ਤਾਜਾ ਖ਼ਬਰਾਂ


ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  24 minutes ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  30 minutes ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  40 minutes ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  47 minutes ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  about 1 hour ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  about 2 hours ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  about 2 hours ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  about 2 hours ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  about 2 hours ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  about 3 hours ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  about 3 hours ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  about 3 hours ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  about 3 hours ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  about 3 hours ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  about 3 hours ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  about 3 hours ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 4 hours ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 4 hours ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 4 hours ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 4 hours ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਕਸਬਾ ਪੋਜੇਵਾਲ ਵਿਖੇ ਦੁਕਾਨਦਾਰਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
. . .  about 4 hours ago
ਪੋਜੇਵਾਲ ਸਰਾਂ, 27 ਸਤੰਬਰ (ਨਵਾਂਗਰਾਈਂ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਕਸਬਾ ਪੋਜੇਵਾਲ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ...
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ
. . .  about 4 hours ago
ਜੋਧਾਂ, 27 ਸਤੰਬਰ (ਗੁਰਵਿੰਦਰ ਸਿੰਘ ਹੈਪੀ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਵੇਰ ਤੋਂ ਹੀ ਮਾਛੀਵਾੜਾ ਤੇ ਆਸ-ਪਾਸ ਦਾ ਇਲਾਕਾ ਬੰਦ
. . .  about 4 hours ago
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਮੋਗਾ ਬਲਾਕ 1 ਵਲੋਂ ਬੁੱਟਰ ਕਲਾਂ ਵਿਖੇ ਨੈਸ਼ਨਲ ਹਾਈਵੇਅ ਜਾਮ
. . .  about 4 hours ago
ਬੱਧਨੀ ਕਲਾਂ, 27 ਸਤੰਬਰ (ਸੰਜੀਵ ਕੋਛੜ) - ਸੰਯੁਕਤ ਮੋਰਚੇ ਵਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਤਹਿਤ ਮੋਗਾ ਬਰਨਾਲਾ ਨੈਸ਼ਨਲ ਹਾਈਵੇਅ ਪਿੰਡ ਬੁੱਟਰ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ 1 ਦੇ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਦੀ ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੀਤਾ ਮੋਦੀ ਸਰਕਾਰ ਦਾ ਸਿਆਪਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 19 ਜੇਠ ਸੰਮਤ 552

ਖੇਡ ਸੰਸਾਰ

ਵਿਨੇਸ਼ ਫੋਗਟ ਦਾ ਨਾਂਅ ਦੂਜੀ ਵਾਰ ਖੇਲ ਰਤਨ ਲਈ ਭੇਜਿਆ ਜਾਵੇਗਾ

ਅਰਜੁਨ ਪੁਰਸਕਾਰ ਲਈ ਨਾਮਜ਼ਦਗੀ ਚਾਹੁੰਦੀ ਹੈ ਸਾਕਸ਼ੀ ਮਲਿਕ
ਨਵੀਂ ਦਿੱਲੀ, 31 ਮਈ (ਏਜੰਸੀ)- ਵਿਸ਼ਵ ਚੈਂਪੀਅਨਸ਼ਿਪ ਦੀ ਕਾਂਸੀ ਦਾ ਤਗਮਾ ਜੇਤੂ ਵਿਨੇਸ਼ ਫੋਗਟ ਦੇ ਨਾਂਅ ਦੀ ਸਿਫਾਰਿਸ਼ ਲਗਾਤਾਰ ਦੂਜੇ ਸਾਲ ਖੇਡ ਰਤਨ ਲਈ ਕੀਤੀ ਜਾਵੇਗੀ, ਜਦੋਂਕਿ ਰੀਓ ਉਲੰਪਿਕ ਦੀ ਕਾਂਸੀ ਦਾ ਤਗਮਾ ਜੇਤੂ ਸਾਕਸ਼ੀ ਮਲਿਕ ਅਰਜੁਨ ਪੁਰਸਕਾਰ ਲਈ ਨਾਮਜ਼ਦ ਹੋਣਾ ਚਾਹੁੰਦੀ ਹੈ | ਹਾਲਾਂਕਿ ਉਹ ਪਹਿਲਾਂ ਹੀ ਦੇਸ਼ ਦੇ ਸਿਖਰਲੇ ਪੁਰਸਕਾਰ ਨੂੰ ਪ੍ਰਾਪਤ ਕਰ ਚੁੱਕੀ ਹੈ | ਕੋਰੋਨਾ ਵਾਇਰਸ ਕਾਰਨ ਮੁਅੱਤਲ ਟੋਕੀਓ ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਮਹਿਲਾ ਪਹਿਲਵਾਨ ਵਿਨੇਸ਼ ਪਿਛਲੇ ਸਾਲ ਇਸ ਪੁਰਸਕਾਰ ਤੋਂ ਖੁੰਝ ਗਈ ਸੀ ਤੇ ਸਾਥੀ ਪਹਿਲਵਾਨ ਬਜਰੰਗ ਪੂਨੀਆ ਨੂੰ ਉਕਤ ਵੱਕਾਰੀ ਪੁਰਸਕਾਰ ਨਾਲ ਨਿਵਾਜ਼ਿਆ ਗਿਆ ਸੀ | ਵਿਨੇਸ਼ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਚੰਗਾ ਪ੍ਰਦਰਸ਼ਨ ਕਰ ਰਹੀ ਹੈ ਤੇ ਇਸ ਦੌਰਾਨ ਉਸ ਨੇ ਜਕਾਰਤਾ 'ਚ ਏਸ਼ਿਆਈ ਖੇਡਾਂ 'ਚ ਸੋਨ ਤਗਮਾ ਆਪਣੇ ਨਾਂਅ ਕੀਤਾ ਸੀ | ਉਨ੍ਹਾਂ 2019 'ਚ ਨੂਰ ਸੁਲਤਾਨ 'ਚ ਵਿਸ਼ਵ ਚੈਂਪੀਅਨਸ਼ਿਪ 'ਚ ਕਾਂਸੀ ਦਾ ਤਗਮਾ ਜਿੱਤ ਕੇ ਟੋਕੀਓ ਉਲੰਪਿਕ ਲਈ ਕੁਆਲੀਫਾਈ ਕੀਤਾ ਸੀ | ਇਸ ਸਾਲ ਦੇ ਸ਼ੁਰੂ 'ਚ ਉਨ੍ਹਾਂ ਨੇ ਨਵੀਂ ਦਿੱਲੀ 'ਚ ਏਸ਼ਿਆਈ ਚੈਂਪੀਅਨਸ਼ਿਪ 'ਚ ਕਾਂਸੀ ਦਾ ਤਗਮਾ ਜਿੱਤਿਆ ਸੀ | ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂ.ਐਫ.ਆਈ.) ਦੇ ਸਹਾਇਕ ਸਕੱਤਰ ਵਿਨੋਦ ਤੋਮਰ ਨੇ ਕਿਹਾ ਕਿ ਅਸੀ ਸੋਮਵਾਰ ਨੂੰ ਵਿਨੇਸ਼ ਦਾ ਨਾਂਅ ਖੇਲ ਰਤਨ ਲਈ ਭੇਜਾਂਗੇ ਤੇ ਉਹ ਇਸ ਲਈ ਮਜਬੂਤ ਦਾਅਵੇਦਾਰ ਹੈ | ਉਨ੍ਹਾਂ ਕਿਹਾ ਕਿ ਅਸੀ ਅਜੇ ਅਰਜੁਨ ਪੁਰਸਕਾਰ ਲਈ ਅਰਜ਼ੀਆਂ ਦੇਣ ਦਾ ਫੈਸਲਾ ਨਹੀਂ ਕੀਤਾ ਹੈ | ਸੂਤਰਾਂ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਖਰਾਬ ਫਾਰਮ ਨਾਲ ਜੂਝ ਰਹੀ ਸਾਕਸ਼ੀ ਨੇ ਅਰਜੁਨ ਪੁਰਸਕਾਰ ਲਈ ਅਰਜੀ ਭੇਜੀ ਹੈ | ਉਸ ਨੂੰ 2016 'ਚ ਜਿਮਨਾਸਟ ਦੀਪਾ ਕਰਮਾਕਰ ਤੇ ਨਿਸ਼ਾਨੇਬਾਜ਼ ਜੀਤੂ ਰਾਏ ਨਾਲ ਖੇਡ ਰਤਨ ਮਿਲ ਚੁੱਕਾ ਹੈ | ਉਹ ਹਾਲ 'ਚ ਨੌਜਵਾਨ ਪਹਿਲਵਾਨ ਸੋਨਮ ਮਲਿਕ ਤੋਂ ਦੋ ਵਾਰ ਹਾਰ ਗਈ ਸੀ, ਜਿਸ ਨੇ ਇਸ ਸਿਖਰਲੀ ਪਹਿਲਵਾਨ ਨੂੰ ਏਸ਼ਿਆਈ ਉਲੰਪਿਕ ਕੁਆਲੀਫਾਇਰ ਲਈ ਟਿਕਟ ਹਾਸਲ ਕਰਨ ਤੋਂ ਰੋਕ ਦਿੱਤਾ ਸੀ | ਇਹ ਦੇਖਣਾ ਦਿਲਚਸਪ ਹੋਵੇਗਾ ਕਿ ਡਬਲਯੂ.ਐਫ.ਆਈ. ਉਸ ਦਾ ਨਾਂਅ ਭੇਜਦਾ ਹੈ ਜਾਂ ਨਹੀਂ, ਕਿਉਂਕਿ 2019 ਵਿਸ਼ਵ ਚੈਂਪੀਅਨਸ਼ਿਪ ਦੇ ਚਾਂਦੀ ਦੇ ਤਗਮਾ ਜੇਤੂ ਦੀਪਕ ਪੂਨੀਆ (86 ਕਿੱਲੋ) ਤੇ ਪ੍ਰਤੀਭਾਸ਼ਾਲੀ ਰਾਹੁਲ ਅਵਾਰੇ (61 ਕਿੱਲੋ, ਗੈਰ-ਉਲੰਪਿਕ ਵਰਗ) ਨੇ ਵੀ ਅਰਜੁਨ ਪੁਰਸਕਾਰ ਲਈ ਆਪਣੀਆਂ ਅਰਜ਼ੀਆਂ ਭੇਜੀਆਂ ਹਨ |

ਖ਼ਬਰ ਸ਼ੇਅਰ ਕਰੋ

 

ਨੀਰਜ ਚੋਪੜਾ ਖੇਲ ਰਤਨ ਲਈ ਲਗਾਤਾਰ ਤੀਜੀ ਵਾਰ ਨਾਮਜ਼ਦ

ਨਵੀਂ ਦਿੱਲੀ, 31 ਮਈ (ਏਜੰਸੀ)- ਭਾਰਤੀ ਅਥਲੈਟਿਕਸ ਫੈਡਰੇਸ਼ਨ (ਏ.ਐਫ.ਆਈ.) ਨੇ ਲਗਾਤਾਰ ਤੀਜੀ ਵਾਰ ਸਟਾਰ ਨੇਜਾਬਾਜ਼ ਨੀਰਜ ਚੋਪੜਾ ਦਾ ਨਾਂਅ ਖੇਲ ਰਤਨ ਲਈ ਨਾਮਜ਼ਦ ਕੀਤਾ ਹੈ | 22 ਸਾਲ ਦੇ ਚੋਪੜਾ ਟਰੈਕ ਐਾਡ ਫੀਲਡ ਦੇ ਇਕਮਾਤਰ ਖਿਡਾਰੀ ਹਨ, ਜਿਨ੍ਹਾਂ ਦੇ ਨਾਂਅ ਦੀ ਸਿਫਾਰਿਸ਼ ...

ਪੂਰੀ ਖ਼ਬਰ »

ਹੰਗਰੀ 'ਚ ਫੁੱਟਬਾਲ ਪ੍ਰਸੰਸਕਾਂ ਦੀ ਸਟੇਡੀਅਮਾਂ 'ਚ ਵਾਪਸੀ

ਮਿਸਕੋਲਸ, 31 ਮਈ (ਏਜੰਸੀ)- ਕੋਵਿਡ-19 ਮਹਾਂਮਾਰੀ ਕਾਰਨ ਦੋ ਮਹੀਨੇ ਤੱੱਕ ਮੈਦਾਨ ਤੋਂ ਦੂਰ ਰਹਿਣ ਤੋਂ ਬਾਅਦ ਹੰਗਰੀ ਦੇ ਫੁੱਟਬਾਲ ਪ੍ਰਸ਼ੰਸਕ ਇਸ ਹਫ਼ਤੇ ਮੈਚ ਦਾ ਲੁਤਫ਼ ਉਠਾਉਣ ਲਈ ਸਟੇਡੀਅਮ 'ਚ ਪਹੁੰਚੇ | ਹੰਗਰੀ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਤਾਲਾਬੰਦੀ ਤੋਂ ...

ਪੂਰੀ ਖ਼ਬਰ »

ਮਹਾਨ ਫਰਾਟਾ ਦੌੜਾਕ ਬੌਬੀ ਮੋਰੋ ਦਾ ਦਿਹਾਂਤ

ਲਾਂਸ ਏਾਜਲਸ, 31 ਮਈ (ਏਜੰਸੀ)- ਮੈਲਬੋਰਨ ਉਲੰਪਿਕ 1956 'ਚ 100 ਮੀਟਰ, 200 ਮੀਟਰ ਤੇ ਚਾਰ ਗੁਣਾ 100 ਮੀਟਰ 'ਚ ਸੋਨ ਤਗਮਾ ਜਿੱਤਣ ਵਾਲੇ ਮਹਾਨ ਫਰਾਟਾ ਦੌੜਾਕ ਬੌਬੀ ਜੋ ਮੋਰੋ (84) ਦਾ ਦਿਹਾਂਤ ਹੋ ਗਿਆ | ਸੈਨ ਬੇਨੀਟੋ ਸਕੂਲ ਨੇ ਆਪਣੇ ਫੇਸਬੁੱਕ ਪੇਜ਼ 'ਤੇ ਇਸ ਦਿੱਗਜ ਦੌੜਾਕ ਦੇ ਦਿਹਾਂਤ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਹੋਏ ਲੀਵਰ ਕੈਂਸਰ ਨਾਲ ਜੂਝ ਰਹੇ ਡਿੰਕੋ ਸਿੰਘ

ਨਵੀਂ ਦਿੱਲੀ, 31 ਮਈ (ਏਜੰਸੀ)- ਏਸ਼ਿਆਈ ਖੇਡਾਂ ਦੇ ਸੋਨ ਤਗਮਾ ਜੇਤੂ ਸਾਬਕਾ ਮੁੱਕੇਬਾਜ਼ ਡਿੰਕੋ ਸਿੰਘ ਕੋਵਿਡ-19 ਦੀ ਜਾਂਚ 'ਚ ਪਾਜ਼ੀਟਿਵ ਪਾਏ ਗਏ ਹਨ, ਜੋ ਪਹਿਲਾਂ ਹੀ ਲੀਵਰ ਕੈਂਸਰ ਨਾਲ ਜੂਝ ਰਹੇ ਹਨ | ਇਸ ਮਹੀਨੇ ਦੀ ਸ਼ੁਰੂਆਤ 'ਚ ਰੇਡੀਏਸ਼ਨ ਥੈਰੇਪੀ ਲਈ ਉਨ੍ਹਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX