ਤਾਜਾ ਖ਼ਬਰਾਂ


ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ 'ਚ ਗੋਲੀ ਚੱਲੀ - ਅਕਾਲੀ ਆਗੂ ਦੀ ਮੌਤ
. . .  1 day ago
ਬਟਾਲਾ, 24 ਮਈ (ਕਾਹਲੋਂ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਕੁਲੀਆਂ ਸੈਦ ਮੁਬਾਰਕ ਵਿਖੇ ਹੋਈ ਲੜਾਈ 'ਚ ਗੋਲੀ ਚੱਲਣ ਦੀ ਖ਼ਬਰ ਹੈ, ਜਿਸ ਨਾਲ ਸਰਪੰਚੀ ਦੀ ਚੋਣ ਲੜਨ ਵਾਲੇ ਅਕਾਲੀ ਆਗੂ ਮਨਜੋਤ ਸਿੰਘ ਦੀ ਹਸਪਤਾਲ ਵਿਚ ਗੋਲੀ ਲੱਗਣ ਕਰ ਕੇ...
ਚੰਡੀਗੜ੍ਹ 'ਚ ਕੋਰੋਨਾ ਕਾਰਨ 3 ਦਿਨਾਂ ਬੱਚੇ ਦੀ ਮੌਤ
. . .  1 day ago
ਚੰਡੀਗੜ੍ਹ, 24 ਮਈ (ਮਨਜੋਤ) - ਚੰਡੀਗੜ੍ਹ ਦੇ ਡੱਡੂਮਾਜਰਾ 'ਚ 3 ਦਿਨਾਂ ਦੇ ਨਵਜੰਮੇ ਬੱਚੇ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਚੰਡੀਗੜ੍ਹ 'ਚ ਇਹ ਚੌਥੀ...
ਪਟਾਕਾ ਫੈਕਟਰੀ 'ਚ ਜ਼ੋਰਦਾਰ ਧਮਾਕਾ, ਇਕ ਦੇ ਫੱਟੜ ਹੋਣ ਦੀ ਖ਼ਬਰ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਸੀ.ਐਮ.ਸਿਟੀ ਦੇ ਮੁਗਲ ਮਾਜਰਾ ਵਿਖੇ ਇਕ ਪਟਾਕਾ ਫੈਕਟਰੀ ਵਿਚ ਦੇਰ ਸ਼ਾਮ ਨੂੰ ਅਚਾਨਕ ਇਕ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਵਿਚ ਇਕ ਵਿਅਕਤੀ ਦੇ ਗੰਭੀਰ ਫੱਟੜ ਹੋਣ ਦੀ ਖ਼ਬਰ ਹੈ ਤੇ ਉਸ ਨੂੰ ਤੁਰੰਤ ਕਲਪਨਾ ਚਾਵਲਾ ਮੈਡੀਕਲ ਕਾਲਜ ਵਿਖੇ ਭੇਜ ਦਿਤਾ ਗਿਆ ਹੈ। ਮੌਕੇ ਤੇ ਫਾਇਰ...
ਸ਼੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਪੁਰਬ 'ਤੇ ਆਯੋਜਿਤ ਹੋਵੇਗਾ ਡਿਜੀਟਲ ਧਾਰਮਿਕ ਸਮਾਗਮ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਮੱੁਖ ਰੱਖਦੇ ਹੋਏ ਪੰਚਮ ਪਾਤਸ਼ਾਹ ਅਤੇ ਸ਼ਹੀਦਾਂ ਦੇ ਸਰਤਾਜ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਲਈ ਸੀ.ਐਮ.ਸਿਟੀ ਵਿਖੇ ਡਿਜੀਟਲ...
ਕਾਰ-ਮੋਟਰਸਾਈਕਲ ਦੀ ਟੱਕਰ 'ਚ ਦੋਨੋ ਵਾਹਨਾਂ ਦੇ ਚਾਲਕਾਂ ਦੀ ਮੌਤ
. . .  1 day ago
ਖਮਾਣੋਂ, 24 (ਮਨਮੋਹਣ ਸਿੰਘ ਕਲੇਰ\) - ਬਸੀ ਪਠਾਣਾਂ ਦੇ ਪਿੰਡ ਖਾਲਸਪੁਰ ਵਿਖੇ ਨਹਿਰ ਦੇ ਪੁਲ ਨੇੜੇ ਹੋਈ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਕਾਰ ਚਾਲਕ ਰਮਨਦੀਪ ਸਿੰਘ ਵਾਸੀ ਖਮਾਣੋਂ ਅਤੇ ਮੋਟਰਸਾਈਕਲ ਚਾਲਕ ਅਮਰਜੀਤ ਸਿੰਘ ਦੀ ਮੌਤ ਹੋ ਗਈ, ਜਦਕਿ ਅਮਰਜੀਤ ਸਿੰਘ ਦੀ ਪਤਨੀ ਜੋ ਉਸਦੇ...
ਟਰੱਕ-ਮੋਟਰਸਾਈਕਲ ਟੱਕਰ ਵਿਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ
. . .  1 day ago
ਜੰਡਿਆਲਾ ਮੰਜਕੀ, 24ਮਈ (ਸੁਰਜੀਤ ਸਿੰਘ ਜੰਡਿਆਲਾ)- ਅੱਜ ਜੰਡਿਆਲਾ-ਜਲੰਧਰ ਰੋਡ 'ਤੇ ਕੰਗਣੀਵਾਲ ਨੇੜੇ ਵਾਪਰੀ ਸੜਕ ਦੁਰਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਦੇ ਫੱਟੜ ਹੋਣ ਦਾ ਦੁਖਦਾਈ ਸਮਾਚਾਰ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਫੱਟੜ ਨੌਜਵਾਨ ਵਿੱਕੀ ਪੁੱਤਰ ਬਿੱਟੂ ਵਾਸੀ ਭੋਡੇ ਸਪਰਾਏ ਨੇ ਦੱਸਿਆ ਕਿ ਉਹ...
ਮਾਨਸਾ 'ਚ ਸਪੋਰਟਕਿੰਗ ਦੇ ਸ਼ੋਅ-ਰੂਮ ਨੂੰ ਲੱਗੀ ਅੱਗ, ਬੁਝਾਉਣ ਦੇ ਯਤਨ ਜਾਰੀ
. . .  1 day ago
ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਸ਼ਹਿਰ 'ਚ ਸ਼ਾਮ ਸਮੇਂ ਸਪੋਰਟਕਿੰਗ ਦੇ ਸ਼ੋਅ-ਰੂਮ 'ਚ ਅੱਗ ਲੱਗਣ ਦੀ ਖ਼ਬਰ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ ਨੂੰ ਬੁਝਾਉਣ ਦੇ ਯਤਨ ਜਾਰੀ ਹਨ। ਮੌਕੇ 'ਤੇ ਪੁਲਿਸ ਤੋਂ ਇਲਾਵਾ ਵੱਡੀ ਗਿਣਤੀ 'ਚ ਦੁਕਾਨਦਾਰ ਪਹੁੰਚ ਗਏ ਹਨ। ਅੱਗ ਲੱਗਣ ਦੇ ਕਾਰਨਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  1 day ago
ਅੰਮ੍ਰਿਤਸਰ, 24 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ ਇੱਕ ਦੀ ਪੁਸ਼ਟੀ ਬੀਤੀ ਦੇਰ ਰਾਤ ਤੇ 4 ਦੀ ਪੁਸ਼ਟੀ ਅੱਜ ਹੋਈ ਹੈ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 327 ਹੋ ਗਈ ਹੈ। ਇਨ੍ਹਾਂ 'ਚੋਂ 301 ਡਿਸਚਾਰਜ ਹੋ ਚੁੱਕੇ ਹਨ। ਹੁਣ ਤੱਕ...
2 ਮਹੀਨਿਆਂ ਬਾਅਦ ਕੱਲ੍ਹ ਰਾਜਾਸਾਂਸੀ ਤੋਂ ਘਰੇਲੂ ਹਵਾਈ ਉਡਾਣਾਂ ਮੁੜ ਹੋਣਗੀਆਂ ਸ਼ੁਰੂ
. . .  1 day ago
ਰਾਜਾਸਾਂਸੀ, 24 ਮਈ (ਹੇਰ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦੇਸ਼ ਅੰਦਰ ਕੀਤੀ ਤਾਲਾਬੰਦੀ ਦੌਰਾਨ ਸਰਕਾਰ ਵੱਲੋਂ ਹਵਾਈ ਉਡਾਣਾਂ ਠੱਪ ਕਰਨ ਤੋਂ ਬਾਅਦ ਤਕਰੀਬਨ ਦੋ ਮਹੀਨਿਆਂ ਬਾਅਦ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੱਲ੍ਹ 25 ਮਈ ਤੋਂ ਦੇਸ਼ ਭਰ ਵਿੱਚ ਘਰੇਲੂ ਉਡਾਣਾਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ, ਜਿਸ...
ਫ਼ਿਰੋਜ਼ਪੁਰ 'ਚ ਕੋਰੋਨਾ ਨੇ ਫਿਰ ਦਿੱਤੀ ਦਸਤਕ
. . .  1 day ago
ਫ਼ਿਰੋਜ਼ਪੁਰ, 24 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਕਰੀਬ ਇੱਕ ਹਫ਼ਤੇ ਦੀ ਸੁੱਖ ਸ਼ਾਂਤੀ ਤੋਂ ਬਾਅਦ ਫ਼ਿਰੋਜ਼ਪੁਰ ਵਿਚ ਫਿਰ ਤੋਂ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਫ਼ਿਰੋਜ਼ਪੁਰ ਦੇ ਮਮਦੋਟ ਬਲਾਕ ਦੇ ਪਿੰਡ ਮਾਛੀਵਾੜਾ ਦੇ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਫ਼ਿਰੋਜ਼ਪੁਰ ਫਿਰ ਤੋਂ ਕੋਰੋਨਾ ਮੁਕਤ ਜ਼ਿਲਿਆਂ ਦੀ ਸੂਚੀ...
ਭਾਰਤ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਇੱਕ ਹੋਰ ਡੇਂਗੂ ਟੈਸਟਿੰਗ ਲੈਬ ਦੀ ਸਥਾਪਨਾ ਨੂੰ ਪ੍ਰਵਾਨਗੀ
. . .  1 day ago
ਅੰਮ੍ਰਿਤਸਰ, 24 ਮਈ (ਰਾਜੇਸ਼ ਸ਼ਰਮਾ, ਰਾਜੇਸ਼ ਕੁਮਾਰ ਸੰਧੂ ) - ਭਾਰਤ ਸਰਕਾਰ ਨੇ ਅੰਮ੍ਰਿਤਸਰ ਦੇ ਐੱਸ ਡੀ ਐੱਚ ਅਜਨਾਲਾ ਵਿਖੇ ਡੇਂਗੂ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਕਿਉਂਕਿ ਅਜਨਾਲਾ ਵਿਚ ਸਾਲ 2019 'ਚ ਡੇਂਗੂ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ...
ਮਾਨਸਾ ਜ਼ਿਲ੍ਹਾ ਵੀ ਹੋਇਆ ਕੋਰੋਨਾ ਮੁਕਤ
. . .  1 day ago
ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਵਾਸੀਆਂ ਲਈ ਇਹ ਖੁਸ਼ੀ ਵਾਲੀ ਖ਼ਬਰ ਹੈ ਕਿ ਮਾਨਸਾ ਵੀ ਕੋਰੋਨਾ ਮੁਕਤ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਪਿੰਡ ਬੱਛੋਆਣਾ ਨਾਲ ਸਬੰਧਿਤ ਪਤੀ-ਪਤਨੀ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਉਨਾਂ ਨੂੰ ਵੀ ਛੁੱਟੀ ਦੇ ਕੇ ਘਰ ਨੂੰ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ...
ਭਾਈਚਾਰਕ ਸਾਂਝ ਦਾ ਦਿੱਤਾ ਸੰਦੇਸ਼, ਗੁਰੂ ਘਰ ਵਿੱਚ ਖੁਲ੍ਹਵਾਏ ਰੋਜ਼ੇ
. . .  1 day ago
ਸੰਦੌੜ, 24 ਮਈ ( ਜਸਵੀਰ ਸਿੰਘ ਜੱਸੀ ) - ਨੇੜਲੇ ਪਿੰਡ ਕੁਠਾਲਾ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਿਆਂ ਪਿੰਡ ਕੁਠਾਲਾ ਵਿਖੇ ਰਹਿੰਦੇ ਮੁਸਲਮਾਨ ਵੀਰਾਂ ਦੇ ਗੁਰੂ ਘਰ ਵਿਖੇ ਸਿੱਖ ਵੀਰਾਂ ਵੱਲੋਂ ਰੋਜ਼ੇ ਖੁਲਵਾਏ ਗਏ ।ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਤੇ ਖ਼ਜ਼ਾਨਚੀ ਗੋਬਿੰਦ ਸਿੰਘ ਫ਼ੌਜੀ ਨੇ ਦੱਸਿਆ...
ਸੀ.ਐਮ.ਸਿਟੀ ਵਿਖੇ ਕੋਰੋਨਾ ਦਾ ਵੱਡਾ ਧਮਾਕਾ, ਅੱਜ ਮਿਲੇ 5 ਕੋਰੋਨਾ ਪਾਜ਼ੀਟਿਵ ਮਾਮਲੇ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਸੀ.ਐਮ.ਸਿਟੀ ਵਿਖੇ ਕੋਰੋਨਾ ਦਾ ਅੱਜ ਵਡਾ ਧਮਾਕਾ ਹੋਇਆ ਹੈ। ਸੀ.ਐਮ.ਸਿਟੀ ਵਿਖੇ ਅੱਜ ਕੋਰੋਨਾ ਦੇ 5 ਨਵੇ ਮਾਮਲੇ ਸਾਹਮਣੇ ਆਏ ਹਨ। ਅੱਜ ਕੋਰੋਨਾ ਪਾਜ਼ੀਟਿਵ ਆਏ ਮਾਮਲਿਆਂ ਵਿਚ 4 ਮਾਮਲੇ ਉਸ ਪਰਿਵਾਰ ਦੇ ਸ਼ਾਮਿਲ ਹਨ, ਜਿਸ ਪਰਿਵਾਰ ਦੇ ਤਿਨ ਮੈਂਬਰ ਬੀਤੇ ਕੱਲ੍ਹ ਪਾਜ਼ੀਟਿਵ ਆਏ ਸਨ...
ਹੁਸ਼ਿਆਰਪੁਰ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 107
. . .  1 day ago
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ) - ਕੋਵਿਡ-19 ਦੇ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਦੇ ਲਏ ਗਏ ਸੈਂਪਲਾਂ 'ਚੋ ਅੱਜ 60 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ 'ਤੇ 4 ਨਵੇਂ ਪਾਜ਼ੀਟਿਵ ਕੇਸ ਮਿਲਣ ਨਾਲ ਜ਼ਿਲ੍ਹੇ 'ਚ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 107 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ...
ਮੁਕੇਰੀਆਂ ਦੇ ਪਿੰਡ ਪਰੀਕਾ ਤੋਂ ਮਿਲੇ ਤਿੰਨ ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਮੁਕੇਰੀਆਂ, 24 ਮਈ (ਸਰਵਜੀਤ ਸਿੰਘ) - ਉਪ ਮੰਡਲ ਮੁਕੇਰੀਆਂ ਦੇ ਪਿੰਡ ਪਰੀਕਾ ਤੋਂ ਇਕੋ ਪਰਿਵਾਰ ਦੇ ਤਿੰਨ ਮੈਂਬਰ ਜੋ ਕਿ ਅਟਲਗੜ੍ਹ ਇਕਾਂਤਵਾਸ ਕੇਂਦਰ ਵਿਚ ਦਾਖਲ ਸਨ, ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆ ਗਈ ਹੈ। ਸਿਹਤ ਵਿਭਾਗ...
ਗਾਇਕ ਸਿੱਧੂ ਮੂਸੇਵਾਲਾ ਮਾਮਲਾ : ਚਾਰ ਪੁਲਿਸ ਮੁਲਾਜ਼ਮਾਂ ਵਲੋਂ ਅਗਾਊਂ ਜ਼ਮਾਨਤ ਲਈ ਕੀਤੀ ਅਪੀਲ
. . .  1 day ago
ਸੰਗਰੂਰ, 24 ਮਈ (ਧੀਰਜ ਪਸ਼ੌਰੀਆ) - ਚਰਚਿਤ ਤੇ ਵਿਵਾਦਿਤ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖਿਲਾਫ ਸਦਰ ਪੁਲਿਸ ਥਾਣਾ ਧੂਰੀ ਵਿਖੇ ਮਾਮਲਾ ਦਰਜ ਕੀਤਾ ਗਿਆ। ਇਸ...
ਸਿੱਖਿਆ ਵਿਭਾਗ ਕਰ ਰਿਹਾ ਹੈ ਫਰੰਟ ਲਾਈਨ 'ਤੇ ਕੰਮ ਪ੍ਰਵਾਸੀ ਮਜ਼ਦੂਰਾਂ ਪਿਤਰੀ ਸੂਬਿਆਂ ਵਿਚ ਭੇਜਣ ਲਈ ਨਿਭਾ ਰਿਹਾ ਹੈ ਅਹਿਮ ਭੂਮਿਕਾ
. . .  1 day ago
ਪਠਾਨਕੋਟ, 24 ਮਈ (ਸੰਧੂ) ਕੋਵਿਡ-19 ਦੇ ਖਿਲਾਫ ਚੱਲ ਰਹੇ ਯੁੱਧ ਵਿਚ ਸਿੱਖਿਆ ਵਿਭਾਗ ਪੂਰੀ ਤਰ੍ਹਾਂ ਫਰੰਟ ਲਾਈਨ 'ਤੇ ਆ ਕੇ ਕੰਮ ਕਰ ਰਿਹਾ ਹੈ ਚਾਹੇ ਗੱਲ ਲੋੜਵੰਦਾਂ ਨੂੰ ਰਾਸ਼ਨ ਵੰਡਣ ਦੀ ਹੋਵੇ, ਚਾਹੇ ਦੂਜੇ ਸੂਬਿਆਂ ਨਾਲ ਲੱਗਦੀਆਂ ਸਰਹੱਦਾਂ ਤੇ ਨਾਕਿਆਂ ਦੀ ਡਿਊਟੀ ਦੀ...
ਧਾਗਾ ਮਿਲ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 24 ਮਈ (ਅਮਰੀਕ ਸਿੰਘ ਬਤਰਾ) - ਸਥਾਨਕ ਚੀਮਾ ਚੌਂਕ ਨਜ਼ਦੀਕ ਆਰ.ਕੇ ਰੋਡ 'ਤੇ ਇੱਕ ਧਾਗਾ ਮਿਲ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ। ਅੱਗ ਲੱਗਣ ਸਮੇਂ ਧਾਗਾ ਮਿਲ ਬੰਦ ਸੀ, ਪਰੰਤੂ ਮਾਲਕ ਅੰਦਰ ਮੌਜੂਦ ਸਨ, ਜਿਨ੍ਹਾਂ ਨੂੰ ਸਮੇਂ ਸਿਰ ਅੱਗ ਲੱਗਣ ਦਾ ਪਤਾ ਲੱਗਣ...
ਧੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਪਿਉ ਦਾ ਕਤਲ
. . .  1 day ago
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਧੋਪੁਰੀ 'ਚ ਧੀ...
ਆਦਮਪੁਰ ਤੋਂ ਦਿੱਲੀ-ਜੈਪੁਰ ਜਾਣ ਵਾਲੀਆਂ ਉਡਾਣਾਂ 31 ਮਈ ਤੱਕ ਰੱਦ
. . .  1 day ago
ਆਦਮਪੁਰ, 24 ਮਈ (ਰਮਨ ਦਵੇਸਰ)- ਕੋਰੋਨਾ ਵਾਇਰਸ ਦੇ ਚਲਦਿਆਂ ਆਦਮਪੁਰ ਤੋਂ ਦਿੱਲੀ ਅਤੇ...
'ਆਪ' ਆਗੂਆਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)- ਆਮ ਆਦਮੀ ਪਾਰਟੀ ਦੇ ਆਗੂਆਂ ਨੇ ਅੱਜ ਪਟਿਆਲਾ ਵਿਖੇ ਸਿੱਖਿਆ...
ਸ੍ਰੀ ਦਰਬਾਰ ਸਾਹਿਬ ਨੂੰ 520 ਕੁਇੰਟਲ ਕਣਕ ਭੇਟ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ...
ਪਠਾਨਕੋਟ 'ਚ ਕੋਰੋਨਾ ਦੇ ਛੇ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ, 24 ਮਈ (ਸੰਧੂ)- ਪਠਾਨਕੋਟ 'ਚ ਕੋਰੋਨਾ ਨਾਲ ਸੰਬੰਧਿਤ ਛੇ ਹੋਰ ਮਰੀਜ਼ਾਂ...
ਐਤਵਾਰ ਨੂੰ ਵੀ ਖੁੱਲ੍ਹਣ ਲੱਗੀਆਂ ਦੁਕਾਨਾਂ
. . .  1 day ago
ਬਾਘਾਪੁਰਾਣਾ, 24 ਮਈ (ਬਲਰਾਜ ਸਿੰਗਲਾ)- ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਵੱਲੋਂ ਰਾਤ ਨੂੰ ਕਰਫ਼ਿਊ ਅਤੇ ਦਿਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਚੇਤ ਸੰਮਤ 552
ਵਿਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਪਹਿਲਾ ਸਫ਼ਾ

ਕੋਰੋਨਾ ਿਖ਼ਲਾਫ਼ ਪੂਰੇ ਦੇਸ਼ ਨੇ ਦਿਖਾਈ ਇਕਜੁੱਟਤਾ

ਪ੍ਰਧਾਨ ਮੰਤਰੀ ਦੀ ਅਪੀਲ 'ਤੇ ਦੇਸ਼ ਵਾਸੀਆਂ ਨੇ ਕੀਤੀ ਰੌਸ਼ਨੀ ਨਵੀਂ ਦਿੱਲੀ, 5 ਅਪ੍ਰੈਲ (ਏਜੰਸੀ)-ਕੋਰੋਨਾ ਵਾਇਰਸ ਦੇ ਿਖ਼ਲਾਫ਼ ਪੂਰੇ ਦੇਸ਼ ਨੇ ਇਕਜੁੱਟ ਹੋ ਕੇ ਪ੍ਰਕਾਸ਼ ਤਿਉਹਾਰ ਮਨਾਇਆ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਇਕਜੁੱਟ ਹੋ ਕੇ ਪੂਰੇ ਦੇਸ਼ ...

ਪੂਰੀ ਖ਼ਬਰ »

ਤਬਲੀਗੀ ਜਮਾਤ ਕਾਰਨ 4 ਦਿਨਾਂ 'ਚ ਦੁੱਗਣੇ ਹੋਏ ਕੋਰੋਨਾ ਦੇ ਮਾਮਲੇ

24 ਘੰਟਿਆਂ 'ਚ 472 ਨਵੇਂ ਮਾਮਲੇ-3577 ਪੀੜਤ ਨਵੀਂ ਦਿੱਲੀ, 5 ਅਪ੍ਰੈਲ (ਏਜੰਸੀ)-ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਅਤੇ ਪੀੜਤਾਂ ਦੀ ਗਿਣਤੀ ਵਧ ਕੇ 3577 ਹੋ ਗਈ ਹੈ | ਤਬਲੀਗੀ ਜਮਾਤ ਦੇ ਕਾਰਨ ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਮਾਮਲੇ ...

ਪੂਰੀ ਖ਼ਬਰ »

ਕੁਪਵਾੜਾ 'ਚ ਮੁਕਾਬਲੇ ਦੌਰਾਨ ਸੂਬੇਦਾਰ ਸਮੇਤ 5 ਜਵਾਨ ਸ਼ਹੀਦ-5 ਅੱਤਵਾਦੀ ਹਲਾਕ

24 ਘੰਟਿਆਂ ਦੌਰਾਨ ਵਾਦੀ 'ਚ 9 ਅੱਤਵਾਦੀ ਮਾਰੇ ਗਏਸ੍ਰੀਨਗਰ, 5 ਅਪ੍ਰੈਲ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਦੇ ਕੰਟਰੋਲ ਰੇਖਾ ਨਾਲ ਲੱਗਦੇ ਕੇਰਨ ਸੈਕਟਰ 'ਚ ਘੁਸਪੈਠ ਕਰ ਕੇ ਭਾਰਤੀ ਖੇਤਰ 'ਚ ਦਾਖ਼ਲ ਹੋਏ 5 ਅੱਤਵਾਦੀਆਂ ਨੂੰ ਸਨਿਚਰਵਾਰ ਦੇਰ ਰਾਤ ਤੱਕ ...

ਪੂਰੀ ਖ਼ਬਰ »

ਕੋਰੋਨਾ ਦੇ ਸ਼ੱਕ ਕਾਰਨ ਔਰਤ ਵਲੋਂ ਖ਼ੁਦਕੁਸ਼ੀ

ਫਗਵਾੜਾ, 5 ਅਪ੍ਰੈਲ (ਹਰੀਪਾਲ ਸਿੰਘ)-ਨੇੜਲੇ ਪਿੰਡ ਖੁਰਮਪੁਰ ਵਿਖੇ ਇਕ ਬਜ਼ੁਰਗ ਔਰਤ ਨੇ ਭੇਦਭਰੀ ਹਾਲਤ ਵਿਚ ਖੁਦਕੁਸ਼ੀ ਕਰ ਲਈ | ਮਿ੍ਤਕ ਦੀ ਪਹਿਚਾਣ ਸੰਤੋਸ਼ ਕੌਰ (65) ਪਤਨੀ ਸਤਪਾਲ ਸਿੰਘ ਵਾਸੀ ਪਿੰਡ ਖੁਰਮਪੁਰ ਵਜੋਂ ਹੋਈ | ਪਿੰਡ ਦੀ ਸਰਪੰਚ ਮਨਜੀਤ ਕੌਰ ਪਾਸੋਂ ਮਿਲੀ ...

ਪੂਰੀ ਖ਼ਬਰ »

ਪੰਜਾਬ 'ਚ 2 ਹੋਰ ਮੌਤਾਂ
ਸੂਬੇ 'ਚ ਹੁਣ ਤੱਕ ਮੌਤਾਂ-7, ਪੀੜਤ-69

ਚੰਡੀਗੜ੍ਹ, 5 ਅਪੈ੍ਰਲ (ਬਿਊਰੋ ਚੀਫ਼)-ਸੂਬੇ ਵਿਚ ਅੱਜ ਕੋਰੋਨਾ ਕਾਰਨ ਦੋ ਹੋਰ ਮੌਤਾਂ ਹੋ ਜਾਣ ਨਾਲ ਮੌਤਾਂ ਦੀ ਗਿਣਤੀ 7 ਹੋ ਗਈ ਹੈ | ਇਸ ਦੇ ਨਾਲ ਹੀ 4 ਨਵੇਂ ਪਾਜ਼ੀਟਿਵ ਕੇਸ ਆਉਣ ਨਾਲ ਪੀੜਤਾਂ ਦੀ ਗਿਣਤੀ 69 ਹੋ ਗਈ ਹੈ | ਲੁਧਿਆਣਾ, ਬਰਨਾਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ...

ਪੂਰੀ ਖ਼ਬਰ »

ਪਠਾਨਕੋਟ ਦੀ ਬਜ਼ੁਰਗ ਔਰਤ ਦੀ ਮੌਤ

ਅੰਮਿ੍ਤਸਰ/ਸੁਜਾਨਪੁਰ, 5 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ, ਜਗਦੀਪ ਸਿੰਘ)-ਅੱਜ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖ਼ਲ ਪਠਾਨਕੋਟ ਜ਼ਿਲੇ੍ਹ ਨਾਲ ਸਬੰਧਿਤ ਇਕ ਬਜ਼ੁਰਗ ਔਰਤ ਦੀ ਕੋਰੋਨਾ ਵਾਇਰਸ ਦੇ ਚਲਦਿਆਂ ਮੌਤ ਹੋ ਗਈ | ਮਿ੍ਤਕ ਔਰਤ ਦੀ ਪਛਾਣ ਪਠਾਨਕੋਟ ਦੇ ਸੁਜਾਨਪੁਰ ...

ਪੂਰੀ ਖ਼ਬਰ »

ਵਿਸ਼ਵ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਸਾਢੇ 12 ਲੱਖ ਤੋਂ ਪਾਰ

68 ਹਜ਼ਾਰ ਤੋਂ ਵੱਧ ਮੌਤਾਂ-ਢਾਈ ਲੱਖ ਤੋਂ ਵੱਧ ਹੋਏ ਠੀਕ ਵਾਸ਼ਿੰਗਟਨ, 5 ਅਪ੍ਰੈਲ (ਏਜੰਸੀ)- ਅੱਜ ਵਿਸ਼ਵ ਭਰ 'ਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਪੀੜਤਾਂ ਦੀ ਗਿਣਤੀ ਵਧ ਕੇ 12,54,352 ਤੱਕ ਪਹੁੰਚ ਗਈ ਹੈ, ਜਦਕਿ ਹੁਣ ਤੱਕ ਇਸ ਮਹਾਂਮਾਰੀ ਨਾਲ 68,178 ਲੋਕਾਂ ਦੀ ਮੌਤ ਹੋ ਗਈ ਹੈ | ਇਸ ...

ਪੂਰੀ ਖ਼ਬਰ »

ਸਮਾਜਿਕ ਬਾਈਕਾਟ ਤੋਂ ਦੁਖੀ ਵਿਅਕਤੀ ਵਲੋਂ ਖ਼ੁਦਕੁਸ਼ੀ

ਸ਼ਿਮਲਾ, 5 ਅਪ੍ਰੈਲ (ਏਜੰਸੀ)- ਹਿਮਾਚਲ ਪ੍ਰਦੇਸ਼ ਦੇ ਊਨਾ 'ਚ ਇਕ 37 ਸਾਲਾ ਵਿਅਕਤੀ ਨੇ ਪਿੰਡ ਦੇ ਕੁਝ ਲੋਕਾਂ ਵਲੋਂ ਉਸ ਦੇ ਕੀਤੇ ਬਾਈਕਾਟ ਤੋਂ ਖਫ਼ਾ ਹੋ ਕੇ ਖੁਦ ਨੂੰ ਫਾਂਸੀ ਲਗਾ ਕੇ ਖੁਦਕੁਸ਼ੀ ਕਰ ਲਈ | ਲੋਕਾਂ ਨੇ ਉਸ ਦੇ ਕੋਰੋਨਾ ਪੀੜਤ ਨਾ ਹੋਣ 'ਤੇ ਵੀ ਉਸ ਨੂੰ ਸ਼ੱਕੀ ...

ਪੂਰੀ ਖ਼ਬਰ »

ਪਾਕਿ 'ਚ ਕੋਰੋਨਾ ਕਾਰਨ 45 ਮੌਤਾਂ

ਇਸਲਾਮਾਬਾਦ, 5 ਅਪ੍ਰੈਲ (ਏਜੰਸੀ) -ਐਤਵਾਰ ਨੂੰ ਪਾਕਿਸਤਾਨ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 2,899 ਹੋ ਗਈ | ਇਸ ਬਿਮਾਰੀ ਨੇ ਸਾਰੇ ਦੇਸ਼ 'ਚ ਫੈਲਣਾ ਸ਼ੁਰੂ ਕਰ ਦਿੱਤਾ ਹੈ | ਪਾਕਿ ਦੇ ਰਾਸ਼ਟਰੀ ਸਿਹਤ ਸੇਵਾਵਾਂ ਮੰਤਰਾਲੇ ਅਨੁਸਾਰ ਦੇਸ਼ 'ਚ ਹੁਣ ਤੱਕ 45 ਲੋਕਾਂ ਦੀ ਮੌਤ ...

ਪੂਰੀ ਖ਼ਬਰ »

ਪਾਕਿਸਤਾਨ ਦੇ ਸਾਹਮਣੇ ਇਕ ਪਾਸੇ ਤਾਲਾਬੰਦੀ ਅਤੇ ਦੂਜੇ ਪਾਸੇ ਭੁੱਖਮਰੀ ਦਾ ਸੰਕਟ-ਇਮਰਾਨ ਖ਼ਾਨ

ਇਸਲਾਮਾਬਾਦ, 5 ਅਪ੍ਰੈਲ (ਏਜੰਸੀ)-ਕੋਰੋਨਾ ਵਾਇਰਸ ਦੇ ਕਹਿਰ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਲਈ ਉਸ ਦੀ ਖਸਤਾ ਹਾਲ ਅਰਥ ਵਿਵਸਥਾ ਨੇ ਸੰਕਟ ਨੂੰ ਹੋਰ ਵਧਾ ਦਿੱਤਾ ਹੈ | ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਖੁਦ ਹੀ ਸੰਕੇਤਾਂ 'ਚ ਕਿਹਾ ਕਿ ਉਨ੍ਹਾਂ ਦੇ ਦੇਸ਼ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਵਾਇਰਸ ਨਾਲ ਮੌਤ

ਲੁਧਿਆਣਾ, 5 ਅਪ੍ਰੈਲ (ਸਲੇਮਪੁਰੀ) -ਕੋਰੋਨਾ ਵਾਇਰਸ ਨੇ ਅੱਜ ਲੁਧਿਆਣਾ ਵਿਚ ਇਕ ਹੋਰ ਮਰੀਜ਼ ਦੀ ਜਾਨ ਲੈ ਲਈ | ਮਿ੍ਤਕ ਸੁਰਿੰਦਰ ਕੌਰ (69 ਸਾਲ) ਲੁਧਿਆਣਾ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕਾ ਸ਼ਿਮਲਾਪੁਰੀ ਦੀ ਰਹਿਣ ਵਾਲੀ ਸੀ ਅਤੇ ਉਹ 31 ਮਾਰਚ ਤੋਂ ਫੋਰਟਿਸ ਹਸਪਤਾਲ ...

ਪੂਰੀ ਖ਼ਬਰ »

ਸੈਨੇਟਾਈਜ਼ਰ ਦੇ ਨਾਂਅ 'ਤੇ ਪੰਜਾਬ 'ਚ ਚੋਰ ਬਾਜ਼ਾਰੀ

• ਨਕਲੀ ਤੇ ਘਟੀਆ ਵੇਚ ਕੇ ਕਮਾ ਰਹੇ ਨੇ ਕਰੋੜਾਂ • ਸਰਕਾਰ ਨੇ ਨਹੀਂ ਲਿਆ ਕੋਈ ਨੋਟਿਸ ਮੇਜਰ ਸਿੰਘ ਜਲੰਧਰ, 5 ਅਪ੍ਰੈਲ-ਮਾਰਚ ਦੇ ਪਹਿਲੇ ਹਫ਼ਤੇ ਕੋਰੋਨਾ ਵਾਇਰਸ ਫ਼ੈਲਣ ਦੀ ਦਹਿਸ਼ਤ ਨੇ ਪੰਜਾਬ ਦੇ ਸਰਕਾਰੀ ਸਿਹਤ ਪ੍ਰਬੰਧ ਦਾ ਖੋਖਲਾਪਣ ਤਾਂ ਸ਼ੁਰੂ ਵਿਚ ਹੀ ਸਾਹਮਣੇ ...

ਪੂਰੀ ਖ਼ਬਰ »

ਜਲੰਧਰ ਨੇੜੇ ਔਰਤ ਦਾ ਬੇਰਹਿਮੀ ਨਾਲ ਕਤਲ

ਕਾਲਾ ਸੰਘਿਆਂ/ਲਾਂਬੜਾ, 5 ਅਪ੍ਰੈਲ (ਬਲਜੀਤ ਸਿੰਘ ਸੰਘਾ, ਕੁਲਜੀਤ ਸਿੰਘ ਸੰਧੂ)-ਅੱਜ ਨੇੜਲੇ ਪਿੰਡ ਨਿੱਝਰਾਂ (ਜਲੰਧਰ) ਵਿਖੇ ਇਕ ਔਰਤ ਦਾ ਕਤਲ ਹੋ ਜਾਣ ਕਾਰਨ ਇਲਾਕੇ 'ਚ ਡਰ ਤੇ ਸਹਿਮ ਦਾ ਮਾਹੌਲ ਹੈ | ਪਿੰਡ ਦੀ ਹੀ ਵਸਨੀਕ ਔਰਤ ਨਾਲ ਕਤਲ ਤੋਂ ਪਹਿਲਾਂ ਜਬਰ-ਜਨਾਹ ਹੋਣ ਦਾ ...

ਪੂਰੀ ਖ਼ਬਰ »

ਪਠਲਾਵਾ ਦੇ ਬਾਬਾ ਗੁਰਬਚਨ ਸਿੰਘ ਅਤੇ ਸਰਪੰਚ ਸਮੇਤ 8 ਦੀ ਰਿਪੋਰਟ ਆਈ ਨੈਗੇਟਿਵ

ਨਵਾਂਸ਼ਹਿਰ, ਬੰਗਾ, 5 ਅਪੈ੍ਰਲ (ਗੁਰਬਖਸ਼ ਸਿੰਘ ਮਹੇ, ਜਸਬੀਰ ਸਿੰਘ ਨੂਰਪੁਰ)-ਪਠਲਾਵਾ ਦੇ ਜਰਮਨ ਤੋਂ ਵਾਇਆ ਇਟਲੀ ਆਉਣ ਵਾਲੇ ਗਿਆਨੀ ਬਲਦੇਵ ਸਿੰਘ ਦੇ ਦਿਹਾਂਤ ਤੋਂ ਬਾਅਦ ਕੋਵਿਡ-19 ਦੇ ਮਰੀਜ਼ਾਂ 'ਚ ਇਕਦਮ ਵਾਧੇ ਨਾਲ ਪੰਜਾਬ ਦੇ ਚਰਚਾ 'ਚ ਆਏ ਸ਼ਹੀਦ ਭਗਤ ਸਿੰਘ ਨਗਰ ...

ਪੂਰੀ ਖ਼ਬਰ »

ਦੁਨੀਆ ਭਰ 'ਚ ਸਥਿਤੀ ਕੋਵਿਡ-19


ਖ਼ਬਰ ਸ਼ੇਅਰ ਕਰੋ

ਲੁਧਿਆਣਾ ਦੇ ਪਿੰਡ ਰਾਜਗੜ੍ਹ 'ਚ 26 ਸਾਲਾ ਨੌਜਵਾਨ ਨੂੰ ਹੋਇਆ ਕੋਰੋਨਾ

ਪਰਿਵਾਰ ਦੇ 8 ਮੈਂਬਰ ਕੀਤੇ ਸਿਵਲ ਹਸਪਤਾਲ 'ਚ ਦਾਖ਼ਲ ਲੁਧਿਆਣਾ, 5 ਅਪ੍ਰੈਲ (ਸਲੇਮਪੁਰੀ)-ਲੁਧਿਆਣਾ ਸ਼ਹਿਰ ਦੇ ਲਾਗੇ ਕਸਬਾ ਦੋਰਾਹਾ ਦੇ ਨੇੜੇ ਪਿੰਡ ਰਾਜਗੜ੍ਹ ਦੇ ਇਕ 26 ਸਾਲਾ ਨੌਜਵਾਨ ਵਿਚ ਵੀ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਬਾਰੇ ਪੁਸ਼ਟੀ ਕੀਤੀ ਗਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ 'ਚ ਮੁਰਗੀ ਤੇ ਸੂਰ ਫਾਰਮਾਂ ਲਈ ਮਿਲੇਗੀ 1585 ਰੁਪਏ ਪ੍ਰਤੀ ਕੁਇੰਟਲ ਕਣਕ

ਨਵੀਂ ਦਿੱਲੀ, 5 ਅਪ੍ਰੈਲ (ਏਜੰਸੀ)- ਪੰਜਾਬ ਸਰਕਾਰ ਨੇ ਮੁਰਗੀ ਤੇ ਸੂਰ ਫਾਰਮਾਂ ਲਈ 1585 ਰੁਪਏ ਪ੍ਰਤੀ ਕੁਇੰਟਲ ਕਣਕ ਦੇਣ ਦਾ ਫ਼ੈਸਲਾ ਕਰ ਕੇ ਕਿਸਾਨਾਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ | ਇਸ ਤੋਂ ਬਿਨਾਂ ਸਰਕਾਰ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਸਮਾਜਿਕ ਦੂਰੀ ਦਾ ...

ਪੂਰੀ ਖ਼ਬਰ »

2 ਫ਼ੌਜੀ ਜਵਾਨਾਂ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ

ਸ੍ਰੀਨਗਰ, 5 ਅਪ੍ਰੈਲ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੋਰਾ ਵਿਖੇ ਫ਼ੌਜ ਦੇ ਇਕ ਜਵਾਨ ਨੇ ਆਪਣੀ ਸਰਵਿਸ ਰਾਇਫਲ ਨਾਲ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ | ਸੂਤਰਾਂ ਅਨੁਸਾਰ ਬਾਂਦੀਪੋਰਾ ਸਥਿਤ 14 ਆਰ.ਆਰ. ਦੇ ਕੈਂਪ 'ਚ ਸਿਪਾਹੀ ਸਤਿੰਦਰ ਕੁਮਾਰ ...

ਪੂਰੀ ਖ਼ਬਰ »

ਚੀਨ ਨੇ ਨਿਊਯਾਰਕ ਨੂੰ ਦਾਨ ਕੀਤੇ 1000 ਵੈਂਟੀਲੇਟਰ

ਨਿਊਯਾਰਕ, 5 ਅਪ੍ਰੈਲ (ਏਜੰਸੀ)- ਅਮਰੀਕਾ 'ਚ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਸਭ ਤੋਂ ਵੱਧ ਜੂਝ ਰਹੇ ਨਿਊਯਾਰਕ ਸੂਬੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1 ਲੱਖ ਤੋਂ ਪਾਰ ਹੋ ਗਈ ਹੈ, ਜਿਸ ਨਾਲ ਇੱਥੇ ਜੀਵਨ ਬਚਾਓ ਉਪਕਰਨਾਂ ਦੀ ਕਮੀ ਨੂੰ ਦੇਖਦਿਆਂ ਚੀਨ ਨੇ 1000 ਵੈਂਟੀਲੇਟਰ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਇਕ ਹੋਰ ਬਜ਼ੁਰਗ ਪਾਜ਼ੀਟਿਵ

ਅੰਮਿ੍ਤਸਰ, 5 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਜ਼ਿਲੇ੍ਹ ਅੰਦਰ ਦਿਨ-ਬ-ਦਿਨ ਕੋਰੋਨਾ ਦੀ ਦਹਿਸ਼ਤ ਵੱਧਦੀ ਜਾ ਰਹੀ ਹੈ | ਅੱਜ ਅੰਮਿ੍ਤਸਰ ਦੇ ਚਾਟੀਵਿੰਡ ਖੇਤਰ 'ਚ ਰਹਿਣ ਵਾਲੇ ਇਕ ਬਜ਼ੁਰਗ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ | ਇਸ ਮਰੀਜ਼ ਦੇ ਕੋਰੋਨਾ ...

ਪੂਰੀ ਖ਼ਬਰ »

ਨਿ ਊਯਾਰਕ 'ਚ 24 ਘੰਟਿਆਂ 'ਚ 630 ਮੌਤਾਂ

ਲਗਪਗ ਢਾਈ ਮਿੰਟ 'ਚ ਇਕ ਪੀੜਤ ਦੀ ਹੁੰਦੀ ਹੈ ਮੌਤ ਨਿਊਯਾਰਕ, (ਏਜੰਸੀ)- ਨਿਊਯਾਰਕ ਅਮਰੀਕਾ ਦਾ ਇਕ ਅਜਿਹਾ ਸੂਬਾ ਹੈ, ਜਿਹੜਾ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਗ੍ਰਸਤ ਹੈ ਅਤੇ ਇੱਥੇ ਕੋਵਿਡ-19 ਨਾਲ ਮਰਨ ਵਾਲਿਆਂ ਦੀ ਰੋਜ਼ਾਨਾ ਗਿਣਤੀ 24 ਘੰਟਿਆਂ 'ਚ ਸਭ ਤੋਂ ਵੱਧ 630 ਦਰਜ ...

ਪੂਰੀ ਖ਼ਬਰ »

ਕੋਰੋਨਾ ਨਾਲ ਲੁਧਿਆਣਾ ਦੇ ਵਿਅਕਤੀ ਦਾ ਅਮਰੀਕਾ 'ਚ ਦਿਹਾਂਤ

ਲੁਧਿਆਣਾ, 5 ਅਪ੍ਰੈਲ (ਪੁਨੀਤ ਬਾਵਾ)-ਲੁਧਿਆਣਾ ਦੇ ਰਹਿਣ ਵਾਲੇ ਅਤੇ ਸਵਰਗਵਾਸੀ ਦਲੀਪ ਸਿੰਘ ਭਿੰਡਰ ਦੇ ਸਪੁੱਤਰ 62 ਸਾਲਾ ਗੁਰਦੇਵ ਸਿੰਘ ਭਿੰਡਰ ਦਾ ਅਮਰੀਕਾ ਦੇ ਸਿਆਟਲ ਸ਼ਹਿਰ ਵਿਚ ਕੋਰੋਨਾ ਵਾਇਰਸ ਕਾਰਨ ਦਿਹਾਂਤ ਹੋ ਗਿਆ | ਗੁਰਦੇਵ ਸਿੰਘ ਭਿੰਡਰ 30 ਸਾਲ ਪਹਿਲਾਂ ...

ਪੂਰੀ ਖ਼ਬਰ »

ਦੋ ਨੇ ਜਿੱਤੀ ਕੋਰੋਨਾ ਵਾਇਰਸ ਵਿਰੁੱਧ ਜੰਗ-ਹਸਪਤਾਲ ਤੋਂ ਮਿਲੀ ਛੁੱਟੀ

ਚੰਡੀਗੜ੍ਹ, 5 ਅਪ੍ਰੈਲ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਵਿਰੁੱਧ ਜੰਗ ਜਿੱਤਣ ਵਾਲੇ ਦੋ ਮਰੀਜ਼ਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ | ਇਨ੍ਹਾਂ ਦੋ ਮਰੀਜ਼ਾਂ ਦੀ ਰਿਪੋਰਟ ਅੱਜ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ...

ਪੂਰੀ ਖ਼ਬਰ »

ਬਰਨਾਲਾ ਵਿਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਆਇਆ ਸਾਹਮਣੇ

ਬਰਨਾਲਾ, 5 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਬਰਨਾਲਾ ਦੇ ਸੇਖਾ ਰੋਡ, ਗਲੀ ਨੰ: 4 ਵਿਚ ਕਿਰਾਏ 'ਤੇ ਰਹਿਣ ਵਾਲੀ ਇਕ ਔਰਤ ਦੀ ਰਿਪੋਰਟ ਪਾਜ਼ੀਟਿਵ ਆਉਣ ਨਾਲ ਜ਼ਿਲ੍ਹੇ 'ਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX