ਬਰਗਾੜੀ, 24 ਮਾਰਚ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਪੰਜਾਬ ਸਰਕਾਰ, ਡਿਪਟੀ ਕਮਿਸ਼ਨਰ ਸਾਹਿਬ ਫ਼ਰੀਦਕੋਟ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਆਏ ਆਦੇਸ਼ਾਂ ਅਨੁਸਾਰ ਪੁਲਿਸ ਚੌਕੀ ਬਰਗਾੜੀ ਅਧੀਨ ਆਉਂਦੇ ਸਾਰੇ ਪਿੰਡਾਂ ਦੇ ਗੁਰੂ ਘਰਾਂ ਵਿਚ ਕੋਰੋਨਾ ਵਾਇਰਸ ਤੋਂ ...
ਫ਼ਰੀਦਕੋਟ, 24 ਮਾਰਚ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਆਦੇਸ਼ਾਂ ਅਨੁਸਾਰ ਕੋਰੋਨਾ ਦੀ ਭਿਆਨਕ ਮਹਾਂਮਾਰੀ ਨੂੰ ਅੱਗੇ ਫ਼ੈਲਣ ਤੋੋਂ ਰੋਕਣ ਲਈ ਜ਼ਿਲ੍ਹਾ ...
ਕੋਟਕਪੂਰਾ, 24 ਮਾਰਚ (ਮੇਘਰਾਜ)-ਸ਼ੋਸ਼ਲ ਮੀਡੀਆ 'ਤੇ ਕੋਰੋਨਾ ਵਾਇਰਸ ਸਬੰਧੀ ਫ਼ੈਲਾਈਆਂ ਜਾ ਰਹੀਆਂ ਗ਼ਲਤ ਅਫ਼ਵਾਹਾਂ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹਨ | ਅੱਜ ਸਵੇਰ ਤੋਂ ਹੀ ਸ਼ੋਸ਼ਲ ਮੀਡੀਆ 'ਤੇ ਸਥਾਨਕ ਚੰਡੀਗੜ੍ਹ ਬੱਚਿਆਂ ਦੇ ਹਸਪਤਾਲ ਦੇ ਸੰਚਾਲਕ ਡਾ. ਰਵੀ ਬਾਂਸਲ ...
ਫ਼ਰੀਦਕੋਟ, 24 ਮਾਰਚ (ਸਰਬਜੀਤ ਸਿੰਘ)-ਪਿਛਲੇ 24 ਘੰਟਿਆਂ ਤੋਂ ਵੀ ਵੱਧ ਸਮੇਂ ਤੋਂ ਆਪਣੇ ਘਰਾਂ 'ਚ ਬੈਠੇ ਲੋਕਾਂ ਨੂੰ ਰਾਸ਼ਨ ਜਾਂ ਹੋਰ ਜ਼ਰੂਰੀ ਵਸਤਾਂ ਦੀ ਘਾਟ ਨੂੰ ਮਹਿਸੂਸ ਕਰਦੇ ਹੋਏ ਰੈੱਡ ਕਰਾਸ ਸੁਸਾਇਟੀ ਫ਼ਰੀਦਕੋਟ ਵਲੋਂ ਹੋਰ ਸਮਾਜ ਸੇਵੀਆਂ ਦੀ ਮਦਦ ਨਾਲ ਇੱਥੇ ...
ਫ਼ਰੀਦਕੋਟ, 24 ਮਾਰਚ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਦੋ ਮੋਬਾਈਲ ਫ਼ੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਸਬੰਧੀ ਜੇਲ੍ਹ ਅਧਿਕਾਰੀਆਂ ਵਲੋਂ ਪੁਲਿਸ ਨੂੰ ਲਿਖਤੀ ਸੂਚਨਾ ਦਿੱਤੀ ਗਈ | ਪੁਲਿਸ ਵਲੋਂ ਜੇਲ੍ਹ ...
ਫ਼ਰੀਦਕੋਟ, 24 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਨੇ ਮਿਤੀ 23-03-2020 ਨੂੰ ਜ਼ਿਲਿ੍ਹਆਂ ਅੰਦਰ ਲਗਾਏ ਗਏ ਕਰਫ਼ਿਊ ਦੀ ਲਗਾਤਾਰਤਾ ਵਿਚ ਮੌਕੇ ਦੇ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਹਰ ਰੋਜ਼ ਪ੍ਰਕਾਸ਼ਿਤ ਹੋਣ ਵਾਲੀਆਂ ਅਖ਼ਬਾਰਾਂ ਸ਼ਹਿਰਾਂ ...
ਸਾਦਿਕ, 24 ਮਾਰਚ (ਗੁਰਭੇਜ ਸਿੰਘ ਚੌਹਾਨ)-ਪਿੰਡ ਪਠਲਾਵਾ ਦੇ ਬਲਦੇਵ ਸਿੰਘ ਐਨ.ਆਰ.ਆਈ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ ਤੋਂ ਬਾਅਦ ਇਹ ਪਤਾ ਲੱਗਣ 'ਤੇ ਕਿ ਉਹ ਵਿਅਕਤੀ ਸ੍ਰੀ ਅਨੰਦਪੁਰ ਸਾਹਿਬ ਦੇ ਹੋਲੇ ਮਹੱਲੇ 'ਤੇ ਵੀ ਘੁੰਮਦਾ ਰਿਹਾ ਸੀ | ਇਹ ਜਾਣਕਾਰੀ ਮਿਲਣ ਤੋਂ ਬਾਅਦ ...
ਫ਼ਰੀਦਕੋਟ, 24 ਮਾਰਚ (ਸਤੀਸ਼ ਬਾਗ਼ੀ)-ਕੋਰੋਨਾ ਵਾਇਰਸ ਨੂੰ ਹੋਰ ਫ਼ੈਲਣ ਤੋਂ ਰੋਕਣ ਦੇ ਲਈ ਪੰਜਾਬ ਸਰਕਾਰ ਵਲੋਂ 23 ਮਾਰਚ ਤੋਂ ਸਾਰੇ ਪੰਜਾਬ ਅੰਦਰ ਕਰਫ਼ਿਊ ਲਗਾਇਆ ਗਿਆ ਹੈ | ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ...
ਫ਼ਰੀਦਕੋਟ, 24 ਮਾਰਚ (ਹਰਮਿੰਦਰ ਸਿੰਘ ਮਿੰਦਾ)-ਸਥਾਨਕ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਜੇ ਤੱਕ ਫ਼ਰੀਦਕੋਟ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਪ ਾਜੀਟਿਵ ਮਰੀਜ਼ ਸਾਹਮਣੇ ਨਹੀਂ ਆਇਆ | ਉਨ੍ਹਾਂ ...
ਫ਼ਰੀਦਕੋਟ, 24 ਮਾਰਚ (ਹਰਮਿੰਦਰ ਸਿੰਘ ਮਿੰਦਾ)-ਕੋਰੋਨਾ ਮਹਾਂਮਾਰੀ ਦੇ ਫ਼ੈਲਾਅ ਨੂੰ ਰੋਕਣ ਲਈ ਜਿੱਥੇ ਸਰਕਾਰਾਂ ਸਖ਼ਤ ਫ਼ੈਸਲੇ ਲੈ ਰਹੀਆਂ ਹਨ, ਉੱਥੇ ਵਿਦੇਸ਼ੋਂ ਪਰਤੇ ਬੱਚਿਆਂ ਦੇ ਮਾਪੇ ਵੀ ਉਨ੍ਹਾਂ ਬਾਰੇ ਸਿਹਤ ਵਿਭਾਗ ਨਾਲ ਜਾਣਕਾਰੀ ਸਾਂਝੀ ਕਰ ਰਹੇ ਹਨ | ਤਾਜ਼ਾ ...
ਫ਼ਰੀਦਕੋਟ, 24 ਮਾਰਚ (ਜਸਵੰਤ ਸਿੰਘ ਪੁਰਬਾ)-ਅੱਜ ਕਰਫ਼ਿਊ ਦੇ ਤੀਜੇ ਦਿਨ ਫ਼ਰੀਦਕੋਟ ਜ਼ਿਲੇ੍ਹ ਅੰਦਰ ਸੁੰਨਸਾਨ ਰਹੀ | ਆਵਾਜਾਈ ਕੇਵਲ ਸਰਕਾਰੀ ਵਾਹਨਾਂ ਦੀ ਹੀ ਨਜ਼ਰ ਆਈ | ਪੁਲਿਸ ਦੀ ਸਖ਼ਤੀ ਕਾਰਨ ਲੋਕ ਘਰਾਂ ਤੋਂ ਬਾਹਰ ਨਾ ਨਿਕਲ ਸਕੇ | ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ...
ਫ਼ਰੀਦਕੋਟ, 24 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਜਿੱਥੇ ਕਰਫ਼ਿਊ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ, ਲੋਕਾਂ ਦੀ ਸੁਰੱਖਿਆ ਤੋਂ ਇਲਾਵਾ ਐਸ.ਐਸ.ਪੀ ਫ਼ਰੀਦਕੋਟ ਮਨਜੀਤ ਸਿੰਘ ਢੇਸੀ ਦੀ ਯੋਗ ਅਗਵਾਈ ਅਤੇ ਪ੍ਰੇਰਨਾ ਸਦਕਾ ...
ਸਾਦਿਕ, 24 ਮਾਰਚ (ਆਰ.ਐਸ.ਧੰੁਨਾ)-ਅੱਜ ਸਵੇਰ ਸਮੇਂ ਹੋਈ ਹਲਕੀ ਬੇਮੌਸਮੀਂ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ ਕਿਉਂਕ ਹੁਣ ਖੇਤਾਂ 'ਚ ਖੜ੍ਹੀ ਕਣਕ ਦੀ ਫ਼ਸਲ ਦੀਆਂ ਬੱਲੀਆਂ ਨੇ ਰੰਗ ਵਟਾਉਣਾ ਸ਼ੁਰੂ ਕਰ ਦਿੱਤਾ ਹੈ ਤੇ ਕੁਝ ਦਿਨਾਂ ਬਾਅਦ ਹੀ ਕਣਕ ਦੀ ਕਟਾਈ ਦਾ ...
ਕੋਟਕਪੂਰਾ, 24 ਮਾਰਚ (ਮੋਹਰ ਸਿੰਘ ਗਿੱਲ)-ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਵਾਂਦਰ ਜਟਾਣਾ ਵਿਖੇ ਸਰਪੰਚ ਜਗਜੀਤ ਸਿੰਘ ਬਬਲਾ ਅਤੇ ਪਿੰਡ ਠਾੜ੍ਹਾ ਦੇ ਸਰਪੰਚ ਲੱਖਾ ਬਰਾੜ ਦੀ ਅਗਵਾਈ ਹੇਠ ਪਿੰਡ ਦੀਆਂ ਗਲੀਆਂ ਅਤੇ ਹੋਰ ਜਨਤਕ ਥਾਵਾਂ 'ਤੇ ਸੋਡੀਅਮ ...
ਫ਼ਰੀਦਕੋਟ, 24 ਮਾਰਚ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਦੇ ਸੇਵਾਦਾਰ ਐਡਵੋਕੇਟ ਮਹੀਪਇੰਦਰ ਸਿੰਘ ਨੇ ਕਿਹਾ ਕਿ ਇਸ ਮਹਾਂਮਾਰੀ ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਪਿਛਲੇ 2 ਮਹੀਨਿਆਂ ਦੌਰਾਨ ਵਿਦੇਸ਼ਾਂ ਤੋਂ ਪਰਤੇ ...
ਜੈਤੋ, 24 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਲਗਾਏ ਗਏ ਕਰਫ਼ਿਊ ਦੇ ਚੱਲਦਿਆਂ ਗਰੀਬ ਤੇ ਜ਼ਰੂਰਤਮੰਦ ਦੀ ਮਦਦ ਲਈ ਸਥਾਨਕ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਕੁਲਬੀਰ ਸ਼ਰਮਾ ਨੇ ਆਪਣੀ ਸਾਥੀ ਪੁਲਿਸ ਮੁਲਾਜ਼ਮਾਂ ਸਮੇਤ ਗਰੀਬ ...
ਕੋਟਕਪੁਰਾ, 24 ਮਾਰਚ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਢਿਲਵਾਂ ਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇਸ਼-ਵਿਦੇਸ਼ 'ਚ ਫ਼ੈਲੇ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਅਤੇ ਲੋਕਾਂ ਦੀ ਸਿਹਤ ...
ਫ਼ਰੀਦਕੋਟ, 24 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਕੁਮਾਰ ਸੌਰਭ ਰਾਜ ਨੇ ਮਿਤੀ 23 ਮਾਰਚ ਨੂੰ ਲਗਾਏ ਕਰਫਿਊ ਉਪਰੰਤ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਸ਼ਹਿਰਾਂ ਵਿਚ ਪਸ਼ੂ ਪਾਲਕਾਂ ਨੂੰ ਹਰੇ ਪੱਠੇ ਅਤੇ ਫ਼ੀਡ ਵਗੈਰਾ ਆਦਿ ਦੀ ਸਪਲਾਈ ਲਈ ...
ਸ੍ਰੀ ਮੁਕਤਸਰ ਸਾਹਿਬ, 24 ਮਾਰਚ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਫੈਲਣ ਤੋਂ ਰੋਕਣ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ, ਇਨ੍ਹਾਂ ਹੁਕਮਾਂ ਅਨੁਸਾਰ ਦੋਧੀਆਂ ਅਤੇ ਡੇਅਰੀ ਮਾਲਕਾਂ ਦੁਆਰਾ ...
ਸ੍ਰੀ ਮੁਕਤਸਰ ਸਾਹਿਬ, 24 ਮਾਰਚ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਦੇ ਫ਼ੈਲਣ ਦੇ ਕਾਰਨ ਸੈਨੇਟਾਈਜ਼ਰ ਨਹੀਂ ਮਿਲ ਰਹੇ, ਜਿਸ ਨੂੰ ਲੈ ਕੇ ਸਮਾਜ ਸੇਵਕ ਤੇ ਬਿਜਲੀ ਬੋਰਡ ਦੇ ਮੁਲਾਜ਼ਮ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਦੇ ਜਨਰਲ ਸਕੱਤਰ ਗੁਰਪਾਲ ...
ਮਲੋਟ, 24 ਮਾਰਚ (ਪਾਟਿਲ)-ਕੋਰੋਨਾ ਵਾਇਰਸ ਦੇ ਕਹਿਰ ਦੇ ਡਰੋਂ ਜਿਥੇ ਲੋਕ ਘਰਾਂ ਵਿਚ ਰਹਿਣ ਨੂੰ ਮਜਬੂਰ ਹੋ ਗਏ ਹਨ, ਉੱਥੇ ਵਿਦਿਆਰਥੀ ਵਰਗ ਵਿਚ ਵੀ ਨਿਰਾਸ਼ਾ ਵੇਖਣ ਨੂੰ ਮਿਲ ਰਹੀ ਹੈ, ਕਿਉਂਕਿ ਸਿੱਖਿਆ ਵਿਭਾਗ, ਪੰਜਾਬ ਵਲੋਂ ਵਿਦਿਆਰਥੀਆਂ ਦੀਆਂ ਬੋਰਡ ਪ੍ਰੀਖਿਆਵਾਂ ਵੀ ਅੱਗੇ ਪਾ ਦਿੱਤੀਆਂ ਹਨ | ਅਜਿਹੀ ਮੁਸ਼ਕਿਲ ਦੀ ਘੜੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਖੇੜਾ ਦੇ ਸਮਰਪਿਤ ਅਧਿਆਪਕਾਂ ਵਲੋਂ ਇਕ ਉਪਰਾਲਾ ਕੀਤਾ ਹੈ | ਇਹ ਅਧਿਆਪਕ ਪਿਛਲੇ ਦਿਨਾਂ ਵਿਚ 'ਐਕਸਟਰਾ' ਕਲਾਸਾਂ ਲਾ ਕੇ ਵਿਦਿਆਰਥੀਆਂ ਦੀ ਤਿਆਰੀ ਕਰਵਾ ਰਹੇ ਸਨ ਅਤੇ ਹੁਣ ਪੰਜਾਬ ਸਰਕਾਰ ਵਲੋਂ 31 ਮਾਰਚ 2020 ਤੱਕ ਕਰਫ਼ਿਊ ਦੇ ਐਲਾਨ ਮਗਰੋਂ ਵੀ ਅਵੇਸਲੇ ਨਾ ਬੈਠ ਕੇ ਤਕਨੀਕ ਦਾ ਸਹਾਰਾ ਲੈਂਦੇ ਹੋਏ ਵਿਦਿਆਰਥੀਆਂ ਦੀਆਂ ਪੜ੍ਹਾਈ ਸਬੰਧੀ ਸਮੱਸਿਆਵਾਂ ਨੂੰ ਹੱਲ ਕਰ ਰਹੇ ਹਨ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਖੇੜਾ ਦੇ ਅੰਗਰੇਜ਼ੀ ਅਧਿਆਪਕ ਨਿਤਿਨ ਕੁਮਾਰ, ਸਮਾਜਿਕ ਸਿੱਖਿਆ ਅਧਿਆਪਕਾ ਸ੍ਰੀਮਤੀ ਮਨਜੀਤ ਕੌਰ, ਗਣਿਤ ਅਧਿਆਪਕਾ ਸ੍ਰੀਮਤੀ ਰਜਨੀ ਨੰਦਾ ਅਤੇ ਸਾਇੰਸ ਅਧਿਆਪਕਾ ਸ੍ਰੀਮਤੀ ਮੀਨਾ ਅਗਰਵਾਲ ਵਿਦਿਆਰਥੀਆਂ ਲਈ ਵਰਕ ਸ਼ੀਟਾਂ, ਕਵਿਜ਼ ਅਤੇ ਹੋਮ ਅਸਾਇਨਮੈਂਟਾਂ ਤਿਆਰ ਕਰ ਕੇ ਵਟਸਐਪ ਰਾਹੀ ਭੇਜ ਰਹੇ ਹਨ ਅਤੇ ਵਿਦਿਆਰਥੀ ਵੀ ਇਨ੍ਹਾਂ ਨੂੰ ਹੱਲ ਕਰ ਕੇ ਅਧਿਆਪਕ ਨੂੰ ਭੇਜ ਰਹੇ ਹਨ | ਲੋੜ ਪੈਣ 'ਤੇ ਵੀਡੀਓ ਕਾਨਫਰੈਂਸਿੰਗ ਨੂੰ ਵੀ ਵਿਦਿਆਰਥੀਆਂ ਦੀਆਂ ਵਿਸ਼ੇ ਸਬੰਧੀ ਸਮੱਸਆਵਾਂ ਨੂੰ ਹੱਲ ਕਰਨ ਲਈ ਇਕ ਸਫਲ ਤਕਨੀਕ ਵਜੋਂ ਵਰਤਿਆ ਜਾ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਖੇਮਰਾਜ ਗਰਗ ਨੇ ਇਨ੍ਹਾਂ ਅਧਿਆਪਕਾਂ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਪ੍ਰੀਖਿਆ ਦੇ ਦਿਨਾਂ ਵਿਚ ਵਿਦਿਆਰਥੀਆਂ ਦੇ ਸਟ੍ਰੈੱਸ ਮੈਨੇਜਮੈਂਟ ਵਿਚ ਵੀ ਅਧਿਆਪਕਾਂ ਦੁਆਰਾ ਕੀਤੇ ਜਾਣ ਵਾਲੇ ਇਸ ਤਰ੍ਹਾਂ ਦੇ ਕੰਮ ਸ਼ਲਾਘਾਯੋਗ ਹਨ |
ਸ੍ਰੀ ਮੁਕਤਸਰ ਸਾਹਿਬ, 24 ਮਾਰਚ (ਰਣਜੀਤ ਸਿੰਘ ਢਿੱਲੋਂ)-ਕਰਫ਼ਿਊ ਕਾਰਨ ਬੇਸਹਾਰਾ ਪਸ਼ੂਆਂ ਦੀ ਹਾਲਤ ਵੀ ਤਰਸਯੋਗ ਹੈ ਅਤੇ ਭੁੱਖੇ ਫਿਰ ਰਹੇ ਹਨ | ਇਸ ਨੂੰ ਲੈ ਕੇ ਸ਼ਹਿਰ ਦੇ ਆੜ੍ਹਤੀਏ ਹੈਪੀ ਗਰਗ, ਬਿੱਟੂ ਗਗਨੇਜਾ, ਛਿੰਦੂ, ਅਨਿਲ ਮਿੱਤਲ, ਮਹਾਸ਼ਾ, ਗੋਰਾ ਅਤੇ ਅੰਸ਼ੂ ਆਦਿ ...
ਮਲੋਟ, 24 ਮਾਰਚ (ਗੁਰਮੀਤ ਸਿੰਘ ਮੱਕੜ)-ਕੋਰੋਨਾ ਦੀ ਮਹਾਂਮਾਰੀ ਕਾਰਨ ਲੱਗੇ ਕਰਫ਼ਿਊ ਕਾਰਨ ਜਿੱਥੇ ਆਮ ਵਿਅਕਤੀ ਪ੍ਰੇਸ਼ਾਨ ਹੈ, ਉੱਥੇ ਰੋਜ਼ਾਨਾ ਦਿਹਾੜੀ ਕਰਨ ਵਾਲੇ ਮਜ਼ਦੂਰ ਨੂੰ ਆਪਣੀ ਰੋਟੀ ਦੀ ਚਿੰਤਾ ਸਤਾ ਰਹੀ ਹੈ | ਸ਼ਹਿਰ ਵਿਚ ਲਗਭਗ ਸੈਂਕੜੇ ਦੇ ਕਰੀਬ ਸਮਾਜਸੇਵੀ ...
ਲੰਬੀ, 24 ਮਾਰਚ (ਮੇਵਾ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਅਤੇ ਕੋਰੋਨਾ ਵਾਇਰਸ ਦੇ ਮਾੜੇ ਪ੍ਰਭਾਵਾਂ ਨੂੰ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਾਏ ਗਏ ਕਰਫ਼ਿਊ ਨਾਲ ਜ਼ਿਲੇ੍ਹ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਵਸਦੇ ਲੋਕ ਰਾਹਤ ਮਹਿਸੂਸ ਕਰਦੇ ਹੈ ਕਿ ...
ਗਿੱਦੜਬਾਹਾ, 24 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਸਿਵਲ ਹਸਪਤਾਲ ਗਿੱਦੜਬਾਹਾ ਦੇ ਐੱਸ.ਐੱਮ.ਓ. ਪ੍ਰਦੀਪ ਸੱਚਦੇਵਾ ਨੇ ਇਲਾਕੇ ਤੇ ਪਿੰਡਾਂ ਲੋਕਾਂ ਲਈ ਸੰਦੇਸ਼ ਤੇ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਤੇ ਪ੍ਰਸ਼ਾਸ਼ਨ ਵਲੋਂ ...
ਸ੍ਰੀ ਮੁਕਤਸਰ ਸਾਹਿਬ, 24 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਸਥਾਨਕ ਫ਼ੱਤਣਵਾਲਾ ਨਿਵਾਸ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ | ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਤਸਵੀਰ ...
ਸ੍ਰੀ ਮੁਕਤਸਰ ਸਾਹਿਬ, 24 ਮਾਰਚ (ਹਰਮਹਿੰਦਰ ਪਾਲ)-ਕੋਰੋਨਾ ਦੀ ਬਿਮਾਰੀ ਤੋਂ ਤਾਂ ਸ਼ਾਇਦ ਘਰ ਬੈਠ ਕੇ ਬਚ ਜਾਈਏ, ਪਰ ਦੂਸ਼ਿਤ ਪਾਣੀ ਜ਼ਰੂਰ ਮਾਰ ਦੇਵੇਗਾ | ਇਹ ਕਹਿਣਾ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ 'ਤੇ ਸਥਿਤ ਭਾਈ ਜਰਨੈਲ ਸਿੰਘ ਨਗਰ ਦੇ ਲੋਕਾਂ ਦਾ | ਇਸ ...
ਗਿੱਦੜਬਾਹਾ, 24 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਸਿਵਲ ਹਸਪਤਾਲ ਗਿੱਦੜਬਾਹਾ ਦੇ ਐੱਸ.ਐੱਮ.ਓ. ਪ੍ਰਦੀਪ ਸੱਚਦੇਵਾ ਨੇ ਇਲਾਕੇ ਤੇ ਪਿੰਡਾਂ ਲੋਕਾਂ ਲਈ ਸੰਦੇਸ਼ ਤੇ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਤੇ ਪ੍ਰਸ਼ਾਸ਼ਨ ਵਲੋਂ ...
ਬਾਜਾਖਾਨਾ, 24 ਮਾਰਚ (ਜੀਵਨ ਗਰਗ)-'ਨੋਵਲ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਜਿੱਥੇ ਲੋਕਾਂ 'ਚ ਭਾਰੀ ਡਰ ਦਾ ਮਾਹੌਲ ਹੈ ਉੱਥੇ ਸਿੱਧੇ ਤੌਰ 'ਤੇ ਮੌਤ ਦੇ ਮੂੰਹ 'ਚ ਖੜ੍ਹ ਕੇ ਮਲਟੀਪਰਪਜ਼ ਹੈਲਥ ਵਰਕਰ ਵਿਭਾਗ ਦੇ ਹਰ ਇਕ ਹੁਕਮ ਦੀ ਪਾਲਣਾ ਕਰਦੇ ਹੋਏ ਦਿਨ ਰਾਤ ਡਿਊਟੀ ਕਰ ਰਹੇ ...
ਕੋਟਕਪੂਰਾ, 24 ਮਾਰਚ (ਮੇਘਰਾਜ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਬੀਤੇ ਦਿਨ ਤੋਂ ਕਰਫਿਊ ਐਲਾਨਿਆ ਗਿਆ ਸੀ ਅਤੇ ਪ੍ਰਸ਼ਾਸਨ ਨੂੰ ਕਰਫਿਊ ਲਈ ਲਾਈਆਂ ਪਾਬੰਦੀਆਂ ਲਈ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ | ਅੱਜ ਕੋਟਕਪੂਰਾ ਸ਼ਹਿਰ 'ਚ ਸਵੇਰ ਸਮੇਂ ...
ਬਾਜਾਖਾਨਾ, 24 ਮਾਰਚ (ਜੀਵਨ ਗਰਗ)-'ਜੇ ਲੋਕਾਂ ਨੇ ਸਾਥ ਦਿੱਤਾ ਤਾਂ ਪੁਲਿਸ ਕਿ੍ਸ਼ਮਾ ਕਰ ਕੇ ਦਿਖਾ ਸਕਦੀ ਹੈ |' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਏ.ਐਸ.ਪੀ. ਡਾ. ਮਹਿਤਾਬ ਸਿੰਘ ਨੇ ਬਾਜਾਖਾਨਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ 'ਚ ...
ਬਾਜਾਖਾਨਾ, 24 ਮਾਰਚ (ਜੀਵਨ ਗਰਗ)-ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ 'ਚ ਲੱਗੇ ਨਾਕਿਆਂ 'ਤੇ ਡਿਊਟੀ ਦੇ ਰਹੇ ਪੁਲਿਸ ਮੁਲਾਜ਼ਮ ਜਿੱਥੇ ਕਰਫੀਊ ਲਾਗੂ ਕਰਨ ਦਾ ਆਪਣਾ ਫ਼ਰਜ਼ ਨਿਭਾਅ ਰਹੇ ਹਨ, ਉੱਥੇ ਉਹ ਆਪਣਾ ਸੁੱਖ ਆਰਾਮ ਤਿਆਗ ਕੇ ਆਮ ਲੋਕਾਂ ਨੂੰ ...
ਜੈਤੋ, 24 ਮਾਰਚ (ਭੋਲਾ ਸ਼ਰਮਾ)-ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਕੋਪ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਬੀਤੇ ਕੱਲ੍ਹ ਪੂਰੇ ਪੰਜਾਬ ਵਿਚ ਲੋਕਾਂ ਦਾ ਆਪਸੀ ਸੰਪਰਕ ਤੋੜਨ ਲਈ ਕਰਫ਼ਿਊ ਲਗਾ ਦਿੱਤਾ ਗਿਆ ਸੀ | ਜਿਸ ਦੇ ਮੱਦੇਨਜ਼ਰ ਅੱਜ ਜੈਤੋ ਵਿਚ ਸਵੇਰੇ ਸਬਜ਼ੀ ...
ਕੋਟਕਪੂਰਾ, 24 ਮਾਰਚ (ਮੇਘਰਾਜ)-ਸ਼ੋਸ਼ਲ ਮੀਡੀਆ 'ਤੇ ਕੋਰੋਨਾ ਵਾਇਰਸ ਸਬੰਧੀ ਫ਼ੈਲਾਈਆਂ ਜਾ ਰਹੀਆਂ ਗ਼ਲਤ ਅਫ਼ਵਾਹਾਂ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹਨ | ਅੱਜ ਸਵੇਰ ਤੋਂ ਹੀ ਸ਼ੋਸ਼ਲ ਮੀਡੀਆ 'ਤੇ ਸਥਾਨਕ ਚੰਡੀਗੜ੍ਹ ਬੱਚਿਆਂ ਦੇ ਹਸਪਤਾਲ ਦੇ ਸੰਚਾਲਕ ਡਾ. ਰਵੀ ਬਾਂਸਲ ...
ਫ਼ਰੀਦਕੋਟ, 24 ਮਾਰਚ (ਸਰਬਜੀਤ ਸਿੰਘ)-ਪਿਛਲੇ 24 ਘੰਟਿਆਂ ਤੋਂ ਵੀ ਵੱਧ ਸਮੇਂ ਤੋਂ ਆਪਣੇ ਘਰਾਂ 'ਚ ਬੈਠੇ ਲੋਕਾਂ ਨੂੰ ਰਾਸ਼ਨ ਜਾਂ ਹੋਰ ਜ਼ਰੂਰੀ ਵਸਤਾਂ ਦੀ ਘਾਟ ਨੂੰ ਮਹਿਸੂਸ ਕਰਦੇ ਹੋਏ ਰੈੱਡ ਕਰਾਸ ਸੁਸਾਇਟੀ ਫ਼ਰੀਦਕੋਟ ਵਲੋਂ ਹੋਰ ਸਮਾਜ ਸੇਵੀਆਂ ਦੀ ਮਦਦ ਨਾਲ ਇੱਥੇ ...
ਫ਼ਰੀਦਕੋਟ, 24 ਮਾਰਚ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਦੋ ਮੋਬਾਈਲ ਫ਼ੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਸਬੰਧੀ ਜੇਲ੍ਹ ਅਧਿਕਾਰੀਆਂ ਵਲੋਂ ਪੁਲਿਸ ਨੂੰ ਲਿਖਤੀ ਸੂਚਨਾ ਦਿੱਤੀ ਗਈ | ਪੁਲਿਸ ਵਲੋਂ ਜੇਲ੍ਹ ...
. ਫ਼ਰੀਦਕੋਟ, 24 ਮਾਰਚ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਆਦੇਸ਼ਾਂ ਅਨੁਸਾਰ ਕੋਰੋਨਾ ਦੀ ਭਿਆਨਕ ਮਹਾਂਮਾਰੀ ਨੂੰ ਅੱਗੇ ਫ਼ੈਲਣ ਤੋੋਂ ਰੋਕਣ ਲਈ ਜ਼ਿਲ੍ਹਾ ...
ਫ਼ਰੀਦਕੋਟ, 24 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਨੇ ਮਿਤੀ 23-03-2020 ਨੂੰ ਜ਼ਿਲਿ੍ਹਆਂ ਅੰਦਰ ਲਗਾਏ ਗਏ ਕਰਫ਼ਿਊ ਦੀ ਲਗਾਤਾਰਤਾ ਵਿਚ ਮੌਕੇ ਦੇ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਹਰ ਰੋਜ਼ ਪ੍ਰਕਾਸ਼ਿਤ ਹੋਣ ਵਾਲੀਆਂ ਅਖ਼ਬਾਰਾਂ ਸ਼ਹਿਰਾਂ ...
ਬਰਗਾੜੀ, 24 ਮਾਰਚ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਪੰਜਾਬ ਸਰਕਾਰ, ਡਿਪਟੀ ਕਮਿਸ਼ਨਰ ਸਾਹਿਬ ਫ਼ਰੀਦਕੋਟ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਆਏ ਆਦੇਸ਼ਾਂ ਅਨੁਸਾਰ ਪੁਲਿਸ ਚੌਕੀ ਬਰਗਾੜੀ ਅਧੀਨ ਆਉਂਦੇ ਸਾਰੇ ਪਿੰਡਾਂ ਦੇ ਗੁਰੂ ਘਰਾਂ ਵਿਚ ਕੋਰੋਨਾ ਵਾਇਰਸ ਤੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX