ਤਾਜਾ ਖ਼ਬਰਾਂ


ਪੰਜਾਬ ਦੇ ਡੀ.ਜੀ.ਪੀ. ਨੂੰ ਮਿਲੇ ਚਰਨਜੀਤ ਸਿੰਘ ਚੰਨੀ
. . .  1 minute ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨਾਲ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  7 minutes ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  19 minutes ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  22 minutes ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  28 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  32 minutes ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  33 minutes ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਰਾਹੁਲ ਗਾਂਧੀ ਅਤੇ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  42 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਚੱਕੀ ਦਰਿਆ 'ਚ ਪੈਰ ਫਿਸਲ ਕੇ 25 ਸਾਲਾ ਨੌਜਵਾਨ ਡੁੱਬਿਆ...
. . .  50 minutes ago
ਪਠਾਨਕੋਟ 20 ਸਤੰਬਰ (ਸੰਧੂ ) ਪਠਾਨਕੋਟ ਦੇ ਬਿਲਕੁਲ ਨਾਲ ਵਗਦੇ ਚੱਕੀ ਦਰਿਆ ਵਿਚ ਹਿਮਾਚਲ ਵਾਲੇ ਪਾਸਿਉਂ ਪਿੰਡ ਭਦਰੋਆ ਵਿਖੇ ਬੀਤੀ ਦੇਰ ਸ਼ਾਮ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਇਕ 25 ਸਾਲਾਂ ਨੌਜਵਾਨ ਪੈਰ ਫਿਸਲ ਕੇ ਦਰਿਆ .....
ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ
. . .  53 minutes ago
ਚੰਡੀਗੜ੍ਹ, 20 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ ...
ਰਾਜ ਭਵਨ ਪਹੁੰਚੇ ਰਾਹੁਲ ਗਾਂਧੀ
. . .  55 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ ...
ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਸਾਹਮਣੇ ...
ਰਾਜ ਭਵਨ ਪਹੁੰਚੇ ਹਰੀਸ਼ ਰਾਵਤ ਅਤੇ ਸਿੱਧੂ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜ ਭਵਨ...
ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
. . .  about 1 hour ago
ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ...
ਰਾਜ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਰਾਜ ਭਵਨ ਸਹੁੰ ਚੁੱਕ ਸਮਾਗਮ ਲਈ ਪਹੁੰਚ ਚੁੱਕੇ ਹਨ | ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਕੁਝ ਮਿੰਟਾਂ ...
ਫੇਸਬੁੱਕ ਇੰਡੀਆ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦੇ ਮੁਖੀ ਵਜੋਂ ਕੀਤਾ ਨਿਯੁਕਤ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਫੇਸਬੁੱਕ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦਾ...
ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ...
ਅੱਡਾ ਖਾਸਾ ਵਿਖੇ ਅੱਗ ਲੱਗਣ ਨਾਲ 2 ਦੁਕਾਨਾਂ ਸੜ ਕੇ ਸੁਆਹ
. . .  about 2 hours ago
ਖਾਸਾ,20 ਸਤੰਬਰ (ਗੁਰਨੇਕ ਸਿੰਘ ਪੰਨੂ) ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ 'ਤੇ ਸਥਿਤ ਕਸਬਾ ਖਾਸਾ ਅੱਡਾ ਵਿਖੇ 2 ਫਰੂਟ ਦੀਆਂ ਦੁਕਾਨਾਂ ਵਿਚ ਕਿਸੇ ਕਾਰਨ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋਣ ਦੀ ....
ਹੁਸ਼ਿਆਰਪੁਰ: ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ
. . .  about 2 hours ago
ਹੁਸ਼ਿਆਰਪੁਰ,20 ਸਤੰਬਰ (ਬਲਜਿੰਦਰ ਪਾਲ ਸਿੰਘ) ਹੁਸ਼ਿਆਰਪੁਰ ਦੀ ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ ਆਈ ਸਾਹਮਣੇ। ਪੂਰੀ ਸਬਜ਼ੀ ਮੰਡੀ ਵਿਚ ਦਹਿਸ਼ਤ ਦਾ...
ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
. . .  about 1 hour ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
. . .  about 3 hours ago
ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ...
ਬੱਦਲ ਫਟਣ ਦੀ ਘਟਨਾ ਨੇ ਬੀ.ਆਰ.ਓ. ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਕੀਤਾ ਪ੍ਰਭਾਵਿਤ
. . .  about 3 hours ago
ਉੱਤਰਾਖੰਡ,20 ਸਤੰਬਰ - ਚਮੋਲੀ ਜ਼ਿਲ੍ਹੇ ਵਿਚ ਬੱਦਲ ਫਟਣ ਦੀ ਘਟਨਾ ਨੇ ਨਾਰਾਇਣਬਾਗਰ ਬਲਾਕ ਦੇ ਪੰਗਤੀ ਪਿੰਡ ਵਿਚ ਬੀ.ਆਰ.ਓ. (ਬਾਰਡਰ ਰੋਡ ਆਰਗੇਨਾਈਜ਼ੇਸ਼ਨ) ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ .....
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ
. . .  about 3 hours ago
ਬਸੀ ਪਠਾਣਾਂ, 20 ਸਤੰਬਰ( ਰਵਿੰਦਰ ਮੌਦਗਿਲ) ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ....
ਬੰਦ ਕੀਤੇ ਅਫ਼ਗ਼ਾਨ 'ਚ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ - ਯੂਨੈਸਕੋ, ਯੂਨੀਸੇਫ
. . .  about 3 hours ago
ਨਵੀਂ ਦਿੱਲੀ, 20 ਸਤੰਬਰ - ਯੂਨੈਸਕੋ, ਯੂਨੀਸੇਫ ਦਾ ਕਹਿਣਾ ਹੈ ਕਿ ਬੰਦ ਕੀਤੇ ਗਏ ਅਫ਼ਗ਼ਾਨ ਲੜਕੀਆਂ ਦੇ ਸਕੂਲ ਸਿੱਖਿਆ ਦੇ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਜਲੰਧਰ

ਹੋਟਲ, ਪ੍ਰਤਾਪ ਬਾਗ਼ ਦੀ ਉਸਾਰੀ ਤੋਂ ਐਡਹਾਕ ਕਮੇਟੀ ਨਾਰਾਜ਼, ਮੰਗਿਆ ਰਿਕਾਰਡ

ਜਲੰਧਰ, 2 ਜੂਨ (ਸ਼ਿਵ ਸ਼ਰਮਾ)- ਸ਼ਹਿਰ 'ਚ ਨਾਜਾਇਜ ਬਣ ਰਹੀਆਂ ਕਈ ਇਮਾਰਤਾਂ ਦੀ ਚਰਚਾ ਤਾਂ ਲੰਬੇ ਸਮੇਂ ਤੋਂ ਹੁੰਦੀ ਰਹੀ ਹੈ ਪਰ ਲੰਬੇ ਸਮੇਂ ਬਾਅਦ ਨਿਗਮ ਦੀ ਬਿਲਡਿੰਗ ਐਡਹਾਕ ਕਮੇਟੀ ਦੀ ਹੋਈ ਮੀਟਿੰਗ ਵਿਚ ਮੰਡੀ ਰੋਡ 'ਤੇ ਇਕ ਬਣੇ ਹੋਟਲ ਤੇ ਪ੍ਰਤਾਪ ਬਾਗ ਦੇ ਨਾਲ ਹੀ ਕਈ ...

ਪੂਰੀ ਖ਼ਬਰ »

ਗੰਦੇ ਪਾਣੀ ਨੂੰ ਲੈ ਕੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਜਲੰਧਰ, 2 ਜੂਨ (ਅ. ਪ੍ਰਤੀ.)-ਭਾਜਪਾ ਆਗੂ ਕਿਸ਼ਨ ਲਾਲ ਸ਼ਰਮਾ ਦੀ ਅਗਵਾਈ ਵਿਚ ਇਲਾਕਾ ਵਾਸੀਆਂ ਨੇ ਕਈ ਮਹੀਨੇ ਤੋਂ ਗਾਂਧੀ ਨਗਰ, ਬਲਦੇਵ ਨਗਰ, ਕਿਸ਼ਨ ਪੁਰਾ, ਉਪਕਾਰ ਨਗਰ, ਗੁਰੂ ਗੋਬਿੰਦ ਸਿੰਘ ਐਵਿਨਿਊ 'ਚ ਗੰਦੇ ਪਾਣੀ ਦੀ ਸਮੱਸਿਆ ਹੱਲ ਨਾ ਹੋਣ 'ਤੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚ ਖੋਖੇ 'ਚੋਂ ਸਿਗਰਟ, ਬੀੜੀਆਂ ਤੇ ਬੈਟਰੀ ਚੋਰੀ

ਮਕਸੂਦਾਂ, 2 ਜੂਨ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੀ ਸਬਜ਼ੀ ਮੰਡੀ ਮਕਸੂਦਾਂ 'ਚ ਮੌਜੂਦ ਇਕ ਖੋਖੇ 'ਚੋਂ ਚੋਰ ਸਿਗਰਟ, ਬੀੜੀਆਂ, ਬੈਟਰੀ ਤੇ ਕੁੱਝ ਭਾਨ ਚੋਰੀ ਕਰ ਕੇ ਲੈ ਗਏ | ਘਟਨਾ ਦੀ ਸੂਚਨਾ ਮਿਲਦੇ ਥਾਣਾ 1 ਦੀ ਪੁਲਿਸ ਮੌਕੇ 'ਤੇ ਪੁੱਜੀ ਤੇ ਜਾਂਚ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਜਲੰਧਰ, 2 ਜੂਨ (ਐੱਮ. ਐੱਸ. ਲੋਹੀਆ)-ਬਸਤੀ ਦਾਨਿਸ਼ਮੰਦਾਂ ਦੇ ਕਟਿਹਰਾ ਮੁਹੱਲੇ 'ਚ ਤਾਲਾਬੰਦ ਪਏ ਇਕ ਮਕਾਨ ਦੇ ਤਾਲੇ ਤੋੜ ਕੇ ਕਿਸੇ ਨੇ ਅੰਦਰੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਗਦੀ ਚੋਰੀ ਕਰ ਲਏ ਹਨ | ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਮੇਲ-ਮਿਲਾਪ ਤੇ ਸਮਾਜਿਕ ਇਕੱਤਰਤਾ ਵਧਾ ਰਹੀ ਹੈ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ

ਜਲੰਧਰ, 2 ਜੂਨ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਅੱਜ ਤੱਕ ਮਿਲੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ 'ਚ ਬਹੁਤ ਸਾਰੇ ਅਜਿਹੇ ਮਰੀਜ਼ ਹਨ, ਜੋ ਕਿਸੇ ਨਾ ਕਿਸੇ ਕਾਰਨ ਕਰਕੇ ਸਮਾਜਿਕ ਇਕੱਤਰਤਾ 'ਚ ਸ਼ਾਮਲ ਹੁੰਦੇ ਰਹੇ ਜਾਂ ਉਨ੍ਹਾਂ ਸਰਕਾਰ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਨੂੰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਕੂਲਾਂ ਦਾ ਖੇਡ ਕੈਲੰਡਰ ਜਾਰੀ

ਜਲੰਧਰ, 2 ਜੂਨ (ਜਤਿੰਦਰ ਸਾਬੀ) ਸਿੱਖਿਆ ਵਿਭਾਗ ਪੰਜਾਬ ਦੀ ਸਪੋਰਟਸ ਸ਼ਾਖਾ ਵਲੋਂ ਪੰਜਾਬ ਦੇ ਸਕੂਲਾਂ ਲਈ ਸ਼ੈਸ਼ਨ 2020-21 ਲਈ ਖੇਡ ਕੈਲੰਡਰ ਜਾਰੀ ਕੀਤਾ ਗਿਆ ਹੈ | ਇਸ ਵਾਰੀ ਪੰਜਾਬ ਰਾਜ ਸਕੂਲ ਪ੍ਰਾਇਮਰੀ ਖੇਡਾਂ ਨੂੰ ਸੰਗਰੂਰ ਜ਼ਿਲ੍ਹੇ ਨੂੰ ਅਲਾਟ ਕੀਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਗਨਰੇਗਾ ਤਹਿਤ 434 ਛੱਪੜਾਂ 'ਚੋਂ ਮਿੱਟੀ ਕੱਢਣ ਦਾ ਕੰਮ ਸ਼ੁਰੂ

ਜਲੰਧਰ, 2 ਜੂਨ (ਚੰਦੀਪ ਭੱਲਾ)-ਜ਼ਿਲ੍ਹੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ 'ਚ ਸੁਧਾਰ ਲਿਆਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਤਹਿਤ 987 ਛੱਪੜਾਂ 'ਚ ਪਾਣੀ ਕੱਢਣ ਤੇ 434 ਛੱਪੜਾਂ ਵਿਚੋਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪੈਟਰੋਲ ਪੰਪਾਂ ਤੇ ਬੈਂਕਾਂ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਜਾਰੀ

ਜਲੰਧਰ, 2 ਜੂਨ (ਚੰਦੀਪ ਭੱਲਾ)-ਜ਼ਿਲਾ ਮੈਜਿਸਟਰੇਟ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਪੈਟਰੋਲ ਪੰਪਾਂ ਤੇ ਬੈਂਕਾਂ ...

ਪੂਰੀ ਖ਼ਬਰ »

ਕੁਲਵਿੰਦਰ ਬਾਘਾ ਸਰਪੰਚ ਯੂਨੀਅਨ ਬਲਾਕ ਪੂਰਬ ਦੇ ਪ੍ਰਧਾਨ ਨਿਯੁਕਤ

ਚੁਗਿੱਟੀ/ਜੰਡੂਸਿੰਘਾ, 2 ਜੂਨ (ਨਰਿੰਦਰ ਲਾਗੂ)-ਪਿੰਡ ਬੋਲੀਨਾ ਦੋਆਬਾ ਦੇ ਸਰਪੰਚ ਕੁਲਵਿੰਦਰ ਬਾਘਾ ਨੂੰ ਸਰਪੰਚ ਯੂਨੀਅਨ ਬਲਾਕ ਪੂਰਬੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧ 'ਚ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਇਸ ਅਹੁਦੇ ਲਈ ਚੋਣ ਸਾਰੇ ...

ਪੂਰੀ ਖ਼ਬਰ »

ਵਿਧਾਇਕ ਪਰਗਟ ਸਿੰਘ ਵਲੋਂ 'ਮਿਸ਼ਨ ਫ਼ਤਹਿ' ਤਹਿਤ ਮੰਡੀ ਦੇ ਬੁਨਿਆਦੀ ਢਾਾਚੇ ਦੇ ਸੁਧਾਰ ਲਈ 1.67 ਕਰੋੜ ਦੇ ਕੰਮ ਦੀ ਸ਼ੁਰੂਆਤ

ਲਾਂਬੜਾ/ਜਮਸ਼ੇਰ 2, ਜੂਨ (ਕੁਲਜੀਤ ਸਿੰਘ ਸੰਧੂ/ਕਪੂਰ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਾ ਨੂੰ ਕੋਰੋਨਾ ਵਾਇਰਸ ਮਹਾਾਮਾਰੀ ਦਾ ਅਸਰਦਾਰ ਢੰਗ ਨਾਲ ਮੁਕਾਬਲੇ ਕਰਨ ਲਈ ਸਿਹਤਮੰਦ ਅਤੇ ਪੋਸ਼ਟਿਕ ਫ਼ਲ ਤੇ ...

ਪੂਰੀ ਖ਼ਬਰ »

ਬਿਸਤ-ਦੁਆਬ ਨਹਿਰ ਨੂੰ ਪੱਕਾ ਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਕਿਸ਼ਨਗੜ੍ਹ, 2 ਜੂਨ (ਹੁਸਨ ਲਾਲ)-ਨਹਿਰੀ ਵਿਭਾਗ ਪੰਜਾਬ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਚੋਂ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੇ ਸੂਇਆਂ ਨੂੰ ਪੱਕਾ ਕਰਨ ਦਾ ਕੰਮ ਕਰਵਾਇਆ ਜਾਂਦਾ ਹੈ | ਇਸੇ ਕੜੀ ਤਹਿਤ ਨਹਿਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਚੇ ਦੀ ਮੌਤ

ਫਿਲੌਰ, 2 ਜੂਨ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਬੀਤੀ ਰਾਤ ਸੜਕ ਹਾਦਸੇ ਦੌਰਾਨ ਇੱਕ ਬੱਚੇ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗੜਾ ਦਾ ਰਹਿਣ ਵਾਲਾ ਢਾਈ ਤਿੰਨ ਸਾਲ ਦਾ ਬੱਚਾ ਜੋ ਆਪਣੀ ਮਾਤਾ ਨਾਲ ਸੜਕ 'ਤੇ ਜਾ ਰਿਹਾ ਸੀ | ਜਿਸ ...

ਪੂਰੀ ਖ਼ਬਰ »

ਐਚ. ਐਮ. ਵੀ. ਦੀਆਂ ਵਿਦਿਆਰਥਨਾਂ ਨੇ ਆਨਲਾਈਨ ਮੁਕਾਬਲਿਆਂ 'ਚ ਜਿੱਤੇ ਪੁਰਸਕਾਰ

ਜਲੰਧਰ, 2 ਜੂਨ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾ ਵਿਦਿਆਲਾ ਦੇ ਪੀ.ਜੀ. ਮਾਸ ਕਮਿਊਨੀਕੇਸ਼ਨ ਐਾਡ ਵੀਡੀਓ ਪੋ੍ਰਡਕਸ਼ਨ ਵਿਭਾਗ ਦੀਆਂ ਵਿਦਿਆਰਥਣਾਂ ਨੇ ਡੀ. ਏ. ਵੀ. ਕਾਲਜ ਜਲੰਧਰ ਵਲੋਂ ਕਰਵਾਏ ਗਏ ਆਨਲਾਈਨ ਮੁਕਾਬਲਿਆਂ 'ਚ ਪੁਰਸਕਾਰ ਜਿੱਤ ਕੇ ਸੰਸਥਾ ਦਾ ਨਾਂਅ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਲਈ ਖੇਤ ਮਜ਼ਦੂਰ ਯੂਨੀਅਨ ਵਲੋਂ ਪ੍ਰਦਰਸ਼ਨ

ਰੁੜਕਾ ਕਲਾਂ, 2 ਜੂਨ (ਦਵਿੰਦਰ ਸਿੰਘ ਖ਼ਾਲਸਾ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਸਮੁੱਚੇ ਦੇਸ਼ 'ਚ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਲਈ ਵਿਰੋਧ ਪ੍ਰਦਰਸ਼ਨ ਕੀਤੇ ਗਏ | ਰੁੜਕਾ ਕਲਾਂ ਵਿਖੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਕੁੱਲ ਹਿੰਦ ਖੇਤ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਦਿੱਤੀ ਜਾਣਕਾਰੀ

ਰੁੜਕਾ ਕਲਾਂ, 2 ਜੂਨ (ਦਵਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੁਨੂੰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਅਧਿਕਾਰੀਆਂ ਵਲੋਂ ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ 'ਤੇ ...

ਪੂਰੀ ਖ਼ਬਰ »

ਬਿਲਗਾ 'ਚ ਛੋਟੇ ਜਿਹੇ ਨਾਜਾਇਜ਼ ਕਬਜ਼ੇ ਨੂੰ ਹਟਾਉਣ ਲਈ ਪੰਚਾਇਤ ਨੂੰ ਕਰਨੀ ਪਈ ਭਾਰੀ ਮੁਸ਼ੱਕਤ

ਬਿਲਗਾ, 2 ਜੂਨ (ਰਾਜਿੰਦਰ ਸਿੰਘ ਬਿਲਗਾ)-ਅੱਜ ਇੱਥੇ ਇਕ ਨਾਜਾਇਜ਼ ਕਬਜ਼ੇ ਨੂੰ ਹਟਾਉਣ ਗਏ ਨਗਰ ਪੰਚਾਇਤ ਬਿਲਗਾ ਦੇ ਅਮਲੇ ਨੂੰ ਬੜੀ ਭਾਰੀ ਮੁਸ਼ਕੱਤ ਤੋਂ ਬਾਅਦ ਕਾਮਯਾਬੀ ਮਿਲਣ ਦਾ ਸਮਾਚਾਰ ਮਿਲਿਆ | ਮੁਹੱਲਾ ਪੱਤੀ ਦੁਨੀਆ ਮਨਸੂਰ ਵਿਚ ਇਕ ਗਲੀ 'ਤੇ ਠੇਕੇਦਾਰ ਕਿਸ਼ਨ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਨੌਜਵਾਨ ਦੇ ਸੰਪਰਕ 'ਚ ਆਏ 7 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਪ੍ਰਸ਼ਾਸਨ ਨੇ ਲਿਆ ਸੁੱਖ ਦਾ ਸਾਹ

ਨਕੋਦਰ, 2 ਜੂਨ (ਗੁਰਵਿੰਦਰ ਸਿੰਘ)- ਪਿੰਡ ਬੋਪਾਰਾਏ ਕਲਾ ਵਾਸੀ ਕੋਰੋਨਾ ਪਾਜ਼ੀਟਿਵ ਨੌਜਵਾਨ ਦੇ ਸੰਪਰਕ 'ਚ ਆਏ 7 ਲੋਕਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਈ ਹੈ ਜਿਸ 'ਤੇ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ ਹੈ | ਐਸ ਐਮ ਓ ਮਹਿਤਪੁਰ ਡਾਕਟਰ ਵਰਿੰਦਰ ਜਗਤ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਹਰੋਂ ਆਉਣ ਵਾਲਿਆਂ 'ਚੋਂ 3 ਦੀ ਆਈ ਕੋਰੋਨਾ ਰਿਪੋਰਟ ਪਾਜ਼ੀਟਿਵ

ਮਹਿਤਪੁਰ, 2 ਜੂਨ (ਮਿਹਰ ਸਿੰਘ ਰੰਧਾਵਾ)- ਮੁੱਢਲਾ ਸਿਹਤ ਕੇਂਦਰ ਮਹਿਤਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਰਿੰਦਰ ਜਗਤ ਨੇ ਦੱਸਿਆ ਕਿ ਬਾਹਰੋਂ ਆਏ ਜਿਹੜੇ 55 ਵਿਅਕਤੀਆਂ ਨੂੰ ਏਕਾਂਤਵਾਸ 'ਚ ਰੱਖਿਆ ਗਿਆ ਸੀ, ਉਨ੍ਹਾਂ ਸਾਰਿਆਂ ਦੇ ਐਤਵਾਰ ਨੂੰ ਸੈਂਪਲ ਲਏ ਗਏ ਸਨ, ...

ਪੂਰੀ ਖ਼ਬਰ »

ਲੱਧੇਵਾਲੀ 'ਚ ਨਗਰ ਨਿਗਮ ਦੀ ਛੱਪੜ ਵਾਲੀ ਥਾਂ 'ਤੇ ਲੋਕਾਂ ਨੇ ਕੀਤੇ ਕਬਜ਼ੇ ਸ਼ੁਰੂ

ਜਲੰਧਰ ਛਾਉਣੀ, 2 ਜੂਨ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਵਾਰਡ ਨੰਬਰ 8 ਵਿਖੇ ਸਥਿਤ ਲੱਧੇਵਾਲੀ ਖੇਤਰ 'ਚ ਪਈ ਹੋਈ ਨਗਰ ਨਿਗਮ ਦੀ ਛੱਪੜ ਵਾਲੀ ਥਾਂ 'ਤੇ ਬੀਤੇ ਕੁਝ ਸਮੇਂ ਤੋਂ ਕੁਝ ਲੋਕਾਂ ਵਲੋਂ ਆਪਣੇ ਕਬਜ਼ੇ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ, ਜਿਸ ਦਾ ਖੇਤਰ ...

ਪੂਰੀ ਖ਼ਬਰ »

ਸਵਾਮੀ ਸੰਤ ਦਾਸ ਸਕੂਲ ਤੋਂ ਪ੍ਰੇਰਨਾ ਲੈ ਕੇ ਬਾਕੀ ਸਕੂਲ ਵੀ ਫ਼ੀਸ ਮੁਆਫ਼ ਕਰਨ-ਸਿੱਖ ਤਾਲਮੇਲ ਕਮੇਟੀ

ਜਲੰਧਰ, 2 ਜੂਨ (ਹਰਵਿੰਦਰ ਸਿੰਘ ਫੁੱਲ)-ਸਵਾਮੀ ਸ਼ਾਂਤਾ ਨੰਦ ਨੇ ਜੋ ਕਿ ਸਵਾਮੀ ਸੰਤ ਦਾਸ ਪਬਲਿਕ ਸਕੂਲ ਦੇ ਮੁੱਖ ਪ੍ਰਬੰਧਕ ਹਨ, ਨੇ ਆਪਣੇ ਸਕੂਲ ਦੇ ਸਾਰੇ ਬੱਚਿਆਂ ਦੀ 2 ਮਹੀਨੇ ਦੀ ਫ਼ੀਸ ਮੁਆਫ਼ ਕਰਕੇ ਇੱਕ ਸ਼ਾਨਦਾਰ ਉਧਾਰਨ ਕਾਇਮ ਕੀਤੀ ਹੈ | ਜਿਸ ਦੀ ਜਿੰਨੀ ਵੀ ...

ਪੂਰੀ ਖ਼ਬਰ »

ਕੰਨਿਆ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਮਹਿਤਪੁਰ, 2 ਜੂਨ (ਮਿਹਰ ਸਿੰਘ ਰੰਧਾਵਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਦੇ ਐਲਾਨੇ ਗਏ ਨਤੀਜੇ 'ਚੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਿਤਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਹਰਜੀਤ ਸਿੰਘ ...

ਪੂਰੀ ਖ਼ਬਰ »

ਦੋਆਬਾ ਕਾਲਜ ਨੇ ਕਰਵਾਏ 10 ਵੈਬੀਨਾਰ

ਜਲੰਧਰ, 2 ਜੂਨ (ਰਣਜੀਤ ਸਿੰਘ ਸੋਢੀ)-ਦੋਆਬਾ ਕਾਲਜ ਵਿਖੇ 10 ਵੈਬੀਨਾਰ ਕਰਵਾਏ ਗਏ, ਜਿਸ ਦੇ ਤਹਿਤ ਫਿਜ਼ਿਕਸ ਵਿਭਾਗ ਵਲੋਂ ਜਿਓ ਮੈਗਨੈਟਿਕ ਫ਼ੀਲਡ ਵਿਸ਼ੇ 'ਤੇ ਕਾਲਜ ਦੇ ਪੁਰਾਣੇ ਵਿਦਿਆਰਥੀ ਮੁੱਖ ਬੁਲਾਰੇ ਵਜੋਂ ਤੇ ਡਾ. ਦੁਪਿੰਦਰ ਸਿੰਘ-ਇੰਡੀਅਨ ਇੰਸਟਿਚਿਊਅ ਆਫ਼ ਜਿਓ ਮੈਗਨੇਟਿਜ਼ਮ ਮੁੰਬਈ ਤੇ ਕਿਊਸ਼ੂ ਯੂਨੀਵਰਸਿਟੀ ਜਾਪਾਨ ਨੇ ਜਿਓ ਮੈਗਨੇਟਿਕਸ ਫ਼ੀਲਡ ਦੇ ਬੇਸਿਕਸ, ਸੋਰਸਿਜ਼, ਵੇਰੀਏਸ਼ਨ ਅਤੇ ਇਸ ਦੇ ਮੈਜਰਮੈਂਟ ਦੇ ਤੌਰ ਤਰੀਕਾਂ ਦੇ ਬਾਰੇ 'ਚ ਵਿਭਾਗ ਮੁਖੀ ਡਾ. ਅਰਸ਼ਦੀਪ ਸਿੰਘ, ਡਾ. ਨਰਿੰਦਰ ਕੁਮਾਰ, ਪ੍ਰੋ. ਆਰਤੀ ਅਤੇ 30 ਪ੍ਰਤੀ ਭਾਗੀਆਂ ਨਾਲ ਇਸ ਮੌਕੇ 'ਤੇ ਵਿਸਥਾਰਪੂਰਵਕ ਚਰਚਾ ਕੀਤੀ | ਐਜੂਕੇਸ਼ਨ ਵਿਭਾਗ ਰਾਹੀਂ ਕੋਵਿਡ-19 ਦੇ ਲਛਣ ਤੇ ਇਲਾਜ 'ਤੇ ਵੈਬੀਨਾਰ ਕਰਵਾਇਆ ਗਿਆ ਜਿਸ 'ਚ ਡਾ. ਰਾਜਵੰਤ ਕਮਲ ਰਜਿੰਦਰਾ ਮੈਡੀਕਲ ਕਾਲਜ ਪਟਿਆਲਾ ਨੇ ਬਤੌਰ ਮੁੱਖ ਬੁਲਾਰੇ ਹਾਜ਼ਰ ਹੋ ਕੇ ਕੋਵਿਡ-19 ਵਾਇਰਸ ਦੀ ਵੱਖ-ਵੱਖ ਕਿਸਮਾਂ, ਇਸ ਦੇ ਨਵੇਂ ਉੱਭਰਦੇ ਲੱਛਣ ਤੇ ਵਰਤਮਾਨ ਵਿਚ ਮੌਜੂਦ ਇਲਾਜ ਦੇ ਬਾਰੇ ਵਿਚ, ਡਾ. ਅਵਿਨਾਸ਼ ਬਾਵਾ ਵਿਭਾਗ ਮੁਖੀ, ਅਧਿਆਪਕ ਅਤੇ 65 ਪ੍ਰਤੀ ਭਾਗੀਆਂ ਦੇ ਨਾਲ ਚਰਚਾ ਕੀਤੀ | ਵੱਖ ਵੱਖ ਵੈਬੀਨਾਰਾਂ 'ਚ ਕਾਮਰਸ ਵਿਭਾਗ ਵੱਲੋਂ ਡਾ. ਹਰਪ੍ਰੀਤ ਸਿੰਘ ਪਿ੍ੰਸੀਪਲ ਜੀ. ਜੀ. ਐਨ, ਬਾਇਓਟੈਕਨੋਲੋਜੀ ਵਿਭਾਗ ਰਾਹੀਂ ਡੀ. ਬੀ. ਟੀ. ਸਟਾਰ ਕਾਲਜ ਸਟੇਟਸ ਸਪਾਂਸਰਡ ਵਿਗਿਆਨ ਸੇਤੂ ਪ੍ਰੋਗਰਾਮ ਦੇ ਤਹਿਤ 7 ਵੈਬੀਨਾਰ ਕਰਵਾਏ ਗਏ | ਪਿ੍ੰ. ਡਾ. ਨਰੇਸ਼ ਕੁਮਾਰ ਧੀਮਾਨ ਨੇ ਵਿਭਾਗ ਮੁਖੀਆਂ ਨੂੰ ਵੈਬੀਨਾਂਰਾ ਦੀ ਸਫਲਤਾ ਲਈ ਵਧਾਈ ਦਿੱਤੀ |

ਖ਼ਬਰ ਸ਼ੇਅਰ ਕਰੋ

 

ਸੇਂਟ ਸੋਲਜਰ ਬੀ. ਐੱਡ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 2 ਜੂਨ (ਰਣਜੀਤ ਸਿੰਘ ਸੋਢੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਐੱਡ ਸਮੈਸਟਰ-3 ਦੇ ਨਤੀਜਿਆਂ 'ਚ ਸੇਂਟ ਸੋਲਜ਼ਰ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਚੇਅਰਮੈਨ ਅਨਿਲ ...

ਪੂਰੀ ਖ਼ਬਰ »

ਕੇ. ਐਲ. ਸਹਿਗਲ ਮੈਮੋਰੀਅਲ ਟਰੱਸਟ ਨੇ ਕਿਹਾ, ਨਿਯਮਾਂ ਮੁਤਾਬਕ ਹੋ ਰਹੀ ਉਸਾਰੀ

ਜਲੰਧਰ, 2 ਜੂਨ (ਸ਼ਿਵ)-ਕੁੱਝ ਵਿਅਕਤੀਆਂ ਵਲੋਂ ਬੀਤੇ ਦਿਨੀਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਕੇ. ਐਲ. ਸਹਿਗਲ ਮੈਮੋਰੀਅਲ ਟਰੱਸਟ ਨੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਨਗਰ ਨਿਗਮ ਅਤੇ ਇੰਪਰੂਵਮੈਂਟ ਟਰੱਸਟ ਦੀ ਮਨਜੂਰੀ ਤੋਂ ਬਾਅਦ ਮੈਮੋਰੀਅਲ ਹਾਲ ਦੇ ਨਾਲ ਹੋ ਰਹੀ ਉਸਾਰੀ ...

ਪੂਰੀ ਖ਼ਬਰ »

200 ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਰੁੜਕਾ ਕਲਾਂ, 2 ਜੂਨ (ਦਵਿੰਦਰ ਸਿੰਘ ਖ਼ਾਲਸਾ)-ਪਿੰਡ ਰਾਜਗੋਮਾਲ ਜ਼ਿਲ੍ਹਾ ਜਲੰਧਰ ਵਿਖੇ ਸਾਬਕਾ ਸਰਪੰਚ ਬੀਬੀ ਜਗਜੀਤ ਕੌਰ ਵਲੋਂ ਪਿੰਡ ਦੇ ਕਰੀਬ 200 ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ 'ਤੇ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਤਰਨਜੀਤ ਸਿੰਘ ਚੌਾਕੀ ਇੰਚਾਰਜ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨਕੋਦਰ ਵਲੋਂ ਦੁਕਾਨਾਂ ਖੋਲ੍ਹਣ ਤੇ ਬੰਦ ਕਰਨ ਦਾ ਸਮਾਂ ਤੈਅ

ਨਕੋਦਰ, 2 ਜੂਨ (ਭੁਪਿੰਦਰ ਅਜੀਤ ਸਿੰਘ)-ਐੱਸ.ਡੀ.ਐੱਮ. ਨਕੋਦਰ ਗੌਤਮ ਜੈਨ ਨੇ ਡੀ.ਸੀ. ਜਲੰਧਰ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਦੁਕਾਨਾਂ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹੀਆਂ ਰੱਖਣ ਦਾ ਸਮਾਂ ਤੈਅ ਕੀਤਾ ਹੈ | ਸ਼ਰਾਬ ਦੇ ਠੇਕੇ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ...

ਪੂਰੀ ਖ਼ਬਰ »

ਆਟੋ ਦੀ ਲਪੇਟ 'ਚ ਆਇਆ ਸਾਈਕਲ ਸਵਾਰ ਵਿਅਕਤੀ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 2 ਜੂਨ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਚੌਕ ਲਾਗੇ ਆਟੋ ਦੀ ਲਪੇਟ 'ਚ ਆਇਆ ਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਹੋ ਗਿਆ | ਰਾਹਗੀਰਾਂ ਵਲੋਂ ਉਸ ਨੂੰ ਡਾਕਟਰੀ ਸਹਾਇਤਾ ਲਈ ਲਿਜਾਇਆ ਗਿਆ | ਘਟਨਾ ਸਥਾਨ 'ਤੇ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਜ਼ਖ਼ਮੀ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਬਲਬੀਰ ਸਿੰਘ ਦੰਦੂਪੁਰ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਧਾਇਗੀ

ਲੋਹੀਆਂ ਖਾਸ, 2 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਪੁਲਿਸ ਦੇ ਸਬ-ਇੰਸਪੈਕਟਰ ਬਲਬੀਰ ਸਿੰਘ ਦੰਦੂਪੁਰ ਵਲੋਂ ਨਿਭਾਈ ਸ਼ਾਨਦਾਰ ਅਤੇ ਬੇਦਾਗ ਸਰਕਾਰੀ ਸੇਵਾ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਾਹਕੋਟ ਦੇ ਡੀ.ਐੱਸ.ਪੀ. ...

ਪੂਰੀ ਖ਼ਬਰ »

ਨਕੋਦਰ ਮਹਿਤਪੁਰ ਰੋਡ 'ਤੇ ਰੇਲਵੇ ਫਾਟਕ ਅੱਜ ਬੰਦ ਰਹੇਗਾ

ਨਕੋਦਰ, 2 ਜੂਨ (ਗੁਰਵਿੰਦਰ ਸਿੰਘ) -ਨਕੋਦਰ ਮਹਿਤਪੁਰ ਜਗਰਾਵਾਂ ਰੋਡ 'ਤੇ ਨਕੋਦਰ 'ਚ ਰੇਲਵੇ ਫਾਟਕ ਰੇਲ ਲਾਈਨਾਂ ਦੀ ਜ਼ਰੂਰੀ ਮੁਰੰਮਤ ਲਈ 3 ਜੂਨ ਨੂੰ ਬੰਦ ਰਹੇਗਾ | ਉਕਤ ਜਾਣਕਾਰੀ ਸੈਕਸ਼ਨ ਇੰਜੀਨੀਅਰ ਪੀ ਵੇ ਉੱਤਰ ਰੇਲਵੇ ਨਕੋਦਰ ਘਨਸ਼ਾਮ ਸਿੰਘ ਨੇ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਵੀਡੀਓ ਕਾਨਫਰੰਸ ਰਾਹੀਂ ਆਂਗਣਵਾੜੀ ਯੂਨੀਅਨ ਨੇ ਉਲੀਕੀ ਸੰਘਰਸ਼ ਦੀ ਰਣਨੀਤੀ

ਭੋਗਪੁਰ, 2 ਜੂਨ (ਕੁਲਦੀਪ ਸਿੰਘ ਪਾਬਲਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਇੱਕ ਵਾਰ ਫਿਰ ਪੰਜਾਬ ਸਰਕਾਰ ਉਪਰ ਆਪਣੇ ਵਾਅਦੇ ਤੋਂ ਮੁਨਕਰ ਹੋਣ ਦਾ ਦੋਸ਼ ਲਗਾਉਂਦੇ ਹੋਏ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜੋਸਨ ਹਸਪਤਾਲ ਲੋਹੀਆਂ ਦੇ ਡਾ. ਜੋਸਨ ਨੇ ਸਾਢੇ 5 ਕਿਲੋ ਦੀ ਰਸੌਲੀ ਕੱਢ ਕੇ ਬਜ਼ੁਰਗ ਔਰਤ ਨੂੰ ਦਿੱਤਾ ਜੀਵਨ ਦਾਨ

ਲੋਹੀਆਂ ਖਾਸ, 2 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)-ਜੋਸਨ ਹਸਪਤਾਲ ਤੇ ਸਕੈਨਿੰਗ ਸੈਂਟਰ ਸਾਹਮਣੇ ਬਾਬਾ ਮਸਤ ਲੋਹੀਆਂ ਖਾਸ ਦੇ ਐੱਮ.ਡੀ. ਤੇ ਸਰਜਰੀ ਦੇ ਮਾਹਿਰ ਡਾਕਟਰ ਗੁਰਿੰਦਰ ਸਿੰਘ ਜੋਸਨ ਵਲੋਂ ਸਮੇਂ ਸਿਰ ਫੈਸਲਾ ਲੈਂਦੇ ਹੋਏ ਇੱਕ ਬਜੁਰਗ ਔਰਤ ਦਾ ਅਪ੍ਰਰੇਸ਼ਨ ਕਰਕੇ ...

ਪੂਰੀ ਖ਼ਬਰ »

ਡੀਪੂ ਹੋਲਡਰ ਦੇ ਿਖ਼ਲਾਫ ਘੱਟ ਰਾਸ਼ਨ ਦੇਣ 'ਤੇ ਪਿੰਡ ਵਾਸੀਆਂ ਨੇ ਕੀਤਾ ਵਿਰੋਧ

ਆਦਮਪੁਰ, 2 ਜੂਨ (ਰਮਨ ਦਵੇਸਰ) -ਆਦਮਪੁਰ ਦੇ ਨੇੜਲੇ ਪਿੰਡ ਧੀਰੋਵਾਲ ਦੇ ਕੁੱਝ ਲੋਕਾਂ ਨੇ ਧੀਰੋਵਾਲ ਦੇ ਡੀਪੂ ਹੋਲਡਰ ਿਖ਼ਲਾਫ ਘੱਟ ਰਾਸ਼ਨ ਦੇਣ ਦੇ ਤੇ ਘੱਟ ਤੋਲਣ ਦੇ ਦੋਸ਼ ਲਾਉਂਦੇ ਹੋਏ ਆਦਮਪੁਰ ਦੇ ਦਫ਼ਤਰ ਸਹਾਇਕ ਖੁਰਾਕ ਤੇ ਸਪਲਾਈਜ਼ ਅਫ਼ਸਰ ਅੱਗੇ ਰੋਸ ਪ੍ਰਗਟ ...

ਪੂਰੀ ਖ਼ਬਰ »

ਮਜ਼ਦੂਰਾਂ ਨੂੰ ਆਉਣ ਲਈ ਖੁੱਲ੍ਹ ਦੇਣ ਲਈ ਦਿੱਤਾ ਮੰਗ-ਪੱਤਰ

ਜਲੰਧਰ, 1 ਜੂਨ (ਮੇਜਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਡਿਪਟੀ ਕਮਿਸ਼ਨਰ ਨੂੰ ਦਿੱਤੇ ਮੰਗ ਪੱਤਰ 'ਚ ਕਿਹਾ ਹੈ ਕਿ ਝੋਨਾ ਲਗਾਉਣ ਲਈ ਆਉਣ ਵਾਸਤੇ ਪ੍ਰਵਾਸੀ ਮਜ਼ਦੂਰਾਂ ਨੂੰ ਖੁੱਲ੍ਹ ਦਿੱਤੀ ਜਾਵੇ | ਯੂਨੀਅਨ ਦੇ ਪ੍ਰਧਾਨ ਜਸਬੀਰ ਸਿੰਘ ਲਿੱਟਾ ਅਤੇ ਬਹਾਦਰ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਨਿਭਾਉਣ 'ਤੇ ਐਸ. ਐਮ. ਓ. ਦੁੱਗਲ ਤੇ ਸਿਹਤ ਮੁਲਾਜ਼ਮਾਂ ਦਾ ਸਨਮਾਨ

ਸ਼ਾਹਕੋਟ, 2 ਜੂਨ (ਦਲਜੀਤ ਸਚਦੇਵਾ)-ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਸੀ. ਐਚ. ਸੀ. ਸ਼ਾਹਕੋਟ ਦੇ ਸਮੂਹ ਸਟਾਫ਼ ਵਲੋਂ ਐਸ.ਐਮ.ਓ ਡਾ. ਅਮਰਦੀਪ ਸਿੰਘ ਦੁੱਗਲ ਦੀ ਅਗਵਾਈ ਹੇਠ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਕਰਕੇ ਨਵਯੁੱਗ ਊਰਜਾ ਗਰੁੱਪ ਸ਼ਾਹਕੋਟ ਵਲੋਂ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੂੰ ਦਸਤਾਨੇ, ਮਾਸਕ ਤੇ ਸੈਨੀਟਾਈਜ਼ਰ ਵੰਡੇ

ਚੁਗਿੱਟੀ/ਜੰਡੂਸਿੰਘਾ, 2 ਜੂਨ (ਨਰਿੰਦਰ ਲਾਗੂ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀ ਵਰਤੀ ਜਾਣੀ ਚਾਹੀਦੀ ਹੈ | ਸਰਕਾਰੀ ਹੁਕਮਾਂ ਦੇ ਮੱਦੇਨਜ਼ਰ ਮਾਸਕ ਪਹਿਨਿਆ ਜਾਣਾ ਜ਼ਰੂਰੀ ਹੈ | ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਜਾਣ ਤੋਂ ਗੁਰੇਜ਼ ਕਰਨੀ ਚਾਹੀਦੀ ਹੈ ਤੇ ...

ਪੂਰੀ ਖ਼ਬਰ »

ਠੇਕੇਦਾਰ ਵਲੋਂ ਡਿਵਾਈਡਰ ਬਣਾਉਣ ਲਈ ਵਰਤਿਆ ਜਾ ਰਿਹਾ ਹੈ ਪੁਰਾਣਾ ਸਰੀਆ

ਨੂਰਮਹਿਲ, 2 ਜੂਨ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਇਤਿਹਾਸਕ ਸਰਾਂ ਵਾਲੀ ਸੜਕ 'ਤੇ ਨਗਰ ਕੌਾਸਲ ਵਲੋਂ ਕੁਝ ਸਮਾਂ ਪਹਿਲਾਂ ਡਿਵਾਈਡਰ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਸੀ ਤੇ ਉਸ ਦਾ ਠੇਕਾ ਸ਼ਹਿਰ ਦੇ ਇਕ ਠੇਕੇਦਾਰ ਨੂੰ ਦਿੱਤਾ ਗਿਆ | ਸ਼ਹਿਰ ਵਾਸੀਆਂ ਨੇ 'ਅਜੀਤ' ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਰਾਸ਼ਨ ਦੀ ਵੰਡ 'ਚ ਵੀ ਵੱਡਾ ਘਪਲਾ-ਮੰਨਣ

ਜਲੰਧਰ, 2 ਜੂਨ (ਮੇਜਰ ਸਿੰਘ)-ਅਕਾਲੀ ਦਲ ਨੇ ਦੋਸ਼ ਲਗਾਇਆ ਹੈ ਕਿ ਤਾਲਾਬੰਦੀ ਜਾਂ ਰੇਤ, ਸ਼ਰਾਬ ਤੇ ਬੀਜ ਘਪਲਿਆਂ ਵਾਂਗ ਰਾਸ਼ਨ ਦੀ ਵੰਡ 'ਚ ਵੀ ਵੱਡਾ ਘਪਲਾ ਹੋਇਆ ਹੈ | ਅਕਾਲੀ ਜਥਾ ਜਲੰਧਰ ਦੇ ਪ੍ਰਧਾਨ ਕੁਲਵੰਤ ਸਿੰਘ ਮੰਨਣ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਫ਼ੈਸਲਾ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਪਿੰਡ ਤੱਖਰ ਦਾ ਮੇਜਰ ਸਿੰਘ

ਗੁਰਾਇਆ, 2 ਜੂਨ (ਬਲਵਿੰਦਰ ਸਿੰਘ)-ਪਿੰਡ ਤੱਖਰਾਂ ਦੇ ਅਗਾਂਹਵਧੂ ਸੋਚ ਵਾਲੇ ਕਿਸਾਨ ਮੇਜਰ ਸਿੰਘ ਜੋ ਕਿ ਪਿੰਡ ਦੇ ਸਰਪੰਚ ਹਨ, ਨੇ ਪਾਣੀ ਦੀ ਵਰਤੋਂ ਨੂੰ ਘਟਾਉਂਦੇ ਹੋਏ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਲਈ ਪਹਿਲ ਕਦਮੀ ਕੀਤੀ ਹੈ | ਕਿਸਾਨ ਮੇਜਰ ਸਿੰਘ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਪੀ. ਐਨ. ਬੀ. ਕਰਜ਼ ਕੇਂਦਰ ਦਾ ਉਦਘਾਟਨ

ਜਲੰਧਰ, 2 ਜੂਨ (ਹਰਵਿੰਦਰ ਸਿੰਘ ਫੁੱਲ)-ਪੰਜਾਬ ਨੈਸ਼ਨਲ ਬੈਂਕ ਮੰਡਲ ਦਫ਼ਤਰ (ਪੱਛਮੀ) ਦੇ ਅਹਾਤੇ 'ਚ ਪੀ. ਐਨ.ਬੀ.ਕਰਜ ਕੇਂਦਰ ਦਾ ਉਦਘਾਟਨ ਮੁਕੁਲ ਸਹਾਇਕ ਮੰਡਲ ਪ੍ਰਮੁੱਖ ਪੱਛਮੀ ਤੇ ਅਜੇ ਵਰਮਾਨੀ ਮੰਡਲ ਪ੍ਰਮੁੱਖ ਪੂਰਬੀ ਨੇ ਦੀਪ ਜਗਾ ਕੇ ਕੀਤਾ | ਇਸ ਮੌਕੇ ਮੰਡਲ ...

ਪੂਰੀ ਖ਼ਬਰ »

ਸਵਾਮੀ ਸੰਤ ਦਾਸ ਸਕੂਲ ਵਲੋਂ ਲਿਆ ਫੈਸਲਾ ਸ਼ਲਾਘਾਯੋਗ-ਭਾਟੀਆ

ਜਲੰਧਰ, 2 ਜੂਨ (ਜਸਪਾਲ ਸਿੰਘ)-ਯੂਥ ਅਕਾਲੀ ਆਗੂ ਗੁਰਦੇਵ ਸਿੰਘ ਗੋਲਡੀ ਭਾਟੀਆ ਨੇ ਸਵਾਮੀ ਸੰਤ ਦਾਸ ਪਬਲਿਕ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਦੀਆਂ ਪਿਛਲੇ 2 ਮਹੀਨੇ ਦੀਆਂ ਫੀਸਾਂ ਤੇ ਦਾਖਲਾ ਫੀਸਾਂ 'ਚ ਛੋਟ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਖਾਣ-ਪੀਣ ਦੀਆਂ ਦੁਕਾਨਾਂ 'ਤੇ ਸਾਫ਼-ਸਫ਼ਾਈ ਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਦੀਆਂ ਦਿੱਤੀਆਂ ਹਦਾਇਤਾਂ

ਜਲੰਧਰ, 2 ਜੂਨ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਐਸ.ਐਸ. ਨਾਂਗਲ ਦੀ ਅਗਵਾਈ ਹੇਠ ਖੁਰਾਕ ਸੁਰੱਖਿਆ ਅਧਿਕਾਰੀ ਰਾਸ਼ੂ ਮਹਾਜਨ ਤੇ ਰੋਬਿਨ ਕੁਮਾਰ ਦੀ ਟੀਮ ਨੇ ਅੱਜ ਦਿਹਾਤੀ ਤੇ ਸ਼ਹਿਰੀ ਖੇਤਰ 'ਚ ਖਾਣ-ਪੀਣ ਦਾ ਸਾਮਾਨ ਵੇਚਣ ਵਾਲੀਆਂ ਦੁਕਾਨਾਂ ਦਾ ਦੌਰਾ ...

ਪੂਰੀ ਖ਼ਬਰ »

ਖੁੱਲ੍ਹੇ 'ਚ ਲੋਕਾਂ ਨੂੰ ਗੋਲ ਗੱਪੇ ਪਰੋਸਣ ਵਾਲੇ ਰੈਸਟੋਰੈਂਟ ਮਾਲਕ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 2 ਜੂਨ (ਐੱਮ.ਐੱਸ. ਲੋਹੀਆ)-ਕੋਵਿਡ-19 (ਕੋਰੋਨਾ) ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੀ ਤਾਲਾਬੰਦੀ ਦੌਰਾਨ ਖਾਣ ਵਾਲੀਆਂ ਚੀਜ਼ਾਂ ਵੇਚਣ ਵਾਲਿਆਂ ਨੂੰ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਅਦਾਰਿਆਂ ਦੇ ਮਾਲਕਾਂ ਿਖ਼ਲਾਫ਼ ਸਖ਼ਤੀ ਵਰਤਦੇ ਹੋਏ ਅੱਜ ...

ਪੂਰੀ ਖ਼ਬਰ »

ਦੂਜੇ ਦਿਨ ਨਿਗਮ ਦੀਆਂ ਗੱਡੀਆਂ ਨੇ ਚੁੱਕ ਲਿਆ ਕੂੜਾ

ਜਲੰਧਰ, 2 ਜੂਨ (ਸ਼ਿਵ)- ਨਿਗਮ ਦੀਆਂ ਗੱਡੀਆਂ ਨੇ ਅੱਜ ਸ਼ਹਿਰ ਤੋਂ ਕੂੜਾ ਚੁੱਕ ਲਿਆ ਤੇ ਨਿਗਮ ਦੀਆਂ ਗੱਡੀਆਂ ਨੇ ਕੁੱਝ ਦੇਰੀ ਨਾਲ ਕੂੜਾ ਚੁੱਕਣ ਦਾ ਕੰਮ ਕੀਤਾ | ਐਤਵਾਰ ਤੋਂ ਇਲਾਵਾ ਸੋਮਵਾਰ ਨੂੰ ਕੂੜਾ ਨਾ ਚੁੱਕਣ ਕਰਕੇ ਸ਼ਹਿਰ 'ਚ ਕੂੜੇ ਦੇ ਢੇਰ ਲੱਗ ਗਏ ਸਨ | ਵਰਿਆਣਾ ...

ਪੂਰੀ ਖ਼ਬਰ »

ਕੰਮ ਨਾ ਹੋਣ ਤੋਂ ਨਾਰਾਜ਼ ਮੇਅਰ ਿਖ਼ਲਾਫ਼ ਭੁੱਖ ਹੜਤਾਲ ਕਰਨਗੇ ਮਿੰਟੂ

ਜਲੰਧਰ, 2 ਜੂਨ (ਸ਼ਿਵ)- ਵਾਰਡ ਨੰਬਰ 24 ਦੇ ਕੌਾਸਲਰ ਮਿੰਟੂ ਜੁਨੇਜਾ ਨੇ ਮੇਅਰ ਜਗਦੀਸ਼ ਰਾਜਾ ਿਖ਼ਲਾਫ਼ ਮੋਰਚਾ ਖੋਲ੍ਹਦੇ ਹੋਏ ਐਲਾਨ ਕੀਤਾ ਹੈ ਕਿ ਉਨ੍ਹਾਂ ਦੇ ਵਾਰਡ ਵਿਚ ਵਿਕਾਸ ਦੇ ਕੰਮ ਠੱਪ ਤਾਂ ਹਨ, ਸਗੋਂ ਸਫ਼ਾਈ ਵਿਵਸਥਾ ਦਾ ਹਾਲ ਖ਼ਰਾਬ ਹੈ ਤੇ ਜੇਕਰ ਐਤਵਾਰ ਤੱਕ ...

ਪੂਰੀ ਖ਼ਬਰ »

ਨਾਜਾਇਜ਼ ਪ੍ਰੇਮ ਸਬੰਧਾਂ ਨੇ ਲਈ ਜਾਨ

ਬੜਾ ਪਿੰਡ/ ਗੁਰਾਇਆ, 2 ਜੂਨ (ਚਾਵਲਾ/ਬਲਵਿੰਦਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਜੌਹਲਾਂ ਵਿਖੇ ਪ੍ਰੇਮ ਸਬੰਧਾਂ ਦੇ ਚੱਲਦਿਆਂ ਇਕ ਔਰਤ ਨੇ ਛੱਪੜ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਵਰਿੰਦਰ ਕੌਰ ਪਤਨੀ ਸੁਲੱਖਣ ਸਿੰਘ ਅਤੇ ਜਗਦੀਪ ਪੁੱਤਰ ਭਗਤ ਰਾਮ ਦੇ ...

ਪੂਰੀ ਖ਼ਬਰ »

ਖੁੱਲ੍ਹੇ 'ਚ ਲੋਕਾਂ ਨੂੰ ਗੋਲ ਗੱਪੇ ਪਰੋਸਣ ਵਾਲੇ ਰੈਸਟੋਰੈਂਟ ਮਾਲਕ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 2 ਜੂਨ (ਐੱਮ.ਐੱਸ. ਲੋਹੀਆ)-ਕੋਵਿਡ-19 (ਕੋਰੋਨਾ) ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੀ ਤਾਲਾਬੰਦੀ ਦੌਰਾਨ ਖਾਣ ਵਾਲੀਆਂ ਚੀਜ਼ਾਂ ਵੇਚਣ ਵਾਲਿਆਂ ਨੂੰ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਅਦਾਰਿਆਂ ਦੇ ਮਾਲਕਾਂ ਿਖ਼ਲਾਫ਼ ਸਖ਼ਤੀ ਵਰਤਦੇ ਹੋਏ ਅੱਜ ...

ਪੂਰੀ ਖ਼ਬਰ »

ਕੁਵੈਤ ਤੋਂ ਪਰਤੇ ਡਰੋਲੀ ਕਲਾਂ ਦੇ ਨੌਜਵਾਨ ਦੀ ਰਿਪੋਰਟ ਆਈ ਪਾਜ਼ੀਟਿਵ

ਆਦਮਪੁਰ, 2 ਜੂਨ (ਰਮਨ ਦਵੇਸਰ)-ਆਦਮਪੁਰ ਦੇ ਨੇੜਲੇ ਪਿੰਡ ਡਰੋਲੀ ਕਲਾਂ ਦੇ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਜੋ ਕਿ ਕੁਵੈਤ ਤੋਂ ਵਾਪਸ ਆਇਆ ਸੀ, ਉਸਨੂੰ ਮਹਿਤਪੁਰ ਵਿਖੇ ਇਕਾਂਤਵਾਸ 'ਚ ਰੱਖਿਆ ਗਿਆ ਸੀ ਤੇ ਉਸਦੀ ਕੋਰੋਨਾ ਟੈਸਟ ਲਈ ਰਿਪੋਰਟ ਭੇਜੀ ਗਈ ਸੀ, ...

ਪੂਰੀ ਖ਼ਬਰ »

ਅਲਾਟੀ ਨੂੰ 9 ਸਾਲ ਤੋਂ ਪਲਾਟ ਦਾ ਕਬਜ਼ਾ ਨਹੀਂ ਮਿਲਿਆ

ਜਲੰਧਰ, 2 ਜੂਨ (ਸ਼ਿਵ)- ਸੂਰੀਆ ਐਨਕਲੇਵ ਐਕਸਟੈਨਸ਼ਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮਨੋਹਰ ਲਾਲ ਸਹਿਗਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਸ ਨੂੰ ਇੰਪਰੂਵਮੈਂਟ ਟਰੱਸਟ ਦੀ ਕਾਲੋਨੀ 'ਚ 19.50 ਲੱਖ ਰੁਪਏ ਜਮਾਂ ...

ਪੂਰੀ ਖ਼ਬਰ »

ਡੀ. ਸੀ, ਪੁਲਿਸ ਕਮਿਸ਼ਨਰ ਤੇ ਐਸ. ਐਸ. ਪੀ. ਵਲੋਂ ਮੁੱਖ ਮੰਤਰੀ ਦੇ 'ਮਿਸ਼ਨ ਫ਼ਤਿਹ' ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਅਪੀਲ

ਜਲੰਧਰ, 2 ਜੂਨ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਸੂਬੇ 'ਚੋਂ ਕੋਵਿਡ-19 ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸ਼ੁਰੂ ਕੀਤੇ ...

ਪੂਰੀ ਖ਼ਬਰ »

ਡਿਸਪੈਂਸਰੀਆਂ ਦੇ ਬਿਜਲੀ ਦੇ ਬਿੱਲਾਂ ਦੀ ਆਨਲਾਈਨ ਹੋਵੇਗੀ ਅਦਾਇਗੀ

ਜਲੰਧਰ, 2 ਜੂਨ (ਸ਼ਿਵ)-ਆਯੁਰਵੈਦਿਕ ਡਿਸਪੈਂਸਰੀਆਂ ਦੇ ਬਿਜਲੀ ਦੇ ਬਿੱਲਾਂ ਦੀ ਅਦਾਇਗੀ ਹੁਣ ਖ਼ਜ਼ਾਨਾ ਦਫ਼ਤਰਾਂ ਵਲੋਂ ਸਿੱਧੀ ਪਾਵਰਕਾਮ ਨੂੰ ਆਨਲਾਈਨ ਕੀਤੀ ਜਾਵੇਗੀ ਤੇ ਇਸ ਲਈ ਖ਼ਜ਼ਾਨਾ ਦਫ਼ਤਰਾਂ ਨੇ ਆਯੁਰਵੈਦਿਕ ਡਿਸਪੈਂਸਰੀਆਂ ਵਿਚ ਕੰਮ ਕਰਦੇ ਡਾਕਟਰਾਂ ਤੋਂ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਵਿਗਿਆਨੀਆਂ ਨੇ ਮਾਸਕ ਪਹਿਨਣ ਵਾਲਿਆਂ ਨੂੰ ਆਸਾਨ ਸਾਹ ਲੈਣ ਲਈ ਐਲਗੀ ਆਧਾਰਿਤ ਸਾਹ ਯੰਤਰ ਕੀਤਾ ਤਿਆਰ

ਜਲੰਧਰ, 2 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਇੱਕ ਐਲਗੀ (ਕਾਈ-ਸ਼ੈਵਾਲ) ਆਧਾਰਿਤ ਸਾਹ ਯੰਤਰ ਤਿਆਰ ਕੀਤਾ ਹੈ, ਜੋ ਮਾਸਕ ਪਹਿਨਣ ਵਾਲੇ ਲੋਕਾਂ ਨੂੰ ਆਸਾਨ ਸਾਹ ਲੈਣ ਵਿਚ ਮਦਦ ਕਰੇਗਾ | ਸਾਹ ਯੰਤਰ 'ਚ ਸ਼ੈਵਾਲ-ਕਾਈ ਕਾਰਬਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX