ਤਾਜਾ ਖ਼ਬਰਾਂ


ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  7 minutes ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  23 minutes ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  22 minutes ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  32 minutes ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  36 minutes ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  32 minutes ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  45 minutes ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  52 minutes ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  about 1 hour ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 1 hour ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 1 hour ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 1 hour ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 1 hour ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਕਸਬਾ ਪੋਜੇਵਾਲ ਵਿਖੇ ਦੁਕਾਨਦਾਰਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
. . .  about 1 hour ago
ਪੋਜੇਵਾਲ ਸਰਾਂ, 27 ਸਤੰਬਰ (ਨਵਾਂਗਰਾਈਂ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਕਸਬਾ ਪੋਜੇਵਾਲ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ...
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ
. . .  about 1 hour ago
ਜੋਧਾਂ, 27 ਸਤੰਬਰ (ਗੁਰਵਿੰਦਰ ਸਿੰਘ ਹੈਪੀ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਵੇਰ ਤੋਂ ਹੀ ਮਾਛੀਵਾੜਾ ਤੇ ਆਸ-ਪਾਸ ਦਾ ਇਲਾਕਾ ਬੰਦ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਮੋਗਾ ਬਲਾਕ 1 ਵਲੋਂ ਬੁੱਟਰ ਕਲਾਂ ਵਿਖੇ ਨੈਸ਼ਨਲ ਹਾਈਵੇਅ ਜਾਮ
. . .  1 minute ago
ਬੱਧਨੀ ਕਲਾਂ, 27 ਸਤੰਬਰ (ਸੰਜੀਵ ਕੋਛੜ) - ਸੰਯੁਕਤ ਮੋਰਚੇ ਵਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਤਹਿਤ ਮੋਗਾ ਬਰਨਾਲਾ ਨੈਸ਼ਨਲ ਹਾਈਵੇਅ ਪਿੰਡ ਬੁੱਟਰ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ 1 ਦੇ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਦੀ ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੀਤਾ ਮੋਦੀ ਸਰਕਾਰ ਦਾ ਸਿਆਪਾ
. . .  about 2 hours ago
ਨਿਹਾਲ ਸਿੰਘ ਵਾਲਾ ਦੇ ਮੁੱਖ ਚੌਕ ਵਿਚ ਕਿਸਾਨਾਂ ਲਾਇਆ ਰੋਸ ਧਰਨਾ
. . .  about 2 hours ago
ਨਿਹਾਲ ਸਿੰਘ ਵਾਲਾ (ਮੋਗਾ), 27 ਸਤੰਬਰ (ਸੁਖਦੇਵ ਸਿੰਘ ਖ਼ਾਲਸਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਨੂੰ ਲੈਕੇ ਨਿਹਾਲ ਸਿੰਘ ਵਾਲਾ ਸ਼ਾਂਤੀਪੂਰਵਕ ਬੰਦ ਰਿਹਾ | ਉਥੇ ਹੀ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ...
ਭਾਰਤ ਬੰਦ ਦੇ ਸੱਦੇ ਨੂੰ ਗੁਰੂਸਰ ਸੁਧਾਰ ਵਿਖੇ ਪੂਰਨ ਹੁੰਗਾਰਾ
. . .  about 2 hours ago
ਗੁਰੂਸਰ ਸੁਧਾਰ (ਲੁਧਿਆਣਾ), 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਸਬਾ ਗੁਰੂਸਰ ਸੁਧਾਰ ਅੰਦਰ ਪੂਰਨ ਤੇ ਭਰਵਾਂ ਹੁੰਗਾਰਾ ਮਿਲਿਆ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 28 ਨੂੰ ਪੁੱਜਣਗੇ ਖਟਕੜ ਕਲਾਂ
. . .  about 2 hours ago
ਬੰਗਾ, 27 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ 'ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ ਵਿਖੇ ਵੱਖ - ਵੱਖ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦਿੱਤੀਆਂ ...
ਮੁੱਖ ਮੰਤਰੀ ਦੀ ਆਪਣੇ ਨਵੇਂ ਮੰਤਰੀ ਮੰਡਲ ਨਾਲ ਹੋਈ ਪਹਿਲੀ ਮੀਟਿੰਗ, ਕਿਸਾਨੀ ਦੇ ਮੁੱਦੇ ਹੀ ਵਿਚਾਰੇ ਗਏ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਵੇਂ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ਵਿਚ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਗਈ। ਇਸ ਮੀਟਿੰਗ ਵਿਚ ਸਿਰਫ਼ ਕਿਸਾਨੀ ਮੁੱਦਿਆਂ ਬਾਰੇ ਚਰਚਾ ਕੀਤਾ ਗਈ। ਬਾਕੀ ਦੇ ਸਾਰੇ ਏਜੰਡੇ ਅਗਲੀ...
ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਜਾਰੀ
. . .  about 2 hours ago
ਸੰਘੋਲ, (ਫਤਹਿਗੜ੍ਹ ਸਾਹਿਬ) 27 ਸਤੰਬਰ (ਗੁਰਨਾਮ ਸਿੰਘ ਚੀਨਾ) - ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਤੇ ਗਏ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਪੋਹਲੋ ਮਾਜਰਾ ਵਿਖੇ ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਲਗਾ ਕੇ ...
ਅੰਮ੍ਰਿਤਸਰ ਵਿਚ ਕਿਸਾਨਾਂ ਨੇ ਆਰ.ਐੱਸ. ਟਾਵਰ ਹਾਲ ਬਾਜ਼ਾਰ ਵਿਚ ਖੁੱਲ੍ਹੇ ਦਫ਼ਤਰ ਬੰਦ ਕਰਵਾਏ
. . .  about 2 hours ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਦਿੱਤੇ ਗਏ ਅੱਜ ਦੇ ਭਾਰਤ ਬੰਦ ਦੇ ਸੱਦੇ ਦੌਰਾਨ ਜਿੱਥੇ ਅੱਜ ਸਮੁੱਚਾ ਅੰਮ੍ਰਿਤਸਰ ਸ਼ਹਿਰ ਬੰਦ ਰਿਹਾ, ਉੱਥੇ ਹੀ ਸ਼ਹਿਰ ਦੇ ਪ੍ਰਮੁੱਖ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਰੂਪਨਗਰ

ਆਂਗਣਵਾੜੀ ਵਰਕਰ ਯੂਨੀਅਨ (ਸੀਟੂ) ਦੀਆਂ ਵਰਕਰਾਂ ਵਲੋਂ ਕੋਰੋਨਾ ਟੈੱਸਟ ਕਰਾਉਣ ਤੋਂ ਕੋਰੀ ਨਾਂਹ

ਬੇਲਾ, 2 ਜੂਨ (ਮਨਜੀਤ ਸਿੰਘ ਸੈਣੀ)-ਸਿਹਤ ਵਿਭਾਗ ਵਲੋਂ ਨੇੜਲੇ ਪਿੰਡ ਬਜੀਦਪੁਰ ਵਿਖੇ ਸ੍ਰੀ ਚਮਕੌਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਬੰਸ ਸਿੰਘ ਦੀ ਅਗਵਾਈ ਹੇਠ ਸਰਕਲ ਬਹਿਰਾਮਪੁਰ ਬੇਟ ਦੀਆਂ ਆਂਗਣਵਾੜੀ ਵਰਕਰਾਂ ਦਾ ਕੋਰੋਨਾ ਟੈੱਸਟ ਕੀਤਾ ਜਾ ਰਿਹਾ ਸੀ ...

ਪੂਰੀ ਖ਼ਬਰ »

ਹਿਮਾਚਲ ਸਰਹੱਦ ਤੱਕ ਭਰਤਗੜ੍ਹ-ਨਾਲਾਗੜ੍ਹ ਮਾਰਗ ਨੂੰ ਨਵਿਆਉਣ ਦਾ ਕੰਮ ਮੁਕੰਮਲ

ਭਰਤਗੜ੍ਹ, 2 ਜੂਨ (ਜਸਬੀਰ ਸਿੰਘ ਬਾਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਚੱਲ ਰਹੀ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਨਾਲ ਆਰੰਭੀ ਵਿਆਪਕ ਯੋਜਨਾ ਤਹਿਤ ਪੰਜਾਬ ਤੋਂ ਭਰਤਗੜ੍ਹ ਰਾਹੀਂ ਜਾਣ ਵਾਲੇ 3 ...

ਪੂਰੀ ਖ਼ਬਰ »

ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਟਰੋਮਾ ਸੈਂਟਰ ਬਣਨ ਦੀ ਜਾਗੀ ਆਸ

ਕੀਰਤਪੁਰ ਸਾਹਿਬ, 2 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ)-ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦੇ ਵਸਨੀਕਾਂ ਸਮੇਤ ਇਲਾਕੇ ਦੇ ਲੋਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਹਰ ਰਾਜਨੀਤਿਕ ਪਾਰਟੀ ਕੋਲੋਂ ਇੱਕ ਵੱਡੀ ਮੰਗ ਰਹੀ ਹੈ ਕਿ ਇੱਥੋਂ ਦੇ ਮੁੱਢਲਾ ਸਿਹਤ ਕੇਂਦਰ ਦਾ ਦਰਜਾ ...

ਪੂਰੀ ਖ਼ਬਰ »

ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਵਲੋਂ ਨਾਇਬ ਤਹਿਸੀਲਦਾਰ ਰਵਿੰਦਰ ਸਿੰਘ ਦਾ ਸਨਮਾਨ

ਰੂਪਨਗਰ, 2 ਜੂਨ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਅਨਾਜ ਮੰਡੀ ਰੋਪੜ ਵਿਖੇ ਰਵਿੰਦਰ ਸਿੰਘ ਨਾਇਬ ਤਹਿਸੀਲਦਾਰ ਬਲਾਚੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਰਵਿੰਦਰ ਸਿੰਘ ਪਿੰਡ ਕੋਟਲਾ ਨਿਹੰਗ ਖਾਂ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਕਰਫ਼ਿਊ ਦੌਰਾਨ ਲੋੜਵੰਦਾਂ ਨੂੰ ਲੰਗਰ ਵੰਡਣ ਵਾਲੀਆਂ ਵੱਖ-ਵੱਖ ਸੰਸਥਾਵਾਂ ਸਨਮਾਨਿਤ

ਨੰਗਲ, 2 ਜੂਨ (ਪ੍ਰੀਤਮ ਸਿੰਘ ਬਰਾਰੀ)-ਵਪਾਰ ਮੰਡਲ ਅੱਡਾ ਮਾਰਕੀਟ ਨੰਗਲ ਦੇ ਵਲੋਂ ਕੋਰੋਨਾ ਮਹਾਂਮਾਰੀ ਕਰਫ਼ਿਊ ਦੌਰਾਨ ਪਿਛਲੇ ਦਿਨਾਂ ਦੌਰਾਨ ਅਸਲ ਲੋੜਵੰਦ ਅਤੇ ਗ਼ਰੀਬ ਲੋਕਾਂ ਨੂੰ ਲੰਗਰ ਵਰਤਾਉਣ ਵਾਲੀਆਂ ਲਗਭਗ ਇੱਕ ਦਰਜਨ ਤੋਂ ਵੱਧ ਵੱਖ-ਵੱਖ ਸਮਾਜ ਸੇਵੀ ਅਤੇ ...

ਪੂਰੀ ਖ਼ਬਰ »

ਮੋਬਾਈਲ ਮੈਡੀਕਲ ਯੂਨਿਟ ਵਲੋਂ 42 ਪਿੰਡਾਂ ਦਾ ਕੀਤਾ ਜਾਵੇਗਾ ਦੌਰਾ

ਰੂਪਨਗਰ, 2 ਜੂਨ (ਚੱਕਲ)-ਸਿਹਤ ਵਿਭਾਗ ਰੂਪਨਗਰ ਵਲੋਂ ਮੋਬਾਈਲ ਮੈਡੀਕਲ ਯੂਨਿਟ ਵਲੋਂ ਜ਼ਿਲੇ੍ਹ ਦੇ ਵੱਖ-ਵੱਖ ਸਿਹਤ ਬਲਾਕਾਂ ਦੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ | ਇਸ ਬਾਰੇ ਸਿਵਲ ਸਰਜਨ ਡਾ. ਐੱਚ. ਐਨ. ਸ਼ਰਮਾ ਨੇ ਦੱਸਿਆ ਕਿ 3 ਜੂਨ ...

ਪੂਰੀ ਖ਼ਬਰ »

-ਮਾਮਲਾ ਬੈਂਕ ਵਿਚ ਅੱਗ ਲੱਗਣ ਦਾ- ਖੇਤਰੀ ਮੈਨੇਜਰ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਵਲੋਂ ਗ੍ਰਾਮੀਣ ਬੈਂਕ ਅਬਿਆਣਾ ਦਾ ਦੌਰਾ

ਨੂਰਪੁਰ ਬੇਦੀ, 2 ਜੂਨ (ਹਰਦੀਪ ਸਿੰਘ ਢੀਂਡਸਾ)-ਪੰਜਾਬ ਗ੍ਰਾਮੀਣ ਬੈਂਕ ਅਬਿਆਣਾ ਵਿਚ ਪਿਛਲੀ ਰਾਤ ਭਿਆਨਕ ਅੱਗ ਲੱਗਣ ਉਪਰੰਤ ਬੈਂਕ ਵਿਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਖੇਤਰੀ ਗ੍ਰਾਮੀਣ ਬੈਂਕ ਦੇ ਖੇਤਰੀ ਮੈਨੇਜਰ ਰਵਿੰਦਰ ਕੁਮਾਰ ਸਮੇਤ ਹੋਰ ਉੱਚ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਨੂੰ ਖੋਲ੍ਹਣ ਪਿੱਛੇ ਸਰਕਾਰ ਦੀ ਸਾਜਿਸ਼-ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 2 ਜੂਨ (ਜੇ.ਐਸ.ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਅਤੇ ਸਾਬਕਾ ਫੈੱਡਰੇਸ਼ਨ ਆਗੂ ਭਾਈ ਅਮਰਜੀਤ ਸਿੰਘ ਚਾਵਲਾ ਨੇ ਸਰਕਾਰ ਵਲੋਂ ਧਾਰਮਿਕ ਅਸਥਾਨਾਂ ਨੂੰ 6 ਜੂਨ ਤੋਂ ਬਾਅਦ 8 ਜੂਨ ਨੂੰ ...

ਪੂਰੀ ਖ਼ਬਰ »

ਰਾਣਾ ਰਾਜੇਸ਼ ਸਿੰਘ ਨੇ ਸੰਭਾਲਿਆ ਅਹੁਦਾ

ਨੰਗਲ, 2 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਕਰਮਯੋਗੀ ਟੀਚਰ ਰਾਣਾ ਰਾਜੇਸ਼ ਸਿੰਘ ਨੇ ਬਤੌਰ ਹੈੱਡ ਮਾਸਟਰ ਸਰਕਾਰੀ ਸਪੈਸ਼ਲ ਸਕੂਲ ਨੰਗਲ ਅਹੁਦਾ ਸੰਭਾਲ ਲਿਆ ਹੈ | ਰਾਣਾ ਰਾਜੇਸ਼ ਸਿੰਘ ਆਪਣੀ ਸੰਸਥਾ ਹੈਲਪਿੰਡ ਹੈਾਡ ਰਾਹੀਂ ਜ਼ਿਕਰਯੋਗ ਲੋਕ ਭਲਾਈ ਕਾਰਜ ਵੀ ਕਰਦੇ ਹਨ | ...

ਪੂਰੀ ਖ਼ਬਰ »

ਮਾਧੋਪੁਰ ਬੱਸ ਅੱਡੇ 'ਤੇ ਇੰਟਰਲਾਕ ਟਾਇਲਾਂ ਲਗਾਉਣ 'ਤੇ ਮੁਹਤਬਰਾਂ ਨੇ ਰਾਣਾ ਕੇ.ਪੀ. ਸਿੰਘ ਦਾ ਕੀਤਾ ਧੰਨਵਾਦ

ਨੂਰਪੁਰ ਬੇਦੀ, 2 ਜੂਨ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਰੂਪਨਗਰ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਧੋਪੁਰ ਬੱਸ ਸਟੈਂਡ ਦੇ ਆਲੇ ਦੁਆਲੇ ਦੀ ਵਧੀਆ ਆਧੁਨਿਕ ਸੁੰਦਰ ਦਿੱਖ ਬਣਾਉਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਸਿਫ਼ਾਰਸ਼ 'ਤੇ ਲੋਕ ...

ਪੂਰੀ ਖ਼ਬਰ »

ਪਿੰਡ ਬਲਦੇਵ ਨਗਰ ਵਿਚ 2 ਧਿਰਾਂ 'ਚ ਹੋਈ ਲੜਾਈ, ਤਿੰਨ ਜ਼ਖ਼ਮੀ

ਮੋਰਿੰਡਾ, 2 ਜੂਨ (ਕੰਗ)-ਬੀਤੀ ਰਾਤ ਪਿੰਡ ਬਲਦੇਵ ਨਗਰ ਵਿਚ ਮਨਰੇਗਾ ਵਰਕਰਾਂ ਵਲੋਂ ਕੀਤੀ ਜਾ ਰਹੀ ਟੋਭੇ ਦੀ ਸਫ਼ਾਈ ਦੇ ਮਾਮਲੇ ਨੂੰ ਲੈ ਕੇ 1 ਜੂਨ ਨੂੰ ਮਨਰੇਗਾ ਵਰਕਰ ਊਸ਼ਾ ਰਾਣੀ ਨਾਲ ਪਿੰਡ ਦੇ ਟੋਭੇ ਨੇੜਲੇ ਘਰ ਦੀ ਇਕ ਔਰਤ ਨਾਲ ਕਹਾ-ਸੁਣੀ ਹੋ ਗਈ, ਜੋ ਕਿ ਰਾਤ ਤੱਕ ...

ਪੂਰੀ ਖ਼ਬਰ »

ਦੂਰ-ਦੁਰਾਡੇ ਸ਼ਹਿਰਾਂ 'ਚ ਫਸੇ ਯਾਤਰੀ ਦੇਹਰਾਦੂਨ-ਦਿੱਲੀ-ਊਨਾ ਜਨ ਸ਼ਤਾਬਦੀ ਰਾਹੀਂ ਵਾਪਸ ਪਰਤੇ

ਸ੍ਰੀ ਅਨੰਦਪੁਰ ਸਾਹਿਬ, 2 ਜੂਨ (ਜੇ.ਐਸ. ਨਿੱਕੂਵਾਲ)-ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲੱਗੇ ਤਾਲਾਬੰਦੀ ਦੌਰਾਨ ਦੂਰ-ਦੁਰਾਡੇ ਦੇ ਸ਼ਹਿਰਾਂ ਵਿਚ ਫਸੇ ਵੱਡੀ ਗਿਣਤੀ 'ਚ ਯਾਤਰੀ ਬੀਤੀ ਰਾਤ ਦੇਹਰਾਦੂਨ-ਦਿੱਲੀ-ਊਨਾ ਜਨ ਸ਼ਤਾਬਦੀ ਰਾਹੀਂ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਮੋਰਿੰਡਾ-ਰੂਪਨਗਰ ਸੜਕ ਬਣਾਉਣ ਲਈ 15 ਦਿਨ ਦਾ ਅਲਟੀਮੇਟਮ

ਮੋਰਿੰਡਾ, 2 ਜੂਨ (ਪਿ੍ਤਪਾਲ ਸਿੰਘ)-ਮੋਰਿੰਡਾ ਤੋ ਰੂਪਨਗਰ ਨੂੰ ਜੋੜਦੀ ਇਲਾਕੇ ਦੀ ਪ੍ਰਮੁੱਖ ਮੋਰਿੰਡਾ-ਰੂਪਨਗਰ ਰੋਡ ਦੀ ਅਤਿ ਖਸਤਾ ਹਾਲਤ ਕਾਰਨ ਰਾਹਗੀਰ ਭਾਰੀ ਪ੍ਰੇਸ਼ਾਨ ਹਨ, ਮੋਰਿੰਡਾ ਤੋ ਕਾਈਨੋਰ ਤੱਕ ਕਰੀਬ 5 ਕਿੱਲੋਮੀਟਰ ਤੱਕ ਇਸ ਸੜਕ 'ਤੇ ਵਾਪਰੇ ਅਨੇਕਾਂ ਸੜਕ ...

ਪੂਰੀ ਖ਼ਬਰ »

ਅੰਬੂਜਾ ਸੀਮਿੰਟ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਘ ਨੇ ਲਿਖਿਆ ਸੀ. ਐਚ. ਆਰ. ਓ. ਨੂੰ ਪੱਤਰ

ਘਨੌਲੀ, 2 ਜੂਨ (ਜਸਵੀਰ ਸਿੰਘ ਸੈਣੀ)-ਅੰਬੂਜਾ ਸੀਮਿੰਟ ਫ਼ੈਕਟਰੀ ਵਿਖੇ ਕੰਮ ਕਰ ਰਹੇ ਕਾਮਿਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਅੰਬੂਜਾ ਸੀਮਿੰਟ ਕਰਮਚਾਰੀ ਸੰਘ ਵਲੋਂ ਕੰਪਨੀ ਦੀ ਸੀ. ਐਚ. ਆਰ .ਓ ਨੂੰ ਪੱਤਰ ਲਿਖਿਆ ਹੈ | ਕਰਮਚਾਰੀ ਸੰਘ ਦੇ ਪ੍ਰਧਾਨ ਸੁਨੀਲ ਯਾਦਵ ਅਤੇ ...

ਪੂਰੀ ਖ਼ਬਰ »

ਮੌਨਸੂਨ ਆਉਣ ਤੋਂ ਪਹਿਲਾਂ ਆਈ ਬਾਰਿਸ਼ ਨੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ

ਰੂਪਨਗਰ, 2 ਜੂਨ (ਚੱਕਲ)-ਭਾਵੇਂ ਅਜੇ ਮੌਨਸੂਨ ਆਉਣ 'ਚ ਕਾਫ਼ੀ ਸਮਾਂ ਬਾਕੀ ਹੈ ਪਰ ਉਸ ਤੋਂ ਪਹਿਲਾਂ ਅੱਜ ਬਾਅਦ ਦੁਪਹਿਰ ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਮੌਸਮ ਖ਼ੁਸ਼ਗਵਾਰ ਹੋ ਗਿਆ ਹੈ | ਭਰਵੀ ਬਾਰਿਸ਼ ਨੇ ਜਿੱਥੇ ਕਿਸਾਨਾਂ ਦੇ ਚਿਹਰੇ ...

ਪੂਰੀ ਖ਼ਬਰ »

ਵਾਰਡ ਨੰ: 12 ਅਤੇ 13 ਦੇ ਵਾਸੀਆਂ ਵਲੋਂ ਗੰਦਾ ਪਾਣੀ ਅਤੇ ਘੱਟ ਸਪਲਾਈ ਵਿਰੁੱਧ ਪ੍ਰਦਰਸ਼ਨ

ਰੂਪਨਗਰ, 2 ਜੂਨ (ਸਤਨਾਮ ਸਿੰਘ ਸੱਤੀ)-ਸ਼ਹਿਰ ਦੇ ਵਾਰਡ ਨੰਬਰ 12 ਅਤੇ 13 ਦੇ ਨਿਵਾਸੀਆਂ ਵਲੋਂ ਅੱਜ 18 ਦਿਨ ਦੇ ਬਾਅਦ ਗੰਦਾ ਪਾਣੀ ਸਪਲਾਈ ਹੋਣ ਤੋਂ ਪ੍ਰੇਸ਼ਾਨ ਲੋਕਾਂ ਨੇ ਨਗਰ ਕੌਾਸਲ ਤੇ ਸੀਵਰੇਜ ਬੋਰਡ ਦੇ ਿਖ਼ਲਾਫ਼ ਪ੍ਰਦਰਸ਼ਨ ਕੀਤਾ | ਇਸ ਮੌਕੇ ਲਖਵਿੰਦਰਾ ਇਨਕਲੇਵ, ...

ਪੂਰੀ ਖ਼ਬਰ »

ਡੀ. ਸੀ. ਵਲੋਂ ਰੂਪਨਗਰ 'ਚ ਟਿੱਡੀ ਦਲ ਦੇ ਬਚਾਅ ਲਈ ਤਿਆਰੀਆਂ ਸਬੰਧੀ ਮੀਟਿੰਗ

Ðਰੂਪਨਗਰ, 2 ਜੂਨ (ਸੱਤੀ, ਚੱਕਲ)-ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਦੀ ਪ੍ਰਧਾਨਗੀ ਹੇਠ ਟਿੱਡੀ ਦਲ ਦੇ ਸੰਭਾਵਿਤ ਹਮਲੇ ਦੇ ਨੁਕਸਾਨ ਤੋਂ ਬਚਾਅ ਲਈ ਅਗਾਊਾ ਪ੍ਰਬੰਧਾਂ ਦੀ ਮੀਟਿੰਗ ਹੋਈ | ਜਿਸ ਵਿਚ ਉਨ੍ਹਾਂ ਸਬੰਧਿਤ ਵਿਭਾਗਾਂ ਦੇ ਨੋਡਲ ਅਧਿਕਾਰੀ ਨਿਯੁਕਤ ਕਰਕੇ ...

ਪੂਰੀ ਖ਼ਬਰ »

ਹੜ੍ਹਾਂ ਨਾਲ ਨਜਿੱਠਣ ਲਈ ਪਿਛਲੀਆਂ ਕਮੀਆਂ ਨੂੰ ਸਾਹਮਣੇ ਰੱਖ ਕੇ ਸਮੁੱਚੇ ਪ੍ਰਬੰਧ ਕੀਤੇ ਜਾਣ-ਐਸ. ਡੀ. ਐਮ. ਅਟਵਾਲ

ਸ੍ਰੀ ਚਮਕੌਰ ਸਾਹਿਬ, 2 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐਸ. ਡੀ. ਐਮ. ਦਫ਼ਤਰ ਦੇ ਮੀਟਿੰਗ ਹਾਲ ਵਿਚ ਅੱਜ ਸਥਾਨਕ ਐਸ. ਡੀ. ਐਮ. ਹਰਪ੍ਰੀਤ ਸਿੰਘ ਅਟਵਾਲ ਨੇ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਦੇਸ਼ ਜਾਰੀ ...

ਪੂਰੀ ਖ਼ਬਰ »

ਅਰਵਿੰਦ ਮਿੱਤਲ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਕੀਰਤਪੁਰ ਸਾਹਿਬ, 2 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਾਬਕਾ ਵਜ਼ੀਰ ਮਦਨ ਮੋਹਨ ਮਿੱਤਲ ਦੇ ਲਖਤੇ ਜਿਗਰ ਯੁਵਾ ਭਾਜਪਾ ਆਗੂ ਅਰਵਿੰਦ ਮਿੱਤਲ ਜਿਨ੍ਹਾਂ ਨੂੰ ਬੀਤੇ ਦਿਨੀਂ ਭਾਜਪਾ ਹਾਈ ਕਮਾਂਡ ਵਲੋਂ ਐਸ. ਏ. ਐਸ ਨਗਰ ਦਾ ਪ੍ਰਭਾਰੀ ਅਤੇ ਸੂਬੇ ਦਾ ਸੈਕਟਰੀ ਨਿਯੁਕਤ ...

ਪੂਰੀ ਖ਼ਬਰ »

ਕਿਰਤ ਵਿਭਾਗ ਦੀ ਵੈੱਬਸਾਈਟ ਨਾ ਖੁੱਲ੍ਹਣ ਕਾਰਨ ਨਾਂਅ ਦਰਜ ਕਰਵਾਉਣ ਵਾਲੇ ਕਿਰਤੀ ਹੋ ਰਹੇ ਪ੍ਰੇਸ਼ਾਨ

ਸ੍ਰੀ ਅਨੰਦਪੁਰ ਸਾਹਿਬ, 2 ਜੂਨ (ਕਰਨੈਲ ਸਿੰਘ)-ਕੇਂਦਰ ਅਤੇ ਸੂਬਾ ਸਰਕਾਰਾਂ ਦੇ ਕਿਰਤ ਵਿਭਾਗ ਦੀਆਂ ਵੈੱਬਸਾਈਟਾਂ ਠੀਕ ਤਰ੍ਹਾਂ ਨਾ ਚੱਲਣ ਕਾਰਨ ਇਨ੍ਹਾਂ ਸਾਈਟਾਂ 'ਤੇ ਆਪਣੇ-ਆਪਣੇ ਨਾਂਅ ਸੂਚੀਬੱਧ ਕਰਨ ਵਾਲੇ ਉਸਾਰੀ ਕਿਰਤੀ ਅਤੇ ਹੋਰ ਮਜ਼ਦੂਰ ਪਿਛਲੇ ਦੋ ਹਫ਼ਤੇ ਤੋਂ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਦੇ ਲਟਕਦੇ ਲੀਜ਼ ਮਸਲੇ ਜਲਦ ਹੱਲ ਕਰਾਉਣ ਲਈ ਬੀ.ਬੀ.ਐਮ.ਬੀ. ਪ੍ਰਕਿਰਿਆ ਸ਼ੁਰੂ-ਕੇ. ਪੀ. ਸਿੰਘ

ਨੰਗਲ, 2 ਜੂਨ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਵਾਸੀਆਂ ਦੇ ਪਿਛਲੇ ਕਈ ਦਹਾਕਿਆਂ ਤੋਂ ਲਟਕਦੇ ਆ ਰਹੇ ਲੀਜ਼ ਮਸਲੇ ਜਲਦ ਹੱਲ ਕਰਾਉਣ ਲਈ ਵਿਭਾਗੀ ਪ੍ਰਕਿਰਿਆ ਤੇਜ਼ੀ ਨਾਲ ਸ਼ੁਰੂ ਕੀਤੀ ਜਾ ਚੁੱਕੀ ਹੈ ਜਿਸ ਦੇ ਤਹਿਤ ਪਿਛਲੇ ਦਿਨਾਂ ਦੌਰਾਨ ਡਰੋਨ ਸਰਵੇ ਰਾਹੀਂ ਲੀਜ਼ ਵਾਲੀ ...

ਪੂਰੀ ਖ਼ਬਰ »

ਪੰਜਾਬ 'ਚ ਟਿੱਡੀ ਦਲ ਦੇ ਖ਼ਤਰੇ ਤੋਂ ਸਾਵਧਾਨ ਰਹਿਣ ਲਈ ਪਿੰਡ ਲੁਠੇੜੀ ਵਿਚ ਮੌਕ-ਡਰਿੱਲ

ਮੋਰਿੰਡਾ, 2 ਜੂਨ (ਕੰਗ)-ਅੱਜ ਮੋਰਿੰਡਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਖੇਤੀਬਾੜੀ ਵਿਭਾਗ ਦੇ ਸਮੂਹਿਕ ਯਤਨਾਂ ਸਦਕਾ ਪਿੰਡ ਲੁਠੇੜੀ ਵਿਚ ਇਲਾਕਾ ਨਿਵਾਸੀਆਂ ਨੂੰ ਪੰਜਾਬ ਵਿਚ ਟਿੱਡੀ ਦਲ ਦੇ ਕਿਸੇ ਵੀ ਹਮਲੇ ਨੂੰ ਨਾਕਾਮ ਕਰਨ ਲਈ ਮੌਕ-ਡਰਿੱਲ ਕੀਤੀ | ਇਸ ਮੌਕੇ ਖੇਤੀਬਾੜੀ ...

ਪੂਰੀ ਖ਼ਬਰ »

ਕੋਵਿਡ-19 ਅਧੀਨ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਸੈਂਪਲਿੰਗ ਜਾਰੀ

ਸ੍ਰੀ ਅਨੰਦਪੁਰ ਸਾਹਿਬ, 2 ਜੂਨ (ਕਰਨੈਲ ਸਿੰਘ)-ਸਿਵਲ ਸਰਜਨ ਰੂਪਨਗਰ ਡਾ. ਐੱਚ. ਐਨ. ਸ਼ਰਮਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੋਵਿਡ-19 ਅਧੀਨ ਸੈਂਪਲ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ 20 ਤੋਂ 31 ਮਈ ਤੱਕ ਮਾਸਕ ਨਾ ਪਹਿਨਣ ਵਾਲਿਆਂ ਦੇ ਕੀਤੇ 1452 ਚਲਾਨ

ਐੱਸ. ਏ. ਐੱਸ. ਨਗਰ, 2 ਜੂਨ (ਰਾਣਾ)-ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਮਿਸ਼ਨ ਫ਼ਤਹਿ' ਦੇ ਸਭ ਤੋਂ ਮਹੱਤਵਪੂਰਨ ਉਦੇਸ਼ ਭਾਵ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦੇ ...

ਪੂਰੀ ਖ਼ਬਰ »

5 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਪ੍ਰੇਸ਼ਾਨ ਮੀਟਰ ਰੀਡਰਾਂ ਵਲੋਂ ਤਿੱਖੇ ਸੰਘਰਸ਼ ਦੀ ਚਿਤਾਵਨੀ

ਕੁਰਾਲੀ, 2 ਜੂਨ (ਹਰਪ੍ਰੀਤ ਸਿੰਘ)-ਪਾਵਰਕਾਮ ਅਧੀਨ ਕੰਮ ਕਰਦੇ ਮੀਟਰ ਰੀਡਰਾਂ ਨੂੰ ਪਿਛਲੇ 5 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਾਈਵੇਟ ਕੰਪਨੀ ਰਾਹੀਂ ਪਾਵਰਕਾਮ ਨੂੰ ਸੇਵਾਵਾਂ ਦੇ ਰਹੇ ਮੀਟਰ ਰੀਡਰਾਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 2 ਜੂਨ (ਹੈਪੀ ਪੰਡਵਾਲਾ)-ਪੁਲਿਸ ਨੇ ਚੰਡੀਗੜ੍ਹ ਦੇ ਇਕ ਪਿੰਡ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ¢ ਥਾਣਾ ਮੁਖੀ ਇੰਸਪੈਕਟਰ ਗੁਰਵੰਤ ਸਿੰਘ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ ਅਨੁਸਾਰ ਉਸ ਦੀ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਡੇਰਾਬੱਸੀ, 2 ਜੂਨ (ਸ਼ਾਮ ਸਿੰਘ ਸੰਧੂ)-ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਸੇਵੀ ਪਰਮਜੀਤ ਸਿੰਘ ਪੰਮੀ ਦੇ 37 ਸਾਲਾ ਪੁੱਤਰ ਰਾਮਜੀਤ ਧੀਮਾਨ ਉਰਫ਼ ਬੰਟੀ ਨੇ ਮੰਗਲਵਾਰ ਸਵੇਰੇ ਡੇਰਾਬੱਸੀ ਸਥਿਤ ਆਪਣੇ ਘਰ ਦੇ ਬਾਥਰੂਮ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਇਹ ਕਦਮ ਉਸ ...

ਪੂਰੀ ਖ਼ਬਰ »

532 ਕਿੱਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ 'ਚ ਰਣਜੀਤ ਸਿੰਘ ਉਰਫ਼ ਚੀਤਾ ਨੂੰ ਅਦਾਲਤ ਨੇ 10 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਐੱਸ. ਏ. ਐੱਸ. ਨਗਰ, 2 ਜੂਨ (ਜਸਬੀਰ ਸਿੰਘ ਜੱਸੀ)-ਅੱਜ ਮੁਹਾਲੀ ਦੀ ਐਨ. ਆਈ. ਏ. ਅਦਾਲਤ ਵਿਚ ਦੋ ਵੱਖ-ਵੱਖ ਮਾਮਲਿਆਂ ਵਿਚ ਸੁਣਵਾਈ ਹੋਈ | ਹਰਿਆਣਾ ਤੋਂ ਗਿ੍ਫ਼ਤਾਰ ਕੀਤੇ ਗਏ ਤਸਕਰ ਰਣਜੀਤ ਸਿੰਘ ਰਾਣਾ ਉਰਫ਼ ਚੀਤਾ ਨੂੰ ਐਨ. ਆਈ. ਏ. ਵਲੋਂ ਅੱਜ ਐਨ. ਆਈ. ਏ. ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ | ਐਨ. ਆਈ. ਏ. ਨੇ ਰਣਜੀਤ ਸਿੰਘ ਉਰਫ਼ ਚੀਤਾ ਨੂੰ ਐੱਫ. ਆਈ. ਆਰ. ਨੰ. ਆਰ. ਸੀ. 23-2020/ਐਨ. ਆਈ. ਏ./ਡੀ. ਐੱਲ. ਆਈ. ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਸੀ, ਜਿਸ ਵਿਚ ਉਹ 2 ਜੂਨ ਤੱਕ ਪੁਲਿਸ ਰਿਮਾਂਡ 'ਤੇ ਚੱਲ ਰਿਹਾ ਸੀ ਅਤੇ ਅੱਜ ਐਨ. ਆਈ. ਏ. ਅਦਾਲਤ ਵਲੋਂ ਚੀਤਾ ਨੂੰ ਇਸ ਮਾਮਲੇ 'ਚ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ | ਉੱਥੇ ਹੀ ਇਸੇ ਮਾਮਲੇ ਵਿਚ ਅੱਜ ਚੀਤਾ ਸਮੇਤ ਜਸਬੀਰ ਸਿੰਘ ਜੱਸਾ ਨਾਮਕ ਵਿਅਕਤੀ ਨੂੰ ਵੀ ਐਨ. ਆਈ. ਏ. ਵਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਕਿ ਅਦਾਲਤ ਵਲੋਂ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਉਧਰ ਅਦਾਲਤ ਵਲੋਂ ਜਿਵੇਂ ਹੀ ਚੀਤਾ ਨੂੰ ਨਿਆਇਕ ਹਿਰਾਸਤ ਭੇਜਿਆ ਗਿਆ ਤਾਂ ਐਨ. ਆਈ. ਏ. ਟੀਮ ਨੇ ਚੀਤਾ ਨੂੰ 532 ਕਿੱਲੋ ਹੈਰੋਇਨ (ਐੱਫ. ਆਈ. ਆਰ. ਆਰ ਸੀ-18-2019 ਐਨ. ਆਈ. ਏ./ਡੀ. ਐੱਲ. ਆਈ.) ਦੇ ਦੂਸਰੇ ਮਾਮਲੇ ਵਿਚ ਗਿ੍ਫ਼ਤਾਰ ਕਰ ਲਿਆ | ਐਨ. ਆਈ. ਏ. ਨੇ ਅਦਾਲਤ ਵਿਚ ਚੀਤਾ ਦੇ ਰਿਮਾਂਡ ਦੀ ਮੰਗ ਕਰਦਿਆਂ ਤਰਕ ਦਿੱਤਾ ਕਿ ਉਹ ਅੱਤਵਾਦੀ ਡਰੱਗ ਪੇਡਲਰਸ ਨੈਕਸਸ ਵਲੋਂ ਰਚੀ ਗਈ ਵੱਡੀ ਸਾਜਿਸ਼ ਵਿਚ ਸ਼ਾਮਿਲ ਸੀ ਅਤੇ ਫੰਡਿੰਗ ਨਾਲ ਜੁੜੇ ਕਈ ਮੁੱਦਿਆਂ ਦੀ ਉਸ ਤੋਂ ਜਾਂਚ ਕੀਤੀ ਜਾਣੀ ਹੈ | ਇਸ ਤੋਂ ਇਲਾਵਾ ਇਹ ਨਾਰਕੋ ਟੇਰਰ ਫੰਡਿੰਗ ਦਾ ਮਾਮਲਾ ਹੈ, ਜਿਸ ਵਿਚ ਚੀਤਾ ਤੋਂ ਅਹਿਮ ਜਾਣਕਾਰੀ ਮਿਲ ਸਕਦੀ ਹੈ | ਐਨ. ਆਈ. ਏ. ਦਾ ਤਰਕ ਸੁਣਨ ਤੋਂ ਬਾਅਦ ਅਦਾਲਤ ਵਲੋਂ ਚੀਤਾ ਨੂੰ ਇਸ ਮਾਮਲੇ ਵਿਚ 10 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਜ਼ਿਕਰਯੋਗ ਹੈ ਕਿ 25 ਅਪ੍ਰੈਲ 2020 ਨੂੰ ਥਾਣਾ ਸਦਰ ਅੰਮਿ੍ਤਸਰ ਵਿਖੇ ਯੂ. ਏ. (ਪੀ.) ਐਕਟ ਦੀ ਧਾਰਾ 10, 11, 13, 17, 18, 20 ਅਤੇ 21 ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਸੀ | ਇਸ ਮਾਮਲੇ ਵਿਚ ਹਿਲਾਲ ਅਹਿਮਦ ਸ਼ੇਰਗੋਜਰੀ (ਵਾਸੀ ਨੌਗਾਮ ਉਲਰ ਜ਼ਿਲ੍ਹਾ ਪੁਲਵਾਮਾ) ਜੰਮੂ-ਕਸ਼ਮੀਰ ਤੋਂ ਗਿ੍ਫ਼ਤਾਰ ਕੀਤਾ ਗਿਆ ਸੀ, ਜਿਸ ਤੋਂ 29 ਲੱਖ ਰੁਪਏ ਬਰਾਮਦ ਕੀਤੇ ਗਏ ਸਨ | ਜਾਂਚ ਦੌਰਾਨ ਸਾਹਮਣੇ ਆਇਆ ਸੀ ਕਿ ਇਹ ਦੋਸ਼ੀ ਅੱਤਵਾਦੀ ਸੰਗਠਨ ਹਿਜਬੁਲ-ਮੁਜਾਹੀਦੀਨ ਦਾ ਓਵਰ ਗਰਾਊਾਡ ਵਰਕਰ ਹੈ ਅਤੇ ਉਸ ਨੇ ਕਸ਼ਮੀਰ ਵਿਚ ਐੱਚ. ਐੱਮ. ਕਮਾਂਡਰ ਰਿਆਜ ਅਹਿਮਦ ਨਾਇਕੂ ਦੇ ਨਿਰਦੇਸ਼ਾਂ 'ਤੇ ਇਹ ਰਕਮ ਅੰਮਿ੍ਤਸਰ ਵਿਚ ਇਕ ਅਣਪਛਾਤੇ ਵਿਅਕਤੀ ਤੋਂ ਇਕੱਤਰ ਕੀਤੀ ਸੀ | ਇਹ ਮਾਮਲਾ ਐਨ. ਆਈ. ਏ. ਨੂੰ 8 ਮਈ 2020 ਨੂੰ ਸੌਾਪਿਆ ਗਿਆ ਸੀ, ਜਿਸ ਵਿਚ ਐਨ. ਆਈ. ਏ. ਨੇ ਆਪਣੀ ਵੱਖ ਤੋਂ ਐਫ. ਆਈ. ਆਰ ਦਰਜ ਕੀਤੀ ਸੀ | ਇਸ ਮਾਮਲੇ ਵਿਚ ਰਣਜੀਤ ਸਿੰਘ ਉਰਫ਼ ਚੀਤਾ ਅਤੇ ਜਸਬੀਰ ਸਿੰਘ ਜੱਸਾ ਦਾ ਨਾਂਅ ਸਾਹਮਣੇ ਆਇਆ ਸੀ | ਐਨ. ਆਈ. ਏ. ਨੇ ਦੋਵਾਂ ਮੁਲਜ਼ਮਾਂ ਨੂੰ ਇਸ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਹੈ | ਚੀਤਾ ਨੂੰ ਇਸ ਮਾਮਲੇ ਵਿਚ ਨਿਆਇਕ ਹਿਰਾਸਤ 'ਚ ਭੇਜਿਆ ਜਾ ਚੁੱਕਿਆ ਹੈ, ਜਦਕਿ ਜੱਸਾ ਇਸ ਮਾਮਲੇ ਵਿਚ ਐਨ. ਆਈ. ਏ. ਕੋਲ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਹੈ |

ਖ਼ਬਰ ਸ਼ੇਅਰ ਕਰੋ

 

ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡੀ. ਪੀ. ਆਈ. ਐਲੀਮੈਂਟਰੀ ਦਾ ਵਾਧੂ ਚਾਰਜ ਸੌਾਪਿਆ

ਐੱਸ. ਏ. ਐੱਸ. ਨਗਰ, 2 ਜੂਨ (ਬੈਨੀਪਾਲ)-ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਅਗਲੇ ਹੁਕਮਾਂ ਤੱਕ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਪੰਜਾਬ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਜਾਰੀ ਹੁਕਮਾਂ ਵਿਚ ...

ਪੂਰੀ ਖ਼ਬਰ »

ਨਿਊ ਚੰਡੀਗੜ੍ਹ ਖੇਤਰ ਅੰਦਰ ਨਾਜਾਇਜ਼ ਮਾਈਨਿੰਗ ਤੇ ਉਸਾਰੀਆਂ ਦਾ ਗੋਰਖਧੰਦਾ ਜਾਰੀ

ਮੁੱਲਾਂਪੁਰ ਗਰੀਬਦਾਸ, 2 ਜੂਨ (ਖੈਰਪੁਰ)-ਨਿਊ ਚੰਡੀਗੜ੍ਹ ਵਿਖੇ ਮਾਸਟਰ ਪਲਾਨ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਨਾਜਾਇਜ਼ ਉਸਾਰੀਆਂ ਦਾ ਗੋਰਖਧੰਦਾ ਨਿਰੰਤਰ ਜਾਰੀ ਹੈ | ਬਲਵੀਰ ਸਿੰਘ ਪੁੱਤਰ ਕੇਹਰ ਸਿੰਘ ਪਿੰਡ ਤੀੜਾ ਨੇ ਗਮਾਡਾ ਅਧਿਕਾਰੀਆਂ ਨੂੰ ਇਸ ਸਬੰਧੀ ਦਿੱਤੀ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਲੋਂ ਇੰਡਸਟਰੀ ਗਠਜੋੜ ਤਹਿਤ ਐਮ. ਬੀ. ਏ. ਡਿਗਰੀ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਤਕਨੀਕੀ ਸਿੱਖਿਆ ਹਾਸਲ ਕਰਨ ਤੋਂ ਬਾਅਦ ਰੁਜ਼ਗਾਰ ਪ੍ਰਾਪਤੀ ਸਬੰਧੀ ਪੇਸ਼ ਆ ਰਹੀਆਂ ਦਰਪੇਸ਼ ਚੁਣੌਤੀਆਂ ਨੂੰ ਮੱਦੇਨਜ਼ਰ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਰੁਜ਼ਗਾਰ ਦੀ ਗਰੰਟੀ ਦੇ ਨਾਲ ਐਮ. ਬੀ. ਏ. ਦੀ ...

ਪੂਰੀ ਖ਼ਬਰ »

ਨਗਰ ਨਿਗਮ ਦਫ਼ਤਰ 'ਚੋਂ ਟ੍ਰੀ-ਪਰੂਨਿੰਗ ਮਸ਼ੀਨ ਦਾ ਰਿਕਾਰਡ ਗਾਇਬ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਦਫ਼ਤਰ 'ਚੋਂ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ਵਿਚ ਘਿਰੀ ਟ੍ਰੀ-ਪਰੂਨਿੰਗ ਮਸ਼ੀਨ ਦੀ ਖ਼ਰੀਦੋ-ਫ਼ਰੋਖ਼ਤ ਸਬੰਧੀ ਸਰਕਾਰੀ ਰਿਕਾਰਡ ਗਾਇਬ ਹੋਣ ਸਬੰਧੀ ਸਾਬਕਾ ਕੌਾਸਲਰ ਕੁਲਜੀਤ ਸਿੰਘ ਬੇਦੀ ਵਲੋਂ ਨਗਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX