ਤਾਜਾ ਖ਼ਬਰਾਂ


90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  31 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  30 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  48 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  54 minutes ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 1 hour ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 3 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 11 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਜੇਠ ਸੰਮਤ 552

ਪੰਜਾਬ / ਜਨਰਲ

ਫ਼ਰੀਦਕੋਟ 'ਚ ਦੇਸ਼ ਦੀ ਪਹਿਲੀ ਅਤਿ ਆਧੁਨਿਕ ਕੋਰੋਨਾ ਟੈਸਟਿੰਗ ਲੈਬ ਦਾ ਉਦਘਾਟਨ

ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ)- ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ 'ਚ ਪੰਜਾਬ ਦੇ ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਦੇਸ਼ ਦੀ ਪਹਿਲੀ ਕੋਰੋਨਾ ਟੈਸਟਿੰਗ ਲੈਬ ਦਾ ਉਦਘਾਟਨ ਕੀਤਾ | ਇਸ ਲੈਬ 'ਚ ਰੋਜ਼ਾਨਾ 3 ਹਜ਼ਾਰ ਟੈਸਟ ਹੋਣ ਦੀ ਸਮਰੱਥਾ ਹੈ | ਕੈਬਨਿਟ ...

ਪੂਰੀ ਖ਼ਬਰ »

ਪੰਜਾਬ 'ਚ ਗਰਮੀ ਨੇ ਦਿਖਾਏ ਰੰਗ ਬਿਜਲੀ ਦੀ ਖਪਤ ਦਾ ਅੰਕੜਾ ਰਿਕਾਰਡ 6700 ਮੈਗਾਵਾਟ ਨੂੰ ਪਾਰ

ਪਟਿਆਲਾ, 22 ਮਈ (ਜਸਪਾਲ ਸਿੰਘ ਢਿੱਲੋਂ)- ਪੰਜਾਬ ਅੰਦਰ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ | ਇਸ ਵੇਲੇ ਤਾਪਮਾਨ ਦਾ ਅੰਕੜਾ 42 ਦਰਜੇ ਸੈਂਟੀਗਰੇਡ 'ਤੇ ਪਹੁੰਚ ਗਿਆ ਹੈ | ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਿਕ ਅਗਲੇ ਦਿਨਾਂ 'ਚ ਤਾਪਮਾਨ 46 ਦਰਜੇ ਸੈਂਟੀਗਰੇਡ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਗੁ: ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਨੂੰ ਕੀਤਾ ਯਾਦ

ਅੰਮਿ੍ਤਸਰ, 22 ਮਈ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਮਨਾਈ ਗਈ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪਾਠ ਪੁਸਤਕਾਂ ਦੀ ਵੰਡ

ਬਹੁਤੀਆਂ ਜਮਾਤਾਂ ਦੇ ਬੱਚਿਆਂ ਨੂੰ ਮਿਲੀਆਂ ਇਕ-ਇਕ ਦੋ-ਦੋ ਕਿਤਾਬਾਂ

ਧੀਰਜ ਪਸ਼ੌਰੀਆ ਸੰਗਰੂਰ, 22 ਮਈ- ਪੰਜਾਬ ਸਰਕਾਰ ਵਲੋਂ ਮੁਫ਼ਤ ਸਿੱਖਿਆ ਸਕੀਮ ਅਧੀਨ ਪ੍ਰਾਇਮਰੀ ਤੋਂ ਸੈਕੰਡਰੀ ਪੱਧਰ ਤੱਕ ਮੁਫ਼ਤ ਪਾਠ ਪੁਸਤਕ ਦਿੱਤੀਆਂ ਜਾਂਦੀਆਂ ਹਨ | ਅਕਸਰ ਹਰ ਸਾਲ ਬੱਚੇ ਅੱਧੀਆਂ ਅਧੂਰੀਆਂ ਪੁਸਤਕਾਂ ਨਾਲ ਬੁੱਤਾ ਸਾਰਦੇ ਆ ਰਹੇ ਹਨ | ਇਸ ਵਰ੍ਹੇ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਨੇ ਜ਼ੂਮ ਐਪ ਤੇ ਯੂ-ਟਿਊਬ ਰਾਹੀਂ ਅਧਿਆਪਕਾਂ ਦੇ ਮਸਲੇ ਸੁਣ ਕੇ ਹੱਲ ਕਰਨ ਦਾ ਦਿੱਤਾ ਭਰੋਸਾ

ਪੋਜੇਵਾਲ ਸਰਾਂ, 22 ਮਈ (ਨਵਾਂਗਰਾਈਾ)- ਲਾਕਡਾਊਨ ਦੀ ਔਖੀ ਘੜੀ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਨੇਕਾਂ ਦਿੱਕਤਾਂ ਦੇ ਬਾਵਜੂਦ 'ਘਰ ਬੈਠੇ ਸਿੱਖਿਆ' ਦੇਣ ਦੇ ਮਾਮਲੇ 'ਤੇ ਪੰਜਾਬ ਰਾਜ ਨੂੰ ਦੇਸ਼ ਭਰ 'ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਦੀਆਂ ਦੁੱਖ ...

ਪੂਰੀ ਖ਼ਬਰ »

ਵਿਆਹ 'ਚ 50 ਦੇ ਇਕੱਠ ਦੀ ਛੋਟ ਨੂੰ ਹਾਈਕੋਰਟ 'ਚ ਚੁਣੌਤੀ

ਚੰਡੀਗੜ੍ਹ, 22 ਮਈ (ਸੁਰਜੀਤ ਸਿੰਘ ਸੱਤੀ)- ਕੇਂਦਰੀ ਗ੍ਰਹਿ ਮੰਤਰਾਲੇ, ਪੰਜਾਬ, ਹਰਿਆਣਾ ਤੇ ਯੂਟੀ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਵਿਆਹ ਸਮਾਗਮਾਂ 'ਚ 50 ਮਹਿਮਾਨਾਂ ਤੱਕ ਸ਼ਾਮਲ ਹੋਣ ਦੀ ਦਿੱਤੀ ਛੋਟ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦੇ ਦਿੱਤੀ ਗਈ ਹੈ | ਐਡ. ...

ਪੂਰੀ ਖ਼ਬਰ »

ਰਮਜ਼ਾਨ ਉਲ ਮੁਬਾਰਕ ਦਾ 29ਵਾਂ ਰੋਜ਼ਾ ਅੱਜ

ਮਾਲੇਰਕੋਟਲਾ, 22 ਮਈ (ਮੁਹੰਮਦ ਹਨੀਫ਼ ਥਿੰਦ) - ਇੰਤਜ਼ਾਮੀਆਂ ਕਮੇਟੀ ਵੱਡੀ ਈਦਗਾਹ ਮਾਲੇਰਕੋਟਲਾ ਵਲੋਂ ਜਾਰੀ ਸੂਚਨਾਵਾਂ ਅਨੁਸਾਰ 23 ਮਈ ਨੂੰ ਰਮਜ਼ਾਨ-ਉਲ-ਮੁਬਾਰਕ ਦਾ 29ਵਾਂ ਰੋਜ਼ਾ ਖੋਲ੍ਹਣ ਦਾ ਸਮਾਂ 7:20 ਵਜੇ ਸ਼ਾਮ ਹੋਵੇਗਾ ਅਤੇ 24 ਮਈ ਨੂੰ 30ਵਾਂ ਰੋਜ਼ਾ ਸਵੇਰੇ 3:55 ਵਜੇ ...

ਪੂਰੀ ਖ਼ਬਰ »

ਪ੍ਰਗਟ ਸਿੰਘ ਅਸਤੀਫ਼ਾ ਦੇਣ-ਲੋਕਾਂ ਨੂੰ ਗੁੰਮਰਾਹ ਨਾ ਕਰਨ-ਮੱਕੜ

ਜਲੰਧਰ, 22 ਮਈ (ਮੇਜਰ ਸਿੰਘ)-ਅਕਾਲੀ ਦਲ ਦੇ ਜਲੰਧਰ ਛਾਉਣੀ ਹਲਕੇ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਸ. ਸਰਬਜੀਤ ਸਿੰਘ ਮੱਕੜ ਨੇ ਕਿਹਾ ਹੈ ਕਿ ਕਾਂਗਰਸ ਵਿਧਾਇਕ ਸ. ਪ੍ਰਗਟ ਸਿੰਘ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਬਿਆਨ ਦੇਣ ਦੀ ਥਾਂ ਜੇ ਉਨ੍ਹਾਂ ਨੂੰ ਕਾਂਗਰਸ 'ਚ ਭਰੋਸਾ ...

ਪੂਰੀ ਖ਼ਬਰ »

ਗਿਆਨੀ ਪਿੰਦਰਪਾਲ ਸਿੰਘ 24 ਤੋਂ ਸਰਵਣ ਕਰਾਉਣਗੇ ਹੁਕਮਨਾਮੇ ਦੀ ਕਥਾ

ਅੰਮਿ੍ਤਸਰ, 22 ਮਈ (ਜੱਸ)-ਪੰਥ ਦੇ ਉੱਘੇ ਕੀਰਤਨੀਏ ਗਿਆਨੀ ਪਿੰਦਰਪਾਲ ਸਿੰਘ ਲੁਧਿਆਣਾ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ 24 ਤੋਂ 26 ਮਈ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ...

ਪੂਰੀ ਖ਼ਬਰ »

ਪੀ.ਏ.ਯੂ. 'ਚ ਦਾਖ਼ਲੇ ਲੈਣ ਦੀ ਪ੍ਰਕਿਰਿਆ ਸ਼ੁਰੂ

ਲੁਧਿਆਣਾ, 22 ਮਈ (ਪੁਨੀਤ ਬਾਵਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਵੱਖ-ਵੱਖ ਕੋਰਸਾਂ ਲਈ ਦਾਖ਼ਲਾ ਲੈਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਸਬੰਧੀ ਵਿਦਿਆਰਥੀ ਆਨਲਾਈਨ ਫ਼ਾਰਮ ਵੀ ਭਰ ਸਕਦੇ ਹਨ | ਪੀ.ਏ.ਯੂ. ਵਲੋਂ ਖੇਤੀਬਾੜੀ, ਖੇਤੀ ਇੰਜੀਨਅਰਿੰਗ, ...

ਪੂਰੀ ਖ਼ਬਰ »

ਜਲਾਲਾਬਾਦ ਤੋਂ ਵਿਧਾਇਕ ਦੀ ਚੋਣ ਮੈਂ ਹੀ ਲੜਾਂਗਾ-ਸੁਖਬੀਰ

ਜਲਾਲਾਬਾਦ, 22 ਮਈ (ਜਤਿੰਦਰ ਪਾਲ ਸਿੰਘ)- ਸੁਖਬੀਰ ਸਿੰਘ ਬਾਦਲ ਨੇ ਅੱਜ ਸਾਰੀਆਂ ਅਟਕਲਾਂ ਨੂੰ ਠੱਲ੍ਹ ਪਾਉਂਦੇ ਹੋਏ ਜਲਾਲਾਬਾਦ ਹਲਕੇ ਤੋਂ ਹੀ ਵਿਧਾਇਕ ਲਈ ਚੋਣ ਲੜਨ ਦਾ ਐਲਾਨ ਕੀਤਾ | ਉਹ ਅੱਜ ਜਲਾਲਾਬਾਦ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਲਈ ਕਣਕ ਰਵਾਨਾ ਕਰਨ ਲਈ ਪਹੰੁਚੇ ...

ਪੂਰੀ ਖ਼ਬਰ »

ਪੰਜਾਬ ਨੂੰ ਭੇਜੀ ਖੁਰਾਕ ਸਮੱਗਰੀ 'ਚ ਘਪਲੇ ਦੀ ਸੀ.ਬੀ.ਆਈ. ਜਾਂਚ ਹੋਵੇ-ਸੁਖਬੀਰ

ਫ਼ਿਰੋਜ਼ਪੁਰ, 22 ਮਈ (ਤਪਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਰਾਹਤ ਵਜੋਂ ਭੇਜੀ ਕੇਂਦਰੀ ਭੋਜਨ ਸਮਗਰੀ ਵਿਚ ਹੋਏ ਹਜ਼ਾਰਾਂ ਕਰੋੜ ਰੁਪਏ ਦੇ ਘੁਟਾਲੇ ਦੀ ਸੀ.ਬੀ.ਆਈ ਤੋਂ ਜਾਾਚ ਕਰਵਾਉਣ ਦੀ ਮੰਗ ਕਰਦਿਆਾ ਕਿਹਾ ਕਿ ਕੇਂਦਰ ਵਲੋਂ ਪੰਜਾਬ ਨੂੰ ਭੇਜੀ ਕਣਕ ਅਤੇ ਦਾਲਾਂ ਨੂੰ ਕਾਂਗਰਸ ਆਗੂਆਂ ਨੇ ਲੋੜਵੰਦਾਂ 'ਚ ਵੰਡਣ ਦੀ ਬਜਾਏ ਬਾਜ਼ਾਰਾਂ ਵਿਚ ਵੇਚ ਦਿੱਤਾ | ਮਲੌਟ, ਬੱਲੂਆਣਾ, ਅਬੋਹਰ, ਫ਼ਾਜ਼ਿਲਕਾ, ਜਲਾਲਾਬਾਦ ਤੇ ਗੁਰੂਹਰਸਹਾਇ ਵਿਖੇ 5 ਹਜ਼ਾਰ ਕੁਇੰਟਲ ਕਣਕ ਦੀ ਰਸਦ ਨਾਲ ਭਰੇ ਟਰੱਕਾਂ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮਿ੍ਤਸਰ ਵਾਸਤੇ ਹਰੀ ਝੰਡੀ ਦੇ ਕੇ ਰਵਾਨਾ ਕਰਨ ਤੋਂ ਬਾਅਦ ਸੱਦੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਚ ਕਾਂਗਰਸੀਆਂ ਵਲੋਂ ਕੇਂਦਰੀ ਭੋਜਨ ਸਮਗਰੀ ਨੂੰ ਹੜੱਪਣ ਦਾ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਧਿਆਨ 'ਚ ਲਿਆਂਦਾ ਹੈ | ਕਾਂਗਰਸੀਆਂ ਦੀ ਇਸ ਹਰਕਤ ਨੂੰ ਮਨੁੱਖਤਾ ਿਖ਼ਲਾਫ਼ ਅਪਰਾਧ ਕਰਾਰ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਵਲੋਂ ਭੇਜੀ ਕਣਕ ਅਤੇ ਦਾਲਾਂ ਨੂੰ ਕਾਂਗਰਸੀ ਆਗੂਆਂ ਦੇ ਹਵਾਲੇ ਕਰ ਦਿੱਤਾ, ਜਿਨ੍ਹਾਂ ਅੱਗੇ ਇਸ ਨੂੰ ਲੋੜਵੰਦਾਂ 'ਚ ਵੰਡਣ ਦੀ ਬਜਾਏ ਬਾਜ਼ਾਰਾਂ ਵਿਚ ਵੇਚ ਦਿੱਤਾ | ਇਸ ਸਮੁੱਚੇ ਘੁਟਾਲੇ ਦੀ ਕੇਂਦਰੀ ਜਾਂਚ ਦੀ ਮੰਗ ਕਰਦਿਆਂ ਸ: ਬਾਦਲ ਨੇ ਕਿਹਾ ਕਿ ਕੇਂਦਰ ਵਲੋਂ ਪੰਜਾਬ ਦੀ ਲਗਭਗ ਅੱਧੀ ਆਬਾਦੀ ਲਈ ਇਹ ਰਾਸ਼ਨ ਭੇਜਿਆ ਗਿਆ ਸੀ, ਪਰ 10 ਫ਼ੀਸਦੀ ਲੋਕਾਂ ਨੂੰ ਵੀ ਇਹ ਰਾਹਤ ਨਹੀਂ ਮਿਲੀ | ਇਸ ਘੁਟਾਲੇ ਲਈ ਜ਼ਿੰਮੇਵਾਰ ਸਾਰੇ ਕਾਂਗਰਸੀਆਂ ਿਖ਼ਲਾਫ਼ ਤੁਰੰਤ ਕੇਸ ਦਰਜ ਕਰਨਾ ਚਾਹੀਦਾ ਹੈ |

ਖ਼ਬਰ ਸ਼ੇਅਰ ਕਰੋ

 

ਕੇਂਦਰ ਵਲੋਂ ਕਟੜਾ ਐਕਸਪ੍ਰੈੱਸ ਵੇਅ 'ਚ ਅੰਮਿ੍ਤਸਰ ਨੂੰ ਮੁੜ ਸ਼ਾਮਿਲ ਕਰਨ ਦਾ ਫ਼ੈਸਲਾ-ਮਲਿਕ

ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੇ ਦੱਸਿਆ ਸੜਕੀ ਅਵਾਜਾਈ ਅਤੇ ਰਾਜ ਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਨੇ ਅੰਮਿ੍ਤਸਰ ਨੂੰ ਮੁੜ ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈਸ ਵੇਅ ਵਿਚ ਮੁੜ ਸ਼ਾਮਿਲ ਕਰਨ ਦਾ ...

ਪੂਰੀ ਖ਼ਬਰ »

ਪੰਜਾਬ ਦੇ ਵਰਤਮਾਨ ਹਾਲਾਤ 'ਚ ਤੀਜੇ ਬਦਲ ਦੀ ਬੇਹੱਦ ਲੋੜ-ਭਾਈ ਹਰਿਸਿਮਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ, 22 ਮਈ (ਜੇ. ਐਸ. ਨਿੱਕੂਵਾਲ)-ਅੱਜ ਦੇ ਵਰਤਮਾਨ ਹਾਲਾਤ 'ਚ ਪੰਜਾਬ ਨੂੰ ਨਵੀਂ ਸ਼ਾਸਨ ਵਿਵਸਥਾ ਅਤੇ ਨਵੀਂ ਅਗਵਾਈ ਦੇਣ ਵਾਲੇ ਸੰਯੁਕਤ ਤੀਸਰੇ ਬਦਲ ਦੀ ਬੇਹੱਦ ਲੋੜ ਹੈ, ਜਿਸ ਦੀ ਪੰਜਾਬ ਵਾਸੀ ਕਈ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ | ਇਹ ਵਿਚਾਰ ਪੰਜਾਬ ...

ਪੂਰੀ ਖ਼ਬਰ »

ਤਾਲਾਬੰਦੀ ਕਾਰਨ ਕੈਨੇਡਾ 'ਚ ਫਸੇ ਭਾਰਤੀ ਮੂਲ ਦੇ ਲੋਕ ਤਿੰਨ ਗੁਣਾ ਵਧੇਰੇ ਪੈਸੇ ਖ਼ਰਚ ਕੇ ਵਤਨ ਪਰਤੇ

ਰਾਜਾਸਾਂਸੀ, 22 ਮਈ (ਹੇਰ)- ਕੋਰੋਨਾ ਵਾਇਰਸ ਦੇ ਬਚਾਅ ਲਈ ਦੇਸ਼ 'ਚ ਤਾਲਾਬੰਦੀ ਹੋਣ ਕਾਰਨ ਵਿਦੇਸ਼ਾਂ 'ਚ ਵਸੇ ਭਾਰਤੀ ਮੂਲ ਦੇ ਲੋਕਾਂ ਨੂੰ ਵਾਪਸ ਲਿਆਉਣ ਲਈ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਪ੍ਰਕਿਰਿਆ ਤਹਿਤ ਟਿਕਟਾਂ ਦੇ ਤਿੰਨ ਗੁਣਾਂ ਵੱਧ ਪੈਸੇ ਖਰਚ ਕੇ ਕੁਝ ਭਾਰਤੀ ...

ਪੂਰੀ ਖ਼ਬਰ »

ਬਰਨਾਲਾ ਪੁਲਿਸ ਵਲੋਂ 8 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ

ਬਰਨਾਲਾ/ਫ਼ਿਰੋਜ਼ਪੁਰ, 22 ਮਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ, ਤਪਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਗੋਇਲ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਪੁਲਿਸ ਵਲੋਂ ਫ਼ਿਰੋਜ਼ਪੁਰ ਬਾਰਡਰ ਨੇੜਿਉਂ 8 ਕਿੱਲੋ 290 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX