ਕਪੂਰਥਲਾ, 24 ਮਾਰਚ (ਅਮਰਜੀਤ ਕੋਮਲ)-ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਜ਼ਿਲ੍ਹੇ ਵਿਚ ਲਗਾਏ ਗਏ ਕਰਫ਼ਿਊ ਦੌਰਾਨ ਕੋਈ ਵੀ ਦੁਕਾਨ ਖੋਲ੍ਹਣ ਤੇ ਕਿਸੇ ਵੀ ਵਿਅਕਤੀ ਦੇ ਚੱਲਣ ਫਿਰਨ ਦੀ ਮਨਾਹੀ ਕੀਤੀ ਗਈ ਹੈ, ਪਰ ਲੋਕ ਹਿਤ ਨੂੰ ਮੱਦੇਨਜ਼ਰ ਰੱਖਦਿਆਂ ਜ਼ਰੂਰੀ ...
ਸੁਲਤਾਨਪੁਰ ਲੋਧੀ, 24 ਮਾਰਚ (ਪੱਤਰ ਪ੍ਰੇਰਕਾਂ ਰਾਹੀਂ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਲਗਾਏ ਗਏ ਕਰਫ਼ਿਊ ਵਿਚ ਅੱਜ ਮਿਲੀ ਢਿੱਲ ਦੌਰਾਨ ਲੋਕਾਂ ਨੇ ਦੁੱਧ, ਕਰਿਆਨਾ, ਸਬਜ਼ੀਆਂ ਅਤੇ ਹੋਰ ਸਾਮਾਨ ਦੀ ਖ਼ਰੀਦਦਾਰੀ ਕੀਤੀ | ਸਵੇਰੇ ਦੋ ਘੰਟੇ ਮਿਲੀ ਢਿੱਲ ...
ਨਡਾਲਾ, 24 ਮਾਰਚ (ਮਾਨ)-ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਨੂੰ ਠੱਲ੍ਹਣ ਤੇ ਲੋਕਾਂ ਨੂੰ ਘਰਾਂ ਵਿਚ ਸੁਰੱਖਿਅਤ ਰੱਖਣ ਲਈ ਪੰਜਾਬ ਵਿਚ ਲਗਾਏ ਕਰਫ਼ਿਊ ਦੌਰਾਨ ਅੱਜ ਨਡਾਲਾ ਮੁਕੰਮਲ ਬੰਦ ਰਿਹਾ | ਵਰ੍ਹਦੇ ਮੀਂਹ ਵਿਚ ਨਡਾਲਾ ਪੁਲਿਸ ਚੌਾਕੀ ਮੁਖੀ ਜਸਬੀਰ ਸਿੰਘ, ਹੌਲਦਾਰ ...
ਕਪੂਰਥਲਾ, 24 ਮਾਰਚ (ਵਿ.ਪ੍ਰ.)-ਕਰਫਿਊ ਦੌਰਾਨ ਜ਼ਿਲ੍ਹੇ ਦੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਦੇ ਆਦੇਸ਼ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਘਰਾਂ 'ਚ ਜ਼ਰੂਰੀ ...
ਕਪੂਰਥਲਾ, 24 ਮਾਰਚ (ਵਿ.ਪ੍ਰ.)-ਗੁਰਦੁਆਰਾ ਬਾਬਾ ਸਰਜਾ ਸਿੰਘ ਪਿੰਡ ਢੱਪਈ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਢੱਪਈ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਗੁਰੂ ਕੀ ...
ਜਲੰਧਰ, 24 ਮਾਰਚ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਸਲਾਹਕਾਰ ਯਸ਼ਪਾਲ ਸਿੰਘ ਧੀਮਾਨ ਨੂੰ ਉ੍ਰਤਰੀ ਰੇਲਵੇ ਸਲਾਹਕਾਰ ਕਮੇਟੀ (ਡਵੀਜ਼ਨਲ ਰੇਲਵੇਜ਼ ਯੂਜ਼ਰਸ ਕੰਸਲਟੇਟਿਵ ਕਮੇਟੀ ਉੱਤਰੀ ਰੇਲਵੇ) ਦਾ ਮੈਂਬਰ ਨਾਮਜ਼ਦ ...
ਜਲੰਧਰ, 24 ਮਾਰਚ (ਸ਼ਿਵ ਸ਼ਰਮਾ)-ਕੋਰੋਨਾ ਵਾਇਰਸ ਨੇ ਜਿੱਥੇ ਜਨਜੀਵਨ ਠੱਪ ਕਰਕੇ ਰੱਖ ਦਿੱਤਾ ਹੈ, ਉਥੇ ਇਸ ਨਾਲ 31 ਮਾਰਚ ਤੋਂ ਬੰਦ ਹੋਣ ਵਾਲੀਆਂ ਬੀ. ਐੱਸ.-4 ਇੰਜਨ ਵਾਲੀਆਂ ਗੱਡੀਆਂ ਦੀ ਰਜਿਸਟ੍ਰੇਸ਼ਨ ਹੁਣ ਨਹੀਂ ਹੋ ਸਕੇਗੀ ਕਿਉਂਕਿ ਪਹਿਲੀ ਅਪ੍ਰੈਲ ਤੋਂ ਟਰਾਂਸਪੋਰਟ ਨੇ ...
ਫਗਵਾੜਾ, 24 ਮਾਰਚ (ਵਾਲੀਆ) -ਕਰੋਨਾ ਵਾਇਰਸ ਦੇ ਪ੍ਰਕੋਪ ਨੇ ਪੂਰੀ ਦੁਨੀਆ ਹਲਾਈ ਹੋਈ ਹੈ ਲੋਕਾਂ ਨੂੰ ਰੋਜ਼ਮਰਾ ਦੀਆਂ ਚੀਜ਼ਾਂ ਘਰ-ਘਰ ਨਾ ਮੁਹੱਈਆ ਨਾ ਹੋਣ ਕਾਰਨ ਹਾਹਾਕਾਰ ਮਚੀ ਹੋਈ ਹੈ | ਫਗਵਾੜਾ ਵਿਖੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਐਸ. ਡੀ. ਐਮ. ਫਗਵਾੜਾ ਗੁਰਵਿੰਦਰ ...
ਤਲਵੰਡੀ ਚੌਧਰੀਆਂ, 24 ਮਾਰਚ (ਭੋਲਾ)-ਧੰਨ-ਧੰਨ ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਹਰ ਸਾਲ ਗੁਰਦੁਆਰਾ ਬੇਬੇ ਨਾਨਕੀ ਸ੍ਰੀ ਖੂਹ ਸਾਹਿਬ ਤਲਵੰਡੀ ਚੌਧਰੀਆਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਪੰਜ ਰੋਜ਼ਾ ਧਾਰਮਿਕ ਸਮਾਗਮ 29 ਮਾਰਚ ਤੋਂ 2 ਅਪ੍ਰੈਲ ਕਰਵਾਏ ...
ਫਗਵਾੜਾ, 24 ਮਾਰਚ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਸਤਨਾਮਪੁਰਾ ਦੇ ਵਾਰਡ ਨੰੂ 1 ਪੁਰ ਵਿਖੇ ਕਰੋਨਾ ਵਾਇਰਸ ਨੂੰ ਦੇਖਦੇ ਹੋਏ ਵਾਰਡ ਦੇ ਸਾਬਕਾ ਕੌਾਸਲਰ ਪੁਸ਼ਬਿੰਦਰ ਕੌਰ ਅਤੇ ਪਿ੍ਤਪਾਲ ਸਿੰਘ ਮੰਗਾ ਵਲੋਂ ਸਮੂਹ ਨੌਜਵਾਨਾਂ ਨੂੰ ਨਾਲ ਲੈ ਕੇ ਸਪਰੇਅ ਕੀਤੀ ਗਈ ਇਸ ...
ਫਗਵਾੜਾ, 24 ਮਾਰਚ (ਤਰਨਜੀਤ ਸਿੰਘ ਕਿੰਨੜਾ)-ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੇ ਚੱਲਦੇ ਘਰਾਂ 'ਚ ਕੈਦ ਹੋ ਕੇ ਰਹਿਣ ਨੂੰ ਮਜਬੂਰ ਸਲੱਮ ਬਸਤੀਆਂ ਦੇ ਦਿਹਾੜੀਦਾਰ ਗ਼ਰੀਬ ਲੋਕਾਂ ਦੀ ਸਹੂਲਤ ਲਈ ਹਲਕਾ ਵਿਧਾਇਕ ...
ਸੁਲਤਾਨਪੁਰ ਲੋਧੀ, 24 ਮਾਰਚ (ਹੈਪੀ, ਥਿੰਦ)-ਜਗਤ ਗੁਰੁ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਦੇ ਪਾਵਨ ਤਪ ਅਸਥਾਨ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਅੱਜ ਮੱਸਿਆ ਦੇ ਦਿਹਾੜੇ ਤੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਨੁਸਾਰ ਧੰਨ ਧੰਨ ...
ਬੇਗੋਵਾਲ, 24 ਮਾਰਚ (ਸੁਖਜਿੰਦਰ ਸਿੰਘ)-ਕੋਰੋਨਾ ਵਾਇਰਸ ਕਰਕੇ ਪੰਜਾਬ ਸਰਕਾਰ ਵਲੋਂ ਲਗਾਏ ਕਰਫ਼ਿਊ ਵਿਚ ਲੋਕਾਂ ਨੂੰ ਜ਼ਰੂਰੀ ਵਸਤਾਂ ਦੇਣ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਨਿਰਧਾਰਿਤ ਕੀਤੇ ਗਏ ਸਮੇਂ 'ਤੇ ਨਿਰਧਾਰਿਤ ਲੋਕਾਂ ਨੂੰ ਪਾਸ ਜਾਰੀ ਕਰਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਨਗਰ ਪੰਚਾਇਤ ਬੇਗੋਵਾਲ ਵਿਚ ਨਾਇਬ ਤਹਿਸੀਲਦਾਰ ਰਣਜੀਤ ਕੌਰ ਦੀ ਅਗਵਾਈ ਹੇਠ ਹੋਈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਨਾਇਬ ਤਹਿਸੀਲਦਾਰ ਭੁਲੱਥ ਰਣਜੀਤ ਕੌਰ ਵਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਕਰਫ਼ਿਊ ਵਿਚ ਸਮੇਂ-ਸਮੇਂ ਸਿਰ ਮਿਲਣ ਵਾਲੀਆਂ ਜ਼ਰੂਰਤ ਦੀਆਂ ਵਸਤਾਂ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ | ਉਸ ਬਾਰੇ ਦੱਸਦਿਆਂ ਕਿਹਾ ਕਿ ਬੇਗੋਵਾਲ ਦੇ ਲੋਕ ਦੁੱਧ ਤੇ ਦਵਾਈਆਂ ਵਾਸਤੇ ਸਵੇਰੇ 5 ਵਜੇ ਤੋਂ ਲੈ ਕੇ ਸਵੇਰੇ 8 ਤੱਕ ਇਹ ਲੈ ਸਕਦੇ ਹਨ ਤੇ ਕਰਿਆਨਾ ਫਲਾਂ ਤੇ ਸਬਜ਼ੀਆਂ ਵਾਸਤੇ ਦੁਪਹਿਰ 2 ਵਜੇ ਤੋਂ ਸ਼ਾਮ 6 ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ, ਪਰ ਇਹ ਚੀਜ਼ਾਂ ਲੈਣ ਲਈ ਦੁਕਾਨਦਾਰਾਂ ਕੋਲ ਨਹੀਂ ਜਾਣਾ ਬਲਕਿ ਕਸਬੇ ਦੇ ਮੇਨ 9 ਕਰਿਆਨੇ ਦੀਆਂ ਦੁਕਾਨਾਂ ਤੇ 4 ਫਲਾਂ ਤੇ ਸਬਜ਼ੀਆਂ ਵਾਲੀਆਂ ਦੁਕਾਨਾਂ ਨਿਰਧਾਰਿਤ ਕੀਤੀਆਂ ਗਈਆਂ ਹਨ, ਜੋ ਲੋਕ ਫ਼ੋਨ ਕਰਨਗੇ ਤੇ ਉਹ ਸਮਾਨ ਉਨ੍ਹਾਂ ਦੇ ਘਰਾਂ ਵਿਚ ਆਪ ਦੇਣ ਜਾਣਗੇ ਤੇ ਬਣਦੀ ਰਕਮ ਵੀ ਮੌਕੇ ਤੋਂ ਲੈ ਕੇ ਜਾਣਗੇ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਰਫ਼ਿਊ ਦੌਰਾਨ ਕੋਈ ਵਿਅਕਤੀ ਵੀ ਨਜ਼ਰ ਆਇਆ ਉਸ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਆਪਣੇ ਕਰਕੇ ਆਪਣੇ ਪਰਿਵਾਰ ਕਰਕੇ ਕੋਈ ਬਹਾਰ ਨਾ ਨਿਕਲੋ ਤੇ ਕਰਫ਼ਿਊ ਦੌਰਾਨ ਪ੍ਰਸ਼ਾਸਨ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ | ਇਸ ਸਮੇਂ ਹੋਰਨਾਂ ਤੋਂ ਇਲਾਵਾ ਕਾਰਜ ਸਾਧਕ ਅਫ਼ਸਰ ਦਲਜੀਤ ਸਿੰਘ, ਵਾਈਸ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ, ਕਾਨੂੰਗੋ ਸਤਨਾਮ ਸਿੰਘ, ਜਸਵਿੰਦਰ ਸਿੰਘ ਕਲਰਕ, ਪਰਮਜੀਤ ਸਿੰਘ ਨੰਗਲ ਲੁਬਾਣਾ ਆਦਿ ਹਾਜ਼ਰ ਸਨ |
ਕਾਲਾ ਸੰਘਿਆਂ, 24 ਮਾਰਚ (ਬਲਜੀਤ ਸਿੰਘ ਸੰਘਾ)-ਨੋਵਲ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੇ ਅਧਿਕਾਰੀ ਡਟੇ ਹੋਏ ਹਨ, ਪਰ ਲੋਕਾਂ ਦੇ ਸਾਥ ਬਿਨਾਂ ਕੁਝ ਵੀ ਸੰਭਵ ਨਹੀਂ | ਸੀ.ਐਚ.ਸੀ. ...
ਸੁਲਤਾਨਪੁਰ ਲੋਧੀ, 24 ਮਾਰਚ (ਹੈਪੀ, ਥਿੰਦ)-ਕੋਰੋਨਾ ਵਾਇਰਸ ਸਬੰਧੀ ਪਿੰਡ ਪਿੰਡ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਰਫ਼ਿਊ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਐਸ.ਡੀ.ਐਮ. ਡਾ.ਚਾਰੂਮਿਤਾ ਦੀ ਅਗਵਾਈ ਹੇਠ ਐਸ.ਡੀ.ਐਮ. ਦਫ਼ਤਰ ਸੁਲਤਾਨਪੁਰ ...
ਹੁਸੈਨਪੁਰ, 24 ਮਾਰਚ (ਸੋਢੀ)-ਦਿਨ ਬੇ ਦਿਨ ਵੱਧ ਰਹੇ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਲੋਕਾਂ ਨੂੰ ਬਚਾਉਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਚੁੱਕੇ ਜਾ ਰਹੇ ਕਦਮ ਸ਼ਲਾਘਾਯੋਗ ਹਨ, ਜਿਨ੍ਹਾਂ ਦਾ ਹਰ ਨਾਗਰਿਕ ਨੂੰ ਘਰਾਂ ਅੰਦਰ ਰਹਿ ਕੇ ਪੂਰਾ ਸਮਰਥਨ ਅਤੇ ਸਹਿਯੋਗ ...
ਸੁਲਤਾਨਪੁਰ ਲੋਧੀ, 24 ਮਾਰਚ (ਥਿੰਦ, ਹੈਪੀ)-ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਅੱਜ ਤੜਕਸਾਰ ਸਵੇਰੇ ਸ਼ੁਰੂ ਹੋਏ ਬੇਮੌਸਮੇ ਮੀਂਹ ਨੇ ਕਿਸਾਨਾਂ ਨੂੰ ਪ੍ਰੇਸ਼ਾਨੀ ਵਿਚ ਪਾ ਦਿੱਤਾ ਹੈ | ਹਲਕੇ ਅੰਦਰ ਇਨ੍ਹਾਂ ਦਿਨਾਂ ਵਿਚ ਕਿਸਾਨਾਂ ਵਲੋਂ ਆਲੂ ...
ਕਪੂਰਥਲਾ, 24 ਮਾਰਚ (ਸਡਾਨਾ)-ਰੇਲ ਕੋਚ ਫੈਕਟਰੀ ਦੇ ਜਨਰਲ ਮੈਨੇਜਰ ਰਵਿੰਦਰ ਗੁਪਤਾ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਅੱਜ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ | ਜਿਸ ਵਿਚ ਪ੍ਰਬੰਧਕਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਲੋਨੀ ਵਾਸੀਆਂ ਨੂੰ ਦਿੱਤੀਆਂ ਜਾਣ ...
ਫਗਵਾੜਾ, 24 ਮਾਰਚ (ਹਰੀਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਪਿੰਡ ਬੀੜ ਪੁਆਧ ਤੋਂ ਨਸ਼ਾ ਕਰਦੇ ਹੋਏ ਅੱਧੀ ਦਰਜਨ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਜਦੋਂ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਪਿੰਡ ਬੀੜ ਪੁਆਦ ਵਿਖੇ ...
ਢਿਲਵਾਂ, 24 ਮਾਰਚ (ਸੁਖੀਜਾ, ਪਲਵਿੰਦਰ)-ਦੁਨੀਆ ਵਿਚ ਕੋਰੋਨਾ ਵਾਇਰਸ ਬਹੁਤ ਹੀ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ | ਕੋਰੋਨਾ ਵਾਇਰਸ ਨੇ ਸਮੁੱਚੀ ਮਾਨਵ ਜਾਤੀ ਲਈ ਗੰਭੀਰ ਖ਼ਤਰਾ ਪੈਦਾ ਕਰ ਦਿੱਤਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਹਲਕਾ ਭੁਲੱਥ ਦੇ ਇੰਚਾਰਜ ...
ਕਪੂਰਥਲਾ, 24 ਮਾਰਚ (ਸਡਾਨਾ) -ਕਰਫਿਊ ਦੌਰਾਨ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਵਲੋਂ ਅਤਿ ਜ਼ਰੂਰੀ ਕਾਰਨਾਂ ਦੌਰਾਨ ਕਰਫਿਊ ਵਿਚ ਛੋਟ ਮੰਗਣ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੀ ਸਮੱਸਿਆ ਸੁਣਨ ਉਪਰੰਤ ਲੋੜੀਂਦੀ ਛੋਟ ਦੇ ਕੇ ਕਰਫਿਊ ਪਾਸ ਜਾਰੀ ਕੀਤੇ ਜਾ ਰਹੇ ...
ਪਾਂਸ਼ਟਾ, 24 ਮਾਰਚ (ਸਤਵੰਤ ਸਿੰਘ)-ਵਿਦੇਸ਼ਾਂ ਤੋਂ ਆਏ ਲੋਕਾਂ ਵਿਚ ਵੱਡੀ ਪੱਧਰ 'ਤੇ ਪਾਏ ਗਏ ਕੋਰੋਨਾ ਵਾਇਰਸ ਦੇ ਲੱਛਣਾਂ ਨੂੰ ਦੇਖਦਿਆਂ ਇਸ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਅਤੇ ਪੁਲਿਸ ਵਲੋਂ ਪ੍ਰਸ਼ਾਸਨ ਅਤੇ ਸਥਾਨਕ ਪੰਚਾਇਤਾਂ ਦੇ ਤਾਲ-ਮੇਲ ਨਾਲ਼ ਘਰ-ਘਰ ਜਾ ...
ਪਾਂਸ਼ਟਾ, 24 ਮਾਰਚ (ਸਤਵੰਤ ਸਿੰਘ)-ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿਚ ਆਪਣਾ ਯੋਗਦਾਨ ਪਾਉਂਦੇ ਹੋਏ ਸਰਬ ਸਾਂਝੀ ਵੈੱਲਫੇਅਰ ਸੁਸਾਇਟੀ ਪਾਂਸ਼ਟਾ (ਰਜਿ:) ਦੇ ਮੈਂਬਰਾਂ ਵਲੋਂ ਸੈਨੀਟਾਈਜ਼ੇਸ਼ਨ ਲਈ ਪਾਂਸ਼ਟਾ 'ਚ ਦਵਾਈ ਦਾ ਛਿੜਕਾਅ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...
ਸੁਲਤਾਨਪੁਰ ਲੋਧੀ, 24 ਮਾਰਚ (ਹੈਪੀ, ਥਿੰਦ)-ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਦੇ ਬਚਾਅ ਲਈ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਕਰਫ਼ਿਊ ਲਗਾਉਣਾ ਪਿਆ | ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚੁੱਕਿਆ ਗਿਆ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ ਤੇ ਸਾਨੂੰ ਸਭ ਨੂੰ ...
ਕਪੂਰਥਲਾ, 24 ਮਾਰਚ (ਸਡਾਨਾ)-ਕੋਰੋਨਾ ਵਾਇਰਸ ਦੇ ਮੱਦੇ ਪ੍ਰਭਾਵ ਨੂੰ ਰੋਕਣ ਲਈ ਸੂਬਾ ਸਰਕਾਰ ਵਲੋਂ ਪਹਿਲਾਂ ਤਾਲਾਬੰਦੀ 'ਤੇ ਮੁੜ ਸਖ਼ਤੀ ਕਰਦੇ ਹੋਏ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ, ਪਰ ਲੋਕ ਨਾ ਸਮਝੀ ਕਰਦੇ ਹੋਏ ਅੱਜ ਕਰਫਿਊ ਦੌਰਾਨ ਵੀ ਆਪਣੇ ਦੋ ਪਹੀਆ ਤੇ ...
ਕਪੂਰਥਲਾ, 24 ਮਾਰਚ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਬਚਾਅ ਸਬੰਧੀ ਲਗਾਏ ਗਏ ਕਰਫਿਊ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਕੰਮਾਂ ਲਈ ਛੋਟ ਦੇਣ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ | ਜਿਸ ਤਹਿਤ ਸਮੂਹ ਧਾਰਮਿਕ ਜਥੇਬੰਦੀਆਂ ਤੇ ਸੰਸਥਾਵਾਂ ...
ਨਡਾਲਾ, 24 ਮਾਰਚ (ਮਾਨ)-ਕਰੋਨਾ ਦੇ ਪ੍ਰਕੋਪ ਤੋਂ ਬਚਾਅ ਲਈ ਪਿੰਡ ਟਾਂਡੀ ਦਾਖਲੀ ਵਿਚ ਪੰਚਾਇਤ ਦੇ ਉਪਰਾਲੇ ਨਾਲ ਨੌਜਵਾਨਾਂ ਦੇ ਸਹਿਯੋਗ ਨਾਲ ਪਿੰਡ ਦੀਆਂ ਗਲੀਆਂ ਨੂੰ ਵਾਇਰਸ ਰਹਿਤ ਕਰਨ ਲਈ ਸੈਨੀਟਾਈਜ਼ਰ ਦਾ ਛਿੜਕਾਅ ਕੀਤਾ ਗਿਆ | ਇਸ ਸਬੰਧੀ ਸਰਪੰਚ ਵਿਪਨ ਕੌਰ ਤੇ ...
ਢਿਲਵਾਂ, (ਗੋਬਿੰਦ ਸੁਖੀਜਾ, ਪਲਵਿੰਦਰ)-ਭਾਰਤ ਵਿਚ ਵੱਧ ਰਹੇ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਵਲੋਂ 31 ਮਾਰਚ ਤੱਕ ਕਰਫ਼ਿਊ ਲਗਾਉਣ ਦੇ ਐਲਾਨ ਮਗਰੋਂ ਅੱਜ ਤੀਸਰੇ ਦਿਨ ਕਸਬਾ ਢਿਲਵਾਂ ਅਤੇ ਨਜ਼ਦੀਕੀ ਪਿੰਡਾਂ ਸੰਗਰਾਵਾਂ, ਮਿਆਣੀ ਬਾਕਰਪੁਰ, ...
ਨਡਾਲਾ, 24 ਮਾਰਚ (ਮਾਨ)-ਭੁਲੱਥ ਦੇ ਤਹਿਸੀਲਦਾਰ ਰਮੇਸ਼ ਕੁਮਾਰ ਨੇ ਕਿਹਾ ਕਿ ਨਡਾਲਾ ਸਮੇਤ ਸਾਰੀ ਸਬ ਡਵੀਜ਼ਨ ਵਿਚ ਲੱਗੇ ਕਰਫ਼ਿਊ ਵਿਚ ਕੋਈ ਢਿੱਲ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਕਿਹਾ ਕਿ ਸਰਕਾਰੀ ਹੁਕਮਾਂ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਸਰਕਾਰੀ ...
ਕਪੂਰਥਲਾ, 24 ਮਾਰਚ (ਵਿ.ਪ੍ਰ.)-ਜ਼ਿਲ੍ਹਾ ਕਪੂਰਥਲਾ ਦੇ ਆਲੂ ਉਤਪਾਦਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਆਲੂ ਦੀ ਫ਼ਸਲ ਨੂੰ ਦੇਖਦਿਆਂ ਉਨ੍ਹਾਂ ਨੂੰ ਕੁੱਝ ਸਮੇਂ ਲਈ ਲੇਬਰ ਲਿਆਉਣ ਲਈ ਛੋਟ ਦਿੱਤੀ ਜਾਵੇ, ਕਿਉਂਕਿ ਜੇਕਰ ਆਲੂਆਂ ਦੀ ਪੁਟਾਈ ਇਨ੍ਹਾਂ ਦਿਨਾਂ ...
ਕਪੂਰਥਲਾ, 24 ਮਾਰਚ (ਵਿ.ਪ੍ਰ.)-ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ, ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਦੇ ਮੁੱਖ ਸੇਵਾਦਾਰ ਬਾਬਾ ਦਇਆ ਸਿੰਘ, ਬਾਬਾ ਅਮਰੀਕ ਸਿੰਘ ਤੇ ਬਾਬਾ ਸਮਸ਼ੇਰ ਸਿੰਘ ਜਾਤੀਕੇ ...
ਫਗਵਾੜਾ, 24 ਮਾਰਚ (ਹਰੀਪਾਲ ਸਿੰਘ)-ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਲਗਾਏ ਗਏ ਕਰਫਿਊ ਦੌਰਾਨ ਲੋਕ ਘਰਾਂ ਵਿਚ ਰਹੇ ਅਤੇ ਜਿਹੜੇ ਕੁੱਝ ਲੋਕ ਸੜਕਾਂ 'ਤੇ ਆਏ ਪੁਲਿਸ ਨੇ ਉਨ੍ਹਾਂ ਦੇ ਨਾਲ ਸਖਤੀ ਵਰਤੀ | ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਜ਼ਰੂਰੀ ਸਮਾਨ ਦੀ ...
ਭੁਲੱਥ, 24 ਮਾਰਚ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)- ਕੋਰੋਨਾ ਵਾਇਰਸ ਨੂੰ ਵਧਣ ਤੋਂ ਰੋਕਣ ਵਾਸਤੇ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਕਸਬਾ ਭੁਲੱਥ ਮੁਕੰਮਲ ਬੰਦ ਰਿਹਾ | ਸਵੇਰ ਸਾਰ ਕੁੱਝ ਲੋਕਾਂ ਵਲੋਂ ਸੜਕਾਂ ਤੇ ਆਵਾਜਾਈ ਜਾਰੀ ਰੱਖੀ ਗਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX