ਤਾਜਾ ਖ਼ਬਰਾਂ


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 minute ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  4 minutes ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  about 1 hour ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  about 1 hour ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  about 1 hour ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  about 2 hours ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  about 2 hours ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  about 3 hours ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  about 3 hours ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  about 3 hours ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  about 3 hours ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  about 3 hours ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  about 3 hours ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 minute ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  about 4 hours ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 4 hours ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 4 hours ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 4 hours ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 4 hours ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਕਸਬਾ ਪੋਜੇਵਾਲ ਵਿਖੇ ਦੁਕਾਨਦਾਰਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
. . .  about 5 hours ago
ਪੋਜੇਵਾਲ ਸਰਾਂ, 27 ਸਤੰਬਰ (ਨਵਾਂਗਰਾਈਂ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਕਸਬਾ ਪੋਜੇਵਾਲ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ...
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ
. . .  about 5 hours ago
ਜੋਧਾਂ, 27 ਸਤੰਬਰ (ਗੁਰਵਿੰਦਰ ਸਿੰਘ ਹੈਪੀ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਵੇਰ ਤੋਂ ਹੀ ਮਾਛੀਵਾੜਾ ਤੇ ਆਸ-ਪਾਸ ਦਾ ਇਲਾਕਾ ਬੰਦ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਜੇਠ ਸੰਮਤ 552

ਦਿੱਲੀ / ਹਰਿਆਣਾ

ਸਰਬ ਕਰਮਚਾਰੀ ਸੰਘ ਤੇ ਭਵਨ ਨਿਰਮਾਣ ਕਾਮਗਾਰ ਯੂਨੀਅਨ ਨੇ ਕੀਤਾ ਪ੍ਰਦਰਸ਼ਨ

ਨਰਾਇਣਗੜ੍ਹ, 22 ਮਈ (ਪੀ. ਸਿੰਘ)-ਕੋਰੋਨਾ ਮਹਾਂਮਾਰੀ ਦੀ ਆਡ ਵਿਚ ਕੇਂਦਰ ਤੇ ਸੂਬੇ ਦੀਆ ਸਰਕਾਰਾਂ ਵਲੋਂ ਹਰ ਦਿਨ ਲਏ ਜਾ ਰਹੇ ਕਰਮਚਾਰੀ ਤੇ ਮਜਦੂਰ ਵਿਰੋਧੀ ਫੈਸਲਿਆਂ ਦੇ ਵਿਰੋਧ ਵਿਚ ਸਰਬ ਕਰਮਚਾਰੀ ਸੰਘ ਹਰਿਆਣਾ ਤੇ ਭਵਨ ਨਿਰਮਾਣ ਕਾਮਗਾਰ ਯੂਨੀਅਨ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਪਿੱਕਅਪ ਗੱਡੀ ਨਾਲ ਟਕੱਰ ਹੋਣ ਤੇ ਬਾਪ-ਬੇਟੇ ਦੀ ਮੌਤ

ਟੋਹਾਣਾ, 22 ਮਈ (ਗੁਰਦੀਪ ਸਿੰਘ ਭੱਟੀ) - ਦੁਪਹਿਰ ਬਾਅਦ ਇਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਬਾਪ-ਬੇਟੇ ਦੀ ਦਰਦਨਾਕ ਮੌਤ ਹੋ ਗਈ | ਮਿ੍ਤਕਾਂ ਵਿੱਚ ਪਿੰਡ ਖਜੂਰੀ ਜਾਟੀ ਜਿਲ੍ਹਾਂ ਫਤਿਹਾਬਾਦ ਦੇ 36 ਸਾਲਾ ਸਰਵਣ ਤੇ ਉਸਦਾ ਬੇਟਾ 11 ਸਾਲਾ ਮੁਕੇਸ਼ ਹਨ | ਹਾਦਸੇ ਤੋਂ ਬਾਦ ...

ਪੂਰੀ ਖ਼ਬਰ »

27 ਦਿਨ੍ਹਾਂ ਤੋਂ ਭਰਤੀ ਕਰੋਨਾ ਪੀੜਤ ਮੈਡੀਕਲ ਕਲਾਜ਼ ਵਾਸਤੇ ਬਨਿਆ ਚੂਨੌਤੀ

ਟੋਹਾਣਾ, 22 ਮਈ (ਗੁਰਦੀਪ ਸਿੰਘ ਭੱਟੀ) - ਪਿੰਡ ਦੜੌਲੀ ਦਾ 29 ਸਾਲਾ ਨੌਜਵਾਨ ਨੂੰ ਬਗੈਰ ਸਿਮਟਮ ਕਰੋਨਾ ਹੋਣਾ ਮੇਡੀਕਲ ਕਾਲਜ਼ ਅਗਰੋਹਾ ਦੇ ਡਾਕਟਰਾਂ ਲਈ ਬੁਝਾਤ ਸਾਬਿਤ ਹੋ ਰਿਹਾ ਹੈ | ਜਿਸਨੂੰ ਕਰੋਨਾ ਪੌਜੇਟਿਵ ਹੋਣ ਤੇ 25 ਅਪਰੈਲ ਨੂੰ ਮੇਡੀਕਲ ਕਾਲਜ਼ ਅਗਰੋਹਾ ਭਰਤੀ ...

ਪੂਰੀ ਖ਼ਬਰ »

ਜੇਕਰ ਸੁਖਬੀਰ ਦੀ ਨਜ਼ਰ 'ਚ ਸਿਰਸਾ 'ਨਿਆਣਾ' ਹੈ ਤਾਂ ਫਿਰ ਦਿੱਲੀ ਕਮੇਟੀ ਦੀ ਪ੍ਰਧਾਨਗੀ ਕਿਸੇ 'ਸਿਆਣੇ' ਨੂੰ ਸੌ ਾਪੀ ਜਾਵੇ -ਜੀ.ਕੇ.

ਨਵੀਂ ਦਿੱਲੀ, 22 ਮਈ ( ਜਗਤਾਰ ਸਿੰਘ)- ਕੋਰੋਨਾ ਸੰਕਟ ਦੌਰਾਨ ਧਾਰਮਿਕ ਅਸਥਾਨਾਂ ਦਾ ਸੋਨਾ-ਚਾਂਦੀ ਸਰਕਾਰ ਨੂੰ ਸੌਾਪੇ ਜਾਣ ਸਬੰਧੀ ਸਿਰਸਾ ਦੇ ਬਿਆਨ ਨੂੰ ਲੈ ਕੇ ਵਿਵਾਦ ਜਾਰੀ ਹੈ | ਸਿਰਸਾ ਵੱਲੋਂ ਮਾਮਲੇ 'ਚ ਮੁਆਫੀ ਮੰਗ ਲਈ ਗਈ ਸੀ ਪਰ ਹੁਣ ਪਾਰਟੀ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਕੋਵਿਡ ਸੈਂਟਰਾਂ ਵਿਚ ਡਿਊਟੀ ਕਰਨ ਤੋਂ ਇਕਾਂਤਵਾਸ ਦੀ ਸਹੂਲਤ ਬੰਦ ਕਰਨ 'ਤੇ ਡਾਕਟਰ ਤੇ ਸਿਹਤ ਕਰਮਚਾਰੀ ਕਰ ਰਹੇ ਨੇ ਵਿਰੋਧ

ਨਵੀਂ ਦਿੱਲੀ, 22 ਮਈ (ਬਲਵਿੰਦਰ ਸਿੰਘ ਸੋਢੀ)-ਕੋਵਿਡ ਵਾਰਡ ਵਿਚ ਡਿਊਟੀ ਕਰਨ ਵਾਲੇ ਸਾਰੇ ਡਾਕਟਰਾਂ ਅਤੇ ਮੈਡੀਕਲ ਸਟਾਫ ਨੂੰ ਡਿਊਟੀ ਤੋਂ ਬਾਅਦ ਇਕਾਂਤਵਾਸ ਦੀ ਸਹੂਲਤ ਖਤਮ ਕਰਨ ਦੇ ਕੀਤੇ ਫੈਸਲੇ ਪ੍ਰਤੀ ਡਾਕਟਰਾਂ 'ਤੇ ਸਾਰੇ ਸਿਹਤ ਕਰਮਚਾਰੀਆਂ ਨੇ ਵਿਰੋਧ ਕੀਤਾ ਹੈ | ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਵਿਦੇਸ਼ੀ ਜਮਾਤੀਆਂ 'ਤੇ ਸਖ਼ਤੀ ਕਰਨੀ ਕੀਤੀ ਸ਼ੁਰੂ

ਨਵੀਂ ਦਿੱਲੀ, 22 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਨਿਜ਼ਾਮੂਦੀਨ ਸਥਿਤ ਤਬਲੀਗੀ ਮਰਕਜ਼ ਵਿਚ ਆਏ ਵਿਦੇਸ਼ੀ ਜਮਾਤੀਆਂ 'ਤੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਉਸ ਨੇ 850 ਵਿਦੇਸ਼ੀ ਜਮਾਤੀਆਂ ਨੂੰ ਸੀ. ਆਰ. ਪੀ. ਸੀ. ਦੇ ਅਧੀਨ ਨੋਟਿਸ ...

ਪੂਰੀ ਖ਼ਬਰ »

ਸੈਂਪਲਾਂ ਦੀ ਜਾਂਚ ਦੀ ਦਰ 25 ਫੀਸਦੀ ਤੱਕ ਪੁੱਜੀ

ਨਵੀਂ ਦਿੱਲੀ, 22 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦਿੱਲੀ ਵਿਚ ਕੋਰੋਨਾ ਵਾਇਰਸ ਸੰਕਰਮਣ ਵਿਅਕਤੀਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਇਸ ਦੇ ਸੈਂਪਲਾਂ ਦੀ ਜਾਂਚ ਦੀ ਦਰ 25 ਫੀਸਦੀ ਤੱਕ ਪੁੱਜ ਗਈ ਹੈ ਜੋ ਕਿ ਪਹਿਲਾਂ ਨਾਲੋਂ ਜ਼ਿਆਦਾ ਹੈ | ਮਾਹਿਰਾਂ ਦਾ ...

ਪੂਰੀ ਖ਼ਬਰ »

ਕੋਰੋਨਾ ਵਾਰੀਅਰ ਹਸਪਤਾਲ ਦੀ ਸਟਾਫ਼ ਨਰਸ ਦਾ ਕੀਤਾ ਸਨਮਾਨ

ਜਗਾਧਰੀ, 22 ਮਈ (ਜਗਜੀਤ ਸਿੰਘ)-ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਲੜ ਰਹੀ ਹਸਪਤਾਲ ਦੀ ਨਰਸ ਮਧੂ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਪ੍ਰੋਮਿਲਾ ਬਖਸ਼ੀ ਅਤੇ ਹੋਰਨਾਂ ਨੇ ਮੇਅਰ ਹਾਊਸ ਵਿਖੇ ਫੁੱਲ ਮਾਲਾਵਾਂ ਅਤੇ ਯਾਦਗਾਰੀ ਚਿੰਨ੍ਹ ਦੇ ਕੇ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ ਮਹਿਲਾ ਹੋਸਟਲ ਨੂੰ ਆਰਜ਼ੀ ਜੇਲ੍ਹ ਬਣਾਏ ਜਾਣ ਦੇ ਫ਼ੈਸਲਾ ਦਾ ਵਿਰੋਧ

ਸਿਰਸਾ, 22 ਮਈ (ਅ.ਬ)- ਸਿਰਸਾ ਦੀ ਚੌਧਰੀ ਦੇਵੀਲਾਲ ਯੂਨੀਵਰਸਿਟੀ ਦੇ ਮਹਿਲਾ ਹੋਸਟਲ ਮਾਤਾ ਹਰਕੀ ਦੇਵੀ ਨੂੰ ਆਰਜੀ ਜੇਲ੍ਹ ਬਣਾਉਣ ਦੇ ਫ਼ੈਸਲੇ ਦੇ ਵਿਰੋਧ ਦਾ ਏਬੀਵੀਪੀ ਨੇ ਰੋਸ ਪ੍ਰਗਟ ਕਰਦੇ ਹੋਏ ਮਾਮਲਾ ਯੂਨੀਵਰਸਿਟੀ ਰਜਿਸਟਰਾਰ ਰਾਕੇਸ਼ ਵਧਵਾ ਦੇ ਧਿਆਨ ਵਿਚ ...

ਪੂਰੀ ਖ਼ਬਰ »

ਸਬਜ਼ੀ ਮੰਡੀ ਆੜ੍ਹਤੀਆਂ 'ਤੇ ਦਰਜ ਕੇਸ ਰੱਦ ਕਰਨ ਦੀ ਮੰਗ

ਸਿਰਸਾ, 22 ਮਈ (ਨਿੱਜੀ ਪੱਤਰ ਪੇ੍ਰਰਕ) ਇੱਥੋਂ ਦੀ ਸਬਜ਼ੀ ਮੰਡੀ ਵਿੱਚ ਬੀਤੇ ਦਿਨੀਂ ਹੋਏ ਵਿਰੋਧ ਪ੍ਰਦਰਸ਼ਨ ਦੇ ਮਾਮਲੇ ਪੁਲਿਸ ਵੱਲੋਂ ਸਬਜ਼ੀ ਮੰਡੀ ਦੇ ਆੜ੍ਹਤੀਆਂ ਅਤੇ ਹੋਰਨਾਂ ਉੱਤੇ ਦਰਜ ਕੇਸ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈਕੇ ਅੱਜ ਹਰਿਆਣਾ ਵਪਾਰ ਮੰਡਲ ...

ਪੂਰੀ ਖ਼ਬਰ »

ਸੰਤ ਮੋਹਨ ਸਿੰਘ ਮਤਵਾਲਾ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਆਨਲਾਈਨ ਮੁਕਾਬਲਿਆਂ 'ਚ ਅੱਵਲ

ਸਿਰਸਾ, 22 ਮਈ (ਅ.ਬ.)- ਜ਼ਿਲ੍ਹਾ ਸਿਰਸਾ ਦੇ ਪਿੰਡ ਤਿਲੋਕੇਵਾਲਾ ਦੇ ਸੰਤ ਬਾਬਾ ਮੋਹਨ ਸਿੰਘ ਮਤਵਾਲਾ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਬਾਲ ਭਵਨ ਸਿਰਸਾ ਵੱਲੋਂ ਕਰਵਾਏ ਵੱਖ-ਵੱਖ ਆਨਲਾਈਨ ਮੁਕਾਬਲਿਆਂ 'ਚ ਅੱਵਲ ਰਹੀਆਂ ਹਨ | ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੇ ...

ਪੂਰੀ ਖ਼ਬਰ »

ਸੀ. ਐੱਮ. ਸਿਟੀ ਵਿਖੇ ਆਏ ਦੋ ਹੋਰ ਕੋਰੋਨਾ ਪਾਜ਼ੀਟਿਵ ਮਾਮਲੇ

ਕਰਨਾਲ, 22 ਮਈ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਸਿਟੀ ਵਿਖੇ ਲਗਾਤਾਰ ਕੋਰੋਨਾ ਪਾਜੀਟਿਵ ਪੀੜਤਾਂ ਵਿਚ ਵਾਧਾ ਹੋ ਰਿਹਾ ਹੈ | ਅੱਜ ਇਥੇ ਸਦਰ ਬਾਜ਼ਾਰ ਖੇਤਰ ਵਿਚ ਰਹਿਣ ਵਾਲੇ ਦੋ ਹੋਰ ਨਵੇ ਪਾਜੀਟਿਵ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ਅੰਦਰ ਖੌਫ ਪਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਹੁਣ ਦਿੱਲੀ ਪੁਲਿਸ ਹੋਈ ਕੋਰੋਨਾ ਵਾਇਰਸ ਦਾ ਸ਼ਿਕਾਰ

ਨਵੀਂ ਦਿੱਲੀ, 22 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਵਾਇਰਸ ਦੀ ਇਸ ਮਹਾਂਮਾਰੀ ਵਿਚ ਪੂਰੀ ਸਥਿਤੀ ਨੂੰ ਕੰਟਰੋਲ ਵਿਚ ਕਰਨ ਵਾਲੀ ਦਿੱਲੀ ਪੁਲਿਸ ਹੀ ਹੁਣ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਰਹੀ ਹੈ ਅਤੇ ਪੁਲਿਸ ਕਰਮਚਾਰੀਆਂ ਵਿਚ ਇਹ ਸੰਕਰਮਣ ਵਧਦਾ ਹੀ ਜਾ ਰਿਹਾ ਹੈ | ਦਿੱਲੀ ਪੁਲਿਸ ਦੇ ਕਮਿਸ਼ਨਰ ਨੇ ਹਦਾਇਤ ਜਾਰੀ ਕੀਤੀ ਹੈ ਕਿ ਪੁਲਿਸ ਕਰਮਚਾਰੀਆਂ ਨੂੰ ਇਸ ਮਹਾਂਮਾਰੀ ਤੋਂ ਬਚਾਅ ਕਰਨ ਦੀ ਜ਼ਰੂਰਤ ਹੈ | ਪੱਛਮੀ ਜ਼ਿਲ੍ਹੇ ਦੇ 5 ਪੁਲਿਸ ਕਰਮਚਾਰੀ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਏ ਹਨ ਅਤੇ ਹੋਰ ਵੀ ਕਈ ਪੁਲਿਸ ਕਰਮਚਾਰੀ ਪਹਿਲਾਂ ਵੀ ਇਸੇ ਜ਼ਿਲ੍ਹੇ ਦੇ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ | ਇਸ ਸਥਿਤੀ ਨੂੰ ਦੇਖਦੇ ਹੋਏ ਪੱਛਮੀ ਜ਼ਿਲ੍ਹੇ ਦੇ ਕੰਟਰੋਲ ਰੂਮ, ਯੂਨਿਟਾਂ ਤੇ ਵਰਕਸ਼ਾਪ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਹੁਣ ਮੋਬਾਈਲ ਵੈਨ ਦੇ ਰਾਹੀਂ ਕੰਟਰੋਲ ਰੂਮ ਚਲਾਇਆ ਜਾਵੇਗਾ, ਜੋ ਪੁਲਿਸ ਕਰਮਚਾਰੀ ਕੋਰੋਨਾ ਵਾਇਰਸ ਦੇ ਨਾਲ ਸੰਕਰਮਿਤ ਹੋਏ ਹਨ, ਉਨ੍ਹਾਂ ਨੂੰ ਇਕਾਂਤਵਾਸ ਵਿਚ ਭੇਜਿਆ ਗਿਆ ਹੈ | ਇਸ ਤੋਂ ਇਲਾਵਾ ਵੀ ਸਾਰੇ ਪੁਲਿਸ ਕਰਮਚਾਰੀਆਂ ਨੂੰ ਹੋਰ ਵੀ ਆਦੇਸ਼ ਦਿੱਤੇ ਗਏ ਹਨ, ਜਿਨ੍ਹਾਂ ਦੀ ਉਨ੍ਹਾਂ ਨੂੰ ਪਾਲਣਾ ਕਰਨੀ ਹੋਵੇਗੀ |

ਖ਼ਬਰ ਸ਼ੇਅਰ ਕਰੋ

 

ਲਾਕਡਾਊਨ ਵਿਚ ਦਿੱਤੀ ਢਿੱਲ 'ਤੇ ਕਈ ਤਰ੍ਹਾਂ ਦੇ ਉੱਠ ਰਹੇ ਸਵਾਲ

ਨਵੀਂ ਦਿੱਲੀ, 22 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਐਨ. ਸੀ. ਆਰ. ਤੋਂ ਇਲਾਵਾ ਪੂਰੇ ਦੇਸ਼ ਵਿਚ ਲਾਕਡਾਊਨ ਦਾ ਚੌਥਾ ਦੌਰ ਚੱਲ ਰਿਹਾ ਹੈ ਪੰ੍ਰਤੂ ਦਿੱਲੀ ਅਤੇ ਐਨ. ਸੀ. ਆਰ. ਦੇ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ | ਅਜਿਹੀ ਸਥਿਤੀ ਦੇ ਵਿਚ ਲਾਕਡਾਊਨ ਵਿਚ ...

ਪੂਰੀ ਖ਼ਬਰ »

ਅਜੇ ਵੀ ਦਿੱਲੀ ਵਿਚ ਪ੍ਰਵਾਸੀ ਮਜ਼ਦੂਰਾਂ ਦਾ ਲੱਗਿਆ ਹੈ ਜਮਾਵੜਾ

ਨਵੀਂ ਦਿੱਲੀ, 22 ਮਈ (ਬਲਵਿੰਦਰ ਸਿੰਘ ਸੋਢੀ)-ਇਸ ਸਮੇਂ ਲਾਕਡਾਊਨ ਦਾ ਚੌਥਾ ਦੌਰ ਚਲ ਰਿਹਾ ਹੈ ਅਤੇ ਕੁਝ ਮਜ਼ਦੂਰ ਦਿੱਲੀ ਅਤੇ ਹੋਰਨਾਂ ਰਾਜਾਂ ਤੋਂ ਆਪਣੇ ਘਰ ਪੁੱਜੇ ਹਨ ਪ੍ਰੰਤੂ ਅਜੇ ਪ੍ਰਵਾਸੀ ਮਜ਼ਦੂਰਾਂ ਦੀ ਬਹੁਤ ਵੱਡੀ ਗਿਣਤੀ ਅਜਿਹੀ ਹੈ ਜੋ ਕਿ ਦਿੱਲੀ ਦੇ ਵਿਚ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਰਜਿਸਟ੍ਰੇਸ਼ਨ ਕਰਨ ਲਈ ਕਰ ਰਹੇ ਨੇ ਆਪਣੀ ਵਾਰੀ ਦਾ ਇੰਤਜ਼ਾਰ

ਨਵੀਂ ਦਿੱਲੀ, 22 ਮਈ (ਬਲਵਿੰਦਰ ਸਿੰਘ ਸੋਢੀ)-ਇਸ ਲਾਕਡਾਊਨ ਦੇ ਵਿਚ ਦਿੱਲੀ ਸਰਕਾਰ ਦੇ ਵਲੋਂ ਵਿਨੋਦ ਨਗਰ ਦੇ ਸਰਕਾਰੀ ਸਕੂਲ ਦੇ ਵਿਚ ਪ੍ਰਵਾਸੀ ਮਜ਼ਦੂਰਾਂ ਦੇ ਲਈ ਰਜਿਸਟ੍ਰੇਸ਼ਨ ਸੈਂਟਰ ਬਣਾਇਆ ਗਿਆ ਹੈ | ਇਸ ਗਰਮੀ ਦੇ ਵਿਚ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਬੈਗ ...

ਪੂਰੀ ਖ਼ਬਰ »

ਸਰਵ ਕਰਮਚਾਰੀ ਸੰਘ ਨੇ ਤਹਿਸੀਲਦਾਰ ਰਾਣੀਆਾ ਨੂੰ ਦਿੱਤਾ ਮੰਗ ਪੱਤਰ

ਏਲਨਾਬਾਦ, 22 ਮਈ (ਜਗਤਾਰ ਸਮਾਲਸਰ)-ਪੂਰੇ ਭਾਰਤ ਵਿੱਚ ਟਰੇਡ ਯੂਨੀਅਨਾਂ ਦੇ ਐਲਾਨ ਉੱਤੇ ਅੱਜ ਸਰਵ ਕਰਮਚਾਰੀ ਸੰਘ ਹਰਿਆਣਾ ਦੀ ਬਲਾਕ ਰਾਣੀਆਾ ਇਕਾਈ ਨੇ ਤਹਿਸੀਲਦਾਰ ਰਾਣੀਆਾ ਨੂੰ ਆਪਣਾ ਮੰਗ ਪੱਤਰ ਦਿੱਤਾ | ਇਸ ਮੌਕੇ ਬਲਾਕ ਇਕਾਈ ਰਾਣੀਆਾ ਦੇ ਸਕੱਤਰ ਦਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਦੁਬਾਰਾ ਕਰਨ ਦੇ ਵਿਰੋਧ 'ਚ ਅਧਿਆਪਕ ਸੰਘ ਨੇ ਦਿੱਤਾ ਧਰਨਾ

ਸਿਰਸਾ, 22 ਮਈ (ਅ.ਬ.)- ਹਰਿਆਣਾ ਸਕੂਲ ਅਧਿਆਪਕ ਸੰਘ ਬਲਾਕ ਬੜਾਗੁੜਾ ਵੱਲੋਂ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਪੀ.ਟੀ.ਆਈ. ਅਧਿਆਪਕਾਂ ਦੀ ਦੁਬਾਰਾ ਭਰਤੀ ਦੇ ਵਿਰੋਧ 'ਚ ਬਲਾਕ ਸਿੱਖਿਆ ਅਧਿਕਾਰੀ ਦਫ਼ਤਰ ਬੜਾਗੁੜਾ ਅੱਗੇ ਧਰਨਾ ਦਿੱਤਾ ਅਤੇ ਰੋਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX