ਤਾਜਾ ਖ਼ਬਰਾਂ


ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 minute ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  17 minutes ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  16 minutes ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  26 minutes ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  30 minutes ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  26 minutes ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  39 minutes ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  46 minutes ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  59 minutes ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  54 minutes ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 1 hour ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 1 hour ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 1 hour ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 1 hour ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਕਸਬਾ ਪੋਜੇਵਾਲ ਵਿਖੇ ਦੁਕਾਨਦਾਰਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
. . .  about 1 hour ago
ਪੋਜੇਵਾਲ ਸਰਾਂ, 27 ਸਤੰਬਰ (ਨਵਾਂਗਰਾਈਂ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਕਸਬਾ ਪੋਜੇਵਾਲ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ...
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ
. . .  about 1 hour ago
ਜੋਧਾਂ, 27 ਸਤੰਬਰ (ਗੁਰਵਿੰਦਰ ਸਿੰਘ ਹੈਪੀ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਵੇਰ ਤੋਂ ਹੀ ਮਾਛੀਵਾੜਾ ਤੇ ਆਸ-ਪਾਸ ਦਾ ਇਲਾਕਾ ਬੰਦ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਮੋਗਾ ਬਲਾਕ 1 ਵਲੋਂ ਬੁੱਟਰ ਕਲਾਂ ਵਿਖੇ ਨੈਸ਼ਨਲ ਹਾਈਵੇਅ ਜਾਮ
. . .  about 1 hour ago
ਬੱਧਨੀ ਕਲਾਂ, 27 ਸਤੰਬਰ (ਸੰਜੀਵ ਕੋਛੜ) - ਸੰਯੁਕਤ ਮੋਰਚੇ ਵਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਤਹਿਤ ਮੋਗਾ ਬਰਨਾਲਾ ਨੈਸ਼ਨਲ ਹਾਈਵੇਅ ਪਿੰਡ ਬੁੱਟਰ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ 1 ਦੇ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਦੀ ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੀਤਾ ਮੋਦੀ ਸਰਕਾਰ ਦਾ ਸਿਆਪਾ
. . .  about 1 hour ago
ਨਿਹਾਲ ਸਿੰਘ ਵਾਲਾ ਦੇ ਮੁੱਖ ਚੌਕ ਵਿਚ ਕਿਸਾਨਾਂ ਲਾਇਆ ਰੋਸ ਧਰਨਾ
. . .  1 minute ago
ਨਿਹਾਲ ਸਿੰਘ ਵਾਲਾ (ਮੋਗਾ), 27 ਸਤੰਬਰ (ਸੁਖਦੇਵ ਸਿੰਘ ਖ਼ਾਲਸਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਨੂੰ ਲੈਕੇ ਨਿਹਾਲ ਸਿੰਘ ਵਾਲਾ ਸ਼ਾਂਤੀਪੂਰਵਕ ਬੰਦ ਰਿਹਾ | ਉਥੇ ਹੀ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ...
ਭਾਰਤ ਬੰਦ ਦੇ ਸੱਦੇ ਨੂੰ ਗੁਰੂਸਰ ਸੁਧਾਰ ਵਿਖੇ ਪੂਰਨ ਹੁੰਗਾਰਾ
. . .  about 2 hours ago
ਗੁਰੂਸਰ ਸੁਧਾਰ (ਲੁਧਿਆਣਾ), 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਸਬਾ ਗੁਰੂਸਰ ਸੁਧਾਰ ਅੰਦਰ ਪੂਰਨ ਤੇ ਭਰਵਾਂ ਹੁੰਗਾਰਾ ਮਿਲਿਆ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 28 ਨੂੰ ਪੁੱਜਣਗੇ ਖਟਕੜ ਕਲਾਂ
. . .  about 2 hours ago
ਬੰਗਾ, 27 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ 'ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ ਵਿਖੇ ਵੱਖ - ਵੱਖ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦਿੱਤੀਆਂ ...
ਮੁੱਖ ਮੰਤਰੀ ਦੀ ਆਪਣੇ ਨਵੇਂ ਮੰਤਰੀ ਮੰਡਲ ਨਾਲ ਹੋਈ ਪਹਿਲੀ ਮੀਟਿੰਗ, ਕਿਸਾਨੀ ਦੇ ਮੁੱਦੇ ਹੀ ਵਿਚਾਰੇ ਗਏ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਵੇਂ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ਵਿਚ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਗਈ। ਇਸ ਮੀਟਿੰਗ ਵਿਚ ਸਿਰਫ਼ ਕਿਸਾਨੀ ਮੁੱਦਿਆਂ ਬਾਰੇ ਚਰਚਾ ਕੀਤਾ ਗਈ। ਬਾਕੀ ਦੇ ਸਾਰੇ ਏਜੰਡੇ ਅਗਲੀ...
ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਜਾਰੀ
. . .  about 2 hours ago
ਸੰਘੋਲ, (ਫਤਹਿਗੜ੍ਹ ਸਾਹਿਬ) 27 ਸਤੰਬਰ (ਗੁਰਨਾਮ ਸਿੰਘ ਚੀਨਾ) - ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਤੇ ਗਏ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਪੋਹਲੋ ਮਾਜਰਾ ਵਿਖੇ ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਲਗਾ ਕੇ ...
ਅੰਮ੍ਰਿਤਸਰ ਵਿਚ ਕਿਸਾਨਾਂ ਨੇ ਆਰ.ਐੱਸ. ਟਾਵਰ ਹਾਲ ਬਾਜ਼ਾਰ ਵਿਚ ਖੁੱਲ੍ਹੇ ਦਫ਼ਤਰ ਬੰਦ ਕਰਵਾਏ
. . .  about 2 hours ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਦਿੱਤੇ ਗਏ ਅੱਜ ਦੇ ਭਾਰਤ ਬੰਦ ਦੇ ਸੱਦੇ ਦੌਰਾਨ ਜਿੱਥੇ ਅੱਜ ਸਮੁੱਚਾ ਅੰਮ੍ਰਿਤਸਰ ਸ਼ਹਿਰ ਬੰਦ ਰਿਹਾ, ਉੱਥੇ ਹੀ ਸ਼ਹਿਰ ਦੇ ਪ੍ਰਮੁੱਖ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ 'ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਥਾਨਕ ਰਾਮ ਲੀਲ੍ਹਾ ਗਰਾਊਾਡ 'ਚ ਰਾਵਣ, ਮੇਘਨਾਥ ਤੇ ਕੰੁਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਈ ਗਈ | ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 33 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 33 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 6018 ਹੋ ਗਈ ਹੈ ਤੇ ਹੁਣ ਤੱਕ ਕੁੱਲ 205 ਦੀ ਮੌਤ ਹੋ ਚੁੱਕੀ ਹੈ | ਇਸ ਸਬੰਧੀ ਸਿਵਲ ਸਰਜਨ ਡਾ: ਜਸਬੀਰ ਸਿੰਘ ਨੇ ...

ਪੂਰੀ ਖ਼ਬਰ »

ਜੂਆ ਖੇਡਦੇ 6 ਕਾਬੂ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਮਾਹਿਲਪੁਰ ਪੁਲਿਸ ਨੇ ਜੂਆ ਖੇਡ ਰਹੇ 6 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 27 ਹਜ਼ਾਰ 230 ਰੁਪਏ ਨਕਦੀ ਤੇ ਤਾਸ਼ ਦੇ ਪੱਤੇ ਬਰਾਮਦ ਕੀਤੇ | ਦੋਸ਼ੀਆਂ ਦੀ ਪਹਿਚਾਣ ਕੁਲਦੀਪ, ਮੇਜਰ, ਰਾਜੀਵ, ਰਘਵੀਰ ਸੈਲਾ ਖੁਰਦ, ...

ਪੂਰੀ ਖ਼ਬਰ »

ਪੰਜੌੜ ਦਾਣਾ ਮੰਡੀ 'ਚ 20 ਵਿਅਕਤੀ ਪਾਜ਼ੀਟਿਵ ਪਾਏ ਗਏ

ਕੋਟਫ਼ਤੂਹੀ, (ਅਵਤਾਰ ਸਿੰਘ ਅਟਵਾਲ)-ਇਥੋਂ ਨਜ਼ਦੀਕੀ ਪਿੰਡ ਪੰਜੌੜਾ ਦੀ ਦਾਣਾ ਮੰਡੀ 'ਚ 20 ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਬੀਤੇ 23 ਅਕਤੂਬਰ ਨੂੰ ਪਾਲਦੀ ਦੇ ਮੁੱਢਲੇ ਸਿਹਤ ਕੇਂਦਰ ਦੇ ਡਾਕਟਰਾਂ ਦੀ ਟੀਮ ...

ਪੂਰੀ ਖ਼ਬਰ »

ਗਿੱਦੜ ਪਿੰਡੀ ਵਿਖੇ ਪੁਰਾਤਨ ਸਮਿਆਂ ਅਨੁਸਾਰ ਹੋਇਆ ਵਿਆਹ

ਚੌਲਾਂਗ, 25 ਅਕਤੂਬਰ (ਸੁਖਦੇਵ ਸਿੰਘ)-ਇੱਥੋ ਨਜ਼ਦੀਕੀ ਪੈਂਦੇ ਪਿੰਡ ਜ਼ਹੂਰਾ ਪੱਤੀ ਗਿੱਦੜਪਿੰਡੀ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੁਰਜੀਤ ਸਿੰਘ ਸਾਬਕਾ ਸਰਪੰਚ ਦੀ ਪੋਤਰੀ ਸਿਮਰਨਜੀਤ ਕੌਰ ਪੁੱਤਰੀ ਜਗਜੀਤ ਸਿੰਘ ਦਾ ਸ਼ੁੱਭ ਵਿਆਹ ਅੱਜ ਪੁਰਾਣੇ ਸਮਿਆਂ ਅਨੁਸਾਰ ...

ਪੂਰੀ ਖ਼ਬਰ »

ਵਿਆਹ ਸਮਾਗਮ 'ਚ ਝਗੜਾ ਕਰਨ ਤੇ ਗੋਲੀ ਚਲਾਉਣ ਸਬੰਧੀ ਮਾਮਲਾ ਦਰਜ

ਦਸੂਹਾ, ਪੱਸੀ ਕੰਡੀ, 25 ਅਕਤੂਬਰ (ਭੁੱਲਰ, ਚੰਦਨ, ਜਗਤਾਰ ਸਿੰਘ)-ਦਸੂਹਾ ਪੁਲਿਸ ਵਲੋਂ ਪਿੰਡ ਮੰਡ ਵਿਖੇ ਵਿਆਹ ਦੇ ਪ੍ਰੋਗਰਾਮ ਵਿਚ ਲੜਾਈ ਝਗੜਾ ਕਰਨ ਤੇ ਗੋਲੀ ਚਲਾਉਣ ਸਬੰਧੀ ਮਾਮਲਾ ਦਰਜ ਕਰਦਿਆਂ ਦੋ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ | ਇਸ ਸਬੰਧੀ ਡੀ. ਐਸ. ਪੀ. ...

ਪੂਰੀ ਖ਼ਬਰ »

ਮਾਨਸਰ ਟੋਲ ਪਲਾਜ਼ਾ 'ਤੇ ਜੰਮੂ ਦੀ ਭਾਜਪਾ ਮਹਿਲਾ ਆਗੂ ਨੇ ਕਿਸਾਨਾਂ ਤੋਂ ਮੁਆਫ਼ੀ ਮੰਗ ਕੇ ਜਾਨ ਛੁਡਾਈ

ਮੁਕੇਰੀਆਂ, 25 ਅਕਤੂਬਰ (ਸ. ਰ)-ਅੱਜ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਪੈਂਦੇ ਮਾਨਸਰ ਟੋਲ ਪਲਾਜ਼ਾ ਬੈਰੀਅਰ 'ਤੇ ਜੰਮੂ ਦੀ ਇਕ ਭਾਜਪਾ ਮਹਿਲਾ ਉਸ ਸਮੇਂ ਕਸੂਤੀ ਸਥਿਤੀ 'ਚ ਫਸ ਗਈ ਜਦੋਂ ਉਸ ਨੇ ਬੈਰੀਅਰ 'ਤੇ ਬੈਠੇ ਕਿਸਾਨਾਂ ਵਲੋਂ ਮੋਦੀ ਦੀ ਤਸਵੀਰ 'ਤੇ ਪਾਏ ਜੁੱਤੀਆਂ ...

ਪੂਰੀ ਖ਼ਬਰ »

ਅਰੋੜਾ ਵਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ ਪਿੰਡ 'ਚ ਪੰਜ ਮਰਲੇ ਦਾ ਪਲਾਟ ਦੇਣ ਦਾ ਐਲਾਨ

ਮਿਆਣੀ, 25 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਉਦਯੋਗ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਸ਼ਾਮ ਪਿੰਡ ਜਲਾਲਪੁਰ ਵਿਖੇ ਜਾ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ | ਦੁਖੀ ਪਰਿਵਾਰ ...

ਪੂਰੀ ਖ਼ਬਰ »

ਕਿ੍ਸ਼ਨਾ ਕਾਲੋਨੀ ਦਸੂਹਾ ਵਿਖੇ ਦਿਨ-ਦਿਹਾੜੇ ਚੋਰੀ

ਦਸੂਹਾ, 25 ਅਕਤੂਬਰ (ਭੁੱਲਰ)-ਅੱਜ ਕਿ੍ਸ਼ਨਾ ਕਾਲੋਨੀ ਦਸੂਹਾ ਵਿਖੇ ਚੋਰਾਂ ਵਲੋਂ ਦਿਨ ਦਿਹਾੜੇ ਇਕ ਘਰ 'ਚ ਚੋਰੀ ਕਰਨ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਪੋ੍ਰਫ਼ੈਸਰ ਸੰਜੀਵ ਕੁਮਾਰ ਐਾਕਰ ਪਰੈਜ਼ੈਂਟਰ ਦੂਰਦਰਸ਼ਨ ਜਲੰਧਰ ਨੇ ਦੱਸਿਆ ਕਿ ਉਨ੍ਹਾਂ ਦੀ ਚਚੇਰੇ ਭਰਾ ਡਾ: ...

ਪੂਰੀ ਖ਼ਬਰ »

ਦੋ ਬੱਚਿਆਂ ਦੀ ਮਾਂ ਪੇ੍ਰਮੀ ਨਾਲ ਫ਼ਰਾਰ, ਮਾਮਲਾ ਦਰਜ

ਮੁਕੇਰੀਆਂ, 25 ਅਕਤੂਬਰ (ਰਾਮਗੜ੍ਹੀਆ)-ਇਥੋਂ ਦੇ ਨਜ਼ਦੀਕੀ ਪਿੰਡ ਰਾਮਗੜ੍ਹ ਕੁਲੀਆਂ ਦੇ ਵਸਨੀਕ ਪਲਵਿੰਦਰ ਕੁਮਾਰ ਪੁੱਤਰ ਗੁਰਬਖ਼ਸ਼ ਲਾਲ ਨੇ ਮੁਕੇਰੀਆਂ ਪੁਲਿਸ ਨੂੰ ਦਿੱਤੇ ਆਪਣੇ ਬਿਆਨਾ 'ਚ ਆਪਣੀ ਪਤਨੀ 'ਤੇ ਕਥਿਤ ਦੋਸ਼ ਲਗਾਇਆ ਹੈ ਕਿ ਉਸ ਦੀ ਪਤਨੀ ਮੇਰੇ 15 ਸਾਲ ਦੀ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਦੁਸਹਿਰਾ ਮਨਾਇਆ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ ਦੁਸਹਿਰਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਪਿ੍ੰ. ਜੀ ਮਾਰਿਆ ਜਾਨ ਨੇ ਵਿਦਿਆਰਥੀਆਂ ਨੂੰ ਆਨਲਾਈਨ ਕਲਾਸ ਰਾਹੀਂ ਦੱਸਿਆ ਕਿ ਸਾਨੂੰ ਆਪਣੇ ਅੰਦਰ ਦੇ ਰਾਵਣ ਨੂੰ ਮਾਰ ...

ਪੂਰੀ ਖ਼ਬਰ »

ਕਿਸਾਨਾਂ ਦੀ ਸਹੂਲਤ ਲਈ ਸਰਕਾਰ ਵਲੋਂ ਵੱਟਸਐਪ ਚੈਟਬੋਟ ਸ਼ੁਰੂ-ਡਾ: ਵਿਨੇ ਕੁਮਾਰ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਹੈਪੀ ਸੀਡਰ ਜਾਂ ਸੁਪਰ ਸੀਡਰ ਮਸ਼ੀਨਾਂ ਦੀ ਵਰਤੋਂ ਕਰਨ ਵਿਚ ਕਿਸਾਨਾਂ ਦੀਆਂ ਸ਼ੰਕਾਵਾਂ ਦਾ ਹੱਲ ਕਰਨ ਲਈ ਪੰਜਾਬ ਸਰਕਾਰ ਵਲੋਂ ਵਟਸਐਪ ਚੈਟਬੋਟ ਤਿਆਰ ਕੀਤਾ ...

ਪੂਰੀ ਖ਼ਬਰ »

ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ ਜਾਰੀ

ਚੌਲਾਂਗ, 25 ਅਕਤੂਬਰ (ਸੁਖਦੇਵ ਸਿੰਘ)-ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 21ਵੇਂ ਦਿਨ ਦੁਸਹਿਰੇ 'ਤੇ ਵੀ ਜਾਰੀ ਰਿਹਾ | ਇਸ ਸਬੰਧੀ ਜੰਗਵੀਰ ਸਿੰਘ ਤੇ ਰਣਜੀਤ ਸਿੰਘ ਬਾਜਵਾ ਨੇ ਕਿਹਾ ਖੇਤੀ ਕਾਨੂੰਨਾਂ ਨੂੰ ਜਿੰਨਾਂ ਚਿਰ ਰੱਦ ...

ਪੂਰੀ ਖ਼ਬਰ »

ਤੇਗ਼ ਫਾਊਾਡੇਸ਼ਨ ਨੇ ਟਾਂਡਾ ਸ਼ਹਿਰ 'ਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਕੀਤੀ ਸ਼ੁਰੂਆਤ

ਟਾਂਡਾ ਉੜਮੁੜ, 25 ਅਕਤੂਬਰ (ਭਗਵਾਨ ਸਿੰਘ ਸੈਣੀ)-ਤੇਗ਼ ਫਾਊਡੇਂਸਨ ਟਾਂਡਾ ਦੀ ਮੀਟਿੰਗ ਸੰਸਥਾ ਦੇ ਪ੍ਰਧਾਨ ਪੰਕਜ ਵਰਮਾ ਦੀ ਅਗਵਾਈ 'ਚ ਟਾਂਡਾ ਵਿਖੇ ਹੋਈ | ਇਸ ਮੌਕੇ ਪ੍ਰਧਾਨ ਪੰਕਜ ਵਰਮਾ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵਲੋਂ ਟਾਂਡਾ ਦੇ ਵਾਰਡ ਨੰਬਰ 12 'ਚ ਸੀ. ਸੀ. ਟੀ. ...

ਪੂਰੀ ਖ਼ਬਰ »

ਪੰਜਾਬ 'ਚ ਇਨਸਾਫ਼ ਦੀ ਗੱਲ ਕਰਨ ਵਾਲੀ ਭਾਜਪਾ ਪਹਿਲਾਂ ਯੂ. ਪੀ. 'ਚ ਦਲਿਤਾਂ ਨੂੰ ਇਨਸਾਫ਼ ਦਿਵਾਏ-ਰਾਜੂ

ਗੜ੍ਹਸ਼ੰਕਰ, 25 ਅਕਤੂਬਰ (ਧਾਲੀਵਾਲ)-ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਨੇ ਦਲਿਤ ਇਨਸਾਫ਼ ਯਾਤਰਾ ਕੱਢਣ ਦੇ ਮਾਮਲੇ 'ਚ ਭਾਜਪਾ ਨੂੰ ਆੜੇ ਹੱਥੀ ਲਿਆ ਹੈ | ਰਸ਼ਪਾਲ ਸਿੰਘ ਰਾਜੂ ਨੇ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਹਮੇਸ਼ਾ ਦਲਿਤਾਂ ...

ਪੂਰੀ ਖ਼ਬਰ »

ਸਹਿਕਾਰਤਾ ਮੰਤਰੀ ਵਲੋਂ ਡਿਫਾਲਟਰ ਕਰਜ਼ਦਾਰਾਂ ਦਾ ਦੰਡਿਤ ਵਿਆਜ ਮੁਆਫ਼ ਕਰਨਾ ਸਿਰਫ਼ ਧੋਖਾ-ਢਾਡੇਕਟਵਾਲ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਲੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ਼ ਕਰ ਕੇ ਡਿਫਾਲਟਰ ਕਰਜ਼ਦਾਰਾਂ ਨੂੰ ਜੋ ਕਥਿਤ ਰਾਹਤ ਦੇਣ ਦਾ ਐਲਾਨ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ...

ਪੂਰੀ ਖ਼ਬਰ »

ਜੀ. ਐਮ. ਏ. ਸਿਟੀ ਪਬਲਿਕ ਸਕੂਲ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਜੀ. ਐਮ. ਏ. ਸਿਟੀ ਪਬਲਿਕ ਸਕੂਲ ਚੱਬੇਵਾਲ ਦੇ ਵਿਦਿਆਰਥੀਆਂ ਨੇ ਪਿ੍ੰਸੀਪਲ ਡਾ: ਹਰਦੀਪ ਸਿੰਘ ਦੀ ਅਗਵਾਈ 'ਚ ਦੁਸਹਿਰੇ ਦੇ ਤਿਉਹਾਰ 'ਤੇ ਤੀਜੀ ਜਮਾਤ ਤੋਂ ਲੈ ਕੇ 12ਵੀਂ ਜਮਾਤ ਤਕ ਵੱਖ-ਵੱਖ ਪ੍ਰਤੀਯੋਗਤਾ 'ਚ ਵਧ ਚੜ੍ਹ ਕੇ ...

ਪੂਰੀ ਖ਼ਬਰ »

ਤਿਰੰਗੇ ਵਿਰੁੱਧ ਬਿਆਨਬਾਜ਼ੀ ਕਰਕੇ ਮਹਿਬੂਬਾ ਮੁਫ਼ਤੀ ਨੇ ਦੇਸ਼-ਧ੍ਰੋਹੀ ਹੋਣ ਦਾ ਸਬੂਤ ਦਿੱਤਾ-ਖੰਨਾ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਵਲੋਂ ਤਿਰੰਗੇ ਨੂੰ ਤਿਆਗਣ ਵਾਲੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਰਜਿਸਟਰਾਰ ਡਾ: ਦਵਿੰਦਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਏ. ਤੇ ਬੀ. ਐੱਸ-ਸੀ. ਸਮੈਸਟਰ ਛੇਵਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਬੀ. ਏ. ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਲ੍ਹਡਾ ਵਿਖੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਨੰਗਲ ਬਿਹਾਲਾਂ, 25 ਅਕਤੂਬਰ (ਵਿਨੋਦ ਮਹਾਜਨ)-ਪਿੰਡ ਬਲ੍ਹਡਾ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ | ਇਸ ਸਬੰਧੀ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਨਿਰਮਲਾ ਦੇਵੀ ਨੇ ਦੱਸਿਆ ਕਿ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਲਵ ਕੁਮਾਰ ਗੋਲਡੀ ਵਲੋਂ 13 ਲੋੜਵੰਦਾਂ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਚੈੱਕ ਭੇਟ

ਮਾਹਿਲਪੁਰ, 25 ਅਕਤੂਬਰ (ਰਜਿੰਦਰ ਸਿੰਘ)-ਪੰਜਾਬ ਅਰਬਨ ਇਨਵਾਇਰਮੈਂਟ ਇੰਪਰੂਵਮੈਂਟ ਪ੍ਰੋਗਰਾਮ ਫ਼ੇਜ਼-2 ਅਧੀਨ ਨਗਰ ਪੰਚਾਇਤ ਮਾਹਿਲਪੁਰ ਵਲੋਂ ਵਾਰਡਾਂ ਦੀਆਂ ਨਵੀਆਂ ਬਣਨ ਵਾਲੀਆਂ ਗਲੀਆਂ ਦੇ ਉਦਘਾਟਨ ਤੇ ਲੋੜਵੰਦਾਂ ਨੂੰ ਮਕਾਨ ਬਣਾਉਣ ਲਈ ਦਿੱਤੀ ਜਾਣ ਸਹਾਇਤਾ ...

ਪੂਰੀ ਖ਼ਬਰ »

ਡੋਗਰਾ ਪੈਰਾਮੈਡੀਕਲ ਗੁਰੂਕੁਲ 'ਚ ਕੰਜਕ ਪੂਜਾ ਕਰਵਾਈ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਡੋਗਰਾ ਪੈਰਾਮੈਡੀਕਲ ਗੁਰੂਕੁਲ ਹੁਸ਼ਿਆਰਪੁਰ 'ਚ ਨਵਰਾਤਰੀ ਦੇ ਸ਼ੁੱਭ ਅਵਸਰ 'ਤੇ ਮੁਕੇਸ਼ ਡੋਗਰਾ ਦੀ ਅਗਵਾਈ 'ਚ ਕੰਜਕ ਪੂਜਾ ਕਰਵਾਈ ਗਈ | ਇਸ ਮੌਕੇ ਉਨ੍ਹਾਂ ਮੁਹੱਲਾ ਵਾਸੀਆਂ ਨੂੰ 'ਬੇਟੀ ਪੜਾਓ, ਬੇਟੀ ਬਚਾਓ' ਦਾ ...

ਪੂਰੀ ਖ਼ਬਰ »

ਸੜਕ 'ਤੇ ਪਏ ਖੱਡੇ ਬਣ ਰਹੇ ਹਨ ਹਾਦਸਿਆਂ ਦਾ ਕਾਰਨ

ਬੀਣੇਵਾਲ, 25 ਅਕਤੂਬਰ (ਬੈਜ ਚੌਧਰੀ)-ਨੰਗਲ ਗੜ੍ਹਸ਼ੰਕਰ ਰੋਡ 'ਤੇ ਅੱਡਾ ਡੱਲੇਵਾਲ ਲਾਗੇ ਸੜਕ 'ਚ ਬਣੇ ਖੱਡੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਜਾਣਕਾਰੀ ਮੁਤਾਬਿਕ ਗੜ੍ਹਸ਼ੰਕਰ ਨੰਗਲ ਰੋਡ 'ਤੇ ਪੈਚ ਵਰਕ ਦਾ ਕੰਮ ਚੱਲ ਰਿਹਾ ਹੈ ਵਿਭਾਗੀ ਠੇਕੇਦਾਰ ਵਲੋਂ ਪੈਚ ਵਰਕ ਅਧੀਨ ...

ਪੂਰੀ ਖ਼ਬਰ »

ਵਿਸ਼ਵ ਪੋਲੀਓ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ ਰੋਟਰੀ ਕਲੱਬ ਦੇ ਸਹਿਯੋਗ ਨਾਲ ਵਿਸ਼ਵ ਪੋਲੀਓ ਦਿਵਸ ਮੌਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜਾਗਰੂਕਤਾ ...

ਪੂਰੀ ਖ਼ਬਰ »

ਆਬਾਦੀ ਵਾਲੇ ਖੇਤਰ 'ਚ ਲੱਗੇ ਗੰਦਗੀ ਦੇ ਢੇਰਾਂ ਤੋਂ ਹਾਜੀਪੁਰ ਵਾਸੀ ਪ੍ਰੇਸ਼ਾਨ

ਹਾਜੀਪੁਰ, 25 ਅਕਤੂਬਰ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੀ ਆਬਾਦੀ 'ਚ ਲੱਗੇ ਗੰਦਗੀ ਦੇ ਢੇਰਾਂ ਤੋਂ ਕਸਬਾ ਵਾਸੀ ਬਹੁਤ ਹੀ ਦੁਖੀ ਹਨ | ਸਾਬਕਾ ਮੈਂਬਰ ਪੰਚਾਇਤ ਬੀਬੀ ਸਮਿੱਤਰ ਕੌਰ ਨੇ ਦੱਸਿਆ ਕਿ ਅਸੀਂ ਕਈ ਵਾਰ ਲੋਕਾਂ ਨੂੰ ਰੋਕ ਚੁੱਕੇ ਹਾਂ ਪਰ ਲੋਕ ਇਨ੍ਹਾਂ ਢੇਰਾਂ ...

ਪੂਰੀ ਖ਼ਬਰ »

ਚੱਬੇਵਾਲ ਵਿਖੇ ਦਿੱਲੀ ਫੁੱਟਬਾਲ ਕਲੱਬ ਲਈ ਖਿਡਾਰੀਆਂ ਹੋਏ ਟਰਾਇਲ

ਚੱਬੇਵਾਲ, 25 ਅਕਤੂਬਰ (ਥਿਆੜਾ)-ਮਿਨਰਵਾ ਪੰਜਾਬ ਵਲੋਂ ਦਿੱਲੀ ਫੁੱਟਬਾਲ ਕਲੱਬ ਲਈ ਦਿੱਲੀ ਸੀਨੀਅਰ ਲੀਗ ਤੇ ਸੈਕੰਡ ਡਵੀਜ਼ਨ ਆਈ ਲੀਗ ਖੇਡਣ ਲਈ ਖਿਡਾਰੀਆਂ ਦੇ ਟਰਾਇਲ ਫੁੱਟਬਾਲ ਸਟੇਡੀਅਮ ਚੱਬੇਵਾਲ ਵਿਖੇ ਲਏ ਗਏ | ਇਸ ਸਬੰਧੀ ਕਲੱਬ ਦੇ ਟੈਕਨੀਕਲ ਡਾਇਰੈਕਟਰ ਸੁਰਿੰਦਰ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਦਾ ਨਤੀਜਾ ਰਿਹਾ ਸ਼ਾਨਦਾਰ

ਮਿਆਣੀ, 25 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਕਾਲਜ ਫਾਰ ਵੁਮੈਨ ਮਿਆਣੀ ਦਾ ਬੀ. ਏ. ਭਾਗ ਤੀਜਾ, ਬੀ. ਕਾਮ. ਭਾਗ ਤੀਜਾ ਤੇ ਬੀ. ਸੀ. ਏ. ਸਮੈਸਟਰ ਛੇਵਾਂ ਦਾ ਨਤੀਜ਼ਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ: ਹਰਜਿੰਦਰ ਕੌਰ ਨੇ ਬੀ. ਏ. ਭਾਗ ਤੀਜਾ ਦੀ ...

ਪੂਰੀ ਖ਼ਬਰ »

ਚੱਕ ਅੱਲਾ ਬਖ਼ਸ਼ ਵਿਖੇ ਹਲਕਾ ਵਿਧਾਇਕਾ ਇੰਦੂ ਬਾਲਾ ਵਲੋਂ ਗਲੀ ਦਾ ਉਦਘਾਟਨ

ਐਮਾਂ ਮਾਂਗਟ, 25 ਅਕਤੂਬਰ (ਗੁਰਾਇਆ)-ਸਮਾਰਟ ਵਿਲੇਜ਼ ਕੰਪੇਨ ਅਧੀਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਚੱਕ ਅੱਲਾ ਬਖ਼ਸ ਵਿਖੇ ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ 15 ਲੱਖ ਦੀ ...

ਪੂਰੀ ਖ਼ਬਰ »

ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਦੀ ਮੀਟਿੰਗ

ਗੜ੍ਹਦੀਵਾਲਾ, 25 ਅਕਤੂਬਰ (ਚੱਗਰ)-ਫਰੀਡਮ ਫਾਇਟਰਜ਼ ਉੱਤਰਾਧਿਕਾਰੀ ਸੰਸਥਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਤੇ ਮੀਤ ਪ੍ਰਧਾਨ ਹਰਦੀਪ ਸਿੰਘ ਸਮਰਾ ਦੀ ਪ੍ਰਧਾਨਗੀ ਹੇਠ ਧਰਮਸ਼ਾਲਾ ਬਾਬਾ ਧਰਮ ਦਾਸ ਗੜ੍ਹਦੀਵਾਲਾ ਵਿਖੇ ਹੋਈ | ਜਿਸ ਦੌਰਾਨ ਫਰੀਡਮ ...

ਪੂਰੀ ਖ਼ਬਰ »

ਸਹਿਕਾਰਤਾ ਮੰਤਰੀ ਵਲੋਂ ਡਿਫਾਲਟਰ ਕਰਜ਼ਦਾਰਾਂ ਦਾ ਦੰਡਿਤ ਵਿਆਜ ਮੁਆਫ਼ ਕਰਨਾ ਸਿਰਫ਼ ਧੋਖਾ-ਢਾਡੇਕਟਵਾਲ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਲੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ਼ ਕਰ ਕੇ ਡਿਫਾਲਟਰ ਕਰਜ਼ਦਾਰਾਂ ਨੂੰ ਜੋ ਕਥਿਤ ਰਾਹਤ ਦੇਣ ਦਾ ਐਲਾਨ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ...

ਪੂਰੀ ਖ਼ਬਰ »

ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕ ਕੇ ਮਨਾਇਆ ਦੁਸਹਿਰਾ

ਹੁਸ਼ਿਆਰਪੁਰ, 25 ਅਕਤੂਬਰ (ਬਲਜਿੰਦਰਪਾਲ ਸਿੰਘ)-ਮੋਦੀ ਸਰਕਾਰ ਵਲੋਂ ਪਾਸ ਕੀਤੇ 3 ਕਿਸਾਨ ਵਿਰੋਧੀ ਕਾਨੂੰਨਾਂ ਤੇ ਬਿਜਲੀ ਬਿੱਲ ਅਪ੍ਰੈਲ 2020 ਦੇ ਵਿਰੋਧ 'ਚ 30 ਕਿਸਾਨ ਜਥੇਬੰਦੀਆਂ ਵਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਕਿਸਾਨ ਆਗੂ ਗੁਰਦੀਪ ਸਿੰਘ ਖੁਣਖੁਣ, ਕਿਸਾਨ ਆਗੂ ਸਵਰਨ ਸਿੰਘ ਧੁੱਗਾ, ਓਮ ਸਿੰਘ ਸਟਿਆਣਾ ਜਮਹੂਰੀ, ਕਿਸਾਨ ਸਭਾ ਵਲੋਂ ਦਵਿੰਦਰ ਸਿੰਘ ਕੱਕੋਂ, ਹਰਪ੍ਰੀਤ ਸਿੰਘ ਲਾਲੀ, ਰਣਧੀਰ ਸਿੰਘ ਹਸਨਪੁਰ, ਜਥੇਦਾਰ ਅਕਬਰ ਸਿੰਘ ਬੂਰੇ ਜੱਟਾਂ, ਉਂਕਾਰ ਸਿੰਘ ਧਾਮੀ, ਕਰਮਜੀਤ ਸਿੰਘ ਲਾਚੋਵਾਲ, ਪਰਮਿੰਦਰ ਸਿੰਘ ਸੱਜਣਾ, ਜਸਵੀਰ ਸਿੰਘ ਚੱਕੋਵਾਲ ਦੀ ਅਗਵਾਈ 'ਚ ਲਾਚੋਵਾਲ ਟੋਲ ਪਲਾਜ਼ੇ 'ਤੇ ਧਰਨਾ ਜਾਰੀ ਹੈ | ਲਾਚੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਵਲੋਂ ਮੋਦੀ ਦਾ ਪੁਤਲਾ ਫੂਕ ਕੇ ਦੁਸਹਿਰਾ ਮਨਾਇਆ ਗਿਆ | ਇਸ ਸਮੇਂ ਪਰਮਿੰਦਰ ਸਿੰਘ ਪੰਨੂ, ਕੁਲਜੀਤ ਸਿੰਘ ਧਾਮੀ, ਦਲਜੀਤ ਸਿੰਘ, ਕੁਲਵੰਤ ਸਿੰਘ, ਗੁਰਬਚਨ ਸਿੰਘ, ਹਰਦਿਆਲ ਸਿੰਘ, ਅਮਨਦੀਪ ਸਿੰਘ, ਖ਼ੁਸ਼ਹਾਲ ਸਿੰਘ, ਮਨਦੀਪ ਸਿੰਘ, ਮਾਸਟਰ ਤਰਸੇਮ ਲਾਲ ਨੂਰਪੁਰ, ਗੁਰਦੀਪ ਸਿੰਘ ਨੂਰਪੁਰ, ਸਰਪੰਚ ਮਨਜੀਤ ਸਿੰਘ ਨੂਰਪੁਰ, ਮਾਸਟਰ ਕੁਲਦੀਪ ਸਿੰਘ, ਮਸੀਤੀ ਸੰਦੀਪ ਸਿੰਘ ਖ਼ਾਲਸਾ, ਨੰਬਰਦਾਰ ਸਤਪਾਲ ਸਿੰਘ ਡਡਿਆਣਾ, ਬਿੱਕਰ ਸਿੰਘ, ਪਵਿੱਤਰ ਸਿੰਘ, ਬਾਬਾ ਸਤਰੰਜਨ ਸਿੰਘ ਧੂਗੇ, ਇਕਬਾਲ ਸਿੰਘ ਸਰਪੰਚ ਢੱਡੇ ਹੈਪੀ ਧਾਰੀਵਾਲ, ਦਵਿੰਦਰ ਸਿੰਘ ਬੂਰੇ ਜੱਟਾਂ, ਮਾਸਟਰ ਸ਼ਿੰਗਾਰਾ ਸਿੰਘ, ਗੁਰਮੇਲ ਸਿੰਘ ਕੋਟਲਾ, ਪ੍ਰੀਤਮ ਸਿੰਘ, ਸਰਪੰਚ ਉੱਤਮ ਸਿੰਘ ਆਦਿ ਸਮੇਤ ਕਿਸਾਨ ਹਾਜ਼ਰ ਸਨ |
ਮਾਹਿਲਪੁਰ ਵਿਖੇ ਮੋਦੀ ਦਾ ਪੁਤਲਾ ਫ਼ੂਕ ਕੇ ਮਨਾਇਆ ਦੁਸਹਿਰਾ
ਮਾਹਿਲਪੁਰ, (ਰਜਿੰਦਰ ਸਿੰਘ)-ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਕਾਲੇ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਹਮਾਇਤੀ ਪਾਰਟੀਆਂ ਦੇ ਸਹਿਯੋਗ ਜਗਤਾਰ ਸਿੰਘ ਭਿੰਡਰ, ਤਲਵਿੰਦਰ ਸਿੰਘ ਹੀਰ, ਮਹਿੰਦਰ ਕੁਮਾਰ ਬੱਢੋਆਣ, ਮੱਖਣ ਸਿੰਘ ਦੀ ਅਗਵਾਈ 'ਚ ਰਿਲਾਇੰਸ ਪੈਟਰੋਲ ਪੰਪ ਬਾਹੋਵਾਲ ਤੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਦੇ ਹੋਏ ਜੰਮ ਕੇ ਨਾਅਰੇਬਾਜ਼ੀ ਕੀਤੀ ਮਾਹਿਲਪੁਰ ਸ਼ਹਿਰ ਦੇ ਮੁੱਖ ਚੌਕ 'ਚ ਮੋਦੀ, ਯੋਗੀ ਤੇ ਅਮਿਤ ਸ਼ਾਹ ਦਾ ਪੁਤਲਾ ਫੁਕਿਆ ਗਿਆ | ਇਸ ਮੌਕੇ ਜਗਤਾਰ ਸਿੰਘ ਭਿੰਡਰ, ਕ੍ਰਿਸ਼ਨਜੀਤ ਰਾਓ, ਪਿ੍ੰ: ਪਿਆਰਾ ਸਿੰਘ ਸਮੇਤ ਹੋਰ ਕਿਸਾਨਾਂ ਨੇ ਕਿਹਾ ਕਿ ਕਿਸਾਨ ਵਿਰੋਧੀ ਬਿੱਲ ਨੂੰ ਲੈ ਕੇ ਮੋਦੀ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੀ ਜਾਣ ਵਾਲੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਜਦੋਂ ਤੱਕ ਇਹ ਬਿੱਲ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਕ੍ਰਿਸ਼ਨਜੀਤ ਰਾਓ, ਅਸ਼ੀਸ਼ ਪ੍ਰਭਾਕਰ, ਪਿ੍ੰ: ਪਿਆਰਾ ਸਿੰਘ, ਸੱਤਪਾਲ ਲੱਠ, ਸੁਖਦੇਵ ਸਿੰਘ ਬੈਂਸ, ਸੂਰਜ ਪ੍ਰਕਾਸ਼ ਬਾਹੋਵਾਲ, ਮਲਕੀਤ ਸਿੰਘ ਬਾਹੋਵਾਲ, ਅਮਨਦੀਪ ਸਿੰਘ ਪ੍ਰਧਾਨ ਸਰਪੰਚ ਯੂਨੀਅਨ, ਸੋਹਣ ਲਾਲ, ਬਲਦੇਵ ਸਿੰਘ ਬੱਢੋਆਣ, ਪਿ੍ੰ: ਸਰਬਜੀਤ ਸਿੰਘ, ਮਨੀ ਬਿਹਾਲਾ, ਭੁਪਿੰਦਰ ਸਿੰਘ, ਬਲਜੀਤ ਸਿੰਘ ਸਰਪੰਚ ਜੱਲੋਵਾਲ, ਪਿੰਦਾ ਬੂੜੋਬਾੜੀ ਦੇ ਕਿਸਾਨ ਹਾਜ਼ਰ ਸਨ |
ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲੈਣ ਤੱਕ ਸੰਘਰਸ਼ ਜਾਰੀ ਰਹੇਗਾ–ਦੋਆਬਾ ਫ਼ਰੰਟ
ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਵਲੋਂ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਅੱਡਾ ਫੁਗਲਾਣਾ ਵਿਖੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਵਿਰੁੱਧ ਵੱਖ-ਵੱਖ ਲਿਆਂਦੇ ਕਾਲੇ ਕਾਨੂੰਨਾਂ ਦੇ ਵਿਰੁੱਧ ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਫ਼ਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ, ਸਰਪ੍ਰਸਤ ਸੁਰਜੀਤ ਸਿੰਘ ਮਸੂਤਾ ਤੇ ਜਨਰਲ ਸਕੱਤਰ ਜਗਤਾਰ ਸਿੰਘ ਭੁੰਗਰਨੀ ਨੇ ਸਾਂਝੇ ਤੌਰ 'ਤੇ ਕਿਹਾ ਕਿ ਜਿਨ੍ਹਾਂ ਚਿਰ ਕੇਂਦਰ ਦੀ ਸਰਕਾਰ ਇਹ ਕਾਨੂੰਨ ਵਾਪਸ ਨਹੀਂ ਲੈਂਦੀ ਉਨ੍ਹਾਂ ਚਿਰ ਫ਼ਰੰਟ ਕਿਸਾਨ ਮੋਰਚੇ 'ਚ ਚੱਲ ਰਹੇ ਸੰਘਰਸ਼ 'ਚ ਆਪਣਾ ਯੋਗਦਾਨ ਦਿੰਦਾ ਰਹੇਗਾ | ਇਸ ਮੌਕੇ ਜਸਵਿੰਦਰ ਸਿੰਘ ਸੰਘਾ, ਮਾ. ਅਵਤਾਰ ਸਿੰਘ ਮੋਨਾਕਲਾਂ, ਵਰਿੰਦਰ ਸਿੰਘ ਭਿੰਡਰ ਬੱਡਲਾ, ਗੁਰਦਿਆਲ ਸਿੰਘ ਜਲਵੇਹੜਾ, ਮੰਗਲ ਸਿੰਘ ਜਲਵੇਹੜਾ, ਬਲਵਿੰਦਰ ਸਿੰਘ ਗਿੱਲ ਬਘਾਣਾ, ਨੰਬਰਦਾਰ ਰਾਜ ਕੁਮਾਰ ਭੁੰਗਰਨੀ, ਮਹਿੰਦਰ ਸਿੰਘ, ਗੁਰਮੇਲ ਸਿੰਘ ਗੋਲੀ ਸੰਮਤੀ ਮੈਂਬਰ, ਰੇਸ਼ਮ ਸਿੰਘ ਜੱਜ, ਬਲਵਿੰਦਰ ਸਿੰਘ, ਜਸਵੀਰ ਸਿੰਘ ਜਸਵਾਲ ਟਰੇਡ ਯੂਨੀਅਨ ਆਗੂ, ਰਵੀ ਮੇਹਟੀਆਣਾ, ਕਰਨਜੀਤ ਸਿੰਘ ਰਿੱਕੀ ਸਿੰਬਲੀ, ਨੰਬਰਦਾਰ ਤਰਲੋਚਨ ਸਿੰਘ ਪੱਟੀ, ਅਜੀਤ ਸਿੰਘ ਖਨੌੜਾ, ਪਰਮਜੀਤ ਸਿੰਘ ਬਾਵਾ, ਪਰਮਜੀਤ ਸਿੰਘ ਢਿੱਲੋਂ, ਵਿਪਨ ਠਾਕੁਰ ਫੁਗਲਾਣਾ, ਲਖਬੀਰ ਲੱਕੀ ਤਨੂੰਲੀ, ਜਗਜੀਤ ਸਿੰਘ ਪੱਟੀ, ਹਰਮਨਜੋਤ ਸਿੰਘ ਪਰਮਾਰ, ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ, ਨਰਿੰਦਰ ਕੁਮਾਰ ਖਨੌੜਾ ਜ਼ਿਲ੍ਹਾ ਸਕੱਤਰ ਬੀ. ਐਸ. ਪੀ., ਪਲਵਿੰਦਰ ਲਾਡੀ ਮਾਨਾ ਪ੍ਰਧਾਨ ਹਲਕਾ ਚੱਬੇਵਾਲ ਬੀ. ਐਸ. ਪੀ., ਸੁੱਚਾ ਸਿੰਘ ਬਾਜਵਾ, ਪਰਮਿੰਦਰ ਸਿੰਘ ਪੱਟੀ, ਮਨਜੀਤ ਸਿੰਘ ਬਿੱਟਾ, ਰਣਜੀਤ ਸਿੰਘ ਭੁੰਗਰਨੀ, ਹਰਪ੍ਰੀਤ ਸਿੰਘ ਭੁੰਗਰਨੀ ਆਦਿ ਹਾਜ਼ਰ ਸਨ |
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਮੋਦੀ ਸਮੇਤ ਹੋਰਨਾਂ ਦਾ ਪੁਤਲਾ ਫੂਕਿਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਦੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਲਾਲ ਕਹਿਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਅੰਬਾਨੀਆ ਤੇ ਅਡਾਨੀਆ ਦੇ ਦਲਾਲ ਹਨ ਜੋ ਕਿ ਪੂਰੇ ਦੇਸ਼ ਨੂੰ ਇਨ੍ਹਾਂ ਦੋਵਾਂ ਪਰਿਵਾਰਾਂ ਕੋਲ ਵੇਚਣ 'ਤੇ ਲੱਗੇ ਹੋਏ ਹਨ | ਇਹ ਪ੍ਰਗਟਾਵਾ ਯੂਥ ਆਗੂ ਹਰਸਿਮਰਨ ਸਿੰਘ ਬਾਜਵਾ ਨੇ ਇਥੇ ਰੌਸ਼ਨ ਗਰਾਊਾਡ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਸਮੇਤ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਪੁਤਲਾ ਸਾੜਨ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਭਾਜਪਾ ਦੀਆਂ ਫ਼ਿਰਕਾਪ੍ਰਸਤੀ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ | ਇਸ ਮੌਕੇ ਨੌਜਵਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਸਮੇਂ ਗੁਰਵਿੰਦਰ ਸਿੰਘ ਖੰਗੂੜਾ, ਹਰਮੰਦਰ ਸਿੰਘ ਬਾਜਵਾ,ਹਰਪ੍ਰੀਤ ਸਿੰਘ ਥਿਆੜਾ, ਭਲਵਾਨ ਡਗਾਣਾ, ਜਤਿੰਦਰਪਾਲ ਸਿੰਘ ਡਗਾਣਾ, ਬਿੱਟੂ ਨੂਰਪੁਰ, ਗੁਰਿੰਦਰ ਸਿੰਘ ਢਿੱਲੋ, ਜਰਨੈਲ ਸਿੰਘ ਸੀਕਰੀ, ਅਨੁਪ੍ਰੀਤ ਸਿੰਘ ਧਾਮੀ ਆਦਿ ਵੀ ਮੌਜੂਦ ਸਨ |
ਨੰਗਲ ਸ਼ਹੀਦਾਂ ਟੋਲ ਪਲਾਜ਼ਾ ਤੇ ਮੋਦੀ, ਅੰਬਾਨੀ, ਅਡਾਨੀ ਦਾ ਪੁਤਲਾ ਫੂਕਿਆ
ਚੱਬੇਵਾਲ, (ਥਿਆੜਾ)-ਦੁਸਹਿਰੇ ਮੌਕੇ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵਲੋਂ ਟੋਲ ਪਲਾਜ਼ਾ ਨੰਗਲ ਸ਼ਹੀਦਾਂ ਵਿਖੇ ਲਗਾਏ ਪੱਕੇ ਮੋਰਚੇ ਦੇ 14ਵੇਂ ਦਿਨ ਦੇ ਧਰਨੇ ਦੌਰਾਨ ਕਿਸਾਨਾਂ ਤੇ ਥੋਪੇ ਕਾਲੇ ਕਾਨੂੰਨਾਂ ਖ਼ਿਲਾਫ਼ ਪ੍ਰਧਾਨ ਮੰਤਰੀ ਮੋਦੀ ਤੇ ਕਾਰਪੋਰੇਟ ਘਰਾਨਿਆਂ ਦੇ ਉਸ ਦੇ ਸਾਥੀਆਂ ਅੰਬਾਨੀ ਤੇ ਅਡਾਨੀ ਦਾ ਪੁਤਲਾ ਫ਼ੂਕ ਕੇ ਰੋਸ ਜ਼ਾਹਿਰ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕੁਲਜਿੰਦਰ ਸਿੰਘ ਘੁੰਮਣ, ਐਡ: ਪਲਵਿੰਦਰ ਮਾਨਾਂ, ਤਰਲੋਚਨ ਸਿੰਘ ਚੀਮਾ ਪੱਟੀ, ਨੰ. ਜਸਪਾਲ ਸਿੰਘ ਚੀਮਾ, ਦਲਜੀਤ ਸਿੰਘ ਪੱਟੀ, ਜਗਮਿੰਦਰ ਸਿੰਘ ਰਾਮਗੜ੍ਹ, ਹਰਵਿੰਦਰ ਸਿੰਘ ਹਰਮੋਏ, ਲਖਵੀਰ ਸਿੰਘ ਪੱਟੀ, ਜਗਜੀਤ ਸਿੰਘ ਗਿੱਲ ਪੱਟੀ, ਨੰ. ਜਸਪਾਲ ਸਿੰਘ ਤਨੂਲੀ, ਸੂਬੇ: ਹਰਭਜਨ ਸਿੰਘ ਮਾਨਾਂ, ਰੌਸ਼ਨ ਲਾਲ, ਮਾ. ਬਲਵਿੰਦਰਪਾਲ ਸਿੰਘ ਬਿਹਾਲਾ, ਕਮਲ ਚੀਮਾ ਪੱਟੀ, ਪਰਮਜੀਤ ਸਿੰਘ ਫ਼ੌਜੀ ਬੂਥਗੜ੍ਹ, ਜੁਝਾਰ ਸਿੰਘ ਮੈਹਨਾਂ, ਰਣਜੀਤ ਸਿੰਘ ਬਿਹਾਲਾ, ਗੁਰਜਾਪ ਸਿੰਘ ਜੌਹਲ, ਪਿ©ੰਸ ਪੱਟੀ, ਹਨੀ ਬਜਰਾਵਰ, ਲਖਵਿੰਦਰ ਸਿੰਘ ਤਨੂਲੀ, ਗੁਰਤੇਜ ਸਿੰਘ ਮਰੂਲਾ, ਨੰ. ਸ਼ਰਨਜੀਤ ਸਿੰਘ ਮਹਿਤਪੁਰ, ਰੋਹਿਤ ਮਾਨਾਂ ਆਦਿ ਸਮੇਤ ਹੋਰ ਕਈ ਹਾਜ਼ਰ ਸਨ |
ਟਾਂਡਾ ਤੇ ਹੋਰ ਪਿੰਡਾਂ 'ਚ ਮੋਦੀ, ਅੰਬਾਨੀ ਤੇ ਅਡਾਨੀ ਦੇ ਫੂਕੇ ਪੁਤਲੇ
ਟਾਂਡਾ ਉੜਮੁੜ, (ਦੀਪਕ ਬਹਿਲ, ਗੁਰਾਇਆ, ਭਗਵਾਨ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸਵਿੰਦਰ ਸਿੰਘ ਚੁਤਾਲਾ ਤੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਭਰ ਦੇ ਪਿੰਡਾਂ 'ਚ ਮੋਦੀ, ਅੰਬਾਨੀ, ਅਡਾਨੀ ਕਾਰਪੋਰੇਟ ਘਰਾਨਿਆਂ ਦੇ ਪੁਤਲੇ ਫ਼ੂਕ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਉਥੇ ਟਾਂਡਾ 'ਚ ਕੁਲਦੀਪ ਸਿੰਘ ਬੇਗੋਵਾਲ, ਪਰਮਜੀਤ ਸਿੰਘ ਬਾਠ ਦੀ ਅਗਵਾਈ ਵਿਖੇ ਟਾਂਡਾ ਸਰਕਾਰੀ ਹਸਪਤਾਲ ਚੌਕ ਵਿਚ ਮੋਦੀ, ਅੰਬਾਨੀ ਤੇ ਅਡਾਨੀ ਦਾ 10 ਫੁੱਟ ਦਾ ਪੁਤਲਾ ਫੂਕਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪਰਮਜੀਤ ਸਿੰਘ ਭੁੱਲਾ ਪਾਠ ਤੇ ਅਮਨਦੀਪ ਸਿੰਘ ਘੁੰਮਣ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜਾਰੀ ਕੀਤੇ ਤਿੰਨ ਆਰਡੀਨੈਂਸ ਰੱਦ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਸ਼ਰਨਦੀਪ ਸਿੰਘ, ਹਰੀਪਾਲ ਸੰਧੂ, ਬੱਬਲੂ ਸੈਣੀ, ਸ਼ਨੀ ਸਿੰਘ, ਜਗਜੀਤ ਸਿੰਘ ਚੌਹਾਨ, ਸ਼ਰਨ ਗਿੱਲ, ਰਾਜਾ ਕਲੋਟੀ, ਸਿਮਰ ਸਿੰਘ, ਸ਼ੇਖਰ ਸੋਂਧੀ, ਕਿਸ਼ਨ ਸਿੰਘ, ਸੂਰਜ ਸਿੰਘ, ਜਗਦੇਵ ਸਿੰਘ, ਮਨਦੀਪ ਸਿੰਘ, ਸੋਨੂੰ, ਤੇਜਾ ਸਿੰਘ, ਗੋਲਡੀ, ਜੋਬਨ ਰਿੰਕੂ ਤੇ ਹੋਰ ਕਿਸਾਨ ਮਜ਼ਦੂਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ |
ਮੋਦੀ ਦਾ ਪੁਤਲਾ ਸਾੜ ਕੇ ਦੁਸਹਿਰਾ ਮਨਾਇਆ
ਮਾਹਿਲਪੁਰ, (ਦੀਪਕ ਅਗਨੀਹੋਤਰੀ)-ਦੁਸਹਿਰੇ ਦੇ ਮੌਕੇ 'ਤੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ 'ਚ ਬਲਾਕ ਮਾਹਿਲਪੁਰ ਦੇ ਪਿੰਡ ਕਹਾਰਪੁਰ ਵਿਖ਼ੇ ਅਮਰੀਕ ਸਿੰਘ ਵਿੱਕੀ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਕਾਲੀਆਂ ਪੱਟੀਆਂ ਤੇ ਔਰਤਾਂ ਨੇ ਕਾਲੀਆਂ ਚੁੰਨੀਆਂ ਲੈ ਕੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ | ਇਸ ਮੌਕੇ ਅਮਰੀਕ ਸਿੰਘ ਵਿੱਕੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਵਿਰੁੱਧ ਬਿੱਲ ਪੇਸ਼ ਕਰ ਕੇ ਕਿਸਾਨਾ ਦਾ ਲੱਕ ਤੋੜ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੰਮਾਂ ਕਾਰਾਂ ਦੇ ਦਿਨਾਂ 'ਚ ਉਨ੍ਹਾਂ ਨੂੰ ਮੰਗਾਂ ਲਈ ਸੜਕਾਂ 'ਤੇ ਆਉਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਪਿੰਡ ਵਾਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਗੁੱਸਾ ਕੱਢਦਾ ਹੋਏ ਉਨ੍ਹਾਂ ਦਾ ਪੁਤਲਾ ਸਾੜ ਕੇ ਦੁਸਹਿਰਾ ਮਨਾਇਆ ਹੈ | ਇਸ ਮੌਕੇ ਰਾਜਵਿੰਦਰ ਕੌਰ, ਸੁਰਿੰਦਰ ਕੌਰ, ਬਖ਼ਸ਼ੋ, ਬਿਮਲਾ ਦੇਵੀ, ਸੁਖ਼ਜੀਤ ਕੌਰ, ਕਮਲਜੀਤ ਕੌਰ, ਮੰਜੂ ਦੇਵੀ, ਸੰਦੀਪ ਸਿੰਘ, ਮੇਜਰ ਸਿੰਘ, ਰਤਨ ਸਿੰਘ, ਸਰਬਜੀਤ ਸਿੰਘ, ਅਵਤਾਰ ਸਿੰਘ, ਗੁਰਜੀਤ ਸਿੰਘ, ਹਰਜੀਤ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |
ਦੁਸਹਿਰੇ ਮੌਕੇ ਕੇਂਦਰੀ ਕਾਨੂੰਨਾਂ ਦੇ ਵਿਰੋਧ 'ਚ ਮੋਦੀ ਸਰਕਾਰ ਦੇ ਪੁਤਲੇ ਫੂਕੇ
ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)-ਆਜ਼ਾਦ ਕਿਸਾਨ ਕਮੇਟੀ ਦੋਆਬਾ ਵਲੋਂ ਕੇਂਦਰ ਵਲੋਂ ਕਿਸਾਨਾਂ 'ਤੇ ਥੋਪੇ ਜਾ ਰਹੇ ਮਾਰੂ ਕਾਨੂੰਨਾਂ ਦੇ ਵਿਰੋਧ 'ਚ ਪਿੰਡ ਪੂੰਗੇ ਵਿਖੇ ਮੋਦੀ, ਅਮਿਤ ਸ਼ਾਹ ਤੇ ਕਾਰਪੋਰੇਟ ਘਰਾਨਿਆਂ ਦੇ ਪੁਤਲੇ ਫੂਕੇ ਗਏ | ਇਸ ਮੌਕੇ ਹਰਪਾਲ ਸਿੰਘ ਸੰਘਾ, ਗੁਰਦੀਪ ਸਿੰਘ ਖੁਣ-ਖੁਣ, ਜਸਵੀਰ ਸਿੰਘ ਰਾਜਪੁਰ ਭਾਈਆਂ, ਰਜਿੰਦਰ ਸਿੰਘ, ਹਰਬੰਸ ਸਿੰਘ ਸੰਘਾ, ਐਡਵੋਕੇਟ ਪਲਵਿੰਦਰ ਲਾਡੀ ਸਮੇਤ ਨੇੜਲੇ ਪਿੰਡਾਂ ਰਾਜਪੁਰ ਭਾਈਆਂ, ਹੂਕੜਾ, ਮੋਨਾ ਕਲਾ, ਮੋਨਾ ਖੁਰਦ, ਮਾਨਾ, ਕਾਹਰੀ-ਸਾਹਰੀ, ਅੱਤੋਵਾਲ, ਬਸੀ ਦੌਲਤ ਖਾਂ, ਢੱਕੋਵਾਲ ਦੇ ਕਿਸਾਨ ਵੱਡੀ ਗਿਣਤੀ 'ਚ ਹਾਜ਼ਰ ਸਨ |
ਮੰਡ ਦੇ ਵੱਖ-ਵੱਖ ਪਿੰਡਾਂ 'ਚ ਫੂਕੇ ਰਾਵਣ ਰੂਪੀ ਮੋਦੀ ਸਰਕਾਰ ਦੇ ਪੁਤਲੇ
ਮਿਆਣੀ, (ਹਰਜਿੰਦਰ ਸਿੰਘ ਮੁਲਤਾਨੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਟੀਮ ਵਲੋਂ ਮੰਡ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਰਾਵਣ ਰੂਪੀ ਮੋਦੀ ਸਰਕਾਰ ਦੇ ਪੁਤਲੇ ਫੂਕਦੇ ਹੋਏ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਤੇ ਖੇਤੀ ਕਾਨੂੰਨਾਂ ਦਾ ਜ਼ਬਰਦਸਤ ਵਿਰੋਧ ਕੀਤਾ | ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ, ਗੁਰਸੇਵਕ ਸਿੰਘ ਟਾਹਲੀ, ਹਰਮਨ ਸਿੰਘ ਦੀ ਅਗਵਾਈ 'ਚ ਟਾਹਲੀ, ਰੜਾ ਮੰਡ, ਗੰਦੁਵਾਲ, ਟਾਂਡਾ ਤੇ ਫੱਤਾ ਕੁੱਲਾ ਪਿੰਡਾਂ 'ਚ ਮੋਦੀ ਸਰਕਾਰ ਅਤੇ ਉਸ ਦੇ ਭਾਈਵਾਲ ਅਡਾਨੀ ਅੰਬਾਨੀ ਆਦਿ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕਦੇ ਹੋਏ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਨੇ ਚੋਣ ਵਾਅਦੇ ਮੁਤਾਬਿਕ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੇ ਬਜਾਏ ਕਿਸਾਨ ਤੇ ਕਿਸਾਨੀ ਨੂੰ ਤਬਾਹ ਕਰਨ ਵਾਲੇ ਕਾਲੇ ਖੇਤੀ ਕਾਨੰੂਨ ਪਾਸ ਕਰਵਾ ਦਿੱਤੇ | ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਆਬਾਦਕਾਰ ਕਿਸਾਨਾਂ ਨੂੰ ਜ਼ਮੀਨ ਦੇ ਪੱਕੇ ਮਾਲਕੀ ਹੱਕ ਤੇ ਹੋਰ ਕਿਸਾਨੀ ਮੰਗਾਂ ਦੀ ਪੂਰਤੀ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ | ਇਸ ਦੌਰਾਨ ਕਸ਼ਮੀਰ ਸਿੰਘ ਫੱਤਾਕੁੱਲਾ, ਸਵਰਨ ਸਿੰਘ ਟਾਹਲੀ, ਬੀਰ ਸਿੰਘ, ਬਲਜੀਤ ਸਿੰਘ ਫੱਤਾ ਕੁੱਲਾ, ਗੁਰਜੀਤ ਸਿੰਘ, ਹਰਬੰਸ ਸਿੰਘ ਰੜਾ ਮੰਡ, ਮੋਤਾ ਸਿੰਘ, ਜਗਜੀਤ ਸਿੰਘ, ਦਵਿੰਦਰ ਸਿੰਘ ਟਾਹਲੀ, ਸਰਬਜੀਤ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ ਟਾਂਡਾ, ਬਲਬੀਰ ਸਿੰਘ, ਸੁਖਜਿੰਦਰ ਸਿੰਘ ਰਾਜਾ, ਸਰੂਪ ਸਿੰਘ ਟਾਹਲੀ, ਕੰਤੋਂ, ਰਸ਼ੀਦਾ, ਸੂਰਜ ਨੰਬਰਦਾਰ, ਗੁਰਜੀਤ ਸਿੰਘ ਵਲਟੋਹਾ, ਕਿਸ਼ਨ ਸਿੰਘ, ਸੋਨੰੂ, ਮਨਦੀਪ ਸਿੰਘ, ਜਗਦੇਵ ਸਿੰਘ, ਡੋਲੀ ਸਿੰਘ, ਗੋਲਡੀ, ਜੋਬਨ ਤੇ ਰਿੰਕੂ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX