ਤਾਜਾ ਖ਼ਬਰਾਂ


ਮਾਲ, ਹੋਟਲ ਤੇ ਰੈਸਟੋਰੈਂਟ ਨੂੰ ਲੈ ਕੇ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ
. . .  1 day ago
ਨਵੀਂ ਦਿੱਲੀ, 4 ਜੂਨ - ਕੇਂਦਰ ਸਰਕਾਰ ਨੇ ਹੋਟਲ, ਰੈਸਟੋਰੈਂਟ, ਮਾਲ ਤੇ ਦਫਤਰਾਂ ਨੂੰ ਲੈ ਕੇ ਨਵੇਂ ਸਿਰੇ ਤੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਲਾਕਡਾਊਨ ਵਿਚ ਛੁੱਟ ਮਿਲਣ ਤੋਂ ਬਾਅਦ ਜਿਵੇਂ ਜਿਵੇਂ ਹੋਟਲ, ਰੈਸਟੋਰੈਂਟ, ਮਾਲ ਖੁੱਲ ਰਹੇ ਹਨ ਤੇ ਦਫਤਰਾਂ ਵਿਚ ਕੰਮਕਾਜ ਸ਼ੁਰੂ ਹੋ ਰਿਹਾ ਹੈ। ਜਿਸ ਨੂੰ ਲੈ ਕੇ ਸਿਹਤ ਮੰਤਰਾਲਾ...
ਕਰੋਨਾ ਪਾਜ਼ੀਟਿਵ ਦਾ ਪਤਾ ਲੱਗਦਿਆਂ ਮਰੀਜ ਲੁਕਿਆ
. . .  1 day ago
ਬੱਚੀਵਿੰਡ , 4 ਜੂਨ ( ਬਲਦੇਵ ਸਿੰਘ ਕੰਬੋ)- ਬੱਚੀਵਿੰਡ ਤੋਂ 4 ਕਿਲੋਮੀਟਰ ਦੂਰ ਪਿੰਡ ਸਾਰੰਗੜਾ ਦੀ ਸੁਮਨ ਕੌਰ( 20) ਪਤਨੀ ਸੁਰਜੀਤ੍ ਮਰੀਜ ਨੂੰ ਪਤਾ ਲੱਗਾ ਕੇ ਉਸ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੋ ਤਾਂ ਉਹ ਪ੍ਰਵਾਰ ਸਮੇਤ ਘਰ ਛੱਡ ਕੇ ਲੁਕ ਗਏ ਹੈ। ਖਬਰ ਲਿਖੇ ਜਾਣ ਤੱਕ ਪਿੰਡ ਵਿੱਚ ਮੁਨਾਦੀ ਕਰਵਾ ਦਿੱਤੀ...
ਪਲੇਸ ਆਫ ਸੇਫਟੀ ਮਧੁਬਨ ਵਿੱਖੇ 16 ਸਾਲਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
. . .  1 day ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਵਿਅਕਤੀ ਬਰਾਮਦ
. . .  1 day ago
ਰਾਜਪੁਰਾ 4 ਜੂਨ (ਰਣਜੀਤ ਸਿੰਘ) - ਅੱਜ ਦੇਰ ਸ਼ਾਮ ਪੁਲਿਸ ਨੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਅਗਵਾ ਕੀਤਾ ਵਿਅਕਤੀ ਸ਼ੈਲਰ ਬਣਾਉਣ ਵਾਲੀ ਫੈਕਟਰੀ ਵਿੱਚੋਂ ਬਰਾਮਦ ਕਰ ਲਿਆ ਹੈ ।ਪੁਲਿਸ ਨੇ ਮੌਕੇ ਤੋਂ ਦੋ ਅਗਵਾਕਾਰਾਂ ਨੂੰ ਵੀ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਸ਼ੈਲਰ ਮਾਲਕ ਦੀ...
ਮਲੋਟ ਵਿਚ ਇਕ ਹੋਰ ਔਰਤ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ
. . .  1 day ago
ਮਲੋਟ, 4 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਦੇ ਸਰਾਭਾ ਨਗਰ ਵਿਚ ਇਕ ਹੋਰ 27 ਸਾਲਾ ਔਰਤ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਟਰੈਵਲ ਹਿਸਟਰੀ ਹੈ ਅਤੇ ਇਸ ਸਬੰਧੀ ਵੇਰਵੇ ਇਕੱਤਰ ਕੀਤੇ ਜਾਣ ਤੋਂ...
ਲੁਧਿਆਣਾ ਵਿੱਚ ਕੋਰੋਨਾ ਪਾਜ਼ਿਟਿਵ ਆਉਣ ਵਾਲੇ ਡਾਕਟਰ ਪਤੀ ਪਤਨੀ ਦੇ ਖੰਨਾ ਸਥਿੱਤ ਡਾਕਟਰ ਪਿਤਾ, ਮਾਂ, ਨੌਕਰਾਣੀ ਤੇ ਡਰਾਈਵਰ ਕੋਰੋਨਾ ਪਾਜ਼ਿਟਿਵ ਆਏ
. . .  1 day ago
7 ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰ ਇਧਰੋੋ ਉਧਰ
. . .  1 day ago
ਨਾਭਾ ਵਿਖੇ ਚੇਨਈ ਤੋਂ ਆਏ ਨੌਜਵਾਨ ਦੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਨਾਭਾ, 4 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਦੇ ਸਰਕਾਰੀ ਹਸਪਤਾਲ ਦੇ ਨਜ਼ਦੀਕ ਮੁਹੱਲਾ ਕਰਤਾਰਪੁਰਾ ਵਿਖੇ ਇੱਕ ਨੌਜਵਾਨ ਦੀ ਰਿਪੋਰਟ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜੋ ਕਿ ਪਿਛਲੇ ਦਿਨੀਂ ਚੇਨਈ ਤੋਂ ਨਾਭਾ ਵਿਖੇ ਆਇਆ ਸੀ। ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਦੀ ਅਗਵਾਈ...
ਲੁਧਿਆਣਾ ਵਿੱਚ ਅੱਜ 23 ਮਰੀਜ ਸਾਹਮਣੇ ਆਏ
. . .  1 day ago
ਲੁਧਿਆਣਾ, 4 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਸ਼ਾਮ ਵੇਲੇ 16 ਹੋਰ ਮਰੀਜ਼ ਸਾਹਮਣੇ ਆਏ ਹਨ ਜਦ ਕਿ ਸਵੇਰੇ 7 ਮਰੀਜਾਂ ਵਿਚ ਕੋਰੋਨਾ ਪਾਏ ਜਾਣ ਦੀ ਰਿਪੋਰਟ...
3 ਲੁਟੇਰਿਆਂ ਨੇ ਦਿਨ ਦਿਹਾੜੇ ਪਤੀ ਪਤਨੀ ਨੂੰ ਲੁੱਟਿਆ
. . .  1 day ago
ਨਸ਼ਾ ਤਸਕਰ ਦੀ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਸਾਰੀ ਮਹਿਲ ਕਲਾਂ ਪੁਲਿਸ ਇਕਾਂਤਵਾਸ
. . .  1 day ago
ਮਹਿਲ ਕਲਾਂ, 4 ਜੂਨ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਪੁਲਿਸ ਵਲੋਂ ਕੁਝ ਦਿਨ ਪਹਿਲਾਂ ਕਾਬੂ ਕੀਤੇ ਗਏ ਨਸ਼ਾ ਤਸਕਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਜ਼ਿਲ੍ਹਾ ਬਰਨਾਲਾ ਦੀ ਪੁਲਿਸ ਅੰਦਰ ਹੜਕੰਪ ਮਚ ਗਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪੁਲਿਸ...
ਡਾ. ਸੰਦੀਪ ਗੋਇਲ ਪੰਜਾਬ ਸੀ.ਐਸ.ਆਰ ਅਥਾਰਿਟੀ ਦਾ ਸੀ.ਈ.ਓ. ਨਿਯੁਕਤ
. . .  1 day ago
ਚੰਡੀਗੜ੍ਹ, 4 ਜੂਨ - ਪੰਜਾਬ ਸਰਕਾਰ ਨੇ ਅੱਜ ਮੀਡੀਆ 'ਚ ਦਿਗਜ ਡਾ. ਸੰਦੀਪ ਗੋਇਲ ਨੂੰ ਪੰਜਾਬ ਸੀ.ਐਸ.ਆਰ ਅਥਾਰਿਟੀ ਦਾ ਸੀ.ਈ.ਓ. ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਹਾਲ ਹੀ ਵਿਚ ਗਠਤ ਕੀਤੀ ਗਈ ਪੰਜਾਬ ਸੀ.ਐਸ.ਆਰ. ਨੂੰ ਇੰਡਸਟਰੀ ਲਈ ਪੰਜਾਬ ਤੇ ਪੰਜਾਬ...
ਨੌਜਵਾਨ ਕਿਸਾਨ ਨੇ ਕਰਜ਼ੇ ਦੇ ਚਲਦਿਆਂ ਕੀਤੀ ਖੁਦਕੁਸ਼ੀ
. . .  1 day ago
ਬਠਿੰਡਾ, 4 ਜੂਨ (ਨਾਇਬ ਸਿੱਧੂ) - ਬਠਿੰਡਾ ਜ਼ਿਲ੍ਹੇ ਦੇ ਚੱਕ ਹੀਰਾ ਸਿੰਘ ਵਾਲਾ ਦੇ ਇੱਕ ਕਿਸਾਨ ਦੀ ਕਰਜ਼ੇ ਦੇ ਬੋਝ ਦੇ ਚੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿਸਾਨ ਦੇ ਪਰਿਵਾਰ ਵਾਲਿਆਂ ਨੇ ਦੱਸਿਆ...
ਜਲੰਧਰ ਰੇਂਜ ਦੇ ਨਵਨਿਯੁਕਤ ਡੀ.ਆਈ.ਜੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 4 ਜੂਨ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ) - ਜਲੰਧਰ ਰੇਂਜ ਦੇ ਨਵ -ਨਿਯੁਕਤ ਡੀ.ਆਈ.ਜੀ ਰਣਬੀਰ ਸਿੰਘ ਖੱਟੜਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸੰਤ ਬਾਬਾ ਜੈਮਲ ਸਿੰਘ ਪਟਿਆਲੇ...
ਕੁਵੈਤ ਤੋਂ ਆਏ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 4 ਜੂਨ (ਗੁਰਬਖਸ਼ ਸਿੰਘ ਮਹੇ) - ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਅੱਜ ਸਵੇਰੇ ਜ਼ਿਲ੍ਹੇ ਵਿੱਚ ਇਕਾਂਤਵਾਸ ਵਿੱਚ ਰੱਖੇ ਕੁਵੈਤ ਤੋਂ ਵਾਪਿਸ ਆਏ ਇੱਕ ਵਿਅਕਤੀ ਜੋ ਕਿ ਰਾਹੋਂ ਨਾਲ ਸਬੰਧਤ ਹੈ ਉਸ ਦਾ ਕੋਰੋਨਾ ਟੈਸਟ...
ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਤੇਜ਼ ਹਨੇਰੀ ਅਤੇ ਬਾਰਿਸ਼
. . .  1 day ago
ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ਾਮ ਮੌਕੇ ਅਚਾਨਕ ਮੌਸਮ ਵਿਚ ਤਬਦੀਲੀ ਆ ਗਈ ਅਤੇ ਤੇਜ਼ ਹਨੇਰੀ ਮਗਰੋਂ ਬਾਰਿਸ਼ ਸ਼ੁਰੂ ਹੋ ਗਈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਫ਼ਸਲਾਂ ਲਈ ਵੀ ਬਾਰਿਸ਼ ਲਾਹੇਵੰਦ ਮੰਨੀ ਜਾ ਰਹੀ ਹੈ। ਅਨਾਜ ਮੰਡੀ...
ਅੱਜ ਅੰਮ੍ਰਿਤਸਰ ਵਿਚ 15 ਕੋਰੋਨਾ ਪਾਜ਼ੀਟਿਵ ਕੇਸ ਹੋਏ ਰਿਪੋਰਟ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਵਿਚ 15 ਕੋਰੋਨਾ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ। ਜਿਸ ਨਾਲ ਕੁੱਲ 420 ਪਾਜ਼ੀਟਿਵ ਕੇਸ ਹੋ ਗਏ ਹਨ। 325 ਡਿਸਚਾਰਜ ਹੋਏ ਹਨ, 87 ਦਾਖਲ ਤੇ 7...
ਕਸਬਾ ਲੌਂਗੋਵਾਲ ਵਿਖੇ ਕਰਿਆਨਾ ਸਟੋਰ ਨੂੰ ਲੱਗੀ ਅੱਗ
. . .  1 day ago
ਲੌਂਗੋਵਾਲ, 4 ਜੂਨ ( ਸ.ਸ.ਖੰਨਾ,ਵਿਨੋਦ) - ਸਥਾਨਕ ਕਸਬਾ ਲੌਂਗੋਵਾਲ ਮੇਨ ਬੱਸ ਸਟੈਂਡ ਤੇ ਬੀਤੀ ਰਾਤ ਕਰਿਆਨੇ...
ਪੰਜਾਬ 'ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਨੇ ਪੂਰੇ ਕੀਤੇ ਪ੍ਰਬੰਧ
. . .  1 day ago
ਬਠਿੰਡਾ, 4 ਜੂਨ (ਨਾਇਬ ਸਿੱਧੂ)- ਪਹਿਲਾਂ ਕੋਰੋਨਾ ਵਾਇਰਸ ਨੇ ਪ੍ਰਸ਼ਾਸਨ ਅਤੇ ਲੋਕਾਂ 'ਚ ਦਹਿਸ਼ਤ ਪਾਈ ਹੋਈ ਹੈ ਅਤੇ ਹੁਣ ਟਿੱਡੀ ਦਲ ਨੇ ਪ੍ਰਸ਼ਾਸਨ...
ਦਰਸ਼ਨ ਕੁੰਦਰਾ ਚੇਅਰਮੈਨ ਤੇ ਆਨੰਦ ਵਾਇਸ ਚੇਅਰਮੈਨ ਬਣੇ
. . .  1 day ago
ਮਾਛੀਵਾੜਾ ਸਾਹਿਬ, 4 ਜੂਨ (ਮਨੋਜ ਕੁਮਾਰ) - ਕਾਫੀ ਅਰਸੇ ਤੋ ਬਾਅਦ ਅੱਜ ਅਖੀਰ ਮਾਛੀਵਾੜਾ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ....
ਤਬਲੀਗ਼ੀ ਜਮਾਤ ਦੀਆਂ ਗਤੀਵਿਧੀਆਂ 'ਚ ਸ਼ਾਮਲ ਵਿਦੇਸ਼ੀਆਂ ਦੀ ਭਾਰਤ ਯਾਤਰਾ 'ਤੇ ਲੱਗੀ 10 ਸਾਲ ਦੀ ਪਾਬੰਦੀ
. . .  1 day ago
ਨਵੀਂ ਦਿੱਲੀ, 4 ਜੂਨ- ਤਬਲੀਗ਼ੀ ਜਮਾਤ ਦੀਆਂ ਗਤੀਵਿਧੀਆਂ 'ਚ ਸ਼ਾਮਲ ਹੋਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਲੈ...
ਸਿੱਖਿਆ ਵਿਭਾਗ ਨੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਕਾਰਜਕਾਲ ਦਾ ਸਮਾਂ 30 ਸਤੰਬਰ ਤੱਕ ਵਧਾਇਆ
. . .  1 day ago
ਨੂਰਪੁਰ ਬੇਦੀ, 4 ਜੂਨ (ਹਰਦੀਪ ਸਿੰਘ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ 'ਚ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਦਾ ਕਾਰਜਕਾਲ...
ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ.ਐਮ ਜੈਤੋ ਦੇ ਦਫ਼ਤਰ ਅੱਗੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
. . .  1 day ago
ਜੈਤੋ, 4 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੋਰੋਨਾ ਦੇ ਵਿਰੋਧ ਵਿਚ 12 ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ....
ਤਾਏ ਦੇ ਕਤਲ 'ਚ ਭਤੀਜੇ ਦੀ ਜ਼ਮਾਨਤ ਦੀ ਅਰਜ਼ੀ ਹੋਈ ਖ਼ਾਰਜ
. . .  1 day ago
ਸਲਾਣਾ 4 ਜੂਨ (ਗੁਰਚਰਨ ਸਿੰਘ ਜੰਜੂਆ) -ਬਲਾਕ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਸਕੇ ਤਾਏ ਦੇ...
ਚੇਅਰਪਰਸਨ ਜਸਮੀਤ ਕੌਰ ਚਾਹਲ ਵੱਲੋਂ ਕੀਤੀ ਗਈ ਸ਼ਿਆਮਾ ਪ੍ਰਸ਼ਾਦ ਸਕੀਮ ਸਬੰਧੀ ਸਮੀਖਿਆ ਮੀਟਿੰਗ
. . .  1 day ago
ਖਮਾਣੋਂ ,4 ਜੂਨ (ਮਨਮੋਹਣ ਸਿੰਘ ਕਲੇਰ)- ਬਲਾਕ ਸੰਮਤੀ ਖਮਾਣੋਂ ਚੇਅਰਪਰਸਨ ਜਸਮੀਤ ਕੌਰ ਚਾਹਲ ਵੱਲੋਂ ਬਲਾਕ ਦੇ ਉਨ੍ਹਾਂ 10 ਪਿੰਡਾਂ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਚੇਤ ਸੰਮਤ 552
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ ਨੂੰ ਜ਼ਿਆਦਾ ਸਮਾਂ 'ਲਾਕਡਾਊਨ' ਨਹੀਂ ਕੀਤਾ ਜਾ ਸਕਦਾ-ਟਰੰਪ

* 600 ਮੌਤਾਂ, ਮਰੀਜ਼ਾਂ ਦਾ ਅੰਕੜਾ 49,768 * ਮੇਲਾਨੀਆ ਟਰੰਪ ਦਾ ਟੈਸਟ ਆਇਆ ਨੈਗਟਿਵ ਸਿਆਟਲ, 24 ਮਾਰਚ (ਹਰਮਨਪ੍ਰੀਤ ਸਿੰਘ)- ਅਮਰੀਕਾ 'ਚ ਨਿਊਯਾਰਕ, ਵਾਸ਼ਿੰਗਟਨ ਤੇ ਕੈਲੀਫੋਰਨੀਆ ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹਨ | ਦੇਸ਼ 'ਚ ਮਰੀਜ਼ਾਂ ਦੀ ਗਿਣਤੀ 49,768 ਹੋ ਗਈ ਹੈ, ...

ਪੂਰੀ ਖ਼ਬਰ »

ਲੰਡਨ ਦੇ ਮੇਅਰ ਵਲੋਂ ਬੇਘਰੇ ਲੋਕਾਂ ਦਾ ਹੋਟਲਾਂ 'ਚ ਪ੍ਰਬੰਧ

ਲੰਡਨ, 24 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਦੇ ਮੇਅਰ ਸਾਦਿਕ ਖ਼ਾਨ ਨੇ ਬੇਘਰੇ ਲੋਕਾਂ ਦੀ ਮਦਦ ਦਾ ਐਲਾਨ ਕਰਦਿਆਂ ਕਿਹਾ ਕਿ ਆਉਣ ਵਾਲੇ ਕੁਝ ਹਫ਼ਤਿਆਂ ਲਈ ਸਰਕਾਰ ਨੇ ਸੜਕਾਂ 'ਤੇ ਰਹਿ ਰਹੇ ਬੇਘਰਿਆਂ ਲਈ ਵੱਖ-ਵੱਖ ਹੋਟਲਾਂ ਵਿਚ 300 ਕਮਰੇ ਬੁੱਕ ਕੀਤੇ ਹਨ, ਜਿਥੇ ...

ਪੂਰੀ ਖ਼ਬਰ »

ਨਿਊਜ਼ੀਲੈਂਡ ਦੇ ਹਰ ਕੱਚੇ ਜਾਂ ਪੱਕੇ ਵਸਨੀਕਾਂ ਲਈ ਸਰਕਾਰ ਵਲੋਂ ਰਾਹਤਾਂ ਦਾ ਐਲਾਨ

ਆਕਲੈਂਡ, 24 ਮਾਰਚ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੀਲੈਂਡ 'ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ | ਕਰੀਬ 50 ਲੱਖ ਦੀ ਆਬਾਦੀ ਵਾਲੇ ਇਸ ਦੇਸ਼ 'ਚ ਪਹਿਲਾ ਕੇਸ 28 ਫਰਵਰੀ ਨੂੰ ਮਿਲਣ ਤੋਂ ਬਾਅਦ ਹੁਣ ਤੱਕ ਇਹ ਅੰਕੜਾ 152 'ਤੇ ਪਹੁੰਚ ਗਿਆ ...

ਪੂਰੀ ਖ਼ਬਰ »

ਨਿਊਯਾਰਕ ਪ੍ਰਸ਼ਾਸਨ ਨੇ ਲੰਗਰ ਲਈ ਸਿੱਖਾਂ ਤੱਕ ਕੀਤੀ ਪਹੁੰਚ 

ਨਿਊਯਾਰਕ, 24 ਮਾਰਚ (ਹੁਸਨ ਲੜੋਆ ਬੰਗਾ)- ਅੱਜ ਜਦੋਂ ਸਮੁੱਚੀ ਦੁਨੀਆ ਕੋਰੋਨਾ ਵਾਇਰਸ ਮਾਹਾਂਮਾਰੀ ਕਾਰਨ ਘਰਾਂ ਵਿਚ ਰਹਿਣ ਲਈ ਮਜਬੂਰ ਹੈ ਤਾਂ ਸਰਕਾਰਾਂ ਵਲੋਂ ਵਿਸ਼ੇਸ਼ ਤੌਰ 'ਤੇ ਲੋਕਾਂ ਨੂੰ ਆਪਣੇ ਘਰਾਂ 'ਚ ਰਹਿਣ ਲਈ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ¢ ਅਜਿਹੇ ਵਿਚ ...

ਪੂਰੀ ਖ਼ਬਰ »

ਯੂ.ਕੇ. 'ਚ ਤਿੰਨ ਹਫ਼ਤਿਆਂ ਲਈ ਐਾਮਰਜੈਂਸੀ ਲਾਗੂ

ਲੰਡਨ/ਲੈਸਟਰ, 24 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵਲੋਂ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚਲਦਿਆਂ ਕੌਮੀ ਐਾਮਰਜੈਂਸੀ ਦਾ ਐਲਾਨ ਕਰਦਿਆਂ ਲੋਕਾਂ ਨੂੰ ਘਰਾਂ 'ਚੋਂ ਬਾਹਰ ਨਾ ਨਿਕਲਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ | ਉਨ੍ਹਾਂ ਦੇਸ਼ ਵਾਸੀਆਂ ਨੂੰ ਕਿਹਾ ਕਿ ਇਹ ਜਨਤਕ ਕਰਫਿਊ ਘੱਟੋ-ਘੱਟ 3 ਹਫ਼ਤਿਆਂ ਲਈ ਲਗਾਇਆ ਗਿਆ ਹੈ | ਯੂ.ਕੇ. 'ਚ ਹੁਣ ਤੱਕ 422 ਲੋਕ ਭਿਆਨਕ ਬਿਮਾਰੀ ਨਾਲ ਮਾਰੇ ਜਾ ਚੁੱਕੇ ਹਨ, ਜਦੋਂਕਿ 8077 ਲੋਕ ਪੀੜਤ ਹਨ | ਐਮਰਜੈਂਸੀ ਦੌਰਾਨ ਜ਼ਰੂਰੀ ਖਾਣ-ਪੀਣ ਦੀਆਂ ਦੁਕਾਨਾਂ, ਫਾਰਮੈਸੀ, ਪੈਟਰੋਲ ਪੰਪ ਤੇ ਬੈਂਕ ਖੁੱਲ੍ਹੇ ਰਹਿਣਗੇ | ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋ ਤੋਂ ਵੱਧ ਲੋਕਾਂ ਦੇ ਇਕੱਠ ਹੋਣ 'ਤੇ ਪਾਬੰਦੀ ਹੋਵੇਗੀ, ਉਹ ਦੋ ਲੋਕ ਵੀ ਇਕੋ ਘਰ 'ਚ ਰਹਿਣ ਵਾਲੇ ਪਰਿਵਾਰਕ ਮੈਂਬਰ ਹੋਣੇ ਚਾਹੀਦੇ ਹਨ | ਵਿਆਹ ਤੇ ਹੋਰ ਸਮਾਗਮਾਂ 'ਤੇ ਵੀ ਪਾਬੰਦੀ ਹੋਵੇਗੀ | ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਨੂੰ 30 ਤੋਂ 1000 ਪੌਾਡ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ |
ਲੰਡਨ ਸਭ ਤੋਂ ਵੱਧ ਪ੍ਰਭਾਵਿਤ
ਕੋਰੋਨਾ ਵਾਇਰਸ ਦਾ ਸਭ ਤੋਂ ਵੱਧ ਅਸਰ ਲੰਡਨ ਦੇ ਇਲਾਕਿਆਂ 'ਚ ਹੋਇਆ ਹੈ, ਜਿਥੇ 2189 ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ 102 ਮੌਤਾਂ ਹੋਈਆਂ ਹਨ | ਦੂਜੇ ਪਾਸੇ ਲੰਡਨ ਦੀਆਂ ਅੰਡਰਗਰਾਊਾਡ ਟਰੇਨਾਂ 'ਚ ਅੱਜ ਵੀ ਭੀੜ-ਭੜੱਕਾ ਵੇਖਣ ਨੂੰ ਲਈ ਮਿਲਿਆ, ਜਿਸ ਨੂੰ ਲੈ ਕੇ ਪ੍ਰਸ਼ਾਸਨ 'ਤੇ ਸਵਾਲ ਉੱਠਣ ਲੱਗੇ ਹਨ | ਕੋਰੋਨਾ ਵਾਇਰਸ ਨਾਲ ਨਿਪਟਣ ਲਈ ਬਰਤਾਨੀਆਂ ਦੀ ਫ਼ੌਜ ਵੀ ਮੈਦਾਨ ਵਿਚ ਉੱਤਰ ਆਈ ਹੈ |


ਖ਼ਬਰ ਸ਼ੇਅਰ ਕਰੋ

ਆਸਟ੍ਰੇਲੀਆ 'ਚ ਸਾਰੇ ਸੂਬਿਆਂ ਦੀਆਂ ਸਰਹੱਦਾਂ ਸੀਲ

ਐਡੀਲੇਡ/ਬਿ੍ਸਬੇਨ, 24 ਮਾਰਚ (ਗੁਰਮੀਤ ਸਿੰਘ ਵਾਲੀਆ, ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ 'ਚ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਸਾਰੇ ਸੂਬਿਆਂ ਦੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਦੇਸ਼ ਛੱਡਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਉਕਤ ਫ਼ੈਸਲਾ ...

ਪੂਰੀ ਖ਼ਬਰ »

ਕੈਨੇਡਾ 'ਚ 25 ਮੌਤਾਂ

ਐਬਟਸਫੋਰਡ, 24 ਮਾਰਚ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਦਸ ਸੂਬਿਆਂ ਤੇ ਦੋ ਕੇਂਦਰੀ ਸ਼ਾਸਿਤ ਸੂਬਿਆਂ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 2000 ਤੋਂ ਟੱਪ ਗਈ ਹੈ, ਜਦ ਕਿ ਦੇਸ਼ ਭਰ ਵਿਚ ਹੁਣ ਤੱਕ 25 ਮੌਤਾਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿਚੋਂ ਬਿ੍ਟਿਸ਼ ...

ਪੂਰੀ ਖ਼ਬਰ »

ਪੁਰਤਗਾਲ 'ਚ 29 ਮੌਤਾਂ

ਲਿਸਬਨ, 24 ਮਾਰਚ (ਤੇਜਪਾਲ ਸਿੰਘ)-ਪੁਰਤਗਾਲ 'ਚ ਹੁਣ ਤੱਕ 2362 ਕਰੋਨਾ ਵਾਇਰਸ ਦੇ ਪੀੜਤ ਸਾਹਮਣੇ ਆ ਚੁੱਕੇ ਹਨ, ਜਦੋਂਕਿ 29 ਲੋਕਾਂ ਦੀ ਮੌਤ ਹੋ ਚੁੱਕੀ ਹੈ¢ ਪੁਰਤਗਾਲ ਸਰਕਾਰ ਵਲੋਂ ਲੰਘੇ ਹਫ਼ਤੇ ਤੋਂ ਐਮਰਜੈਂਸੀ ਨੂੰ ਲਾਗੂ ਕੀਤਾ ਹੋਇਆ ਹੈ, ਜੋ ਕਿ 2 ਅਪ੍ਰੈਲ ਤੱਕ ਜਾਰੀ ...

ਪੂਰੀ ਖ਼ਬਰ »

ਪੰਜਾਬੀ ਮੂਲ ਦੀ ਨਾਡੀਆ ਕੌਮੀ ਸਿਹਤ ਸੇਵਾ ਕੰਮ 'ਤੇ ਪਰਤੀ

ਲੰਡਨ, 24 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਸਭ ਤੋਂ ਛੋਟੀ ਉਮਰ ਦੀ ਪੰਜਾਬੀ ਮੂਲ ਦੀ ਸੰਸਦ ਮੈਂਬਰ ਨਾਡੀਆ ਵਿਹਟੋਮ ਰਾਸ਼ਟਰੀ ਸਿਹਤ ਸੇਵਾ ਕੰਮ 'ਤੇ ਵਾਪਸ ਪਰਤ ਗਈ ਹੈ | ਨਾਡੀਆ ਯੂ.ਕੇ. ਦੀ ਸੰਸਦ ਮੈਂਬਰ ਬਣਨ ਤੋਂ ਪਹਿਲਾਂ ਬਜ਼ੁਰਗਾਂ ਤੇ ਅੰਗਹੀਣ ...

ਪੂਰੀ ਖ਼ਬਰ »

ਸਕਾਟਲੈਂਡ ਦੇ ਸਾਬਕਾ ਫ਼ਸਟ ਮਨਿਸਟਰ ਸਰੀਰਕ ਸ਼ੋਸ਼ਣ ਦੇ ਦੋਸ਼ਾਂ 'ਚੋਂ ਬਰੀ

ਲੰਡਨ, 24 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਕਾਟਲੈਂਡ ਦੇ ਸਾਬਕਾ ਫ਼ਸਟ ਮਨਿਸਟਰ ਐਲਿਕਸ ਸਲਮੰਡ ਸਰੀਰਕ ਸ਼ੋਸ਼ਣ ਦੇ ਦੋਸ਼ਾਂ 'ਚੋਂ ਬਰੀ ਹੋ ਗਏ ਹਨ | ਸਲਮੰਡ 'ਤੇ ਕਈ ਔਰਤਾਂ ਵਲੋਂ ਉਨ੍ਹਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਲਗਾਏ ਗਏ ਸਨ | 12 ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ...

ਪੂਰੀ ਖ਼ਬਰ »

ਅਲਬਰਟਾ ਸਰਕਾਰ ਵਲੋਂ ਸਲਾਹ ਜਾਰੀ

ਕੈਲਗਰੀ, 24 ਮਾਰਚ (ਜਸਜੀਤ ਸਿੰਘ ਧਾਮੀ)- ਅਲਬਰਟਾ ਸਰਕਾਰ ਨੇ ਸੂਬਾ ਵਾਸੀਆ ਨੂੰ ਸੁਰੱਖਿਅਤ ਰੱਖਣ ਲਈ ਸਲਾਹ ਜਾਰੀ ਕੀਤੀ ਹੈ¢ ਅਧਿਕਾਰੀਆਂ ਤੇ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇ ਤੁਸੀਂ ਬਿਮਾਰ ਮਹਿਸੂਸ ਕਰ ਰਹੇ ਹੋ ਤਾਂ ਘਰੇ ਰਹੋ¢ ਜੇ ਤੁਸੀਂ ਬਾਹਰੋਂ ਸਫਰ ਕਰਕੇ ਕੈਨੇਡਾ ...

ਪੂਰੀ ਖ਼ਬਰ »

ਲੋੜ ਪੈਣ 'ਤੇ ਬੌਰਿਸ ਦੀ ਥਾਂ ਲੈਣਗੇ ਰਾਬ

ਲੰਡਨ, 24 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਅੱਜ ਆਪਣਾ ਸਿਆਸੀ ਉਤਰਾਅਧਿਕਾਰੀ ਵਿਦੇਸ਼ ਮੰਤਰੀ ਡੌਮਨਿਕ ਰਾਬ ਨੂੰ ਚੁਣਿਆ ਹੈ | ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਦਫ਼ਤਰ ਦੇ ...

ਪੂਰੀ ਖ਼ਬਰ »

ਇਟਲੀ 'ਚ ਹੁਸ਼ਿਆਰਪੁਰ ਦੇ ਨੌਜਵਾਨ ਦੀ ਮੌਤ

ਬਰੇਸ਼ੀਆ(ਇਟਲੀ), 24 ਮਾਰਚ (ਬਲਦੇਵ ਸਿੰਘ ਬੂਰੇ ਜੱਟਾਂ) ਇਟਲੀ ਵਿੱਚ ਕੋਰੋਨਾ ਵਾਇਰਸ ਨਾਲ ਰੋਜ਼ਾਨਾ ਮਰਨ ਵਾਲਿਆਂ ਦੀ ਵਧ ਰਹੀ ਗਿਣਤੀ ਨਾਲ ਜਿੱਥੇ ਸਰਕਾਰ ਨੂੰ ਹੱਥਾਂ-ਪੈਰਾਂ ਦੀ ਪਈ ਹੈ,ਉੱਥੇ ਹੀ ਇੱਥੇ ਵਸਦੇ ਲੋਕਾਂ ਵਿਚ ਸਹਿਮ ਅਤੇ ਡਰ ਦਾ ਮਾਹੌਲ ਹੈ | ਇਟਲੀ ਦੇ ...

ਪੂਰੀ ਖ਼ਬਰ »

ਅਮਰੀਕਾ 'ਚ ਜਲੰਧਰ ਦੇ ਬਜ਼ੁਰਗ ਦੀ ਮੌਤ

ਸਿਆਟਲ, 24 ਮਾਰਚ (ਹਰਮਨਪ੍ਰੀਤ ਸਿੰਘ)- ਪਿਛਲੇ 24 ਸਾਲਾਂ ਤੋਂ ਨਿਊਯਾਰਕ (ਅਮਰੀਕਾ) ਰਹਿੰਦੇ ਤੇ ਨਿਊਯਾਰਕ ਰੇਲਵੇ ਵਿਭਾਗ ਵਿਚ ਕੰਮ ਕਰਦੇ ਮਹਿੰਦਰ ਸਿੰਘ ਹੇਅਰ, ਜੋ ਜ਼ਿਲ੍ਹਾ ਜਲੰਧਰ ਦੇ ਪਿੰਡ ਲਿੱਤਰਾਂ ਨਾਲ ਸਬੰਧਿਤ ਸਨ, ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ | ਜਾਣਕਾਰੀ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਕਰੋਨਾ ਵਾਇਰਸ ਬਹੁਤ ਫੈਲ ਸਕਦਾ-ਇਕ ਰਿਪੋਰਟ

ਮੈਲਬੋਰਨ, 24 ਮਾਰਚ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ 'ਚ ਕੋਰੋਨਾ ਵਾਇਰਸ ਨੂੰ ਦਰਸਾਉਣ ਵਾਲੇ ਮਾਡਲ ਅਨੁਸਾਰ ਜਿਸ ਤਰ੍ਹਾਂ ਇਥੇ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ, ਉਹ ਅਨੁਸਾਰ ਦਸ ਦਿਨਾਂ 'ਚ ਲਗਪਗ ਦਸ ਹਜ਼ਾਰ ਕੇਸ ਸਾਹਮਣੇ ਆ ਸਕਦੇ ਹਨ | ਸੋਮਵਾਰ ਦੀ ਰਾਤ ...

ਪੂਰੀ ਖ਼ਬਰ »

ਸਪੇਨ 'ਚ ਲਾਵਾਰਿਸ ਹਾਲਤ 'ਚ ਦਮ ਤੋੜ ਰਹੇ ਹਨ ਬਜ਼ੁਰਗ

ਮੈਡਰਿਡ, 24 ਮਾਰਚ (ਏਜੰਸੀ)-ਕੋਰੋਨਾ ਵਾਇਰਸ ਸਪੇਨ 'ਚ ਬਜ਼ੁਰਗਾਂ 'ਤੇ ਕਹਿਰ ਬਣ ਕੇ ਟੁੱਟਿਆ ਹੈ | ਇਥੇ ਬਜ਼ੁਰਗ ਲਾਵਾਰਿਸ ਹਾਲਾਤ 'ਚ ਬਿਸਤਰਿਆਂ 'ਤੇ ਦਮ ਤੋੜ ਰਹੇ ਹਨ | ਸਪੇਨ ਦੇ ਰੱਖਿਆ ਮੰਤਰਿਆਂ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਫ਼ੌਜ ਨੇ ਬਜ਼ੁਰਗਾਂ ਨੂੰ ...

ਪੂਰੀ ਖ਼ਬਰ »

ਅਲਬਰਟਾ 'ਚ 301 ਮਰੀਜ਼

ਕੈਲਗਰੀ, 24 ਮਾਰਚ (ਜਸਜੀਤ ਸਿੰਘ ਧਾਮੀ, ਹਰਭਜਨ ਸਿੰਘ ਢਿੱਲੋਂ)-ਅਲਬਰਟਾ ਸੂਬੇ 'ਚ ਕੋਰੋਨਾ ਵਾਇਰਸ ਦੇ ਨਵੇਂ 42 ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਇਥੇ ਮਰੀਜ਼ਾਂ ਦੀ ਗਿਣਤੀ 301 ਹੋ ਗਈ ਹੈ | ਕੈਨੇਡਾ 'ਚ ਮਰੀਜ਼ਾਂ ਦਾ ਕੁੱਲ ਅੰਕੜਾ 1432 ਹੈ, ਜਦੋਂਕਿ 20 ਮੌਤਾਂ ਦੀ ਪੁਸ਼ਟੀ ...

ਪੂਰੀ ਖ਼ਬਰ »

ਫ਼ਰਾਂਸ 'ਚ 5 ਡਾਕਟਰਾਂ ਦੀ ਮੌਤ

ਪੈਰਿਸ, 24 ਮਾਰਚ (ਹਰਪ੍ਰੀਤ ਸਿੰਘ ਪੈਰਿਸ)-ਫ਼ਰਾਂਸ ਦਾ ਤਾਲਾਬੰਦੀ ਦੇ ਚੱਲਦਿਆਂ ਜ਼ਰੂਰੀ ਪਾਬੰਦੀਆਂ ਲਾਗੂ ਹਨ ਪਰ ਪੀੜਤਾਂ ਦੀ ਗਿਣਤੀ ਦਿਨ-ਬ-ਦਿਨ ਵਧ ਰਹੀ ਹੈ | ਪਿਛਲੇ 24 ਘੰਟਿਆਂ 'ਚ 3800 ਹੋਰ ਨਵੇਂ ਕੇਸ ਆਏ ਹਨ, ਜਿਨ੍ਹਾਂ 'ਚ ਕੋਵਿਡ-19 ਪਾਜ਼ੀਟਿਵ ਪਾਇਆ ਗਿਆ, ਜਦਕਿ 860 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX