ਤਾਜਾ ਖ਼ਬਰਾਂ


ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  28 minutes ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  47 minutes ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  about 1 hour ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  about 1 hour ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  about 1 hour ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  about 1 hour ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  about 1 hour ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  about 2 hours ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  about 3 hours ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  about 3 hours ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  about 4 hours ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  about 4 hours ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  about 4 hours ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  about 4 hours ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  about 5 hours ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  about 5 hours ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  about 5 hours ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  about 5 hours ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  about 5 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਪੰਜਾਬ ਨੂੰ ਵੀ ਮਿਲਿਆ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਦੇਸ਼ ਦੇ ਰਾਸ਼ਟਰਪਤੀ ਵਲੋਂ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਇਕ ਸਮਾਗਮ ਵਿਚ ਸਾਲ 2019-20 ਲਈ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ ਪੇਸ਼ ਕੀਤੇ ਗਏ...
ਅਸ਼ਲੀਲਤਾ ਪਰੋਸਣ ਮਾਮਲੇ ਵਿਚ ਅਕਸ਼ੈ ਕੁਮਾਰ ਖ਼ਿਲਾਫ਼ ਸ਼ਿਕਾਇਤਾਂ ਦਰਜ
. . .  about 7 hours ago
ਚੰਡੀਗੜ੍ਹ, 24 ਸਤੰਬਰ (ਬਰਜਿੰਦਰ ਗੌੜ) - ਵਕੀਲ ਅਤੇ ਸਮਾਜਿਕ ਵਰਕਰ ਐਚ.ਸੀ. ਅਰੋੜਾ ਵਲੋਂ ਫ਼ਿਲਮ ਸਟਾਰ ਅਕਸ਼ੈ ਕੁਮਾਰ ਤੇ ਡਾਲਰ ਕੰਪਨੀ ਖ਼ਿਲਾਫ਼ ਇਲੈਕਟ੍ਰੋਨਿਕ ਮੀਡੀਆ ਦੇ ਇਸ਼ਤਿਹਾਰ 'ਚ ਅਸ਼ਲੀਲਤਾ ਤੇ ਦੋਹਰੇ ਅਰਥ ਵਾਲੇ ਇਤਰਾਜ਼ਯੋਗ ਡਾਇਲਾਗ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਰੂਪਨਗਰ

ਆਂਗਣਵਾੜੀ ਵਰਕਰ ਯੂਨੀਅਨ (ਸੀਟੂ) ਦੀਆਂ ਵਰਕਰਾਂ ਵਲੋਂ ਕੋਰੋਨਾ ਟੈੱਸਟ ਕਰਾਉਣ ਤੋਂ ਕੋਰੀ ਨਾਂਹ

ਬੇਲਾ, 2 ਜੂਨ (ਮਨਜੀਤ ਸਿੰਘ ਸੈਣੀ)-ਸਿਹਤ ਵਿਭਾਗ ਵਲੋਂ ਨੇੜਲੇ ਪਿੰਡ ਬਜੀਦਪੁਰ ਵਿਖੇ ਸ੍ਰੀ ਚਮਕੌਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਬੰਸ ਸਿੰਘ ਦੀ ਅਗਵਾਈ ਹੇਠ ਸਰਕਲ ਬਹਿਰਾਮਪੁਰ ਬੇਟ ਦੀਆਂ ਆਂਗਣਵਾੜੀ ਵਰਕਰਾਂ ਦਾ ਕੋਰੋਨਾ ਟੈੱਸਟ ਕੀਤਾ ਜਾ ਰਿਹਾ ਸੀ ...

ਪੂਰੀ ਖ਼ਬਰ »

ਹਿਮਾਚਲ ਸਰਹੱਦ ਤੱਕ ਭਰਤਗੜ੍ਹ-ਨਾਲਾਗੜ੍ਹ ਮਾਰਗ ਨੂੰ ਨਵਿਆਉਣ ਦਾ ਕੰਮ ਮੁਕੰਮਲ

ਭਰਤਗੜ੍ਹ, 2 ਜੂਨ (ਜਸਬੀਰ ਸਿੰਘ ਬਾਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਚੱਲ ਰਹੀ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਨਾਲ ਆਰੰਭੀ ਵਿਆਪਕ ਯੋਜਨਾ ਤਹਿਤ ਪੰਜਾਬ ਤੋਂ ਭਰਤਗੜ੍ਹ ਰਾਹੀਂ ਜਾਣ ਵਾਲੇ 3 ...

ਪੂਰੀ ਖ਼ਬਰ »

ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਟਰੋਮਾ ਸੈਂਟਰ ਬਣਨ ਦੀ ਜਾਗੀ ਆਸ

ਕੀਰਤਪੁਰ ਸਾਹਿਬ, 2 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ)-ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦੇ ਵਸਨੀਕਾਂ ਸਮੇਤ ਇਲਾਕੇ ਦੇ ਲੋਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਹਰ ਰਾਜਨੀਤਿਕ ਪਾਰਟੀ ਕੋਲੋਂ ਇੱਕ ਵੱਡੀ ਮੰਗ ਰਹੀ ਹੈ ਕਿ ਇੱਥੋਂ ਦੇ ਮੁੱਢਲਾ ਸਿਹਤ ਕੇਂਦਰ ਦਾ ਦਰਜਾ ...

ਪੂਰੀ ਖ਼ਬਰ »

ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਵਲੋਂ ਨਾਇਬ ਤਹਿਸੀਲਦਾਰ ਰਵਿੰਦਰ ਸਿੰਘ ਦਾ ਸਨਮਾਨ

ਰੂਪਨਗਰ, 2 ਜੂਨ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਅਨਾਜ ਮੰਡੀ ਰੋਪੜ ਵਿਖੇ ਰਵਿੰਦਰ ਸਿੰਘ ਨਾਇਬ ਤਹਿਸੀਲਦਾਰ ਬਲਾਚੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਰਵਿੰਦਰ ਸਿੰਘ ਪਿੰਡ ਕੋਟਲਾ ਨਿਹੰਗ ਖਾਂ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਕਰਫ਼ਿਊ ਦੌਰਾਨ ਲੋੜਵੰਦਾਂ ਨੂੰ ਲੰਗਰ ਵੰਡਣ ਵਾਲੀਆਂ ਵੱਖ-ਵੱਖ ਸੰਸਥਾਵਾਂ ਸਨਮਾਨਿਤ

ਨੰਗਲ, 2 ਜੂਨ (ਪ੍ਰੀਤਮ ਸਿੰਘ ਬਰਾਰੀ)-ਵਪਾਰ ਮੰਡਲ ਅੱਡਾ ਮਾਰਕੀਟ ਨੰਗਲ ਦੇ ਵਲੋਂ ਕੋਰੋਨਾ ਮਹਾਂਮਾਰੀ ਕਰਫ਼ਿਊ ਦੌਰਾਨ ਪਿਛਲੇ ਦਿਨਾਂ ਦੌਰਾਨ ਅਸਲ ਲੋੜਵੰਦ ਅਤੇ ਗ਼ਰੀਬ ਲੋਕਾਂ ਨੂੰ ਲੰਗਰ ਵਰਤਾਉਣ ਵਾਲੀਆਂ ਲਗਭਗ ਇੱਕ ਦਰਜਨ ਤੋਂ ਵੱਧ ਵੱਖ-ਵੱਖ ਸਮਾਜ ਸੇਵੀ ਅਤੇ ...

ਪੂਰੀ ਖ਼ਬਰ »

ਮੋਬਾਈਲ ਮੈਡੀਕਲ ਯੂਨਿਟ ਵਲੋਂ 42 ਪਿੰਡਾਂ ਦਾ ਕੀਤਾ ਜਾਵੇਗਾ ਦੌਰਾ

ਰੂਪਨਗਰ, 2 ਜੂਨ (ਚੱਕਲ)-ਸਿਹਤ ਵਿਭਾਗ ਰੂਪਨਗਰ ਵਲੋਂ ਮੋਬਾਈਲ ਮੈਡੀਕਲ ਯੂਨਿਟ ਵਲੋਂ ਜ਼ਿਲੇ੍ਹ ਦੇ ਵੱਖ-ਵੱਖ ਸਿਹਤ ਬਲਾਕਾਂ ਦੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ | ਇਸ ਬਾਰੇ ਸਿਵਲ ਸਰਜਨ ਡਾ. ਐੱਚ. ਐਨ. ਸ਼ਰਮਾ ਨੇ ਦੱਸਿਆ ਕਿ 3 ਜੂਨ ...

ਪੂਰੀ ਖ਼ਬਰ »

-ਮਾਮਲਾ ਬੈਂਕ ਵਿਚ ਅੱਗ ਲੱਗਣ ਦਾ- ਖੇਤਰੀ ਮੈਨੇਜਰ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਵਲੋਂ ਗ੍ਰਾਮੀਣ ਬੈਂਕ ਅਬਿਆਣਾ ਦਾ ਦੌਰਾ

ਨੂਰਪੁਰ ਬੇਦੀ, 2 ਜੂਨ (ਹਰਦੀਪ ਸਿੰਘ ਢੀਂਡਸਾ)-ਪੰਜਾਬ ਗ੍ਰਾਮੀਣ ਬੈਂਕ ਅਬਿਆਣਾ ਵਿਚ ਪਿਛਲੀ ਰਾਤ ਭਿਆਨਕ ਅੱਗ ਲੱਗਣ ਉਪਰੰਤ ਬੈਂਕ ਵਿਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਖੇਤਰੀ ਗ੍ਰਾਮੀਣ ਬੈਂਕ ਦੇ ਖੇਤਰੀ ਮੈਨੇਜਰ ਰਵਿੰਦਰ ਕੁਮਾਰ ਸਮੇਤ ਹੋਰ ਉੱਚ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਨੂੰ ਖੋਲ੍ਹਣ ਪਿੱਛੇ ਸਰਕਾਰ ਦੀ ਸਾਜਿਸ਼-ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 2 ਜੂਨ (ਜੇ.ਐਸ.ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਅਤੇ ਸਾਬਕਾ ਫੈੱਡਰੇਸ਼ਨ ਆਗੂ ਭਾਈ ਅਮਰਜੀਤ ਸਿੰਘ ਚਾਵਲਾ ਨੇ ਸਰਕਾਰ ਵਲੋਂ ਧਾਰਮਿਕ ਅਸਥਾਨਾਂ ਨੂੰ 6 ਜੂਨ ਤੋਂ ਬਾਅਦ 8 ਜੂਨ ਨੂੰ ...

ਪੂਰੀ ਖ਼ਬਰ »

ਰਾਣਾ ਰਾਜੇਸ਼ ਸਿੰਘ ਨੇ ਸੰਭਾਲਿਆ ਅਹੁਦਾ

ਨੰਗਲ, 2 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਕਰਮਯੋਗੀ ਟੀਚਰ ਰਾਣਾ ਰਾਜੇਸ਼ ਸਿੰਘ ਨੇ ਬਤੌਰ ਹੈੱਡ ਮਾਸਟਰ ਸਰਕਾਰੀ ਸਪੈਸ਼ਲ ਸਕੂਲ ਨੰਗਲ ਅਹੁਦਾ ਸੰਭਾਲ ਲਿਆ ਹੈ | ਰਾਣਾ ਰਾਜੇਸ਼ ਸਿੰਘ ਆਪਣੀ ਸੰਸਥਾ ਹੈਲਪਿੰਡ ਹੈਾਡ ਰਾਹੀਂ ਜ਼ਿਕਰਯੋਗ ਲੋਕ ਭਲਾਈ ਕਾਰਜ ਵੀ ਕਰਦੇ ਹਨ | ...

ਪੂਰੀ ਖ਼ਬਰ »

ਮਾਧੋਪੁਰ ਬੱਸ ਅੱਡੇ 'ਤੇ ਇੰਟਰਲਾਕ ਟਾਇਲਾਂ ਲਗਾਉਣ 'ਤੇ ਮੁਹਤਬਰਾਂ ਨੇ ਰਾਣਾ ਕੇ.ਪੀ. ਸਿੰਘ ਦਾ ਕੀਤਾ ਧੰਨਵਾਦ

ਨੂਰਪੁਰ ਬੇਦੀ, 2 ਜੂਨ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਰੂਪਨਗਰ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਧੋਪੁਰ ਬੱਸ ਸਟੈਂਡ ਦੇ ਆਲੇ ਦੁਆਲੇ ਦੀ ਵਧੀਆ ਆਧੁਨਿਕ ਸੁੰਦਰ ਦਿੱਖ ਬਣਾਉਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਸਿਫ਼ਾਰਸ਼ 'ਤੇ ਲੋਕ ...

ਪੂਰੀ ਖ਼ਬਰ »

ਪਿੰਡ ਬਲਦੇਵ ਨਗਰ ਵਿਚ 2 ਧਿਰਾਂ 'ਚ ਹੋਈ ਲੜਾਈ, ਤਿੰਨ ਜ਼ਖ਼ਮੀ

ਮੋਰਿੰਡਾ, 2 ਜੂਨ (ਕੰਗ)-ਬੀਤੀ ਰਾਤ ਪਿੰਡ ਬਲਦੇਵ ਨਗਰ ਵਿਚ ਮਨਰੇਗਾ ਵਰਕਰਾਂ ਵਲੋਂ ਕੀਤੀ ਜਾ ਰਹੀ ਟੋਭੇ ਦੀ ਸਫ਼ਾਈ ਦੇ ਮਾਮਲੇ ਨੂੰ ਲੈ ਕੇ 1 ਜੂਨ ਨੂੰ ਮਨਰੇਗਾ ਵਰਕਰ ਊਸ਼ਾ ਰਾਣੀ ਨਾਲ ਪਿੰਡ ਦੇ ਟੋਭੇ ਨੇੜਲੇ ਘਰ ਦੀ ਇਕ ਔਰਤ ਨਾਲ ਕਹਾ-ਸੁਣੀ ਹੋ ਗਈ, ਜੋ ਕਿ ਰਾਤ ਤੱਕ ...

ਪੂਰੀ ਖ਼ਬਰ »

ਦੂਰ-ਦੁਰਾਡੇ ਸ਼ਹਿਰਾਂ 'ਚ ਫਸੇ ਯਾਤਰੀ ਦੇਹਰਾਦੂਨ-ਦਿੱਲੀ-ਊਨਾ ਜਨ ਸ਼ਤਾਬਦੀ ਰਾਹੀਂ ਵਾਪਸ ਪਰਤੇ

ਸ੍ਰੀ ਅਨੰਦਪੁਰ ਸਾਹਿਬ, 2 ਜੂਨ (ਜੇ.ਐਸ. ਨਿੱਕੂਵਾਲ)-ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲੱਗੇ ਤਾਲਾਬੰਦੀ ਦੌਰਾਨ ਦੂਰ-ਦੁਰਾਡੇ ਦੇ ਸ਼ਹਿਰਾਂ ਵਿਚ ਫਸੇ ਵੱਡੀ ਗਿਣਤੀ 'ਚ ਯਾਤਰੀ ਬੀਤੀ ਰਾਤ ਦੇਹਰਾਦੂਨ-ਦਿੱਲੀ-ਊਨਾ ਜਨ ਸ਼ਤਾਬਦੀ ਰਾਹੀਂ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਮੋਰਿੰਡਾ-ਰੂਪਨਗਰ ਸੜਕ ਬਣਾਉਣ ਲਈ 15 ਦਿਨ ਦਾ ਅਲਟੀਮੇਟਮ

ਮੋਰਿੰਡਾ, 2 ਜੂਨ (ਪਿ੍ਤਪਾਲ ਸਿੰਘ)-ਮੋਰਿੰਡਾ ਤੋ ਰੂਪਨਗਰ ਨੂੰ ਜੋੜਦੀ ਇਲਾਕੇ ਦੀ ਪ੍ਰਮੁੱਖ ਮੋਰਿੰਡਾ-ਰੂਪਨਗਰ ਰੋਡ ਦੀ ਅਤਿ ਖਸਤਾ ਹਾਲਤ ਕਾਰਨ ਰਾਹਗੀਰ ਭਾਰੀ ਪ੍ਰੇਸ਼ਾਨ ਹਨ, ਮੋਰਿੰਡਾ ਤੋ ਕਾਈਨੋਰ ਤੱਕ ਕਰੀਬ 5 ਕਿੱਲੋਮੀਟਰ ਤੱਕ ਇਸ ਸੜਕ 'ਤੇ ਵਾਪਰੇ ਅਨੇਕਾਂ ਸੜਕ ...

ਪੂਰੀ ਖ਼ਬਰ »

ਅੰਬੂਜਾ ਸੀਮਿੰਟ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਘ ਨੇ ਲਿਖਿਆ ਸੀ. ਐਚ. ਆਰ. ਓ. ਨੂੰ ਪੱਤਰ

ਘਨੌਲੀ, 2 ਜੂਨ (ਜਸਵੀਰ ਸਿੰਘ ਸੈਣੀ)-ਅੰਬੂਜਾ ਸੀਮਿੰਟ ਫ਼ੈਕਟਰੀ ਵਿਖੇ ਕੰਮ ਕਰ ਰਹੇ ਕਾਮਿਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਅੰਬੂਜਾ ਸੀਮਿੰਟ ਕਰਮਚਾਰੀ ਸੰਘ ਵਲੋਂ ਕੰਪਨੀ ਦੀ ਸੀ. ਐਚ. ਆਰ .ਓ ਨੂੰ ਪੱਤਰ ਲਿਖਿਆ ਹੈ | ਕਰਮਚਾਰੀ ਸੰਘ ਦੇ ਪ੍ਰਧਾਨ ਸੁਨੀਲ ਯਾਦਵ ਅਤੇ ...

ਪੂਰੀ ਖ਼ਬਰ »

ਮੌਨਸੂਨ ਆਉਣ ਤੋਂ ਪਹਿਲਾਂ ਆਈ ਬਾਰਿਸ਼ ਨੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ

ਰੂਪਨਗਰ, 2 ਜੂਨ (ਚੱਕਲ)-ਭਾਵੇਂ ਅਜੇ ਮੌਨਸੂਨ ਆਉਣ 'ਚ ਕਾਫ਼ੀ ਸਮਾਂ ਬਾਕੀ ਹੈ ਪਰ ਉਸ ਤੋਂ ਪਹਿਲਾਂ ਅੱਜ ਬਾਅਦ ਦੁਪਹਿਰ ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਮੌਸਮ ਖ਼ੁਸ਼ਗਵਾਰ ਹੋ ਗਿਆ ਹੈ | ਭਰਵੀ ਬਾਰਿਸ਼ ਨੇ ਜਿੱਥੇ ਕਿਸਾਨਾਂ ਦੇ ਚਿਹਰੇ ...

ਪੂਰੀ ਖ਼ਬਰ »

ਵਾਰਡ ਨੰ: 12 ਅਤੇ 13 ਦੇ ਵਾਸੀਆਂ ਵਲੋਂ ਗੰਦਾ ਪਾਣੀ ਅਤੇ ਘੱਟ ਸਪਲਾਈ ਵਿਰੁੱਧ ਪ੍ਰਦਰਸ਼ਨ

ਰੂਪਨਗਰ, 2 ਜੂਨ (ਸਤਨਾਮ ਸਿੰਘ ਸੱਤੀ)-ਸ਼ਹਿਰ ਦੇ ਵਾਰਡ ਨੰਬਰ 12 ਅਤੇ 13 ਦੇ ਨਿਵਾਸੀਆਂ ਵਲੋਂ ਅੱਜ 18 ਦਿਨ ਦੇ ਬਾਅਦ ਗੰਦਾ ਪਾਣੀ ਸਪਲਾਈ ਹੋਣ ਤੋਂ ਪ੍ਰੇਸ਼ਾਨ ਲੋਕਾਂ ਨੇ ਨਗਰ ਕੌਾਸਲ ਤੇ ਸੀਵਰੇਜ ਬੋਰਡ ਦੇ ਿਖ਼ਲਾਫ਼ ਪ੍ਰਦਰਸ਼ਨ ਕੀਤਾ | ਇਸ ਮੌਕੇ ਲਖਵਿੰਦਰਾ ਇਨਕਲੇਵ, ...

ਪੂਰੀ ਖ਼ਬਰ »

ਡੀ. ਸੀ. ਵਲੋਂ ਰੂਪਨਗਰ 'ਚ ਟਿੱਡੀ ਦਲ ਦੇ ਬਚਾਅ ਲਈ ਤਿਆਰੀਆਂ ਸਬੰਧੀ ਮੀਟਿੰਗ

Ðਰੂਪਨਗਰ, 2 ਜੂਨ (ਸੱਤੀ, ਚੱਕਲ)-ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਦੀ ਪ੍ਰਧਾਨਗੀ ਹੇਠ ਟਿੱਡੀ ਦਲ ਦੇ ਸੰਭਾਵਿਤ ਹਮਲੇ ਦੇ ਨੁਕਸਾਨ ਤੋਂ ਬਚਾਅ ਲਈ ਅਗਾਊਾ ਪ੍ਰਬੰਧਾਂ ਦੀ ਮੀਟਿੰਗ ਹੋਈ | ਜਿਸ ਵਿਚ ਉਨ੍ਹਾਂ ਸਬੰਧਿਤ ਵਿਭਾਗਾਂ ਦੇ ਨੋਡਲ ਅਧਿਕਾਰੀ ਨਿਯੁਕਤ ਕਰਕੇ ...

ਪੂਰੀ ਖ਼ਬਰ »

ਹੜ੍ਹਾਂ ਨਾਲ ਨਜਿੱਠਣ ਲਈ ਪਿਛਲੀਆਂ ਕਮੀਆਂ ਨੂੰ ਸਾਹਮਣੇ ਰੱਖ ਕੇ ਸਮੁੱਚੇ ਪ੍ਰਬੰਧ ਕੀਤੇ ਜਾਣ-ਐਸ. ਡੀ. ਐਮ. ਅਟਵਾਲ

ਸ੍ਰੀ ਚਮਕੌਰ ਸਾਹਿਬ, 2 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐਸ. ਡੀ. ਐਮ. ਦਫ਼ਤਰ ਦੇ ਮੀਟਿੰਗ ਹਾਲ ਵਿਚ ਅੱਜ ਸਥਾਨਕ ਐਸ. ਡੀ. ਐਮ. ਹਰਪ੍ਰੀਤ ਸਿੰਘ ਅਟਵਾਲ ਨੇ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਦੇਸ਼ ਜਾਰੀ ...

ਪੂਰੀ ਖ਼ਬਰ »

ਅਰਵਿੰਦ ਮਿੱਤਲ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਕੀਰਤਪੁਰ ਸਾਹਿਬ, 2 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਾਬਕਾ ਵਜ਼ੀਰ ਮਦਨ ਮੋਹਨ ਮਿੱਤਲ ਦੇ ਲਖਤੇ ਜਿਗਰ ਯੁਵਾ ਭਾਜਪਾ ਆਗੂ ਅਰਵਿੰਦ ਮਿੱਤਲ ਜਿਨ੍ਹਾਂ ਨੂੰ ਬੀਤੇ ਦਿਨੀਂ ਭਾਜਪਾ ਹਾਈ ਕਮਾਂਡ ਵਲੋਂ ਐਸ. ਏ. ਐਸ ਨਗਰ ਦਾ ਪ੍ਰਭਾਰੀ ਅਤੇ ਸੂਬੇ ਦਾ ਸੈਕਟਰੀ ਨਿਯੁਕਤ ...

ਪੂਰੀ ਖ਼ਬਰ »

ਕਿਰਤ ਵਿਭਾਗ ਦੀ ਵੈੱਬਸਾਈਟ ਨਾ ਖੁੱਲ੍ਹਣ ਕਾਰਨ ਨਾਂਅ ਦਰਜ ਕਰਵਾਉਣ ਵਾਲੇ ਕਿਰਤੀ ਹੋ ਰਹੇ ਪ੍ਰੇਸ਼ਾਨ

ਸ੍ਰੀ ਅਨੰਦਪੁਰ ਸਾਹਿਬ, 2 ਜੂਨ (ਕਰਨੈਲ ਸਿੰਘ)-ਕੇਂਦਰ ਅਤੇ ਸੂਬਾ ਸਰਕਾਰਾਂ ਦੇ ਕਿਰਤ ਵਿਭਾਗ ਦੀਆਂ ਵੈੱਬਸਾਈਟਾਂ ਠੀਕ ਤਰ੍ਹਾਂ ਨਾ ਚੱਲਣ ਕਾਰਨ ਇਨ੍ਹਾਂ ਸਾਈਟਾਂ 'ਤੇ ਆਪਣੇ-ਆਪਣੇ ਨਾਂਅ ਸੂਚੀਬੱਧ ਕਰਨ ਵਾਲੇ ਉਸਾਰੀ ਕਿਰਤੀ ਅਤੇ ਹੋਰ ਮਜ਼ਦੂਰ ਪਿਛਲੇ ਦੋ ਹਫ਼ਤੇ ਤੋਂ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਦੇ ਲਟਕਦੇ ਲੀਜ਼ ਮਸਲੇ ਜਲਦ ਹੱਲ ਕਰਾਉਣ ਲਈ ਬੀ.ਬੀ.ਐਮ.ਬੀ. ਪ੍ਰਕਿਰਿਆ ਸ਼ੁਰੂ-ਕੇ. ਪੀ. ਸਿੰਘ

ਨੰਗਲ, 2 ਜੂਨ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਵਾਸੀਆਂ ਦੇ ਪਿਛਲੇ ਕਈ ਦਹਾਕਿਆਂ ਤੋਂ ਲਟਕਦੇ ਆ ਰਹੇ ਲੀਜ਼ ਮਸਲੇ ਜਲਦ ਹੱਲ ਕਰਾਉਣ ਲਈ ਵਿਭਾਗੀ ਪ੍ਰਕਿਰਿਆ ਤੇਜ਼ੀ ਨਾਲ ਸ਼ੁਰੂ ਕੀਤੀ ਜਾ ਚੁੱਕੀ ਹੈ ਜਿਸ ਦੇ ਤਹਿਤ ਪਿਛਲੇ ਦਿਨਾਂ ਦੌਰਾਨ ਡਰੋਨ ਸਰਵੇ ਰਾਹੀਂ ਲੀਜ਼ ਵਾਲੀ ...

ਪੂਰੀ ਖ਼ਬਰ »

ਪੰਜਾਬ 'ਚ ਟਿੱਡੀ ਦਲ ਦੇ ਖ਼ਤਰੇ ਤੋਂ ਸਾਵਧਾਨ ਰਹਿਣ ਲਈ ਪਿੰਡ ਲੁਠੇੜੀ ਵਿਚ ਮੌਕ-ਡਰਿੱਲ

ਮੋਰਿੰਡਾ, 2 ਜੂਨ (ਕੰਗ)-ਅੱਜ ਮੋਰਿੰਡਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਖੇਤੀਬਾੜੀ ਵਿਭਾਗ ਦੇ ਸਮੂਹਿਕ ਯਤਨਾਂ ਸਦਕਾ ਪਿੰਡ ਲੁਠੇੜੀ ਵਿਚ ਇਲਾਕਾ ਨਿਵਾਸੀਆਂ ਨੂੰ ਪੰਜਾਬ ਵਿਚ ਟਿੱਡੀ ਦਲ ਦੇ ਕਿਸੇ ਵੀ ਹਮਲੇ ਨੂੰ ਨਾਕਾਮ ਕਰਨ ਲਈ ਮੌਕ-ਡਰਿੱਲ ਕੀਤੀ | ਇਸ ਮੌਕੇ ਖੇਤੀਬਾੜੀ ...

ਪੂਰੀ ਖ਼ਬਰ »

ਕੋਵਿਡ-19 ਅਧੀਨ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਸੈਂਪਲਿੰਗ ਜਾਰੀ

ਸ੍ਰੀ ਅਨੰਦਪੁਰ ਸਾਹਿਬ, 2 ਜੂਨ (ਕਰਨੈਲ ਸਿੰਘ)-ਸਿਵਲ ਸਰਜਨ ਰੂਪਨਗਰ ਡਾ. ਐੱਚ. ਐਨ. ਸ਼ਰਮਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੋਵਿਡ-19 ਅਧੀਨ ਸੈਂਪਲ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ 20 ਤੋਂ 31 ਮਈ ਤੱਕ ਮਾਸਕ ਨਾ ਪਹਿਨਣ ਵਾਲਿਆਂ ਦੇ ਕੀਤੇ 1452 ਚਲਾਨ

ਐੱਸ. ਏ. ਐੱਸ. ਨਗਰ, 2 ਜੂਨ (ਰਾਣਾ)-ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਮਿਸ਼ਨ ਫ਼ਤਹਿ' ਦੇ ਸਭ ਤੋਂ ਮਹੱਤਵਪੂਰਨ ਉਦੇਸ਼ ਭਾਵ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦੇ ...

ਪੂਰੀ ਖ਼ਬਰ »

5 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਪ੍ਰੇਸ਼ਾਨ ਮੀਟਰ ਰੀਡਰਾਂ ਵਲੋਂ ਤਿੱਖੇ ਸੰਘਰਸ਼ ਦੀ ਚਿਤਾਵਨੀ

ਕੁਰਾਲੀ, 2 ਜੂਨ (ਹਰਪ੍ਰੀਤ ਸਿੰਘ)-ਪਾਵਰਕਾਮ ਅਧੀਨ ਕੰਮ ਕਰਦੇ ਮੀਟਰ ਰੀਡਰਾਂ ਨੂੰ ਪਿਛਲੇ 5 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਾਈਵੇਟ ਕੰਪਨੀ ਰਾਹੀਂ ਪਾਵਰਕਾਮ ਨੂੰ ਸੇਵਾਵਾਂ ਦੇ ਰਹੇ ਮੀਟਰ ਰੀਡਰਾਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 2 ਜੂਨ (ਹੈਪੀ ਪੰਡਵਾਲਾ)-ਪੁਲਿਸ ਨੇ ਚੰਡੀਗੜ੍ਹ ਦੇ ਇਕ ਪਿੰਡ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ¢ ਥਾਣਾ ਮੁਖੀ ਇੰਸਪੈਕਟਰ ਗੁਰਵੰਤ ਸਿੰਘ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ ਅਨੁਸਾਰ ਉਸ ਦੀ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਡੇਰਾਬੱਸੀ, 2 ਜੂਨ (ਸ਼ਾਮ ਸਿੰਘ ਸੰਧੂ)-ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਸੇਵੀ ਪਰਮਜੀਤ ਸਿੰਘ ਪੰਮੀ ਦੇ 37 ਸਾਲਾ ਪੁੱਤਰ ਰਾਮਜੀਤ ਧੀਮਾਨ ਉਰਫ਼ ਬੰਟੀ ਨੇ ਮੰਗਲਵਾਰ ਸਵੇਰੇ ਡੇਰਾਬੱਸੀ ਸਥਿਤ ਆਪਣੇ ਘਰ ਦੇ ਬਾਥਰੂਮ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਇਹ ਕਦਮ ਉਸ ...

ਪੂਰੀ ਖ਼ਬਰ »

532 ਕਿੱਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ 'ਚ ਰਣਜੀਤ ਸਿੰਘ ਉਰਫ਼ ਚੀਤਾ ਨੂੰ ਅਦਾਲਤ ਨੇ 10 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਐੱਸ. ਏ. ਐੱਸ. ਨਗਰ, 2 ਜੂਨ (ਜਸਬੀਰ ਸਿੰਘ ਜੱਸੀ)-ਅੱਜ ਮੁਹਾਲੀ ਦੀ ਐਨ. ਆਈ. ਏ. ਅਦਾਲਤ ਵਿਚ ਦੋ ਵੱਖ-ਵੱਖ ਮਾਮਲਿਆਂ ਵਿਚ ਸੁਣਵਾਈ ਹੋਈ | ਹਰਿਆਣਾ ਤੋਂ ਗਿ੍ਫ਼ਤਾਰ ਕੀਤੇ ਗਏ ਤਸਕਰ ਰਣਜੀਤ ਸਿੰਘ ਰਾਣਾ ਉਰਫ਼ ਚੀਤਾ ਨੂੰ ਐਨ. ਆਈ. ਏ. ਵਲੋਂ ਅੱਜ ਐਨ. ਆਈ. ਏ. ਦੀ ਵਿਸ਼ੇਸ਼ ਅਦਾਲਤ ...

ਪੂਰੀ ਖ਼ਬਰ »

ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡੀ. ਪੀ. ਆਈ. ਐਲੀਮੈਂਟਰੀ ਦਾ ਵਾਧੂ ਚਾਰਜ ਸੌਾਪਿਆ

ਐੱਸ. ਏ. ਐੱਸ. ਨਗਰ, 2 ਜੂਨ (ਬੈਨੀਪਾਲ)-ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਅਗਲੇ ਹੁਕਮਾਂ ਤੱਕ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਪੰਜਾਬ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਜਾਰੀ ਹੁਕਮਾਂ ਵਿਚ ...

ਪੂਰੀ ਖ਼ਬਰ »

ਨਿਊ ਚੰਡੀਗੜ੍ਹ ਖੇਤਰ ਅੰਦਰ ਨਾਜਾਇਜ਼ ਮਾਈਨਿੰਗ ਤੇ ਉਸਾਰੀਆਂ ਦਾ ਗੋਰਖਧੰਦਾ ਜਾਰੀ

ਮੁੱਲਾਂਪੁਰ ਗਰੀਬਦਾਸ, 2 ਜੂਨ (ਖੈਰਪੁਰ)-ਨਿਊ ਚੰਡੀਗੜ੍ਹ ਵਿਖੇ ਮਾਸਟਰ ਪਲਾਨ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਨਾਜਾਇਜ਼ ਉਸਾਰੀਆਂ ਦਾ ਗੋਰਖਧੰਦਾ ਨਿਰੰਤਰ ਜਾਰੀ ਹੈ | ਬਲਵੀਰ ਸਿੰਘ ਪੁੱਤਰ ਕੇਹਰ ਸਿੰਘ ਪਿੰਡ ਤੀੜਾ ਨੇ ਗਮਾਡਾ ਅਧਿਕਾਰੀਆਂ ਨੂੰ ਇਸ ਸਬੰਧੀ ਦਿੱਤੀ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਲੋਂ ਇੰਡਸਟਰੀ ਗਠਜੋੜ ਤਹਿਤ ਐਮ. ਬੀ. ਏ. ਡਿਗਰੀ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਤਕਨੀਕੀ ਸਿੱਖਿਆ ਹਾਸਲ ਕਰਨ ਤੋਂ ਬਾਅਦ ਰੁਜ਼ਗਾਰ ਪ੍ਰਾਪਤੀ ਸਬੰਧੀ ਪੇਸ਼ ਆ ਰਹੀਆਂ ਦਰਪੇਸ਼ ਚੁਣੌਤੀਆਂ ਨੂੰ ਮੱਦੇਨਜ਼ਰ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਰੁਜ਼ਗਾਰ ਦੀ ਗਰੰਟੀ ਦੇ ਨਾਲ ਐਮ. ਬੀ. ਏ. ਦੀ ...

ਪੂਰੀ ਖ਼ਬਰ »

ਨਗਰ ਨਿਗਮ ਦਫ਼ਤਰ 'ਚੋਂ ਟ੍ਰੀ-ਪਰੂਨਿੰਗ ਮਸ਼ੀਨ ਦਾ ਰਿਕਾਰਡ ਗਾਇਬ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਦਫ਼ਤਰ 'ਚੋਂ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ਵਿਚ ਘਿਰੀ ਟ੍ਰੀ-ਪਰੂਨਿੰਗ ਮਸ਼ੀਨ ਦੀ ਖ਼ਰੀਦੋ-ਫ਼ਰੋਖ਼ਤ ਸਬੰਧੀ ਸਰਕਾਰੀ ਰਿਕਾਰਡ ਗਾਇਬ ਹੋਣ ਸਬੰਧੀ ਸਾਬਕਾ ਕੌਾਸਲਰ ਕੁਲਜੀਤ ਸਿੰਘ ਬੇਦੀ ਵਲੋਂ ਨਗਰ ਨਿਗਮ ਕਮਿਸ਼ਨਰ ਰਾਹੀਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤਾਂ ਭੇਜੀਆਂ ਗੀਆਂ ਹਨ ਅਤੇ ਸਬੰਧਿਤ ਮਾਮਲੇ 'ਚ ਐਫ. ਆਈ. ਆਰ. ਦਰਜ ਕਰਵਾਉਣ ਅਤੇ ਨਿਗਮ ਵਲੋਂ ਮਸ਼ੀਨ ਲਈ ਖ਼ਰਚੇ ਗਏ 89.50 ਲੱਖ ਵੀ ਵਿਆਜ ਸਮੇਤ ਵਾਪਸ ਕਰਵਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ਬੇਦੀ ਨੇ ਦੱਸਿਆ ਕਿ ਨਗਰ ਨਿਗਮ ਮੁਹਾਲੀ ਵਲੋਂ ਜਨਵਰੀ 2017 ਨੂੰ ਟ੍ਰੀ-ਪਰੂਨਿੰਗ ਮਸ਼ੀਨ ਦੀ ਖ਼ਰੀਦ ਕਰਨ ਦੇ ਫ਼ੈਸਲੇ ਤੋਂ ਬਾਅਦ ਟੈਂਡਰ ਲੱਗਣ ਉਪਰੰਤ ਇਕ ਕੰਪਨੀ ਨੂੰ 89.50 ਲੱਖ ਰੁਪਏ ਦੀ ਐਡਵਾਂਸ ਪੇਮੈਂਟ ਕੀਤੀ ਗਈ ਸੀ | ਬਾਅਦ ਵਿਚ ਮਸ਼ੀਨ ਦੀ ਖ਼ਰੀਦ ਦੇ ਮਾਮਲੇ ਦੇ ਵਿਵਾਦਾਂ ਵਿਚ ਘਿਰਨ ਉਪਰੰਤ ਸਰਕਾਰ ਵਲੋਂ ਜਾਂਚ ਕਰਵਾਈ ਗਈ ਸੀ ਅਤੇ ਕੁਝ ਅਧਿਕਾਰੀਆਂ ਨੂੰ ਚਾਰਜਸ਼ੀਟ ਵੀ ਕੀਤਾ ਗਿਆ ਸੀ | ਜਾਂਚ ਦੌਰਾਨ ਪੰਜਾਬ ਸਰਕਾਰ ਨੇ ਮਸ਼ੀਨ ਦੀ ਖ਼ਰੀਦ 'ਚ ਭਾਰੀ ਊਣਤਾਈਆਂ ਪਾਏ ਜਾਣ 'ਤੇ ਨਗਰ ਨਿਗਮ ਵਲੋਂ ਖ਼ਰਚੇ ਗਏ 89.50 ਲੱਖ ਰੁਪਏ ਦੀ ਰਿਕਵਰੀ ਕਰਨ ਅਤੇ ਮਸ਼ੀਨ ਦਾ ਟੈਂਡਰ ਰੱਦ ਕਰਨ ਦੇ ਹੁਕਮ ਵੀ ਜਾਰੀ ਕੀਤੇ ਸਨ, ਜਦਕਿ ਬੀ. ਆਰ. ਬਾਂਸਲ (ਰਿਟਾ.) ਐਡੀਸ਼ਨਲ ਡਿਸਟਿ੍ਕਟ ਐਾਡ ਸ਼ੈਸਨ ਜੱਜ ਨੂੰ ਇਸ ਮਾਮਲੇ ਦੀ ਰੈਗੂਲਰ ਪੜਤਾਲ ਕਰਨ ਦੀ ਜ਼ਿੰਮੇਵਾਰੀ ਸੌਾਪੀ ਗਈ ਸੀ, ਜਿਨ੍ਹਾਂ ਵਲੋਂ ਪੜਤਾਲ ਉਪਰੰਤ 20 ਅਕਤੂਬਰ 2019 ਨੂੰ ਸਰਕਾਰ ਕੋਲ ਆਪਣੀ ਰਿਪੋਰਟ ਪੇਸ਼ ਕੀਤੀ ਗਈ ਸੀ, ਜਿਸ ਵਿਚ ਮਸ਼ੀਨ ਦੀ ਖ਼ਰੀਦ ਸਬੰਧੀ ਊਣਤਾਈਆਂ ਦੀ ਪੁਸ਼ਟੀ ਕੀਤੀ ਗਈ ਸੀ | ਬੇਦੀ ਨੇ ਕਿਹਾ ਕਿ ਉਕਤ ਮਸ਼ੀਨ ਵਾਲੀ ਕੰਪਨੀ ਨੂੰ ਨਿਗਮ ਵਲੋਂ ਕੀਤੀ ਗਈ ਐਡਵਾਂਸ ਪੇਮੈਂਟ ਸਮੇਤ ਵਿਆਜ ਜੋ ਕਿ ਇਸ ਸਮੇਂ ਲਗਪਗ 2 ਕਰੋੜ ਰੁਪਏ ਤੋਂ ਜ਼ਿਆਦਾ ਬਣਦੀ ਹੈ, ਹਾਲੇ ਤੱਕ ਵੀ ਨਿਗਮ ਨੂੰ ਵਾਪਸ ਨਹੀਂ ਮਿਲੀ ਹੈ | ਉਨ੍ਹਾਂ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਉਕਤ ਟ੍ਰੀ-ਪਰੂਨਿੰਗ ਮਸ਼ੀਨ ਦੀ ਖ਼ਰੀਦ ਅਤੇ ਪੜਤਾਲ ਨਾਲ ਸਬੰਧਿਤ ਜ਼ਰੂਰੀ ਰਿਕਾਰਡ ਵੀ ਨਿਗਮ ਦਫ਼ਤਰ 'ਚੋਂ ਗਾਇਬ ਹੋ ਚੁੱਕਾ ਹੈ | ਉਨ੍ਹਾਂ ਮੰਗ ਕੀਤੀ ਕਿ ਨਗਰ ਨਿਗਮ ਦੇ 2 ਕਰੋੜ ਰੁ: ਦੇ ਵਿੱਤੀ ਨੁਕਸਾਨ ਨੂੰ ਮੁੱਖ ਰੱਖਦਿਆਂ ਇਸ ਕੇਸ ਦੀ ਫਾਈਲ ਨੂੰ ਤੁਰੰਤ ਟ੍ਰੇਸ ਕਰਵਾਇਆ ਜਾਵੇ ਅਤੇ ਜੇਕਰ ਇਸ ਫਾਈਲ ਬਾਰੇ ਕੁਝ ਪਤਾ ਨਹੀਂ ਚਲਦਾ ਤਾਂ ਪੁਲਿਸ ਕੇਸ ਦਰਜ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਉਕਤ ਮਸ਼ੀਨ ਦੇ ਰਿਕਾਰਡ ਗਾਇਬ ਹੋਣ ਸਬੰਧੀ ਅਤੇ ਪੈਸੇ ਦੀ ਰਿਕਵਰੀ ਸਬੰਧੀ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਉਹ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਵਾਉਣ ਅਤੇ ਪੈਸੇ ਦੀ ਰਿਕਵਰੀ ਕਰਵਾਉਣ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕਰਨਗੇ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX