ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  5 minutes ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  7 minutes ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  10 minutes ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਭਾਰਤ ਸਰਹੱਦਾਂ 'ਤੇ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ - ਰਾਹੁਲ ਗਾਂਧੀ
. . .  31 minutes ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਹੱਦ 'ਤੇ ਇਕ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ ਹੈ | ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ...
ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  54 minutes ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  about 1 hour ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  about 1 hour ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  about 1 hour ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 2 hours ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼ - ਰਾਜੇਵਾਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਭਾਰਤੀ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ...
ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  about 2 hours ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਜਸਟਿਨ ਟਰੂਡੋ ਨੂੰ ਮਿਲੀ ਜਿੱਤ
. . .  about 2 hours ago
ਟੋਰਾਂਟੋ, 21 ਸਤੰਬਰ - ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ...
ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  about 3 hours ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  about 3 hours ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  about 4 hours ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 5 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 5 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 5 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 5 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 14 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਅੰਮ੍ਰਿਤਸਰ

ਮੰਤਰੀ ਸੋਨੀ ਨੇ ਮਿਸ਼ਨ ਫਤਹਿ ਤਹਿਤ ਮੈਡੀਕਲ ਕਾਲਜ ਵਿਖੇ ਅਤਿ ਆਧੁਨਿਕ ਕੋਰੋਨਾ ਟੈਸਟਿੰਗ ਲੈਬ ਦਾ ਕੀਤਾ ਉਦਘਾਟਨ

ਅੰਮਿ੍ਤਸਰ, 2 ਜੂਨ (ਰੇਸ਼ਮ ਸਿੰਘ)-ਸਰਕਾਰ ਵਲੋਂ ਕੋਰੋਨਾ ਿਖ਼ਲਾਫ਼ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਅੱਜ ਇਥੋਂ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਮੈਡੀਕਲ ਖੋਜ ਤੇ ਸਿੱਖਿਆ ਓ.ਪੀ. ਸੋਨੀ ਵਲੋਂ ਕੋਰੋਨਾ ਟੈਸਟਿੰਗ ਲਈ ਅਤਿ ਆਧੁਨਿਕ ਲੈਬ ...

ਪੂਰੀ ਖ਼ਬਰ »

ਘਰ ਵਾਪਸੀ ਲਈ ਰੇਲਵੇ ਸਟੇਸ਼ਨ ਦੇ ਬਾਹਰ ਖੱਜਲ ਹੋ ਰਹੇ ਪ੍ਰਵਾਸੀ ਮਜ਼ਦੂਰ

ਅੰਮਿ੍ਤਸਰ, 2 ਜੂਨ (ਹਰਜਿੰਦਰ ਸਿੰਘ ਸ਼ੈਲੀ)-ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ 'ਚ ਲੱਗੇ ਕਰਫਿਊ ਤੇ ਲਾਕਡਾਊਨ ਦੌਰਾਨ ਪੰਜਾਬ 'ਚ ਰਹਿੰਦੇ ਪ੍ਰਵਾਸੀ ਕਾਮਿਆਂ ਨੂੰ ਉਨ੍ਹਾਂ ਦੇ ਘਰਾਂ 'ਚ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਰੇਲਗੱਡੀਆਂ ਚਲਾਉਣ ਦਾ ...

ਪੂਰੀ ਖ਼ਬਰ »

ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈੱਸ ਵੇਅ ਅਕਾਲੀ ਸਰਕਾਰ ਦੀ ਦੇਣ ਤੇ ਸੁਖਬੀਰ ਸਿੰਘ ਬਾਦਲ ਦਾ ਡਰੀਮ ਪ੍ਰਾਜੈਕਟ-ਪ੍ਰੋ: ਵਿਰਸਾ ਸਿੰਘ ਵਲਟੋਹਾ

ਅੰਮਿ੍ਤਸਰ, 2 ਜੂਨ (ਜਸਵੰਤ ਸਿੰਘ ਜੱਸ)-'ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈਸ ਵੇਅ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਡਰੀਮ ਪ੍ਰਾਜੈਕਟ ਹੈ ਤੇ ਇਹ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਦੀ ਦੇਣ ਹੈ |' ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਐਕਸਪ੍ਰੈੱਸ ਮਾਰਗ 'ਚ ਅੰਮਿ੍ਤਸਰ ਨੂੰ ਮੁੜ ਸ਼ਾਮਿਲ ਕਰਨ ਦਾ ਸ਼ੋ੍ਰਮਣੀ ਕਮੇਟੀ ਵਲੋਂ ਸਵਾਗਤ

ਅੰਮਿ੍ਤਸਰ, 2 ਜੂਨ (ਸਟਾਫ ਰਿਪੋਰਟਰ)-ਦਿੱਲੀ-ਕੱਟੜਾ ਐਕਸਪ੍ਰੈੱਸ ਮਾਰਗ ਵਿਚ ਗੁਰੂ ਨਗਰੀ ਅੰਮਿ੍ਤਸਰ ਸਮੇਤ ਪੰਜਾਬ ਦੇ ਪੰਜ ਇਤਿਹਾਸਕ ਅਸਥਾਨਾਂ ਨੂੰ ਸ਼ਾਮਲ ਕਰਨ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸਵਾਗਤ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਮੀਂਹ ਅਤੇ ਗੜੇਮਾਰੀ ਨਾਲ ਜਨਜੀਵਨ ਹੋਇਆ ਪ੍ਰਭਾਵਿਤ

ਅੰਮਿ੍ਤਸਰ, 2 ਜੂਨ (ਹਰਮਿੰਦਰ ਸਿੰਘ)-ਲਗਾਤਾਰ ਪੈ ਰਹੀ ਗਰਮੀ ਤੋਂ ਅੰਮਿ੍ਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਲੋਂ ਰਾਹਤ ਮਹਿਸੂਸ ਕੀਤੀ ਜਦੋਂ ਅੱਜ ਇਥੇ ਤੇਜ਼ ਹਵਾਵਾਂ ਚੱਲਣ ਦੇ ਨਾਲ ਗੜ੍ਹੇ ਅਤੇ ਭਾਰੀ ਮੀਂਹ ਪਿਆ | ਤੇਜ਼ ਮੀਂਹ ਪੈਣ ਤੇ ਗੜ੍ਹੇਮਾਰੀ ਹੋਣ ਕਾਰਨ ...

ਪੂਰੀ ਖ਼ਬਰ »

ਲਾਕਡਾਊਨ 'ਚ ਰਾਹਗੀਰਾਂ ਦੇ ਮੋਬਾਈਲ ਖੋਹਣ ਵਾਲਾ ਕਾਬੂ, ਸਾਥੀ ਦੀ ਭਾਲ ਜਾਰੀ

ਅੰਮਿ੍ਤਸਰ, 2 ਜੂਨ (ਰੇਸ਼ਮ ਸਿੰਘ)-ਲੋਕ ਡਾਊਨ 'ਚ ਲੋਕਾਂ ਦੇ ਮੋਬਾਈਲ ਫੋਨ ਖੋਹ ਕੇ ਮੋਟਰਸਾਇਕਲ 'ਤੇ ਦੌੜ ਜਾਣ ਵਾਲੇ ਦੋ ਨੌਜਵਾਨਾਂ 'ਚੋਂ ਇਕ ਨੂੰ ਪੁਲਿਸ ਨੇ ਕਾਬੂ ਕਰ ਲਿਆ ਗਿਆ ਹੈ, ਜਿਸ ਪਾਸੋਂ ਪੁਲਿਸ ਨੇ ਵਾਰਦਾਤ ਲਈ ਵਰਤਿਆ ਮੋਟਰਸਾਇਕਲ ਪਲਸਰ ਤੇ ਖੋਹੇ ਗਏ ਪੰਜ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਿਖੇ ਬੜੀ ਸ਼ਰਧਾ ਨਾਲ 36ਵੇਂ ਸ਼ਹੀਦੀ ਸਮਾਗਮਾਂ ਦੀ ਸ਼ੁਰੂਆਤ

ਚੌਕ ਮਹਿਤਾ, 2 ਜੂਨ (ਜਗਦੀਸ਼ ਸਿੰਘ ਬਮਰਾਹ)-ਜੂਨ 1984 ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਆਨ ਸ਼ਾਨ ਤੇ ਸਨਮਾਨ ਦੀ ਰਾਖੀ ਕਰਦਿਆਂ ਸ਼ਹੀਦ ਹੋਏ, ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਨਰਲ ਸ਼ੁਬੇਗ ਸਿੰਘ, ਬਾਬਾ ਠਾਰ੍ਹਾ ਸਿੰਘ ਤੇ ਹੋਰ ...

ਪੂਰੀ ਖ਼ਬਰ »

'ਕ੍ਰੈਡਿਟ ਵਾਰ' ਦੇ ਚਲਦਿਆਂ ਅੰਮਿ੍ਤਸਰ-ਤਰਨ ਤਰਨ ਰੋਡ ਪੁਲ ਬੰਦ-ਰਾਹਗੀਰ ਮੁੜ ਭੋਗ ਰਹੇ ਸੰਤਾਪ, 5 ਮਹੀਨੇ 'ਚ ਬਣੇਗਾ ਅੰਡਰਪਾਥ

ਅੰਮਿ੍ਤਸਰ/ਸੁਲਤਾਨਵਿੰਡ 2 ਜੂਨ (ਸੁਰਿੰਦਰਪਾਲ ਸਿੰਘ ਵਰਪਾਲ, ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਤਰਨ-ਤਾਰਨ ਰੋਡ ਵਿਖੇ ਬੀਤੇ ਦਿਨੀਂ ਹਲਕੀ ਫੁਲਕੀ ਆਵਾਜਾਈ ਲਈ ਸ਼ੁਰੂ ਕੀਤਾ ਗਿਆ ਨਵਨਿਰਮਾਣ ਪੁੱਲ ਕ੍ਰੈਡਿਟ ਵਾਰ ਦੇ ਚਲਦਿਆਂ ਫਿਲਹਾਲ ਬੰਦ ਕਰ ਦਿੱਤਾ ਹੈ ਜਿਸ ਲਈ ...

ਪੂਰੀ ਖ਼ਬਰ »

ਪਿੰਡ ਉਦੋਕੇ 'ਚ ਨੀਲੇ ਕਾਰਡ ਧਾਰਕਾਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਮੱਤੇਵਾਲ, 2 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਨਜ਼ਦੀਕੀ ਪਿੰਡ ਉਦੋਕੇ ਵਿਖੇ ਅੱਜ ਵੱਡੀ ਗਿਣਤੀ ਵਿਚ ਦਲਿਤ ਤੇ ਗਰੀਬ ਪਰਿਵਾਰਾਂ ਨੇ ਇਕੱਠੇ ਹੋ ਕੇ ਡੀਪੂ ਮੂਹਰੇ ਪਹੁੰਚ ਕੇ ਸਰਕਾਰ ਿਖ਼ਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ | ਪਿੰਡ ਦੇ ਹੀ ਕੁਝ ਕਾਰਡ ਧਾਰਕਾਂ ...

ਪੂਰੀ ਖ਼ਬਰ »

ਸੂਬੇ ਦੀ ਖੁਸ਼ਹਾਲੀ ਲਈ ਸੰਜੀਵਨੀ ਦਾ ਕੰਮ ਕਰੇਗਾ ਐਕਸਪ੍ਰੈੱਸ ਹਾਈਵੇ : ਔਜਲਾ

ਅੰਮਿ੍ਤਸਰ, 2 ਜੂਨ (ਰੇਸ਼ਮ ਸਿੰਘ)-ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿੱਲੀ-ਅੰਮਿ੍ਤਸਰ- ਕੱਟੜਾ ਐਕਸਪ੍ਰੈਸ ਵੇਅ ਵਿਚ ਅੰਮਿ੍ਤਸਰ ਨੂੰ ਦੁਬਾਰਾ ਜੋੜਨ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਮਿਲੀ ਹਰੀ ਝੰਡੀ 'ਤੇ ਖੁਸ਼ੀ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਤਹਿਸੀਲ ਬਾਬਾ ਬਕਾਲਾ ਸਾਹਿਬ ਨੂੰ ਮਿਲੀ ਵੱਡੀ ਰਾਹਤ, 56 ਵਿਅਕਤੀਆਂ ਦੇ ਕੇਸ ਆਏ ਨੈਗੇਟਿਵ

ਬਾਬਾ ਬਕਾਲਾ ਸਾਹਿਬ, 2 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸਬ ਡਵੀਜਨ ਬਾਬਾ ਬਕਾਲਾ ਸਾਹਿਬ ਲਈ ਅੱਜ ਵੱਡੀ ਰਾਹਤ ਵਾਲੀ ਖਬਰ ਹੈ ਕਿ ਸਬ ਡਵੀਜਨ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ 1 ਜੂਨ ਨੂੰ ਜਿਨ੍ਹਾਂ 56 ਵਿਅਕਤੀਆਂ ਦੇ ਸੈਂਪਲ ਲੈ ਕੇ ਅੰਮਿ੍ਤਸਰ ਭੇਜੇ ਗਏ ਸਨ, ਉਨ੍ਹਾਂ ...

ਪੂਰੀ ਖ਼ਬਰ »

ਆਪਸੀ ਰੰਜਿਸ਼ ਨੂੰ ਲੈ ਕੇ ਹੋਈ ਲੜਾਈ ਵਿਚ ਇਕ ਗੰਭੀਰ ਜ਼ਖ਼ਮੀ

ਲੋਪੋਕੇ, 2 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਭਿੰਡੀਸੈਦਾਂ ਅਧੀਨ ਆਉਂਦੇ ਸਰਹੱਦੀ ਪਿੰਡ ਕੁਤੀਵਾਲ ਵਿਖੇ ਆਪਸੀ ਰੰਜਿਸ਼ ਨੂੰ ਲੈ ਕੇ ਹੋਈ ਲੜਾਈ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੇਜਰ ਸਿੰਘ ਪਿੰਡ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਨੌਜਵਾਨ ਜ਼ਖ਼ਮੀ

ਚੇਤਨਪੁਰਾ, 2 ਜੂਨ (ਮਹਾਂਬੀਰ ਸਿੰਘ ਗਿੱਲ)-ਅੰਮਿ੍ਤਸਰ-ਫਹਿਤਗੜ੍ਹ ਚੂੜੀਆਂ ਸੜਕ ਵਾਇਆ ਸੰਗਤਪੁਰਾ ਦੀ ਅਤੀ ਖਸਤਾ ਹਾਲਤ ਕਾਰਨ ਪਿੰਡ ਸੋਹੀਆਂ ਕਲਾਂ ਅਤੇ ਚੇਤਨਪੁਰਾ ਦੇ ਵਿਚਕਾਰ ਇਕ ਨੌਜਵਾਨ ਲਵਪ੍ਰੀਤ ਸਿੰਘ ਪੁੱਤਰ ਦਵਿੰਦਰ ਸਿੰਘ ਸਰਪੰਚ ਪਿੰਡ ਲਸ਼ਕਰੀਨੰਗਲ ਸੜਕ ...

ਪੂਰੀ ਖ਼ਬਰ »

ਛੇਹਰਟਾ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਛੇਹਰਟਾ, 2 ਜੂਨ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਛੇਹਰਟਾ ਮੁੱਖੀ ਇੰਸਪੈਕਟਰ ਰਾਜਵਿੰਦਰ ਕੌਰ ਦੀ ਦੇਖਰੇਖ ਹੇਠ ਟਾਊਨ ਚੌਾਕੀ ਛੇਹਰਟਾ ਦੇ ਚੌਕੀ ਇੰਚਾਰਜ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਲਗਾਏ ਗਏ ਨਾਕੇ ...

ਪੂਰੀ ਖ਼ਬਰ »

ਕੋਰੋਨਾ ਤੋਂ ਰੱਖਿਆ ਦੇ ਨਿਯਮਾਂ ਦੀ ਕਿਉਂ ਨਹੀਂ ਕੀਤੀ ਜਾ ਰਹੀ ਪਾਲਣਾ-ਚੀਫ਼ ਜਸਟਿਸ

ਅੰਮਿ੍ਤਸਰ, 2 ਜੂਨ (ਸੁਰਿੰਦਰ ਕੋਛੜ)-ਪੰਜ ਜੱਜਾਂ ਵਾਲੀ ਸੁਪਰੀਮ ਕੋਰਟ ਬੈਂਚ ਦੀ ਅਗਵਾਈ ਕਰਦਿਆਂ ਸੁਣਵਾਈ ਦੌਰਾਨ ਪਾਕਿਸਤਾਨ ਦੇ ਚੀਫ਼ ਜਸਟਿਸ ਗੁਲਜ਼ਾਰ ਅਹਿਮਦ ਨੇ ਅਦਾਲਤ ਦੇ ਕਮਰੇ 'ਚ ਇਕੱਤਰ ਹੋਏ ਲੋਕਾਂ ਨੂੰ ਝਿੜਕਦਿਆਂ ਪੁੱਛਿਆ ਕਿ ਕੋਰੋਨਾ ਤੋਂ ਬਚਣ ਲਈ ਸਰੀਰਕ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਬਿਆਸ ਤੋਂ ਜਨ-ਸ਼ਤਾਬਦੀ ਤੇ ਸ਼ਹੀਦ ਐਕਸਪ੍ਰੈੱਸ ਗੱਡੀਆਂ ਰਵਾਨਾ

ਬਿਆਸ, 2 ਜੂਨ (ਪਰਮਜੀਤ ਸਿੰਘ ਰੱਖੜਾ)-ਕੋਵਿਡ-19 ਦੇ ਚੱਲਦਿਆਂ ਮਨਸੂਖ ਹੋਈਆਂ ਟਰੇਨਾਂ ਤੋਂ ਬਾਅਦ ਭਾਰਤ ਸਰਕਾਰ ਦੇ ਰੇਲਵੇ ਮੰਤਰਾਲੇ ਵਲੋਂ ਫਿਲਹਾਲ 200 ਅਹਿਮ ਟਰੇਨਾਂ ਚਲਾਉਣ ਦਾ ਫੈਸਲਾ ਲਿਆ ਜਾ ਚੁੱਕਾ ਹੈ, ਜਿਸ ਤਹਿਤ ਅੱਜ ਮਹੱਤਵਪੂਰਨ ਰੇਲਵੇ ਸਟੇਸ਼ਨ ਬਿਆਸ ਤੋਂ ...

ਪੂਰੀ ਖ਼ਬਰ »

ਕਸਬਾ ਚੋਗਾਵਾਂ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ

ਚੋਗਾਵਾਂ, 2 ਜੂਨ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਕੱਕੜ ਦੀ ਅਗਵਾਈ ਹੇਠ ਕਸਬਾ ਚੋਗਾਵਾਂ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ, ਜਿਸ ਵਿਚ ਅਹਿਮ ਮਸਲੇ ਵਿਚਾਰੇ ਗਏ, ...

ਪੂਰੀ ਖ਼ਬਰ »

ਡੀ.ਐੱਸ.ਪੀ. ਵਿਪਨ ਕੁਮਾਰ ਨੇ ਚਾਰਜ ਸੰਭਾਲਿਆ

ਅਜਨਾਲਾ, 2 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਕਮਾਂਡ ਸੈਂਟਰ ਗੁਰਦਾਸਪੁਰ ਤੋਂ ਬਦਲ ਕੇ ਆਏ ਡੀ.ਐੱਸ.ਪੀ. ਸ੍ਰੀ ਵਿਪਨ ਕੁਮਾਰ ਨੇ ਅੱਜ ਬਤੌਰ ਡੀ.ਐੱਸ.ਪੀ ਸਬ ਡਵੀਜ਼ਨ ਅਜਨਾਲਾ ਆਪਣਾ ਚਾਰਜ ਸੰਭਾਲ ਲਿਆ | ਇਸ ਮੌਕੇ 'ਅਜੀਤ' ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਛੱਜਲਵੱਡੀ ਵਿਖੇ ਬਸਪਾ ਵਲੋਂ ਮੀਟਿੰਗ ਦੌਰਾਨ 21 ਮੈਂਬਰੀ ਕਮੇਟੀ ਦਾ ਗਠਨ

ਟਾਂਗਰਾ, 2 ਜੂਨ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਛੱਜਲਵੱਡੀ ਵਿਖੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਸੂਬਾਈ ਜਨਰਲ ਸਕੱਤਰ ਸਵਿੰਦਰ ਸਿੰਘ ਛੱਜਲਵੱਡੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਾਰਟੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬੋਨੀ ਅਜਨਾਲਾ ਦੀ ਅਗਵਾਈ 'ਚ ਅਕਾਲੀ ਦਲ ਦੇ ਵਫਦ ਵਲੋਂ ਐੱਸ.ਡੀ.ਐੱਮ. ਨੂੰ ਮੰਗ ਪੱਤਰ

ਅਜਨਾਲਾ, 2 ਜੂਨ (ਸੁੱਖ ਮਾਹਲ)-ਦੇਸ਼ ਅੰਦਰ ਫੈਲੀ ਕੋਵਿਡ 19 ਦੀ ਮਹਾਂਮਾਰੀ ਤੋਂ ਬਚਾਅ ਲਈ ਸਰਕਾਰਾਂ ਵਲੋਂ ਕੀਤੇ ਗਏ ਲਾਕਡਾਊਨ ਦੌਰਾਨ ਕੇਂਦਰ ਸਰਕਾਰ ਵਲੋਂ ਪੰਜਾਬ ਲਈ ਭੇਜੇ ਗਏ ਰਾਸ਼ਨ ਨੂੰ ਸੱਤਾਧਾਰੀ ਆਗੂਆਂ ਵਲੋਂ ਵੰਡਣ ਦੇ ਮਾਮਲੇ ਚ ਕੀਤੀਆਂ ਬੇਨਿਯਮੀਆਂ ਦੇ ...

ਪੂਰੀ ਖ਼ਬਰ »

ਢੱਡੇ 'ਚ ਲਾਭਪਾਤਰੀ ਰਾਸ਼ਨ ਤੋਂ ਵਾਂਝੇ ਰਹਿਣ ਕਰਕੇ ਸਰਕਾਰ ਤੇ ਡੀਪੂ ਹੋਲਡਰ ਖਿਲਾਫ ਕੀਤੀ ਨਾਅਰੇਬਾਜ਼ੀ

ਜੈਂਤੀਪੁਰ, 2 ਜੂਨ (ਭੁਪਿੰਦਰ ਸਿੰਘ ਗਿੱਲ)-ਸਰਕਾਰ ਤੇ ਡੀਪੂ ਹੋਲਡਰਾਂ ਖਿਲਾਫ ਲੋਕ ਰੋਸ ਮੁਜ਼ਾਹਰੇ ਕਰ ਰਹੇ ਹਨ | ਬਲਾਕ ਮਜੀਠਾ ਦੇ ਪਿੰਡ ਢੱਡੇ ਵਿਖੇ ਦਸ ਦਿਨ ਪਹਿਲਾਂ ਰਾਸ਼ਨ ਆਉਣ 'ਤੇ ਡੀਪੂ ਹੋਲਡਰ ਨੇ ਸਿਰਫ ਆਪਣੇ ਚਹੇਤਿਆਂ ਨੂੰ ਰਾਸ਼ਨ ਦੇ ਕੇ ਰਾਸ਼ਨ ਵੰਡਣਾ ਬੰਦ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਆਨਲਾਈਨ ਕਵੀ ਦਰਬਾਰ

ਬਾਬਾ ਬਕਾਲਾ ਸਾਹਿਬ, 2 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ 34 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ, ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਲਾਕ ਡਾਊਨ ਦੌਰਾਨ ਵੱਡਾ ਉੱਦਮ ਕਰਦਿਆਂ ਪੰਜਾਬੀ ਮਾਂ ਬੋਲੀ ...

ਪੂਰੀ ਖ਼ਬਰ »

ਸਹਿਕਾਰਤਾ ਮੰਤਰੀ ਵਲੋਂ ਤਰਸਿੱਕਾ ਸਹਿਕਾਰੀ ਬੈਂਕ ਤੇ ਇਸ ਅਧੀਨ 5 ਸਹਿਕਾਰੀ ਸੁਸਾਇਟੀਆਂ 'ਚ ਹੋਏ ਘਪਲੇ ਦੀ ਜਾਂਚ ਦੇ ਆਦੇਸ਼

ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)-ਤਰਸਿੱਕਾ ਸਹਿਕਾਰੀ ਬੈਂਕ ਅਤੇ ਇਸ ਅਧੀਨ 5 ਸਹਿਕਾਰੀ ਸੁਸਾਇਟੀਆਂ ਵਿਚ ਹੋਏ ਘਪਲੇ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਹਨ | ਸਹਿਕਾਰਤਾ ...

ਪੂਰੀ ਖ਼ਬਰ »

ਰੰਗਕਰਮੀਆਂ ਤੇ ਸੰਗੀਤ ਨਾਲ ਜੁੜੇ ਕਲਾਕਾਰਾਂ ਨੇ ਪਰਿਵਾਰ ਪਾਲਣ ਲਈ ਬਦਲਿਆ ਰਸਤਾ

ਅੰਮਿ੍ਤਸਰ, 2 ਜੂਨ (ਹਰਮਿੰਦਰ ਸਿੰਘ)-ਕੋਰੋਨਾ ਵਾਇਰਸ ਦੇ ਫੈਲਾਅ ਕਾਰਣ ਗਾਇਕੀ ਤੇ ਰੰਗਮੰਚ ਰਾਹੀਂ ਪੰਜਾਬੀ ਕਲਾ, ਸਭਿਆਚਾਰ ਨੂੰ ਜਿੰਦਾ ਰੱਖਣ ਤੇ ਆਪਣੀ ਕਲਾ ਰਾਹੀਂ ਸਮਾਜ ਨੂੰ ਸੇਧ ਦੇਣ ਤੇ ਮਨੋਰੰਜਨ ਕਰਨ ਵਾਲੇ ਕਲਾਕਾਰ ਕਰੀਬ ਚਾਰ ਮਹੀਨੇ ਤੋਂ ਚਿੰਤਾਵਾਂ ਵਿਚ ...

ਪੂਰੀ ਖ਼ਬਰ »

6 ਜੂਨ ਦੇ ਦਿਹਾੜੇ ਮੌਕੇ ਧਾਰਮਿਕ ਜਥੇਬੰਦੀਆਂ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਤੋਂ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਬੰਦ ਕਰਵਾਉਣ ਲਈ ਸ਼ਾਂਤਮਈ ਸੰਘਰਸ਼ ਦਾ ਐਲਾਨ ਕਰਨ-ਭੋਮਾ

ਜਗਦੇਵ ਕਲਾਂ, 2 ਜੂਨ (ਸ਼ਰਨਜੀਤ ਸਿੰਘ ਗਿੱਲ)-ਪਿੰਡ ਮੱਲੂਨੰਗਲ ਦੇ ਗੁਰਦੁਆਰਾ ਸਾਹਿਬ ਪੰਜਵੀਂ ਪਾਤਸ਼ਾਹੀ ਵਿਖੇ ਵਿਖੇ ਧਾਰਮਿਕ ਸ਼ਖ਼ਸੀਅਤਾਂ ਨਾਲ ਅਹਿਮ ਮੀਟਿੰਗ ਦੌਰਾਨ ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਨੇ ਸਮੂਹ ਧਾਰਮਿਕ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਮੋੜ ਤੋਂ ਮਹਿਤਾ ਚੌ ਾਕ ਤੱਕ ਸੜਕ ਦੀ ਵੀ ਸਾਰ ਲਉ ਜੀ

ਬਾਬਾ ਬਕਾਲਾ ਸਾਹਿਬ, 2 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਨੂੰ ਆਉਣ ਵਾਲੀਆਂ ਕਾਫੀ ਸੜਕਾਂ ਦੀ ਹਾਲਤ ਅਤਿ ਮੰਦੀ ਹੈ, ਖਾਸ ਕਰਕੇ ਬਾਬਾ ਬਕਾਲਾ ਸਾਹਿਬ ਮੋੜ ਤੋਂ ਮਹਿਤਾ ਚੌਾਕ ਨੂੰ ਜਾਣ ਵਾਲੀ ਸੜਕ ਕਾਫੀ ਖਸਤਾ ਹਾਲਤ ਵਿਚ ਹੈ | ਇਸ ...

ਪੂਰੀ ਖ਼ਬਰ »

ਸਿਵਲ ਹਸਪਤਾਲ ਅਜਨਾਲਾ ਵਿਚ ਡੇਂਗੂ ਜਾਗੂਕਤਾ ਕੈਂਪ

ਅਜਨਾਲਾ, 2 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨ ਲਈ ਅੱਜ ਸਿਵਲ ਹਸਪਤਾਲ ਅਜਨਾਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਓਮ ਪ੍ਰਕਾਸ਼ ਦੀ ਅਗਵਾਈ ਹੇਠ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਸ੍ਰੀ ਮਿਸ਼ਲ ਸ਼ਹੀਦਾਂ ਤਰਨਾ ਦਲ ਵਲੋਂ ਸ਼ਹੀਦ ਬਾਬਾ ਸੰਤੋਖ ਸਿੰਘ ਦਾ ਮਨਾਇਆ ਸਾਲਾਨਾ ਜੋੜ ਮੇਲਾ

ਚੱਬਾ, 2 ਜੂਨ (ਜੱਸਾ ਅਨਜਾਣ)-1757 ਈ: ਵਿਚ ਅਹਿਮਦ ਸ਼ਾਹ ਦੀਆਂ ਫੌਜਾਂ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਅਜ਼ਾਦ ਕਰਵਾਉਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸ੍ਰੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਸੰਤੋਖ ਸਿੰਘ ਜੀ ਦਾ ਸਲਾਨਾ ਜੋੜ ਮੇਲਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਤੇ ਭਗਵਾਨ ਵਾਲਮੀਕ ਆਦਿ ਧਰਮ ਸਮਾਜ ਨੇ ਨਿਰਪੱਖ ਜਾਂਚ ਲਈ ਡੀ.ਐੱਸ.ਪੀ. ਅਜਨਾਲਾ ਨੂੰ ਸੌਾਪਿਆ ਮੰਗ ਪੱਤਰ

ਅਜਨਾਲਾ, 2 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਡੀ.ਐੱਸ.ਪੀ. ਅਜਨਾਲਾ ਸ੍ਰੀ ਵਿਪਨ ਕੁਮਾਰ ਨੂੰ ਭਗਵਾਨ ਵਾਲਮੀਕ ਆਦਿ ਧਰਮ ਸਮਾਜ ਦੀ ਮਹਿਲਾਂਵਾਲਾ ਇਕਾਈ ਦੇ ਪ੍ਰਧਾਨ ਸ਼ੇਰ ਸਿੰਘ ਮਹਿਲਾਂਵਾਲਾ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਰਿੰਦਰ ਸਿੰਘ ਮਾਨ ਦੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਦਾ ਵਿਸ਼ਾਲ ਹੰਗਾਮੀ ਇਕੱਠ

ਭਿੰਡੀ ਸੈਦਾਂ, 2 ਜੂਨ (ਪਿ੍ਤਪਾਲ ਸਿੰਘ ਸੂਫ਼ੀ)-ਅੱਜ ਕਿਰਤੀ ਕਿਸਾਨ ਯੂਨੀਅਨ ਪੰਜਾਬ ਦਾ ਵਿਸ਼ਾਲ ਹੰਗਾਮੀ ਇਕੱਠ ਸਰਹੱਦੀ ਪਿੰਡ ਡੱਗਤੂਤ ਵਿਖੇ ਇਲਾਕਾ ਕਮੇਟੀ ਭਿੰਡੀ ਸੈਦਾਂ ਦੇ ਪ੍ਰਧਾਨ ਰਣਜੀਤ ਸਿੰਘ ਮੁਹਾਰ ਦੀ ਪ੍ਰਧਾਨਗੀ ਹੇਠ ਹੋਇਆ | ਇਸ ਦੌਰਾਨ ਸੰਬੋਧਨ ...

ਪੂਰੀ ਖ਼ਬਰ »

ਆਈ. ਡੀ. ਐੱਚ. ਮਾਰਕੀਟ ਖੁੱਲ੍ਹੀ, ਪਰ ਗਾਹਕ ਰਹੇ ਗ਼ੈਰ-ਹਾਜ਼ਰ

ਅੰਮਿ੍ਤਸਰ, 2 ਜੂਨ (ਸੁਰਿੰਦਰ ਕੋਛੜ)-ਸਥਾਨਕ ਪ੍ਰਸਿੱਧ ਮੁਨਿਆਰੀ ਥੋਕ ਬਾਜ਼ਾਰ ਆਈ. ਡੀ. ਐੱਚ. ਮਾਰਕੀਟ ਐਸੋਸੀਏਸ਼ਨ ਦੇ ਚੇਅਰਮੈਨ ਸੁਰਿੰਦਰ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵੇਰੇ 6 ਤੋਂ 12 ਵਜੇ ਤਕ ਦੁਕਾਨਾਂ ਖੋਲ੍ਹਣ ਦੀ ਦਿੱਤੀ ਛੋਟ ਦੇ ਬਾਵਜੂਦ ਉਕਤ ...

ਪੂਰੀ ਖ਼ਬਰ »

ਐੱਮ.ਐੱਸ.ਐੱਮ.ਈ. ਸੈਕਟਰ ਨੂੰ ਰਾਹਤ ਦੇਣ ਲਈ ਬੈਂਕਾਂ ਨੂੰ ਤੁਰੰਤ ਜਾਰੀ ਕੀਤੇ ਜਾਣ ਦੇ ਨਿਰਦੇਸ਼ : ਦੁੱਗਲ

ਅੰਮਿ੍ਤਸਰ, 2 ਜੂਨ (ਸੁਰਿੰਦਰ ਕੋਛੜ)-ਅੰਮਿ੍ਤਸਰ ਡਿਸਟਿ੍ਕਟ ਵਪਾਰ ਮੰਡਲ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਕਿਹਾ ਹੈ ਕਿ ਪਿਛਲੇ ਕਈ ਵਰਿ੍ਹਆਂ ਤੋਂ ਸੂਖਮ, ਛੋਟੇ ਤੇ ਦਰਮਿਆਨੇ (ਐੱਮ. ਐੱਸ. ਐੱਮ. ਈ.) ਸੈਕਟਰ ਨੂੰ ਜੋ ਵਿਆਜ 'ਚ ਰਾਹਤ ਦਿੱਤੀ ਗਈ ਸੀ, ਉਸ ਬਾਰੇ ਕਈ ਬੈਂਕਾਂ ...

ਪੂਰੀ ਖ਼ਬਰ »

ਵਿਕਾਸ ਨੂੰ ਤਰਸੇ ਵਾਰਡ 38 ਦੇ ਇਲਾਕਾ ਵਾਸੀਆਂ ਨੇ ਕੰਪਨੀ 'ਤੇ ਕੱਢਿਆ ਗੁੱਸਾ

ਸੁਲਤਾਨਵਿੰਡ, 2 ਜੂਨ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੀ ਵਾਰਡ ਨੰ. 38 ਦੇ ਇਲਾਕਾ ਕੋਟ ਮਿੱਤ ਸਿੰਘ ਗਲੀ ਕਾਹਨ ਸਿੰਘ ਵਾਲੀ ਦੀਆਂ ਅੰਦਰੂਨੀ ਗਲੀਆਂ ਨਾ ਬਣਨ ਕਰਕੇ ਇਲਾਕਾ ਵਾਸੀਆਂ ਨੇ ਇਲਾਕੇ 'ਚ ਵਿਕਾਸ ਦਾ ਕੰਮ ਕਰ ਰਹੀ ਕੰਪਨੀ ਦੇ ਿਖ਼ਲਾਫ਼ ਗੁੱਸਾ ਜ਼ਾਹਿਰ ਕੀਤਾ ...

ਪੂਰੀ ਖ਼ਬਰ »

ਸਰਕਾਰ ਤੇ ਕਮਿਸ਼ਨ ਨੇ ਬਿਜਲੀ ਬਿੱਲਾਂ 'ਚ 355 ਕਰੋੜ ਰੁਪਏ ਰਾਹਤ ਦੇ ਕੇ ਗਰੀਬ ਤੇ ਨਿਮਨ ਮੱਧ ਵਰਗੀ ਖਪਤਕਾਰਾਂ ਦੀ ਬਾਂਹ ਫੜੀ-ਵਿਧਾਇਕ ਅਜਨਾਲਾ

ਅਜਨਾਲਾ, 2 ਜੂਨ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ 'ਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ, ਕਿਸਾਨਾਂ ਸਮੇਤ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੇ ਹੱਲ ਕਰਨ ਉਪਰੰਤ ਗੱਲਬਾਤ ਦੌਰਾਨ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ...

ਪੂਰੀ ਖ਼ਬਰ »

ਕੋਵਿਡ-19 ਨੂੰ ਫੈਲਣ ਤੋਂ ਰੋਕ ਕੇ ਮਿਸ਼ਨ ਫਤਹਿ ਨੂੰ ਕੀਤਾ ਜਾਵੇਗਾ ਕਾਮਯਾਬ-ਵਧੀਕ ਡਿਪਟੀ ਕਮਿਸ਼ਨਰ

ਅੰਮਿ੍ਤਸਰ, 2 ਜੂਨ (ਹਰਜਿੰਦਰ ਸਿੰਘ ਸ਼ੈਲੀ)-ਅੱਜ ਮਾਲ ਰੋਡ ਸਕੂਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਕੋਵਿਡ ਕੋਮਬੇਟ ਕਮੇਟੀ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਸਿਹਤ, ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਨਿਊ ਅੰਮਿ੍ਤਸਰ ਵਿਖੇ 7 ਏਕੜ ਪਾਰਕ ਦੇ ਸਵਾਗਤੀ ਬੋਰਡ ਦਾ ਨੀਂਹ ਪੱਥਰ ਰੱਖਿਆ

ਸੁਲਤਾਨਵਿੰਡ, 2 ਜੂਨ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ-ਜਲੰਧਰ ਰੋਡ ਸਥਿਤ ਨਿਊ ਅੰਮਿ੍ਤਸਰ ਵਿਖੇ 7 ਏਕੜ ਪਾਰਕ ਦੀ ਦੇਖ-ਰੇਖ ਵਾਸਤੇ ਨਵੀਂ ਬਣੀ 7 ਏਕੜ ਪਾਰਕ (ਗਰੀਨ ਜ਼ੋਨ) ਡਿਵੈਲਪਮੈਂਟ ਕਮੇਟੀ ਰਜਿ. ਨਿਊ ਅੰਮਿ੍ਤਸਰ ਦੀ ਮੀਟਿੰਗ ਹੋਣ ਉਪਰੰਤ ਪਾਰਕ ਦੇ ਸਵਾਗਤੀ ਬੋਰਡ ...

ਪੂਰੀ ਖ਼ਬਰ »

ਜੇ. ਈ. ਅਸ਼ੀਸ਼ ਕੁਮਾਰ ਦੀ ਸਿਆਸੀ ਆਧਾਰ 'ਤੇ ਹੋਈ ਬਦਲੀ ਰੱਦ ਕੀਤੀ ਜਾਵੇ-ਇੰਪਲਾਈਜ਼ ਫੈੱੱਡਰੇਸ਼ਨ

ਰਈਆ, 2 ਜੂਨ (ਸ਼ਰਨਬੀਰ ਸਿੰਘ ਕੰਗ)-ਅੱਜ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਗਰੁਪ ਦੀ ਇੱਕ ਜ਼ਰੂਰੀ ਮੀਟਿੰਗ ਰਈਆ ਸਬ-ਡਵੀਜ਼ਨ ਵਿਖੇ ਪ੍ਰਧਾਨ ਸਤਨਾਮ ਸਿੰਘ ਤੇ ਜਨਰਲ ਸਕੱਤਰ ਨਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਅਸ਼ੀਸ਼ ਕੁਮਾਰ ਜੇ.ਈ. ਦੀ ਬਦਲੀ ਜੋ ਕਿ ਸਿਆਸੀ ...

ਪੂਰੀ ਖ਼ਬਰ »

80 ਲੱਖ ਦੀ ਲਾਗਤ ਨਾਲ ਸੀਵਰੇਜ਼ ਦੀ ਡੀ-ਸਿਲਟਿੰਗ ਦੇ ਕੰਮ ਦਾ ਮੇਅਰ ਵਲੋਂ ਉਦਘਾਟਨ

ਅੰਮਿ੍ਤਸਰ, 2 ਜੂਨ (ਹਰਮਿੰਦਰ ਸਿੰਘ)-ਕਚਿਹਰੀ ਚੌਾਕ ਤੋਂ ਰਾਮਤੀਰਥ ਰੋਡ ਨੂੰ ਜਾਂਦੀ ਛਾਉਣੀ ਰੋਡ 'ਤੇ ਸੁਪਰ ਸੱਕਰ ਮਸ਼ੀਨ ਰਾਹੀਂ 80 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ਼ ਦੀ ਡੀ-ਸਿਲਟਿੰਗ (ਸੀਵਰੇਜ 'ਚੋਂ ਗਾਰ ਕੱਢਵਾਉਣ) ਦੇ ਕੰਮ ਦਾ ਉਦਘਾਟਨ ਮੇਅਰ ਸ: ਕਰਮਜੀਤ ਸਿੰਘ ਰਿੰਟੂ ਵਲੋਂ ਕੀਤਾ ਗਿਆ ¢ ਇਸ ਕੰਮ ਨਾਲ ਰਾਮ ਤੀਰਥ ਰੋਡ, ਛਾਉਣੀ ਰੋਡ ਸਮੂੱਚੇ ਮਾਲ ਰੋਡ, ਮਦਨਮੋਹਨ ਮਾਲਵੀਆ ਰੋਡ ਅਤੇ ਸਿਵਲ ਲਾਈਨ ਦੇ ਜਿਆਦਾਤਰ ਇਲਾਕਿਆਂ ਦੇ ਨਿਵਾਸੀਆਂ ਨੂੰ ਫਾਇਦਾ ਪਹੁੰਚੇਗਾ¢ ਇਸ ਮੌਕੇ ਮੇਅਰ ਨੇ ਕਿਹਾ ਕਿ ਇਸ ਸਮੇਂ ਪੱਛਮੀ ਅਤੇ ਪੂਰਬੀ ਵਿਧਾਨ ਸਭਾ ਹਲਕਿਆਂ ਵਿਚ ਡੀ ਸਿਲਟਿੰਗ ਦਾ ਕੰਮ ਕਰਵਾਇਆ ਜਾ ਰਿਹਾ ਹੈ ਅਤੇ ਅੱਜ ਇਸ ਕੰਮ ਦੀ ਸ਼ੁਰੂਆਤ ਉੱਤਰੀ ਵਿਧਾਨ ਸਭਾ ਹਲਕੇ ਵਿਚ ਵੀ ਕੀਤੀ ਗਈ ਹੈ¢ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਇਲਾਕੇ ਵਿਚ ਸੀਵਰੇਜ਼ ਦੀ ਡੀਸਿਲਟਿੰਗ ਦਾ ਕੰਮ 100 ਫ਼ੀਸਦੀ ਕਰਵਾਇਆ ਜਾਵੇਗਾ, ਜਿਸ 'ਤੇ ਤਕਰੀਬਨ 13 ਤੋਂ 14 ਕਰੋੜ ਰੁਪਏ ਦੀ ਲਾਗਤ ਆਵੇਗੀ ¢ ਸਮਾਰਟ ਸਿਟੀ ਅਧੀਨ 66 ਕਰੋੜ ਰੁਪਏ ਦੀ ਲਾਗਤ ਨਾਲ ਅੰਦਰੂਨ ਸ਼ਹਿਰ ਵਿਚ ਪੀਣ ਵਾਲੇ ਪਾਣੀ ਅਤੇ ਸੀਵਰੇਜ਼ ਪ੍ਰਣਾਲੀ ਦਾ ਪ੍ਰਬੰਧ ਉਲੀਕਿਆ ਗਿਆ ਹੈ¢ ਇਸ ਮੌਕੇ ਕੌਾਸਲਰ ਹਰਪਨਦੀਪ ਸਿੰਘ ਔਜਲਾ ਤੋਂ ਇਲਾਵਾ ਸੰਜੀਵ ਟਾਂਗਰੀ, ਵਿਜੈ ਉੱਮਟ, ਨਿਗਰਾਨ ਇੰਜੀਨੀਅਰ ਅਨੁਰਾਗ ਮਹਾਜਨ, ਕਾਰਜਕਾਰੀ ਇੰਜੀਨੀਅਰ ਵਿਜੈ ਕੁਮਾਰ ਅਤੇ ਨਿਗਮ ਦੇ ਹੋਰ ਅਧਿਕਾਰੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਕਾਂਗਰਸ ਤੇ ਮਨੁੱਖੀ ਸੰਗਠਨ ਦੇ ਆਗੂਆਂ ਨੇ ਕੀਤਾ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ, 2 ਜੂਨ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ ਦੀ ਵਾਰਡ ਨੰ: 10 ਅਬਾਦੀ ਭੱਖਾ ਤਾਰਾ ਸਿੰਘ ਵਿਖੇ ਕੌਮੀ ਮਨੁੱਖੀ ਸੁਰੱਖਿਆ ਆਵਾਜ਼ ਸੰਗਠਨ ਦੇ ਕੁੱਲ ਹਿੰਦ ਪ੍ਰਧਾਨ ਤੇ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਨਰਲ ਸਕੱਤਰ ਡਾ: ਨਿਆਮਤ ਸੂਫੀ ਦੀ ਅਗਵਾਈ 'ਚ ਤਾਲਾਬੰਦੀ ...

ਪੂਰੀ ਖ਼ਬਰ »

ਵਾਰਡ ਨੰ: 43 'ਚ ਟਿਉਬਵੈੱਲ ਲਗਾਉਣ ਦੇ ਕੰਮ ਦਾ ਮੇਅਰ ਵਲੋਂ ਉਦਘਾਟਨ

ਅੰਮਿ੍੍ਰਤਸਰ, 2 ਜੂਨ (ਹਰਮਿੰਦਰ ਸਿੰਘ)-ਵਾਰਡ ਨੰਬਰ 43 ਦੇ ਇਲਾਕਾ ਅਜ਼ਾਦ ਨਗਰ ਸੁਲਤਾਨਵਿੰਡ ਰੋਡ ਵਿਖੇ ਟਿਊਬਵੈੱਲ ਲਗਾਉਣ ਦੇ ਕੰਮ ਦਾ ਉਦਘਾਟਨ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕੀਤਾ ਗਿਆ¢ ਇਸ ਮੌਕੇ ਮੇਅਰ ਨੇ ਸੰਬੋਧਨ ਕਰਦੇ ਹੋਏ ਕਿਹਾ ਸ਼ਹਿਰ ਵਿਚ ਸੁਰੂ ਕੀਤੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਤੇ ਸਾਂਝ ਕੇਂਦਰ ਜੰਡਿਆਲਾ ਗੁਰੂ ਨੇ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਮੌਕੇ ਦਿੱਤਾ ਸਹਿਯੋਗ

ਜੰਡਿਆਲਾ ਗੁਰੂ, 2 ਜੂਨ (ਪ੍ਰਮਿੰਦਰ ਸਿੰਘ ਜੋਸਨ)-ਸਰਬੱਤ ਦਾ ਭਲਾ ਐਜੂਕੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਸੁਖਰਾਜ ਸਿੰਘ ਸੋਹਲ ਤੇ ਜੰਡਿਆਲਾ ਗੁਰੂ ਥਾਣਾ ਦੇ ਸਾਂਝ ਕੇਂਦਰ ਵਲੋਂ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ 'ਚ ਸਹਿਯੋਗ ਦਿੰਦਿਆਂ ਜੰਡਿਆਲਾ ਗੁਰੂ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬੀ.ਐੱਡ ਤੇ ਐੱਮ.ਐੱਡ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ

ਜੇਠੂਵਾਲ, 2 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਗੁਰੂ ਨਾਨਕ ਦੇਵ ਯੂਨੀਵਿਰਸਟੀ ਅੰਮਿ੍ਤਸਰ ਵਲੋਂ ਐੱਮ.ਐੱਡ ਦੇ ਸਮੈਸਟਰ ਤੀਸਰਾ ਅਤੇ ਬੀ.ਐੱਡ ਦੇ ਸਮੈਸਟਰ ਦੂਸਰੇ ਦੇ ਐਲਾਨੇ ਗਏ ਨਤੀਜਿਆਂ ਵਿਚ ਆਨੰਦ ਕਾਲਜ ਆਫ ਐਜੂਕੇਸ਼ਨ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਵੱੱਖ ਵੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX