ਤਾਜਾ ਖ਼ਬਰਾਂ


ਭੇਦ - ਭਰੇ ਹਾਲਾਤ ਅੰਦਰ ਨੌਜਵਾਨ ਦੀ ਮੌਤ
. . .  19 minutes ago
ਬਲਾਚੌਰ, 22 ਸਤੰਬਰ (ਨਰੇਸ਼ ਧੌਲ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਪਿੰਡ ਜੋਗੇਵਾਲ ਵਿਖੇ ਇਕ ਨੌਜਵਾਨ ਦੀ ਬੀਤੀ ਰਾਤ ਭੇਦ - ਭਰੇ ਹਲਾਤਾਂ ਅੰਦਰ ਮੌਤ ਹੋਣ ਦਾ ਮਾਮਲਾ ਸਾਹਮਣੇ...
ਨੈਸ਼ਨਲ ਐਵਾਰਡੀ ਅਧਿਆਪਕ ਦੀ ਬਦਲੀ ਖ਼ਿਲਾਫ਼ ਪੰਚਾਇਤ ਤੇ ਪਿੰਡ ਵਾਸੀਆਂ ਨੇ ਸਰਕਾਰੀ ਸਕੂਲ ਦੀ ਕੀਤੀ ਤਾਲਾਬੰਦੀ
. . .  25 minutes ago
ਐੱਸ. ਏ. ਐੱਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਇੱਥੋਂ ਨੇੜਲੇ ਪਿੰਡ ਸਿਆਊ ਦੇ ਸਰਕਾਰੀ ਮਿਡਲ ਸਕੂਲ ਦੇ ਨੈਸ਼ਨਲ ਐਵਾਰਡੀ ਪੰਜਾਬੀ ਅਧਿਆਪਕ ਜਸਵਿੰਦਰ ਸਿੰਘ ਔਲਖ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਘਰ ਪਹੁੰਚੇ
. . .  27 minutes ago
ਅੰਮ੍ਰਿਤਸਰ , 22 ਸਤੰਬਰ (ਰੇਸ਼ਮ ਸਿੰਘ ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ...
ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦਾ ਬਦਲਿਆ ਗਿਆ ਚੇਅਰਮੈਨ
. . .  44 minutes ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ) - ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਹਟਾ ਕੇ ਸਿੱਧੂ ਦੇ ਕਰੀਬੀ ਦਮਨਦੀਪ ਸਿੰਘ ਨੂੰ ਚੇਅਰਮੈਨ ਬਣਾਇਆ ਗਿਆ...
ਸਰਕਾਰੀ ਬੱਸਾਂ ਤੋਂ ਹਟਣਗੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ
. . .  58 minutes ago
ਚੰਡੀਗੜ੍ਹ, 22 ਸਤੰਬਰ - ਸਰਕਾਰੀ ਬੱਸਾਂ ਤੋਂ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਏ ਜਾਣਗੇ...
ਡੇਅਰੀ ਕੰਪਲੈਕਸ ਦੀ ਡਿੱਗੀ ਛੱਤ, 12 ਮੱਝਾਂ ਦੀ ਮੌਤ
. . .  54 minutes ago
ਲੁਧਿਆਣਾ, 22 ਸਤੰਬਰ ( ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਲੁਧਿਆਣਾ ਦੇ ਹੰਬੜਾਂ ਰੋਡ ਸਥਿਤ ਡੇਅਰੀ ਕੰਪਲੈਕਸ 'ਚ ਇਕ ਛੱਤ ਡਿੱਗਣ ਨਾਲ ਕਰੀਬ 12 ਮੱਝਾਂ ਦੀ ਮੌਤ ਹੋ...
ਸਲਾਮੀ ਲੈਣ ਤੋਂ ਬਾਅਦ ਪੁਲਿਸ ਦੀ ਬੈਂਡ ਟੀਮ ਨਾਲ ਕਰਵਾਈ ਮੁੱਖ ਮੰਤਰੀ ਚੰਨੀ ਨੇ ਤਸਵੀਰ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਚ ਸਲਾਮੀ ਲੈਣ ਤੋਂ ਬਾਅਦ ਪੁਲਿਸ ਦੀ ਬੈਂਡ...
ਪੰਜਾਬ ਪੁਲਿਸ 'ਚ 2016 ਨੂੰ ਕੀਤੀ ਭਰਤੀ ਦੇ ਇੰਤਜ਼ਾਰ ਸੂਚੀ 'ਚ ਸ਼ਾਮਿਲ 780 ਮੁਲਾਜ਼ਮ ਪਹੁੰਚੇ ਸ੍ਰੀ ਚਮਕੌਰ ਸਾਹਿਬ
. . .  about 1 hour ago
ਸ੍ਰੀ ਚਮਕੌਰ ਸਾਹਿਬ, 22 ਸਤੰਬਰ (ਜਗਮੋਹਣ ਸਿੰਘ ਨਾਰੰਗ) - ਪੰਜਾਬ ਪੁਲਿਸ 'ਚ 2016 ਨੂੰ ਕੀਤੀ ਭਰਤੀ ਦੇ ਇੰਤਜ਼ਾਰ ਸੂਚੀ 'ਚ ਸ਼ਾਮਿਲ 780 ਮੁਲਾਜ਼ਮ ਸ੍ਰੀ ਚਮਕੌਰ ਸਾਹਿਬ ਪਹੁੰਚੇ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖ਼ਲ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਵਿਚ ...
ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਧਾਈ
. . .  about 1 hour ago
ਨਵੀਂ ਦਿੱਲੀ, 22 ਸਤੰਬਰ - ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਾਧਾ...
ਐੱਸ. ਡੀ. ਐਮ. ਖਮਾਣੋਂ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ - ਵੱਖ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ, ਕਈ ਅਧਿਕਾਰੀ ਅਤੇ ਕਰਮਚਾਰੀ ਮਿਲੇ ਗ਼ੈਰਹਾਜ਼ਰ
. . .  about 2 hours ago
ਖਮਾਣੋਂ, 22 ਸਤੰਬਰ (ਮਨਮੋਹਣ ਸਿੰਘ ਕਲੇਰ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਸਵੇਰੇ ਨੌਂ ਵਜੇ ਹਾਜ਼ਰ ਰਹਿਣ ...
ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
. . .  about 2 hours ago
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ...
26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  about 2 hours ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  about 2 hours ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  about 2 hours ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  1 minute ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  about 3 hours ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 3 hours ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  1 minute ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 4 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 4 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 4 hours ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 19 ਜੇਠ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗੁਰਦਾਸਪੁਰ ਰੇਲਵੇ ਸਟੇਸ਼ਨ ਤੋਂ 1600 ਪ੍ਰਵਾਸੀ ਮਜ਼ਦੂਰਾਂ ਨੂੰ ਛੱਤੀਸਗੜ੍ਹ ਲਈ ਕੀਤਾ ਰਵਾਨਾ

ਗੁਰਦਾਸਪੁਰ, 31 ਮਈ (ਆਰਿਫ਼)- ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਗੁਰਦਾਸਪੁਰ ਰੇਲਵੇ ਸਟੇਸ਼ਨ ਤੋਂ ਅੱਜ ਤੀਸਰੀ ਵਿਸ਼ੇਸ਼ ਰੇਲ ਗੱਡੀ ਰਾਹੀਂ 1600 ਪ੍ਰਵਾਸੀ ਮਜ਼ਦੂਰਾਂ ਨੂੰ ਛੱਤੀਸਗੜ੍ਹ ਸੂਬੇ ਲਈ ਰਵਾਨਾ ਕੀਤਾ ਗਿਆ | ਇਸ ਮੌਕੇ ਤੇਜਿੰਦਰਪਾਲ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਕਿਸਾਨ ਮੋਰਚਾ ਵਲੋਂ ਬੀਜ ਘੁਟਾਲੇ ਦੀ ਜਾਂਚ ਸਬੰਧੀ ਸਹਾਇਕ ਕਮਿਸ਼ਨਰ ਜਨਰਲ ਨੂੰ ਮੰਗ ਪੱਤਰ

ਘਰੋਟਾ, 31 ਮਈ (ਸੰਜੀਵ ਗੁਪਤਾ)- ਕਿਸਾਨ ਮੋਰਚਾ ਭਾਜਪਾ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਸਹਾਇਕ ਕਮਿਸ਼ਨਰ ਜਨਰਲ (ਜੀ.ਏ.) ਪਠਾਨਕੋਟ ਪਿ੍ਥਵੀ ਸਿੰਘ ਨੰੂ ਮਿਲਿਆ | ਉਨ੍ਹਾਂ ਜੀ.ਏ. ਪਿ੍ਥਵੀ ਸਿੰਘ ਨੰੂ ਮੰਗ ਪੱਤਰ ਦਿੰਦਿਆਂ ਬੀਜ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਤੇ ਚੇਅਰਮੈਨ ਿਖ਼ਲਾਫ਼ ਭੱਦੀ ਸ਼ਬਦਾਵਲੀ ਤੇ ਧਮਕੀਆਂ ਦੇਣ 'ਤੇ ਮਾਮਲਾ ਦਰਜ

ਬਹਿਰਾਮਪੁਰ, 31 ਮਈ (ਬਲਬੀਰ ਸਿੰਘ ਕੋਲਾ)- ਕਾਂਗਰਸੀ ਆਗੂ ਅਮਰਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ ਦੋਰਾਂਗਲਾ, ਉਨ੍ਹਾਂ ਦੇ ਪੁੱਤਰ ਦੀਪਕ ਰਾਜ ਅਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਿਖ਼ਲਾਫ਼ ਭੱਦੀ ਸ਼ਬਦਾਵਲੀ ਅਤੇ ਧਮਕੀਆਂ ਦੇਣ ਦੇ ਮਾਮਲੇ ਵਿਚ ਇਕ ਨੌਜਵਾਨ ਿਖ਼ਲਾਫ਼ ...

ਪੂਰੀ ਖ਼ਬਰ »

ਭਾਜਪਾ ਨੇ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਸਮੇਤ ਮਾਸਕ, ਸੈਨੀਟਾਈਜ਼ਰ ਤੇ ਹੋਰ ਸਾਮਾਨ ਵੰਡਿਆ

ਗੁਰਦਾਸਪੁਰ, 31 ਮਈ (ਆਰਿਫ਼)- ਕੋਰੋਨਾ ਮਹਾਂਮਾਰੀ ਤੋਂ ਪੈਦਾ ਹੋਈ ਮੌਜੂਦਾ ਸਥਿਤੀ ਵਿਚ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਣ ਦੇ ਨਾਲ-ਨਾਲ ਮਾਸਕ, ...

ਪੂਰੀ ਖ਼ਬਰ »

ਭਾਜਪਾ ਦੇ ਨਵਨਿਯੁਕਤ ਜ਼ਿਲ੍ਹਾ ਇੰਚਾਰਜ ਵਲੋਂ ਸੀਨੀਅਰ ਆਗੂਆਂ ਤੇ ਕੌਾਸਲਰਾਂ ਨਾਲ ਮੀਟਿੰਗ

ਗੁਰਦਾਸਪੁਰ, 31 ਮਈ (ਭਾਗਦੀਪ ਸਿੰਘ ਗੋਰਾਇਆ)- ਮੋਦੀ ਸਰਕਾਰ ਵਲੋਂ ਪੰਜਾਬ ਦੀ ਲਗਪਗ ਅੱਧੀ ਆਬਾਦੀ ਲਈ ਭੇਜੇ ਗਏ ਤਿੰਨ ਮਹੀਨਿਆਂ ਦੇ ਰਾਸ਼ਨ ਨੰੂ ਲੋਕਾਂ ਤੱਕ ਪਹੰੁਚਾਉਣ ਲਈ ਭਾਜਪਾ ਕੌਾਸਲਰਾਂ ਅਤੇ ਵਰਕਰਾਂ ਨੂੰ ਸੰਘਰਸ਼ ਕਰਨਾ ਪਵੇਗਾ ਕਿਉਂਕਿ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਪਰਮਜੀਤ ਕੁਮਾਰ ਥਾਣਾ ਮੁਖੀ ਬਹਿਰਾਮਪੁਰ ਲਾਈਨ ਹਾਜ਼ਰ

ਬਹਿਰਾਮਪੁਰ, 31 ਮਈ (ਬਲਬੀਰ ਸਿੰਘ ਕੋਲਾ)- ਪਿਓ-ਪੁੱਤਰ ਨੰੂ ਨੰਗਾ ਕਰਕੇ ਤਲਾਸ਼ੀ ਲੈਣ ਦੇ ਸਬੰਧ ਵਿਚ ਚੱਲ ਰਹੀ ਜਾਂਚ ਦਾ ਸਾਹਮਣਾ ਕਰ ਰਹੇ ਥਾਣਾ ਮੁਖੀ ਪਰਮਜੀਤ ਕੁਮਾਰ ਨੂੰ ਲਾਈਨ ਹਾਜ਼ਰ ਕਰਨ ਦੀ ਖ਼ਬਰ ਹੈ | ਬੀਤੇ ਦਿਨੀਂ ਚੇਅਰਮੈਨ ਅਮਰਜੀਤ ਸਿੰਘ ਵਲੋਂ ਪੀੜਤ ਧਿਰ ...

ਪੂਰੀ ਖ਼ਬਰ »

ਪਿੰਡ ਦਾਊਵਾਲ 'ਚ ਪਸ਼ੂਆਂ ਦਾ ਨਾਜਾਇਜ਼ ਧੰਦਾ ਜ਼ੋਰਾਂ 'ਤੇ

ਪੁਰਾਣਾ ਸ਼ਾਲਾ, 31 ਮਈ (ਅਸ਼ੋਕ ਸ਼ਰਮਾ)- ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਦਾਊਵਾਲ 'ਚ ਨਿੱਤ ਪਸ਼ੂਆਂ ਦਾ ਨਾਜਾਇਜ਼ ਧੰਦਾ ਚੱਲਣ ਕਾਰਨ ਬੇਟ ਇਲਾਕੇ ਦੇ ਹਿੰਦੂ ਸੰਗਠਨਾਂ ਵਿਚ ਭਾਰੀ ਰੋਸ ਹੈ | ਇੱਥੇ ਵਰਨਣਯੋਗ ਹੈ ਕਿ ਪਹਿਲਾਂ ਵੀ ਇਹ ਪਿੰਡ ਪਸ਼ੂਆਂ ...

ਪੂਰੀ ਖ਼ਬਰ »

ਤਿੱਬੜੀ ਕੈਂਟ ਦੇ ਸੀਵਰੇਜ ਤੇ ਮੀਂਹ ਦੇ ਪਾਣੀ ਨੇ ਫ਼ਸਲਾਂ ਕੀਤੀਆਂ ਪ੍ਰਭਾਵਿਤ

ਪੁਰਾਣਾ ਸ਼ਾਲਾ, 31 ਮਈ (ਅਸ਼ੋਕ ਸ਼ਰਮਾ)- ਪਿਛਲੇ ਚਾਰ ਦਹਾਕਿਆਂ ਤੋਂ ਤਿੱਬੜੀ ਛਾਉਣੀ ਦੇ ਖੁੱਲ੍ਹੇ ਪਾਣੀ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ ਹੋ ਰਹੀ ਹੈ | ਇਸ ਗੰਦੇ ਪਾਣੀ ਦੀ ਸ਼ਿਕਾਇਤ ਗੈਰੀਸਨ ਇੰਜੀਨੀਅਰ ਨੂੰ ਕਰਨ 'ਤੇ ਪਾਣੀ ਦਾ ਕੋਈ ਵੀ ਹੱਲ ਨਹੀਂ ਹੋਇਆ, ਜਿਸ ਕਰਕੇ ਇਲਾਕੇ ਦੇ ਕਿਸਾਨਾਂ ਦਾ ਐਮ.ਈ.ਐਸ. ਦੇ ਅਧਿਕਾਰੀਆਂ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਉੱਘੇ ਕਿਸਾਨ ਅਵਤਾਰ ਸਿੰਘ ਜਰਮਨੀ, ਜੋਗਿੰਦਰ ਸਿੰਘ ਔਲਖ, ਸਤਪਾਲ, ਬਲਵਿੰਦਰ ਸਿੰਘ, ਅਮਰੀਕ ਸਿੰਘ, ਲੰਬੜਦਾਰ ਪੱਪੂ ਨਵਾਂ ਸ਼ਾਲਾ ਤੋਂ ਇਲਾਵਾ ਹੋਰ ਕਿਸਾਨਾਂ ਨੇ ਦੱਸਿਆ ਕਿ ਤਿੱਬੜੀ ਛਾਉਣੀ ਦਾ ਗੰਦਾ ਪਾਣੀ ਕਿਸਾਨਾਂ ਦੇ ਖੇਤਾਂ ਵਿਚ ਆਉਂਦਾ ਹੈ ਤੇ ਗੰਦਗੀ ਫੈਲਣ ਨਾਲ ਮੱਖੀ ਮੱਛਰ ਦੀ ਭਰਮਾਰ ਹੋਣ ਨਾਲ ਇਲਾਕੇ ਦੇ ਕਿਸਾਨ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੁੰਦੇ ਹਨ | ਤਿੱਬੜੀ ਛਾਉਣੀ ਦਾ ਸੀਵਰੇਜ ਦਾ ਪਾਣੀ ਫਿਰਨ ਨਾਲ ਮੀਂਹ 'ਚ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰਦਾ ਹੈ | ਮਾਮਲੇ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੰੂ ਲਿਖਤੀ ਸ਼ਿਕਾਇਤਾਂ ਕਰਨ ਦੇ ਬਾਵਜੂਦ ਅਜੇ ਤੱਕ ਹੱਲ ਨਹੀਂ ਹੋਇਆ | ਬੀਤੇ ਦਿਨ ਤੋਂ ਪੈ ਰਹੇ ਮੀਂਹ ਕਾਰਨ ਹਰੇ ਚਾਰੇ, ਮਾਂਹ, ਪਨੀਰੀ ਅਤੇ ਕਮਾਦ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਖੇਤਾਂ ਵਿਚ ਦੋ-ਦੋ ਫੁੱਟ ਪਾਣੀ ਫਿਰ ਰਿਹਾ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਪਾਸੋਂ ਮੰਗ ਕੀਤੀ ਕਿ ਐਮ.ਈ.ਐਸ. ਤਿੱਬੜੀ ਕੈਂਟ ਗੁਰਦਾਸਪੁਰ ਦੇ ਉੱਚ ਅਧਿਕਾਰੀਆਂ ਨੰੂ ਫੌਰੀ ਤੌਰ 'ਤੇ ਨਿਰਦੇਸ਼ ਜਾਰੀ ਕਰਕੇ ਗੰਦੇ ਪਾਣੀ ਦਾ ਹੱਲ ਕੀਤਾ ਜਾਵੇ |

ਖ਼ਬਰ ਸ਼ੇਅਰ ਕਰੋ

 

ਹਲਕੇ ਮੀਂਹ ਨਾਲ ਹੀ ਜੌੜਾ ਛੱਤਰਾਂ ਦੀ ਮੁੱਖ ਸੜਕ 'ਤੇ ਖੜ੍ਹਾ ਰਹਿੰਦੈ ਪਾਣੀ

ਜੌੜਾ ਛੱਤਰਾਂ, 31 ਮਈ (ਪਰਮਜੀਤ ਸਿੰਘ ਘੁੰਮਣ)- ਸਥਾਨਕ ਕਸਬੇ ਦੀ ਮੁੱਖ ਸੜਕ ਜੋ ਕਲਾਨੌਰ ਡੇਰਾ ਬਾਬਾ ਨਾਨਕ ਰੋਡ ਨਾਲ ਜੁੜਦੀ ਹੈ ਤੇ ਹਲਕੇ ਜਿਹੇ ਮੀਂਹ ਨਾਲ ਹੀ ਇਕ ਤੋਂ ਡੇਢ ਫੁੱਟ ਤੱਕ ਕਈ ਕਈ ਦਿਨ ਪਾਣੀ ਖੜ੍ਹਾ ਰਹਿੰਦਾ ਹੈ | ਜਿੱਥੇ ਪਿੰਡ ਵਾਸੀਆਂ ਆਉਣ ਜਾਣ ਵਿਚ ...

ਪੂਰੀ ਖ਼ਬਰ »

ਲੋਕ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ-ਸਿਵਲ ਸਰਜਨ

ਗੁਰਦਾਸਪੁਰ, 31 ਮਈ (ਆਰਿਫ਼)- ਸਿਵਲ ਸਰਜਨ ਡਾ: ਕਿਸ਼ਨ ਚੰਦ ਨੇ ਦੱਸਿਆ ਕਿ ਕੋਰੋਨਾ ਦੀ ਚੇਨ ਨੂੰ ਤੋੜਨ ਦੇ ਮੰਤਵ ਨਾਲ ਸਰਕਾਰ, ਸਿਹਤ ਵਿਭਾਗ ਅਤੇ ਵਿਸ਼ਵ ਸਿਹਤ ਸੰਗਠਨ ਵਲੋਂ ਕਈ ਐਡਵਾਈਜਰੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ, ਜਿਵੇਂ ਕਿ ਸਮਾਜਿਕ ਦੂਰੀ ਬਣਾ ਕੇ ਰੱਖਣਾ, ...

ਪੂਰੀ ਖ਼ਬਰ »

ਪੁਲਵਾਮਾ ਵਿਖੇ ਫਸੇ ਲੋਕਾਂ ਨੂੰ ਘਰ ਪਹੰੁਚਾਉਣ ਲਈ ਸੰਨੀ ਦਿਓਲ ਆਏ ਅੱਗੇ

ਗੁਰਦਾਸਪੁਰ, 31 ਮਈ (ਆਰਿਫ਼)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਪੁਲਵਾਮਾ ਜੰਮੂ-ਕਸ਼ਮੀਰ ਸਥਿਤ ਤਰਾਲ ਡਿਗਰੀ ਕਾਲਜ ਵਿਖੇ 70 ਲੋਕ ਜਿਨ੍ਹਾਂ 'ਚੋਂ ਬਹੁਤੇ ਜ਼ਿਲ੍ਹਾ ...

ਪੂਰੀ ਖ਼ਬਰ »

ਕਿਤਾਬਾਂ ਦੀ ਮੁਫ਼ਤ ਵੰਡ ਦੌਰਾਨ ਛੀਨਾ ਬੇਟ ਸਕੂਲ 'ਚ ਮਾਸਕ, ਕਿੱਟਾਂ ਤੇ ਸੈਨੇਟਾਈਜ਼ਰ ਵੰਡੇ

ਪੁਰਾਣਾ ਸ਼ਾਲਾ, 31 ਮਈ (ਗੁਰਵਿੰਦਰ ਸਿੰਘ ਗੁਰਾਇਆ)- ਕਾਰਗਿਲ ਸ਼ਹੀਦ ਸੂਬੇਦਾਰ ਨਿਰਮਲ ਸਿੰਘ ਦੇ ਨਾਾਅ 'ਤੇ ਜਾਣੇ ਜਾਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨਾ ਬੇਟ ਮੈਨੇਜਮੈਂਟ ਵਲੋਂ ਬੱਚਿਆਂ ਨੂੰ ਕਿਤਾਬਾਂ ਦੀ ਵੰਡ ਕਰਨ ਦੌਰਾਨ ਸਕੂਲ ਪਿ੍ੰਸੀਪਲ ਦਰਬਾਰਾ ...

ਪੂਰੀ ਖ਼ਬਰ »

ਮੈਡੀਕਲ ਸਿੱਖਿਆ ਦੀਆਂ ਫ਼ੀਸਾਂ ਵਧਾ ਕੇ ਲੋਕਾਂ ਦੀ ਪ੍ਰੇਸ਼ਾਨੀ ਵਧਾਈ-ਠਾਕੁਰ ਸੰਦੀਪ ਸਿੰਘ

ਦੀਨਾਨਗਰ, 31 ਮਈ (ਸੰਧੂ, ਸੋਢੀ, ਸ਼ਰਮਾ)- ਪੰਜਾਬ ਸਰਕਾਰ ਵਲੋਂ ਮੈਡੀਕਲ ਸਿੱਖਿਆ ਫ਼ੀਸਾਂ ਵਿਚ ਕੀਤੇ ਗਏ ਵਾਧੇ ਨਾਲ ਮੈਡੀਕਲ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪਿਆਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ...

ਪੂਰੀ ਖ਼ਬਰ »

ਪਿੰਡ ਘੁਰਾਲਾ ਦੀ ਮੁੱਖ ਸੜਕ 'ਤੇ ਲੱਗੇ ਕੂੜੇ ਦੇ ਢੇਰ

ਗੁਰਦਾਸਪੁਰ, 31 ਮਈ (ਗੁਰਪ੍ਰਤਾਪ ਸਿੰਘ)- ਗੁਰਦਾਸਪੁਰ ਤੋਂ ਮੁਕੇਰੀਆਂ ਰੋਡ ਸਥਿਤ ਪਿੰਡ ਘੁਰਾਲਾ ਜੋ ਹੁਣ ਨਗਰ ਨਿਗਮ ਕਮੇਟੀ ਅਧੀਨ ਆ ਚੁੱਕਾ ਹੈ, ਜਿਸ ਨੰੂ ਜਾਂਦੀ ਮੁੱਖ ਸੜਕ 'ਤੇ ਕੂੜੇ ਦੇ ਵੱਡੇ ਵੱਡੇ ਢੇਰ ਲੱਗੇ ਹੋਏ ਹਨ | ਕੂੜੇ ਦੇ ਇਨ੍ਹਾਂ ਢੇਰਾਂ ਕਾਰਨ ਪਿੰਡ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਪੁਲਿਸ ਦੇ ਕੰਮ 'ਚ ਅੜਿੱਕਾ ਪਾਉਣ 'ਤੇ ਤਿੰਨਾਂ ਿਖ਼ਲਾਫ਼ ਕੀਤਾ ਮਾਮਲਾ ਦਰਜ

ਭੈਣੀ ਮੀਆਂ ਖਾਂ, 31 ਮਈ (ਜਸਬੀਰ ਸਿੰਘ)- ਸਥਾਨਕ ਥਾਣੇ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਖਿਲਾਫ਼ ਵੱਡੀ ਮਾਤਰਾ ਵਿਚ ਲਾਹਣ ਬਰਾਮਦ ਕਰਨ ਦਾ ਮਾਮਲਾ ਦਰਜ ਕੀਤਾ ਗਿਆ | ਇਸੇ ਤਰ੍ਹਾਂ ਹੀ ਇਕ ਵਿਅਕਤੀ ਿਖ਼ਲਾਫ਼ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਦੇ ਕੰਮ ਵਿਚ ਵਿਘਨ ਪਾਉਣ ਦਾ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਰਕੇਸ਼ ਗਿੱਲ ਨੀਟੂ ਤੇ ਪਾਸਟਰ ਰਜੇਸ਼ ਗਿੱਲ ਨੂੰ ਸਦਮਾ-ਪਿਤਾ ਦਾ ਦਿਹਾਂਤ

ਫਤਹਿਗੜ੍ਹ ਚੂੜੀਆਂ, 31 ਮਈ (ਧਰਮਿੰਦਰ ਸਿੰਘ ਬਾਠ)- ਪੰਚਾਇਤ ਸਕੱਤਰ ਰਕੇਸ਼ ਗਿੱਲ ਨੀਟੂ, ਪਾਸਟਰ ਰਜੇਸ਼ ਗਿੱਲ ਤੇ ਨਿਪੋਲੀਅਨ ਟਿੰਕੂ ਗਿੱਲ ਨੂੰ ਉਸ ਵੇਲੇ ਸਦਮਾ ਪਹੰੁਚਿਆ, ਜਦ ਉਨ੍ਹਾਂ ਦੇ ਪਿਤਾ ਸ੍ਰੀ ਪ੍ਰਕਾਸ਼ ਮਸੀਹ ਦਾ ਦਿਹਾਂਤ ਹੋ ਗਿਆ, ਜਿਨ੍ਹਾਂ ਦੀ ਮੌਤ 'ਤੇ ...

ਪੂਰੀ ਖ਼ਬਰ »

ਗ਼ੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ ਦੋ ਟਰੱਕ ਕਾਬੂ

ਸ੍ਰੀ ਹਰਿਗੋਬਿੰਦਪੁਰ/ਹਰਚੋਵਾਲ, 31 ਮਈ (ਕੰਵਲਜੀਤ ਸਿੰਘ ਚੀਮਾ, ਰਣਜੋਧ ਸਿੰਘ ਭਾਮ)- ਪਿਛਲੇ ਸਮੇਂ ਤੋਂ ਪੰਜਾਬ ਵਿਚ ਧਨਾਢ ਆਗੂਆਂ ਵਲੋਂ ਸਰਕਾਰੀ ਟੈਕਸ ਨੂੰ ਚੋਰੀ ਕਰ ਕੇ ਨਾਜਾਇਜ਼ ਸ਼ਰਾਬ ਦੀ ਵਿਕਰੀ ਕਰਨ ਦਾ ਧੰਦਾ ਜ਼ੋਰਾਂ ਦੀ ਚਰਚਾ ਹੋਣ ਅਤੇ ਬੀਤੇ ਦਿਨੀਂ ਪੰਜਾਬ ...

ਪੂਰੀ ਖ਼ਬਰ »

ਦੁਕਾਨਾਂ ਦੇ ਦਿਨ ਵਾਰ ਖੁੱਲ੍ਹਣ ਕਰਕੇ ਗਾਹਕ ਭੰਬਲਭੂਸੇ 'ਚ

ਬਟਾਲਾ, 31 ਮਈ (ਕਾਹਲੋਂ)- ਤਾਲਾਬੰਦੀ 5.0 ਸ਼ੁਰੂ ਹੋ ਚੁੱਕੀ ਹੈ ਤੇ ਇਸੇ ਦੌਰਾਨ ਜ਼ਿਲ੍ਹੇ ਦੇ ਦੁਕਾਨਦਾਰਾਂ ਵਲੋਂ ਮੰਗ ਉਠਾਈ ਗਈ ਹੈ ਕਿ ਸਰਕਾਰ ਨੇ ਤਾਲਾਬੰਦੀ ਨੂੰ ਕਾਫ਼ੀ ਹੱਦ ਤੱਕ ਹਟਾ ਦਿੱਤਾ ਹੈ ਅਤੇ ਹੁਣ ਸਾਰੀਆਂ ਦੁਕਾਨਾਂ ਨੂੰ ਪੂਰਾ ਹਫਤਾ ਖੋਲ੍ਹਣ ਦੀ ਇਜ਼ਾਜਤ ...

ਪੂਰੀ ਖ਼ਬਰ »

ਬਜ਼ੁਰਗ ਦੀ ਭਰੀ ਪੰਚਾਇਤ 'ਚ ਕੀਤੀ ਕੁੱਟਮਾਰ

ਸਠਿਆਲੀ, 31 ਮਈ (ਜਸਪਾਲ ਸਿੰਘ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਬਗੋਲ ਦੇ ਇਕ ਬਜ਼ੁਰਗ ਨੇ ਭਰੀ ਪੰਚਾਇਤ ਦੇ ਸਾਹਮਣੇ ਮਾਰਕੁਟਾਈ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੇ ਦੋਸ਼ ਲਗਾਏ ਹਨ | ਕਾਹਨੂੰਵਾਨ ਦੇ ਹਸਪਤਾਲ ਵਿਚ ਦਾਖਲ ਪੀੜਤ ਬਜ਼ੁਰਗ ਹਰਭਜਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਗਰੀਬ ਨਿਵਾਜ ਚੈਰੀਟੇਬਲ ਟਰੱਸਟ ਬਟਾਲਾ ਨੇ ਕੀਤਾ ਲੋੜਵੰਦ ਜੋੜੇ ਦਾ ਵਿਆਹ

ਬਟਾਲਾ, 31 ਮਈ (ਹਰਦੇਵ ਸਿੰਘ ਸੰਧੂ)- ਬਾਬਾ ਹਰਜੀਤ ਸਿੰਘ ਮਹਿਤਾ ਚੌਕ ਵਾਲੇ ਮੁੱਖ ਸੇਵਾਦਾਰ ਗਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾ ਵਲੋਂ ਵਿਦੇਸ਼ ਵਿਚ ਰਹਿ ਕੇ ਕੀਤੀਆਂ ਜਾ ਰਹੀਆਂ ਲੋਕ ਭਲਾਈ ਦੀਆਂ ਸੇਵਾਵਾਂ ਤਹਿਤ ਅੱਜ ਗਰੀਬ ਨਿਵਾਜ ਚੈਰੀਟੇਬਲ ਟਰੱਸਟ ...

ਪੂਰੀ ਖ਼ਬਰ »

ਕਿ੍ਸਚੀਅਨ ਆਗੂ ਬੱਬਾ ਗਿੱਲ ਨੇ ਲੋੜਵੰਦਾਂ ਨੂੰ ਸਰਕਾਰੀ ਰਾਸ਼ਨ ਵੰਡਿਆ

ਧਾਰੀਵਾਲ, 31 ਮਈ (ਸਵਰਨ ਸਿੰਘ)- ਸਥਾਨਕ ਲੁਧਿਆਣਾ ਮੁਹੱਲਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਰਕੀਟ ਕਮੇਟੀ ਚੇਅਰਮੈਨ ਕੰਵਰਪ੍ਰਤਾਪ ਸਿੰਘ ਗਿੱਲ ਅਤੇ ਨਗਰ ਕੌਾਸਲ ਪ੍ਰਧਾਨ ਅਸ਼ਵਨੀ ਦੁੱਗਲ ਦੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੂੰ ਮਾਰਚ ਮਹੀਨੇ ਤੋਂ ਨਹੀਂ ਮਿਲੀ ਤਨਖ਼ਾਹ, ਵਰਕਰਾਂ 'ਚ ਰੋਸ

ਧਾਰੀਵਾਲ, 31 ਮਈ (ਸਵਰਨ ਸਿੰਘ)- ਕੋਰੋਨਾ ਮਹਾਂਮਾਰੀ ਸੰਕਟ ਦੌਰਾਨ ਪੰਜਾਬ ਸਰਕਾਰ ਵਲੋਂ ਅਨੇਕਾਂ ਦਾਅਵੇ ਕੀਤੇ ਜਾ ਰਹੇ ਹਨ ਕਿ ਕਿਸੇ ਵੀ ਪੰਜਾਬੀ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ, ਪਰ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਬਾਲ ਭਲਾਈ ਵਿਭਾਗ ਵਲੋਂ ਆਾਗਣਵਾੜੀ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਨੇ ਲੋੜਵੰਦਾਂ ਦੀ ਬਾਂਹ ਫੜੀ-ਅਕਾਲੀ ਆਗੂ

ਘੁਮਾਣ, 31 ਮਈ (ਬੰਮਰਾਹ)- ਕੋਰੋਨਾ ਮਹਾਂਮਾਰੀ ਦੌਰਾਨ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਨੇ ਗਰੀਬ ਬੇਸਹਾਰਾ ਤੇ ਲੋੜਵੰਦ ਲੋਕਾਂ ਦੀ ਬਾਂਹ ਫੜੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਮੋਹਨ ਸਿੰਘ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਮਾੜੀ ...

ਪੂਰੀ ਖ਼ਬਰ »

ਕੋਕਲਪੁਰ 'ਚ ਨੀਲੇ ਕਾਰਡ ਧਾਰਕਾਂ ਨੂੰ ਕਣਕ ਤੇ ਦਾਲ ਵੰਡੀ

ਊਧਨਵਾਲ, 31 ਮਈ (ਪਰਗਟ ਸਿੰਘ)- ਬਲਾਕ ਕਾਦੀਆਂ ਅਧੀਨ ਪਿੰਡ ਕੋਕਲਪੁਰ 'ਚ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਭੇਜੀ ਕਣਕ ਤੇ ਦਾਲ ਨੂੰ ਵੰਡਣ ਲਈ ਉਨ੍ਹਾਂ ਦੇ ਫਰਜ਼ੰਦ ਹਰਵਿੰਦਰ ਸਿੰਘ ਹੈਰੀ, ਹਰਪਾਲ ਸਿੰਘ ਹੈਪੀ ਨੇ ਸਰਪੰਚ ਗੁਰਵਿੰਦਰ ਸਿੰਘ ਹੋਰ ਮੁਹਤਬਰਾਂ ਦੀ ...

ਪੂਰੀ ਖ਼ਬਰ »

ਸੀ.ਐਚ.ਸੀ. ਘਰੋਟਾ 'ਚ ਤੰਬਾਕੂ ਵਿਰੋਧੀ ਦਿਵਸ ਮਨਾਇਆ

ਘਰੋਟਾ, 31 ਮਈ (ਸੰਜੀਵ ਗੁਪਤਾ)- ਪੰਜਾਬ ਸਰਕਾਰ ਅਤੇ ਸਿਵਲ ਸਰਜਨ ਦੇ ਹੁਕਮਾਂ ਤਹਿਤ ਸੀ.ਐਚ.ਸੀ ਘਰੋਟਾ ਵਿਖੇ ਬਲਾਕ ਪੱਧਰੀ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਐਸ.ਐਮ.ਓ ਡਾ: ਬਿੰਦੂ ਗੁਪਤਾ ਨੇ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਤੰਬਾਕੂ ਦੇ ਬੁਰੇ ...

ਪੂਰੀ ਖ਼ਬਰ »

ਹਿਊਮਨ ਰਾਈਟਸ ਸੁਰਕਸ਼ਾ ਸੁਸਾਇਟੀ ਵਲੋਂ ਮੀਟਿੰਗ

ਧਾਰੀਵਾਲ, 31 ਮਈ (ਜੇਮਸ ਨਾਹਰ)- ਹਿਊਮਨ ਰਾਈਟਸ ਸੁਰਕਸ਼ਾ ਸੁਸਾਇਟੀ ਰਜਿ: ਦੀ ਇਕ ਅਹਿਮ ਮੀਟਿੰਗ ਸੁਸਾਇਟੀ ਪ੍ਰਧਾਨ ਇੰਜ: ਜਤਿੰਦਰਪਾਲ ਸਿੰਘ ਦੀ ਅਗਵਾਈ ਵਿਚ ਹਰਪ੍ਰੀਤ ਸਿੰਘ ਸੋਹਲ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਸੁਸਾਇਟੀ ਚੇਅਰਮੈਨ ਪ੍ਰਭੂ ਦਾਸ, ਗਗਨਦੀਪ ਸਿੰਘ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਇਕ ਪੈਸੇ ਦੀ ਰਾਹਤ ਨਹੀਂ ਦਿੱਤੀ-ਕਾਹਲੋਂ

ਫਤਹਿਗੜ੍ਹ ਚੂੜੀਆਂ, 31 ਮਈ (ਧਰਮਿੰਦਰ ਸਿੰਘ ਬਾਠ)- ਕਾਂਗਰਸ ਸਰਕਾਰ ਨੇ ਅਮੀਰ ਤੇ ਭਿ੍ਸ਼ਟਾਚਾਰੀਆਂ 'ਤੇ ਰਿਆਇਤਾਂ ਦਾ ਮੀਂਹ ਵਰ੍ਹਾ ਦਿੱਤਾ ਹੈ, ਜਿਸ ਵਿਚ ਸ਼ਰਾਬ ਦੇ ਠੇਕੇਦਾਰਾਂ ਨੂੰ 676 ਕਰੋੜ ਰੁਪਏ ਤੇ ਮਾਈਨਿੰਗ ਮਾਫੀਆ ਨੂੰ 84 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਹੈ, ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਨੂੰ ਲੈ ਕੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਮੀਟਿੰਗ

ਧਾਰੀਵਾਲ, 31 ਮਈ (ਸਵਰਨ ਸਿੰਘ)- ਝੋਨੇ ਦੀ ਲਵਾਈ ਨੂੰ ਲੈ ਕੇ ਸਥਾਨਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਨੇੜੇ ਇਲਾਕੇ ਭਰ ਦੇ ਕਿਸਾਨਾਂ ਦੀ ਮੀਟਿੰਗ ਜਸਪਾਲ ਸਿੰਘ ਡੇਹਰੀਵਾਲ ਅਤੇ ਹਰਬੰਸ ਸਿੰਘ ਸਿੱਧਵਾਂ ਦੀ ਸਾਂਝੀ ਅਗਵਾਈ ਵਿਚ ਹੋਈ, ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ...

ਪੂਰੀ ਖ਼ਬਰ »

ਰਾਸ਼ਨ ਕਾਰਡ ਨਾ ਬਣਨ ਕਰਕੇ ਲੋੜਵੰਦ ਰਾਸ਼ਨ ਤੋਂ ਹੋਏ ਵਾਂਝੇ

ਘੁਮਾਣ, 31 ਮਈ (ਬੰਮਰਾਹ)- ਸਰਕਾਰ ਵਲੋਂ ਲੋੜਵੰਦ ਤੇ ਗਰੀਬ ਪਰਿਵਾਰਾਂ ਲਈ ਭੇਜਿਆ ਮੁਫਤ ਰਾਸ਼ਨ ਵੰਡਣ ਨੂੰ ਲੈ ਕੇ ਹਰ ਪਿੰਡ ਵਿਚ ਰੋਸ ਪ੍ਰਦਰਸ਼ਨ ਹੋ ਰਿਹਾ ਹੈ | ਇਸੇ ਤਹਿਤ ਹੀ ਘੁਮਾਣ ਦੇ ਨਜ਼ਦੀਕ ਪਿੰਡ ਦਕੋਹਾ ਵਿਖੇ ਵੀ ਉਨ੍ਹਾਂ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਪੁਲਿਸ ਵਲੋਂ ਸ਼ਹਿਰ 'ਚ ਫਲੈਗ ਮਾਰਚ

ਧਾਰੀਵਾਲ, 31 ਮਈ (ਰਮੇਸ਼ ਨੰਦਾ/ਜੇਮਸ ਨਾਹਰ)-ਤਾਲਾਬੰਦੀ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਸਵਰਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਨਿੱਚਰਵਾਰ ਦੀ ਸ਼ਾਮ ਨੂੰ ਪੁਲਿਸ ਵਲੋਂ ਨਵ-ਨਿਯੁਕਤ ਡੀ.ਐਸ.ਪੀ. ਕੁਲਵਿੰਦਰ ਸਿੰਘ ਵਿਰਕ ਦੀ ਅਗਵਾਈ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਬਹਿਰਾਮਪੁਰ, 31 ਮਈ (ਬਲਬੀਰ ਸਿੰਘ ਕੋਲਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਠਾਕੁਰ ਜਨਕ ਸਿੰਘ ਦੇ ਗ੍ਰਹਿ ਮਕੌੜਾ ਵਿਖੇ 36 ਲੋੜਵੰਦ ਗ਼ਰੀਬ ਪਰਿਵਾਰਾਂ ਨੰੂ ਰਾਸ਼ਨ ਵੰਡਿਆ ਗਿਆ | ਇਸ ਮੌਕੇ ਠਾਕੁਰ ਜਨਕ ਸਿੰਘ, ਸੰਜੀਵ ਕੁਮਾਰ ...

ਪੂਰੀ ਖ਼ਬਰ »

ਧਾਰਮਿਕ ਸਥਾਨ ਖੋਲ੍ਹਣ ਦੇ ਫ਼ੈਸਲੇ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ-ਜਥੇਦਾਰ ਗੋਰਾ

ਬਟਾਲਾ, 31 ਮਈ (ਕਾਹਲੋਂ)- ਕੋਰੋਨਾ ਵਾਇਰਸ ਦੀ ਨਾਮੁਰਾਦ ਮਹਾਂਮਾਰੀ ਬਿਮਾਰੀ ਤੋਂ ਬਚਾਅ ਲਈ ਦੇਸ਼ ਭਰ ਵਿਚ ਲਗਾਏ ਗਏ ਕਰਫ਼ਿਊ ਕਰ ਕੇ ਧਾਰਮਿਕ ਸਥਾਨਾਂ ਨੂੰ ਬੰਦ ਰੱਖਿਆ ਗਿਆ ਸੀ | ਉਕਤ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ...

ਪੂਰੀ ਖ਼ਬਰ »

ਕਮਿਊਨਿਟੀ ਸਿਹਤ ਕੇਂਦਰ ਧਾਰੀਵਾਲ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ

ਧਾਰੀਵਾਲ, 31 ਮਈ (ਸਵਰਨ ਸਿੰਘ, ਰਮੇਸ਼ ਨੰਦਾ)- ਸਿਵਲ ਸਰਜਨ ਗੁਰਦਾਸਪੁਰ ਡਾ: ਕਿਸਨ ਚੰਦ ਦੇ ਦਿਸ਼ਾ ਨਿਰਦੇਸ਼ਾਂ 'ਤੇ ਐਸ.ਐਮ.ਓ. ਧਾਰੀਵਾਲ ਡਾ. ਰਜਿੰਦਰ ਅਰੋੜਾ ਦੀ ਦੇਖ-ਰੇਖ ਹੇਠ ਡਾ: ਅਮਰਿੰਦਰ ਸਿੰਘ ਕਲੇਰ ਵਲੋਂ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਤੰਬਾਕੂ ਦੇ ਮਾੜੇ ...

ਪੂਰੀ ਖ਼ਬਰ »

ਗੁਰਇਕਬਾਲ ਸਿੰਘ ਮਾਹਲ ਨੇ ਹਲਕਾ ਕਾਦੀਆਂ ਦੇ ਪਿੰਡਾਂ 'ਚ ਰਾਸ਼ਨ ਵੰਡਿਆ

ਬਟਾਲਾ, 31 ਮਈ (ਕਾਹਲੋਂ)- ਸ਼੍ਰੋਮਣੀ ਅਕਾਲੀ ਦਲ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਵਲੋਂ ਹਲਕਾ ਕਾਦੀਆਂ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਸਬੰਧੀ ਰਾਸ਼ਨ ਵੰਡਣ ਦੌਰਾਨ ਗੱਲਬਾਤ ਕਰਦਿਆਂ ਸ: ਗੁਰਇਕਬਾਲ ਸਿੰਘ ...

ਪੂਰੀ ਖ਼ਬਰ »

ਦਿਮਾਗੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਦੀ ਛੱਪੜ 'ਚੋਂ ਮਿਲੀ ਲਾਸ਼

ਕੋਟਲੀ ਸੂਰਤ ਮੱਲ•ੀ, 31 ਮਈ (ਕੁਲਦੀਪ ਸਿੰਘ ਨਾਗਰਾ)- ਥਾਣਾ ਕੋਟਲੀ ਸੂਰਤ ਮੱਲ•ੀ ਅਧੀਨ ਆਉਂਦੇ ਪਿੰਡ ਰਾਏਚੱਕ ਦੇ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਇਕ ਵਿਅਕਤੀ ਦੀ ਪਿੰਡ ਦੇ ਛੱਪੜ 'ਚੋਂ ਭੇਦਭਰੀ ਹਾਲਤ 'ਚ ਲਾਸ਼ ਮਿਲੀ ਹੈ | ਇਸ ਸਬੰਧੀ ਪਰਿਵਾਰਕ ਮੇਂਬਰਾਂ ਤੇ ਪਿੰਡ ਦੇ ...

ਪੂਰੀ ਖ਼ਬਰ »

ਲੁੱਟ-ਖੋਹ ਕਰਨ ਵਾਲੇ 3 ਵਿਅਕਤੀ ਸਾਮਾਨ ਸਮੇਤ ਕਾਬੂ

ਧਾਰੀਵਾਲ, 31 ਮਈ (ਰਮੇਸ਼ ਨੰਦਾ)- ਬੀਤੇ ਦਿਨੀਂ ਇਕ ਔਰਤ ਕੋਲੋਂ ਪਰਸ ਦੀ ਖੋਹ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਥਾਣਾ ਧਾਰੀਵਾਲ ਦੀ ਪੁਲਿਸ ਨੇ ਸਾਮਾਨ ਸਮੇਤ ਕਾਬੂ ਕਰ ਲਿਆ | ਐਸ.ਐਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ਨੇਹਾ ਬੇਦੀ ਪਤਨੀ ਵਿਨੋਦ ਚੱਠਾ ਵਾਸੀ ਪ੍ਰੇਮ ਗਲੀ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਵਲੋਂ 12 ਸੂਤਰੀ ਮੁਲਾਜ਼ਮ ਮੰਗਾਂ ਸਬੰਧੀ ਜ਼ੋਨ ਲੁਧਿਆਣਾ ਦੇ ਮੁੱਖ ਇੰਜੀ: ਨੂੰ ਮੰਗ ਪੱਤਰ

ਬਟਾਲਾ, 31 ਮਈ (ਕਾਹਲੋਂ)- ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ, ਹੁਣ ਪਾਵਰਕਾਮ ਟਰਾਂਸਕੋ ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ, ਜਨਰਲ ਸਕੱਤਰ ਮਨਜੀਤ ਸਿੰਘ ਚਾਹਲ ਪੰਜਾਬ ਦੀ ਅਗਵਾਈ ਵਿਚ ਪੀ ਐਾਡ ...

ਪੂਰੀ ਖ਼ਬਰ »

ਚਾਰ ਪਾਜ਼ੀਟਿਵ ਔਰਤਾਂ ਦੀ ਦੂਜੀ ਰਿਪੋਰਟ ਆਈ ਨੈਗੇਟਿਵ

ਬਟਾਲਾ, 31 ਮਈ (ਕਾਹਲੋਂ)- ਪਿਛਲੇ ਦਿਨੀਂ ਬਟਾਲਾ ਦੇ ਸਿਵਲ ਹਸਪਤਾਲ ਵਿਚ 4 ਗਰਭਵਤੀ ਔਰਤਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰ ਲਿਆ ਗਿਆ ਸੀ | ਉਨ੍ਹਾਂ 'ਚੋਂ 2 ਔਰਤਾਂ ਦਾ ਜਣੇਪਾ ਹੋ ਚੁੱਕਾ ਹੈ ਤੇ ਉਨ੍ਹਾਂ ਦੇ ਬੱਚਿਆਂ ਦੀ ...

ਪੂਰੀ ਖ਼ਬਰ »

ਵਾਰਡ-10 'ਚ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਫਤਹਿਗੜ• ਚੂੜੀਆਂ, 31 ਮਈ (ਧਰਮਿੰਦਰ ਸਿੰਘ ਬਾਠ)- ਫਤਹਿਗੜ• ਚੂੜੀਆਂ ਦੀ ਵਾਰਡ ਨੰਬਰ 10 ਦੇ ਸਾਬਕਾ ਕੌਸਲਰ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਕੁਮਾਰ ਭੋਲਾ ਬਧਵਾਰ ਤੇ ਉਨ੍ਹਾਂ ਦੇ ਲੜਕੇ ਅਨਿਲ ਬਧਵਾਰ ਪੰਚਾਇਤ ਸਕੱਤਰ ਵਲੋਂ ਲੜੀਵਾਰ ਚੌਥੀ ਵਾਰ ਵਾਰਡ ...

ਪੂਰੀ ਖ਼ਬਰ »

ਆਗਾਮੀ ਵਿਧਾਨ ਸਭਾ ਚੋਣਾਂ 'ਚ 'ਆਪ' ਮਾਝੇ 'ਚ ਹੂੰਝਾ ਫੇਰ ਜਿੱਤ ਦਰਜ ਕਰੇਗੀ-ਪ੍ਰੋ: ਬਲਜਿੰਦਰ ਕੌਰ

ਤਰਨ ਤਾਰਨ, 31 ਮਈ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਦੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਪੰਜਾਬ ਪ੍ਰਧਾਨ ਤੇ ਹਲਕਾ ਤਰਨ ਤਾਰਨ ਦੇ ਇੰਚਾਰਜ ਡਾ: ਕਸ਼ਮੀਰ ਸਿੰਘ ਸੋਹਲ ਨਾਲ ਉਨ੍ਹਾਂ ਦੇ ਗ੍ਰਹਿ ਤਰਨ ਤਾਰਨ ...

ਪੂਰੀ ਖ਼ਬਰ »

ਕੋਰੋਨਾ ਬਿਮਾਰੀ ਪ੍ਰਤੀ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ-ਬਸੰਤ ਸਿੰਘ ਢਿੱਲੋਂ, ਜੋਗਿੰਦਰ ਸਿੰਘ

ਪੁਰਾਣਾ ਸ਼ਾਲਾ, 31 ਮਈ (ਅਸ਼ੋਕ ਸ਼ਰਮਾ)- ਬਸੰਤ ਸਿੰਘ ਢਿੱਲੋਂ ਐਕਸ ਸਰਵਿਸਮੈਨ ਲੀਗ ਜ਼ਿਲ੍ਹਾ ਜਨਰਲ ਸੈਕਟਰੀ ਅਤੇ ਉੱਘੇ ਸਮਾਜ ਸੇਵਕ ਜੋਗਿੰਦਰ ਸਿੰਘ ਪੁਲ ਤਿੱਬੜੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਨੇ ਪੂਰੇ ਵਿਸ਼ਵ ਨੰੂ ਆਪਣੀ ਲਪੇਟ ਵਿਚ ਲਿਆ ਹੋਇਆ ਹੈ ...

ਪੂਰੀ ਖ਼ਬਰ »

ਅੰਮਿ੍ਤਸਰ-ਜਲੰਧਰ ਬਾਈਪਾਸ 'ਤੇ ਕੁਝ ਸਮਾਂ ਪਹਿਲਾਂ ਬਣੀ ਸੜਕ ਧਸੀ

ਬਟਾਲਾ, 31 ਮਈ (ਬੁੱਟਰ)- ਸਥਾਨਕ ਅੰਮਿ੍ਤਸਰ ਬਾਈਪਾਸ 'ਤੇ ਪੰਜਾਬ ਸਰਕਾਰ ਵਲੋਂ ਨਿਊ ਅਰਬਨ ਅਸਟੇਟ ਬਟਾਲਾ ਕਾਲੋਨੀ ਬਣਾਈ ਗਈ ਹੈ | ਇਸ ਕਾਲੋਨੀ ਲਈ ਪਿਛਲੇ ਸਮੇਂ ਸੀਵਰੇਜ਼ ਦਾ ਕੰਮ ਸ਼ੂਰੂ ਕੀਤਾ ਗਿਆ | ਸੀਵਰੇਜ਼ ਪ੍ਰਣਾਲੀ ਪਾਉਣ ਦਾ ਕੰਮ ਮੁਕੰਮਲ ਹੋਣ ਉਪਰੰਤ ...

ਪੂਰੀ ਖ਼ਬਰ »

ਕੁਵੈਤ 'ਚ ਭਿਆਨਕ ਬਿਮਾਰੀ ਨਾਲ ਜੂਝ ਰਹੇ ਜਸਬੀਰ ਸਿੰਘ ਦੀ ਬਾਂਹ ਸੰਨੀ ਦਿਓਲ ਨੇ ਫੜੀ

ਬਟਾਲਾ, 31 ਮਈ (ਕਾਹਲੋਂ)- ਕੁਵੈਤ 'ਚ ਬਿਮਾਰੀ ਜਸਬੀਰ ਸਿੰਘ ਦੀ ਭਾਰਤ ਵਾਪਸੀ ਜਲਦੀ ਹੀ ਹੋ ਰਹੀ ਹੈ | ਇਹ ਜਾਣਕਾਰੀ ਜਸਬੀਰ ਸਿੰਘ ਦੀ ਪਤਨੀ ਅਰਬਨ ਕੌਰ ਤੇ ਜਸਬੀਰ ਸਿੰਘ ਦੇ ਪਿਤਾ ਕਰਤਾਰ ਸਿੰਘ ਵਾਸੀ ਜੌਹਲ ਨੰਗਲ ਨੇ ਦਿੱਤੀ | ਜਸਬੀਰ ਸਿੰਘ ਦੀ ਪਤਨੀ ਨੇ ਕਿਹਾ ਕਿ ਉਸ ਦਾ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾਵਾਂ ਬਦਲੇ ਹਰਬਖਸ਼ ਸਿੰਘ ਦਾ 'ਰਾਸ਼ਟਰੀ ਪਿ੍ੰਟਰ ਕੋਰੋਨਾ ਯੋਧਾ' ਵਜੋਂ ਸਨਮਾਨਿਤ

ਬਟਾਲਾ, 31 ਮਈ (ਕਾਹਲੋਂ)- ਕੋਰੋਨਾ ਵਾਰ ਵਿਚ ਪਿ੍ੰਟਿੰਗ ਇੰਡਸਟਰੀ ਦਾ ਯੋਗਦਾਨ ਵੀ ਸ਼ਲਾਘਾਯੋਗ ਰਿਹਾ ਹੈ | ਦੇਸ਼ ਭਰ ਵਿਚ ਪਿ੍ੰਟਰਜ਼ ਵਲੋਂ ਤਾਲਾਬੰਦੀ ਦੇ ਚਲਦਿਆਂ ਵੱਖ-ਵੱਖ ਸਮਾਜ ਸੇਵਾਵਾਂ ਨਿਭਾਈਆਂ ਗਈਆਂ ਹਨ, ਜਿਸ ਨਾਲ ਜਿੱਥੇ ਲੋੜਵੰਦਾਂ ਦੀਆਂ ਮੁਸ਼ਕਿਲਾਂ ਘੱਟ ...

ਪੂਰੀ ਖ਼ਬਰ »

ਮੋਬਾਈਲ ਭੱਤਾ ਨਾ ਲਗਾਉਣ 'ਤੇ ਅਧਿਆਪਕਾਂ 'ਚ ਰੋਸ

ਬਟਾਲਾ, 31 ਮਈ (ਕਾਹਲੋਂ)- ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵਲੋਂ ਅਧਿਆਪਕਾਂ ਦਾ ਮੋਬਾਈਲ ਭੱਤਾ ਨਾ ਲਗਾਉਣ 'ਤੇ ਰੋਸ ਪ੍ਰਗਟ ਕੀਤਾ ਹੈ | ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ਤੇ ਪਿ੍ੰਸੀਪਲ ਅਮਰਜੀਤ ਸਿੰਘ ਮਨੀ ਜਨਰਲ ਸਕੱਤਰ ਨੇ ...

ਪੂਰੀ ਖ਼ਬਰ »

ਰਜਬਾਹੇ ਦੀ ਸਫ਼ਾਈ ਨਾ ਹੋਣ ਕਰ ਕੇ ਕਿਸਾਨ ਚਿੰਤਤ

ਕੋਟਲੀ ਸੂਰਤ ਮੱਲ•ੀ, 31 ਮਈ (ਕੁਲਦੀਪ ਸਿੰਘ ਨਾਗਰਾ)- ਕੋਰੋਨਾ ਮਹਾਂਮਾਰੀ ਦੇ ਚਲਦਿਆਂ ਜਿੱਥੇ ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਚਿੰਤਾ ਸਤਾ ਰਹੀ ਹੈ, ਉੱਥੇ ਇਲਾਕੇ ਅੰਦਰ ਰਜਬਾਹੇ ਦੀ ਸਫ਼ਾਈ ਨਾ ਹੋਣ ਕਰ ਕੇ ਵੀ ਕਿਸ਼ਾਨ ਡਾਹਢੇ ਪ੍ਰੇਸ਼ਾਨ ਹਨ | ਇਸ ...

ਪੂਰੀ ਖ਼ਬਰ »

ਹਲਕੀ ਹੋਈ ਗਾਂ ਨੂੰ ਡਾਕਟਰਾਂ ਨੇ ਲਗਾਏ ਬੇਹੋਸ਼ੀ ਦੇ ਟੀਕੇ

ਘੁਮਾਣ, 31 ਮਈ (ਬੰਮਰਾਹ)- ਨਜ਼ਦੀਕੀ ਪਿੰਡ ਭੋਮਾ ਵਿਖੇ ਇਕ ਗਊ ਨੂੰ ਹਲਕਾਅ ਹੋਣ ਕਾਰਨ ਪਿੰਡ ਵਾਸੀ ਡਰ ਦੇ ਮਾਰੇ ਆਪਣੇ ਘਰਾਂ ਵਿਚ ਵੜ ਗਏ | ਗਊ ਦੇ ਮਾਲਕ ਸਤਨਾਮ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਭੋਮਾ ਨੇ ਦੱਸਿਆ ਕਿ ਬੀਤੀ ਰਾਤ ਗਊ ਜੋ 4-5 ਕਿੱਲੋ ਦੁੱਧ ਦਿੰਦੀ ਸੀ, ਨੂੰ ...

ਪੂਰੀ ਖ਼ਬਰ »

ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਜਾਗਰੂਕਤਾ ਮੁਹਿੰਮ ਚਲਾਈ

ਗੁਰਦਾਸਪੁਰ, 31 ਮਈ (ਸੁਖਵੀਰ ਸਿੰਘ ਸੈਣੀ)- ਤੰਬਾਕੂਨੋਸ਼ੀ ਦੇ ਮਾੜੇ ਸਰੀਰਕ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਅੱਜ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਖ਼ਾਸ ਤੌਰ 'ਤੇ ਨੌਜਵਾਨ ਪੀੜ੍ਹੀ ਨੂੰ ਸੁਚੇਤ ਕਰਨ ਦੇ ਉਪਾਰਲਿਆਂ ਤਹਿਤ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਕਿਸਾਨਾਂ ਲਈ ਵੱਡੀ ਮੁਸੀਬਤ ਬਣੀਆਂ ਗਾਵਾਂ

ਸਠਿਆਲੀ, 31 ਮਈ (ਜਸਪਾਲ ਸਿੰਘ)- ਕਾਹਨੂੰਵਾਨ ਖੇਤਰ ਵਿਚ ਪਿਛਲੇ 4-5 ਦਿਨਾਂ ਤੋਂ ਨਿਹੰਗਾਂ ਵਲੋਂ ਲਿਆਂਦੀਆਂ ਗਾਂਵਾਂ ਕਿਸਾਨਾਂ ਲਈ ਵੱਡੀ ਮੁਸੀਬਤ ਬਣੀਆਂ ਹੋਈਆਂ ਹਨ | ਅੱਜ ਗੁਰਦੁਆਰਾ ਘੱਲੂਘਾਰਾ ਸਾਹਿਬ ਦੇ ਆਸ-ਪਾਸ ਦੇ ਸੈਂਕੜੇ ਕਿਸਾਨ ਡਾਂਗਾਂ-ਸੋਟੇ ਲੈ ਕੇ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਖੂਨਦਾਨ ਕੈਂਪ 'ਚ ਕੀਤੀ ਸ਼ਿਰਕਤ

ਅੰਮਿ੍ਤਸਰ, 31 ਮਈ (ਹਰਮਿੰਦਰ ਸਿੰਘ)-ਯੂਥ ਫਾਰ ਗਲੋਬਲ ਪੀਸ ਐਾਡ ਟਰਾਂਸਪੋਮੇਸ਼ਨ ਵਲੋਂ ਲੋੜਵੰਦਾਂ ਲਈ ਲਗਾਏ ਜਾਣ ਵਾਲੇ ਖੂਨਦਾਨ ਕੈਂਪਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਈ. ਐਮ. ਸੀ. ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਰਾਜ ਸਭਾ ਮੈਂਬਰ ਸ਼ਵੇਤ ...

ਪੂਰੀ ਖ਼ਬਰ »

ਸੇਵਾ ਮੁਕਤ ਹੋਣ 'ਤੇ ਪੰਜਾਬ ਹੋਮਗਾਰਡ ਦੇ ਜਵਾਨ ਦਾ ਸਨਮਾਨ

ਰਮਦਾਸ, 31 ਮਈ (ਜਸਵੰਤ ਸਿੰਘ ਵਾਹਲਾ)-ਪੁਲਿਸ ਥਾਣਾ ਰਮਦਾਸ ਵਿਖੇ ਪੰਜਾਬ ਹੋਮਗਾਰਡ ਦੇ ਜਵਾਨ ਰੇਸ਼ਮ ਸਿੰਘ ਪੁੱਤਰ ਬਿਸ਼ਨ ਸਿੰਘ ਆਪਣੀ 32 ਸਾਲ ਦੀ ਡਿਊਟੀ ਨਿਭਾਅ ਕੇ ਸੇਵਾ ਮੁਕਤ ਹੋਏ ਤੇ ਚੰਗੀਆਂ ਸੇਵਾਵਾਂ ਨਿਭਾਉਣ ਲਈ ਉਨ੍ਹਾਂ ਨੂੰ ਪੁਲਿਸ ਥਾਣਾ ਰਮਦਾਸ ਵਲੋਂ ...

ਪੂਰੀ ਖ਼ਬਰ »

ਪਠਾਨਕੋਟ ਪੁਲਿਸ ਨੇ ਬਿਨਾਂ ਮਾਸਕ ਤੋਂ ਘੁੰਮਣ ਵਾਲਿਆਂ ਦੇ ਕੱਟੇ ਚਲਾਨ

ਪਠਾਨਕੋਟ, 31 ਮਈ (ਸੰਧੂ)- ਜਿਲ੍ਹਾ ਪਠਾਨਕੋਟ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਪਿਛਲੇ ਦਿਨਾਂ ਤੋਂ ਅੱਜ ਤੱਕ ਬਿਨਾਂ ਮਾਸਕ ਤੋਂ ਬਾਹਰ ਘੁੰਮਣ ਵਾਲੇ 1053 ਲੋਕਾਂ ਅਤੇ ਜਨਤਕ ਸਥਾਨਾਂ 'ਤੇ ਥੁੱਕਣ ਵਾਲੇ 70 ਲੋਕਾਂ ਦੇ ਚਲਾਨ ਕੱਟੇ ਗਏ | ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਦੀਪਕ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਅਜਨਾਲਾ ਨੇ ਜੁਡੀਸ਼ੀਅਲ ਅਦਾਲਤਾਂ ਨੂੰ ਖੋਲ੍ਹਣ ਲਈ ਹਾਈ ਕੋਰਟ ਚੀਫ ਜਸਟਿਸ ਕੋਲੋਂ ਕੀਤੀ ਮੰਗ

ਅਜਨਾਲਾ, 31 ਮਈ (ਐਸ. ਪ੍ਰਸ਼ੋਤਮ)-ਇਥੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਬਿ੍ਜ ਮੋਹਣ ਔਲ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਅਹੁਦੇਦਾਰਾਂ ਸਮੇਤ ਵਕੀਲਾਂ ਦੀ ਹੋਈ ਪ੍ਰਭਾਵਸ਼ਾਲੀ ਮੀਟਿੰਗ 'ਚ ਮਤਾ ਪਾਸ ਕਰ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ...

ਪੂਰੀ ਖ਼ਬਰ »

ਪਿੰਡ ਕੋਟਲਾ ਡੂਮ ਦੇ ਐਸ. ਸੀ. ਭਾਈਚਾਰੇ ਨੇ ਲਾਏ ਸਰਪੰਚ 'ਤੇ ਧੱਕਾਸ਼ਾਹੀ ਕਰਨ ਦੇ ਦੋਸ਼

ਰਾਮ ਤੀਰਥ, 31 ਮਈ (ਧਰਵਿੰਦਰ ਸਿੰਘ ਔਲਖ)-ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕੋਟਲਾ ਡੂਮ ਦੇ ਐਸ. ਸੀ. ਭਾਈਚਾਰੇ ਨਾਲ ਸਬੰਧਤ ਲੋਕਾਂ ਨੇ ਪਿੰਡ ਦੇ ਹਾਕਮ ਧਿਰ ਨਾਲ ਸਬੰਧਤ ਮੌਜੂਦਾ ਸਰਪੰਚ 'ਤੇ ਧੱਕਾਸ਼ਾਹੀ ਕਰਨ ਦੇ ਦੋਸ਼ ਲਾਏ ਹਨ | ਪਿੰਡ ਦੇ ਨੰਬਰਦਾਰ ਰਾਜ ...

ਪੂਰੀ ਖ਼ਬਰ »

ਪਸ਼ੂਆਂ ਨੂੰ ਗਲਘੋਟੂ ਦੇ ਟੀਕੇ ਲਾਉਣ ਦੀ ਮੁਹਿੰਮ ਸਿਖ਼ਰਾਂ 'ਤੇ

ਪਠਾਨਕੋਟ, 31 ਮਈ (ਸੰਧੂ)- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਆਗੂਆਂ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ, ਰਜੀਵ ਮਲਹੋਤਰਾ, ਕੇਵਲ ਸਿੰਘ ਸਿੱਧੂ, ਬਰਿੰਦਰਪਾਲ ਸਿੰਘ ਕੈਰੋਂ, ਹਰਪ੍ਰੀਤ ਸਿੰਘ, ਮਨਦੀਪ ਸਿੰਘ ਗਿੱਲ, ਹਰਪ੍ਰੀਤ ਸਿੰਘ ਜ਼ੀਰਾ, ਸਤਨਾਮ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਆਸ਼ਰਮ ਖੋਬਾ ਵਿਖੇ ਖ਼ੂਨਦਾਨ ਕੈਂਪ ਲਗਾਇਆ

ਨਰੋਟ ਮਹਿਰਾ, 31 ਮਈ (ਸੁਰੇਸ਼ ਕੁਮਾਰ)- ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਪਿੰਡ ਖੋਬਾ ਵਿਖੇ ਸਮਾਜਿਕ ਸੰਸਥਾ ਸੰਸਕ੍ਰਿਤੀ ਮੰਦਿਰ ਪਠਾਨਕੋਟ ਅਤੇ ਰਾਸ਼ਟਰੀ ਸਵੈ ਸੇਵਕ ਸੰਘ ਵਲੋਂ ਬਾਬਾ ਸ੍ਰੀਚੰਦ ਆਸ਼ਰਮ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਲਈ ਸੁਰੱਖਿਆ ਗਾਰਡ ਦੀ ਭਰਤੀ ਸਬੰਧੀ ਪ੍ਰਕਿਰਿਆ ਸ਼ੁਰੂ

ਪਠਾਨਕੋਟ, 31 ਮਈ (ਆਰ. ਸਿੰਘ)- ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ-ਰੁਜ਼ਗਾਰ ਸਕੀਮਾਂ ਤਹਿਤ ਕਰਜ਼ਾ ਦਿਵਾ ਕੇ ਆਪਣਾ ਕਾਰੋਬਾਰ ਸ਼ੁਰੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ...

ਪੂਰੀ ਖ਼ਬਰ »

ਵਿਧਾਇਕ ਅਮਿਤ ਵਿੱਜ ਵਲੋਂ ਦੌਰਾ ਕਰਕੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਪਠਾਨਕੋਟ, 31 ਮਈ (ਆਰ. ਸਿੰਘ)-ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਨੇ ਸਿਟੀ ਪਠਾਨਕੋਟ ਦੇ ਉਨ੍ਹਾਂ ਖੇਤਰਾਂ ਦਾ ਦੌਰਾ ਕੀਤਾ ਜਿਨ੍ਹਾਂ ਖੇਤਰਾਂ ਵਿਚ ਕੋਰੋਨਾ ਪਾਜ਼ੀਟਿਵ ਕੇਸ ਪਾਏ ਗਏ ਹਨ, ਉਨ੍ਹਾਂ ਵਲੋਂ ਵੱਖ-ਵੱਖ ਖੇਤਰਾਂ ਦਾ ਦੌਰਾ ਕਰਨ ਦੌਰਾਨ ਲੋਕਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਮਾਂਹ ਤੇ ਮੂੰਗੀ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਦੀ ਜ਼ਰੂਰਤ-ਡਾ: ਅਮਰੀਕ ਸਿੰਘ

ਪਠਾਨਕੋਟ, 31 ਮਈ (ਆਰ. ਸਿੰਘ)- ਮੌਸਮ ਵਿਚ ਆਈ ਤਬਦੀਲੀ ਕਾਰਨ ਗਰਮ ਰੁੱਤ ਦੇ ਮਾਂਹ ਅਤੇ ਮੰੂਗੀ ਦੀ ਫ਼ਸਲ ਉੱਪਰ ਫ਼ਸਲੀ ਛੇਦਕ ਸੁੰਡੀ ਦਾ ਹਮਲਾ ਦੇਖਿਆ ਗਿਆ ਹੈ, ਜਿਸ ਨੂੰ ਸਮੇਂ ਸਿਰ ਸਹੀ ਕੀਟਨਾਸ਼ਕ ਨੂੰ ਸਹੀ ਛਿੜਕਾਅ ਤਕਨੀਕਾਂ ਅਪਣਾ ਕੇ ਰੋਕਥਾਮ ਕਰਨ ਦੀ ਜ਼ਰੂਰਤ ਹੈ | ...

ਪੂਰੀ ਖ਼ਬਰ »

ਠੇਕਾ ਕਾਮਿਆਂ ਦੀਆਂ ਮੰਗਾਂ ਨਾ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼-ਆਗੂ

ਨਰੋਟ ਜੈਮਲ ਸਿੰਘ, 31 ਮਈ (ਗੁਰਮੀਤ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਧੀਨ ਚੱਲ ਰਹੇ ਪੇਂਡੂ ਜਲ ਘਰਾਂ ਦਾ ਪੰਚਾਇਤੀਕਰਨ ਕਰਨ ਦੀ ਆੜ ਹੇਠ ਨਿੱਜੀਕਰਨ ਦੇ ਰਾਹ 'ਤੇ ਤੁਰ ਪਈ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਕਈ ਤਰ੍ਹਾਂ ਦੇ ਸਵਾਲ ਉੱਠਣ ਲੱਗੇ ਹਨ | ...

ਪੂਰੀ ਖ਼ਬਰ »

ਫਾਇਰਮੈਨ ਕੇਵਲ ਕ੍ਰਿਸ਼ਨ ਨੂੰ ਦਿੱਤੀ ਨਿੱਘੀ ਵਿਦਾਇਗੀ

ਸ਼ਾਹਪੁਰ ਕੰਢੀ, 31 ਮਈ (ਰਣਜੀਤ ਸਿੰਘ)- ਕਰਮਚਾਰੀ ਆਗੂ ਫਾਇਰਮੈਨ ਕੇਵਲ ਕ੍ਰਿਸ਼ਨ ਨੰੂ ਸਰਕਾਰੀ ਨੌਕਰੀ ਤੋਂ ਸੇਵਾ ਮੁਕਤੀ ਸਮੇਂ ਕਰਮਚਾਰੀ ਦਲ ਪੰਜਾਬ ਰਣਜੀਤ ਸਾਗਰ ਡੈਮ ਦੇ ਪ੍ਰਧਾਨ ਸਲਵਿੰਦਰ ਸਿੰਘ ਲਾਧੂਪੁਰ, ਐਸ.ਡੀ.ਓ. ਸੁਖਵਿੰਦਰ ਸਿੰਘ ਗੋਰਾਇਆ ਜੇ.ਏ. ਰਮਿੰਦਰ ...

ਪੂਰੀ ਖ਼ਬਰ »

ਅਧਿਆਪਕ ਸੁਰਜੀਤ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਨਰੋਟ ਜੈਮਲ ਸਿੰਘ, 31 ਮਈ (ਗੁਰਮੀਤ ਸਿੰਘ)- ਸਰਹੱਦੀ ਕਸਬਾ ਨਰੋਟ ਜੈਮਲ ਸਿੰਘ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਤੌਰ ਵੋਕੇਸ਼ਨਲ ਅਧਿਆਪਕ ਤਾਇਨਾਤ ਸੁਰਜੀਤ ਸਿੰਘ ਅੱਜ ਸੇਵਾ ਮੁਕਤ ਹੋ ਗਏ ਹਨ | ਆਪਣੇ 34 ਸਾਲਾਂ ਦੇ ਕਾਰਜਕਾਲ ਦੌਰਾਨ ਸਕੂਲ ਨੂੰ ਵਧੀਆ ...

ਪੂਰੀ ਖ਼ਬਰ »

ਪਠਾਨਕੋਟ ਵਿਖੇ 63 ਰਿਪੋਰਟਾਂ ਆਈਆਂ ਨੈਗੇਟਿਵ

ਪਠਾਨਕੋਟ, 31 ਮਈ (ਸੰਧੂ)- ਪਠਾਨਕੋਟ ਵਿਖੇ ਲਗਾਤਾਰ ਕੋਰੋਨਾ ਦੇ ਮਾਮਲੇ ਵਧਣ ਤੋਂ ਬਾਅਦ ਸਿਹਤ ਵਿਭਾਗ ਵਲੋਂ ਰੈਂਡਮਲੀ ਕੋਰੋਨਾ ਵਾਇਰਸ ਦੀ ਜਾਂਚ ਲਈ ਸੈਂਪਲ ਲੈ ਕੇ ਭੇਜੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐਮ.ਓ. ਡਾ: ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX