ਤਾਜਾ ਖ਼ਬਰਾਂ


ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  24 minutes ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  51 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  58 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  1 minute ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  23 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 1 hour ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 1 hour ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 2 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 2 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 3 hours ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਹਿੰਸਕ ਪ੍ਰਦਰਸ਼ਨ ਜਾਰੀ, ਵਾਸ਼ਿੰਗਟਨ 'ਚ ਫ਼ੌਜ ਤਾਇਨਾਤ

ਸਿਆਟਲ/ਸੈਕਰਾਮੈਂਟੋ, 2 ਜੂਨ (ਹਰਮਨਪ੍ਰੀਤ ਸਿੰਘ, ਹੁਸਨ ਲੜੋਆ ਬੰਗਾ)-ਅਮਰੀਕਾ 'ਚ ਅੱਜ ਸੱਤਵੇਂ ਦਿਨ ਵੀ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਜਾਰੀ ਰਹੇ | ਕਈ ਸ਼ਹਿਰਾਂ ਵਿਚ ਇਹ ਪ੍ਰਦਰਸ਼ਨ ਹਿੰਸਕ ਰੂਪ ਧਾਰ ਗਏ | ਕਾਫ਼ੀ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ...

ਪੂਰੀ ਖ਼ਬਰ »

ਸਾਹ ਘੁਟਣ ਨਾਲ ਹੋਈ ਜਾਰਜ ਫਲਾਇਡ ਦੀ ਮੌਤ-ਮੈਡੀਕਲ ਰਿਪੋਰਟ 'ਚ ਖ਼ੁਲਾਸਾ

ਸਿਆਟਲ (ਹਰਮਨਪ੍ਰੀਤ ਸਿੰਘ)-ਬੀਤੇ ਦਿਨੀਂ ਪੁਲਿਸ ਹੱਥੋਂ ਕਾਲੇ ਨੌਜਵਾਨ ਜਾਰਜ ਫਲਾਇਡ ਦੀ ਹੋਈ ਮੌਤ ਸਬੰਧੀ ਅੱਜ ਮੈਡੀਕਲ ਰਿਪੋਰਟ ਵੀ ਆ ਗਈ | ਮੈਡੀਕਲ ਜਾਂਚ ਅਫ਼ਸਰ ਨੇ ਜਾਰਜ ਫਲਾਇਡ ਦੀ ਮੌਤ ਨੂੰ ਇਕ ਕਤਲ ਦੇ ਤੌਰ 'ਤੇ ਕਲਮਬੰਦ ਕੀਤਾ ਹੈ | ਰਿਪੋਰਟ ਵਿਚ ਕਿਹਾ ਗਿਆ ਹੈ ...

ਪੂਰੀ ਖ਼ਬਰ »

ਜੂਨ 'ਚ ਦਿੱਲੀ ਤੋਂ ਕੈਨੇਡਾ ਜਾਣਗੀਆਂ 10 ਉਡਾਣਾਂ

ਟੋਰਾਂਟੋ, 2 ਜੂਨ (ਸਤਪਾਲ ਸਿੰਘ ਜੌਹਲ)-'ਵੰਦੇ ਭਾਰਤ ਮਿਸ਼ਨ' ਤਹਿਤ ਜਿੱਥੇ ਭਾਰਤ ਸਰਕਾਰ ਵਲੋਂ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਸਤੇ ਜੂਨ ਮਹੀਨੇ ਦੌਰਾਨ 8 ਉਡਾਣਾਂ ਕੈਨੇਡਾ 'ਚ ਟੋਰਾਂਟੋ ਅਤੇ ਵੈਨਕੂਵਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ ਉੱਥੇ ਹੁਣ ਕੈਨੇਡਾ ਸਰਕਾਰ ਨੇ ਵੀ ਕਤਰ ਏਅਰਵੇਜ਼ ਦੀਆਂ ਦੋ ਹੋਰ ਹਵਾਈ ਉਡਾਣਾਂ ਦਾ ਐਲਾਨ ਕਰ ਦਿੱਤਾ ਹੈ ਜੋ 12 ਅਤੇ 15 ਜੂਨ ਨੂੰ ਦਿੱਲੀ ਤੋਂ ਟੋਰਾਂਟੋ ਜਾਣਗੀਆਂ | ਏਅਰ ਇੰਡੀਆ ਵਲੋਂ 8, 12, 16, 18, 20, 22 ਅਤੇ 27 ਜੂਨ ਨੂੰ ਦਿੱਲੀ ਤੋਂ ਟੋਰਾਂਟੋ ਤੇ ਵੈਨਕੂਵਰ ਜਹਾਜ਼ ਭੇਜੇ ਜਾਣਗੇ | 23 ਜੂਨ ਨੂੰ ਇਕ ਉਡਾਣ ਮੁੰਬਈ ਟੋਰਾਂਟੋ ਜਾਵੇਗੀ | ਏਅਰ ਇੰਡੀਆ ਦੇ ਜਹਾਜ਼ਾਂ 'ਚ ਕੈਨੇਡਾ ਦੇ ਨਾਗਰਿਕ, ਪੱਕੇ ਵਾਸੀ, ਵਰਕ ਪਰਮਿਟ ਤੇ ਸਟੱਡੀ ਪਰਮਿਟ ਹੋਲਡਰ ਆਦਿ ਵੀ ਸਫਰ ਕਰ ਸਕਦੇ ਹਨ ਪਰ ਕਤਰ ਏਅਰਵੇਜ਼ 'ਚ ਕੈਨੇਡਾ ਸਰਕਾਰ ਵਲੋਂ ਕੈਨੇਡੀਅਨ ਨਾਗਰਿਕ, ਪੱਕੇ ਵਾਸੀ ਅਤੇ 18 ਮਾਰਚ ਤੋਂ ਪਹਿਲਾਂ ਜਾਰੀ ਹੋਏ ਪੱਕੇ ਵੀਜਾ (ਸੀ.ਓ.ਪੀ.ਆਰ.) ਦੇ ਧਾਰਕਾਂ ਨੂੰ ਹੀ ਲਿਜਾਣ ਦਾ ਐਲਾਨ ਕੀਤਾ ਗਿਆ ਹੈ | ਇਨ੍ਹਾਂ ਜਹਾਜ਼ਾਂ 'ਚ ਸਫਰ ਕਰਨ ਦਾ ਮਹਿੰਗਾ ਕਿਰਾਇਆ (ਇਕ ਪਾਸੇ ਦਾ ਲਗਪਗ 2000 ਤੋਂ 2500 ਡਾਲਰ) ਇਸ ਸਮੇਂ ਲੋਕਾਂ ਵਾਸਤੇ ਵੱਡੀ ਸਿਰ ਦਰਦੀ ਹੈ | ਬਰੈਂਪਟਨ ਨਾਰਥ ਤੋਂ ਸੰਸਦ ਮੈਂਬਰ ਰੂਬੀ ਸਹੋਤਾ ਨੇ ਦੱਸਿਆ ਹੈ ਕਿ ਕਤਰ ਏਅਰਵੇਜ਼ ਦਾ ਜਹਾਜ਼ ਕੈਨੇਡਾ ਤੋਂ ਵਾਪਸੀ ਸਮੇਂ ਖਾਲੀ ਲਿਜਾਣਾ ਪੈਂਦਾ ਹੈ ਜਿਸ ਕਰਕੇ ਕਿਰਾਇਆ ਜਾਇਜ਼ ਹੈ | ਏਅਰ ਇੰਡੀਆ ਦੇ ਜਹਾਜ਼ ਦੋਵਾਂ ਪਾਸੇ ਭਰ ਕੇ ਜਾਂਦੇ ਹਨ ਪਰ ਉਸ ਦੇ ਮਹਿੰਗੇ ਕਰਾਏ ਬਾਰੇ ਟੋਰਾਂਟੋ 'ਚ ਭਾਰਤ ਦੇ ਕੌਾਸਲ ਜਰਨਲ ਅਪੂਰਵਾ ਸ੍ਰੀਵਾਸਤਵਾ ਨੇ ਕੁਝ ਸਪੱਸ਼ਟ ਨਹੀਂ ਦੱਸਿਆ ਤੇ ਕਿਹਾ ਹਵਾਈ ਕੰਪਨੀ ਵਲੋਂ ਕਿਰਾਇਆ ਨਿਰਧਾਰਤ ਕੀਤਾ ਜਾਂਦਾ ਹੈ | ਇਹ ਵੀ ਕਿ ਉਪਰੋਕਤ ਦੋਵਾਂ ਹਵਾਈ ਕੰਪਨੀਆਂ ਦੀਆਂ ਇਨ੍ਹਾਂ ਵਿਸ਼ੇਸ਼ ਉਡਾਨਾਂ ਦੇ ਜਹਾਜ਼ਾਂ 'ਚ ਸੀਟ ਆਨਲਾਈਨ ਹੀ ਬੁੱਕ ਹੋ ਸਕਦੀ ਹੈ |

ਖ਼ਬਰ ਸ਼ੇਅਰ ਕਰੋ

 

ਵਾਜਿਦ ਖ਼ਾਨ ਦੀ ਮਾਤਾ ਨੂੰ ਵੀ ਕੋਰੋਨਾ

ਮੁੰਬਈ, 2 ਜੂਨ (ਏਜੰਸੀ)-ਸੰਗੀਤਕਾਰ ਵਾਜਿਦ ਖ਼ਾਨ ਦੇ ਦਿਹਾਂਤ ਤੋਂ ਇਕ ਦਿਨ ਬਾਅਦ ਖ਼ਬਰ ਆਈ ਹੈ ਕਿ ਉਨ੍ਹਾਂ ਦੀ ਮਾਤਾ ਰਜੀਨਾ ਖ਼ਾਨ ਵੀ ਕੋਰੋਨਾ ਵਾਇਰਸ ਤੋਂ ਪੀੜਤ ਹਨ ਅਤੇ ਉਹ ਹਸਪਤਾਲ ਵਿਚ ਭਰਤੀ ਹਨ | ਇਸ ਖ਼ਬਰ ਦੀ ਪੁਸ਼ਟੀ ਕਰਦੇ ਹੋਏ ਸ਼ਦਾਬ ਫਰੀਦੀ ਨਾਂਅ ਦੇ ਇਕ ...

ਪੂਰੀ ਖ਼ਬਰ »

ਭਾਰਤ 'ਚ ਬੈਠੇ ਪ੍ਰਵਾਸੀਆਂ ਨੂੰ ਆਪਣੀ ਕਰਮਭੂਮੀ ਸਸਤੇ 'ਚ ਜਾਣ ਲਈ ਕਰਨੀ ਪੈ ਸਕਦੀ ਹੈ ਅਜੇ ਹੋਰ ਉਡੀਕ

ਮਿਲਾਨ (ਇਟਲੀ) 2 ਜੂਨ (ਇੰਦਰਜੀਤ ਸਿੰਘ ਲੁਗਾਣਾ)-ਕੋਵਿਡ-19 ਨੇ ਉਨ੍ਹਾਂ ਪ੍ਰਵਾਸੀ ਭਾਰਤੀਆਂ ਨੂੰ ਵੀ ਝੰਬਣ ਵਿਚ ਕੋਈ ਕਸਰ ਨਹੀਂ ਛੱਡੀ ਜਿਹੜੇ ਕਿ ਤਾਲਾਬੰਦੀ ਦੌਰਾਨ ਭਾਰਤ 'ਚ ਫਸ ਗਏ | ਅਮਰੀਕਾ, ਕੈਨੇਡਾ, ਇੰਗਲੈਂਡ, ਅਸਟੇਰਲੀਆ ਆਦਿ ਦੇਸ਼ਾਂ ਦੇ ਭਾਰਤੀ ਮੂਲ ਦੇ ਨਾਗਰਿਕ ...

ਪੂਰੀ ਖ਼ਬਰ »

ਯੂ. ਕੇ. ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰੀ ਵਲੋਂ ਗੁਰਦੁਆਰਾ ਸਾਹਿਬ ਸੰਗਤ ਲਈ ਖੋਲ੍ਹਣ ਸਬੰਧੀ ਮੀਟਿੰਗ

ਲੰਡਨ 2 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰੀ ਲਾਰਡ ਸਟੀਫਨ ਗਰੀਨਹਾਗ ਵਲੋਂ ਗੁਰਦੁਆਰਾ ਸਾਹਿਬ ਸੰਗਤ ਲਈ ਖੋਲ੍ਹਣ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿਚ ਸੰਸਦ ਮੈਂਬਰ ਅਤੇ ਸ਼ੈਡੋ ਮੰਤਰੀ ਪ੍ਰੀਤ ਕੌਰ ਗਿੱਲ, ਸ਼ੈਡੋ ਮੰਤਰੀ ...

ਪੂਰੀ ਖ਼ਬਰ »

ਐਲਬਰਟਾ 'ਚ ਕੋਰੋਨਾ ਦੇ 34 ਨਵੇਂ ਮਾਮਲੇ

ਕੈਲਗਰੀ 2 ਜੂਨ (ਹਰਭਜਨ ਸਿੰਘ ਢਿੱਲੋਂ)-ਲੰਘੇ ਕੱਲ੍ਹ ਐਲਬਰਟਾ 'ਚ ਕੋਰੋਨਾ ਵਾਇਰਸ ਦੇ 34 ਨਵੇਂ ਮਾਮਲੇ ਸਾਹਮਣੇ ਆਏ | ਐਲਬਰਟਾ ਦੀ ਮੁੱਖ ਮੈਡੀਕਲ ਅਧਿਕਾਰੀ ਡਾ. ਡੀਨਾ ਹਿਨਸ਼ੌਅ ਨੇ ਦੱਸਿਆ ਕਿ ਇਸ ਸਮੇਂ 53 ਵਿਅਕਤੀ ਹਸਪਤਾਲਾਂ 'ਚ ਜ਼ੇਰੇ ਇਲਾਜ ਹਨ ਤੇ 400 ਕੇਸ ਐਕਟਿਵ ਹਨ | 6 ...

ਪੂਰੀ ਖ਼ਬਰ »

ਭਾਈ ਵਰਿਆਮ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ

ਲੰਡਨ 2 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਦੇ ਸਿੱਖਾਂ ਵਲੋਂ ਭਾਈ ਵਰਿਆਮ ਸਿੰਘ ਦੇ ਅਕਾਲ ਚਲਾਣਾ ਕਰਨ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਸਿੱਖ ਕੌਮ ਦੇ ਹੱਕਾਂ, ਹਿੱਤਾਂ ਅਤੇ ਕੌਮੀ ਆਜ਼ਾਦੀ ਲਈ ਚੱਲ ਰਹੇ ਸੰਘਰਸ਼ 'ਚ ਬਹੁਤ ਵੱਡਾ ਯੋਗਦਾਨ ...

ਪੂਰੀ ਖ਼ਬਰ »

ਏਸ਼ੀਅਨ ਅਤੇ ਕਾਲੇ ਲੋਕਾਂ ਦੀ ਕੋਵਿਡ-19 ਕਾਰਨ ਮੌਤ ਦਰ ਗੋਰਿਆਂ ਨਾਲੋਂ ਦੁੱਗਣੀ

ਲੰਡਨ 2 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਏਸ਼ੀਅਨ ਅਤੇ ਕਾਲੇ ਲੋਕਾਂ ਦੀ ਕੋਵਿਡ-19 ਕਾਰਨ ਮੌਤ ਦਰ ਗੋਰਿਆਂ ਨਾਲੋਂ ਦੁੱਗਣੀ ਹੈ | ਇਸ ਦਾ ਖੁਲਾਸਾ ਪਬਲਿਕ ਹੈਲਥ ਇੰਗਲੈਂਡ ਵਲੋਂ ਕੀਤਾ ਗਿਆ | ਸਿਹਤ ਮੰਤਰੀ ਮੈਟ ਹਨਕੁੱਕ ਨੇ ਕਿਹਾ ਹੈ ਕਿ ਗ਼ੈਰ ਗੋਰੇ ਭਾਈਚਾਰਿਆਂ ਲਈ ...

ਪੂਰੀ ਖ਼ਬਰ »

ਲੰਡਨ ਦੇ ਬਰੈਂਟ ਇਲਾਕੇ 'ਚ ਭੰਗ ਫੜੀ

ਲੰਡਨ, ਲੈਸਟਰ 2 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਲੰਡਨ ਦੇ ਬਰੈਂਟ ਇਲਾਕੇ ਦੇ ਵੁੱਡਹੇਜ਼ ਰੋਡ, ਨੀਸਡੇਨ ਵਿਚ ਪੁਲਿਸ ਨੇ ਇਕ ਛਾਪੇਮਾਰੀ ਦੌਰਾਨ ਇਕ ਭੰਗ ਦੀ ਫ਼ੈਕਟਰੀ ਫੜੀ | ਛਾਪੇਮਾਰੀ ਦੌਰਾਨ ਵੇਖਿਆ ਕਿ 6 ਕਮਰਿਆਂ ਵਿਚ 400 ਦੇ ਕਰੀਬ ਭੰਗ ਦੇ ...

ਪੂਰੀ ਖ਼ਬਰ »

ਐਲਬਰਟਾ ਆਪਣਾ ਪੈਰੋਲ ਬੋਰਡ ਬਣਾਉਣ ਲੱਗਾ

ਕੈਲਗਰੀ 2 ਜੂਨ (ਹਰਭਜਨ ਸਿੰਘ ਢਿੱਲੋਂ)-ਐਲਬਰਟਾ ਵਿਚ ਸੂਬਾਈ ਜੇਲ੍ਹ ਸਜ਼ਾਵਾਂ ਦੀ ਨਜ਼ਰਸਾਨੀ ਕਰਨ ਵਾਸਤੇ ਐਲਬਰਟਾ ਵਿਧਾਨ ਸਭਾ ਵਿਚ ਐਲਬਰਟਾ ਦਾ ਆਪਣਾ ਪੈਰੋਲ ਬੋਰਡ ਗਠਨ ਕਰਨ ਲਈ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ | ਸੂਬੇ 'ਚ ਪੈਰੋਲ ਸਬੰਧੀ ਫ਼ੈਸਲਿਆਂ ਅਤੇ ਇਸ ਦੀ ...

ਪੂਰੀ ਖ਼ਬਰ »

ਟੈਕਸੀ ਡਰਾਈਵਰ 'ਤੇ ਹਮਲੇ ਤੋਂ ਬਾਅਦ ਦੋਸ਼ੀ ਐਡੀਲੇਡ ਤੋਂ ਕਾਬੂ

ਐਡੀਲੇਡ 2 ਜੂਨ (ਗੁਰਮੀਤ ਸਿੰਘ ਵਾਲੀਆਂ)-ਐਡੀਲੇਡ ਤੋਂ 20 ਸਾਲਾ ਡਰਾਈਵਰ ਨੇ ਇਵਾਨਸਟਨ ਗਾਰਡਨਜ਼ ਵਿਚ ਦੋ ਕੁੜੀਆਂ ਅਤੇ ਇਕ ਲੜਕੇ ਨੂੰ ਟੈਕਸੀ 'ਚ ਚੁੱਕਿਆ | ਡਰਾਈਵਰ ਅਨੁਸਾਰ ਗਾਵਲਰ ਵਿਚ ਇਕ ਪਤੇ 'ਤੇ ਜਾਂਦੇ ਸਮੇਂ ਤਿੰਨਾਂ 'ਚੋਂ ਇਕ ਨੇ ਡਰਾਈਵਰ ਦੇ ਸਿਰ 'ਤੇ ਸ਼ਰਾਬ ਦੀ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਝਿੰਜਰ ਐਬਟਸਫੋਰਡ ਪੁਲਿਸ 'ਚ ਗੈਂਗ ਰੋਕਥਾਮ ਦੇ ਕੋਆਰਡੀਨੇਟਰ ਨਿਯੁਕਤ

ਐਬਟਸਫੋਰਡ, 2 ਜੂਨ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਪੰਜਵੇਂ ਵੱਡੇ ਸ਼ਹਿਰ ਐਬਟਸਫੋਰਡ ਦੇ ਪੁਲਿਸ ਮੁਖੀ ਮਾਈਕ ਸ਼ੇਰ ਨੇ ਐਡਮਿੰਟਨ ਪੁਲਿਸ ਦੇ ਬੁਲਾਰੇ ਹਰਪ੍ਰੀਤ ਸਿੰਘ ਝਿੰਜਰ ਨੂੰ ਐਬਟਸਫੋਰਡ ਪੁਲਿਸ ਵਿਚ ਗੈਂਗ ਰੋਕਥਾਮ ਦਸਤੇ ...

ਪੂਰੀ ਖ਼ਬਰ »

ਤਾਲਾਬੰਦੀ ਦੀ ਉਲੰਘਣਾ ਕਾਰਨ 1000 ਤੋਂ ਵੱਧ ਗਿ੍ਫ਼ਤਾਰ

ਗਲਾਸਗੋ 2 ਜੂਨ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ 'ਚ ਤਾਲਾਬੰਦੀ ਦੇ ਪਹਿਲੇ ਪੜਾਅ ਤਹਿਤ ਕੁਝ ਛੋਟਾਂ ਦਿੱਤੀਆਂ ਗਈਆਂ ਕਿ ਨਾਗਰਿਕ ਆਪਣੇ ਦੋਸਤਾਂ, ਰਿਸ਼ਤੇਦਾਰਾਂ ਨੂੰ ਜ਼ਰੂਰੀ ਸਮਾਜਿਕ ਦੂਰੀ ਬਣਾ ਕੇ ਮਿਲ ਸਕਦੇ ਹਨ ਅਤੇ ਆਸ-ਪਾਸ ਦੇ ਪਾਰਕਾਂ, ਮੈਦਾਨਾਂ 'ਚ ਧੁੱਪ ...

ਪੂਰੀ ਖ਼ਬਰ »

ਕੂੜਾ ਸੁੱਟਣ ਦਾ ਅਨੋਖਾ ਬਦਲਾ ਲੈਣ ਲਈ ਮਿਲੀ ਜੁਰਮਾਨਾ ਟਿਕਟ

ਕੈਲਗਰੀ 2 ਜੂਨ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਨਿਵਾਸੀ ਇਕ ਘਰ ਦੇ ਬਾਹਰ ਕੂੜਾ ਸੁੱਟਣ ਦੇ ਮਾਮਲੇ ਵਿਚ ਜਾਇਦਾਦ ਦੇ ਇਕ ਮਾਲਕ ਵਿਰੁੱਧ ਜੁਰਮਾਨਾ ਕੀਤਾ ਗਿਆ ਹੈ | ਪੇਂਡੂ ਇਲਾਕੇ ਦੇ ਇਸ ਵਿਅਕਤੀ ਦਾ ਕਹਿਣਾ ਹੈ ਕਿ ਪਹਿਲਾਂ ਕੈਲਗਰੀ ਨਿਵਾਸੀ ਵਿਅਕਤੀ ਉਸ ਦੀ ਜਾਇਦਾਦ 'ਚ ...

ਪੂਰੀ ਖ਼ਬਰ »

ਈਡਨਬਰਗ 'ਚ ਅਮਰੀਕੀ ਦੂਤਘਰ ਅੱਗੇ ਸ਼ਾਂਤਮਈ ਪ੍ਰਦਰਸ਼ਨ

ਗਲਾਸਗੋ 2 ਜੂਨ (ਹਰਜੀਤ ਸਿੰਘ ਦੁਸਾਂਝ)-ਅਮਰੀਕਾ ਵਿਚ ਗੋਰੇ ਪੁਲਿਸ ਅਧਿਕਾਰੀ ਦੁਆਰਾ ਮਾਰੇ ਜਾਰਜ ਫਲਾਇਡ ਦੀ ਮੌਤ ਦੇ ਰੋਸ ਵਿਚ ਦਰਜਨਾਂ ਹੀ ਪ੍ਰਦਰਸ਼ਨਕਾਰੀਆਂ ਨੇ ਸਕਾਟਲੈਂਡ ਦੀ ਰਾਜਧਾਨੀ ਈਡਨਬਰਗ ਵਿਚ ਸਥਿਤ ਅਮਰੀਕੀ ਦੂਤਘਰ ਅੱਗੇ ਜ਼ਰੂਰੀ ਸਮਾਜਿਕ ਦੂਰੀ ਬਣਾ ...

ਪੂਰੀ ਖ਼ਬਰ »

ਟਰੰਪ ਚੀਨ ਨੂੰ ਘੇਰਨ ਲਈ ਕੁਝ ਵੀ ਕਰਨ ਨੂੰ ਤਿਆਰ

ਸਿਆਟਲ, 2 ਜੂਨ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਵੇਲੇ ਚੀਨ ਨਾਲ ਸਖ਼ਤ ਨਾਰਾਜ਼ ਚੱਲ ਰਹੇ ਹਨ ਅਤੇ ਚੀਨ ਨੂੰ ਘੇਰਨ ਲਈ ਕੁਝ ਵੀ ਕਰਨ ਨੂੰ ਤਿਆਰ ਰਹਿੰਦੇ ਹਨ | ਇਸ ਸਭ ਦੌਰਾਨ ਰਾਸ਼ਟਰਪਤੀ ਟਰੰਪ ਨੂੰ ਭਾਰਤ ਅਮਰੀਕਾ ਲਈ ਬਹੁਤ ਮਹੱਤਵਪੂਰਨ ...

ਪੂਰੀ ਖ਼ਬਰ »

ਇੰਗਲੈਂਡ ਸਰਕਾਰ ਵਲੋਂ ਕਿਸੇ ਹੋਰ ਦੇ ਘਰ ਆਉਣ-ਜਾਣ 'ਤੇ ਪਾਬੰਦੀ

ਲੰਡਨ 2 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ ਵਿਚ ਕਿਸੇ ਬਾਹਰੀ ਵਿਅਕਤੀ ਦੇ ਕਿਸੇ ਘਰ ਆਉਣ ਤੋਂ ਮਨਾਹੀ ਹੈ | ਤਾਲਾਬੰਦੀ ਦੌਰਾਨ ਸਰਕਾਰ ਵਲੋਂ ਬਣਾਏ ਕਾਨੂੰਨ ਅਨੁਸਾਰ ਦੋ ਵੱਖ-ਵੱਖ ਘਰਾਂ 'ਚ ਰਹਿਣ ਵਾਲੇ ਲੋਕ ਨਿੱਜੀ ਜਗ੍ਹਾ 'ਤੇ ਨਹੀਂ ਮਿਲ ਸਕਣਗੇ | ਦਰਅਸਲ, ...

ਪੂਰੀ ਖ਼ਬਰ »

ਡੇਢ ਸਾਲ ਦੀ ਬੱਚੀ ਦੀ ਕਾਤਲ ਨੂੰ ਸਾਢੇ 8 ਸਾਲ ਕੈਦ

ਕੈਲਗਰੀ 2 ਜੂਨ (ਹਰਭਜਨ ਸਿੰਘ ਢਿੱਲੋਂ)-19 ਮਹੀਨੇ ਦੀ ਇਕ ਮਾਸੂਮ ਬੱਚੀ ਦੇ ਕਤਲ ਦੇ ਮਾਮਲੇ ਵਿਚ ਐਡਮਿੰਟਨ ਦੀ ਰਹਿਣ ਵਾਲੀ ਟੈਸ਼ਾ-ਲੀ-ਮੈਕ ਨਾਂਅ ਦੀ ਇਕ ਔਰਤ ਨੂੰ ਸਾਢੇ 8 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ | ਕੋਰਟ ਆਫ਼ ਕੁਈਨਜ਼ ਬੈਂਚ ਦੇ ਜਸਟਿਸ ਰਾਬਰਟ ਗ੍ਰੈਸਰ ਨੇ ਉਸ ...

ਪੂਰੀ ਖ਼ਬਰ »

ਅਮਰੀਕਾ ਵਿਚਲੇ ਤਣਾਅ ਦਾ ਕੈਨੇਡਾ 'ਚ ਵੀ ਅਸਰ ਦਿਸਣ ਲੱਗਾ

ਕੈਲਗਰੀ 2 ਜੂਨ (ਹਰਭਜਨ ਸਿੰਘ ਢਿੱਲੋਂ)-ਨਸਲਵਾਦ ਅਤੇ ਪੁਲਸੀਆ ਤਸ਼ੱਦਦ ਦੇ ਿਖ਼ਲਾਫ਼ ਅਮਰੀਕਾ ਵਿਚ ਹੋਈ ਲਾਮਬੰਦੀ ਦਾ ਅਸਰ ਕੈਨੇਡਾ ਵਿਚ ਸਾਫ਼ ਵੇਖਿਆ ਜਾ ਰਿਹਾ ਹੈ ਤੇ ਲੰਘੇ ਕੱਲ੍ਹ ਲਗਾਤਾਰ ਤੀਸਰੇ ਦਿਨ ਕੈਲਗਰੀ ਵਿਚ ਮੁੜ ਰੈਲੀ ਕੀਤੀ ਗਈ | ਡਾਊਨ-ਟਾਊਨ ਵਿਚ ਹੋਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX