ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  42 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  53 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  55 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 minute ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 1 hour ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 1 hour ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 1 hour ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 2 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 2 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 2 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 2 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 4 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 4 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗੁਰਦਾਸਪੁਰ ਤੇ ਬਟਾਲਾ 'ਚ ਵੱਖ-ਵੱਖ ਥਾਵਾਂ 'ਤੇ ਦੁਸਹਿਰੇ ਦਾ ਤਿਉਹਾਰ ਮਨਾਇਆ

ਬਟਾਲਾ, 25 ਅਕਤੂਬਰ (ਕਾਹਲੋਂ)-ਸ੍ਰੀ ਰਾਮ ਦੁਸਹਿਰਾ ਕਮੇਟੀ ਬਟਾਲਾ ਵਲੋਂ ਆਰ.ਡੀ. ਖੋਸਲਾ ਪਬਲਿਕ ਸਕੂਲ ਦੇ ਖੇਡ ਮੈਦਾਨ ਵਿਚ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਐਸ.ਐਸ.ਪੀ. ਬਟਾਲਾ ਰਛਪਾਲ ਸਿੰਘ ਵਲੋਂ ਖੇਡ ਮੈਦਾਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 10 ਨਵੇਂ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ

ਗੁਰਦਾਸਪੁਰ, 25 ਅਕਤੂਬਰ (ਸੁਖਵੀਰ ਸਿੰਘ ਸੈਣੀ/ਗੁਰਪ੍ਰਤਾਪ ਸਿੰਘ)-ਗੁਰਦਾਸਪੁਰ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਨੰੂ ਲੈ ਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਟੈੱਸਟ ਕੀਤੇ ਜਾ ਰਹੇ ਹਨ | ਜਿਸ ਤਹਿਤ ਅੱਜ 10 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਗੁਰਦਾਸਪੁਰ, 25 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਏ.ਐਸ.ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਕਿਸੇ ਖਾਸ ਮੁਖ਼ਬਰ ਦੀ ਇਤਲਾਹ 'ਤੇ ਜਸਵੰਤ ...

ਪੂਰੀ ਖ਼ਬਰ »

ਪਿੰਡ ਕੁਲਾਰ ਦੇ 25 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਹੋਈ ਮੌਤ

ਅਲੀਵਾਲ, 25 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਪਿੰਡ ਕੁਲਾਰ 'ਚ ਅੱਜ ਮਾਤਮ ਛਾ ਗਿਆ, ਜਦੋਂ 25 ਸਾਲਾ ਨੌਜਵਾਨ ਸੋਭਾ ਸਿੰਘ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ | ਸੋਭਾ ਸਿੰਘ ਦੇ ਪਿਤਾ ਮਕਬੂਲ ਸਿੰਘ ਨੇ ਰੋਂਦਿਆਂ ਹੋਇਆਂ ਦੱਸਿਆ ਕਿ ਸਾਡਾ ਪੁੱਤਰ ਇਕ ਸਾਲ ਤੋਂ ਦੁਬਈ ਗਿਆ ...

ਪੂਰੀ ਖ਼ਬਰ »

ਪੰਜਾਬ ਦੀ ਕਿਰਸਾਨੀ ਕੈਪਟਨ ਨਾਲ ਖੜ੍ਹੀ-ਵਿੱਠਵਾਂ

ਬਟਾਲਾ, 25 ਅਕਤੂਬਰ (ਕਾਹਲੋਂ)-ਸ੍ਰੀ ਹਰਿਗੋਬਿੰਦਪੁਰ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ, ਬਲਾਕ ਸੰੰਮਤੀ ਮੈਂਬਰ ਅਤੇ ਪਿੰਡ ਵਿੱਠਵਾਂ ਦੇ ਸਰਪੰਚ ਅੰਗਰੇਜ਼ ਸਿੰਘ ਵਿੱਠਵਾਂ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ...

ਪੂਰੀ ਖ਼ਬਰ »

ਪਰਾਲੀ ਨਾਲ ਲੱਦੇ ਟਰੈਕਟਰ ਟਰਾਲੀ ਨੂੰ ਲੱਗੀ ਅੱਗ

ਤਿੱਬੜ, 25 ਅਕਤੂਬਰ (ਭੁਪਿੰਦਰ ਸਿੰਘ ਬੋਪਾਰਾਏ)-ਪਿੰਡ ਮਾਨ ਚੋਪੜੇ ਨੇੜੇ ਗੁੱਜਰ ਭਾਈਚਾਰੇ ਦੀ ਇਕ ਪਰਾਲੀ ਨਾਲ ਲੱਦੀ ਹੋਈ ਟਰਾਲੀ ਨੰੂ ਅੱਗ ਲੱਗਣ ਨਾਲ ਸੜ ਜਾਣ ਦੀ ਖ਼ਬਰ ਹੈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਯੂਸਫ਼ ਪੁੱਤਰ ਸ਼ਾਮਦੀਨ ਵਾਸੀ ਚੋਪੜਾ ਜੋ ਕਿ ...

ਪੂਰੀ ਖ਼ਬਰ »

2 ਕਿੱਲੋ 200 ਗਰਾਮ ਚਰਸ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 25 ਅਕਤੂਬਰ (ਪੰਕਜ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਡਾ: ਰਜਿੰਦਰ ਸਿੰਘ ਸੋਹਲ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੰੂ ਠੱਲ੍ਹ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ 24 ਅਕਤੂਬਰ ਨੰੂ ਐਸ.ਆਈ ਹਰਜੀਤ ਸਿੰਘ ਸਮੇਤ ...

ਪੂਰੀ ਖ਼ਬਰ »

ਸਾਹੋਵਾਲ ਇਲਾਕੇ ਦੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ

ਪੁਰਾਣਾ ਸ਼ਾਲਾ, 25 ਅਕਤੂਬਰ (ਅਸ਼ੋਕ ਸ਼ਰਮਾ)-ਇੱਥੋਂ ਨਜ਼ਦੀਕੀ ਕਸਬਾ ਸਾਹੋਵਾਲ ਵਿਖੇ ਸਮੂਹ ਇਲਾਕੇ ਦੇ ਕਿਸਾਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਉਸ ਦਾ ਪਿੱਟ ਸ਼ਿਆਪਾ ਕੀਤਾ | ਇਸ ਸਬੰਧੀ ਠੇਕੇਦਾਰ ਸਤਵੰਤ ਸਿੰਘ, ਜਥੇਦਾਰ ਗੁਰਬਚਨ ...

ਪੂਰੀ ਖ਼ਬਰ »

ਤਿਉਹਾਰਾਂ ਦੇ ਦਿਨਾਂ 'ਚ ਆਨਲਾਈਨ ਕੰਪਨੀਆਂ ਵਲੋਂ ਦਿੱਤੇ ਜਾ ਰਹੇ ਆਫਰਾਂ ਨੇ ਵਪਾਰੀਆਂ ਨੰੂ ਲਗਾਇਆ ਖੰੂਜੇ

ਗੁਰਦਾਸਪੁਰ, 25 ਅਕਤੂਬਰ (ਪੰਕਜ ਸ਼ਰਮਾ)-ਇਸ ਸਾਲ ਕੋਵਿਡ-19 ਕਰਕੇ ਹੋਈ ਤਾਲਾਬੰਦੀ ਨੇ ਦੇਸ਼ ਦੀ ਅਰਥ ਵਿਵਸਥਾ 'ਤੇ ਵੱਡਾ ਅਸਰ ਪਾਇਆ ਹੈ | ਪਰ ਹੁਣ ਕੋਵਿਡ-19 ਦਾ ਪ੍ਰਕੋਪ ਪਿਛਲੇ ਕੁਝ ਦਿਨਾਂ ਤੋਂ ਘੱਟ ਹੋਣ ਕਰਕੇ ਜ਼ਿੰਦਗੀ ਹੌਲੀ-ਹੌਲੀ ਦੁਬਾਰਾ ਪਟੜੀ 'ਤੇ ਆ ਰਹੀ ਹੈ | ਇਸ ...

ਪੂਰੀ ਖ਼ਬਰ »

ਕਿਸਾਨਾਂ ਦਾ 1 ਅਕਤੂਬਰ ਤੋਂ ਸ਼ੁਰੂ ਹੋਇਆ ਰੇਲ ਰੋਕੋ ਧਰਨਾ ਅੱਜ 25ਵੇਂ ਦਿਨ ਵੀ ਰਿਹਾ ਜਾਰੀ

ਗੁਰਦਾਸਪੁਰ, 25 ਅਕਤੂਬਰ (ਗੁਰਪ੍ਰਤਾਪ ਸਿੰਘ, ਆਰਿਫ਼ )-30 ਕਿਸਾਨ ਜਥੇਬੰਦੀਆਂ ਵਲੋਂ 1 ਅਕਤੂਬਰ ਤੋਂ ਦਿੱਤਾ ਜਾ ਰਿਹਾ ਦਿਨ-ਰਾਤ ਦਾ ਰੇਲ ਰੋਕੋ ਧਰਨਾ ਅੱਜ 25ਵੇਂ ਦਿਨ ਵੀ ਜਾਰੀ ਰਿਹਾ | ਅੱਜ ਦੇ ਇਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪੰਜਾਬ ਪ੍ਰਧਾਨ ...

ਪੂਰੀ ਖ਼ਬਰ »

ਜਥੇਦਾਰ ਕਰਤਾਰ ਸਿੰਘ ਪਾਹੜਾ ਟਰੱਸਟ ਵਲੋਂ ਅੱਜ ਕਰਵਾਇਆ ਜਾਵੇਗਾ ਓਪਨ ਕ੍ਰਿਕਟ ਟੂਰਨਾਮੈਂਟ ਦਾ ਫਾਈਨਲ ਮੈਚ

ਗੁਰਦਾਸਪੁਰ, 25 ਅਕਤੂਬਰ (ਸੁਖਵੀਰ ਸਿੰਘ ਸੈਣੀ)-ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਜਥੇਦਾਰ ਕਰਤਾਰ ਸਿੰਘ ਪਾਹੜਾ ਟਰੱਸਟ ਵਲੋਂ ਜਥੇਦਾਰ ਪਾਹੜਾ ਦੀ ਯਾਦ ਵਿਚ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਸੀ | ਜਿਸ ਦਾ ਫਾਈਨਲ ਮੈਚ ਅੱਜ 26 ਅਕਤੂਬਰ ਨੰੂ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਪਿੰਡ ਨੌਸ਼ਹਿਰਾ ਬਹਾਦਰ ਦੇ ਕਿਸਾਨਾਂ ਨੇ ਮੋਦੀ ਦਾ ਪੁਤਲਾ ਫੂਕਿਆ

ਪੁਰਾਣਾ ਸ਼ਾਲਾ, 25 ਅਕਤੂਬਰ (ਅਸ਼ੋਕ ਸ਼ਰਮਾ)-ਪਿੰਡ ਨੌਸ਼ਹਿਰਾ ਬਹਾਦਰ ਦੇ ਕਿਸਾਨਾਂ ਨੇ ਕਾਲੇ ਕਾਨੰੂਨਾਂ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ | ਹੁਣ ਪੰਜਾਬ ਦੇ ਕਿਸਾਨਾਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ...

ਪੂਰੀ ਖ਼ਬਰ »

ਕਿਸਾਨ ਮੋਰਚਾ ਔਲਖ ਅਤੇ ਸਮੂਹ ਕਿਸਾਨਾਂ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਹਰਚੋਵਾਲ, 25 ਅਕਤੂਬਰ (ਢਿੱਲੋਂ)-ਕਿਸਾਨ ਮੋਰਚਾ ਔਲਖ ਅਤੇ ਸਮੂਹ ਕਿਸਾਨਾਂ ਨੇ ਮੋਦੀ ਸਰਕਾਰ ਵਲੋਂ ਕਿਸਾਨਾਂ ਖ਼ਿਲਾਫ਼ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਸਬੰਧ 'ਚ ਹਰਚੋਵਾਲ ਮੇਨ ਚੌਕ ਵਿਚ ਦੁਸਹਿਰੇ ਵਾਲੇ ਦਿਨ ਮੋਦੀ ਦਾ ਪੁਤਲਾ ਫੂਕਿਆ ਗਿਆ | ਕਿਸਾਨ ਮੋਰਚਾ ਔਲਖ ਦੇ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਦਾ ਜਨਮ ਦਿਹਾੜਾ ਮਨਾਇਆ

ਬਟਾਲਾ, 25 ਅਕਤੂਬਰ (ਹਰਦੇਵ ਸਿੰਘ ਸੰਧੂ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੇ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਸਿੰਘ ਸਭਾ ਹਾਊਸਿੰਗ ਬੋਰਡ ਕਾਲੋਨੀ ਅਰਬਨ ਅਸਟੇਟ ਵਿਖੇ ਸਮੁੱਚੇ ਇਲਾਕੇ ਦੀ ਸੰਗਤ ਦੇ ਸਹਿਯੋਗ ਤੇ ਬਾਬਾ ਸਰਬਜੀਤ ਸਿੰਘ ਦੇ ਅਹਿਮ ਉਪਰਾਲੇ ਨਾਲ ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਨੇ ਮੋਦੀ ਦਾ ਪੁਤਲਾ ਫੂਕ ਕੇ ਮਨਾਇਆ ਦੁਸਹਿਰੇ ਦਾ ਤਿਉਹਾਰ

ਹਰਚੋਵਾਲ, 25 ਅਕਤੂਬਰ (ਭਾਮ/ਢਿੱਲੋਂ)-ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਲਾਗੂ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਮੋਦੀ ਸਰਕਾਰ ਆਰ-ਪਾਰ ਦੀ ਲੜਾਈ ਲੜ ਰਹੀਆਂ ਹਨ ਅਤੇ ਪੂਰੇ ਦੇਸ਼ ਵਿਚ ਜਗ੍ਹਾ-ਜਗ੍ਹਾ ਧਰਨੇ ਪ੍ਰਦਰਸ਼ਨ ਹੋ ਰਹੇ ਹਨ, ...

ਪੂਰੀ ਖ਼ਬਰ »

ਤਿੰਨ ਰੋਜ਼ਾ ਸ੍ਰੀ ਗੁਰੂ ਅਰਜਨ ਦੇਵ ਜੀ ਪਹਿਲਾ ਹਾਕੀ ਗੋਲਡ ਕੱਪ 16 ਨਵੰਬਰ ਤੋਂ

ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)-ਸਥਾਨਕ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਬੁਰਜ ਸਾਹਿਬ ਧਾਰੀਵਾਲ ਦੇ ਖੇਡ ਮੈਦਾਨ ਵਿਚ ਪੰਜ ਦਰਿਆ ਹਾਕੀ ਕਲੱਬ ਧਾਰੀਵਾਲ ਵਲੋਂ ਪਹਿਲਾ ਗੁਰੂ ਅਰਜਨ ਦੇਵ ਹਾਕੀ ਗੋਲਡ ਕੱਪ 16, 17 ਅਤੇ 18 ਨਵੰਬਰ ਨੂੰ ਕਰਵਾਇਆ ...

ਪੂਰੀ ਖ਼ਬਰ »

ਸਾਬਕਾ ਸਪੀਕਰ ਕਾਹਲੋਂ ਦਾ ਹਲਕਾ ਡੇਰਾ ਬਾਬਾ ਨਾਨਕ ਦੇ ਅਕਾਲੀ ਵਰਕਰਾਂ ਵਲੋਂ ਸਨਮਾਨ

ਹਲਕਾ ਨਿਵਾਸੀਆਂ ਦੇ ਲੋਕਾਂ ਦੀਆਂ ਆਸਾਂ ਉੱਪਰ ਖਰਾ ਉਤਰਾਂਗੇ-ਕਾਹਲੋਂ ਡੇਰਾ ਬਾਬਾ ਨਾਨਕ, 25 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਹਾਈਕਮਾਨ ਵਲੋਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਨੂੰ ਚਾਰ ਜ਼ਿਲਿ੍ਹਆਂ ...

ਪੂਰੀ ਖ਼ਬਰ »

ਸਾਬਕਾ ਸਪੀਕਰ ਕਾਹਲੋਂ ਦਾ ਹਲਕਾ ਡੇਰਾ ਬਾਬਾ ਨਾਨਕ ਦੇ ਅਕਾਲੀ ਵਰਕਰਾਂ ਵਲੋਂ ਸਨਮਾਨ

ਡੇਰਾ ਬਾਬਾ ਨਾਨਕ, 25 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਹਾਈਕਮਾਨ ਵਲੋਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਨੂੰ ਚਾਰ ਜ਼ਿਲਿ੍ਹਆਂ ਅੰਮਿ੍ਤਸਰ, ਤਰਨਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਦੀ ਵਰਕਿੰਗ ਕਮੇਟੀ ਦੇ ...

ਪੂਰੀ ਖ਼ਬਰ »

ਮੰਤਰੀ ਬਾਜਵਾ ਨੇ ਅਜਨਾਲਾ ਰੋਡ ਤੋਂ ਬਾਵਾ ਲਾਲ ਚੌਕ ਤੱਕ ਬਣੀ ਸੜਕ ਦਾ ਕੀਤਾ ਉਦਘਾਟਨ

ਫਤਹਿਗੜ੍ਹ ਚੂੜੀਆਂ, 25 ਅਕਤੂਬਰ (ਧਰਮਿੰਦਰ ਸਿੰਘ ਬਾਠ, ਐਮ.ਐਸ. ਫੁੱਲ)-ਫਤਹਿਗੜ੍ਹ ਚੂੜੀਆਂ ਦੇ ਬੱਸ ਅੱਡੇ ਦੇ ਸਾਹਮਣੇ ਅਜਨਾਲਾ ਰੋਡ ਤੋਂ ਲੈ ਕੇ ਸ੍ਰੀ ਬਾਵਾ ਲਾਲ ਚੌਕ ਤੱਕ 90 ਲੱਖ 28 ਹਜ਼ਾਰ ਰੁਪਏ ਦੇ ਕਰੀਬ ਦੀ ਲਾਗਤ ਨਾਲ ਤਿਆਰ ਹੋਈ ਨਵੀਂ ਸੜਕ ਦਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਐਸ.ਸੀ. ਵਰਗ ਦੇ ਵਿਦਿਆਰਥੀਆਂ ਨੂੰ ਡਿਗਰੀ ਦੇਣ ਦੇ ਨਿਰਦੇਸ਼ ਜਾਰੀ

ਅੰਮਿ੍ਤਸਰ, 25 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ: ਸਰਬਜੋਤ ਸਿੰਘ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਿਜਨਲ ਕੈਂਪਸ ਜਲੰਧਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦੁਸਹਿਰੇ ਮੌਕੇ ਪਿੰਡਾਂ 'ਚ ਕੀਤੇ ਅਰਥੀ ਫ਼ੂਕ ਰੋਸ ਮੁਜ਼ਾਹਰੇ

ਦੋਰਾਂਗਲਾ, 25 ਅਕਤੂਬਰ (ਚੱਕਰਾਜਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਦੋਰਾਂਗਲਾ ਜ਼ੋਨ ਵਲੋਂ ਅੱਜ ਜ਼ੋਨ ਆਗੂਆਂ ਦੀ ਅਗਵਾਈ ਹੇਠ ਦਰਜਨਾਂ ਪਿੰਡਾਂ ਡੁਗਰੀ, ਆਦੀ, ਬਾਊਪੁਰ, ਕਾਲਾ ਨੰਗਲ, ਦੋਰਾਂਗਲਾ, ਸਿੰਘੋਵਾਲ, ਮੁਕੰਦਪੁਰ, ਹਯਾਤ ਨਗਰ, ਪੀਰਾਂਬਾਗ, ਛੰਨੀਆਂ, ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਕਿਸਾਨ ਯੂਨੀਅਨ ਵਲੋਂ ਨਾਨੋਵਾਲ ਕਲਾਂ ਵਿਖੇ ਮੋਦੀ ਦਾ ਪੁਤਲਾ ਫੂਕਿਆ

ਭੈਣੀ ਮੀਆਂ ਖਾਂ, 25 ਅਕਤੂਬਰ (ਜਸਬੀਰ ਸਿੰਘ)-ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਅੱਜ ਦੁਸਹਿਰੇ ਮੌਕੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਭਰ ਵਿਚ ਲੋਕਾਂ ਨੂੰ ਮੋਦੀ ਸਮੇਤ ਅੰਡਾਨੀ ਅਤੇ ਅੰਬਾਨੀ ਦੇ ਪੁਤਲੇ ਫੂਕਣ ਦੇ ਦਿੱਤੇ ਸੱਦੇ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਨੌਜਵਾਨਾਂ ਨੇ ਕਾਲੇ ਕਾਨੰੂਨਾਂ ਖ਼ਿਲਾਫ਼ ਸ਼ਹਿਰ ਅੰਦਰ ਕੱਢੀ ਰੋਸ ਰੈਲੀ

ਗੁਰਦਾਸਪੁਰ, 25 ਅਕਤੂਬਰ (ਗੁਰਪ੍ਰਤਾਪ ਸਿੰਘ/ਭਾਗਦੀਪ ਸਿੰਘ ਗੋਰਾਇਆ)-ਦੇਸ਼ ਦੇ ਇਤਿਹਾਸ ਵਿਚ ਸ਼ਾਇਦ ਇਹ ਪਹਿਲੀ ਵਾਰ ਹੋਵੇਗਾ ਕਿ ਦੁਸਹਿਰੇ ਮੌਕੇ ਰਾਵਣ ਦਾ ਪੁਤਲਾ ਸਾੜਨ ਦੀ ਬਜਾਏ ਸੂਬਾ ਭਰ ਵਿਚ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾ ਰਹੇ ਹਨ | ਇਸੇ ਨੰੂ ਮੁੱਖ ਰੱਖ ਕੇ ਅੱਜ ਗੁਰਦਾਸਪੁਰ ਦੇ ਨੌਜਵਾਨਾਂ ਵਲੋਂ ਕਾਲੇ ਕਾਨੰੂਨਾਂ ਖ਼ਿਲਾਫ਼ ਇੰਦਰਪਾਲ ਸਿੰਘ ਪ੍ਰੇਮ ਨਗਰ ਦੀ ਅਗਵਾਈ ਹੇਠ ਸ਼ਹਿਰ ਅੰਦਰ ਰੋਸ ਰੈਲੀ ਕੱਢੀ ਗਈ ਅਤੇ ਸ਼ਹਿਰ ਦੇ ਮੁੱਖ ਚੌਕ ਵਿਚ ਮੋਦੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬੋਲਦਿਆਂ ਨੌਜਵਾਨ ਆਗੂਆਂ ਨੇ ਕਿਹਾ ਕਿ ਮੋਦੀ ਵਲੋਂ ਦੇਸ਼ ਦੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਜਾ ਰਿਹਾ ਹੈ | ਕਿਸਾਨਾਂ ਨੰੂ ਗੁਲਾਮ ਬਣਾਉਣ ਦੀ ਨੀਅਤ ਨਾਲ ਅਤੇ ਕਿਸਾਨਾਂ ਦੀ ਜ਼ਮੀਨ ਹਥਿਆਉਣ ਦੇ ਮਨਸੂਬੇ ਨਾਲ ਮੋਦੀ ਵਲੋਂ ਇਹ ਕਾਲੇ ਕਾਨੰੂਨ ਪਾਸ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਅਜੇ ਤਾਂ ਪੰਜਾਬ ਦੀ ਨੌਜਵਾਨੀ ਅਮਨ-ਅਮਾਨ ਨਾਲ ਆਪਣੇ ਹੱਕ ਮੰਗ ਰਹੀ ਹੈ | ਪਰ ਇਤਿਹਾਸ ਗਵਾਹ ਹੈ ਕਿ ਪੰਜਾਬ ਦੇ ਅਣਖੀ ਨੌਜਵਾਨਾਂ ਨੰੂ ਲੜ ਕੇ ਵੀ ਆਪਣੇ ਹੱਕ ਲੈਣੇ ਆਉਂਦੇ ਹਨ | ਇਸ ਮੌਕੇ ਆਗੂਆਂ ਵਲੋਂ ਮੋਦੀ ਦੀ ਸੋਚ ਨੰੂ ਰਾਵਣ ਦੀ ਸੋਚ ਤੋਂ ਵੀ ਘਟੀਆ ਦੱਸਦੇ ਹੋਏ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਲਗਪਗ ਹਰ ਵਰਗ, ਧਰਮ ਅਤੇ ਜਾਤ ਦੇ ਨੌਜਵਾਨ ਇਕੱਠੇ ਹੋ ਕੇ ਕਿਸਾਨਾਂ ਦੇ ਹੱਕ ਵਿਚ ਨਿੱਤਰਦੇ ਦਿਖਾਈ ਦਿੱਤੇ | ਇਸ ਮੌਕੇ ਸੁਖਬੀਰ ਸਿੰਘ ਕੋਟ ਸੰਤੋਖ ਰਾਏ, ਮਨਪ੍ਰੀਤ ਸਿੰਘ ਸਾਬੀ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਬੁੱਢਾ ਕੋਟ, ਸੰਦੀਪ ਸਿੰਘ ਨਰਪੁਰ, ਸੂਬੇਗ ਸਿੰਘ ਸੋਹਲ, ਰਾਜਾ ਹਯਾਤ ਨਗਰ, ਕਰਨਪ੍ਰੀਤ ਸੇਖੂਪੁਰ, ਰੋਮਨਦੀਪ ਸਿੰਘ ਗਜਨੀਪੁਰ, ਰਾਜਾ ਬੱਬੇਹਾਲੀ, ਜ਼ੋਬਨ ਤੁੰਗ, ਹਰਮੀਤ ਸਿੰਘ ਭੁੰਬਲੀ, ਜਸਵੰਤ ਸਿੰਘ ਪ੍ਰੇਮ ਨਗਰ ਅਤੇ ਹੋਰ ਬਹੁਤ ਸਾਰੇ ਨੌਜਵਾਨ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸ਼੍ਰੋਮਣੀ ਕਮੇਟੀ ਅਤੇ ਸਤਿਕਾਰ ਕਮੇਟੀ ਦੇ ਮੈਂਬਰਾਂ 'ਚ ਹੋਇਆ ਹਿੰਸਕ ਟਕਰਾਅ ਬਹੁਤ ਹੀ ਨਿੰਦਣਯੋਗ-ਬਾਜਵਾ

ਬਟਾਲਾ, 25 ਅਕਤੂਬਰ (ਕਾਹਲੋਂ)-ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਅਤੇ ਸਤਿਕਾਰ ਕਮੇਟੀ ਦੇ ਮੈਂਬਰਾਂ ਵਿਚ ਹੋਇਆ ਹਿੰਸਕ ਟਕਰਾਅ ਬਹੁਤ ਹੀ ਨਿੰਦਣਯੋਗ ਹੈ | ਇਸ ਨਾਲ ਸੰਸਾਰ ਵਿਚ ਬੈਠੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਪੁਰਾਣਾ ਸ਼ਾਲਾ, 25 ਅਕਤੂਬਰ (ਅਸ਼ੋਕ ਸ਼ਰਮਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਪਿੰਡ ਗੋਹਤ ਪੋਖਰ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਅਤੇ ਪਿੱਟ ਸਿਆਪਾ ਕੀਤਾ | ਇਸ ਮੌਕੇ ਪ੍ਰਧਾਨ ਸੁਖਜਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਅਰਜਨ ਸਿੰਘ, ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਪੰਜਾਬ ਨੇ ਰਾਵਣ ਦੀ ਥਾਂ ਮੋਦੀ ਦਾ ਪੁਤਲਾ ਫੂਕਿਆ

ਤਲਵੰਡੀ ਰਾਮਾ, 25 ਅਕਤੂਬਰ (ਹਰਜਿੰਦਰ ਸਿੰਘ ਖਹਿਰਾ)-ਕਿਸਾਨੀ ਜਥੇਬੰਦੀਆਂ ਦੇ ਸੱਦੇ 'ਤੇ ਅਸਲੀ ਰਾਵਣ ਦੀ ਜਗ੍ਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣ ਦੀ ਲੜੀ ਦੇ ਤਹਿਤ ਅੱਜ ਪਿੰਡ ਸ਼ਾਹਪੁਰ ਜਾਜਨ ਵਿਚ ਜਮਹੂਰੀ ਕਿਸਾਨ ਸਭਾ (ਪੰਜਾਬ) ਅਤੇ ਪਿੰਡ ...

ਪੂਰੀ ਖ਼ਬਰ »

ਭਾਜਪਾ ਦਾ ਕੌਮੀ ਪ੍ਰਧਾਨ ਨੱਡਾ ਕਿਸਾਨਾਂ ਕੋਲੋਂ ਮੰਗੇ ਮੁਆਫ਼ੀ-ਗੁਰਿੰਦਰ ਸਿੰਘ ਬਾਜਵਾ

ਬਟਾਲਾ, 25 ਅਕਤੂਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਮੀਡੀਆ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਆਗੂ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬਿਹਾਰ ਵਿਚ ਪਹਿਲੇ ਦਿਨ ਸ਼ੁਰੂ ਕੀਤੀਆਂ ਚੋਣ ਰੈਲੀਆਂ ਨੂੰ ...

ਪੂਰੀ ਖ਼ਬਰ »

ਗੁਰਦਾਸਪੁਰ ਦੇ ਪਿੰਡ ਪੱਧਰ 'ਤੇ ਮੋਦੀ ਦਾ ਪੁਤਲਾ ਫ਼ੂਕ ਕੇ ਕਿਸਾਨਾਂ ਨੇ ਕਾਲਾ ਦੁਸਹਿਰਾ ਮਨਾਇਆ

ਪੁਰਾਣਾ ਸ਼ਾਲਾ, 25 ਅਕਤੂਬਰ (ਗੁਰਵਿੰਦਰ ਸਿੰਘ ਗੋਰਾਇਆ)-ਜਿੱਥੇ ਪਹਿਲਾਂ ਲੰਘੇ ਹਰ ਸਾਲ ਹੀ ਸੂਬੇ ਅੰਦਰ ਸ਼ਹਿਰਾਂ ਤੋਂ ਲੈ ਕੇ ਕਸਬਿਆਂ ਅਤੇ ਪਿੰਡਾਂ ਥਾਵਾਂ 'ਤੇ ਦੁਸਹਿਰੇ ਵਾਲੇ ਦਿਨ ਤਿਆਰ ਕੀਤੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਦੁਆਲੇ ਦੁਸਹਿਰਾ ...

ਪੂਰੀ ਖ਼ਬਰ »

ਪਿੰਡ ਡਡਵਾਂ ਵਿਖੇ ਪਹਿਲਾ ਇਕ ਰੋਜ਼ਾ ਵਾਲੀਬਾਲ ਟੂਰਨਾਮੈਂਟ ਕਰਵਾਇਆ

ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ/ਜੇਮਸ ਨਾਹਰ)-ਇੱਥੋਂ ਨਜ਼ਦੀਕੀ ਪਿੰਡ ਡਡਵਾਂ ਵਿਖੇ ਸਥਿਤ ਬਾਬਾ ਫ਼ਰੀਦ ਪਾਰਕ ਵਿਚ ਇਕ ਰੋਜ਼ਾ ਪਹਿਲਾ ਵਾਲੀਬਾਲ ਟੂਰਨਾਮੈਂਟ ਸਰਪੰਚ ਲਵਪ©ੀਤ ਸਿੰਘ ਅਤੇ ਬਲਵਿੰਦਰ ਸਿੰਘ ਪ੍ਰਧਾਨ ਵਲੋਂ ਬਾਬਾ ਫਰੀਦ ਸੁਸਾਇਟੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਅਕਸ਼ੇ ਪੁੰਜ ਕਾਂਗਰਸ ਸੇਵਾ ਦਲ ਦੇ ਸੂਬਾ ਜਨਰਲ ਸਕੱਤਰ ਬਣੇ

ਪਠਾਨਕੋਟ, 25 ਅਕਤੂਬਰ (ਸੰਧੂ)-ਪਠਾਨਕੋਟ ਤੋਂ ਕਾਂਗਰਸੀ ਆਗੂ ਅਕਸ਼ੇ ਪੁੰਜ ਨੰੂ ਕਾਂਗਰਸ ਸੇਵਾ ਦਲ ਦੇ ਸੂਬਾ ਪ੍ਰਧਾਨ ਨਿਰਮਲ ਸਿੰਘ ਕੈਰਾ ਵਲੋਂ ਕਾਂਗਰਸ ਸੇਵਾ ਦਲ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕਰਕੇ ਨਿਯੁਕਤੀ ਪੱਤਰ ਸੌਾਪਿਆ ਗਿਆ | ਨਵੇਂ ਬਣਾਏ ਗਏ ਜਨਰਲ ਸਕੱਤਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਆਈ 21 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ-2 ਲੋਕਾਂ ਦੀ ਹੋਈ ਮੌਤ

ਪਠਾਨਕੋਟ, 25 ਅਕਤੂਬਰ (ਆਰ. ਸਿੰਘ)-ਪਠਾਨਕੋਟ ਜ਼ਿਲੇ੍ਹ ਅੰਦਰ 2 ਹੋਰ ਲੋਕਾਂ ਦੀ ਕੋਰੋਨਾ ਪਾਜ਼ੀਟਿਵ ਹੋਣ 'ਤੇ ਇਲਾਜ ਦੌਰਾਨ ਮੌਤ ਹੋ ਗਈ ਹੈ | ਜਦੋਂ ਕਿ 21 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਜਿਸ ਕਾਰਨ ਜ਼ਿਲ੍ਹਾ ਪਠਾਨਕੋਟ ਵਿਚ ਇਸ ਸਮੇਂ ਐਕਟਿਵ ਕੋਰੋਨਾ ...

ਪੂਰੀ ਖ਼ਬਰ »

ਡਾ: ਵਿਨੋਦ ਕੁਮਾਰ ਵਲੋਂ ਕਿਸਾਨ ਬਚਾਓ, ਪੰਜਾਬ ਬਚਾਓ ਮੁਹਿੰਮ ਤਹਿਤ ਕੀਤਾ ਜਾ ਰਿਹੈ ਜਾਗਰੂਕ

ਸਰਨਾ, 25 ਅਕਤੂਬਰ (ਬਲਵੀਰ ਰਾਜ)-ਆਮ ਆਦਮੀ ਪਾਰਟੀ ਆਗੂ ਡਾ: ਵਿਨੋਦ ਕੁਮਾਰ ਵਲੋਂ ਹਰ ਰੋਜ਼ ਹਲਕਾ ਭੋਆ ਦੇ ਕਈ ਪਿੰਡਾਂ ਦੇ ਕਿਸਾਨਾਂ ਨੰੂ ਕਿਸਾਨ ਬਚਾਓ, ਪੰਜਾਬ ਬਚਾਓ ਮੁਹਿੰਮ ਤਹਿਤ ਜਾਗਰੂਕ ਕੀਤਾ ਜਾ ਰਿਹਾ ਹੈ | ਪਿੰਡ ਇੱਟੀ, ਪੰਡਿਤਾਂ ਦੀ ਕੋਠੀ, ਡੇਅਰੀਵਾਲ, ਪਪਿਆਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX