ਤਾਜਾ ਖ਼ਬਰਾਂ


ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  19 minutes ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  24 minutes ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  31 minutes ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  36 minutes ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  46 minutes ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਵਾਲਮੀਕੀ ਆਸ਼ਰਮ ਦੇ ਵਿਕਾਸ ਲਈ 100 ਕਰੋੜ ਖ਼ਰਚਣ ਦਾ ਮੁੱਖ ਮੰਤਰੀ ਚੰਨੀ ਨੇ ਕੀਤਾ ਵਾਅਦਾ
. . .  52 minutes ago
ਰਾਮ ਤੀਰਥ , 22 ਸਤੰਬਰ ( ਧਰਵਿੰਦਰ ਸਿੰਘ ਔਲਖ ) ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਪਹਿਲੀ ਵਾਰ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ , ਜਿੱਥੇ ਉਨ੍ਹਾਂ ਨੇ ਸ਼ਰਧਾ ਨਾਲ ਭਗਵਾਨ ਵਾਲਮੀਕੀ ...
ਬਟਾਲਾ 'ਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ, ਪ੍ਰਤਾਪ ਸਿੰਘ ਬਾਜਵਾ ਦਾ ਚੇਅਰਮੈਨ ਹਟਾਇਆ
. . .  56 minutes ago
ਬਟਾਲਾ, 22 ਸਤੰਬਰ (ਕਾਹਲੋਂ) - ਪੰਜਾਬ ਦੀ ਕਾਂਗਰਸ ਸਰਕਾਰ 'ਚ ਆਏ ਬਦਲਾਅ ਤੋਂ ਬਾਅਦ ਬਟਾਲਾ 'ਚ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ ਪੈਣਾ ਸ਼ੁਰੂ ਹੋ ਗਿਆ ਹੈ ...
ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 1 hour ago
ਜਲੰਧਰ, 22 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਅਤੇ ਵਿਦਿਆਰਥੀਆਂ ਨਾਲ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ
. . .  about 1 hour ago
ਕਿਸ਼ਨਗੜ੍ਹ, 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਗਏ ਹਨ | ਸਭ ਤੋਂ ਪਹਿਲਾਂ ਉਨ੍ਹਾਂ ਨੇ ਸੰਤ ...
ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਆਦੇਸ਼, ਇਸੇ ਸਾਲ ਤੋਂ ਮਹਿਲਾਵਾਂ ਨੂੰ ਮਿਲੇ ਐਨ.ਡੀ.ਏ.ਦੀ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 22 ਸਤੰਬਰ - ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮਹਿਲਾਵਾਂ ਨੂੰ ਇਸ ਸਾਲ ਤੋਂ ਹੀ ਐਨ.ਡੀ.ਏ. ਦੀ ਪ੍ਰਵੇਸ਼ ਪ੍ਰੀਖਿਆ ਵਿਚ ਬੈਠਣ ਦੀ ਆਗਿਆ ਦੇਣ ਦਾ ਆਦੇਸ਼ ਦਿੱਤਾ ਹੈ। ਕੇਂਦਰ ...
ਭੇਦ - ਭਰੇ ਹਾਲਾਤ ਅੰਦਰ ਨੌਜਵਾਨ ਦੀ ਮੌਤ
. . .  about 1 hour ago
ਬਲਾਚੌਰ, 22 ਸਤੰਬਰ (ਨਰੇਸ਼ ਧੌਲ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਪਿੰਡ ਜੋਗੇਵਾਲ ਵਿਖੇ ਇਕ ਨੌਜਵਾਨ ਦੀ ਬੀਤੀ ਰਾਤ ਭੇਦ - ਭਰੇ ਹਲਾਤਾਂ ਅੰਦਰ ਮੌਤ ਹੋਣ ਦਾ ਮਾਮਲਾ ਸਾਹਮਣੇ...
ਨੈਸ਼ਨਲ ਐਵਾਰਡੀ ਅਧਿਆਪਕ ਦੀ ਬਦਲੀ ਖ਼ਿਲਾਫ਼ ਪੰਚਾਇਤ ਤੇ ਪਿੰਡ ਵਾਸੀਆਂ ਨੇ ਸਰਕਾਰੀ ਸਕੂਲ ਦੀ ਕੀਤੀ ਤਾਲਾਬੰਦੀ
. . .  about 2 hours ago
ਐੱਸ. ਏ. ਐੱਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਇੱਥੋਂ ਨੇੜਲੇ ਪਿੰਡ ਸਿਆਊ ਦੇ ਸਰਕਾਰੀ ਮਿਡਲ ਸਕੂਲ ਦੇ ਨੈਸ਼ਨਲ ਐਵਾਰਡੀ ਪੰਜਾਬੀ ਅਧਿਆਪਕ ਜਸਵਿੰਦਰ ਸਿੰਘ ਔਲਖ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਘਰ ਪਹੁੰਚੇ
. . .  48 minutes ago
ਅੰਮ੍ਰਿਤਸਰ , 22 ਸਤੰਬਰ (ਰੇਸ਼ਮ ਸਿੰਘ ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ...
ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦਾ ਬਦਲਿਆ ਗਿਆ ਚੇਅਰਮੈਨ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ) - ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਹਟਾ ਕੇ ਸਿੱਧੂ ਦੇ ਕਰੀਬੀ ਦਮਨਦੀਪ ਸਿੰਘ ਨੂੰ ਚੇਅਰਮੈਨ ਬਣਾਇਆ ਗਿਆ...
ਸਰਕਾਰੀ ਬੱਸਾਂ ਤੋਂ ਹਟਣਗੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ
. . .  about 2 hours ago
ਚੰਡੀਗੜ੍ਹ, 22 ਸਤੰਬਰ - ਸਰਕਾਰੀ ਬੱਸਾਂ ਤੋਂ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਏ ਜਾਣਗੇ...
ਡੇਅਰੀ ਕੰਪਲੈਕਸ ਦੀ ਡਿੱਗੀ ਛੱਤ, 12 ਮੱਝਾਂ ਦੀ ਮੌਤ
. . .  about 2 hours ago
ਲੁਧਿਆਣਾ, 22 ਸਤੰਬਰ ( ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਲੁਧਿਆਣਾ ਦੇ ਹੰਬੜਾਂ ਰੋਡ ਸਥਿਤ ਡੇਅਰੀ ਕੰਪਲੈਕਸ 'ਚ ਇਕ ਛੱਤ ਡਿੱਗਣ ਨਾਲ ਕਰੀਬ 12 ਮੱਝਾਂ ਦੀ ਮੌਤ ਹੋ...
ਸਲਾਮੀ ਲੈਣ ਤੋਂ ਬਾਅਦ ਪੁਲਿਸ ਦੀ ਬੈਂਡ ਟੀਮ ਨਾਲ ਕਰਵਾਈ ਮੁੱਖ ਮੰਤਰੀ ਚੰਨੀ ਨੇ ਤਸਵੀਰ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਚ ਸਲਾਮੀ ਲੈਣ ਤੋਂ ਬਾਅਦ ਪੁਲਿਸ ਦੀ ਬੈਂਡ...
ਪੰਜਾਬ ਪੁਲਿਸ 'ਚ 2016 ਨੂੰ ਕੀਤੀ ਭਰਤੀ ਦੇ ਇੰਤਜ਼ਾਰ ਸੂਚੀ 'ਚ ਸ਼ਾਮਿਲ 780 ਮੁਲਾਜ਼ਮ ਪਹੁੰਚੇ ਸ੍ਰੀ ਚਮਕੌਰ ਸਾਹਿਬ
. . .  about 3 hours ago
ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ) - ਪੰਜਾਬ ਪੁਲਿਸ 'ਚ 2016 ਨੂੰ ਕੀਤੀ ਭਰਤੀ ਦੇ ਇੰਤਜ਼ਾਰ ਸੂਚੀ 'ਚ ਸ਼ਾਮਿਲ 780 ਮੁਲਾਜ਼ਮ ਸ੍ਰੀ ਚਮਕੌਰ ਸਾਹਿਬ ਪਹੁੰਚੇ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖ਼ਲ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਵਿਚ ...
ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਧਾਈ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਾਧਾ...
ਐੱਸ. ਡੀ. ਐਮ. ਖਮਾਣੋਂ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ - ਵੱਖ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ, ਕਈ ਅਧਿਕਾਰੀ ਅਤੇ ਕਰਮਚਾਰੀ ਮਿਲੇ ਗ਼ੈਰਹਾਜ਼ਰ
. . .  about 3 hours ago
ਖਮਾਣੋਂ, 22 ਸਤੰਬਰ (ਮਨਮੋਹਣ ਸਿੰਘ ਕਲੇਰ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਸਵੇਰੇ ਨੌਂ ਵਜੇ ਹਾਜ਼ਰ ਰਹਿਣ ...
ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ...
26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  1 minute ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  about 4 hours ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  about 4 hours ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਜੇਠ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਦੇਸ਼-ਵਿਆਪੀ ਹੜਤਾਲ ਮੌਕੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਰੈਲੀ

ਗੁਰਦਾਸਪੁਰ, 22 ਮਈ (ਗੁਰਪ੍ਰਤਾਪ ਸਿੰਘ)-ਕੇਂਦਰੀ ਟਰੇਡ ਯੂਨੀਅਨ ਅਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸਾਂਝੇ ਸੱਦੇ 'ਤੇ ਅੱਜ ਗੁਰਦਾਸਪੁਰ ਤਹਿਸੀਲ ਦੀਆਂ ਟਰੇਡ ਯੂਨੀਅਨਾਂ, ਮੁਲਾਜ਼ਮ ਫੈਡਰੇਸ਼ਨਾਂ ਅਤੇ ਹੋਰ ਜਥੇਬੰਦੀਆਂ ਗੁਰੂ ਨਾਨਕ ਪਾਰਕ ਵਿਖੇ ਇਕੱਠੇ ਹੋ ਕੇ ...

ਪੂਰੀ ਖ਼ਬਰ »

ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਦੋਸ਼ਾਂ ਤਹਿਤ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਮੁਅੱਤਲ

ਗੁਰਦਾਸਪੁਰ, 22 ਮਈ (ਆਲਮਬੀਰ ਸਿੰਘ)-ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਗੁਰਦਾਸਪੁਰ ਵਿਖੇ ਸੇਵਾਵਾਂ ਨਿਭਾਅ ਰਹੇ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਪਰਮਿੰਦਰ ਸਿੰਘ ਨੰੂ ਡਿਊਟੀ 'ਚ ਕੁਤਾਹੀ ਵਰਤਣ ਦੇ ਦੋਸ਼ਾਂ ਤਹਿਤ ਸਕੱਤਰ ਸਕੂਲ ਸਿੱਖਿਆ ਪੰਜਾਬ ਵਲੋਂ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਦੇ ਦਫ਼ਤਰ ਮੁੜ ਖੁੱਲ੍ਹੇ

ਗੁਰਦਾਸਪੁਰ, 22 ਮਈ (ਆਰਿਫ਼)-ਇਮੀਗ੍ਰੇਸ਼ਨ ਦੀ ਦੁਨੀਆਂ 'ਚ ਜਾਣਿਆ ਪਹਿਚਾਣਿਆ ਨਾਂਅ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਵਲੋਂ ਆਪਣਾ ਜਲੰਧਰ ਤੇ ਅੰਮਿ੍ਤਸਰ ਦਾ ਦਫ਼ਤਰ ਜੋ ਕੋਰੋਨਾ ਵਾਇਰਸ ਕਾਰਨ ਪਿਛਲੇ ਦੋ ਮਹੀਨਿਆਂ ਤੋਂ ਬੰਦ ਸੀ ਅਤੇ ਹੁਣ ਸਰਕਾਰ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਬਿਜਲੀ ਦੀ ਤਾਰ ਅਚਾਨਕ ਟੁੱਟ ਕੇ ਡਿਗੀ

ਧਿਆਨਪੁਰ, 22 ਮਈ (ਸਰਬਜੀਤ ਸਿੰਘ ਰਿਆੜ)-ਨੇੜਲੇ ਪਿੰਡ ਉਦੋਵਾਲੀ ਕਲਾਂ ਵਿਖੇ ਬੀਤੇ ਕੱਲ੍ਹ ਬਿਜਲੀ ਦੀ ਤਾਰ ਡਿੱਗ ਗਈ, ਪ੍ਰੰਤੂ ਵੱਡਾ ਹਾਦਸਾ ਹੋਣੋ ਟਲ ਗਿਆ | ਜਾਣਕਾਰੀ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਡਾ. ਬਲਵਿੰਦਰ ਸਿੰਘ, ਸਰਪੰਚ ਹਰਬਿੰਦਰ ਸਿੰਘ, ਲਖਬੀਰ ਸਿੰਘ, ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਰੈਲੀ

ਪੁਰਾਣਾ ਸ਼ਾਲਾ, 22 ਮਈ (ਅਸ਼ੋਕ ਸ਼ਰਮਾ)-ਸਥਾਨਕ ਸਬ ਡਵੀਜ਼ਨ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਅਤੇ ਬਿਜਲੀ ਦੇ ਸੋਧ ਬਿੱਲ 2020 ਨੰੂ ਸੰਸਦ ਵਿਚ ਪੇਸ਼ ਕਰਨ ਦੇ ਵਿਰੋਧ ਵਿਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਕਾਲੇ ਬਿੱਲੇ ਲਗਾ ਕੇ ...

ਪੂਰੀ ਖ਼ਬਰ »

ਲੋਕ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਮਾਜਿਕ ਦੂਰੀ ਬਣਾ ਕੇ ਰੱਖਣ-ਐਸ. ਐਸ. ਪੀ

ਗੁਰਦਾਸਪੁਰ, 22 ਮਈ (ਆਰਿਫ਼)-ਜ਼ਿਲੇ੍ਹ ਅੰਦਰ ਕਰਫ਼ਿਊ ਦੌਰਾਨ ਪੁਲਿਸ ਵਿਭਾਗ ਵਲੋਂ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਕੀਤੇ ਗਏ ਸਫਲ ਯਤਨਾਂ ਸਦਕਾ ਜ਼ਿਲੇ੍ਹ ਅੰਦਰ ਜ਼ਿੰਦਗੀ ਮੁੜ ਪਟੜੀ 'ਤੇ ਆਉਣੀ ਸ਼ੁਰੂ ਹੋ ਗਈ ਹੈ ਅਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਲੇ੍ਹ ...

ਪੂਰੀ ਖ਼ਬਰ »

ਮਾਮਲਾ ਗਵਾਹਾਂ ਨੰੂ ਤੰਗ-ਪ੍ਰੇਸ਼ਾਨ ਤੇ ਝੂਠੇ ਪਰਚੇ ਦਰਜ ਕਰਨ ਦਾ

ਪੁਲਿਸ ਵਧੀਕੀ ਵਿਰੁੱਧ ਪੀੜਤ ਧਿਰ ਨਾਲ ਥਾਣੇ ਪੁੱਜੇ ਚੇਅਰਮੈਨ

ਬਹਿਰਾਮਪੁਰ, 22 ਮਈ (ਬਲਬੀਰ ਸਿੰਘ ਕੋਲਾ)-ਬੀਤੇ ਦਿਨੀਂ ਬਹਿਰਾਮਪੁਰ ਪੁਲਿਸ ਵਲੋਂ ਪਿਉ-ਪੁੱਤਰ ਨੰੂ ਨੰਗਾ ਕਰ ਕੇ ਤਲਾਸ਼ੀ ਲੈਣ ਦੇ ਮਾਮਲੇ ਦੀ ਜਾਂਚ ਨਾਲ ਸਬੰਧਿਤ ਗਵਾਹਾਂ ਨੰੂ ਪੁਲਿਸ ਵਲੋਂ ਤੰਗ ਪ੍ਰੇਸ਼ਾਨ ਕਰਨ ਅਤੇ ਝੂਠੇ ਪਰਚੇ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ...

ਪੂਰੀ ਖ਼ਬਰ »

ਖੁੱਥਾ ਦੀ ਪਚੰਾਇਤ ਵਲੋਂ ਛੱਪੜ ਦੀ ਸਫ਼ਾਈ ਦਾ ਕੰਮ ਸ਼ੁਰੂ

ਦੋਰਾਂਗਲਾ, 22 ਮਈ (ਲਖਵਿੰਦਰ ਸਿੰਘ ਚੱਕਰਾਜਾ)-ਪਿੰਡਾਂ ਅੰਦਰ ਘਰਾਂ ਦੇ ਪਾਣੀ ਦੇ ਨਿਕਾਸ ਦੀ ਦਿਨੋਂ ਦਿਨ ਵੱਧ ਰਹੀ ਸਮੱਸਿਆ ਨੰੂ ਮੁੱਖ ਰੱਖਦਿਆਂ ਬਲਾਕ ਦੋਰਾਂਗਲਾ ਦੇ ਪਿੰਡ ਖੁੱਥਾ ਦੀ ਸਮੂਹ ਪੰਚਾਇਤ ਦੇ ਸਹਿਯੋਗ ਨਾਲ ਸਰਪੰਚ ਹਰਪ੍ਰੀਤ ਕੌਰ ਵਲੋਂ ਪਹਿਲ ਕਦਮੀ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਇੰਡੀਅਨ ਡੈਂਟਲ ਐਸੋਸੀਏਸ਼ਨ ਨਾਲ ਮੀਟਿੰਗ

ਗੁਰਦਾਸਪੁਰ, 22 ਮਈ (ਆਰਿਫ਼)-ਸਿਵਲ ਸਰਜਨ ਦਫ਼ਤਰ ਗੁਰਦਾਸਪੁਰ ਵਿਖੇ ਸਿਵਲ ਸਰਜਨ ਡਾ: ਕਿਸ਼ਨ ਚੰਦ ਦੀ ਅਗਵਾਈ ਹੇਠ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ: ਜੈਸਮੀਨ ਨੰਦਾ ਵਲੋਂ ਇੰਡੀਅਨ ਡੈਂਟਲ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਆਨਲਾਈਨ ਮੁਫ਼ਤ ਕੋਚਿੰਗ ਦੇ ਨਾਲ ਗ਼ਰੀਬ ਵਿਦਿਆਰਥੀਆਂ ਦੇ ਫਾਰਮ ਭਰਨ ਦਾ ਖਰਚ ਪਾਹੜਾ ਟਰੱਸਟ ਨੇ ਚੁੱਕਿਆ

ਗੁਰਦਾਸਪੁਰ, 22 ਮਈ (ਆਰਿਫ਼)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਰੁਜ਼ਗਾਰ ਬਿਊਰੋ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਮਿਸ਼ਨ ਫ਼ਤਹਿ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਆਨਲਾਈਨ ਮੁਫ਼ਤ ਕੋਚਿੰਗ ਦੀ ...

ਪੂਰੀ ਖ਼ਬਰ »

ਸੀਮਾ ਕੁਮਾਰੀ ਬਣੀ ਭਾਜਪਾ ਸੂਬਾ ਕਮੇਟੀ ਮੈਂਬਰ

ਘਰੋਟਾ, 22 ਮਈ (ਸੰਜੀਵ ਗੁਪਤਾ)-ਭਾਰਤੀ ਜਨਤਾ ਪਾਰਟੀ ਵਲੋਂ ਪ੍ਰਦੇਸ਼ ਕਾਰਜਕਾਰਨੀ ਦੇ ਕੀਤੇ ਵਿਸਥਾਰ ਉਪਰੰਤ ਸਾਬਕਾ ਸਾਂਸਦੀ ਸਕੱਤਰ ਸੀਮਾ ਕੁਮਾਰੀ ਨੰੂ ਸੂਬਾ ਕਮੇਟੀ ਮੈਂਬਰ ਅਤੇ ਸੀਨੀਅਰ ਆਗੂ ਵਿਨੋਦ ਕੁਮਾਰ ਨੰੂ ਸਥਾਈ ਇਨਵਾਇਟੀ ਮੈਂਬਰ ਨਿਯੁਕਤ ਕਰਨ 'ਤੇ ਭੋਆ ...

ਪੂਰੀ ਖ਼ਬਰ »

8ਸੀਟੂ, ਏਕਟੂ, ਏਟਕ, ਸੀ. ਟੀ. ਯੂ. ਪੰਜਾਬ ਵਲੋਂ ਧਰਨਾ 8ਐਸ. ਡੀ. ਐਮ. ਬਟਾਲਾ ਨੂੰ ਦਿੱਤਾ ਮੰਗ ਪੱਤਰ
ਜਨਤਕ ਜਥੇਬੰਦੀਆਂ ਵਲੋਂ ਤਿੱਖਾ ਰੋਸ ਪ੍ਰਦਰਸ਼ਨ

ਬਟਾਲਾ, 22 ਮਈ (ਹਰਦੇਵ ਸਿੰਘ ਸੰਧੂ)-ਦੇਸ਼ ਪੱਧਰੀ ਟਰੇਡ ਯੂਨੀਅਨ ਤੇ ਵੱਖ-ਵੱਖ ਫੈੱਡਰੇਸ਼ਨਾਂ ਤੇ ਐਸੋਸੀਏਸ਼ਨਾਂ ਵਲੋਂ ਰੋਸ ਪ੍ਰਦਰਸ਼ਨ ਕਰਨ ਉਪਰੰਤ ਸੀਟੂ, ਏਕਟੂ, ਏਟਕ ਅਤੇ ਸੀ.ਟੀ.ਯੂ. ਪੰਜਾਬ ਵਲੋਂ ਕਾਮਰੇਡ ਰਣਬੀਰ ਸਿੰਘ ਵਿਰਕ, ਮੋਹਨ ਲਾਲ, ਕਾ. ਗੁਰਮੀਤ ਸਿੰਘ ਤੇ ਮਾ. ...

ਪੂਰੀ ਖ਼ਬਰ »

ਮਾਮਲਾ ਵੱਡੀਆਂ ਬੱਸਾਂ ਵਿਚ ਘੱਟ ਸਵਾਰੀਆਂ ਦਾ ਮਿੰਨੀ ਬੱਸ ਸੇਵਾ ਸ਼ੁਰੂ ਕੀਤੇ ਬਗੈਰ ਗਿਣਤੀ ਪੂਰੀ ਹੋਣਾ ਨਾਮੁਮਕਿਨ

ਬਟਾਲਾ, 22 ਮਈ (ਕਾਹਲੋਂ)-ਨਾਮੁਰਾਦ ਕੋਰੋਨਾ ਵਾਇਰਸ ਫੈਲਣ ਤੋਂ ਬਚਾਅ ਲਈ ਸਰਕਾਰ ਵਲੋਂ ਬੀਤੇ ਦੋ ਮਹੀਨਿਆਂ ਤੋਂ ਲਗਾਏ ਤਾਲਾਬੰਦੀ ਤੇ ਕਰਫਿਊ ਦੀ ਵਜ੍ਹਾ ਕਰ ਕੇ ਜਿਥੇ ਸੜਕੀ ਆਵਾਜਾਈ ਮੁਕੰਮਲ ਬੰਦ ਰਹੀ, ਉਥੇ ਪੰਜਾਬ ਸਰਕਾਰ ਵਲੋਂ ਬੀਤੇ ਦਿਨਾਂ ਤੋਂ ਕਰਫਿਊ ਖਤਮ ਕਰ ਕੇ ...

ਪੂਰੀ ਖ਼ਬਰ »

ਬਿਜਲੀ ਤਾਰਾਂ ਟੁੱਟਣ 'ਤੇ ਲੱਗੀ ਅੱਗ ਨਾਲ ਕਿਸਾਨਾਂ ਦਾ ਨੁਕਸਾਨ

ਕੋਟਲੀ ਸੂਰਤ ਮੱਲ੍ਹੀ, 22 ਮਈ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਦੇਹੜ ਵਿਖੇ ਅੱਜ ਦੁਪਹਿਰ ਸਮੇਂ ਰਿਹਾਇਸ਼ੀ ਜਗ੍ਹਾ ਦੇ ਉਪਰੋਂ ਦੀ ਲੰਘਦੀ 11 ਕੇ.ਵੀ. ਬਿਜਲੀ ਲਾਈਨ ਦੀਆਂ ਤਾਰਾਂ ਟੁੱਟਣ ਕਰ ਕੇ ਅਚਾਨਕ ਅੱਗ ਲੱਗਣ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਣ ਦਾ ਸਮਾਚਾਰ ...

ਪੂਰੀ ਖ਼ਬਰ »

5 ਟਰਾਂਸਫਾਰਮਰਾਂ 'ਚੋਂ ਤੇਲ ਤੇ ਠੇਕੇ ਵਿਚੋਂ ਸ਼ਰਾਬ ਦੀਆਂ 15 ਪੇਟੀਆਂ ਚੋਰੀ

ਵਡਾਲਾ ਗ੍ਰੰਥੀਆਂ, 22 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪਾਵਰ ਕਾਰਪੋਰੇਸ਼ਨ ਦੇ ਜੇ.ਈ. ਰੁਪਿੰਦਰ ਸਿੰਘ ਕਾਹਲੋਂ ਅਤੇ ਜੇ.ਈ. ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਰ ਪਿੰਡ ਬਹਿਲੂਵਾਲ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ ਦੇ ਖੇਤਾਂ ਵਿਚ ਲੱਗੇ 63 ਕੇ.ਵੀ. ...

ਪੂਰੀ ਖ਼ਬਰ »

ਧਾਰਾ 188 ਦੀ ਉਲੰਘਣਾ ਕਰਨ 'ਤੇ ਟੈਂਪੂ ਚਾਲਕ ਖਿਲਾਫ਼ ਮਾਮਲਾ ਦਰਜ

ਨਿੱਕੇ ਘੁੰਮਣ 22 ਮਈ (ਸਤਬੀਰ ਸਿੰਘ ਘੁੰਮਣ)-ਥਾਣਾ ਘੁੰਮਣ ਕਲਾਂ ਨੇ ਧਾਰਾ 188 ਦੀ ਉਲੰਘਣਾ ਕਰਨ 'ਤੇ ਇਕ ਆਟੋ ਰਿਕਸ਼ਾ ਵਾਲੇ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਬਲਕਾਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਹਰਜੀਤ ਸਿੰਘ ਆਧਾਰਿਤ ਪੁਲਿਸ ਪਾਰਟੀ ਨੇ ਪੁਲ ਕੁੰਜਰ ...

ਪੂਰੀ ਖ਼ਬਰ »

ਢੰਡੇ ਦੀ ਥਾਂ 'ਤੇ ਧੰਦੋਈ ਲਿਖਣ 'ਤੇ ਪਿਆ ਭੰਬਲਭੂਸਾ
ਦੂਜੀ ਔਰਤ ਬਾਰੇ ਵੀ ਪਿੰਡ ਢਡਿਆਲਾ ਨਜ਼ਾਰਾ ਵਾਸੀਆਂ ਕਿਹਾ, ਉਹ ਸਾਡੇ ਪਿੰਡ ਦੀ ਨਹੀਂ

ਊਧਨਵਾਲ/ਅੱਚਲ ਸਾਹਿਬ, 22 ਮਈ (ਪਰਗਟ ਸਿੰਘ, ਗੁਰਚਰਨ ਸਿੰਘ)-ਪਿਛਲੇ ਦਿਨੀਂ ਬਟਾਲਾ ਹਸਪਤਾਲ 'ਚ ਪਿੰਡ ਢੰਡੇ ਦੀ ਇਕ ਗਰਭਵਤੀ ਔਰਤ ਪਾਜ਼ੀਟਿਵ ਪਾਈ ਗਈ ਸੀ | ਪ੍ਰਸ਼ਾਸਨ ਵਲੋਂ ਕਾਗਜ਼ਾਂ ਵਿਚ ਉਸ ਦਾ ਪਿੰਡ ਗਲਤੀ ਨਾਲ ਧੰਦੋਈ ਲਿਖਿਆ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਬਸੰਤ ਨਗਰ ਕੰਟੇਨਮੈਂਟ ਜ਼ੋਨ ਐਲਾਨਿਆ

ਬਟਾਲਾ, 22 ਮਈ (ਸਚਲੀਨ ਸਿੰਘ ਭਾਟੀਆ)-ਬਟਾਲਾ ਦੇ ਬਸੰਤ ਨਗਰ ਦੀ ਗਰਭਵਤੀ ਮਹਿਲਾ ਦੇ ਕੋਰੋਨਾ ਪਾਾਜ਼ੀਟਿਵ ਆਉਣ ਦੇ ਬਾਅਦ ਇਸ ਇਲਾਕੇ ਨੰੂ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਹੈ | ਸਿਹਤ ਵਿਭਾਗ ਦੀਆਂ ਪੰਜ ਟੀਮਾਂ ਅੱਜ ਬਸੰਤ ਨਗਰ ਇਲਾਕੇ 'ਚ ਜਾਂਚ ਲਈ ਪਹੁੰਚੀਆਂ | ਟੀਮਾਂ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਤੋਂ ਦੁਖੀ ਲੋਕ ਸਾਥ ਛੱਡਣ ਲੱਗੇ-ਸ਼ੈਰੀ ਕਲਸੀ

ਬਟਾਲਾ, 22 ਮਈ (ਕਾਹਲੋਂ)-ਰਵਾਇਤੀ ਪਾਰਟੀਆਂ ਤੋਂ ਦੁਖੀ ਲੋਕ ਹੁਣ ਇਨ੍ਹਾਂ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ, ਜਿਸ ਕਰਕੇ ਆਪ ਦੀ ਹਰਮਨ ਪਿਆਰਤਾ ਹੋਰ ਵਧੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ੈਰੀ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਰੋਸ ਧਰਨਾ ਤੇ ਮੁਜ਼ਾਹਰਾ

ਨੌਸ਼ਹਿਰਾ ਮੱਝਾ ਸਿੰਘ, 22 ਮਈ (ਤਰਸੇਮ ਸਿੰਘ ਤਰਾਨਾ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਵਲੋਂ ਅੱਜ ਸਤਨਾਮ ਸਿੰਘ ਜਫਰਵਾਲ ਦੀ ਅਗਵਾਈ ਹੇਠ ਉਪ ਮੰਡਲ ਪਾਵਰਕਾਮ ਦਫਤਰ ਨੌਸ਼ਹਿਰਾ ਮੱਝਾ ਸਿੰਘ ਮੂਹਰੇ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ਼ ਰੋਸਮਈ ਧਰਨਾ ਤੇ ਮੁਜਾਹਰਾ ਕੀਤਾ ਗਿਆ | ਇਸ ਮੌਕੇ ਮੁਲਾਜ਼ਮ ਆਗੂਆਂ ਨੇ ਸੰਬੋਧਨ ਕਰਦਿਆਂ ਬਿਜਲੀ ਕਾਮਿਆਂ ਦੀ ਡਿਊਟੀ 8 ਤੋਂ 12 ਘੰਟੇ ਕਰਨ ਅਤੇ ਕੇਂਦਰ ਸਰਕਾਰ ਵਲੋਂ ਬਿਜਲੀ ਮੁਲਾਜ਼ਮ ਵਿਰੋਧੀ ਬਿੱਲ ਲਾਗੂ ਕਰਵਾਉਣ ਦੀਆਂ ਕੋਝੀਆਂ ਨੀਤੀਆਂ ਦੀ ਸ਼ਖਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਬਿਜਲੀ ਮੁਲਾਜ਼ਮਾਂ ਦੀਆਂ ਅਧੂਰੀਆਂ ਅਤੇ ਪਹਿਲਾਂ ਮੰਨੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਅਤੇ ਪਾਵਰਕਾਮ ਮੈਨੇਜਮੈਂਟ ਤੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਤਨਾਮ ਸਿੰਘ ਜਫਰਵਾਲ, ਮੰਗਲ ਸਿੰਘ ਮੂਲਿਆਂਵਾਲ, ਦਿਲਬਾਗ ਸਿੰਘ ਬਜ਼ੁਰਗਵਾਲ, ਸੁਖਬੀਰ ਸਿੰਘ ਘੁੰਮਣ, ਦਿਲਬਾਗ ਸਿੰਘ ਜਫਰਵਾਲ, ਮੱਖਣ ਸਿੰਘ ਬੂਲੇਵਾਲ, ਚਿਮਨ ਲਾਲ ਨੌਸ਼ਹਿਰਾ, ਜਾਰਜ ਮਸੀਹ, ਵਿਕਟਰ ਮਸੀਹ ਅਤੇ ਸਤਬੀਰ ਸਿੰਘ ਕਲੇਰ ਸਮੇਤ ਹੋਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬਿਜਲੀ ਮੁਲਾਜ਼ਮਾਂ ਵਲੋਂ ਸਰਕਾਰ ਦੇ ਲੋਕ ਮਾਰੂ ਫ਼ੈਸਲਿਆਾ ਨੂੰ ਲੈ ਕੇ ਰੋਸ ਪ੍ਰਦਰਸ਼ਨ

ਘੁਮਾਣ, 22 ਮਈ (ਬੰਮਰਾਹ)-ਕਸਬਾ ਘੁਮਾਣ ਵਿਖੇ ਪੀ.ਐੱਸ.ਈ.ਬੀ. ਇੰਪਲਾਈਜ ਏਟਕ ਸਬ ਡਵੀਜ਼ਨ ਘੁਮਾਣ ਦੇ ਪ੍ਰਧਾਨ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਮੁਲਾਜ਼ਮਾਂ ਵਲੋਂ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੇ ਫ਼ੈਸਲਿਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਸਰਕਲ ਸਕੱਤਰ ...

ਪੂਰੀ ਖ਼ਬਰ »

ਥਾਣਾ ਘੁਮਾਣ ਦੀ ਪੁਲਿਸ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ

ਘੁਮਾਣ, 22 ਮਈ (ਬੰਮਰਾਹ)-ਥਾਣਾ ਘੁਮਾਣ ਦੀ ਪੁਲਿਸ ਵਲੋਂ ਥਾਣਾ ਮੁਖੀ ਹਰਜੀਤ ਸਿੰਘ ਖਹਿਰਾ ਦੀ ਅਗਵਾਈ ਵਿਚ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਸਮੁੱਚੀ ਮਾਨਵਤਾ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ¢ਥਾਣਾ ਮੁਖੀ ਹਰਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਹਰ ...

ਪੂਰੀ ਖ਼ਬਰ »

ਉੱਘੇ ਉਦਯੋਗਪਤੀ ਰਮੇਸ਼ ਕੁਮਾਰ ਗੁਲਾਟੀ ਦੀ ਅੰਤਿਮ ਅਰਦਾਸ 25 ਨੂੰ

ਸਠਿਆਲੀ, 22 ਮਈ (ਜਸਪਾਲ ਸਿੰਘ)-ਨਜ਼ਦੀਕ ਪੈਂਦੇ ਕਸਬਾ ਕਾਹਨੂੰਵਾਨ ਦੇ ਉੱਘੇ ਉਦਯੋਗਪਤੀ ਸ੍ਰੀ ਰਮੇਸ਼ ਕੁਮਾਰ ਗੁਲਾਟੀ ਦੀ ਪਿਛਲੇ ਦਿਨੀਂ ਅਚਾਨਕ ਮੌਤ ਹੋ ਗਈ ਸੀ, ਜਿਨਾਂ ਦੀ ਅੰਤਿਮ ਅਰਦਾਸ 25 ਮਈ ਨੂੰ ਹੋਵੇਗੀ | ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪੁੱਤਰ ਰਜਨੀਸ਼ ...

ਪੂਰੀ ਖ਼ਬਰ »

ਨੌਸ਼ਰਬਾਜ਼ ਨੇ ਸੀਨੀਅਰ ਸਿਟੀਜ਼ਨ ਪੈਨਸ਼ਨਰ ਦੇ ਖ਼ਾਤੇ 'ਚੋਂ ਕਢਵਾਏ 45 ਹਜ਼ਾਰ

ਕਲਾਨੌਰ, 22 ਮਈ (ਪੁਰੇਵਾਲ)-ਕਲਾਨੌਰ ਵਾਸੀ ਇਕ ਸੀਨੀਅਰ ਸਿਟੀਜਨ ਪੈਨਸ਼ਨਰ ਦੇ ਖਾਤੇ 'ਚੋਂ ਨੌਸ਼ਰਬਾਜ ਵਲੋਂ 45 ਹਜ਼ਾਰ ਦੇ ਕਰੀਬ ਰਕਮ ਕਢਵਾ ਲਈ ਗਈ | ਇਸ ਸਬੰਧੀ ਪੁਲਿਸ ਅਤੇ ਬੈਂਕ ਨੂੰ ਸੂਚਿਤ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੈਨਸ਼ਨਰ ਕੇਵਲ ਕ੍ਰਿਸ਼ਨ ਸ਼ਰਮਾ ਨੇ ...

ਪੂਰੀ ਖ਼ਬਰ »

ਅਕਾਲੀ ਆਗੂ ਮੰਗਲ ਸਿੰਘ ਨੇ ਪੁਲਿਸ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਬਟਾਲਾ, 22 ਮਈ (ਬੁੱਟਰ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਬਰਿਆਰ 'ਚ ਕੇਂਦਰ ਸਰਕਾਰ ਵਲੋਂ ਭੇਜੀ ਰਾਸ਼ਨ ਸਮੱਗਰੀ ਦੀ ਵੰਡ ਦੇ ਸਬੰਧ ਵਿਚ ਪਿੰਡ ਦੀ ਸਰਪੰਚ ਦੇ ਪਤੀ ਅਤੇ ਵਰਕਰਾਂ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧ ਵਿਚ ਪਿੰਡ ਦੀ ਸਰਪੰਚ ਬਲਜਿੰਦਰ ...

ਪੂਰੀ ਖ਼ਬਰ »

ਨਰਕ ਭਰੀ ਜ਼ਿੰਦਗੀ ਬਤੀਤ ਕਰਨ ਨੂੰ ਮਜਬੂਰ ਸਰਵਾਲੀ ਦੇ ਵਸਨੀਕ

ਕਿਲ੍ਹਾ ਲਾਲ ਸਿੰਘ, 22 ਮਈ (ਬਲਬੀਰ ਸਿੰਘ)-ਨਜ਼ਦੀਕੀ ਪਿੰਡ ਸਰਵਾਲੀ ਦੇ ਚੜਦੇ ਮੁਹੱਲੇ ਦੇ ਲੋਕ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ | ਮੁਹੱਲੇ ਦੇ ਵਸਨੀਕ ਸੁਖਵਿੰਦਰ ਸਿੰਘ ਗਿੱਲ, ਭੈਣੀ ਸਾਹਿਬ ਬੱਸ ਸਰਵਿਸ ਦੇ ਮਾਲਕ ਸਰਦੂਲ ਸਿੰਘ ਬਾਜਵਾ, ਮਨਜੀਤ ਸਿੰਘ ਘੁੰਮਣ, ਡਾ. ...

ਪੂਰੀ ਖ਼ਬਰ »

ਕਿਰਤੀਆਂ ਨੇ ਮਜ਼ਦੂਰ ਵਿਰੋਧੀ ਸੋਧਾਂ ਵਾਪਸ ਲੈਣ ਸਬੰਧੀ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਬਟਾਲਾ, 22 ਮਈ (ਕਾਹਲੋਂ)-ਪੰਜਾਬ ਦੇ ਮਜ਼ਦੂਰਾਂ ਦੀਆਂ ਘੱਟੋ-ਘੱਟ ਉਜਰਤਾਂ ਵਿਚ ਪਿਛਲੇ 8 ਸਾਲ ਤੋਂ ਸੋਧ ਨਹੀਂ ਕੀਤੀ ਗਈ ਅਤੇ ਹੁਣ ਵੱਖ-ਵੱਖ ਰਾਜਾਂ ਦੀਆਂ ਸਰਕਾਰਾਂ ਵਲੋਂ ਕਿਰਨ ਕਾਨੂੰਨਾਂ ਵਿਚ ਸੋਧਾਂ ਕੀਤੀਆਂ ਜਾ ਰਹੀਆਂ ਹਨ, ਪ੍ਰੰਤੂ ਇਹ ਮਜ਼ਦੂਰ ਵਿਰੋਧੀ, ਲੋਕ ਮਾਰੂ ...

ਪੂਰੀ ਖ਼ਬਰ »

ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ ਵਲੋਂ ਦੋ ਸਾਲਾ ਗੁਰਮਤਿ ਕੋਰਸਾਂ 'ਚ ਦਾਖਲਾ ਸ਼ੁਰੂ

ਨੌਸ਼ਹਿਰਾ ਮੱਝਾ ਸਿੰਘ, 22 ਮਈ (ਤਰਸੇਮ ਸਿੰਘ ਤਰਾਨਾ)-ਗੁਰਮਤਿ ਸਿਧਾਂਤ ਤੇ ਗੁਰਬਾਣੀ ਦੀਆਂ ਸਿਧਾਂਤਕ ਸਿੱਖਿਆਵਾਂ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਸਮਰਪਿਤ ਸੰਸਥਾ ''ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ'' ਵਲੋਂ ਡਾਕਟਰ ਸ਼ਿਵ ਸਿੰਘ ਗੁਰਦਾਸਪੁਰ ਵਾਲਿਆਂ ਦੀ ...

ਪੂਰੀ ਖ਼ਬਰ »

ਗੁਰਇਕਬਾਲ ਸਿੰਘ ਚੌਕੀ ਮਾਲੇਵਾਲ ਦਾ ਚਾਰਜ ਸੰਭਾਲਿਆ

ਫਤਹਿਗੜ੍ਹ ਚੂੜੀਆਂ, 22 ਮਈ (ਧਰਮਿੰਦਰ ਸਿੰਘ ਬਾਠ)-ਐਸ.ਐਸ.ਪੀ. ਬਟਾਲਾ ਸ: ਉਪਿੰਦਰਜੀਤ ਸਿੰਘ ਘੁੰਮਣ ਵਲੋਂ ਏ.ਐਸ.ਆਈ. ਗੁਰਇਕਬਾਲ ਸਿੰਘ ਨੂੰ ਪੁਲਿਸ ਚੌਕੀ ਮਾਲੇਵਾਲ ਦਾ ਇੰਚਾਰਜ ਨਿਯੁਕਤ ਕੀਤਾ ਹੈ, ਜਿਨ੍ਹਾਂ ਨੇ ਆਪਣਾ ਚਾਰਜ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਦਾਣਾ ਮੰਡੀ ਕਾਲਾ ਅਫਗਾਨਾ 'ਚ ਆੜ੍ਹਤੀਆਂ, ਮਜ਼ਦੂਰਾਂ ਤੇ ਕਿਸਾਨਾਂ ਨੇ ਕਣਕ ਦੀ ਚੁਕਾਈ ਨਾ ਹੋਣ 'ਤੇ ਉਠਾਈ ਆਵਾਜ਼

ਕਾਲਾ ਅਫਗਾਨਾ, 22 ਮਈ (ਅਵਤਾਰ ਸਿੰਘ ਰੰਧਾਵਾ)-ਅੱਜ ਅਨਾਜ ਮੰਡੀ ਕਾਲਾ ਅਫਗਾਨਾ ਵਿਖੇ ਕਣਕ ਦੀ ਚੁਕਾਈ ਨਾ ਹੋਣ ਦੀ ਵਜ੍ਹਾ ਨਾਲ ਖੱਜਲ-ਖੁਆਰੀ ਦਾ ਸ਼ਿਕਾਰ ਹੋ ਰਹੇ ਆੜ੍ਹਤੀਆਂ, ਪੱਲੇਦਾਰਾਂ ਅਤੇ ਜਿਮੀਂਦਾਰਾਂ ਆਵਾਜ਼ ਉਠਾਈ | ਇਸ ਮੌਕੇ ਜਿਥੇ ਆੜ੍ਹਤੀਆਂ ਨੇ ਅਤਿ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਸਫਾਈ ਸੇਵਕਾਂ ਵਲੋਂ ਸਰਕਾਰਾਂ ਦਾ ਪਿੱਟ ਸਿਆਪਾ

ਧਾਰੀਵਾਲ, 22 ਮਈ (ਜੇਮਸ ਨਾਹਰ/ਰਮੇਸ਼ ਨੰਦਾ)-ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜਮ ਫੈਡਰੇਸ਼ਨਾਂ ਦੇ ਸਾਂਝੇ ਸੱਦੇ 'ਤੇ ਨਗਰ ਕੌਾਸਲ ਦਫ਼ਤਰ ਵਿਚ ਕੰਮ ਕਰਦੇ ਸਮੂਹ ਸਫਾਈ ਸੇਵਕ ਮੁਲਾਜ਼ਮਾਂ ਵਲੋਂ ਗੇਟ ਰੈਲੀ ਕਰ ਕੇ ਕੇਂਦਰ ਤੇ ਸੂਬਾ ਸਰਕਾਰਾਂ ਦੇ ਮਜ਼ਦੂਰ-ਮੁਲਾਜ਼ਮ ...

ਪੂਰੀ ਖ਼ਬਰ »

ਭਾਜਪਾ ਸੂਬਾ ਕਾਰਜਕਾਰਨੀ 'ਚ ਸਾਬਕਾ ਪ੍ਰਧਾਨ, ਸਾਬਕਾ ਸੰਸਦ ਮੈਂਬਰ ਤੇ ਸਾਬਕਾ ਮੰਤਰੀ ਸ਼ਾਮਿਲ

ਪਠਾਨਕੋਟ, 22 ਮਈ (ਆਸ਼ੀਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਪਾਰਟੀ ਦਾ ਵਿਸਥਾਰ ਕਰਦਿਆਂ ਪਹਿਲੀ ਸੂਚੀ ਜਾਰੀ ਕਰਦਿਆਂ ਭਾਜਪਾ ਦੇ ਪ੍ਰਦੇਸ਼ ਕਾਰਜਕਾਰੀ ਅਤੇ ਸੂਬਾ ਭਾਜਪਾ ਸਥਾਈ ਮੈਂਬਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਬ੍ਰਾਹਮਣ ਸਭਾ ਨੇ ਖੋਲਿ੍ਹਆ ਪਿ੍ੰਟ ਰੇਟਾਾ 'ਤੇ ਦਵਾਈਆਂ ਵੇਚਣ ਵਾਲਿਆਂ ਿਖ਼ਲਾਫ਼ ਮੋਰਚਾ

ਪਠਾਨਕੋਟ, 22 ਮਈ (ਆਰ. ਸਿੰਘ)-ਪਠਾਨਕੋਟ ਜ਼ਿਲੇ੍ਹ ਵਿਚ ਮੈਡੀਕਲ ਸਟੋਰਾਂ ਵਲੋਂ ਦਵਾਈਆਂ ਨੂੰ ਬੜੇ ਮਾਣ ਨਾਲ ਪਿ੍ੰਟ ਰੇਟਾਂ 'ਤੇ ਵੇਚਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਲਈ ਇਨ੍ਹਾਂ ਮੈਡੀਕਲ ਸਟੋਰਾਂ ਦੀ ਲੁੱਟ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਸਕੂਲ ਵਾਹਨ ਚਾਲਕਾਂ ਨੇ ਦਿੱਲੀ ਸਰਕਾਰ ਦੀ ਤਰਜ਼ 'ਤੇ ਮੁਆਵਜ਼ੇ ਦੀ ਕੀਤੀ ਮੰਗ

ਪਠਾਨਕੋਟ, 22 ਮਈ (ਸੰਧੂ)-ਕੋਰੋਨਾ ਵਾਇਰਸ ਦਾ ਵੱਡਾ ਅਸਰ ਸਕੂਲ ਵੈਨ ਚਾਲਕਾਂ 'ਤੇ ਵੀ ਪਿਆ ਹੈ ਜਿਸ ਨਾਲ ਸਕੂਲ ਵਾਹਨ ਚਾਲਕ ਦੋਹਰੀ ਮਾਰ ਹੇਠ ਆ ਗਏ ਹਨ | ਇਕ ਪਾਸੇ ਕੋਰੋਨਾ ਦੇ ਫੈਲਣ ਤੋਂ ਰੋਕਣ ਲਈ ਸਕੂਲ ਬੰਦ ਹੋਣ ਕਾਰਨ ਸਕੂਲ ਬੱਸਾਂ ਦੀ ਰਫ਼ਤਾਰ ਰੁਕ ਗਈ ਹੈ, ਉੱਥੇ ਦੂਜੇ ...

ਪੂਰੀ ਖ਼ਬਰ »

ਮਾਸੂਮ ਕ੍ਰਿਸ਼ਨਾ ਨੰੂ ਇਨਸਾਫ਼ ਦਿਵਾਉਣ ਲਈ ਧਰਨੇ 'ਤੇ ਬੈਠੇ ਪਰਿਵਾਰਕ ਮੈਂਬਰ

ਸੁਜਾਨਪੁਰ, 22 ਮਈ (ਜਗਦੀਪ ਸਿੰਘ)-ਸੁਜਾਨਪੁਰ ਨਿਵਾਸੀ ਕ੍ਰਿਸ਼ਨਾ (7) ਦੀ ਪਿਛਲੇ 25 ਦਿਨ ਪਹਿਲਾਂ ਇਲਾਜ ਨਾ ਮਿਲਣ ਕਾਰਨ ਮੌਤ ਹੋ ਗਈ ਸੀ | ਉਸ ਦੇ ਮਾਪਿਆਂ ਨੰੂ ਇਨਸਾਫ਼ ਨਾ ਮਿਲਣ ਕਾਰਨ ਉਸ ਦੇ ਮਾਤਾ-ਪਿਤਾ, ਪਰਿਵਾਰਕ ਮੈਂਬਰਾਂ ਤੇ ਡਾ: ਧੀਰਜ ਅੱਜ ਸੁਜਾਨਪੁਰ ਵਿਖੇ ਧਰਨੇ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕਿਆਂ ਵਲੋਂ ਸ਼ਰੇ੍ਹਆਮ ਉਡਾਈਆਂ ਜਾ ਰਹੀਆਂ ਨਿਯਮਾਂ ਦੀਆਂ ਧੱਜੀਆਂ

ਨਰੋਟ ਜੈਮਲ ਸਿੰਘ, 22 ਮਈ (ਗੁਰਮੀਤ ਸਿੰਘ)-ਕੋਰੋਨਾ ਵਾਇਰਸ ਕੋਵਿਡ-19 ਕਰਕੇ ਬਣੀ ਗੰਭੀਰ ਸਥਿਤੀ ਦੇ ਕਾਰਨ ਪਿਛਲੇ ਲਗਪਗ ਦੋ ਮਹੀਨਿਆਂ ਤੋਂ ਬੰਦ ਪਏ ਸ਼ਰਾਬ ਦੇ ਠੇਕਿਆਂ ਨੂੰ ਸੂਬਾ ਸਰਕਾਰ ਵਲੋਂ ਪਿਛਲੇ ਕੁਝ ਦਿਨਾਂ ਤੋਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ | ਪਰ ਇਸ ਦੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨੂੰ ਨਹੀਂ ਦਿੱਤਾ ਜਾ ਰਿਹੈ ਸਿਵਲ ਨਿਯਮਾਂ ਤਹਿਤ ਕੋਈ ਲਾਭ-ਮੰਗਾ

ਪਠਾਨਕੋਟ, 22 (ਆਸ਼ੀਸ਼ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਪਠਾਨਕੋਟ ਦੇ ਸੀਨੀਅਰ ਆਗੂ ਦਵਿੰਦਰ ਪਾਲ ਸਿੰਘ ਮੰਗਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਕੰਪਿਊਟਰ ਅਧਿਆਪਕਾਂ ਦੀ ਡਿਊਟੀ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਟਿਕਟ ਬੁਕਿੰਗ ਲਈ ਖੋਲਿ੍ਹਆ ਇਕ ਕਾਊਾਟਰ ਫਿਲਹਾਲ ਪਠਾਨਕੋਟ ਤੋਂ ਕੋਈ ਰੇਲ ਗੱਡੀ ਨਹੀਂ ਚੱਲੇਗੀ

ਪਠਾਨਕੋਟ, 22 ਮਈ (ਚੌਹਾਨ)-ਕੇਂਦਰ ਸਰਕਾਰ ਅਤੇ ਰੇਲਵੇ ਵਿਭਾਗ ਵਲੋਂ ਜੂਨ ਤੋਂ ਕੁਝ ਰੇਲ ਗੱਡੀਆਂ ਚਲਾਏ ਜਾਣ ਦੇ ਐਲਾਨ ਤੋਂ ਬਾਅਦ ਸੀਟ ਰਿਜ਼ਰਵੇਸ਼ਨ ਲਈ ਪਠਾਨਕੋਟ ਰੇਲਵੇ ਸਟੇਸ਼ਨ 'ਤੇ ਇਕ ਕਾਊਾਟਰ ਖੋਲ੍ਹ ਦਿੱਤਾ ਹੈ | ਜਿਸ ਨਾਲ ਲੋਕ ਚੱਲਣ ਵਾਲੀਆਂ ਰੇਲ ਗੱਡੀਆਂ 'ਚ ਸੀਟ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਦੇ ਗ਼ਰੀਬ ਲੋਕਾਂ ਨੂੰ 140.40 ਲੱਖ ਦੀ ਸਬਸਿਡੀ ਜਾਰੀ

ਪਠਾਨਕੋਟ, 22 ਮਈ (ਆਰ. ਸਿੰਘ)-ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਲੋਕਾਂ ਨੂੰ ਕੋਵਿਡ-19 ਦੀ ਮਹਾਂਮਾਰੀ ਤੋਂ ਉਭਾਰਨ ਲਈ 140.40 ਲੱਖ ਦੀ ਸਬਸਿਡੀ ਜਾਰੀ ਕੀਤੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਠਾਨਕੋਟ 'ਚ 140 ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ

ਪਠਾਨਕੋਟ, 22 ਮਈ (ਸੰਧੂ)-ਜ਼ਿਲ੍ਹਾ ਪਠਾਨਕੋਟ ਵਿਚ ਬੀਤੇ ਕੱਲ੍ਹ 2 ਹੋਰ ਕੋਰੋਨਾ ਮਰੀਜ਼ ਪਾਏ ਗਏ ਸਨ, ਜਿੰਨ੍ਹਾਂ ਵਿਚੋਂ 1 ਮਰੀਜ਼ ਪਠਾਨਕੋਟ ਸ਼ਹਿਰ ਦੇ ਢਾਂਗੂ ਰੋਡ ਸਥਿਤ ਹਰੀ ਨਗਰ ਦਾ ਰਹਿਣ ਵਾਲਾ ਹੈ ਤੇ ਦੂਸਰਾ ਕੋਰੋਨਾ ਪਾਜ਼ੀਟਿਵ ਵਿਅਕਤੀ ਦੁਬਈ ਤੋਂ ਵਾਪਸ ਆਇਆ ਸੀ ...

ਪੂਰੀ ਖ਼ਬਰ »

ਕੰਮ ਲਈ ਦੁਬਈ ਗਿਆ ਕੋਰੋਨਾ ਲੈ ਕੇ ਵਾਪਸ ਪਰਤਿਆ

ਨਰੋਟ ਮਹਿਰਾ, 22 ਮਈ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਆਉਂਦੇ ਪਿੰਡ ਕੋਟਲੀ ਮੁਗਲਾਂ ਦਾ ਨੌਜਵਾਨ ਕੰਮ ਦੀ ਭਾਲ ਵਿਚ ਏਜੰਟ ਰਾਹੀਂ 8 ਮਾਰਚ ਨੰੂ ਅੰਮਿ੍ਤਸਰ ਤੋਂ ਦੁਬਈ ਲਈ ਘਰ ਤੋਂ ਨਿਕਲਿਆ ਸੀ, ਦੁਬਈ ਪਹੰੁਚਣ 'ਤੇ 22 ਦਿਨ ਕੰਮ ਕੀਤਾ | ਕੰਮ ਕਰਦੇ ਪਤਾ ਲੱਗਾ ...

ਪੂਰੀ ਖ਼ਬਰ »

20 ਸਵਾਰੀਆਂ ਹੋਣਗੀਆਂ ਤਾਂ ਹੀ ਹੁਣ ਬੱਸ ਚੱਲੇਗੀ

ਪਠਾਨਕੋਟ, 22 ਮਈ (ਚੌਹਾਨ)-ਤਾਲਾਬੰਦੀ/ਕਰਫ਼ਿਊ ਕਾਰਨ ਬੰਦ ਕੀਤੀਆਂ ਬੱਸਾਂ ਮੁੜ ਤੋਂ ਹੀ ਕਈ ਰੂਟਾਂ 'ਤੇ ਚਲਾਉਣੀਆਂ ਤਾਂ ਸ਼ੁਰੂ ਕਰ ਦਿੱਤੀਆਂ ਹਨ ਪਰ ਅੱਜ ਦੂਜੇ ਦਿਨ ਵੀ ਸਵਾਰੀਆਂ ਘੱਟ ਹੋਣ ਕਾਰਨ 4 ਵਜੇ ਤੱਕ ਸਿਰਫ਼ 6 ਬੱਸਾਂ ਹੀ ਵੱਖ-ਵੱਖ ਰੂਟਾਂ 'ਤੇ ਚੱਲੀਆਂ | ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਨੰੂ ਲੈ ਕੇ 'ਆਪ' ਨੇ ਕੀਤਾ ਪ੍ਰਦਰਸ਼ਨ

ਪਠਾਨਕੋਟ, 22 ਮਈ (ਚੌਹਾਨ)-ਆਮ ਆਦਮੀ ਪਾਰਟੀ ਪਠਾਨਕੋਟ ਵਲੋਂ ਹਲਕਾ ਇੰਚਾਰਜ ਸੌਰਵ ਬਹਿਲ, ਜ਼ਿਲ੍ਹਾ ਇੰਚਾਰਜ ਗੁਰਦਿਆਲ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਵਾਰਡ ਨੰਬਰ-37 'ਚ ਬਿਜਲੀ ਦੇ ਬਿੱਲਾਂ ਨੰੂ ਲੈ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸੌਰਵ ਬਹਿਲ ਤੇ ...

ਪੂਰੀ ਖ਼ਬਰ »

ਬਿਜਲੀ ਬਿੱਲ 2020 ਦੇ ਵਿਰੋਧ 'ਚ ਰੋਸ ਰੈਲੀ

ਸੁਜਾਨਪੁਰ, 22 ਮਈ (ਜਗਦੀਪ ਸਿੰਘ)-ਪੀ.ਐਸ.ਪੀ.ਸੀ.ਐਲ. ਇੰਪਲਾਈਜ਼ ਫੋਰਮ ਪਾਵਰ ਮੈਨੇਜਮੈਂਟ ਅਤੇ ਜੁਆਇੰਟ ਫੋਰਮ ਦੇ ਸੱਦੇ 'ਤੇ ਕੇਂਦਰ ਸਰਕਾਰ ਵਲੋਂ ਬਿਜਲੀ ਬਿੱਲ 2020 ਸਬੰਧੀ ਰੋਸ ਰੈਲੀ ਕਾਲੇ ਬਿੱਲੇ ਲਗਾ ਕੇ ਮੰਗੀ ਰਾਮ ਅਤੇ ਮਨਸਾ ਰਾਜ ਦੀ ਅਗਵਾਈ ਵਿਚ ਕੱਢੀ ਗਈ | ਜਾਣਕਾਰੀ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਬਮਿਆਲ, 22 ਮਈ (ਰਾਕੇਸ਼ ਸ਼ਰਮਾ)-ਰਾਸ਼ਟਰੀ ਸਵੈ ਸੇਵਕ ਸੰਘ ਖੰਡ ਬਮਿਆਲ ਵਲੋਂ ਸਰਸਵਤੀ ਹਾਈ ਵਿੱਦਿਆ ਮੰਦਰ ਸਕੂਲ ਦਤਿਆਲ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਡਾ: ਅਮਨ ਮੁੱਖ ਮਹਿਮਾਨ ਦੇ ਤੌਰ 'ਤੇ ਉੱਪਰ ਹਾਜ਼ਰ ਹੋਏ | ਇਸ ਮੌਕੇ ਸੰਘ ਕਾਰਜਕਰਤਾ ਵਲੋਂ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 2 ਲੱਖ 70 ਹਜ਼ਾਰ ਦੀ ਠੱਗੀ ਮਾਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਧਾਰੀਵਾਲ, 22 ਮਈ (ਰਮੇਸ਼ ਨੰਦਾ/ਜੇਮਸ ਨਾਹਰ/ਸਵਰਨ ਸਿੰਘ)-ਐਮ.ਈ.ਐਸ. ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 2 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਵਿਅਕਤੀ ਿਖ਼ਲਾਫ਼ ਥਾਣਾ ਧਾਰੀਵਾਲ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ | ਸੁਖਵਿੰਦਰ ਸਿੰਘ ਪੁੱਤਰ ਰਤਨ ਸਿੰਘ ...

ਪੂਰੀ ਖ਼ਬਰ »

ਪਾਕਿਸਤਾਨੀ ਕਬੂਤਰ ਬਣਿਆ ਥਾਣੇ ਦਾ ਮਹਿਮਾਨ

ਬਹਿਰਾਮਪੁਰ, 22 ਮਈ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਖੁਦਾਦਪੁਰ ਵਿਖੇ ਇਕ ਪਾਕਿਸਤਾਨੀ ਕਬੂਤਰ ਆਉਣ ਦੀ ਖ਼ਬਰ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਕੱਲ੍ਹ ਸ਼ਾਮ 6:30 ਵਜੇ ਇਕ ਕਬੂਤਰ ਨਜ਼ਰ ਆਇਆ ਜਿਸ ਨੰੂ ਪਿੰਡ ਵਾਸੀਆਂ ਨੇ ਫੜ ਲਿਆ ਤੇ ...

ਪੂਰੀ ਖ਼ਬਰ »

ਗੁਰਦਾਸਪੁਰ ਜ਼ਿਲ੍ਹੇ 'ਚ 2372 ਸ਼ੱਕੀ ਮਰੀਜ਼ਾਂ 'ਚੋਂ 2227 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ

ਗੁਰਦਾਸਪੁਰ, 22 ਮਈ (ਆਰਿਫ਼)-ਸਿਵਲ ਸਰਜਨ ਡਾ: ਕਿਸ਼ਨ ਚੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਅੰਦਰ ਕੋਰੋਨਾ ਵਾਇਰਸ ਬਿਮਾਰੀ ਦੇ 2372 ਸ਼ੱਕੀ ਮਰੀਜ਼ਾਂ ਵਿਚੋਂ 2227 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜਦੋਂ ਕਿ 130 ਕੋਰੋਨਾ ਪੀੜਤ, 05 ਬਾਕੀ ਅਤੇ 10 ਸੈਂਪਲ ...

ਪੂਰੀ ਖ਼ਬਰ »

ਰੇਤ, ਬੱਜਰੀ ਤੇ ਸੀਮਿੰਟ ਦੇ ਭਾਅ ਨਿਸਚਿਤ ਨਾ ਹੋਣ ਕਰਕੇ ਗਾਹਕਾਂ ਦੀ ਹੋ ਰਹੀ ਹੈ ਅੰਨ੍ਹੀ ਲੁੱਟ

ਪੁਰਾਣਾ ਸ਼ਾਲਾ, 22 ਮਈ (ਅਸ਼ੋਕ ਸ਼ਰਮਾ)-ਕੋਰੋਨਾ ਵਾਇਰਸ ਮਹਾਂਮਾਰੀ ਨੇ ਪੂਰੇ ਵਿਸ਼ਵ ਨੰੂ ਆਪਣੀ ਲਪੇਟ ਵਿਚ ਲਿਆ ਹੋਇਆ ਹੈ ਅਤੇ ਪ੍ਰਧਾਨ ਮੰਤਰੀ ਨੇ 31 ਮਈ ਤੱਕ ਤਾਲਾਬੰਦੀ ਵੀ ਕੀਤੀ ਹੋਈ ਹੈ | ਜਦੋਂ ਕਿ ਸੀਮੈਂਟ, ਰੇਤਾ, ਬੱਜਰੀ ਤੇ ਭੱਠਿਆਂ ਦੇ ਮਾਲਕਾਂ ਨੇ ਅੰਨ੍ਹੀ ਲੁੱਟ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ

ਬਹਿਰਾਮਪੁਰ, 22 ਮਈ (ਬਲਬੀਰ ਸਿੰਘ ਕੋਲਾ)-ਟੈਕਨੀਕਲ ਸਰਵਿਸ ਯੂਨੀਅਨ ਅਤੇ ਏਟਕ ਵਲੋਂ ਸਾਂਝੇ ਤੌਰ 'ਤੇ ਪ੍ਰਧਾਨ ਨਰਵੀਰ ਸਿੰਘ ਦੀ ਪ੍ਰਧਾਨਗੀ ਹੇਠ ਕਾਲੇ ਬਿੱਲੇ ਲਗਾ ਕੇ ਸਬ ਡਵੀਜ਼ਨ ਬਹਿਰਾਮਪੁਰ ਵਿਖੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਮੰਡਲ ਪ੍ਰਧਾਨ ਸੰਜੀਵ ਸੈਣੀ ਅਤੇ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਧਾਰੀਵਾਲ, 22 ਮਈ (ਸਵਰਨ ਸਿੰਘ)-ਸਥਾਨਕ ਮੁਹੱਲਾ ਲੁਧਿਆਣਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਰਕੀਟ ਕਮੇਟੀ ਚੇਅਰਮੈਨ ਕੰਵਰਪ੍ਰਤਾਪ ਸਿੰਘ ਗਿੱਲ ਅਤੇ ਨਗਰ ਕੌਾਸਲ ਦੇ ਪ੍ਰਧਾਨ ਅਸ਼ਵਨੀ ਦੁੱਗਲ ਦੀ ...

ਪੂਰੀ ਖ਼ਬਰ »

ਬੋਨ ਗਰੁੱਪ ਨੇ ਲਾਂਚ ਕੀਤਾ ਨਵਾਂ ਹੈਲਥ ਫੂਡ ਬਰਾਂਡ ਨਿਊ ਹੈਲਥ

ਚੰਡੀਗੜ੍ਹ, 22 ਮਈ (ਅ.ਬ.)-ਐਫ. ਐਮ. ਸੀ. ਜੀ. ਕੰਪਨੀ ਬੋਨ ਗਰੁੱਪ ਆਫ਼ ਇੰਡਸਟਰੀਜ਼ ਨੇ ਸਿਹਤਮੰਦ ਖਾਦ ਪਦਾਰਥਾਂ ਦੀ ਨਵੀਂ ਰੇਂਜ ਦੀ ਸ਼ੁਰੂਆਤ ਕੀਤੀ ਹੈ, ਜੋ ਜੀਵਨ ਸ਼ੈਲੀ ਨਾਲ ਜੁੜੀ ਬਿਮਾਰੀਆਂ ਜਿਵੇਂ ਕਮਜ਼ੋਰ ਇਮਿਊਨਿਟੀ, ਹਾਈ ਬਲੱਡ ਪ੍ਰੇਸ਼ਰ, ਸ਼ੂਗਰ, ਵਿਟਾਮਿਨ ਅਤੇ ...

ਪੂਰੀ ਖ਼ਬਰ »

ਡੀਪੂ ਹੋਲਡਰ ਵਲੋਂ ਲੋੜਵੰਦਾਂ ਨੂੰ ਕਣਕ ਨਾ ਵੰਡਣ 'ਤੇ ਪਿੰਡ ਵਾਸੀਆਂ 'ਚ ਰੋਸ

ਦੋਰਾਂਗਲਾ, 22 ਮਈ (ਲਖਵਿੰਦਰ ਸਿੰਘ ਚੱਕਰਾਜਾ)-ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰ ਵਲੋਂ ਲੋੜਵੰਦਾਂ 'ਚ ਵੰਡਣ ਲਈ ਭੇਜੀ ਗਈ ਕਣਕ ਅਤੇ ਦਾਲ ਪਿੰਡ ਸੁਲਤਾਨੀ ਦੇ ਵਾਸੀਆਂ ਨੰੂ ਅਜੇ ਤੱਕ ਨਾ ਮਿਲਣ ਕਾਰਨ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਹੀਰਾ ਲਾਲ, ...

ਪੂਰੀ ਖ਼ਬਰ »

52 ਹੋਰ ਪ੍ਰਵਾਸੀ ਮਜ਼ਦੂਰ ਬੱਸਾਂ ਰਾਹੀਂ ਰੇਲਵੇ ਸਟੇਸ਼ਨ ਅੰਮਿ੍ਤਸਰ ਲਈ ਰਵਾਨਾ

ਬਟਾਲਾ, 22 ਮਈ (ਕਾਹਲੋਂ)-ਪ੍ਰਵਾਸੀਆਂ ਦੀ ਘਰ ਵਾਪਸੀ ਲਗਾਤਾਰ ਜਾਰੀ ਹੈ | ਰਾਧਾ ਸੁਆਮੀ ਸਤਿਸੰਗ ਘਰ ਖਤੀਬ ਵਿਖੇ ਇਕੱਠੇ ਹੋਏ ਪ੍ਰਵਾਸੀ ਮਜ਼ਦੂਰਾਂ ਨੂੰ ਵਾਰੀ-ਵਾਰੀ ਰਾਜਾਂ ਮੁਤਾਬਿਕ ਰੇਲਵੇ ਸਟੇਸ਼ਨ ਭੇਜਿਆ ਜਾ ਰਿਹਾ ਹੈ, ਜਿਸ ਤਹਿਤ 52 ਹੋਰ ਪ੍ਰਵਾਸੀ ਮਜ਼ਦੂਰ 2 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX