ਤਾਜਾ ਖ਼ਬਰਾਂ


ਠਾਣੇ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 10
. . .  18 minutes ago
ਮੁੰਬਈ, 21 ਸਤੰਬਰ - ਮਹਾਰਾਸ਼ਟਰ ਦੇ ਠਾਣੇ 'ਚ ਪੈਂਦੇ ਭਿਵੰਡੀ ਵਿਖੇ ਇੱਕ 3 ਮੰਜ਼ਲਾਂ ਇਮਾਰਤ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10...
ਜਮਸ਼ੇਰ ਖਾਸ ਦੇ ਸਾਬਕਾ ਮੈਂਬਰ ਪੰਚਾਇਤ ਦੀ ਗੋਲੀ ਮਾਰ ਕੇ ਹੱਤਿਆ
. . .  22 minutes ago
ਜੰਡਿਆਲਾ ਮੰਜਕੀ, 21 ਸਤੰਬਰ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਦੇ ਕਸਬਾ ਜਮਸ਼ੇਰ ਖਾਸ ਵਿੱਚ ਸਾਬਕਾ ਮੈਂਬਰ ਪੰਚਾਇਤ ਮਾਨ ਸਿੰਘ ਰਾਣਾ (65 ਸਾਲ) ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਸਮਾਚਾਰ ਹੈ। ਥਾਣਾ ਮੁਖੀ ਸਬ ਇੰਸਪੈਕਟਰ...
ਕੋਵਿਡ 19 ਤੋਂ ਠੀਕ ਹੋਣ ਦੇ ਮਾਮਲਿਆਂ 'ਚ ਭਾਰਤ ਚੋਟੀ 'ਤੇ ਕਾਬਜ਼
. . .  45 minutes ago
ਨਵੀਂ ਦਿੱਲੀ, 21 ਸਤੰਬਰ - ਸਿਹਤ ਮੰਤਰਾਲੇ ਅਨੁਸਾਰ ਕੋਵਿਡ 19 ਤੋਂ ਠੀਕ ਹੋਣ ਦੇ ਮਾਮਲਿਆਂ 'ਚ ਭਾਰਤ ਦੁਨੀਆਂ ਭਰ 'ਚ ਪਹਿਲੇ ਸਥਾਨ 'ਤੇ ਕਾਬਜ਼ ਹੈ। ਭਾਰਤ 'ਚ ਹੁਣ ਤੱਕ 43 ਲੱਖ ਤੋਂ ਵੱਧ ਲੋਕ ਕੋਵਿਡ 19 ਤੋਂ ਠੀਕ ਹੋ ਚੁੱਕੇ ਹਨ, ਜੋ ਕਿ ਕੁਲ ਦੁਨੀਆ ਦੇ ਠੀਕ ਹੋਣ ਦੇ ਮਾਮਲਿਆਂ...
ਅੱਜ ਮੁੜ ਤੋਂ ਸੈਲਾਨੀਆਂ ਲਈ ਖੁੱਲ੍ਹੇਗਾ ਤਾਜ ਮਹਿਲ
. . .  50 minutes ago
ਆਗਰਾ, 21 ਸਤੰਬਰ - ਅਨਲਾਕ-4 ਦੇ ਤਹਿਤ ਤਾਜ ਮਹਿਲ ਅੱਜ ਮੁੜ ਤੋਂ ਸੈਲਾਨੀਆਂ ਲਈ ਖੁੱਲਣ ਜਾ ਰਿਹਾ ਹੈ। ਕੋਵਿਡ 19 ਦੇ ਚੱਲਦਿਆਂ ਮਾਰਚ ਮਹੀਨੇ ਤੋਂ ਤਾਜ ਮਹਿਲ...
ਮਹਾਰਾਸ਼ਟਰ : ਠਾਣੇ 'ਚ ਇਮਾਰਤ ਡਿੱਗਣ ਕਾਰਨ 5 ਮੌਤਾਂ
. . .  about 1 hour ago
ਮੁੰਬਈ, 21 ਸਤੰਬਰ - ਮਹਾਰਾਸ਼ਟਰ ਦੇ ਠਾਣੇ 'ਚ ਪੈਂਦੇ ਭਿਵੰਡੀ ਵਿਖੇ ਇੱਕ 3 ਮੰਜ਼ਲਾਂ ਇਮਾਰਤ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਮਲਬੇ ਹੇਠਾਂ ਦੱਬੇ 20 ਲੋਕਾਂ ਨੂੰ ਐਨ.ਡੀ.ਆਰ.ਐਫ ਵੱਲੋਂ ਸਥਾਨਕ ਲੋਕਾਂ ਦੀ ਮਦਦ...
ਆਈ.ਪੀ.ਐਲ-2020 : ਸਨਰਾਈਜ਼ਰਸ ਹੈਦਰਾਬਾਦ ਤੇ ਰਾਇਲ ਚੈਲੇਂਜਰਸ ਬੈਂਗਲੌਰ ਦਾ ਮੁਕਾਬਲਾ ਅੱਜ
. . .  about 1 hour ago
ਆਬੂ ਧਾਬੀ, 21 ਸਤੰਬਰ - ਆਈ.ਪੀ.ਐਲ-2020 'ਚ ਅੱਜ ਦਾ ਮੁਕਾਬਲਾ ਵਿਰਾਟ ਕੋਹਲੀ ਦੀ ਅਗਵਾਈ ਵਾਲੀ ਰਾਇਲ ਚੈਲੇਂਜਰਸ ਬੈਂਗਲੌਰ ਤੇ ਡੇਵਿਡ ਵਾਰਨਰ ਦੀ ਅਗਵਾਈ ਵਾਲੀ ਸਨਰਾਈਜ਼ਰਸ ਹੈਦਰਾਬਾਦ...
ਅੱਜ ਦਾ ਵਿਚਾਰ
. . .  about 1 hour ago
ਮਿਜ਼ੋਰਮ 'ਚ ਆਇਆ ਭੂਚਾਲ
. . .  23 minutes ago
ਆਈ.ਪੀ.ਐਲ. 2020 : ਦਿੱਲੀ ਨੇ ਪੰਜਾਬ ਨੂੰ ਹਰਾਇਆ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਤੇ ਦਿੱਲੀ ਦਾ ਮੈਚ ਸੁਪਰ ਓਵਰ 'ਚ ਪੁੱਜਾ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 7 ਗੇਂਦਾਂ 'ਤੇ 13 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 18 ਗੇਂਦਾਂ 'ਤੇ 42 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਕਿੰਗਜ਼ ਇਲੈੱਵਨ ਪੰਜਾਬ ਨੂੰ 36 ਗੇਂਦਾਂ 'ਤੇ 74 ਦੌੜਾਂ ਦੀ ਜ਼ਰੂਰਤ
. . .  1 day ago
ਆਈ.ਪੀ.ਐਲ. 2020 : ਪੰਜਾਬ ਨੂੰ ਮਿਲਿਆ 158 ਦੌੜਾਂ ਦਾ ਟੀਚਾ
. . .  1 day ago
ਉਸਤਾਦ ਰਾਗੀ ਭਾਈ ਬਲਬੀਰ ਸਿੰਘ ਬੀੜ ਬਾਬਾ ਬੁੱਢਾ ਸਾਹਿਬ ਜੀ ਨਹੀਂ ਰਹੇ
. . .  1 day ago
ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ )- ਉਸਤਾਦ ਰਾਗੀ ਭਾਈ ਬਲਬੀਰ ਸਿੰਘ (75) 'ਬੀੜ ਬਾਬਾ ਬੁੱਢਾ ਸਾਹਿਬ ਜੀ ਵਾਲੇ' ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ। ਉਸਤਾਦ ਭਾਈ ...
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣ ਵਾਸਤੇ ਮਿਥਿਆ ਪ੍ਰੋਗਰਾਮ ਮੁਲਤਵੀ
. . .  1 day ago
ਚੰਡੀਗੜ੍ਹ , 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਕੱਲ੍ਹ ਪਾਵਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ...
ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਅਹੁਦੇ ਤੋਂ ਦਿਆਂਗਾ ਅਸਤੀਫ਼ਾ - ਦੁਸ਼ਅੰਤ ਚੌਟਾਲਾ
. . .  1 day ago
ਨਵੀਂ ਦਿੱਲੀ , 20 ਸਤੰਬਰ - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਨੇ ਕਿਹਾ ਹੈ ਕਿ ਜੇ ਐਮ ਐੱਸ ਪੀ ਨੂੰ ਖ਼ਤਰਾ ਹੋਇਆ ਤਾਂ ਮੈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ।
ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਲੜਾਂਗਾ - ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਹਿਦ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਦ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਆਖ਼ਰੀ ਸਾਹ ਤੱਕ ਉਹ ਲੜਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੈਰ ਸੰਵਿਧਾਨਿਕ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਭਾਜਪਾ ਦੇ ਸਹਿਯੋਗੀਆਂ ਸਮੇਤ...
ਸੰਸਦ ਮੈਂਬਰ ਔਜਲਾ ਨੇ ਰਾਜਨਾਥ ਨੂੰ ਮਿਲ ਕੇ ਚੁੱਕੇ ਵਿਕਾਸ ਕਾਰਜਾਂ ਦੇ ਮੁੱਦੇ
. . .  1 day ago
ਅੰਮ੍ਰਿਤਸਰ, 20 ਸਤੰਬਰ - ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਕਾਸ ਸਬੰਧੀ ਲੰਬਿਤ ਪਏ ਕਈ ਮੁੱਦਿਆਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਵਿਚ ਵੱਲਾਂ ਰੇਲ ਕਰਾਸਿੰਗ ਲਈ ਐਨ.ਓ.ਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੱਲਾਂ ਦਾ ਵਿਕਾਸ, ਵੱਲਾਂ ਸਬਜ਼ੀ...
ਪੂਰਬੀ ਲਦਾਖ਼ 'ਚ ਫਿੰਗਰ 4 ਦੇ ਕੋਲ 6 ਪਹਾੜੀ ਇਲਾਕਿਆਂ 'ਚ ਭਾਰਤ ਦਾ ਕਬਜ਼ਾ - ਮੀਡੀਆ ਰਿਪੋਰਟ
. . .  1 day ago
ਨਵੀਂ ਦਿੱਲੀ, 20 ਸਤੰਬਰ - ਮੀਡੀਆ 'ਚ ਆਈਆਂ ਰਿਪੋਰਟਾਂ ਮੁਤਾਬਿਕ ਭਾਰਤੀ ਫ਼ੌਜ ਨੇ ਪਿਛਲੇ ਤਿੰਨ ਹਫ਼ਤਿਆਂ ਵਿਚ ਚੀਨ ਦੇ ਨਾਲ ਅਸਲ ਨਿਯੰਤਰਨ ਰੇਖਾ 'ਤੇ 6 ਨਵੇਂ ਪ੍ਰਮੁੱਖ ਇਲਾਕਿਆਂ 'ਤੇ ਕਬਜ਼ਾ ਕਰ ਲਿਆ ਹੈ। ਭਾਰਤੀ ਫ਼ੌਜ ਨੇ 29 ਅਗਸਤ ਤੋਂ ਸਤੰਬਰ ਦੇ ਦੂਸਰੇ ਹਫ਼ਤੇ ਦੇ ਵਿਚਕਾਰ 6 ਨਵੀਆਂ ਉਚਾਈਆਂ...
ਆਈ.ਪੀ.ਐਲ. 2020 : ਕਿੰਗਜ਼ ਇਲੈਵਨ ਪੰਜਾਬ ਨੇ ਜਿੱਤੀ ਟਾਸ, ਪਹਿਲਾ ਗੇਂਦਬਾਜ਼ੀ ਦਾ ਫੈਸਲਾ
. . .  1 day ago
ਅਬੂ ਧਾਬੀ, 20 ਸਤੰਬਰ - ਆਈ.ਪੀ.ਐਲ. 2020 'ਚ ਅੱਜ ਪੰਜਾਬ ਦਾ ਦਿੱਲੀ ਨਾਲ ਮੁਕਾਬਲਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਚੋਟੀ ਦੇ ਅੱਧੀ ਦਰਜਨ ਕਲਾਕਾਰ 'ਕਿਸਾਨੀ ਸੰਘਰਸ਼' ਦੀ ਹਮਾਇਤ 'ਚ ਨਿਤਰੇ
. . .  1 day ago
ਕੁੱਪ ਕਲਾਂ (ਸੰਗਰੂਰ), 20 ਸਤੰਬਰ ( ਮਨਜਿੰਦਰ ਸਿੰਘ ਸਰੌਦ ) - ਅੱਜ ਜਿਸ ਵੇਲੇ ਕੇਂਦਰ ਦੀ ਹਕੂਮਤ ਵੱਲੋਂ ਖੇਤੀ ਬਿੱਲਾਂ ਰਾਹੀਂ ਪੰਜਾਬ ਦੀ ਕਿਸਾਨੀ ਦੇ ਕਾਲੇ ਅਧਿਆਏ ਦੀ ਇਬਾਰਤ ਲਿਖੀ ਜਾ ਰਹੀ ਹੈ ਤਾਂ ਉਸ ਵੇਲੇ ਚਿਰਾਂ ਤੋਂ ਚੁੱਪ ਬੈਠੇ ਪੰਜਾਬ ਦੇ ਕਲਾਕਾਰ ਵਰਗ ਦਾ ਵੱਡਾ ਹਿੱਸਾ ਵੀ ਕਿਸਾਨੀ ਦੇ ਦਰਦ ਨੂੰ ਸਮਝਦਿਆਂ...
ਫ਼ਾਜ਼ਿਲਕਾ ਜ਼ਿਲ੍ਹੇ 'ਚ 55 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 20 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 55 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਫ਼ਾਜ਼ਿਲਕਾ ਦੇ 21 ਕੇਸ ਅਤੇ ਅਬੋਹਰ ਦੇ 34 ਕੇਸ ਹਨ। ਪੀੜਿਤਾਂ ਦੀ ਉਮਰ 10 ਸਾਲ ਤੋਂ ਲੈ ਕੇ 70 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ ਅੱਜ ਜ਼ਿਲ੍ਹੇ ਵਿਚ 49 ਜਣਿਆਂ ਨੇ ਕੋਰੋਨਾ...
ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, ਮੌਤਾਂ ਦੀ ਗਿਣਤੀ 118 ਹੋਈ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 91 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3708 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 118 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਰਾਜਪੁਰਾ 'ਚ 30 ਕੋਰੋਨਾ ਟੈਸਟ ਪਾਜ਼ੀਟਿਵ ਆਏ
. . .  1 day ago
ਰਾਜਪੁਰਾ , 20 ਸਤੰਬਰ (ਰਣਜੀਤ ਸਿੰਘ) - ਜਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ ਵੱਖ ਵੱਖ ਥਾਵਾਂ 30 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਸੀ ਐਮ ਉ ਡਾ ਹਰੀਸ਼ ਮਲਹੋਤਰਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 21 ਸਾਵਣ ਸੰਮਤ 552
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਪਹਿਲਾ ਸਫ਼ਾ

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਕੋਈ ਵੀ ਬਖ਼ਸ਼ਿਆ ਨਹੀਂ ਜਾਵੇਗਾ-ਕੈਪਟਨ

• ਸ਼ਰਾਬ ਮਾਫ਼ੀਆ ਨੂੰ ਖ਼ਤਮ ਕਰਨ ਦਾ ਕੀਤਾ ਵਾਅਦਾ • ਕਿਹਾ, ਵਿਰੋਧੀ ਧਿਰਾਂ ਬੇਕਸੂਰ ਲੋਕਾਂ ਦੀ ਮੌਤ 'ਤੇ ਸਿਆਸਤ ਖੇਡਣੀ ਬੰਦ ਕਰਨ ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ 'ਚ ਸ਼ਰਾਬ ਮਾਫੀਆ ਨੂੰ ਖ਼ਤਮ ...

ਪੂਰੀ ਖ਼ਬਰ »

ਤਰਨ ਤਾਰਨ 'ਚ ਇਕ ਹੋਰ ਮੌਤ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਪਿਛਲੇ ਵੀਰਵਾਰ ਤੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਅਜੇ ਰੁਕਦਾ ਨਜ਼ਰ ਨਹੀਂ ਆ ਰਿਹਾ | ਮੰਗਲਵਾਰ ਨੂੰ ਤਰਨ ਤਾਰਨ ਦੇ ਪਿੰਡ ਜੋਧਪੁਰ ਰੋਡ 'ਤੇ ਰਹਿਣ ਵਾਲੇ ਇਕ ਵਿਅਕਤੀ ਦੀ ...

ਪੂਰੀ ਖ਼ਬਰ »

ਮਿਥੇਨੋਲ ਦੇ 3 ਡਰੰਮ ਵੇਚਣ ਵਾਲਾ ਲੁਧਿਆਣਾ ਦਾ ਕਾਰੋਬਾਰੀ ਕਾਬੂ

ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਨਾਜਾਇਜ਼ ਸ਼ਰਾਬ ਦੁਖਾਂਤ ਮਾਮਲੇ ਵਿਚ ਇਕ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਨੇ ਲੁਧਿਆਣਾ ਸਥਿਤ ਪੇਂਟ ਸਟੋਰ ਦੇ ਮਾਲਕ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਕਥਿਤ ਤੌਰ 'ਤੇ ਤਿੰਨ ਜ਼ਿਲਿ੍ਹਆਂ 'ਚ 111 ਵਿਅਕਤੀਆਂ ਦੀਆਂ ਮੌਤਾਂ ਹੋ ਜਾਣ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਸਵੈ ਨੋਟਿਸ

ਚੰਡੀਗੜ੍ਹ, 4 ਅਗਸਤ (ਸੁਰਜੀਤ ਸਿੰਘ ਸੱਤੀ)-ਮਾਝੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ 100 ਤੋਂ ਵੱਧ ਮੌਤਾਂ ਹੋਣ ਦੇ ਮਾਮਲੇ 'ਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਖੁਦ ਨੋਟਿਸ ਲੈਂਦਿਆਂ ਮੁੱਖ ਸਕੱਤਰ ਤੇ ਡੀ.ਜੀ.ਪੀ. ਪੰਜਾਬ ਕੋਲੋਂ ਰਿਪੋਰਟ ਤਲਬ ਕਰ ਲਈ ਹੈ | ਇਨ੍ਹਾਂ ...

ਪੂਰੀ ਖ਼ਬਰ »

ਅਯੁੱਧਿਆ 'ਚ ਰਾਮ ਮੰਦਰ ਦਾ ਭੂਮੀ ਪੂਜਨ ਅੱਜ

ਅਯੁੱਧਿਆ, 4 ਅਗਸਤ (ਏਜੰਸੀ)-ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਲਈ ਭੂਮੀ ਪੂਜਨ ਸਮਾਗਮ ਬੁੱਧਵਾਰ ਨੂੰ ਹੋਵੇਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਦਰ ਦੀ ਨੀਂਹ ਰੱਖਣਗੇ | ਪ੍ਰਧਾਨ ਮੰਤਰੀ ਮੋਦੀ ਅਯੁੱਧਿਆ ਵਿਖੇ ਕਰੀਬ 3 ਘੰਟੇ ਤੱਕ ਰੁਕਣਗੇ ਅਤੇ 2014 'ਚ ਦੇਸ਼ ਦੇ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਨਾਲ ਗਈਆਂ ਜਾਨਾਂ ਦੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ-ਢੀਂਡਸਾ

ਕਿਹਾ, ਸੂਬੇ 'ਚ ਕਾਨੂੰਨ ਅਤੇ ਨਿਆਂ ਵਿਵਸਥਾ ਬਿਖ਼ਰੀ, ਲੋਕ ਕੀਤੇ ਮਾਫ਼ੀਆ ਰਾਜ ਦੇ ਹਵਾਲੇ • ਵਫ਼ਦ ਵਲੋਂ ਰਾਜਪਾਲ ਨੂੰ ਮੰਗ ਪੱਤਰ ਚੰਡੀਗੜ੍ਹ, 4 ਅਗਸਤ (ਵਿਕਰਮਜੀਤ ਸਿੰਘ ਮਾਨ)-ਰਾਜ ਸਭਾ ਮੈਂਬਰ ਅਤੇ ਸ਼ੋ੍ਰਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸ. ਸੁਖਦੇਵ ਸਿੰਘ ...

ਪੂਰੀ ਖ਼ਬਰ »

ਬਾਜਵਾ ਤੇ ਦੂਲੋ ਵਿਰੁੱਧ ਸਖ਼ਤ ਕਾਰਵਾਈ ਲਈ ਸੋਨੀਆ ਗਾਂਧੀ ਨੂੰ ਪੱਤਰ ਲਿਖਾਂਗਾ-ਜਾਖੜ

ਕਿਹਾ, ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਚੰਡੀਗੜ੍ਹ, 4 ਅਗਸਤ (ਅਜੀਤ ਬਿਊਰੋ)-ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪਾਰਟੀ ਦੇ ਦੋ ਰਾਜ ਸਭਾ ਮੈਂਬਰਾਂ ਸ. ਪ੍ਰਤਾਪ ਸਿੰਘ ਬਾਜਵਾ ਤੇ ਸ. ਸ਼ਮਸ਼ੇਰ ਸਿੰਘ ਦੂਲੋ ਦੀ ਘੋਰ ਅਨੁਸ਼ਾਸਨਹੀਣਤਾ ...

ਪੂਰੀ ਖ਼ਬਰ »

'ਕੈਪਟਨ ਲੱਭੋ ਮੁਹਿੰਮ' ਤਹਿਤ 'ਆਪ' ਆਗੂਆਂ ਵਲੋਂ ਪ੍ਰਦਰਸ਼ਨ

• ਮੁੱਖ ਮੰਤਰੀ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਜਾ ਰਹੇ ਕਈ ਆਗੂ ਹਿਰਾਸਤ 'ਚ ਲਏ • ਖਿੱਚ-ਧੂਹ 'ਚ ਵਿਧਾਇਕ ਰੋੜੀ ਤੇ ਕਈ ਹੋਰ ਮਾਮੂਲੀ ਜ਼ਖ਼ਮੀ • ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਤੁਰੰਤ ਕਾਰਵਾਈ ਹੋਵੇ-ਭਗਵੰਤ ਮਾਨ ਐੱਸ. ...

ਪੂਰੀ ਖ਼ਬਰ »

ਅਕਾਲ ਤਖ਼ਤ ਵਲੋਂ ਸ਼ੋ੍ਰਮਣੀ ਕਮੇਟੀ ਮੈਂਬਰ ਗੋਰਾ ਤੇ ਅਕਾਲੀ ਆਗੂ ਜਫਰਵਾਲ ਤਨਖ਼ਾਹੀਏ ਕਰਾਰ

ਅੰਮਿ੍ਤਸਰ, 4 ਅਗਸਤ (ਜਸਵੰਤ ਸਿੰਘ ਜੱਸ)-ਪੰਥ 'ਚੋਂ ਛੇਕੇ ਹੋਏ ਅਕਾਲੀ ਆਗੂ ਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵਲੋਂ ਬੀਤੇ ਦਿਨ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜ੍ਹੀ ਗੁਰਦਾਸ ਨੰਗਲ ਵਿਖੇ ਪੰਜ ਪਿਆਰਿਆਂ ਕੋਲੋਂ ਮੁੜ ਅੰਮਿ੍ਤਪਾਨ ਕਰਕੇ ਆਪਣੇ ਪੱਧਰ 'ਤੇ ...

ਪੂਰੀ ਖ਼ਬਰ »

ਸਿਵਲ ਸੇਵਾਵਾਂ ਪ੍ਰੀਖਿਆ 'ਚ ਹਰਿਆਣਾ ਦਾ ਪ੍ਰਦੀਪ ਸਿੰਘ ਅੱਵਲ

ਦਿੱਲੀ ਦੇ ਜਤਿਨ ਕਿਸ਼ੋਰ ਨੂੰ ਦੂਜਾ ਤੇ ਯੂ.ਪੀ. ਦੀ ਪ੍ਰਤਿਭਾ ਵਰਮਾ ਨੂੰ ਤੀਸਰਾ ਰੈਂਕ
ਨਵੀਂ ਦਿੱਲੀ, 4 ਅਗਸਤ (ਪੀ. ਟੀ. ਆਈ.)-ਕੇਂਦਰੀ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਐਸ.) ਵਲੋਂ ਸਿਵਲ ਸੇਵਾਵਾਂ ਪ੍ਰੀਿਖ਼ਆ 2019 ਦੇ ਐਲਾਨੇ ਗਏ ਨਤੀਜੇ 'ਚ ਹਰਿਆਣਾ ਦੇ ਪ੍ਰਦੀਪ ਸਿੰਘ ਨੇ ਦੇਸ਼ ਭਰ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਆਈ. ਏ.ਐਸ., ਆਈ. ਪੀ.ਐਸ. ਤੇ ਹੋਰ ਸਿਵਲ ਸੇਵਾਵਾਂ ਲਈ ਕੁੱਲ 829 ਉਮੀਦਵਾਰਾਂ ਨੇ ਕੁਆਲੀਫਾਈ ਕਰ ਲਿਆ ਹੈ | ਦਿੱਲੀ ਦੇ ਜਤਿਨ ਕਿਸ਼ੋਰ ਦੂਸਰੇ ਅਤੇ ਯੂ.ਪੀ. ਦੀ ਪ੍ਰਤਿਭਾ ਵਰਮਾ ਨੇ ਤੀਸਰਾ ਰੈਂਕ ਹਾਸਲ ਕੀਤਾ ਹੈ | ਤਿੰਨੋਂ ਟਾਪਰ ਮੌਜੂਦਾ ਸਮੇਂ ਵੀ ਅਧਿਕਾਰੀਆਂ ਵਜੋਂ ਸੇਵਾਵਾਂ ਨਿਭਾਅ ਰਹੇ ਹਨ | ਹਾਲਾਂਕਿ ਕਮਿਸ਼ਨ ਨੇ ਟਾਪਰਾਂ ਸਬੰਧੀ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ | ਨਤੀਜੇ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐਸ.), ਭਾਰਤੀ ਵਿਦੇਸ਼ੀ ਸੇਵਾ (ਆਈ.ਐਫ਼.ਐਸ.), ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ.) ਅਤੇ ਹੋਰ ਸਿਵਲ ਸੇਵਾਵਾਂ 'ਚ 829 ਉਮੀਦਵਾਰਾਂ ਦੀ ਸਿਫ਼ਾਰਸ਼ ਕੀਤੀ ਗਈ ਹੈ | ਯੂ. ਪੀ. ਐਸ. ਸੀ. ਮੁਤਾਬਿਕ ਪਾਸ ਹੋਏ ਕੁੱਲ ਉਮੀਦਵਾਰਾਂ 'ਚੋਂ 304 ਜਨਰਲ ਸ਼੍ਰੇਣੀ , 78 ਆਰਥਿਕ ਕਮਜ਼ੋਰ ਵਰਗ (ਈ.ਡਬਲਯੂ.ਐਸ.), 251 ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.), 129 ਅਨੁਸੂਚਿਤ ਜਾਤੀਆਂ (ਐਸ.ਸੀ.) ਅਤੇ 67 ਅਨੁਸੂਚਿਤ ਜਨਜਾਤੀਆਂ (ਐਸ.ਟੀ.) ਸ਼੍ਰੇਣੀ ਤੋਂ ਹਨ | ਕੁੱਲ 182 ਹੋਰ ਉਮੀਦਵਾਰਾਂ ਨੂੰ ਰਿਜ਼ਰਵ ਸੂਚੀ 'ਚ ਰੱਖਿਆ ਗਿਆ ਹੈ | ਸਰਕਾਰ ਵਲੋਂ ਦੱਸੀਆਂ ਗਈਆਂ 927 ਅਸਾਮੀਆਂ ਲਈ ਇਹ ਚੋਣ ਕੀਤੀ ਗਈ ਹੈ | 11 ਉਮੀਦਵਾਰਾਂ ਦਾ ਨਤੀਜਾ ਰੋਕਿਆ ਗਿਆ ਹੈ | ਯੂ.ਪੀ.ਐਸ.ਸੀ. ਦੀ ਵੈਬਸਾਈਟ 'ਤੇ ਨਤੀਜੇ ਵੇਖੇ ਜਾ ਸਕਦੇ ਹਨ | ਨਤੀਜਿਆਂ ਦੇ ਐਲਾਨ ਦੀ ਤਰੀਕ ਤੋਂ 15 ਦਿਨਾਂ ਦੇ ਅੰਦਰ-ਅੰਦਰ ਅੰਕ (ਮਾਰਕਸ) ਵੈਬਸਾਈਟ 'ਤੇ ਉਪਲਬਧ ਹੋਣਗੇ | ਦੱਸਣਯੋਗ ਹੈ ਕਿ ਦੇਸ਼ ਦੀਆਂ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਇਹ ਪ੍ਰੀਿਖ਼ਆ ਸਾਲਾਨਾ ਤਿੰਨ ਪੜਾਵਾਂ ਪ੍ਰੀਲੀਮੇਨਰੀ (ਸ਼ੁਰੂਆਤੀ), ਮੇਨ ਤੇ ਇੰਟਰਵਿਊ ਤਹਿਤ ਲਈ ਜਾਂਦੀ ਹੈ |
ਸਮਾਜ ਦੇ ਵਾਂਝੇ ਵਰਗਾਂ ਲਈ ਕੰਮ ਕਰਨਾ ਚਾਹਾਂਗਾ-ਪ੍ਰਦੀਪ ਸਿੰਘ
ਪ੍ਰਦੀਪ ਸਿੰਘ ਫਿਲਹਾਲ ਭਾਰਤੀ ਮਾਲ ਸੇਵਾ (ਆਈ.ਆਰ.ਐਸ.) ਅਧਿਕਾਰੀ ਵਜੋਂ ਕੰਮ ਕਰ ਰਹੇ ਹਨ | ਸੋਨੀਪਤ 'ਚ ਆਪਣੇ ਘਰ ਤੋਂ ਗੱਲ ਕਰਦਿਆਂ 29 ਸਾਲਾ ਪ੍ਰਦੀਪ ਨੇ ਕਿਹਾ ਕਿ ਇਹ ਇਕ ਸੁਪਨੇ ਦੇ ਸੱਚ ਹੋਣ ਵਾਂਗ ਹੈ | ਮੇਰੇ ਲਈ ਇਹ ਖੁਸ਼ਗਵਾਰ ਹੈਰਾਨੀ ਵਾਲੀ ਗੱਲ ਹੈ | ਮੈਂ ਹਮੇਸ਼ਾ ਇਕ ਆਈ.ਏ.ਐਸ. ਅਧਿਕਾਰੀ ਬਣਨਾ ਚਾਹੁੰਦਾ ਸੀ | ਮੈਂ ਸਮਾਜ ਦੇ ਵਾਂਝੇ ਵਰਗਾਂ ਲਈ ਕੰਮ ਕਰਨਾ ਚਾਹਾਂਗਾ | 2019 ਬੈਚ ਦੇ ਭਾਰਤੀ ਮਾਲ ਸੇਵਾ (ਕਸਟਮ ਤੇ ਕੇਂਦਰੀ ਆਬਕਾਰੀ) ਅਧਿਕਾਰੀ ਪ੍ਰਦੀਪ ਫਿਲਹਾਲ ਫ਼ਰੀਦਾਬਾਦ 'ਚ ਨੈਸ਼ਨਲ ਅਕਡੈਮੀ ਆਫ਼ ਕਸਟਮਜ਼ ਵਿਖੇ ਪ੍ਰੋਬੇਸ਼ਨ 'ਤੇ ਹਨ |
ਪ੍ਰਧਾਨ ਮੰਤਰੀ ਵਲੋਂ ਮੁਬਾਰਕਬਾਦ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਵਲ ਸੇਵਾਵਾਂ ਪ੍ਰੀਿਖ਼ਆ 'ਚ ਪਾਸ ਹੋਣ ਵਾਲੇ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਦੇ ਇੱਛਾ ਮੁਤਾਬਿਕ ਨਤੀਜੇ ਨਹੀਂ ਆਏ ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜ਼ਿੰਦਗੀ ਕਈ ਮੌਕਿਆਂ ਨਾਲ ਭਰੀ ਹੋਈ ਹੈ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਨਵੇਂ ਇਲਾਕਿਆਂ 'ਚ ਵੀ ਫੈਲਿਆ-ਸਿਹਤ ਮੰਤਰਾਲਾ

• ਦੇਸ਼ 'ਚ ਕੋਰੋਨਾ ਮਾਮਲੇ 19 ਲੱਖ ਦੇ ਪਾਰ • ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਹੋਇਆ ਕੋਰੋਨਾ ਨਵੀਂ ਦਿੱਲੀ, 4 ਅਗਸਤ (ਪੀ. ਟੀ. ਆਈ.)-ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇਸ਼ ਦੇ ਨਵੇਂ ਇਲਾਕਿਆਂ 'ਚ ਵੀ ਫੈਲ ਗਿਆ ਹੈ ਪਰ ਕੁੱਲ ਕੇਸਾਂ ਦਾ 82 ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਨਾਲ 18 ਮੌਤਾਂ

ਚੰਡੀਗੜ੍ਹ, 4 ਅਗਸਤ (ਵਿਕਰਮਜੀਤ ਸਿੰਘ ਮਾਨ)- ਦੇਸ਼ ਭਰ ਸਮੇਤ ਪੰਜਾਬ 'ਚ ਵੀ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਜਾਣਕਾਰੀ ਅਨੁਸਾਰ ਪੰਜਾਬ 'ਚ ਦੇਰ ਸ਼ਾਮ ਤੱਕ ਵੱਖ-ਵੱਖ ਥਾਵਾਂ ਤੋਂ ਜਿੱਥੇ 462 ਨਵੇਂ ਮਾਮਲੇ ਸਾਹਮਣੇ ਆਏ ਹਨ, ਉੱਥੇ 18 ਹੋਰ ਮੌਤਾਂ ਵੀ ਦਰਜ ...

ਪੂਰੀ ਖ਼ਬਰ »

ਬਿਹਾਰ 'ਚ ਕਿਸ਼ਤੀ ਹਾਦਸਾਗ੍ਰਸਤ-30 ਲੋਕ ਲਾਪਤਾ

ਖਗੜੀਆ, (ਬਿਹਾਰ) 4 ਅਗਸਤ (ਏਜੰਸੀ)-ਬਿਹਾਰ ਦੇ ਖਗੜੀਆ ਵਿਚ ਮੰਗਲਵਾਰ ਇਕ ਕਿਸ਼ਤੀ ਗੰਗਾ ਨਦੀ ਵਿਚ ਹਾਦਸਾਗ੍ਰਸਤ ਹੋ ਗਈ, ਜਿਸ ਵਿਚ 40 ਲੋਕ ਸਵਾਰ ਸਨ ਅਤੇ ਇਨ੍ਹਾਂ ਵਿਚੋਂ 30 ਲੋਕ ਲਾਪਤਾ ਹਨ | ਅਧਿਕਾਰੀਆਂ ਨੇ ਦੱਸਿਆ ਕਿ ਨਦੀ ਵਿਚ ਕਿਸ਼ਤੀ ਆਪਣੇ ਸੰਤੁਲਨ ਗਵਾਉਣ ਤੋਂ ਬਾਅਦ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਖੋਜ ਵਿਗਿਆਨੀ ਦਾ ਕਤਲ, ਸ਼ੱਕੀ ਗਿ੍ਫ਼ਤਾਰ

ਸਾਨ ਫਰਾਂਸਿਸਕੋ, 4 ਅਗਸਤ (ਐੱਸ.ਅਸ਼ੋਕ ਭੌਰਾ)- ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਖੋਜ ਵਿਗਿਆਨੀ ਦਾ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ | ਖ਼ਬਰਾਂ ਅਨੁਸਾਰ 43 ਸਾਲਾ ਸਰਮਿਸਾ ਸੇਨ 'ਤੇ ਉਸ ਵੇਲੇ ਜਾਨਲੇਵਾ ਹਮਲਾ ਕੀਤਾ ਗਿਆ ਜਦੋਂ ਉਹ ਸਵੇਰੇ ਕਸਰਤ ਕਰਨ ਲਈ ਦੌੜ ਰਹੀ ਸੀ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX