ਤਾਜਾ ਖ਼ਬਰਾਂ


ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  25 minutes ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 1 hour ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 2 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 2 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 3 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਪੰਜਾਬ / ਜਨਰਲ

ਲੁਧਿਆਣਾ ਬੀਜ ਘੁਟਾਲੇ 'ਚ 1 ਹੋਰ ਗਿ੍ਫ਼ਤਾਰ-12 ਬੀਜ ਡੀਲਰਸ਼ਿਪਾਂ ਰੱਦ

ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)-ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਕਿਸਾਨਾਂ ਨੂੰ ਜਾਅਲੀ ਬੀਜ ਵੇਚਣ ਦੇ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਇਕ ਰਾਜ ਪੱਧਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ | ਇਸੇ ਦੌਰਾਨ ਹੀ ਇਸ ਘੁਟਾਲੇ ਵਿਚ ਇਕ ਹੋਰ ਵਿਅਕਤੀ ਨੂੰ ...

ਪੂਰੀ ਖ਼ਬਰ »

ਗਿ੍ਫ਼ਤਾਰ ਵਿਅਕਤੀ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਭੂੰਦੜੀ 'ਚ ਸਥਿਤ ਭਗਤ ਸੀਡ ਦਾ ਮਾਲਕ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-ਪੀ.ਏ.ਯੂ. ਵਲੋਂ ਜਾਰੀ ਝੋਨੇ ਦੇ ਪੀ.ਆਰ.128 ਤੇ ਪੀ.ਆਰ. 129 ਬੀਜ ਘਪਲੇ ਵਿਚ ਅੱਜ ਲੁਧਿਆਣਾ ਪਿੁਲਸ ਵਲੋਂ ਇਕ ਹੋਰ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜੋ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਦਾਖਾ ਦੇ ਪਿੰਡ ਭੂਦੜੀ ਵਿਖੇ ਸਥਿਤ ਭਗਤ ਸੀਡ ...

ਪੂਰੀ ਖ਼ਬਰ »

ਆਰਥਿਕ ਮੰਦਹਾਲੀ ਕਾਰਨ ਭਾਰਤ ਦੀ ਪਹਿਲੀ ਸਾਈਕਲ ਕੰਪਨੀ ਐਟਲਸ ਬੰਦ

ਲੁਧਿਆਣਾ, 2 ਜੂਨ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਭਾਰਤ ਦੀ ਪਹਿਲੀ ਸਾਈਕਲ ਕੰਪਨੀ ਨੇ ਆਪਣਾ ਕਾਰਖਾਨਾ ਬੰਦ ਕਰਨ ਦਾ ਐਲਾਨ ਕੀਤਾ ਹੈ | ਜਿਸ ਨਾਲ ਸਾਈਕਲ ਸਨਅਤ ਦੀ ਰਾਜਧਾਨੀ ਲੁਧਿਆਣਾ ਨਾਲ ਸਬੰਧਿਤ ਕਾਰਖਾਨੇਦਾਰਾਂ ਨੂੰ ਆਪਣੇ ਕਰੋੜਾਂ ਰੁਪਏ ਡੁੱਬਣ ...

ਪੂਰੀ ਖ਼ਬਰ »

ਇਸ ਵਾਰ 6 ਜੂਨ ਨੂੰ ਇਕੋ ਦਿਨ ਮਨਾਇਆ ਜਾਵੇਗਾ ਘੱਲੂਘਾਰਾ ਦਿਵਸ ਤੇ ਛੇਵੀਂ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ

ਅੰਮਿ੍ਤਸਰ, 2 ਜੂਨ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਇਸ ਵਰ੍ਹੇ ਦੇ ਤਿਆਰ ਕੀਤੇ ਨਾਨਕਸ਼ਾਹੀ ਸੰਮਤ 551-552 ਦੇ ਕੈਲੰਡਰ ਅਨੁਸਾਰ ਸਿੱਖ ਸੰਗਤਾਂ ਇਸ ਵਾਰ 6 ਜੂਨ ਨੂੰ ਜਿੱਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੰਨ 1984 'ਚ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਦੇ 20 ਜੱਜਾਂ 'ਚੋਂ 16 ਦੇ ਅਹੁਦੇ ਖਾਲੀ

ਅੰਮਿ੍ਤਸਰ, 2 ਜੂਨ (ਰੇਸ਼ਮ ਸਿੰਘ)-ਜਿਥੇ ਇਕ ਪਾਸੇ ਸਰਕਾਰ 'ਜਾਗੋ ਗ੍ਰਾਹਕ ਜਾਗੋ' ਦਾ ਨਾਅਰਾ ਦੇ ਕੇ ਖਪਤਕਾਰਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰ ਰਹੀ ਹੈ, ਉਥੇ ਸੂਬੇ ਦੀਆਂ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਦੀਆਂ 20 ਅਦਾਲਤਾਂ 'ਚੋਂ 16 ਪ੍ਰਧਾਨ ਜੱਜਾਂ ...

ਪੂਰੀ ਖ਼ਬਰ »

ਕੋਵਿਡ ਿਖ਼ਲਾਫ਼ ਕੈਪਟਨ ਵਲੋਂ ਮਿਸ਼ਨ ਫ਼ਤਿਹ ਗੀਤ ਲਾਂਚ

ਚੰਡੀਗੜ੍ਹ, 2 ਜੂਨ (ਅਜੀਤ ਬਿਊਰੋ)-ਕੋਵਿਡ ਿਖ਼ਲਾਫ਼ ਸੂਬੇ ਦੀ ਲੜਾਈ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਮਿਸ਼ਨ ਫਤਿਹ ਗੀਤ ਲਾਂਚ ਕੀਤਾ ਗਿਆ | ਇਸ ਗੀਤ 'ਚ ਉੱਘੇ ਅਦਾਕਾਰ ਅਮਿਤਾਭ ਬੱਚਨ, ਕਰੀਨਾ ਕਪੂਰ, ਗੁਰਦਾਸ ਮਾਨ ਅਤੇ ...

ਪੂਰੀ ਖ਼ਬਰ »

ਪੰਜਾਬ ਦੇ ਵਿਧਾਇਕਾਂ ਦੀਆਂ ਮੀਟਿੰਗਾਂ 'ਚ ਚਾਹ ਤੇ ਕੌਫੀ ਮੰਗਵਾਉਣ 'ਤੇ ਲਾਈ ਪਾਬੰਦੀ

ਚੰਡੀਗੜ੍ਹ, 2 ਜੂਨ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਿਧਾਨ ਸਭਾ ਕੰਪਲੈਕਸ ਤੇ ਐਮ.ਐਲ.ਏ. ਹੋਸਟਲ ਦੀ ਕੰਟੀਨ ਵਿਚ ਵਿਧਾਇਕਾਂ ਦੀਆਂ ਮੀਟਿੰਗਾਂ ਵਿਚ ਚਾਹ ਤੇ ਕੌਫੀ ਮੰਗਵਾਉਣ 'ਤੇ ਪਾਬੰਦੀ ਲਾ ਦਿੱਤੀ ਹੈ | ਦਿਲਚਸਪ ਤੇ ਵਰਨਣਯੋਗ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਦੇ ਉਪ-ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਦਾ ਕਾਰਜਕਾਲ 3 ਸਾਲ ਲਈ ਵਧਾਇਆ

ਅੰਮਿ੍ਤਸਰ, 2 ਜੂਨ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਇਕ ਅਹਿਮ ਫ਼ੈਸਲਾ ਜਾਰੀ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ- ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਦਾ ਕਾਰਜਕਾਲ ਅਗਲੇ ਹੋਰ 3 ਸਾਲਾਂ ਲਈ ਵਧਾ ਦਿੱਤਾ ਹੈ | ਪ੍ਰੋ: ...

ਪੂਰੀ ਖ਼ਬਰ »

ਸਕੂਲ ਫ਼ੀਸ ਤੇ ਕਰਜ਼ ਦੀਆਂ ਕਿਸ਼ਤਾਂ ਲਈ ਸਰਕਾਰੀ ਮਦਦ ਨੂੰ ਲੈ ਕੇ ਕੀਤੀ ਹਾਈਕੋਰਟ 'ਚ ਪਹੁੰਚ

ਚੰਡੀਗੜ੍ਹ, 2 ਜੂਨ (ਸੁਰਜੀਤ ਸਿੰਘ ਸੱਤੀ)-ਆਪਣੇ ਕਿਸਮ ਦੀ ਵਿਲੱਖਣ ਮੰਗ ਨੂੰ ਲੈ ਕੇ ਲੁਧਿਆਣਾ ਦੇ ਪਿੰਡ ਭੋਲਾਪੁਰ ਵਾਸੀ ਜਸਬੀਰ ਸਿੰਘ ਨੇ ਐਡਵੋਕੇਟ ਫੈਰੀ ਸੋਫਤ ਰਾਹੀਂ ਇਕ ਪਟੀਸ਼ਨ ਦਾਖ਼ਲ ਕਰਕੇ ਮੰਗ ਕੀਤੀ ਹੈ ਕਿ ਉਸ ਦੇ ਕਾਲਜ ਜਾਂਦੇ ਬੇਟੇ ਦੀ ਫ਼ੀਸ ਅਤੇ ਕਾਰ ਦੇ ...

ਪੂਰੀ ਖ਼ਬਰ »

ਪਾਕਿਸਤਾਨੀ ਦੂਤਘਰ ਦੇ ਅਧਿਕਾਰੀ ਰਾਤ 11 ਵਜੇ ਪਹੁੰਚੇ ਵਾਹਗਾ

ਅੰਮਿ੍ਤਸਰ/ਅਟਾਰੀ, 2 ਜੂਨ (ਸੁਰਿੰਦਰ ਕੋਛੜ, ਰੁਪਿੰਦਰਜੀਤ ਸਿੰਘ ਭਕਨਾ)-ਜਾਸੂਸੀ ਦੇ ਦੋਸ਼ ਹੇਠ ਫੜੇ ਜਾਣ ਉਪਰੰਤ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਦੋ ਵੀਜ਼ਾ ਅਧਿਕਾਰੀ ਜਿਨ੍ਹਾਂ ਨੂੰ 24 ਘੰਟਿਆਂ 'ਚ ਭਾਰਤ ਛੱਡਣ ਦੇ ਦਿੱਤੇ ਹੁਕਮ ਦਿੱਤੇ ਗਏ ਸਨ, ਰਾਤ ਲਗਪਗ 11 ...

ਪੂਰੀ ਖ਼ਬਰ »

ਜਾਇਦਾਦ ਦੀ ਰਜਿਸਟਰੀ ਲਈ ਵਿਦੇਸ਼ਾਂ ਤੋਂ ਆਉਂਦੇ ਦਸਤਾਵੇਜ਼ਾਂ ਨੂੰ ਇੰਬੋਸ ਕਰਨ ਲਈ ਦਿੱਤੇ ਸਮੇਂ ਨੂੰ ਵਧਾਇਆ

ਐੱਸ. ਏ. ਐੱਸ. ਨਗਰ, 2 ਜੂਨ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ (ਅਸਟਾਮ ਅਤੇ ਰਜਿਸਟਰੀ ਸ਼ਾਖਾ) ਵਲੋਂ ਵਿਦੇਸ਼ਾਂ ਤੋਂ ਆਉਂਦੇ ਦਸਤਾਵੇਜਾਂ ਨੂੰ ਇੰਬੋਸ ਕਰਨ ਲਈ ਪਹਿਲਾਂ ਦਿੱਤੇ ਗਏ ਸਮੇਂ ਨੂੰ 90 ਦਿਨਾਂ ਲਈ ਹੋਰ ਵਧਾ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਫਾਇਰਿੰਗ ਕੇਸ 'ਚੋਂ ਡੀ.ਐਸ.ਪੀ. ਦੇ ਲੜਕੇ ਸਮੇਤ 5 ਪੁਲਿਸ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ

ਬਰਨਾਲਾ, 2 ਜੂਨ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਬਰਨਾਲਾ ਸ੍ਰੀ ਅਰੁਣ ਗੁਪਤਾ ਦੀ ਅਦਾਲਤ ਨੇ ਬਹੁ-ਚਰਚਿਤ ਗਾਇਕ ਸਿੱਧੂ ਮੂਸੇ ਵਾਲਾ ਮਾਮਲੇ ਵਿਚ ਨਾਮਜ਼ਦ ਡੀ. ਐਸ. ਪੀ. ਦੇ ਲੜਕੇ ਸਮੇਤ ਪੰਜ ਪੁਲਿਸ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ ਕਰ ਦਿੱਤੀਆਂ ਹਨ | ਕੇਸ ਦੀ ...

ਪੂਰੀ ਖ਼ਬਰ »

ਚਲਾਨਾਂ ਰਾਹੀਂ 600 ਕਰੋੜ ਰੁਪਏ ਤੋਂ ਵਧੇਰੇ ਕਮਾਉਣ ਦੀ ਫ਼ਿਰਾਕ 'ਚ ਪੰਜਾਬ ਸਰਕਾਰ

ਬਠਿੰਡਾ ਛਾਉਣੀ, 2 ਜੂਨ (ਪਰਵਿੰਦਰ ਸਿੰਘ ਜੌੜਾ)-ਕੋਰੋਨਾ ਕਾਰਨ ਉਪਜੀ ਸਥਿਤੀ 'ਚੋਂ ਪੰਜਾਬ ਸਰਕਾਰ ਚਲਾਨਾਂ ਰਾਹੀਂ 600 ਕਰੋੜ ਰੁਪਏ ਤੋਂ ਵਧੇਰੇ ਕਮਾਉਣ ਦੀ ਫ਼ਿਰਾਕ ਵਿਚ ਹੈ | ਪੰਜਾਬ ਵਿਚ ਅਬਾਦੀ ਦੇ ਹਿਸਾਬ ਨਾਲ ਹਰ ਸੱਤਵੇਂ ਵਿਅਕਤੀ ਦਾ ਚਲਾਨ ਕੱਟਿਆ ਜਾ ਸਕਦਾ ਹੈ | ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਸੰਤ ਹਰਨਾਮ ਸਿੰਘ ਖ਼ਾਲਸਾ ਵਲੋਂ 500 ਕੁਇੰਟਲ ਕਣਕ ਅਤੇ ਹੋਰ ਰਸਦ ਭੇਟ

ਚੌਕ ਮਹਿਤਾ, 2 ਜੂਨ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਸਦਾਰੰਗ)-ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਸਾਹਿਬ ਦੀ ਲੰਗਰ ਸੇਵਾ ਲਈ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਤਬਾਹੀ ਕੰਢੇ ਪੁੱਜੇ ਬੱਸ ਕਾਰੋਬਾਰ ਦੀ ਸਰਕਾਰ ਨਹੀਂ ਲੈ ਰਹੀ ਸਾਰ

ਮੇਜਰ ਸਿੰਘ ਜਲੰਧਰ, 2 ਜੂਨ-ਪੰਜਾਬ ਅੰਦਰ 3 ਹਜ਼ਾਰ ਦੇ ਕਰੀਬ ਚਲਦੀਆਂ ਨਿੱਜੀ ਕੰਪਨੀਆਂ ਦਾ ਬੱਸਾਂ ਦਾ ਕਾਰੋਬਾਰ ਕੋਰੋਨਾ ਵਾਇਰਸ ਦੀ ਮਾਰ ਹੇਠ ਆਉਣ ਕਾਰਨ ਤਬਾਹੀ ਕੰਢੇ ਆ ਖੜ੍ਹਾ ਹੈ, ਪਰ ਪੰਜਾਬ ਸਰਕਾਰ ਇਸ ਕਾਰੋਬਾਰ ਨੂੰ ਚੱਲਦਾ ਰੱਖਣ ਲਈ ਬਿਲਕੁਲ ਵੀ ਸਾਰ ਨਹੀਂ ਲੈ ...

ਪੂਰੀ ਖ਼ਬਰ »

ਕਿਰਪਾ ਸ਼ੰਕਰ ਸਰੋਜ ਤੇ ਵਿਜੈ ਕੁਮਾਰ ਜੰਜੂਆ ਵਧੀਕ ਮੁੱਖ ਸਕੱਤਰ ਨਿਯੁਕਤ

ਚੰਡੀਗੜ੍ਹ, 2 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ 1989 ਬੈਚ ਦੇ 2 ਆਈ. ਏ. ਐਸ. ਅਧਿਕਾਰੀਆਂ ਕਿਰਪਾ ਸ਼ੰਕਰ ਸਰੋਜ ਤੇ ਵਿਜੈ ਕੁਮਾਰ ਜੰਜੂਆ ਨੂੰ ਵਧੀਕ ਮੁੱਖ ਸਕੱਤਰ ਨਿਯੁਕਤ ਕਰਨ ਦੇ ਹੁਕਮ ਜਾਰੀ ਕੀਤੇ ਹਨ, ਚੇਤੇ ਰਹੇ ਕਿ ਸ੍ਰੀ ਸਰੋਜ ਜਦੋਂ ਆਮ ਰਾਜ ਪ੍ਰਬੰਧ ...

ਪੂਰੀ ਖ਼ਬਰ »

ਭਾਈ ਵਰਿਆਮ ਸਿੰਘ ਨਮਿਤ ਅੰਤਿਮ ਅਰਦਾਸ

ਅੰਮਿ੍ਤਸਰ, 2 ਜੂਨ (ਸਟਾਫ ਰਿਪੋਰਟਰ)-ਕਰੀਬ 26 ਸਾਲ ਜੇਲ੍ਹ 'ਚ ਬੰਦੀ ਰਹੇ ਤੇ ਸਿੱਖ ਕੈਦੀ ਭਾਈ ਵਰਿਆਮ ਸਿੰਘ, ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਉੱਤਰ ਪ੍ਰਦੇਸ਼ ਦੇ ਪਿੰਡ ਬਰੀਬਾਰਾ ਵਿਖੇ ਅੰਤਿਮ ਅਰਦਾਸ ਸਮਾਗਮ ਹੋਇਆ | ਇਸ ਮੌਕੇ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਆਰ.ਐਮ.ਓ. ਡਾਕਟਰਾਂ ਦੀ ਤਨਖ਼ਾਹ ਬਾਰੇ ਫ਼ੈਸਲਾ ਕਿਸੇ ਵੇਲੇ ਵੀ ਸੰਭਵ

ਖੰਨਾ, 2 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਰੂਰਲ ਮੈਡੀਕਲ ਅਫ਼ਸਰਾਂ ਨੂੰ 4/9/14 ਦੇ ਤਨਖ਼ਾਹ ਸਕੇਲ ਦੇਣ ਦੀ ਗੱਲ ਆਖ਼ਰੀ ਪੜਾਅ 'ਤੇ ਹੈ¢ ਮਾਮਲਾ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਖ਼ਰੀ ਫ਼ੈਸਲੇ ਦੀ ਉਡੀਕ ਵਿਚ ਹੈ¢ ਇਸ ਦਾ ਫ਼ੈਸਲਾ ਇਸੇ ਹਫ਼ਤੇ ਕਿਸੇ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਫਾਇਰਿੰਗ ਕੇਸ 'ਚੋਂ ਡੀ.ਐਸ.ਪੀ. ਦੇ ਲੜਕੇ ਸਮੇਤ 5 ਪੁਲਿਸ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ

ਬਰਨਾਲਾ, 2 ਜੂਨ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਬਰਨਾਲਾ ਸ੍ਰੀ ਅਰੁਣ ਗੁਪਤਾ ਦੀ ਅਦਾਲਤ ਨੇ ਬਹੁ-ਚਰਚਿਤ ਗਾਇਕ ਸਿੱਧੂ ਮੂਸੇ ਵਾਲਾ ਮਾਮਲੇ ਵਿਚ ਨਾਮਜ਼ਦ ਡੀ. ਐਸ. ਪੀ. ਦੇ ਲੜਕੇ ਸਮੇਤ ਪੰਜ ਪੁਲਿਸ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ ਕਰ ਦਿੱਤੀਆਂ ਹਨ | ਕੇਸ ਦੀ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ 'ਚ 53 ਰੁਪਏ ਦਾ ਵਾਧਾ ਰਾਜੇਵਾਲ ਤੇ ਲੱਖੋਵਾਲ ਕਿਸਾਨ ਯੂਨੀਅਨਾਂ ਵਲੋਂ ਰੱਦ

ਖੰਨਾ, 2 ਜੂਨ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਵੱਖ-ਵੱਖ ਬਿਆਨਾਂ ਵਿਚ ਕੇਂਦਰ ਸਰਕਾਰ ਵਲੋਂ ਝੋਨੇ ਦੇ ਸਮਰਥਨ ਮੁੱਲ ...

ਪੂਰੀ ਖ਼ਬਰ »

ਹੁਣ ਜੇਲ੍ਹ ਭੇਜੇ ਜਾਣ ਵਾਲੇ ਹਰ ਵਿਅਕਤੀ ਦਾ ਨਹੀਂ ਹੋਵੇਗਾ ਕੋਰੋਨਾ ਟੈਸਟ

ਸੰਗਰੂਰ, 2 ਜੂਨ (ਧੀਰਜ ਪਸ਼ੌਰੀਆ)-ਕੋਰੋਨਾ ਵਾਇਰਸ ਕਾਰਨ ਕਰੀਬ ਢਾਈ ਮਹੀਨੇ ਪਹਿਲਾਂ ਕੀਤੀ ਤਾਲਾਬੰਦੀ ਨੰੂ ਸਹਿਜੇ-ਸਹਿਜੇ ਖੋਲ੍ਹ ਰਹੀ ਪੰਜਾਬ ਸਰਕਾਰ ਹੁਣ ਕੋਰੋਨਾ ਟੈਸਟਿੰਗ ਬਾਰੇ ਵੀ ਨਵੀਆਂ-ਨਵੀਆਂ ਹਦਾਇਤਾਂ ਜਾਰੀ ਕਰ ਰਹੀ ਹੈ | ਤਾਜ਼ਾ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

2 ਮਜ਼ਦੂਰਾਂ ਦੀ ਕਰੰਟ ਲੱਗਣ ਕਾਰਨ ਮੌਤ

ਲਹਿਰਾਗਾਗਾ/ਛਾਹੜ, 2 ਜੂਨ (ਗਰਗ, ਗੋਇਲ, ਔਜਲਾ)-ਪਿੰਡ ਨੰਗਲਾ ਵਿਖੇ ਦੋ ਮਜ਼ਦੂਰਾਂ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਿੰਡ ਨੰਗਲਾ ਵਿਖੇ ਕਿ੍ਸ਼ਨ ਸਿੰਘ ਨਾਮੀ ਕਿਸਾਨ ਦੇ ਖੇਤ 'ਚੋਂ ਟਾਹਲੀ ਦਾ ਦਰੱਖਤ ...

ਪੂਰੀ ਖ਼ਬਰ »

ਆਨਲਾਈਨ ਵੀਡੀਓ ਮੁਕਾਬਲਾ 'ਅੰਬੈਸਡਰ ਆਫ਼ ਹੋਪ' ਬਣਿਆ ਮਜ਼ਾਕ

ਸੰਗਰੂਰ, 2 ਜੂਨ (ਧੀਰਜ ਪਸ਼ੌਰੀਆ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਕੂਲਾਂ ਦੇ ਬੰਦ ਹੋਣ ਕਾਰਨ ਘਰ ਬੈਠੇ ਸਕੂਲੀ ਵਿਦਿਆਰਥੀਆਂ ਲਈ ਕਰਵਾਇਆ ਵਿਸ਼ਵ ਦਾ ਸਭ ਤੋਂ ਵੱਡਾ ਆਨਲਾਈਨ ਵੀਡੀਉ ਮੁਕਾਬਲਾ 'ਅੰਬੈਸਡਰ ਆਫ ਹੋਪ' ਮਜ਼ਾਕ ਸਿੱਧ ਹੋ ਰਿਹਾ ਹੈ | ਫੇਸਬੁੱਕ 'ਤੇ ਇਸ ਮੁਕਾਬਲੇ ਨੂੰ ਲਾਂਚ ਕਰਨ ਮੌਕੇ ਇਸ ਗੱਲ ਨੂੰ ਮੱਹਤਤਾ ਦਿੱਤੀ ਗਈ ਕਿ ਬੱਚੇ ਸਮਾਜ ਦਾ ਇਕ ਮਹੱਤਵਪੁੂਰਨ ਹਿੱਸਾ ਹਨ | ਇਸ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਇਕ ਵੀਡੀਉ ਜੋ ਘੱਟੋ-ਘੱਟ ਇਕ ਮਿੰਟ ਅਤੇ ਵੱਧੋ-ਵੱਧ ਤਿੰਨ ਮਿੰਟ ਦੀ ਜੋ ਸਕਾਰਾਤਮਕ ਹੋਵੇ ਅੰਬੈਸਡਰ ਆਫ ਹੋਪ ਦੀ ਮੇਲ 'ਤੇ ਲੋਡ ਕਰਨੀ ਸੀ | ਇਹ ਵੀਡਿਓ ਭਾਸ਼ਨ, ਗੀਤ, ਕਵਿਤਾ, ਡਾਂਸ ਅਤੇ ਸਕਿਟ ਦੇ ਰੂਪ ਵਿਚ ਹੋ ਸਕਦੀ ਸੀ | ਇਸ ਦੇ ਨਾਲ ਵਿਦਿਆਰਥੀ ਨੇ ਆਪਣਾ ਨਾਂਅ, ਸਕੂਲ ਦਾ ਨਾਂ ਅਤੇ ਜ਼ਿਲ੍ਹਾ ਲਿਖ ਕੇ ਭੇਜਣਾ ਸੀ | ਪੰਜਾਬ ਦੇ ਸਿੱਖਿਆ ਮੰਤਰੀ ਅਨੁਸਾਰ ਇਸ ਮੁਕਾਬਲੇ 'ਚ 1 ਲੱਖ ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਹਰ ਜ਼ਿਲ੍ਹੇ ਦੇ ਪਹਿਲੇ ਤਿੰਨ ਜੇਤੂਆਂ ਨੂੰ ਦਿਲਕਸ਼ ਇਨਾਮ ਦਿੱਤੇ ਜਾਣਗੇ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੂੰ ਪ੍ਰਸ਼ੰਸ਼ਾ ਪੱਤਰ ਦਿੱਤੇ ਜਾਣਗੇ | ਹੁਣ ਮਜ਼ੇਦਾਰ ਗੱਲ ਇਹ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਇਸ ਮੁਕਾਬਲੇ 'ਚ ਨਾ ਤਾਂ ਭਾਗ ਲਿਆ ਹੈ ਨਾ ਹੀ ਉਨ੍ਹਾਂ ਨੂੰ ਇਸ ਮੁਕਾਬਲੇ ਦੇ ਹੋਣ ਬਾਰੇ ਕੋਈ ਜਾਣਕਾਰੀ ਹੈ | ਉਹ ਆਪਣਾ ਨਾਂਅ ਅਤੇ ਮੋਬਾਈਲ ਨੰਬਰ ਇਸ ਮੁਕਾਬਲੇ ਦੀ ਐਪ 'ਤੇ ਪਾ ਕੇ ਪ੍ਰਸ਼ੰਸ਼ਾ ਪੱਤਰ ਪ੍ਰਾਪਤ ਕਰ ਰਹੇ ਹਨ ਜਿਸ ਦੇ ਚੱਲਦਿਆ ਇਹ ਮੁਕਾਬਲਾ ਪੂਰੀ ਤਰ੍ਹਾਂ ਮਜ਼ਾਕ ਬਣ ਗਿਆ ਹੈ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX