ਤਾਜਾ ਖ਼ਬਰਾਂ


ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  17 minutes ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  30 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 1 hour ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 2 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 3 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 4 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 4 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਖੰਨਾ / ਸਮਰਾਲਾ

ਕਾਲੀ, ਰਿੰਕਾ ਤੇ ਹੋਰਾਂ ਨੇ ਐੱਸ. ਐੱਸ. ਪੀ. ਨੂੰ ਪਾਇਲ ਦੇ ਵਿਧਾਇਕ ਤੇ ਡੀ. ਐੱਸ. ਪੀ. ਿਖ਼ਲਾਫ਼ ਕਾਰਵਾਈ ਲਈ ਕਿਹਾ

ਖੰਨਾ, 2 ਜੂਨ (ਹਰਜਿੰਦਰ ਸਿੰਘ ਲਾਲ)- ਤਾਲਾਬੰਦੀ ਦੌਰਾਨ ਗੁਰਦੀਪ ਸਿੰਘ ਕਾਲੀ 'ਤੇ ਦਰਜ ਪਰਚੇ ਸਮੇਤ ਦਲਿਤ ਸਮਾਜ 'ਤੇ ਹੋਏ ਅੱਤਿਆਚਾਰ ਅਤੇ ਪਿੰਡ ਬਾਹੋਮਾਜਰਾ 'ਚ ਫੜੀ ਗਈ ਨਕਲੀ ਸ਼ਰਾਬ ਫ਼ੈਕਟਰੀ ਸਬੰਧੀ ਬਾਬਾ ਫੂਲੇ ਸ਼ਾਹ ਅੰਬੇਦਕਰ ਲੋਕ ਜਗਾਓ ਮੰਚ ਦੇ ਨੇਤਾ ਗੁਰਦੀਪ ...

ਪੂਰੀ ਖ਼ਬਰ »

ਸਰਕਾਰੀ ਸਕੂਲ ਘੁੰਗਰਾਣਾ ਨੂੰ ਪ੍ਰਵਾਸੀ ਵੀਰਾਂ ਵਲੋਂ 40 ਹਜ਼ਾਰ ਦੀਆਂ ਕਾਪੀਆਂ ਭੇਟ

ਅਹਿਮਦਗੜ੍ਹ, 2 ਜੂਨ (ਮਹੋਲੀ/ਪੁਰੀ)-ਸਰਕਾਰੀ ਹਾਈ ਸਕੂਲ ਅਤੇ ਪ੍ਰਾਇਮਰੀ ਸਕੂਲ ਘੁੰਗਰਾਣਾਂ ਦੇ ਵਿਦਿਆਰਥੀਆਂ ਦੀ ਸਹਾਇਤਾ ਲਈ ਹਰ ਸਾਲ ਦੀ ਤਰ੍ਹਾਂ ਪਿੰਡ ਦੇ ਐੱਨ. ਆਰ. ਆਈ. ਜਗਤਾਰ ਸਿੰਘ ਅਮਰੀਕਾ, ਸੁਖਰਾਜ ਸਿੰਘ ਅਮਰੀਕਾ ਵਲੋਂ ਕਾਪੀਆਂ, ਰਜਿਸਟਰ, ਸਟੇਸ਼ਨਰੀ ਅਤੇ ਹੋਰ ...

ਪੂਰੀ ਖ਼ਬਰ »

3 ਵਿਸ਼ੇਸ਼ ਮੁਸਾਫ਼ਰ ਗੱਡੀਆਂ ਖੰਨਾ ਰੇਲਵੇ ਸਟੇਸ਼ਨ 'ਤੇ ਵੀ ਰੁਕਣੀਆਂ ਸ਼ੁਰੂ

ਖੰਨਾ, 2 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਹੁਣ ਜਦੋਂ ਕਰੀਬ ਦੇ ਮਹੀਨੇ ਬਾਅਦ ਰੇਲਵੇ ਵਲੋਂ ਦੇਸ਼ ਅੰਦਰ ਖ਼ਾਸ ਰੂਟਾਂ 'ਤੇ ਸਪੈਸ਼ਲ ਮੁਸਾਫ਼ਰ ਗੱਡੀਆਂ ਚਲਾਉਣ ਦੀ ਮਨਜੂਰੀ ਦਿੱਤੀ ਗਈ ਹੈ ਤਾਂ ਅੰਮਿ੍ਤਸਰ ਤੋਂ ਦਿੱਲੀ ਹੋ ਕੇ ਵੱਖ-ਵੱਖ ਪ੍ਰਦੇਸ਼ਾਂ 'ਚ ...

ਪੂਰੀ ਖ਼ਬਰ »

ਸੰਗੀਤ ਕਾਰੋਬਾਰ ਨਾਲ ਜੁੜੇ ਪਰਿਵਾਰਾਂ ਨੇ ਏ. ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਖੰਨਾ, 2 ਜੂਨ (ਹਰਜਿੰਦਰ ਸਿੰਘ ਲਾਲ)- ਸਮੁੱਚਾ ਕਲਾਕਾਰ ਭਾਈਚਾਰਾ ਜਿਸ 'ਚ ਗਾਇਕ, ਗੀਤਕਾਰ, ਸੰਗੀਤਕਾਰ, ਸਾਜਿੰਦੇ, ਸਾਊਾਡ ਸਿਸਟਮ ਵਾਲੇ, ਸਟੇਜ ਸੰਚਾਲਕ ਤੇ ਹੋਰ ਵੀ ਇਕ ਕੰਮ ਨਾਲ ਸਬੰਧਿਤ ਵਿਅਕਤੀ ਸ਼ਾਮਿਲ ਹਨ, ਵਲੋਂ ਇਕ ਮੰਗ ਪੱਤਰ ਏ. ਡੀ. ਸੀ. ਖੰਨਾ ਨੂੰ ਦਿੱਤਾ ਗਿਆ ਹੈ ...

ਪੂਰੀ ਖ਼ਬਰ »

ਬਿਕਰਮਜੀਤ ਸਿੰਘ ਚੀਮਾ ਨੂੰ ਭਾਰਤੀ ਖੇਤੀਬਾੜੀ ਖੋਜ ਸੰਸਥਾਨ ਦਾ ਮੈਂਬਰ ਬਣਾਏ ਜਾਣ 'ਤੇ ਕੀਤਾ ਸਨਮਾਨਿਤ

ਦੋਰਾਹਾ, 2 ਜੂਨ (ਮਨਜੀਤ ਸਿੰਘ ਗਿੱਲ)-ਭਾਜਪਾ ਦੇ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੂੰ ਭਾਰਤੀ ਖੇਤੀਬਾੜੀ ਖੋਜ ਸੰਸਥਾਨ ਦਾ ਮੈਂਬਰ ਲਏ ਜਾਣ 'ਤੇ ਭਾਜਪਾ ਵਰਕਰਾਂ ਨੇ ਪਿੰਡ ਕੱਦੋਂ ਵਿਖੇ ਸਨਮਾਨ ਕੀਤਾ | ਇਸ ਸਮੇਂ ਭਾਜਪਾ ਦੇ ਸਾਬਕਾ ਜ਼ਿਲ੍ਹਾ ...

ਪੂਰੀ ਖ਼ਬਰ »

ਕੋਰੋਨਾ ਦੀ ਮਦਦ ਦੀ ਆੜ ਹੇਠ ਕੇਂਦਰ ਸਰਕਾਰ ਲਾਗੂ ਕਰਵਾ ਰਹੀ ਹੈ ਬਿਜਲੀ ਸੋਧ ਬਿੱਲ-ਚੰਨੀ

ਖੰਨਾ, 2 ਜੂਨ (ਹਰਜਿੰਦਰ ਸਿੰਘ ਲਾਲ)-ਸਮੇਂ ਸਮੇਂ ਦੀਆਂ ਸਰਕਾਰਾਂ ਨੇ ਕਿਸਾਨਾਂ ਤੇ ਮਜ਼ਦੂਰਾਂ ਦੇ ਨਾਲ ਸਿਰਫ਼ ਧੋਖਾ ਕੀਤਾ ਹੈ ¢ ਪਹਿਲਾਂ ਕਿਸਾਨਾਂ ਨੂੰ ਵੱਡੇ-ਵੱਡੇ ਕਰਜ਼ੇ ਦੇ ਕੇ ਉਨ੍ਹਾਂ 'ਤੇ ਆਰਥਿਕ ਬੋਝ ਪਾਇਆ ਜਾਂਦਾ ਹੈ, ਫਿਰ ਉਨ੍ਹਾਂ ਨੂੰ ਨਕਲੀ ਬੀਜ, ਦਵਾਈਆਂ ਅਤੇ ਨਕਲੀ ਖਾਦ ਦੇ ਕੇ ਉਨ੍ਹਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ ¢ ਬਹੁਜਨ ਸਮਾਜ ਪਾਰਟੀ ਹਲਕਾ ਇੰਚਾਰਜ ਗੁਰਚਰਨ ਸਿੰਘ ਚੰਨੀ ਨੇ ਕਿਹਾ ਕਿ ਕਿਸਾਨ ਦਿਨ-ਬ-ਦਿਨ ਕਰਜ਼ੇ ਵਿਚ ਡੁੱਬਦਾ ਜਾ ਰਿਹਾ ਅਤੇ ਬੈਂਕ ਵਾਲੇ ਤੇ ਆੜ੍ਹਤੀ ਵਿਆਜ਼ 'ਤੇ ਵਿਆਜ਼ ਲਗਾ ਰਹੇ ਹਨ, ਜਿਸ ਕਾਰਨ ਕਿਸਾਨ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੈ ¢ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕੋਰੋਨਾ ਵਾਇਰਸ ਦੀ ਆੜ ਹੇਠ ਸੂਬਾ ਸਰਕਾਰ ਤੇ ਬਿਜਲੀ ਸੋਧ ਬਿੱਲ 2020 ਲਾਗੂ ਕਰਨ ਦੇ ਲਈ ਦਬਾਅ ਬਣਾਇਆ ਜਾ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਇਸ ਲਾਪ੍ਰਵਾਹੀ ਦਾ ਖ਼ਮਿਆਜ਼ਾ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਅਤੇ ਭਾਜਪਾ ਦੋਵਾਂ ਨੂੰ ਭੁਗਤਣਾ ਪਵੇਗਾ¢

ਖ਼ਬਰ ਸ਼ੇਅਰ ਕਰੋ

 

ਲੁਧਿਆਣਾ ਦੀ ਫ਼ਰਮ 'ਤੇ ਮਨੀ ਟਰਾਂਸਫ਼ਰ ਦੇ ਨਾਂਅ 'ਤੇ 10 ਲੱਖ ਦੀ ਠੱਗੀ ਮਾਰਨ ਦੇ ਦੋਸ਼

ਖੰਨਾ, 2 ਜੂਨ (ਹਰਜਿੰਦਰ ਸਿੰਘ ਲਾਲ)- ਲੁਧਿਆਣਾ ਦੀ ਇਕ ਫ਼ਰਮ ਨੇ ਮਨੀ ਟਰਾਂਸਫ਼ਰ ਦੇ ਨਾਂਅ 'ਤੇ ਖੰਨਾ ਦੇ ਇਕ ਵਿਅਕਤੀ ਨਾਲ 10 ਲੱਖ ਰੁਪਏ ਦੀ ਠੱਗੀ ਮਾਰ ਲਏ ਜਾਣ ਦੇ ਦੋਸ਼ ਲਾਏ ਹਨ ¢ ਕਾਫੀ ਸਮੇਂ ਤੱਕ ਟਾਲ-ਮਟੋਲ ਕਰਨ ਤੋਂ ਬਾਅਦ ਜਦੋਂ ਰਕਮ ਵਾਪਸ ਨਹੀਂ ਕੀਤੀ ਗਈ ਤਾਂ ...

ਪੂਰੀ ਖ਼ਬਰ »

ਐੱਨ. ਆਰ. ਆਈ. ਵਲੋਂ ਕੱਟੇ ਗਏ ਪੰਚਾਇਤੀ ਦਰੱਖ਼ਤਾਂ ਦਾ ਮਾਮਲਾ ਭਖਿਆ

ਬੀਜਾ, 2 ਜੂਨ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਕੁਝ ਕਿੱਲੋਮੀਟਰ ਦੂਰ ਪਿੰਡ ਜਟਾਣਾ ਦੇ ਪੰਚਾਇਤ ਮੈਂਬਰਾਂ ਜਸਪ੍ਰੀਤ ਸਿੰਘ, ਗੁਰਜੰਟ ਸਿੰਘ, ਗੁਰਮੀਤ ਸਿੰਘ, ਗਗਨਪ੍ਰੀਤ ਕੌਰ, ਮਨਜੀਤ ਕੌਰ ਆਦਿ ਨੇ ਬੀ. ਡੀ. ਪੀ. ਓ. ਖੰਨਾ ਨੂੰ ਦਿੱਤੀ ਦਰਖ਼ਾਸਤ ਵਿਚ ਮੰਗ ਕੀਤੀ ਕਿ ਪਿੰਡ ...

ਪੂਰੀ ਖ਼ਬਰ »

ਹਲਕਾ ਪਾਇਲ ਸ਼ੋ੍ਰਮਣੀ ਅਕਾਲੀ ਦਲ ਦੇ ਆਈ. ਟੀ. ਵਿੰਗ ਇੰਚਾਰਜ ਰਿੰਕਾ ਦੁਧਾਲ ਤੇ ਵਿੱਕੀ ਦੁਧਾਲ ਦੇ ਪਿਤਾ ਨਹੀਂ ਰਹੇ

ਮਲੌਦ, 2 ਜੂਨ (ਸਹਾਰਨ ਮਾਜਰਾ)- ਸ਼੍ਰੋਮਣੀ ਅਕਾਲੀ ਦਲ ਦੇ ਐਕਟਿਵ ਆਗੂ ਅਤੇ ਆਈ. ਟੀ. ਵਿੰਗ ਹਲਕਾ ਪਾਇਲ ਦੇ ਇੰਚਾਰਜ ਕੁਲਦੀਪ ਸਿੰਘ ਰਿੰਕਾ ਦੁਧਾਲ ਤੇ ਸੀਨੀਅਰ ਯੂਥ ਆਗੂ ਵਿੱਕੀ ਦੁਧਾਲ ਦੇ ਸਤਿਕਾਰਯੋਗ ਪਿਤਾ ਸਰਦਾਰ ਖੇਮ ਸਿੰਘ ਦੁਧਾਲ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈ ...

ਪੂਰੀ ਖ਼ਬਰ »

ਨਾਈਟਿੰਗੇਲ ਨਰਸਿੰਗ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਜੋਧਾਂ, 2 ਜੂਨ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਨਰਸਿੰਗ ਕੌਸ਼ਲ ਵਲੋਂ ਐਲਾਨੇ ਗਏ ਜੀ. ਐੱਨ. ਐੱਮ. ਭਾਗ ਦੂਜੇ ਦੇ ਨਤੀਜੇ 'ਚੋਂ ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਨਾਈਟਿੰਗੇਲ ਨਰਸਿੰਗ ਕਾਲਜ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਔਰਤ ਤੇ 2 ਪ੍ਰਵਾਸੀ ਕਾਬੂ

ਖੰਨਾ, 2 ਜੂਨ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਐੱਸ. ਐੱਸ. ਪੀ. ਹਰਪ੍ਰੀਤ ਸਿੰਘ ਨੇ ਪੈ੍ਰੱਸ ਨੋਟ ਰਾਹੀਂ ਜਾਣਕਾਰੀ ਦੱਸਿਆ ਕਿ ਐੱਸ. ਪੀ. ਜਗਵਿੰਦਰ ਸਿੰਘ ਚੀਮਾ ਅਤੇ ਡੀ. ਐੱਸ. ਪੀ. ਮਨਮੋਹਨ ਸਰਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ. ...

ਪੂਰੀ ਖ਼ਬਰ »

3 ਵਿਅਕਤੀਆਂ ਿਖ਼ਲਾਫ਼ ਕੁੱਟਮਾਰ ਕਾਰਨ ਕੇਸ ਦਰਜ

ਖੰਨਾ, 2 ਜੂਨ (ਹਰਜਿੰਦਰ ਸਿੰਘ ਲਾਲ)- ਥਾਣਾ ਸਿਟੀ-2 ਵਲੋਂ ਹਰਦੀਪ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਕਰਤਾਰ ਨਗਰ ਵਾਰਡ ਨੰਬਰ-17 ਖੰਨਾ ਦੀ ਸ਼ਿਕਾਇਤ 'ਤੇ ਮੁਨੀਸ਼ ਕੁਮਾਰ ਪੰਡਿਤ, ਸਤਨਾਮ ਸਿੰਘ ਉਰਫ਼ ਪੀਟਰ, ਗੋਲੂ ਅਤੇ ਰਾਂਝਾ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਸਬਜ਼ੀ ਵਿਕ੍ਰੇਤਾ ਕੋਰੋਨਾ ਪਾਜ਼ੀਟਿਵ ਆਉਣ ਨਾਲ ਇਲਾਕੇ 'ਚ ਸਹਿਮ

ਮਲੌਦ, 2 ਜੂਨ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮਾਲੇਰਕੋਟਲਾ ਦੇ ਸਬਜ਼ੀ ਵਿਕ੍ਰੇਤਾ ਮੁਹੰਮਦ ਗੁਲਾਮ ਓਰਫ ਬੁੰਦੂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਮਲੌਦ ਇਲਾਕੇ ਦੇ ਪਿੰਡਾਂ ਵਿਚ ਵੀ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਕਿਉਂਕਿ ਉਕਤ ...

ਪੂਰੀ ਖ਼ਬਰ »

ਕੋਰੋਨਾ ਦੀ ਮਦਦ ਦੀ ਆੜ ਹੇਠ ਕੇਂਦਰ ਸਰਕਾਰ ਲਾਗੂ ਕਰਵਾ ਰਹੀ ਹੈ ਬਿਜਲੀ ਸੋਧ ਬਿੱਲ-ਚੰਨੀ

ਖੰਨਾ, 2 ਜੂਨ (ਹਰਜਿੰਦਰ ਸਿੰਘ ਲਾਲ)-ਸਮੇਂ ਸਮੇਂ ਦੀਆਂ ਸਰਕਾਰਾਂ ਨੇ ਕਿਸਾਨਾਂ ਤੇ ਮਜ਼ਦੂਰਾਂ ਦੇ ਨਾਲ ਸਿਰਫ਼ ਧੋਖਾ ਕੀਤਾ ਹੈ । ਪਹਿਲਾਂ ਕਿਸਾਨਾਂ ਨੂੰ ਵੱਡੇ-ਵੱਡੇ ਕਰਜ਼ੇ ਦੇ ਕੇ ਉਨ੍ਹਾਂ 'ਤੇ ਆਰਥਿਕ ਬੋਝ ਪਾਇਆ ਜਾਂਦਾ ਹੈ, ਫਿਰ ਉਨ੍ਹਾਂ ਨੂੰ ਨਕਲੀ ਬੀਜ, ਦਵਾਈਆਂ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX