ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 5 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਲੁਧਿਆਣਾ

-ਮਾਮਲਾ ਨਕਸ਼ੇ ਪਾਸ ਕਰਨ ਲਈ ਦੋਹਰੇ ਮਾਪਦੰਡ ਲਾਗੂ ਕਰਨ ਦਾ-

ਉੱਪ ਕਮੇਟੀ ਦੇ 2014 'ਚ ਤੈਅ ਰੇਟ ਲਾਗੂ ਕਰਨ ਲਈ ਦਿੱਤੀ ਸਹਿਮਤੀ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਇਮਾਰਤੀ ਸ਼ਾਖਾ ਵਲੋਂ 2017 ਤੋਂ ਨਕਸ਼ੇ ਪਾਸ ਕਰਨ ਲਈ ਅਪਣਾਏ ਦੋਹਰੇ ਮਾਪਦੰਡ ਕਾਰਨ ਪੈਦਾ ਹੋਏ ਵਿਵਾਦ ਦੇ ਹੱਲ ਲਈ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਗਠਿਤ ਕੀਤੀ ਉਪ ਕਮੇਟੀ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਹੋਟਲ ਅਤੇ ਹੋਰ ਰਿਹਾਇਸ਼ੀ ਪ੍ਰਬੰਧਕਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਹਦਾਇਤ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ-144 ਅਧੀਨ ਸੌਾਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ

ਲੁਧਿਆਣਾ, 2 ਜੂਨ (ਸਲੇਮਪੁਰੀ)- ਲੁਧਿਆਣਾ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ ਦੀ ਮੌਤ ਹੋ ਗਈ ਹੈ ਜੋ ਮੋਹਨਦੇਈ ਓਸਵਾਲ ਕੈਂਸਰ ਹਸਪਤਾਲ ਵਿਚ ਦਾਖਲ ਸੀ ¢ ਹਸਪਤਾਲ ਦੇ ਇਕ ਅਧਿਕਾਰੀ ਨੇ ਪੁਸ਼ਟੀ ਕਰਦਿਆਾ ਦੱਸਿਆ ਹੈ ਕਿ ਲੁਧਿਆਣਾ ਸਥਿਤ ਫੌਜੀ ਮੁਹੱਲੇ ਨਾਲ ਸਬੰਧਿਤ ਉਜਾਗਰ ਸਿੰਘ ਨਾਾਅ ਦਾ ਇਕ 85 ਸਾਲਾ ਬਜੁਰਗ ਜੋ ਦਿਲ, ਸਾਹ ਅਤੇ ਗੁਰਦਿਆਾ ਤੋਂ ਇਲਾਵਾ ਹੋਰ ਕਈ ਪੁਰਾਣੀਆਾ ਬਿਮਾਰੀਆਾ ਤੋਂ ਪੀੜ੍ਹਤ ਪੀੜਤ ਹੋਣ ਕਾਰਨ ਉਕਤ ਹਸਪਤਾਲ ਵਿਚ ਦਾਖਲ ਸੀ ¢ ਇਸ ਦੌਰਾਨ ਹੀ ਡਾਕਟਰਾਾ ਵਲੋਂ ਉਸ ਦਾ ਕੋਰੋਨਾ ਟੈਸਟ ਵੀ ਕਰਵਾਇਆ ਗਿਆ ਸੀ ਜੋ ਪਾਜ਼ੀਟਿਵ ਪਾਇਆ ਗਿਆ¢ ਪੀੜਤ ਮਰੀਜ ਉਕਤ ਬਿਮਾਰੀਆਾ ਸਮੇਤ ਕੋਰੋਨਾ ਦੀ ਮਾਰ ਨਾ ਝੱਲਦਾ ਹੋਇਆ ਅੱਜ ਦਮ ਤੋੜ ਗਿਆ ਹੈ¢ ਇੱਥੇ ਵਰਨਣਯੋਗ ਹੈ ਕਿ ਉਨ੍ਹਾਾ ਕਿਹਾ ਕਿ ਜ਼ਿਲ੍ਹਾ ਲੁਧਿਆਣਾ 'ਚ ਹੁਣ ਤੱਕ ਕੁੱਲ 8097 ਨਮੂਨੇ ਲਏ ਗਏ ਹਨ, ਜਿਨ੍ਹਾਾ 'ਚੋਂ 8006 ਨਮੂਨਿਆਾ ਦੀ ਰਿਪੋਰਟ ਪ੍ਰਾਪਤ ਹੋਈ ਹੈ ਜਿਨ੍ਹਾਾ 'ਚੋਂ 7711 ਨਤੀਜੇ ਨੈਗੇਟਿਵ ਆਏ ਹਨ ਜਦਕਿ 91 ਨਮੂਨਿਆਾ ਦੀਆਾ ਜਾਾਚ ਰਿਪੋਰਟਾਾ ਦੀ ਰਿਪੋਰਟ ਆਉਣੀ ਬਾਕੀ ਹੈ¢ ਉਨ੍ਹਾਾ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ 203 ਮਾਮਲੇ ਪਾਜ਼ੀਟਿਵ ਪਾਏ ਗਏ ਹਨ ਜਦਕਿ 95 ਮਰੀਜ਼ ਹੋਰ ਜ਼ਿਲਿ੍ਹਆਾ ਨਾਲ ਸਬੰਧਿਤ ਹਨ ¢ ਉਨ੍ਹਾਾ ਕਿਹਾ ਕਿ ਬਦਕਿਸਮਤੀ ਨਾਲ 9 ਮੌਤਾਾ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਹੋ ਚੁੱਕੀਆਾ ਹਨ ਅਤੇ 6 ਹੋਰ ਜ਼ਿਲਿਆਾ ਨਾਲ ਸਬੰਧਿਤ ਹੋਈਆਾ ਹਨ ¢ ਹੁਣ ਤੱਕ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ 150 ਮਰੀਜ਼ਾਾ ਨੂੰ ਠੀਕ ਹੋਣ ਉਪਰੰਤ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ ¢ ਉਨ੍ਹਾਾ ਕਿਹਾ ਕਿ ਹੁਣ 7232 ਵਿਅਕਤੀਆਾ ਨੂੰ ਘਰਾਾ ਵਿੱਚ ਇਕਾਾਤਵਾਸ ਕੀਤਾ ਗਿਆ ਹੈ ਜਦਕਿ ਮੌਜੂਦਾ ਸਮੇਂ ਵੀ 1600 ਵਿਅਕਤੀ ਇਕਾਾਤਵਾਸ ਹਨ ¢ ਅੱਜ ਵੀ 70 ਵਿਅਕਤੀਆਾ ਨੂੰ ਘਰਾਾ 'ਚ ਇਕਾਾਤਵਾਸ ਕੀਤਾ ਗਿਆ ਹੈ ¢ ਉਨ੍ਹਾਾ ਦੱਸਿਆ ਕਿ ਲੁਧਿਆਣਾ 'ਚ ਬਾਹਰਲੇ ਸੂਬਿਆਾ ਅਤੇ ਵਿਦੇਸ਼ਾਾ ਵਿਚੋਂ ਆਏ 105 ਯਾਤਰੀਆਾ ਨੂੰ ਵੱਖ-ਵੱਖ ਹਸਪਤਾਲਾਾ/ਹੋਟਲਾਾ ਵਿਚ ਠਹਿਰਾਇਆ ਗਿਆ ਹੈ ¢ ਉੁਨ੍ਹਾਾ ਲੋਕਾਾ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਾ ਦੀ ਪੂਰਨ ਤੌਰ 'ਤੇ ਪਾਲਣਾ ਕਰਨ ¢ ਉਨ੍ਹਾਾ ਅੱਗੇ ਦੱਸਿਆ ਕਿ ਲੁਧਿਆਣਾ 'ਚ ਅੱਜ ਸ਼ੱਕੀ 409 ਮਰੀਜ਼ਾਾ ਦੇ ਨਮੂਨੇ ਲੈ ਕੇ ਜਾਾਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਸਨ, ਜਿਨ੍ਹਾਾ 'ਚੋਂ 387 ਦੀ ਰਿਪੋਰਟ ਆਈ ਹੈ ਜੋ ਸਾਰੇ ਦੇ ਸਾਰੇ ਨੈਗੇਟਿਵ ਪਾਏ ਗਏ ਹਨ ਜਦਕਿ 22 ਨਮੂਨੇ ਆਉਣੇ ਬਾਕੀ ਹਨ ¢ ਉਨ੍ਹਾਾ ਅੱਗੇ ਦੱਸਿਆ ਕਿ 2 ਮਰੀਜ਼ਾਾ ਦੀ ਸਰੀਰਕ ਸਥਿਤੀ ਗੰਭੀਰ ਹੋਣ ਕਾਰਨ ਉਨ੍ਹਾਾ ਨੂੰ ਵੈਂਟੀਲੇਟਰਾਾ 'ਤੇ ਰੱਖਿਆ ਗਿਆ ਹੈ¢
ਲੁਧਿਆਣਾ 'ਚ 3 ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
ਲੁਧਿਆਣਾ- ਲੁਧਿਆਣਾ 'ਚ ਅੱਜ ਡਾਕਟਰੀ ਜਾਾਚ ਦੌਰਾਨ 2 ਹੋਰ ਮਰੀਜ਼ਾਾ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ ¢ ਦੋਵੇਂ ਮਰੀਜਾਾ ਦੀ ਜਾਾਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ ¢ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ ਕਿ ਪੀੜਤਾਾ ਵਿਚ 64 ਸਾਲਾ ਮਰੀਜ ਜਲੰਧਰ ਜਦਕਿ 52 ਸਾਲਾ ਔਰਤ ਮਰੀਜ ਲੁਧਿਆਣਾ ਸਥਿਤ ਈਸ਼ਰ ਨਗਰ ਨਾਲ ਸਬੰਧਿਤ ਹੈ ¢ ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਨਵੇਂ ਮਰੀਜ਼ਾਾ ਵਿਚ  16 ਸਾਲ ਦੀ ਇਕ ਲੜਕੀ ਵੀ ਸ਼ਾਮਿਲ ਹੈ ਜਿਹੜੀ ਐੱਸ. ਏ. ਐੱਸ. ਨਗਰ ਬੈਕ ਸਾਈਡ ਸੰਗੀਤ ਸਿਨੇਮਾ ਲੁਧਿਆਣਾ ਦੀ ਰਹਿਣ ਵਾਲੀ ਹੈ ਅਤੇ ਇਸ ਵੇਲੇ ਉਹ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਵਿਖੇ ਜ਼ੇਰੇ ਇਲਾਜ ਹੈ ¢

ਖ਼ਬਰ ਸ਼ੇਅਰ ਕਰੋ

 

ਮੋਹਨ ਦੇਈ ਓਸਵਾਲ ਕੈਂਸਰ ਹਸਪਤਾਲ 'ਚ ਇਸ ਸਾਲ ਤੋਂ ਡਾਕਟਰੀ 'ਚ ਡੀ. ਐੱਨ. ਬੀ. ਪੋਸਟ ਗ੍ਰੈਜੂਏਸ਼ਨ ਹੋਵੇਗੀ ਸ਼ੁਰੂ

ਲੁਧਿਆਣਾ, 2 ਜੂਨ (ਸਲੇਮਪੁਰੀ)-ਮੋਹਨ ਦੇਈ ਓਸਵਾਲ ਕੈਂਸਰ ਹਸਪਤਾਲ ਲੁਧਿਆਣਾ 'ਚ ਦੋ ਵੱਖ-ਵੱਖ ਵਿਸ਼ਿਆਂ 'ਚ ਡਾਕਟਰੀ ਵਿਚ ਪੋਸਟ ਗ੍ਰੈਜੂਏਸ਼ਨ ਦੇ ਕੋਰਸ ਸ਼ੁਰੂ ਕਰਨ ਲਈ ਭਾਰਤ ਸਰਕਾਰ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ | ਹਸਪਤਾਲ ਦੇ ਨਿਰਦੇਸ਼ਕ ਡਾ. ਐੱਨ. ਕੇ. ਚੌਧਰੀ ...

ਪੂਰੀ ਖ਼ਬਰ »

ਵਿਆਹ ਦੀ ਨੀਯਤ ਨਾਲ 2 ਨਾਬਾਲਗ ਲੜਕੀਆਂ ਨੂੰ ਭਜਾਉਣ ਦਾ ਦੋਸ਼

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਾਬਾ ਪੁਲਿਸ ਨੇ ਸੁਰੇਸ਼ ਕੁਮਾਰ ਪੁੱਤਰ ਕਾਲੀ ਚਰਨ ਵਾਸੀ ਬਸੰਤ ਨਗਰ ਅਤੇ ਇਕ ਅਣਪਛਾਤੇ ਵਿਅਕਤੀ ਿਖ਼ਲਾਫ਼ ਰਾਜ ਕੁਮਾਰ ਪੁੱਤਰ ਯਮਨਾ ਪ੍ਰਸ਼ਾਦ ਵਾਸੀ ਰੇਰੂ ਸਾਹਿਬ ਦੀ ਸ਼ਿਕਾਇਤ 'ਤੇ ਵੱਖ-ਵੱਖ ਧਾਰਾਵਾਂ ਅਧੀਨ ਕੇਸ ...

ਪੂਰੀ ਖ਼ਬਰ »

ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਮਿਹਰਬਾਨ ਪੁਲਿਸ ਨੇ ਸਤਪਾਲ ਸਿੰਘ ਪੁੱਤਰ ਰਵੇਲ ਸਿੰਘ ਵਾਸੀ ਪਿੰਡ ਮਾਈਆ ਕਲਾਂ ਲੁਧਿਆਣਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 75 ਲੀਟਰ ਲਾਹਣ ਅਤੇ 30 ਲੀਟਰ ਸ਼ਰਾਬ ਬਰਾਮਦ ਕੀਤੀ ਹੈ | ਜਾਂਚ ਅਧਿਕਾਰੀ ਹੌਲਦਾਰ ਸੰਜੀਵ ...

ਪੂਰੀ ਖ਼ਬਰ »

ਸ਼ਰੇਆਮ ਸ਼ਰਾਬ ਪੀਂਦਿਆਂ ਨੂੰ ਕੀਤਾ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਪੁਲਿਸ ਵਲੋਂ ਵੱਖ-ਵੱਖ ਸਥਾਨਾਂ 'ਤੇ ਅਣ-ਅਧਿਕਾਰਤ ਤੌਰ 'ਤੇ ਸ਼ਰਾਬ ਪੀ ਰਹੇ ਅਤੇ ਦੁਕਾਨਦਾਰ ਸਮੇਤ 9 ਵਿਕਅਤੀਆ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ |ਥਾਣਾ ਦਰੇਸੀ ਦੀ ਪੁਲਿਸ ਵਲੋਂ ਚਾਹ ਦੀ ਦੁਕਾਨ 'ਤੇ ਨਿਊ ਸ਼ਿਵਪੁਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਜਮਾਲਪੁਰ ਪੁਲਿਸ ਨੇ ਮਨਜੀਤ ਸਿੰਘ ਪੁੱਤਰ ਫਤਹਿ ਸਿੰਘ ਵਾਸੀ ਕੁਲੀਏਵਾਲ ਜਮਾਲਪੁਰ ਨੂੰ 13 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ 1 ਜੁਨ ਨੂੰ ...

ਪੂਰੀ ਖ਼ਬਰ »

ਹੋਟਲ ਅਤੇ ਹੋਰ ਰਿਹਾਇਸ਼ੀ ਪ੍ਰਬੰਧਕਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਹਦਾਇਤ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ-144 ਅਧੀਨ ਸੌਾਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਬਾਰੇ ਪੀ. ਏ. ਯੂ. ਵਲੋਂ ਫੇਸਬੁੱਕ 'ਤੇ ਆਨ-ਲਾਈਨ 200 ਕਿਸਾਨਾਂ ਨਾਲ ਵਿਚਾਰ ਚਰਚਾ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-ਝੋਨੇ ਦੀ ਸਿੱਧੀ ਬਿਜਾਈ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਆਨ-ਲਾਈਨ 200 ਕਿਸਾਨਾਂ ਨਾਲ ਵਿਚਾਰ ਚਰਚਾ ਕੀਤੀ ਗਈ | ਕਿਸਾਨਾਂ ਨੂੰ ਖੇਤੀ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ਨੂੰ ਲੈ ਕੇ ਆ ਰਹੀਆਂ ...

ਪੂਰੀ ਖ਼ਬਰ »

ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਪੁਸ਼ਪਿੰਦਰ ਸਿੰਘਲ ਠਾਕੁਰ ਦੁਆਰਾ ਮੰਦਿਰ 'ਚ ਹੋਏ ਨਤਮਸਤਕ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਵਲੋਂ ਅੱਜ ਨੌਹਰਿਆ ਮੁਹੱਲਾ ਸਥਿਤ ਠਾਕੁਰਦੁਆਰਾ ਮਿੰਦਰ 'ਚ ਨਤਮਸਤਕ ਹੁੰਦੇ ਹੋਏ ਮੱਥਾ ਟੇਕਿਆ ਅਤੇ ਮੰਦਰ ਦੇ ਮਹੰਤ ਸ੍ਰੀ ਕ੍ਰਿਸ਼ਨ ਬਾਬਾ, ਗੌਰਵ ਬਾਬਾ ਵਲੋਂ ...

ਪੂਰੀ ਖ਼ਬਰ »

ਕੈਪਟਨ ਨੇ ਕੀਤੀ ਬਿਜਲੀ ਸਸਤੀ, ਮੋਦੀ ਨੇ ਗੈਸ ਸਿਲੰਡਰ ਕੀਤਾ ਮਹਿੰਗਾ-ਬਾਵਾ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਸਸਤੀ ਕਰਕੇ ਪੰਜਾਬ ਦੇ ਲੋਕਾਂ ਨੰੂ ਤੋਹਫਾ ਦਿੱਤਾ ਹੈ ਜਦਕਿ ਦੇਸ਼ ਦੇ ਪ੍ਰਧਾਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮੈਡੀਕਲ ਮੋਬਾਈਲ ਯੂਨਿਟ ਦਾ ਟੂਰ ਪ੍ਰੋਗਰਾਮ ਜਾਰੀ

ਲੁਧਿਆਣਾ, 2 ਜੂਨ (ਸਲੇਮਪੁਰੀ)-ਸੂਬੇ ਦੇ ਦੂਰ-ਦਰਾਜ ਖੇਤਰਾਂ 'ਚ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੈਡੀਕਲ ਮੋਬਾਈਲ ਯੂਨਿਟ ਦਾ ਟੂਰ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਇਹ ਯੂਨਿਟ ਵਲੋਂ ਮਹੀਨਾ ਜੂਨ, ਜੁਲਾਈ ਤੇ ਅਗਸਤ ਮਹੀਨਿਆਂ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਬਜ਼ੁਰਗ ਜੋੜਾ 85 ਫੀਸਦੀ ਝੁਲਸਿਆ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਸਥਾਨਕ ਰਘੁਬੀਰ ਪਾਰਕ ਹੈਬੋਵਾਲ 'ਚ ਮੰਗਲਵਾਰ ਦੁਪਹਿਰ ਦੀ ਇਕ ਬਜ਼ੁਰਗ ਜੋੜੇ ਨੂੰ ਸ਼ੱਕੀ ਹਾਲਤ 'ਚ ਅੱਗ ਲੱਗ ਗਈ, ਜਿਸ ਕਾਰਨ ਦੋਵੇਂ 85 ਫੀਸਦੀ ਤੱਕ ਸੜ ਗਏ ਹਨ ਤੇ ਉਨ੍ਹਾਂ ਨੂੰ ਇਲਾਜ ਲਈ ਪੁਲਿਸ ਅਧਿਕਾਰੀਆਂ ਵਲੋਂ ਸੀ. ਐੱਮ. ਸੀ. ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਆਨਲਾਈਨ ਵਿਰਸਾ ਕੈਂਪ-2020 ਦੀ ਆਰੰਭਤਾ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਅਕਾਦਮਿਕ ਕੌਾਸਲ ਵਲੋਂ ਕਾਲਜ ਵਿਦਿਆਰਥੀ ਵਿਦਿਆਰਥਣਾਂ ਲਈ ਲਗਾਏ ਜਾਂਦੇ ਸਾਲਾਨਾ ਵਿਰਸਾ ਕੈਂਪ-2020 ਦੀ ਆਰੰਭਤਾ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ¢ 1 ਤੋਂ 5 ਜੂਨ 2020 ਤੱਕ ਲਗਾਏ ਜਾ ...

ਪੂਰੀ ਖ਼ਬਰ »

ਤਿਆਰੀ ਤੋਂ ਬਿਨਾਂ ਲਾਕਡਾਊਨ ਦੇ ਫੈਸਲੇ ਦਾ ਖਮਿਆਜ਼ਾ ਲੰਬੇ ਸਮੇਂ ਤੱਕ ਪਵੇਗਾ ਭੁਗਤਣਾ

ਲੁਧਿਆਣਾ, 2 ਜੂਨ (ਸਲੇਮਪੁਰੀ)-ਸੀ. ਪੀ. ਆਈ. ਦੇ ਕੌਮੀ ਕੌਾਸਲ ਮੈਂਬਰ ਡਾ. ਜੋਗਿੰਦਰ ਦਿਆਲ ਅਤੇ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਗੋਰੀਆ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਨੇ ਪੇਂਡੂ ਅਤੇ ਸ਼ਹਿਰੀ ਗਰੀਬ ਲੋਕਾਂ ਦੀ ਅਸਲ ਜਿੰਦਗੀ ਦੀ ...

ਪੂਰੀ ਖ਼ਬਰ »

ਫਿਕੋ ਨੇ ਸ੍ਰੀ ਕ੍ਰਿਸ਼ਨ ਚੈਰੀਟੈਬਲ ਹਸਪਤਾਲ ਨੂੰ ਪੀ. ਪੀ. ਈ. ਕਿੱਟਾਂ, ਮਾਸਕ, ਸੈਨੀਟਾਈਜ਼ਰ, ਦਸਤਾਨੇ ਤੇ ਫੇਸ ਸ਼ੀਲਡ ਸੌਾਪੇ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-ਫੈੱਡਰੇਸ਼ਨ ਆਫ਼ ਇੰਡਸਟ੍ਰੀਅਲ ਐਾਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਵਲੋਂ ਹਸਪਤਾਲਾਂ ਨੂੰ ਮੁਫ਼ਤ ਪੀ.ਪੀ.ਈ. ਕਿੱਟਾਂ, ਇਨਫਰਾਰੈੱਡ ਥਰਮਾਮੀਟਰ, ਮਾਸਕ, ਸੈਨੀਟਾਈਜ਼ਰਜ਼, ਹੈਂਡ ਗਲਵਜ਼, ਫੇਸ ਸ਼ੀਲਡਾਂ ਵੰਡੀਆਂ ਜਾ ਰਹੀਆਂ ਹਨ, ...

ਪੂਰੀ ਖ਼ਬਰ »

ਡਾ. ਗਰੇਵਾਲ ਦੇ ਪਿਤਾ ਦੇ ਦਿਹਾਂਤ 'ਤੇ ਆਗੂਆਂ ਵਲੋਂ ਦੁੱਖ ਪ੍ਰਗਟ

ਹੰਬੜਾਂ, 2 ਜੂਨ (ਹਰਵਿੰਦਰ ਸਿੰਘ ਮੱਕੜ)-ਉੱਘੇ ਸਮਾਜ ਸੇਵਕ, ਲੇਖਕ ਤੇ ਪੰਜਾਬੀ ਚੇਤਨਾ ਸੱਥ ਦੇ ਸੰਸਥਾਪਕ ਡਾ. ਜਸਵੀਰ ਸਿੰਘ ਗਰੇਵਾਲ ਅਤੇ ਜਸਵਿੰਦਰਪਾਲ ਸਿੰਘ ਗਰੇਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਮਾਸਟਰ ਅਮਰੀਕ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦ 6 ਨੂੰ ਹਵਨ ਯੱਗ ਕਰ ਕੇ ਸ਼ਹੀਦਾਂ ਨੂੰ ਕਰੇਗੀ ਨਮਨ-ਸੰਚਿਤ ਮਲਹੋਤਰਾ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਸਾਡੇ ਦੇਸ਼ ਦੇ ਵੀਰ ਜਵਾਨਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਪਰ ਦੇਸ਼ 'ਚ ਮਾਹੌਲ ਖਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ, ਉਨ੍ਹਾਂ ...

ਪੂਰੀ ਖ਼ਬਰ »

ਕੈਪਟਨ ਨੇ ਕੀਤੀ ਬਿਜਲੀ ਸਸਤੀ, ਮੋਦੀ ਨੇ ਗੈਸ ਸਿਲੰਡਰ ਕੀਤਾ ਮਹਿੰਗਾ-ਬਾਵਾ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਸਸਤੀ ਕਰਕੇ ਪੰਜਾਬ ਦੇ ਲੋਕਾਂ ਨੰੂ ਤੋਹਫਾ ਦਿੱਤਾ ਹੈ ਜਦਕਿ ਦੇਸ਼ ਦੇ ਪ੍ਰਧਾਨ ...

ਪੂਰੀ ਖ਼ਬਰ »

ਸ਼ੂਗਰ ਨੂੰ ਜੜ੍ਹ ਤੋਂ ਕੰਟਰੋਲ ਕਰਨ ਲਈ ਸਫ਼ਲ ਸਿੱਧ ਹੋਇਆ 'ਸ਼ੂਗ੍ਰੀਨ ਅੰਮਿ੍ਤ'-ਵਰਦਾਨ ਆਯੁਰਵੈਦਿਕ

ਚੰਡੀਗੜ੍ਹ, 2 ਜੂਨ (ਅ.ਬ)-ਆਯੁਰਵੇਦ ਦੀ ਖੋਜ, ਸ਼ੂਗਰ ਜੜ੍ਹ ਤੋਂ ਕੰਟਰੋਲ ਕਰਨ ਦੀ ਅੰਮਿ੍ਤ ਸਮਾਨ ਦਵਾਈ 'ਸ਼ੂਗ੍ਰੀਨ ਅੰਮਿ੍ਤ' ਨੂੰ ਸਨਮਾਨ ਮਿਲਿਆ ਹੈ | ਸਰਕਾਰ ਵਲੋਂ ਜੀ.ਐੱਮ.ਪੀ. ਸਰਟੀਫਾਈਡ ਇਸ ਦਵਾਈ ਨੂੰ ਭਾਰਤ 'ਚ ਵਿਸ਼ੇਸ਼ ਆਯੁਰਵੇਦਾਚਾਰਿਆ, ਵੈਦਾਂ ਦੁਆਰਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਸਰੀਰਕ ਸਮਰੱਥਾ ਬਰਕਰਾਰ ਰੱਖਣਾ ਜ਼ਰੂਰੀ-ਡਾ. ਚੋਪੜਾ

ਲੁਧਿਆਣਾ, 2 ਜੂਨ (ਸਲੇਮਪੁਰੀ)-ਕੋਰੋਨਾ ਵਾਇਰਸ ਦੀ ਸੰਭਾਵੀ ਮਾਰ ਤੋਂ ਬਚਣ ਲਈ ਹਰੇਕ ਵਿਅਕਤੀ ਨੂੰ ਸੁਚੇਤ ਹੋ ਕੇ ਚੱਲਣਾ ਚਾਹੀਦਾ ਹੈ ਅਤੇ ਇਕ ਦੂਜੇ ਤੋਂ ਸਰੀਰਕ ਦੂਰੀ ਬਣਾ ਕੇ ਰੱਖਣ ਦੇ ਨਾਲ-ਨਾਲ ਸਰੀਰਕ ਤਾਕਤ ਬਰਕਰਾਰ ਬਣਾ ਕੇ ਰੱਖਣ ਵਿਚ ਭਲਾ ਹੈ | ਇਹ ਵਿਚਾਰ ਡਾ. ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੇ ਪ੍ਰੋ. ਕੀਰਤੀ ਦੂਆ ਨਹੀਂ ਰਹੇ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਡਾ. ਕੀਰਤੀ ਦੂਆ ਜੋ ਕਿ ਵੈਟਨਰੀ ਮੈਡੀਸਨ ਵਿਭਾਗ ਵਿਖੇ ਪ੍ਰੋਫੈਸਰ ਵਜੋਂ ਸੇਵਾ ਨਿਭਾਅ ਰਹੇ ਸਨ ਅਤੇ ਯੂਨੀਵਰਸਿਟੀ ਦੇ ਜੰਗਲੀ ਜੀਵ ਕੇਂਦਰ ਦੇ ਇੰਚਾਰਜ ...

ਪੂਰੀ ਖ਼ਬਰ »

ਸਕੂਲ, ਕੋਚਿੰਗ ਸੈਂਟਰ ਤੇ ਜਿੰਮ ਨਹੀਂ ਖੁੱਲ੍ਹਣਗੇ-ਕਮਿਸ਼ਨਰ ਪੁਲਿਸ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਸਪਾ ਅਤੇ ਬਿਊਟੀ ਪਾਰਲਰ ਹਦਾਇਤਾਂ ਦੀ ਪਾਲਣਾ ਕਰਨਗੇ ਜਦਕਿ ਸਕੂਲ ਅਤੇ ਕੋਚਿੰਗ ਸੈਂਟਰ ਨਹੀਂ ਖੁਲ੍ਹਣਗੇ | ਕਮਿਸ਼ਨਰ ਪੁਲਿਸ ਨੇ ਫੇਸਬੁੱਕ 'ਤੇ ਜਨਤਾ ਦੇ ਜਵਾਬ ਦਿੰਦਿਆਂ ਦੱਸਿਆ ਕਿ ਕਾਰ 'ਚ ਡਰਾਈਵਰ ਅਤੇ ਦੋ ਸਵਾਰੀਆਂ ਦੀ ...

ਪੂਰੀ ਖ਼ਬਰ »

ਫ਼ੋਕਲ ਪੁਆਇੰਟ ਦੀਆਂ 40 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ (ਪੀ.ਐੱਸ.ਆਈ.ਈ.ਸੀ.) ਵਲੋਂ 40 ਕਰੋੜ ਰੁਪਏ ਦੀ ਲਾਗਤ ਨਾਲ ਫ਼ੋਕਲ ਪੁਆਇੰਟ ਦੀਆਂ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਅੱਜ ਪੀ. ਐੱਸ. ਆਈ. ਈ. ਸੀ. ਦੇ ਚੇਅਰਮੈਨ ਗੁਰਪ੍ਰੀਤ ...

ਪੂਰੀ ਖ਼ਬਰ »

14 ਸਾਲਾ ਨਾਬਾਲਗ ਲੜਕਾ ਲਾਪਤਾ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਮਹੰੁਮਦ ਯਰੀਨ ਪੁੱਤਰ ਸਵ. ਨਜੀਰ ਅਹਿਮਦ ਵਾਸੀ ਗੁਰਦੁਆਰਾ ਰੋਡ ਸ਼ੇਰਪੁਰ ਮਾਰਕੀਟ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਏ. ਐੱਸ. ਆਈ. ਧੰਨਵੰਤ ...

ਪੂਰੀ ਖ਼ਬਰ »

ਹੈਰੋਇਨ ਤੇ ਨਕਦੀ ਸਮੇਤ ਔਰਤ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ-2 ਦੀ ਪੁਲਿਸ ਵਲੋਂ ਸੁਮਨ ਬਾਲਾ ਪੁੱਤਰੀ ਰਜਿੰਦਰ ਕੁਮਾਰ ਨੂੰ 20 ਗ੍ਰਾਮ ਹੈਰੋਇਨ ਤੇ 6 ਹਜ਼ਾਰ ਦੀ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਗਿਆ | ਜਾਂਚ ਅਧਿਕਾਰੀ ਸਬ-ਇੰਸਪੈਕਟਰ ਜਸਵੀਰ ਕੌਰ ਨੇ ਦੱਸਿਆ ਕਿ 1 ਜੂਨ ਨੂੰ ...

ਪੂਰੀ ਖ਼ਬਰ »

ਘਰ 'ਚੋਂ 13 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਪੀ. ਏ. ਯੂ. ਪੁਲਿਸ ਨੇ ਬਲਵੰਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਰਿਸ਼ੀ ਨਗਰ ਦੇ ਘਰੋਂ 13 ਬੋਤਲਾਂ ਸ਼ਰਾਬ ਬਰਾਮਦ ਕਰਕੇ ਉਸ ਿਖ਼ਲਾਫ਼ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰਕੇ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜਾਂਚ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜ ਕੇ ਨਕਦੀ ਤੇ ਸਾਮਾਨ ਚੋਰੀ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਮੋਦੀ ਨਗਰ ਦੀ ਪੁਲਿਸ ਨੇ ਬਲਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪੰਜਾਬ ਹਾਊਸਿੰਗ ਬੋਰਡ ਕਾਲੋਨੀ ਜਮਾਲਪੁਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਉਸ ਦੀ ਦੁਕਾਨ 'ਚੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਚੋਰੀ ...

ਪੂਰੀ ਖ਼ਬਰ »

ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰ ਕੇ ਖੋਲਿ੍ਹਆ ਸਕੂਲ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਕੂਲ ਖੋਲ੍ਹਣ 'ਤੇ ਪਾਬੰਦੀ ਲਗਾਈ ਹੋਈ ਹੈ | ਇਸ ਦੇ ਬਾਵਜੂਦ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਦੇ ਹੋਏ ਹੈਬੋਵਾਲ ਸਥਿਤ ...

ਪੂਰੀ ਖ਼ਬਰ »

ਕੁੱਤਿਆਂ ਦੀ ਨਸਬੰਦੀ ਦਾ ਕੰਮ ਮੁੜ ਸ਼ੁਰੂ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਲੋਂ ਅਵਾਰਾ ਕੁੱਤਿਆਂ ਦੀ ਨਸਬੰਦੀ ਯੋਜਨਾ ਜੋ ਲਾਕਡਾਊਨ ਕਾਰਨ ਬੰਦ ਸੀ, 'ਤੇ ਮੁੜ ਕੰਮ ਸ਼ੁਰੂ ਕਰ ਦਿੱਤਾ ਹੈ | ਰੋਜ਼ਾਨਾ ਹੁਣ 10-12 ਕੁੱਤਿਆਂ ਦੀ ਨਸਬੰਦੀ ਹੋ ਰਹੀ ਹੈ, ਜਿਸ ਨੂੰ ਜਲਦੀ ਵਧਾ ਦਿੱਤਾ ਜਾਵੇਗਾ | ਹਾਲਾਂਕਿ ...

ਪੂਰੀ ਖ਼ਬਰ »

ਮਾਤਾ ਹਰਿੰਦਰ ਕੌਰ ਆਹੂਜਾ ਨਮਿਤ ਅੰਤਿਮ ਅਰਦਾਸ ਮੌਕੇ ਕਈ ਆਗੂ ਪੁੱਜੇ

ਲੁਧਿਆਣਾ, 2 ਜੂਨ (ਕਵਿਤਾ ਖੁੱਲਰ)-ਰੋਜ਼ਾਨਾ ਅਜੀਤ ਦੇ ਲੁਧਿਆਣਾ ਤੋਂ ਕ੍ਰਾਈਮ ਰਿਪੋਰਟਰ ਪਰਮਿੰਦਰ ਸਿੰਘ ਆਹੂਜਾ ਦੇ ਮਾਤਾ ਹਰਿੰਦਰ ਕੌਰ ਆਹੂਜਾ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ...

ਪੂਰੀ ਖ਼ਬਰ »

ਲੁਧਿਆਣਾ-ਦਿੱਲੀ ਹਵਾਈ ਉਡਾਣ 'ਚ ਮੁਸਾਫ਼ਰਾਂ ਦੀ ਗਿਣਤੀ ਲਗਾਤਾਰ ਵਧੀ

ਢੰਡਾਰੀ ਕਲਾਂ, 2 ਜੂਨ (ਪਰਮਜੀਤ ਸਿੰਘ ਮਠਾੜੂ)-ਪਿਛਲੇ 2 ਮਹੀਨੇ ਤਾਲਾਬੰਦੀ ਦੇ ਸਮੇਂ ਅੰਤਰਰਾਸ਼ਟਰੀ ਅਤੇ ਘਰੇਲੂ ਹਵਾਈ ਉਡਾਣਾਂ ਬੰਦ ਰਹੀਆਂ | ਦੇਸ਼ ਨੂੰ ਆਤਮ ਨਿਰਭਰ ਬਣਾਉਣ ਅਤੇ ਆਰਥਿਕਤਾ 'ਚ ਸੁਧਾਰ ਲਿਆਉਣ ਲਈ ਕੇਂਦਰੀ ਸਰਕਾਰ ਵਲੋਂ ਸ਼ਰਤਾਂ ਸਮੇਤ 25 ਮਈ ਨੂੰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਧਮਕੀਆਂ ਦੇਣ ਦਾ ਦੋਸ਼

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਸਲੇਮਟਾਬਰੀ ਪੁਲਿਸ ਵਲੋਂ ਅਮਿਤ ਸੂਦ ਪੁੱਤਰ ਰਕੇਸ਼ ਸੂਦ ਵਾਸੀ ਸੰਨ ਸਿਟੀ ਚੰਦਰ ਨਗਰ ਦੀ ਸ਼ਿਕਾਇਤ 'ਤੇ ਕਮਲ ਕੁਮਾਰ ਪੁੱਤਰ ਓਮ ਪ੍ਰਕਾਸ਼ ਅਤੇ ਮਨੀਸ਼ ਕੁਮਾਰ ਪੁੱਤਰ ਬਿੱਟੂ ਵਾਸੀ ਪੀਰੂ ਬੰਦਾ ਸਲੇਮਟਾਬਰੀ ਖਿਲਾਫ਼ ...

ਪੂਰੀ ਖ਼ਬਰ »

ਬਿਨਾਂ ਮਾਸਕ ਪਾਏ ਘੁੰਮ ਰਹੇ ਵਿਅਕਤੀ ਨੂੰ ਕੀਤਾ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ-3 ਦੀ ਪੁਲਿਸ ਨੇ ਪੁਨੀਤ ਭਾਟੀਆ ਪੁੱਤਰ ਰਜਿੰਦਰ ਭਾਟੀਆ ਵਾਸੀ ਅਹਾਤਾ ਸ਼ੇਰਜੰਗ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਢਾਬੇ ਦੇ ਬਾਹਰੋਂ ਐਕਟਿਵਾ ਚੋਰੀ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਮਾਡਲ ਟਾਊਨ ਪੁਲਿਸ ਨੇ ਇੰਦਰਪਾਲ ਸਿੰਘ ਪੁੱਤਰ ਅੱਤਰ ਸਿੰਘ ਵਾਸੀ ਅਰਬਨ ਅਸਟੇਟ ਫੇਸ-2 ਦੀ ਸ਼ਿਕਾਇਤ 'ਤੇ ਅਛਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਲੋਕ ਹਲਫ਼ੀਆ ਬਿਆਨ ਲਈ 25 ਦੀ ਥਾਂ 'ਤੇ 100 ਰੁਪਏ ਵਾਲਾ ਅਸ਼ਟਾਮ ਲਗਾਉਣ ਲਈ ਮਜਬੂਰ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-100 ਰੁਪਏ ਤੋਂ ਛੋਟੇ ਅਸ਼ਟਾਮ ਖਤਮ ਹੋਣ ਕਰਕੇ ਲੋਕਾਂ ਨੂੰ ਹਲਫ਼ੀਆ ਬਿਆਨ ਲਈ 25 ਰੁਪਏ ਦੀ ਥਾਂ 'ਤੇ 100 ਰੁਪਏ ਵਾਲਾ ਅਸ਼ਟਾਮ ਲਗਾਉਣਾ ਪੈ ਰਿਹਾ ਹੈ, ਜਿਸ ਨਾਲ ਆਮ ਲੋਕਾਂ 'ਤੇ ਰੋਜ਼ਾਨਾਂ ਲੱਖਾਂ ਰੁਪਏ ਦਾ ਵਾਧੂ ਬੋਝ ਪੈ ਰਿਹਾ ਹੈ | ਪ੍ਰਾਪਤ ...

ਪੂਰੀ ਖ਼ਬਰ »

11 ਬੋਤਲਾਂ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਦਰੇਸੀ ਪੁਲਿਸ ਵਲੋਂ ਗੁਰਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਜਨਤਾ ਨਗਰ ਸ਼ਿਮਲਾਪੁਰੀ ਨੂੰ 11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਹੋਲਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਸਪਤਾਲ ਦੇ ਬਾਹਰੋਂ ਐਕਟਿਵਾ ਚੋਰੀ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ-8 ਦੀ ਪੁਲਿਸ ਨੇ ਨਵਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਚੰਦਰ ਨਗਰ ਸਿਵਲ ਲਾਈਨ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੀਪ ਸਿੰਘ ਨੇ ...

ਪੂਰੀ ਖ਼ਬਰ »

2 ਮੋਟਰਸਾਈਕਲ ਚੋਰੀ

ਲੁਧਿਆਣਾ, 2 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਜੰਤਿਦਰ ਯਾਦਵ ਪੁੱਤਰ ਜੋਗਿੰਦਰ ਯਾਦਵ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਉਸ ਦਾ ਮੋਟਰਸਾਈਕਲ ਨੰਬਰ ਪੀ. ਬੀ. 10 ਡੀ.ਏ. ਸਮਲੈਂਡਰ ਆਰਤੀ ਫੈਕਟਰੀ ਦੇ ਬਾਹਰੋਂ 27 ਮਈ ਨੂੰ ਚੋਰੀ ਕਰਨ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX