ਤਾਜਾ ਖ਼ਬਰਾਂ


ਮਨ ਕੀ ਬਾਤ : ਅੰਮ੍ਰਿਤ ਮਹਾਂਉਤਸਵ 'ਚ ਹਿੱਸਾ ਲਿਆ ਜਾਵੇ, ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ ਜਾਵੇ - ਮੋਦੀ
. . .  0 minutes ago
ਮਨ ਕੀ ਬਾਤ : ਕਾਰਗਿਲ ਦੇ ਵੀਰਾਂ ਨੂੰ ਨਮਸਕਾਰ ਕੀਤਾ ਜਾਵੇ, ਜਵਾਨਾਂ ਦੀ ਬਹਾਦਰੀ ਦੀਆਂ ਕਹਾਣੀਆਂ ਪੜ੍ਹੀਆਂ ਜਾਣ - ਮੋਦੀ
. . .  3 minutes ago
ਮਨ ਕੀ ਬਾਤ : ਦੇਸ਼ ਭਗਤੀ ਦੀ ਭਾਵਨਾ ਸਾਨੂੰ ਜੋੜਦੀ ਹੈ, ਖਿਡਾਰੀਆਂ ਦਾ ਹੌਸਲਾ ਵਧਾਉਣ ਜ਼ਰੂਰੀ - ਮੋਦੀ
. . .  5 minutes ago
ਪ੍ਰਧਾਨ ਮੰਤਰੀ ਮੋਦੀ ਵਲੋਂ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  8 minutes ago
ਟੋਕੀਓ ਉਲੰਪਿਕ 'ਚ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਨੇ ਕੀਤਾ ਨਿਰਾਸ਼
. . .  9 minutes ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਟੈਨਿਸ ਦੇ ਮਹਿਲਾ ਡਬਲਜ਼ ਮੁਕਾਬਲੇ ਵਿਚ ਭਾਰਤ ਦੀ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਦਾ ਸਫ਼ਰ ਪਹਿਲੇ ਮੈਚ ਤੋਂ ਬਾਅਦ ਖ਼ਤਮ ਹੋ ਗਿਆ ਹੈ। ਯੁਕਰੇਨ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 39 ਹਜ਼ਾਰ 972 ਕੋਰੋਨਾ ਕੇਸ
. . .  about 1 hour ago
ਨਵੀਂ ਦਿੱਲੀ, 25 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 39 ਹਜ਼ਾਰ 972 ਕੋਵਿਡ19 ਦੇ ਮਾਮਲੇ ਦਰਜ ਹੋਏ ਹਨ। ਇਸ ਦੌਰਾਨ 535 ਮਰੀਜ਼ਾਂ ਦੀ ਮੌਤ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 25 ਜੁਲਾਈ - ਜੰਮੂ ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਮੁੱਠਭੇੜ ਵਿਚ ਇਕ ਅੱਤਵਾਦੀ...
ਅੱਜ 11ਵਜੇ ਫਿਰ ਹੋਵੇਗੀ ਮੋਦੀ ਕੇ 'ਮਨ ਕੀ ਬਾਤ'
. . .  about 2 hours ago
ਨਵੀਂ ਦਿੱਲੀ, 25 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਹੋਣਗੇ। ਇਹ 'ਮਨ ਕੀ ਬਾਤ' ਦਾ 79ਵਾਂ...
ਪੀ.ਵੀ. ਸਿੰਧੂ ਨੇ ਜਿੱਤਿਆ ਆਪਣਾ ਪਹਿਲਾ ਮੈਚ
. . .  about 3 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਵਿਚ ਵਿਸ਼ਵ ਦੀ ਚੋਟੀ ਦੀ ਬੈਡਮਿੰਟਨ ਭਾਰਤੀ ਖਿਡਾਰਨ ਪੀ.ਵੀ. ਸਿੰਧੂ ਨੇ ਆਪਣਾ ਪਹਿਲਾ ਮੈਚ ਜਿੱਤ ਲਿਆ ਹੈ। ਪੀ.ਵੀ. ਸਿੰਧੂ ਨੇ ਇਜ਼ਰਾਈਲ...
ਅੱਜ ਦਾ ਵਿਚਾਰ
. . .  about 3 hours ago
ਮਨੀਪੁਰ ਦੇ ਮੁੱਖ ਮੰਤਰੀ ਵਲੋਂ ਮੀਰਾਬਾਈ ਚਾਨੂੰ ਨੂੰ ਇਕ ਕਰੋੜ ਦਾ ਇਨਾਮ
. . .  1 day ago
ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਰਾਮ ਸਿੰਘ ਰਾਣਾ ਦਾ ਕਿਸਾਨਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਸਿੰਘੂ ਬਾਰਡਰ 'ਤੇ ਸਥਿਤ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਅੱਜ ਸ੍ਰੀ ਦਰਬਾਰ ਸਾਹਿਬ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਕਿਸਾਨ ਸੰਘਰਸ਼ ਪੰਜਾਬ ਦੇ ਸੁਲਤਾਨਵਿੰਡ ਇਕਾਈ ਪ੍ਰਧਾਨ ਗੁਰਭੇਜ ਸਿੰਘ ਸੋਨੂੰ ਮਾਹਲ...
ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਉਤਰੀ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  1 day ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  1 day ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  1 day ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  1 day ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  1 day ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  1 day ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  1 day ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  1 day ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  1 day ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552

ਪਹਿਲਾ ਸਫ਼ਾ

ਕਾਬੁਲ 'ਚ ਗੁਰਦੁਆਰੇ 'ਤੇ ਅੱਤਵਾਦੀ ਹਮਲਾ-27 ਮੌਤਾਂ

• ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਹੋ ਰਿਹਾ ਸੀ ਸੁਖਮਨੀ ਸਾਹਿਬ ਦਾ ਪਾਠ • ਆਈ. ਐਸ. ਆਈ. ਐਲ. ਨੇ ਲਈ ਜ਼ਿੰਮੇਵਾਰੀ ਸੁਰਿੰਦਰ ਕੋਛੜ ਅੰਮਿ੍ਤਸਰ, 25 ਮਾਰਚ-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੁਰਾਣੇ ਸ਼ਹਿਰ ਵਿਚਲੇ ਸ਼ੋਰ ਬਾਜ਼ਾਰ ਦੇ ਗੁਰਦੁਆਰਾ ਗੁਰੂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਨਿੰਦਾ

ਨਵੀਂ ਦਿੱਲੀ, 25 ਮਾਰਚ (ਪੀ. ਟੀ. ਆਈ.)-ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਕੀਤੇ ਗਏ ਅੱਤਵਾਦੀ ਹਮਲੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਆਪਣੇ ਲੋਕ ਸਭਾ ਹਲਕੇ ਵਾਰਾਨਸੀ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਹਮਲੇ 'ਤੇ ਦੁੱਖ ...

ਪੂਰੀ ਖ਼ਬਰ »

ਮੋਦੀ ਅਫ਼ਗਾਨ ਰਾਸ਼ਟਰਪਤੀ ਅਸ਼ਰਫ਼ ਗ਼ਨੀ ਨਾਲ ਤੁਰੰਤ ਗੱਲ ਕਰਨ-ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ 'ਤੇ ਹਮਲੇ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਉੁੱਥੇ ਵਸਦੇ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਅਫ਼ਗਾਨਿਸਤਾਨ ਦੇ ...

ਪੂਰੀ ਖ਼ਬਰ »

ਭਾਰਤ ਸਰਕਾਰ ਅਫ਼ਗਾਨਿਸਤਾਨ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ-ਭਾਈ ਲੌਾਗੋਵਾਲ

ਅੰਮਿ੍ਤਸਰ, 25 ਮਾਰਚ (ਸਟਾਫ ਰਿਪੋਰਟਰ)-ਕਾਬੁਲ ਦੇ ਗੁਰਦੁਆਰਾ ਸਾਹਿਬ ਵਿਖੇ ਅੱਤਵਾਦੀ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਨਿਖੇਧੀ ਕਰਦਿਆਂ ਇਸ ਨੂੰ ਮਨੁੱਖਤਾ ਵਿਰੁੱਧ ਵਹਿਸ਼ੀ ਕਾਰਾ ਕਰਾਰ ਦਿੰਦਿਆਂ ਭਾਰਤ ਸਰਕਾਰ ਤੋਂ ...

ਪੂਰੀ ਖ਼ਬਰ »

ਜਥੇਦਾਰ ਹਰਪ੍ਰੀਤ ਸਿੰਘ ਵਲੋਂ ਹਮਲੇ ਦੀ ਸਖ਼ਤ ਨਿੰਦਾ

ਅੰਮਿ੍ਤਸਰ, (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਾਬੁਲ ਦੇ ਇਕ ਗੁੁਰਦੁਆਰਾ ਸਾਹਿਬ ਵਿਖੇ ਕੀਤੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਤੇ ਤਾਮਿਲਨਾਡੂ 'ਚ ਪਹਿਲੀ ਮੌਤ, ਦੇਸ਼ 'ਚ ਹੁਣ ਤੱਕ 12 ਮੌਤਾਂ

ਪੀੜਤਾਂ ਦੀ ਗਿਣਤੀ 612 ਹੋਈ ਨਵੀਂ ਦਿੱਲੀ, 25 ਮਾਰਚ (ਏਜੰਸੀਆਂ)-ਜਾਨਲੇਵਾ ਕੋਰੋਨਾ ਵਾਇਰਸ ਦੇ ਮਾਮਲੇ ਦਿਨੋ-ਦਿਨ ਵਧ ਰਹੇ ਹਨ | ਅੱਜ 2 ਹੋਰ ਮੌਤਾਂ ਹੋ ਜਾਣ ਨਾਲ ਦੇਸ਼ 'ਚ ਇਸ ਜਾਨਲੇਵਾ ਵਾਇਰਸ ਨਾਲ 12 ਮੌਤਾਂ ਹੋ ਚੁੱਕੀਆਂ ਹਨ ਅਤੇ ਪੀੜਤਾਂ ਦਾ ਅੰਕੜਾ 612 ਹੋ ਗਿਆ ਹੈ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ 21 ਦਿਨਾਂ ਦੀ ਤਾਲਾਬੰਦੀ ਸ਼ੁਰੂ

ਕਈ ਥਾਈਾ ਰਾਸ਼ਨ ਦੀਆਂ ਦੁਕਾਨਾਂ 'ਤੇ ਲੱਗੀ ਭੀੜ ਨਵੀਂ ਦਿੱਲੀ, 25 ਮਾਰਚ (ਏਜੰਸੀ)-ਕੋਰੋਨਾ ਵਾਇਰਸ ਦੇ ਸੰਕਟ ਦਾ ਮੁਕਾਬਲਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 21 ਦਿਨਾਂ ਲਈ ਤਾਲਾਬੰਦੀ (ਲਾਕਡਾਊਨ) ਕੀਤੇ ਜਾਣ ਦੇ ਬਾਅਦ ਬੁੱਧਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ...

ਪੂਰੀ ਖ਼ਬਰ »

ਮਹਾਭਾਰਤ 18 ਦਿਨਾਂ 'ਚ ਜਿੱਤਿਆ, ਕੋਰੋਨਾ ਿਖ਼ਲਾਫ਼ ਜੰਗ 21 ਦਿਨ ਲਵੇਗੀ-ਮੋਦੀ

ਨਵੀਂ ਦਿੱਲੀ, 25 ਮਾਰਚ (ਪੀ. ਟੀ. ਆਈ.)-ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਸਭ ਤੋਂ ਅੱਗੇ ਰਹਿਣ ਵਾਲੇ ਡਾਕਟਰਾਂ, ਏਅਰਲਾਈਨ ਅਮਲਾ ਅਤੇ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਸਟਾਫ ਨਾਲ ਕੁਝ ਲੋਕਾਂ ਵਲੋਂ ਮਾੜਾ ਵਰਤਾਅ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ 80 ਕਰੋੜ ਲੋਕਾਂ ਨੂੰ ਮਿਲੇਗਾ ਹਰ ਮਹੀਨੇ 7 ਕਿੱਲੋ ਰਾਸ਼ਨ

ਨਵੀਂ ਦਿੱਲੀ, 25 ਮਾਰਚ (ਉਪਮਾ ਡਾਗਾ ਪਾਰਥ)-ਮੋਦੀ ਸਰਕਾਰ ਨੇ ਤਾਲਾਬੰਦੀ ਦੇ ਐਲਾਨ ਤੋਂ ਇਕ ਦਿਨ ਬਾਅਦ ਲੋਕਾਂ ਨੂੰ ਆਰਜ਼ੀ ਰਾਹਤ ਦਿੰਦਿਆਂ ਵੱਡੀ ਰਾਸ਼ਨ ਸਬਸਿਡੀ ਦਾ ਐਲਾਨ ਕੀਤਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ 'ਚ ...

ਪੂਰੀ ਖ਼ਬਰ »

ਪੰਜਾਬ 'ਚ ਪੀੜਤਾਂ ਦੀ ਗਿਣਤੀ 31 ਹੋਈ

ਸਿਹਤ ਵਿਭਾਗ ਨੂੰ ਅਜੇ ਵੀ 229 ਜਾਂਚ ਰਿਪੋਰਟਾਂ ਦੀ ਉਡੀਕ ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ 2 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 1 ਨਵਾਂ ਮਾਮਲਾ ਹੁਸ਼ਿਆਰਪੁਰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕਰਫ਼ਿਊ ਪ੍ਰਬੰਧਨ ਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਨਵੇਂ ਹੁਕਮ ਜਾਰੀ

ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ)-ਅੱਜ ਸ਼ੁਰੂ ਹੋਏ 21 ਦਿਨਾਂ ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ ਪੰਜਾਬ ਵਿਚ ਕਰਫਿਊ ਦੇ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ...

ਪੂਰੀ ਖ਼ਬਰ »

ਪਿ੍ੰਸ ਚਾਰਲਸ ਵੀ ਕੋਰੋਨਾ ਤੋਂ ਪੀੜਤ

ਲੰਡਨ, 25 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 435 ਤੱਕ ਪਹੁੰਚ ਗਈ ਹੈ, ਜਦ ਕਿ 8237 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ | ਇਸ ਮਹਾਂਮਾਰੀ ਨੇ ਬਰਤਾਨੀਆ ਦੇ ਸ਼ਾਹੀ ਪਰਿਵਾਰ ਦੀ ਦਹਿਲੀਜ਼ ਤੱਕ ਵੀ ਦਸਤਕ ਦੇ ਦਿੱਤੀ ਹੈ | ...

ਪੂਰੀ ਖ਼ਬਰ »

ਪਾਕਿ ਸਿੱਖ ਆਗੂਆਂ ਨੇ ਕੀਤੀ ਨਿੰਦਾ

ਕਾਬੁਲ ਦੇ ਗੁਰਦੁਆਰਾ ਹਰਿਰਾਇ ਸਾਹਿਬ 'ਚ ਹੋਏ ਆਤਮਘਾਤੀ ਹਮਲੇ ਦੀ ਤਿੱਖੇ ਸ਼ਬਦਾਂ 'ਚ ਨਿੰਦਾ ਕਰਦਿਆਂ ਪਾਕਿਸਤਾਨੀ ਸਿੱਖ ਆਗੂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ: ਬਿਸ਼ਨ ਸਿੰਘ ਅਤੇ ਪਾਰਲੀਮਾਨੀ ਸਕੱਤਰ ਮਹਿੰਦਰਪਾਲ ਸਿੰਘ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਤਾਲਾਬੰਦੀ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਨਵੀਂ ਦਿੱਲੀ, 25 ਮਾਰਚ (ਏਜੰਸੀ)- ਕੇਂਦਰੀ ਗ੍ਰਹਿ ਮੰਤਰਾਲੇ ਨੇ 21 ਦਿਨਾਂ ਤਾਲਾਬੰਦੀ ਦੌਰਾਨ ਹੋਰ ਲੋਕਾਂ ਤੇ ਸੇਵਾਵਾਂ ਨੂੰ ਰਾਹਤ ਦੇਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ਤਹਿਤ ਰਿਜ਼ਰਵ ਬੈਂਕ ਤੇ ਇਸ ਅਧੀਨ ਆਉਂਦੀਆਂ ਵਿੱਤੀ ਸੰਸਥਾਵਾਂ, ਪੇ ਅਤੇ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਕੋਰੋਨਾ ਵਾਇਰਸ ਦੇ ਚੱਲਦਿਆਂ ਖਾਲਿਦਾ ਜ਼ੀਆ ਰਿਹਾਅ

ਢਾਕਾ, 25 ਮਾਰਚ (ਏਜੰਸੀ)-ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ੀਆ ਨੂੰ ਦੇਸ਼ 'ਚ ਜਾਰੀ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਬੁੱਧਵਾਰ ਨੂੰ 6 ਮਹੀਨਿਆਂ ਲਈ 'ਸ਼ਰਤਾਂ-ਸਹਿਤ' ਰਿਹਾਅ ਕਰ ਦਿੱਤਾ ਗਿਆ ਹੈ | ਗ੍ਰਹਿ ਮੰਤਰੀ ਅਸਦੂਜ਼ਮਾਨ ਖਾਨ ਕਮਾਲ ਨੇ ...

ਪੂਰੀ ਖ਼ਬਰ »

ਪਾਕਿ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਬਾਕੀ ਮੁਲਕਾਂ ਤੋਂ ਘੱਟ-ਇਮਰਾਨ ਖ਼ਾਨ

ਅੰਮਿ੍ਤਸਰ, 25 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਕਹਿਣਾ ਹੈ ਕਿ ਪਾਕਿ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦੂਜੇ ਦੇਸ਼ਾਂ ਨਾਲੋਂ ਕਿਤੇ ਘੱਟ ਹੈ | ਪਾਕਿ ਦੇ ਇਕ ਨਿੱਜੀ ਟੀ. ਵੀ. ਚੈਨਲ ਦੇ ਇਕ ਪ੍ਰੋਗਰਾਮ 'ਚ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਦਿਆਨੰਦ ਹਸਪਤਾਲ 'ਚ ਦਾਖ਼ਲ ਔਰਤ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ


ਪੀੜਤਾ ਦਾ ਪਤੀ ਤੇ ਪੁੱਤਰ ਵੀ ਹਸਪਤਾਲ 'ਚ ਦਾਖਲ
ਲੁਧਿਆਣਾ, 25 ਮਾਰਚ (ਸਲੇਮਪੁਰੀ)- ਲੁਧਿਆਣਾ ਸ਼ਹਿਰ ਵਿਚ ਇਕ ਔਰਤ ਦੀ ਮੁਢਲੀ ਰਿਪੋਰਟ ਉਪਰੰਤ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਪਿੱਛੋਂ ਹੜਕੰਪ ਮੱਚ ਗਿਆ ਹੈ | ਬੀਤੇ ਕੱਲ੍ਹ ਦੇਰ ਰਾਤ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਪਟਿਆਲਾ ਤੋਂ ਆਈ ਪਹਿਲੀ ਰਿਪੋਰਟ ਅਨੁਸਾਰ ਔਰਤ 'ਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਹਨ, ਜਿਸ ਸਬੰਧੀ ਸਿਹਤ ਵਿਭਾਗ ਪੰਜਾਬ ਵਲੋਂ ਪੁਸ਼ਟੀ ਕਰ ਦਿੱਤੀ ਗਈ ਹੈ, ਜਦਕਿ ਫਾਈਨਲ ਰਿਪੋਰਟ ਲਈ ਪ੍ਰਭਾਵਿਤ ਔਰਤ ਦੇ ਨਮੂਨੇ ਪੁਣੇ ਲਈ ਭੇਜੇ ਗਏ ਹਨ | ਪੀੜਤ ਔਰਤ ਸਬੰਧੀ ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਉਹ ਵਿਦੇਸ਼ੋਂ ਪਰਤੀ ਹੈ ਪਰ ਇਸ ਸਬੰਧੀ ਸਿਹਤ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਪੀੜਤਾ ਨਾਲ ਸਬੰਧਿਤ ਕੋਈ ਵੀ 'ਟਰੈਵਲ ਹਿਸਟਰੀ' ਸਾਹਮਣੇ ਨਹੀਂ ਆਈ ਹੈ | ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਦੇ ਮੈਡੀਕਲ ਸੁਪਰਡੈਂਟ ਡਾ: ਸੰਦੀਪ ਸ਼ਰਮਾ ਨੇ ਦੱਸਿਆ ਹੈ ਕਿ ਪ੍ਰਭਾਵਿਤ ਔਰਤ ਪਿਛਲੇ ਦੋ ਦਿਨਾਂ ਤੋਂ ਹਸਪਤਾਲ ਵਿਚ ਦਾਖਲ ਹੈ ਤੇ ਉਸ ਨੂੰ 'ਆਈਸੋਲੇਟਿਡ' ਕਰ ਕੇ ਰੱਖਿਆ ਗਿਆ ਹੈ | ਪੀੜਤਾ ਦੀ ਉਮਰ 54 ਸਾਲ ਦੇ ਕਰੀਬ ਹੈ | ਉਨ੍ਹਾਂ ਦੱਸਿਆ ਕਿ ਔਰਤ ਦੀ ਹਾਲਤ ਸਥਿਰ ਹੈ | ਪੀੜਤਾ ਲੁਧਿਆਣਾ ਸ਼ਹਿਰ ਦੇ ਸਭ ਤੋਂ ਅਮੀਰ ਘਰਾਣਿਆਂ ਨਾਲ ਸਬੰਧਿਤ ਇਲਾਕਾ ਗੁਰਦੇਵ ਨਗਰ ਦੀ ਵਸਨੀਕ ਹੈ | ਜਾਣਕਾਰੀ ਅਨੁਸਾਰ ਔਰਤ ਵਿਚ ਕੋਰੋਨਾ ਦੇ ਲੱਛਣ ਪਾਏ ਜਾਣ ਪਿੱਛੋਂ ਉਸ ਦੇ  ਪਤੀ ਤੇ ਪੁੱਤਰ ਨੂੰ ਵੀ ਉਕਤ ਹਸਪਤਾਲ ਵਿਚ ਦਾਖਲ ਕਰ ਕੇ 'ਆਈਸੋਲੇਟਿਡ' ਰੱਖਿਆ ਗਿਆ ਹੈ |ਪੀੜਤਾ ਦੇ ਸੰਪਰਕ 'ਚ ਰਹੇ ਡਾਕਟਰਾਂ ਤੇ ਨਰਸਾਂ ਨੂੰ ਕੀਤਾ 'ਆਈਸੋਲੇਟ' 
ਲੁਧਿਆਣਾ, (ਸਲੇਮਪੁਰੀ)-ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਵਿਚ ਦਾਖਲ ਪੀੜਤ ਔਰਤ ਦਾ ਇਲਾਜ ਕਰਨ ਵਾਲੇ ਡਾਕਟਰਾਂ ਤੇ ਨਰਸਾਂ ਨੂੰ 'ਆਈਸੋਲੇਟਿਡ' ਕਰ ਕੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ | ਹਸਪਤਾਲ ਦੇ ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਪੀੜਤ ਔਰਤ ਨਾਲ ਸਬੰਧਿਤ ਕੋਈ 'ਟਰੈਵਲ ਹਿਸਟਰੀ' ਸਾਹਮਣੇ ਨਾ ਆਉਣ ਕਾਰਨ ਡਾਕਟਰਾਂ ਵਲੋਂ ਹਸਪਤਾਲ ਵਿਚ ਦਾਖਲ ਹੋਣ ਸਮੇਂ ਉਸ ਦੀ ਬਿਮਾਰੀ ਨੂੰ ਇਕ ਆਮ ਬਿਮਾਰੀ ਸਮਝਿਆ ਗਿਆ ਤੇ ਉਸ ਦਾ ਆਮ ਬਿਮਾਰਾਂ ਦੀ ਤਰ੍ਹਾਂ ਇਲਾਜ ਸ਼ੁਰੂ ਕਰ ਦਿੱਤਾ ਪਰ ਜਦੋਂ ਡਾਕਟਰਾਂ ਨੂੰ ਉਸ ਦੇ ਸਰੀਰਕ ਲੱਛਣਾਂ ਬਾਰੇ ਸ਼ੱਕ ਹੋਇਆ ਤਾਂ ਉਸ ਦੇ ਸਰੀਰਿਕ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਤਾਂ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗਿਆ ਕਿ ਉਹ ਕੋਰੋਨਾ ਵਾਇਰਸ ਤੋਂ ਪੀੜਤ ਹੈ | ਹਸਪਤਾਲ ਦੇ ਅਧਿਕਾਰੀ ਨੇ ਦੱਸਿਆ ਕਿ ਡਾਕਟਰੀ ਅਮਲੇ ਦੇ 6 ਮੈਂਬਰਾਂ ਤੋਂ ਇਲਾਵਾ ਪੀੜਤ ਔਰਤ ਦੇ ਪਤੀ ਤੇ ਪੁੱਤਰ ਦੇ ਸਰੀਰਕ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ |

ਖ਼ਬਰ ਸ਼ੇਅਰ ਕਰੋ

 

ਨਵਾਂਸ਼ਹਿਰ 'ਚ ਕੋਰੋਨਾ ਦੇ ਵਧੇ ਮਾਮਲਿਆਂ ਨੂੰ ਦੇਖਦਿਆਂ ਸਤਲੁਜ ਪੁਲ ਸੀਲ

ਮਾਛੀਵਾੜਾ ਸਾਹਿਬ, 25 ਮਾਰਚ (ਸੁਖਵੰਤ ਸਿੰਘ ਗਿੱਲ)-ਨਵਾਂਸ਼ਹਿਰ ਜ਼ਿਲੇ੍ਹ ਅੰਦਰ ਕੋਰੋਨਾ ਵਾਇਰਸ ਦੇ ਕਈ ਮਰੀਜ਼ ਸਾਹਮਣੇ ਆਉਣ ਨਾਲ ਲੁਧਿਆਣਾ ਪ੍ਰਸ਼ਾਸਨ ਨੇ ਸੁਰੱਖਿਆ ਵਜੋਂ ਮਾਲਵੇ-ਦੁਆਬੇ ਨੂੰ ਜੋੜਦਾ ਸਤਲੁਜ ਦਰਿਆ ਦਾ ਪੁਲ ਸੀਲ ਕਰ ਦਿੱਤਾ ਹੈ, ਜਿਸ ਕਾਰਨ ਵੱਡੀ ...

ਪੂਰੀ ਖ਼ਬਰ »

ਹਰਦੀਪ ਸਿੰਘ ਪੁਰੀ ਵਲੋਂ ਸਖ਼ਤ ਨਿਖੇਧੀ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ | ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਕਿਹਾ ਕਿ ਇਹ ਕਤਲੇਆਮ ਅੱਤਿਆਚਾਰਾਂ ਦੀ ਗੰਭੀਰ ਯਾਦ ਦਿਵਾਉਂਦਾ ਹੈ, ਜੋ ਕੁਝ ਦੇਸ਼ਾਂ 'ਚ ਲਗਾਤਾਰ ਧਾਰਮਿਕ ਘੱਟ ਗਿਣਤੀਆਂ 'ਤੇ ...

ਪੂਰੀ ਖ਼ਬਰ »

ਸਿਰਸਾ, ਜੀ.ਕੇ. ਤੇ ਸਰਨਾ ਵਲੋਂ ਨਿਖੇਧੀ

ਨਵੀਂ ਦਿੱਲੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਢੁਕਵਾਂ ਸਮਾਂ ਹੈ ਜਦੋਂ ਅਫ਼ਗਾਨਿਸਤਾਨ ਦੇ ਸਿੱਖ ਆਪਣੇ ਪਰਿਵਾਰਾਂ ਦੀ ਜਾਨ ਮਾਲ ਦੀ ਰਾਖੀ ਲਈ ਭਾਰਤ ਆ ਕੇ ਵਸ ਜਾਣ ਬਾਰੇ ਕੋਈ ਫ਼ੈਸਲਾ ...

ਪੂਰੀ ਖ਼ਬਰ »

ਹਮਲਾ ਕਾਇਰਤਾਪੂਰਨ ਕਾਰਵਾਈ-ਅਸ਼ਵਨੀ ਸ਼ਰਮਾ

ਅੰਮਿ੍ਤਸਰ, 25 ਮਾਰਚ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੇ ਹਮਲੇ ਦੀ ਨਿੰਦਾ ਕਰਦਿਆਂ ਇਸ ਨੂੰ ਕਾਇਰਤਾਪੂਰਨ ਕਾਰਵਾਈ ਦੱਸਿਆ | ਸ੍ਰੀ ਸ਼ਰਮਾ ਨੇ ਕਿਹਾ ਕਿ ਅਫ਼ਗਾਨਿਸਤਾਨ ਸਰਕਾਰ ਦਾ ਘੱਟ ਗਿਣਤੀ ਭਾਈਚਾਰੇ ਦੇ ਹਿਤਾਂ ...

ਪੂਰੀ ਖ਼ਬਰ »

ਵਿਸ਼ਵ ਦੀ ਸਮੂਹ ਸੰਗਤ ਅਫ਼ਗਾਨੀ ਸਿੱਖਾਂ ਨਾਲ-ਬਾਬਾ ਹਰਨਾਮ ਸਿੰਘ ਖ਼ਾਲਸਾ

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕੇ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਕੋਲ ਮਾਮਲਾ ਚੁੱਕਣ-ਸੁਖਦੇਵ ਸਿੰਘ ਢੀਂਡਸਾ

ਸੰਗਰੂਰ (ਸਖਵਿੰਦਰ ਸਿੰਘ ਫੁੱਲ)-ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਹਮਲੇ ਦੀ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਇਸ ਮੰਦਭਾਗੀ ਘਟਨਾ ਸਬੰਧੀ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਨਾਲ ਸਖ਼ਤ ਕਦਮ ਚੁੱਕਣ ਬਾਰੇ ...

ਪੂਰੀ ਖ਼ਬਰ »

ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਦੂਸਰੇ ਮਰੀਜ਼ ਦੀ ਪੁਸ਼ਟੀ

19 ਵਿਅਕਤੀ ਆਈਸੋਲੇਸ਼ਨ ਵਾਰਡ 'ਚ ਜ਼ੇਰੇ ਇਲਾਜ-ਡਾ: ਜਸਬੀਰ ਸਿੰਘ ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੋਰਾਂਵਾਲੀ 'ਚ ਕੋਰੋਨਾ ਵਾਇਰਸ ਤੋਂ ਪੀੜਤ ਦੂਸਰੇ ਮਰੀਜ਼ ਦੀ ਪੁਸ਼ਟੀ ਹੋਈ ਹੈ | ਪਿੰਡ ਮੋਰਾਂਵਾਲੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ

ਜਲੰਧਰ, 25 ਮਾਰਚ (ਸ਼ਿਵ ਸ਼ਰਮਾ)-ਕੋਰੋਨਾ ਵਾਇਰਸ ਤੋਂ ਬਚਾਅ ਲਈ 21 ਦਿਨ ਲਈ ਐਲਾਨੀ ਕੌਮੀ ਤਾਲਾਬੰਦੀ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਲੋਕਾਂ ਨੂੰ ਰਾਸ਼ਨ ਸਮੇਤ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਕਰਨ ਲਈ ਸਮਾਂ ਤੈਅ ਕਰ ਦਿੱਤਾ ਹੈ ਜਿਨ੍ਹਾਂ 'ਚ ਅਖ਼ਬਾਰਾਂ ਵੇਚਣ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX