ਤਾਜਾ ਖ਼ਬਰਾਂ


ਭਾਰੀ ਮੀਂਹ ਅਤੇ ਤੇਜ਼ ਗਤੀ ਨਾਲ ਹਨੇਰੀ ਨੇ ਕੀਤਾ ਜਨ ਜੀਵਨ ਪ੍ਰਭਾਵਿਤ
. . .  36 minutes ago
ਮਲੌਦ, 30 ਮਈ (ਸਹਾਰਨ ਮਾਜਰਾ)-ਹੁਣੇ ਸ਼ਾਮ ਨੂੰ ਅਚਾਨਕ ਆਏ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨੇ ਇੱਕ ਦਮ ਜਨਜੀਵਨ ਪ੍ਰਭਾਵਿਤ ਕਰ ਕੇ ਰੱਖ ਦਿੱਤਾ। ਤੇਜ਼ ਰਫਤਾਰ ਹਨੇਰੀ ਨੇ ਕਈ ਦਰੱਖਤਾਂ ਦੀਆਂ ਜੜਾਂ ਹਿਲਾ ਕੇ ਰੱਖ ...
ਰੂਪਨਗਰ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 10 ਹੋਈ - ਡਿਪਟੀ ਕਮਿਸ਼ਨਰ
. . .  48 minutes ago
ਰੂਪਨਗਰ 30 ਮਈ (ਸਤਨਾਮ ਸਿੰਘ ਸੱਤੀ) - ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ 10 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3061 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ...
ਮੈਂ ਸੂਬੇ ਵਿਚ ਕੋਰੋਨਾ ਦਾ ਖ਼ਾਤਮਾ ਕਰਕੇ ਹੀ ਰਹਾਂਗਾ - ਕੈਪਟਨ
. . .  about 1 hour ago
ਚੰਡੀਗੜ੍ਹ, 30 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ ਰਾਹੀਂ ਲੋਕਾਂ ਨੂੰ ਸੰਬੋਧਨ ਨੂੰ ਕੀਤਾ ਤੇ ਉਨ੍ਹਾਂ ਦੇ ਪ੍ਰਸ਼ਨਾਂ ਦੇ ਉਤਰ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਕੋਰੋਨਾ ਦੇ ਖ਼ਾਤਮੇ ਲਈ ਜੁਰਮਾਨਿਆਂ ਵਿਚ ਵਾਧਾ ਕੀਤਾ ਗਿਆ ਹੈ...
ਦਿਮਾਗੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ
. . .  about 1 hour ago
ਆਨਲਾਕ 1 : 8 ਜੂਨ ਤੋਂ ਬਾਅਦ ਸ਼ਰਤਾਂ ਨਾਲ ਖੁੱਲਣਗੇ ਧਾਰਮਿਕ ਸਥਾਨ, ਸਕੂਲ ਖੋਲ੍ਹਣ ਦਾ ਫੈਸਲਾ ਸੂਬਿਆਂ ਹੱਥ
. . .  about 1 hour ago
ਲਾਕਡਾਊਨ 5.0 ਨੂੰ ਨਾਂ ਦਿੱਤਾ ਗਿਆ ਅਨਲਾਕ-1, ਮੈਟਰੋ ਰੇਲ, ਸਿਨੇਮਾ ਹਾਲ, ਜਿੰਮ, ਸਵੀਮਿੰਗ ਪੂਲਜ਼, ਮੰਨੋਰੰਜਨ ਪਾਰਕ, ਸਮੀਖਿਆ ਕਰਨ ਤੋਂ ਬਾਅਦ ਖੁੱਲ੍ਹਣਗੇ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਆਪਣੇ ਫੇਸਬੁੱਕ ਪੇਜ਼ ਤੋਂ ਲੋਕਾਂ ਨਾਲ ਕਰ ਰਹੇ ਹਨ ਗੱਲਬਾਤ, ਪ੍ਰਸ਼ਨਾ ਦੇ ਰਹੇ ਹਨ ਉਤਰ
. . .  about 1 hour ago
ਲਾਕਡਾਊਨ 5.0 ਲਈ ਜਾਰੀ ਹੋਏ ਨਵੇਂ ਦਿਸ਼ਾ ਨਿਰਦੇਸ਼, ਕਨਟੇਨਮੈਂਟ ਜ਼ੋਨਾਂ 'ਚ ਰਹੇਗੀ ਸਖ਼ਤੀ
. . .  about 1 hour ago
ਨਵੀਂ ਦਿੱਲੀ, 30 ਮਈ - ਦੇਸ਼ ਵਿਚ ਲਾਕਡਾਊਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਨੂੰ ਅਨਲਾਕ-1 ਦਾ ਨਾਂ ਦਿੱਤਾ ਗਿਆ ਹੈ ਤੇ 8 ਜੂਨ ਤੋਂ ਬਾਅਦ ਧਾਰਮਿਕ ਸਥਾਨ ਖੋਲ੍ਹੇ ਜਾਣਗੇ। ਕੰਨਟੇਨਮੈਂਟ ਜੋਨਾਂ ਵਿਚ ਚਰਨਬੱਧ...
ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ
. . .  about 1 hour ago
ਹੁਸ਼ਿਆਰਪੁਰ/ਬਲਾਚੌਰ, 30 ਮਈ (ਬਲਜਿੰਦਰਪਾਲ ਸਿੰਘ/ਦੀਦਾਰ ਸਿੰਘ ਬਲਾਚੌਰੀਆ) - ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਹੁਸ਼ਿਆਰਪੁਰ ਵਾਸੀਆਂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ, ਜਦੋਂ ਸ਼ਾਮ ਕਰੀਬ 4:45 ਵਜੇ ਤੋਂ ਸ਼ੁਰੂ ਹੋਇਆ ਮੂਸਲਾਧਾਰ ਮੀਂਹ ਕਰੀਬ...
ਸਹਾਇਕ ਥਾਣੇਦਾਰ ਦੀ ਡਿਊਟੀ ਦੌਰਾਨ ਅਚਾਨਕ ਮੌਤ
. . .  about 2 hours ago
ਬਟਾਲਾ, 30 ਮਈ (ਹਰਦੇਵ ਸਿੰਘ ਸੰਧੂ) - ਬਟਾਲਾ ਟਰੈਫਿਕ ਪੁਲਿਸ 'ਚ ਬਤੌਰ ਸਹਾਇਕ ਥਾਣੇਦਾਰ ਵਜੋਂ ਡਿਊਟੀ ਕਰਦੇ ਨਿਰਮਲ ਸਿੰਘ ਪੁੱਤਰ ਅਮਰੀਕ ਸਿੰਘ ਪਿੰਡ ਗਾਦੜੀਆਂ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਹੈ। ਇਸ ਬਾਰੇ ਇਕੱਤਰ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ...
ਕੋਰੋਨਾ ਪੀੜਤ ਮ੍ਰਿਤਕ ਦਾ ਅੱਜ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਪਰਿਵਾਰਕ ਮੈਂਬਰਾਂ ਵੱਲੋਂ ਕੀਤਾ ਅੰਤਿਮ ਸੰਸਕਾਰ
. . .  about 2 hours ago
ਮੱਤੇਵਾਲ 30 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)- ਨਜ਼ਦੀਕੀ ਪਿੰਡ ਬੁਲਾਰਾ ਤੋਂ ਜਸਪਾਲ ਕੌਰ (60) ਪਤਨੀ ਗੁਰਮੀਤ ਸਿੰਘ ਜਿਸ ਦੀ ਬੀਤੀ ਸ਼ਾਮ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ। ਜਿਸ ਪਿੱਛੋਂ ਅੱਜ ਡਿਊਟੀ ਮੈਜਿਸਟਰੇਟ ਕਮ ਨਾਇਬ ਤਹਿਸੀਲਦਾਰ ਤਰਸਿੱਕਾ ਰਤਨਜੀਤ...
ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ - ਕੈਪਟਨ
. . .  about 2 hours ago
ਚੰਡੀਗੜ੍ਹ, 30 ਮਈ (ਸੁਰਜੀਤ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਚੱਲੇਗੀ ਉਦੋਂ ਤੱਕ ਸੂਬੇ ਦੇ ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਿਤਾਂ ਨਾਲ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ
. . .  about 2 hours ago
ਮੰਡੀ ਗੋਬਿੰਦਗੜ, 30 ਮਈ (ਬਲਜਿੰਦਰ ਸਿੰਘ, ਮੁਕੇਸ਼ ਘਈ)— ਕੋਰੋਨਾ ਮਹਾਂਮਾਰੀ ਦੇ ਸੰਕਟ ਨੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਇਕ ਫਿਰ ਤੋਂ ਆਪਣੀ ਦਸਤਕ ਦੇ ਦਿੱਤੀ ਹੈ। ਜਿਸ ਦੇ ਚੱਲਦਿਆਂ ਮੰਡੀ ਗੋਬਿੰਦਗੜ ਦੇ ਮੁਹੱਲਾ ਕੱਚਾ ਸ਼ਾਂਤੀ ਨਗਰ ਵਿਚ ਇਕ ਨਵਾਂ ਕੋਰੋਨਾ ਪਾਜ਼ੀਵਿਟ...
ਬਠਿੰਡਾ ਵਿਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ
. . .  about 2 hours ago
ਬਠਿੰਡਾ, 30 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ ਆਈ ਹੈ। ਪਾਜ਼ੀਟਿਵ ਆਈ ਔਰਤ ਰਾਮਾਂ ਮੰਡੀ ਦੀ ਰਹਿਣ ਵਾਲੀ ਹੈ, ਜੋ ਕੁੱਝ ਦਿਨ ਪਹਿਲਾ ਹੀ ਦਿੱਲੀ ਤੋਂ ਪਰਤੀ ਸੀ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੋਰੋਨਾ ਪ੍ਰਭਾਵਿਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ, ਗਿਣਤੀ 121 ਹੋਈ
. . .  about 2 hours ago
ਹੁਸ਼ਿਆਰਪੁਰ, 30 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 6 ਹੋਰ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਪਾਜ਼ੀਟਿਵ ਮਰੀਜ਼ਾਂ ਦੀ ਗਣਿਤੀ 121 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਿਦਆਂ ਸਿਵਲ ਸਰਜਨ ਡਾ: ਜਸਬੀਰ...
ਡਿਊਟੀ ਦੌਰਾਨ ਆਸ਼ਾ ਵਰਕਰ ਅਤੇ ਏ ਐੱਨ ਐੱਮ ਨਾਲ ਕੁੱਟਮਾਰ
. . .  about 2 hours ago
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲੇ ਸਾਹਮਣੇ ਆਏ
. . .  about 2 hours ago
ਅੰਮ੍ਰਿਤਸਰ, 30 ਮਈ (ਹਰਜਿੰਦਰ ਸਿੰਘ ਸ਼ੈਲੀ)-ਅੰਮ੍ਰਿਤਸਰ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਚ ਇੱਕ ਵਾਰ ਫਿਰ ਤੋਂ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਜਿੱਥੇ ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਸਨ ਉਥੇ ਹੀ ਹੁਣ ਸ਼ਨੀਵਾਰ ਅੰਮ੍ਰਿਤਸਰ...
ਲੁਧਿਆਣਾ 'ਚ ਕੋਰੋਨਾ ਮਰੀਜ਼ਾਂ 'ਚ ਹੋਇਆ ਵਾਧਾ, ਦੋ ਹੋਰ ਮਰੀਜ਼ ਮਿਲੇ
. . .  about 3 hours ago
ਲੁਧਿਆਣਾ, 30 ਮਈ (ਰੁਪੇਸ਼ ਕੁਮਾਰ) - ਲੁਧਿਆਣਾ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਇਆ। ਪਟਿਆਲਾ ਜੀਐੱਮਸੀ ਦੀ ਰਿਪੋਰਟ ਮੁਤਾਬਿਕ ਦੋ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਕ ਦੀ ਉਮਰ 34 ਸਾਲ ਦੱਸੀ ਜਾ ਰਹੀ ਹੈ। ਜਦੋਂ ਕਿ ਦੂਜੇ...
ਫਾਜ਼ਿਲਕਾ ਜ਼ਿਲ੍ਹੇ ਵਿਚ ਦੋ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  about 3 hours ago
ਫ਼ਾਜ਼ਿਲਕਾ, 30 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦੇ ਦੋ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਕਰਦਿਆਂ ਫਾਜ਼ਿਲਕਾ ਸਿਵਲ ਸਰਜਨ ਸੀ.ਐਮ. ਕਟਾਰੀਆ ਨੇ ਦੱਸਿਆ ਕਿ ਇਨ੍ਹਾਂ ਵਿਚ ਇਕ ਨੌਜਵਾਨ ਇੱਕੀ ਸਾਲਾ ਦਾ ਹੈ, ਜੋ 29 ਤਰੀਕ...
ਪਠਾਨਕੋਟ ਵਿਚ 6 ਸਾਲ ਦੇ ਬੱਚੇ ਸਮੇਤ 8 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 3 hours ago
ਪਠਾਨਕੋਟ, 30 ਮਈ (ਸੰਧੂ) - ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਪਠਾਨਕੋਟ ਅੰਦਰ 8 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ ਇਸ ਸਬੰਧੀ ਪੁਸ਼ਟੀ ਕਰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ...
ਤਹਿਸੀਲ ਬਾਬਾ ਬਕਾਲਾ ਸਾਹਿਬ ਨੂੰ ਮਿਲੀ ਵੱਡੀ ਰਾਹਤ
. . .  about 2 hours ago
ਬਾਬਾ ਬਕਾਲਾ ਸਾਹਿਬ, 30 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਬ ਡਵੀਜਨ ਬਾਬਾ ਬਕਾਲਾ ਸਾਹਿਬ ਲਈ ਅੱਜ ਰਾਹਤ ਵਾਲੀ ਖਬਰ ਹੈ ਕਿ ਸਬ ਡਵੀਜਨ ਦੇ ਵੱਖ ਵੱਖ ਪਿੰਡਾਂ ਨਾਲ ਸੰਬੰਧਿਤ 28 ਮਈ ਨੂੰ ਜੋ 30 ਵਿਅਕਤੀਆਂ ਦੇ ਸੈਂਪਲ ਲੈ ਕੇ ਅੰਮ੍ਰਿਤਸਰ ਭੇਜੇ ਗਏ ਹਨ। ਉਨ੍ਹਾਂ...
ਆਪਣੇ ਫੇਸਬੁੱਕ ਪੇਜ਼ ਤੋਂ ਲੋਕਾਂ ਨਾਲ ਗੱਲਬਾਤ ਕਰਨਗੇ ਮੁੱਖ ਮੰਤਰੀ
. . .  about 3 hours ago
ਚੰਡੀਗੜ੍ਹ, 30 ਮਈ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮ ਆਪਣੇ ਫੇਸਬੁੱਕ ਪੇਜ਼ 'ਤੇ ਲੋਕਾਂ ਨਾਲ ਗੱਲਬਾਤ ਕਰਨਗੇ ਅਤੇ ਸੂਬੇ ਵਿਚ ਕੋਵਿਡ19 ਦੇ ਤਾਜ਼ਾ ਹਾਲਾਤਾਂ ਸਮੇਤ ਲਾਕਡਾਊਨ ਨੂੰ ਲੈ ਕੇ ਲੋਕਾਂ ਦੇ...
ਅਮਰੀਕਾ ਵਿਚ ਨੌਜਵਾਨ ਦੀ ਡੁੱਬਣ ਕਾਰਨ ਹੋਈ ਸੀ ਮੌਤ, ਅੱਜ ਸੇਜਲ ਅੱਖਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  about 4 hours ago
ਚੌਕ ਮਹਿਤਾ, 30 ਮਈ (ਜਗਦੀਸ਼ ਸਿੰਘ ਬਮਰਾਹ) - ਨੌਜਵਾਨ ਆਕਾਸ਼ਦੀਪ ਸਿੰਘ ਜੱਜ ਜਿਸ ਦੀ ਕੁੱਝ ਦਿਨ ਪਹਿਲਾ ਅਮਰੀਕਾ ਵਿਚ ਦੇ ਸਿਆਟਲ ਸ਼ਹਿਰ 'ਚ ਡੁੱਬਣ ਕਾਰਨ ਦੁਖਦਾਈ ਮੌਤ ਹੋ ਗਈ ਸੀ। ਅੱਜ ਉਸ ਦਾ ਮਹਿਲਾ ਚੌਕ ਦੇ ਸ਼ਮਸ਼ਾਨ ਘਾਟ ਵਿਚ ਹਜ਼ਾਰਾਂ ਸੇਜਲ ਅੱਖਾਂ ਨਾਲ...
ਖੂੰਖਾਰ ਅਵਾਰਾ ਕੁੱਤਿਆਂ ਨੇ ਬੁਝਾਇਆ ਘਰ ਦਾ ਇਕਲੌਤਾ ਚਿਰਾਗ
. . .  about 4 hours ago
ਅੰਮ੍ਰਿਤਸਰ, 30 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਪਿੰਡ ਵਰਪਾਲ ਵਿਖੇ ਖ਼ੂੰਖ਼ਾਰ ਆਵਾਰਾ ਕੁੱਤਿਆਂ ਨੇ ਦੋ ਸਾਲਾ ਮਾਸੂਮ ਨੂੰ ਇਸ ਕਦਰ ਨੋਚ ਨੋਚ ਖਾਧਾ ਕਿ ਗਹਿਰੇ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਘਰ ਦਾ ਇਕਲੌਤਾ ਚਿਰਾਗ਼ ਮੌਕੇ ਤੇ ਹੀ ਦਮ ਤੋੜ ਗਿਆ। ਇਸ ਸਬੰਧੀ...
ਫੱਟੜ ਸਬਜ਼ੀ ਵਿਕਰੇਤਾ ਪੀ.ਜੀ.ਆਈ. ਚੰਡੀਗੜ੍ਹ ਪਹੁੰਚ ਕੇ ਕੋਰੋਨਾ ਪੀੜਤ ਨਿਕਲਿਆ
. . .  about 4 hours ago
ਮਲੇਰਕੋਟਲਾ, 30 ਮਈ (ਕੁਠਾਲਾ) - ਸ਼ੁੱਕਰਵਾਰ ਸਵੇਰੇ ਪੰਜ ਵਜੇ ਮਲੇਰਕੋਟਲਾ ਲੁਧਿਆਣਾ ਰੋਡ 'ਤੇ ਵਾਪਰੇ ਸੜਕ ਹਾਦਸੇ ਵਿਚ ਗੰਭੀਰ ਰੂਪ ਵਿਚ ਫੱਟੜ ਹੋਇਆ ਇਕ 50 ਸਾਲਾ ਸਬਜ਼ੀ ਵਿਕਰੇਤਾ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜਾਂਚ ਦੌਰਾਨ ਕੋਰੋਨਾ ਵਾਇਰਸ ਦਾ ਪੀੜਤ ਪਾਇਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਜੇਠ ਸੰਮਤ 552
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਪਹਿਲਾ ਸਫ਼ਾ

'ਅਮਫ਼ਾਨ' ਨੇ ਪੱਛਮੀ ਬੰਗਾਲ 'ਚ ਮਚਾਈ ਭਾਰੀ ਤਬਾਹੀ-72 ਮੌਤਾਂ

ਹਵਾਈ ਅੱਡੇ 'ਤੇ ਭਰਿਆ ਪਾਣੀ ਪ੍ਰਧਾਨ ਮੰਤਰੀ ਵਲੋਂ ਦੌਰਾ ਅੱਜ 1 ਲੱਖ ਕਰੋੜ ਦੇ ਨੁਕਸਾਨ ਦਾ ਅਨੁਮਾਨ-ਮਮਤਾ ਬੈਨਰਜੀ ਕੋਲਕਾਤਾ, ਭੁਵਨੇਸ਼ਵਰ, 21 ਮਈ (ਪੀ. ਟੀ. ਆਈ.)-100 ਸਾਲਾਂ 'ਚ ਹੁਣ ਤੱਕ ਦੇ ਸਭ ਤੋਂ ਭਿਆਨਕ ਅਤੇ ਤਾਕਤਵਰ ਸਮੁੰਦਰੀ ਤੂਫ਼ਾਨ 'ਅਮਫ਼ਾਨ' ...

ਪੂਰੀ ਖ਼ਬਰ »

ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ 'ਚ ਪਿਛਲੇ ਦੋ ਸਾਲ ਦਾ ਰਿਕਾਰਡ ਟੁੱਟਾ

ਅੰਕੜਾ 11000 ਨੂੰ ਪਾਰ-ਕਈ ਥਾਵਾਂ 'ਤੇ ਕਿਸਾਨਾਂ 'ਤੇ ਦਰਜ ਹੋਏ ਪੁਲਿਸ ਕੇਸ ਜਸਪਾਲ ਸਿੰਘ ਢਿੱਲੋਂ ਪਟਿਆਲਾ, 21 ਮਈ-ਕੌਮੀ ਗ੍ਰੀਨ ਟਿ੍ਬਿਊਨਲ ਦੇ ਆਦੇਸ਼ਾਂ ਅਤੇ ਤਾਲਾਬੰਦੀ ਦੀਆਂ ਧੱਜੀਆਂ ਉਡਾਉਂਦਿਆਂ ਪੰਜਾਬ ਅੰਦਰ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗਾਂ ਲਾਉਣ ਦੇ ...

ਪੂਰੀ ਖ਼ਬਰ »

ਵਿਧਾਇਕ ਦਲ ਦੀ ਮੀਟਿੰਗ ਚਾਹੁੰਦੇ ਹਨ ਕਾਂਗਰਸੀ ਮੈਂਬਰ-ਜਾਖੜ

ਕਿਹਾ, ਗਿਲੇ-ਸ਼ਿਕਵੇ ਤਾਂ ਆਹਮੋ-ਸਾਹਮਣੇ ਹੀ ਦੂਰ ਹੋ ਸਕਦੇ ਹਨ ਚੰਡੀਗੜ੍ਹ, 21 ਮਈ (ਐਨ.ਐਸ. ਪਰਵਾਨਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਹੈ ਕਿ ਵਰਤਮਾਨ ਹਾਲਾਤ ਦੀ ਸਮੀਖਿਆ ਕਰਨ ਲਈ ਸੱਤਾਧਾਰੀ ਕਾਂਗਰਸੀ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਸਬੰਧੀ ਆਕਸਫੋਰਡ ਯੂਨੀਵਰਸਿਟੀ ਦਾ ਪਸ਼ੂ ਪ੍ਰਯੋਗ ਫੇਲ੍ਹ

ਬੰਗਲਾਦੇਸ਼ੀ ਡਾਕਟਰਾਂ ਦੀ ਟੀਮ ਵਲੋਂ ਦਵਾਈ ਬਣਾਉਣ ਦਾ ਦਾਅਵਾ ਮਨੁੱਖੀ ਪ੍ਰਯੋਗ ਦਾ ਨਤੀਜਾ ਜਲਦੀ ਆਉਣ ਦੀ ਸੰਭਾਵਨਾ ਮਨਪ੍ਰੀਤ ਸਿੰਘ ਬੱਧਨੀ ਕਲਾਂ ਲੰਡਨ, 21 ਮਈ-ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਦੇ 50 ਲੱਖ ਤੋਂ ਵੱਧ ਮਾਮਲੇ ਆਉਣ ਦੇ ਬਾਅਦ ਇਸ ਮਹਾਂਮਾਰੀ ...

ਪੂਰੀ ਖ਼ਬਰ »

ਦੁਨੀਆ ਭਰ 'ਚ ਕੋਰੋਨਾ ਮਾਮਲੇ 51 ਲੱਖ ਤੋਂ ਪਾਰ

ਵਾਸ਼ਿੰਗਟਨ, 21 ਮਈ (ਏਜੰਸੀ)-ਕੋਰੋਨਾ ਕਾਰਨ ਦੁਨੀਆ ਭਰ 'ਚ ਮਰਨ ਵਾਲਿਆਂ ਦੀ ਗਿਣਤੀ 3 ਲੱਖ, 31 ਹਜ਼ਾਰ ਤੋਂ ਪਾਰ ਹੋ ਗਈ ਹੈ, ਜਦੋਂ ਕਿ ਮਾਮਲੇ 51 ਲੱਖ, 49 ਹਜ਼ਾਰ ਦਾ ਅੰਕੜਾ ਟੱਪ ਗਏ ਹਨ | ਦੁਨੀਆ 'ਚ ਸਭ ਤੋਂ ਜ਼ਿਆਦਾ 95,000 ਤੋਂ ਵੱਧ ਮੌਤਾਂ ਅਮਰੀਕਾ 'ਚ ਜਦੋਂ ਕਿ 35,000 ਤੋਂ ਜ਼ਿਆਦਾ ...

ਪੂਰੀ ਖ਼ਬਰ »

ਅਮਰੀਕਾ ਨੇ ਅਲਕਾਇਦਾ ਦਾ ਵੱਡਾ ਅੱਤਵਾਦੀ ਭਾਰਤ ਨੂੰ ਸੌਾਪਿਆ

ਅੰਮਿ੍ਤਸਰ ਪਹੁੰਚਣ 'ਤੇ ਇਕਾਂਤਵਾਸ 'ਚ ਰੱਖਿਆ ਨਵੀਂ ਦਿੱਲੀ/ਅੰਮਿ੍ਤਸਰ, 21 ਮਈ (ਏਜੰਸੀ/ਗਗਨਦੀਪ ਸ਼ਰਮਾ)-ਅਮਰੀਕਾ ਨੇ ਅਲਕਾਇਦਾ ਦਾ ਵੱਡਾ ਅੱਤਵਾਦੀ ਮੁਹੰਮਦ ਇਬਰਾਹਿਮ ਜੁਬੈਰ ਭਾਰਤ ਨੂੰ ਸੌਾਪ ਦਿੱਤਾ ਹੈ | ਉਸ ਨੂੰ 19 ਮਈ ਨੂੰ ਹੀ ਭਾਰਤ ਲਿਆਂਦਾ ਗਿਆ ਅਤੇ ਅੰਮਿ੍ਤਸਰ ...

ਪੂਰੀ ਖ਼ਬਰ »

ਦੇਸ਼ ਭਰ 'ਚ 5705 ਨਵੇਂ ਮਾਮਲੇ

ਭਾਰਤ 'ਚ ਦੁਨੀਆ ਦੇ ਮੁਕਾਬਲੇ ਮੌਤ ਦਰ ਘੱਟ-ਸਿਹਤ ਮੰਤਰਾਲਾ

ਨਵੀਂ ਦਿੱਲੀ, 21 ਮਈ (ਏਜੰਸੀ)-ਦੇਸ਼ ਭਰ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 5705 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁੱਲ ਮਾਮਲਿਆਂ ਦੀ ਗਿਣਤੀ 1,16,295 'ਤੇ ਪਹੁੰਚ ਗਈ ਹੈ ਅਤੇ ਹੁਣ ਤੱਕ ਦੇਸ਼ 'ਚ 3494 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨੇ 139 ...

ਪੂਰੀ ਖ਼ਬਰ »

ਇਕ-ਤਿਹਾਈ ਸਮਰੱਥਾ, ਨਵੇਂ ਕਿਰਾਏ ਤੇ ਨਵੇਂ ਨਿਯਮਾਂ ਨਾਲ ਸੋਮਵਾਰ ਤੋਂ ਸ਼ੁਰੂ ਹੋਣਗੀਆਂ ਘਰੇਲੂ ਉਡਾਣਾਂ

ਪਹਿਲੀ ਤੋਂ ਚੱਲਣ ਵਾਲੀਆਂ ਰੇਲਾਂ ਲਈ ਟਿਕਟਾਂ ਦੀ ਬੁਕਿੰਗ ਸ਼ੁਰੂ ਨਵੀਂ ਦਿੱਲੀ, 21 ਮਈ (ਉਪਮਾ ਡਾਗਾ ਪਾਰਥ)- ਸੋਮਵਾਰ ਭਾਵ 25 ਮਈ ਤੋਂ ਹਵਾਬਾਜ਼ੀ ਵਿਭਾਗ, ਇਕ-ਤਿਹਾਈ ਸਮਰੱਥਾ ਅਤੇ ਤਵਸੀਲੀ ਸੇਧਾਂ ਦੇ ਨਾਲ ਘਰੇਲੂ ਉਡਾਣਾਂ ਸ਼ੁਰੂ ਕਰੇਗਾ | ਤਕਰੀਬਨ ਦੋ ਮਹੀਨਿਆਂ ਬਾਅਦ ...

ਪੂਰੀ ਖ਼ਬਰ »

ਬਟਾਲਾ 'ਚ ਚਾਰ ਗਰਭਵਤੀ ਔਰਤਾਂ ਕੋਰੋਨਾ ਪਾਜ਼ੀਟਿਵ

ਬਟਾਲਾ, 21 ਮਈ (ਕਾਹਲੋਂ)-ਸਿਵਲ ਹਸਪਤਾਲ ਬਟਾਲਾ 'ਚ ਚਾਰ ਗਰਭਵਤੀ ਔਰਤਾਂ ਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ | ਐਸ. ਐਮ. ਓ. ਡਾ. ਸੰਜੀਵ ਭੱਲਾ ਨੇ ਦੱਸਿਆ ਕਿ ਇਹ ਚਾਰ ਔਰਤਾਂ ਨੂੰ 2-3 ਦਿਨਾਂ ਤੋਂ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਅਤੇ ਉਕਤ ਚਾਰ 'ਚੋਂ 2 ਦਾ ਜਣੇਪਾ ਹੋ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਹਸਪਤਾਲ ਵਿਚ ਦਾਖ਼ਲ ਸੀ ਬੱਚਾ

ਅੰਮਿ੍ਤਸਰ, 21 ਮਈ (ਹਰਜਿੰਦਰ ਸਿੰਘ ਸ਼ੈਲੀ)-ਕੋਰੋਨਾ ਵਾਇਰਸ ਨਾਲ ਇਕ ਸਵਾ 2 ਮਹੀਨਿਆਂ ਦੇ ਬੱਚੇ ਦੀ ਮੌਤ ਅੰਮਿ੍ਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਹੋ ਗਈ | ਇਸ ਬੱਚੇ ਨੂੰ ਨਿਮੋਨੀਆ, ਦਿਮਾਗੀ ਬੁਖਾਰ ਦੇ ਨਾਲ-ਨਾਲ ਟੀ. ਬੀ. ਵੀ ਸੀ | ਇਸ ਬੱਚੇ ਦਾ ਇਲਾਜ ਹਸਪਤਾਲ ਦੇ ...

ਪੂਰੀ ਖ਼ਬਰ »

ਪੰਜਾਬ 'ਚ ਸਵਾ ਦੋ ਮਹੀਨੇ ਦੇ ਬੱਚੇ ਦੀ ਕੋਰੋਨਾ ਨਾਲ ਮੌਤ

• 20 ਨਵੇਂ ਮਾਮਲੇ • ਸਿਹਤਯਾਬ ਹੋਏ 25 ਹੋਰ ਮਰੀਜ਼ ਚੰਡੀਗੜ੍ਹ, 21 ਮਈ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ 20 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਕ ਹੋਰ ਮੌਤ ਵੀ ਸਿਹਤ ਵਿਭਾਗ ਵਲੋਂ ਦਰਜ ਕੀਤੀ ਗਈ ਹੈ | ਅੱਜ ਜ਼ਿਲ੍ਹਾ ਅੰਮਿ੍ਤਸਰ 'ਚ ...

ਪੂਰੀ ਖ਼ਬਰ »

ਸਰਕਾਰ ਨੇ ਅਧਿਆਪਕਾਂ ਨੂੰ ਸ਼ਰਾਬ ਦੀ ਸਪਲਾਈ ਦੀ ਨਿਗਰਾਨੀ 'ਤੇ ਲਾਇਆ

ਚੰਡੀਗੜ੍ਹ, 21 ਮਈ (ਪੀ. ਟੀ. ਆਈ.)-ਸਰਕਾਰ ਵਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਅਧਿਆਪਕਾਂ ਦੀ ਡਿਊਟੀ ਸ਼ਰਾਬ ਦੀਆਂ ਫੈਕਟਰੀਆਂ ਤੋਂ ਹੁੰਦੀ ਅਲਕੋਹਲ ਦੀ ਸਪਲਾਈ ਦੀ ਨਿਗਰਾਨੀ ਕਰਨ ਸਬੰਧੀ ਲਗਾਏ ਜਾਣ ਤੋਂ ਬਾਅਦ ਵਿਰੋਧੀ ਪਾਰਟੀਆਂ ਅਤੇ ਅਧਿਆਪਕ ਜਥੇਬੰਦੀਆਂ ਵਲੋਂ ਇਸ ਦਾ ਸਖ਼ਤ ਵਿਰੋਧ ਕੀਤੇ ਜਾਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸਬੰਧੀ ਆਪਣਾ ਹੁਕਮ ਵਾਪਸ ਲੈ ਲਿਆ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਦੀਪ ਸਿੰਘ ਨੇ ਦੱਸਿਆ ਕਿ ਅਧਿਆਪਕਾਂ ਦੀ ਡਿਊਟੀ ਸਬੰਧੀ ਬੁੱਧਵਾਰ ਨੂੰ ਜੋ ਆਦੇਸ਼ ਜਾਰੀ ਕੀਤਾ ਗਿਆ ਸੀ, ਉਸ ਨੂੰ ਵਾਪਸ ਲੈ ਲਿਆ ਗਿਆ ਹੈ | 20 ਮਈ ਨੂੰ ਜਾਰੀ ਆਦੇਸ਼ 'ਚ ਅਧਿਆਪਕਾਂ ਨੂੰ ਬਟਾਲਾ ਦੇ ਕੀੜੀ ਅਫ਼ਗਾਨਾ ਵਿਖੇ ਸਥਿਤ ਚਾਰ ਸ਼ਰਾਬ ਫ਼ੈਕਟਰੀਆਂ (ਡਿਸਟਿਲਰੀਆਂ) ਏ. ਬੀ. ਗ੍ਰੇਨਸ ਸਪਿਰਟ ਪ੍ਰਾਈਵੇਟ ਲਿਮਟਿਡ, ਚੱਢਾ ਸ਼ੂਗਰ ਐਾਡ ਇੰਡ. ਲਿਮਟਿਡ ਯੂਨਿਟ 1 ਅਤੇ 2 ਅਤੇ ਐਡੀ ਬ੍ਰੋਸਵੋਨ ਬ੍ਰੀਵੇਰੀਸ ਤੋਂ ਹੁੰਦੀ ਅਲਕੋਹਲ ਦੀ ਸਪਲਾਈ ਦੀ ਨਿਗਰਾਨੀ ਕਰਨ ਅਤੇ ਇਸ ਸਬੰਧੀ ਨੋਡਲ ਅਧਿਕਾਰੀ ਨੂੰ ਵੇਰਵੇ ਦੇਣ ਲਈ ਕਿਹਾ ਗਿਆ ਸੀ | ਜਿਸ ਸਬੰਧੀ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ, ਦੁਪਹਿਰ 2 ਵਜੇ ਤੋਂ ਰਾਤ 10 ਵਜੇ ਤੱਕ ਅਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਅਧਿਆਪਕਾਂ ਦੀ ਡਿਊਟੀ ਲਗਾਈ ਗਈ ਸੀ | ਜਿਸ ਦਾ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਸਰਕਾਰ ਦਾ ਬਹੁਤ ਹੀ ਸ਼ਰਮਨਾਕ ਕਾਰਾ ਦੱਸਿਆ | ਅਧਿਆਪਕ ਜਥੇਬੰਦੀਆਂ ਨੇ ਵੀ ਇਸ ਦਾ ਸਖ਼ਤ ਵਿਰੋਧ ਕੀਤਾ | ਡੈਮੋਕ੍ਰੇਟਿਕ ਟੀਚਰਜ਼ ਫਰੰਟ (ਪੰਜਾਬ) ਦੇ ਪ੍ਰਧਾਨ ਦਵਿੰਦਰ ਸਿੰਘ ਪੁਨੀਆ ਨੇ ਵੀ ਇਸ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | 'ਆਪ' ਵਿਧਾਇਕ ਅਮਨ ਅਰੋੜਾ ਨੇ ਇਸ ਸਬੰਧੀ ਟਵੀਟ ਕੀਤਾ ਕਿ ਨਾਕਿਆਂ ਅਤੇ ਮੰਡੀਆਂ ਤੋਂ ਬਾਅਦ ਅਧਿਆਪਕਾਂ ਦੀ 24 ਘੰਟੇ ਸ਼ਰਾਬ ਦੀ ਸਪਲਾਈ ਦੀ ਨਿਗਰਾਨੀ ਕਰਨ ਸਬੰਧੀ ਡਿਊਟੀ ਲਗਾਉਣਾ ਬਹੁਤ ਹੀ ਸ਼ਰਮਨਾਕ ਹੈ, ਜੋ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਰਾਸ਼ਟਰ ਨਿਰਮਾਤਾ ਅਧਿਆਪਕਾਂ ਪ੍ਰਤੀ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਤੇ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਵੀ ਇਸ ਮੁੱਦੇ 'ਤੇ ਸੂਬਾ ਸਰਕਾਰ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਇਸ ਤੋਂ ਹੋਰ ਸ਼ਰਮਨਾਕ ਕੀ ਹੋ ਸਕਦਾ ਹੈ | ਅਧਿਆਪਕਾਂ ਦਾ ਸਾਡੇ ਸਮਾਜ 'ਚ ਅਹਿਮ ਸਥਾਨ ਹੈ ਅਤੇ ਵਿਦਿਆਰਥੀ ਉਨ੍ਹਾਂ ਦਾ ਬਹੁਤ ਸਨਮਾਨ ਕਰਦੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਆਦੇਸ਼ ਜਾਰੀ ਕਰਕੇ ਸੂਬਾ ਸਰਕਾਰ ਕਿਸ ਤਰ੍ਹਾਂ ਦਾ ਸੰਦੇਸ਼ ਦੇਣਾ ਚਾਹੁੰਦੀ ਹੈ |


ਖ਼ਬਰ ਸ਼ੇਅਰ ਕਰੋ

ਅੱਤਵਾਦੀ ਹਮਲੇ 'ਚ ਪੁਲਿਸ ਜਵਾਨ ਸ਼ਹੀਦ

ਸ੍ਰੀਨਗਰ, 21 ਮਈ (ਏਜੰਸੀ)-ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਵੀਰਵਾਰ ਨੂੰ ਸੁਰੱਖਿਆ ਬਲਾਂ ਦੀ ਗਸ਼ਤ ਕਰ ਰਹੀ ਇਕ ਪਾਰਟੀ 'ਤੇ ਅੱਤਵਾਦੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਪੁਲਿਸ ਦਾ ਇਕ ਜਵਾਨ ਸ਼ਹੀਦ ਹੋ ਗਿਆ ਤੇ ਇਕ ਹੋਰ ਜ਼ਖ਼ਮੀ ਹੋ ਗਿਆ | ...

ਪੂਰੀ ਖ਼ਬਰ »

ਕੁਪਵਾੜਾ 'ਚੋਂ ਲਸ਼ਕਰ ਦੇ 3 ਅੱਤਵਾਦੀ ਗਿ੍ਫ਼ਤਾਰ

ਸ੍ਰੀਨਗਰ, 21 ਮਈ (ਏਜੰਸੀ)-ਕਸ਼ਮੀਰ ਦੇ ਸਰਹੱਦੀ ਜ਼ਿਲ੍ਹੇ ਕੁਪਵਾੜਾ 'ਚੋਂ ਲਸ਼ਕਰ-ਏ-ਤਾਇਬਾ 'ਚ ਨਵੇਂ ਸ਼ਾਮਿਲ ਹੋਏ ਤਿੰਨ ਅੱਤਵਾਦੀਆਂ ਨੂੰ ਹਥਿਆਰਾਂ ਤੇ ਅਸਲੇ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਕੁਪਵਾੜਾ ਦੇ ਐਸ.ਐਸ.ਪੀ. ਸ੍ਰੀਰਾਮ ਅੰਬੇਡਕਰ ਨੇ ਕਿਹਾ ਕਿ ਵਿਸ਼ੇਸ਼ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕੇਅਰਜ਼ ਫੰਡ ਬਾਰੇ ਕੀਤੇ ਟਵੀਟ ਲਈ ਸੋਨੀਆ ਿਖ਼ਲਾਫ਼ ਮਾਮਲਾ ਦਰਜ

ਬੇਂਗਲੁਰੂ, 21 ਮਈ (ਏਜੰਸੀ)- ਕਾਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਿਖ਼ਲਾਫ਼ ਕਾਂਗਰਸ ਵਲੋਂ ਪ੍ਰਧਾਨ ਮੰਤਰੀ ਕੇਅਰਜ਼ ਫੰਡ ਲਈ ਕੀਤੇ ਗਏ ਟਵੀਟ ਲਈ ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ ਦੀ ਸਾਗਰਾ ਟਾਉਨ ਪੁਲਿਸ ਨੇੇ ਪ੍ਰਵੀਨ ਕੇ. ਵੀ. ਦੀ ਸ਼ਿਕਾਇਤ 'ਤੇ ਮਾਮਲਾ ਦਰਜ ...

ਪੂਰੀ ਖ਼ਬਰ »

ਭਾਰਤ ਕਦੇ ਵੀ ਪਾਕਿ 'ਤੇ ਹਥਿਆਰਬੰਦ ਹਮਲਾ ਕਰ ਸਕਦੈ-ਇਮਰਾਨ ਖ਼ਾਨ

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਲਗਾਤਾਰ ਇਹ ਰਾਗ ਅਲਾਪ ਰਹੇ ਹਨ ਕਿ ਭਾਰਤ ਪਾਕਿਸਤਾਨ 'ਤੇ ਹਥਿਆਰਬੰਦ ਹਮਲੇ ਦੀ ਯੋਜਨਾ ਬਣਾ ਰਿਹਾ ਹੈ | ਪਿਛਲੇ 5 ਦਿਨਾਂ ਦੌਰਾਨ ਇਮਰਾਨ ਖ਼ਾਨ ਨੇ ਦੂਸਰੀ ਵਾਰ ਇਕ ਜਨਤਕ ਮੰਚ 'ਤੇ ਇਹ ਗੱਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX