ਤਾਜਾ ਖ਼ਬਰਾਂ


ਰੇਲ ਰੋਕੋ ਅੰਦੋਲਨ 'ਚ ਢਿੱਲ ਦੇਣ ਦੇ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਦੀ ਕੈਪਟਨ ਵਲੋਂ ਸ਼ਲਾਘਾ
. . .  27 minutes ago
ਚੰਡੀਗੜ੍ਹ, 21 ਅਕਤੂਬਰ - ਕਿਸਾਨ ਜਥੇਬੰਦੀਆਂ ਵਲੋਂ ਰੇਲ ਰੋਕੋ ਅੰਦੋਲਨ 'ਚ ਢਿੱਲ ਦੇਣ ਦੇ ਫ਼ੈਸਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਲਾਘਾ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਅੱਜ ਇਕ ਬੈਠਕ ਕਰਕੇ ਇਹ ਫ਼ੈਸਲਾ ਲਿਆ...
ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  45 minutes ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 21 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਦਲਜੀਤ ਸਿੰਘ ਮੱਕੜ)- ਅੱਜ ਸਵੇਰੇ ਚੀਮਾ ਮੰਡੀ ਝਾੜੋਂ ਸੜਕ 'ਤੇ ਹੋਏ ਹਾਦਸੇ 'ਚ ਮੋਟਰਸਾਈਕਲ ਸਵਾਰ...
ਅੰਮ੍ਰਿਤਸਰ 'ਚ ਕੋਰੋਨਾ ਦੇ 50 ਨਵੇਂ ਮਾਮਲੇ ਆਏ ਸਾਹਮਣੇ, 1 ਹੋਰ ਮਰੀਜ਼ ਨੇ ਤੋੜਿਆ ਦਮ
. . .  49 minutes ago
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 50 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11552 ਹੋ ਗਏ...
ਰਾਜਾਸਾਂਸੀ ਪਹੁੰਚੇ ਅਮਰੀਕਾ ਤੋਂ ਡਿਪੋਰਟ ਕੀਤੇ 69 ਭਾਰਤੀ, ਇਕ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  52 minutes ago
ਰਾਜਾਸਾਂਸੀ, 21 ਅਕਤੂਬਰ (ਹੇਰ)- ਸੁਨਹਿਰੀ ਭਵਿੱਖ ਦੀ ਤਾਂਘ ਮਨ 'ਚ ਲੈ ਕੇ ਅਮਰੀਕਾ ਪੁੱਜਣ 'ਚ ਕਾਮਯਾਬ ਹੋਣ ਵਾਲੇ ਭਾਰਤੀਆਂ 'ਚੋਂ ਕਾਨੂੰਨੀ ਲੜਾਈ ਹਾਰਨ ਵਾਲੇ 69 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ...
ਟਕਸਾਲੀ ਆਗੂ ਟੇਕ ਸਿੰਘ ਨੰਬਰਦਾਰ ਦਾ ਦਿਹਾਂਤ
. . .  57 minutes ago
ਲੌਂਗੋਵਾਲ, 21 ਅਕਤੂਬਰ (ਸ. ਸ. ਖੰਨਾ, ਵਿਨੋਦ)- ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਅਨਨ ਸੇਵਕ ਅਤੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਪ੍ਰਧਾਨ...
ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੰਧੂ ਵਲੋਂ ਦਾਣਾ ਮੰਡੀ ਦਾ ਅਚਨਚੇਤ ਦੌਰਾ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
. . .  about 1 hour ago
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਝੋਨੇ ਦੀ ਚੱਲ ਰਹੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਸਿੰਘ ਸੰਧੂ ਵਲੋਂ ਦਾਣਾ ਮੰਡੀ ਅਜਨਾਲਾ ਦਾ ਅਚਨਚੇਤ ਦੌਰਾ ਕੀਤਾ...
ਹੁਸ਼ਿਆਰਪੁਰ 'ਚ ਕੋਰੋਨਾ ਦੇ 106 ਹੋਰ ਮਰੀਜ਼ਾਂ ਦੀ ਪੁਸ਼ਟੀ, 1 ਮਰੀਜ਼ ਦੀ ਮੌਤ
. . .  about 1 hour ago
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 106 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 5787 ਹੋ ਗਈ ਹੈ, ਜਦਕਿ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀਆਂ ਵਰਕਰਾਂ ਨੇ ਕਿਸਾਨ ਧਰਨੇ 'ਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 1 hour ago
ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਅੰਮ੍ਰਿਤਸਰ ਹਵਾਈ ਅੱਡਾ...
ਹੰਗਾਮੇ ਲਈ ਰਿਲਾਇੰਸ ਪੰਪ ਡੀਲਰਾਂ ਨੇ ਬਿਨਾਂ ਸ਼ਰਤ ਕਿਸਾਨਾਂ ਤੋਂ ਮੰਗੀ ਮੁਆਫ਼ੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਨਾਲ ਬੈਠਕ ਤੋਂ ਬਾਅਦ ਰਿਲਾਇੰਸ ਪੈਟਰੋਲ ਪੰਪ ਐਸੋਸੀਏਸ਼ਨ ਨੇ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਇਸ ਤੋਂ ਬਾਅਦ ਕਿਸਾਨ ਸੰਗਠਨਾਂ ਨੇ ਪੱਤਰਕਾਰਾਂ...
ਲੁਧਿਆਣਾ 'ਚ ਕੋਰੋਨਾ ਕਾਰਨ 6 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਲੁਧਿਆਣਾ, 21 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 6 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 4 ਮ੍ਰਿਤਕ ਮਰੀਜ਼ ਜ਼ਿਲ੍ਹਾ...
ਕਿਸਾਨ ਜਥੇਬੰਦੀਆਂ ਅਤੇ ਰਿਲਾਇੰਸ ਪੰਪ ਡੀਲਰਾਂ ਵਿਚਾਲੇ ਬੈਠਕ ਜਾਰੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਬੈਠਕ ਦੌਰਾਨ ਅੱਜ ਰਿਲਾਇੰਸ ਪੰਪਾਂ ਦੇ ਡੀਲਰਾਂ ਵਲੋਂ ਕੀਤੇ ਹੰਗਾਮੇ ਤੋਂ ਬਾਅਦ ਕਿਸਾਨ ਭਵਨ ਵਿਖੇ ਪੁਲਿਸ ਤਾਇਨਾਤ ਕਰ...
ਸੰਗਰੂਰ 'ਚ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀ. ਸੀ. ਦਫ਼ਤਰ
. . .  about 1 hour ago
ਸੰਗਰੂਰ, 21 ਅਕਤੂਬਰ (ਧੀਰਜ ਪਸ਼ੋਰੀਆ)- ਅੱਜ ਰੇਲ ਰੋਕੋ ਅੰਦੋਲਨ ਦੇ 21ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ 'ਤੇ ਰੋਸ ਰੈਲੀ ਕੀਤੀ ਗਈ ਅਤੇ ਮੋਦੀ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਇਸ ਤੋਂ ਬਾਅਦ ਬਾਹਰਲੇ ਸੂਬਿਆਂ ਤੋਂ...
ਪਠਾਨਕੋਟ 'ਚ ਕੋਰੋਨਾ ਦੇ 27 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 21 ਅਕਤੂਬਰ (ਆਰ. ਸਿੰਘ, ਸੰਧੂ, ਚੌਹਾਨ, ਆਸ਼ੀਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ 'ਚ ਅੱਜ ਕੋਰੋਨਾ ਦੇ 27 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ...
ਕਿਸਾਨਾਂ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਅਹਿਮ ਬੈਠਕ ਦੇ ਬਾਰੇ ਅੱਜ ਕਿਸਾਨਾਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ। ਇਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ ਕਰ ਦਿੱਤਾ...
ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ਤੋਂ ਚੰਡੀਗੜ੍ਹ ਤੱਕ 22 ਅਕਤੂਬਰ ਨੂੰ ਰੋਸ ਮਾਰਚ -ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ) ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਵਿਚ ਦਲਿਤਾਂ ਉੱਪਰ ਹੋ ਰਹੇ ਤਸ਼ੱਦਦ ਅਤੇ ਭਾਜਪਾ ਆਗੂਆਂ ਦੇ ਰਸਤੇ ਰੋਕਣ ਦੇ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ 22 ਅਕਤੂਬਰ ਨੂੰ ਜਲੰਧਰ ਤੋਂ ਚੰਡੀਗੜ੍ਹ ਤੱਕ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੀ ਕੋਠੀ ਦਾ...
ਰੇਲ ਰੋਕੋ ਅੰਦੋਲਨ 'ਚ ਦਿੱਤੀ ਜਾਵੇਗੀ ਢਿੱਲ, ਪਰ ਅੰਦੋਲਨ ਰਹੇਗਾ ਜਾਰੀ, ਅਗਲੀ ਰਣਨੀਤੀ 'ਤੇ 4 ਨਵੰਬਰ ਨੂੰ ਹੋਵੇਗੀ ਮੀਟਿੰਗ
. . .  about 2 hours ago
ਚੰਡੀਗੜ੍ਹ, 21 ਅਕਤੂਬਰ - ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਅਹਿਮ ਮੀਟਿੰਗ ਵਿਚ ਫ਼ੈਸਲੇ ਲਏ ਗਏ ਹਨ। ਜਿਨ੍ਹਾਂ ਵਿਚ ਰੇਲ ਰੋਕੋ ਅੰਦੋਲਨ ਵਿਚ ਢਿੱਲ ਦਿੱਤੀ ਜਾ ਰਹੀ ਹੈ, ਮਾਲ ਗੱਡੀਆਂ ਲਈ ਢਿੱਲ ਦਿੱਤੀ ਜਾ ਰਹੀ ਹੈ। 5 ਨਵੰਬਰ ਤੱਕ ਢਿੱਲ ਦੇਣ ਦੀ ਗੱਲ ਕਹੀ ਗਈ ਹੈ। ਭਾਜਪਾ ਆਗੂਆਂ ਦੀ ਵੱਡੇ ਪੱਧਰ...
ਅਕਾਲੀ ਆਗੂ ਜਥੇਦਾਰ ਮਲਕੀਅਤ ਸਿੰਘ ਸੈਣੀ ਦਾ ਦਿਹਾਂਤ
. . .  about 2 hours ago
ਬੰਗਾ, 21ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਜਥੇ. ਮਲਕੀਅਤ ਸਿੰਘ ਸੈਣੀ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਨ੍ਹਾਂ ਨੇ ਪਾਰਟੀ ਲਈ ਬਹੁਤ ਸੰਘਰਸ਼...
ਕੈਂਸਰ ਤੋਂ ਠੀਕ ਹੋਏ ਸੰਜੇ ਦੱਤ, ਭਾਵੁਕ ਸੰਦੇਸ਼ ਨਾਲ ਕੀਤਾ ਧੰਨਵਾਦ
. . .  1 minute ago
ਮੁੰਬਈ, 21 ਅਕਤੂਬਰ - ਅਗਸਤ ਵਿਚ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਪੀੜਤ ਹੋਏ ਤੇ ਇਲਾਜ ਕਰਵਾ ਰਹੇ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਸੰਜੇ ਦੱਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹ ਹੁਣ ਕੈਂਸਰ ਤੋਂ ਠੀਕ ਹੋ ਗਏ ਹਨ। ਇਸ ਲਈ ਸੰਜੇ ਦੱਤ ਨੇ ਸੰਦੇਸ਼ ਵਿਚ ਲਿਖਿਆ ਕਿ ਉਹ ਭਾਵੁਕ ਹਨ ਤੇ ਉਨ੍ਹਾਂ...
ਹੀਰਾ ਸੋਢੀ ਸੂਚਨਾ ਕਮਿਸ਼ਨ ਦੇ ਚੇਅਰਮੈਨ ਨਿਯੁਕਤ, ਕੈਬਨਿਟ ਮੰਤਰੀ ਦੇ ਹਨ ਬੇਟੇ
. . .  about 1 hour ago
ਗੁਰੂ ਹਰ ਸਹਾਏ, 21 ਅਕਤੂਬਰ (ਹਰਚਰਨ ਸਿੰਘ ਸੰਧੂ) - ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ...
ਚੀਫ਼ ਖ਼ਾਲਸਾ ਦੀਵਾਨ ਵੱਲੋਂ ਆਨਰੇਰੀ ਸਕੱਤਰ ਦੇ ਅਹੁਦੇ ਲਈ ਹੋਣ ਵਾਲੀ ਚੋਣ ਮੁਲਤਵੀ ਕਰਨ ਦਾ ਫ਼ੈਸਲਾ
. . .  about 3 hours ago
ਅੰਮ੍ਰਿਤਸਰ, 21 ਅਕਤੂਬਰ (ਜੱਸ) - ਅੱਜ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਹੋਈ ਇਕੱਤਰਤਾ ਵਿਚ ਦੀਵਾਨ ਦੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਜੋ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਦੀ ਥਾਂ ਨਵੇਂ ਆਨਰੇਰੀ ਸਕੱਤਰ...
ਕੋਲੇ ਦੀ ਘਾਟ ਕਾਰਨ ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਬੰਦ
. . .  about 3 hours ago
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਕੋਲੇ ਦੀ ਘਾਟ ਕਾਰਨ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਬੀਤੀ ਰਾਤ ਤੋਂ ਬਿਜਲੀ ਉਤਪਾਦਨ ਬੰਦ ਹੋ ਗਿਆ ਹੈ। ਵੇਦਾਤਾਂ ਕੰਪਨੀ ਦੀ ਨਿੱਜੀ ਭਾਈਵਾਲ ਵਾਲਾ ਇਹ ਪਲਾਂਟ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਤਾਪ ਘਰ...
ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਪਹੁੰਚੇ ਮੰਤਰੀ ਤੇ ਸਿਆਸੀ ਸਲਾਹਕਾਰ
. . .  about 3 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਿਸਾਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਜਾਰੀ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ , ਭਾਰਤ ਭੂਸ਼ਨ ਆਸ਼ੂ, ਵਿਧਾਇਕ ਕੁਲਜੀਤ ਨਾਗਰਾ ਤੇ ਮੁੱਖ ਮੰਤਰੀ ਦੇ ਸਿਆਸੀ ਸਲਾਹ...
ਮਹਾਰਾਸ਼ਟਰ 'ਚ ਭਾਜਪਾ ਨੂੰ ਲੱਗਾ ਤਕੜਾ ਝਟਕਾ, ਚੋਟੀ ਦਾ ਨੇਤਾ ਨੈਸ਼ਨਲਿਸਟ ਕਾਂਗਰਸ ਪਾਰਟੀ 'ਚ ਸ਼ਾਮਲ
. . .  about 4 hours ago
ਮੁੰਬਈ, 21 ਅਕਤੂਬਰ - ਭਾਰਤੀ ਜਨਤਾ ਪਾਰਟੀ ਨੂੰ ਮਹਾਰਾਸ਼ਟਰ ਵਿਚ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਦਿੱਗਜ ਨੇਤਾ ਤੇ ਸਾਬਕਾ ਮੰਤਰੀ ਏਕਨਾਥ ਖੜਸੇ ਸ਼ੁੱਕਰਵਾਰ ਨੂੰ ਐਨ.ਸੀ.ਪੀ. ਵਿਚ ਸ਼ਾਮਲ ਹੋ ਰਹੇ ਹਨ। ਭਾਜਪਾ ਵਲੋਂ ਇਸ...
ਐਮ.ਐਸ.ਪੀ 'ਤੇ ਸਪਸ਼ਟ ਕੁੱਝ ਨਹੀਂ, ਰਾਜਪਾਲ ਨੇ ਅਜੇ ਬਿੱਲਾਂ 'ਤੇ ਮੁਹਰ ਨਹੀਂ ਲਗਾਈ ਤਾਂ ਕਾਂਗਰਸੀ ਜਸ਼ਨ ਕਿਸ ਗੱਲ ਦੇ ਮਨਾ ਰਹੇ ਹਨ - ਮਜੀਠੀਆ
. . .  about 4 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਗੱਲ ਅਜੇ ਵੀ ਉੱਤੇ ਹੀ ਖੜੀ ਹੈ, ਕਿਉਂਕਿ ਸਰਕਾਰ ਨੇ ਸਾਰਾ ਕੁੱਝ ਗੋਲਮਾਲ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਐਮ.ਐਸ.ਪੀ. ਨੂੰ ਲੈ ਕੇ ਸਪਸ਼ਟ ਫ਼ੈਸਲਾ ਨਹੀਂ ਲਿਆ...
ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ ਧਾਰਮਿਕ ਸਮਾਗਮ
. . .  about 4 hours ago
ਖੇਮਕਰਨ (ਤਰਨ ਤਾਰਨ), 21ਅਕਤੂਬਰ (ਰਾਕੇਸ਼ ਬਿੱਲਾ) - ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ 'ਚ ਅੱਜ ਪਿੰਡ ਭੂਰਾ ਕੋਹਨਾਂ ਵਿਚ ਮਨਾਏ ਜਾ ਰਹੇ ਸਮਾਗਮ 'ਚ ਧਾਰਮਿਕ ਸ਼ਖ਼ਸੀਅਤਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552
ਵਿਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। ਸਾਇਰਸ

ਪਹਿਲਾ ਸਫ਼ਾ

ਐਮ.ਐਸ.ਪੀ. ਤੇ ਸਰਕਾਰੀ ਖ਼ਰੀਦ ਦੇਸ਼ ਦੀ ਖੁਰਾਕ ਸੁਰੱਖਿਆ ਦਾ ਮਹੱਤਵਪੂਰਨ ਹਿੱਸਾ-ਮੋਦੀ

ਕਿਹਾ, ਲੜਕੀਆਂ ਦੇ ਵਿਆਹ ਦੀ ਸਹੀ ਉਮਰ ਤੈਅ ਕਰਨ ਲਈ ਸਰਕਾਰ ਛੇਤੀ ਲਵੇਗੀ ਫ਼ੈਸਲਾ ਨਵੀਂ ਦਿੱਲੀ, 16 ਅਕਤੂਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵਾਰ ਫ਼ਿਰ ਖੇਤੀਬਾੜੀ ਦੇ ਤਿੰਨੋਂ ਨਵੇਂ ਕਾਨੂੰਨਾਂ ਨੂੰ ਕਿਸਾਨ ਦੇ ਹਿਤਾਂ ਅਤੇ ਭਲਾਈ ਲਈ ...

ਪੂਰੀ ਖ਼ਬਰ »

ਲੁਧਿਆਣਾ 'ਚ ਫਾਇਨਾਂਸ ਕੰਪਨੀ ਤੋਂ 15 ਕਰੋੜ ਦਾ ਸੋਨਾ ਤੇ ਨਕਦੀ ਲੁੱਟ ਕੇ ਭੱਜ ਰਹੇ 6 ਲੁਟੇਰਿਆਂ 'ਚੋਂ 3 ਕਾਬੂ

ਲੁਟੇਰਿਆਂ ਵਲੋਂ ਚਲਾਈਆਂ ਅੰਨ੍ਹੇਵਾਹ ਗੋਲੀਆਂ 'ਚ ਕੰਪਨੀ ਦੇ 4 ਮੁਲਾਜ਼ਮਾਂ ਸਮੇਤ 5 ਜ਼ਖ਼ਮੀ ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਰੋਡ 'ਤੇ ਸਥਿਤ ਮਥੂਟ ਫਾਇਨਾਂਸ ਕੰਪਨੀ 'ਚੋਂ 15 ਕਰੋੜ ਰੁਪਏ ਮੁੱਲ ਦਾ ਸੋਨਾ ਅਤੇ ਨਕਦੀ ਲੁੱਟ ਕੇ ਭੱਜ ਰਹੇ 6 ...

ਪੂਰੀ ਖ਼ਬਰ »

ਨੀਟ 'ਚ ਓਡੀਸ਼ਾ ਦੇ ਸ਼ੋਇਬ ਤੇ ਦਿੱਲੀ ਦੀ ਅਕਾਂਸ਼ਾ ਨੇ 720/720 ਅੰਕ ਲੈ ਕੇ ਰਚਿਆ ਇਤਿਹਾਸ

ਨਵੀਂ ਦਿੱਲੀ, 16 ਅਕਤੂਬਰ (ਏਜੰਸੀ)-ਦੇਸ਼ ਭਰ ਵਿਚ ਮੈਡੀਕਲ ਕਾਲਜਾਂ 'ਚ ਦਾਖ਼ਲੇ ਲਈ ਹੋਈ 'ਨੀਟ' ਪ੍ਰਵੇਸ਼ ਪ੍ਰੀਖਿਆ 2020 ਦਾ ਨਤੀਜਾ ਸ਼ੁੱਕਰਵਾਰ ਨੂੰ ਜਾਰੀ ਕੀਤਾ ਗਿਆ | ਇਸ ਪ੍ਰੀਖਿਆ 'ਚ 2 ਵਿਦਿਆਰਥੀਆਂ ਨੇ 100 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਓਡੀਸ਼ਾ ਦੇ ਸ਼ੋਇਬ ਆਫਤਾਬ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਸੇਵਾ-ਮੁਕਤ ਜੱਜ ਦੀ ਨਿਯੁਕਤੀ

ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ 'ਚ ਪਰਾਲੀ ਸਾੜਨ ਦੀ ਕਰਨਗੇ ਨਿਗਰਾਨੀ ਨਵੀਂ ਦਿੱਲੀ, 16 ਅਕਤੂਬਰ (ਉਪਮਾ ਡਾਗਾ ਪਾਰਥ)-ਦਿੱਲੀ ਅਤੇ ਇਸ ਦੇ ਨਾਲ ਦੇ ਇਲਾਕਿਆਂ 'ਚ ਵਧ ਰਹੇ ਪ੍ਰਦੂਸ਼ਣ ਨੰੂ ਵੇਖਦਿਆਂ ਸੁਪਰੀਮ ਕੋਰਟ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ 'ਚ ...

ਪੂਰੀ ਖ਼ਬਰ »

ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦੀ ਗੋਲੀਆਂ ਮਾਰ ਕੇ ਹੱਤਿਆ

ਦੋਸ਼ੀਆਂ ਦੀ ਗਿ੍ਫਤਾਰੀ ਲਈ ਜਾਂਚ ਟੀਮ ਗਠਿਤ ਤਰਨ ਤਾਰਨ/ ਭਿੱਖੀਵਿੰਡ, 16 ਅਕਤੂਬਰ (ਹਰਿੰਦਰ ਸਿੰਘ, ਸੁਰਜੀਤ ਕੁਮਾਰ ਬੌਬੀ)-ਕਸਬਾ ਭਿੱਖੀਵਿੰਡ ਵਿਖੇ ਖਾੜਕੂਆਂ ਦਾ ਮੁਕਾਬਲਾ ਕਰਨ ਵਾਲੇ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦੀ ਅੱਜ ਦੋ ...

ਪੂਰੀ ਖ਼ਬਰ »

ਪਾਕਿ 'ਚ ਅੱਤਵਾਦੀ ਹਮਲਾ-15 ਦੀ ਮੌਤ

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬੇ ਬਲੋਚਿਸਤਾਨ 'ਚ ਤੇਲ ਅਤੇ ਗੈਸ ਕਰਮਚਾਰੀਆਂ ਦੇ ਕਾਫ਼ਲੇ ਨੂੰ ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ, ਜਿਸ 'ਚ 8 ਸੈਨਿਕਾਂ ਸਮੇਤ 14 ਲੋਕਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਰਕਾਰੀ ਤੇਲ ਅਤੇ ਗੈਸ ਵਿਕਾਸ ...

ਪੂਰੀ ਖ਼ਬਰ »

ਪੱਛਮੀ ਬੰਗਾਲ ਸਰਕਾਰ ਬਲਵਿੰਦਰ ਸਿੰਘ ਨੂੰ ਰਿਹਾਅ ਕਰਨ ਅਤੇ ਕੇਸ ਵਾਪਸ ਲੈਣ ਲਈ ਸਹਿਮਤ

ਨਵੀਂ ਦਿੱਲੀ, 16 ਅਕਤੂਬਰ (ਅਜੀਤ ਬਿਊਰੋ)-ਆਖਰ 9 ਦਿਨ ਦੇ ਸੰਘਰਸ਼ ਤੋਂ ਬਾਅਦ ਸਿੱਖ ਭਾਈਚਾਰੇ ਨੂੰ ਉਦੋਂ ਵੱਡੀ ਸਫ਼ਲਤਾ ਮਿਲੀ ਜਦੋਂ ਪੱਛਮੀ ਬੰਗਾਲ ਸਰਕਾਰ ਬਲਵਿੰਦਰ ਸਿੰਘ ਨੂੰ ਰਿਹਾਅ ਕਰਨ ਤੇ ਉਸ ਖ਼ਿਲਾਫ਼ ਦਰਜ ਸਾਰੇ ਕੇਸ ਖਾਰਜ ਕਰਨ ਲਈ ਸਹਿਮਤ ਹੋ ਗਈ | ਬਲਵਿੰਦਰ ਸਿੰਘ ਦੀ ਪਤਨੀ ਕਰਮਜੀਤ ਕੌਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਆਖਰ 9 ਦਿਨ ਦੇ ਲੰਬੇ ਸੰਘਰਸ਼ ਤੋਂ ਬਾਅਦ ਕੋਲਕਾਤਾ ਦੀ ਸਮੁੱਚੀ ਸਿੱਖ ਸੰਗਤ, ਸਿੰਘ ਸਭਾਵਾਂ ਤੇ ਦੁਨੀਆ ਭਰ ਦੇ ਸਿੱਖਾਂ ਦੀ ਅਰਦਾਸ ਸਫਲ ਹੋਈ ਹੈ ਤੇ ਪੱਛਮੀ ਬੰਗਾਲ ਸਰਕਾਰ ਬਲਵਿੰਦਰ ਸਿੰਘ ਨੂੰ ਰਿਹਾਅ ਕਰਨ ਤੇ ਕੇਸ ਖਾਰਜ ਕਰਨ ਲਈ ਸਹਿਮਤ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਮਸਲੇ ਨੂੰ ਹੱਲ ਕਰਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪੱਛਮੀ ਬੰਗਾਲ ਦੇ ਡੀ. ਜੀ. ਪੀ. ਵਰਿੰਦਰ ਸਿੰਘ ਤੋਂ ਇਲਾਵਾ ਕੋਲਕਾਤਾ ਦੀ ਸਿੱਖ ਸੰਗਤ ਤੇ ਸਿੰਘ ਸਭਾਵਾਂ ਦਾ ਵੱਡਾ ਰੋਲ ਰਿਹਾ | ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਅਤੇ ਸਿੰਘ ਸਭਾਵਾਂ ਨੇ ਸਮਝਾਇਆ ਕਿ ਬਲਵਿੰਦਰ ਸਿੰਘ ਕਿਤੇ ਵੀ ਦੋਸ਼ੀ ਨਹੀਂ, ਉਸ ਦਾ ਲਾਇਸੈਂਸ ਵੀ ਆਲ ਇੰਡੀਆ ਹੈ ਤੇ ਉਹ ਸਾਬਕਾ ਫੌਜੀ ਹੈ ਜਿਸ ਨੇ 20 ਸਾਲ ਦੇਸ਼ ਦੀ ਸੇਵਾ ਕੀਤੀ ਹੈ | ਇਨ੍ਹਾਂ ਪ੍ਰਤੀਨਿਧਾਂ ਨੇ ਅਫ਼ਸਰ ਨੂੰ ਸਾਰੇ ਦਸਤਾਵੇਜ਼ ਵੀ ਵਿਖਾਏ ਤੇ ਗਲਤਫਹਿਮੀਆਂ ਦੂਰ ਕੀਤੀਆਂ | ਉਪਰੰਤ ਸਰਕਾਰ ਨੇ ਬਲਵਿੰਦਰ ਸਿੰਘ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਤੇ ਇਹ ਵੀ ਭਰੋਸਾ ਦਿੱਤਾ ਕਿ ਉਸ ਖ਼ਿਲਾਫ਼ ਦਰਜ ਕੀਤੇ ਗਏ ਸਾਰੇ ਕੇਸ ਵੀ ਖਾਰਜ ਕਰ ਦਿੱਤੇ ਜਾਣਗੇ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX