ਤਾਜਾ ਖ਼ਬਰਾਂ


ਕਰਜ਼ੇ ਹੇਠਾਂ ਨੱਪੇ ਕਿਸਾਨ ਵਲੋਂ ਖ਼ੁਦਕੁਸ਼ੀ
. . .  19 minutes ago
ਬਠਿੰਡਾ, 24 ਅਕਤੂਬਰ (ਨਾਇਬ ਸਿੰਘ ਸਿੱਧੂ) - ਬੂਟਾ ਸਿੰਘ (42) ਪੁੱਤਰ ਨੱਥਾ ਸਿੰਘ ਵਾਸੀ ਮਹਿਤਾ ਕਿਸਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਕਿਸਾਨ ਤਕਰੀਬਨ ਤਿੰਨ ਕਿੱਲਿਆਂ ਦਾ ਮਾਲਕ ਸੀ। ਕਿਸਾਨ ਸਿਰ ਕਰਜ਼ਾ ਸੀ ਅਤੇ ਬੈਂਕ ਵਾਲੇ ਉਨ੍ਹਾਂ ਦੇ ਘਰ ਗਏ ਸਨ, ਜਿਸ ਨੂੰ ਲੈ ਕੇ ਉਸ ਨੇ ਫਾਹਾ ਲੈ ਕੇ ਆਤਮ...
ਬਿਹਾਰ ਚੋਣਾਂ : ਲਾਲੂ ਪ੍ਰਸਾਦ ਦੀ ਪਾਰਟੀ ਨੇ 10 ਲੱਖ ਨੌਕਰੀਆਂ ਦੇਣ ਦਾ ਕੀਤਾ ਵਾਅਦਾ
. . .  48 minutes ago
ਪਟਨਾ, 24 ਅਕਤੂਬਰ - ਬਿਹਾਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਗਠਜੋੜ ਦਾ ਕਾਮਨ ਮੈਨੀਫੈਸਟੋ ਜਾਰੀ ਹੋਣ ਤੋਂ ਬਾਅਦ ਰਾਸ਼ਟਰੀ ਜਨਤਾ ਦਲ ਨੇ ਆਪਣਾ ਵੱਖਰਾ ਘੋਸ਼ਣਾ ਪੱਤਰ ਜਾਰੀ ਕੀਤਾ। ਇਸ ਵਿਚ 10 ਲੱਖ ਨੌਕਰੀਆਂ ਪੈਦਾ ਕਰਨ ਦਾ ਵਾਅਦਾ...
ਰੇਲ ਰੋਕੋ ਅੰਦੋਲਨ ਦਾ ਹਿੱਸਾ ਕਿਸਾਨ ਦੀ ਹੋਈ ਮੌਤ
. . .  about 1 hour ago
ਸਰਾਏ ਅਮਾਨਤ ਖਾਂ (ਤਰਨ ਤਾਰਨ) , 24 ਅਕਤੂਬਰ (ਨਰਿੰਦਰ ਸਿੰਘ ਦੋਦੇ) - ਜਮੂਹਰੀ ਕਿਸਾਨ ਸਭਾ ਦੀ ਅਗਵਾਈ ਹੇਠ ਬੁਟਾਰੀ ਵਿਖੇ ਰੇਲ ਰੋਕੋ ਅੰਦੋਲਨ ਵਿਚ ਸ਼ਾਮਿਲ ਕਿਸਾਨ ਦੀ ਮੌਤ ਹੋ ਗਈ ਹੈ।ਕਿਸਾਨ ਦੀ ਪਛਾਣ ਜੋਗਿੰਦਰ ਸਿੰਘ (58) ਵਜੋਂ ਹੋਈ ਹੈ। ਜੋ ਕਿ ਚੀਮਾ ਕਲਾਂ ਦਾ ਰਹਿਣ ਵਾਲਾ ਸੀ। ਉਸ ਦੀ ਮੌਤ...
ਪਿੰਡ ਦੇਵੀਦਾਸਪੁਰਾ ਰੇਲ ਮਾਰਗ 'ਤੇ ਕਿਸਾਨਾਂ ਦਾ ਚੱਲ ਰਿਹਾ ਧਰਨਾ 31ਵੇਂ ਦਿਨ ਵੀ ਜਾਰੀ
. . .  about 2 hours ago
ਜੰਡਿਆਲਾ ਗੁਰੂ (ਅੰਮ੍ਰਿਤਸਰ) , 24 ਅਕਤੂਬਰ (ਰਣਜੀਤ ਸਿੰਘ ਜੋਸਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ ਚੱਲ ਰਿਹਾ ਧਰਨਾ ਅੱਜ 31ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ...
ਬਦਨਾਮ ਮਹਿਲਾ ਤਸਕਰ ਹੈਰੋਇਨ ਤੇ 10 ਲੱਖ ਦੀ ਨਗਦੀ ਸਮੇਤ ਕਾਬੂ
. . .  about 3 hours ago
ਮਾਹਿਲਪੁਰ (ਹੁਸ਼ਿਆਰਪੁਰ), 24 ਅਕਤੂਬਰ (ਦੀਪਕ ਅਗਨੀਹੋਤਰੀ) - ਮਾਹਿਲਪੁਰ ਸ਼ਹਿਰ 'ਚ ਲੰਗੇਰੀ ਰੋਡ ਦੀ ਮਸ਼ਹੂਰ ਮਹਿਲਾ ਤਸਕਰ ਜਸਵੀਰ ਕੌਰ ਉਰਫ ਫੌਜਣ ਨੂੰ 300 ਗ੍ਰਾਮ ਹੈਰੋਇਨ ਅਤੇ 10 ਲੱਖ ਰੁਪਏ ਦੀ ਕਰੰਸੀ ਸਮੇਤ ਕਾਬੂ ਕੀਤਾ ਹੈ। ਜ਼ਿਲ੍ਹਾ...
ਅੱਜ ਦਾ ਵਿਚਾਰ
. . .  about 3 hours ago
ਆਈ ਪੀ ਐੱਲ 2020 :ਮੁੰਬਈ ਇੰਡੀਅਨਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 10 ਵਿਕਟਾਂ ਨਾਲ ਹਰਾਇਆ
. . .  1 day ago
ਸੰਗਰੂਰ ' ਚ ਡੋਲੀ ਵਾਲੀ ਕਾਰ ਹੋਈ ਹਾਦਸਾਗ੍ਰਸਤ , ਲਾੜੀ ਸਮੇਤ ਤਿੰਨ ਗੰਭੀਰ ਜ਼ਖ਼ਮੀ
. . .  1 day ago
ਸੰਗਰੂਰ, 23 ਅਕਤੂਬਰ ( ਦਮਨਜੀਤ ਸਿੰਘ)- ਸੰਗਰੂਰ ਦੇ ਧੂਰੀ ਫਲਾਈ ਓਵਰ ਉੱਤੇ ਇੱਕ ਡੋਲੀ ਵਾਲੀ ਕਾਰ ਦੇ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਦੇ ...
ਆਈ ਪੀ ਐੱਲ 2020 : ਚੇਨਈ ਸੁਪਰ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 115 ਦੌੜਾਂ ਦਾ ਟੀਚਾ
. . .  1 day ago
ਚੰਡੀਗੜ੍ਹ : ਕੈਪਟਨ ਦੇ ਬੇਟੇ ਰਨਿੰਦਰ ਸਿੰਘ ਨੂੰ ਫੇਮਾ ਦੀ ਉਲੰਘਨਾ 'ਚ ਈ ਡੀ ਨੇ ਭੇਜਿਆ ਸੰਮਨ
. . .  1 day ago
ਚੰਡੀਗੜ੍ਹ : ਆਈ.ਏ.ਐਸ 15 ਪੀ.ਸੀ.ਐਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਨਵੀਂ ਦਿੱਲੀ : ਐਫ ਏ ਟੀ ਐਫ ਦਾ ਪਾਕਿਸਤਾਨ ਨੂੰ ਝਟਕਾ, ਬਣਿਆ ਰਹੇਗਾ 'ਗ੍ਰੇ ਲਿਸਟ' 'ਚ
. . .  1 day ago
ਸਾਬਕਾ, ਐਸ,ਡੀ,ਓ,ਜੋਗਿੰਦਰ ਸਿੰਘ ਸੇਖੋਂ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ { ਸੰਗਰੂਰ},23 ਅਕਤੂਬਰ (ਸ.ਸ.ਖੰਨਾ,ਵਿਨੋਦ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੰਡਲ ਡਵੀਜ਼ਨ ਸੰਗਰੂਰ ਵਿਚ ਬਤੌਰ ਐਸ,ਡੀ,ਓ,ਗੁਰਪ੍ਰੀਤ ਸਿੰਘ ਸੇਖੋਂ ਨੂੰ ਉਦੋਂ ਭਾਰੀ ਸਦਮਾ ਪੁੱਜਾ ...
ਪੰਜਾਬ ਪੁਲਿਸ ਦੇ 8 ਡੀ.ਐਸ.ਪੀਜ਼ ਦੇ ਤਬਾਦਲੇ
. . .  1 day ago
ਅਜਨਾਲਾ , 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ 8 ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ I
ਆਈ ਪੀ ਐੱਲ 2020 : ਮੁੰਬਈ ਨੇ ਚੇਨਈ ਖ਼ਿਲਾਫ਼ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ
. . .  1 day ago
ਮੁੰਬਈ : ਨੇਹਾ ਕੱਕੜ ਤੇ ਰੋਹਨਪ੍ਰੀਤ ਦੀ ਹਲਦੀ ਰਸਮ ਦੀਆਂ ਤਸਵੀਰਾਂ ਆਈਆਂ ਸਾਹਮਣੇ 
. . .  1 day ago
ਪੰਜਾਬ ਸਰਕਾਰ ਵੱਲੋਂ ਮਿਲਾਵਟੀ ਭੋਜਨ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ , 23 ਅਕਤੂਬਰ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖੁਰਕ ਤੇ ਡਰੱਗ ਪ੍ਰਬੰਧਨ ਵਿਭਾਗ ਵੱਲੋਂ ਮਿਲਾਵਟੀ ਖਾਧ ਪਦਾਰਥਾਂ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ...
ਕਿਸਾਨਾਂ ਨੇ ਰੇਲਵੇ ਸਟੇਸ਼ਨ 'ਤੇ ਸਵਾਰੀਆਂ ਵਾਲੀ ਗੱਡੀ ਦੇ ਪਹੁੰਚਣ ਉਪਰੰਤ ਬੈਰਿੰਗ ਵਾਪਸ ਫ਼ਿਰੋਜ਼ਪੁਰ ਨੂੰ ਮੋੜੀ
. . .  1 day ago
ਜੈਤੋ, 23 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਕਿਸਾਨਾਂ ਨੇ ਅੱਜ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ 'ਤੇ ਅਚਾਨਕ ਸਵਾਰੀਆਂ...
ਵਿਜੈ ਇੰਦਰ ਸਿੰਗਲਾ ਨੇ ਪੰਜਾਬ ਭਾਜਪਾ ਦੇ ਲੀਡਰਾਂ ਨੂੰ ਕਿਸਾਨ ਬਿੱਲਾਂ 'ਤੇ ਸਥਿਤੀ ਸਪਸ਼ਟ ਕਰਨ ਲਈ ਵੰਗਾਰਿਆ
. . .  1 day ago
ਸੰਗਰੂਰ, 23 ਅਕਤੂਬਰ (ਧੀਰਜ ਪਸ਼ੋਰੀਆ)- ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੀ ਵਿਧਾਨ ਸਭਾ 'ਚ ਕਾਂਗਰਸ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਪੱਖੀ ਬਿੱਲਾਂ 'ਤੇ ਪੰਜਾਬ ਨਾਲ...
ਅੰਮ੍ਰਿਤਸਰ 'ਚ ਕੋਰੋਨਾ ਦੇ 44 ਨਵੇਂ ਮਾਮਲੇ ਆਏ ਸਾਹਮਣੇ, 1 ਹੋਰ ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 44 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ...
25 ਅਕਤੂਬਰ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣਗੇ ਕੈਪਟਨ
. . .  1 day ago
ਚੰਡੀਗੜ੍ਹ, 23 ਅਕਤੂਬਰ- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੱਸਿਆ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ 500 ਕਰੋੜ ਰੁਪਏ ਦੀ...
ਹੁਸ਼ਿਆਰਪੁਰ 'ਚ ਕੋਰੋਨਾ ਦੇ 34 ਮਾਮਲੇ ਆਏ ਸਾਹਮਣੇ, 4 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 34 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 5950 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ...
ਜਲੰਧਰ 'ਚ ਅਫ਼ੀਮ ਅਤੇ ਡਰੱਗ ਮਨੀ ਸਣੇ 5 ਕਾਬੂ
. . .  1 day ago
ਜਲੰਧਰ, 23 ਅਕਤੂਬਰ- ਜਲੰਧਰ ਦੇ ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਕਿਲੋ ਅਫ਼ੀਮ ਅਤੇ 80 ਹਜ਼ਾਰ ਰੁਪਏ...
ਕਾਂਗਰਸੀ ਆਗੂ ਨੇ ਦਿਨ-ਦਿਹਾੜੇ ਗੋਲੀਆਂ ਚਲਾ ਕੇ ਇਕ ਵਿਅਕਤੀ ਦਾ ਕੀਤਾ ਕਤਲ, ਇਕ ਜ਼ਖ਼ਮੀ
. . .  1 day ago
ਅੰਮ੍ਰਿਤਸਰ, 23 ਅਕਤੂਬਰ (ਰੇਸ਼ਮ ਸਿੰਘ)- ਸੱਤਾ ਦੇ ਨਸ਼ੇ 'ਚ ਅੰਨੇ ਹੋਏ ਇਕ ਕਾਂਗਰਸੀ ਆਗੂ ਨੇ ਪੁਰਾਣੀ ਰਜ਼ਿੰਸ਼ ਕਾਰਨ ਅੱਜ ਇੱਥੇ ਗਿਲਵਾਲੀ ਗੇਟ ਵਿਖੇ ਸਿੱਧੀਆਂ ਗੋਲੀਆਂ ਚਲਾ ਕੇ ਇਕ ਵਿਅਕਤੀ ਦਾ ਕਤਲ ਕਰ...
ਪਠਾਨਕੋਟ 'ਚ ਕੋਰੋਨਾ ਦੇ 11 ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 23 ਅਕਤੂਬਰ (ਆਰ. ਸਿੰਘ)- ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਠਾਨਕੋਟ 'ਚ ਅੱਜ 11 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਪਠਾਨਕੋਟ ਸਿਵਲ ਹਸਪਤਾਲ ਦੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਚੇਤ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

.ਕੋਰੋਨਾ ਦਾ ਕਹਿਰ

ਅਮਰੀਕਾ 'ਚ 8476 ਮੌਤਾਂ, 3 ਲੱਖ ਤੋਂ ਵੱਧ ਪੀੜਤ

ਸਿਹਤ ਵਿਭਾਗ ਨੇ ਦਿੱਤੀ ਚਿਤਾਵਨੀ, ਇਸ ਹਫ਼ਤੇ ਵਧੇਗੀ ਮੌਤਾਂ ਦੀ ਗਿਣਤੀ ਸੈਕਰਾਮੈਂਟੋ, 5 ਅਪ੍ਰੈਲ (ਹੁਸਨ ਲੜੋਆ ਬੰਗਾ)- ਅਮਰੀਕਾ 'ਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 3 ਲੱਖ ਤੋਂ ਟੱਪ ਗਈ ਹੈ, ਜਦਕਿ ਸਿਹਤ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਇਸ ਹਫ਼ਤੇ ...

ਪੂਰੀ ਖ਼ਬਰ »

ਜਦੋਂ ਮਾਂ ਆਖਰੀ ਵਾਰ ਨਹੀਂ ਵੇਖ ਸਕੀ ਪੁੱਤ ਦਾ ਮੂੰਹ

ਲੰਡਨ/ਲੈਸਟਰ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ/ ਸੁਖਜਿੰਦਰ ਸਿੰਘ ਢੱਡੇ)- ਕੋਰੋਨਾ ਵਾਇਰਸ ਦੇ ਮਰੀਜ਼ਾਂ ਨੂੰ ਇਕਾਂਤਵਾਸ ਵਿਚ ਰੱਖੇ ਜਾਣ ਕਾਰਨ ਆਖ਼ਰੀ ਸਮੇਂ ਵੀ ਆਪਣਿਆਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ¢ ਯੂ. ਕੇ. ਦੇ ਬਿ੍ਕਸਟਨ 'ਚ ਰਹਿਣ ਵਾਲੇ 13 ...

ਪੂਰੀ ਖ਼ਬਰ »

ਯੂ. ਕੇ. ਵਿਚ 4932 ਮੌਤਾਂ, 47806 ਪੀੜਤ

ਲੰਡਨ/ਲੈਸਟਰ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ/ ਸੁਖਜਿੰਦਰ ਸਿੰਘ ਢੱਡੇ)- ਯੂ. ਕੇ. ਵਿਚ ਬੀਤੇ 24 ਘੰਟਿਆਂ 'ਚ 619 ਮੌਤਾਂ ਹੋਣ ਦੀ ਖ਼ਬਰ ਮਿਲੀ ਹੈ | ਹੁਣ ਤੱਕ ਕੋਰੋਨਾ ਵਾਇਰਸ ਨਾਲ ਹੋਈਆਂ ਕੁੱਲ ਮੌਤਾਂ ਦੀ ਗਿਣਤੀ 4932 ਹੋ ਗਈ ਹੈ | ਸਿਹਤ ਵਿਭਾਗ ਵਲੋਂ ਜਾਰੀ ਕੀਤੇ ...

ਪੂਰੀ ਖ਼ਬਰ »

ਵੱਖ–ਵੱਖ ਦੇਸ਼ਾਂ 'ਚ ਫਸੇ ਬਿ੍ਟਿਸ਼ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ 8 ਅਪ੍ਰੈਲ ਤੋਂ ਚੱਲਣਗੀਆਂ 16 ਹਵਾਈ ਉਡਾਣਾਂ

ਅੰਮਿ੍ਤਸਰ ਅਤੇ ਅਹਿਮਦਾਬਾਦ 'ਚ ਫਸੇ ਨਾਗਰਿਕਾਂ ਨੂੰ ਲਿਆਂਦਾ ਜਾਵੇਗਾ ਵਾਪਸ
ਲੰਡਨ/ਲੈਸਟਰ (ਇੰਗਲੈਂਡ), 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ/ਸੁਖਜਿੰਦਰ ਸਿੰਘ ਢੱਡੇ)–ਬਰਤਾਨੀਆ ਦੇ ਪੰਜਾਬੀ ਪਗੜੀਧਾਰੀ ਸਿੱਖ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਸਮੇਤ 52 ਸੰਸਦ ਮੈਂਬਰਾਂ ਅਤੇ ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬਿ੍ਟੇਨ ਦੇ ਜਨਰਲ ਸਕੱਤਰ ਸੀਤਲ ਸਿੰਘ ਗਿੱਲ ਵਲੋਂ ਵੱਖ–ਵੱਖੋ ਵੱਖਰੇ ਤੌਰ 'ਤੇ ਬਰਤਾਨੀਆ ਦੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਭਾਰਤ 'ਚ ਫਸੇ ਬਿ੍ਟਿਸ਼ ਨਾਗਰਿਕਾਂ ਨੂੰ ਵਾਪਸ ਮੰਗਵਾਉਣ ਦੀ ਮੰਗ ਕੀਤੀ ਸੀ, ਜਿਸ 'ਤੇ ਬਰਤਾਨੀਆ ਸਰਕਾਰ ਨੇ ਕਾਰਵਾਈ ਕਰਦਿਆਂ 8 ਅਪ੍ਰੈਲ ਤੋਂ 12 ਅਪ੍ਰੈਲ ਤੱਕ 16 ਵੱਖ–ਵੱਖ ਹਵਾਈ ਉਡਾਣਾਂ ਭਾਰਤ ਸਮੇਤ ਵੱਖ–ਵੱਖ ਦੇਸ਼ਾਂ ਤੋਂ ਬਰਤਾਨਵੀ ਨਾਗਰਿਕਾਂ ਨੂੰ ਲਿਆਉਣ ਲਈ ਚਲਾਏ ਜਾਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਡੀਅਨ ਵਰਕਰਜ਼ ਐਸੋਸੀਏਸ਼ਨ ਗ੍ਰੇਟ ਬਿ੍ਟੇਨ ਦੇ ਜਨਰਲ ਸਕੱਤਰ ਸੀਤਲ ਸਿੰਘ ਗਿੱਲ ਨੇ ਦੱਸਿਆ ਕਿ ਬਰਤਾਨੀਆ ਸਰਕਾਰ ਵਲੋਂ ਚਲਾਈਆਂ ਜਾਣ ਵਾਲੀਆਂ ਇਹ 16 ਹਵਾਈ ਉਡਾਣਾਂ ਵੱਖ–ਵੱਖ ਦੇਸ਼ਾਂ ਸਮੇਤ ਅਹਿਮਦਾਬਾਦ, ਬੰਬਈ, ਦਿੱਲੀ ਅਤੇ ਗੋਆ ਤੋਂ ਬਿ੍ਟਿਸ਼ ਨਾਗਰਿਕਾਂ ਨੂੰ ਵਾਪਸ ਲੰਡਨ ਲੈ ਕੇ ਆਉਣ ਗਈਆਂ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਿ੍ਟਿਸ਼ ਸਰਕਾਰ ਨੇ ਇਕ ਵੈੱਬਸਾਈਟ ਜਾਰੀ ਕਰ ਕੇ ਵੱਖ–ਵੱਖ ਦੇਸ਼ਾਂ 'ਚ ਫਸੇ ਬਿ੍ਟਿਸ਼ ਨਾਗਰਿਕਾਂ ਨੂੰ ਉਥੋਂ ਦੇ ਬਿ੍ਟਿਸ਼ ਹਾਈ ਕਮਿਸ਼ਨ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ, ਜੋ ਇਸ ਵੈੱਬਸਾਈਟ ਜ਼ਰੀਏ ਫਾਰਮ ਭਰ ਕੇ ਉਥੇ ਫਸੇ ਬਿ੍ਟਿਸ਼ ਨਾਗਰਿਕਾਂ ਨੂੰ ਯੂ. ਕੇ. ਆਉਣ 'ਚ ਮਦਦ ਕਰਨਗੇ | ਉਨ੍ਹਾਂ ਦੱਸਿਆ ਕਿ ਬਿ੍ਟਿਸ਼ ਸਰਕਾਰ ਵਲੋਂ ਇਨ੍ਹਾਂ ਹਵਾਈ ਉਡਾਨਾਂ ਦਾ ਕਿਰਾਇਆ ਵੀ ਤੈਅ ਕੀਤਾ ਗਿਆ ਹੈ, ਜਿਸ ਅਨੁਸਾਰ ਬੰਬਈ ਤੋਂ ਲੰਡਨ ਦਾ 600 ਪੌਾਡ, ਦਿੱਲੀ ਤੋਂ ਲੰਡਨ ਦਾ 581 ਪੌਡ ਅਤੇ ਗੋਆ ਤੋਂ ਲੰਡਨ ਦਾ 681 ਪੌਡ ਕਿਰਾਇਆ ਤੈਅ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਇਹ ਕਿਰਾਇਆ ਅਦਾ ਨਹੀਂ ਕਰ ਸਕਦੇ ਉਹ ਉਥੋਂ ਦੇ ਬਿ੍ਟਿਸ਼ ਹਾਈ ਕਮਿਸ਼ਨ ਨੂੰ ਇਸ ਸਬੰਧੀ ਲਿਖ ਕੇ ਸੂਚਿਤ ਕਰ ਸਕਦੇ ਹਨ, ਜਿਨ੍ਹਾਂ ਨੂੰ ਵਾਪਸ ਯੂ. ਕੇ. ਲਿਆਉਣ ਦਾ ਪ੍ਰਬੰਧ ਉਸ ਦੇਸ਼ 'ਚ ਮੌਜੂਦ ਬਿ੍ਟਿਸ਼ ਹਾਈ ਕਮਿਸ਼ਨ ਵਲੋਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅੰਮਿ੍ਤਸਰ ਅਤੇ ਅਹਿਮਦਾਬਾਦ ਤੋਂ ਬਿ੍ਟਿਸ਼ ਨਾਗਰਿਕਾਂ ਨੂੰ ਵਾਪਸ ਯੂ. ਕੇ. ਲਿਆਉਣ ਲਈ ਪ੍ਰਬੰਧ ਕਰਨ ਲਈ ਬਰਤਾਨੀਆਂ ਸਰਕਾਰ ਦੀ ਭਾਰਤ ਸਰਕਾਰ ਨਾਲ ਗੱਲਬਾਤ ਚਲ ਰਹੀ ਹੈ | ਜਿਸ ਦਾ ਸ਼ਾਮ ਤੱਕ ਕੋਈ ਪ੍ਰਬੰਧ ਹੋ ਜਾਣ ਦੀ ਉਮੀਦ ਹੈ |

ਖ਼ਬਰ ਸ਼ੇਅਰ ਕਰੋ

 

ਨਾਰਵੇ 'ਚ 70 ਮੌਤਾਂ

ਓਸਲੋ, 5 ਅਪ੍ਰੈਲ (ਡਿੰਪਾ ਵਿਰਕ)-ਨਾਰਵੇ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਕੇਸਾਂ ਦੀ ਗਿਣਤੀ 'ਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ | ਇਹ ਗਿਣਤੀ ਵਧ ਕੇ 5648 ਹੋ ਗਈ ਹੈ | ਦੇਸ਼ ਵਿਚ 70 ਲੋਕਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ | ਸਨਿਚਰਵਾਰ ਸ਼ਾਮ ਨੂੰ ਨਾਰਵੇ ਦੀ ਰਾਜਧਾਨੀ ...

ਪੂਰੀ ਖ਼ਬਰ »

ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਮੁੱਖ ਗ੍ਰੰਥੀ ਦੀ ਕੋਰੋਨਾ ਕਾਰਨ ਮੌਤ

ਲੰਡਨ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਮੁੱਖ ਗ੍ਰੰਥੀ ਭਾਈ ਅਮਰੀਕ ਸਿੰਘ ਦੀ ਦੀ ਅੱਜ ਸਵੇਰੇ 2 ਵਜੇ ਮੌਤ ਹੋ ਗਈ | ਉਹ ਬੀਤੇ ਦਸ ਦਿਨਾਂ ਤੋਂ ਇਕਾਂਤਵਾਸ 'ਚ ਸਨ ਅਤੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਨ | ਉਹ 54 ਸਾਲਾਂ ਦੇ ਸਨ, ...

ਪੂਰੀ ਖ਼ਬਰ »

ਹਾਲੈਂਡ 'ਚ 1766 ਮੌਤਾਂ, 17851 ਲੋਕ ਪੀੜਤ

ਕੋਪਨਹੈਗਨ, 5 ਅਪ੍ਰੈਲ (ਅਮਰਜੀਤ ਸਿੰਘ ਤਲਵੰਡੀ)- ਹਾਲੈਂਡ ਦੀ ਜਨ ਸਿਹਤ ਏਜੰਸੀ ਆਰ.ਆਈ.ਵੀ.ਐਮ. ਦੀ ਰੋਜ਼ਾਨਾ ਜਾਣਕਾਰੀ ਅਨੁਸਾਰ ਨੀਦਰਲੈਂਡ ਵਿਚ ਕੋਰੋਨਾ ਵਾਇਰਸ ਤੋਂ ਸਰਕਾਰੀ ਮੌਤਾਂ ਦੀ ਗਿਣਤੀ ਐਤਵਾਰ ਨੂੰ 115 ਤੱਕ ਹੋਰ ਵੱਧ ਗਈ¢ ਇਹ ਅਧਿਕਾਰਤ ਮੌਤਾਂ ਦੀ ਗਿਣਤੀ 1766 ਲੈ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਹੋਈ 1039

ਆਕਲੈਂਡ, 5 ਅਪ੍ਰੈਲ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੀਲੈਂਡ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਦੇ ਵਧਣ ਦੀ ਰਫ਼ਤਾਰ ਅਜੇ ਘੱਟ ਨਹੀਂ ਰਹੀ | ਅੱਜ ਫਿਰ ਮਿਲੇ 89 ਕੇਸਾਂ ਦੇ ਨਾਲ ਪੀੜਤਾਂ ਦੀ ਗਿਣਤੀ 1039 ਹੋ ਗਈ ਹੈ, ਜਿਨ੍ਹਾਂ 'ਚੋਂ 15 ਹਸਪਤਾਲ ਵਿਚ ਦਾਖ਼ਲ ਹਨ ਅਤੇ 3 ਨੂੰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਮੈਨੀਟੋਬਾ 'ਚ ਦੂਜੀ ਮੌਤ

ਵਿੰਨੀਪੈਗ, 5 ਅਪ੍ਰੈਲ (ਸਰਬਪਾਲ ਸਿੰਘ)-ਮੈਨੀਟੋਬਾ ਦੇ ਜਨ ਸਿਹਤ ਅਧਿਕਾਰੀਆਂ ਨੇ ਕੋਵਿਡ-19 ਨਾਲ ਸਬੰਧਿਤ ਸੂਬੇ ਵਿਚ ਦੂਜੀ ਮੌਤ ਹੋ ਜਾਣ ਦੀ ਪੁਸ਼ਟੀ ਕੀਤੀ ਹੈ, ਮਰਨ ਵਾਲਾ ਵਿਅਕਤੀ 55 ਸਾਲਾ ਵਿੰਨੀਪੈਗ ਵਾਸੀ ਸੀ ਜੋ ਕਿ 18 ਮਾਰਚ ਨੂੰ ਕੰਮ 'ਤੇ ਬਿਮਾਰ ਹੋ ਗਿਆ ਸੀ ਅਤੇ 23 ...

ਪੂਰੀ ਖ਼ਬਰ »

ਬਰਤਾਨਵੀ ਨਾਗਰਿਕ ਪੰਜਾਬ ਸਰਕਾਰ ਨੂੰ ਜਾਣਕਾਰੀ ਦੇਣ–ਵਿਦੇਸ਼ ਮੰਤਰਾਲਾ

ਲੰਡਨ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. ਸਰਕਾਰ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਗਏ ਆਪਣੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਨੂੰ ਸਹਿਯੋਗ ਕਰਨ ਅਤੇ ਆਪਣੀ ਜਾਣਕਾਰੀ ਸਾਂਝੀ ਕਰਨ ਸਬੰਧਿਤ ਮਹਿਕਮੇ ਨਾਲ ਸਾਂਝੀ ਕਰਨ | ...

ਪੂਰੀ ਖ਼ਬਰ »

ਕੋਰੋਨਾ ਲਈ 5ਜੀ ਨੂੰ ਜ਼ਿੰਮੇਵਾਰ ਠਹਿਰਾਉਣ ਵਾਲੀਆਂ ਖ਼ਬਰਾਂ ਫਰਜ਼ੀ

ਲੰਡਨ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪਹਿਲਾਂ ਅਖ਼ਬਾਰਾਂ ਰਾਹੀਂ ਕੋਰੋਨਾ ਵਾਇਰਸ ਦੇ ਫੈਲਣ ਦੀ ਨਕਲੀ ਖ਼ਬਰਾਂ ਨਾਲ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਸੀ, ਜਦਕਿ ਹੁਣ ਨਵੀਂ ਤਕਨਾਲੋਜੀ 5ਜੀ ਨੂੰ ਇਸ ਨਾਲ ਜੋੜਿਆ ਜਾ ਰਿਹਾ ਹੈ | ਯੂ. ਕੇ. ਦੀ ਸਿਹਤ ਸੰਸਥਾ ਐਨ. ...

ਪੂਰੀ ਖ਼ਬਰ »

ਅਲਬਰਟਾ 'ਚ 20 ਮੌਤਾਂ, 240 ਤੰਦਰੁਸਤ ਹੋਏ

ਕੈਲਗਰੀ, 5 ਅਪ੍ਰੈਲ (ਜਸਜੀਤ ਸਿੰਘ ਧਾਮੀ/ਹਰਭਜਨ ਸਿੰਘ ਢਿੱਲੋਂ)- ਅਲਬਰਟਾ 'ਚ 106 ਨਵੇਂ ਕੇਸ ਆਉਣ ਨਾਲ ਸੂਬੇ ਅੰਦਰ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਹੁਣ 1181 ਹੋ ਚੁੱਕੀ ਅਤੇ ਇਨ੍ਹਾਂ 'ਚੋਂ 20 ਮੌਤਾਂ ਵੀ ਹੋ ਗਈਆਂ ਹਨ | ਡਾ. ਡੀਨਾ ਹਿੰਸਾ ਦੇ ਦੱਸਣ ਮੁਤਾਬਿਕ 240 ਕੇਸ ਤੰਦਰੁਸਤ ...

ਪੂਰੀ ਖ਼ਬਰ »

ਇਟਲੀ ਸਥਿਤ ਭਾਰਤੀ ਦੂਤਾਵਾਸ ਵਲੋਂ ਵੀਡੀਓ ਕਾਨਫਰੰਸ ਰਾਹੀਂ ਸਥਿਤੀ ਦਾ ਜਾਇਜ਼ਾ

ਬਰੇਸ਼ੀਆ (ਇਟਲੀ), 5 ਅਪ੍ਰੈਲ (ਬਲਦੇਵ ਸਿੰਘ ਬੂਰੇ ਜੱਟਾਂ)- ਇਟਲੀ ਦੀ ਰਾਜਧਾਨੀ ਰੋਮ ਸਥਿਤ ਭਾਰਤੀ ਦੂਤਾਵਾਸ ਦੇ ਰਾਜਦੂਤ ਸ੍ਰੀਮਤੀ ਰੀਨਿਤ ਸੰਧੂ ਵਲੋਂ ਇਟਲੀ ਭਰ ਵਿਚ ਵੀਡੀਓ ਕਾਨਫ਼ਰੰਸ ਰਾਹੀਂ ਇਟਲੀ ਦੇ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਲਈ, ਜਿਸ 'ਚ ਇਟਲੀ ਰੋਮ ...

ਪੂਰੀ ਖ਼ਬਰ »

ਕਾਬਲ ਗੁਰਦੁਆਰਾ ਸਾਹਿਬ 'ਤੇ ਹਮਲੇ ਦੀ ਨਿੰਦਾ

ਲੰਡਨ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕਾਬਲ ਗੁਰਦੁਆਰਾ ਸਾਹਿਬ 'ਤੇ ਹਮਲੇ ਦੀ ਨਿੰਦਾ ਕਰਦਿਆਂ ਪਿ੍ੰ: ਸੁਜਿੰਦਰ ਸਿੰਘ ਸੰਘਾ ਨੇ ਕਿਹਾ ਕਿ ਇਸ ਹਮਲੇ ਦੇ ਮੁੱਖ ਦੋਸ਼ੀ ਖੁਰਾਸਾਨ ਸੂਬੇ ਦੇ ਅਮੀਰ ਮਾਵਲਾਵੀ ਅਬਦੁੱਲਾ ਅਕਾ ਅਸਲਮ ਫਰੂਖੀ ਨੂੰ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਅਲਬਰਟਾ ਸਰਕਾਰ ਵਲੋਂ ਵਿਦਿਆਰਥੀਆਂ ਅਤੇ ਵਰਕ ਪਰਮਿਟ 'ਤੇ ਆਏ ਲੋਕਾਂ ਦੀ ਵਿੱਤੀ ਮਦਦ

ਐਡਮਿੰਟਨ, 5 ਅਪੈ੍ਰਲ (ਦਰਸ਼ਨ ਸਿੰਘ ਜਟਾਣਾ)- ਅਲਬਰਟਾ ਦੇ ਮੁੱਖ ਮੰਤਰੀ ਮੇਅਰ ਜੈਸਨ ਕੈਨੀ ਦੀ ਸਰਕਾਰ ਨੇ ਆਪਣੇ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੜ੍ਹਾਈ ਕਰਨ ਆਏ ਬੱਚਿਆਂ ਤੇ ਵਰਕ ਪਰਮਿਟ 'ਤੇ ਕੰਮ ਕਰਦੇ ਹਰੇਕ ਕਾਮਿਆਂ ਦੇ ਖਾਤੇ ਵਿਚ 1146 ਡਾਲਰ ਪਾ ਦਿੱਤੇ ਹਨ ਤੇ ਇਹ ...

ਪੂਰੀ ਖ਼ਬਰ »

ਨਿਊ ਜਰਸੀ ਫ਼ਿਲਮ ਫ਼ੈਸਟੀਵਲ: ਗੁਰੂ ਨਾਨਕ ਦੇਵ ਜੀ ਬਾਰੇ ਦਸਤਾਵੇਜ਼ੀ ਫ਼ਿਲਮ ਨੇ ਜਿੱਤੇ 2 ਪੁਰਸਕਾਰ

ਸੈਕਰਾਮੈਂਟੋ, 5 ਅਪ੍ਰੈਲ (ਹੁਸਨ ਲੜੋਆ ਬੰਗਾ)- ਹਾਲ ਹੀ 'ਚ ਰਿਲੀਜ਼ ਹੋਈ ਗੁਰੂ ਨਾਨਕ ਦੇਵ ਜੀ ਬਾਰੇ ਦਸਤਾਵੇਜ਼ੀ ਫ਼ਿਲਮ ਨੇ ਗਾਰਡਨ ਸਟੇਟ ਫ਼ਿਲਮ ਫ਼ੈਸਟੀਵਲ ਵਿਚ ਦੋ ਪ੍ਰਮੁੱਖ ਪੁਰਸਕਾਰ ਜਿੱਤੇ ਹਨ | ਨੈਸ਼ਨਲ ਸਿੱਖ ਕੰਪੇਨ ਵਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਸ੍ਰੀ ...

ਪੂਰੀ ਖ਼ਬਰ »

ਬਰਤਾਨੀਆ ਕੋਰੋਨਾ ਵਾਇਰਸ ਨੂੰ ਲੈ ਕੇ ਚੀਨ 'ਤੇ 351 ਅਰਬ ਪੌਾਡ ਦੇ ਮੁਆਵਜ਼ੇ ਦਾ ਦਾਅਵਾ ਕਰੇ

ਲੰਡਨ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵਾਇਰਸ ਨੂੰ ਲੈ ਕੇ ਬਰਤਾਨੀਆ ਅੰਤਰਰਾਸ਼ਟਰੀ ਅਦਾਲਤ 'ਚ ਚੀਨ 'ਤੇ 351 ਅਰਬ ਪੌਾਡ ਮੁਆਵਜ਼ੇ ਦਾ ਦਾਅਵਾ ਕਰ ਸਕਦਾ ਹੈ | ਇਹ ਇਕ ਤਾਜ਼ਾ ਰਿਪੋਰਟ 'ਚ ਸਾਹਮਣੇ ਆਇਆ ਹੈ | ਜਾਂਚ ਰਿਪੋਰਟ 'ਚ ਸਾਹਮਣੇ ਆਇਆ ਹੈ ਵਿਸ਼ਵ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX