ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਜੇਠ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਕੋਰੋਨਾ ਮਿ੍ਤਕਾਂ ਦੀ ਯਾਦ 'ਚ ਝੁਕਾਏ ਝੰਡੇ

ਵਾਸ਼ਿੰਗਟਨ/ਸਿਆਟਲ 22 ਮਈ (ਹੁਸਨ ਲੜੋਆ ਬੰਗਾ, ਹਰਮਨਪ੍ਰੀਤ ਸਿੰਘ)- ਅਮਰੀਕਾ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 96354 ਹੋ ਗਈ ਹੈ | ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਘੀ ਇਮਾਰਤਾਂ 'ਤੇ ਅਮਰੀਕੀ ਝੰਡੇ ਨੀਵੇਂ ਕਰਨ ਦਾ ਆਦੇਸ਼ ਦਿੱਤਾ ਹੈ | ਆਮ ਤੌਰ 'ਤੇ ਅਮਰੀਕੀ ...

ਪੂਰੀ ਖ਼ਬਰ »

ਕੈਂਟ ਰਾਮਗੜ੍ਹੀਆ ਦਰਬਾਰ ਗੁਰਦੁਆਰਾ ਸਾਹਿਬ ਵਲੋਂ ਲੰਗਰ ਦੀ ਸੇਵਾ

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੈਂਟ ਰਾਮਗੜ੍ਹੀਆ ਗੁਰਦੁਆਰਾ ਜਿਲੀਗਮ ਤੇ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚਲਦਿਆਂ ਲੰਗਰਾਂ ਦੀ ਸੇਵਾ ਕੀਤੀ ਜਾ ਰਹੀ ਹੈ | ਉਕਤ ਜਾਣਕਾਰੀ ਦਿੰਦਿਆਂ ਹਰਜਿੰਦਰ ਸਿੰਘ ਪੰਨੂੰ ਨੇ ...

ਪੂਰੀ ਖ਼ਬਰ »

ਚੀਨੀ ਕੰਪਨੀਆਂ ਨੂੰ ਅਮਰੀਕੀ ਸ਼ੇਅਰ ਬਾਜ਼ਾਰ 'ਚੋਂ ਬਾਹਰ ਕਰਨ ਲਈ ਬਿੱਲ ਪਾਸ

ਸਿਆਟਲ, 22 ਮਈ (ਹਰਮਨਪ੍ਰੀਤ ਸਿੰਘ)-ਅਮਰੀਕਾ ਚੀਨ 'ਤੇ ਲਗਾਤਾਰ ਆਪਣਾ ਦਬਾਅ ਬਣਾ ਰਿਹਾ ਹੈ | ਇਸੇ ਲੜੀ ਤਹਿਤ ਯੂ.ਐਸ.ਸੈਨੇਟ ਨੇ ਚੀਨੀ ਕੰਪਨੀਆਂ ਨੂੰ ਯੂ.ਐਸ.ਏ. ਸ਼ੇਅਰ ਬਾਜ਼ਾਰ ਵਿਚੋਂ ਬਾਹਰ ਕੱਢਣ ਲਈ ਇਕ ਬਿੱਲ ਪਾਸ ਕੀਤਾ | ਪਾਸ ਕੀਤੇ ਬਿੱਲ ਅਨੁਸਾਰ ਚੀਨੀ ਕੰਪਨੀਆਂ ਨੂੰ ...

ਪੂਰੀ ਖ਼ਬਰ »

ਬਾਈਡੇਨ-ਸੈਂਡਰਜ਼ ਏਕਤਾ ਟਾਸਕ ਫੋਰਸ ਲਈ 6 ਪ੍ਰਮੁੱਖ ਭਾਰਤੀ ਅਮਰੀਕੀ ਨਾਮਜ਼ਦ

ਵਾਸ਼ਿੰਗਟਨ, 22 ਮਈ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ਲਈ ਵਿਰੋਧੀ ਦਲ ਡੈਮੋਕ੍ਰੈਟਿਕ ਪਾਰਟੀ ਵਲੋਂ ਸੰਭਾਵਿਤ ਉਮੀਦਵਾਰ ਸਾਬਕਾ ਉਪ ਰਾਸ਼ਟਰਪਤੀ ਜੋ ਬਾਈਡੇਨ ਨੇ ਬਾਈਡੇਨ-ਸੈਂਡਰਸ ਏਕਤਾ ਟਾਸਕ ਫੋਰਸ ਲਈ ਵੱਖ-ਵੱਖ ਖੇਤਰਾਂ ਦੀਆਂ 6 ਪ੍ਰਮੁੱਖ ...

ਪੂਰੀ ਖ਼ਬਰ »

ਮਲੇਸ਼ੀਅਨ ਏਅਰਲਾਈਨ ਦੇ ਸਿੱਖ ਪਾਇਲਟ ਚਰਚਾ 'ਚ

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਮਲੇਸ਼ੀਅਨ ਏਅਰਲਾਈਨ ਦੇ ਦੋ ਸਿੱਖ ਪਾਇਲਟਾਂ ਦੀ ਸ਼ੋਸ਼ਲ ਮੀਡੀਆ 'ਤੇ ਖ਼ੂਬ ਚਰਚਾ ਹੋ ਰਹੀ ਹੈ¢ਜਾਣਕਾਰੀ ਅਨੁਸਾਰ ਕੈਪਟਨ ਹਰਗੋਬਿੰਦ ਸਿੰਘ ਤੇ ਪਾਇਲਟ ਅਮਿ੍ਤਪਾਲ ਸਿੰਘ ਦੋਵੇਂ ਮਲੇਸ਼ੀਅਨ ਏਅਰਲਾਇਨ ਦੇ ਪਾਇਲਟ ਹਨ¢ ...

ਪੂਰੀ ਖ਼ਬਰ »

ਭਾਰਤੀ ਵਿਦਿਆਰਥੀਆਂ ਲਈ ਵੱਡੀ ਪਸੰਦ ਬਣ ਰਿਹਾ ਯੂ.ਕੇ.

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਵਿਦਿਆਰਥੀਆਂ ਵਲੋਂ ਉੱਚ ਸਿੱਖਿਆ ਹਾਸਲ ਕਰਨ ਲਈ ਬਰਤਾਨੀਆ ਨੂੰ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪਿਛਲੇ ਸਾਲ ਇਥੇ ਉਨ੍ਹਾਂ ਦੀ ਗਿਣਤੀ ਵਿਚ 136 ਫ਼ੀਸਦੀ ਦਾ ਵਾਧਾ ਹੋਇਆ ਹੈ, ਜੋ ਪ੍ਰਵਾਸੀਆਂ ਵਿਚ ਸਭ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ ਵਿਚ ਅੱਜ ਮਨਾਇਆ ਜਾਵੇਗਾ ਕਾਮਾਗਾਟਾਮਾਰੂ ਯਾਦਗਾਰੀ ਦਿਵਸ

ਐਬਟਸਫੋਰਡ, 22 ਮਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੀ ਲੈਫਟੀਨੈਂਟ ਗਵਰਨਰ ਜੇਨਟ ਆਸਟਿਨ ਤੇ ਅਟਾਰਨੀ ਜਨਰਲ ਡੇਵਿਡ ਈਬਾਈ ਵਲੋਂ 23 ਮਈ ਨੂੰ ਸਰਕਾਰੀ ਤੌਰ 'ਤੇ ਕਾਮਾਗਾਟਾਮਾਰੂ ਯਾਦਗਾਰੀ ਦਿਵਸ ਵਜੋਂ ਮਨਾਉਣ ਦਾ ਐਲਾਨਨਾਮਾ ਜਾਰੀ ਕੀਤਾ ...

ਪੂਰੀ ਖ਼ਬਰ »

ਅਮਰੀਕਾ 'ਚ ਕੋਰੋਨਾ ਮਿ੍ਤਕਾਂ ਦੀ ਯਾਦ 'ਚ ਝੁਕਾਏ ਝੰਡੇ ਗਿਣਤੀ 96 ਹਜ਼ਾਰ ਤੋਂ ਪਾਰ

ਵਾਸ਼ਿੰਗਟਨ/ਸਿਆਟਲ 22 ਮਈ (ਹੁਸਨ ਲੜੋਆ ਬੰਗਾ, ਹਰਮਨਪ੍ਰੀਤ ਸਿੰਘ)- ਅਮਰੀਕਾ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 96354 ਹੋ ਗਈ ਹੈ | ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਘੀ ਇਮਾਰਤਾਂ 'ਤੇ ਅਮਰੀਕੀ ਝੰਡੇ ਨੀਵੇਂ ਕਰਨ ਦਾ ਆਦੇਸ਼ ਦਿੱਤਾ ਹੈ | ਆਮ ਤੌਰ 'ਤੇ ਅਮਰੀਕੀ ...

ਪੂਰੀ ਖ਼ਬਰ »

ਗਲਾਸਗੋ 'ਚ ਕੋਰੋਨਾ ਵੈਕਸੀਨ ਦੇ ਪ੍ਰਯੋਗ ਲਈ 250 ਵਲੰਟੀਅਰਾਂ ਦੀ ਜ਼ਰੂਰਤ

ਗਲਾਸਗੋ, 22 ਮਈ (ਹਰਜੀਤ ਸਿੰਘ ਦੁਸਾਂਝ)- ਇੰਗਲੈਡ ਦੀ ਆਕਸਫੋਰਡ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਅਪ੍ਰੈਲ ਮਹੀਨੇ ਵਿਚ ਕਰੋਨਾ ਵਾਇਰਸ ਦਵਾਈ ਤਿਆਰ ਕੀਤੀ ਸੀ, ਜਿਸ ਦਾ 1000 ਤੋਂ ਵੱਧ ਮਨੁੱਖਾਂ 'ਤੇ ਪਹਿਲੇ ਪੜਾਅ ਦਾ ਪ੍ਰਯੋਗ ਚੱਲ ਰਿਹਾ ਹੈ¢ ਆਕਸਫੋਰਡ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਮਸ਼ਹੂਰ ਗਾਇਕਾ ਸ਼ਿਆਮਲਾ ਜੀ ਭਾਵੇ ਦਾ ਦਿਹਾਂਤ

ਬੈਂਗਲੁਰੂ, 22 ਮਈ (ਏਜੰਸੀ)- ਮਸ਼ਹੂਰ ਗਾਇਕਾ ਸ਼ਿਆਮਾਲਾ ਜੀ ਭਾਵੇ (79) ਦਾ ਬੈਂਗਲੁਰੂ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਦਿਹਾਂਤ ਹੋ ਗਿਆ | ਹਿੰਦੁਸਤਾਨੀ ਤੇ ਕਰਨਾਟਕ ਸੰਗੀਤ ਦੀ ਗਹਿਰੀ ਸਮਝ ਰੱਖਣ ਵਾਲੀ ਇਸ ਗਾਇਕਾ ਨੇ ਵਿਆਹ ਨਹੀਂ ਕਰਵਾਇਆ ਸੀ | ਸ਼ਿਆਮਾਲਾ ਜਦੋਂ ...

ਪੂਰੀ ਖ਼ਬਰ »

ਟੋਰਾਂਟੋ ਤੋਂ ਅੰਮਿ੍ਤਸਰ ਲਈ ਜਹਾਜ਼ ਰਵਾਨਾ

ਟੋਰਾਂਟੋ, 22 ਮਈ (ਸਤਪਾਲ ਸਿੰਘ ਜੌਹਲ)- ਕੋਰੋਨਾ ਵਾਇਰਸ ਕਾਰਨ ਹੋਈ ਤਾਲਾਬੰਦੀ ਤੋਂ ਬਾਅਦ ਕੈਨੇਡਾ 'ਚ ਰਹਿ ਗਏ ਭਾਰਤੀ ਨਾਗਰਿਕਾਂ ਦੀ ਵਾਪਸੀ ਟੋਰਾਂਟੋ ਤੇ ਵੈਨਕੂਵਰ ਤੋਂ ਹੋ ਰਹੀ ਹੈ¢ ਏਅਰ ਇੰਡੀਆ ਦੀ ਟੋਰਾਂਟੋ ਤੋਂ ਦਿੱਲੀ ਦੇ ਰਸਤੇ ਅੰਮਿ੍ਤਸਰ ਗਈ ਵਿਸ਼ੇਸ਼ ਉਡਾਨ ...

ਪੂਰੀ ਖ਼ਬਰ »

ਯੂ.ਕੇ. 'ਚ 351 ਹੋਰ ਮੌਤਾਂ

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਬੀਤੇ 24 ਘੰਟਿਆਂ ਵਿਚ 351 ਹੋਰ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਹਸਪਤਾਲਾਂ ਵਿਚ ਮੌਤਾਂ ਹੋਈਆਂ ਹਨ, ਜਿਸ ਨਾਲ ਮੌਤਾਂ ਦਾ ਕੁੱਲ ਅੰਕੜਾ 36393 ਤੱਕ ਪਹੁੰਚ ਗਿਆ ਹੈ¢ ਕੱਲ 140497 ਕੀਤੇ ਗਏ ਨਵੇਂ ਟੈਸਟਾਂ 'ਚੋਂ 3287 ...

ਪੂਰੀ ਖ਼ਬਰ »

ਅਕਾਸ਼ਦੀਪ ਸਿੰਘ ਦੀ ਮ੍ਰਿਤਕ ਦੇਹ 30 ਨੂੰ ਪਹੁੰਚਗੀ ਭਾਰਤ

ਸਿਆਟਲ, 22 ਮਈ (ਗੁਰਚਰਨ ਸਿੰਘ ਢਿੱਲੋਂ)-ਅੰਮ੍ਰਿਤਸਰ ਜ਼ਿਲ੍ਹੇ ਦੇ ਮਹਿਤਾ ਚੌਕ ਦੇ ਵਸਨੀਕ ਤੇ ਪਿਤਾ ਸ. ਹਰਪਾਲ ਸਿੰਘ ਤੇ ਮਾਤਾ ਸੰਦੀਪ ਕੌਰ ਦੇ ਇਕਲੌਤੇ ਪੁੱਤਰ ਅਕਾਸ਼ਦੀਪ ਸਿੰਘ (18) ਦੀ ਨਦੀ ਕਿਨਾਰੇ ਘੁੰਮਦਿਆਂ ਪੈਰ ਤਿਲਕਣ ਕਰਕੇ ਡੂੰਘੇ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ...

ਪੂਰੀ ਖ਼ਬਰ »

ਯੂ.ਕੇ. 'ਚ ਵਿਦੇਸ਼ਾਂ ਤੋਂ ਆਉਣ ਵਾਲਟ ਯਾਤਰੀਆਂ ਲਈ ਇਕਾਂਤਵਾਸ ਜ਼ਰੂਰੀ

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਸਰਕਾਰ ਵਲੋਂ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਇਕਾਂਤਵਾਸ ਰਹਿਣਾ ਲਾਜ਼ਮੀ ਬਣਾਉਂਦਿਆਂ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਐਲਾਨ ਕੀਤਾ ਹੈ ਕਿ 8 ਜੂਨ ਤੋਂ ਯੂ.ਕੇ. ਵਿਚ ਆਉਣ ਵਾਲੇ ਹਰ ਯਾਤਰੀ ਲਈ 14 ਦਿਨ ...

ਪੂਰੀ ਖ਼ਬਰ »

ਯੂ.ਕੇ. 'ਚ ਘਰਾਂ ਦੀ ਮੌਰਟਗੇਜ਼ ਲਈ ਤਿੰਨ ਮਹੀਨੇ ਹੋਰ ਛੁੱਟੀ

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਘਰਾਂ ਦੀ ਮੌਰਟਗੇਜ਼ ਲਈ ਤਿੰਨ ਮਹੀਨੇ ਹੋਰ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ¢ ਇਸ ਦੇ ਨਾਲ ਹੀ ਸਰਕਾਰ ਵਲੋਂ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਇਕਾਂਤਵਾਸ ਰਹਿਣਾ ਲਾਜ਼ਮੀ ਬਣਾਉਣ ਲਈ ਤਿਆਰੀਆਂ ਕਰ ਲਈਆਂ ਹਨ¢ ਉਲੰਘਣਾ ਕਰਨ ਵਾਲਿਆਂ ਨੂੰ 1000 ਪੌਾਡ ਜੁਰਮਾਨਾ ਕਰਨ ਦੀ ਵਿਵਸਥਾ ਕੀਤੀ ਗਈ ਹੈ¢

ਖ਼ਬਰ ਸ਼ੇਅਰ ਕਰੋ

 

ਮੈਨੀਟੋਬਾ ਨੂੰ ਦੂਜੇ ਪੜਾਅ ਤਹਿਤ ਖੋਲ੍ਹਣ ਦੀ ਯੋਜਨਾ ਜਾਰੀ

ਵਿਨੀਪੈਗ, 22 ਮਈ (ਸਰਬਪਾਲ ਸਿੰਘ)-ਮੈਨੀਟੋਬਾ ਦੇ ਪ੍ਰੀਮੀਅਰ ਬ੍ਰਾਇਨ ਪੈਲਿਸਟਰ ਨੇ ਦੂਜੇ ਪੜਾਅ ਤਹਿਤ ਸੂਬੇ ਦੀ ਆਰਥਿਕਤਾ ਨੂੰ ਮੁੜ ਖੋਲ੍ਹਣ ਲਈ ਸੂਬਾਈ ਵਿਧਾਨ ਸਭਾ ਵਿਚ ਫੇਜ਼-2 ਦੇ ਵੇਰਵੇ ਪੇਸ਼ ਕੀਤੇ ਪਰ ਇਸ ਵਿਚ ਕੋਈ ਪੱਕੀ ਤਰੀਕ ਤੈਅ ਨਹੀਂ ਕੀਤੀ ਗਈ | 1 ਜੂਨ ਤੋਂ ...

ਪੂਰੀ ਖ਼ਬਰ »

ਬਰਤਾਨੀਆ 'ਚ ਬੱਚਿਆਂ ਤੇ ਬਜ਼ੁਰਗਾਂ ਸਮੇਤ 10 ਹਜ਼ਾਰ ਲੋਕਾਂ 'ਤੇ ਹੋਵੇਗਾ ਕੋਰੋਨਾ ਵੈਕਸੀਨ ਦਾ ਪ੍ਰਯੋਗ

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਵਿਗਿਆਨੀਆਂ ਵਲੋਂ ਕੋਰੋਨਾ ਵਾਇਰਸ ਦੇ ਇਲਾਜ ਲਈ ਤਿਆਰ ਟੀਕੇ ਦਾ ਪ੍ਰੀਖਣ ਅਗਲੇ ਪੜਾਅ ਵਿਚ ਪਹੁੰਚ ਰਿਹਾ ਹੈ¢ ਇਸ ਦੇ ਸਫਲ ਹੋਣ 'ਤੇ 10 ਹਜ਼ਾਰ ਤੋਂ ਵਧੇਰੇ ਲੋਕਾਂ ਨੂੰ ਟੀਕਾ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ¢ ...

ਪੂਰੀ ਖ਼ਬਰ »

ਭਾਰਤੀ ਡਾਕਟਰ ਜੋੜੇ ਨੇ ਪੀ.ਪੀ.ਈ. ਕਿੱਟ ਦੀ ਵਰਤੋਂ ਸਬੰਧੀ ਸਰਕਾਰ ਦੇ ਹੁਕਮਾਂ ਨੂੰ ਅਦਾਲਤ 'ਚ ਦਿੱਤੀ ਚੁਣੌਤੀ 

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਵਿਚ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਰਾਸ਼ਟਰੀ ਸਿਹਤ ਸੇਵਾ (ਐਨ.ਐਚ.ਐਸ.) ਵਿਚ ਕੰਮ ਕਰਨ ਵਾਲੇ ਸਿਹਤ ਕਰਮਚਾਰੀਆਂ ਲਈ ਪੀ.ਪੀ.ਈ. ਕਿੱਟ ਦੀ ਵਰਤੋਂ ਸਬੰਧੀ ਸਰਕਾਰ ਦੇ ਹੁਕਮਾਂ ਨੂੰ ਭਾਰਤੀ ਡਾਕਟਰ ਜੋੜੇ ਨੇ ਅਦਾਲਤ ...

ਪੂਰੀ ਖ਼ਬਰ »

ਵਿਦੇਸ਼ੀ ਸਿਹਤ ਕਾਮਿਆਂ ਦੀ ਸਾਲਾਨਾ ਮੈਡੀਕਲ ਫੀਸ ਹੋਵੇਗੀ ਖ਼ਤਮ

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਵਿਦੇਸ਼ੀ ਸਿਹਤ ਕਾਮਿਆਂ ਦੀ ਸਾਲਾਨਾ ਮੈਡੀਕਲ (ਐਨ.ਐਚ.ਐਸ.) ਫੀਸ ਖ਼ਤਮ ਕਰਨ ਲਈ ਗ੍ਰਹਿ ਵਿਭਾਗ ਤੇ ਸਿਹਤ ਵਿਭਾਗ ਨੂੰ ਕਿਹਾ ਹੈ | ਯੂ.ਕੇ. ਵਿਚ ਸਿਹਤ ਸੇਵਾਵਾਂ ਹਾਸਲ ਕਰਨ ...

ਪੂਰੀ ਖ਼ਬਰ »

ਯੂ.ਕੇ. 'ਚ ਪਹਿਲੀ ਜੂਨ ਤੋਂ ਸ਼ੁਰੂ ਹੋਵੇਗਾ 'ਟਰੇਸ ਐਾਡ ਟਰੈਕ' ਸਿਸਟਮ

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਾ)- ਯੂ.ਕੇ. ਵਿਚ ਕੋਰੋਨਾ ਵਾਇਰਸ 'ਤੇ ਕਾਬੂ ਪਾਉਣ ਲਈ ਪਹਿਲੀ ਜੂਨ ਤੋਂ 'ਟਰੇਸ ਐਾਡ ਟਰੈਕ' ਸਿਸਟਮ ਲਾਗੂ ਹੋਵੇਗਾ¢ਉਕਤ ਜਾਣਕਾਰੀ ਸਿਹਤ ਮੰਤਰੀ ਮੈਟ ਹਨਕੁੱਕ ਨੇ ਦਿੱਤੀ¢ ਉਨ੍ਹਾਂ ਇਹ ਵੀ ਕਿਹਾ ਕਿ ਜੇ ਯੂ.ਕੇ. ਕੋਰੋਨਾ ਵਾਇਰਸ ਲਈ ...

ਪੂਰੀ ਖ਼ਬਰ »

ਪਾਰਦਰਸ਼ੀ ਪਲਾਸਟਿਕ ਪਹਿਨ ਕੇ ਮਿਲੇ ਦਾਦੀ-ਪੋਤੇ ਦੀ ਵੀਡੀਓ ਵਾਇਰਲ

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੋਰੋਨਾ ਵਾਇਰਸ ਕਾਰਨ ਹੁਣ ਤੱਕ ਲੱਖਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਲੱਖਾਂ ਇਸ ਤੋਂ ਪੀੜਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ¢ ਇਸ ਬਿਮਾਰੀ ਦਾ ਅਜੇ ਕੋਈ ਢੁਕਵਾਂ ਇਲਾਜ਼ ਨਾ ਹੋਣ ਕਰਕੇ ਤੇ ਇਸ ਦੇ ਫੈਲਾਅ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਤੇ ਸਾਲਵੇਸ਼ਨ ਆਰਮੀ ਵਲੋਂ ਲੋੜਵੰਦਾਂ ਦੀ ਸਹਾਇਤਾ

ਕੈਲਗਰੀ, 22 ਮਈ (ਜਸਜੀਤ ਸਿੰਘ ਧਾਮੀ)- ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਤੇ ਸੈਲਵੇਸ਼ਨ ਆਰਮੀ ਵਲੋਂ ਸਾਂਝੇ ਤੌਰ 'ਤੇ ਲੋੜਵੰਦਾਂ ਨੂੰ ਲੰਗਰ ਤੇ ਘਰ 'ਚ ਵਰਤਿਆ ਜਾਣ ਵਾਲਾ ਜ਼ਰੂਰੀ ਸਾਮਾਨ ਵੰਡਿਆ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਅਮਨਪ੍ਰੀਤ ...

ਪੂਰੀ ਖ਼ਬਰ »

ਯੂ.ਕੇ. 'ਚ ਅੰਗਦਾਨ ਲਈ ਬਦਲਿਆ ਕਾਨੂੰਨ

ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਵਿਚ ਅੰਗਦਾਨ ਨੂੰ ਲੈ ਕੇ ਕਾਨੂੰਨ ਵਿਚ ਸੋਧ ਕੀਤੀ ਗਈ ਹੈ | ਨਵੇਂ ਨਿਯਮਾਂ ਅਨੁਸਾਰ ਯੂ.ਕੇ. ਦਾ ਹਰ ਨਾਗਰਿਕ ਅੰਗਦਾਨੀ ਹੋਵੇਗਾ ਤੇ ਉਸ ਦੀ ਮੌਤ ਤੋਂ ਬਾਅਦ ਉਸ ਦੇ ਅੰਗ ਲੋੜ ਅਨੁਸਾਰ ਵਰਤੇ ਜਾ ਸਕਣਗੇ ਪਰ ਜਿਹੜੇ ਲੋਕ ਕਿਸੇ ...

ਪੂਰੀ ਖ਼ਬਰ »

ਅਲਬਰਟਾ 'ਚ 4 ਹੋਰ ਮੌਤਾਂ

ਕੈਲਗਰੀ, 22 ਮਈ (ਜਸਜੀਤ ਸਿੰਘ ਧਾਮੀ, ਹਰਭਜਨ ਸਿੰਘ ਢਿੱਲੋਂ)- ਅਲਬਰਟਾ 'ਚ ਕੋਰੋਨਾ ਵਾਇਰਸ ਦੇ 33 ਹੋਰ ਮਾਮਲੇ ਆਉਣ ਨਾਲ ਕਿਰਿਆਸ਼ੀਲ ਕੇਸਾਂ ਦੀ ਗਿਣਤੀ 926 ਹੋ ਗਈ ਹੈ, ਜਦੋਂਕਿ 4 ਹੋਰ ਮੌਤਾਂ ਵੀ ਹੋਈਆ ਹਨ | ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ 4017 ਲੋਕਾਂ ਦੇ ਟੈਸਟ ਕੀਤੇ ਗਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX