ਤਾਜਾ ਖ਼ਬਰਾਂ


ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਨਾਲ ਪਹਿਲੀ ਮੌਤ
. . .  8 minutes ago
ਫ਼ਤਿਹਗੜ੍ਹ ਸਾਹਿਬ, 6 ਜੁਲਾਈ (ਬਲਜਿੰਦਰ ਸਿੰਘ) - ਸਿਵਲ ਸਰਜਨ ਫ਼ਤਿਹਗੜ੍ਹ ਸਾਹਿਬ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਕੋਰੋਨਾ ਪੀੜਤ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ ਜੋ ਕਿ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਸ਼ਾਮ ਨਗਰ...
ਪਾਕਿ ਰੇਲ ਹਾਦਸੇ 'ਚ ਮਾਰੇ ਗਏ ਸਿੱਖ ਸ਼ਰਧਾਲੂਆਂ ਨੂੰ ਐਸ.ਜੀ.ਪੀ.ਸੀ ਵੱਲੋਂ ਸ਼ਰਧਾਂਜਲੀ ਭੇਟ
. . .  21 minutes ago
ਅੰਮ੍ਰਿਤਸਰ 6 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਦਰਸ਼ਨ ਦੀਦਾਰੇ ਕਰਨ ਉਪਰੰਤ ਗੁਰਦਵਾਰਾ ਸੱਚਾ ਸੌਦਾ...
ਕਰਿਆਨਾ ਸਟੋਰ 'ਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  35 minutes ago
ਜਮਸ਼ੇਰ ਖ਼ਾਸ, 6 ਜੁਲਾਈ (ਰਾਜ ਕਪੂਰ) - ਸਥਾਨਕ ਕਸਬੇ ਦੇ ਇੱਕ ਸਟੋਰ 'ਚ ਦੇਰ ਰਾਤ ਅੱਗ ਲੱਗਣ ਨਾਲ ਲੱਖਾਂ ਦਾ ਕਰਿਆਨਾ ਸੜ...
ਜਲੰਧਰ 'ਚ ਤਿੰਨ ਬੱਚਿਆਂ ਸਮੇਤ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  56 minutes ago
ਜਲੰਧਰ, 6 ਜੁਲਾਈ (ਐਮ. ਐੱਸ. ਲੋਹੀਆ) - ਅੱਜ ਦੁਪਹਿਰ ਤੱਕ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ 'ਚ 5 ਕੋਰੋਨਾ ...
ਸੰਸਦ ਮੈਂਬਰ ਡਿੰਪਾ ਨੇ ਸੜਕ ਬਣਾਉਣ ਦਾ ਕੀਤਾ ਉਦਘਾਟਨ
. . .  1 minute ago
ਖਡੂਰ ਸਾਹਿਬ, 6 ਜੁਲਾਈ (ਰਸ਼ਪਾਲ ਸਿੰਘ ਕੁਲਾਰ) - ਖਡੂਰ ਸਾਹਿਬ ਤੋਂ ਨਾਗੋਕੇ ਮੋੜ ਵਾਇਆ ਖਲਚੀਆ ਨੂੰ ਜਾਂਦੀ ਟੁੱਟੀ ਸੜਕ ...
ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 1 hour ago
ਪਠਾਨਕੋਟ, 6 ਜੁਲਾਈ (ਸੰਧੂ)- ਪਠਾਨਕੋਟ 'ਚ ਅੱਜ ਸਿਹਤ ਵਿਭਾਗ ਨੂੰ 270 ਵਿਅਕਤੀਆਂ ਦੀ ਕੋਰੋਨਾ ਜਾਂਚ ਰਿਪੋਰਟ ਪ੍ਰਾਪਤ ਹੋਈ ਹੈ ਜਿਸ 'ਚ 268 ਲੋਕਾਂ...
ਸਿਧਵਾਂ ਬੇਟ ਦੇ ਪੰਚ ਲਖਵਿੰਦਰ ਸਿੰਘ ਬੱਬੂ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  about 1 hour ago
ਸਿਧਵਾਂ ਬੇਟ, 6 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੇ ਨਜ਼ਦੀਕੀ ਸਾਥੀ ਕਸਬਾ ਸਿਧਵਾਂ ਬੇਟ ਦੇ ਪੰਚ ਕਾਮਰੇਡ...
ਭਵਾਨੀਗੜ੍ਹ (ਸੰਗਰੂਰ) ਦੀ ਗਰਭਵਤੀ ਲੜਕੀ ਨੂੰ ਹੋਇਆ ਕੋਰੋਨਾ
. . .  about 1 hour ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਭਵਾਨੀਗੜ੍ਹ ਦੇ ਦਸਮੇਸ਼ ਨਗਰ ਦੀ ਗਰਭਵਤੀ ਲੜਕੀ ਨੂੰ ਕੋਰੋਨਾ...
ਨਸਰਾਲਾ ਨਜ਼ਦੀਕ ਟਰੱਕ ਅਤੇ ਇਨੋਵਾ ਵਿਚਾਲੇ ਹੋਈ ਟੱਕਰ 1 ਦੀ ਮੌਤ
. . .  about 1 hour ago
ਨਸਰਾਲਾ, 6 ਜੁਲਾਈ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ ਤੇ ਸੋਨਾਲੀਕਾ ਟਰੈਕਟਰ ਫ਼ੈਕਟਰੀ ਨਸਰਾਲਾ ਦੇ ਗੇਟ ਅੱਗੇ ਵਾਪਰੇ ਸੜਕ ਹਾਦਸੇ '...
ਸੁਸ਼ਾਂਤ ਖ਼ੁਦਕੁਸ਼ੀ ਮਾਮਲਾ : ਪੁੱਛਗਿੱਛ ਦੇ ਲਈ ਬਾਂਦਰਾ ਥਾਣੇ ਪਹੁੰਚੇ ਸੰਜੇ ਲੀਲਾ ਭੰਸਾਲੀ
. . .  about 2 hours ago
ਮੁੰਬਈ, 6 ਜੁਲਾਈ - ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਪੁੱਛਗਿੱਛ ...
ਸੁਖਬੀਰ ਸਿੰਘ ਬਾਦਲ ਪਹੁੰਚੇ ਬਰਨਾਲਾ ਦੇ ਪਿੰਡ ਬੀਹਲਾ
. . .  about 2 hours ago
ਟੱਲੇਵਾਲ, 6 ਜੁਲਾਈ (ਸੋਨੀ ਚੀਮਾ)- ਸੁਖਪਾਲ ਸਿੰਘ ਖਹਿਰਾ ਦੀ ਸੱਜੀ ਬਾਹ ਦਵਿੰਦਰ ਸਿੰਘ ਬੀਹਲਾ ਨੂੰ ...
ਯੂਥ ਅਕਾਲੀ ਦਲ ਦੇ ਵਰਕਰ 7 ਜੁਲਾਈ ਦੇ ਰੋਸ ਧਰਨਿਆਂ 'ਚ ਸ਼ਮੂਲੀਅਤ ਕਰਨਗੇ - ਅੰਮੂ ਚੀਮਾ
. . .  about 2 hours ago
ਘੁਮਾਣ, 6 ਜੁਲਾਈ(ਬੰਮਰਾਹ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠਾ ...
ਸਰਹੱਦ ਤੋਂ ਸਾਢੇ 7 ਕਿੱਲੋ ਹੈਰੋਇਨ, ਇੱਕ ਪਿਸਟਲ, ਮੈਗਜ਼ੀਨ, ਰਾਊਂਡ ਤੇ 2 ਸਿੰਮ ਬਰਾਮਦ
. . .  about 2 hours ago
ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਆਦਿ ਦੀ ਕੋਚਿੰਗ ਮੁਹੱਈਆ ਕਰਵਾਏਗੀ ਐੱਸ.ਜੀ.ਪੀ.ਸੀ-ਲੌਂਗੋਵਾਲ
. . .  about 2 hours ago
ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ) - ਪੰਜਾਬ 'ਚ ਸਰਕਾਰੀ ਨੌਕਰੀਆਂ 'ਚ ਬਾਹਰਲੇ ਨੌਜਵਾਨਾਂ ਨੂੰ ਵੱਧ ਮੌਕੇ ਮਿਲਣ ਦੀਆਂ ...
ਕਾਂਗਰਸ ਨੂੰ ਅਲਵਿਦਾ ਕਹਿ ਢੀਂਡਸਾ ਗਰੁੱਪ 'ਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ
. . .  about 3 hours ago
ਬਹਾਦੁਰਗੜ੍ਹ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ) - ਰਾਜਨੀਤੀ 'ਚ ਲਗਾਤਾਰ ਫੇਰਬਦਲ ਜਾਰੀ ਹੈ। ਉੱਥੇ ਹੀ ਅੱਜ ਕਾਂਗਰਸ ਦਾ ਪੱਲਾ ਛੱਡ ਕੇ ...
ਗੈੱਸ ਏਜੰਸੀ ਦੇ ਕਰਿੰਦੇ ਤੋਂ ਲੁਟੇਰੇ ਸਵਾ 11 ਲੱਖ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 3 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਦੀ ਮੌਤ
. . .  about 3 hours ago
ਬੀਜਾ, 6 ਜੁਲਾਈ (ਅਵਤਾਰ ਸਿੰਘ ਜੰਟੀ ਮਾਨ )-ਬੀਤੀ ਰਾਤ ਬੀਜਾਂ ਨੇੜੇ ਟਰਾਲੇ ਅਤੇ ਕਾਰ ਦੀ ਟੱਕਰ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ...
ਦਿੱਲੀ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨੂੰ ਕੀਤਾ ਤਲਬ
. . .  about 3 hours ago
ਨਵੀਂ ਦਿੱਲੀ, 6 ਜੁਲਾਈ (ਜਗਤਾਰ ਸਿੰਘ)- ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮ ਚ ਕਥਿਤ ਤੌਰ 'ਤੇ ਨਰਸਾਂ ਨੂੰ ਪੀ.ਪੀ.ਈ ਕਿਟਸ ਅਤੇ ਮਾਸਕ ਨਾ....
ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਆਨ-ਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ...
ਅਣਪਛਾਤੇ ਵਿਅਕਤੀਆਂ ਵੱਲੋਂ ਪਸ਼ੂ ਵਪਾਰੀ ਦੀ ਬੇਰਹਿਮੀ ਨਾਲ ਹੱਤਿਆ
. . .  about 3 hours ago
ਖੰਨਾ, 6 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਪਿੰਡ ਕਲਾਲਮਾਜਰਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਵੇਰੇ ਕਰੀਬ ਪੌਣੇ 8 ਵਜੇ ਪਤਾ ...
800 ਗ੍ਰਾਮ ਹੈਰੋਇਨ ਸਮੇਤ 3 ਕਾਬੂ
. . .  about 3 hours ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ 800 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ...
ਪਿੱਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ ਕੋਰੋਨਾ ਦੇ 1,80,595 ਨਮੂਨੇ : ਆਈ.ਸੀ.ਐਮ.ਆਰ
. . .  about 4 hours ago
ਨਵੀਂ ਦਿੱਲੀ, 6 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 5 ਜੁਲਾਈ ਤੱਕ ਕੋਰੋਨਾ....
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,348 ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 6 ਜੁਲਾਈ- ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ....
ਸੰਗਰੂਰ 'ਚ ਕੋਰੋਨਾ ਦੇ 17 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 4 hours ago
ਸੰਗਰੂਰ, 6 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨਾਲ 15ਵੀਂ ਮੌਤ ਹੋ ਗਈ ...
ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਨਿਹੰਗ ਰਣਜੀਤ ਸਿੰਘ ਰਣੀਆ ਨੇ ਕੀਤਾ ਹਮਲਾ
. . .  about 4 hours ago
ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤੜਕੇ ਵਜੇ ਦੇ ਕਰੀਬ ਮੇਨ ਬਟਾਲਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਜੇਠ ਸੰਮਤ 552
ਵਿਚਾਰ ਪ੍ਰਵਾਹ: ਸਰਕਾਰ ਦਾ ਉਦੇਸ਼ ਪਾਬੰਦੀਆਂ ਦੀ ਥਾਂ ਲੋਕ ਕਲਿਆਣ ਹੋਣਾ ਚਾਹੀਦਾ। -ਰੂਵਸ ਚੋਟੇ

ਪਹਿਲਾ ਸਫ਼ਾ

ਚੀਨ ਨਾਲ ਤਣਾਅ ਦੇ ਚਲਦਿਆਂ ਰਾਜਨਾਥ ਵਲੋਂ ਤਿੰਨਾਂ ਸੈਨਾਵਾਂ ਦੇ ਮੁਖੀਆਂ ਨਾਲ ਮੀਟਿੰਗ

ਅਜੀਤ ਡੋਵਾਲ ਅਤੇ ਸੀ.ਡੀ.ਐਸ. ਬਿਪਿਨ ਰਾਵਤ ਵੀ ਰਹੇ ਮੌਜੂਦ ਨਵੀਂ ਦਿੱਲੀ, 26 ਮਈ (ਏਜੰਸੀ)-ਭਾਰਤ-ਚੀਨ ਦੀ ਕਰੀਬ 3500 ਕਿੱਲੋਮੀਟਰ ਲੰਮੀ ਸਰਹੱਦ ਨਾਲ ਲੱਗਦੇ ਰਣਨੀਤਕ ਇਲਾਕਿਆਂ 'ਚ ਭਾਰਤ ਆਪਣੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ਦੇ ਨਿਰਮਾਣ ਨੂੰ ਜਾਰੀ ਰੱਖੇਗਾ। ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਪਵਿੱਤਰ ਸ਼ਹਿਰ ਤਰਨ ਤਾਰਨ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਵੇਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ 414ਵਾਂ ਸ਼ਹੀਦੀ ਪੁੁਰਬ ਬੜੀ ਸ਼ਰਧਾ ਭਾਵਨਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਸੈਨਾ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ

ਨਵੀਂ ਦਿੱਲੀ, 26 ਮਈ (ਏਜੰਸੀ)-ਪੂਰਬੀ ਲੱਦਾਖ 'ਚ ਭਾਰਤ ਅਤੇ ਚੀਨੀ ਸੈਨਾਵਾਂ ਦਰਮਿਆਨ ਵਧ ਰਹੇ ਸਰਹੱਦੀ ਤਣਾਅ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਚੀਫ਼ ਆਫ਼ ਡਿਫ਼ੈਂਸ ਸਟਾਫ਼ ਜਨਰਲ ਬਿਪਿਨ ਰਾਵਤ ਅਤੇ ਤਿੰਨੇ ਸੈਨਾਵਾਂ ਦੇ ...

ਪੂਰੀ ਖ਼ਬਰ »

ਸ਼ੀ ਜਿਨਪਿੰਗ ਨੇ ਸੈਨਾ ਨੂੰ ਜੰਗ ਲਈ ਤਿਆਰ ਰਹਿਣ ਲਈ ਕਿਹਾ

ਬੀਜਿੰਗ, 26 ਮਈ (ਏਜੰਸੀ)-ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਦੇਸ਼ ਦੇ ਚੋਟੀ ਦੇ ਅਧਿਕਾਰੀਆਂ ਦੀ ਇਕ ਬੈਠਕ 'ਚ ਚੀਨ ਦੇ ਹਥਿਆਰਬੰਦ ਸੈਨਿਕ ਬਲਾਂ ਨੂੰ ਜੰਗ ਦੀ ਤਿਆਰੀ ਲਈ ਆਪਣੀ ਇੱਛਾ ਸ਼ਕਤੀ ਨੂੰ ਮਜ਼ਬੂਤ ਕਰਨ ਲਈ ਆਖਦਿਆਂ ਕਿਹਾ ਕਿ ਇਸ ਸਮੇਂ ਉਹ ਸਭ ਕਰਨ ਦੀ ਜ਼ਰੂਰਤ ਹੈ ਜੋ ...

ਪੂਰੀ ਖ਼ਬਰ »

ਪੰਜਾਬ 'ਚ 10 ਨਵੇਂ ਮਾਮਲੇ 5 ਹੋਰ ਸਿਹਤਯਾਬ

ਚੰਡੀਗੜ੍ਹ, 26 ਮਈ (ਵਿਕਰਮਜੀਤ ਸਿੰਘ ਮਾਨ)-ਜਿੱਥੇ ਇਕ ਪਾਸੇ ਸੂਬੇ 'ਚ ਗਰਮੀ ਦਾ ਕਹਿਰ ਜਾਰੀ ਹੈ ਉੱਥੇ ਕੋਰੋਨਾ ਨਾਲ ਸਬੰਧਿਤ ਮਾਮਲੇ ਵੀ ਰੁਕਣ ਦਾ ਨਾਂਅ ਨਹੀਂ ਲੈ ਰਹੇ। ਇੱਥੇ ਇਹ ਗੱਲ ਦੱਸਣਯੋਗ ਹੈ ਕਿ ਦੇਸ਼ ਭਰ ਸਮੇਤ ਪੰਜਾਬ 'ਚ ਕੋਰੋਨਾ ਦੀ ਦਸਤਕ ਮਗਰੋਂ ਕੁਝ ਮਾਹਿਰਾਂ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦੇ ਮਾਮਲੇ 'ਚ ਸੁਪਰੀਮ ਕੋਰਟ ਸਖ਼ਤ-ਕੇਂਦਰ ਤੇ ਸੂਬਿਆਂ ਤੋਂ ਜਵਾਬ ਤਲਬ

ਨਵੀਂ ਦਿੱਲੀ, 26 ਮਈ (ਏਜੰਸੀ)-ਕੋਰੋਨਾ ਤਾਲਾਬੰਦੀ ਦੇ ਚੱਲਦੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਦੀ ਤਰਸਯੋਗ ਹਾਲਤ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ 'ਤੇ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸਵੈ ਨੋਟਿਸ ਲਿਆ। ਅਦਾਲਤ ਨੇ ਕਿਹਾ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕਰਜ਼ਿਆਂ 'ਤੇ ਵਿਆਜ ਮੁਆਫ਼ੀ ਨੂੰ ਲੈ ਕੇ ਆਰ.ਬੀ.ਆਈ. ਤੇ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 26 ਮਈ (ਏਜੰਸੀ)-ਸੁਪਰੀਮ ਕੋਰਟ ਨੇ ਕੋਰੋਨਾ ਵਾਇਰਸ ਸੰਕਟ ਦਰਮਿਆਨ ਆਰ. ਬੀ. ਆਈ. ਵਲੋਂ 3 ਮਹੀਨੇ ਦੀ ਮੁਹਲਤ ਦੇ ਬਾਅਦ ਬੈਂਕਾਂ ਵਲੋਂ ਕਰਜ਼ 'ਤੇ ਵਿਆਜ ਲਗਾਉਣ ਖ਼ਿਲਾਫ਼ ਪਟੀਸ਼ਨ 'ਤੇ ਮੰਗਲਵਾਰ ਨੂੰ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕੇਂਦਰ ਅਤੇ ਆਰ. ਬੀ. ਆਈ. ਨੂੰ ...

ਪੂਰੀ ਖ਼ਬਰ »

ਭਾਰਤ 'ਚ ਦੁਨੀਆ ਨਾਲੋਂ ਮੌਤ ਦਰ ਸਭ ਤੋਂ ਘੱਟ-ਸਿਹਤ ਮੰਤਰਾਲਾ

ਨਵੀਂ ਦਿੱਲੀ, 26 ਮਈ (ਏਜੰਸੀ)-ਕੇਂਦਰੀ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਦੇਸ਼ 'ਚ ਕੋਰੋਨਾ ਪੀੜਤਾਂ ਦੇ ਠੀਕ ਹੋਣ ਦੀ ਦਰ 'ਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਮੌਜੂਦਾ ਸਮੇਂ ਇਹ ਦਰ 41.61 ਫੀਸਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਮੌਤ ਦਰ ...

ਪੂਰੀ ਖ਼ਬਰ »

ਦੁਨੀਆ ਭਰ 'ਚ ਕੋਰੋਨਾ ਦੇ 56 ਲੱਖ ਤੋਂ ਵੱਧ ਮਾਮਲੇ

ਪੈਰਿਸ, 26 ਮਈ (ਏਜੰਸੀ)-ਦੁਨੀਆ ਭਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 56 ਲੱਖ ਤੋਂ ਵੱਧ ਗਈ ਹੈ। ਜਦਕਿ ਇਸ ਨਾਲ 3 ਲੱਖ 48 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਰਾਹਤ ਵਾਲੀ ਗੱਲ ਇਹ ਹੈ ਕਿ 23 ਲੱਖ ਤੋਂ ਜ਼ਿਆਦਾ ਲੋਕ ਹੁਣ ਤੱਕ ਸਿਹਤਯਾਬ ਵੀ ਹੋ ਚੁੱਕੇ ਹਨ। ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ

ਚੰਡੀਗੜ੍ਹ÷ , 26 ਮਈ (ਹਰਕਵਲਜੀਤ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 27 ਮਈ ਨੂੰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਚ ਮੁੱਖ ਮੰਤਰੀ ਦੇ ਕਮੇਟੀ ਰੂਮ 'ਚ ਹੋਣ ਵਾਲੀ ਮੰਤਰੀ ਮੰਡਲ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ। ਮੁੱਖ ਮੰਤਰੀ ਮਗਰਲੇ ਕੋਈ ਦੋ ਮਹੀਨੇ ਤੋਂ ...

ਪੂਰੀ ਖ਼ਬਰ »

ਖ਼ੈਬਰ ਪਖਤੂਨਖਵਾ ਦੇ ਮੁੱਖ ਸਕੱਤਰ ਨੂੰ ਹੋਇਆ ਕੋਰੋਨਾ

ਅੰਮ੍ਰਿਤਸਰ, 26 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਮੁੱਖ ਸਕੱਤਰ ਡਾ: ਕਾਜ਼ਿਮ ਨਿਆਜ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। ਖ਼ੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ 'ਆਪ' ਆਗੂ ਦੀ ਜੀਪ ਚੜ੍ਹਾ ਕੇ ਹੱਤਿਆ

ਉਸਮਾਨਪੁਰ/ਜਾਡਲਾ, 26 ਮਈ (ਸੰਦੀਪ ਮਝੂਰ, ਬਲਦੇਵ ਬੱਲੀ)-ਪਿੰਡ ਮਜਾਰਾ ਖੁਰਦ ਨੇੜੇ ਥਾਣਾ ਸਦਰ ਨਵਾਂਸ਼ਹਿਰ ਅਧੀਨ ਆਉਂਦੇ ਪਿੰਡ ਰਾਣੇਵਾਲ ਦੇ 'ਆਪ' ਦੇ ਬੂਥ ਪ੍ਰਧਾਨ ਪਰਮਜੀਤ ਸਿੰਘ ਦੀ ਪਿੰਡ ਰਾਣੇਵਾਲ ਦੇ ਹੀ ਦੋ ਵਿਅਕਤੀਆਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਜੀਪ ...

ਪੂਰੀ ਖ਼ਬਰ »

ਪਾਕਿ ਫ਼ੌਜ ਵਲੋਂ ਪੁਣਛ 'ਚ ਗੋਲਾਬਾਰੀ

ਸ੍ਰੀਨਗਰ, 26 ਮਈ (ਮਨਜੀਤ ਸਿੰਘ)-ਪਾਕਿ ਫ਼ੌਜ ਵਲੋਂ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਭਾਰਤੀ ਚੌਕੀਆਂ ਤੇ ਰਿਹਾਇਸ਼ੀ ਇਲਾਕਿਆਂ 'ਚ ਗੋਲਾਬਾਰੀ ਕੀਤੀ ਗਈ ਹੈ। ਫ਼ੌਜੀ ਸੂਤਰਾਂ ਨੇ ਦੱਸਿਆ ਕਿ ਪਾਕਿ ਫ਼ੌਜ ਨੇ ਪੁਣਛ ਦੇ ...

ਪੂਰੀ ਖ਼ਬਰ »

ਪੁਲਿਸ ਦੀ ਕੁੱਟਮਾਰ ਨਾਲ ਨੌਜਵਾਨ ਦੀ ਮੌਤ

ਭਿੱਖੀਵਿੰਡ, 26 ਮਈ (ਬੌਬੀ)-ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੀ ਪੁਲਿਸ ਚੌਕੀ ਸੁਰਸਿੰਘ ਵਿਖੇ ਮੋਟਰਸਾਈਕਲ ਚੋਰੀ ਮਾਮਲੇ 'ਚ ਫੜ ਕੇ ਲਿਆਂਦੇ ਨੌਜਵਾਨ ਦੀ ਪੁਲਿਸ ਵਲੋਂ ਕੀਤੀ ਕੁੱਟਮਾਰ ਨਾਲ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਨਾਲ ਪੁਲਿਸ ਵਲੋਂ ਫੜ ਕੇ ਲਿਆਂਦੇ ...

ਪੂਰੀ ਖ਼ਬਰ »

ਮੌਜੂਦਾ ਵਿੱਤੀ ਵਰ੍ਹੇ 'ਚ ਭਾਰਤ ਕਰ ਰਿਹੈ ਸਭ ਤੋਂ ਭਿਆਨਕ ਆਰਥਿਕ ਮੰਦੀ ਦਾ ਸਾਹਮਣਾ

ਨਵੀਂ ਦਿੱਲੀ, 26 ਮਈ (ਏਜੰਸੀ)-ਸੁਤੰਤਰਤਾ ਤੋਂ ਬਾਅਦ ਭਾਰਤ ਦੀ ਚੌਥੀ ਆਰਥਿਕ ਮੰਦੀ, ਉਦਾਰਵਾਦ ਤੋਂ ਬਾਅਦ ਪਹਿਲੀ ਅਤੇ ਸ਼ਾਇਦ ਹੁਣ ਤੱਕ ਦੀ ਸਭ ਤੋਂ ਖਰਾਬ ਸਥਿਤੀ ਹੈ, ਕ੍ਰਿਸਿਲ ਨੇ ਮੰਗਲਵਾਰ ਨੂੰ ਕੋਰੋਨਾ ਵਾਇਰਸ ਤਾਲਾਬੰਦੀ ਕਾਰਨ ਚਾਲੂ ਵਿੱਤੀ ਵਰ੍ਹੇ 'ਚ ਅਰਥ ਵਿਵਸਥਾ ...

ਪੂਰੀ ਖ਼ਬਰ »

ਸਿੱਧੀ ਬਿਜਾਈ ਦੀਆਂ ਮਸ਼ੀਨਾਂ 'ਚ ਕਿਸਾਨਾਂ ਦੀ ਲੁੱਟ

ਪਟਿਆਲਾ, 26 ਮਈ (ਭਗਵਾਨ ਦਾਸ)- ਕੋਰੋਨਾ ਵਾਇਰਸ ਕਾਰਨ ਵੱਡੀ ਗਿਣਤੀ 'ਚ ਮਜ਼ਦੂਰ ਆਪਣੇ-ਆਪਣੇ ਰਾਜਾਂ 'ਚ ਆਪਣੇ ਘਰਾਂ ਨੂੰ ਚੱਲੇ ਗਏ ਹਨ, ਇਸ ਲਈ ਝੋਨਾ ਲਾਉਣ ਲਈ ਪ੍ਰਵਾਸੀ ਖੇਤ ਮਜ਼ਦੂਰਾਂ ਦੀ ਕਮੀ ਆਵੇਗੀ। ਇਸ ਸਮੱਸਿਆ 'ਤੇ ਕਾਬੂ ਪਾਉਣ ਲਈ ਕਿਸਾਨ ਸਿੱਧੀ ਬਿਜਾਈ ਕਰ ਰਹੇ ਹਨ। ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਬਾਰ ਕੌਂਸਲ ਨਾਲ ਸਬੰਧਿਤ 58 ਵਕੀਲਾਂ ਦੀਆਂ ਡਿਗਰੀਆਂ ਨਿਕਲੀਆਂ 'ਜਾਅਲੀ'

ਚੰਡੀਗੜ੍ਹ, 26 ਮਈ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨਾਲ ਜੁੜੇ 58 ਵਕੀਲਾਂ ਦੀਆਂ ਡਿਗਰੀਆਂ ਵੈਰੀਫਿਕੇਸ਼ਨ 'ਤੇ ਖਰੀਆਂ ਨਹੀਂ ਉੱਤਰੀਆਂ ਹਨ। ਹੁਣ ਕੌਂਸਲ ਨੇ ਇਨ੍ਹਾਂ ਵਕੀਲਾਂ ਦੇ ਅਦਾਲਤਾਂ 'ਚ ਪੇਸ਼ ਹੋਣ ਅਤੇ ਬਤੌਰ ਵਕੀਲ ਹਸਤਾਖ਼ਰ ਕਰਨ 'ਤੇ ਰੋਕ ਲਗਾ ਦਿੱਤੀ ਹੈ। ਕੌਂਸਲ ਦੇ ਚੇਅਰਮੈਨ ਕਰਨਜੀਤ ਸਿੰਘ ਮੁਤਾਬਿਕ ਇਨ੍ਹਾਂ 58 ਵਕੀਲਾਂ ਦੀਆਂ ਡਿਗਰੀਆਂ ਸਬੰਧਿਤ ਯੂਨੀਵਰਸਿਟੀ ਕੋਲ ਦਰਿਆਫ਼ਤ ਲਈ ਭੇਜੀਆਂ ਗਈਆਂ ਸਨ ਅਤੇ ਰਿਪੋਰਟਾਂ ਮੁਤਾਬਿਕ ਇਹ ਡਿਗਰੀਆਂ ਸਹੀ ਪ੍ਰਤੀਤ ਨਹੀਂ ਹੋ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਡਿਗਰੀ ਜਾਅਲੀ ਸਾਬਤ ਹੋਣ 'ਤੇ ਇਨ੍ਹਾਂ ਵਕੀਲਾਂ ਵਿਰੁੱਧ ਅਪਰਾਧਕ ਕਾਰਵਾਈ ਕੀਤੀ ਜਾਵੇਗੀ ਤੇ ਇਨਰੋਲਮੈਂਟ ਰੱਦ ਕੀਤੀ ਜਾਵੇਗੀ। ਜਿਹੜੇ 58 ਵਕੀਲਾਂ ਦੀਆਂ ਡਿਗਰੀਆਂ ਸ਼ੱਕ ਦੇ ਦਾਇਰੇ 'ਚ ਆਈਆਂ ਹਨ, ਉਹ ਸਾਲ 2017 ਤੋਂ ਲੈ ਕੇ 2020 ਤੱਕ ਬਾਰ ਕੌਂਸਲ ਕੋਲ ਇਨਰੋਲ ਹੋਏ ਸਨ ਅਤੇ ਹੁਣ ਉਨ੍ਹਾਂ ਦੀਆਂ ਡਿਗਰੀਆਂ ਦੀ ਰਿਪੋਰਟ ਸਹੀ ਪ੍ਰਾਪਤ ਨਾ ਹੋਣ ਕਾਰਨ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਕੌਂਸਲ ਮੁਤਾਬਿਕ ਸਬੰਧਿਤ ਯੂਨੀਵਰਸਿਟੀਆਂ ਵਲੋਂ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਨਿਯਮਾਂ ਮੁਤਾਬਿਕ ਬਾਰ ਕੌਂਸਲ ਹਰੇਕ ਵਕੀਲ ਦੀ ਇਨਰੋਲਮੈਂਟ ਦੇ ਸਬੰਧ 'ਚ ਸਬੰਧਿਤ ਯੂਨੀਵਰਸਿਟੀ ਕੋਲੋਂ ਉਸ ਦੀ ਡਿਗਰੀ ਦੀ ਦਰਿਆਫ਼ਤ ਕਰਵਾਉਂਦੀ ਹੈ ਅਤੇ ਡਿਗਰੀ ਜਾਅਲੀ ਨਿਕਲਣ 'ਤੇ ਉਸ ਵਕੀਲ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ।


ਖ਼ਬਰ ਸ਼ੇਅਰ ਕਰੋ

ਚੀਨ ਦੀ ਲਾਪਤਾ 'ਬੈਟ ਵੂਮੈਨ' ਸਰਕਾਰੀ ਟੀ.ਵੀ. 'ਤੇ ਆਈ ਨਜ਼ਰ

ਬੀਜਿੰਗ, 26 ਮਈ (ਏਜੰਸੀ)-ਇਕ ਪ੍ਰਮੁੱਖ ਚੀਨੀ ਵੀਰੋਲੋਜਿਸਟ ਜਿਸ ਦੇ ਰਹੱਸਮਈ ਤਰੀਕੇ ਨਾਲ ਲਾਪਤਾ ਹੋਣ ਤੋਂ ਵੁਹਾਨ ਦੀ ਲੈਬਾਰਟਰੀ 'ਚੋਂ ਨਿਕਲੇ ਕੋਰੋਨਾ ਵਾਇਰਸ ਸਬੰਧੀ ਅਟਕਲਾਂ ਲਗਾਈਆਂ ਗਈਆਂ, ਪਹਿਲੀ ਵਾਰ ਚੀਨ ਦੇ ਸਰਕਾਰੀ ਟੀ.ਵੀ. 'ਤੇ ਇੰਟਰਵਿਊ ਦੌਰਾਨ ਨਜ਼ਰ ਆਈ, ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਪੂਰੀ ਤਨਖਾਹ ਦੇਣ ਖ਼ਿਲਾਫ਼ ਦਾਇਰ ਪਟੀਸ਼ਨਾਂ 'ਤੇ ਜਲਦ ਵਿਚਾਰ ਹੋਵੇ

ਨਵੀਂ ਦਿੱਲੀ, 26 ਮਈ (ਏਜੰਸੀ)-ਸੁਪਰੀਮ ਕੋਰਟ ਵਲੋਂ ਮੰਗਲਵਾਰ ਨੂੰ ਕੇਂਦਰ ਨੂੰ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲੇ ਵਲੋਂ 29 ਮਾਰਚ ਨੂੰ ਜਾਰੀ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ 'ਜਲਦੀ ਨਾਲ ਵਿਚਾਰ' ਹੋਵੇ, ਜਿਸ 'ਚ ਕੋਵਿਡ-19 ਦੇ ਚੱਲਦਿਆਂ ਲਾਗੂ ...

ਪੂਰੀ ਖ਼ਬਰ »

70 ਸਾਲ ਅੰਨ ਤੇ ਪਾਣੀ ਬਗੈਰ ਜਿੰਦਾ ਰਹਿਣ ਦਾ ਦਾਅਵਾ ਕਰਨ ਵਾਲੇ ਯੋਗੀ ਦਾ ਦਿਹਾਂਤ

ਅਹਿਮਦਾਬਾਦ, 26 ਮਈ (ਏਜੰਸੀ)-ਗੁਜਰਾਤ ਦੇ ਗਾਂਧੀਨਗਰ ਜ਼ਿਲ੍ਹੇ 'ਚ ਬੀਤੇ 70 ਸਾਲ ਤੋਂ ਅੰਨ ਤੇ ਪਾਣੀ ਬਗੈਰ ਕੇਵਲ ਸਾਹ ਲੈ ਕੇ ਜਿੰਦਾ ਰਹਿਣ ਦਾ ਦਾਅਵਾ ਕਰਨ ਵਾਲੇ ਯੋਗੀ ਪ੍ਰਹਲਾਦ ਜਾਨੀ ਉਰਫ਼ ਚੁਨਰੀਵਾਲਾ ਮਾਤਾ ਜੀ ਦਾ ਮੰਗਲਵਾਰ ਸਵੇਰੇ 90 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ...

ਪੂਰੀ ਖ਼ਬਰ »

ਸੂਬੇ 'ਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ੍ਹ, 26 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ 'ਚ ਦਾਖ਼ਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ 'ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਐਲਾਨ ਤੋਂ ਬਾਅਦ ਸਿਹਤ ਵਿਭਾਗ ਵਲੋਂ ਹਵਾਈ, ਰੇਲ ਅਤੇ ਸੜਕ ਯਾਤਰਾ ਰਾਹੀਂ ਪੰਜਾਬ ਆਉਣ ...

ਪੂਰੀ ਖ਼ਬਰ »

ਪੰਜਾਬ ਸਮੇਤ ਉੱਤਰੀ ਭਾਰਤ 'ਚ ਗਰਮੀ ਦਾ ਕਹਿਰ ਜਾਰੀ

ਚੰਡੀਗੜ੍ਹ, 26 ਮਈ (ਏਜੰਸੀ)-ਪੰਜਾਬ ਸਮੇਤ ਉੱਤਰੀ ਭਾਰਤ 'ਚ ਬੁਰੀ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਹੈ, ਜਿਸ ਦੌਰਾਨ ਰਾਜਸਥਾਨ ਦੇ ਚੁਰੂ 'ਚ 50 ਡਿਗਰੀ ਤੇ ਹਰਿਆਣਾ ਦਾ ਹਿਸਾਰ 48 ਡਿਗਰੀ ਸੈਲਸੀਅਸ ਤਾਪਮਾਨ ਨਾਲ ਉੱਤਰੀ ਭਾਰਤ ਦੇ ਸਭ ਤੋਂ ਗਰਮ ਸਥਾਨ ਰਹੇ। ਮੌਸਮ ਵਿਭਾਗ ਵਲੋਂ ...

ਪੂਰੀ ਖ਼ਬਰ »

ਪਾਕਿ 'ਚ ਦੁਬਾਰਾ ਲਗਾਈ ਜਾ ਸਕਦੀ ਹੈ ਤਾਲਾਬੰਦੀ

ਅੰਮ੍ਰਿਤਸਰ, 26 ਮਈ (ਸੁਰਿੰਦਰ ਕੋਛੜ)-ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਿਹਤ ਮਾਮਲਿਆਂ ਬਾਰੇ ਵਿਸ਼ੇਸ਼ ਸਹਾਇਕ ਜ਼ਫ਼ਰ ਮਿਰਜ਼ਾ ਨੇ ਕਿਹਾ ਹੈ ਕਿ ਜੇਕਰ ਲੋਕ ਬਚਾਅ ਉਪਾਵਾਂ ਦੀ ਪਾਲਣਾ ਨਹੀਂ ਕਰਨਗੇ ਤਾਂ ਈਦ ਦੀਆਂ ਛੁੱਟੀਆਂ ਤੋਂ ਬਾਅਦ ਦੇਸ਼ 'ਚ ਮੁੜ ਤੋਂ ...

ਪੂਰੀ ਖ਼ਬਰ »

ਪਾਕਿ ਦੇ ਮੀਰ ਅਲੀ ਖੇਤਰ 'ਚ ਤਿੰਨ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ, 26 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਉੱਤਰੀ ਵਜ਼ੀਰਸਤਾਨ ਦੇ ਮੀਰ ਅਲੀ ਕਸਬੇ 'ਚ ਇਕ ਸੀਨੀਅਰ ਸਿਵਲ ਕਰਮਚਾਰੀ ਸਣੇ ਤਿੰਨ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਸਿਵਲ ਸੇਵਕ ਜੁਬੇਦੁੱਲਾ ਖ਼ਾਨ ਸੂਚਨਾ ਸਮੂਹ ਦੇ ਅਧਿਕਾਰੀ ਸਨ ਤੇ ...

ਪੂਰੀ ਖ਼ਬਰ »

ਪੰਜਾਬ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ ਬਠਿੰਡਾ

ਬਠਿੰਡਾ, 26 ਮਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਦਾ ਪਾਰਾ 45 ਡਿਗਰੀ ਸੈਲਸੀਅਸ ਤੋਂ ਪਾਰ ਹੋ ਗਿਆ। ਜੇਠ ਮਹੀਨੇ ਵਿਚ ਇਹ ਤੀਸਰਾ ਮੌਕਾ ਹੈ, ਜਦੋਂ ਬਠਿੰਡਾ ਜ਼ਿਲ੍ਹੇ ਦਾ ਇੰਨਾ ਤਾਪਮਾਨ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਮੁਤਾਬਿਕ ਅੱਜ ਬਠਿੰਡਾ ਦਾ ਤਾਪਮਾਨ ...

ਪੂਰੀ ਖ਼ਬਰ »

ਅਸਫਲ ਰਹੀ ਤਾਲਾਬੰਦੀ-ਰਾਹੁਲ

ਨਵੀਂ ਦਿੱਲੀ, 26 ਮਈ (ਏਜੰਸੀ)-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਨੂੰ ਕੰਟਰੋਲ ਕਰਨ ਲਈ ਦੇਸ਼ ਤੋਂ 21 ਦਿਨ ਦਾ ਸਮਾਂ ਮੰਗਿਆ ਸੀ ਪਰ ਹੁਣ ਤਾਲਾਬੰਦੀ ਨੂੰ ਦੋ ਮਹੀਨੇ ਹੋਣ ਜਾ ਰਹੇ ਹਨ ਅਤੇ ਮਹਾਂਮਾਰੀ ਘਟਣ ...

ਪੂਰੀ ਖ਼ਬਰ »

ਯਾਤਰਾ ਪਾਬੰਦੀਆਂ 'ਚ ਢਿੱਲ ਦੇਣ ਅਤੇ ਪ੍ਰਵਾਸੀਆਂ ਦੀ ਆਵਾਜਾਈ ਨਾਲ ਵਧੇ ਕੋਰੋਨਾ ਦੇ ਮਾਮਲੇ

ਨਵੀਂ ਦਿੱਲੀ, 26 ਮਈ (ਏਜੰਸੀ)-ਭਾਰਤ ਦੇ ਕੋਰੋਨਾ ਵਾਇਰਸ ਮਹਾਂਮਾਰੀ ਦੇ 10 ਚੋਟੀ ਦੇ ਪ੍ਰਭਾਵਿਤ ਦੇਸ਼ਾਂ 'ਚ ਸ਼ਾਮਿਲ ਹੋਣ ਦੀ ਮੁੱਖ ਵਜ੍ਹਾ ਯਾਤਰਾ ਪਾਬੰਦੀਆਂ 'ਚ ਢਿੱਲ ਦੇਣਾ, ਪ੍ਰਵਾਸੀਆਂ ਦੀ ਆਵਾਜਾਈ ਵਧਣਾ ਅਤੇ ਟੈਸਟ ਕਰਨ ਦੀ ਸਮਰੱਥਾ 'ਚ ਵਾਧਾ ਹੋਣਾ ਹੈ। ਏਮਜ਼ ਦੇ ...

ਪੂਰੀ ਖ਼ਬਰ »

ਚੀਨ ਨੇ ਲੱਦਾਖ ਨੇੜੇ ਤਾਇਨਾਤ ਕੀਤੇ ਲੜਾਕੂ ਜੈੱਟ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ

ਨਵੀਂ ਦਿੱਲੀ, 26 ਮਈ (ਏਜੰਸੀ)- ਚੀਨ ਵਲੋਂ ਭਾਰਤ ਦੇ ਲੱਦਾਖ ਨਾਲ ਲੱਗਦੀ ਸਰਹੱਦ ਨੇੜੇ ਆਪਣੇ ਲੜਾਕੂ ਜੈਟ ਤਾਇਨਾਤ ਕਰ ਦਿੱਤੇ ਹਨ, ਚੀਨ ਦੀ ਇਸ ਚਾਲ ਦਾ ਖੁਲਾਸਾ ਹਾਲ ਹੀ 'ਚ ਸੈਟੇਲਾਈਟ ਤਸਵੀਰਾਂ ਤੋਂ ਹੋਇਆ ਹੈ। ਦੱਸਣਯੋਗ ਹੈ ਕਿ ਭਾਰਤੀ ਸੈਨਾ ਨਾਲ ਝੜਪ ਹੋਣ ਬਾਅਦ ਚੀਨ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX