ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ)-ਗੜ੍ਹਸ਼ੰਕਰ ਦੇ ਪਿੰਡਾਂ 'ਚ ਕੋਰੋਨਾ ਵਾਇਰਸ ਦੀ ਦਹਿਸ਼ਤ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਪਿੰਡ ਮੋਰਾਂਵਾਲੀ ਨਿਵਾਸੀ ਹਰਭਜਨ ਸਿੰਘ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਦੀ ਰਿਪੋਰਟ ...
ਬੰਗਾ, 25 ਮਾਰਚ (ਜਸਬੀਰ ਸਿੰਘ ਨੂਰਪੁਰ)-ਗੁਰਦੁਆਰਾ ਸੰਤ ਘਨੱਯਾ ਸਿੰਘ ਪਠਲਾਵਾ ਦੇ ਗਿ: ਬਲਦੇਵ ਸਿੰਘ ਦੀ ਕੋਰੋਨਾ ਵਾਇਰਸ ਨਾਲ ਮੌਤ ਤੋਂ ਬਾਅਦ ਪ੍ਰਸ਼ਾਸਨ ਵਲੋਂ ਪਿੰਡਾਂ 'ਚ ਵੱਖੋ-ਵੱਖਰੇ ਪ੍ਰਬੰਧ ਕੀਤੇ ਜਾ ਰਹੇ ਹਨ | ਪਿੰਡ ਲਧਾਣਾ ਝਿੱਕਾ 'ਚ ਪ੍ਰਵੇਸ਼ ਗੋਇਲ ...
ਅੰਮਿ੍ਤਸਰ, 25 ਮਾਰਚ (ਜਸਵੰਤ ਸਿੰਘ ਜੱਸ)-ਕੋਰੋਨਾ ਵਾਇਰਸ ਦੇ ਪ੍ਰਕੋਪ ਚਲਦਿਆਂ ਸ਼੍ਰੋਮਣੀ ਗੁ: ਪ੍ਰ: ਕਮੇਟੀ ਵਲੋਂ ਕਰਫਿਊ ਦੌਰਾਨ ਲੋੜਵੰਦ ਤੇ ਗਰੀਬ ਲੋਕਾਂ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਗੁਰੂ ਰਾਮ ਦਾਸ ਸਮੇਤ ਵੱਖ-ਵੱਖ ਗੁਰੂ-ਘਰਾਂ ਤੋਂ ਲੋੜਵੰਦਾਂ ਲੲਾੀ ...
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)-ਜਿੱਥੇ ਇਕ ਪਾਸੇ ਕੋਰੋਨਾ ਵਾਇਰਸ ਦੇ ਡਰ ਕਾਰਨ ਪੰਜਾਬ ਵਿਚ ਕਰਫਿਊ ਲੱਗਾ ਹੋਇਆ ਹੈ, ਉੱਥੇ ਪਾਕਿਸਤਾਨੀ ਤਸਕਰ ਆਪਣੀਆਂ ਆਦਤਾਂ ਤੋਂ ਬਾਜ ਨਹੀਂ ਆ ਰਹੇ ਅਤੇ ਉਨ੍ਹਾਂ ਵਲੋਂ ਭਾਰਤ ਵਿਚ ਨਸ਼ੇ ਦੀਆਂ ਖੇਪਾਂ ਭੇਜਣੀਆਂ ਲਗਾਤਾਰ ਜਾਰੀ ਹਨ ਅਤੇ ਇਸ ਦੀ ਸਪੱਸ਼ਟ ਮਿਸਾਲ ਬੀ.ਐੱਸ.ਐੱਫ. ਵਲੋਂ ਹਿੰਦ ਪਾਕਿ ਸਰਹੱਦ ਤੋਂ 9 ਪੈਕਟ ਹੈਰੋਇਨ ਬਰਾਮਦ ਕਰਨ ਤੋਂ ਮਿਲਦੀ ਹੈ | ਫੜੀ ਹੈਰੋਇਨ ਦੀ ਕੀਮਤ ਬਾਜ਼ਾਰ ਵਿਚ 45 ਕਰੋੜ ਰੁਪਏ ਦੱਸੀ ਜਾ ਰਹੀ ਹੈ | ਭਰੋਸੇਯੋਗ ਸੂਤਰਾਂ ਅਨੁਸਾਰ ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ 103 ਬਟਾਲੀਅਨ ਦੇ ਜਵਾਨਾਂ ਨੇ 24-25 ਮਾਰਚ ਦੀ ਦਰਮਿਆਨੀ ਰਾਤ ਨੂੰ ਅੰਤਰਰਾਸ਼ਟਰੀ ਬਾਰਡਰ ਬੁਰਜੀ ਨੰਬਰ 144/7 ਦੇ ਸਾਹਮਣੇ ਕੁਝ ਹਰਕਤ ਮਹਿਸੂਸ ਕੀਤੀ ਅਤੇ ਘਟਨਾਂ ਵਾਲੇ ਸਥਾਨ ਦੀ ਸੇਵੇਰੇ ਜਾਂਚ ਕਰਨ 'ਤੇ ਉੱਥੋਂ 9 ਪੈਕਟ ਹੈਰੋਇਨ, ਇਕ ਪਿਸਤੌਲ 9 ਐੱਮ.ਐੱਮ., ਇਕ ਮੈਗਜੀਨ ਤੇ 9 ਐੱਮ.ਐੱਮ. ਦੇ 7 ਜਿੰਦਾ ਕਾਰਤੂਸ ਬਰਾਮਦ ਹੋਏ |
ਧੂਰੀ, 25 ਮਾਰਚ (ਸੰਜੇ ਲਹਿਰੀ)-ਪੰਜਾਬ ਦੇ ਬਿਲਡਿੰਗ ਕੰਸਟਰਕਸ਼ਨ ਵੈਲਫੇਅਰ ਬੋਰਡ ਦੇ ਮੈਂਬਰ ਅਤੇ ਕੰਸਟਰਕਸ਼ਨ ਵਰਕਰ ਯੂਨੀਅਨ ਦੇ ਸੂਬਾ ਚੇਅਰਮੈਨ ਐਡਵੋਕੇਟ ਸ਼ੁਸੀਲ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਦੀ ਦਹਿਸ਼ਤ ...
ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਨੂੰ ਸ੍ਰੀ ਨਾਂਦੇੜ ਸਾਹਿਬ ਤੋਂ ਪੰਜਾਬ ਦੇ 2000 ਸ਼ਰਧਾਲੂਆਂ ਦੀ ਵਾਪਸੀ ਲਈ ਫ਼ੌਰੀ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ ਜੋ ਤਾਲਾਬੰਦੀ ਕਾਰਨ ...
ਚੰਡੀਗੜ੍ਹ, 25 ਮਾਰਚ (ਐਨ.ਐਸ. ਪਰਵਾਨਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਕੱਲ੍ਹ 26 ਮਾਰਚ ਨੂੰ ਅੰਮਿ੍ਤਸਰ ਵਿਚ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ ਹੰਗਾਮੀ ਮੀਟਿੰਗ ਸਵੇਰੇ 11 ਵਜੇ ਬੁਲਾਈ ਗਈ ...
ਚੰਡੀਗੜ੍ਹ, 25 ਮਾਰਚ (ਸੁਰਜੀਤ ਸਿੰਘ ਸੱਤੀ)- ਪੰਜਾਬ ਵਿਚ ਕਰਫ਼ਿਊ ਦੌਰਾਨ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ ਪਾਬੰਦੀ ਦੀ ਉਲੰਘਣਾ ਕਰਨ ਦੀਆਂ ਖ਼ਬਰਾਂ ਪ੍ਰਾਪਤ ਹੋ ਹੀ ਰਹੀਆਂ ਹਨ ਤੇ ਨਾਲ ਹੀ ਇਨ੍ਹਾਂ ਉਲੰਘਣਾਵਾਂ 'ਤੇ ਵੀਡੀਓ ਕਲਿੱਪ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ...
ਬਟਾਲਾ, 25 ਮਾਰਚ (ਕਾਹਲੋਂ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਸਰਕਾਰੀ ਸਕੂਲਾਂ 'ਚ ਲਈਆਂ ਗਈਆਂ ਨਾਨ-ਬੋਰਡ ਦੀਆਂ ਜਮਾਤਾਂ ਦੇ ਨਤੀਜੇ ਐਲਾਨਣ ਨੂੰ ਕਿਹਾ ਹੈ | ਉਨ੍ਹਾਂ ਨੇ ਦੱਸਿਆ ਕਿ ਸਕੂਲਾਂ ਦੇ ਪਿ੍ੰਸੀਪਲਾਂ ਦੇ ਸੁਝਾਅ ਆਏ ਸਨ ਕਿ ਉਨ੍ਹਾਂ ਵਲੋਂ ਸਕੂਲ 'ਚ ...
ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਨਿਗਮ ਵਲੋਂ ਸੂਬੇ ਦੇ ਸਮਾਲ ਪਾਵਰ ਕੁਨੈਕਸ਼ਨਾਂ ਵਾਲੇ ਸਨਅਤਕਾਰਾਂ ਤੇ ਉਪਭੋਗਤਾਵਾਂ ਨੂੰ ਰਾਹਤ ਪ੍ਰਦਾਨ ਕੀਤੀ ਗਈ ਹੈ | ਜਿਸ ਤਹਿਤ ਉਨ੍ਹਾਂ ਨੂੰ ਬਿਜਲੀ ਦਾ ਬਿੱਲ ਭਰਨ ਲਈ ਹੋਰ ਸਮਾਂ ਦੇ ਦਿੱਤਾ ਗਿਆ ਹੈ | ਜਦ ...
ਮਲੌਦ, 25 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ ਭਾਰਤ ਸਰਕਾਰ ਅਤੇ ਸੂਬਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲੋਕ ਘਰਾਂ ਅੰਦਰ ਰਹਿ ਰਹੇ ਹਨ ਅਤੇ ਸਿਹਤ ਵਿਭਾਗ ਵਿਚ ਭਾਵੇਂ ਸਟਾਫ਼ ਦੀ ਵੱਡੀ ਘਾਟ ਹੋਣ ਦੇ ਬਾਵਜੂਦ ਸਿਹਤ ...
ਮਾਨਾਂਵਾਲਾ, 25 ਮਾਰਚ (ਗੁਰਦੀਪ ਸਿੰਘ ਨਾਗੀ)-ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜਿੱਥੇ ਇਕ ਪਾਸੇ ਸਰਕਾਰ ਨੇ ਕਰਫ਼ਿਊ ਲਾਇਆ ਹੋਇਆ ਹੈ, ਉੱਥੇ ਦੂਜੇ ਪਾਸੇ ਨਸ਼ਿਆਂ ਤੋਂ ਪੀੜਤਾਂ ਨੂੰ ਬਚਾਉਣ ਲਈ ਉਨ੍ਹਾਂ ਦੇ ਇਲਾਜ ਲਈ ਪੰਜਾਬ ਸਰਕਾਰ ਵਲੋਂ ਬਣਾਏ ਬਲਾਕ ਪੱਧਰੀ ਓਟ ...
ਚੰਡੀਗੜ੍ਹ, 25 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਸੜਕ 'ਤੇ ਘੁੰਮ ਰਹੇ ਦੋ ਲੜਕਿਆਂ ਨੂੰ ਕਾਬੂ ਕਰਨ ਉਨ੍ਹਾਂ ਦੇ ਘਰ ਪਹੁੰਚੇ ਦੋ ਪੁਲਿਸ ਕਰਮੀਆਂ 'ਤੇ ਲੜਕਿਆਂ ਨੇ ਪੱਥਰਬਾਜ਼ੀ ਕਰ ਦਿੱਤੀ | ਪੁਲਿਸ ਕਰਮੀਆਂ ਨੇ ਹੋਰ ਪੁਲਿਸ ਟੀਮ ਬੁਲਾ ਕੇ ਲੜਕਿਆਂ ਨੂੰ ਕਾਬੂ ਕੀਤਾ ...
ਮੁੱਲਾਂਪੁਰ-ਦਾਖਾ, 25 ਮਾਰਚ (ਨਿਰਮਲ ਸਿੰਘ ਧਾਲੀਵਾਲ)-ਪੂਰੇ ਭਾਰਤ 'ਚ ਤਾਲਾਬੰਦੀ (ਲਾਕਡਾਊਨ) ਅਤੇ ਪੰਜਾਬ 'ਚ ਕਰਫਿਊ ਤੋਂ ਬਾਅਦ ਕਿਰਸਾਨੀ ਦਾ ਧੁਰਾ ਖੇਤੀ ਦੀ ਰਫ਼ਤਾਰ ਰੁਕ ਗਈ | ਖ਼ਰਾਬ ਹੋਈ ਆਲੂ ਦੀ ਫ਼ਸਲ ਤੋਂ ਬਾਅਦ ਕਿਸਾਨਾਂ ਨੂੰ ਸਮਝਣਾ ਔਖਾ ਹੋਇਆ ਪਿਆ ਕਿ ਅਗਲੇ 21 ...
ਫ਼ਾਜ਼ਿਲਕਾ, 25 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸ੍ਰੀ ਅੰਮਿ੍ਤਸਰ ਸਾਹਿਬ, ਪਟਿਆਲਾ ਮੈਡੀਕਲ ਕਾਲਜ ਤੋਂ ਬਾਅਦ ਜਲਦੀ ਹੀ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਕੋਰੋਨਾ ਵਾਇਰਸ ਦੀ ਜਾਂਚ ਸ਼ੁਰੂ ਹੋ ਜਾਵੇਗੀ | ਇਸ ਸਬੰਧੀ ਮਸ਼ੀਨਰੀ ਮਿਲ ਚੁੱਕੀ ...
ਨਵੀਂ ਦਿੱਲੀ, 25 ਮਾਰਚ (ਬਲਵਿੰਦਰ ਸਿੰਘ ਸੋਢੀ)- ਕੋਰੋਨਾ ਦੇ ਸੰਕਰਮਣ ਦੇ ਖਤਰੇ ਨੂੰ ਵੇਖਦੇ ਹੋਏ ਦਿੱਲੀ ਵਿਚ ਮੈਟਰੋ ਰੇਲ ਤੇ ਟੈਕਸੀਆਂ ਬੰਦ ਹੋਣ ਕਾਰਨ ਅਤੇ ਡੀ.ਟੀ.ਸੀ. ਦੀਆਂ ਬੱਸਾਂ ਦੇਰੀ ਨਾਲ ਆਉਣ ਕਰਕੇ ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਦਿੱਲੀ ...
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਕੋਰੋਨਾ ਵਾਇਰਸ ਤੋਂ ਬਚਾਓ ਲਈ ਕਿਸਾਨਾਂ-ਮਜ਼ਦੂਰਾਂ 'ਚ ਜਾਗਰੂਕਤਾ ਪੈਦਾ ਕਰਨ ਲਈ 'ਸਿਹਤ ਸੰਭਾਲ ਤੇ ਸਿਹਤ ਚੇਤਨਾ ਮੁਹਿੰਮ' ਸ਼ੁਰੂ ਕਰਨ ਦਾ ...
ਦੇਵੀਗੜ੍ਹ, 25 ਮਾਰਚ(ਮੁਖਤਿਆਰ ਸਿੰਘ ਨੌਗਾਵਾਂ)-ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਪੰਜਾਬ ਦੇ 4 ਹਜ਼ਾਰ ਸ਼ਰਧਾਲੂ ਫਸੇ ਹੋਏ ਹਨ, ਨੰੂ ਸੁਰੱਖਿਅਤ ਘਰਾਂ ਤੱਕ ਪਹੰੁਚਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਸਾਬਕਾ ...
ਜਲੰਧਰ, 25 ਮਾਰਚ (ਸ਼ਿਵ)-ਜ਼ਿਲਿ੍ਹਆਂ ਵਿਚ ਰਾਸ਼ਨ ਦੀ ਸਪਲਾਈ ਲਈ ਥੋਕ ਕਾਰੋਬਾਰੀਆਂ ਨੂੰ ਸਾਮਾਨ ਭੇਜਣ ਦੀ ਮਨਜ਼ੂਰੀ ਮਿਲਣ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਪਰ ਦੂਜੇ ਪਾਸੇ ਥੋਕ ਕਾਰੋਬਾਰੀਆਂ ਨੂੰ ਭੇਜੇ ਜਾਣ ਵਾਲੀ ਖੰਡ, ਦਾਲਾਂ ਤੇ ਹੋਰ ਰਾਸ਼ਨ ਦੇ ਟਰੱਕ ਕਈ ...
ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਚ ਲੱਖਾਂ ਪ੍ਰਵਾਸੀ ਮਜ਼ਦੂਰ ਵੱਖ-ਵੱਖ ਕਾਰਖਾਨਿਆਂ ਵਿਚ ਕੰਮ ਕਰਦੇ ਹਨ | ਪਰ ਕੋਰੋਨਾ ਵਾਇਰਸ ਕਰਕੇ ਸ਼ਹਿਰ ਅੰਦਰ ਕਰਫਿਊ ਲੱਗ ਗਿਆ ਹੈ | ਜਿਸ ਕਰਕੇ ਇਹ ਲੱਖਾਂ ਮਜ਼ਦੂਰ ਘਰਾਂ ਵਿਚ ਬੈਠੇ ...
ਜਲੰਧਰ, 25 ਮਾਰਚ (ਮੇਜਰ ਸਿੰਘ)-ਰਾਜ ਸਭਾ ਮੈਂਬਰ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਸ੍ਰੀ ਨਰੇਸ਼ ਗੁਜਰਾਲ ਨੇ ਰਾਜ ਸਭਾ ਦੇ ਆਪਣੇ ਅਖ਼ਤਿਆਰੀ ਲੋਕਲ ਏਰੀਆ ਡਿਵੈੱਲਪਮੈਂਟ ਫੰਡ ਵਿਚੋਂ ਹਸਪਤਾਲਾਂ ਵਿਚ ਡਾਕਟਰੀ ਸਹੂਲਤਾਂ ਦੀ ਮਜ਼ਬੂਤੀ ਲਈ 2 ਕਰੋੜ ਰੁਪਏ ਅਲਾਟ ਕੀਤੇ ਹਨ | ...
ਨਵੀਂ ਦਿੱਲੀ, 25 ਮਾਰਚ (ਬਲਵਿੰਦਰ ਸਿੰਘ ਸੋਢੀ)-ਇਸ ਸਮੇਂ ਕੋਰੋਨਾ ਵਾਇਰਸ ਆਪਣੇ ਪੈਰ ਲਗਾਤਾਰ ਪਸਾਰ ਰਿਹਾ ਹੈ | ਇਸ ਮਹਾਂਮਾਰੀ ਰੋਕਣ ਦੇ ਲਈ ਸਰਕਾਰ ਨੇ ਉੱਚਿਤ ਕਦਮ ਉਠਾਉਣ ਦੇ ਨਾਲ-ਨਾਲ ਲਾਕਡਾਊਨ ਤੇ ਧਾਰਾ 144 ਲਾਗੂ ਕੀਤੀ ਹੈ ਅਤੇ ਲੋਕ ਆਪਣੇ ਦਫ਼ਤਰਾਂ ਦਾ ਕੰਮਕਾਜ ...
ਅੰਮਿ੍ਤਸਰ, 25 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਮਹੱਤਵਪੂਰਨ ਫ਼ੈਸਲਾ ਲੈਂਦਿਆਂ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਪਹਿਲੀ ਪਾਤਸ਼ਾਹੀ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਤੰਬੂ ਸਾਹਿਬ ਦੀ ਨਵੀਂ ਉਸਾਰੀ ਸਰਾਂ ਨੂੰ ...
ਅਬੋਹਰ, 25 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਇਕ ਪਾਸੇ ਜਿੱਥੇ ਦੁਨੀਆ ਭਰ 'ਚ ਮਨੁੱਖਤਾ ਲਈ ਕੋਰੋਨਾ ਵਾਇਰਸ ਵੱਡਾ ਖ਼ਤਰਾ ਪੈਦਾ ਕਰ ਰਿਹਾ ਹੈ | ਉੱਥੇ ਕਿਸਾਨੀ 'ਤੇ ਵੀ ਇਸ ਦਾ ਕਹਿਰ ਮੰਡਰਾਉਣ ਲੱਗਿਆ ਹੈ | ਦੇਸ਼ ਭਰ ਵਿਚ ਤਾਲਾਬੰਦੀ ਤੇ ਪੰਜਾਬ 'ਚ ਕਰਫ਼ਿਊ ਲੱਗਿਆ ਹੋਇਆ ਹੈ ...
ਚੰਡੀਗੜ੍ਹ 25 ਮਾਰਚ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੰੂ ਅਪੀਲ ਕੀਤੀ ਹੈ ਕਿ ਉਹ ਅਗਲੇ ਤਿੰਨ ਮਹੀਨਿਆਂ ਲਈ ਵਪਾਰਕ ਬਿਜਲੀ ਬਿੱਲਾਂ ਵਿਚ 50 ਫ਼ੀਸਦੀ ਕਟੌਤੀ ਕਰਕੇ ਉਦਯੋਗਿਕ ਖੇਤਰ ...
ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)- ਬੀ.ਕੇ.ਯੂ. ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਆਲੂਆਂ, ਮਟਰਾਂ ਅਤੇ ਹੋਰ ਸਬਜ਼ੀਆਂ ਦੀਆਂ ਫ਼ਸਲਾਂ ਤਿਆਰ ਹਨ ਅਤੇ ਕਈ ਥਾਵਾਂ 'ਤੇ ਆਲੂ ਕਿਸਾਨਾਂ ਦੇ ਖੇਤਾਂ 'ਚ ਪੁੱਟੇ ਪਏ ਹਨ | ਜਿਨ੍ਹਾਂ ਨੂੰ ਕੋਲਡ ...
ਅੰਮਿ੍ਤਸਰ, 25 ਮਾਰਚ (ਹਰਮਿੰਦਰ ਸਿੰਘ)-ਭਾਜਪਾ ਦੇ ਪੰਜਾਬ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਵਲੋਂ ਕੋਵਿਡ -19 ਦੀ ਭਿਆਨਕ ਮਹਾਮਾਰੀ ਨਾਲ ਜੂਝਣ ਲਈ ਕੀਤੇ ਉਪਰਾਲੇ ਦੀ ਪ੍ਰੋੜਤਾ ...
ਲੁਧਿਆਣਾ, 25 ਮਾਰਚ (ਸਲੇਮਪੁਰੀ)-ਪੰਜਾਬ ਸਰਕਾਰ ਨੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਆਉਂਦੇ ਲਾਭਪਾਤਰੀਆਂ ਨੂੰ ਲੋੜ ਪੈਣ 'ਤੇ ਸਰਕਾਰੀ ਹਸਪਤਾਲਾਂ ਵਿਚ ਆਉਣ ਦੀ ਬਜਾਏ ਸਿੱਧੇ ਤੌਰ 'ਤੇ ਸੂਚੀਬੱਧ ਨਿੱਜੀ ਹਸਪਤਾਲਾਂ 'ਚ ਜਾ ਕੇ ਇਲਾਜ ਕਰਵਾਉਣ ਲਈ ...
ਨਦਾਮਪੁਰ, ਚੰਨੋਂ, 25 ਮਾਰਚ (ਹਰਜੀਤ ਸਿੰਘ ਨਿਰਮਾਣ)-ਸੰਗਤ ਦੀ ਮੰਗ ਨੰੂ ਮੁੱਖ ਰੱਖਦਿਆਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਗੁਰਦੁਆਰਾ ਪਰਮੇਸ਼ਰ ਦੁਆਰ ਸਾਹਿਬ ਸੇਖੂਪੁਰ ਵਿਖੇ ਲਾਈਵ ਧਾਰਮਿਕ ਪ੍ਰੋਗਰਾਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ | ਇਕ ਵੀਡੀਓ ...
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਇਸ ਸੰਕਟ ਦੇ ਘੜੀ 'ਚ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਪੰਜਾਬ 'ਚ ਲੱਗੇ ਕਰਫਿਊ ਦੌਰਾਨ ਲੋਕਾਂ ਤੱਕ ਰਾਸ਼ਨ, ...
ਜੇਨੇਵਾ, 25 ਮਾਰਚ (ਏਜੰਸੀ)-ਵਿਸ਼ਵ ਭਰ 'ਚ ਫੈਲ ਚੁੱਕੇ ਕੋਰੋਨਾ ਵਾਇਰਸ ਨਾਲ ਹੁਣ ਤੱਕ 20 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਜਦਕਿ 436481 ਲੋਕ ਇਸ ਬਿਮਾਰੀ ਤੋਂ ਪੀੜਤ ਹਨ। ਇਸ ਤੋਂ ਇਲਾਵਾ 111888 ਲੋਕ ਇਸ ਵਾਇਰਸ ਤੋਂ ਠੀਕ ਹੋਏ ਹਨ। ਸਪੇਨ ਨੇ ਮੌਤਾਂ ਦੀ ਗਿਣਤੀ 'ਚ ਚੀਨ ਨੂੰ ...
ਨਵੀਂ ਦਿੱਲੀ, 25 ਮਾਰਚ (ਏਜੰਸੀ)-ਸਰਕਾਰ ਨੇ ਬੁੱਧਵਾਰ ਨੂੰ ਜ਼ੋਨਲ ਡਿਪਟੀ ਕਨਿਸ਼ਨਰਾਂ ਨੂੰ ਉਨ੍ਹਾਂ ਮਕਾਨ ਮਾਲਕਾਂ ਖ਼ਿਲਾਫ਼ 'ਸਖ਼ਤ ਕਾਰਵਾਈ ਕਰਨ' ਲਈ ਕਿਹਾ ਹੈ, ਜਿਨ੍ਹਾਂ ਵਲੋਂ ਕੋਰੋਨਾ ਵਾਇਰਸ ਜਿਹੀ ਮਹਾਂਮਾਰੀ ਨਾਲ ਲੜ੍ਹ ਰਹੇ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ ਨੂੰ ...
ਨਵੀਂ ਦਿੱਲੀ, 25 ਮਾਰਚ (ਉਪਮਾ ਡਾਗਾ ਪਾਰਥ)-ਕੋਰੋਨਾ ਵਾਇਰਸ ਦੇ ਮਾਰੂ ਪ੍ਰਭਾਵਾਂ ਦੇ ਦੌਰ 'ਚੋਂ ਲੰਘ ਰਹੇ ਜੀ-20 ਦੇਸ਼ ਵੀਰਵਾਰ ਨੂੰ ਇਸ ਸਬੰਧ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੈਠਕ ਕਰਨਗੇ ਜਿਸ 'ਚ ਕੋਰੋਨਾ ਦੇ ਿਖ਼ਲਾਫ਼ ਰਣਨੀਤੀ 'ਤੇ ਚਰਚਾ ਕੀਤੀ ਜਾਵੇਗੀ | ਪ੍ਰਧਾਨ ...
ਨਵੀਂ ਦਿੱਲੀ, 25 ਮਾਰਚ (ਏਜੰਸੀ)-ਦਿੱਲੀ ਹਾਈਕੋਰਟ ਨੇ ਹੇਠਲੀ ਅਦਾਲਤ ਵਲੋਂ ਆਪਣੀ ਬੇਟੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਪਿਤਾ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਦਿਆਂ ਕਿਹਾ ਹੈ ਕਿ ਦੋਸ਼ੀ ਵਲੋਂ ਕੀਤਾ ਗਿਆ ਅਪਰਾਧ ਬੇਹੱਦ 'ਘਿਨਾਉਣਾ' ਹੈ ਕਿਉਂਕਿ ਜਿਸ ...
ਨਵੀਂ ਦਿੱਲੀ, 25 ਮਾਰਚ (ਏਜੰਸੀ)- ਐਸੋਸੀਏਸ਼ਨ ਫਾਰ ਡੈਮੋਕਰੇਟਿਕ ਰਿਫਰਮਜ਼ (ਏ.ਡੀ.ਆਰ.) ਤੇ ਦਿੱਲੀ ਇਲੈਕਸ਼ਨ ਵਾਚ ਦੀ ਬੁੱਧਵਾਰ ਨੂੰ ਜਾਰੀ ਹੋਈ ਨਵੀਂ ਰਿਪੋਰਟ 'ਚ ਖੁਲਾਸਾ ਹੋਇਆ ਹੈ ਕਿ ਦਿੱਲੀ ਵਿਧਾਨ ਸਭਾ ਦੀਆਂ ਹੋਈਆਂ ਤਾਜ਼ਾ ਚੋਣਾਂ ਦੌਰਾਨ ਜਿੱਤਣ ਵਾਲੇ 43 ਵਿਧਾਇਕ ...
ਅੰਮਿ੍ਤਸਰ, 25 ਮਾਰਚ (ਸੁਰਿੰਦਰ ਕੋਛੜ)¸ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ 1 ਹਜ਼ਾਰ ਤੱਕ ਪਹੁੰਚ ਗਈ ਹੈ ਜਦਕਿ ਇਸ ਮਹਾਂਮਾਰੀ ਦੀ ਲਪੇਟ 'ਚ ਆਉਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ | ਪਾਕਿ 'ਚ ਫ਼ੌਜਾਂ ਦੀ ਤਾਇਨਾਤੀ ਕਰਨ ਤੇ ਕਈ ਸ਼ਹਿਰਾਂ ...
ਨਵੀਂ ਦਿੱਲੀ, 25 ਮਾਰਚ (ਪੀ.ਟੀ.ਆਈ.)-ਪ੍ਰੈੱਸ ਕੌਾਸਲ ਆਫ਼ ਇੰਡੀਆ (ਪੀ.ਸੀ.ਆਈ.) ਨੇ ਸਾਰੀਆਂ ਸੂਬਾ ਸਰਕਾਰਾਂ ਅਤੇ ਪ੍ਰਸ਼ਾਸਨ ਨੂੰ ਤਾਲਾਬੰਦੀ ਦੌਰਾਨ ਮੀਡੀਆ ਦੇ ਨਿਰਵਿਘਨ ਕੰਮਕਾਜ ਨੂੰ ਯਕੀਨੀ ਬਣਾਏ ਜਾਣ ਲਈ ਜ਼ਰੂਰੀ ਉਪਾਅ ਕਰਨ ਨੂੰ ਕਿਹਾ ਹੈ | ਪੀ.ਸੀ.ਆਈ. ਨੇ ਬਿਆਨ 'ਚ ...
ਨਵੀਂ ਦਿੱਲੀ, 25 ਮਾਰਚ (ਉਪਮਾ ਡਾਗਾ ਪਾਰਥ)-ਕੋਰੋਨਾ ਪ੍ਰਭਾਵਿਤ ਈਰਾਨ ਤੋਂ ਬੁੱਧਵਾਰ ਸਵੇਰੇ 277 ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ | ਵਾਪਸ ਲਿਆਂਦੇ 128 ਮਰਦਾਂ ਅਤੇ 149 ਔਰਤਾਂ ਨੂੰ ਪਹਿਲਾਂ ਦਿੱਲੀ ਲਿਆਂਦਾ ਗਿਆ, ਬਾਅਦ 'ਚ ਦੋ ਵਿਸ਼ੇਸ਼ ਜਹਾਜ਼ਾਂ ਰਾਹੀਂ ਉਨ੍ਹਾਂ ਨੂੰ ...
ਨਵੀਂ ਦਿੱਲੀ, 25 ਮਾਰਚ (ਏਜੰਸੀ)- ਕੇਂਦਰੀ ਖੁਰਾਕ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਗਲੇ 21 ਦਿਨਾਂ ਲਈ ਦੇਸ਼-ਵਿਆਪੀ 'ਲਾਕ-ਡਾਊਨ' ਦੇ ਮੱਦੇਨਜ਼ਰ ਸਰਕਾਰ ਵਲੋਂ ਬਾਜ਼ਾਰ 'ਚ ਜ਼ਰੂਰੀ ਵਸਤੂਆਂ ਦੀ ਉਪਲਬੱਧਤਾ ਦੀ ...
ਨਵੀਂ ਦਿੱਲੀ, 25 ਮਾਰਚ (ਏਜੰਸੀ)-ਕੋਰੋਨਾ ਦੀ ਵਜ੍ਹਾ ਨਾਲ ਪੂਰਾ ਦੇਸ਼ ਲਾਕ-ਡਾਉਨ ਹੋ ਗਿਆ ਹੈ | ਬਾਲੀਵੁੱਡ ਤੇ ਟੀ.ਵੀ. ਨਾਲ ਜੁੜੇ ਕਈ ਸਿਤਾਰੇ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕਰ ਰਹੇ ਹਨ ਤੇ ਸੋਸ਼ਲ ਮੀਡੀਆ ਜ਼ਰੀਏ ਕੋਈ ਨਾ ਕੋਈ ਸੰਦੇਸ਼ ਦੇ ਰਹੇ ਹਨ | ਇਸ ਵਿਚਾਲੇ ...
ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਚ ਲੱਖਾਂ ਪ੍ਰਵਾਸੀ ਮਜ਼ਦੂਰ ਵੱਖ-ਵੱਖ ਕਾਰਖਾਨਿਆਂ ਵਿਚ ਕੰਮ ਕਰਦੇ ਹਨ | ਪਰ ਕੋਰੋਨਾ ਵਾਇਰਸ ਕਰਕੇ ਸ਼ਹਿਰ ਅੰਦਰ ਕਰਫਿਊ ਲੱਗ ਗਿਆ ਹੈ | ਜਿਸ ਕਰਕੇ ਇਹ ਲੱਖਾਂ ਮਜ਼ਦੂਰ ਘਰਾਂ ਵਿਚ ਬੈਠੇ ...
ਚੰਡੀਗੜ੍ਹ, 25 ਮਾਰਚ (ਬਿਊਰੋ ਚੀਫ਼)-ਪੰਜਾਬ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਸ. ਪ੍ਰਤਾਪ ਸਿੰਘ ਬਾਜਵਾ ਨੇ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਨਾਲ ਟਾਕਰਾ ਕਰਨ ਲਈ ਮੁੱਖ ਮੰਤਰੀ ਪੰਜਾਬ ਵਲੋਂ ਕਾਇਮ ਕੀਤੇ ਰਾਹਤ ਫ਼ੰਡ ਲਈ 50 ਲੱਖ ਰੁਪਏ ...
ਮੁੱਲਾਂਪੁਰ-ਦਾਖਾ, 25 ਮਾਰਚ (ਨਿਰਮਲ ਸਿੰਘ ਧਾਲੀਵਾਲ)-ਪੂਰੇ ਭਾਰਤ 'ਚ ਤਾਲਾਬੰਦੀ (ਲਾਕਡਾਊਨ) ਅਤੇ ਪੰਜਾਬ 'ਚ ਕਰਫਿਊ ਤੋਂ ਬਾਅਦ ਕਿਰਸਾਨੀ ਦਾ ਧੁਰਾ ਖੇਤੀ ਦੀ ਰਫ਼ਤਾਰ ਰੁਕ ਗਈ | ਖ਼ਰਾਬ ਹੋਈ ਆਲੂ ਦੀ ਫ਼ਸਲ ਤੋਂ ਬਾਅਦ ਕਿਸਾਨਾਂ ਨੂੰ ਸਮਝਣਾ ਔਖਾ ਹੋਇਆ ਪਿਆ ਕਿ ਅਗਲੇ 21 ...
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਕੋਰੋਨਾ ਵਾਇਰਸ ਤੋਂ ਬਚਾਓ ਲਈ ਕਿਸਾਨਾਂ-ਮਜ਼ਦੂਰਾਂ 'ਚ ਜਾਗਰੂਕਤਾ ਪੈਦਾ ਕਰਨ ਲਈ 'ਸਿਹਤ ਸੰਭਾਲ ਤੇ ਸਿਹਤ ਚੇਤਨਾ ਮੁਹਿੰਮ' ਸ਼ੁਰੂ ਕਰਨ ਦਾ ...
ਪਟਨਾ ਸਾਹਿਬ, 25 ਮਾਰਚ (ਕੁਲਵਿੰਦਰ ਸਿੰਘ ਘੁੰਮਣ)-ਤਖ਼ਤ ਸ੍ਰੀ ਹਰਿਮੰਦਰ ਜੀ ਸਾਹਿਬ ਅਤੇ ਗੁਰਦੁਆਰਾ ਬਾਲ ਲੀਲਾ ਸਾਹਿਬ ਭੂਰੀ ਵਾਲਿਆਂ ਵਿਖੇ ਦਰਸ਼ਨ ਕਰਨ ਆਏ 600 ਦੇ ਲਗਪਗ ਸ਼ਰਧਾਲੂ, ਕੋਰੋਨਾ ਵਾਇਰਸ ਕਾਰਨ 31 ਮਾਰਚ ਤੱਕ ਰੇਲੀ ਗੱਡੀਆਂ ਅਤੇ ਹਵਾਈ ਸੇਵਾਵਾਂ ਬੰਦ ਕਰ ...
ਨਵੀਂ ਦਿੱਲੀ, 25 ਮਾਰਚ (ਇੰਟ.)-ਬਰਤਾਨੀਆ ਦੇ ਪ੍ਰਿੰਸ ਚਾਰਲਸ ਨੂੰ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਕਨਿਕਾ ਕਪੂਰ ਨਾਲ ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਹਾਲਾਂਕਿ ਇਹ ਤਸਵੀਰਾਂ ਕਾਫ਼ੀ ਪੁਰਾਣੀਆਂ ਹਨ ਤੇ ਕਨਿਕਾ ਕਪੂਰ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX