ਤਾਜਾ ਖ਼ਬਰਾਂ


ਪਾਕਿ ਰੇਲ ਹਾਦਸੇ 'ਚ ਮਾਰੇ ਗਏ ਸਿੱਖ ਸ਼ਰਧਾਲੂਆਂ ਨੂੰ ਐਸ.ਜੀ.ਪੀ.ਸੀ ਵੱਲੋਂ ਸ਼ਰਧਾਂਜਲੀ ਭੇਟ
. . .  8 minutes ago
ਅੰਮ੍ਰਿਤਸਰ 6 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਦਰਸ਼ਨ ਦੀਦਾਰੇ ਕਰਨ ਉਪਰੰਤ ਗੁਰਦਵਾਰਾ ਸੱਚਾ ਸੌਦਾ...
ਕਰਿਆਨਾ ਸਟੋਰ 'ਚ ਅੱਗ ਲੱਗਣ ਨਾਲ ਲੱਖਾਂ ਦਾ ਹੋਇਆ ਨੁਕਸਾਨ
. . .  22 minutes ago
ਜਮਸ਼ੇਰ ਖ਼ਾਸ, 6 ਜੁਲਾਈ (ਰਾਜ ਕਪੂਰ) - ਸਥਾਨਕ ਕਸਬੇ ਦੇ ਇੱਕ ਸਟੋਰ 'ਚ ਦੇਰ ਰਾਤ ਅੱਗ ਲੱਗਣ ਨਾਲ ਲੱਖਾਂ ਦਾ ਕਰਿਆਨਾ ਸੜ...
ਜਲੰਧਰ 'ਚ ਤਿੰਨ ਬੱਚਿਆਂ ਸਮੇਤ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  43 minutes ago
ਜਲੰਧਰ, 6 ਜੁਲਾਈ (ਐਮ. ਐੱਸ. ਲੋਹੀਆ) - ਅੱਜ ਦੁਪਹਿਰ ਤੱਕ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ 'ਚ 5 ਕੋਰੋਨਾ ...
ਸੰਸਦ ਮੈਂਬਰ ਡਿੰਪਾ ਨੇ ਸੜਕ ਬਣਾਉਣ ਦਾ ਕੀਤਾ ਉਦਘਾਟਨ
. . .  48 minutes ago
ਖਡੂਰ ਸਾਹਿਬ, 6 ਜੁਲਾਈ (ਰਸ਼ਪਾਲ ਸਿੰਘ ਕੁਲਾਰ) - ਖਡੂਰ ਸਾਹਿਬ ਤੋਂ ਨਾਗੋਕੇ ਮੋੜ ਵਾਇਆ ਖਲਚੀਆ ਨੂੰ ਜਾਂਦੀ ਟੁੱਟੀ ਸੜਕ ...
ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 1 hour ago
ਪਠਾਨਕੋਟ, 6 ਜੁਲਾਈ (ਸੰਧੂ)- ਪਠਾਨਕੋਟ 'ਚ ਅੱਜ ਸਿਹਤ ਵਿਭਾਗ ਨੂੰ 270 ਵਿਅਕਤੀਆਂ ਦੀ ਕੋਰੋਨਾ ਜਾਂਚ ਰਿਪੋਰਟ ਪ੍ਰਾਪਤ ਹੋਈ ਹੈ ਜਿਸ 'ਚ 268 ਲੋਕਾਂ...
ਸਿਧਵਾਂ ਬੇਟ ਦੇ ਪੰਚ ਲਖਵਿੰਦਰ ਸਿੰਘ ਬੱਬੂ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  about 1 hour ago
ਸਿਧਵਾਂ ਬੇਟ, 6 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੇ ਨਜ਼ਦੀਕੀ ਸਾਥੀ ਕਸਬਾ ਸਿਧਵਾਂ ਬੇਟ ਦੇ ਪੰਚ ਕਾਮਰੇਡ...
ਭਵਾਨੀਗੜ੍ਹ (ਸੰਗਰੂਰ) ਦੀ ਗਰਭਵਤੀ ਲੜਕੀ ਨੂੰ ਹੋਇਆ ਕੋਰੋਨਾ
. . .  about 1 hour ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਭਵਾਨੀਗੜ੍ਹ ਦੇ ਦਸਮੇਸ਼ ਨਗਰ ਦੀ ਗਰਭਵਤੀ ਲੜਕੀ ਨੂੰ ਕੋਰੋਨਾ...
ਨਸਰਾਲਾ ਨਜ਼ਦੀਕ ਟਰੱਕ ਅਤੇ ਇਨੋਵਾ ਵਿਚਾਲੇ ਹੋਈ ਟੱਕਰ 1 ਦੀ ਮੌਤ
. . .  about 1 hour ago
ਨਸਰਾਲਾ, 6 ਜੁਲਾਈ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ ਤੇ ਸੋਨਾਲੀਕਾ ਟਰੈਕਟਰ ਫ਼ੈਕਟਰੀ ਨਸਰਾਲਾ ਦੇ ਗੇਟ ਅੱਗੇ ਵਾਪਰੇ ਸੜਕ ਹਾਦਸੇ '...
ਸੁਸ਼ਾਂਤ ਖ਼ੁਦਕੁਸ਼ੀ ਮਾਮਲਾ : ਪੁੱਛਗਿੱਛ ਦੇ ਲਈ ਬਾਂਦਰਾ ਥਾਣੇ ਪਹੁੰਚੇ ਸੰਜੇ ਲੀਲਾ ਭੰਸਾਲੀ
. . .  about 1 hour ago
ਮੁੰਬਈ, 6 ਜੁਲਾਈ - ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਪੁੱਛਗਿੱਛ ...
ਸੁਖਬੀਰ ਸਿੰਘ ਬਾਦਲ ਪਹੁੰਚੇ ਬਰਨਾਲਾ ਦੇ ਪਿੰਡ ਬੀਹਲਾ
. . .  about 2 hours ago
ਟੱਲੇਵਾਲ, 6 ਜੁਲਾਈ (ਸੋਨੀ ਚੀਮਾ)- ਸੁਖਪਾਲ ਸਿੰਘ ਖਹਿਰਾ ਦੀ ਸੱਜੀ ਬਾਹ ਦਵਿੰਦਰ ਸਿੰਘ ਬੀਹਲਾ ਨੂੰ ...
ਯੂਥ ਅਕਾਲੀ ਦਲ ਦੇ ਵਰਕਰ 7 ਜੁਲਾਈ ਦੇ ਰੋਸ ਧਰਨਿਆਂ 'ਚ ਸ਼ਮੂਲੀਅਤ ਕਰਨਗੇ - ਅੰਮੂ ਚੀਮਾ
. . .  about 2 hours ago
ਘੁਮਾਣ, 6 ਜੁਲਾਈ(ਬੰਮਰਾਹ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠਾ ...
ਸਰਹੱਦ ਤੋਂ ਸਾਢੇ 7 ਕਿੱਲੋ ਹੈਰੋਇਨ, ਇੱਕ ਪਿਸਟਲ, ਮੈਗਜ਼ੀਨ, ਰਾਊਂਡ ਤੇ 2 ਸਿੰਮ ਬਰਾਮਦ
. . .  about 2 hours ago
ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਆਦਿ ਦੀ ਕੋਚਿੰਗ ਮੁਹੱਈਆ ਕਰਵਾਏਗੀ ਐੱਸ.ਜੀ.ਪੀ.ਸੀ-ਲੌਂਗੋਵਾਲ
. . .  about 2 hours ago
ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ) - ਪੰਜਾਬ 'ਚ ਸਰਕਾਰੀ ਨੌਕਰੀਆਂ 'ਚ ਬਾਹਰਲੇ ਨੌਜਵਾਨਾਂ ਨੂੰ ਵੱਧ ਮੌਕੇ ਮਿਲਣ ਦੀਆਂ ...
ਕਾਂਗਰਸ ਨੂੰ ਅਲਵਿਦਾ ਕਹਿ ਢੀਂਡਸਾ ਗਰੁੱਪ 'ਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ
. . .  about 2 hours ago
ਬਹਾਦੁਰਗੜ੍ਹ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ) - ਰਾਜਨੀਤੀ 'ਚ ਲਗਾਤਾਰ ਫੇਰਬਦਲ ਜਾਰੀ ਹੈ। ਉੱਥੇ ਹੀ ਅੱਜ ਕਾਂਗਰਸ ਦਾ ਪੱਲਾ ਛੱਡ ਕੇ ...
ਗੈੱਸ ਏਜੰਸੀ ਦੇ ਕਰਿੰਦੇ ਤੋਂ ਲੁਟੇਰੇ ਸਵਾ 11 ਲੱਖ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 3 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਦੀ ਮੌਤ
. . .  about 3 hours ago
ਬੀਜਾ, 6 ਜੁਲਾਈ (ਅਵਤਾਰ ਸਿੰਘ ਜੰਟੀ ਮਾਨ )-ਬੀਤੀ ਰਾਤ ਬੀਜਾਂ ਨੇੜੇ ਟਰਾਲੇ ਅਤੇ ਕਾਰ ਦੀ ਟੱਕਰ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ...
ਦਿੱਲੀ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨੂੰ ਕੀਤਾ ਤਲਬ
. . .  about 3 hours ago
ਨਵੀਂ ਦਿੱਲੀ, 6 ਜੁਲਾਈ (ਜਗਤਾਰ ਸਿੰਘ)- ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮ ਚ ਕਥਿਤ ਤੌਰ 'ਤੇ ਨਰਸਾਂ ਨੂੰ ਪੀ.ਪੀ.ਈ ਕਿਟਸ ਅਤੇ ਮਾਸਕ ਨਾ....
ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਆਨ-ਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ...
ਅਣਪਛਾਤੇ ਵਿਅਕਤੀਆਂ ਵੱਲੋਂ ਪਸ਼ੂ ਵਪਾਰੀ ਦੀ ਬੇਰਹਿਮੀ ਨਾਲ ਹੱਤਿਆ
. . .  about 3 hours ago
ਖੰਨਾ, 6 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਪਿੰਡ ਕਲਾਲਮਾਜਰਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਵੇਰੇ ਕਰੀਬ ਪੌਣੇ 8 ਵਜੇ ਪਤਾ ...
800 ਗ੍ਰਾਮ ਹੈਰੋਇਨ ਸਮੇਤ 3 ਕਾਬੂ
. . .  about 3 hours ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ 800 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ...
ਪਿੱਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ ਕੋਰੋਨਾ ਦੇ 1,80,595 ਨਮੂਨੇ : ਆਈ.ਸੀ.ਐਮ.ਆਰ
. . .  about 3 hours ago
ਨਵੀਂ ਦਿੱਲੀ, 6 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 5 ਜੁਲਾਈ ਤੱਕ ਕੋਰੋਨਾ....
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,348 ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 6 ਜੁਲਾਈ- ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ....
ਸੰਗਰੂਰ 'ਚ ਕੋਰੋਨਾ ਦੇ 17 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 4 hours ago
ਸੰਗਰੂਰ, 6 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨਾਲ 15ਵੀਂ ਮੌਤ ਹੋ ਗਈ ...
ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਨਿਹੰਗ ਰਣਜੀਤ ਸਿੰਘ ਰਣੀਆ ਨੇ ਕੀਤਾ ਹਮਲਾ
. . .  about 4 hours ago
ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤੜਕੇ ਵਜੇ ਦੇ ਕਰੀਬ ਮੇਨ ਬਟਾਲਾ ...
ਨਵਾਂਸ਼ਹਿਰ 'ਚ ਪੁਲਿਸ ਮੁਲਾਜ਼ਮ ਸਮੇਤ ਦੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਨਵਾਂਸ਼ਹਿਰ, 6 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਰੁਕਣ ਦਾ ਨਾਮ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552
ਵਿਚਾਰ ਪ੍ਰਵਾਹ: ਨਸਲੀ ਵਿਤਕਰਾ ਪਰਮਾਤਮਾ ਅਤੇ ਪਰਮਾਤਮਾ ਦੁਆਰਾ ਪੈਦਾ ਕੀਤੇ ਮਨੁੱਖ ਦਾ ਅਪਮਾਨ ਹੈ। -ਰਾਬਰਟ ਰੰਸੀ

ਪਹਿਲਾ ਸਫ਼ਾ

ਮੁੜ ਵਿਕਾਸ ਦੀ ਲੀਹ 'ਤੇ ਆਏਗਾ ਭਾਰਤ-ਮੋਦੀ

ਕਿਹਾ, ਹੁਣ 'ਮੇਡ ਇਨ ਇੰਡੀਆ' ਉਤਪਾਦਾਂ ਨੂੰ 'ਮੇਡ ਫ਼ਾਰ ਫ਼ਾਰਨ' ਬਣਾਉਣ ਦੀ ਲੋੜ ਨਵੀਂ ਦਿੱਲੀ, 2 ਜੂਨ (ਉਪਮਾ ਡਾਗਾ ਪਾਰਥ)-ਭਾਰਤੀ ਅਰਥਵਿਵਸਥਾ ਨੂੰ ਮੁੜ ਖੋਲ੍ਹਣ ਦੀ ਕਵਾਇਦ, 'ਅਨਲਾਕ-1' ਦੇ ਐਲਾਨ ਤੋਂ ਦੋ ਦਿਨ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਦਯੋਗ ਜਗਤ ਨੂੰ ...

ਪੂਰੀ ਖ਼ਬਰ »

ਭਾਰਤ-ਚੀਨ ਸਰਹੱਦੀ ਵਿਵਾਦ ਸਮੇਤ ਹੋਰ ਮੁੱਦਿਆਂ 'ਤੇ ਟਰੰਪ ਨਾਲ ਗੱਲਬਾਤ

ਨਵੀਂ ਦਿੱਲੀ, 2 ਜੂਨ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫ਼ੋਨ 'ਤੇ ਭਾਰਤ-ਚੀਨ ਸਰਹੱਦੀ ਵਿਵਾਦ ਸਮੇਤ ਜੀ-7 ਅਤੇ ਕੋਰੋਨਾ ਵਾਇਰਸ ਸਮੇਤ ਹੋਰ ਮੁੱਦਿਆਂ 'ਤੇ ਗੱਲਬਾਤ ਕੀਤੀ | ਇਹ ਗੱਲਬਾਤ ਇਸ ਸਮੇਂ ਹੋਈ ਹੈ ਜਦ ਕੁਝ ਦਿਨ ...

ਪੂਰੀ ਖ਼ਬਰ »

ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈੱਸ ਹਾਈਵੇ 'ਚ ਸੋਧ ਨਾਲ ਆਪਸ 'ਚ ਜੁੜਨਗੇ 5 ਗੁਰਧਾਮ

ਅੰਮਿ੍ਤਸਰ, 2 ਜੂਨ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈੱਸ-ਵੇਅ ਦੇ ਪੰਜਾਬ ਵਿਚਲੇ ਹਿੱਸੇ ਨੂੰ ਨਕੋਦਰ ਨਾਲ ਸੰਪਰਕ ਮੁਹੱਈਆ ਕਰਵਾ ਕੇ ਗ੍ਰੀਨਫੀਲਡ ਪ੍ਰਾਜੈਕਟ 'ਚ ਤਬਦੀਲ ਕਰਨ ਦੀ ਸਹਿਮਤੀ ਦੇ ਦਿੱਤੀ, ਜੋ ਅੱਗੇ ...

ਪੂਰੀ ਖ਼ਬਰ »

2 ਲੱਖ ਤੋਂ ਪਾਰ ਹੋਏ ਦੇਸ਼ ਭਰ 'ਚ ਕੋਰੋਨਾ ਦੇ ਮਾਮਲੇ

ਨਵੀਂ ਦਿੱਲੀ, 2 ਜੂਨ (ਏਜੰਸੀ)—ਦੇਸ਼ ਭਰ 'ਚ 24 ਘੰਟਿਆਂ ਦੌਰਾਨ ਕੋਰੋਨਾ ਨਾਲ 238 ਮੌਤਾਂ ਹੋਈਆਂ ਹਨ ਅਤੇ ਕੁੱਲ ਮਾਮਲੇ 2,00,321 ਤੱਕ ਪਹੁੰਚ ਗਏ ਹਨ | ਬੀਤੇ 24 ਘੰਟਿਆਂ ਦੌਰਾਨ 8147 ਨਵੇਂ ਮਰੀਜ਼ ਸਾਹਮਣੇ ਆਏ ਹਨ | ਕੁੱਲ ਮੌਤਾਂ ਦਾ ਅੰਕੜਾ 5739 ਤੱਕ ਪਹੁੰਚ ਗਿਆ ਹੈ ਅਤੇ ਹੁਣ ਤੱਕ 99613 ...

ਪੂਰੀ ਖ਼ਬਰ »

ਮੁਹਾਲੀ ਤੋਂ ਅਤਿ ਲੋੜੀਂਦਾ ਗੈਂਗਸਟਰ ਗਿ੍ਫ਼ਤਾਰ

6 ਦਿਨਾ ਪੁਲਿਸ ਰਿਮਾਂਡ 'ਤੇ ਭੇਜਿਆ ਐੱਸ. ਏ. ਐੱਸ. ਨਗਰ/ਲੁਧਿਆਣਾ, 2 ਜੂਨ (ਜਸਬੀਰ ਸਿੰਘ ਜੱਸੀ, ਅਮਰੀਕ ਸਿੰਘ ਬੱਤਰਾ)- ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਦੀ ਟੀਮ ਵਲੋਂ ਅੱਜ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਿਲ ਨਾਮੀ ਗੈਂਗਸਟਰ ਤੇਜਿੰਦਰ ਸਿੰਘ ਉਰਫ਼ ...

ਪੂਰੀ ਖ਼ਬਰ »

ਬਾਜਵਾ ਨੇ ਗੰਨਾ ਕਿਸਾਨਾਂ ਦੇ ਬਕਾਏ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ

• ਸਾਲਾਂ ਦੇ ਬਕਾਏ ਨੂੰ ਦੱਸਿਆ ਵੱਡੀ ਚਿੰਤਾ ਵਾਲੀ ਗੱਲ • ਜਲਦ ਭੁਗਤਾਨ ਦੀ ਕੀਤੀ ਅਪੀਲ ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)-ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਸੂਬੇ ਦੇ ਗੰਨਾ ...

ਪੂਰੀ ਖ਼ਬਰ »

ਪੁਲਵਾਮਾ ਮੁਕਾਬਲੇ 'ਚ 2 ਅੱਤਵਾਦੀ ਹਲਾਕ

ਇੰਟਰਨੈੱਟ ਸੇਵਾ ਮੁਅੱਤਲ ਸ੍ਰੀਨਗਰ, 2 ਜੂਨ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਅੱਜ ਹੋਏ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਅੱਤਵਾਦੀ ਸੰਗਠਨ ਅੰਸਾਰ-ਗਜ਼ਾਵਤ-ਉਲ ਹਿੰਦ (ਏ.ਜੀ.ਐਚ.) ਦੇ 2 ਸਥਾਨਕ ਅੱਤਵਾਦੀਆਂ ਨੂੰ ਢੇਰ ਕਰ ...

ਪੂਰੀ ਖ਼ਬਰ »

ਅਮਰੀਕਾ ਵਲੋਂ ਡਿਪੋਰਟ ਕੀਤੇ 119 ਭਾਰਤੀ ਅੰਮਿ੍ਤਸਰ ਪੁੱਜੇ

ਰਾਜਾਸਾਂਸੀ, 2 ਜੂਨ (ਸੁਖਜਿੰਦਰ ਸਿੰਘ ਹੇਰ)- ਲੱਖਾਂ ਰੁਪਏ ਖ਼ਰਚ ਕਰਕੇ, ਗ਼ੈਰ ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖਲ ਹੋ ਕੇ ਉੱਥੋਂ ਦੇ ਪੱਕੇ ਵਸਨੀਕ ਹੋਣ ਦੀ ਕਾਨੂੰਨੀ ਲੜਾਈ ਹਾਰਨ ਵਾਲੇ ਹਜ਼ਾਰਾਂ ਭਾਰਤੀਆਂ ਨੂੰ ਵਾਪਸ ਭੇਜਣ ਲਈ ਟਰੰਪ ਸਰਕਾਰ ਵਲੋਂ ਲਏ ਗਏ ਸਖ਼ਤ ...

ਪੂਰੀ ਖ਼ਬਰ »

ਆਸਾਮ 'ਚ ਢਿਗਾਂ ਡਿਗਣ ਕਾਰਨ 21 ਮੌਤਾਂ

ਗੁਹਾਟੀ/ਕਰੀਮਗੰਜ, 2 ਜੂਨ (ਏਜੰਸੀ)-ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਆਸਾਮ ਦੇ ਤਿੰਨ ਜ਼ਿਲਿ੍ਹਆਂ ਹੈਲਾਕਾਂਡੀ, ਕਰੀਮਗੰਜ ਅਤੇ ਕਛਾਰ ਵਿਚ ਢਿਗਾਂ ਡਿੱਗਣ ਕਾਰਨ 21 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਜ਼ਖ਼ਮੀ ਹੋ ਗਏ | ਇਕ ਅਧਿਕਾਰੀ ਨੇ ਦੱਸਿਆ ਕਿ ਹੈਲਾਕਾਂਡੀ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਨਾਲ 2 ਹੋਰ ਮੌਤਾਂ, 40 ਨਵੇਂ ਮਾਮਲੇ

ਚੰਡੀਗੜ੍ਹ, 2 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਨਵੇਂ ਮਾਮਲਿਆਂ ਅਤੇ ਮੌਤਾਂ ਦੀ ਗਿਣਤੀ 'ਚ ਵਾਧਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਸਿਹਤ ਵਿਭਾਗ ਅਨੁਸਾਰ ਅੱਜ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 40 ...

ਪੂਰੀ ਖ਼ਬਰ »

ਪਠਾਨਕੋਟ 'ਚ ਇਕ ਮੌਤ, 7 ਨਵੇਂ ਮਾਮਲੇ

ਪਠਾਨਕੋਟ, (ਸੰਧੂ)-ਅੱਜ ਪਠਾਨਕੋਟ ਦੇ ਇਕ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਹੋ ਗਈ, ਜੋ ਅੰਮਿ੍ਤਸਰ ਵਿਖੇ ਜ਼ੇਰੇ ਇਲਾਜ ਸੀ | ਇਸ ਤੋਂ ਇਲਾਵਾ 7 ਨਵੇਂ ਮਾਮਲੇ ਸਾਹਮਣੇ ਆਏ | ਐਸ. ਐਮ. ਓ. ਡਾ: ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ 59 ਕੋਰੋਨਾ ਸੈਂਪਲਾਂ ਦੀਆਂ ਰਿਪੋਰਟਾਂ ...

ਪੂਰੀ ਖ਼ਬਰ »

ਲੁਧਿਆਣਾ 'ਚ ਇਕ ਹੋਰ ਮੌਤ

ਲੁਧਿਆਣਾ, (ਸਲੇਮਪੁਰੀ)-ਲੁਧਿਆਣਾ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਗਈ, ਜੋ ਮੋਹਨਦੇਈ ਓਸਵਾਲ ਕੈਂਸਰ ਹਸਪਤਾਲ ਵਿਚ ਦਾਖਲ ਸੀ | ਹਸਪਤਾਲ ਦੇ ਇਕ ਅਧਿਕਾਰੀ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਲੁਧਿਆਣਾ ਸਥਿਤ ਫੌਜੀ ਮੁਹੱਲੇ ਨਾਲ ਸਬੰਧਿਤ ਉਜਾਗਰ ਸਿੰਘ (85) ...

ਪੂਰੀ ਖ਼ਬਰ »

ਜ਼ਮੀਨ 'ਚ ਲੱਗੇ ਦਰੱਖ਼ਤ ਨੂੰ ਕੱਟਣ 'ਤੇ ਭਰਾ ਵਲੋਂ ਦੋ ਸਕੇ ਭਰਾਵਾਂ ਦੀ ਹੱਤਿਆ

ਤਰਨ ਤਾਰਨ/ਝਬਾਲ, 2 ਜੂਨ (ਹਰਿੰਦਰ ਸਿੰਘ, ਸੁਖਦੇਵ ਸਿੰਘ, ਵਿਕਾਸ ਮਰਵਾਹਾ)-ਨਜ਼ਦੀਕੀ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਜ਼ਮੀਨ 'ਤੇ ਲੱਗੇ ਦਰੱਖ਼ਤਾਂ ਨੂੰ ਕੱਟਣ ਤੋਂ ਹੋਏ ਵਿਵਾਦ ਤੋਂ ਬਾਅਦ ਭਰਾ ਨੇ ਆਪਣੇ ਚਾਚੇ, ਚਚੇਰੇ ਭਰਾ, ਪਤਨੀ ਅਤੇ ਤਿੰਨ ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ ਤੋਂ ਬਾਅਦ ਪਾਕਿ ਨਸ਼ਾ ਉਤਪਾਦਨ ਤੇ ਤਸਕਰੀ 'ਚ ਬਣਿਆ ਦੁਨੀਆ ਦਾ ਵੱਡਾ ਕੇਂਦਰ

— ਸੁਰਿੰਦਰ ਕੋਛੜ — ਅੰਮਿ੍ਤਸਰ, 2 ਜੂਨ -ਅਫ਼ਗ਼ਾਨਿਸਤਾਨ ਤੋਂ ਬਾਅਦ ਪਾਕਿਸਤਾਨ ਨਸ਼ਾ ਉਤਪਾਦਕ ਅਤੇ ਨਸ਼ਿਆਂ ਦੀ ਤਸਕਰੀ ਦਾ ਵਿਸ਼ਵ ਦਾ ਇਕ ਵੱਡਾ ਕੇਂਦਰ ਬਣ ਚੁੱਕਿਆ ਹੈ | ਤਸਕਰੀ ਦੇ ਨਾਲ-ਨਾਲ ਪਾਕਿ ਦੇ ਸੂਬਾ ਬਲੋਚਿਸਤਾਨ ਦੇ ਕੁਝ ਇਲਾਕਿਆਂ ਸਮੇਤ ਖ਼ੈਬਰ ਪਖਤੂਨਖਵਾ ...

ਪੂਰੀ ਖ਼ਬਰ »

ਬਿਜਲੀ ਸਸਤੀ ਕਰਨ ਦੇ ਨਾਂਅ 'ਤੇ ਲੋਕਾਂ ਨਾਲ ਠੱਗੀ

ਜਲੰਧਰ, 2 ਜੂਨ (ਮੇਜਰ ਸਿੰਘ)-ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਯੂਨਿਟ 25 ਤੋਂ 50 ਪੈਸੇ ਰਾਹਤ ਦੇਣ ਦਾ ਐਲਾਨ ਕਰਦਿਆਂ ਨਾਲ ਹੀ ਪੱਕੇ ਖ਼ਰਚੇ ਵਧਾ ਦਿੱਤੇ ਹਨ | ਇਸ ਤਰ੍ਹਾਂ ਇਕ ਹੱਥ ਦੇ ਕੇ ਦੂਜੇ ਹੱਥ ਵਾਪਸ ਲੈਣ ਦੀ ਗੱਲ ਕੀਤੀ ਹੈ ...

ਪੂਰੀ ਖ਼ਬਰ »

ਪਾਕਿ 'ਚ ਸਕੂਲ ਦੀ ਛੱਤ ਡਿਗਣ ਨਾਲ 7 ਬੱਚਿਆਂ ਦੀ ਮੌਤ

ਪਿਸ਼ਾਵਰ, 2 ਜੂਨ (ਏਜੰਸੀ)- ਪਾਕਿਸਤਾਨ 'ਚ ਜ਼ਿਆਦਾ ਬਾਰਿਸ਼ ਹੋਣ ਕਾਰਨ ਇਕ ਸਕੂਲ ਦੀ ਛੱਤ ਡਿਗ ਗਈ, ਜਿਸ ਨਾਲ 7 ਬੱਚਿਆਂ ਦੀ ਮੌਤ ਹੋ ਗਈ ਤੇ 13 ਬੱਚੇ ਜ਼ਖ਼ਮੀ ਹੋ ਗਏ | ਇਹ ਜਾਣਕਾਰੀ ਪੁਲਿਸ ਨੇ ਦਿੱਤੀ | ਪੁਲਿਸ ਅਧਿਕਾਰੀ ਅਨੁਸਾਰ ਇਹ ਹਾਦਸਾ ਉੱਤਰ ਵਜ਼ੀਰਿਸਤਾਨ ਦੇ ਸਕੂਲ 'ਚ ...

ਪੂਰੀ ਖ਼ਬਰ »

ਜੈਸਿਕਾ ਕਤਲ ਕੇਸ ਦੇ ਦੋਸ਼ੀ ਮਨੂ ਸ਼ਰਮਾ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਹੀ ਕੀਤਾ ਰਿਹਾਅ

ਦਿੱਲੀ ਦੇ ਉਪ ਰਾਜਪਾਲ ਵਲੋਂ ਮਨਜ਼ੂਰੀ ਨਵੀਂ ਦਿੱਲੀ, 2 ਜੂਨ (ਜਗਤਾਰ ਸਿੰਘ)-ਦਿੱਲੀ ਦੇ ਉਪ-ਰਾਜਪਾਲ ਅਨਿਲ ਬੈਜਲ ਨੇ ਮੰਗਲਵਾਰ ਨੂੰ ਚਰਚਿਤ ਜੈਸਿਕਾ ਲਾਲ ਦੇ ਕਤਲ ਦੇ ਦੋਸ਼ੀ ਮਨੂ ਸ਼ਰਮਾ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਹੀ ਜੇਲ੍ਹ ਤੋਂ ਰਿਹਾਅ ਕਰਨ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਥਾਣਿਆਂ ਦੇ 19 'ਚੋਂ 11 ਮਾਮਲਿਆਂ 'ਚ ਹੋ ਚੁੱਕੀ ਹੈ ਸਜ਼ਾ

ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)-ਗੈਂਗਸਟਰ ਤੇਜਿੰਦਰ ਸਿੰਘ ਵਿਰੁੱਧ ਜ਼ਿਲ੍ਹਾ ਸ਼ਹੀਦ ਭਗਤ ਨਗਰ ਤੋਂ ਇਲਾਵਾ ਵੱਖ-ਵੱਖ ਥਾਣਿਆਂ 'ਚ 19 ਮਾਮਲੇ ਦਰਜ ਹਨ | ਤੇਜਿੰਦਰ ਸਿੰਘ ਿਖ਼ਲਾਫ਼ ਥਾਣਾ ਪੋਜੇਵਾਲ ਵਿਖੇ 18 ਮਈ, 2020 ਨੂੰ ਦਰਜ ਕੀਤੇ ਗਏ ਇਰਾਦਾ ਕਤਲ ਦੇ ਮਾਮਲੇ 'ਚ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਚੀਨੀ ਸੈਨਿਕ ਪੂਰਬੀ ਲਦਾਖ 'ਚ ਹਨ-ਰਾਜਨਾਥ

ਨਵੀਂ ਦਿੱਲੀ, 2 ਜੂਨ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਪੂਰਬੀ ਲੱਦਾਖ ਦੇ ਇਲਾਕਿਆਂ, ਜਿਨ੍ਹਾਂ ਨੂੰ ਚੀਨ ਆਪਣਾ ਖੇਤਰ ਦੱਸਦਾ ਹੈ, 'ਚ ਵੱਡੀ ਗਿਣਤੀ 'ਚ ਚੀਨੀ ਸੈਨਿਕ ਆ ਗਏ ਹਨ ਅਤੇ ਭਾਰਤ ਸਥਿਤੀ ਨਾਲ ਨਜਿੱਠਣ ਲਈ ਸਾਰੇ ਜ਼ਰੂਰੀ ਕਦਮ ...

ਪੂਰੀ ਖ਼ਬਰ »

ਦਿੱਲੀ ਤੋਂ ਸੀਨੀਅਰ ਅਕਾਲੀ ਆਗੂ ਹਰਮਨਜੀਤ ਸਿੰਘ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 2 ਜੂਨ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਨਾਲ ਪਿਛਲੇ 45 ਸਾਲਾਂ ਤੋਂ ਜੁੜੇ ਸੀਨੀਅਰ ਆਗੂ ਤੇ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਮਨਜੀਤ ਸਿੰਘ ਨੇ ਅਹੁਦੇ ਅਤੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ | ਅਸਤੀਫ਼ੇ ਤੋਂ ਬਾਅਦ ਦੇਰ ਸ਼ਾਮ ਅਕਾਲੀ ਦਲ ਦਿੱਲੀ ਪ੍ਰਦੇਸ਼ ਨਾਲ ਜੁੜੇ ਕੁਝ ਆਗੂ ਹਰਮਨਜੀਤ ਸਿੰਘ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪੁੱਜੇ ਸਨ ਪਰ ਫਿਲਹਾਲ ਕਾਮਯਾਬੀ ਨਹੀਂ ਮਿਲ ਸਕੀ | ਹਾਲਾਂਕਿ ਸ. ਪ੍ਰਕਾਸ਼ ਸਿੰਘ ਬਾਦਲ ਦੇ ਜ਼ਿਆਦਾ ਨੇੜੇ ਮੰਨੇ ਜਾਣ ਵਾਲੇ ਹਰਮਨਜੀਤ ਸਿੰਘ ਨੇ ਆਪਣਾ ਅਸਤੀਫ਼ਾ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬਜਾਏ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਸੰਬੋਧਨ ਕਰ ਕੇ ਲਿਖਿਆ ਹੈ, ਜਿਸ 'ਚ ਦਿੱਲੀ ਦੀ ਲੀਡਰਸ਼ਿਪ ਦੀ ਕਾਰਜਸ਼ੈਲੀ ਪ੍ਰਤੀ ਕਾਫੀ ਨਾਰਾਜ਼ਗੀ ਜਤਾਈ ਗਈ ਹੈ | ਪਾਰਟੀ ਨਾਲ ਨਾਰਾਜ਼ਗੀ ਦਾ ਮੁੱਖ ਕਾਰਨ ਜਾਣਨ ਲਈ 'ਅਜੀਤ' ਵਲੋਂ ਹਰਮਨਜੀਤ ਸਿੰਘ ਨਾਲ ਕਾਫੀ ਵਾਰ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਫੋਨ ਬੰਦ ਹੋਣ ਕਾਰਨ ਸੰਪਰਕ ਨਹੀਂ ਹੋ ਸਕਿਆ |


ਖ਼ਬਰ ਸ਼ੇਅਰ ਕਰੋ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX