ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪ੍ਰਸ਼ਾਸਨ ਨੇ ਬਾਪੂ ਧਾਮ ਕਾਲੋਨੀ ਦੀਆਂ 6 ਪਾਕਿਟਾਂ ਨੂੰ ਖੋਲਿ੍ਹਆ

ਚੰਡੀਗੜ੍ਹ, 2 ਜੂਨ (ਆਰ.ਐਸ.ਲਿਬਰੇਟ)-ਅੱਜ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂਟੀ, ਚੰਡੀਗੜ੍ਹ ਨੇ ਸ਼ਹਿਰ ਵਾਸੀਆਂ ਨੂੰ ਦਿੱਤੀ ਤਾਲਾਬੰਦੀ 'ਤੇ ਢਿੱਲ ਦੇ ਪ੍ਰਭਾਵਾਂ ਸਬੰਧੀ ਉੱਚ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ | ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਬੰਨ੍ਹੇ ਭਾਅ ਕਿਸਾਨ ਸਭਾ ਵਲੋਂ ਰੱਦ

ਚੰਡੀਗੜ੍ਹ, 2 ਜੂਨ (ਐਨ.ਐਸ. ਪਰਵਾਨਾ)-ਅਖਿਲ ਭਾਰਤੀਆ ਕਿਸਾਨ ਸਭਾ ਦੇ ਜਨਰਲ ਸਕੱਤਰ ਅਤੁੱਲ ਕੁਮਾਰ ਅਣਜਾਨ ਤੇ ਵਰਕਿੰਗ ਪ੍ਰਧਾਨ ਭੂਪਿੰਦਰ ਸਾਬਰ ਨੇ ਕੇਂਦਰ ਸਰਕਾਰ ਵਲੋਂ ਐਲਾਨੇ ਗਏ ਖ਼ਰੀਦ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਹਾਇਕ ਮੁੱਲ ਨੂੰ ਮੂਲੋਂ ਰੱਦ ਕਰਦਿਆਂ ਕਿਹਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਚੰਡੀਗੜ੍ਹ, 2 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਟੀਨ ਕਾਲੋਨੀ ਸੈਕਟਰ 52 ਦੇ ਰਹਿਣ ਵਾਲੇ ਰਾਕੇਸ਼ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਯੂ.ਟੀ. ਸਕੱਤਰੇਤ ਦਾ ਇਕ ਕਰਮਚਾਰੀ ਕੋਰੋਨਾ ਗ੍ਰਸਤ

ਚੰਡੀਗੜ੍ਹ, 2 ਜੂਨ (ਆਰ. ਐਸ. ਲਿਬਰੇਟ)-ਅੱਜ ਦੁਪਹਿਰ ਯੂਟੀ ਸਕੱਤਰੇਤ ਦੇ ਇਕ ਕਰਮਚਾਰੀ ਨੂੰ ਕੋਰੋਨਾ ਸ਼ੱਕੀ ਪਾਇਆ ਗਿਆ, ਬਾਅਦ ਵਿਚ ਕਰਮਚਾਰੀ ਦੀ ਰਿਪੋਰਟ ਵੀ ਵਾਇਰਸ ਗ੍ਰਸਤ ਪਾਈ ਗਈ | ਮਿਲੀ ਜਾਣਕਾਰੀ ਅਨੁਸਾਰ ਇਹ ਕਰਮਚਾਰੀ ਪਿਛਲੇ ਇਕ ਹਫ਼ਤੇ ਤੋਂ ਖਾਂਸੀ ਅਤੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 2 ਜੂਨ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਲੋਂ ਅੱਜ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ | ਇਨ੍ਹਾਂ ਕੋਰਸਾਂ ਵਿਚ ਐਸ ਸੀ (ਫ਼ੈਸ਼ਨ ਐਾਡ ਲਾਈਫ਼ ਸਟਾਈਲ ਟੈਕਨਾਲੋਜੀ) ਪਹਿਲਾ ਸਮੈਸਟਰ, ਬੈਚਲਰ ਆਫ਼ ਫਿਜ਼ੀਕਲ ਐਜੂਕੇਸ਼ਨ (ਚਾਰ ਸਾਲਾ ...

ਪੂਰੀ ਖ਼ਬਰ »

ਫ਼ੀਸਾਂ ਨਾ ਦੇ ਸਕਣ ਦੀ ਸੂਰਤ 'ਚ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਜਾਰੀ ਰੱਖਣਗੇ ਸਕੂਲ, ਨਹੀਂ ਕੱਟਣਗੇ ਨਾਂਅ

ਚੰਡੀਗੜ੍ਹ, 2 ਜੂਨ (ਸੁਰਜੀਤ ਸਿੰਘ ਸੱਤੀ)-ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਕਿਹਾ ਹੈ ਕਿ ਫ਼ੀਸਾਂ ਨਾ ਦੇ ਸਕਣ ਦੀ ਹਾਲਤ ਵਿਚ ਨਿੱਜੀ ਸਕੂਲ ਨਾ ਤਾਂ ਵਿਦਿਆਰਥੀ ਦਾ ਨਾਂਅ ਕੱਟ ਸਕਣਗੇ ਤੇ ਉਸ ਦੀ ਆਨਲਾਈਨ ਪੜ੍ਹਾਈ ਵੀ ਜਾਰੀ ਰੱਖਣਗੇ | ...

ਪੂਰੀ ਖ਼ਬਰ »

ਲੜਕੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ, 2 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਰਾਮ ਦਰਬਾਰ ਫ਼ੇਜ਼ ਦੋ ਵਿਚ ਕਿਰਾਏ 'ਤੇ ਰਹਿੰਦੀ ਇਕ ਲੜਕੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਪਛਾਣ ਵੰਦਨਾ ਸ਼ਰਮਾ (22) ਵਜੋਂ ਹੋਈ ਹੈ | ਮੂਲ ਰੂਪ ਵਿਚ ਵੰਦਨਾ ਹਿਮਾਚਲ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਬੰਨ੍ਹੇ ਭਾਅ ਕਿਸਾਨ ਸਭਾ ਵਲੋਂ ਰੱਦ

ਚੰਡੀਗੜ੍ਹ, 2 ਜੂਨ (ਐਨ.ਐਸ. ਪਰਵਾਨਾ)-ਅਖਿਲ ਭਾਰਤੀਆ ਕਿਸਾਨ ਸਭਾ ਦੇ ਜਨਰਲ ਸਕੱਤਰ ਅਤੁੱਲ ਕੁਮਾਰ ਅਣਜਾਨ ਤੇ ਵਰਕਿੰਗ ਪ੍ਰਧਾਨ ਭੂਪਿੰਦਰ ਸਾਬਰ ਨੇ ਕੇਂਦਰ ਸਰਕਾਰ ਵਲੋਂ ਐਲਾਨੇ ਗਏ ਖ਼ਰੀਦ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਹਾਇਕ ਮੁੱਲ ਨੂੰ ਮੂਲੋਂ ਰੱਦ ਕਰਦਿਆਂ ਕਿਹਾ ...

ਪੂਰੀ ਖ਼ਬਰ »

ਨੌਸ਼ਹਿਰਵੀ ਦਾ ਚਲਾਣਾ ਪੰਜਾਬੀ ਸਾਹਿਤ ਨੂੰ ਵੱਡਾ ਘਾਟਾ-ਕੇਂਦਰੀ ਪੰਜਾਬੀ ਲੇਖਕ ਸਭਾ

ਚੰਡੀਗੜ੍ਹ, 2 ਜੂਨ (ਸੁਰਜੀਤ ਸਿੰਘ ਸੱਤੀ)-ਕੇਂਦਰੀ ਪੰਜਾਬੀ ਲੇਖਕ ਸਭਾ ਪੰਜਾਬੀ ਦੇ ਚਰਚਿਤ ਕਵੀ, ਕਹਾਣੀਕਾਰ, ਆਲੋਚਕ ਅਤੇ ਸਿੱਖਿਆ ਸ਼ਾਸਤਰੀ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੇ ਸਦੀਵੀ ਵਿਛੋੜਾ ਦੇ ਜਾਣ 'ਤੇ ਉਨ੍ਹਾਂ ਦੇ ਪਰਿਵਾਰ ਤੇ ਸਨੇਹੀਆਂ ਨਾਲ ਆਪਣੀ ਸੰਵੇਦਨਾ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚਲਦਿਆਂ ਹੋਏ ਝਗੜੇ ਦੌਰਾਨ ਨੌਜਵਾਨ ਜ਼ਖ਼ਮੀ

ਮੁੱਲਾਂਪੁਰ ਗਰੀਬਦਾਸ, 2 ਜੂਨ (ਖੈਰਪੁਰ)-ਪਿੰਡ ਕਰਤਾਰਪੁਰ ਵਿਖੇ ਜ਼ਮੀਨੀ ਵਿਵਾਦ ਦੇ ਚਲਦਿਆਂ ਹੋਏ ਲੜਾਈ-ਝਗੜੇ ਦੌਰਾਨ ਇਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਖਰੜ ਵਿਖੇ ਦਾਖ਼ਲ ਕਰਵਾਇਆ ਗਿਆ ਹੈ | ਇਸ ਸਬੰਧੀ ਅਜੈਬ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਗੂਮਾਜਰਾ ਟੋਲ ਪਲਾਜ਼ਾ ਅੱਜ ਤੋਂ ਸ਼ੁਰੂ

ਖਰੜ, 2 ਜੂਨ (ਜੰਡਪੁਰੀ)-ਅੱਜ ਖਰੜ ਤੋਂ ਲੁਧਿਆਣਾ ਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਉਣ-ਜਾਣ ਵਾਲੇ ਵਾਹਨ ਚਾਲਕਾਂ ਨੂੰ ਭਾਗੂਮਾਜਰਾ ਟੋਲ ਪਲਾਜ਼ੇ 'ਤੇ ਟੈਕਸ ਅਦਾ ਕਰਕੇ ਗੁਜਰਨਾ ਪਵੇਗਾ ਕਿਉਂਕਿ ਇਹ ਟੋਲ ਪਲਾਜ਼ਾ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋ ਜਾਵੇਗਾ | ਇਸ ...

ਪੂਰੀ ਖ਼ਬਰ »

ਘਰ 'ਚ ਵੜ ਕੇ ਹਮਲਾ ਕਰਨ ਦੇ ਦੋਸ਼ ਹੇਠ ਪਤੀ-ਪਤਨੀ ਸਮੇਤ ਰਿਸ਼ਤੇਦਾਰ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 2 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਇਕ ਵਿਅਕਤੀ ਦੇ ਘਰ ਵਿਚ ਦਾਖ਼ਲ ਹੋ ਕੇ ਉਸ ਨਾਲ ਕਥਿਤ ਤੌਰ 'ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਉਸ ਦੇ ਗੁਆਂਢ ਵਿਚ ਰਹਿਣ ਵਾਲੇ ਪਤੀ-ਪਤਨੀ ਸਮੇਤ ਉਨ੍ਹਾਂ ਦੇ ਇਕ ਰਿਸ਼ਤੇਦਾਰ ਿਖ਼ਲਾਫ਼ ...

ਪੂਰੀ ਖ਼ਬਰ »

ਭਰ ਗਰਮੀ 'ਚ ਬਿਜਲੀ ਦੇ ਲੰਮੇ ਕੱਟਾਂ ਕਾਰਨ ਲੋਕਾਂ 'ਚ ਹਾਹਾਕਾਰ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਇਸ ਵਾਰ ਪੈ ਰਹੀ ਰਿਕਾਰਡ ਤੋੜ ਗਰਮੀ ਕਾਰਨ ਜਿੱਥੇ ਲੋਕਾਂ ਦੇ ਵੱਟ ਨਿਕਲੇ ਹੋਏ ਹਨ, ਉੱਥੇ ਹੀ ਬਿਜਲੀ ਦੇ 10-10 ਘੰਟਿਆਂ ਦੇ ਕੱਟ ਲਗਾ ਕੇ ਬਿਜਲੀ ਬੋਰਡ ਵਲੋਂ ਲੋਕਾਂ ਦੇ ਦੁੱਖਾਂ ਵਿਚ ਹੋਰ ਵਾਧਾ ਕੀਤਾ ਜਾ ਰਿਹਾ ਹੈ | ਅੱਜ ਸਵੇਰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਚਲਦਿਆਂ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆ ਲਏ ਪ੍ਰਮੋਟ ਕਰਨ ਕਾਲਜ : ਬਠਲਾਣਾ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਐੱਸ. ਓ. ਆਈ. ਦੀ ਮੁਹਾਲੀ ਇਕਾਈ ਦੇ ਪ੍ਰਧਾਨ ਸੁਖਵੀਰ ਸਿੰਘ ਬਠਲਾਣਾ ਵਲੋਂ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਅਤੇ ਜ਼ੋਨਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੂੰ ...

ਪੂਰੀ ਖ਼ਬਰ »

ਸਿਟੀਜ਼ਨ ਵੈੱਲਫ਼ੇਅਰ ਕਲੱਬ ਖਰੜ ਵਲੋਂ ਮੱਛਲੀ ਕਲਾਂ ਦਾ ਸਨਮਾਨ

ਖਰੜ, 2 ਜੂਨ (ਮਾਨ)-ਸਿਟੀਜ਼ਨ ਵੈੱਲਫ਼ੇਅਰ ਕਲੱਬ ਖਰੜ ਵਲੋਂ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦਾ ਸਮਾਜ ਸੇਵੀ ਕਾਰਜਾਂ ਬਦਲੇ ਕਲੱਬ ਦੇ ਪ੍ਰਧਾਨ ਹਰਵਿੰਦਰ ਸਿੰਘ ਦੇਸੂਮਾਜਰਾ ਦੀ ਰਹਿਨੁਮਾਈ ਹੇਠ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਛੱਪੜ 'ਚੋਂ ਮਿ੍ਤਕ ਹਾਲਤ 'ਚ ਮਿਲੀ ਔਰਤ ਦੀਆਂ 2 ਬੱਚੀਆਂ ਦੀ ਅਜੇ ਤੱਕ ਨਹੀਂ ਲੱਗੀ ਕੋਈ ਉੱਘ-ਸੁੱਘ

ਡੇਰਾਬੱਸੀ, 2 ਜੂਨ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਨੇੜਲੇ ਪਿੰਡ ਸੈਦਪੁਰਾ ਦੇ ਛੱਪੜ 'ਚੋਂ 15 ਮਈ ਨੂੰ ਅੱਧ-ਨੰਗੀ ਹਾਲਤ 'ਚ ਲੋਹੇ ਦੀ ਸੰਗਲ ਅਤੇ ਇੱਟਾਂ ਅਤੇ ਪੱਥਰ ਬੰਨ੍ਹ ਕੇ ਸੁੱਟੀ ਗਈ ਜਿਸ ਪ੍ਰਵਾਸੀ ਔਰਤ ਬਨੀਤਾ ਪਤਨੀ ਜਗਮੋਹਨ ਦੀ ਲਾਸ਼ ਮਿਲੀ ਸੀ, ਉਸ ਦੀਆਂ 2 ਬੇਟੀਆਂ ...

ਪੂਰੀ ਖ਼ਬਰ »

ਰੰਗ-ਕਰਮੀਆਂ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 2 ਜੂਨ (ਨਰਿੰਦਰ ਸਿੰਘ ਝਾਂਮਪੁਰ)-ਰੰਗ-ਕਰਮੀਆਂ ਵਲੋਂ ਦੇਸ਼ ਭਰ ਅੰਦਰ ਰੰਗ-ਕਰਮੀਆਂ ਦੀ ਮਾੜੀ ਹਾਲਤ ਵੱਲ ਸਰਕਾਰ ਦਾ ਧਿਆਨ ਦਿਵਾਉਣ ਲਈ ਉਲੀਕੇ ਗਏ 'ਸੁੰਨ੍ਹੇ ਸਾਜ਼-ਸੁੰਨ੍ਹੇ ਸਰਕਾਰ' ਪ੍ਰੋਗਰਾਮ ਤਹਿਤ ਸਥਾਨਕ ਫੇਜ਼-10 ਦੇ ਸਿਲਵੀ ਪਾਰਕ ਵਿਖੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਝੋਨੇ ਦੇ ਸਮਰਥਨ ਮੁੱਲ 'ਚ ਕੇਵਲ 53 ਰੁਪਏ ਵਾਧਾ ਕਰਨਾ ਕਿਸਾਨਾਂ ਨਾਲ ਕੋਝਾ ਮਜ਼ਾਕ : ਬਡਹੇੜੀ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਕੇਂਦਰ ਸਰਕਾਰ ਵਲੋਂ ਝੋਨੇ ਦੇ ਸਮਰਥਨ ਮੁੱਲ ਵਿਚ ਪ੍ਰਤੀ ਕੁਇੰਟਲ ਕੇਵਲ 53 ਰੁਪਏ ਵਾਧਾ ਕਰਨ ਨੂੰ ਕਿਸਾਨਾਂ ਨਾਲ ਕੋਝਾ ਮਜਾਕ ਦੱਸਦਿਆਂ ਕਿਹਾ ਕਿ ਕਿਸਾਨ ਨੂੰ ...

ਪੂਰੀ ਖ਼ਬਰ »

ਪਿੰਡ ਗੰੁਨੋਮਾਜਰਾ ਵਿਖੇ ਕਣਕ ਦੀ ਵੰਡ ਦਾ ਮਾਮਲਾ ਗਰਮਾਇਆ

ਮੁੱਲਾਂਪੁਰ ਗਰੀਬਦਾਸ, 2 ਜੂਨ (ਖੈਰਪੁਰ)-ਪਿੰਡ ਗੁੰਨੋਮਾਜਰਾ ਵਿਖੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਨਾ ਮਿਲਣ ਦਾ ਵਿਵਾਦ ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਪੁੱਜ ਚੁੱਕਾ ਹੈ | ਸਾਬਕਾ ਚੇਅਰਮੈਨ ਹਰਬੰਸ ਸਿੰਘ ਦੀ ਅਗਵਾਈ 'ਚ ਦਰਜਨਾਂ ਵਸਨੀਕਾਂ ਵਲੋਂ ਰੋਸ ਜ਼ਾਹਿਰ ...

ਪੂਰੀ ਖ਼ਬਰ »

ਕੋਵਿਡ-19 ਦੌਰਾਨ ਦਿੱਤੀਆਂ ਸ਼ਾਨਦਾਰ ਸੇਵਾਵਾਂ ਬਦਲੇ ਐਸ. ਐਮ. ਓ. ਘੜੂੰਆਂ ਸਮੇਤ ਟੀਮ ਦਾ ਸਨਮਾਨ

ਖਰੜ, 2 ਜੂਨ (ਜੰਡਪੁਰੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਵਲੋਂ ਪਿੰਡ ਘੜੂੰਆਂ ਦੇ ਹਸਪਤਾਲ ਵਿਖੇ ਕੋਵਿਡ-19 ਦੇ ਯੋਧਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਮੁਹਾਲੀ ਦੇ ਪ੍ਰਧਾਨ ਡਾ. ਬਲਵੀਰ ਸਿੰਘ ਤੇ ਸਟੇਟ ਚੇਅਰਮੈਨ ਡਾ. ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸੀ. ਪੀ. ਐਫ. ਖਾਤਿਆਂ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਮਾਰਚ ਮਹੀਨੇ ਦੀ ਤਨਖ਼ਾਹ ਤੁਰੰਤ ਜਾਰੀ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹਾ ਮੁਹਾਲੀ ਅੰਦਰ ਸੀ. ਪੀ. ਐਫ. ਖਾਤਿਆਂ ਵਾਲੇ ਸਮੂਹ ਪ੍ਰਾਇਮਰੀ ਅਧਿਆਪਕ ਅਜੇ ਤੱਕ ਮਾਰਚ ਮਹੀਨੇ ਦੀ ਤਨਖ਼ਾਹ ਤੋਂ ਵਾਂਝੇ ਹਨ | ਇਸ ਸਬੰਧੀ ਜੀ. ਟੀ. ਯੂ. ਦੇ ਸਾਬਕਾ ਸੂਬਾ ਪ੍ਰੈਸ ਸਕੱਤਰ ਹਰਨੇਕ ਸਿੰਘ ਮਾਵੀ ...

ਪੂਰੀ ਖ਼ਬਰ »

ਜੇਕਰ ਕਿਸਾਨਾਂ ਨੂੰ ਫ਼ਸਲਾਂ ਦਾ ਬਣਦਾ ਮੁੱਲ ਨਾ ਦਿੱਤਾ ਤਾਂ ਅਕਾਲੀ ਦਲ ਟਕਸਾਲੀ ਵਲੋਂ ਵਿੱਢਿਆ ਜਾਵੇਗਾ ਸੰਘਰਸ਼ : ਬੱਬੀ ਬਾਦਲ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਕੇਂਦਰ ਸਰਕਾਰ ਵਲੋਂ ਸੰਕਟ ਦੇ ਸਮੇਂ ਵਿਚ ਝੋਨੇ ਦੇ ਸਮਰਥਨ ਮੁੱਲ ਵਿਚ ਮਹਿਜ਼ 53 ਰੁਪਏ ਦੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ...

ਪੂਰੀ ਖ਼ਬਰ »

ਖਰੜ ਤਹਿਸੀਲ ਦੇ ਸਮੂਹ ਪਟਵਾਰੀਆਂ ਵਲੋਂ ਕਾਨੂੰਨਗੋ ਭੁਪਿੰਦਰਪਾਲ ਸਿੰਘ ਦਾ ਬਾਈਕਾਟ

ਖਰੜ, 2 ਜੂਨ (ਗੁਰਮੁੱਖ ਸਿੰਘ ਮਾਨ)-ਤਹਿਸੀਲ ਖਰੜ ਦੇ ਸਮੂਹ ਪਟਵਾਰੀਆਂ ਵਲੋਂ ਕਾਨੂੰਨਗੋ ਭੁਪਿੰਦਰਪਾਲ ਸਿੰਘ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ | ਇਹ ਐਲਾਨ 'ਦੀ ਰੈਵੀਨਿਊ ਪਟਵਾਰ ਯੂਨੀਅਨ' ਤਹਿਸੀਲ ਖਰੜ ਦੇ ਪ੍ਰਧਾਨ ਹਰਵਿੰਦਰ ਸਿੰਘ ਪੋਹਲੀ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਖਰੜ ਦੀਆਂ ਸੜਕਾਂ 'ਤੇ ਅੱਜ ਸਾਰਾ ਦਿਨ ਲੱਗੀਆਂ ਰਹੀਆਂ ਵਾਹਨਾਂ ਦੀਆਂ ਕਤਾਰਾਂ

ਖਰੜ, 2 ਜੂਨ (ਗੁਰਮੁੱਖ ਸਿੰਘ ਮਾਨ)-ਬੱਸ ਅੱਡਾ ਖਰੜ ਤੋਂ ਲੈ ਕੇ ਖਾਨਪੁਰ ਪੁਲ ਤੱਕ ਇਕ ਪਾਸੇ ਐਲ ਐਾਡ ਟੀ ਕੰਪਨੀ ਵਲੋਂ ਸੜਕ ਦੇ ਨਿਰਮਾਣ ਕਾਰਜ ਸ਼ੁਰੂ ਕੀਤੇ ਜਾਣ ਕਾਰਨ ਅੱਜ ਸਵੇਰ ਤੋਂ ਹੀ ਖਰੜ-ਚੰਡੀਗੜ੍ਹ, ਖਰੜ-ਲਾਂਡਰਾਂ ਰੋਡ ਤੇ ਪੁਰਾਣੀ ਮੋਰਿੰਡਾ ਰੋਡ 'ਤੇ ਜਾਮ ਵਰਗੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ 20 ਤੋਂ 31 ਮਈ ਤੱਕ ਮਾਸਕ ਨਾ ਪਹਿਨਣ ਵਾਲਿਆਂ ਦੇ ਕੀਤੇ 1452 ਚਲਾਨ

ਐੱਸ. ਏ. ਐੱਸ. ਨਗਰ, 2 ਜੂਨ (ਰਾਣਾ)-ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਮਿਸ਼ਨ ਫ਼ਤਹਿ' ਦੇ ਸਭ ਤੋਂ ਮਹੱਤਵਪੂਰਨ ਉਦੇਸ਼ ਭਾਵ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦੇ ...

ਪੂਰੀ ਖ਼ਬਰ »

5 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਪ੍ਰੇਸ਼ਾਨ ਮੀਟਰ ਰੀਡਰਾਂ ਵਲੋਂ ਤਿੱਖੇ ਸੰਘਰਸ਼ ਦੀ ਚਿਤਾਵਨੀ

ਕੁਰਾਲੀ, 2 ਜੂਨ (ਹਰਪ੍ਰੀਤ ਸਿੰਘ)-ਪਾਵਰਕਾਮ ਅਧੀਨ ਕੰਮ ਕਰਦੇ ਮੀਟਰ ਰੀਡਰਾਂ ਨੂੰ ਪਿਛਲੇ 5 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਾਈਵੇਟ ਕੰਪਨੀ ਰਾਹੀਂ ਪਾਵਰਕਾਮ ਨੂੰ ਸੇਵਾਵਾਂ ਦੇ ਰਹੇ ਮੀਟਰ ਰੀਡਰਾਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 2 ਜੂਨ (ਹੈਪੀ ਪੰਡਵਾਲਾ)-ਪੁਲਿਸ ਨੇ ਚੰਡੀਗੜ੍ਹ ਦੇ ਇਕ ਪਿੰਡ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ¢ ਥਾਣਾ ਮੁਖੀ ਇੰਸਪੈਕਟਰ ਗੁਰਵੰਤ ਸਿੰਘ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ ਅਨੁਸਾਰ ਉਸ ਦੀ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਡੇਰਾਬੱਸੀ, 2 ਜੂਨ (ਸ਼ਾਮ ਸਿੰਘ ਸੰਧੂ)-ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਸੇਵੀ ਪਰਮਜੀਤ ਸਿੰਘ ਪੰਮੀ ਦੇ 37 ਸਾਲਾ ਪੁੱਤਰ ਰਾਮਜੀਤ ਧੀਮਾਨ ਉਰਫ਼ ਬੰਟੀ ਨੇ ਮੰਗਲਵਾਰ ਸਵੇਰੇ ਡੇਰਾਬੱਸੀ ਸਥਿਤ ਆਪਣੇ ਘਰ ਦੇ ਬਾਥਰੂਮ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਇਹ ਕਦਮ ਉਸ ...

ਪੂਰੀ ਖ਼ਬਰ »

532 ਕਿੱਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ 'ਚ ਰਣਜੀਤ ਸਿੰਘ ਉਰਫ਼ ਚੀਤਾ ਨੂੰ ਅਦਾਲਤ ਨੇ 10 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਐੱਸ. ਏ. ਐੱਸ. ਨਗਰ, 2 ਜੂਨ (ਜਸਬੀਰ ਸਿੰਘ ਜੱਸੀ)-ਅੱਜ ਮੁਹਾਲੀ ਦੀ ਐਨ. ਆਈ. ਏ. ਅਦਾਲਤ ਵਿਚ ਦੋ ਵੱਖ-ਵੱਖ ਮਾਮਲਿਆਂ ਵਿਚ ਸੁਣਵਾਈ ਹੋਈ | ਹਰਿਆਣਾ ਤੋਂ ਗਿ੍ਫ਼ਤਾਰ ਕੀਤੇ ਗਏ ਤਸਕਰ ਰਣਜੀਤ ਸਿੰਘ ਰਾਣਾ ਉਰਫ਼ ਚੀਤਾ ਨੂੰ ਐਨ. ਆਈ. ਏ. ਵਲੋਂ ਅੱਜ ਐਨ. ਆਈ. ਏ. ਦੀ ਵਿਸ਼ੇਸ਼ ਅਦਾਲਤ ...

ਪੂਰੀ ਖ਼ਬਰ »

ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡੀ. ਪੀ. ਆਈ. ਐਲੀਮੈਂਟਰੀ ਦਾ ਵਾਧੂ ਚਾਰਜ ਸੌਾਪਿਆ

ਐੱਸ. ਏ. ਐੱਸ. ਨਗਰ, 2 ਜੂਨ (ਬੈਨੀਪਾਲ)-ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਅਗਲੇ ਹੁਕਮਾਂ ਤੱਕ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਪੰਜਾਬ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਜਾਰੀ ਹੁਕਮਾਂ ਵਿਚ ...

ਪੂਰੀ ਖ਼ਬਰ »

ਨਿਊ ਚੰਡੀਗੜ੍ਹ ਖੇਤਰ ਅੰਦਰ ਨਾਜਾਇਜ਼ ਮਾਈਨਿੰਗ ਤੇ ਉਸਾਰੀਆਂ ਦਾ ਗੋਰਖਧੰਦਾ ਜਾਰੀ

ਮੁੱਲਾਂਪੁਰ ਗਰੀਬਦਾਸ, 2 ਜੂਨ (ਖੈਰਪੁਰ)-ਨਿਊ ਚੰਡੀਗੜ੍ਹ ਵਿਖੇ ਮਾਸਟਰ ਪਲਾਨ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਨਾਜਾਇਜ਼ ਉਸਾਰੀਆਂ ਦਾ ਗੋਰਖਧੰਦਾ ਨਿਰੰਤਰ ਜਾਰੀ ਹੈ | ਬਲਵੀਰ ਸਿੰਘ ਪੁੱਤਰ ਕੇਹਰ ਸਿੰਘ ਪਿੰਡ ਤੀੜਾ ਨੇ ਗਮਾਡਾ ਅਧਿਕਾਰੀਆਂ ਨੂੰ ਇਸ ਸਬੰਧੀ ਦਿੱਤੀ ਸ਼ਿਕਾਇਤ ਵਿਚ ਲਿਖਿਆ ਹੈ ਕਿ ਕੁਝ ਪਿੰਡ ਵਾਸੀ ਜਿੱਥੇ ਜੇ. ਸੀ. ਬੀ. ਮਸ਼ੀਨ ਤੇ ਟਰਾਲੀਆਂ ਲਗਾ ਕੇ ਮੇਰੇ ਨਾਲ ਲਗਦੀ ਖੇਤੀਯੋਗ ਜ਼ਮੀਨ 'ਚੋਂ ਨਾਜਾਇਜ਼ ਮਾਈਨਿੰਗ ਕਰ ਰਹੇ ਹਨ, ਉੱਥੇ ਹੀ ਪਿੰਡ ਰਹਿਮਾਪੁਰ ਵਿਖੇ ਨਾਜਾਇਜ਼ ਤੌਰ 'ਤੇ ਉਸਾਰੀਆਂ ਜਾਰੀ ਹਨ | ਜ਼ਿਕਰਯੋਗ ਹੈ ਕਿ ਇਸ ਖੇਤਰ ਵਿਚ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਗਮਾਡਾ ਨੇ ਪਿੰਡਾਂ ਦੀ ਲਾਲ ਲਕੀਰ ਤੋਂ ਬਾਹਰ ਹਰ ਤਰ੍ਹਾਂ ਦੀ ਉਸਾਰੀ 'ਤੇ ਰੋਕ ਲਗਾਈ ਹੋਈ ਹੈ | ਉਸ ਅਨੁਸਾਰ ਪੈਰੀਫੇਰੀ ਐਕਟ ਅਧੀਨ ਅਤੇ ਨਿਊ ਚੰਡੀਗੜ੍ਹ ਮਾਸਟਰ ਪਲਾਨ ਵਿਚ ਉਕਤ ਜਗ੍ਹਾ ਹੋਣ ਕਾਰਨ ਗਮਾਡਾ ਅਤੇ ਮਾਈਨਿੰਗ ਵਿਭਾਗ ਤੋਂ ਪ੍ਰਵਾਨਗੀ ਲਏ ਬਿਨਾਂ ਨਾਜਾਇਜ਼ ਤੌਰ 'ਤੇ ਮਕਾਨ ਦੀ ਉਸਾਰੀ ਦਾ ਕਾਰਜ ਦਿਨ-ਰਾਤ ਚੱਲ ਰਿਹਾ ਹੈ | ਗਮਾਡਾ ਦੇ ਨਿਯਮਾਂ ਦੀਆਂ ਧੱਜੀਆਂ ਉੱਡਾਉਂਦੇ ਹੋਏ ਅਤੇ ਮਾਈਨਿੰਗ ਸਬੰਧੀ ਨਿਯਮਾਂ ਦੀ ਵੀ ਪ੍ਰਵਾਹ ਨਾ ਕਰਦੇ ਹੋਏ ਕੁਝ ਲੋਕਾਂ ਵਲੋਂ ਆਪਣੇ ਖੇਤਾਂ 'ਚੋਂ ਅਤੇ ਨਾਲ ਲੱਗਦੇ ਉਸ ਦੇ ਖੇਤ 'ਚੋਂ ਚੋਰੀ ਮਿੱਟੀ ਪੁੱਟ ਕੇ ਵੇਚੀ ਜਾ ਰਹੀ ਹੈ | ਬਲਵੀਰ ਸਿੰਘ ਨੇ ਮੰਗ ਕੀਤੀ ਕਿ ਸਬੰਧਿਤ ਵਿਅਕਤੀਆਂ ਿਖ਼ਲਾਫ਼ ਤੁਰੰਤ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇ |

ਖ਼ਬਰ ਸ਼ੇਅਰ ਕਰੋ

 

ਚੰਡੀਗੜ੍ਹ ਯੂਨੀਵਰਸਿਟੀ ਵਲੋਂ ਇੰਡਸਟਰੀ ਗਠਜੋੜ ਤਹਿਤ ਐਮ. ਬੀ. ਏ. ਡਿਗਰੀ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਤਕਨੀਕੀ ਸਿੱਖਿਆ ਹਾਸਲ ਕਰਨ ਤੋਂ ਬਾਅਦ ਰੁਜ਼ਗਾਰ ਪ੍ਰਾਪਤੀ ਸਬੰਧੀ ਪੇਸ਼ ਆ ਰਹੀਆਂ ਦਰਪੇਸ਼ ਚੁਣੌਤੀਆਂ ਨੂੰ ਮੱਦੇਨਜ਼ਰ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਰੁਜ਼ਗਾਰ ਦੀ ਗਰੰਟੀ ਦੇ ਨਾਲ ਐਮ. ਬੀ. ਏ. ਦੀ ...

ਪੂਰੀ ਖ਼ਬਰ »

ਨਗਰ ਨਿਗਮ ਦਫ਼ਤਰ 'ਚੋਂ ਟ੍ਰੀ-ਪਰੂਨਿੰਗ ਮਸ਼ੀਨ ਦਾ ਰਿਕਾਰਡ ਗਾਇਬ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਦਫ਼ਤਰ 'ਚੋਂ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ਵਿਚ ਘਿਰੀ ਟ੍ਰੀ-ਪਰੂਨਿੰਗ ਮਸ਼ੀਨ ਦੀ ਖ਼ਰੀਦੋ-ਫ਼ਰੋਖ਼ਤ ਸਬੰਧੀ ਸਰਕਾਰੀ ਰਿਕਾਰਡ ਗਾਇਬ ਹੋਣ ਸਬੰਧੀ ਸਾਬਕਾ ਕੌਾਸਲਰ ਕੁਲਜੀਤ ਸਿੰਘ ਬੇਦੀ ਵਲੋਂ ਨਗਰ ...

ਪੂਰੀ ਖ਼ਬਰ »

ਸੈਲੂਨ ਐਸੋਸੀਏਸ਼ਨ ਖਰੜ ਵਲੋਂ ਐਸ. ਡੀ. ਐਮ. ਹਿਮਾਂਸ਼ੂ ਜੈਨ ਅਤੇ ਡਾ. ਬੰਗੜ ਦਾ ਸਨਮਾਨ

ਖਰੜ, 2 ਜੂਨ (ਜੰਡਪੁਰੀ)-ਸੈਲੂਨ ਐਸੋਸੀਏਸ਼ਨ ਖਰੜ ਵਲੋਂ ਸਮਾਜ ਪ੍ਰਤੀ ਕੀਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਐਸ. ਡੀ. ਐਮ. ਖਰੜ ਹਿਮਾਂਸ਼ੂ ਜੈਨ ਅਤੇ ਨਵ-ਚੇਤਨਾ ਵੈੱਲਫ਼ੇਅਰ ਟਰੱਸਟ ਦੇ ਚੇਅਰਮੈਨ ਡਾ. ਰਘਬੀਰ ਸਿੰਘ ਬੰਗੜ ਦਾ ਉਚੇਚੇ ਤੌਰ 'ਤੇ ਸਨਮਾਨ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਕੋਰੋਨਾ ਸਬੰਧੀ ਦੁਕਾਨਦਾਰਾਂ ਨੂੰ ਕੀਤਾ ਜਾਗਰੂਕ

ਸ੍ਰੀ ਚਮਕੌਰ ਸਾਹਿਬ, 2 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐਸ. ਡੀ. ਐਮ. ਹਰਪ੍ਰੀਤ ਸਿੰਘ ਅਟਵਾਲ ਨੇ ਅੱਜ ਸ਼ਾਮ ਇੱਥੋਂ ਦੇ ਡੀ. ਐਸ. ਪੀ. ਸੁਖਜੀਤ ਸਿੰਘ ਵਿਰਕ, ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਬਰਾੜ, ਈ. ਓ. ਰਜਨੀਸ਼ ਸੂਦ ਆਦਿ ਨੂੰ ਨਾਲ ਲੈ ਕੇ ਸ਼ਹਿਰ ਦੇ ਸਮੂਹ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰ ਨੰਦ ਕਿਸ਼ੋਰ ਨੂੰ ਸੇਵਾ ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ

ਸ੍ਰੀ ਅਨੰਦਪੁਰ ਸਾਹਿਬ, 2 ਜੂਨ (ਕਰਨੈਲ ਸਿੰਘ)-ਸਥਾਨਕ ਪਸ਼ੂ ਹਸਪਤਾਲ ਵਿਖੇ ਪਿਛਲੇ ਕਰੀਬ 1 ਦਹਾਕੇ ਤੋਂ ਬਤੌਰ ਵੈਟਰਨਰੀ ਇੰਸਪੈਕਟਰ ਸੇਵਾਵਾਂ ਨਿਭਾਅ ਰਹੇ ਨੰਦ ਕਿਸ਼ੋਰ ਦੀ ਸੇਵਾ ਮੁਕਤੀ ਮੌਕੇ ਬੀਤੇ ਦਿਨ ਸਾਥੀ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਸ਼ਾਨਦਾਰ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਜਨ-ਸਾਧਾਰਨ ਦੀ ਆਵਾਜਾਈ ਨੂੰ ਸਹੂਲਤਜਨਕ ਬਣਾਉਣ ਲਈ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ੍ਹ, 2 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਜਨ-ਸਾਧਾਰਨ ਦੀ ਆਵਾਜਾਈ ਨੂੰ ਸਹੂਲਤਜਨਕ ਬਨਾਉਣ ਲਈ ਟੈਕਸੀ, ਕੈਬ ਐਗਰੀਗੇਟਰ, ਮੈਕਸੀ ਕੈਬ ਅਤੇ ਆਟੋ ਰਿਕਸ਼ਾ ਚਲਾਉਣ ਦੇ ਸਬੰਧ ਵਿਚ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ | ਟਰਾਂਸਪੋਰਟ ਵਿਭਾਗ ਦੇ ਇਕ ...

ਪੂਰੀ ਖ਼ਬਰ »

ਜੁਡੀਸ਼ੀਅਲ ਕਮਿਸ਼ਨ ਕਰੇ ਪਿਛਲੇ 13 ਸਾਲਾਂ ਦੇ ਖੇਤੀਬਾੜੀ ਘੁਟਾਲਿਆਂ ਦੀ ਜਾਂਚ-ਚੀਮਾ

ਚੰਡੀਗੜ੍ਹ, 2 ਜੂਨ (ਸੁਰਜੀਤ ਸਿੰਘ ਸੱਤੀ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਹੁਚਰਚਿਤ ਬੀਜ ਘੋਟਾਲੇ ਸਮੇਤ ਪਿਛਲੇ 13 ਸਾਲਾਂ 'ਚ ਹੋਏ ਖੇਤੀਬਾੜੀ ਘਪਲਿਆਂ ਦੀ ਸਮਾਂਬੱਧ ਜਾਂਚ ਹਾਈਕੋਰਟ ਦੀ ਨਿਗਰਾਨੀ ਹੇਠ ਗਠਿਤ ਜੁਡੀਸ਼ੀਅਲ ਕਮਿਸ਼ਨ ਰਾਹੀਂ ਕਰਨ ਦੀ ਮੰਗ ਕੀਤੀ ਹੈ ...

ਪੂਰੀ ਖ਼ਬਰ »

ਸੂਰਜਮੁਖੀ ਫ਼ਸਲ ਦੀ ਉਪਜ ਖ਼ਰੀਦ 5 ਜੂਨ ਤੋਂ-ਕੌਸ਼ਲ

ਚੰਡੀਗੜ੍ਹ, 2 ਜੂਨ (ਐਨ.ਐਸ.ਪਰਵਾਨਾ)-ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਦੱਸਿਆ ਕਿ ਰਾਜ ਸਰਕਾਰ ਚਾਲੂ ਸੀਜ਼ਨ ਦੌਰਾਨ ਸੂਰਜਮੁਖੀ ਫ਼ਸਲ ਦੀ ਉਪਜ ਦੀ ਪੂਰੀ ਮਾਤਰਾ 13784 ਮੀਟਿ੍ਕ ਟਨ ਦੀ ਖ਼ਰੀਦ 5650 ਰੁਪਏ ਪ੍ਰਤੀ ...

ਪੂਰੀ ਖ਼ਬਰ »

ਅੰਬਾਲਾ-ਸਾਹਾ ਰੋਡ ਏ.ਟੀ.ਐੱਫ.ਐੱਲ. (ਹਰਮਨ ਸਿਟੀ) 'ਚ ਘੱਟ ਕੀਮਤ 'ਤੇ ਪਾਓ 2 ਜਾਂ 3 ਬੀ.ਐੱਚ.ਦੇ ਫਲੈਟ, ਵਿਲ੍ਹਾ ਜਾਂ ਪਲਾਟ

ਚੰਡੀਗੜ੍ਹ, 2 ਜੂਨ (ਅ.ਬ)-ਅੰਬਾਲਾ ਕੈਂਟ ਜਗਾਧਰੀ ਰੋਡ ਨੈਸ਼ਨਲ ਹਾਈਵੇ 'ਤੇ ਸਥਿਤ ਏ.ਟੀ.ਐੱਫ.ਐੱਲ. ਹਰਮਨ ਸਿਟੀ ਹਰਿਆਣਾ ਸਰਕਾਰ ਵਲੋਂ ਦੀਨ ਦਿਆਲ ਜਨ ਆਵਾਸ ਯੋਜਨਾ ਤਹਿਤ ਪਹਿਲੀ ਮਨਜ਼ੂਰਸ਼ੁਦਾ ਅਤੇ ਖੂਬਸੂਰਤ ਟਾਊਨਸ਼ਿਪ ਹੈ, ਜਿਸ ਵਿਚ ਕੰਸਟਰੱਕਸ਼ਨ ਦਾ ਕੰਮ ਜ਼ੋਰਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਫਸੇ ਹੋਰਨਾਂ ਰਾਜਾਂ ਨਾਲ ਸਬੰਧਿਤ ਮਜ਼ਦੂਰਾਂ ਲਈ ਵਿਸ਼ੇਸ਼ ਰਜਿਸਟ੍ਰੇਸ਼ਨ ਡੈਸਕ ਸਥਾਪਿਤ ਕੀਤੇ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-'ਮਿਸ਼ਨ ਫ਼ਤਹਿ' ਦਾ ਅਸਲ ਅਰਥ ਕੋਵਿਡ-19 ਦਾ ਸਫ਼ਲਤਾਪੂਰਵਕ ਮੁਕਾਬਲਾ ਕਰਨਾ ਅਤੇ ਮਹਾਂਮਾਰੀ ਕਾਰਨ ਮੁਸ਼ਕਿਲ ਹਾਲਾਤਾਂ 'ਚ ਘਿਰੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਹੈ | ਇਸ ਉਦੇਸ਼ ਦੀ ਪੂਰਤੀ ਲਈ ਡਿਪਟੀ ਕਮਿਸ਼ਨਰ ਮੁਹਾਲੀ ...

ਪੂਰੀ ਖ਼ਬਰ »

ਮੁਹਾਲੀ ਅੰਦਰ ਕੁਝ ਦਿਨ ਪਾਣੀ ਦੀ ਸਪਲਾਈ ਰਹੇਗੀ ਪ੍ਰਭਾਵਿਤ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਵਾਟਰ ਸਪਲਾਈ ਸਕੀਮ ਕਜੌਲੀ ਵਾਟਰ ਵਰਕਸ ਨਾਲ ਸਬੰਧਿਤ ਮੋਰਿੰਡਾ ਸਥਿਤ ਗਰਿੱਡ ਦੀ ਜ਼ਰੂਰੀ ਮੁਰੰਮਤ ਲਈ ਪੰਜਾਬ ਰਾਜ ਬਿਜਲੀ ਬੋਰਡ ਵਲੋਂ 3, 6 ਅਤੇ 9 ਜੂਨ ਨੂੰ ਬਿਜਲੀ ਦੀ ਬੰਦੀ ਲਈ ਗਈ ਹੈ, ਜਿਸ ਕਾਰਨ ਕਜੌਲੀ ਸਕੀਮ ਫੇਜ਼-1 ਤੋਂ ਲੈ ...

ਪੂਰੀ ਖ਼ਬਰ »

ਵਿਦੇਸ਼ਾਂ ਤੋਂ ਆਏ ਪੰਚਕੂਲਾ 'ਚ ਰੱਖੇ ਵਿਅਕਤੀਆਂ ਬਾਰੇ ਸਖ਼ਤੀ ਨਾਲ ਹੋਵੇ ਨਿਯਮਾਂ ਦੀ ਪਾਲਣਾ-ਹਾਈਕੋਰਟ

ਚੰਡੀਗੜ੍ਹ, 2 ਜੂਨ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸਖ਼ਤ ਲਹਿਜ਼ੇ ਵਿਚ ਕਿਹਾ ਹੈ ਕਿ ਵਿਦੇਸ਼ਾਂ ਤੋਂ ਆਏ ਵਿਅਕਤੀਆਂ ਨੂੰ ਪੰਚਕੂਲਾ ਦੇ ਰਿਹਾਇਸ਼ੀ ਇਲਾਕਿਆਂ ਵਿਚ ਇਕਾਂਤਵਾਸ ਦੌਰਾਨ ਸੈਂਟਰਾਂ ਵਿਚ ਨਿਯਮਾਂ ਦੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਤਾਲਾਬੰਦੀ ਦੌਰਾਨ ਆਏ ਲੋਕਾਂ ਦੇ ਅੱਧੇ ਬਿਜਲੀ ਬਿੱਲ ਕਰੇ ਮੁਆਫ਼- ਅਸ਼ਵਨੀ ਸ਼ਰਮਾ

ਚੰਡੀਗੜ੍ਹ, 2 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਕੈਪਟਨ ਸਰਕਾਰ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਸਮੇਂ ਕੈਪਟਨ ਸਰਕਾਰ ਰਾਜਨੀਤੀ ਕਰਦੀ ਰਹੀ ਜਦਕਿ ਇਹ ਸਮਾਂ ਰਾਜਨੀਤੀ ਤੋਂ ...

ਪੂਰੀ ਖ਼ਬਰ »

ਸਾਬਕਾ ਮੇਅਰ ਕਾਲੀਆ ਨੇ ਪਲਾਂਟ ਦੇ ਏਜੰਡੇ ਨੂੰ ਸਦਨ 'ਚ ਦੁਬਾਰਾ ਬਹਿਸ ਲਈ ਪੇਸ਼ ਕਰਨ ਦੀ ਕੀਤੀ ਮੰਗ

ਪਸ਼ੂਆਂ ਦੇ ਸਸਕਾਰ ਪਲਾਂਟ ਦਾ ਵਿਰੋਧ : ਚੰਡੀਗੜ੍ਹ, 2 ਜੂਨ (ਆਰ.ਐਸ.ਲਿਬਰੇਟ)-ਪਸ਼ੂਆਂ ਦੇ ਸਸਕਾਰ ਪਲਾਂਟ ਦਾ ਵਿਰੋਧ ਕਰਦੇ ਅੱਜ ਸਾਬਕਾ ਮੇਅਰ ਅਤੇ ਮੌਜੂਦਾ ਭਾਜਪਾ ਕੌਾਸਲਰ ਰਾਜੇਸ਼ ਕੁਮਾਰ ਕਾਲੀਆ ਨੇ ਪਸ਼ੂਆਂ ਦੇ ਸਸਕਾਰ ਪਲਾਂਟ ਦੇ ਏਜੰਡੇ ਨੂੰ ਸਦਨ 'ਚ ਦੁਬਾਰਾ ...

ਪੂਰੀ ਖ਼ਬਰ »

ਕਿਸਾਨਾਂ ਨਾਲ ਕੋਝਾ ਮਜ਼ਾਕ ਹੈ ਝੋਨੇ ਦੇ ਮੁੱਲ 'ਚ ਮਾਮੂਲੀ ਵਾਧਾ-ਭਗਵੰਤ ਮਾਨ

ਚੰਡੀਗੜ੍ਹ, 2 ਜੂਨ (ਸੁਰਜੀਤ ਸਿੰਘ ਸੱਤੀ)-ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਝੋਨੇ ਸਮੇਤ ਸਾਉਣੀ ਦੀਆਂ ਹੋਰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) 'ਚ ਕੀਤੇ ਵਾਧੇ ਨੂੰ ਮਾਮੂਲੀ ਦੱਸਦਿਆਂ ...

ਪੂਰੀ ਖ਼ਬਰ »

ਪਸ਼ੂਆਂ ਦੇ ਸਸਕਾਰ ਪਲਾਂਟ ਵਿਰੋਧ 'ਚ ਕਾਂਗਰਸ ਦੀ ਕੌਾਸਲਰ ਸ਼ੀਲਾ ਫੂਲ ਸਿੰਘ ਵਲੋਂ ਭੁੱਖ ਹੜਤਾਲ

ਚੰਡੀਗੜ੍ਹ, 2 ਜੂਨ (ਆਰ. ਐਸ. ਲਿਬਰੇਟ)-ਅੱਜ ਪਸ਼ੂਆਂ ਦੇ ਸਸਕਾਰ ਪਲਾਂਟ ਦੇ ਵਿਰੋਧ 'ਚ ਵਾਰਡ ਨੰਬਰ 5 ਦੀ ਇਲਾਕਾ ਕਾਂਗਰਸੀ ਕੌਾਸਲਰ ਸ਼ੀਲਾ ਫੂਲ ਸਿੰਘ ਵਲੋਂ ਡੱਡੂ ਮਾਜਰਾ ਦੇ ਦਾਖ਼ਲੇ 'ਤੇ ਸਵੇਰੇ 10 ਕੁ ਵਜੇ ਆਪਣੇ ਵਰਕਰਾਂ ਸਹਿਤ ਕੁਝ ਸਮਾਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX