ਤਾਜਾ ਖ਼ਬਰਾਂ


ਬਿਜਲੀ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ
. . .  1 minute ago
ਬੋਨੀ ਅਜਨਾਲਾ ਦੀ ਅਗਵਾਈ ਚ ਅਕਾਲੀ ਵਰਕਰਾਂ ਵੱਲੋਂ ਅਜਨਾਲਾ ਵਿਖੇ ਲਗਾਇਆ ਗਿਆ ਧਰਨਾ
. . .  2 minutes ago
ਅਜਨਾਲਾ 25 ਸਤੰਬਰ (ਮਾਹਲ)-ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਜਿੱਥੇ ਕਿਸਾਨ ਜਥੇਬੰਦੀਆਂ ਸਮੇਤ ਹੋਰ ਰੋਸ ਮੁਜ਼ਾਹਰਾ ਕਰ ਰਹੀਆਂ ਹਨ ਉੱਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ 25 ਸਤੰਬਰ ਨੂੰ ਧਰਨੇ ਦੇਣ ਦੇ ਕੀਤੇ ਗਏ ਐਲਾਨ ਦੇ...
ਕਿਸਾਨਾਂ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੇ 5 ਘੰਟੇ ਕੀਤਾ ਰੋਸ ਪ੍ਰਦਰਸ਼ਨ
. . .  4 minutes ago
ਬਲਾਚੌਰ, 25 ਸਤੰਬਰ (ਸ਼ਾਮ ਸੁੰਦਰ ਮੀਲੂ) - ਸ਼੍ਰੋਮਣੀ ਅਕਾਲੀ ਦਲ (ਬ) ਦੀ ਬਲਾਚੌਰ ਇਕਾਈ ਨੇ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੇ ਹੱਕ ਵਿਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲ ਦੇ ਖ਼ਿਲਾਫ਼ ਪਿੰਡਾਂ ਦੇ ਛੋਟੇ ਅਤੇ ਵੱਡੇ ਕਿਸਾਨਾਂ ਨੂੰ ਨਾਲ ਲੈ ਕੇ ਨੈਸ਼ਨਲ...
ਕਿਸਾਨਾਂ ਤੇ ਕਾਂਗਰਸੀ ਵਰਕਰਾਂ ਨੇ ਫੂਕਿਆ ਮੋਦੀ ਦਾ ਪੁਤਲਾ
. . .  9 minutes ago
ਬੇਗੋਵਾਲ, 25 ਸਤੰਬਰ (ਸੁਖਜਿੰਦਰ ਸਿੰਘ) - ਅੱਜ ਹਲਕਾ ਭੁਲੱਥ ਦੇ ਅਹਿਮ ਕਸਬਾ ਜਾਣੇ ਜਾਂਦੇ ਬੇਗੋਵਾਲ 'ਚ ਖੇਤੀ ਸੁਧਾਰ ਬਿੱਲਾ ਦੇ ਵਿਰੋਧ 'ਚ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਰਸ਼ਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਇਲਾਕੇ ਭਰ ਦੇ ਕਿਸਾਨਾਂ ਤੇ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ...
ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰਨੀ ਕਮੇਟੀ ਮੈਂਬਰ ਸੁਰਜੀਤ ਸਿੰਘ ਦਾ ਕੋਰੋਨਾ ਦੀ ਲਪੇਟ 'ਚ ਆਉਣ ਬਾਅਦ ਦਿਹਾਂਤ
. . .  16 minutes ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਕਾਰਜਕਾਰਨੀ ਕਮੇਟੀ ਮੈਂਬਰ ਅਤੇ ਸੀ.ਏ. ਸ: ਸੁਰਜੀਤ ਸਿੰਘ ਦਾ ਕੋਰੋਨਾ ਵਾਇਰਸ ਕੋਵਿਡ 19 ਦੀ ਲਪੇਟ 'ਚ ਆਉਣ ਤੋਂ ਬਾਅਦ ਦਿਹਾਂਤ ਹੋ ਗਿਆ। ਉਹ ਕਰੀਬ...
ਕਿਸਾਨਾਂ ਜੱਥੇਬੰਦੀਆਂ ਨੇ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਵਧਾਇਆ
. . .  23 minutes ago
ਫਿਰੋਜ਼ਪੁਰ 25 ਸਤੰਬਰ (ਗੁਰਿੰਦਰ ਸਿੰਘ) ਖੇਤੀ ਆਰਡੀਨੈਂਸ ਬਿੱਲਾਂ ਦੇ ਵਿਰੋਧ ਵਿੱਚ ਬੀਤੇ ਕੱਲ੍ਹ ਤੋਂ ਰੇਲਵੇ ਟਰੈਕ ਤੇ ਪੱਕਾ ਮੋਰਚਾ ਲਾਈ ਬੈਠੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਤੋਂ ਰੋਹ ਵਿੱਚ ਆਈਆਂ ਕਿਸਾਨ ਜੱਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ...
ਸੁਨੀਲ ਗਾਵਸਕਰ ਦੀ ਟਿੱਪਣੀ 'ਤੇ ਵਿਰਾਟ ਦੇ ਪ੍ਰਸੰਸਕ ਹੋਏ ਗੁੱਸੇ, ਅਨੂਸ਼ਕਾ ਨੇ ਪ੍ਰਗਟਾਈ ਨਿਰਾਸ਼ਾ
. . .  26 minutes ago
ਮੁੰਬਈ, 25 ਸਤੰਬਰ - ਭਾਰਤ ਦੇ ਮਹਾਨ ਕ੍ਰਿਕਟਰ ਸੁਨੀਲ ਗਾਵਸਕਰ ਨੇ ਵਿਰਾਟ ਕੋਹਲੀ ਤੇ ਅਨੂਸ਼ਕਾ ਸ਼ਰਮਾ ਦੀ ਨਿੱਜੀ ਜਿੰਦਗੀ ਨੂੰ ਲੈ ਕੇ ਇਤਰਾਜਯੋਗ ਟਿੱਪਣੀ ਕਰਕੇ ਨਵਾਂ ਵਿਵਾਦ ਖੜਾ ਕਰ ਦਿੱਤਾ। ਜਿਸ ਨੂੰ ਲੈ ਕੇ ਵਿਰਾਟ ਦੇ ਪ੍ਰਸੰਸਕਾਂ 'ਚ ਸੋਸ਼ਲ ਮੀਡੀਆ 'ਚ ਗੁੱਸੇ ਦੀ ਲਹਿਰ ਦੇਖਣ ਨੂੰ ਮਿਲੀ। ਗਾਵਸਕਰ...
ਮਸ਼ਹੂਰ ਗਾਇਰ ਬਾਲਾ ਸੁਰਬਰਾਮਣਿਅਮ ਦਾ ਹੋਇਆ ਦਿਹਾਂਤ
. . .  36 minutes ago
ਮੁੰਬਈ, 25 ਸਤੰਬਰ (ਇੰਦਰ ਮੋਹਨ ਪਨੂੰ) - ਮਸ਼ਹੂਰ ਬਾਲੀਵੁੱਡ ਦੇ ਸਿੰਗਰ ਐਸ.ਪੀ. ਬਾਲਾ ਸੁਰਬਰਾਮਣਿਅਮ ਦਾ ਦਿਹਾਂਤ ਹੋ ਗਿਆ ਹੈ, ਉਹ ਦੋ ਮਹੀਨੇ ਪਹਿਲਾ ਕੋਰੋਨਾ ਪਾਜੀਟਿਵ...
ਕਾਰ ਸੇਵਾ ਸੰਪਰਦਾ ਭੁਰੀ ਵਾਲਿਆਂ ਵੱਲੋਂ ਰੋਸ ਧਰਨੇ 'ਤੇ ਬੈਠੇ ਕਿਸਾਨਾਂ ਦੀ ਕੀਤੀ ਜਾ ਰਹੀ ਹੈ ਚਾਹ ਤੇ ਦਾਲ ਪ੍ਰਸ਼ਾਦੇ ਦੇ ਲੰਗਰ ਦੀ ਸੇਵਾ
. . .  44 minutes ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਜੰਡਿਆਲਾ ਗੁਰੂ ਨੇੜੇ ਦੇਵੀਦਾਸ ਪੁਰਾ ਰੇਲਵੇ ਟਰੈਕ 'ਤੇ ਦੋ ਦਿਨਾਂ ਤੋਂ ਰੋਸ ਧਰਨੇ ਤੇ ਬੈਠੇ ਹੋਏ ਕਿਸਾਨ ਭਰਾਵਾਂ ਤੇ ਹੋਰ ਸੰਗਤਾਂ ਲਈ ਕਾਰ ਸੇਵਾ ਸੰਪਰਦਾ ਭੁਰੀ ਵਾਲਿਆਂ ਦੇ ਮੁਖੀ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਲੰਗਰ ਪ੍ਰਸ਼ਾਦੇ ਤੇ ਚਾਹ ਦੇ ਲੰਗਰ...
ਬਿਜਲੀ ਕਾਮਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  46 minutes ago
ਹਰਿਆਣਾ ਦਿੱਲੀ ਨੂੰ ਜਾਣ ਵਾਲੇ ਰਾਸ਼ਟਰੀ ਰਾਜ ਮਾਰਗ ’ਤੇ ਕੀਤਾ ਚੱਕਾ ਜਾਮ
. . .  47 minutes ago
ਗੜ੍ਹਸ਼ੰਕਰ 'ਚ ਅਕਾਲੀ ਦਲ ਦੇ ਧਰਨੇ 'ਚ ਮੋਦੀ ਸਰਕਾਰ ਖਿਲਾਫ਼ ਗਰਜ਼ੇ ਬੁਲਾਰੇ
. . .  48 minutes ago
ਖੇਤੀ ਬਿੱਲਾਂ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਸਮੇਤ ਹੋਰਨਾਂ ਵਲੋਂ ਜ਼ਿਲੇ ’ਚ ਰੋਸ ਧਰਨੇ
. . .  49 minutes ago
ਕਿਸਾਨਾਂ ਦੇ ਰੋਸ ਮੁਜ਼ਾਹਰੇ ਵਿੱਚ ਮੁਸਲਿਮ ਭਾਈਚਾਰਾ ਵੀ ਵੱਡੀ ਗਿਣਤੀ ਪਹੁੰਚਿਆ
. . .  49 minutes ago
ਦੋ ਮੇਅਰਾਂ ਨੇ ਕਿਸਾਨਾਂ ਦੇ ਹੱਕ ਚ ਠੋਕਿਆ ਧਰਨਾ
. . .  51 minutes ago
ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਖਿਲਾਫ ਅੱਜ ਪਟਿਆਲਾ ਵਿਖੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਤੇ ਅਮਰਿੰਦਰ ਬਜਾਜ ਵੱਲੋਂ ਸਾਂਝੇ ਤੌਰ ਤੇ ਬੱਸ ਸਟੈਂਡ ਚੌਕ ਵਿਖੇ ਧਰਨਾ ਲਗਾਇਆ ਗਿਆ। ਇੱਥੇ ਵੱਡੀ ਗਿਣਤੀ...
ਵਿਧਾਇਕ ਸ਼ੇਰੋਵਾਲੀਆ ਦੀ ਅਗਵਾਈ ਹੇਠ 'ਲੋਹੀਆਂ ਤੋਂ ਸ਼ਾਹਕੋਟ, ਮਹਿਤਪੁਰ' ਨੂੰ ਟਰੈਕਟਰ ਰੋਸ ਮਾਰਚ ਰਵਾਨਾ
. . .  56 minutes ago
ਲੋਹੀਆਂ ਖਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਬਿੱਲਾਂ ਦੇ ਵਿਰੁੱਧ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ ਹੇਠ ਹਲਕਾ ਸ਼ਾਹਕੋਟ ਦੇ ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਵੱਲੋਂ ਲੋਹੀਆਂ ਤੋਂ ਸ਼ਾਹਕੋਟ, ਮਹਿਤਪੁਰ ਤੱਕ ਕੱਢਿਆ ਜਾ ਰਿਹਾ...
ਬੀਬੀ ਲੂੰਬਾ ਦੀ ਅਗਵਾਈ ਵਿੱਚ ਅਕਾਲੀ ਦਲ ਵੱਲੋਂ ਪਾਤੜਾਂ ਚ ਧਰਨਾ ਦੇ ਕੇ ਕੇਂਦਰ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ
. . .  58 minutes ago
ਜੰੰਡਿਆਲਾ ਗੁਰੂ ਵਿਖੇ ਏ.ਆਰ. ਦੀ ਅਗਵਾਈ ਹੇੇੇਠ ਧਰਨਾ
. . .  about 1 hour ago
ਕਿਸਾਨਾਂ ਦੇ ਹੱਕ ਵਿੱਚ ਮਲੇਰਕੋਟਲਾ ਤੋਂ ਸਿੱਖ ਮੁਸਲਿਮ ਸਾਂਝਾ ਪੰਜਾਬ ਦੇ ਆਗੂ ਡਾ ਨਸੀਰ ਅਤੇ ਮੁਸ਼ਤਾਕ ਅਲੀ ਕਿੰਗ ਸਾਥੀਆਂ ਸਮੇਤ ਪਹੁੰਚੇ
. . .  about 1 hour ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਨਾਭਾ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਵਿੱਚ ਮੁਸਲਿਮ ਭਾਈਚਾਰੇ ਨਾਲ ਸਬੰਧਤ ਸਿੱਖ ਮੁਸਲਿਮ ਸਾਂਝਾ ਪੰਜਾਬ ਦੇ ਆਗੂ ਡਾਕਟਰ ਨਸੀਰ ਮਲੇਰਕੋਟਲਾ ਤੋਂ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਲੰਗਰ ਲੈ ਧਰਨੇ ਵਿੱਚ ਪਹੁੰਚੇ ਜਿਨ੍ਹਾਂ ਦਾ ਸਾਥ ਨਾਭਾ...
ਸਕੂਟਰੀ ਤੇ ਸਵਾਰ ਹੋ ਕੇ ਕਿਸਾਨਾਂ ਦੇ ਧਰਨੇ ਚ ਪਹੁੰਚੇ ਹਰਪਾਲ ਸਿੰਘ ਚੀਮਾ
. . .  about 1 hour ago
ਸੰਗਰੂਰ,25 ਸਤੰਬਰ( ਦਮਨਜੀਤ ਸਿੰਘ)- ਸੰਗਰੂਰ ਦੀਆਂ ਬਰਨਾਲਾ ਕੈਂਚੀਆਂ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਿਚ ਪੰਜਾਬ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਹਮਾਇਤ ਕਰਨ ਪਹੁੰਚੇ ਹਨ । ਕਿਸਾਨਾਂ ਅਤੇ ਮਜਦੂਰਾਂ ਦੇ ਧਰਨੇ ਵਿਚ ਇਕ ਸਕੂਟਰੀ ਉੱਤੇ ਸਵਾਰ ਹੋ ਕੇ ਬਿਨਾ ਗੰਨਮੈਨਾਂ ਜਾਂ ਸੁਰੱਖਿਆ...
ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ ਵਿਚ ਰਲੇ ਹੋਏ-ਸੁਖਬੀਰ ਸਿੰਘ ਬਾਦਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੂੰ ਬੇਵਕੂਫ਼ ਤੱਕ ਦੱਸਿਆ ਅਤੇ ਕਿਹਾ ਕਿ ਕਾਂਗਰਸ ਨੇ ਇਸ ਨੂੰ ਪਤਾ ਨਹੀਂ ...
ਕੇਂਦਰ ਸਰਕਾਰ ਵਿਰੁੱਧ ਤਲਬੀਰ ਗਿੱਲ ਤੇ ਰੰਧਾਵਾ ਦੀ ਅਗਵਾਈ ਹੇਠ ਗੋਲਡਨ ਗੇਟ ਤੇ ਲਾਇਆ ਗਿਆ ਧਰਨਾ
. . .  about 1 hour ago
ਹਲਕਾ ਸ਼ਾਹਕੋਟ ਤੋਂ ਵਿਧਾਇਕ ਸ਼ੇਰੋਵਾਲੀਆ ਨੇ ਕਿਸਾਨਾਂ ਦੇ ਹੱਕ ’ਚ ਕੱਢੀ ਟਰੈਕਟਰ ਰੈਲੀ
. . .  about 1 hour ago
ਸ਼ਾਹਕੋਟ, 25 ਸਤੰਬਰ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਜਾਰੀ ਕੀਤੇ ਗਏ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਸ਼ਾਹਕੋਟ ’ਚ ਵਿਸ਼ਾਲ ਟਰੈਕਟਰ ਰੈਲੀ ਕੱਢੀ ਗਈ, ਜਿਸ ਦੀ ਅਗਵਾਈ ਸ੍ਰ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ...
ਖੇਤੀ ਬਿੱਲਾਂ ਦੇ ਵਿਰੋਧ 'ਚ ਨਹਿਰ ਦੇ ਪੁਲ ਤੇ ਸੈਂਕੜੇ ਕਿਸਾਨਾਂ ਦਿੱਤਾ ਧਰਨਾ
. . .  about 1 hour ago
ਬੱਧਨੀ ਕਲਾਂ, 25 ਸਤੰਬਰ (ਸੰਜੀਵ ਕੋਛੜ) ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਬਿੱਲਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ 31 ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਹਮਾਇਤ 'ਚ ਉੱਤਰੇ ਬਾਜ਼ਾਰ ਦੇ ਦੁਕਾਨਦਾਰਾਂ...
ਵਕੀਲ ਐਸੋਸੀਏਸਨ ਖਮਾਣੋਂ ਨੇ ਕੀਤਾ ਕਿਸਾਨ ਬੰਦ ਦਾ ਸਮਰਥਨ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਅੱਸੂ ਸੰਮਤ 552
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। --ਕਨਫਿਊਸ਼ੀਅਸ

ਪਹਿਲਾ ਸਫ਼ਾ

ਲੋਕ ਸਭਾ 'ਚ ਜ਼ਰੂਰੀ ਵਸਤਾਂ ਸੋਧ ਬਿੱਲ ਪਾਸ

ਅਕਾਲੀ ਦਲ ਭੁਗਤਿਆ ਖ਼ਿਲਾਫ਼ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 15 ਸਤੰਬਰ -ਦੇਸ਼ ਭਰ 'ਚ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨਾਂ, ਵਿਰੋਧੀ ਪਾਰਟੀਆਂ ਅਤੇ ਭਾਜਪਾ ਦੇ ਹੀ ਗੱਠਜੋੜ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਤਿੱਖੇ ਵਿਰੋਧ ਦੇ ...

ਪੂਰੀ ਖ਼ਬਰ »

ਸੁਖਬੀਰ ਵਲੋਂ ਬਿੱਲ ਦਾ ਜ਼ੋਰਦਾਰ ਵਿਰੋਧ

ਕਿਹਾ-ਕਿਸਾਨਾਂ ਦੇ ਹਿਤਾਂ ਦੇ ਵਿਰੁੱਧ ਕੁਝ ਵੀ ਪ੍ਰਵਾਨ ਨਹੀਂ ਨਵੀਂ ਦਿੱਲੀ, 15 ਸਤੰਬਰ (ਉਪਮਾ ਡਾਗਾ ਪਾਰਥ)-ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਜ਼ਰੂਰੀ ਵਸਤਾਂ (ਸੋਧ) ਬਿੱਲ 2020 ਦਾ ਜ਼ੋਰਦਾਰ ਵਿਰੋਧ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਪਾਰਟੀ ਹੋਣ ਨਾਤੇ ਉਹ ਅਜਿਹੀ ਕਿਸੇ ਵੀ ...

ਪੂਰੀ ਖ਼ਬਰ »

ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਭਰ 'ਚ ਕਿਸਾਨਾਂ ਵਲੋਂ ਚੱਕਾ ਜਾਮ

ਸੰਸਦ 'ਚ ਕਿਸਾਨ ਵਿਰੋਧੀ ਬਿੱਲਾਂ ਦੀ ਹਮਾਇਤ ਕਰਨ ਵਾਲੇ ਮੈਂਬਰਾਂ ਨੂੰ ਪਿੰਡਾਂ 'ਚ ਵੜਨ ਨਹੀਂ ਦਿੱਤਾ ਜਾਵੇਗਾ-ਕਿਸਾਨ ਆਗੂ ਚੰਡੀਗੜ੍ਹ, 15 ਸਤੰਬਰ (ਪੀ.ਟੀ.ਆਈ.)-ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਕਿਸਾਨ ਵਿਰੋਧੀ ...

ਪੂਰੀ ਖ਼ਬਰ »

ਬੀ. ਕੇ. ਯੂ. ਪ੍ਰਧਾਨ ਰਾਜੇਵਾਲ ਦੀ ਅਗਵਾਈ 'ਚ ਰਾਜ ਮਾਰਗ ਜਾਮ

ਖੰਨਾ, (ਹਰਜਿੰਦਰ ਸਿੰਘ ਲਾਲ)-ਖੰਨਾ 'ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਅਕਾਲੀ ਦਲ ਡੈਮੋਕ੍ਰੇਟਿਕ ਅਤੇ ਹੋਰ ਕਈ ਸੰਸਥਾਵਾਂ ਨੇ ਜੀ. ਟੀ. ਰੋਡ ਨੂੰ ਜਾਮ ਕਰ ਦਿੱਤਾ | ਧਰਨੇ 'ਚ ...

ਪੂਰੀ ਖ਼ਬਰ »

ਲੱਦਾਖ 'ਚ ਚੀਨ ਨੇ ਕੀਤੀ ਵੱਡੀ ਪੱਧਰ 'ਤੇ ਤਾਇਨਾਤੀ-ਰਾਜਨਾਥ

ਨਵੀਂ ਦਿੱਲੀ, 15 ਸਤੰਬਰ (ਉਪਮਾ ਡਾਗਾ ਪਾਰਥ)-ਪੂਰਬੀ ਲੱਦਾਖ 'ਚ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) 'ਤੇ ਭਾਰਤ ਇਕ ਚੁਣੌਤੀ ਭਰੇ ਦੌਰ 'ਚੋਂ ਲੰਘ ਰਿਹਾ ਹੈ ਪਰ ਸਾਡੀਆਂ ਫ਼ੌਜਾਂ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਤਿਆਰ ਹਨ | ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਤੇ ਟਾਸਕ ਫੋਰਸ ਦੀ ਗੁੰਡਾਗਰਦੀ ਧਰਨਾਕਾਰੀਆਂ ਤੇ ਮੀਡੀਆ ਕਰਮੀਆਂ 'ਤੇ ਕੀਤਾ ਡਾਂਗਾਂ-ਕਿਰਪਾਨਾਂ ਨਾਲ ਹਮਲਾ

ਅੰਮਿ੍ਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ 'ਚੋਂ 328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ 'ਚ ਪੜਤਾਲ ਕਮੇਟੀ ਵਲੋਂ ਦੋਸ਼ੀ ਕਰਾਰ ਦਿੱਤੇ ਗਏ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੇ ...

ਪੂਰੀ ਖ਼ਬਰ »

ਜ਼ਰੂਰੀ ਵਸਤਾਂ ਸੋਧ ਬਿੱਲ ਨੂੰ ਅਦਾਲਤ 'ਚ ਚੁਣੌਤੀ ਦੇਵਾਂਗੇ-ਕੈਪਟਨ

ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਲੋਕ ਸਭਾ 'ਚ ਪਾਸ ਕੀਤੇ ਜ਼ਰੂਰੀ ਵਸਤਾਂ (ਸੋਧ) ਐਕਟ-2020 ਨੂੰ ਅਦਾਲਤ 'ਚ ਚੁਣੌਤੀ ਦੇਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ, ਜਿਸ 'ਚ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸੁਮੇਧ ਸੈਣੀ ਦੀ ਗਿ੍ਫ਼ਤਾਰੀ 'ਤੇ ਆਰਜ਼ੀ ਰੋਕ

ਜਸਬੀਰ ਸਿੰਘ ਜੱਸੀ
ਐੱਸ. ਏ. ਐੱਸ. ਨਗਰ, 15 ਸਤੰਬਰ-ਸਾਬਕਾ ਆਈ. ਏ. ਐੱਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ 1991 'ਚ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ 'ਚ ਨਾਮਜ਼ਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਸੁਮੇਧ ਸੈਣੀ ਦੀ ਗਿ੍ਫ਼ਤਾਰੀ 'ਤੇ ਫਿਲਹਾਲ ਆਰਜ਼ੀ ਰੋਕ ਲਗਾ ਦਿੱਤੀ ਗਈ ਹੈ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਵਿਚ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ | ਅਦਾਲਤ ਵਲੋਂ ਸੁਮੇਧ ਸੈਣੀ ਨੂੰ ਪੁਲਿਸ ਜਾਂਚ 'ਚ ਸਹਿਯੋਗ ਦੇਣ ਦੇ ਵੀ ਹੁਕਮ ਦਿੱਤੇ ਗਏ ਹਨ | ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਆਰ ਸੁਭਾਸ਼ ਰੈਡੀ ਅਤੇ ਜਸਟਿਸ ਐੱਮ. ਆਰ. ਸ਼ਾਹ 'ਤੇ ਆਧਾਰਿਤ ਵਿਸ਼ੇਸ਼ ਬੈਂਚ ਨੇ ਸੁਮੇਧ ਸੈਣੀ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਕੀਤੀ | ਕੋਰੋਨਾ ਮਹਾਂਮਾਰੀ ਕਾਰਨ ਵੀਡੀਓ ਕਾਨਫਰੰਸਿੰਗ ਰਾਹੀਂ ਸੁਮੇਧ ਸੈਣੀ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਹੋਈ | ਸੁਮੇਧ ਸੈਣੀ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਸੈਣੀ ਨੂੰ ਇਕ ਜਾਂਬਾਜ਼ ਅਫ਼ਸਰ ਦੱਸਦਿਆਂ ਕਿਹਾ ਕਿ ਉਸ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਅਤੇ ਭਰਤਇੰਦਰ ਸਿੰਘ ਚਾਹਲ ਵਲੋਂ ਝੂਠਾ ਫਸਾਇਆ ਜਾ ਰਿਹਾ ਹੈ, ਕਿਉਂਕਿ ਸੁਮੇਧ ਸੈਣੀ ਵਲੋਂ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਸਨ, ਇਸ ਲਈ ਉਸ ਨੂੰ ਅਗਾਊਾ ਜ਼ਮਾਨਤ ਦੇਣ ਦੀ ਮੰਗ ਕੀਤੀ, ਜਦ ਕਿ ਦੂਜੇ ਪਾਸੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਸੁਮੇਧ ਸੈਣੀ ਦੀ ਅਗਾਊਾ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਦਲੀਲਾਂ ਦਿੱਤੀਆਂ ਗਈਆਂ ਕਿ ਸੁਮੇਧ ਸੈਣੀ ਖ਼ਿਲਾਫ਼ ਉਨ੍ਹਾਂ ਦੇ ਹੀ 2 ਅਫ਼ਸਰ ਵਾਅਦਾ ਮੁਆਫ ਗਵਾਹ ਬਣੇ ਹਨ | ਸੁਪਰੀਮ ਕੋਰਟ ਵਲੋਂ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫਿਲਹਾਲ ਸੁਮੇਧ ਸੈਣੀ ਦੀ ਗਿ੍ਫ਼ਤਾਰੀ 'ਤੇ ਰੋਕ ਲਗਾ ਦਿੱਤੀ | ਅਦਾਲਤ ਦੇ ਹੁਕਮਾਂ ਮੁਤਾਬਕ ਪੰਜਾਬ ਸਰਕਾਰ ਅਗਲੇ ਤਿੰਨ ਹਫ਼ਤਿਆਂ ਅੰਦਰ ਆਪਣਾ ਪੱਖ ਰੱਖੇਗੀ ਅਤੇ ਚੌਥੇ ਹਫ਼ਤੇ ਸੁਮੇਧ ਸੈਣੀ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ | ਦੋਵਾਂ ਧਿਰਾਂ ਦੇ ਜਵਾਬ ਦਾਖ਼ਲ ਕਰਨ ਉਪਰੰਤ ਹੀ ਇਸ ਮਾਮਲੇ 'ਤੇ ਅਗਲੀ ਸੁਣਵਾਈ ਕੀਤੀ ਜਾਵੇਗੀ | ਹਾਲਾਂਕਿ ਪੰਜਾਬ ਸਰਕਾਰ ਨੇ ਇਸ ਮਾਮਲੇ 'ਚ ਸੁਪਰੀਮ ਕੋਰਟ 'ਚ ਕੇਵੀਅਟ ਪਟੀਸ਼ਨ ਦਾਖ਼ਲ ਕੀਤੀ ਹੋਈ ਹੈ | ਪੰਜਾਬ ਸਰਕਾਰ ਨੇ ਅਦਾਲਤ 'ਚ ਅਰਜ਼ੀ ਦਾਖ਼ਲ ਕਰਕੇ ਅਪੀਲ ਹੈ ਕਿ ਰਾਜ ਸਰਕਾਰ ਦਾ ਪੱਖ ਸੁਣੇ ਬਿਨਾਂ ਕੋਈ ਆਦੇਸ਼ ਜਾਰੀ ਨਾ ਕੀਤਾ ਜਾਏ | ਇੱਥੇ ਇਹ ਦੱਸਣਾ ਵੀ ਬਣਦਾ ਹੈ ਕਿ ਕਿਸੇ ਸਮੇਂ ਸੁਪਰੀਮ ਕੋਰਟ 'ਚ ਸੁਮੇਧ ਸੈਣੀ ਵਲੋਂ ਭਰਤਇੰਦਰ ਸਿੰਘ ਚਾਹਲ ਖ਼ਿਲਾਫ਼ ਦਰਜ ਕੀਤੇ ਮਾਮਲੇ 'ਚ ਚਾਹਲ ਦੀ ਪੈਰਵਾਈ ਲਈ ਸੀਨੀਅਰ ਵਕੀਲ ਮੁਕੁਲ ਰੋਹਤਗੀ ਪੇਸ਼ ਹੋ ਚੁੱਕੇ ਹਨ, ਜਦ ਕਿ ਅੱਜ ਉਹ ਸੁਮੇਧ ਸੈਣੀ ਦੀ ਪੈਰਵਾਈ ਲਈ ਪੇਸ਼ ਹੋਏ ਹਨ | ਦੱਸਣਯੋਗ ਹੈ ਕਿ ਸੁਮੇਧ ਸੈਣੀ ਖ਼ਿਲਾਫ਼ ਧਾਰਾ-302 ਦਾ ਵਾਧਾ ਕਰਨ ਉਪਰੰਤ ਉਸ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਮੁਹਾਲੀ ਅਦਾਲਤ ਵਲੋਂ ਖਾਰਜ ਕਰ ਦਿੱਤੀ ਗਈ ਸੀ, ਮਗਰੋਂ ਹਾਈਕੋਰਟ ਵਲੋਂ ਵੀ ਉਸ ਨੂੰ ਕੋਈ ਰਾਹਤ ਨਾ ਦਿੰਦਿਆਂ ਅਗਾਊਾ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਗਿਆ ਸੀ | 12 ਸਤੰਬਰ ਨੂੰ ਮੁਹਾਲੀ ਦੇ ਫਸਟ ਕਲਾਸ ਜੁਡੀਸ਼ੀਅਲ ਮੈਜਿਸਟ੍ਰੇਟ ਰਵਤੇਸ਼ ਇੰਦਰਜੀਤ ਸਿੰਘ ਦੀ ਅਦਾਲਤ ਵਲੋਂ ਸੁਮੇਧ ਸੈਣੀ ਦੇ ਗਿ੍ਫ਼ਤਾਰੀ ਵਾਰੰਟ ਜਾਰੀ ਕਰਦਿਆਂ ਹੁਕਮ ਦਿੱਤੇ ਗਏ ਸਨ ਕਿ ਸੁਮੇਧ ਸੈਣੀ ਨੂੰ 25 ਸਤੰਬਰ ਤੱਕ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇ | ਮਾਮਲੇ 'ਚ ਸਮੇਂ-ਸਮੇਂ 'ਤੇ ਕਈ ਉਤਾਰ-ਚੜ੍ਹਾਅ ਦੇਖਣ ਨੂੰ ਮਿਲੇ, ਜਿਸ 'ਚ ਪਹਿਲਾਂ ਤਾਂ ਮੁਹਾਲੀ ਦੀ ਇਕ ਅਦਾਲਤ ਵਲੋਂ ਸੁਮੇਧ ਸੈਣੀ ਨੂੰ ਕੁਝ ਸ਼ਰਤਾਂ ਦੇ ਆਧਾਰ 'ਤੇ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ, ਮਗਰੋਂ ਮਾਮਲਾ ਕਿਸੇ ਹੋਰ ਅਦਾਲਤ 'ਚ ਤਬਦੀਲ ਹੋ ਗਿਆ | ਇਸ ਦੌਰਾਨ ਇਸ ਮਾਮਲੇ 'ਚ ਸੁਮੇਧ ਸੈਣੀ ਦੇ 2 ਸਹਿਯੋਗੀ ਪੁਲਿਸ ਅਫ਼ਸਰ ਸਾਬਕਾ ਇੰਸਪੈਕਟਰ ਜਗੀਰ ਸਿੰਘ ਅਤੇ ਸਾਬਕਾ ਥਾਣੇਦਾਰ ਕੁਲਦੀਪ ਸਿੰਘ ਵਾਅਦਾ ਮੁਆਫ ਗਵਾਹ ਬਣ ਗਏ | ਇਸੇ ਤਰ੍ਹਾਂ ਇਕ ਹੋਰ ਮੌਕੇ ਦਾ ਗਵਾਹ ਜੋ ਕਿ ਬਲਵੰਤ ਸਿੰਘ ਮੁਲਤਾਨੀ ਨਾਲ ਸੈਕਟਰ-17 ਦੇ ਥਾਣੇ 'ਚ ਹਵਾਲਾਤ 'ਚ ਬੰਦ ਰਾਜੇਸ਼ ਰਾਜਾ ਵਾਸੀ ਚੰਡੀਗੜ੍ਹ ਵੀ ਸਾਹਮਣੇ ਆਇਆ ਅਤੇ ਉਸ ਵਲੋਂ ਅਦਾਲਤ 'ਚ ਸੁਮੇਧ ਸੈਣੀ ਖ਼ਿਲਾਫ਼ ਗਵਾਹ ਬਣਨ ਸਬੰਧੀ ਬਿਆਨ ਦਰਜ ਕਰਵਾਏ ਗਏ ਹਨ | ਜ਼ਿਕਰਯੋਗ ਹੈ ਕਿ 1991 ਵਿਚ ਚੰਡੀਗੜ੍ਹ ਪੁਲਿਸ ਵਲੋਂ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਦੇ ਫੇਜ਼-7 'ਚੋਂ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਦੇ ਦੋਸ਼ਾਂ ਤਹਿਤ ਸੁਮੇਧ ਸੈਣੀ ਅਤੇ ਹੋਰਨਾਂ ਅਫ਼ਸਰਾਂ ਖ਼ਿਲਾਫ਼ 6 ਮਈ ਨੂੰ ਥਾਣਾ ਮਟੌਰ ਵਿਖੇ ਧਾਰਾ 364, 201, 219, 330, 334, 120 ਬੀ ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਸੀ, ਬਾਅਦ 'ਚ ਇਸ 'ਚ ਧਾਰਾ-302 ਦਾ ਵਾਧਾ ਕਰ ਦਿੱਤਾ ਗਿਆ ਸੀ |

ਖ਼ਬਰ ਸ਼ੇਅਰ ਕਰੋ

 

ਪੰਜਾਬ 'ਚ ਇਕੋ ਦਿਨ 93 ਮੌਤਾਂ-2719 ਨਵੇਂ ਮਾਮਲੇ

ਚੰਡੀਗੜ੍ਹ, 15 ਸਤੰਬਰ (ਵਿਕਰਮਜੀਤ ਸਿੰਘ ਮਾਨ)- ਜਿੱਥੇ ਦੇਸ਼ ਭਰ ਵਿਚ ਕੋਰੋਨਾ ਦਾ ਕਹਿਰ ਸਿਖਰ ਵੱਲ ਜਾ ਰਿਹਾ ਹੈ, ਉੱਥੇ ਪੰਜਾਬ ਵਿਚ ਵੀ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ | ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 93 ਹੋਰ ਮੌਤਾਂ ਹੋ ਗਈਆਂ, ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਜਵਾਨ ਸ਼ਹੀਦ, ਮੇਜਰ ਸਮੇਤ 2 ਜ਼ਖ਼ਮੀ

ਸ੍ਰੀਨਗਰ, 15 ਸਤੰਬਰ (ਮਨਜੀਤ ਸਿੰਘ)-ਪਾਕਿ ਫ਼ੌਜ ਵਲੋਂ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ੍ਹ ਦੇ ਸੁੰਦਰਬਨੀ ਸੈਕਟਰ 'ਚ ਕੀਤੀ ਗੋਲੀਬਾਰੀ ਦੌਰਾਨ ਸੈਨਾ ਦਾ ਇਕ ਜਵਾਨ ਸ਼ਹੀਦ ਹੋ ਗਿਆ ਤੇ ਇਕ ਮੇਜਰ ਅਤੇ ਜਵਾਨ ਜ਼ਖ਼ਮੀ ਹੋ ਗਏ | ਸੂਤਰਾਂ ਅਨੁਸਾਰ ਪਾਕਿ ਸੈਨਾ ਨੇ ਰਾਜੌਰੀ ...

ਪੂਰੀ ਖ਼ਬਰ »

ਸੰਸਦ 'ਚ ਮੁੜ ਉੱਠਿਆ ਫ਼ਿਲਮ ਇੰਡਸਟਰੀ ਵਿਚਲੇ ਨਸ਼ਿਆਂ ਦਾ ਮੁੱਦਾ

ਨਵੀਂ ਦਿੱਲੀ, 15 ਸਤੰਬਰ (ਉਪਮਾ ਡਾਗਾ ਪਾਰਥ)-ਮਾਨਸੂਨ ਇਜਲਾਸ ਦੇ ਦੂਜੇ ਦਿਨ ਬਾਲੀਵੁੱਡ 'ਚ ਨਸ਼ਿਆਂ ਦੀ ਵਰਤੋਂ ਦੇ ਮੁੱਦੇ ਦੀ ਗੂੰਜ ਰਹੀ | ਸਮਾਜਵਾਦੀ ਪਾਰਟੀ ਦੇ ਨੇਤਾ ਅਤੇ ਮਸ਼ਹੂਰ ਅਦਾਕਾਰਾ ਜਯਾ ਬੱਚਨ ਨੇ ਸੋਮਵਾਰ ਨੂੰ ਲੋਕ ਸਭਾ 'ਚ ਦਿੱਤੇ ਰਵੀ ਕਿਸ਼ਨ ਦੇ ਬਿਆਨ ...

ਪੂਰੀ ਖ਼ਬਰ »

ਸੁਖਬੀਰ ਦੀ ਅਗਵਾਈ 'ਚ ਅਕਾਲੀ ਨੇਤਾਵਾਂ ਦੀ ਭਾਜਪਾ ਪ੍ਰਧਾਨ ਨੱਡਾ ਨਾਲ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਨੇਤਾਵਾਂ ਵਲੋਂ ਮੰਗਲਵਾਰ ਨੂੰ ਦਿੱਲੀ 'ਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨਾਲ ਮੁਲਾਕਾਤ ਕਰਕੇ ਕੇਂਦਰ ਵਲੋਂ ਕਿਸਾਨਾਂ ਨਾਲ ਸਬੰਧਿਤ ਸੰਸਦ 'ਚ ਪੇਸ਼ ਕੀਤੇ ਗਏ 3 ਖੇਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX