ਼ਿਆਰਪੁਰ) 'ਚ ਤਿੰਨ ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦਾ ਪਿੰਡ ਨੰਗਲੀ ਜਲਾਲਪੁਰ ਕੋਰੋਨਾ...
ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ 'ਤੇ ਜਬਰ ਜਨਾਹ ਦਾ ਮਾਮਲਾ ਦਰਜ
. . .  about 2 hours ago
ਮੋਗਾ, 3 ਜੂਨ (ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਮੋਗਾ ਦੇ ਪਿੰਡ ਹਿੰਮਤਪੁਰਾ ਦੇ ਰਹਿਣ ਵਾਲੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਵਰੁਨ ਜੋਸ਼ੀ ਉਰਫ਼ ਪੱਪੂ 'ਤੇ ਪਿੰਡ ਵਿਚ ਸਿਹਤ ਵਿਭਾਗ ਲਈ ਜੱਚਾ ਬੱਚਾ ਵਾਰਡ 'ਚ ਤਾਇਨਾਤ ਇੱਕ ਨਰਸ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਵਰੁਣ ਜੋਸ਼ੀ ਪੀੜਤ ਨਰਸ ਨੂੰ ਧਮਕੀਆਂ ਦੇ ਕੇ ਉਸ ਨਾਲ ਜਬਰ ਜਨਾਹ ਕਰਦਾ...
ਪਟਿਆਲਾ ਦੇ ਸਮਾਣਾ 'ਚ ਕੋਰੋਨਾ ਨੇ ਦਿੱਤੀ ਦਸਤਕ, ਇੱਕ ਡਰਾਈਵਰ ਦੀ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਸਮਾਣਾ (ਪਟਿਆਲਾ), 3 ਜੂਨ (ਸਾਹਿਬ ਸਿੰਘ) - ਬੁੱਧਵਾਰ ਦੀ ਸਵੇਰ ਸਮਾਣਾ 'ਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਕੋਰੋਨਾ ਦਾ ਪੂਰੇ ਹਲਕੇ ਵਿਚ ਕੋਈ ਮਰੀਜ਼ ਨਹੀਂ ਸੀ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਸਮਾਣਾ ਵਾਸੀ ਪੀੜਤ ਵਿਅਕਤੀ ਦਿੱਲੀ ਤੋਂ ਇੱਥੇ ਆਇਆ ਸੀ। ਉਸ ਦਾ ਸਿਹਤ ਵਿਭਾਗ...
ਮਹਾਰਾਸ਼ਟਰ ਦੇ ਤੱਟੀ ਇਲਾਕਿਆਂ ਨਾਲ ਟਕਰਾਇਆ ਚੱਕਰਵਾਤੀ ਤੂਫ਼ਾਨ 'ਨਿਸਰਗ'
. . .  about 3 hours ago
ਮੁੰਬਈ, 3 ਜੂਨ- ਚੱਕਰਵਾਤੀ ਤੂਫ਼ਾਨ 'ਨਿਸਰਗ' ਮਹਾਰਾਸ਼ਟਰ ਦੇ ਤੱਟੀ ਇਲਾਕਿਆਂ ਨਾਲ ਟਕਰਾਅ ਗਿਆ ਹੈ। ਤੂਫ਼ਾਨ ਮੁੰਬਈ ਦੇ ਅਲੀਬਾਗ ਦੇ ਤੱਟ ਨਾਲ ਟਕਰਾਇਆ ਹੈ। ਮੌਸਮ ਵਿਭਾਗ...
ਰਵੀਸ਼ ਕੁਮਾਰ ਫਿਨਲੈਂਡ 'ਚ ਭਾਰਤ ਦੇ ਨਵੇਂ ਰਾਜਦੂਤ ਨਿਯੁਕਤ
. . .  about 3 hours ago
ਨਵੀਂ ਦਿੱਲੀ, 3 ਜੂਨ- ਵਿਦੇਸ਼ ਮੰਤਰਾਲੇ 'ਚ ਸੰਯੁਕਤ ਸਕੱਤਰ ਰਵੀਸ਼ ਕੁਮਾਰ ਨੂੰ ਫਿਨਲੈਂਡ 'ਚ ਭਾਰਤ ਦਾ ਨਵਾਂ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਮੰਤਰਾਲੇ ਵਲੋਂ ਅੱਜ ਜਾਰੀ ਕੀਤੇ...
ਬਿਜਲੀ ਬਿੱਲ 2020 ਨੂੰ ਲਾਗੂ ਕਰਨ ਰੋਣ ਤੋਂ ਰੋਕਣ ਸੰਬੰਧੀ ਜਨਤਕ ਜਥੇਬੰਦੀਆਂ ਵਲੋਂ ਕੀਤੀ ਜਾ ਰਹੀ ਹੈ ਰੋਸ ਰੈਲੀ
. . .  about 3 hours ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਸਥਾਨਕ ਪਾਵਰਕਾਮ ਦੇ ਐਕਸੀਅਨ ਦਫ਼ਤਰ ਅੱਗੇ 16 ਜਥੇਬੰਦੀਆਂ ਦੇ ਆਧਾਰ 'ਤੇ ਬਣੀ ਹੋਈ ਸੰਘਰਸ਼ ਕਮੇਟੀ ਵਲੋਂ ਅੱਜ ਕੇਂਦਰ ਦੀ ਮੋਦੀ ਸਰਕਾਰ...
ਕੇਂਦਰ ਅਤੇ ਸੂਬਾ ਸਰਕਾਰਾਂ ਵਿਰੁੱਧ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦਿੱਤਾ ਧਰਨਾ
. . .  about 3 hours ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸ਼ਹਿਣਾ ਅਤੇ ਬਰਨਾਲਾ ਨੇ ਪੰਜਾਬ ਦੀਆਂ 16 ਸੰਘਰਸ਼ ਜਥੇਬੰਦੀਆਂ ਦੇ ਸੱਦੇ 'ਤੇ ਜਰਨੈਲ ਸਿੰਘ ਜਵੰਧਾ ਦੀ...
ਪਠਾਨਕੋਟ 'ਚ ਕੋਰੋਨਾ ਦੇ 6 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਠਾਨਕੋਟ, 3 ਜੂਨ (ਸੰਧੂ)- ਜ਼ਿਲ੍ਹਾ ਪਠਾਨਕੋਟ 'ਚ ਕੋਰੋਨਾ ਮਰੀਜ਼ਾਂ ਦੀ ਲਗਾਤਾਰ ਗਿਣਤੀ ਵੱਧ ਰਹੀ ਹੈ ਅਤੇ ਸਿਹਤ ਵਿਭਾਗ ਕੋਲੋਂ ਅੱਜ 107 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ...
ਦੋ ਪਹੀਆ ਵਾਹਨ 'ਤੇ ਦੋ ਸਵਾਰੀਆਂ ਦੇ ਜਾਣ ਦੀ ਇਜਾਜ਼ਤ ਦੀ ਲੋਕਾਂ ਵਲੋਂ ਮੰਗ
. . .  about 3 hours ago
ਜੰਡਿਆਲਾ ਗੁਰੂ, 3 ਜੂਨ (ਰਣਜੀਤ ਸਿੰਘ ਜੋਸਨ)- ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਜਾਰੀ ਹਦਾਇਤਾਂ ਤਹਿਤ ਪੰਜਾਬ ਪੁਲਿਸ ਵਲੋਂ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਹੋਰ...
ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਦੇ ਸਿਆਸੀ ਸਕੱਤਰ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 4 hours ago
ਪਾਤੜਾਂ, 3 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)- ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਸਿਆਸੀ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਥੇਬੰਧਕ ਸਕੱਤਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 16 ਫੱਗਣ ਸੰਮਤ 551

ਮੋਗਾ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਰੋਸ ਧਰਨਾ

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਜ਼ਿਲ੍ਹਾ ਕਮੇਟੀ ਮੋਗਾ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ | ਧਰਨੇ ...

ਪੂਰੀ ਖ਼ਬਰ »

ਪੰਜਾਬ ਪੱਧਰੀ ਕਮੇਟੀ ਦੇ ਫ਼ੈਸਲੇ 'ਤੇ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਦਿੱਤਾ ਰੋਸ ਧਰਨਾ

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਦੀਆਂ 14 ਕਿਸਾਨ, ਮਜ਼ਦੂਰ, ਮੁਲਾਜ਼ਮ, ਨੌਜਵਾਨ ਤੇ ਵਿਦਿਆਰਥੀ ਜਥੇਬੰਦੀਆਂ ਦੇ ਆਧਾਰ 'ਤੇ ਬਣੀ ਪੰਜਾਬ ਪੱਧਰੀ ਕਮੇਟੀ ਦੇ ਫ਼ੈਸਲੇ ਅਨੁਸਾਰ ਨੇਚਰ ਪਾਰਕ ਮੋਗਾ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਅੱਜ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਨਗਰ ਨਿਗਮ ਮੋਗਾ ਦੇ ਟਾਊਨ ਪਲੈਨਰ ਅਧਿਕਾਰੀ ਤਲਬ

ਮੋਗਾ, 27 ਫਰਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਨਗਰ ਨਿਗਮ ਮੋਗਾ ਅਧੀਨ ਸ਼ਹਿਰ ਤੇ ਆਸ ਪਾਸ ਉਸਾਰੀਆਂ ਜਾ ਰਹੀਆਂ ਬਿਲਡਿੰਗਾਂ ਦੇ ਮਾਮਲੇ ਨੂੰ ਲੈ ਕੇ ਸ਼ਹਿਰ ਦੇ ਕੁੱਝ ਵਿਅਕਤੀਆਂ ਨੇ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਗਰ ...

ਪੂਰੀ ਖ਼ਬਰ »

ਪੁਲਿਸ 'ਤੇ ਲਾਇਆ ਨਾਜਾਇਜ਼ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼

ਕਿਸ਼ਨਪੁਰਾ ਕਲਾਂ, 27 ਫਰਵਰੀ (ਪਰਮਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਨੇੜਲੇ ਪਿੰਡ ਗੱਟੀ ਜੱਟਾਂ ਦੇ ਵਸਨੀਕ ਗੁਰਨਾਮ ਕੌਰ ਪਤਨੀ ਬਲਵਿੰਦਰ ਸਿੰਘ ਗੁਰਮੀਤ ਕੌਰ ਪਤਨੀ ਹਰਮੇਸ਼ ਸਿੰਘ ਅਤੇ ਸੁਰਜੀਤ ਸਿੰਘ ਨੇ ਥਾਣਾ ਧਰਮਕੋਟ ਦੇ ਪੁਲਿਸ ਮੁਲਾਜ਼ਮਾਂ 'ਤੇ ਨਸ਼ਾ ਤਸਕਰੀ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਨੂੰ 5 ਸਾਲ ਕੈਦ ਤੇ ਜੁਰਮਾਨਾ

ਮੋਗਾ, 27 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਦੇ ਮਾਮਲੇ ਵਿਚ ਦੋਸ਼ੀ ਮੰਨਦੇ ਹੋਏ 5 ਸਾਲ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮੋਗਾ, 27 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਅਮਰਜੀਤ ਸਿੰਘ ਅਤੇ ਉਸ ਦੀ ਪਾਰਟੀ ਨੇ ਦਾਣਾ ਮੰਡੀ ਮੋਗਾ ਤੋਂ ਬਲਜਿੰਦਰ ਸਿੰਘ ਉਰਫ਼ ਬਿੱਟੂ ਪੁੱਤਰ ਜਗਦੇਵ ਸਿੰਘ ਵਾਸੀ ਲੰਢੇਕੇ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਉਸ ਨੂੰ ਉਸ ਵੇਲੇ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਕਮਲਜੀਤ ਕੌਰ ਧੱਲੇਕੇ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹੇ 'ਚ ਕਾਂਗਰਸੀ ਵਰਕਰਾਂ ਤੇ ਆਗੂਆਂ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ ਜਦੋਂ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਮਮਤਾ ਦੱਤਾ ਨੇ ਮੋਗਾ ਤੋਂ ਵਿਧਾਇਕ ਡਾ. ਹਰਜੋਤ ਕਮਲ ਦੀ ਸਿਫ਼ਾਰਿਸ਼ 'ਤੇ ਲੰਬੇ ਸਮੇਂ ...

ਪੂਰੀ ਖ਼ਬਰ »

60 ਲੀਟਰ ਲਾਹਣ ਬਰਾਮਦ

ਮੋਗਾ, 27 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਅਤੇ ਉਸ ਦੀ ਗਸ਼ਤ ਕਰਦੀ ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਤੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਅਮਨ ਸਿੰਘ ਉਰਫ਼ ਅਮਨਾ ਪੁੱਤਰ ਰੇਸ਼ਮ ਸਿੰਘ ਵਾਸੀ ਤਲਵੰਡੀ ਨੌਾ ਬਹਾਰ ਦੇ ਕਬਜ਼ੇ ਵਾਲੀ 60 ...

ਪੂਰੀ ਖ਼ਬਰ »

ਨੌਜਵਾਨ ਦੀ ਲਾਸ਼ ਪੋਸਟ ਮਾਰਟਮ ਕਰਕੇ ਵਾਰਸਾਂ ਹਵਾਲੇ ਕੀਤੀ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਨੇੜਲੇ ਪਿੰਡ ਚੰਨੂਵਾਲਾ ਦੇ ਨੌਜਵਾਨ ਜਸਵੰਤ ਸਿੰਘ ਉਰਫ ਬਿੱਲਾ ਜੋ ਸੜਕ ਹਾਦਸੇ ਵਿਚ ਅਣਪਛਾਤੇ ਵਾਹਨ ਵਲੋਂ ਕੁਚਲੇ ਜਾਣ ਨਾਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਮ ਤੋੜ ਗਿਆ ਸੀ | ਇਸ ਨੌਜਵਾਨ ਦੀ ਲਾਸ਼ ...

ਪੂਰੀ ਖ਼ਬਰ »

ਸੁਸਾਇਟੀ ਫ਼ਾਰ ਫਾਸਟ ਜਸਟਿਸ ਦੀ ਸਥਾਪਨਾ ਹੋਈ

ਮੋਗਾ, 27 ਫਰਵਰੀ (ਜਸਪਾਲ ਸਿੰਘ ਬੱਬੀ)-ਸੁਸਾਇਟੀ ਫ਼ਾਰ ਫਾਸਟ ਜਸਟਿਸ ਦੀ ਸਥਾਪਨਾ ਲਈ ਮੀਟਿੰਗ ਪ੍ਰਧਾਨ ਵੀ. ਪੀ. ਸੇਠੀ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਸੰਭੂ ਨਾਥ ਸੂਦ ਨੇ ਦੱਸਿਆ ਕਿ ਲੋਕਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤਾ ਮੰਗ ਪੱਤਰ

ਮੋਗਾ, 27 ਫਰਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਗੰ੍ਰਥ ਸਾਹਿਬ ਸਤਿਕਾਰ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਜਿਨ੍ਹਾਂ 'ਚ ਰਾਜਾ ਸਿੰਘ ਖੁਖਰਾਣਾ ਜ਼ਿਲ੍ਹਾ ਪ੍ਰਧਾਨ ਸਤਿਕਾਰ ਕਮੇਟੀ, ਜਸਵਿੰਦਰ ਸਿੰਘ ਸਾਹੋਕੇ ਜ਼ਿਲ੍ਹਾ ਜਥੇਦਾਰ ...

ਪੂਰੀ ਖ਼ਬਰ »

ਗੁਰਦੇਵ ਸਿੰਘ ਭੋਲੇ ਨੂੰ ਸਰਕਲ ਪ੍ਰਧਾਨ ਬਣਾਉਣ 'ਤੇ ਜਥੇ. ਤੋਤਾ ਸਿੰਘ ਦਾ ਧੰਨਵਾਦ

ਮੋਗਾ, 27 ਫਰਵਰੀ (ਅਮਰਜੀਤ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਧਰਮਕੋਟ ਵਿਚ ਪਾਰਟੀ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਗੁਰਦੇਵ ਸਿੰਘ ਭੋਲਾ ਨੂੰ ਹਲਕਾ ਫਤਹਿਗੜ੍ਹ ਪੰਜਤੂਰ ਦਾ ਸਰਕਲ ਪ੍ਰਧਾਨ ਨਿਯੁਕਤ ਕਰਨ 'ਤੇ ਯੂਥ ਵਿੰਗ ਦੇ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ- ਜਥੇ. ਮਾਹਲਾ

ਸਮਾਲਸਰ, 27 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 2020 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹੁਣ ਤੋ ਹੀ ਨੀਤੀ ਬਣਾ ਕੇ ਲੜਨ ਦੀਆਂ ਤਿਆਰੀਆਂ ਹਿਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਹਲਕਾ ਬਾਘਾ ...

ਪੂਰੀ ਖ਼ਬਰ »

ਸ਼ਿਵ ਸੈਨਾ ਆਗੂ ਨੂੰ ਧਮਕੀਆਂ ਦੇਣ ਤੇ ਹਮਲਾ ਕਰਨ ਵਾਲੇ 'ਤੇ ਮਾਮਲਾ ਦਰਜ

ਮੋਗਾ, 27 ਫਰਵਰੀ (ਗੁਰਤੇਜ ਸਿੰਘ)-ਮੋਗਾ ਨਿਵਾਸੀ ਸ਼ਿਵ ਸੈਨਾ ਪੰਜਾਬ ਦੇ ਉਪ ਪ੍ਰਧਾਨ ਪੰਕਜ ਚੋਪੜਾ ਨੇ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੂੰ ਇਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ ਇਕ ਵਿਅਕਤੀ ਵਲੋਂ ਮੋਬਾਈਲ ਫ਼ੋਨ ਉੱਪਰ ਜਾਨੋ ਮਾਰਨ ਦੀਆਂ ...

ਪੂਰੀ ਖ਼ਬਰ »

ਭਾਰਤੀ ਰਿਜ਼ਰਵ ਬੈਂਕ ਨੇ ਵਿੱਤੀ ਸਾਖਰਤਾ ਤੇ ਜਾਗਰੂਕਤਾ ਕੈਂਪ ਲਗਾਇਆ

ਮੋਗਾ/ਕਿਸ਼ਨਪੁਰਾ, 27 ਫਰਵਰੀ (ਜਸਪਾਲ ਸਿੰਘ ਬੱਬੀ/ਅਮੋਲਕ ਸਿੰਘ ਕਲਸੀ)-ਭਾਰਤੀ ਰਿਜ਼ਰਵ ਬੈਂਕ ਚੰਡੀਗੜ੍ਹ ਵਲੋਂ ਪਛੜੇ ਪੇਂਡੂ ਖੇਤਰਾਂ ਵਿਚ ਵਿੱਤੀ ਸਾਖਰਤਾ ਤੇ ਜਾਗਰੂਕਤਾ ਲਿਆਉਣ ਦੇ ਮੰਤਵ ਨਾਲ ਗੁਰਦੁਆਰਾ ਬਾਬਾ ਫੋਗਾ ਸਿੰਘ ਪਿੰਡ ਇੰਦਗੜ੍ਹ ਵਿਖੇ ਵਿੱਤੀ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਿਲਾਸਪੁਰ 'ਚ ਵਿਦਾਇਗੀ ਸਮਾਗਮ ਕਰਵਾਇਆ

ਨਿਹਾਲ ਸਿੰਘ ਵਾਲਾ, 27 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਜੂਨੀਅਰ ਵਿਦਿਆਰਥੀਆਂ ਵਲੋਂ ਸੀਨੀਅਰ ਵਿਦਿਆਰਥੀਆਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਪਿੰ੍ਰਸੀਪਲ ਮਹਿੰਦਰ ...

ਪੂਰੀ ਖ਼ਬਰ »

ਦਰਬਾਰ ਸੰਪ੍ਰਦਾਇ ਲੋਪੋ ਨੇ ਧਾਰਮਿਕ ਦੀਵਾਨ ਸਜਾਏ

ਨਿਹਾਲ ਸਿੰਘ ਵਾਲਾ, 27 ਫਰਵਰੀ (ਸੁਖਦੇਵ ਸਿੰਘ ਖਾਲਸਾ)-ਦਰਬਾਰ ਸੰਪ੍ਰਦਾਇ ਲੋਪੋ ਦੇ ਮੌਜੂਦਾ ਮੁਖੀ ਸੰਤ ਜਗਜੀਤ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਕ ਰੋਜ਼ਾ ਧਾਰਮਿਕ ਨੂਰੀ ਦੀਵਾਨ ਪਿੰਡ ਮੱਲੇਆਣਾ ਵਿਖੇ ਸਜਾਏ ਗਏ | ਧਾਰਮਿਕ ਨੂਰੀ ਦਿਵਾਨਾਂ ਸਬੰਧੀ ਸ੍ਰੀ ਗੁਰੂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਵਿਖੇ ਵਿਦਾਇਗੀ ਪਾਰਟੀ ਦਿੱਤੀ

ਕੋਟ ਈਸੇ ਖਾਂ, 27 ਫਰਵਰੀ (ਨਿਰਮਲ ਸਿੰਘ ਕਾਲੜਾ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ¢ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਬਰਿੰਦਰਪਾਲ ਸਿੰਘ ਨੇ ਰਿਬਨ ਕੱਟ ਕੇ ਕੀਤੀ¢ ...

ਪੂਰੀ ਖ਼ਬਰ »

ਜਥੇ. ਮਾਹਲਾ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਸੁਰਿੰਦਰ ਬਾਂਸਲ ਦੇ ਦਫ਼ਤਰ ਵਿਚ ਆਪਣੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਕਰਦਿਆਂ ਹੋਇਆ ਜਥੇ. ਮਾਹਲਾ ...

ਪੂਰੀ ਖ਼ਬਰ »

ਬੰਬੀਹਾ ਭਾਈ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸਮਾਲਸਰ, 27 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਇਥੋਂ ਨੇੜਲੇ ਪਿੰਡ ਬੰਬੀਹਾ ਭਾਈ (ਮੋਗਾ) ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜਥੇਦਾਰ ਹਰਨੇਕ ਸਿੰਘ ਕੈਨੇਡੀਅਨ, ਭੁਪਿੰਦਰ ਸਿੰਘ ਸਾਹੋਕੇ, ਸਤਪਾਲ ਸਿੰਘ ਬਰਾੜ ਤੇ ...

ਪੂਰੀ ਖ਼ਬਰ »

ਟਚਸਕਾਈ ਨੇ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਰੋਡ 'ਤੇ ਸਥਿਤ ਆਇਲਟਸ ਸੰਸਥਾ ਟਚਸਕਾਈ ਇੰਸਟੀਚਿਊਟ ਆਫ਼ ਇੰਗਲਿਸ਼ ਅਤੇ ਇਮੀਗ੍ਰੇਸ਼ਨ ਸਰਵਿਸ ਨੇ ਲਵਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸਮਾਧ ਭਾਈ ਦਾ ਸਿਰਫ਼ ਇਕ ਦਿਨ ਵਿਚ ਕੈਨੇਡਾ ਦਾ ...

ਪੂਰੀ ਖ਼ਬਰ »

ਸਰਪੰਚ ਨਿਹਾਲ ਸਿੰਘ ਸਰਕਲ ਮਹਿਣਾ ਦੇ ਪ੍ਰਧਾਨ ਬਣੇ

ਮੋਗਾ, 27 ਫਰਵਰੀ (ਅਮਰਜੀਤ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਆਪਣੇ ਮਿਹਨਤੀ ਵਰਕਰਾਂ ਨੂੰ ਹਰ ਵੇਲੇ ਮਾਣ ਸਤਿਕਾਰ ਦਿੱਤਾ ਹੈ¢ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਤੇ ਸਵ: ਰਾਜਿੰਦਰਪਾਲ ਸਿੰਘ ਬਾਘਾ ਪੁਰਾਣਾ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਸਵ: ਰਜਿੰਦਰਪਾਲ ਸਿੰਘ ਦੇ ਪਰਿਵਾਰ ਵਲੋਂ ...

ਪੂਰੀ ਖ਼ਬਰ »

ਚੂਰਾ ਪੋਸਤ ਰੱਖਣ ਦੇ ਮਾਮਲੇ 'ਚ ਢਾਈ ਸਾਲ ਕੈਦ ਤੇ ਜੁਰਮਾਨਾ

ਮੋਗਾ, 27 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਜਗਦੀਪ ਸੂਦ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਤਸਕਰੀ ਦੇ ਮਾਮਲੇ ਵਿਚ ਦੋਸ਼ੀ ਮੰਨਦੇ ਹੋਏ ਸਬੂਤਾਂ ਤੇ ਗਵਾਹਾਂ ਦੇ ਆਧਾਰ 'ਤੇ ਢਾਈ ਸਾਲ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ...

ਪੂਰੀ ਖ਼ਬਰ »

ਸਵੱਛ ਭਾਰਤ ਮੰਚ ਦਾ ਮੁੱਖ ਉਦੇਸ਼- ਡਾ. ਕੋਛੜ

ਮੋਗਾ, 27 ਫਰਵਰੀ (ਰਾਜੇਸ਼ ਕੋਛੜ)-ਪ੍ਰਮੁੱਖ ਸਮਾਜ ਸੇਵੀ ਸੰਸਥਾ ਭਾਰਤੀ ਜਾਗਿ੍ਤੀ ਮੰਚ ਰਜਿ. ਪੰਜਾਬ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਮੰਚ ਦੇ ਮੁੱਖ ਸੰਸਥਾਪਕ ਡਾ. ਦੀਪਕ ਕੋਛੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਕੋਛੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਖੇਡ ਮੁਕਾਬਲੇ ਕਰਵਾਏ

ਕਿਸ਼ਨਪੁਰਾ ਕਲਾਂ, 27 ਫਰਵਰੀ (ਅਮੋਲਕ ਸਿੰਘ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਮੱਲ੍ਹੀਆਂ ਵਿਖੇ ਪਿ੍ੰਸੀਪਲ ਸੁਨੀਤ ਇੰਦਰ ਸਿੰਘ ਦੀ ਅਗਵਾਈ ਹੇਠ ਸਕੂਲ 'ਚ ਚੱਲ ਰਹੇ ਵੱਖ-ਵੱਖ ਹਾਊਸਾਂ ਦੇ ਖੇਡ ਮੁਕਾਬਲੇ ਰੇਸ ਤੇ ਲੰਮੀ ਛਾਲ ਆਦਿ ਖੇਡਾਂ ਕਰਵਾਈਆਂ ...

ਪੂਰੀ ਖ਼ਬਰ »

ਢੁੱਡੀਕੇ ਕਾਲਜ ਦਾ ਸਾਲਾਨਾ ਖੇਡ ਸਮਾਰੋਹ 4 ਨੂੰ

ਅਜੀਤਵਾਲ, 27 ਫਰਵਰੀ (ਹਰਦੇਵ ਸਿੰਘ ਮਾਨ)-ਪੰਜਾਬ ਦੇ ਕਾਲਜਾਂ ਦੀਆਂ ਰਵਾਇਤੀ ਖੇਡਾਂ ਨੂੰ ਸਾਂਭ ਕੇ ਰੱਖਣ ਦਾ ਉਪਰਾਲਾ ਕਰਦਿਆਂ ਲਾਲਾ ਲਾਜਪਤ ਰਾਏ ਸਰਕਾਰੀ ਕਾਲਜ ਢੁੱਡੀਕੇ ਦੇ ਪਿ੍ੰ. ਸਵਿਤਾ ਰਾਣੀ ਸ਼ਰਮਾ ਦੀ ਰਹਿਨੁਮਾਈ ਹੇਠ ਰਵਾਇਤੀ ਖੇਡਾਂ ਦਾ ਸਾਲਾਨਾ ਖੇਡ ...

ਪੂਰੀ ਖ਼ਬਰ »

ਜੇ. ਐੱਮ. ਐੱਸ. ਇੰਮੀਗ੍ਰੇਸ਼ਨ ਨੇ ਕੈਨੇਡਾ ਦੀ ਵਿਜ਼ਟਰ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸੰਸਥਾ ਜੇ. ਐੱਮ. ਐੱਸ. ਇਮੀਗ੍ਰੇਸ਼ਨ ਜੋ ਕਿ ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਚ ਸਥਿਤ ਹੈ ਦੇ ਡਾਇਰੈਕਟਰ ਹਰਲਾਲ ਸਿੰਘ ਅਤੇ ਅੰਮਿ੍ਤਪਾਲ ਕੌਰ ਨੇ ਦੱਸਿਆ ਕਿ ਸੰਸਥਾ ਵਲੋਂ ਜਗਤਾਰ ਸਿੰਘ ਪਿਤਾ ਦਰਸ਼ਨ ਸਿੰਘ ਵਾਸੀ ਘੋਲੀਆ ਕਲਾਂ ਦਾ ਰਿਫ਼ਊਜ਼ਲ ਤੋਂ ਬਾਅਦ ਮਲਟੀਪਲ ਵੀਜ਼ਾ ਲਗਵਾਇਆ ਗਿਆ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਹ ਸੰਸਥਾ ਲਗਾਤਾਰ ਵੀਜ਼ੇ ਲਗਵਾਉਣ ਕਰਕੇ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਰਹੀ ਹੈ | ਪਹਿਲਾਂ ਰਿਫ਼ਊਜ਼ ਹੋ ਚੁੱਕੇ ਲੋਕ ਇਕ ਵਾਰ ਜ਼ਰੂਰ ਸੰਸਥਾ ਵਿਚ ਆ ਕੇ ਸਲਾਹ ਲੈਣ | ਇਸ ਮੌਕੇ ਡਾਇਰੈਕਟਰ ਹਰਲਾਲ ਸਿੰਘ ਨੇ ਜਗਤਾਰ ਸਿੰਘ ਨੂੰ ਵੀਜ਼ੇ ਦੀ ਕਾਪੀ ਸੌਾਪਦਿਆਂ ਵਧਾਈ ਦਿੱਤੀ |


ਖ਼ਬਰ ਸ਼ੇਅਰ ਕਰੋ

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ 'ਮੇਰੀ ਬਾਤ' ਪੋ੍ਰਗਰਾਮ ਕਰਵਾਇਆ

ਬੱਧਨੀ ਕਲਾਂ, 27 ਫਰਵਰੀ (ਸੰਜੀਵ ਕੋਛੜ)-ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ 'ਮੇਰੀ ਬਾਤ' ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਐੱਮ. ਐੱਡ., ਬੀ. ਐੱਡ. ਤੇ ਡੀ. ਐੱਲ. ਐੱਡ. ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ¢ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਵਿਦਿਆਰਥੀਆਂ ...

ਪੂਰੀ ਖ਼ਬਰ »

ਪੁਲਿਸ ਨੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਕੋਟ ਈਸੇ ਖਾਂ, 27 ਫਰਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਬਰਾੜ ਵਲੋਂ ਨਸ਼ੇ ਦੇ ਮੁਕੰਮਲ ਖ਼ਾਤਮੇ ਨੂੰ ਲੈ ਕੇ ਵਿੱਢੀ ਹਾਈ ਮੁਹਿੰਮ ਦੇ ਤਹਿਤ ਥਾਣਾ ਕੋਟ ਈਸੇ ਖਾਂ ਦੇ ਪੁਲਿਸ ਪ੍ਰਸ਼ਾਸਨ ਵਲੋਂ ਪਿੰਡ ਦੌਲੇਵਾਲਾ ਮਾਇਰ ਦੀ ਸੱਥ ਵਿਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਡੈਲੀਗੇਟਾਂ ਦੀ ਚੋਣ ਹੋਈ

ਕਿਸ਼ਨਪੁਰਾ ਕਲਾਂ, 27 ਫਰਵਰੀ (ਅਮੋਲਕ ਸਿੰਘ ਕਲਸੀ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਡੈਲੀਗੇਟਾਂ ਦੀ ਅਹਿਮ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸਰਕਾਰੀ ਕੰਨਿਆਂ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਬਾਘਾ ਪੁਰਾਣਾ, 27 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਸਰਕਾਰੀ ਕੰਨਿ੍ਹਆਂ ਸੀਨੀ. ਸੈਕੰ. ਸਕੂਲ ਦੀਆਂ ਵਿਦਿਆਰਥਣਾਂ, ਸਟਾਫ਼ ਮੈਂਬਰਾਂ ਦੀ ਚੜ੍ਹਦੀ ਕਲਾਂ, ਸੁਖ ਸ਼ਾਂਤੀ, ਸਾਲਾਨਾ ਪ੍ਰੀਖਿਆਵਾਂ ਅਤੇ ਆਉਣ ਵਾਲੇ ਨਵੇਂ ਸੈਸ਼ਨ ਨੂੰ ਸਮਰਪਿਤ ਪਿ੍ੰਸੀਪਲ ...

ਪੂਰੀ ਖ਼ਬਰ »

ਦਰਸ਼ਕ ਸਰੋਤਾ ਸੰਘ ਵਲੋਂ ਪੰਜਾਬ ਪੱਧਰੀ ਸਾਲਾਨਾ ਵੰਡ ਤੇ ਸਦਭਾਵਨਾ ਮਿਲਣੀ ਸਮਾਗਮ

ਕੋਟ ਈਸੇ ਖਾਂ, 27 ਫਰਵਰੀ (ਯਸ਼ਪਾਲ ਗੁਲਾਟੀ)-ਦੂਰਦਰਸ਼ਨ ਕੇਂਦਰ ਜਲੰਧਰ ਅਤੇ ਆਕਾਸ਼ਵਾਣੀ ਦੇ ਪ੍ਰੋਗਰਾਮ, ਦਰਸ਼ਕਾਂ ਨਾਲ ਦਿਲ ਦੀਆਂ ਗਹਿਰਾਈਆਂ ਨਾਲ ਜੁੜੀ ਸੰਸਥਾ ਦਰਸ਼ਕ ਸਰੋਤਾ ਸੰਘ ਵਲੋਂ ਜ਼ੀਰਾ ਵਿਖੇ ਸਾਲਾਨਾ ਪੰਜਾਬ ਪੱਧਰੀ ਇਨਾਮ ਵੰਡ ਤੇ ਸਦਭਾਵਨਾ ਮਿਲਣੀ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਨੋਟੀਫ਼ਿਕੇਸ਼ਨ ਦਾ ਵਿਰੋਧ

ਮੋਗਾ, 27 ਫਰਵਰੀ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ ਤੇ ਜ਼ਿਲ੍ਹਾ ਇਕਾਈ ਮੋਗਾ ਦੇ ਜਨਰਲ ਸਕੱਤਰ ਜਸਵੀਰ ਸਿੰਘ ਸਿੱਧੂ ਨੇ ਇਕ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ 25 ਫਰਵਰੀ ਨੂੰ ਸਿੱਖਿਆ ਸਕੱਤਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵੱਖ-ਵੱਖ ਸਕੂਲਾਂ 'ਚ ਚਾਰਟ ਮੇਕਿੰਗ ਮੁਕਾਬਲੇ ਕਰਵਾਏ

ਅਜੀਤਵਾਲ, 27 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਸਿਹਤ ਵਿਭਾਗ ਵਲੋਂ ਤੰਬਾਕੂਨੋਸ਼ੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਰਵਾਏ ਜਾ ਰਹੇ ਚਾਰਟ ਮੁਕਾਬਲਿਆਂ ਦੀ ਲੜੀ ਤਹਿਤ ਅੱਜ ਸਥਾਨਕ ਅਤੇ ਤਲਵੰਡੀ ਭੰਗੇਰੀਆਂ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਖੇ ਵਿਦਿਆਰਥੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX