ਤਾਜਾ ਖ਼ਬਰਾਂ


ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  15 minutes ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  58 minutes ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  about 1 hour ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 2 hours ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 3 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  1 minute ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 4 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 4 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ 'ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਥਾਨਕ ਰਾਮ ਲੀਲ੍ਹਾ ਗਰਾਊਾਡ 'ਚ ਰਾਵਣ, ਮੇਘਨਾਥ ਤੇ ਕੰੁਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਈ ਗਈ | ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 33 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 33 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 6018 ਹੋ ਗਈ ਹੈ ਤੇ ਹੁਣ ਤੱਕ ਕੁੱਲ 205 ਦੀ ਮੌਤ ਹੋ ਚੁੱਕੀ ਹੈ | ਇਸ ਸਬੰਧੀ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ...

ਪੂਰੀ ਖ਼ਬਰ »

ਜੂਆ ਖੇਡਦੇ 6 ਕਾਬੂ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਮਾਹਿਲਪੁਰ ਪੁਲਿਸ ਨੇ ਜੂਆ ਖੇਡ ਰਹੇ 6 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 27 ਹਜ਼ਾਰ 230 ਰੁਪਏ ਨਕਦੀ ਤੇ ਤਾਸ਼ ਦੇ ਪੱਤੇ ਬਰਾਮਦ ਕੀਤੇ | ਦੋਸ਼ੀਆਂ ਦੀ ਪਹਿਚਾਣ ਕੁਲਦੀਪ, ਮੇਜਰ, ਰਾਜੀਵ, ਰਘਵੀਰ ਸੈਲਾ ਖੁਰਦ, ...

ਪੂਰੀ ਖ਼ਬਰ »

ਪੰਜੌੜ ਦਾਣਾ ਮੰਡੀ 'ਚ 20 ਵਿਅਕਤੀ ਪਾਜ਼ੀਟਿਵ ਪਾਏ ਗਏ

ਕੋਟਫ਼ਤੂਹੀ, (ਅਵਤਾਰ ਸਿੰਘ ਅਟਵਾਲ)-ਇਥੋਂ ਨਜ਼ਦੀਕੀ ਪਿੰਡ ਪੰਜੌੜਾ ਦੀ ਦਾਣਾ ਮੰਡੀ 'ਚ 20 ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਬੀਤੇ 23 ਅਕਤੂਬਰ ਨੂੰ ਪਾਲਦੀ ਦੇ ਮੁੱਢਲੇ ਸਿਹਤ ਕੇਂਦਰ ਦੇ ਡਾਕਟਰਾਂ ਦੀ ਟੀਮ ...

ਪੂਰੀ ਖ਼ਬਰ »

ਗਿੱਦੜ ਪਿੰਡੀ ਵਿਖੇ ਪੁਰਾਤਨ ਸਮਿਆਂ ਅਨੁਸਾਰ ਹੋਇਆ ਵਿਆਹ

ਚੌਲਾਂਗ, 25 ਅਕਤੂਬਰ (ਸੁਖਦੇਵ ਸਿੰਘ)-ਇੱਥੋ ਨਜ਼ਦੀਕੀ ਪੈਂਦੇ ਪਿੰਡ ਜ਼ਹੂਰਾ ਪੱਤੀ ਗਿੱਦੜਪਿੰਡੀ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੁਰਜੀਤ ਸਿੰਘ ਸਾਬਕਾ ਸਰਪੰਚ ਦੀ ਪੋਤਰੀ ਸਿਮਰਨਜੀਤ ਕੌਰ ਪੁੱਤਰੀ ਜਗਜੀਤ ਸਿੰਘ ਦਾ ਸ਼ੁੱਭ ਵਿਆਹ ਅੱਜ ਪੁਰਾਣੇ ਸਮਿਆਂ ਅਨੁਸਾਰ ...

ਪੂਰੀ ਖ਼ਬਰ »

ਵਿਆਹ ਸਮਾਗਮ 'ਚ ਝਗੜਾ ਕਰਨ ਤੇ ਗੋਲੀ ਚਲਾਉਣ ਸਬੰਧੀ ਮਾਮਲਾ ਦਰਜ

ਦਸੂਹਾ, ਪੱਸੀ ਕੰਡੀ, 25 ਅਕਤੂਬਰ (ਭੁੱਲਰ, ਚੰਦਨ, ਜਗਤਾਰ ਸਿੰਘ)-ਦਸੂਹਾ ਪੁਲਿਸ ਵਲੋਂ ਪਿੰਡ ਮੰਡ ਵਿਖੇ ਵਿਆਹ ਦੇ ਪ੍ਰੋਗਰਾਮ ਵਿਚ ਲੜਾਈ ਝਗੜਾ ਕਰਨ ਤੇ ਗੋਲੀ ਚਲਾਉਣ ਸਬੰਧੀ ਮਾਮਲਾ ਦਰਜ ਕਰਦਿਆਂ ਦੋ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ | ਇਸ ਸਬੰਧੀ ਡੀ. ਐਸ. ਪੀ. ...

ਪੂਰੀ ਖ਼ਬਰ »

ਮਾਨਸਰ ਟੋਲ ਪਲਾਜ਼ਾ 'ਤੇ ਜੰਮੂ ਦੀ ਭਾਜਪਾ ਮਹਿਲਾ ਆਗੂ ਨੇ ਕਿਸਾਨਾਂ ਤੋਂ ਮੁਆਫ਼ੀ ਮੰਗ ਕੇ ਜਾਨ ਛੁਡਾਈ

ਮੁਕੇਰੀਆਂ, 25 ਅਕਤੂਬਰ (ਸ. ਰ)-ਅੱਜ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਪੈਂਦੇ ਮਾਨਸਰ ਟੋਲ ਪਲਾਜ਼ਾ ਬੈਰੀਅਰ 'ਤੇ ਜੰਮੂ ਦੀ ਇਕ ਭਾਜਪਾ ਮਹਿਲਾ ਉਸ ਸਮੇਂ ਕਸੂਤੀ ਸਥਿਤੀ 'ਚ ਫਸ ਗਈ ਜਦੋਂ ਉਸ ਨੇ ਬੈਰੀਅਰ 'ਤੇ ਬੈਠੇ ਕਿਸਾਨਾਂ ਵਲੋਂ ਮੋਦੀ ਦੀ ਤਸਵੀਰ 'ਤੇ ਪਾਏ ਜੁੱਤੀਆਂ ...

ਪੂਰੀ ਖ਼ਬਰ »

ਅਰੋੜਾ ਵਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ ਪਿੰਡ 'ਚ ਪੰਜ ਮਰਲੇ ਦਾ ਪਲਾਟ ਦੇਣ ਦਾ ਐਲਾਨ

ਮਿਆਣੀ, 25 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਉਦਯੋਗ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਸ਼ਾਮ ਪਿੰਡ ਜਲਾਲਪੁਰ ਵਿਖੇ ਜਾ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ | ਦੁਖੀ ਪਰਿਵਾਰ ...

ਪੂਰੀ ਖ਼ਬਰ »

ਕਿ੍ਸ਼ਨਾ ਕਾਲੋਨੀ ਦਸੂਹਾ ਵਿਖੇ ਦਿਨ-ਦਿਹਾੜੇ ਚੋਰੀ

ਦਸੂਹਾ, 25 ਅਕਤੂਬਰ (ਭੁੱਲਰ)-ਅੱਜ ਕਿ੍ਸ਼ਨਾ ਕਾਲੋਨੀ ਦਸੂਹਾ ਵਿਖੇ ਚੋਰਾਂ ਵਲੋਂ ਦਿਨ ਦਿਹਾੜੇ ਇਕ ਘਰ 'ਚ ਚੋਰੀ ਕਰਨ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਪੋ੍ਰਫ਼ੈਸਰ ਸੰਜੀਵ ਕੁਮਾਰ ਐਾਕਰ ਪਰੈਜ਼ੈਂਟਰ ਦੂਰਦਰਸ਼ਨ ਜਲੰਧਰ ਨੇ ਦੱਸਿਆ ਕਿ ਉਨ੍ਹਾਂ ਦੀ ਚਚੇਰੇ ਭਰਾ ਡਾ: ...

ਪੂਰੀ ਖ਼ਬਰ »

ਦੋ ਬੱਚਿਆਂ ਦੀ ਮਾਂ ਪੇ੍ਰਮੀ ਨਾਲ ਫ਼ਰਾਰ, ਮਾਮਲਾ ਦਰਜ

ਮੁਕੇਰੀਆਂ, 25 ਅਕਤੂਬਰ (ਰਾਮਗੜ੍ਹੀਆ)-ਇਥੋਂ ਦੇ ਨਜ਼ਦੀਕੀ ਪਿੰਡ ਰਾਮਗੜ੍ਹ ਕੁਲੀਆਂ ਦੇ ਵਸਨੀਕ ਪਲਵਿੰਦਰ ਕੁਮਾਰ ਪੁੱਤਰ ਗੁਰਬਖ਼ਸ਼ ਲਾਲ ਨੇ ਮੁਕੇਰੀਆਂ ਪੁਲਿਸ ਨੂੰ ਦਿੱਤੇ ਆਪਣੇ ਬਿਆਨਾ 'ਚ ਆਪਣੀ ਪਤਨੀ 'ਤੇ ਕਥਿਤ ਦੋਸ਼ ਲਗਾਇਆ ਹੈ ਕਿ ਉਸ ਦੀ ਪਤਨੀ ਮੇਰੇ 15 ਸਾਲ ਦੀ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਦੁਸਹਿਰਾ ਮਨਾਇਆ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ ਦੁਸਹਿਰਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਪਿ੍ੰ. ਜੀ ਮਾਰਿਆ ਜਾਨ ਨੇ ਵਿਦਿਆਰਥੀਆਂ ਨੂੰ ਆਨਲਾਈਨ ਕਲਾਸ ਰਾਹੀਂ ਦੱਸਿਆ ਕਿ ਸਾਨੂੰ ਆਪਣੇ ਅੰਦਰ ਦੇ ਰਾਵਣ ਨੂੰ ਮਾਰ ...

ਪੂਰੀ ਖ਼ਬਰ »

ਕਿਸਾਨਾਂ ਦੀ ਸਹੂਲਤ ਲਈ ਸਰਕਾਰ ਵਲੋਂ ਵੱਟਸਐਪ ਚੈਟਬੋਟ ਸ਼ੁਰੂ-ਡਾ: ਵਿਨੇ ਕੁਮਾਰ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਹੈਪੀ ਸੀਡਰ ਜਾਂ ਸੁਪਰ ਸੀਡਰ ਮਸ਼ੀਨਾਂ ਦੀ ਵਰਤੋਂ ਕਰਨ ਵਿਚ ਕਿਸਾਨਾਂ ਦੀਆਂ ਸ਼ੰਕਾਵਾਂ ਦਾ ਹੱਲ ਕਰਨ ਲਈ ਪੰਜਾਬ ਸਰਕਾਰ ਵਲੋਂ ਵਟਸਐਪ ਚੈਟਬੋਟ ਤਿਆਰ ਕੀਤਾ ...

ਪੂਰੀ ਖ਼ਬਰ »

ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ ਜਾਰੀ

ਚੌਲਾਂਗ, 25 ਅਕਤੂਬਰ (ਸੁਖਦੇਵ ਸਿੰਘ)-ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 21ਵੇਂ ਦਿਨ ਦੁਸਹਿਰੇ 'ਤੇ ਵੀ ਜਾਰੀ ਰਿਹਾ | ਇਸ ਸਬੰਧੀ ਜੰਗਵੀਰ ਸਿੰਘ ਤੇ ਰਣਜੀਤ ਸਿੰਘ ਬਾਜਵਾ ਨੇ ਕਿਹਾ ਖੇਤੀ ਕਾਨੂੰਨਾਂ ਨੂੰ ਜਿੰਨਾਂ ਚਿਰ ਰੱਦ ...

ਪੂਰੀ ਖ਼ਬਰ »

ਤੇਗ਼ ਫਾਊਾਡੇਸ਼ਨ ਨੇ ਟਾਂਡਾ ਸ਼ਹਿਰ 'ਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਕੀਤੀ ਸ਼ੁਰੂਆਤ

ਟਾਂਡਾ ਉੜਮੁੜ, 25 ਅਕਤੂਬਰ (ਭਗਵਾਨ ਸਿੰਘ ਸੈਣੀ)-ਤੇਗ਼ ਫਾਊਡੇਂਸਨ ਟਾਂਡਾ ਦੀ ਮੀਟਿੰਗ ਸੰਸਥਾ ਦੇ ਪ੍ਰਧਾਨ ਪੰਕਜ ਵਰਮਾ ਦੀ ਅਗਵਾਈ 'ਚ ਟਾਂਡਾ ਵਿਖੇ ਹੋਈ | ਇਸ ਮੌਕੇ ਪ੍ਰਧਾਨ ਪੰਕਜ ਵਰਮਾ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵਲੋਂ ਟਾਂਡਾ ਦੇ ਵਾਰਡ ਨੰਬਰ 12 'ਚ ਸੀ. ਸੀ. ਟੀ. ...

ਪੂਰੀ ਖ਼ਬਰ »

ਪੰਜਾਬ 'ਚ ਇਨਸਾਫ਼ ਦੀ ਗੱਲ ਕਰਨ ਵਾਲੀ ਭਾਜਪਾ ਪਹਿਲਾਂ ਯੂ. ਪੀ. 'ਚ ਦਲਿਤਾਂ ਨੂੰ ਇਨਸਾਫ਼ ਦਿਵਾਏ-ਰਾਜੂ

ਗੜ੍ਹਸ਼ੰਕਰ, 25 ਅਕਤੂਬਰ (ਧਾਲੀਵਾਲ)-ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਨੇ ਦਲਿਤ ਇਨਸਾਫ਼ ਯਾਤਰਾ ਕੱਢਣ ਦੇ ਮਾਮਲੇ 'ਚ ਭਾਜਪਾ ਨੂੰ ਆੜੇ ਹੱਥੀ ਲਿਆ ਹੈ | ਰਸ਼ਪਾਲ ਸਿੰਘ ਰਾਜੂ ਨੇ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਹਮੇਸ਼ਾ ਦਲਿਤਾਂ ...

ਪੂਰੀ ਖ਼ਬਰ »

ਸਹਿਕਾਰਤਾ ਮੰਤਰੀ ਵਲੋਂ ਡਿਫਾਲਟਰ ਕਰਜ਼ਦਾਰਾਂ ਦਾ ਦੰਡਿਤ ਵਿਆਜ ਮੁਆਫ਼ ਕਰਨਾ ਸਿਰਫ਼ ਧੋਖਾ-ਢਾਡੇਕਟਵਾਲ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਲੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ਼ ਕਰ ਕੇ ਡਿਫਾਲਟਰ ਕਰਜ਼ਦਾਰਾਂ ਨੂੰ ਜੋ ਕਥਿਤ ਰਾਹਤ ਦੇਣ ਦਾ ਐਲਾਨ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ...

ਪੂਰੀ ਖ਼ਬਰ »

ਜੀ. ਐਮ. ਏ. ਸਿਟੀ ਪਬਲਿਕ ਸਕੂਲ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਜੀ. ਐਮ. ਏ. ਸਿਟੀ ਪਬਲਿਕ ਸਕੂਲ ਚੱਬੇਵਾਲ ਦੇ ਵਿਦਿਆਰਥੀਆਂ ਨੇ ਪਿ੍ੰਸੀਪਲ ਡਾ: ਹਰਦੀਪ ਸਿੰਘ ਦੀ ਅਗਵਾਈ 'ਚ ਦੁਸਹਿਰੇ ਦੇ ਤਿਉਹਾਰ 'ਤੇ ਤੀਜੀ ਜਮਾਤ ਤੋਂ ਲੈ ਕੇ 12ਵੀਂ ਜਮਾਤ ਤਕ ਵੱਖ-ਵੱਖ ਪ੍ਰਤੀਯੋਗਤਾ 'ਚ ਵਧ ਚੜ੍ਹ ਕੇ ...

ਪੂਰੀ ਖ਼ਬਰ »

ਤਿਰੰਗੇ ਵਿਰੁੱਧ ਬਿਆਨਬਾਜ਼ੀ ਕਰਕੇ ਮਹਿਬੂਬਾ ਮੁਫ਼ਤੀ ਨੇ ਦੇਸ਼-ਧ੍ਰੋਹੀ ਹੋਣ ਦਾ ਸਬੂਤ ਦਿੱਤਾ-ਖੰਨਾ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਵਲੋਂ ਤਿਰੰਗੇ ਨੂੰ ਤਿਆਗਣ ਵਾਲੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਰਜਿਸਟਰਾਰ ਡਾ: ਦਵਿੰਦਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਏ. ਤੇ ਬੀ. ਐੱਸ-ਸੀ. ਸਮੈਸਟਰ ਛੇਵਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਬੀ. ਏ. ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਲ੍ਹਡਾ ਵਿਖੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਨੰਗਲ ਬਿਹਾਲਾਂ, 25 ਅਕਤੂਬਰ (ਵਿਨੋਦ ਮਹਾਜਨ)-ਪਿੰਡ ਬਲ੍ਹਡਾ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ | ਇਸ ਸਬੰਧੀ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਨਿਰਮਲਾ ਦੇਵੀ ਨੇ ਦੱਸਿਆ ਕਿ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਲਵ ਕੁਮਾਰ ਗੋਲਡੀ ਵਲੋਂ 13 ਲੋੜਵੰਦਾਂ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਚੈੱਕ ਭੇਟ

ਮਾਹਿਲਪੁਰ, 25 ਅਕਤੂਬਰ (ਰਜਿੰਦਰ ਸਿੰਘ)-ਪੰਜਾਬ ਅਰਬਨ ਇਨਵਾਇਰਮੈਂਟ ਇੰਪਰੂਵਮੈਂਟ ਪ੍ਰੋਗਰਾਮ ਫ਼ੇਜ਼-2 ਅਧੀਨ ਨਗਰ ਪੰਚਾਇਤ ਮਾਹਿਲਪੁਰ ਵਲੋਂ ਵਾਰਡਾਂ ਦੀਆਂ ਨਵੀਆਂ ਬਣਨ ਵਾਲੀਆਂ ਗਲੀਆਂ ਦੇ ਉਦਘਾਟਨ ਤੇ ਲੋੜਵੰਦਾਂ ਨੂੰ ਮਕਾਨ ਬਣਾਉਣ ਲਈ ਦਿੱਤੀ ਜਾਣ ਸਹਾਇਤਾ ਮੌਕੇ ਰਣਜੀਤ ਕੌਰ ਪ੍ਰਧਾਨ ਨਗਰ ਪੰਚਾਇਤ ਦੀ ਅਗਵਾਈ 'ਚ ਤੇ ਈ. ਓ. ਰਾਮ ਪ੍ਰਕਾਸ਼ ਦੀ ਦੇਖ-ਰੇਖ 'ਚ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਲਵ ਕੁਮਾਰ ਗੋਲਡੀ ਹਲਕਾ ਇੰਚਾਰਜ ਗੜ੍ਹਸ਼ੰਕਰ ਸ਼ਾਮਿਲ ਹੋਏ | ਇਸ ਮੌਕੇ ਲਵ ਕੁਮਾਰ ਗੋਲਡੀ ਨੇ 13 ਦੇ ਕਰੀਬ ਲੋੜਵੰਦਾਂ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਦਿੱਤੀ ਜਾਣ ਸਹਾਇਤਾ ਤਹਿਤ ਹਰ ਇਕ ਪਰਿਵਾਰ ਨੂੰ 1.5 ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ | ਉਪਰੰਤ ਚਾਰ ਵਾਰਡਾਂ ਦੀਆਂ ਗਲੀਆਂ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਚੋਣਾ ਦੌਰਾਨ ਕੀਤੇ ਵਾਅਦੇ ਤਹਿਤ ਪਿੰਡਾ ਦੇ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਆਉਣ ਵਾਲੇ ਸਮੇਂ ਸਵਰੀਜ ਟਰੀਟਮੈਂਟ ਪਲਾਂਟ, ਐਲ. ਈ. ਡੀ. ਲਾਈਟਾਂ, ਸੋਲਿਡ ਵੇਸਟ ਮੈਨੇਜਮੈਂਟ, ਪੀਣ ਵਾਲੇ ਪਾਣੀ ਦੀ ਸਪਲਾਈ ਤੇ ਹੋਰ ਵਿਕਾਸ ਕਾਰਜ ਵੱਡੀ ਪੱਧਰ 'ਤੇ ਕੀਤੇ ਜਾਣਗੇ | ਇਸ ਮੌਕੇ ਕੁਲਭੂਸ਼ਨ ਚੇਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ, ਬੋਪਾ ਰਾਏ, ਸਤਵੀਰ ਸਿੰਘ ਸੰਤਾ, ਸ਼ਸ਼ੀ ਬੰਗੜ ਕੌਾਸਲਰ, ਇੰਜ. ਜਗਜੀਤ ਸਿੰਘ, ਪੂਨਮ ਤਨੇਜਾ ਕੌਾਸਲਰ, ਰਵੀ ਤਨੇਜਾ, ਅਮਰਜੀਤ ਸਿੰਘ ਭਿੰਦਾ, ਚੰਨਣ ਰਾਮ, ਸੁਰਿੰਦਰ ਸ਼ਰਮਾ, ਅਜਮੇਰ ਸਿੰਘ ਢਿੱਲੋਂ, ਬਲਵੀਰ ਸਿੰਘ ਢਿੱਲੋਂ, ਬਲਵੀਰ ਠਾਕੁਰ, ਸੰਤੋਖ ਸਿੰਘ, ਹਰਵਿੰਦਰ ਸਿੰਘ ਸੰਘਾ ਸੰਮਤੀ ਮੈਂਬਰ, ਜੁਗਿੰਦਰ ਪਾਲੀ ਕੌਾਸਲਰ, ਦੇਵ ਰਾਜ ਦੇਬੀ ਸੰਮਤੀ ਮੈਂਬਰ, ਬੰਗਾ ਸਿੰਘ, ਅਸ਼ੋਕ ਰਾਣਾ, ਹਰਬੰਸ ਰਾਏ, ਕੇਵਲ ਅਰੋੜਾ, ਜਸਵੰਤ ਸਿੰਘ ਸੀਹਰਾ ਕੌਾਸਲਰ, ਹਰਮੇਸ਼ ਲਾਲ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਡੋਗਰਾ ਪੈਰਾਮੈਡੀਕਲ ਗੁਰੂਕੁਲ 'ਚ ਕੰਜਕ ਪੂਜਾ ਕਰਵਾਈ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਡੋਗਰਾ ਪੈਰਾਮੈਡੀਕਲ ਗੁਰੂਕੁਲ ਹੁਸ਼ਿਆਰਪੁਰ 'ਚ ਨਵਰਾਤਰੀ ਦੇ ਸ਼ੁੱਭ ਅਵਸਰ 'ਤੇ ਮੁਕੇਸ਼ ਡੋਗਰਾ ਦੀ ਅਗਵਾਈ 'ਚ ਕੰਜਕ ਪੂਜਾ ਕਰਵਾਈ ਗਈ | ਇਸ ਮੌਕੇ ਉਨ੍ਹਾਂ ਮੁਹੱਲਾ ਵਾਸੀਆਂ ਨੂੰ 'ਬੇਟੀ ਪੜਾਓ, ਬੇਟੀ ਬਚਾਓ' ਦਾ ...

ਪੂਰੀ ਖ਼ਬਰ »

ਸੜਕ 'ਤੇ ਪਏ ਖੱਡੇ ਬਣ ਰਹੇ ਹਨ ਹਾਦਸਿਆਂ ਦਾ ਕਾਰਨ

ਬੀਣੇਵਾਲ, 25 ਅਕਤੂਬਰ (ਬੈਜ ਚੌਧਰੀ)-ਨੰਗਲ ਗੜ੍ਹਸ਼ੰਕਰ ਰੋਡ 'ਤੇ ਅੱਡਾ ਡੱਲੇਵਾਲ ਲਾਗੇ ਸੜਕ 'ਚ ਬਣੇ ਖੱਡੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਜਾਣਕਾਰੀ ਮੁਤਾਬਿਕ ਗੜ੍ਹਸ਼ੰਕਰ ਨੰਗਲ ਰੋਡ 'ਤੇ ਪੈਚ ਵਰਕ ਦਾ ਕੰਮ ਚੱਲ ਰਿਹਾ ਹੈ ਵਿਭਾਗੀ ਠੇਕੇਦਾਰ ਵਲੋਂ ਪੈਚ ਵਰਕ ਅਧੀਨ ...

ਪੂਰੀ ਖ਼ਬਰ »

ਵਿਸ਼ਵ ਪੋਲੀਓ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ ਰੋਟਰੀ ਕਲੱਬ ਦੇ ਸਹਿਯੋਗ ਨਾਲ ਵਿਸ਼ਵ ਪੋਲੀਓ ਦਿਵਸ ਮੌਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜਾਗਰੂਕਤਾ ...

ਪੂਰੀ ਖ਼ਬਰ »

ਆਬਾਦੀ ਵਾਲੇ ਖੇਤਰ 'ਚ ਲੱਗੇ ਗੰਦਗੀ ਦੇ ਢੇਰਾਂ ਤੋਂ ਹਾਜੀਪੁਰ ਵਾਸੀ ਪ੍ਰੇਸ਼ਾਨ

ਹਾਜੀਪੁਰ, 25 ਅਕਤੂਬਰ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੀ ਆਬਾਦੀ 'ਚ ਲੱਗੇ ਗੰਦਗੀ ਦੇ ਢੇਰਾਂ ਤੋਂ ਕਸਬਾ ਵਾਸੀ ਬਹੁਤ ਹੀ ਦੁਖੀ ਹਨ | ਸਾਬਕਾ ਮੈਂਬਰ ਪੰਚਾਇਤ ਬੀਬੀ ਸਮਿੱਤਰ ਕੌਰ ਨੇ ਦੱਸਿਆ ਕਿ ਅਸੀਂ ਕਈ ਵਾਰ ਲੋਕਾਂ ਨੂੰ ਰੋਕ ਚੁੱਕੇ ਹਾਂ ਪਰ ਲੋਕ ਇਨ੍ਹਾਂ ਢੇਰਾਂ ...

ਪੂਰੀ ਖ਼ਬਰ »

ਚੱਬੇਵਾਲ ਵਿਖੇ ਦਿੱਲੀ ਫੁੱਟਬਾਲ ਕਲੱਬ ਲਈ ਖਿਡਾਰੀਆਂ ਹੋਏ ਟਰਾਇਲ

ਚੱਬੇਵਾਲ, 25 ਅਕਤੂਬਰ (ਥਿਆੜਾ)-ਮਿਨਰਵਾ ਪੰਜਾਬ ਵਲੋਂ ਦਿੱਲੀ ਫੁੱਟਬਾਲ ਕਲੱਬ ਲਈ ਦਿੱਲੀ ਸੀਨੀਅਰ ਲੀਗ ਤੇ ਸੈਕੰਡ ਡਵੀਜ਼ਨ ਆਈ ਲੀਗ ਖੇਡਣ ਲਈ ਖਿਡਾਰੀਆਂ ਦੇ ਟਰਾਇਲ ਫੁੱਟਬਾਲ ਸਟੇਡੀਅਮ ਚੱਬੇਵਾਲ ਵਿਖੇ ਲਏ ਗਏ | ਇਸ ਸਬੰਧੀ ਕਲੱਬ ਦੇ ਟੈਕਨੀਕਲ ਡਾਇਰੈਕਟਰ ਸੁਰਿੰਦਰ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਦਾ ਨਤੀਜਾ ਰਿਹਾ ਸ਼ਾਨਦਾਰ

ਮਿਆਣੀ, 25 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਕਾਲਜ ਫਾਰ ਵੁਮੈਨ ਮਿਆਣੀ ਦਾ ਬੀ. ਏ. ਭਾਗ ਤੀਜਾ, ਬੀ. ਕਾਮ. ਭਾਗ ਤੀਜਾ ਤੇ ਬੀ. ਸੀ. ਏ. ਸਮੈਸਟਰ ਛੇਵਾਂ ਦਾ ਨਤੀਜ਼ਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ: ਹਰਜਿੰਦਰ ਕੌਰ ਨੇ ਬੀ. ਏ. ਭਾਗ ਤੀਜਾ ਦੀ ...

ਪੂਰੀ ਖ਼ਬਰ »

ਚੱਕ ਅੱਲਾ ਬਖ਼ਸ਼ ਵਿਖੇ ਹਲਕਾ ਵਿਧਾਇਕਾ ਇੰਦੂ ਬਾਲਾ ਵਲੋਂ ਗਲੀ ਦਾ ਉਦਘਾਟਨ

ਐਮਾਂ ਮਾਂਗਟ, 25 ਅਕਤੂਬਰ (ਗੁਰਾਇਆ)-ਸਮਾਰਟ ਵਿਲੇਜ਼ ਕੰਪੇਨ ਅਧੀਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਚੱਕ ਅੱਲਾ ਬਖ਼ਸ ਵਿਖੇ ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ 15 ਲੱਖ ਦੀ ...

ਪੂਰੀ ਖ਼ਬਰ »

ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਦੀ ਮੀਟਿੰਗ

ਗੜ੍ਹਦੀਵਾਲਾ, 25 ਅਕਤੂਬਰ (ਚੱਗਰ)-ਫਰੀਡਮ ਫਾਇਟਰਜ਼ ਉੱਤਰਾਧਿਕਾਰੀ ਸੰਸਥਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਤੇ ਮੀਤ ਪ੍ਰਧਾਨ ਹਰਦੀਪ ਸਿੰਘ ਸਮਰਾ ਦੀ ਪ੍ਰਧਾਨਗੀ ਹੇਠ ਧਰਮਸ਼ਾਲਾ ਬਾਬਾ ਧਰਮ ਦਾਸ ਗੜ੍ਹਦੀਵਾਲਾ ਵਿਖੇ ਹੋਈ | ਜਿਸ ਦੌਰਾਨ ਫਰੀਡਮ ...

ਪੂਰੀ ਖ਼ਬਰ »

ਸਹਿਕਾਰਤਾ ਮੰਤਰੀ ਵਲੋਂ ਡਿਫਾਲਟਰ ਕਰਜ਼ਦਾਰਾਂ ਦਾ ਦੰਡਿਤ ਵਿਆਜ ਮੁਆਫ਼ ਕਰਨਾ ਸਿਰਫ਼ ਧੋਖਾ-ਢਾਡੇਕਟਵਾਲ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਲੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ਼ ਕਰ ਕੇ ਡਿਫਾਲਟਰ ਕਰਜ਼ਦਾਰਾਂ ਨੂੰ ਜੋ ਕਥਿਤ ਰਾਹਤ ਦੇਣ ਦਾ ਐਲਾਨ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ...

ਪੂਰੀ ਖ਼ਬਰ »

ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕ ਕੇ ਮਨਾਇਆ ਦੁਸਹਿਰਾ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਮੋਦੀ ਸਰਕਾਰ ਵਲੋਂ ਪਾਸ ਕੀਤੇ 3 ਕਿਸਾਨ ਵਿਰੋਧੀ ਕਾਨੂੰਨਾਂ ਤੇ ਬਿਜਲੀ ਬਿੱਲ ਅਪ੍ਰੈਲ 2020 ਦੇ ਵਿਰੋਧ 'ਚ 30 ਕਿਸਾਨ ਜਥੇਬੰਦੀਆਂ ਵਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਕਿਸਾਨ ਆਗੂ ਗੁਰਦੀਪ ਸਿੰਘ ਖੁਣਖੁਣ, ਕਿਸਾਨ ਆਗੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX