ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਮੋਗਾ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੂਬਾ ਤੇ ਕੇਂਦਰ ਸਰਕਾਰ ਦੇ ਫੂਕੇ ਪੁਤਲੇ

ਬੱਧਨੀ ਕਲਾਂ, 2 ਜੂਨ (ਸੰਜੀਵ ਕੋਛੜ)-ਖੇਤੀ ਸੈਕਟਰ 'ਚ ਮੋਟਰਾਂ ਉੱਪਰ ਬਿਜਲੀ ਦੇ ਬਿੱਲ ਲਗਾਏ ਜਾਣ ਦਾ ਭਾਰੀ ਵਿਰੋਧ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਇਕਾਈ ਬੱਧਨੀ ਕਲਾਂ ਵਲੋਂ ਪੁਰਾਣੀ ਅਨਾਜ ਮੰਡੀ ਬੱਧਨੀ ਕਲਾਂ ਵਿਖੇ ਰੋਸ ਰੈਲੀ ਕਰਦਿਆਂ ਜਿੱਥੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਬਾਘਾ ਪੁਰਾਣਾ ਵਲੋਂ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਰੈਲੀ

ਬਾਘਾ ਪੁਰਾਣਾ, 2 ਜੂਨ (ਬਲਰਾਜ ਸਿੰਗਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਬਾਘਾ ਪੁਰਾਣਾ ਵਲੋਂ ਪੰਜਾਬ ਕਮੇਟੀ ਦੇ ਸੱਦੇ 'ਤੇ ਪਟਿਆਲਾ ਦਫ਼ਤਰ ਅੱਗੇ ਠੇਕਾ ਮੁਲਾਜ਼ਮ ਪਾਵਰ ਕਾਰਪੋਰੇਸ਼ਨ ਅਤੇ ਟਰਾਂਸਕੋ ਵਲੋਂ ਦਿੱਤੇ ਜਾ ਰਹੇ ਅੱਜ ਧਰਨੇ ਦੀ ਹਮਾਇਤ 'ਤੇ ਅਤੇ ...

ਪੂਰੀ ਖ਼ਬਰ »

ਮੰਡੀ 'ਚੋਂ ਵਾਹਨ ਹਟਾਏ ਜਾਣ-ਸਕੱਤਰ

ਮੋਗਾ, 2 ਜੂਨ (ਗੁਰਤੇਜ ਸਿੰਘ)-ਮਾਰਕੀਟ ਕਮੇਟੀ ਮੋਗਾ ਦੇ ਸਕੱਤਰ ਵਜੀਰ ਸਿੰਘ ਨੇ ਦੱਸਿਆ ਕਿ ਸਮੂਹ ਟਰੱਕ ਕੈਂਟਰ ਯੂਨੀਅਨ ਦਾਣਾ ਮੰਡੀ ਮੋਗਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਦਾਣਾ ਮੰਡੀ, ਲੱਕੜ ਮੰਡੀ ਮੋਗਾ ਵਿਖੇ ਸੀਵਰੇਜ ਤੇ ਸੜਕਾਂ ਬਣਾਉਣ ਦਾ ਕੰਮ ਚੱਲ ਰਿਹਾ ਹੈ | ...

ਪੂਰੀ ਖ਼ਬਰ »

ਭਲਕੇ ਵੱਖ-ਵੱਖ ਫੀਡਰਾਂ ਤੋਂ ਬਿਜਲੀ ਬੰਦ ਰਹੇਗੀ

ਮੋਗਾ, 2 ਜੂਨ (ਗੁਰਤੇਜ ਸਿੰਘ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਉਤਰੀ ਸ/ਡ ਮੋਗਾ ਦੇ ਜੇ. ਈ. ਰਵੀ ਕੁਮਾਰ ਅਤੇ ਸਹਾਇਕ ਕਾਰਜਕਾਰੀ ਇੰਜ. ਭਰਪੂਰ ਸਿੰਘ ਨੇ ਦੱਸਿਆ ਕਿ 4 ਜੂਨ ਨੂੰ ਟੀ-1 ਟਰਾਂਸਫ਼ਾਰਮਰ, 132 ਕੇ.ਵੀ. ਸਬ ਸਟੇਸ਼ਨ ਧੱਲੇਕੇ ਦੀ ਜਰੂਰੀ ਮੁਰੰਮਤ ਕੀਤੀ ਜਾਣੀ ...

ਪੂਰੀ ਖ਼ਬਰ »

ਬੱਧਨੀ ਕਲਾਂ ਵਾਲੇ ਸੰਤਾਂ ਵਲੋਂ ਧਰਮ ਦੇ ਪ੍ਰਚਾਰ ਤੇ ਪਾਸਾਰ ਲਈ ਕੀਤਾ ਜਾ ਰਿਹਾ ਉੱਦਮ ਬਹੁਤ ਹੀ ਸ਼ਲਾਘਾਯੋਗ ਉਪਰਾਲਾ-ਬਾਬਾ ਗੁਰਜੀਤ ਸਿੰਘ ਨਾਨਕਸਰ

ਬੱਧਨੀ ਕਲਾਂ, 2 ਜੂਨ (ਸੰਜੀਵ ਕੋਛੜ)-ਬੱਧਨੀ ਕਲਾਂ ਵਾਲੇ ਬਾਬਾ ਜੀ ਵਲੋਂ ਧਰਮ ਦੇ ਪ੍ਰਚਾਰ ਅਤੇ ਪਾਸਾਰ ਲਈ ਕੀਤਾ ਜਾ ਰਿਹਾ ਉੱਦਮ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਜਿਨ੍ਹਾਂ ਵਲੋਂ ਹਰ ਧਰਮ ਦੇ ਲੋਕਾਂ ਨੂੰ ਆਪਣੇ-ਆਪਣੇ ਧਰਮ ਨਾਲ ਸਬੰਧਿਤ ਪਾਠ ਨਿੱਤਨੇਮ ਕਰਨ ਦਾ ...

ਪੂਰੀ ਖ਼ਬਰ »

ਡੀ. ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਪੁਲਿਸ ਹੋਈ ਸਖ਼ਤ

ਬਾਘਾ ਪੁਰਾਣਾ, 2 ਜੂਨ (ਬਲਰਾਜ ਸਿੰਗਲਾ)-ਪੁਲਿਸ ਥਾਣਾ ਬਾਘਾ ਪੁਰਾਣਾ ਦੇ ਮੁਖੀ ਇੰਸ. ਕੁਲਵਿੰਦਰ ਸਿੰਘ ਧਾਲੀਵਾਲ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਤੇ ਡੀ.ਐਸ.ਪੀ. ਜਸਬਿੰਦਰ ਸਿੰਘ ਖਹਿਰਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕਰਫ਼ਿਊ ਤੇ ਲਾਕਡਾਊਨ ਸਬੰਧੀ ਡਿਪਟੀ ...

ਪੂਰੀ ਖ਼ਬਰ »

ਰੇਲਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ

ਮੋਗਾ, 2 ਜੂਨ (ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਇਕ 60 ਸਾਲਾ ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਸੁਰਿੰਦਰ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਮੁਹੱਲਾ ਕਲੇਰ ਨਗਰ ਮੋਗਾ ਜੋ ਕਿ ਡਰਾਈਵਰੀ ਦਾ ...

ਪੂਰੀ ਖ਼ਬਰ »

70 ਲੀਟਰ ਲਾਹਣ ਬਰਾਮਦ

ਮੋਗਾ, 2 ਜੂਨ (ਗੁਰਤੇਜ ਸਿੰਘ)-ਥਾਣਾ ਸਿਟੀ ਸਾਊਥ ਪੁਲਿਸ ਵਲੋਂ 70 ਲੀਟਰ ਲਾਹਣ ਬਰਾਮਦ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਥਾਣਾ ਸਿਟੀ ਸਾਊਥ ਨੂੰ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸ਼ਰਾਬ ਬਣਾਉਣ ਦਾ ਕੰਮ ਕਰਦਾ ਹੈ ਜਿਸ ਦੇ ਚੱਲਦਿਆਂ ਹੌਲਦਾਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਝੋਨੇ ਦੇ ਭਾਅ 'ਚ 53 ਰੁਪਏ ਦਾ ਵਾਧਾ ਕਰ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ-ਪ੍ਰਧਾਨ ਗਿੱਲ

ਫਤਹਿਗੜ੍ਹ ਪੰਜਤੂਰ, 2 ਜੂਨ (ਜਸਵਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਝੋਨੇ ਦਾ ਰੇਟ 53 ਰੁਪਏ ਪ੍ਰਤੀ ਕੁਇੰਟਲ ਮਗਰ ਕੀਮਤ ਵਧਾ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ ਜਦੋਂ ਕਿ ਤੇਲ, ਕੀਟ ਕੀਟਨਾਸ਼ਕ ਦਵਾਈਆਂ, ਖਾਦਾਂ ਦੇ ਰੇਟ ਅਸਮਾਨੀ ਚੜ੍ਹੇ ਹੋਏ ਹਨ¢ ਇਨ੍ਹਾਂ ...

ਪੂਰੀ ਖ਼ਬਰ »

ਪਰਮਜੀਤ ਸਿੰਘ ਪਿਆਸਾ ਨਮਿਤ ਸ਼ਰਧਾਂਜਲੀ ਸਮਾਰੋਹ

ਕੋਟ ਈਸੇ ਖਾਂ, 2 ਜੂਨ (ਨਿਰਮਲ ਸਿੰਘ ਕਾਲੜਾ)-ਗੁਰਪ੍ਰੀਤ ਸਿੰਘ ਦੇ ਪਿਤਾ ਅਤੇ ਜੋਗਿੰਦਰ ਸਿੰਘ ਦੇ ਹੋਣਹਾਰ ਸਪੁੱਤਰ ਲੇਖਕ ਅਤੇ ਉੱਘੇ ਗਾਇਕ ਪਰਮਜੀਤ ਸਿੰਘ ਪਿਆਸਾ ਜੋ ਬੀਤੇ ਦਿਨੀਂ ਅਚਾਨਕ ਸਵਰਗ ਸਿਧਾਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਸੂਬੇਦਾਰ ਰੇਸ਼ਮ ਸਿੰਘ ਸੰਗਤਪੁਰਾ ਦੀ ਪਤਨੀ ਦਾ ਦਿਹਾਂਤ

ਠੱਠੀ ਭਾਈ, 2 ਜੂਨ (ਜਗਰੂਪ ਸਿੰਘ ਮਠਾੜੂ)-ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਸੂਬੇਦਾਰ ਰੇਸ਼ਮ ਸਿੰਘ ਸੰਗਤਪੁਰਾ ਦੀ ਧਰਮ ਪਤਨੀ ਸ੍ਰੀਮਤੀ ਬਲਵੀਰ ਕੌਰ ਜਿਨ੍ਹਾਂ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ¢ ਉਨ੍ਹਾਂ ਦਾ ਸਸਕਾਰ ਪਿੰਡ ਸੰਗਤਪੁਰਾ ...

ਪੂਰੀ ਖ਼ਬਰ »

ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਿੰਡ ਖਾਈ ਦੀ ਬਾਬਾ ਜੀਵਨ ਸਿੰਘ ਬਸਤੀ ਦੇ ਬਾਸ਼ਿੰਦਿਆਂ 'ਚ ਭਾਰੀ ਰੋਸ

ਸਮਾਧ ਭਾਈ, 2 ਜੂਨ (ਗੁਰਮੀਤ ਸਿੰਘ ਮਾਣੂੰਕੇ)-ਗੁਰੂ ਗੋਬਿੰਦ ਸਿੰਘ ਮਾਰਗ 'ਤੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਿੰਡ ਖਾਈ ਦੀ ਦੀਨਾ ਸਾਹਿਬ ਰੋਡ 'ਤੇ ਸਥਿਤ ਬਾਬਾ ਜੀਵਨ ਸਿੰਘ ਦੀ ਬਸਤੀ ਦੇ ਬਾਸ਼ਿੰਦਿਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਅਨੰਦ ਸਾਗਰ ਪਬਲਿਕ ਸਕੂਲ ਰੌਾਤਾ ਦਾ ਨਤੀਜਾ ਰਿਹਾ ਸ਼ਾਨਦਾਰ

ਸਮਾਧ ਭਾਈ, 1 ਜੂਨ (ਗੁਰਮੀਤ ਸਿੰਘ ਮਾਣੂੰਕੇ)-ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲੇ ਵਾਲੇ ਤੇ ਚੇਅਰਪਰਸਨ ਬੀਬੀ ਕਰਤਾਰ ਕੌਰ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਨੰਦ ਸਾਗਰ ਪਬਲਿਕ ਸਕੂਲ ਰੌਾਤਾ ਦਾ ਪੰਜਵੀਂ, ਅੱਠਵੀਂ ਤੇ ਦਸਵੀਂ ਦਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਅਤੇ ਬਿਜਲੀ ਮੁਲਾਜ਼ਮਾਂ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਫ਼ਤਿਹਗੜ੍ਹ ਪੰਜਤੂਰ, 2 ਜੂਨ (ਜਸਵਿੰਦਰ ਸਿੰਘ)-ਪਾਵਰ ਕਾਮ ਦੀ ਪ੍ਰਮੁੱਖ ਜਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ, ਫੈਡਰੇਸ਼ਨ ਏਟਕ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੀ ਅਗਵਾਈ ਹੇਠ ਉਪ ਮੰਡਲ ਫ਼ਤਿਹਗੜ੍ਹ ਪੰਜਤੂਰ ਵਿਖੇ ਸੈਂਕੜੇ ਕਿਸਾਨਾਂ, ਮਜ਼ਦੂਰਾਂ, ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਮਾਸਕ ਵੰਡੇ

ਲੰਬੀ, 2 ਜੂਨ (ਮੇਵਾ ਸਿੰਘ)-ਸਰਕਾਰੀ ਬਹੁ ਤਕਨੀਕੀ ਕਾਲਜ ਫਤੂਹੀਖੇੜਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਪ੍ਰਵੀਨ ਕੁਮਾਰ ਮਿੱਡਾ ਵਲੋਂ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਬਚਾਅ ਵਾਸਤੇ ਲੋੜਵੰਦਾਂ ਨੂੰ ਮਾਸਕ ਵੰਡੇ ਗਏ | ਕਾਲਜ ਦੇ ਕਲਰਕ ਸੁਨੀਲ ਕੁਮਾਰ ਨੇ ...

ਪੂਰੀ ਖ਼ਬਰ »

ਦੂਸਰੇ ਦਿਨ ਵੀ ਬਾਘਾ ਪੁਰਾਣਾ 'ਚ ਟੈਲੀਫੋਨ ਨਹੀਂ ਚੱਲੇ

ਬਾਘਾ ਪੁਰਾਣਾ, 2 ਜੂਨ (ਬਲਰਾਜ ਸਿੰਗਲਾ)-ਆਏ ਦਿਨ ਹੀ ਸਥਾਨਕ ਬੀ.ਐਸ.ਐਨ.ਐਲ. ਵਿਭਾਗ ਅਖ਼ਬਾਰਾਂ ਦੀਆਂ ਸੁਰਖ਼ੀਆਂ ਦਾ ਸਿੰਗਾਰ ਬਣ ਰਿਹਾ ਹੈ | ਕਿਉਂਕਿ ਇਕ ਨਹੀਂ ਅਨੇਕਾ ਵਾਰ ਟੈਲੀਫ਼ੋਨ ਸੇਵਾਵਾਂ ਠੱਪ ਹੋਣ ਕਰਕੇ ਟੈਲੀਫ਼ੋਨ ਉਪਭੋਗਤਾਵਾਂ ਨੂੰ ਵਾਰ-ਵਾਰ ...

ਪੂਰੀ ਖ਼ਬਰ »

ਕਾਮਨ ਸਰਵਿਸ ਸੈਂਟਰ ਨੇ ਸ਼ੋਸ਼ਲ ਮੀਡੀਆ ਦਿਵਸ ਮਨਾਇਆ

ਬਾਜਾਖਾਨਾ, 2 ਜੂਨ (ਨਿੱਜੀ ਪੱਤਰ ਪ੍ਰੇਰਕ)-ਸੀ.ਐਸ.ਸੀ. ਸੁਸਾਇਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਲਾਲ ਚੁੱਘ ਦੀ ਅਗਵਾਈ ਹੇਠ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਬਾਜਾਖਾਨਾ ਵਿਖੇ ਸ਼ੋਸ਼ਲ ਮੀਡੀਆ ਦਿਵਸ ਮਨਾਇਆ ਗਿਆ | ਸੀ.ਐਸ.ਸੀ. ਵੀ.ਐਲ.ਈ ਸੁਸਾਇਟੀ ਦੀ ਤਰਫ਼ੋਂ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਅੰਦਰ ਇਕ ਔਰਤ ਤੇ ਨੌਜਵਾਨ ਲੜਕੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਮੋਗਾ, 2 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਭਾਵੇਂ ਮੋਗਾ ਜ਼ਿਲ੍ਹੇ ਅੰਦਰ ਪਿਛਲੇ ਕੁਝ ਦਿਨਾਂ ਤੋਂ ਕੋਈ ਵੀ ਕੋਰੋਨਾ ਪਾਜ਼ੀਟਿਵ ਰਿਪੋਰਟ ਨਹੀਂ ਆਈ ਸੀ ਪਰ ਅੱਜ ਬਾਘਾ ਪੁਰਾਣਾ ਨਾਲ ਸਬੰਧਿਤ ਇਕ ਔਰਤ ਉਮਰ 24 ਸਾਲ ਤੇ ਇਕ 17 ਸਾਲਾ ਲੜਕੀ ਦੀ ਰਿਪੋਰਟ ਕੋਰੋਨਾ ...

ਪੂਰੀ ਖ਼ਬਰ »

ਜੂਨ '84 ਦਾ ਸ਼ਹੀਦੀ ਦਿਹਾੜਾ ਨਾਮ ਸਿਮਰਨ ਤੇ ਗੁਰਬਾਣੀ ਦੇ ਜਾਪ ਕਰਦਿਆਂ ਮਨਾਇਆ ਜਾਵੇ-ਭਾਈ ਰਣਜੀਤ ਸਿੰਘ ਲੰਗੇਆਣਾ

ਨੱਥੂਵਾਲਾ ਗਰਬੀ, 2 ਜੂਨ (ਸਾਧੂ ਰਾਮ ਲੰਗੇਆਣਾ)-ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਸੀਨੀ: ਮੀਤ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਮੋਗਾ ਅਤੇ ਰਾਜਿੰਦਰ ਸਿੰਘ ਖਾਲਸਾ ਵਲੋਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਜੂਨ '84 ਦਾ ਸ਼ਹੀਦੀ ਦਿਹਾੜਾ ਆਪਣੇ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ, ਹਾਊਸ ਟੈਕਸ, ਪਾਣੀ, ਸੀਵਰੇਜ ਦੇ ਬਕਾਇਆ ਜਮ੍ਹਾ ਕਰਵਾਉਣ ਦੀ ਆਖ਼ਰੀ ਮਿਤੀ 30 ਜੂਨ

ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਕਮਿਸ਼ਨਰ ਨਗਰ ਨਿਗਮ ਮੋਗਾ ਮੈਡਮ ਅਨੀਤਾ ਦਰਸ਼ੀ ਨੇ ਨਗਰ ਨਿਗਮ ਦੀ ਹਦੂਦ ਅੰਦਰ ਰਹਿ ਰਹੇ ਸ਼ਹਿਰ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਮ ਜਨਤਾ ਨੂੰ ਵਿਸ਼ੇਸ਼ ਸਹੂਲਤ ਦਿੰਦਿਆਂ ਸਰਕਾਰੀ ਹੁਕਮਾਂ ...

ਪੂਰੀ ਖ਼ਬਰ »

ਝੋਨੇ ਦੀ ਕੀਮਤ 'ਚ ਕੀਤੇ ਵਾਧੇ ਦੀ ਬੀ. ਕੇ. ਯੂ. ਵਲੋਂ ਨਿੰਦਾ-ਬਹਿਰਾਮਕੇ

ਮੋਗਾ, 2 ਜੂਨ (ਗੁਰਤੇਜ ਸਿੰਘ)-ਬਲਵੰਤ ਸਿੰਘ ਬਹਿਰਾਮਕੇ ਜਨਰਲ ਸਕੱਤਰ ਪੰਜਾਬ ਤੇ ਸਾਰਜ ਸਿੰਘ ਸਿੱਧੂ ਪ੍ਰਚਾਰ ਸਕੱਤਰ ਪੰਜਾਬ ਨੇ ਬਿਆਨ ਰਾਹੀਂ ਕਿਹ ਕਿ ਜੋ ਕੇਂਦਰ ਸਰਕਾਰ ਵਲੋਂ ਝੋਨੇ ਦੀ ਫ਼ਸਲ ਦਾ 53 ਰੁਪਏ ਪ੍ਰਤੀ ਕੁਵਿੰਟਲ ਮਗਰ ਕੀਮਤ ਵਿਚ ਵਾਧਾ ਕੀਤਾ ਹੈ ਇਸ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਕਰਨ ਲਈ ਵਚਨਬੱਧ-ਕਮਲਜੀਤ ਸਿੰਘ ਬਰਾੜ

ਸਮਾਲਸਰ, 2 ਜੂਨ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਕਰਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੰਜਾਬ ਵਿਚ ਵਿਕਾਸ ਕਾਰਜਾਂ ਦਾ ਕੰਮ ਦਿਨੋ-ਦਿਨ ਰਫ਼ਤਾਰ ਫੜ ਰਿਹਾ ਹੈ | ਇਹ ਵਿਚਾਰ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ...

ਪੂਰੀ ਖ਼ਬਰ »

ਇਤਿਹਾਸਕ ਨਗਰ ਢੁੱਡੀਕੇ ਦੀਆਂ ਟੁੱਟੀਆਂ ਿਲੰਕ ਸੜਕਾਂ 50 ਲੱਖ ਰੁਪਏ 'ਚ ਬਣੀਆਂ ਦੁਬਾਰਾ

ਅਜੀਤਵਾਲ, 2 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਗ਼ਦਰੀ ਬਾਬਿਆਂ ਅਤੇ ਲਾਲਾ ਲਾਜਪਤ ਰਾਏ ਦੇ ਨਗਰ ਢੁੱਡੀਕੇ ਪੀ.ਡਬਲ ਯੂ ਮਹਿਕਮੇ ਵਲੋਂ ਟੁੱਟੀਆਂ ਪਿੰਡ ਦੀਆਂ ਿਲੰਕ ਸੜਕਾਂ 50 ਲੱਖ ਰੁਪਏ 'ਚ ਦੁਬਾਰਾ ਬਣਾਈਆਂ ਗਈਆਂ ਹਨ | ਇਸ ਸਬੰਧੀ ਐਸ.ਡੀ.ਓ. ਚਰਨਪਾਲ ਸਿੰਘ ਅਤੇ ਇੰਜੀਨੀਅਰ ...

ਪੂਰੀ ਖ਼ਬਰ »

ਕੋਰੋਨਾ ਦੇ ਪ੍ਰਭਾਵ ਨੂੰ ਘਟਾਉਣ ਤੇ ਜਾਗਰੂਕਤਾ ਫੈਲਾਉਣ ਲਈ ਮਿਸ਼ਨ ਫਤਹਿ ਦੀ ਹੋਈ ਸ਼ੁਰੂਆਤ-ਡਿਪਟੀ ਕਮਿਸ਼ਨਰ

ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਕੋਵਿਡ ਿਖ਼ਲਾਫ਼ ਜੰਗ ਨੂੰ ਸੂਬੇ ਭਰ ਵਿਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਮਿਸ਼ਨ ਫਤਹਿ' ਤਹਿਤ ਮਹੀਨਾ ਭਰ ਚੱਲਣ ...

ਪੂਰੀ ਖ਼ਬਰ »

400 ਲੀਟਰ ਲਾਹਣ ਬਰਾਮਦ

ਮਲੋਟ, 2 ਜੂਨ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਵਾਲੇ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਪਿੰਡ ਕੱਟਿਆਂਵਾਲੀ ਸੀ ਤਾਂ ਪੁਲਿਸ ਨੂੰ ਗੁਪਤ ਸੂਚਨਾ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਲੋਕਾਂ ਨੂੰ ਕੋਰੋਨਾ ਦੇ ਬਚਾਅ ਸਬੰਧੀ ਕੀਤਾ ਜਾ ਰਿਹੈ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਜੋ ਮਿਸ਼ਨ ਫ਼ਤਹਿ ਚਲਾਇਆ ਗਿਆ, ਉਸ ਦੇ ਤਹਿਤ ਡਿਪਟੀ ਕਮਿਸ਼ਨਰ ਐਮ.ਕੇ.ਅਰਾਵਿੰਦ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਕੱਲ੍ਹ ਨੂੰ

ਮੋਗਾ, 2 ਜੂਨ (ਜਸਪਾਲ ਸਿੰਘ ਬੱਬੀ)-ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ | ਇਸ ਮੌਕੇ ਲਘੂ ਉਦਯੋਗ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਰਿਆੜ, ਸਤਿਅਮ ਪ੍ਰਕਾਸ ਜ਼ਿਲ੍ਹਾ ਪ੍ਰਧਾਨ ਪ.ਸ.ਸ.ਫ., ਦਾਤਾਰ ਸਿੰਘ ...

ਪੂਰੀ ਖ਼ਬਰ »

-ਮਾਮਲਾ ਜਬਰ ਜਨਾਹ ਦੇ ਦੋਸ਼ਾਂ ਦਾ- ਅਦਾਲਤ ਦੇ ਹੁਕਮਾਂ 'ਤੇ ਕਾਂਗਰਸ ਦੇ ਜ਼ਿਲ੍ਹਾ ਯੂਥ ਪ੍ਰਧਾਨ ਜੋਸ਼ੀ 'ਤੇ ਹੋਇਆ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 2 ਜੂਨ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ (ਮੋਗਾ) ਦੀ ਮਾਣਯੋਗ ਅਦਾਲਤ ਵਲੋਂ ਇਕ ਸਰਕਾਰੀ ਮਹਿਲਾ ਮੁਲਾਜ਼ਮ ਨੂੰ ਬਲੈਕਮੇਲ ਅਤੇ ਜਬਰ ਜਨਾਹ ਦੇ ਮਾਮਲੇ 'ਤੇ ਸੁਣਵਾਈ ਕਰਦਿਆਂ ਥਾਣਾ ਨਿਹਾਲ ਸਿੰਘ ...

ਪੂਰੀ ਖ਼ਬਰ »

ਬਲਵੀਰ ਸਿੰਘ ਸੀਨੀਅਰ ਦੀ ਤਸਵੀਰ ਸਿੱਖ ਅਜਾਇਬ ਘਰ 'ਚ ਲਗਾਉਣਾ ਸ਼ਲਾਘਾਯੋਗ ਫ਼ੈਸਲਾ-ਕੌ ਾਸਲਰ ਦੀਪਕ ਸੰਧੂ

ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਨਗਰ ਨਿਗਮ ਮੋਗਾ ਦੇ ਕੌਾਸਲਰ ਤੇ ਸਮਾਜ ਸੇਵੀ ਦੀਪਇੰਦਰ ਸਿੰਘ ਦੀਪਕ ਸੰਧੂ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਉਲੰਪਿਕ ਖੇਡਾਂ ਦੌਰਾਨ ਹਾਕੀ ਅਤੇ ਭਾਰਤ ਲਈ ...

ਪੂਰੀ ਖ਼ਬਰ »

ਮੁੱਖ ਅਧਿਆਪਕਾਂ ਦੀ ਸਿੱਧੀ ਭਰਤੀ ਲਈ ਸੋਧਿਆ ਨੋਟੀਫ਼ਿਕੇਸ਼ਨ ਲਾਗੂ ਕਰਨ 'ਤੇ ਕੀਤਾ ਧੰਨਵਾਦ

ਜੈਤੋ, 2 ਜੂਨ (ਭੋਲਾ ਸ਼ਰਮਾ)-ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੁਆਰਾ ਪਿ੍ੰਸੀਪਲ ਅਤੇ ਮੁੱਖ ਅਧਿਆਪਕਾਂ ਦੀ ਸਿੱਧੀ ਭਰਤੀ ਲਈ ਜੋ ਪੋਸਟਾਂ ਕੱਢੀਆਂ ਹੋਈਆਂ ਹਨ ਉਨ੍ਹਾਂ ਪੋਸਟਾਂ ਲਈ ਸਰਕਾਰ ਨੇ 28 ਮਾਰਚ 2020 ਨੂੰ ਜੋ ...

ਪੂਰੀ ਖ਼ਬਰ »

ਥਾਪਰ ਨਰਸਿੰਗ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਕਾਲਜ ਦੀ ਪਿ੍ੰਸੀਪਲ ਡਾ. ਮਾਰਥਾ ਜੌਰਜ ਨੇ ਕਿਹਾ ਕਿ ਅਸੀ ਆਪਣੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਲਈ ਬਹੁਤ ਮਿਹਨਤ ਕਰਦੇ ਹਾਂ ਤਾਂ ਜੋ ਇਹ ਕਾਮਯਾਬ ਹੋ ਸਕਣ ਅਤੇ ਸਮਾਜ ਦੀ ਸੇਵਾ ਕਰ ਸਕਣ | ਉਨ੍ਹਾਂ ਕਿਹਾ ਕਿ ਅਸੀ ਲਾਕਡਾਊਨ ਦੌਰਾਨ ...

ਪੂਰੀ ਖ਼ਬਰ »

ਪ੍ਰਾਈਵੇਟ ਕੰਪਨੀਆਂ ਦੀ ਲੁੱਟ ਤੋਂ ਗਰੀਬਾਂ ਨੂੰ ਬਚਾਉਣ ਲਈ ਐਸ. ਡੀ. ਐਮ. ਜੈਤੋ ਨੂੰ ਮੰਗ-ਪੱਤਰ ਸੌ ਾਪਿਆ

ਜੈਤੋ, 2 ਜੂਨ (ਭੋਲਾ ਸ਼ਰਮਾ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਗਾਏ ਕਰਫ਼ਿਊ ਨੇ ਪੂਰੀ ਦੁਨੀਆ ਨੂੰ ਰੋਕ ਕੇ ਰੱਖ ਦਿੱਤਾ ਹੈ | ਇਸ ਲਾਕਡਾਊਨ ਨੇ ਸਭ ਤੋਂ ਵੱਧ ਪ੍ਰਭਾਵਿਤ ਮਜ਼ਦੂਰ ਵਰਗ ਨੂੰ ਕੀਤਾ ਹੈ | ਗਰੀਬ ਮਜ਼ਦੂਰ ਔਰਤਾਂ ਪ੍ਰਾਈਵੇਟ ਫ਼ਾਈਨਾਂਸ ਕੰਪਨੀਆਂ ਅਤੇ ...

ਪੂਰੀ ਖ਼ਬਰ »

ਐਸ. ਡੀ. ਐਮ. ਡਾ: ਮਨਦੀਪ ਕੌਰ ਨੂੰ ਵਧੀਆ ਸੇਵਾਵਾਂ ਨਿਭਾਉਣ 'ਤੇ ਕੀਤਾ ਸਨਮਾਨਿਤ

ਜੈਤੋ, 2 ਜੂਨ (ਗੁਰਚਰਨ ਸਿੰਘ ਗਾਬੜੀਆ)-ਦੀ ਰਿਟੇਲ ਕਰਿਆਨਾ ਮਰਚੈਂਟਸ ਐਸੋਸੀਏਸ਼ਨ ਅਤੇ ਡਿਸਟੀਬਿਊਟਰ ਐਸੋਸੀਏਸ਼ਨ ਜੈਤੋ ਵਲੋਂ ਵਿਸ਼ਵ ਵਿਚ ਫ਼ੈਲੀ ਹੋਈ ਭਿਆਨਕ ਮਹਾਂਮਾਰੀ ਕੋਵਿਡ-19 ਦੌਰਾਨ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

5 ਸੈਂਟਰ ਹੈੱਡ ਟੀਚਰਾਂ ਤੇ 49 ਹੈੱਡ ਟੀਚਰਾਂ ਦੀ ਵਿਭਾਗੀ ਤਰੱਕੀ

ਕੋਟਕਪੂਰਾ, 2 ਜੂਨ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਫ਼ਰੀਦਕੋਟ ਦੀਆਂ ਅਧਿਆਪਕ ਜਥੇਬੰਦੀਆਂ ਐਲੀਮੈਂਟਰੀ ਟੀਚਰਜ਼ ਯੂਨੀਅਨ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਅਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਯਤਨ ਸਦਕਾ ਕਮਲਜੀਤ ਤਾਹੀਮ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਵਿਧਾਇਕ ਕੁਸ਼ਲਦੀਪ ਢਿੱਲੋਂ ਨੇ ਪਦਉੱਨਤ ਹੋਏ ਹੈੱਡ ਟੀਚਰਾਂ ਤੇ ਸੈਂਟਰ ਹੈੱਡ ਟੀਚਰਾਂ ਨੂੰ ਆਰਡਰ ਦਿੱਤੇ

ਫ਼ਰੀਦਕੋਟ, 2 ਜੂਨ (ਜਸਵੰਤ ਸਿੰਘ ਪੁਰਬਾ)-ਡਾਇਰੈੱਕਟਰ ਸਿੱਖਿਆ ਵਿਭਾਗ (ਐਲੀਮੈਂਟਰੀ ਸਿੱਖਿਆ) ਪੰਜਾਬ ਐਸ.ਏ.ਐਸ. ਨਗਰ ਵਲੋਂ ਜਾਰੀ ਪੱਤਰ ਅਨੁਸਾਰ ਐਲੀਮੈਂਟਰੀ ਸਿੱਖਿਆ ਵਿਭਾਗ 'ਚ ਕੰਮ ਕਰਦੇ ਹੈੱਡ ਟੀਚਰਾਂ ਨੂੰ ਸੈਂਟਰ ਹੈੱਡ ਟੀਚਰਾਂ ਪਦ ਉੱਨਤੀ ਲਈ ਚੇਅਰਮੈਨ ...

ਪੂਰੀ ਖ਼ਬਰ »

110 ਕੋਰੋਨਾ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ

ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 110 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ...

ਪੂਰੀ ਖ਼ਬਰ »

-ਮਾਮਲਾ ਲੜਕੀ ਵਲੋਂ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਦਾ- ਮਾਪੇ ਪੋਸਟਮਾਰਟਮ ਕਰਵਾਉਣ ਲਈ ਗੱਡੀ ਦੇ ਖ਼ਰਚ ਤੋਂ ਹੋਏ ਲਾਚਾਰ

ਮੰਡੀ ਕਿੱਲਿਆਂਵਾਲੀ, 2 ਜੂਨ (ਇਕਬਾਲ ਸਿੰਘ ਸ਼ਾਂਤ)-ਜੋਗਿੰਦਰ ਸਿੰਘ ਵਾਸੀ ਮੰਡੀ ਕਿੱਲਿਆਂਵਾਲੀ ਦੀ ਲੜਕੀ ਦੀ ਲਾਸ਼ ਬੀਤੀ ਰਾਤ ਪੁਲਿਸ ਨੂੰ ਰਾਜਸਥਾਨ ਵਿਚ ਮਸੀਤਾਂ ਹੈੱਡ ਤੋਂ ਗਲੀ-ਸੜੀ ਹਾਲਤ ਵਿਚ ਬਰਾਮਦ ਹੋਈ | ਬੀਤੀ 29 ਮਈ ਨੂੰ ਉਕਤ ਲੜਕੀ ਨੇ ਗੁਲਾਟੀ ਹਸਪਤਾਲ ...

ਪੂਰੀ ਖ਼ਬਰ »

ਵਧੀਆ ਪ੍ਰਬੰਧਾਂ ਦੇ ਕਾਰਨ ਕਣਕ ਦੀ ਖ਼ਰੀਦ ਨਿਰਵਿਘਨ ਨੇਪਰੇ ਚੜ੍ਹੀ-ਗੁਰਪ੍ਰੀਤ ਸਿੰਘ ਸਿੱਧੂ

ਮਲੋਟ, 2 ਜੂਨ (ਗੁਰਮੀਤ ਸਿੰਘ ਮੱਕੜ)-ਕੋਰੋਨਾ ਦੀ ਮਹਾਂਮਾਰੀ ਦੇ ਚੱਲਦਿਆਂ ਮਾਰਕੀਟ ਕਮੇਟੀ ਅਧੀਨ ਆਉਂਦੀਆਂ 74 ਮੰਡੀਆਂ ਵਿਚ ਖ਼ਰੀਦ ਦੇ ਪੁਖ਼ਤਾ ਪ੍ਰਬੰਧਾਂ ਦੇ ਕਾਰਨ ਹੀ ਮਾਰਕੀਟ ਕਮੇਟੀ ਦੇ ਪ੍ਰਬੰਧਕ ਐਸ.ਡੀ.ਐਮ. ਗੋਪਾਲ ਸਿੰਘ ਤੇ ਜ਼ਿਲ੍ਹਾ ਮੰਡੀ ਅਫ਼ਸਰ ਅਜੈਪਾਲ ...

ਪੂਰੀ ਖ਼ਬਰ »

ਇਕਾਂਤਵਾਸ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 'ਤੇ ਮਾਮਲਾ ਦਰਜ

ਮਲੋਟ, 2 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਇਕਾਂਤਵਾਸ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਡਾ: ਸੁਖਚੈਨ ਸਿੰਘ ਸਪੈਸ਼ਲ ਕਾਰਜਕਾਰੀ ਮੈਜਿਸਟ੍ਰੇਟ ਸਬ ਡਿਵੀਜ਼ਨ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਸਿਵਲ ਹਸਪਤਾਲ ਨੂੰ ਵੈਂਟੀਲੇਟਰ ਭੇਟ

ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪ੍ਰਸਿੱਧ ਸਮਾਜ ਸੇਵਕ ਡਾ: (ਪ੍ਰੋ:) ਐੱਸ.ਪੀ. ਸਿੰਘ ਉਬਰਾਏ ਵਲੋਂ ਪਹਿਲਕਦਮੀ ਕਰਦੇ ਹੋਏ ਅਤੇ ਕੋਰੋਨਾ ਵਾਇਰਸ ਦੇ ਬਚਾਅ ਨੂੰ ਮੁੱਖ ਰੱਖਦਿਆਂ ਸ੍ਰੀ ਮੁਕਤਸਰ ਸਾਹਿਬ ਇਲਾਕੇ ਦੇ ਮਰੀਜ਼ਾਂ ਦੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ ਡਰਾਈਵਰੀ ਲਾਇਸੰਸ ਦਾ ਕੰਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 2 ਜੂਨ (ਹਰਮਹਿੰਦਰ ਪਾਲ)-ਤਾਲਾਬੰਦੀ ਤੋਂ ਬਾਅਦ ਅੱਜ ਪਹਿਲੇ ਦਿਨ ਡਰਾਇਵਰੀ ਲਾਇਸੰਸ ਬਣਾਉਣ ਦਾ ਕੰਮ ਸ਼ੁਰੂ ਹੋਇਆ, ਪਰ ਇਸ ਦੌਰਾਨ ਸਰਵਰ ਡਾਊਨ ਹੋਣ ਕਰਕੇ ਦੁਪਹਿਰ ਤੱਕ ਕੰਮ ਸ਼ੁਰੂ ਨਹੀਂ ਹੋਇਆ, ਜਿਸ ਕਰ ਕੇ ਕਾਫੀ ਲੋਕ ਵਾਪਸ ਚਲੇ ਗਏ | ਪਿੰਡ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਸਿਹਤ ਵਿਭਾਗ ਵਲੋਂ ਸ਼ੱਕੀ ਮਰੀਜ਼ਾਂ ਦੇ ਲਏ ਜਾ ਰਹੇ ਹਨ ਟੈਸਟ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਜੋ ਮਿਸ਼ਨ ਫ਼ਤਹਿ ਚਲਾਇਆ ਗਿਆ, ਉਸਦੇ ਤਹਿਤ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਿਹਤ ...

ਪੂਰੀ ਖ਼ਬਰ »

ਕੁੱਟਮਾਰ ਦੇ ਪੀੜਤ ਵਲੋਂ ਇਨਸਾਫ਼ ਦੀ ਗੁਹਾਰ

ਸ੍ਰੀ ਮੁਕਤਸਰ ਸਾਹਿਬ, 2 ਜੂਨ (ਹਰਮਹਿੰਦਰ ਪਾਲ)-ਕੁੱਟਮਾਰ ਕਾਰਨ ਗੰਭੀਰ ਜ਼ਖਮੀ ਹੋਏ ਸੰਦੀਪ ਸਿੰਘ ਨੇ ਆਪਣੇ ਜ਼ਖ਼ਮਾਂ ਸਣੇ ਡਿਪਟੀ ਕਮਿਸ਼ਨਰ ਦਫ਼ਤਰ ਪੁੱਜ ਕੇ ਇਨਸਾਫ਼ ਦੀ ਗੁਹਾਰ ਲਾਉਂਦਿਆਂ ਕਿਹਾ ਕਿ ਪਹਿਲਾਂ ਤਾਂ ਦੋਸ਼ੀਆਂ ਨੇ ਉਸ ਨੂੰ ਕੁੱਟਿਆ ਤੇ ਉਸ ਤੋਂ ਬਾਅਦ ਸਿਹਤ ਤੇ ਪੁਲਿਸ ਅਧਿਕਾਰੀਆਂ ਨੇ ਵੀ ਉਸ ਨੂੰ ਇਨਸਾਫ਼ ਨਹੀਂ ਦਿੱਤਾ | ਸੰਦੀਪ ਸਿੰਘ ਦੀ ਹਮਾਇਤ 'ਤੇ ਆਏ 'ਪੰਜਾਬ ਲੇਬਰ ਪਾਰਟੀ' ਦੇ ਪ੍ਰਧਾਨ ਗੁਰਮੀਤ ਸਿੰਘ ਰੰਘਰੇਟਾ, ਬਿੰਦਰ ਸਿੰਘ, ਇਕਬਾਲ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਨੂੰ 20 ਮਈ ਦੇ ਦਿਨ ਕਈ ਵਿਅਕਤੀਆਂ ਨੇ ਬੁਰੀ ਤਰ੍ਹਾਂ ਕੁੱਟਿਆ ਮਾਰਿਆ, ਕਿਉਂਕਿ ਸੰਦੀਪ ਸਿੰਘ ਦੋਸ਼ੀਆਂ ਨੂੰ ਗਲੀ ਵਿਚ ਖੜ੍ਹਨ ਤੋਂ ਰੋਕਦਾ ਸੀ | ਸੰਦੀਪ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ, ਉਸ ਨੂੰ ਪਹਿਲਾਂ ਲੰਬੀ ਦੇ ਹਸਪਤਾਲ ਦਾਖਲ ਕਰਵਾਇਆ, ਜਿਥੋਂ ਡਾਕਟਰਾਂ ਨੇ ਉਸ ਨੂੰ ਮਲੋਟ ਭੇਜ ਦਿੱਤਾ ਤੇ ਕਥਿਤ ਤੌਰ 'ਤੇ ਮਲੋਟ ਹਸਪਤਾਲ ਵਾਲਿਆਂ ਨੇ ਉਸ ਨੂੰ ਜਬਰੀ ਛੁੱਟੀ ਦੇ ਦਿੱਤੀ, ਜਦੋਂਕਿ ਦੋਸ਼ੀ ਕਰਾਸ ਕੇਸ ਬਣਾਉਣ ਲਈ ਕਥਿਤ ਤੌਰ 'ਤੇ ਝੂਠੀਆਂ ਸੱਟਾਂ ਮਾਰ ਕੇ ਹਸਪਤਾਲ ਦਾਖਲ ਹੋ ਗਏ | ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਪੜਤਾਲ ਲਈ ਡਾਕਟਰਾਂ ਦਾ ਇਕ ਪੈਨਲ ਤਿਆਰ ਕੀਤਾ ਜਾਵੇ ਤਾਂ ਜੋ ਪੀੜਤ ਸੰਦੀਪ ਸਿੰਘ ਤੇ ਦੂਜੀ ਪਾਰਟੀ ਦੇ ਵਿਅਕਤੀਆਂ ਦੇ ਵੱਜੀਆਂ ਸੱਟਾਂ ਦੀ ਹਕੀਕਤ ਦਾ ਪਤਾ ਲੱਗ ਸਕੇ ਤੇ ਇਸ ਦੇ ਅਨੁਸਾਰ ਹੀ ਕਾਨੂੰਨੀ ਕਾਰਵਾਈ ਕੀਤੀ | ਡਿਪਟੀ ਕਮਿਸ਼ਨਰ ਵਲੋਂ ਪੀੜਤ ਨੂੰ ਇਨਸਾਫ਼ ਦਾ ਭਰੋਸਾ ਦਿੱਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਮੁਲਾਜ਼ਮਾਂ ਨੇ ਬਿਜਲੀ ਐਕਟ 2020 ਦੇ ਵਿਰੁੱਧ ਕੀਤੀ ਗੇਟ ਰੈਲੀ

ਜੈਤੋ, 2 ਜੂਨ (ਗੁਰਚਰਨ ਸਿੰਘ ਗਾਬੜੀਆ)-ਬਿਜਲੀ ਦਫ਼ਤਰ ਜੈਤੋ ਦੇ ਮੁਲਾਜ਼ਮਾਂ ਵਲੋਂ ਬਿਜਲੀ ਐਕਟ 2020 ਦੇ ਵਿਰੋਧ ਵਿਚ ਕਾਲੇ ਬਿੱਲੇ ਲਗਾ ਕੇ ਗੇਟ ਰੈਲੀ ਕੀਤੀ ਗਈ | ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਬਿਜਲੀ ਬੋਰਡ ਨੂੰ ਨਿੱਜੀਕਰਨ ਵੱਲ ਧੱਕਣ ਦੀਆਂ ਨੀਤੀਆਂ ...

ਪੂਰੀ ਖ਼ਬਰ »

ਰਾਸ਼ਨ ਕਾਰਡ ਕੱਟਣ ਵਿਰੁੱਧ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਬੱਲਮਗੜ੍ਹ ਦੇ ਮਜ਼ਦੂਰਾਂ ਨੇ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਵਿਚ ਰਾਸ਼ਨ ਕਾਰਡ ਕੱਟਣ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਫ਼ੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਟਿੱਡੀ ਦਲ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਲੰਬੀ, 2 ਜੂਨ (ਮੇਵਾ ਸਿੰਘ)-ਡਿਪਟੀ ਕਮਿਸ਼ਨਰ ਐਮ.ਕੇ ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਜਲੌਰ ਸਿੰਘ ਦੀ ਅਗਵਾਈ ਵਿਚ ਜ਼ਿਲੇ੍ਹ ਅੰਦਰ ਟਿੱਡੀ ਦਲ ਦੇ ਸੰਭਾਵੀ ਖ਼ਤਰੇ ਦਾ ਮੁਕਾਬਲਾ ਕਰਨ ਲਈ ਸਥਿਤੀ 'ਤੇ ਤਿੱਖੀ ਨਜ਼ਰ ਰੱਖੀ ਜਾ ...

ਪੂਰੀ ਖ਼ਬਰ »

ਪਿੰਡ ਧੂਲਕੋਟ ਦੇ ਨੌਜਵਾਨ ਦੀ ਬਹਿਰੀਨ 'ਚ ਮੌਤ

ਦੋਦਾ, 2 ਜੂਨ (ਰਵੀਪਾਲ)-ਹਲਕਾ ਗਿੱਦੜਬਾਹਾ ਦੇ ਪਿੰਡ ਧੂਲਕੋਟ ਦੇ ਨੌਜਵਾਨ ਦੀ ਬਹਿਰੀਨ ਵਿਚ ਮੌਤ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧੂਲਕੋਟ ਦਾ ਨੌਜਵਾਨ ਬਿੱਟੂ ਸਿੰਘ ਪੁੱਤਰ ਗੁਰਦੇਵ ਸਿੰਘ ਉਮਰ ਕਰੀਬ 27-28 ਸਾਲ ਪਿਛਲੇ ਸਮੇਂ ਦੌਰਾਨ ਬਹਿਰੀਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX