ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਪੰਜਾਬ / ਜਨਰਲ

ਲੁਧਿਆਣਾ ਬੀਜ ਘੁਟਾਲੇ 'ਚ 1 ਹੋਰ ਗਿ੍ਫ਼ਤਾਰ-12 ਬੀਜ ਡੀਲਰਸ਼ਿਪਾਂ ਰੱਦ

ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)-ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਕਿਸਾਨਾਂ ਨੂੰ ਜਾਅਲੀ ਬੀਜ ਵੇਚਣ ਦੇ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਇਕ ਰਾਜ ਪੱਧਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ | ਇਸੇ ਦੌਰਾਨ ਹੀ ਇਸ ਘੁਟਾਲੇ ਵਿਚ ਇਕ ਹੋਰ ਵਿਅਕਤੀ ਨੂੰ ...

ਪੂਰੀ ਖ਼ਬਰ »

ਗਿ੍ਫ਼ਤਾਰ ਵਿਅਕਤੀ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਭੂੰਦੜੀ 'ਚ ਸਥਿਤ ਭਗਤ ਸੀਡ ਦਾ ਮਾਲਕ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-ਪੀ.ਏ.ਯੂ. ਵਲੋਂ ਜਾਰੀ ਝੋਨੇ ਦੇ ਪੀ.ਆਰ.128 ਤੇ ਪੀ.ਆਰ. 129 ਬੀਜ ਘਪਲੇ ਵਿਚ ਅੱਜ ਲੁਧਿਆਣਾ ਪਿੁਲਸ ਵਲੋਂ ਇਕ ਹੋਰ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜੋ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਦਾਖਾ ਦੇ ਪਿੰਡ ਭੂਦੜੀ ਵਿਖੇ ਸਥਿਤ ਭਗਤ ਸੀਡ ਕੰਪਨੀ ਦਾ ਮਾਲਕ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਜ ਘਪਲੇ ਵਿਚ ਸ਼ਾਮਿਲ ਲੁਧਿਆਣਾ ਦੇ ਬਰਾੜ ਬੀਜ ਸਟੋਰ ਦੇ ਮਾਲਕ ਤੋਂ ਲੰਬੀ ਪੁੱਛ ਗਿੱਛ ਕੀਤੀ ਗਈ, ਜਿਸ ਦੌਰਾਨ ਉਸ ਨੇ ਇਹ ਮੰਨਿਆ ਕਿ ਉਸ ਨੇ ਪੀ.ਆਰ. 128 ਤੇ ਪੀ.ਆਰ.129 ਦਾ ਬੀਜ ਜ਼ਿਲ੍ਹਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਭੂੰਦੜੀ ਵਿਖੇ ਸਥਿਤ ਭਗਤ ਸੀਡ ਦੇ ਮਾਲਕ ਬਲਜਿੰਦਰ ਸਿੰਘ ਉਰਫ਼ ਬੱਲੀਆਂ ਸਪੁੱਤਰ ਭਗਤ ਸਿੰਘ ਤੋਂ ਖ੍ਰੀਦਿਆ ਸੀ | ਪੁਲਿਸ ਵਲੋਂ ਮੁੱਖ ਖੇਤੀਬਾੜੀ ਅਧਿਕਾਰੀ ਡਾ.ਨਰਿੰਦਰ ਸਿੰਘ ਬੈਨੀਪਾਲ ਦੀ ਸ਼ਿਕਾਇਤ 'ਤੇ ਸੀਡ ਕੰਟਰੋਲ ਐਕਟ ਦੀ ਧਾਰਾ 3,8,9 ਜ਼ਰੂਰੀ ਵਸਤਾਂ ਐਕਟ ਦੀ ਧਾਰਾ 2,3,7 ਅਤੇ 420 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਉਪਰੋਕਤ ਵਿਅਕਤੀ ਦੀ ਭੂੰਦੜੀ ਪਿੰਡ ਵਿਖੇ 34 ਏਕੜ ਜ਼ਮੀਨ ਹੈ ਅਤੇ ਉਹ ਕਿਸਾਨਾਂ ਨੂੰ ਨਵੇਂ ਬੀਜਾਂ ਤੇ ਉਸ ਦੀ ਤਕਨੀਕ ਬਾਰੇ ਜਾਣਕਾਰੀ ਦੇਣ ਵਾਲੀ ਪੀ.ਏ.ਯੂ. ਦੀ ਫ਼ੈਡਰੇਸ਼ਨ ਆਫ਼ ਸੀਡ ਪ੍ਰੀਕਿਉਰ ਐਾਡ ਨਰਸਰੀ ਗਰੋਵਰਸ ਐਸੋਸੀਏਸ਼ਨ ਦਾ ਮੈਂਬਰ ਹੈ | ਉਸ ਨੂੰ ਪੀ.ਏ.ਯੂ. ਵਲੋਂ ਪੀ.ਆਰ. 128 ਤੇ ਪੀ.ਆਰ. 129 ਬੀਜ ਨਤੀਜੇ ਦੇਖਣ ਲਈ ਲਗਾਉਣ ਸਬੰਧੀ ਦਿੱਤਾ ਗਿਆ ਸੀ | ਪਰ ਬੱਲੀਆਂ ਨੇ ਬੀਜ ਦਾ ਬਹੁਤ ਜਿਆਦਾ ਉਤਪਾਦਨ ਕਰਨ ਲਈ ਬਹੁਤ ਸਾਰੇ ਬੀਜ ਬਰਾੜ ਸੀਡਜ਼ ਨੂੰ ਬਿਨਾਂ ਅਧਿਕਾਰਤ ਵੇਚ ਦਿੱਤੇ | ਗਿ੍ਫ਼ਤਾਰ ਵਿਅਕਤੀ ਨੇ ਨਿਰਦੇਸ਼ਕ ਖੇਤੀਬਾੜੀ ਪੰਜਾਬ ਤੋਂ ਪ੍ਰਮਾਨਿਤ ਬੀਜ ਤੇ ਸੀਡ ਕੰਟਰੋਲ ਹੁਕਮ 1983 ਤਹਿਤ ਜੋ ਬੀਜ ਤਿਆਰ ਕਰਨ ਦਾ ਲਾਇਸੰਸ 5 ਫ਼ਰਵਰੀ 2014 ਨੂੰ ਲਿਆ ਸੀ, ਉਸ ਦੀ ਮਿਆਦ 4 ਫ਼ਰਵਰੀ 2020 ਨੂੰ ਸਮਾਪਤ ਹੋ ਚੁੱਕੀ ਹੈ |
ਬੀਜ ਘਪਲੇ 'ਚ ਫੜੇ ਬਲਜਿੰਦਰ ਸਿੰਘ ਦੀ ਬੈਂਸ ਨਾਲ ਤਸਵੀਰ ਵਾਇਰਲ
ਬੀਜ ਘਪਲੇ 'ਚ ਅੱਜ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਏ ਬਲਜਿੰਦਰ ਸਿੰਘ ਪਿੰਡ ਭੂੰਦੜੀ ਦੀ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਨਾਲ ਤਸਵੀਰ ਅੱਜ ਕਾਫ਼ੀ ਵਾਇਰਲ ਹੋਈ ਹੈ | ਜਿਸ ਵਿਚ ਬਲਜਿੰਦਰ ਸਿੰਘ ਸ.ਬੈਂਸ ਦੇ ਨਾਲ ਨਜ਼ਰ ਆ ਰਿਹਾ ਹੈ | ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਬਲਜਿੰਦਰ ਸਿੰਘ ਲੋਕ ਇਨਸਾਫ਼ ਪਾਰਟੀ ਦਾ ਆਗੂ ਹੈ ਅਤੇ ਇਸ ਮਾਮਲੇ ਵਿਚ ਸ.ਬੈਂਸ ਦੀ ਵੀ ਮਿਲੀ ਭੁਗਤ ਦੀ ਜਾਂਚ ਹੋਣੀ ਚਾਹੀਦੀ ਹੈ | ਇਸ ਸਬੰਧੀ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਨਾਲ ਦੇ ਫ਼ੋਨ 'ਤੇ ਵਾਰ-ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ | ਪਰ ਉਨ੍ਹਾਂ ਨੇ ਫੋਨ ਚੁੱਕਣਾ ਜ਼ਰੂਰੀ ਨਹੀਂ ਸਮਝਿਆ |

ਖ਼ਬਰ ਸ਼ੇਅਰ ਕਰੋ

 

ਆਰਥਿਕ ਮੰਦਹਾਲੀ ਕਾਰਨ ਭਾਰਤ ਦੀ ਪਹਿਲੀ ਸਾਈਕਲ ਕੰਪਨੀ ਐਟਲਸ ਬੰਦ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਭਾਰਤ ਦੀ ਪਹਿਲੀ ਸਾਈਕਲ ਕੰਪਨੀ ਨੇ ਆਪਣਾ ਕਾਰਖਾਨਾ ਬੰਦ ਕਰਨ ਦਾ ਐਲਾਨ ਕੀਤਾ ਹੈ | ਜਿਸ ਨਾਲ ਸਾਈਕਲ ਸਨਅਤ ਦੀ ਰਾਜਧਾਨੀ ਲੁਧਿਆਣਾ ਨਾਲ ਸਬੰਧਿਤ ਕਾਰਖਾਨੇਦਾਰਾਂ ਨੂੰ ਆਪਣੇ ਕਰੋੜਾਂ ਰੁਪਏ ਡੁੱਬਣ ...

ਪੂਰੀ ਖ਼ਬਰ »

ਇਸ ਵਾਰ 6 ਜੂਨ ਨੂੰ ਇਕੋ ਦਿਨ ਮਨਾਇਆ ਜਾਵੇਗਾ ਘੱਲੂਘਾਰਾ ਦਿਵਸ ਤੇ ਛੇਵੀਂ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ

ਅੰਮਿ੍ਤਸਰ, 2 ਜੂਨ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਇਸ ਵਰ੍ਹੇ ਦੇ ਤਿਆਰ ਕੀਤੇ ਨਾਨਕਸ਼ਾਹੀ ਸੰਮਤ 551-552 ਦੇ ਕੈਲੰਡਰ ਅਨੁਸਾਰ ਸਿੱਖ ਸੰਗਤਾਂ ਇਸ ਵਾਰ 6 ਜੂਨ ਨੂੰ ਜਿੱਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੰਨ 1984 'ਚ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਦੇ 20 ਜੱਜਾਂ 'ਚੋਂ 16 ਦੇ ਅਹੁਦੇ ਖਾਲੀ

ਅੰਮਿ੍ਤਸਰ, 2 ਜੂਨ (ਰੇਸ਼ਮ ਸਿੰਘ)-ਜਿਥੇ ਇਕ ਪਾਸੇ ਸਰਕਾਰ 'ਜਾਗੋ ਗ੍ਰਾਹਕ ਜਾਗੋ' ਦਾ ਨਾਅਰਾ ਦੇ ਕੇ ਖਪਤਕਾਰਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰ ਰਹੀ ਹੈ, ਉਥੇ ਸੂਬੇ ਦੀਆਂ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਦੀਆਂ 20 ਅਦਾਲਤਾਂ 'ਚੋਂ 16 ਪ੍ਰਧਾਨ ਜੱਜਾਂ ...

ਪੂਰੀ ਖ਼ਬਰ »

ਕੋਵਿਡ ਿਖ਼ਲਾਫ਼ ਕੈਪਟਨ ਵਲੋਂ ਮਿਸ਼ਨ ਫ਼ਤਿਹ ਗੀਤ ਲਾਂਚ

ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)-ਕੋਵਿਡ ਿਖ਼ਲਾਫ਼ ਸੂਬੇ ਦੀ ਲੜਾਈ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਮਿਸ਼ਨ ਫਤਿਹ ਗੀਤ ਲਾਂਚ ਕੀਤਾ ਗਿਆ | ਇਸ ਗੀਤ 'ਚ ਉੱਘੇ ਅਦਾਕਾਰ ਅਮਿਤਾਭ ਬੱਚਨ, ਕਰੀਨਾ ਕਪੂਰ, ਗੁਰਦਾਸ ਮਾਨ ਅਤੇ ...

ਪੂਰੀ ਖ਼ਬਰ »

ਪੰਜਾਬ ਦੇ ਵਿਧਾਇਕਾਂ ਦੀਆਂ ਮੀਟਿੰਗਾਂ 'ਚ ਚਾਹ ਤੇ ਕੌਫੀ ਮੰਗਵਾਉਣ 'ਤੇ ਲਾਈ ਪਾਬੰਦੀ

ਚੰਡੀਗੜ੍ਹ, 2 ਜੂਨ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਿਧਾਨ ਸਭਾ ਕੰਪਲੈਕਸ ਤੇ ਐਮ.ਐਲ.ਏ. ਹੋਸਟਲ ਦੀ ਕੰਟੀਨ ਵਿਚ ਵਿਧਾਇਕਾਂ ਦੀਆਂ ਮੀਟਿੰਗਾਂ ਵਿਚ ਚਾਹ ਤੇ ਕੌਫੀ ਮੰਗਵਾਉਣ 'ਤੇ ਪਾਬੰਦੀ ਲਾ ਦਿੱਤੀ ਹੈ | ਦਿਲਚਸਪ ਤੇ ਵਰਨਣਯੋਗ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਦੇ ਉਪ-ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਦਾ ਕਾਰਜਕਾਲ 3 ਸਾਲ ਲਈ ਵਧਾਇਆ

ਅੰਮਿ੍ਤਸਰ, 2 ਜੂਨ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਇਕ ਅਹਿਮ ਫ਼ੈਸਲਾ ਜਾਰੀ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ- ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਦਾ ਕਾਰਜਕਾਲ ਅਗਲੇ ਹੋਰ 3 ਸਾਲਾਂ ਲਈ ਵਧਾ ਦਿੱਤਾ ਹੈ | ਪ੍ਰੋ: ...

ਪੂਰੀ ਖ਼ਬਰ »

ਸਕੂਲ ਫ਼ੀਸ ਤੇ ਕਰਜ਼ ਦੀਆਂ ਕਿਸ਼ਤਾਂ ਲਈ ਸਰਕਾਰੀ ਮਦਦ ਨੂੰ ਲੈ ਕੇ ਕੀਤੀ ਹਾਈਕੋਰਟ 'ਚ ਪਹੁੰਚ

ਚੰਡੀਗੜ੍ਹ, 2 ਜੂਨ (ਸੁਰਜੀਤ ਸਿੰਘ ਸੱਤੀ)-ਆਪਣੇ ਕਿਸਮ ਦੀ ਵਿਲੱਖਣ ਮੰਗ ਨੂੰ ਲੈ ਕੇ ਲੁਧਿਆਣਾ ਦੇ ਪਿੰਡ ਭੋਲਾਪੁਰ ਵਾਸੀ ਜਸਬੀਰ ਸਿੰਘ ਨੇ ਐਡਵੋਕੇਟ ਫੈਰੀ ਸੋਫਤ ਰਾਹੀਂ ਇਕ ਪਟੀਸ਼ਨ ਦਾਖ਼ਲ ਕਰਕੇ ਮੰਗ ਕੀਤੀ ਹੈ ਕਿ ਉਸ ਦੇ ਕਾਲਜ ਜਾਂਦੇ ਬੇਟੇ ਦੀ ਫ਼ੀਸ ਅਤੇ ਕਾਰ ਦੇ ...

ਪੂਰੀ ਖ਼ਬਰ »

ਪਾਕਿਸਤਾਨੀ ਦੂਤਘਰ ਦੇ ਅਧਿਕਾਰੀ ਰਾਤ 11 ਵਜੇ ਪਹੁੰਚੇ ਵਾਹਗਾ

ਅੰਮਿ੍ਤਸਰ/ਅਟਾਰੀ, 2 ਜੂਨ (ਸੁਰਿੰਦਰ ਕੋਛੜ, ਰੁਪਿੰਦਰਜੀਤ ਸਿੰਘ ਭਕਨਾ)-ਜਾਸੂਸੀ ਦੇ ਦੋਸ਼ ਹੇਠ ਫੜੇ ਜਾਣ ਉਪਰੰਤ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਦੋ ਵੀਜ਼ਾ ਅਧਿਕਾਰੀ ਜਿਨ੍ਹਾਂ ਨੂੰ 24 ਘੰਟਿਆਂ 'ਚ ਭਾਰਤ ਛੱਡਣ ਦੇ ਦਿੱਤੇ ਹੁਕਮ ਦਿੱਤੇ ਗਏ ਸਨ, ਰਾਤ ਲਗਪਗ 11 ...

ਪੂਰੀ ਖ਼ਬਰ »

ਜਾਇਦਾਦ ਦੀ ਰਜਿਸਟਰੀ ਲਈ ਵਿਦੇਸ਼ਾਂ ਤੋਂ ਆਉਂਦੇ ਦਸਤਾਵੇਜ਼ਾਂ ਨੂੰ ਇੰਬੋਸ ਕਰਨ ਲਈ ਦਿੱਤੇ ਸਮੇਂ ਨੂੰ ਵਧਾਇਆ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ (ਅਸਟਾਮ ਅਤੇ ਰਜਿਸਟਰੀ ਸ਼ਾਖਾ) ਵਲੋਂ ਵਿਦੇਸ਼ਾਂ ਤੋਂ ਆਉਂਦੇ ਦਸਤਾਵੇਜਾਂ ਨੂੰ ਇੰਬੋਸ ਕਰਨ ਲਈ ਪਹਿਲਾਂ ਦਿੱਤੇ ਗਏ ਸਮੇਂ ਨੂੰ 90 ਦਿਨਾਂ ਲਈ ਹੋਰ ਵਧਾ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਫਾਇਰਿੰਗ ਕੇਸ 'ਚੋਂ ਡੀ.ਐਸ.ਪੀ. ਦੇ ਲੜਕੇ ਸਮੇਤ 5 ਪੁਲਿਸ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ

ਬਰਨਾਲਾ, 2 ਜੂਨ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਬਰਨਾਲਾ ਸ੍ਰੀ ਅਰੁਣ ਗੁਪਤਾ ਦੀ ਅਦਾਲਤ ਨੇ ਬਹੁ-ਚਰਚਿਤ ਗਾਇਕ ਸਿੱਧੂ ਮੂਸੇ ਵਾਲਾ ਮਾਮਲੇ ਵਿਚ ਨਾਮਜ਼ਦ ਡੀ. ਐਸ. ਪੀ. ਦੇ ਲੜਕੇ ਸਮੇਤ ਪੰਜ ਪੁਲਿਸ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ ਕਰ ਦਿੱਤੀਆਂ ਹਨ | ਕੇਸ ਦੀ ...

ਪੂਰੀ ਖ਼ਬਰ »

ਚਲਾਨਾਂ ਰਾਹੀਂ 600 ਕਰੋੜ ਰੁਪਏ ਤੋਂ ਵਧੇਰੇ ਕਮਾਉਣ ਦੀ ਫ਼ਿਰਾਕ 'ਚ ਪੰਜਾਬ ਸਰਕਾਰ

ਬਠਿੰਡਾ ਛਾਉਣੀ, 2 ਜੂਨ (ਪਰਵਿੰਦਰ ਸਿੰਘ ਜੌੜਾ)-ਕੋਰੋਨਾ ਕਾਰਨ ਉਪਜੀ ਸਥਿਤੀ 'ਚੋਂ ਪੰਜਾਬ ਸਰਕਾਰ ਚਲਾਨਾਂ ਰਾਹੀਂ 600 ਕਰੋੜ ਰੁਪਏ ਤੋਂ ਵਧੇਰੇ ਕਮਾਉਣ ਦੀ ਫ਼ਿਰਾਕ ਵਿਚ ਹੈ | ਪੰਜਾਬ ਵਿਚ ਅਬਾਦੀ ਦੇ ਹਿਸਾਬ ਨਾਲ ਹਰ ਸੱਤਵੇਂ ਵਿਅਕਤੀ ਦਾ ਚਲਾਨ ਕੱਟਿਆ ਜਾ ਸਕਦਾ ਹੈ | ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਸੰਤ ਹਰਨਾਮ ਸਿੰਘ ਖ਼ਾਲਸਾ ਵਲੋਂ 500 ਕੁਇੰਟਲ ਕਣਕ ਅਤੇ ਹੋਰ ਰਸਦ ਭੇਟ

ਚੌਕ ਮਹਿਤਾ, 2 ਜੂਨ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਸਦਾਰੰਗ)-ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਸਾਹਿਬ ਦੀ ਲੰਗਰ ਸੇਵਾ ਲਈ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਤਬਾਹੀ ਕੰਢੇ ਪੁੱਜੇ ਬੱਸ ਕਾਰੋਬਾਰ ਦੀ ਸਰਕਾਰ ਨਹੀਂ ਲੈ ਰਹੀ ਸਾਰ

ਮੇਜਰ ਸਿੰਘ ਜਲੰਧਰ, 2 ਜੂਨ-ਪੰਜਾਬ ਅੰਦਰ 3 ਹਜ਼ਾਰ ਦੇ ਕਰੀਬ ਚਲਦੀਆਂ ਨਿੱਜੀ ਕੰਪਨੀਆਂ ਦਾ ਬੱਸਾਂ ਦਾ ਕਾਰੋਬਾਰ ਕੋਰੋਨਾ ਵਾਇਰਸ ਦੀ ਮਾਰ ਹੇਠ ਆਉਣ ਕਾਰਨ ਤਬਾਹੀ ਕੰਢੇ ਆ ਖੜ੍ਹਾ ਹੈ, ਪਰ ਪੰਜਾਬ ਸਰਕਾਰ ਇਸ ਕਾਰੋਬਾਰ ਨੂੰ ਚੱਲਦਾ ਰੱਖਣ ਲਈ ਬਿਲਕੁਲ ਵੀ ਸਾਰ ਨਹੀਂ ਲੈ ...

ਪੂਰੀ ਖ਼ਬਰ »

ਕਿਰਪਾ ਸ਼ੰਕਰ ਸਰੋਜ ਤੇ ਵਿਜੈ ਕੁਮਾਰ ਜੰਜੂਆ ਵਧੀਕ ਮੁੱਖ ਸਕੱਤਰ ਨਿਯੁਕਤ

ਚੰਡੀਗੜ੍ਹ, 2 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ 1989 ਬੈਚ ਦੇ 2 ਆਈ. ਏ. ਐਸ. ਅਧਿਕਾਰੀਆਂ ਕਿਰਪਾ ਸ਼ੰਕਰ ਸਰੋਜ ਤੇ ਵਿਜੈ ਕੁਮਾਰ ਜੰਜੂਆ ਨੂੰ ਵਧੀਕ ਮੁੱਖ ਸਕੱਤਰ ਨਿਯੁਕਤ ਕਰਨ ਦੇ ਹੁਕਮ ਜਾਰੀ ਕੀਤੇ ਹਨ, ਚੇਤੇ ਰਹੇ ਕਿ ਸ੍ਰੀ ਸਰੋਜ ਜਦੋਂ ਆਮ ਰਾਜ ਪ੍ਰਬੰਧ ...

ਪੂਰੀ ਖ਼ਬਰ »

ਭਾਈ ਵਰਿਆਮ ਸਿੰਘ ਨਮਿਤ ਅੰਤਿਮ ਅਰਦਾਸ

ਅੰਮਿ੍ਤਸਰ, 2 ਜੂਨ (ਸਟਾਫ ਰਿਪੋਰਟਰ)-ਕਰੀਬ 26 ਸਾਲ ਜੇਲ੍ਹ 'ਚ ਬੰਦੀ ਰਹੇ ਤੇ ਸਿੱਖ ਕੈਦੀ ਭਾਈ ਵਰਿਆਮ ਸਿੰਘ, ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਉੱਤਰ ਪ੍ਰਦੇਸ਼ ਦੇ ਪਿੰਡ ਬਰੀਬਾਰਾ ਵਿਖੇ ਅੰਤਿਮ ਅਰਦਾਸ ਸਮਾਗਮ ਹੋਇਆ | ਇਸ ਮੌਕੇ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਆਰ.ਐਮ.ਓ. ਡਾਕਟਰਾਂ ਦੀ ਤਨਖ਼ਾਹ ਬਾਰੇ ਫ਼ੈਸਲਾ ਕਿਸੇ ਵੇਲੇ ਵੀ ਸੰਭਵ

ਖੰਨਾ, 2 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਰੂਰਲ ਮੈਡੀਕਲ ਅਫ਼ਸਰਾਂ ਨੂੰ 4/9/14 ਦੇ ਤਨਖ਼ਾਹ ਸਕੇਲ ਦੇਣ ਦੀ ਗੱਲ ਆਖ਼ਰੀ ਪੜਾਅ 'ਤੇ ਹੈ¢ ਮਾਮਲਾ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਖ਼ਰੀ ਫ਼ੈਸਲੇ ਦੀ ਉਡੀਕ ਵਿਚ ਹੈ¢ ਇਸ ਦਾ ਫ਼ੈਸਲਾ ਇਸੇ ਹਫ਼ਤੇ ਕਿਸੇ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਫਾਇਰਿੰਗ ਕੇਸ 'ਚੋਂ ਡੀ.ਐਸ.ਪੀ. ਦੇ ਲੜਕੇ ਸਮੇਤ 5 ਪੁਲਿਸ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ

ਬਰਨਾਲਾ, 2 ਜੂਨ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਬਰਨਾਲਾ ਸ੍ਰੀ ਅਰੁਣ ਗੁਪਤਾ ਦੀ ਅਦਾਲਤ ਨੇ ਬਹੁ-ਚਰਚਿਤ ਗਾਇਕ ਸਿੱਧੂ ਮੂਸੇ ਵਾਲਾ ਮਾਮਲੇ ਵਿਚ ਨਾਮਜ਼ਦ ਡੀ. ਐਸ. ਪੀ. ਦੇ ਲੜਕੇ ਸਮੇਤ ਪੰਜ ਪੁਲਿਸ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ ਕਰ ਦਿੱਤੀਆਂ ਹਨ | ਕੇਸ ਦੀ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ 'ਚ 53 ਰੁਪਏ ਦਾ ਵਾਧਾ ਰਾਜੇਵਾਲ ਤੇ ਲੱਖੋਵਾਲ ਕਿਸਾਨ ਯੂਨੀਅਨਾਂ ਵਲੋਂ ਰੱਦ

ਖੰਨਾ, 2 ਜੂਨ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਵੱਖ-ਵੱਖ ਬਿਆਨਾਂ ਵਿਚ ਕੇਂਦਰ ਸਰਕਾਰ ਵਲੋਂ ਝੋਨੇ ਦੇ ਸਮਰਥਨ ਮੁੱਲ ...

ਪੂਰੀ ਖ਼ਬਰ »

ਹੁਣ ਜੇਲ੍ਹ ਭੇਜੇ ਜਾਣ ਵਾਲੇ ਹਰ ਵਿਅਕਤੀ ਦਾ ਨਹੀਂ ਹੋਵੇਗਾ ਕੋਰੋਨਾ ਟੈਸਟ

ਸੰਗਰੂਰ, 2 ਜੂਨ (ਧੀਰਜ ਪਸ਼ੌਰੀਆ)-ਕੋਰੋਨਾ ਵਾਇਰਸ ਕਾਰਨ ਕਰੀਬ ਢਾਈ ਮਹੀਨੇ ਪਹਿਲਾਂ ਕੀਤੀ ਤਾਲਾਬੰਦੀ ਨੰੂ ਸਹਿਜੇ-ਸਹਿਜੇ ਖੋਲ੍ਹ ਰਹੀ ਪੰਜਾਬ ਸਰਕਾਰ ਹੁਣ ਕੋਰੋਨਾ ਟੈਸਟਿੰਗ ਬਾਰੇ ਵੀ ਨਵੀਆਂ-ਨਵੀਆਂ ਹਦਾਇਤਾਂ ਜਾਰੀ ਕਰ ਰਹੀ ਹੈ | ਤਾਜ਼ਾ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

2 ਮਜ਼ਦੂਰਾਂ ਦੀ ਕਰੰਟ ਲੱਗਣ ਕਾਰਨ ਮੌਤ

ਲਹਿਰਾਗਾਗਾ/ਛਾਹੜ, 2 ਜੂਨ (ਗਰਗ, ਗੋਇਲ, ਔਜਲਾ)-ਪਿੰਡ ਨੰਗਲਾ ਵਿਖੇ ਦੋ ਮਜ਼ਦੂਰਾਂ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਿੰਡ ਨੰਗਲਾ ਵਿਖੇ ਕਿ੍ਸ਼ਨ ਸਿੰਘ ਨਾਮੀ ਕਿਸਾਨ ਦੇ ਖੇਤ 'ਚੋਂ ਟਾਹਲੀ ਦਾ ਦਰੱਖਤ ...

ਪੂਰੀ ਖ਼ਬਰ »

ਆਨਲਾਈਨ ਵੀਡੀਓ ਮੁਕਾਬਲਾ 'ਅੰਬੈਸਡਰ ਆਫ਼ ਹੋਪ' ਬਣਿਆ ਮਜ਼ਾਕ

ਸੰਗਰੂਰ, 2 ਜੂਨ (ਧੀਰਜ ਪਸ਼ੌਰੀਆ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਕੂਲਾਂ ਦੇ ਬੰਦ ਹੋਣ ਕਾਰਨ ਘਰ ਬੈਠੇ ਸਕੂਲੀ ਵਿਦਿਆਰਥੀਆਂ ਲਈ ਕਰਵਾਇਆ ਵਿਸ਼ਵ ਦਾ ਸਭ ਤੋਂ ਵੱਡਾ ਆਨਲਾਈਨ ਵੀਡੀਉ ਮੁਕਾਬਲਾ 'ਅੰਬੈਸਡਰ ਆਫ ਹੋਪ' ਮਜ਼ਾਕ ਸਿੱਧ ਹੋ ਰਿਹਾ ਹੈ | ਫੇਸਬੁੱਕ 'ਤੇ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX