ਤਾਜਾ ਖ਼ਬਰਾਂ


ਭਾਕਿਯੂ (ਏਕਤਾ ਉਗਰਾਹਾਂ) ਵਲੋਂ 27 ਫਰਵਰੀ ਨੂੰ ਦਿੱਲੀ ਜਾਣ ਲਈ ਤਿਆਰੀਆਂ ਮੁਕੰਮਲ
. . .  2 minutes ago
ਚੰਡੀਗੜ੍ਹ, 25 ਫਰਵਰੀ (ਵਿਕਰਮਜੀਤ ਸਿੰਘ ਮਾਨ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਫਰਵਰੀ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਟਿਕਰੀ ਬਾਰਡਰ ਦਿੱਲੀ ਵਿਖੇ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ...
ਸਰਦੂਲ ਸਿਕੰਦਰ ਦੇ ਘਰ ਵੱਡੀ ਗਿਣਤੀ 'ਚ ਪੁੱਜਿਆ ਕਲਾਕਾਰਾਂ ਦਾ ਵੱਡਾ ਹਜੂਮ
. . .  10 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਰਸਮਾਂ 'ਚ ਸ਼ਾਮਲ ਹੋਣ ਲਈ ਸੰਤਾ-ਬੰਤਾ, ਗੁਰਵਿੰਦਰ ਬਰਾੜ, ਸਚਿਵ ਆਹੂਜਾ...
ਕੇਂਦਰ ਸਰਕਾਰ ਵੱਲੋਂ ਅੰਨਦਾਤਾ ਕਿਸਾਨ ਨੂੰ ਅੱਤਵਾਦੀ ਕਹਿਣਾ ਅਤਿ ਨਿੰਦਣਯੋਗ-ਸੰਜੈ ਸਿੰਘ
. . .  20 minutes ago
ਨਾਭਾ, 25 ਫਰਵਰੀ (ਅਮਨਦੀਪ ਸਿੰਘ ਲਵਲੀ)- ਕੇਂਦਰ ਦੀ ਸਰਕਾਰ ਵਲੋਂ ਅੰਨਦਾਤਾ ਕਿਸਾਨ ਨੂੰ ਖ਼ਾਲਿਸਤਾਨੀ, ਪਾਕਿਸਤਾਨੀ, ਵੱਖਵਾਦੀ ਅਤੇ ਅੱਤਵਾਦੀ ਕਹਿ ਕੇ ਬਦਨਾਮ ਕੀਤੇ ਜਾਣਾ ਅਤਿ ਨਿੰਦਣਯੋਗ ਹੈ। ਇਹ ਵਿਚਾਰ...
ਭਾਰਤ ਲਿਆਂਦਾ ਜਾਵੇਗਾ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ, ਲੰਡਨ ਦੀ ਅਦਾਲਤ ਨੇ ਹਵਾਲਗੀ ਦੀ ਦਿੱਤੀ ਮਨਜ਼ੂਰੀ
. . .  6 minutes ago
ਲੰਡਨ, 25 ਫਰਵਰੀ- ਪੰਜਾਬ ਨੈਸ਼ਨਲ ਬੈਂਕ 'ਚ ਕਰੀਬ 2 ਅਰਬ ਡਾਲਰ 'ਚ ਧੋਖਾਧੜੀ ਮਾਮਲੇ 'ਚ ਲੋੜੀਂਦੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਪਟੀਸ਼ਨ ਨੂੰ ਅੱਜ ਲੰਡਨ ਦੀ ਅਦਾਲਤ ਨੇ ਠੁਕਰਾ ਦਿੱਤਾ। ਅਦਾਲਤ...
ਅਹਿਮਦਾਬਾਦ ਟੈਸਟ ਮੈਚ : ਭਾਰਤ ਦੀ ਟੀਮ ਪਹਿਲੀ ਪਾਰੀ ਦੌਰਾਨ 145 ਦੌੜਾਂ 'ਤੇ ਆਲ ਆਊਟ
. . .  36 minutes ago
ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਨੇ ਸਰਦੂਲ ਸਿਕੰਦਰ ਦੇ ਅਕਾਲ ਚਲਾਣੇ ਕਾਰਨ ਅਫ਼ਸੋਸ ਵਜੋਂ ਦੁਕਾਨਾਂ ਕੀਤੀਆਂ ਬੰਦ
. . .  38 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅਕਾਲ ਚਲਾਣੇ ਵਜੋਂ ਪਿੰਡ ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਅੱਜ ਬੰਦ ਰੱਖੀਆਂ ਹਨ। ਦੱਸਣਯੋਗ ਹੈ ਕਿ ਹੁਣ ਤੋਂ...
ਪਿੰਡ ਭੜੀ ਵਿਖੇ ਪਹੁੰਚੀ ਸਰਦੂਲ ਸਿਕੰਦਰ ਸਿੰਘ ਦੀ ਅੰਤਿਮ ਯਾਤਰਾ
. . .  41 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਪਿੰਡ ਭੜੀ ਵਿਖੇ ਪਹੁੰਚ ਚੁੱਕੀ ਹੈ। ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਿਸਾਨ ਯੂਨੀਅਨ ਰਾਜੇਵਾਲ ਦੇ ਅਹੁਦੇਦਾਰ...
ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਨਰਿੰਦਰ ਮੋਦੀ ਕੋਇੰਬਟੂਰ ਪਹੁੰਚੇ
. . .  about 1 hour ago
ਕੋਇੰਬਟੂਰ, 25 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਤਾਮਿਲਨਾਡੂ ਦੇ ਕੋਇੰਬਟੂਰ ਪਹੁੰਚ ਗਏ...
ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਏ ਗੁਰਦਾਸ ਮਾਨ ਅਤੇ ਭਗਵੰਤ ਮਾਨ
. . .  about 1 hour ago
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
ਬਾਲ ਅਧਿਕਾਰ ਕਮਿਸ਼ਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਦੀ ਪੰਜਾਬ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  about 1 hour ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਸੋਸ਼ਲ ਮੀਡੀਆ ਅਤੇ ਓ. ਟੀ. ਟੀ. ਪਲੇਟਫ਼ਾਰਮ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
. . .  about 1 hour ago
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ 'ਆਪ' ਵਲੋਂ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  about 2 hours ago
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
ਡਿਜੀਟਲ ਮੀਡੀਆ 'ਚ ਕੋਈ ਬੰਧਨ ਨਹੀਂ ਹੈ- ਪ੍ਰਕਾਸ਼ ਜਾਵੜੇਕਰ
. . .  about 2 hours ago
ਉਮਰ ਦੇ ਹਿਸਾਬ ਨਾਲ ਕੰਟੈਂਟ ਦਾ ਵਰਗੀਕਰਨ ਹੋਵੇਗਾ- ਪ੍ਰਕਾਸ਼ ਜਾਵੜੇਕਰ
. . .  about 2 hours ago
ਪੈਰੇਂਟਲ ਲਾਕ ਦੀ ਸਹੂਲਤ ਦੇਣੀ ਪਏਗੀ- ਪ੍ਰਕਾਸ਼ ਜਾਵੜੇਕਰ
. . .  about 2 hours ago
3 ਮਹੀਨਿਆਂ 'ਚ ਕਾਨੂੰਨ ਲਾਗੂ ਕਰਾਂਗੇ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸਭ ਤੋਂ ਪਹਿਲਾਂ ਪੋਸਟ ਪਾਉਣ ਦੀ ਜਾਣਕਾਰੀ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਇਤਰਾਜ਼ਯੋਗ ਪੋਸਟ 24 ਘੰਟਿਆਂ 'ਚ ਹਟਾਉਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹਰ ਮਹੀਨੇ ਸ਼ਿਕਾਇਤ ਅਤੇ ਕਾਰਵਾਈ ਦੀ ਰਿਪੋਰਟ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਯੂ., ਯੂ. ਏ. 7 ਅਤੇ ਯੂ. ਏ. 13 ਵਰਗੀਆਂ ਸ਼੍ਰੇਣੀਆਂ ਬਣਨਗੀਆਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਤਿੰਨ ਪੱਧਰ 'ਤੇ ਨਿਗਰਾਨੀ ਮੈਕੇਨਿਜ਼ਮ ਬਣੇਗਾ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਲਈ ਗਾਈਡਲਾਈਨਜ਼ ਤੈਅ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਦੀ ਵਰਤੋਂ ਅੱਤਵਾਦੀ ਵੀ ਕਰ ਰਹੇ ਹਨ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਅਸੀਂ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਦੇ ਵਿਰੁੱਧ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਚੇਤ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕਰਫ਼ਿਊ ਦੌਰਾਨ ਘਰਾਂ ਤੱਕ ਪਹੁੰਚੀਆਂ ਫਲ-ਸਬਜ਼ੀਆਂ

ਚੰਡੀਗੜ੍ਹ, 25 ਮਾਰਚ (ਆਰ. ਐਸ. ਲਿਬਰੇਟ)-ਚੰਡੀਗੜ੍ਹ ਵਿਚ ਕਰਫ਼ਿਊ ਦੇ ਦੂਸਰੇ ਦਿਨ ਪ੍ਰਸ਼ਾਸਨ ਦੇ ਨਾਕਸ ਪ੍ਰਬੰਧਾਂ ਕਾਰਨ ਵਾਸੀਆਂ ਦੇ ਘਰਾਂ ਤੱਕ ਫਲ-ਸਬਜ਼ੀਆਂ ਅਤੇ ਦੁੱਧ ਪਹੁੰਚਿਆ ਪਰ ਮਨਮਰਜ਼ੀ ਦੇ ਰੇਟਾਂ 'ਤੇ ਲੈਣ ਲਈ 'ਲੋਕ ਮਜਬੂਰ' ਹਨ | ਪ੍ਰਸ਼ਾਸਨ ਵਲੋਂ ਜਾਰੀ ਹੁਕਮ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਜਾਂਚ ਲਈ ਸੈਂਪਲ ਲਏ

ਚੰਡੀਗੜ੍ਹ, 25 ਮਾਰਚ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ, ਜਦ ਕਿ ਸ਼ੱਕੀ ਮਰੀਜ਼ਾਂ ਦੇ ਕੋਰੋਨਾ ਵਾਇਰਸ ਦੀ ਜਾਂਚ ਸਬੰਧੀ ਸੈਂਪਲ ਲਏ ਗਏ ਹਨ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਦੁਬਾਈ ਤੋਂ ...

ਪੂਰੀ ਖ਼ਬਰ »

'ਪੰਜਾਬ ਯੂਨੀਵਰਸਿਟੀ ਵਲੋਂ ਆਨ ਲਾਈਨ ਅਧਿਆਪਨ ਦੇ ਨਿਰਦੇਸ਼

ਚੰਡੀਗੜ੍ਹ, 25 ਮਾਰਚ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਡੀ.ਯੂ.ਆਈ ਪ੍ਰੋ.ਸ਼ੰਕਰਜੀ ਝਾਅ ਨੇ ਕੋਰੋਨਾ ਵਾਇਰਸ (ਕੋਵਿਡ-19) ਦੇ ਖ਼ਤਰੇ ਕਰਕੇ ਅਧਿਆਪਕਾਂ ਨੂੰ ਆਨਲਾਈਨ ਅਧਿਆਪਨ ਦੇ ਨਿਰਦੇਸ਼ ਦਿੱਤੇ ਗਏ ਹਨ | ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਰਕੇ ਪੀ.ਜੀ./ ...

ਪੂਰੀ ਖ਼ਬਰ »

ਖਾਣ ਪੀਣ ਦੀਆਂ ਚੀਜ਼ਾਂ ਦੀ ਕਿਸੇ ਕੀਮਤ 'ਤੇ ਕਮੀ ਨਾ ਆਉਣ ਦਿਓ

ਚੰਡੀਗੜ੍ਹ, 25 ਮਾਰਚ (ਐਨ.ਐਸ. ਪਰਵਾਨਾ)-ਹਰਿਆਣਾ ਦੀ ਮੁੱਖ ਸਕੱਤਰ ਕੇਸ਼ਨੀ ਆਨੰਦ ਅਰੋੜਾ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ 21 ਦਿਨਾਂ ਵਿਚ ਰਾਜ ਵਿਚ ਪੂਰੀ ਤਰ੍ਹਾਂ ਨਾਲ ਲਾਕਡਾਊਨ ਹੋਣ ਦੀ ਸਥਿਤੀ ਵਿਚ ਜ਼ਰੂਰੀ ...

ਪੂਰੀ ਖ਼ਬਰ »

ਕਾਂਗਰਸ ਵਲੋਂ ਪ੍ਰਸ਼ਾਸਨ ਨੂੰ ਸੇਵਾਵਾਂ ਦਰੁਸਤ ਕਰਨ ਦੀ ਅਪੀਲ

ਚੰਡੀਗੜ੍ਹ, 25 ਮਾਰਚ (ਆਰ. ਐਸ. ਲਿਬਰੇਟ)-ਅੱਜ ਪੂਰੇ ਦੇਸ਼ ਵਿਚ ਤਾਲਾਬੰਦੀ ਦੇ ਪਹਿਲੇ ਦਿਨ ਕਾਂਗਰਸ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸੇਵਾਵਾਂ ਦਰੁਸਤ ਕਰਨ ਦੀ ਅਪੀਲ ਕੀਤੀ ਅਤੇ ਸ਼ਹਿਰ ਦੀ ਲੋਕ ਸਭਾ ਮੈਂਬਰ ਕਿਰਨ ਖੇਰ ਨੂੰ ਸ਼ਹਿਰ ਤੋਂ ਗ਼ਾਇਬ ਰਹਿਣ 'ਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਕਰਫ਼ਿਊ ਦੌਰਾਨ ਬਿਨਾਂ ਰੋਕ-ਟੋਕ ਦੁੱਧ ਦੀ ਸਪਲਾਈ ਦੇਣ ਦੀ ਖੁੱਲ੍ਹ ਦੇਵੇ : ਦੋਧੀ ਯੂਨੀਅਨ

ਮੁੱਲਾਂਪੁਰ ਗਰੀਬਦਾਸ, 25 ਮਾਰਚ (ਖੈਰਪੁਰ)-ਚੰਡੀਗੜ੍ਹ ਪੈਰਾਫੇਰੀ ਮਿਲਕਮੈਨ ਯੂਨੀਅਨ ਦੇ ਸਰਪ੍ਰਸਤ ਹਾਕਮ ਸਿੰਘ ਮਨਾਣਾ, ਪ੍ਰਧਾਨ ਤੀਰਥ ਰਾਮ ਗੋਚਰ, ਜਨਰਲ ਸਕੱਤਰ ਜਗਦੀਸ਼ ਸਿੰਘ ਗੜੌਲੀਆਂ ਅਤੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਤੱਕੀਪੁਰ ਨੇ ਸਾਰੇ ਦੋਧੀਆਂ ਨੂੰ ਅਪੀਲ ...

ਪੂਰੀ ਖ਼ਬਰ »

ਰਵੀਇੰਦਰ ਸਿੰਘ ਵਲੋਂ ਕਾਬੁਲ ਵਿਚ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਨਿਖੇਧੀ

ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ ਮਾਨ)-ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਅੱਜ ਕਾਬੁਲ ਵਿਖੇ ਗੁਰਦੁਆਰਾ ਹਰਿ ਰਾਇ ਉੱਤੇ ਕੀਤੇ ਗਏ ਹਮਲੇ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਉੱਥੇ ਵੱਸਦੇ ਸਿੱਖਾਂ ...

ਪੂਰੀ ਖ਼ਬਰ »

ਅਕਾਲੀ ਆਗੂ ਗਿੱਲ ਵਲੋਂ ਪਸ਼ੂ ਚਾਰੇ ਦੀ ਸਪਲਾਈ ਦੀ ਸਮੱਸਿਆ ਦੇ ਹੱਲ ਲਈ ਸਬੰਧਿਤ ਮੰਤਰੀ ਨਾਲ ਗੱਲਬਾਤ

ਮੁੱਲਾਂਪੁਰ ਗਰੀਬਦਾਸ, 25 ਮਾਰਚ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਕੋਰੋਨਾ ਵਾਇਰਸ ਦੇ ਚਲਦਿਆਂ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਦੀ ਅਪੀਲ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਕਰਫ਼ਿਊ ਸਬੰਧੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ 8 ਬੇਘਰੇ ਵਿਅਕਤੀਆਂ ਨੂੰ ਨਗਰ ਕੌ ਾਸਲ ਦੇ ਰੈਣ-ਬਸੇਰੇ 'ਚ ਮਿਲੀ ਸ਼ਰਨ

ਕੁਰਾਲੀ, 25 ਮਾਰਚ (ਹਰਪ੍ਰੀਤ ਸਿੰਘ)-ਕੋਰੋਨਾ ਵਾਇਰਸ ਨੂੰ ਮੁੱਖ ਰੱਖਦਿਆਂ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਸ਼ਹਿਰ ਵਿਚ ਘੁੰਮ ਰਹੇ ਅੱਧੀ ਦਰਜਨ ਤੋਂ ਵਧੇਰੇ ਬੇਘਰੇ ਵਿਅਕਤੀਆਂ ਲਈ ਸਥਾਨਕ ਨਗਰ ਕੌਾਸਲ ਵਲੋਂ ਰੈਣ-ਬਸੇਰੇ ਵਿਖੇ ਰਹਿਣ ਦਾ ਪ੍ਰਬੰਧ ਕੀਤਾ ਗਿਆ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਫਲੈਗ ਮਾਰਚ ਜਾਰੀ

ਜ਼ੀਰਕਪੁਰ, 25 ਮਾਰਚ (ਅਵਤਾਰ ਸਿੰਘ)-ਪੁਲਿਸ-ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਨਾਲ ਹੋਣ ਵਾਲੇ ਦੇਸ਼ ਵਿਆਪੀ ਨੁਕਸਾਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਐਸ. ਡੀ. ਐਮ. ਡੇਰਾਬੱਸੀ ਪੁਨਿਤ ਬਾਵਾ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੰਚਕੂਲਾ ਦੀ ਸੀਲ ਬਸਤੀ ਤੋਂ ਰਾਮਪੁਰ ਬਹਾਲ ਪੁੱਜੀ ਇਕ ਲੜਕੀ

ਲਾਲੜੂ, 25 ਮਰਾਚ (ਰਾਜਬੀਰ ਸਿੰਘ)-ਪਿੰਡ ਰਾਮਪੁਰ ਬਹਾਲ ਵਿਖੇ ਪੰਚਕੂਲਾ ਦੇ ਮਾਜਰੀ ਚੌਕ ਨੇੜੇ ਸੀਲ ਕੀਤੀ ਗਈ ਬਸਤੀ 'ਚੋਂ ਆਈ ਇਕ ਲੜਕੀ ਸਮੇਤ ਪੰਜ ਵਿਅਕਤੀਆਂ ਨੂੰ ਹੋਮ ਆਈਸੋਲੇਟ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਪੰਚਕੂਲਾ ਵਿਖੇ ਜਿਸ ਲੜਕੀ ਦਾ ਪਾਜ਼ੀਟਿਵ ਕੇਸ ਪਾਇਆ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਲੋੜਵੰਦਾਂ ਨੂੰ ਯੂਥ ਆਗੂ ਸਤਵੀਰ ਸੱਤੀ ਨੇ ਰਾਸ਼ਨ ਵੰਡਿਆ

ਮੁੱਲਾਂਪੁਰ ਗਰੀਬਦਾਸ, 25 ਮਾਰਚ (ਦਿਲਬਰ ਸਿੰਘ ਖੈਰਪੁਰ)-ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਮੁੱਲਾਂਪੁਰ ਗਰੀਬਦਾਸ ਦੇ ਰਹਿਣ ਵਾਲੇ ਯੂਥ ਆਗੂ ਸਤਵੀਰ ਸਿੰਘ ਸੱਤੀ ਵਲੋਂ ਅੱਜ ਪਿੰਡ ਸੈਣੀਮਾਜਰਾ ਵਿਖੇ ਜਾ ਕੇ ਝੁੱਗੀਆਂ-ਝੌਪੜੀਆਂ 'ਚ ...

ਪੂਰੀ ਖ਼ਬਰ »

ਜਥੇ. ਖੇੜਾ ਵਲੋਂ ਪਿੰਡਾਂ 'ਚ ਗੁਰੂ ਘਰਾਂ ਦੀਆਂ ਗੋਲਕਾਂ ਰਾਹੀਂ ਲੋੜਵੰਦਾਂ ਦੀ ਮਦਦ ਕਰਨ ਦੀ ਅਪੀਲ

ਮੁੱਲਾਂਪੁਰ ਗਰੀਬਦਾਸ, 25 ਮਾਰਚ (ਖੈਰਪੁਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਨੇ ਇਲਾਕੇ ਦੀਆਂ ਸਮੂਹ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਦੌਰਾਨ ਲੋੜਵੰਦਾਂ ਦੀ ਮਦਦ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਝੰਡਾ ਦਿਵਸ ਸਬੰਧੀ ਪ੍ਰੋਗਰਾਮ ਰੱਦ

ਐੱਸ. ਏ. ਐੱਸ. ਨਗਰ, 25 ਮਾਰਚ (ਜੱਸੀ)-ਪੰਜਾਬ ਨੰਬਰਦਾਰ ਯੂਨੀਅਨ 643 ਦੇ ਚੀਫ਼ ਪੈਟਰਨ ਭੁਪਿੰਦਰ ਸਿੰਘ ਲਾਂਡਰਾਂ, ਚੀਫ਼ ਆਡੀਟਰ ਰਾਮ ਸਿੰਘ ਮਿਰਜਾਪੁਰ ਤੇ ਕਾਰਜਕਾਰੀ ਸੂਬਾ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ ਨੇ ਦੱਸਿਆ ਕਿ ਯੂਨੀਅਨ ਵਲੋਂ ਜੋ ਹਰ ਸਾਲ ਝੰਡਾ ਦਿਵਸ ਮਨਾਇਆ ...

ਪੂਰੀ ਖ਼ਬਰ »

ਕੋਰੋਨਾ ਵਾਇਰਸ : ਪ੍ਰਸ਼ਾਸਨ ਤੇ ਪੁਲਿਸ ਚੌਕਸ ਪਰ ਆਮ ਜਨਤਾ ਲਾਪ੍ਰਵਾਹ

ਪੁਲਿਸ ਨੇ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬਾਜ਼ਾਰਾਂ ਤੇ ਸੜਕਾਂ 'ਤੇ ਬਿਨਾਂ ਕੰਮ ਤੋਂ ਘੁੰਮ ਰਹੇ ਜਿਨ੍ਹਾਂ ਗ਼ੈਰ-ਜ਼ਿੰਮੇਵਾਰ ਨੌਜਵਾਨਾਂ ਨੂੰ ਕਾਬੂ ਕੀਤੇ ਉਨ੍ਹਾਂ ਤੋਂ 'ਮੈਂ ਸਮਾਜ ਦਾ ਦੁਸ਼ਮਣ ਹਾਂ ਇਸ ਲਈ ਘਰ ਵਿਚ ਨਹੀਂ ਰਹਿ ਸਕਦਾ' ਅਖਵਾ ਕੇ ਜ਼ਲੀਲ ਵੀ ...

ਪੂਰੀ ਖ਼ਬਰ »

ਖਰੜ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਤੋਂ ਕਢਵਾਈਆਂ ਬੈਠਕਾਂ

ਖਰੜ, 25 ਮਾਰਚ (ਜੰਡਪੁਰੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਵੇਂ ਲੋਕਾਂ ਨੂੰ ਹੱਥ ਜੋੜ ਕੇ 21 ਦਿਨਾਂ ਦੇ ਲਾਕਡਾਊਨ ਦੌਰਾਨ ਆਪਣੇ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕਰਦਿਆਂ ਉਨ੍ਹਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਹੈ, ਪਰ ਇਸ ਦੇ ਬਾਵਜੂਦ ਵੀ ਲੋਕ ਸੜਕਾਂ 'ਤੇ ...

ਪੂਰੀ ਖ਼ਬਰ »

ਰਾਜਪਾਲ ਵਲੋਂ ਟ੍ਰਾਈਸਿਟੀ ਅਧਿਕਾਰੀਆਂ ਨਾਲ ਕਰਫਿਊ ਦੇ ਪ੍ਰਬੰਧਾਂ ਬਾਰੇ ਵੀਡੀਓ ਕਾਨਫਰੰਾਸਿੰਗ ਰਾਹੀਂ ਸਮੀਖਿਆ

ਚੰਡੀਗੜ੍ਹ, 25 ਮਾਰਚ (ਆਰ.ਐਸ.ਲਿਬਰੇਟ)-ਅੱਜ ਸ੍ਰੀ ਵੀ.ਪੀ. ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਤੇ ਪ੍ਰਸ਼ਾਸਕ ਚੰਡੀਗੜ੍ਹ ਨੇ ਪੰਚਕੂਲਾ ਅਤੇ ਮੁਹਾਲੀ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਾਸਿੰਗ ਰਾਹੀਂ ਕਰਫ਼ਿਊ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ | ਉਨ੍ਹਾਂ ਨੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਚਲਦਿਆਂ ਲਗਾਏ ਕਰਫ਼ਿਊ ਦਾ ਕੁਝ ਦੁਕਾਨਦਾਰ ਨਾਜਾਇਜ਼ ਫਾਇਦਾ ਉਠਾਉਣ ਲੱਗੇ

ਕੁਰਾਲੀ, 25 ਮਾਰਚ (ਹਰਪ੍ਰੀਤ ਸਿੰਘ)-ਕੋਰੋਨਾ ਵਾਇਰਸ ਦੇ ਚਲਦਿਆਂ ਸੂਬੇ ਅੰਦਰ ਲਗਾਏ ਗਏ ਕਰਫ਼ਿਊ ਦੀ ਆੜ ਹੇਠ ਸਥਾਨਕ ਇਕ ਕੈਮਿਸਟ ਵਲੋਂ ਸਾਮਾਨ ਦੀਆਂ ਵਧੇਰੇ ਕੀਮਤਾਂ ਵਸੂਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਵਾਰਡ ਨੰਬਰ 9 ਦੇ ਵਸਨੀਕ ਸੁਨੀਲ ਛਾੜਬਾ ਨੇ ਦੱਸਿਆ ...

ਪੂਰੀ ਖ਼ਬਰ »

ਟ੍ਰਾਈਸਿਟੀ 'ਚ ਸਵੇਰੇ 5 ਵਜੇ ਤੋਂ ਲੈ ਕੇ ਸਵੇਰੇ 11 ਵਜੇ ਤੱਕ ਦੋਧੀਆਂ ਨੂੰ ਦੁੱਧ ਪਾਉਣ ਦੀ ਦਿੱਤੀ ਜਾਵੇ ਖੁੱਲ੍ਹ : ਯੂਨੀਅਨ

ਐੱਸ. ਏ. ਐੱਸ. ਨਗਰ, 25 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ/ਮੁਹਾਲੀ ਨੇ ਟ੍ਰਾਈਸਿਟੀ (ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ) ਵਿਚ ਘਰਾਂ ਵਿਚ ਦੁੱਧ ਦੀ ਸਪਲਾਈ ਦੇਣ ਲਈ ਦੋਧੀਆਂ ਨੂੰ ਪੂਰੀ ਛੋਟ ਦੇਣ ਦੀ ਮੰਗ ਕੀਤੀ ਹੈ | ਯੂਨੀਅਨ ਦੇ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਹਰ ਸੰਭਵ ਕੋਸ਼ਿਸ਼ ਰਹੇਗੀ ਕਿ ਸਭ ਨੂੰ ਜ਼ਰੂਰੀ ਵਸਤਾਂ ਮਿਲ ਸਕਣ : ਹਿਮਾਂਸ਼ੂ ਜੈਨ

ਖਰੜ, 25 ਮਾਰਚ (ਗੁਰਮੁੱਖ ਸਿੰਘ ਮਾਨ)-ਕਰਫ਼ਿਊ ਦੌਰਾਨ ਸਬ-ਡਵੀਜ਼ਨ ਖਰੜ ਦੇ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੋਵੇਗੀ ਕਿ ਲੋੜਵੰਦਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਮਿਲ ਸਕੇ | ਜ਼ਰੂਰੀ ਸਾਮਾਨ ਦੀ ਸਪਲਾਈ ਨੂੰ ਯਕੀਨ ਬਣਾਉਣ ਲਈ ਪ੍ਰਸ਼ਾਸਨ ਵਲੋਂ ਕਰਿਆਨੇ ਦੀਆਂ ...

ਪੂਰੀ ਖ਼ਬਰ »

ਦੋਧੀ ਅਤੇ ਡੇਅਰੀ ਯੂਨੀਅਨਾਂ ਸ਼ਹਿਰਾਂ 'ਚ ਦੁੱਧ ਦੀ ਸਪਲਾਈ ਯਕੀਨੀ ਬਣਾਏ : ਹਿਮਾਂਸ਼ੂ ਜੈਨ

ਖਰੜ, 25 ਮਾਰਚ (ਗੁਰਮੁੱਖ ਸਿੰਘ ਮਾਨ)-ਪੰਜਾਬ ਅੰਦਰ ਜਾਰੀ ਕਰਫ਼ਿਊ ਦੌਰਾਨ ਸ਼ਹਿਰ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅੱਜ ਸਵੇਰੇ ਐਸ. ਡੀ. ਐਮ. ਖਰੜ ਹਿਮਾਂਸ਼ੂ ਜੈਨ ਵਲੋਂ ਆਪਣੀ ਟੀਮ ਸਮੇਤ ਸ਼ਹਿਰ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਜਿੱਥੇ ਸ਼ਹਿਰ ਅੰਦਰ ਦੁੱਧ ...

ਪੂਰੀ ਖ਼ਬਰ »

ਘਰ-ਘਰ ਜ਼ਰੂਰੀ ਵਸਤਾਂ ਦੀ ਵੰਡ ਦੀ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ ਖੁਰਾਕ ਸਪਲਾਈ ਵਿਭਾਗ ਦੇ ਇੰਸਪੈਕਟਰ : ਗੁਰਮੰਦਰ ਸਿੰਘ

ਖਰੜ, 25 ਮਾਰਚ (ਗੁਰਮੁੱਖ ਸਿੰਘ ਮਾਨ)-ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਗੰਭੀਰ ਹਾਲਾਤਾਂ ਨੂੰ ਵੇਖਦੇ ਹੋਏ ਪੰਜਾਬ 'ਚ ਲੱਗੇ ਕਰਫ਼ਿਊ ਦੌਰਾਨ ਖਰੜ ਸਬ-ਡਵੀਜ਼ਨ ਅੰਦਰ ਜ਼ਰੂਰੀ ਵਸਤਾਂ ਨੂੰ ਘਰ-ਘਰ ਪੁੱਜਦਾ ਕਰਨ ਲਈ ਖੁਰਾਕ ਤੇ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਦੀਆਂ ...

ਪੂਰੀ ਖ਼ਬਰ »

ਹੈਰੋਇਨ ਅਤੇ ਡਰੱਗ ਮਨੀ ਸਮੇਤ ਗਿ੍ਫ਼ਤਾਰ ਵੇਟ ਲਿਫਟਰ ਅਤੇ ਉਸ ਦੇ ਸਾਥੀ ਿਖ਼ਲਾਫ਼ ਚਾਰਜਸ਼ੀਟ ਦਾਖ਼ਲ

ਐੱਸ. ਏ. ਐੱਸ. ਨਗਰ, 25 ਮਾਰਚ (ਜਸਬੀਰ ਸਿੰਘ ਜੱਸੀ)-ਲਾਂਡਰਾਂ ਰੋਡ ਨੇੜਿਓਾ ਨਾਕਾਬੰਦੀ ਦੌਰਾਨ ਸਟੇਟ ਪੱਧਰੀ ਵੇਟ ਲਿਫਟਰ ਪਿੰ੍ਰਸ ਭੱਲਾ ਵਾਸੀ ਪਿੰਡ ਹਰਿਆਣਾ (ਹੁਸ਼ਿਆਰਪੁਰ) ਅਤੇ ਪੁਨੀਤ ਸੂਦ ਵਾਸੀ ਹੁਸ਼ਿਆਰਪੁਰ ਨੂੰ 70 ਗ੍ਰਾਮ ਹੈਰੋਇਨ ਅਤੇ 10 ਹਜ਼ਾਰ ਰੁ: ਡਰੱਗ ਮਨੀ ...

ਪੂਰੀ ਖ਼ਬਰ »

ਵੀਜ਼ਾ ਦਿਵਾਉਣ ਦੇ ਨਾਂਅ 'ਤੇ ਲੱਖਾਂ ਦੀ ਧੋਖਾਧੜੀ ਦਾ ਮਾਮਲਾ ਦਰਜ

ਚੰਡੀਗੜ੍ਹ, 25 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਧੋਖਾਧੜੀ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੈਕਟਰ 46-ਡੀ ਦੇ ਰਹਿਣ ਵਾਲੇ ਰਾਜਦੀਪ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਮਰੇ ਸਾਨ੍ਹ ਨੂੰ ਜੇ. ਸੀ. ਬੀ. ਮਸ਼ੀਨ ਦੀ ਮਦਦ ਨਾਲ ਡਿਸਪੈਂਸਰੀ ਦੀ ਖਸਤਾ ਹਾਲਤ ਇਮਾਰਤ 'ਚੋਂ ਬਾਹਰ ਕੱਢਿਆ

ਕੁਰਾਲੀ, 25 ਮਾਰਚ (ਹਰਪ੍ਰੀਤ ਸਿੰਘ)-ਸ਼ਹਿਰ ਦੇ ਚੰਡੀਗੜ੍ਹ ਮਾਰਗ ਨਾਲ ਲੱਗਦੀ ਹੋਮਿਓਪੈਥਿਕ ਡਿਸਪੈਂਸਰੀ ਦੀ ਪੁਰਾਣੀ ਬੰਦ ਪਈ ਇਮਾਰਤ ਵਿਚ ਕੁਝ ਦਿਨਾਂ ਤੋਂ ਮਰੇ ਪਏ ਇਕ ਸਾਨ੍ਹ ਨੂੰ ਅੱਜ ਜੇ. ਸੀ. ਬੀ. ਮਸ਼ੀਨ ਦੀ ਮਦਦ ਦੇ ਨਾਲ ਬਾਹਰ ਕੱਢਿਆ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮੀਆਂ ਨੂੰ ਐਕਸਟੈਂਸ਼ਨ

ਚੰਡੀਗੜ੍ਹ, 25 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਅਤੇ ਹੋਰ ਜ਼ਰੂਰੀ ਸੇਵਾਵਾਂ ਵਿਚ ਸੇਵਾ ਪ੍ਰਦਾਨ ਕਰਨ ਵਾਲੇ ਕਰਮਚਾਰੀਆਂ, ਜਿਨ੍ਹਾਂ ਦੀ ਸੇਵਾ ਮੁਕਤੀ ਇਸ ਮਹੀਨੇ ਹੈ, ਦੀਆਂ ਸੇਵਾਵਾਂ ਨੂੰ ਐਕਸਟੈਂਸ਼ਨ ਦੇਣ ਦਾ ...

ਪੂਰੀ ਖ਼ਬਰ »

ਕਰਫ਼ਿਊ ਤੋੜਨ ਵਾਲਿਆਂ ਿਖ਼ਲਾਫ਼ ਪੁਲਿਸ ਦੀ ਕਾਰਵਾਈ ਜਾਰੀ

ਚੰਡੀਗੜ੍ਹ, 25 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਬੀਤੇ ਤਿੰਨ ਦਿਨਾਂ ਤੋਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਕਰਫ਼ਿਊ ਤੋੜਨ ਵਾਲਿਆਂ ਿਖ਼ਲਾਫ਼ ਸਖ਼ਤੀ ਦਿਖਾ ਰਹੀਆਂ ਹਨ | ਬੀਤੇ ਤਿੰਨ ਦਿਨਾਂ ਵਿਚ ਪੁਲਿਸ ਨੇ 1764 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ ਜਦਕਿ 773 ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਕੈਦੀਆਂ ਨੂੰ ਵੀ ਸਹੂਲਤਾਂ

ਚੰਡੀਗੜ੍ਹ, 25 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚਲਦੇ ਸੰਕ੍ਰਮਣ ਦੇ ਸ਼ੱਕ ਦੇ ਮੱਦੇਨਜ਼ਰ ਪ੍ਰਦੇਸ਼ ਦੀਆਂ ਜੇਲ੍ਹਾਂ ਵਿਚ ਕੈਦੀਆਂ ਦੇ ਦਬਾਅ ਨੂੰ ਘੱਟ ਕਰਨ ਲਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਫ਼ੈਸਲਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਜ਼ਿਲ੍ਹੇ ਅੰਦਰ ਲੋਕਾਂ ਨੂੰ ਘਰਾਂ ਦੇ ਬਾਹਰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਦੀ ਮੁਹਿੰਮ ਦਾ ਆਗਾਜ਼

ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਕਰਫ਼ਿਊ ਦੇ ਮੱਦੇਨਜ਼ਰ ਰੋਜ਼ਮਰ੍ਹਾ ਦੀਆਂ ਜ਼ਰੂਰੀ ਵਸਤਾਂ ਉਨ੍ਹਾਂ ਦੇ ਘਰ ਦੇ ਬਾਹਰ ਮੁਹੱਈਆ ਕਰਵਾਉਣ ਦੀ ਮੁਹਿੰਮ ਅੱਜ ਤੋਂ ਸ਼ੁਰੂ ਕਰ ਦਿੱਤੀ ਗਈ ਹੈ | ਇਸ ਤਹਿਤ ਮੁਹਾਲੀ, ਖਰੜ ...

ਪੂਰੀ ਖ਼ਬਰ »

ਰੋਜ਼ਾਨਾ ਸਵੇਰੇ 9 ਵਜੇ ਤੋਂ ਲੈ ਕੇ ਕੇ ਸ਼ਾਮ ਦੇ 7 ਵਜੇ ਤੱਕ ਖੁੱਲ੍ਹਣਗੇ ਮੈਡੀਕਲ ਸਟੋਰ : ਐਸ. ਡੀ. ਐਮ

ਮੁੱਲਾਂਪੁਰ ਗਰੀਬਦਾਸ, 25 ਮਾਰਚ (ਖੈਰਪੁਰ)-ਕੋਰੋਨਾ ਵਾਇਰਸ ਤੋਂ ਬਚਾਅ ਹਿਤ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਸ਼ਾਸਨ ਦੇ ਲੱਖਾਂ ਯਤਨਾਂ ਦੇ ਬਾਵਜੂਦ ਪ੍ਰਬੰਧਾਂ ਵਿਚ ਕਿਤੇ ਨਾ ਕਿਤੇ ਖਾਮੀਆਂ ਸਾਹਮਣੇ ਆ ਰਹੀਆਂ ਹਨ | ਬੀਤੇ ਕੱਲ੍ਹ ਤੋਂ ਲੈ ਕੇ ਅੱਜ ਦਿਨ ਭਰ ਪ੍ਰਸ਼ਾਸਨ ਅਤੇ ਪੁਲਿਸ ਦੀ ਘੁਰਕੀ ਕਾਰਨ ਮੈਡੀਕਲ ਸਟੋਰਾਂ ਵਾਲਿਆਂ ਨੇ ਆਪੋ ਆਪਣੇ ਸਟੋਰ ਬੰਦ ਰੱਖੇ, ਜਿਸ ਨਾਲ ਆਮ ਮਰੀਜ਼ਾਂ ਨੂੰ ਡਾਕਟਰਾਂ ਵਲੋਂ ਲਿਖੀਆਂ ਦਵਾਈਆਂ ਨਹੀਂ ਮਿਲ ਸਕੀਆਂ ਅਤੇ ਅਜਿਹੇ 'ਚ ਲੋਕ ਕਰਫ਼ਿਊ ਕਾਰਨ ਬਣੇ ਭੈੜੇ ਹਾਲਾਤਾਂ ਨੂੰ ਕੋਸਦੇ ਨਜ਼ਰ ਆਏ | ਪ੍ਰਸ਼ਾਸਨ ਵਲੋਂ ਮੈਡੀਕਲ ਸਟੋਰਾਂ ਦੀ ਹੋਮ ਡਿਲੀਵਰੀ ਸਬੰਧੀ ਜਾਰੀ ਸੂਚੀ ਅਨੁਸਾਰ ਜਦੋਂ ਲੋੜਵੰਦਾਂ ਮਰੀਜ਼ਾਂ ਤੇ ਉਨ੍ਹਾਂ ਦੇ ਸਾਕ-ਸਬੰਧੀਆਂ ਵਲੋਂ ਫ਼ੋਨ ਮਿਲਾਏ ਗਏ ਤਾਂ ਕਈ ਮੈਡੀਕਲ ਸਟੋਰ ਮਾਲਕਾਂ ਨੇ ਕਿਹਾ ਕਿ ਹੋਮ ਡਿਲੀਵਰੀ ਤਾਂ ਦੂਰ ਦੀ ਗੱਲ ਮੈਡੀਕਲ ਸਟੋਰ ਹੀ ਪੁਲਿਸ ਨੇ ਬੰਦ ਕਰਵਾਏ ਹੋਏ ਹਨ | ਇਕ ਮੈਡੀਕਲ ਸਟੋਰ ਮਾਲਕ ਦਾ ਜਵਾਬ ਸੀ ਕਿ ਖ਼ੁਦ ਆ ਜਾਓ, ਫਿਰ ਵੀ ਇਨਸਾਨੀਅਤ ਦੇ ਨਾਤੇ ਦੁਕਾਨ ਖੋਲ੍ਹ ਕੇ ਦਵਾਈ ਦੇ ਦੇਵਾਂਗਾ | ਬਾਂਸਲ ਮੈਡੀਕਲ ਸਟੋਰ ਕੁਰਾਲੀ ਵਾਲੇ ਨੇ ਤਾਂ ਕਈ ਵਾਰ ਫ਼ੋਨ ਕਰਨ 'ਤੇ ਵੀ ਫ਼ੋਨ ਨਹੀ ਚੁੱਕਿਆ, ਜਦਕਿ ਪ੍ਰਸ਼ਾਸਨ ਵਲੋਂ ਜਾਰੀ ਸੂਚੀ ਵਿਚ ਸ਼ਾਮਿਲ ਕੁਰਾਲੀ ਸਥਿਤ ਇਕ ਹੋਰ ਮੈਡੀਕਲ ਸਟੋਰ ਵਾਲੇ ਨੇ ਅੱਗਿਓਾ ਜਵਾਬ ਦਿੱਤਾ ਕਿ ਅਸੀਂ ਤਾਂ ਕਦੋਂ ਦਾ ਸਟੋਰ ਬੰਦ ਕੀਤਾ ਹੋਇਆ ਹੈ | ਇਹੀ ਹਾਲ ਹੋਰਨਾਂ ਮਰੀਜ਼ਾਂ ਨਾਲ ਵੀ ਹੋਇਆ | ਜਦੋਂ ਇਸ ਸਬੰਧੀ ਖਰੜ ਪ੍ਰਸ਼ਾਸਨ ਵਲੋਂ ਨਿਯੁਕਤ ਡਰੱਗ ਕੰਟਰੋਲਰ ਅਫ਼ਸਰ-3 ਜਸਰਮਨ ਕੌਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਦਵਾਈਆਂ ਦੇ ਮਾਮਲੇ 'ਚ ਆਮ ਮਰੀਜ਼ਾਂ ਨੂੰ ਆ ਰਹੀ ਪ੍ਰੇਸ਼ਾਨੀ ਨੂੰ ਜਲਦ ਦੂਰ ਕਰਨ ਦਾ ਭਰੋਸਾ ਦਿਵਾਇਆ | ਇਸੇ ਦੌਰਾਨ ਬਾਅਦ ਦੁਪਹਿਰ ਖਰੜ ਦੇ ਐਸ. ਡੀ. ਐਮ. ਹਿਮਾਂਸ਼ੂ ਜੈਨ ਵਲੋਂ ਪੱਤਰ ਨੰਬਰ 342-348 ਮਿਤੀ 25 ਮਾਰਚ 2020 'ਚ ਹਦਾਇਤ ਜਾਰੀ ਕੀਤੀ ਗਈ ਕਿ ਸਬ-ਡਵੀਜ਼ਨ ਖਰੜ ਅਧੀਨ ਪੈਂਦੇ ਮੈਡੀਕਲ ਸਟੋਰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 7 ਵਜੇ ਤੱਕ ਰੋਜ਼ਾਨਾ ਖੁੱਲੇ੍ਹ ਰਹਿਣਗੇ | ਐਸ. ਡੀ. ਐਮ. ਵਲੋਂ ਮੈਡੀਕਲ ਸਟੋਰ ਖੁੱਲ੍ਹਣ ਸਬੰਧੀ ਹਦਾਇਤਾਂ ਜਾਰੀ ਕਰਨ ਦੀ ਖ਼ਬਰ ਮਿਲਦਿਆਂ ਹੀ ਦਵਾਈਆਂ ਨਾ ਮਿਲਣ ਕਾਰਨ ਪ੍ਰੇਸ਼ਾਨੀ ਦੇ ਆਲਮ ਵਿਚ ਘਿਰੇ ਇਲਾਕਾ ਵਾਸੀਆਂ ਨੇ ਭਾਰੀ ਰਾਹਤ ਮਹਿਸੂਸ ਕੀਤੀ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਵਾਇਰਸ ਤੋਂ ਨਹੀਂ ਪੁਲਿਸ ਦੇ ਡੰਡੇ ਅਤੇ ਡੰਡ-ਬੈਠਕਾਂ ਤੋਂ ਡਰਦੇ ਲੋਕਾਂ ਨੇ ਬਾਹਰ ਨਿਕਲਣ ਤੋਂ ਕੀਤੀ ਤੋਬਾ

ਡੇਰਾਬੱਸੀ, 25 ਮਾਰਚ (ਗੁਰਮੀਤ ਸਿੰਘ)-ਭਿਆਨਕ ਕੋਰੋਨਾ ਵਾਇਰਸ ਨੂੰ ਰੋਕਣ ਲਈ ਸੂਬੇ ਅੰਦਰ ਲਗਾਏ ਗਏ ਕਰਫ਼ਿਊ ਦੌਰਾਨ ਬੀਤੇ ਦਿਨੀਂ ਡੇਰਾਬੱਸੀ ਵਿਖੇ ਉਲੰਘਣਾ ਕਰਨ ਵਾਲੇ ਲੋਕਾਂ ਿਖ਼ਲਾਫ਼ ਕੀਤੀ ਸਖ਼ਤੀ ਨੂੰ ਵੇਖਦੇ ਹੋਏ ਅੱਜ ਲੋਕਾਂ ਨੇ ਘਰਾਂ ਤੋਂ ਬਾਹਰ ਨਿਕਲਣ ਤੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ

ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਨਾਮਕ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਿਹਾ ਹੈ, ਜੋ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ...

ਪੂਰੀ ਖ਼ਬਰ »

ਕਰਫ਼ਿਊ ਦੇ ਚਲਦਿਆਂ ਕਰਿਆਨਾ ਸਟੋਰ ਮਾਲਕਾਂ ਨੂੰ ਭੀੜ ਇਕੱਤਰ ਕਰਨ ਤੋਂ ਪੁਲਿਸ ਨੇ ਰੋਕਿਆ

ਐੱਸ. ਏ. ਐੱਸ. ਨਗਰ, 25 ਮਾਰਚ (ਜਸਬੀਰ ਸਿੰਘ ਜੱਸੀ)-ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਮੱੁਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਲਗਾਏ ਗਏ ਕਰਫ਼ਿਊ ਦੌਰਾਨ ਅੱਜ ਮੁਹਾਲੀ ਸ਼ਹਿਰ ਦੇ ਬਾਜ਼ਾਰ ਆਦਿ ਬੰਦ ਰਹੇ, ਪ੍ਰੰਤੂ ਸਵੇਰ ਸਮੇਂ ਕਰਿਆਨਾ ਸਟੋਰਾਂ 'ਤੇ ਲੋਕਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ

ਐੱਸ. ਏ. ਐੱਸ. ਨਗਰ, 25 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਨਾਮਕ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਿਹਾ ਹੈ, ਜੋ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ...

ਪੂਰੀ ਖ਼ਬਰ »

ਨਿਪਾਲ ਜਾ ਕੇ ਆਏ 7 ਟਰੱਕ ਡਰਾਈਵਰਾਂ ਨੂੰ ਰੱਖਿਆ ਮੈਡੀਕਲ ਨਿਗਰਾਨੀ ਹੇਠ

ਲਾਲੜੂ, 25 ਮਾਰਚ (ਰਾਜਬੀਰ ਸਿੰਘ)-ਪਿੰਡ ਹਸਨਪੁਰ ਦੇ ਨੇਪਾਲ ਜਾ ਕੇ ਆਏ 7 ਟਰੱਕ ਡਰਾਈਵਰਾਂ ਨੂੰ ਸਿਹਤ ਵਿਭਾਗ ਵਲੋਂ ਘਰਾਂ ਅੰਦਰ ਹੀ ਮੈਡੀਕਲ ਨਿਗਰਾਨੀ ਹੇਠ ਰੱਖਿਆ ਗਿਆ ਹੈ | ਇਸ ਸਬੰਧੀ ਸੀ. ਐਚ. ਸੀ. ਲਾਲੜੂ ਦੇ ਐਸ. ਐਮ. ਓ. ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਕੀਤੇ ਗਏ ਵਿਸ਼ੇਸ਼ ਪ੍ਰਬੰਧ

ਐੱਸ. ਏ. ਐੱਸ. ਨਗਰ, 25 ਮਾਰਚ (ਨਰਿੰਦਰ ਸਿੰਘ ਝਾਂਮਪੁਰ)-ਕੋਰੋਨਾ ਵਾਇਰਸ ਨੂੰ ਲੈ ਕੇ ਮੁਹਾਲੀ ਸ਼ਹਿਰ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਜਿੱਥੇ ਗੁਰਦੁਆਰਾ ਸਾਹਿਬਾਨਾਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX