ਚੰਡੀਗੜ੍ਹ, 25 ਮਾਰਚ (ਆਰ. ਐਸ. ਲਿਬਰੇਟ)-ਚੰਡੀਗੜ੍ਹ ਵਿਚ ਕਰਫ਼ਿਊ ਦੇ ਦੂਸਰੇ ਦਿਨ ਪ੍ਰਸ਼ਾਸਨ ਦੇ ਨਾਕਸ ਪ੍ਰਬੰਧਾਂ ਕਾਰਨ ਵਾਸੀਆਂ ਦੇ ਘਰਾਂ ਤੱਕ ਫਲ-ਸਬਜ਼ੀਆਂ ਅਤੇ ਦੁੱਧ ਪਹੁੰਚਿਆ ਪਰ ਮਨਮਰਜ਼ੀ ਦੇ ਰੇਟਾਂ 'ਤੇ ਲੈਣ ਲਈ 'ਲੋਕ ਮਜਬੂਰ' ਹਨ | ਪ੍ਰਸ਼ਾਸਨ ਵਲੋਂ ਜਾਰੀ ਹੁਕਮ ...
ਚੰਡੀਗੜ੍ਹ, 25 ਮਾਰਚ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ, ਜਦ ਕਿ ਸ਼ੱਕੀ ਮਰੀਜ਼ਾਂ ਦੇ ਕੋਰੋਨਾ ਵਾਇਰਸ ਦੀ ਜਾਂਚ ਸਬੰਧੀ ਸੈਂਪਲ ਲਏ ਗਏ ਹਨ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਦੁਬਾਈ ਤੋਂ ...
ਚੰਡੀਗੜ੍ਹ, 25 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਡੀ.ਯੂ.ਆਈ ਪ੍ਰੋ.ਸ਼ੰਕਰਜੀ ਝਾਅ ਨੇ ਕੋਰੋਨਾ ਵਾਇਰਸ (ਕੋਵਿਡ-19) ਦੇ ਖ਼ਤਰੇ ਕਰਕੇ ਅਧਿਆਪਕਾਂ ਨੂੰ ਆਨਲਾਈਨ ਅਧਿਆਪਨ ਦੇ ਨਿਰਦੇਸ਼ ਦਿੱਤੇ ਗਏ ਹਨ | ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਰਕੇ ਪੀ.ਜੀ./ ...
ਚੰਡੀਗੜ੍ਹ, 25 ਮਾਰਚ (ਐਨ.ਐਸ. ਪਰਵਾਨਾ)-ਹਰਿਆਣਾ ਦੀ ਮੁੱਖ ਸਕੱਤਰ ਕੇਸ਼ਨੀ ਆਨੰਦ ਅਰੋੜਾ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ 21 ਦਿਨਾਂ ਵਿਚ ਰਾਜ ਵਿਚ ਪੂਰੀ ਤਰ੍ਹਾਂ ਨਾਲ ਲਾਕਡਾਊਨ ਹੋਣ ਦੀ ਸਥਿਤੀ ਵਿਚ ਜ਼ਰੂਰੀ ...
ਚੰਡੀਗੜ੍ਹ, 25 ਮਾਰਚ (ਆਰ. ਐਸ. ਲਿਬਰੇਟ)-ਅੱਜ ਪੂਰੇ ਦੇਸ਼ ਵਿਚ ਤਾਲਾਬੰਦੀ ਦੇ ਪਹਿਲੇ ਦਿਨ ਕਾਂਗਰਸ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸੇਵਾਵਾਂ ਦਰੁਸਤ ਕਰਨ ਦੀ ਅਪੀਲ ਕੀਤੀ ਅਤੇ ਸ਼ਹਿਰ ਦੀ ਲੋਕ ਸਭਾ ਮੈਂਬਰ ਕਿਰਨ ਖੇਰ ਨੂੰ ਸ਼ਹਿਰ ਤੋਂ ਗ਼ਾਇਬ ਰਹਿਣ 'ਤੇ ...
ਮੁੱਲਾਂਪੁਰ ਗਰੀਬਦਾਸ, 25 ਮਾਰਚ (ਖੈਰਪੁਰ)-ਚੰਡੀਗੜ੍ਹ ਪੈਰਾਫੇਰੀ ਮਿਲਕਮੈਨ ਯੂਨੀਅਨ ਦੇ ਸਰਪ੍ਰਸਤ ਹਾਕਮ ਸਿੰਘ ਮਨਾਣਾ, ਪ੍ਰਧਾਨ ਤੀਰਥ ਰਾਮ ਗੋਚਰ, ਜਨਰਲ ਸਕੱਤਰ ਜਗਦੀਸ਼ ਸਿੰਘ ਗੜੌਲੀਆਂ ਅਤੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਤੱਕੀਪੁਰ ਨੇ ਸਾਰੇ ਦੋਧੀਆਂ ਨੂੰ ਅਪੀਲ ...
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ ਮਾਨ)-ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਅੱਜ ਕਾਬੁਲ ਵਿਖੇ ਗੁਰਦੁਆਰਾ ਹਰਿ ਰਾਇ ਉੱਤੇ ਕੀਤੇ ਗਏ ਹਮਲੇ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਉੱਥੇ ਵੱਸਦੇ ਸਿੱਖਾਂ ...
ਮੁੱਲਾਂਪੁਰ ਗਰੀਬਦਾਸ, 25 ਮਾਰਚ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਕੋਰੋਨਾ ਵਾਇਰਸ ਦੇ ਚਲਦਿਆਂ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਦੀ ਅਪੀਲ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਕਰਫ਼ਿਊ ਸਬੰਧੀ ...
ਕੁਰਾਲੀ, 25 ਮਾਰਚ (ਹਰਪ੍ਰੀਤ ਸਿੰਘ)-ਕੋਰੋਨਾ ਵਾਇਰਸ ਨੂੰ ਮੁੱਖ ਰੱਖਦਿਆਂ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਸ਼ਹਿਰ ਵਿਚ ਘੁੰਮ ਰਹੇ ਅੱਧੀ ਦਰਜਨ ਤੋਂ ਵਧੇਰੇ ਬੇਘਰੇ ਵਿਅਕਤੀਆਂ ਲਈ ਸਥਾਨਕ ਨਗਰ ਕੌਾਸਲ ਵਲੋਂ ਰੈਣ-ਬਸੇਰੇ ਵਿਖੇ ਰਹਿਣ ਦਾ ਪ੍ਰਬੰਧ ਕੀਤਾ ਗਿਆ ...
ਜ਼ੀਰਕਪੁਰ, 25 ਮਾਰਚ (ਅਵਤਾਰ ਸਿੰਘ)-ਪੁਲਿਸ-ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਨਾਲ ਹੋਣ ਵਾਲੇ ਦੇਸ਼ ਵਿਆਪੀ ਨੁਕਸਾਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਐਸ. ਡੀ. ਐਮ. ਡੇਰਾਬੱਸੀ ਪੁਨਿਤ ਬਾਵਾ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ...
ਲਾਲੜੂ, 25 ਮਰਾਚ (ਰਾਜਬੀਰ ਸਿੰਘ)-ਪਿੰਡ ਰਾਮਪੁਰ ਬਹਾਲ ਵਿਖੇ ਪੰਚਕੂਲਾ ਦੇ ਮਾਜਰੀ ਚੌਕ ਨੇੜੇ ਸੀਲ ਕੀਤੀ ਗਈ ਬਸਤੀ 'ਚੋਂ ਆਈ ਇਕ ਲੜਕੀ ਸਮੇਤ ਪੰਜ ਵਿਅਕਤੀਆਂ ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਪੰਚਕੂਲਾ ਵਿਖੇ ਜਿਸ ਲੜਕੀ ਦਾ ਪਾਜ਼ੀਟਿਵ ਕੇਸ ਪਾਇਆ ...
ਮੁੱਲਾਂਪੁਰ ਗਰੀਬਦਾਸ, 25 ਮਾਰਚ (ਦਿਲਬਰ ਸਿੰਘ ਖੈਰਪੁਰ)-ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਮੁੱਲਾਂਪੁਰ ਗਰੀਬਦਾਸ ਦੇ ਰਹਿਣ ਵਾਲੇ ਯੂਥ ਆਗੂ ਸਤਵੀਰ ਸਿੰਘ ਸੱਤੀ ਵਲੋਂ ਅੱਜ ਪਿੰਡ ਸੈਣੀਮਾਜਰਾ ਵਿਖੇ ਜਾ ਕੇ ਝੁੱਗੀਆਂ-ਝੌਪੜੀਆਂ 'ਚ ...
ਮੁੱਲਾਂਪੁਰ ਗਰੀਬਦਾਸ, 25 ਮਾਰਚ (ਖੈਰਪੁਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਨੇ ਇਲਾਕੇ ਦੀਆਂ ਸਮੂਹ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਦੌਰਾਨ ਲੋੜਵੰਦਾਂ ਦੀ ਮਦਦ ...
ਐੱਸ. ਏ. ਐੱਸ. ਨਗਰ, 25 ਮਾਰਚ (ਜੱਸੀ)-ਪੰਜਾਬ ਨੰਬਰਦਾਰ ਯੂਨੀਅਨ 643 ਦੇ ਚੀਫ਼ ਪੈਟਰਨ ਭੁਪਿੰਦਰ ਸਿੰਘ ਲਾਂਡਰਾਂ, ਚੀਫ਼ ਆਡੀਟਰ ਰਾਮ ਸਿੰਘ ਮਿਰਜਾਪੁਰ ਤੇ ਕਾਰਜਕਾਰੀ ਸੂਬਾ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ ਨੇ ਦੱਸਿਆ ਕਿ ਯੂਨੀਅਨ ਵਲੋਂ ਜੋ ਹਰ ਸਾਲ ਝੰਡਾ ਦਿਵਸ ਮਨਾਇਆ ...
ਪੁਲਿਸ ਨੇ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬਾਜ਼ਾਰਾਂ ਤੇ ਸੜਕਾਂ 'ਤੇ ਬਿਨਾਂ ਕੰਮ ਤੋਂ ਘੁੰਮ ਰਹੇ ਜਿਨ੍ਹਾਂ ਗ਼ੈਰ-ਜ਼ਿੰਮੇਵਾਰ ਨੌਜਵਾਨਾਂ ਨੂੰ ਕਾਬੂ ਕੀਤੇ ਉਨ੍ਹਾਂ ਤੋਂ 'ਮੈਂ ਸਮਾਜ ਦਾ ਦੁਸ਼ਮਣ ਹਾਂ ਇਸ ਲਈ ਘਰ ਵਿਚ ਨਹੀਂ ਰਹਿ ਸਕਦਾ' ਅਖਵਾ ਕੇ ਜ਼ਲੀਲ ਵੀ ...
ਖਰੜ, 25 ਮਾਰਚ (ਜੰਡਪੁਰੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਵੇਂ ਲੋਕਾਂ ਨੂੰ ਹੱਥ ਜੋੜ ਕੇ 21 ਦਿਨਾਂ ਦੇ ਲਾਕਡਾਊਨ ਦੌਰਾਨ ਆਪਣੇ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕਰਦਿਆਂ ਉਨ੍ਹਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਹੈ, ਪਰ ਇਸ ਦੇ ਬਾਵਜੂਦ ਵੀ ਲੋਕ ਸੜਕਾਂ 'ਤੇ ...
ਚੰਡੀਗੜ੍ਹ, 25 ਮਾਰਚ (ਆਰ.ਐਸ.ਲਿਬਰੇਟ)-ਅੱਜ ਸ੍ਰੀ ਵੀ.ਪੀ. ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਤੇ ਪ੍ਰਸ਼ਾਸਕ ਚੰਡੀਗੜ੍ਹ ਨੇ ਪੰਚਕੂਲਾ ਅਤੇ ਮੁਹਾਲੀ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਾਸਿੰਗ ਰਾਹੀਂ ਕਰਫ਼ਿਊ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ | ਉਨ੍ਹਾਂ ਨੇ ...
ਕੁਰਾਲੀ, 25 ਮਾਰਚ (ਹਰਪ੍ਰੀਤ ਸਿੰਘ)-ਕੋਰੋਨਾ ਵਾਇਰਸ ਦੇ ਚਲਦਿਆਂ ਸੂਬੇ ਅੰਦਰ ਲਗਾਏ ਗਏ ਕਰਫ਼ਿਊ ਦੀ ਆੜ ਹੇਠ ਸਥਾਨਕ ਇਕ ਕੈਮਿਸਟ ਵਲੋਂ ਸਾਮਾਨ ਦੀਆਂ ਵਧੇਰੇ ਕੀਮਤਾਂ ਵਸੂਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਵਾਰਡ ਨੰਬਰ 9 ਦੇ ਵਸਨੀਕ ਸੁਨੀਲ ਛਾੜਬਾ ਨੇ ਦੱਸਿਆ ...
ਐੱਸ. ਏ. ਐੱਸ. ਨਗਰ, 25 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ/ਮੁਹਾਲੀ ਨੇ ਟ੍ਰਾਈਸਿਟੀ (ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ) ਵਿਚ ਘਰਾਂ ਵਿਚ ਦੁੱਧ ਦੀ ਸਪਲਾਈ ਦੇਣ ਲਈ ਦੋਧੀਆਂ ਨੂੰ ਪੂਰੀ ਛੋਟ ਦੇਣ ਦੀ ਮੰਗ ਕੀਤੀ ਹੈ | ਯੂਨੀਅਨ ਦੇ ...
ਖਰੜ, 25 ਮਾਰਚ (ਗੁਰਮੁੱਖ ਸਿੰਘ ਮਾਨ)-ਕਰਫ਼ਿਊ ਦੌਰਾਨ ਸਬ-ਡਵੀਜ਼ਨ ਖਰੜ ਦੇ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੋਵੇਗੀ ਕਿ ਲੋੜਵੰਦਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਮਿਲ ਸਕੇ | ਜ਼ਰੂਰੀ ਸਾਮਾਨ ਦੀ ਸਪਲਾਈ ਨੂੰ ਯਕੀਨ ਬਣਾਉਣ ਲਈ ਪ੍ਰਸ਼ਾਸਨ ਵਲੋਂ ਕਰਿਆਨੇ ਦੀਆਂ ...
ਖਰੜ, 25 ਮਾਰਚ (ਗੁਰਮੁੱਖ ਸਿੰਘ ਮਾਨ)-ਪੰਜਾਬ ਅੰਦਰ ਜਾਰੀ ਕਰਫ਼ਿਊ ਦੌਰਾਨ ਸ਼ਹਿਰ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅੱਜ ਸਵੇਰੇ ਐਸ. ਡੀ. ਐਮ. ਖਰੜ ਹਿਮਾਂਸ਼ੂ ਜੈਨ ਵਲੋਂ ਆਪਣੀ ਟੀਮ ਸਮੇਤ ਸ਼ਹਿਰ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਜਿੱਥੇ ਸ਼ਹਿਰ ਅੰਦਰ ਦੁੱਧ ...
ਖਰੜ, 25 ਮਾਰਚ (ਗੁਰਮੁੱਖ ਸਿੰਘ ਮਾਨ)-ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਗੰਭੀਰ ਹਾਲਾਤਾਂ ਨੂੰ ਵੇਖਦੇ ਹੋਏ ਪੰਜਾਬ 'ਚ ਲੱਗੇ ਕਰਫ਼ਿਊ ਦੌਰਾਨ ਖਰੜ ਸਬ-ਡਵੀਜ਼ਨ ਅੰਦਰ ਜ਼ਰੂਰੀ ਵਸਤਾਂ ਨੂੰ ਘਰ-ਘਰ ਪੁੱਜਦਾ ਕਰਨ ਲਈ ਖੁਰਾਕ ਤੇ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਦੀਆਂ ...
ਐੱਸ. ਏ. ਐੱਸ. ਨਗਰ, 25 ਮਾਰਚ (ਜਸਬੀਰ ਸਿੰਘ ਜੱਸੀ)-ਲਾਂਡਰਾਂ ਰੋਡ ਨੇੜਿਓਾ ਨਾਕਾਬੰਦੀ ਦੌਰਾਨ ਸਟੇਟ ਪੱਧਰੀ ਵੇਟ ਲਿਫਟਰ ਪਿੰ੍ਰਸ ਭੱਲਾ ਵਾਸੀ ਪਿੰਡ ਹਰਿਆਣਾ (ਹੁਸ਼ਿਆਰਪੁਰ) ਅਤੇ ਪੁਨੀਤ ਸੂਦ ਵਾਸੀ ਹੁਸ਼ਿਆਰਪੁਰ ਨੂੰ 70 ਗ੍ਰਾਮ ਹੈਰੋਇਨ ਅਤੇ 10 ਹਜ਼ਾਰ ਰੁ: ਡਰੱਗ ਮਨੀ ...
ਚੰਡੀਗੜ੍ਹ, 25 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਧੋਖਾਧੜੀ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੈਕਟਰ 46-ਡੀ ਦੇ ਰਹਿਣ ਵਾਲੇ ਰਾਜਦੀਪ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਸੈਕਟਰ 19 ਦੇ ਰਹਿਣ ਵਾਲੇ ਅਦਰਸ਼ ਭਾਟੀਆ ਅਤੇ ਹੋਰਨਾਂ ਨੇ ਸ਼ਿਕਾਇਤਕਰਤਾ ਅਤੇ ਉਸ ਦੇ ਪਰਿਵਾਰਕ ਮੈਬਰਾਂ ਨੂੰ ਟੂਰਿਸਟ ਵੀਜ਼ਾ ਦਿਵਾਉਣ ਦੇ ਨਾਮ 'ਤੇ 9 ਲੱਖ 31 ਹਜ਼ਾਰ ਰੁਪਏ ਲੈ ਲਏ ਪਰ ਨਾ ਤਾਂ ਸ਼ਿਕਾਇਤਕਰਤਾ ਅਤੇ ਉਸ ਦੇ ਪਰਿਵਾਰਕ ਮੈਬਰਾਂ ਨੂੰ ਵੀਜ਼ਾ ਦਿਵਾਇਆ ਗਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਗਏ | ਪੁਲਿਸ ਨੇ ਸ਼ਿਕਾਇਤ 'ਤੇ ਸਬੰਧਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
ਕੁਰਾਲੀ, 25 ਮਾਰਚ (ਹਰਪ੍ਰੀਤ ਸਿੰਘ)-ਸ਼ਹਿਰ ਦੇ ਚੰਡੀਗੜ੍ਹ ਮਾਰਗ ਨਾਲ ਲੱਗਦੀ ਹੋਮਿਓਪੈਥਿਕ ਡਿਸਪੈਂਸਰੀ ਦੀ ਪੁਰਾਣੀ ਬੰਦ ਪਈ ਇਮਾਰਤ ਵਿਚ ਕੁਝ ਦਿਨਾਂ ਤੋਂ ਮਰੇ ਪਏ ਇਕ ਸਾਨ੍ਹ ਨੂੰ ਅੱਜ ਜੇ. ਸੀ. ਬੀ. ਮਸ਼ੀਨ ਦੀ ਮਦਦ ਦੇ ਨਾਲ ਬਾਹਰ ਕੱਢਿਆ ਗਿਆ | ਜਾਣਕਾਰੀ ਅਨੁਸਾਰ ...
ਚੰਡੀਗੜ੍ਹ, 25 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਅਤੇ ਹੋਰ ਜ਼ਰੂਰੀ ਸੇਵਾਵਾਂ ਵਿਚ ਸੇਵਾ ਪ੍ਰਦਾਨ ਕਰਨ ਵਾਲੇ ਕਰਮਚਾਰੀਆਂ, ਜਿਨ੍ਹਾਂ ਦੀ ਸੇਵਾ ਮੁਕਤੀ ਇਸ ਮਹੀਨੇ ਹੈ, ਦੀਆਂ ਸੇਵਾਵਾਂ ਨੂੰ ਐਕਸਟੈਂਸ਼ਨ ਦੇਣ ਦਾ ...
ਚੰਡੀਗੜ੍ਹ, 25 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਬੀਤੇ ਤਿੰਨ ਦਿਨਾਂ ਤੋਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਕਰਫ਼ਿਊ ਤੋੜਨ ਵਾਲਿਆਂ ਿਖ਼ਲਾਫ਼ ਸਖ਼ਤੀ ਦਿਖਾ ਰਹੀਆਂ ਹਨ | ਬੀਤੇ ਤਿੰਨ ਦਿਨਾਂ ਵਿਚ ਪੁਲਿਸ ਨੇ 1764 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ ਜਦਕਿ 773 ...
ਚੰਡੀਗੜ੍ਹ, 25 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚਲਦੇ ਸੰਕ੍ਰਮਣ ਦੇ ਸ਼ੱਕ ਦੇ ਮੱਦੇਨਜ਼ਰ ਪ੍ਰਦੇਸ਼ ਦੀਆਂ ਜੇਲ੍ਹਾਂ ਵਿਚ ਕੈਦੀਆਂ ਦੇ ਦਬਾਅ ਨੂੰ ਘੱਟ ਕਰਨ ਲਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਫ਼ੈਸਲਾ ...
ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਕਰਫ਼ਿਊ ਦੇ ਮੱਦੇਨਜ਼ਰ ਰੋਜ਼ਮਰ੍ਹਾ ਦੀਆਂ ਜ਼ਰੂਰੀ ਵਸਤਾਂ ਉਨ੍ਹਾਂ ਦੇ ਘਰ ਦੇ ਬਾਹਰ ਮੁਹੱਈਆ ਕਰਵਾਉਣ ਦੀ ਮੁਹਿੰਮ ਅੱਜ ਤੋਂ ਸ਼ੁਰੂ ਕਰ ਦਿੱਤੀ ਗਈ ਹੈ | ਇਸ ਤਹਿਤ ਮੁਹਾਲੀ, ਖਰੜ ...
ਮੁੱਲਾਂਪੁਰ ਗਰੀਬਦਾਸ, 25 ਮਾਰਚ (ਖੈਰਪੁਰ)-ਕੋਰੋਨਾ ਵਾਇਰਸ ਤੋਂ ਬਚਾਅ ਹਿਤ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਸ਼ਾਸਨ ਦੇ ਲੱਖਾਂ ਯਤਨਾਂ ਦੇ ਬਾਵਜੂਦ ਪ੍ਰਬੰਧਾਂ ਵਿਚ ਕਿਤੇ ...
ਡੇਰਾਬੱਸੀ, 25 ਮਾਰਚ (ਗੁਰਮੀਤ ਸਿੰਘ)-ਭਿਆਨਕ ਕੋਰੋਨਾ ਵਾਇਰਸ ਨੂੰ ਰੋਕਣ ਲਈ ਸੂਬੇ ਅੰਦਰ ਲਗਾਏ ਗਏ ਕਰਫ਼ਿਊ ਦੌਰਾਨ ਬੀਤੇ ਦਿਨੀਂ ਡੇਰਾਬੱਸੀ ਵਿਖੇ ਉਲੰਘਣਾ ਕਰਨ ਵਾਲੇ ਲੋਕਾਂ ਿਖ਼ਲਾਫ਼ ਕੀਤੀ ਸਖ਼ਤੀ ਨੂੰ ਵੇਖਦੇ ਹੋਏ ਅੱਜ ਲੋਕਾਂ ਨੇ ਘਰਾਂ ਤੋਂ ਬਾਹਰ ਨਿਕਲਣ ਤੋਂ ...
ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਨਾਮਕ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਿਹਾ ਹੈ, ਜੋ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ...
ਐੱਸ. ਏ. ਐੱਸ. ਨਗਰ, 25 ਮਾਰਚ (ਜਸਬੀਰ ਸਿੰਘ ਜੱਸੀ)-ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਮੱੁਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਲਗਾਏ ਗਏ ਕਰਫ਼ਿਊ ਦੌਰਾਨ ਅੱਜ ਮੁਹਾਲੀ ਸ਼ਹਿਰ ਦੇ ਬਾਜ਼ਾਰ ਆਦਿ ਬੰਦ ਰਹੇ, ਪ੍ਰੰਤੂ ਸਵੇਰ ਸਮੇਂ ਕਰਿਆਨਾ ਸਟੋਰਾਂ 'ਤੇ ਲੋਕਾਂ ਦੀ ...
ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਨਾਮਕ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਿਹਾ ਹੈ, ਜੋ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ...
ਲਾਲੜੂ, 25 ਮਾਰਚ (ਰਾਜਬੀਰ ਸਿੰਘ)-ਪਿੰਡ ਹਸਨਪੁਰ ਦੇ ਨੇਪਾਲ ਜਾ ਕੇ ਆਏ 7 ਟਰੱਕ ਡਰਾਈਵਰਾਂ ਨੂੰ ਸਿਹਤ ਵਿਭਾਗ ਵਲੋਂ ਘਰਾਂ ਅੰਦਰ ਹੀ ਮੈਡੀਕਲ ਨਿਗਰਾਨੀ ਹੇਠ ਰੱਖਿਆ ਗਿਆ ਹੈ | ਇਸ ਸਬੰਧੀ ਸੀ. ਐਚ. ਸੀ. ਲਾਲੜੂ ਦੇ ਐਸ. ਐਮ. ਓ. ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ...
ਐੱਸ. ਏ. ਐੱਸ. ਨਗਰ, 25 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਕੋਰੋਨਾ ਵਾਇਰਸ ਨੂੰ ਲੈ ਕੇ ਮੁਹਾਲੀ ਸ਼ਹਿਰ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਜਿੱਥੇ ਗੁਰਦੁਆਰਾ ਸਾਹਿਬਾਨਾਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX