ਤਾਜਾ ਖ਼ਬਰਾਂ


ਆਈ.ਪੀ.ਐਲ-2020 : ਰਾਜਸਥਾਨ ਰਾਇਲ ਨੇ ਕਿੰਗਜ਼ ਇਲੈਵਨ ਪੰਜਾਬ ਨੂੰ ਹਰਾਇਆ
. . .  1 day ago
ਜੰਮੂ ਕਸ਼ਮੀਰ : ਅਵੰਤੀਪੋਰਾ 'ਚ ਮੁੱਠਭੇੜ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  1 day ago
ਰਾਸ਼ਟਰਪਤੀ ਵੱਲੋਂ ਖੇਤੀ ਤੇ ਜੰਮੂ ਕਸ਼ਮੀਰ ਬਿੱਲਾਂ ਨੂੰ ਮਨਜ਼ੂਰੀ ਦੇਣਾ ਦੁਖਦ ਤੇ ਬਹੁਤ ਹੀ ਮੰਦਭਾਗਾ- ਸੁਖਬੀਰ
. . .  1 day ago
ਚੰਡੀਗੜ੍ਹ , 27 ਸਤੰਬਰ {ਅਜੀਤ ਬਿਊਰੋ } - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਵੱਲੋਂ ਤਿੰਨ ਖੇਤੀ ਬਿੱਲਾਂ ਤੇ ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਦਰਬਾਰੀ ਭਾਸ਼ਾ ਵਜੋਂ ਬਾਹਰ ਕਰਨ ਦੇ ਬਿੱਲ ਨੂੰ ...
ਖੇਤੀ ਬਿੱਲਾਂ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਨੂੰ ਕੈਪਟਨ ਨੇ ਦੱਸਿਆ ਮੰਦਭਾਗਾ
. . .  1 day ago
ਚੰਡੀਗੜ੍ਹ , 27 ਸਤੰਬਰ {ਅਜੀਤ ਬਿਊਰੋ } - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰਪਤੀ ਦੁਆਰਾ ਪਾਸ ਕੀਤੇ ਖੇਤੀ ਬਿੱਲਾਂ ਨੂੰ ਮੰਦਭਾਗਾ ਦੱਸਿਆ । ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਕਿਸਾਨਾਂ ਲਈ ਕੋਈ ਨਾ ...
ਰਾਸ਼ਟਰਪਤੀ ਵੱਲੋਂ ਖੇਤੀ ਸੋਧ ਬਿੱਲ ‘ਤੇ ਦਸਤਖ਼ਤ ਕਰਨਾ ਕਿਸਾਨਾਂ ਦੇ ਮੌਤ ਦੇ ਵਾਰੰਟ ‘ਤੇ ਦਸਤਖ਼ਤ : ਲੱਖੋਵਾਲ
. . .  1 day ago
ਚੰਡੀਗੜ੍ਹ , 27 ਸਤੰਬਰ {ਅਜੀਤ ਬਿਊਰੋ } - ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸ. ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਪਿਛਲੇ ਤਿੰਨ ਮਹੀਨੇ ਤੋਂ ਮੋਦੀ ਦੀ ਸਰਕਾਰ ਵਲ਼ੋ ਤਿੰਨ ਖੇਤੀ ਸੋਧ ਆਰਡੀਨੈਂਸਾਂ ਦਾ ਕਿਸਾਨਾਂ ਵੱਲੋਂ ਸਖ਼ਤ ਵਿਰੋਧ ਕੀਤਾ ...
ਆਈ.ਪੀ.ਐਲ-2020 : ਕਿੰਗਜ਼ ਇਲੈਵਨ ਪੰਜਾਬ ਨੇ ਦਿੱਤਾ 224 ਦੌੜਾਂ ਦਾ ਟੀਚਾ
. . .  1 day ago
ਕਿਸਾਨਾਂ ਦੇ ਸਮਰਥਨ 'ਤੇ ਸੁਖਬੀਰ ਬਾਦਲ ਦਾ ਫ਼ਾਰੂਕ ਅਬਦੁੱਲਾ ਵੱਲੋਂ ਸਮਰਥਨ
. . .  1 day ago
ਚੰਡੀਗੜ੍ਹ , 27 ਸਤੰਬਰ {ਅਜੀਤ ਬਿਊਰੋ } -ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਨੇ ਕਿਸਾਨਾਂ ‘ਤੇ ਦਿੱਤੇ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਰਥਨ ‘ਤੇ ਸੁਖਬੀਰ ਬਾਦਲ ਦਾ ਸਮਰਥਨ ਕਰਨ ਦਾ ਐਲਾਨ ...
ਆਈ.ਪੀ.ਐਲ-2020 : 15 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 172/0
. . .  1 day ago
ਆਈ.ਪੀ.ਐਲ-2020 : ਪੰਜਾਬ ਦੇ ਮਯੰਕ ਅਗਰਵਾਲ ਤੋਂ ਬਾਅਦ ਕਪਤਾਨ ਕੇ.ਐਲ ਰਾਹੁਲ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
ਸ਼ਹੀਦ ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਦੀ ਯਾਦਗਾਰ ਦਾ ਉਦਘਾਟਨ
. . .  1 day ago
ਢਿਲਵਾਂ, 27 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ) - ਸ਼ਹੀਦ ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਦੀ ਯਾਦ 'ਚ ਪਿੰਡ ਧਾਲੀਵਾਲ ਬੇਟ ਵਿਖੇ ਬਣਾਈ ਜਾ ਰਹੀ ਯਾਦਗਾਰ ਦਾ ਉਦਘਾਟਨ ਸੀਨੀਅਰ ਕਾਂਗਰਸੀ ਆਗੂ ਗੋਰਾ ਗਿੱਲ ਤੇ ਅਮਰਜੀਤ ਸਿੰਘ...
ਆਈ.ਪੀ.ਐਲ-2020 : 11 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 120/0
. . .  1 day ago
ਆਈ.ਪੀ.ਐਲ-2020 : 5 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 58/0
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ 'ਚ 105 ਹੋਰ ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 27 ਸਤੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਅੱਜ 105 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਦੀ ਉਮਰ 18 ਸਾਲ ਤੋਂ ਲੈ ਕੇ 65 ਸਾਲ ਦੇ ਵਿਚਕਾਰ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਨ੍ਹਾਂ ਮਾਮਲਿਆਂ ਵਿਚ...
ਰਾਜਪੁਰਾ 'ਚ 16 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਵੱਖ ਵੱਖ ਥਾਵਾਂ ਤੇ 16 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਦੱਸਣਯੋਗ ਹੈ ਕਿ ਰਾਜਪੁਰਾ ਸ਼ਹਿਰ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ...
ਕਪੂਰਥਲਾ ਜ਼ਿਲ੍ਹੇ ਵਿਚ 52 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ, 1 ਦੀ ਮੌਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਸਿੰਘ ਸਡਾਨਾ) - ਜ਼ਿਲ੍ਹਾ ਕਪੂਰਥਲਾ ਵਿਚ ਅੱਜ 52 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਸੁਲਤਾਨਪੁਰ ਲੋਧੀ ਨਾਲ ਸਬੰਧਿਤ...
ਸ੍ਰੀ ਮੁਕਤਸਰ ਸਾਹਿਬ ਵਿਖੇ 12 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 12 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 7, ਮਲੋਟ ਦੇ 3, ਕੁਰਾਈਵਾਲਾ ਦਾ 1 ਅਤੇ ਕਿੱਲਿ੍ਹਆਂਵਾਲੀ ਦਾ 1 ਮਰੀਜ਼ ਸ਼ਾਮਿਲ...
ਪਿਸਤੌਲ ਦੀ ਨੋਕ 'ਤੇ ਲੁੱਟਿਆ 8 ਤੋਲੇ ਸੋਨਾ
. . .  1 day ago
ਮੋਗਾ, 27 ਸਤੰਬਰ (ਗੁਰਤੇਜ ਸਿੰਘ ਬੱਬੀ) - ਮੋਗਾ ਵਿਖੇ ਅੱਜ ਦਿਨ ਦਿਹਾੜੇ 3 ਨਕਾਬਪੋਸ਼ ਲੁਟੇਰੇ ਪਿਸਤੌਲ ਦੀ ਨੋਕ 'ਤੇ 8 ਤੋਲੇ ਸੋਨਾ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸਬਜ਼ੀ ਮੰਡੀ ਦੇ ਨਾਲ ਚੁਬਾਰਿਆਂ 'ਚ ਰਹਿੰਦੇ ਬੰਗਾਲੀ ਕਾਰੀਗਰ...
ਆਈ.ਪੀ.ਐਲ 2020 : ਪੰਜਾਬ ਖ਼ਿਲਾਫ਼ ਟਾਸ ਜਿੱਤ ਕੇ ਰਾਸਸਥਾਨ ਦੀ ਪਹਿਲਾਂ ਗੇਂਦਬਾਜ਼ੀ
. . .  1 day ago
ਖੇਤੀ ਸੁਧਾਰ ਬਿੱਲ ਬਣੇ ਕਾਨੂੰਨ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲ ਕਾਨੂੰਨ ਬਣ ਗਏ ਹਨ। ਰਾਸ਼ਟਰਪਤੀ ਨੇ ਇਨ੍ਹਾਂ ਬਿੱਲਾਂ ਨੂੰ ਮਨਜ਼ੂਰੀ...
ਸਾਬਕਾ ਅਕਾਲੀ ਸਰਪੰਚ 'ਤੇ ਜਾਨਲੇਵਾ ਹਮਲਾ
. . .  1 day ago
ਚੋਗਾਵਾ, 27 ਸਤੰਬਰ (ਗੁਰਬਿੰਦਰ ਸਿੰਘ ਬਾਗ਼ੀ) - ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਘਰੇਲੂ ਜਗ੍ਹਾ ਨੂੰ ਲੈ ਕੇ ਸਾਬਕਾ ਅਕਾਲੀ ਸਰਪੰਚ ਮੇਜਰ ਸਿੰਘ ਅਤੇ ਉਸ ਦੇ ਭਰਾ ਕਸ਼ਮੀਰ ਸਿੰਘ ਦੇ ਘਰਾਂ ਵਿਚ...
ਟੋਰਾਂਟੋ ਚ ਬੁਢਲਾਡਾ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਬੁਢਲਾਡਾ, 27 ਸਤੰਬਰ (ਸਵਰਨ ਸਿੰਘ ਰਾਹੀ) - ਵਿਦੇਸ਼ ਦੀ ਧਰਤੀ 'ਤੇ ਰੋਜ਼ੀ ਰੋਟੀ ਕਮਾਉਣ ਲਈ ਗਏ ਸਥਾਨਕ ਸ਼ਹਿਰ ਦੇ ਇਕ ਨੌਜਵਾਨ ਦੀ ਕੱੁਝ ਅਣਪਛਾਤੇ ਨਕਾਬਪੋਸ਼ਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦਾ ਦੁਖਦਾਈ ਖ਼ਬਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ...
ਵੈਟਰਨਰੀ ਇੰਸਪੈਕਟਰ ਜਸਬੀਰ ਸਿੰਘ ਨੂੰ ਮੌਤ ਤੋਂ ਬਾਅਦ ਐਲਾਨਿਆ ਜਾਵੇ ਕੋਰੋਨਾ ਯੋਧਾ ਅਤੇ ਪਰਿਵਾਰ ਨੂੰ ਦਿੱਤਾ ਜਾਵੇ 50 ਲੱਖ
. . .  1 day ago
ਪਠਾਨਕੋਟ 27 ਸਤੰਬਰ (ਸੰਧੂ, ਚੌਹਾਨ) ਕੋਵਿਡ 19 ਦੌਰਾਨ ਪਸੂ ਪਾਲਕਾਂ ਦੀ ਦਿਨ ਰਾਤ ਸੇਵਾ ਕਰਨ ਵਾਲਾ ਜਸਬੀਰ ਸਿੰਘ ਜੱਸ ਵੈਟਰਨਰੀ ਇੰਸਪੈਕਟਰ ਇੰਸਪੈਕਟਰ ਵੀ ਆਖਿਰ ਕੋਰੋਨਾ ਦੀ ਜੰਗ ਹਾਰ ਕੇ ਅਕਾਲ ਚਲਾਣਾ ਕਰ ਗਿਆ। ਜੰਡਿਆਲਾ ਗੁਰੂ ਇਲਾਕੇ ਦੇ ਪਸ਼ੂ ਪਾਲਕਾਂ ਦੇ ਪਸ਼ੂਆਂ...
ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਨੋਟਿਸ
. . .  1 day ago
ਐੱਸ.ਏ.ਐੱਸ ਨਗਰ, 27 ਸਤੰਬਰ (ਜਸਬੀਰ ਸਿੰਘ ਜੱਸੀ) - 1991 ਵਿਚ ਆਈ.ਏ.ਐੱਸ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ ਬਰਦ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਐੱਸ.ਆਈ.ਟੀ ਵੱਲੋਂ ਜਾਂਚ...
ਅੰਮ੍ਰਿਤਸਰ 'ਚ ਕੋਰੋਨਾ ਨਾਲ 5 ਮੌਤਾਂ, 166 ਨਵੇਂ ਮਾਮਲੇ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ 'ਚ ਕੋਰੋਨਾ ਕਾਰਨ 5 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ 166 ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ 'ਚ ਹੁਣ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 9543 ਹੋ ਗਈ ਹੈ, ਜਿਨ੍ਹਾਂ 'ਚੋਂ 7752 ਠੀਕ...
ਲੁਧਿਆਣਾ 'ਚ ਕੋਰੋਨਾ ਨਾਲ 12 ਮਰੀਜ਼ਾਂ ਦੀ ਮੌਤ
. . .  1 day ago
ਲੁਧਿਆਣਾ, 27 ਸਤੰਬਰ (ਸਲੇਮਪੁਰੀ) - ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 12 ਮਰੀਜ਼ਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552

ਪਹਿਲਾ ਸਫ਼ਾ

ਕਾਬੁਲ 'ਚ ਗੁਰਦੁਆਰੇ 'ਤੇ ਅੱਤਵਾਦੀ ਹਮਲਾ-27 ਮੌਤਾਂ

• ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਹੋ ਰਿਹਾ ਸੀ ਸੁਖਮਨੀ ਸਾਹਿਬ ਦਾ ਪਾਠ • ਆਈ. ਐਸ. ਆਈ. ਐਲ. ਨੇ ਲਈ ਜ਼ਿੰਮੇਵਾਰੀ ਸੁਰਿੰਦਰ ਕੋਛੜ ਅੰਮਿ੍ਤਸਰ, 25 ਮਾਰਚ-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੁਰਾਣੇ ਸ਼ਹਿਰ ਵਿਚਲੇ ਸ਼ੋਰ ਬਾਜ਼ਾਰ ਦੇ ਗੁਰਦੁਆਰਾ ਗੁਰੂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਨਿੰਦਾ

ਨਵੀਂ ਦਿੱਲੀ, 25 ਮਾਰਚ (ਪੀ. ਟੀ. ਆਈ.)-ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਕੀਤੇ ਗਏ ਅੱਤਵਾਦੀ ਹਮਲੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਆਪਣੇ ਲੋਕ ਸਭਾ ਹਲਕੇ ਵਾਰਾਨਸੀ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਹਮਲੇ 'ਤੇ ਦੁੱਖ ...

ਪੂਰੀ ਖ਼ਬਰ »

ਮੋਦੀ ਅਫ਼ਗਾਨ ਰਾਸ਼ਟਰਪਤੀ ਅਸ਼ਰਫ਼ ਗ਼ਨੀ ਨਾਲ ਤੁਰੰਤ ਗੱਲ ਕਰਨ-ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ 'ਤੇ ਹਮਲੇ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਉੁੱਥੇ ਵਸਦੇ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਅਫ਼ਗਾਨਿਸਤਾਨ ਦੇ ...

ਪੂਰੀ ਖ਼ਬਰ »

ਭਾਰਤ ਸਰਕਾਰ ਅਫ਼ਗਾਨਿਸਤਾਨ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ-ਭਾਈ ਲੌਾਗੋਵਾਲ

ਅੰਮਿ੍ਤਸਰ, 25 ਮਾਰਚ (ਸਟਾਫ ਰਿਪੋਰਟਰ)-ਕਾਬੁਲ ਦੇ ਗੁਰਦੁਆਰਾ ਸਾਹਿਬ ਵਿਖੇ ਅੱਤਵਾਦੀ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਨਿਖੇਧੀ ਕਰਦਿਆਂ ਇਸ ਨੂੰ ਮਨੁੱਖਤਾ ਵਿਰੁੱਧ ਵਹਿਸ਼ੀ ਕਾਰਾ ਕਰਾਰ ਦਿੰਦਿਆਂ ਭਾਰਤ ਸਰਕਾਰ ਤੋਂ ...

ਪੂਰੀ ਖ਼ਬਰ »

ਜਥੇਦਾਰ ਹਰਪ੍ਰੀਤ ਸਿੰਘ ਵਲੋਂ ਹਮਲੇ ਦੀ ਸਖ਼ਤ ਨਿੰਦਾ

ਅੰਮਿ੍ਤਸਰ, (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਾਬੁਲ ਦੇ ਇਕ ਗੁੁਰਦੁਆਰਾ ਸਾਹਿਬ ਵਿਖੇ ਕੀਤੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਤੇ ਤਾਮਿਲਨਾਡੂ 'ਚ ਪਹਿਲੀ ਮੌਤ, ਦੇਸ਼ 'ਚ ਹੁਣ ਤੱਕ 12 ਮੌਤਾਂ

ਪੀੜਤਾਂ ਦੀ ਗਿਣਤੀ 612 ਹੋਈ ਨਵੀਂ ਦਿੱਲੀ, 25 ਮਾਰਚ (ਏਜੰਸੀਆਂ)-ਜਾਨਲੇਵਾ ਕੋਰੋਨਾ ਵਾਇਰਸ ਦੇ ਮਾਮਲੇ ਦਿਨੋ-ਦਿਨ ਵਧ ਰਹੇ ਹਨ | ਅੱਜ 2 ਹੋਰ ਮੌਤਾਂ ਹੋ ਜਾਣ ਨਾਲ ਦੇਸ਼ 'ਚ ਇਸ ਜਾਨਲੇਵਾ ਵਾਇਰਸ ਨਾਲ 12 ਮੌਤਾਂ ਹੋ ਚੁੱਕੀਆਂ ਹਨ ਅਤੇ ਪੀੜਤਾਂ ਦਾ ਅੰਕੜਾ 612 ਹੋ ਗਿਆ ਹੈ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ 21 ਦਿਨਾਂ ਦੀ ਤਾਲਾਬੰਦੀ ਸ਼ੁਰੂ

ਕਈ ਥਾਈਾ ਰਾਸ਼ਨ ਦੀਆਂ ਦੁਕਾਨਾਂ 'ਤੇ ਲੱਗੀ ਭੀੜ ਨਵੀਂ ਦਿੱਲੀ, 25 ਮਾਰਚ (ਏਜੰਸੀ)-ਕੋਰੋਨਾ ਵਾਇਰਸ ਦੇ ਸੰਕਟ ਦਾ ਮੁਕਾਬਲਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 21 ਦਿਨਾਂ ਲਈ ਤਾਲਾਬੰਦੀ (ਲਾਕਡਾਊਨ) ਕੀਤੇ ਜਾਣ ਦੇ ਬਾਅਦ ਬੁੱਧਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ...

ਪੂਰੀ ਖ਼ਬਰ »

ਮਹਾਭਾਰਤ 18 ਦਿਨਾਂ 'ਚ ਜਿੱਤਿਆ, ਕੋਰੋਨਾ ਿਖ਼ਲਾਫ਼ ਜੰਗ 21 ਦਿਨ ਲਵੇਗੀ-ਮੋਦੀ

ਨਵੀਂ ਦਿੱਲੀ, 25 ਮਾਰਚ (ਪੀ. ਟੀ. ਆਈ.)-ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਸਭ ਤੋਂ ਅੱਗੇ ਰਹਿਣ ਵਾਲੇ ਡਾਕਟਰਾਂ, ਏਅਰਲਾਈਨ ਅਮਲਾ ਅਤੇ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਸਟਾਫ ਨਾਲ ਕੁਝ ਲੋਕਾਂ ਵਲੋਂ ਮਾੜਾ ਵਰਤਾਅ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ 80 ਕਰੋੜ ਲੋਕਾਂ ਨੂੰ ਮਿਲੇਗਾ ਹਰ ਮਹੀਨੇ 7 ਕਿੱਲੋ ਰਾਸ਼ਨ

ਨਵੀਂ ਦਿੱਲੀ, 25 ਮਾਰਚ (ਉਪਮਾ ਡਾਗਾ ਪਾਰਥ)-ਮੋਦੀ ਸਰਕਾਰ ਨੇ ਤਾਲਾਬੰਦੀ ਦੇ ਐਲਾਨ ਤੋਂ ਇਕ ਦਿਨ ਬਾਅਦ ਲੋਕਾਂ ਨੂੰ ਆਰਜ਼ੀ ਰਾਹਤ ਦਿੰਦਿਆਂ ਵੱਡੀ ਰਾਸ਼ਨ ਸਬਸਿਡੀ ਦਾ ਐਲਾਨ ਕੀਤਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ 'ਚ ...

ਪੂਰੀ ਖ਼ਬਰ »

ਪੰਜਾਬ 'ਚ ਪੀੜਤਾਂ ਦੀ ਗਿਣਤੀ 31 ਹੋਈ

ਸਿਹਤ ਵਿਭਾਗ ਨੂੰ ਅਜੇ ਵੀ 229 ਜਾਂਚ ਰਿਪੋਰਟਾਂ ਦੀ ਉਡੀਕ ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ 2 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 1 ਨਵਾਂ ਮਾਮਲਾ ਹੁਸ਼ਿਆਰਪੁਰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕਰਫ਼ਿਊ ਪ੍ਰਬੰਧਨ ਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਨਵੇਂ ਹੁਕਮ ਜਾਰੀ

ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ)-ਅੱਜ ਸ਼ੁਰੂ ਹੋਏ 21 ਦਿਨਾਂ ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ ਪੰਜਾਬ ਵਿਚ ਕਰਫਿਊ ਦੇ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ...

ਪੂਰੀ ਖ਼ਬਰ »

ਪਿ੍ੰਸ ਚਾਰਲਸ ਵੀ ਕੋਰੋਨਾ ਤੋਂ ਪੀੜਤ

ਲੰਡਨ, 25 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 435 ਤੱਕ ਪਹੁੰਚ ਗਈ ਹੈ, ਜਦ ਕਿ 8237 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ | ਇਸ ਮਹਾਂਮਾਰੀ ਨੇ ਬਰਤਾਨੀਆ ਦੇ ਸ਼ਾਹੀ ਪਰਿਵਾਰ ਦੀ ਦਹਿਲੀਜ਼ ਤੱਕ ਵੀ ਦਸਤਕ ਦੇ ਦਿੱਤੀ ਹੈ | ...

ਪੂਰੀ ਖ਼ਬਰ »

ਪਾਕਿ ਸਿੱਖ ਆਗੂਆਂ ਨੇ ਕੀਤੀ ਨਿੰਦਾ

ਕਾਬੁਲ ਦੇ ਗੁਰਦੁਆਰਾ ਹਰਿਰਾਇ ਸਾਹਿਬ 'ਚ ਹੋਏ ਆਤਮਘਾਤੀ ਹਮਲੇ ਦੀ ਤਿੱਖੇ ਸ਼ਬਦਾਂ 'ਚ ਨਿੰਦਾ ਕਰਦਿਆਂ ਪਾਕਿਸਤਾਨੀ ਸਿੱਖ ਆਗੂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ: ਬਿਸ਼ਨ ਸਿੰਘ ਅਤੇ ਪਾਰਲੀਮਾਨੀ ਸਕੱਤਰ ਮਹਿੰਦਰਪਾਲ ਸਿੰਘ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਤਾਲਾਬੰਦੀ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਨਵੀਂ ਦਿੱਲੀ, 25 ਮਾਰਚ (ਏਜੰਸੀ)- ਕੇਂਦਰੀ ਗ੍ਰਹਿ ਮੰਤਰਾਲੇ ਨੇ 21 ਦਿਨਾਂ ਤਾਲਾਬੰਦੀ ਦੌਰਾਨ ਹੋਰ ਲੋਕਾਂ ਤੇ ਸੇਵਾਵਾਂ ਨੂੰ ਰਾਹਤ ਦੇਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ਤਹਿਤ ਰਿਜ਼ਰਵ ਬੈਂਕ ਤੇ ਇਸ ਅਧੀਨ ਆਉਂਦੀਆਂ ਵਿੱਤੀ ਸੰਸਥਾਵਾਂ, ਪੇ ਅਤੇ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਕੋਰੋਨਾ ਵਾਇਰਸ ਦੇ ਚੱਲਦਿਆਂ ਖਾਲਿਦਾ ਜ਼ੀਆ ਰਿਹਾਅ

ਢਾਕਾ, 25 ਮਾਰਚ (ਏਜੰਸੀ)-ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ੀਆ ਨੂੰ ਦੇਸ਼ 'ਚ ਜਾਰੀ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਬੁੱਧਵਾਰ ਨੂੰ 6 ਮਹੀਨਿਆਂ ਲਈ 'ਸ਼ਰਤਾਂ-ਸਹਿਤ' ਰਿਹਾਅ ਕਰ ਦਿੱਤਾ ਗਿਆ ਹੈ | ਗ੍ਰਹਿ ਮੰਤਰੀ ਅਸਦੂਜ਼ਮਾਨ ਖਾਨ ਕਮਾਲ ਨੇ ...

ਪੂਰੀ ਖ਼ਬਰ »

ਪਾਕਿ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਬਾਕੀ ਮੁਲਕਾਂ ਤੋਂ ਘੱਟ-ਇਮਰਾਨ ਖ਼ਾਨ

ਅੰਮਿ੍ਤਸਰ, 25 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਕਹਿਣਾ ਹੈ ਕਿ ਪਾਕਿ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦੂਜੇ ਦੇਸ਼ਾਂ ਨਾਲੋਂ ਕਿਤੇ ਘੱਟ ਹੈ | ਪਾਕਿ ਦੇ ਇਕ ਨਿੱਜੀ ਟੀ. ਵੀ. ਚੈਨਲ ਦੇ ਇਕ ਪ੍ਰੋਗਰਾਮ 'ਚ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਦਿਆਨੰਦ ਹਸਪਤਾਲ 'ਚ ਦਾਖ਼ਲ ਔਰਤ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ

ਪੀੜਤਾ ਦਾ ਪਤੀ ਤੇ ਪੁੱਤਰ ਵੀ ਹਸਪਤਾਲ 'ਚ ਦਾਖਲ ਲੁਧਿਆਣਾ, 25 ਮਾਰਚ (ਸਲੇਮਪੁਰੀ)- ਲੁਧਿਆਣਾ ਸ਼ਹਿਰ ਵਿਚ ਇਕ ਔਰਤ ਦੀ ਮੁਢਲੀ ਰਿਪੋਰਟ ਉਪਰੰਤ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਪਿੱਛੋਂ ਹੜਕੰਪ ਮੱਚ ਗਿਆ ਹੈ | ਬੀਤੇ ਕੱਲ੍ਹ ਦੇਰ ਰਾਤ ਸਰਕਾਰੀ ਮੈਡੀਕਲ ਕਾਲਜ ਤੇ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਕੋਰੋਨਾ ਦੇ ਵਧੇ ਮਾਮਲਿਆਂ ਨੂੰ ਦੇਖਦਿਆਂ ਸਤਲੁਜ ਪੁਲ ਸੀਲ

ਮਾਛੀਵਾੜਾ ਸਾਹਿਬ, 25 ਮਾਰਚ (ਸੁਖਵੰਤ ਸਿੰਘ ਗਿੱਲ)-ਨਵਾਂਸ਼ਹਿਰ ਜ਼ਿਲੇ੍ਹ ਅੰਦਰ ਕੋਰੋਨਾ ਵਾਇਰਸ ਦੇ ਕਈ ਮਰੀਜ਼ ਸਾਹਮਣੇ ਆਉਣ ਨਾਲ ਲੁਧਿਆਣਾ ਪ੍ਰਸ਼ਾਸਨ ਨੇ ਸੁਰੱਖਿਆ ਵਜੋਂ ਮਾਲਵੇ-ਦੁਆਬੇ ਨੂੰ ਜੋੜਦਾ ਸਤਲੁਜ ਦਰਿਆ ਦਾ ਪੁਲ ਸੀਲ ਕਰ ਦਿੱਤਾ ਹੈ, ਜਿਸ ਕਾਰਨ ਵੱਡੀ ...

ਪੂਰੀ ਖ਼ਬਰ »

ਹਰਦੀਪ ਸਿੰਘ ਪੁਰੀ ਵਲੋਂ ਸਖ਼ਤ ਨਿਖੇਧੀ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ | ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਕਿਹਾ ਕਿ ਇਹ ਕਤਲੇਆਮ ਅੱਤਿਆਚਾਰਾਂ ਦੀ ਗੰਭੀਰ ਯਾਦ ਦਿਵਾਉਂਦਾ ਹੈ, ਜੋ ਕੁਝ ਦੇਸ਼ਾਂ 'ਚ ਲਗਾਤਾਰ ਧਾਰਮਿਕ ਘੱਟ ਗਿਣਤੀਆਂ 'ਤੇ ...

ਪੂਰੀ ਖ਼ਬਰ »

ਸਿਰਸਾ, ਜੀ.ਕੇ. ਤੇ ਸਰਨਾ ਵਲੋਂ ਨਿਖੇਧੀ

ਨਵੀਂ ਦਿੱਲੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਢੁਕਵਾਂ ਸਮਾਂ ਹੈ ਜਦੋਂ ਅਫ਼ਗਾਨਿਸਤਾਨ ਦੇ ਸਿੱਖ ਆਪਣੇ ਪਰਿਵਾਰਾਂ ਦੀ ਜਾਨ ਮਾਲ ਦੀ ਰਾਖੀ ਲਈ ਭਾਰਤ ਆ ਕੇ ਵਸ ਜਾਣ ਬਾਰੇ ਕੋਈ ਫ਼ੈਸਲਾ ਲੈ ਲੈਣ | ਸਿਰਸਾ ਨੇ ਦੱਸਿਆ ਕਿ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਮਾਮਲੇ 'ਤੇ ਵਿਦੇਸ਼ ਮੰਤਰੀ ਤੇ ਵਿਦੇਸ਼ ਮੰਤਰਾਲੇ ਨਾਲ ਗੱਲ ਕੀਤੀ ਹੈ ਜਿਨ੍ਹਾਂ ਨੇ ਇਸ ਸਬੰਧੀ ਲੋੜੀਂਦੀ ਹਰ ਕਾਰਵਾਈ ਦਾ ਭਰੋਸਾ ਦਿੱਤਾ ਹੈ | ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਅਫ਼ਗ਼ਾਨਿਸਤਾਨ ਦੇ ਕਾਰਜਕਾਰੀ ਸਫ਼ੀਰ ਤਾਹਿਰ ਕਾਦਰੀ ਨਾਲ ਫੋਨ ਰਾਹੀਂ ਗੱਲਬਾਤ ਕਰਕੇ ਦੋਸ਼ੀਆਂ ਿਖ਼ਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ | ਉਨ੍ਹਾਂ ਦੱਸਿਆ ਕਿ ਤਾਹਿਰ ਕਾਦਰੀ ਨੇ ਇਸ ਮਾਮਲੇ 'ਚ ਹਰ ਸੰਭਵ ਕਾਰਵਾਈ ਦਾ ਭਰੋਸਾ ਦਿਵਾਇਆ ਹੈ | ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸੰਯੁਕਤ ਰਾਸ਼ਟਰ, ਅਮਰੀਕਾ ਤੇ ਹੋਰ ਅੰਤਰਰਾਸ਼ਟਰੀ ਤਾਕਤਾਂ ਨੂੰ ਮਿਲ ਕੇ ਮਨੁੱਖਤਾ ਦੇ ਦੁਸ਼ਮਣਾਂ ਦਾ ਪਤਾ ਲਗਾਉਣ ਦੀ ਅਪੀਲ ਕੀਤੀ |

ਖ਼ਬਰ ਸ਼ੇਅਰ ਕਰੋ

 

ਹਮਲਾ ਕਾਇਰਤਾਪੂਰਨ ਕਾਰਵਾਈ-ਅਸ਼ਵਨੀ ਸ਼ਰਮਾ

ਅੰਮਿ੍ਤਸਰ, 25 ਮਾਰਚ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੇ ਹਮਲੇ ਦੀ ਨਿੰਦਾ ਕਰਦਿਆਂ ਇਸ ਨੂੰ ਕਾਇਰਤਾਪੂਰਨ ਕਾਰਵਾਈ ਦੱਸਿਆ | ਸ੍ਰੀ ਸ਼ਰਮਾ ਨੇ ਕਿਹਾ ਕਿ ਅਫ਼ਗਾਨਿਸਤਾਨ ਸਰਕਾਰ ਦਾ ਘੱਟ ਗਿਣਤੀ ਭਾਈਚਾਰੇ ਦੇ ਹਿਤਾਂ ...

ਪੂਰੀ ਖ਼ਬਰ »

ਵਿਸ਼ਵ ਦੀ ਸਮੂਹ ਸੰਗਤ ਅਫ਼ਗਾਨੀ ਸਿੱਖਾਂ ਨਾਲ-ਬਾਬਾ ਹਰਨਾਮ ਸਿੰਘ ਖ਼ਾਲਸਾ

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕੇ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਕੋਲ ਮਾਮਲਾ ਚੁੱਕਣ-ਸੁਖਦੇਵ ਸਿੰਘ ਢੀਂਡਸਾ

ਸੰਗਰੂਰ (ਸਖਵਿੰਦਰ ਸਿੰਘ ਫੁੱਲ)-ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਹਮਲੇ ਦੀ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਇਸ ਮੰਦਭਾਗੀ ਘਟਨਾ ਸਬੰਧੀ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਨਾਲ ਸਖ਼ਤ ਕਦਮ ਚੁੱਕਣ ਬਾਰੇ ...

ਪੂਰੀ ਖ਼ਬਰ »

ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਦੂਸਰੇ ਮਰੀਜ਼ ਦੀ ਪੁਸ਼ਟੀ

19 ਵਿਅਕਤੀ ਆਈਸੋਲੇਸ਼ਨ ਵਾਰਡ 'ਚ ਜ਼ੇਰੇ ਇਲਾਜ-ਡਾ: ਜਸਬੀਰ ਸਿੰਘ ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੋਰਾਂਵਾਲੀ 'ਚ ਕੋਰੋਨਾ ਵਾਇਰਸ ਤੋਂ ਪੀੜਤ ਦੂਸਰੇ ਮਰੀਜ਼ ਦੀ ਪੁਸ਼ਟੀ ਹੋਈ ਹੈ | ਪਿੰਡ ਮੋਰਾਂਵਾਲੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ

ਜਲੰਧਰ, 25 ਮਾਰਚ (ਸ਼ਿਵ ਸ਼ਰਮਾ)-ਕੋਰੋਨਾ ਵਾਇਰਸ ਤੋਂ ਬਚਾਅ ਲਈ 21 ਦਿਨ ਲਈ ਐਲਾਨੀ ਕੌਮੀ ਤਾਲਾਬੰਦੀ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਲੋਕਾਂ ਨੂੰ ਰਾਸ਼ਨ ਸਮੇਤ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਕਰਨ ਲਈ ਸਮਾਂ ਤੈਅ ਕਰ ਦਿੱਤਾ ਹੈ ਜਿਨ੍ਹਾਂ 'ਚ ਅਖ਼ਬਾਰਾਂ ਵੇਚਣ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX