ਤਾਜਾ ਖ਼ਬਰਾਂ


ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 minute ago
ਪਠਾਨਕੋਟ, 6 ਜੁਲਾਈ (ਸੰਧੂ)- ਪਠਾਨਕੋਟ 'ਚ ਅੱਜ ਸਿਹਤ ਵਿਭਾਗ ਨੂੰ 270 ਵਿਅਕਤੀਆਂ ਦੀ ਕੋਰੋਨਾ ਜਾਂਚ ਰਿਪੋਰਟ ਪ੍ਰਾਪਤ ਹੋਈ ਹੈ ਜਿਸ 'ਚ 268 ਲੋਕਾਂ...
ਸਿਧਵਾਂ ਬੇਟ ਦੇ ਪੰਚ ਲਖਵਿੰਦਰ ਸਿੰਘ ਬੱਬੂ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  10 minutes ago
ਸਿਧਵਾਂ ਬੇਟ, 6 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੇ ਨਜ਼ਦੀਕੀ ਸਾਥੀ ਕਸਬਾ ਸਿਧਵਾਂ ਬੇਟ ਦੇ ਪੰਚ ਕਾਮਰੇਡ...
ਭਵਾਨੀਗੜ੍ਹ (ਸੰਗਰੂਰ) ਦੀ ਗਰਭਵਤੀ ਲੜਕੀ ਨੂੰ ਹੋਇਆ ਕੋਰੋਨਾ
. . .  22 minutes ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਭਵਾਨੀਗੜ੍ਹ ਦੇ ਦਸਮੇਸ਼ ਨਗਰ ਦੀ ਗਰਭਵਤੀ ਲੜਕੀ ਨੂੰ ਕੋਰੋਨਾ...
ਨਸਰਾਲਾ ਨਜ਼ਦੀਕ ਟਰੱਕ ਅਤੇ ਇਨੋਵਾ ਵਿਚਾਲੇ ਹੋਈ ਟੱਕਰ 1 ਦੀ ਮੌਤ
. . .  31 minutes ago
ਨਸਰਾਲਾ, 6 ਜੁਲਾਈ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ ਤੇ ਸੋਨਾਲੀਕਾ ਟਰੈਕਟਰ ਫ਼ੈਕਟਰੀ ਨਸਰਾਲਾ ਦੇ ਗੇਟ ਅੱਗੇ ਵਾਪਰੇ ਸੜਕ ਹਾਦਸੇ '...
ਸੁਸ਼ਾਂਤ ਖ਼ੁਦਕੁਸ਼ੀ ਮਾਮਲਾ : ਪੁੱਛਗਿੱਛ ਦੇ ਲਈ ਬਾਂਦਰਾ ਥਾਣੇ ਪਹੁੰਚੇ ਸੰਜੇ ਲੀਲਾ ਭੰਸਾਲੀ
. . .  57 minutes ago
ਮੁੰਬਈ, 6 ਜੁਲਾਈ - ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਪੁੱਛਗਿੱਛ ...
ਸੁਖਬੀਰ ਸਿੰਘ ਬਾਦਲ ਪਹੁੰਚੇ ਬਰਨਾਲਾ ਦੇ ਪਿੰਡ ਬੀਹਲਾ
. . .  about 1 hour ago
ਟੱਲੇਵਾਲ, 6 ਜੁਲਾਈ (ਸੋਨੀ ਚੀਮਾ)- ਸੁਖਪਾਲ ਸਿੰਘ ਖਹਿਰਾ ਦੀ ਸੱਜੀ ਬਾਹ ਦਵਿੰਦਰ ਸਿੰਘ ਬੀਹਲਾ ਨੂੰ ...
ਯੂਥ ਅਕਾਲੀ ਦਲ ਦੇ ਵਰਕਰ 7 ਜੁਲਾਈ ਦੇ ਰੋਸ ਧਰਨਿਆਂ 'ਚ ਸ਼ਮੂਲੀਅਤ ਕਰਨਗੇ - ਅੰਮੂ ਚੀਮਾ
. . .  about 1 hour ago
ਘੁਮਾਣ, 6 ਜੁਲਾਈ(ਬੰਮਰਾਹ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠਾ ...
ਸਰਹੱਦ ਤੋਂ ਸਾਢੇ 7 ਕਿੱਲੋ ਹੈਰੋਇਨ, ਇੱਕ ਪਿਸਟਲ, ਮੈਗਜ਼ੀਨ, ਰਾਊਂਡ ਤੇ 2 ਸਿੰਮ ਬਰਾਮਦ
. . .  about 1 hour ago
ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਆਦਿ ਦੀ ਕੋਚਿੰਗ ਮੁਹੱਈਆ ਕਰਵਾਏਗੀ ਐੱਸ.ਜੀ.ਪੀ.ਸੀ-ਲੌਂਗੋਵਾਲ
. . .  about 1 hour ago
ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ) - ਪੰਜਾਬ 'ਚ ਸਰਕਾਰੀ ਨੌਕਰੀਆਂ 'ਚ ਬਾਹਰਲੇ ਨੌਜਵਾਨਾਂ ਨੂੰ ਵੱਧ ਮੌਕੇ ਮਿਲਣ ਦੀਆਂ ...
ਕਾਂਗਰਸ ਨੂੰ ਅਲਵਿਦਾ ਕਹਿ ਢੀਂਡਸਾ ਗਰੁੱਪ 'ਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ
. . .  about 1 hour ago
ਬਹਾਦੁਰਗੜ੍ਹ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ) - ਰਾਜਨੀਤੀ 'ਚ ਲਗਾਤਾਰ ਫੇਰਬਦਲ ਜਾਰੀ ਹੈ। ਉੱਥੇ ਹੀ ਅੱਜ ਕਾਂਗਰਸ ਦਾ ਪੱਲਾ ਛੱਡ ਕੇ ...
ਗੈੱਸ ਏਜੰਸੀ ਦੇ ਕਰਿੰਦੇ ਤੋਂ ਲੁਟੇਰੇ ਸਵਾ 11 ਲੱਖ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਦੀ ਮੌਤ
. . .  about 2 hours ago
ਬੀਜਾ, 6 ਜੁਲਾਈ (ਅਵਤਾਰ ਸਿੰਘ ਜੰਟੀ ਮਾਨ )-ਬੀਤੀ ਰਾਤ ਬੀਜਾਂ ਨੇੜੇ ਟਰਾਲੇ ਅਤੇ ਕਾਰ ਦੀ ਟੱਕਰ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ...
ਦਿੱਲੀ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨੂੰ ਕੀਤਾ ਤਲਬ
. . .  about 2 hours ago
ਨਵੀਂ ਦਿੱਲੀ, 6 ਜੁਲਾਈ (ਜਗਤਾਰ ਸਿੰਘ)- ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮ ਚ ਕਥਿਤ ਤੌਰ 'ਤੇ ਨਰਸਾਂ ਨੂੰ ਪੀ.ਪੀ.ਈ ਕਿਟਸ ਅਤੇ ਮਾਸਕ ਨਾ....
ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਆਨ-ਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ
. . .  about 2 hours ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ...
ਅਣਪਛਾਤੇ ਵਿਅਕਤੀਆਂ ਵੱਲੋਂ ਪਸ਼ੂ ਵਪਾਰੀ ਦੀ ਬੇਰਹਿਮੀ ਨਾਲ ਹੱਤਿਆ
. . .  about 2 hours ago
ਖੰਨਾ, 6 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਪਿੰਡ ਕਲਾਲਮਾਜਰਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਵੇਰੇ ਕਰੀਬ ਪੌਣੇ 8 ਵਜੇ ਪਤਾ ...
800 ਗ੍ਰਾਮ ਹੈਰੋਇਨ ਸਮੇਤ 3 ਕਾਬੂ
. . .  about 2 hours ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ 800 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ...
ਪਿੱਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ ਕੋਰੋਨਾ ਦੇ 1,80,595 ਨਮੂਨੇ : ਆਈ.ਸੀ.ਐਮ.ਆਰ
. . .  about 2 hours ago
ਨਵੀਂ ਦਿੱਲੀ, 6 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 5 ਜੁਲਾਈ ਤੱਕ ਕੋਰੋਨਾ....
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,348 ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 6 ਜੁਲਾਈ- ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ....
ਸੰਗਰੂਰ 'ਚ ਕੋਰੋਨਾ ਦੇ 17 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 3 hours ago
ਸੰਗਰੂਰ, 6 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨਾਲ 15ਵੀਂ ਮੌਤ ਹੋ ਗਈ ...
ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਨਿਹੰਗ ਰਣਜੀਤ ਸਿੰਘ ਰਣੀਆ ਨੇ ਕੀਤਾ ਹਮਲਾ
. . .  about 2 hours ago
ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤੜਕੇ ਵਜੇ ਦੇ ਕਰੀਬ ਮੇਨ ਬਟਾਲਾ ...
ਨਵਾਂਸ਼ਹਿਰ 'ਚ ਪੁਲਿਸ ਮੁਲਾਜ਼ਮ ਸਮੇਤ ਦੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਨਵਾਂਸ਼ਹਿਰ, 6 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਰੁਕਣ ਦਾ ਨਾਮ ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਿਖਿਆ ਵਿਭਾਗ ਵੱਲੋਂ ਕਰਵਾਏ ਜਾਣਗੇ ਵਿੱਦਿਅਕ ਮੁਕਾਬਲੇ
. . .  about 4 hours ago
ਅੰਮ੍ਰਿਤਸਰ, 6 ਜੁਲਾਈ (ਰਾਜੇਸ਼ ਸੰਧੂ)- ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਜਿੱਥੇ ਸ਼੍ਰੋਮਣੀ ਗੁਰਦੁਆਰਾ ...
32 ਦੇਸ਼ਾਂ ਦੇ ਵਿਗਿਆਨੀਆਂ ਵੱਲੋਂ ਡਬਲ ਯੂ.ਐੱਚ.ਓ ਤੋਂ ਸਿਫ਼ਾਰਸ਼ਾਂ 'ਚ ਸੋਧ ਦੀ ਮੰਗ
. . .  about 5 hours ago
ਨਵੀਂ ਦਿੱਲੀ, 6 ਜੁਲਾਈ -ਕੋਰੋਨਾ ਵਾਇਰਸ ਨੂੰ ਲੈ ਕੇ ਵਿਸ਼ਵ ਭਰ ਦੇ 239 ਵਿਗਿਆਨੀਆਂ ਨੇ ਦਾਅਵਾ ਕੀਤਾ ਇਹ ਵਾਇਰਸ ਹਵਾ ...
ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਹੋਈ ਮੌਤ
. . .  about 5 hours ago
ਦੇਹਰਾਦੂਨ, 6 ਜੁਲਾਈ- ਉੱਤਰਾਖੰਡ ਦੇ ਮਸੂਰੀ ਰੋਡ ਨੇੜੇ ਇਕ ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ...
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਲੀਫ਼ੋਨ ਟਾਵਰ 'ਤੇ ਚੜ੍ਹੇ ਦੋ ਬਜ਼ੁਰਗ
. . .  about 5 hours ago
ਸ਼ਾਹਪੁਰ ਕੰਢੀ, 6 ਜੁਲਾਈ (ਰਣਜੀਤ ਸਿੰਘ)- ਸ਼ਾਹਪੁਰ ਕੰਢੀ ਬਰਾਜ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਜੇਠ ਸੰਮਤ 552
ਵਿਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਪਹਿਲਾ ਸਫ਼ਾ

ਮੁੱਖ ਸਕੱਤਰ ਨੇ ਮੰਗੀ ਮੁਆਫ਼ੀ ਪੰਜਾਬ ਵਜ਼ਾਰਤ ਦਾ ਮਾਮਲਾ ਸੁਲਝਿਆ

* ਮੰਤਰੀ ਮੰਡਲ ਵਲੋਂ ਸੂਬੇ ਨੂੰ ਆਰਥਿਕ ਸੰਕਟ 'ਚੋਂ ਕੱਢਣ ਲਈ 51102 ਕਰੋੜ ਦੀ ਵਿੱਤੀ ਸਹਾਇਤਾ ਦੀ ਮੰਗ * 5665 ਕਰੋੜ ਦੇ ਦਿਹਾਤੀ ਵਿਕਾਸ ਪ੍ਰੋਗਰਾਮਾਂ ਨੂੰ ਪ੍ਰਵਾਨਗੀ ਚੰਡੀਗੜ੍ਹ, 27 ਮਈ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਅੱਜ ਇੱਥੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਏਅਰ ਚੀਫ਼ ਮਾਰਸ਼ਲ ਭਦੌਰੀਆ ਨੇ ਭਰੀ ਉਡਾਣ

ਹਵਾਈ ਸੈਨਾ ਨੂੰ ਮਿਲੀ ਤੇਜਸ ਲੜਾਕੂ ਜਹਾਜ਼ਾਂ ਦੀ ਨਵੀਂ ਸਕੁਆਰਡ ਕੋਇੰਬਟੂਰ, 27 ਮਈ (ਏਜੰਸੀ)-ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ ਨੇ ਅੱਜ ਕੋਇੰਬਟੂਰ ਨੇੜੇ ਸੂਲੂਰ ਹਵਾਈ ਅੱਡੇ ਤੋਂ ਇਕ ਸੀਟ ਵਾਲੇ ਹਲਕੇ ਲੜਾਕੂ ਜੈੱਟ ਹਵਾਈ ਜਹਾਜ਼ ...

ਪੂਰੀ ਖ਼ਬਰ »

ਗ਼ੈਰ-ਮਿਆਰੀ ਬੀਜ ਵੇਚਣ ਦੇ ਮਾਮਲੇ ਦੀ ਵਿਜੀਲੈਂਸ ਜਾਂਚ ਸ਼ੁਰੂ

ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਕੁਝ ਦਿਨ ਪਹਿਲਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਲੁਧਿਆਣਾ ਵਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗੇਟ ਨੰਬਰ 1 ਸਾਹਮਣੇ ਪੈਂਦੇ ਬੀਜ ਸਟੋਰ 'ਤੇ ਛਾਪੇਮਾਰੀ ਦੌਰਾਨ ਇੱਥੋਂ ਬੀਜ ਦੇ ਨਮੂਨੇ, ਬਿੱਲ ਬੁੱਕਾਂ ...

ਪੂਰੀ ਖ਼ਬਰ »

ਦੇਸ਼ ਭਰ 'ਚ ਕੋਰੋਨਾ ਮਾਮਲੇ ਡੇਢ ਲੱਖ ਤੋਂ ਪਾਰ

ਨਵੀਂ ਦਿੱਲੀ, 27 ਮਈ (ਏਜੰਸੀ)-ਦੇਸ਼ ਭਰ 'ਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ ਅਤੇ ਕੁੱਲ ਮਾਮਲਿਆਂ ਦੀ ਗਿਣਤੀ ਡੇਢ ਲੱਖ ਤੋਂ ਟੱਪ ਕੇ 1,53,531 'ਤੇ ਜਾ ਪੁੱਜੀ ਹੈ। ਬੀਤੇ 24 ਘੰਟਿਆਂ 'ਚ 6026 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ਭਰ 'ਚ ਕੁੱਲ ਮੌਤਾਂ ਦੀ ਗਿਣਤੀ ਦਾ ਅੰਕੜਾ 4446 ...

ਪੂਰੀ ਖ਼ਬਰ »

31 ਨੂੰ ਮੋਦੀ ਕਰ ਸਕਦੇ ਹਨ ਤਾਲਾਬੰਦੀ-5 ਦਾ ਐਲਾਨ

ਨਵੀਂ ਦਿੱਲੀ, 27 ਮਈ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਐਤਵਾਰ ਨੂੰ ਤਾਲਾਬੰਦੀ ਦੇ ਪੰਜਵੇਂ ਗੇੜ ਦਾ ਐਲਾਨ ਕਰ ਸਕਦੇ ਹਨ। ਇਹ ਐਲਾਨ ਆਕਾਸ਼ਵਾਣੀ 'ਤੇ ਪ੍ਰਸਾਰਨ ਕੀਤੇ ਜਾਣ ਵਾਲੇ ਮਹੀਨੇਵਾਰ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਕੀਤੇ ਜਾਣ ਦੀ ਸੰਭਾਵਨਾ ...

ਪੂਰੀ ਖ਼ਬਰ »

ਦੁਨੀਆ ਭਰ 'ਚ ਮੌਤਾਂ ਦੀ ਗਿਣਤੀ ਸਾਢੇ 3 ਲੱਖ ਤੋਂ ਟੱਪੀ

ਪੈਰਿਸ, 27 ਮਈ (ਏਜੰਸੀ)-ਦੁਨੀਆ ਭਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 57 ਲੱਖ 27 ਹਜ਼ਾਰ ਤੋਂ ਟੱਪ ਚੁੱਕੀ ਹੈ ਅਤੇ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 3 ਲੱਖ 53 ਹਜ਼ਾਰ ਨੂੰ ਪਾਰ ਕਰ ਗਈ ਹੈ, ਜਦਕਿ 24 ਲੱਖ 56 ਤੋਂ ਵਧੇਰੇ ਲੋਕ ਠੀਕ ਹੋ ਚੁੱਕੇ ਹਨ ਤੇ 53 ਹਜ਼ਾਰ ਤੋਂ ...

ਪੂਰੀ ਖ਼ਬਰ »

ਪੰਜਾਬ 'ਚ 37 ਨਵੇਂ ਮਾਮਲੇ

ਚੰਡੀਗੜ੍ਹ, 27 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਅੱਤ ਦੀ ਗਰਮੀ ਦੇ ਦੌਰਾਨ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਵਾਧਾ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ ਕੁਝ ਦਿਨਾਂ ਤੋਂ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਬਹੁਤੀ ਨਹੀਂ ਰਹੀ। ਸਿਹਤ ਵਿਭਾਗ ਅਨੁਸਾਰ ...

ਪੂਰੀ ਖ਼ਬਰ »

ਹੁਣ ਨਿਪਾਲ ਵਲੋਂ ਭਾਰਤ ਨੂੰ ਧਮਕੀ

ਕਾਠਮੰਡੂ, 27 ਮਈ (ਏਜੰਸੀ)-ਚੀਨ ਦੀ ਸ਼ਹਿ 'ਤੇ ਛਾਲਾਂ ਮਾਰ ਰਹੇ ਨਿਪਾਲ ਨੇ ਭਾਰਤ ਨੂੰ ਯੁੱਧ ਦੀ ਧਮਕੀ ਦੇਣੀ ਸ਼ੁਰੂ ਕਰ ਦਿੱਤੀ ਹੈ। ਨਿਪਾਲ ਦੇ ਰੱਖਿਆ ਮੰਤਰੀ ਤੇ ਉੁਪ-ਪ੍ਰਧਾਨ ਮੰਤਰੀ ਈਸ਼ਵਰ ਪੋਖਰੇਲ ਦਾ ਕਹਿਣਾ ਹੈ ਜ਼ਰੂਰਤ ਪੈਣ 'ਤੇ ਨਿਪਾਲ ਦੀ ਸੈਨਾ ਭਾਰਤ ਨੂੰ ਜਵਾਬ ...

ਪੂਰੀ ਖ਼ਬਰ »

ਟਰੰਪ ਵਲੋਂ ਭਾਰਤ ਤੇ ਚੀਨ ਦਰਮਿਆਨ ਵਿਚੋਲਗੀ ਦੀ ਪੇਸ਼ਕਸ਼

ਵਾਸ਼ਿੰਗਟਨ, 27 ਮਈ (ਏਜੰਸੀ)-ਹੈਰਾਨ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਭਾਰਤ ਅਤੇ ਚੀਨ ਦਰਮਿਆਨ ਤੀਬਰ ਸਰਹੱਦੀ ਵਿਵਾਦ 'ਚ ਵਿਚੋਲਗੀ ਕਰਨ ਦੀ ਪੇਸ਼ਕਸ਼ ਕੀਤੀ ਹੈ ਅਤੇ ਕਿਹਾ ਕਿ ਉਹ ਦੋਵੇਂ ਗੁਆਂਢੀ ਮੁਲਕਾਂ ਦੀਆਂ ਸੈਨਾਵਾਂ ਦਰਮਿਆਨ ਜਾਰੀ ...

ਪੂਰੀ ਖ਼ਬਰ »

20 ਸਾਲਾਂ 'ਚ ਪਹਿਲੀ ਵਾਰ ਬਠਿੰਡਾ ਦਾ ਪਾਰਾ 47.5 ਡਿਗਰੀ

ਅੰਮ੍ਰਿਤਪਾਲ ਸਿੰਘ ਵਲ੍ਹਾਣ ਬਠਿੰਡਾ, 27 ਮਈ-ਪੰਜਾਬ ਸਮੇਤ ਉੱਤਰੀ ਭਾਰਤ ਵਿਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇਹ ਸਾਰਾ ਇਲਾਕਾ ਇਕ ਭੱਠੀ ਵਾਂਗ ਤਪ ਰਿਹਾ ਹੈ, ਜਿਸ ਦਾ ਅੰਦਾਜ਼ਾ ਬਠਿੰਡਾ ਦੇ ਤਾਪਮਾਨ ਤੋਂ ਲਗਾਇਆ ਜਾ ਸਕਦਾ ਹੈ ਜਿੱਥੇ ਪਾਰਾ ਅੱਜ 47.5 ਡਿਗਰੀ ...

ਪੂਰੀ ਖ਼ਬਰ »

ਜਿੱਥੇ ਵਿਦਿਆਰਥੀ ਮੌਜੂਦ ਹਨ, ਉਥੇ ਹੀ ਦੇ ਸਕਣਗੇ ਪੇਪਰ

ਨਵੀਂ ਦਿੱਲੀ, 27 ਮਈ (ਏਜੰਸੀ)-ਕੇਂਦਰੀ ਮਨੁੱਖੀ ਸਰੋਤਾਂ ਬਾਰੇ ਵਿਕਾਸ ਮੰਤਰੀ ਰਾਮੇਸ਼ ਪੋਖਰਿਆਲ ਨਿਸ਼ਾਂਕ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਕੋਵਿਡ-19 ਦੇ ਚੱਲਦਿਆਂ ਤਾਲਾਬੰਦੀ ਕਾਰਨ ਸਕੂਲ ਬੰਦ ਹੋਣ 'ਤੇੇ 10ਵੀਂ ਤੇ 12ਵੀਂ ਦੇ ਜੋ ਵਿਦਿਆਰਥੀ ਵੱਖ-ਵੱਖ ਸੂਬਿਆਂ ਜਾਂ ...

ਪੂਰੀ ਖ਼ਬਰ »

ਟਿੱਡੀ ਦਲ ਦੇ ਹਮਲੇ ਨੂੰ ਲੈ ਕੇ ਪੰਜਾਬ 'ਚ ਅਲਰਟ ਜਾਰੀ

ਪੁਨੀਤ ਬਾਵਾ ਲੁਧਿਆਣਾ, 27 ਮਈ -ਪੰਜਾਬ 'ਚ ਵੀ ਟਿੱਡੀ ਦਲ ਦੇ ਹਮਲੇ ਦੇ ਖ਼ਤਰੇ ਨੂੰ ਦੇਖਦੇ ਹੋਏ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਕਿਸਾਨਾਂ ਨੂੰ ਵਿਸ਼ੇਸ਼ ਤੌਰ 'ਤੇ ਕਿਹਾ ਗਿਆ ਹੈ ਕਿ ਟਿੱਡੀ ਦਲ ਸਬੰਧੀ ਹਰ ਤਰ੍ਹਾਂ ਦੀ ਹਰਕਤ 'ਤੇ ਨਜ਼ਰ ਰੱਖੀ ਜਾਵੇ। ਪੰਜਾਬ ਦੇ ਖੇਤੀਬਾੜੀ ...

ਪੂਰੀ ਖ਼ਬਰ »

ਆਨਲਾਈਨ ਪੜ੍ਹਾਈ ਤੋਂ ਕੰਨੀ ਕਤਰਾ ਰਹੇ ਹਨ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀ

ਗੜ੍ਹਸ਼ੰਕਰ, 27 ਮਈ (ਧਾਲੀਵਾਲ)-ਕੈਨੇਡਾ, ਆਸਟ੍ਰੇਲੀਆ, ਯੂ.ਕੇ. ਆਦਿ ਮੁਲਕਾਂ 'ਚ ਪੜ੍ਹਨ ਜਾਣ ਦੀ ਤਿਆਰੀ ਕੱਸੀ ਬੈਠੇ ਸੂਬੇ ਦੇ ਹਜ਼ਾਰਾਂ ਵਿਦਿਆਰਥੀਆਂ ਦੀ ਕੋਰੋਨਾ ਮਹਾਂਮਾਰੀ ਨੇ ਖੇਡ ਵਿਗਾੜ ਦਿੱਤੀ ਹੈ। ਇਕੱਲੇ ਕੈਨੇਡਾ ਜਾਣ ਵਾਲੇ ਕਰੀਬ ਇਕ ਲੱਖ ਤੋਂ ਵਧੇਰੇ ਵਿਦਿਆਰਥੀਆਂ ਦੇ ਪ੍ਰਭਾਵਿਤ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ। ਇਕ ਅਕਾਦਮਿਕ ਸਾਲ (ਦੋ ਸਮੈਸਟਰਾਂ) ਲਈ 7-8 ਲੱਖ ਰੁਪਏ ਫ਼ੀਸ ਭਰ ਚੁੱਕੇ, ਕੈਨੇਡਾ ਦੇ ਕਾਲਜਾਂ ਤੇ ਯੂਨੀਵਰਸਿਟੀਆਂ 'ਚ ਮਈ ਇਨਟੇਕ (ਸੈਸ਼ਨ) ਲਈ ਪੜ੍ਹਨ ਜਾਣ ਵਾਲੇ ਵੱਡੀ ਤਾਦਾਦ 'ਚ ਵਿਦਿਆਰਥੀ ਕੋਰੋਨਾ ਦੇ ਚੱਲਦੇ ਹੋਏ ਆਪਣੀ ਪੜ੍ਹਾਈ ਮਈ ਤੋਂ ਸਤੰਬਰ ਇਨਟੇਕ ਲਈ ਪਹਿਲਾਂ ਹੀ ਟਾਲ ਚੁੱਕੇ ਹਨ। ਆਨਲਾਈਨ ਪੜ੍ਹਾਈ ਤੋਂ ਬਚਦੇ ਨਜ਼ਰ ਆਏ ਇਨ੍ਹਾਂ ਵਿਦਿਆਰਥੀਆਂ ਨੂੰ ਹੁਣ ਸਤੰਬਰ ਇਨਟੇਕ ਦੀ ਆਨਲਾਈਨ ਪੜ੍ਹਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਕੈਨੇਡਾ ਦੇ ਕਈ ਕਾਲਜਾਂ ਤੇ ਯੂਨੀਵਰਸਿਟੀਆਂ ਨੇ ਸਤੰਬਰ ਇਨਟੇਕ ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਉਣ ਲਈ ਮਸ਼ਕਾਂ ਕੱਸ ਲਈਆਂ ਹਨ। ਆਸਟ੍ਰੇਲੀਆ ਤੇ ਯੂ.ਕੇ. ਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਲੋਂ ਆਨਲਾਈਨ ਪੜ੍ਹਾਈ ਲਈ ਫਿਲਹਾਲ ਕੋਈ ਫ਼ੈਸਲਾ ਨਹੀਂ ਲਿਆ ਗਿਆ। ਕੈਨੇਡਾ ਦੇ ਮਈ ਇਨਟੇਕ ਦੀ ਪੜ੍ਹਾਈ ਲਈ ਵੀਜ਼ਾ ਹਾਸਲ ਕਰ ਚੁੱਕੇ ਕਰੀਬ 90 ਫ਼ੀਸਦੀ ਪੰਜਾਬੀ ਵਿਦਿਆਰਥੀਆਂ ਨੇ ਆਨਲਾਈਨ ਪੜ੍ਹਾਈ ਤੋਂ ਕਿਨਾਰਾ ਕਰਦੇ ਹੋਏ ਕੋਰਸ ਸਤੰਬਰ ਇਨਟੇਕ ਤੱਕ ਟਾਲਣ ਦੀ ਪਹਿਲਾਂ ਹੀ ਸਹਿਮਤੀ ਦੇ ਦਿੱਤੀ ਸੀ। ਹਾਲ ਹੀ 'ਚ ਕੈਨੇਡਾ ਦੀ ਕੁਵਾਟਲਿਨ ਪੌਲੀਟੈਕਨਿਕ ਯੂਨੀਵਰਸਿਟੀ ਸਰੀ ਅਤੇ ਵੈਨਕੂਵਰ ਕਮਿਊਨਿਟੀ ਕਾਲਜ ਵੈਨਕੂਵਰ ਵਰਗੇ ਵੱਡੇ ਸਰਕਾਰੀ ਵਿੱਦਿਅਕ ਅਦਾਰਿਆਂ ਵਲੋਂ ਵਿਦਿਆਰਥੀਆਂ ਨੂੰ ਈ-ਮੇਲਾਂ ਰਾਹੀਂ ਸਤੰਬਰ ਇਨਟੇਕ ਦੀ ਆਨਲਾਈਨ ਪੜ੍ਹਾਈ ਬਾਰੇ ਸੂਚਿਤ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇੱਥੇ ਇਕ ਵਿਸ਼ੇਸ਼ ਜ਼ਿਕਰਯੋਗ ਗੱਲ ਇਹ ਹੈ ਕਿ ਜੇਕਰ ਵਿਦਿਆਰਥੀਆਂ ਲਈ ਹਵਾਈ ਉਡਾਣਾਂ ਦੇ ਰਾਹ ਖੁੱਲ੍ਹ ਜਾਂਦੇ ਹਨ ਤਾਂ ਉਨ੍ਹਾਂ ਦੀ ਵਿਦੇਸ਼ ਪਹੁੰਚਣ ਦੀ ਮਨਸ਼ਾ ਪੂਰੀ ਹੋ ਜਾਵੇਗੀ, ਪਰ ਇਸ ਦੇ ਉਲਟ ਜੇਕਰ ਉਹ ਭਾਰਤ ਵਿਚ ਰਹਿ ਕੇ ਵੀ ਆਨਲਾਈਨ ਪੜ੍ਹਾਈ ਕਰਦੇ ਹਨ ਤਾਂ ਉਨ੍ਹਾਂ ਨੂੰ ਸਿਰੜ ਅਤੇ ਮਿਹਨਤ ਨਾਲ ਆਨਲਾਈਨ ਪੜ੍ਹਾਈ ਕਰ ਕੇ ਆਪਣੇ ਸਮੈਸਟਰ ਦੀਆਂ ਪ੍ਰੀਖਿਆਵਾਂ ਨੂੰ ਪਾਸ ਕਰਨਾ ਪਵੇਗਾ। ਅਜਿਹੇ ਹਾਲਾਤ ਦਾ ਸਾਹਮਣਾ ਕਰਨ ਵਾਲੇ ਵਿਦਿਆਰਥੀਆਂ ਦਾ ਜਿੱਥੇ ਵਿਦੇਸ਼ ਵਿਚ ਪੜ੍ਹ ਕੇ ਸਥਾਪਿਤ ਹੋਣ ਦਾ ਸੁਪਨਾ ਖੇਰੂੰ-ਖੇਰੂੰ ਹੋ ਸਕਦਾ ਹੈ, ਉੱਥੇ ਮਾਪਿਆਂ ਦੇ ਖ਼ੂਨ ਪਸੀਨੇ ਦੀ ਕਮਾਈ ਦੇ ਲੱਖਾਂ ਰੁਪਏ ਵੀ ਮਿੱਟੀ ਹੋ ਜਾਣ ਦੀ ਸੰਭਾਵਨਾ ਬਣ ਸਕਦੀ ਹੈ। ਫਿਲਹਾਲ ਕੈਨੇਡਾ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਲੋਂ ਰੁਟੀਨ ਦੀ ਪੜ੍ਹਾਈ ਵਾਸਤੇ ਸੁਰੱਖਿਅਤ ਤੇ ਸਾਜਗਾਰ ਮਾਹੌਲ ਦੀ ਉਡੀਕ ਕਰਦੇ ਹੋਏ ਆਨ-ਲਾਈਨ ਪੜ੍ਹਾਈ ਲਈ ਤਿਆਰੀ ਕੀਤੀ ਜਾ ਰਹੀ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮਾਹਿਰ ਮੈਂਬਰ ਆਈ.ਸੀ.ਸੀ.ਆਰ.ਸੀ. ਗੋਪਾਲ ਕੌਸ਼ਲ ਨੇ ਕਿਹਾ ਕਿ ਭਾਰਤੀ ਸਿੱਖਿਆ ਪ੍ਰਣਾਲੀ ਵਿਚ ਹੈਲਪ ਬੁੱਕ/ਗਾਈਡਾਂ ਨੇ ਵਿਦਿਆਰਥੀਆਂ ਦੀ ਸਵੈ-ਪੜਚੋਲ, ਸਵੈ-ਮੰਥਨ ਅਤੇ ਸਵੈ-ਖੋਜੀ ਹੋਣ ਦੀ ਸੋਚ ਜਾਂ ਸੁਭਾਅ ਨੂੰ ਅਪੰਗ ਕਰ ਦਿੱਤਾ ਹੈ। ਉਨ੍ਹਾਂ ਕਿਹਾ ਭਾਵੇਂ ਬਹੁਤੇ ਪੰਜਾਬੀ ਵਿਦਿਆਰਥੀ ਫੇਸਬੁੱਕ, ਟਿੱਕ-ਟਾਕ, ਵੱਟਸਐਪ ਵਰਗੇ ਆਧੁਨਿਕ ਸੋਸ਼ਲ ਮੀਡੀਆ ਸਾਧਨਾਂ ਦੀ ਵਰਤੋਂ ਵਿਚ ਬਹੁਤ ਹੁਸ਼ਿਆਰ ਹਨ ਪਰ ਤਕਨੀਕ ਦੇ ਮਾਧਿਅਮ ਰਾਹੀਂ ਸਿੱਖਿਆ ਗ੍ਰਹਿਣ ਵਿਚ ਹਾਲੇ ਫਾਡੀ ਨਜ਼ਰ ਆ ਰਹੇ ਹਨ, ਜਿਸ ਕਾਰਨ ਵਿਦਿਆਰਥੀ ਆਨ-ਲਾਈਨ ਪੜ੍ਹਾਈ ਕਰਨ ਤੋਂ ਕੰਨੀ ਕਤਰਾ ਰਹੇ ਹਨ।


ਖ਼ਬਰ ਸ਼ੇਅਰ ਕਰੋ

ਭੁੱਖ ਨਾਲ ਮਰ ਚੁੱਕੀ ਮਾਂ ਨੂੰ ਜਗਾਉਂਦਾ ਰਿਹਾ ਬੱਚਾ

ਮੁਜ਼ੱਫਰਪੁਰ, 27 ਮਈ (ਏਜੰਸੀ)-ਬਿਹਾਰ ਦੇ ਮੁਜ਼ੱਫਰਪੁਰ ਰੇਲਵੇ ਸਟੇਸ਼ਨ 'ਤੇ ਬੁੱਧਵਾਰ ਨੂੰ ਇਕ ਛੋਟੇ ਬੱਚੇ ਦੀ ਆਪਣੀ ਮਰ ਚੁੱਕੀ ਮਾਂ ਨੂੰ ਸਦੀਵੀ ਨੀਂਦ ਤੋਂ ਜਗਾਉਣ ਦੀ ਨਾਕਾਮ ਕੋਸ਼ਿਸ਼ ਨੇ ਕਈ ਸੂਬਿਆਂ 'ਚ ਫੈਲੀ ਵਿਸ਼ਾਲ ਪ੍ਰਵਾਸੀ ਤ੍ਰਾਸਦੀ ਦੀ ਸਭ ਤੋਂ ਭਿਆਨਕ ਤਸਵੀਰ ਪੇਸ਼ ...

ਪੂਰੀ ਖ਼ਬਰ »

ਸਖ਼ਤ ਤਾਲਾਬੰਦੀ ਨਾਲ ਤਬਾਹ ਹੋ ਜਾਵੇਗੀ ਭਾਰਤੀ ਅਰਥਵਿਵਸਥਾ-ਹਾਰਵਰਡ ਦੇ ਮਾਹਿਰ

ਨਵੀਂ ਦਿੱਲੀ, 27 ਮਈ (ਉਪਮਾ ਡਾਗਾ ਪਾਰਥ)-'ਅਸੀਂ ਵੱਡੀਆਂ ਮਹਾਂਮਾਰੀਆਂ ਦੇ ਦੌਰ 'ਚ ਜਾ ਰਹੇ ਹਾਂ। ਕੋਰੋਨਾ ਕੋਈ ਆਖ਼ਰੀ ਮਹਾਂਮਾਰੀ ਨਹੀਂ ਹੈ। ਤਾਲਾਬੰਦੀ ਤੋਂ ਬਾਅਦ ਅਰਥਵਿਵਸਥਾ ਨੂੰ ਮੁੜ ਖੋਲ੍ਹਣ ਦੇ ਸਮੇਂ ਲੋਕਾਂ ਦਾ ਭਰੋਸਾ ਵਧਾਉਣ ਦਾ ਲੋੜ ਹੈ।' ਇਹ ਰਾਇ ਕਾਂਗਰਸ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਕੋਰੋਨਾ ਦੇ ਚਲਦਿਆਂ ਘੋੜੇ ਨੂੰ ਇਕ ਮਹੀਨੇ ਲਈ ਕੀਤਾ ਇਕਾਂਤਵਾਸ

ਸ੍ਰੀਨਗਰ, 27 ਮਈ (ਮਨਜੀਤ ਸਿੰਘ)-ਕੋਰੋਨਾ ਮਹਾਂਮਾਰੀ ਦੇ ਚੱਲਦੇ ਰਾਜੌਰੀ ਜ਼ਿਲ੍ਹੇ 'ਚ ਕਸ਼ਮੀਰ ਵਾਦੀ ਤੋਂ ਆਪਣੇ ਘੋੜੇ ਸਮੇਤ ਪਰਤੇ ਇਕ ਵਿਅਕਤੀ ਨੂੰ ਆਪਣੇ ਘੋੜੇ ਸਮੇਤ ਘਰ 'ਚ ਇਕਾਂਤਵਾਸ 'ਚ ਰੱਖਣ ਦਾ ਪਹਿਲਾ ਨਿਰਦੇਸ਼ ਸਾਹਮਣੇ ਆਇਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਰਤ ਆਪਣੇ ਗੁਆਂਢੀਆਂ ਲਈ ਖ਼ਤਰਾ-ਇਮਰਾਨ ਖ਼ਾਨ

ਅੰਮ੍ਰਿਤਸਰ, 27 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨਿਪਾਲ ਅਤੇ ਚੀਨ ਨਾਲ ਚੱਲ ਰਹੇ ਸਰਹੱਦੀ ਵਿਵਾਦਾਂ ਨੂੰ ਲੈ ਕੇ ਭਾਰਤ ਸਰਕਾਰ 'ਤੇ ਹਮਲਾ ਬੋਲਦਿਆਂ ਟਵੀਟ ਕੀਤਾ ਹੈ ਕਿ ਹਿੰਦੂਵਾਦੀ ਮੋਦੀ ਸਰਕਾਰ ਦੀਆਂ ਹੰਕਾਰੀ ਵਿਸਥਾਰਵਾਦੀ ...

ਪੂਰੀ ਖ਼ਬਰ »

ਪਾਕਿ 'ਚ ਅੱਤਵਾਦੀ ਹਮਲਾ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ

ਅੰਮ੍ਰਿਤਸਰ, 27 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਇਸਲਾਮਾਬਾਦ 'ਚ ਇਕ ਜਾਂਚ ਚੌਕੀ 'ਤੇ ਸ਼ੱਕੀ ਅੱਤਵਾਦੀਆਂ ਨੇ ਪੁਲਿਸ ਕਰਮਚਾਰੀਆਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਜਿਸ ਨਾਲ ਦੋ ਪੁਲਿਸ ਮੁਲਾਜ਼ਮ ਮੌਕੇ 'ਤੇ ਮਾਰੇ ਗਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX