ਤਾਜਾ ਖ਼ਬਰਾਂ


ਰਾਜਪੁਰਾ (ਪਟਿਆਲਾ) 'ਚ 17 ਨਵੇਂ ਕੋਰੋਨਾ ਕੇਸ ਪਾਜ਼ੀਟਿਵ
. . .  1 day ago
ਰਾਜਪੁਰਾ, 5 ਅਗਸਤ (ਰਣਜੀਤ ਸਿੰਘ) ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ ਸ਼ਹਿਰ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ।ਅੱਜ ਇੱਥੋਂ ਦੇ ਆਨੰਦ ਨਗਰ, ਨਿਊ ਆਫ਼ੀਸਰ ਕਲੋਨੀ, ਮਿਰਚ ਮੰਡੀ, ਸੁੰਦਰ ਨਗਰ, ਐਮ ਐਲ ਏ ਰੋਡ, ਬਾਬਾ ਦੀਪ ਸਿੰਘ ਕਲੋਨੀ, ਸ਼ਿਆਮ ਨਗਰ, ਭਾੜੀ ਵਾਲਾ ਮੁਹੱਲਾ, ਫੋਕਲ ਪੁਆਇੰਟ, ਨਿਊ ਡਾਲੀਮਾਂ ਵਿਹਾਰ, ਤੋਂ ਕੋਰੋਨਾ...
ਸ਼ਾਹਕੋਟ (ਜਲੰਧਰ) 'ਚ ਲਾਇਸੈਂਸ ਲਈ ਮੈਡੀਕਲ ਕਰਵਾਉਣ ਗਏ ਬਜ਼ੁਰਗ ਨਿਕਲੇ ਕੋਰੋਨਾ ਪਾਜ਼ੀਟਿਵ
. . .  1 day ago
ਸ਼ਾਹਕੋਟ, 5 ਅਗਸਤ (ਅਜ਼ਾਦ ਸਚਦੇਵਾ⁄ਸੁਖਦੀਪ ਸਿੰਘ)- ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਬਲਾਕ 'ਚ ਬੁੱਧਵਾਰ ਨੂੰ ਦੋ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਅਮਰਦੀਪ ਸਿੰਘ ਦੁੱਗਲ ਨੇ ਦੱਸਿਆ ਕਿ ਪਰਜੀਆਂ ਕਲਾਂ ਦਾ ਰਹਿਣ ਵਾਲਾ ਇੱਕ ਵਿਅਕਤੀ ਜਲੰਧਰ ਵਿਖੇ ਬਿਜਲੀ ਵਿਭਾਗ ਦੇ ਦਫ਼ਤਰ ਵਿੱਚ...
ਚੰਡੀਗੜ੍ਹ 'ਚ ਕੋਰੋਨਾ ਦੇ 64 ਨਵੇਂ ਮਾਮਲੇ
. . .  1 day ago
ਚੰਡੀਗੜ੍ਹ, 5 ਅਗਸਤ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਸ਼ਹਿਰ ਵਿਚ ਕੋਰੋਨਾ ਦੇ ਅੱਜ 64 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਨਵੇਂ ਮਾਮਲੇ ਆਉਣ ਉਪਰੰਤ ਚੰਡੀਗੜ੍ਹ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 1270 ਤੱਕ...
ਲੁਧਿਆਣਾ 'ਚ ਕੋਰੋਨਾ ਨਾਲ 9 ਮਰੀਜ਼ਾਂ ਦੀ ਮੌਤ, 326 ਨਵੇਂ ਮਾਮਲੇ
. . .  1 day ago
ਲੁਧਿਆਣਾ, 5 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ, ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ 9 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 326 ਨਵੇਂ ਮਾਮਲੇ ਹੋਰ ਸਾਹਮਣੇ ਆਏ ਹਨ...
ਜ਼ਹਿਰੀਲੀ ਸ਼ਰਾਬ ਮਾਮਲੇ 'ਚ ਤੇਜ਼ੀ ਨਾਲ ਕਾਰਵਾਈ ਲਈ ਡੀ.ਜੀ.ਪੀ ਵੱਲੋਂ 2 ਐੱਸ.ਆਈ ਟੀ ਗਠਿਤ ਕਰਨ ਦੇ ਹੁਕਮ
. . .  1 day ago
ਅਜਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਨੇ 2 ਵਿਸ਼ੇਸ਼ ਜਾਂਚ ਟੀਮਾਂ (ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਦਿੱਤੇ ਹਨ, ਜੋ ਕਿ ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਤੇਜ਼ੀ ਨਾਲ ਕਾਰਵਾਈ ਕਰਨਗੀਆਂ। ਇਨ੍ਹਾਂ ਟੀਮਾਂ ਦੀ ਨਿਗਰਾਨੀ ਏ.ਡੀ.ਜੀ.ਪੀ (ਕਾਨੂੰਨ ਵਿਵਸਥਾ) ਈਸ਼ਵਰ ਸਿੰਘ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਕੁੱਲ...
ਡੇਰਾਬਸੀ (ਮੋਹਾਲੀ) ਤਹਿਸੀਲ ਦੇ ਫ਼ਰਦ ਕੇਂਦਰ ਦਾ 24 ਲੱਖ ਬਿੱਲ ਬਕਾਇਆ, ਬਿਜਲੀ ਕੁਨੈਕਸ਼ਨ ਕੱਟਿਆ
. . .  1 day ago
ਡੇਰਾਬਸੀ, 5 ਅਗਸਤ (ਗੁਰਮੀਤ ਸਿੰਘ )- ਜ਼ਿਲ੍ਹਾ ਮੋਹਾਲੀ ਦੇ ਡੇਰਾਬਸੀ ਤਹਿਸੀਲ ਕੰਪਲੈਕਸ ਵਿਖੇ ਸਥਿਤ ਫ਼ਰਦ ਕੇਂਦਰ ਬਿਜਲੀ ਬਿੱਲ ਜਮ੍ਹਾ ਨਾ ਹੋਣ ਉੱਤੇ ਪਾਵਰਕਾਮ ਵਿਭਾਗ ਨੇ ਅੱਜ ਫ਼ਰਦ ਕੇਂਦਰ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਹੈ। ਇਸ ਦੇ ਚਲਦੇ ਇੱਥੇ ਕੰਮ ਕਰਾਉਣ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪਾਵਰ ਕਾਮ...
ਟਰਾਲੇ ਤੇ ਐਕਟਿਵਾ ਦੀ ਭਿਆਨਕ ਟੱਕਰ ਵਿਚ 52 ਸਾਲਾ ਵਿਅਕਤੀ ਦੀ ਮੌਤ
. . .  1 day ago
ਫ਼ਿਰੋਜ਼ਪੁਰ, 5 ਅਗਸਤ (ਕੁਲਬੀਰ ਸਿੰਘ ਸੋਢੀ) - ਫ਼ਿਰੋਜ਼ਪੁਰ ਤੋਂ ਜ਼ੀਰਾ ਰੋਡ 'ਤੇ ਪੈਂਦੇ ਪਿੰਡ ਵਲੂਰ ਦੇ ਅੱਡੇ ਨੇੜੇ ਟਰਾਲੇ ਤੇ ਐਕਟਿਵਾ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਇਕ 52 ਸਾਲ ਦੇ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਜਾਣ ਦਾ ਸਮਾਚਾਰ ਹੈ। ਉਕਤ ਵਿਅਕਤੀ ਦੀ ਪਹਿਚਾਣ ਗੁਰਦੇਵ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਗੋਡੋਡੂ, ਜ਼ੀਰਾ ਰੋਡ...
ਨਵੰਬਰ ਤੱਕ ਮਿਲਣਗੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 1.73 ਲੱਖ ਸਮਾਰਟ ਫ਼ੋਨ
. . .  1 day ago
ਅਜਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਕੈਬਨਿਟ ਨੇ ਮੀਟਿੰਗ ਦੌਰਾਨ ਸਰਕਾਰੀ ਸਕੂਲਾਂ ਦੇ ਲੜਕੇ ਅਤੇ ਲੜਕੀਆਂ ਨੂੰ ਨਵੰਬਰ ਮਹੀਨੇ ਤੱਕ 1,73,823 ਸਮਾਰਟ ਫ਼ੋਨ ਵੰਡਣ ਦਾ ਰਾਹ ਪੱਧਰਾ ਕਰ ਦਿੱਤਾ ਹੈ। ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 12ਵੀਂ ਦੀ ਪ੍ਰੀਖਿਆ ਆਨ ਲਾਈਨ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ। 50000 ਫੋਨਾਂ ਦੇ ਪਹਿਲੇ ਬੈਚ...
ਖਮਾਣੋਂ (ਫ਼ਤਿਹਗੜ੍ਹ ਸਾਹਿਬ) 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਖਮਾਣੋਂ, 5 ਅਗਸਤ (ਮਨਮੋਹਨ ਸਿੰਘ ਕਲੇਰ ) - ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਖਮਾਣੋਂ 'ਚ ਅੱਜ 4 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਹਰਭਜਨ ਰਾਮ ਨੇ ਦਸਿਆ ਕਿ ਇਹਨਾਂ ਮਾਮਲਿਆਂ ਚ 3 ਪਿੰਡ ਮਨੈਲਾਂ ਦੇ ਉਸ ਪਾਜ਼ੀਟਿਵ ਪੁਲਿਸ ਮੁਲਾਜ਼ਮ ਦੀ ਪਤਨੀ(49), ਪਿਤਾ (84) ਅਤੇ ਪੁੱਤਰ (18) ਸ਼ਾਮਿਲ ਹਨ, ਜਦਕਿ 1 ਮਾਮਲੇ...
ਮੋਗਾ 'ਚ 2 ਹੋਰ ਕੋਰੋਨਾ ਕੇਸ ਪਾਜ਼ੀਟਿਵ
. . .  1 day ago
ਮੋਗਾ, 5 ਅਗਸਤ (ਗੁਰਤੇਜ ਸਿੰਘ ਬੱਬੀ) - ਮੋਗਾ 'ਚ ਸਿਹਤ ਵਿਭਾਗ ਨੇ ਕੋਰੋਨਾ ਦੇ 2 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਇਸ ਨਾਲ ਜ਼ਿਲ੍ਹੇ ਵਿਚ ਹੁਣ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ...
ਜ਼ਿਲ੍ਹਾ ਪਠਾਨਕੋਟ 'ਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਪਠਾਨਕੋਟ, 5 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿੱਚ 5 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ 5 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿੱਚ ਕੋਰੋਨਾ ਰਿਪੋਰਟ...
ਸ੍ਰੀ ਮੁਕਤਸਰ ਸਾਹਿਬ ਵਿਖੇ 10 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ 10 ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਹੋਣ ਮਗਰੋਂ ਅੱਜ ਇਕੋ ਦਿਨ ਕੋਰੋਨਾ ਪਾਜ਼ੀਟਿਵ ਪਾਏ ਜਾਣ ਵਾਲੇ ਮਰੀਜ਼ਾਂ ਦੀ ਗਿਣਤੀ 23 ਹੋ ਗਈ ਹੈ। ਕੇਸ ਵਧਣ ਨਾਲ ਲੋਕ ਚਿੰਤਤ ਹਨ। ਸ਼ਹਿਰ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਲੋਕਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ 67 ਨਵੇਂ ਮਾਮਲੇ ਪਾਜ਼ੀਟਿਵ, 1 ਮੌਤ
. . .  1 day ago
ਅੰਮ੍ਰਿਤਸਰ, 5 ਅਗਸਤ (ਰੇਸ਼ਮ ਸਿੰਘ, ਰਾਜੇਸ਼ ਕੁਮਾਰ) - ਅੰਮ੍ਰਿਤਸਰ ਚ ਅੱਜ 67 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ 1 ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਨਾਲ ਹੀ ਹੁਣ ਅੰਮ੍ਰਿਤਸਰ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 2093 ਹੋ ਗਈ ਹੈ। ਜਿਨ੍ਹਾਂ ਚ 1516 ਮਰੀਜ਼ ਠੀਕ ਹੋਏ ਹਨ, 491 ਜੇਰੇ...
ਸਿੱਖਿਆ ਬੋਰਡ ਨੇ ਸੂਬੇ ਦੇ ਸਮੂਹ ਸਕੂਲਾਂ ਵਿਚ 11ਵੀਂ ਤੇ 12ਵੀਂ ਲਈ ਐਨ. ਸੀ. ਸੀ ਵਿਸ਼ਾ ਕੀਤਾ ਲਾਗੂ
. . .  1 day ago
ਐੱਸ. ਏ. ਐੱਸ. ਨਗਰ, 5 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2020-21 ਤੋਂ ਸੂਬੇ ਦੇ ਸਮੂਹ ਸਕੂਲਾਂ ਵਿਚ ਐਨ. ਸੀ. ਸੀ. National Cadet Corps) ਵਿਸ਼ਾ ਲਾਗੂ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਅਕਾਦਮਿਕ ਸਾਲ 2020-21 ਤੋਂ ਸਿੱਖਿਆ ਬੋਰਡ ਨਾਲ ਸਬµਧਿਤ...
ਜੈਤੋ ਪੁਲਿਸ ਨੇ ਚਾਲੂ ਭੱਠੀ, 200 ਲੀਟਰ ਲਾਹਣ ਅਤੇ ਨਜਾਇਜ਼ ਸ਼ਰਾਬ ਕੀਤੀ ਬਰਾਮਦ
. . .  1 day ago
ਜੈਤੋ, 5 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਐੱਸ.ਐੱਸ.ਪੀ ਸਵਰਨਜੀਤ ਸਿੰਘ ਦੀ ਸਖ਼ਤ ਹਦਾਇਤਾਂ 'ਤੇ ਨਸ਼ਿਆਂ ਦੇ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਥਾਣਾ ਜੈਤੋ ਦੀ ਪੁਲਿਸ ਨੂੰ ਉਸ ਵਕਤ ਸਫਲਤਾ ਮਿਲੀ ਜਦ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚਾਲੂ ਭੱਠੀ, ਕਰੀਬ 200 ਲੀਟਰ ਲਾਹਣ ਤੇ ਨਜਾਇਜ਼ ਸ਼ਰਾਬ ਬਰਾਮਦ ...
ਸੰਨੀ ਐਨਕਲੇਵ ਦੇ ਨਿਰਦੇਸ਼ਕ ਜਰਨੈਲ ਸਿੰਘ ਬਾਜਵਾ ਨੂੰ ਪੁਲਿਸ ਪੰਜਾਬ ਸਟੇਟ ਕੰਜ਼ਿਊਮਰ ਫੋਰਮ 'ਚ ਕਰੇਗੀ ਪੇਸ਼
. . .  1 day ago
ਚੰਡੀਗੜ੍ਹ, 5 ਅਗਸਤ (ਸੁਰਜੀਤ ਸਿੰਘ ਸੱਤੀ)- ਮੋਹਾਲੀ ਸਥਿਤ ਸੰਨੀ ਐਨਕਲੇਵ ਦੇ ਨਿਰਦੇਸ਼ਕ ਜਰਨੈਲ ਸਿੰਘ ਬਾਜਵਾ ਨੂੰ ਪੁਲਿਸ ਵਲੋਂ ਪੰਜਾਬ ਸਟੇਟ ਕੰਜ਼ਿਊਮਰ ਫੋਰਮ 'ਚ ਪੇਸ਼ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬਾਜਵਾ ਰਿਣਦਾਤਾਵਾਂ...
ਪੰਜਾਬ ਕੈਬਨਿਟ ਨੇ ਇੱਕ ਸਾਲ ਲਈ ਵਧਾਈ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ
. . .  1 day ago
ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕੈਬਨਿਟ ਨੇ ਅੱਜ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਨੂੰ ਇੱਕ ਸਾਲ ਲਈ ਵਧਾਏ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸਿਹਤ ਬੀਮਾ ਯੋਜਨਾ ਨੂੰ ਵਧਾਉਣ ਦੇ ਨਾਲ...
ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਖ਼ਰਚੇ 501.07 ਕਰੋੜ ਰੁਪਏ ਨੂੰ ਕੈਬਨਿਟ ਨੇ ਦਿੱਤੀ ਮਨਜ਼ੂਰੀ
. . .  1 day ago
ਚੰਡੀਗੜ੍ਹ/ਅਜਨਾਲਾ 5 ਅਗਸਤ (ਵਿਕਰਮਜੀਤ ਸਿੰਘ ਮਾਨ, ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਕੋਵਿਡ-19 ਨਾਲ ਨਜਿੱਠਣ ਲਈ ਮਗਰਲੇ ਸਮੇਂ ਦੌਰਾਨ 501.07 ਕਰੋੜ ਰੁਪਏ ਦੇ ਖ਼ਰਚੇ ਨੂੰ ਅੱਜ ਪੰਜਾਬ ਮੰਤਰੀ ਮੰਡਲ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੁੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 8 ਹੋਰ ਮਾਮਲੇ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ, 5 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 8 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 601 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ...
ਮਾਛੀਵਾੜਾ 'ਚ ਕੋਰੋਨਾ ਬਲਾਸਟ, ਆੜ੍ਹਤੀ ਸਮੇਤ 6 ਵਿਅਕਤੀ ਆਏ ਪਾਜ਼ੀਟਿਵ
. . .  1 day ago
ਮਾਛੀਵਾੜਾ ਸਾਹਿਬ, 5 ਅਗਸਤ (ਮਨੋਜ ਕੁਮਾਰ)- ਜ਼ਿਲ੍ਹਾ ਲੁਧਿਆਣਾ ਦੇ ਮਾਛੀਵਾੜਾ 'ਚ ਅੱਜ ਦੇ ਸਭ ਤੋਂ ਵੱਧ 6 ਮਾਮਲੇ ਸਾਹਮਣੇ ਆਏ ਹਨ। ਇੱਥੇ ਗੁਰਾਂ ਕਾਲੋਨੀ ਦੇ ਆੜ੍ਹਤੀ, ਉਸ ਦੇ ਨੌਜਵਾਨ ਪੁੱਤਰ, ਦੋ ਔਰਤਾਂ, ਸਿਹਤ ਵਿਭਾਗ ਦਾ ਇੰਸਪੈਕਟਰ ਅਤੇ ਇੰਦਰਾ ਕਾਲੋਨੀ ਦੇ ਇੱਕ ਨੌਜਵਾਨ ਦੀ...
ਜ਼ਹਿਰੀਲੀ ਸ਼ਰਾਬ ਦੇ ਮੁੱਦੇ 'ਤੇ ਕੈਪਟਨ ਨੇ ਪ੍ਰਭਾਵਿਤ ਜ਼ਿਲ੍ਹਿਆਂ ਦੇ ਡੀ. ਸੀਜ਼ ਅਤੇ ਐੱਸ. ਐੱਸ. ਪੀਜ਼ ਨਾਲ ਕੀਤੀ ਗੱਲਬਾਤ
. . .  1 day ago
ਚੰਡੀਗੜ੍ਹ, 5 ਅਗਸਤ- ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਡੀ. ਸੀਜ਼ ਅਤੇ ਐੱਸ. ਐੱਸ. ਪੀਜ਼ ਨਾਲ ਵਿਸਥਾਰਪੂਰਵਕ ਸਮੀਖਿਆ ਕੀਤੀ। ਮੁੱਖ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 33 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 5 ਅਗਸਤ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 33 ਨਵੇਂ ਮਾਮਲੇ ਸਾਹਮਣੇ ਆਉਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਈਆਂ ਕੋਵਿਡ-19 ਦੀਆਂ ਰਿਪੋਰਟਾਂ ਅਨੁਸਾਰ ਬਲਾਕ ਮਹਿਲ ਕਲਾਂ 'ਚ 4, ਬਲਾਕ...
ਜੀ. ਐੱਸ. ਡੀ. ਪੀ. ਦਾ ਵਾਧੂ ਉਧਾਰ ਲੈਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫ਼ੈਸਲਾ
. . .  1 day ago
ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਸਾਲ 2020-21 'ਚ ਜੀ. ਐੱਸ. ਡੀ. ਪੀ. ਦੇ 2 ਫ਼ੀਸਦੀ ਦਾ ਵਾਧੂ ਉਧਾਰ ਲੈਣ ਅਤੇ ਵਪਾਰ 'ਚ ਆਸਾਨੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਬੈਠਕ...
ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਅਤੇ ਲਾਹਣ ਸਣੇ 7 ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ 5 ਅਗਸਤ (ਲਾਡੀ, ਥਿੰਦ, ਹੈਪੀ)- ਐੱਸ. ਐੇੱਸ. ਪੀ. ਜਸਪ੍ਰੀਤ ਸਿੰਘ ਸਿੱਧੂ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਦੇ ਖ਼ਿਲਾਫ਼ ਚਲਾਈ ਹੋਈ ਵਿਸ਼ੇਸ਼ ਮੁਹਿੰਮ ਨੂੰ ਬਰਕਰਾਰ ਰੱਖਣ ਦੇ ਦਿੱਤੇ ਹੋਏ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ...
ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਦੀ ਵਸਨੀਕ ਇਕ ਔਰਤ ਦੀ ਕੋਰੋਨਾ ਕਾਰਨ ਮੌਤ
. . .  1 day ago
ਬੇਗੋਵਾਲ, 5 ਅਗਸਤ (ਸੁਖਜਿੰਦਰ ਸਿੰਘ)- ਜ਼ਿਲ੍ਹਾ ਕਪੂਰਥਲਾ, ਹਲਕਾ ਭੁਲੱਥ ਦੇ ਕਸਬਾ ਬੇਗੋਵਾਲ ਦੇ ਪਿੰਡ ਮਿਆਣੀ ਭੱਗੂਪੁਰੀਆ ਦੀ ਵਸਨੀਕ ਇਕ ਔਰਤ ਜਸਵੀਰ ਕੌਰ (70) ਪਤਨੀ ਪਲਵਿੰਦਰ ਸਿੰਘ ਦੀ ਜਲੰਧਰ ਵਿਖੇ ਇਲਾਜ ਦੌਰਾਨ ਕੋਰੋਨਾ ਕਾਰਨ ਮੌਤ ਹੋ ਗਈ। ਜਿਸ ਦਾ ਅੱਜ ਅੰਤਿਮ ਸਸਕਾਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 17 ਸਾਵਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰਾਂ ਤਾਂ ਸਿਰਫ ਹਕੂਮਤ ਹੀ ਕਰ ਰਹੀਆਂ ਹਨ, ਰਾਜ ਪ੍ਰਬੰਧ ਨਹੀਂ, ਚੰਗੇ ਸ਼ਾਸਨ ਬਾਰੇ ਸੋਚਣਾ ਤਾਂ ਦੂਰ ਦੀ ਗੱਲ ਹੀ ਹੈ। -ਅਗਿਆਤ

ਪਹਿਲਾ ਸਫ਼ਾ

ਅੰਮ੍ਰਿਤਸਰ, ਤਰਨ ਤਾਰਨ ਜ਼ਿਲ੍ਹੇ ਤੇ ਬਟਾਲਾ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 43 ਮੌਤਾਂ

ਟਾਂਗਰਾ/ ਤਰਨ ਤਾਰਨ/ ਬਟਾਲਾ, 31 ਜੁਲਾਈ (ਹਰਜਿੰਦਰ ਸਿੰਘ ਕਲੇਰ, ਹਰਿੰਦਰ ਸਿੰਘ, ਵਿਕਾਸ ਮਰਵਾਹਾ, ਕਾਹਲੋਂ)-ਅੱਜ ਅੰਮ੍ਰਿਤਸਰ ਦੇ ਟਾਂਗਰਾ, ਤਰਨ ਤਾਰਨ ਤੇ ਬਟਾਲਾ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 43 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ ਕਈ ਅਜੇ ਵੀ ਵੱਖ-ਵੱਖ ਹਸਪਤਾਲਾਂ 'ਚ ...

ਪੂਰੀ ਖ਼ਬਰ »

5 ਅਗਸਤ ਤੋਂ ਖੁੱਲ੍ਹਣਗੇ ਜਿਮ, ਸਟੇਡੀਅਮ

* ਸਕੂਲ, ਕਾਲਜ, ਕੋਚਿੰਗ ਸੰਸਥਾਵਾਂ, ਸਿਨੇਮਾ ਹਾਲ, ਬਾਰ, ਆਡੀਟੋਰੀਅਮ, ਸਵੀਮਿੰਗ ਪੂਲ 31 ਤੱਕ ਬੰਦ * ਰਾਤ 10 ਵਜੇ ਤੱਕ ਖੁੱਲ੍ਹੇ ਰਹਿਣਗੇ ਹੋਟਲ ਅਤੇ ਰੈਸਟੋਰੈਂਟ ਚੰਡੀਗੜ੍ਹ, 31 ਜੁਲਾਈ (ਹਰਕਵਲਜੀਤ ਸਿੰਘ)-ਪੰਜਾਬ ਸਰਕਾਰ ਨੇ ਅੱਜ ਭਾਰਤ ਸਰਕਾਰ ਵਲੋਂ ਸੂਬਿਆਂ ਨੂੰ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਨਾਲ 15 ਮੌਤਾਂ-921 ਨਵੇਂ ਮਾਮਲੇ

ਚੰਡੀਗੜ੍ਹ, 31 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ 'ਚ ਦੇਰ ਸ਼ਾਮ ਤੱਕ ਵੱਖ-ਵੱਖ ਥਾਵਾਂ ਤੋਂ ਜਿੱਥੇ 921 ਨਵੇਂ ਮਾਮਲੇ ਸਾਹਮਣੇ ਆਏ ਹਨ, ਉੱਥੇ 15 ਹੋਰ ਮੌਤਾਂ ਵੀ ਦਰਜ ਕੀਤੀਆਂ ਗਈਆਂ ਹਨ। ਅੱਜ ਹੋਈਆਂ ਮੌਤਾਂ 'ਚੋਂ 6 ਲੁਧਿਆਣਾ, 4 ਅੰਮ੍ਰਿਤਸਰ, 2 ਜਲੰਧਰ, 1 ਤਰਨ ਤਾਰਨ ਤੇ 2 ...

ਪੂਰੀ ਖ਼ਬਰ »

ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 64 % ਹੋਈ

24 ਘੰਟਿਆਂ 'ਚ ਆਏ 56063 ਮਾਮਲੇ ਨਵੀਂ ਦਿੱਲੀ, 31 ਜੁਲਾਈ (ਏਜੰਸੀ)-ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ 56063 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਠੀਕ ਹੋਣ ਵਾਲੇ ਮਰੀਜ਼ਾਂ ਦੀ ਦਰ ਵੀ ਵੱਧ ਕੇ 64.54 ਫ਼ੀਸਦੀ ਹੋ ਗਈ ...

ਪੂਰੀ ਖ਼ਬਰ »

ਆਪਸ 'ਚ ਭਿੜੇ ਦੋ ਥਾਣੇਦਾਰ, ਇਕ ਨੇ ਚਲਾਈਆਂ ਗੋਲੀਆਂ

ਮੋਗਾ, 31 ਜੁਲਾਈ (ਗੁਰਤੇਜ ਸਿੰਘ)- ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਜ਼ਦੀਕ ਐਸ. ਐਸ. ਪੀ. ਦਫ਼ਤਰ ਕੋਲ ਬਣੇ ਖ਼ਜ਼ਾਨਾ ਦਫ਼ਤਰ ਵਿਖੇ ਮਾਹੌਲ ਉਸ ਸਮੇਂ ਦਹਿਸ਼ਤ ਵਾਲਾ ਬਣ ਗਿਆ, ਜਦੋਂ ਦੋ ਥਾਣੇਦਾਰਾਂ ਦੀ ਆਪਸੀ ਤਕਰਾਰ ਤੋਂ ਬਾਅਦ ਤਾੜ-ਤਾੜ ਗੋਲੀਆਂ ਚੱਲਣ ਲੱਗੀਆਂ। ...

ਪੂਰੀ ਖ਼ਬਰ »

31 ਅਗਸਤ ਤੱਕ ਨਹੀਂ ਚੱਲਣਗੀਆਂ ਅੰਤਰਰਾਸ਼ਟਰੀ ਉਡਾਣਾਂ

ਨਵੀਂ ਦਿੱਲੀ, 31 ਜੁਲਾਈ (ਏਜੰਸੀ)-ਵਧਦੇ ਕੋਰੋਨਾ ਖ਼ਤਰੇ ਵਿਚਾਲੇ ਭਾਰਤ ਵਿਚ ਅੰਤਰਰਾਸ਼ਟਰੀ ਉਡਾਣਾਂ 'ਤੇ ਲਗਾਈ ਗਈ ਪਾਬੰਦੀ ਇਕ ਵਾਰ ਫਿਰ 31 ਅਗਸਤ ਤੱਕ ਵਧਾ ਦਿੱਤੀ ਗਈ ਹੈ। ਭਾਰਤ ਸਰਕਾਰ ਦੇ ਨਾਗਰਿਕ ਹਵਾਬਾਜ਼ੀ ਮੰਤਰਾਲੇ (ਡੀ. ਜੀ. ਸੀ. ਏ.) ਨੇ ਅੰਤਰਰਾਸ਼ਟਰੀ ਉਡਾਣਾਂ 'ਤੇ 31 ...

ਪੂਰੀ ਖ਼ਬਰ »

ਚੰਡੀਗੜ੍ਹ-ਲੁਧਿਆਣਾ ਪ੍ਰਾਜੈਕਟ 'ਚ ਤੇਜ਼ੀ ਲਈ 4 ਹਜ਼ਾਰ ਕਰੋੜ ਮਨਜ਼ੂਰ

ਨਵੀਂ ਦਿੱਲੀ, 31 ਜੁਲਾਈ (ਏਜੰਸੀ)- ਭਾਰਤੀ ਰਾਸ਼ਟਰੀ ਰਾਜ ਮਾਰਗ ਅਥਾਰਟੀ (ਐਨ.ਐਚ.ਏ.ਆਈ.) ਨੇ ਚੰਡੀਗੜ੍ਹ-ਲੁਧਿਆਣਾ ਪ੍ਰਾਜੈਕਟ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ 4 ਹਜ਼ਾਰ ਕਰੋੜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਾਜੈਕਟ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇ ਦਾ ਹੀ ...

ਪੂਰੀ ਖ਼ਬਰ »

ਭਾਰਤ ਵਲੋਂ ਚੀਨ ਤੋਂ ਟੀ.ਵੀ. ਆਯਾਤ 'ਤੇ ਪਾਬੰਦੀ

ਨਵੀਂ ਦਿੱਲੀ, 31 ਜੁਲਾਈ (ਏਜੰਸੀ)-ਭਾਰਤ ਸਰਕਾਰ ਨੇ ਰੰਗੀਨ ਟੈਲੀਵਿਜ਼ਨਾਂ ਦੇ ਆਯਾਤ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਕਦਮ ਸਥਾਨਕ ਨਿਰਮਾਤਾਵਾਂ ਨੂੰ ਉਤਸ਼ਾਹਿਤ ਕਰ ਲਈ ਅਤੇ ਚੀਨ ਤੋਂ ਹੋਣ ਵਾਲੇ ਸ਼ਿਪਮੈਂਟ ਵਿਚ ਕਟੌਤੀ ਕਰਨ ਲਈ ਚੁੱਕਿਆ ਗਿਆ ਹੈ। ਭਾਰਤ ਸਰਕਾਰ ਨੇ ...

ਪੂਰੀ ਖ਼ਬਰ »

ਦੁਨੀਆ ਭਰ 'ਚ ਸਥਿਤੀ


ਖ਼ਬਰ ਸ਼ੇਅਰ ਕਰੋ

ਮਹਿਬੂਬਾ ਦੀ ਨਜ਼ਰਬੰਦੀ 'ਚ 3 ਮਹੀਨੇ ਦਾ ਵਾਧਾ

ਸ੍ਰੀਨਗਰ, 31 ਜੁਲਾਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਪ੍ਰਸ਼ਾਸਨ ਵਲੋਂ ਸਾਬਕਾ ਮੁੱਖ ਮੰਤਰੀ ਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੀ ਪ੍ਰਧਾਨ ਮਹਿਬੂਬਾ ਮੁਫਤੀ ਦੀ ਨਜ਼ਰਬੰਦੀ ਰਾਸ਼ਟਰੀ ਸੁਰੱਖਿਆ ਕਾਨੂੰਨ (ਪੀ.ਐਸ.ਏ.) ਤਹਿਤ ਹੋਰ 3 ਮਹੀਨੇ ਲਈ ਵਧਾ ਦਿੱਤੀ ਹੈ। ...

ਪੂਰੀ ਖ਼ਬਰ »

ਪਾਕਿ ਵਲੋਂ ਅਫ਼ਗਾਨਿਸਤਾਨ ਸਰਹੱਦ 'ਤੇ ਭਾਰੀ ਗੋਲੀਬਾਰੀ

ਅੰਮ੍ਰਿਤਸਰ, 31 ਜੁਲਾਈ (ਸੁਰਿੰਦਰ ਕੋਛੜ)-ਪਾਕਿ ਵਲੋਂ ਅਫ਼ਗਾਨਿਸਤਾਨ ਸਰਹੱਦ ਪਾਰ ਕੀਤੀ ਭਾਰੀ ਗੋਲੀਬਾਰੀ ਤੇ ਰਾਕੇਟ ਹਮਲੇ 'ਚ ਘੱਟੋ-ਘੱਟ 15 ਅਫ਼ਗ਼ਾਨ ਨਾਗਰਿਕਾਂ ਦੇ ਮਾਰੇ ਜਾਣ ਤੇ 80 ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ। ਬੰਦ ਚਮਨ-ਸਪਿਨ ਬੋਲਡਕ ਬਾਰਡਰ ਕਰਾਸਿੰਗ 'ਤੇ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਪ੍ਰੇਮ ਸਿੱਕਾ ਬਰਤਾਨੀਆ ਦੇ ਹਾਊਸ ਆਫ ਲਾਰਡ ਦੇ ਮੈਂਬਰ ਬਣੇ

ਲੰਡਨ 31 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦੇ ਪ੍ਰੇਮ ਸਿੱਕਾ ਬਰਤਾਨੀਆ ਦੇ ਹਾਊਸ ਆਫ ਲਾਰਡ ਦੇ ਮੈਂਬਰ ਬਣੇ ਹਨ। ਪ੍ਰੇਮ ਸਿੱਕਾ ਭਾਰਤ ਤੋਂ ਯੂ. ਕੇ. ਗਏ ਸਨ। ਉਹ ਯੂ. ਕੇ. ਦੇ ਪ੍ਰਸਿੱਧ ਅਕਾਊਂਟੈਂਟ ਹਨ, ਜੋ ਕਿ ਸ਼ੈਫੀਲਡ ਯੂਨੀਵਰਸਿਟੀ ਵਿਚ ਪ੍ਰੋਫੈਸਰ ...

ਪੂਰੀ ਖ਼ਬਰ »

ਭਾਰਤ 'ਚ ਆਕਸਫੋਰਡ ਦੀ ਵੈਕਸਿਨ ਦਾ ਦੂਸਰੇ ਤੇ ਤੀਸਰੇ ਪੜਾਅ ਲਈ ਮਨੁੱਖੀ ਟਰਾਈਲ ਦਾ ਰਸਤਾ ਸਾਫ

ਨਵੀਂ ਦਿੱਲੀ, 31 ਜੁਲਾਈ (ਏਜੰਸੀ)-ਭਾਰਤ ਵਿਚ ਆਕਸਫੋਰਡ ਯੂਨੀਵਰਸਿਟੀ ਦੀ ਕੋਰੋਨਾ ਵੈਕਸਿਨ ਦੇ ਦੂਸਰੇ ਤੇ ਤੀਸਰੇ ਪੜਾਅ ਦੀ ਕਲੀਨੀਕਲ ਮਨੁੱਖੀ ਟਰਾਈਲ ਦਾ ਰਸਤਾ ਸਾਫ ਹੋ ਗਿਆ ਹੈ। ਸੈਂਟਰਲ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜੇਸ਼ਨ ਦੇ ਮਹਿਰਾਂ ਦੀ ਕਮੇਟੀ ਨੇ ਸੀਰਮ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ 'ਚ ਸੈਨੇਟਾਈਜ਼ਰ ਪੀਣ ਨਾਲ 10 ਮੌਤਾਂ

ਅਮਰਾਵਤੀ, 31 ਜੁਲਾਈ (ਏਜੰਸੀ)-ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਦੇ ਕੁਰੀਚੇਦੂ ਮੰਡਲ ਇਲਾਕੇ 'ਚ ਤਾਲਾਬੰਦੀ ਦੇ ਚੱਲਦੇ ਸ਼ਰਾਬ ਨਾ ਮਿਲਣ 'ਤੇ ਸੈਨੇਟਾਈਜਰ ਪੀਣ ਨਾਲ 10 ਵਿਅਕਤੀਆਂ ਦੀ ਮੌਤ ਹੋ ਗਈ ਹੈ। ਪ੍ਰਕਾਸ਼ਮ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਸਿਧਾਰਥ ਕੌਸ਼ਲ ਨੇ ...

ਪੂਰੀ ਖ਼ਬਰ »

ਕੇਂਦਰ ਡਾਕਟਰਾਂ ਨੂੰ ਸਮੇਂ ਸਿਰ ਤਨਖਾਹਾਂ ਦੇਣਾ ਯਕੀਨੀ ਬਣਾਏ-ਸੁਪਰੀਮ ਕੋਰਟ

ਨਵੀਂ ਦਿੱਲੀ, 31 ਜੁਲਾਈ (ਏਜੰਸੀ)-ਸਿਹਤ ਸੰਭਾਲ (ਹੈਲਥਕੇਅਰ) ਵਰਕਰਾਂ ਨੂੰ ਤਨਖਾਹ ਦੇਣ ਦੇ ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਮਹਾਰਾਸ਼ਟਰ, ਪੰਜਾਬ, ਕਰਨਾਟਕ ਤੇ ਤ੍ਰਿਪੁਰਾ ਦੀਆਂ ਸਰਕਾਰਾਂ ਵਲੋਂ ਅਜੇ ਤੱਕ ਸਿਹਤ ਵਰਕਰਾਂ ...

ਪੂਰੀ ਖ਼ਬਰ »

ਜਿਮ ਖੋਲ੍ਹਣ ਸਬੰਧੀ ਭੰਬਲਭੂਸੇ ਤੋਂ ਬਾਅਦ ਸਿਹਤ ਮੰਤਰੀ ਦਾ ਸਪੱਸ਼ਟੀਕਰਨ

ਪੰਜਾਬ ਵਿਚ ਜਿਮ ਨਾ ਖੋਲ੍ਹਣ ਸਬੰਧੀ ਅੱਜ ਲੁਧਿਆਣਾ ਦੇ ਇਕ ਸਮਾਗਮ ਦੌਰਾਨ ਸਿਹਤ ਮੰਤਰੀ ਵਲੋਂ ਦਿੱਤੇ ਬਿਆਨ ਨੂੰ ਲੈ ਕੇ ਸਾਰਾ ਦਿਨ ਭੰਬਲਭੂਸਾ ਪਿਆ ਰਿਹਾ ਕਿਉਂਕਿ ਰਾਜ ਸਰਕਾਰ ਵਲੋਂ ਜੋ ਅਨਲਾਕ-3 ਸਬੰਧੀ ਆਦੇਸ਼ ਜਾਰੀ ਕੀਤੇ ਗਏ ਸਨ ਉਸ 'ਚ ਜਿਮ ਖੋਲ੍ਹਣ ਦੀ ਗੱਲ ਕਹੀ ਗਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX