ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਅੰਮ੍ਰਿਤਸਰ

ਦੁਸਹਿਰੇ ਮੌਕੇ ਕਿਸਾਨ–ਮਜ਼ਦੂਰ ਜਥੇਬੰਦੀਆਂ ਨੇ ਫੂਕੇ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ

ਅੰਮਿ੍ਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ, (ਹਰਮਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ 'ਚ ਅੱਜ ਦੁਸਹਿਰੇ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਕਿਸਾਨਾਂ ਮਜ਼ਦੂਰਾਂ ਅਤੇ ...

ਪੂਰੀ ਖ਼ਬਰ »

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਕਾਰ ਹੋਈ ਹਾਦਸਾਗ੍ਰਸਤ

ਮਾਨਾਂਵਾਲਾ, 25 ਅਕਤੂਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਅੱਜ ਪਿੰਗਲਵਾੜਾ ਨੇੜੇ ਇਕ ਅਵਾਰਾ ਗਾਂ ਦੇ ਸੜਕ 'ਤੇ ਆ ਕੇ ਇਕ 'ਚ ਆਣ ਵੱਜੀ, ਜਿਸ ਨਾਲ ਕਾਰ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ ਅਤੇ ਕਾਰ 'ਚ ਸਵਾਰ ਪੰਜਾਬ ਮਹਿਲਾ ...

ਪੂਰੀ ਖ਼ਬਰ »

ਪ੍ਰਦਰਸ਼ਨਕਾਰੀਆਂ ਵਲੋਂ ਕੀਤੇ ਹਮਲੇ 'ਚ ਮਾਮਲਾ ਦਰਜ

ਅੰਮਿ੍ਤਸਰ, 25 ਅਕਤੂਬਰ (ਸ਼ੈਲੀ)-ਐਸ. ਜੀ. ਪੀ. ਸੀ. ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਵਲੋਂ ਐਸ. ਜੀ. ਪੀ. ਸੀ. ਦੇ ਮੁਲਾਜ਼ਮਾਂ 'ਤੇ ਹਮਲਾ ਕਰ ਜ਼ਖ਼ਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਐਸ.ਜੀ.ਪੀ.ਸੀ. ਦੇ ਸਕੱਤਰ ਮਹਿੰਦਰ ਸਿੰਘ ਨੇ ਥਾਣਾ ਈ. ...

ਪੂਰੀ ਖ਼ਬਰ »

ਪ੍ਰਦਰਸ਼ਨਕਾਰੀਆਂ ਨੇ ਡਰਾਈਵਰ ਨੂੰ ਕੀਤਾ ਜ਼ਖ਼ਮੀ

ਅੰਮਿ੍ਤਸਰ, 25 ਅਕਤੂਬਰ (ਸ਼ੈਲੀ)-ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਵਲੋਂ ਕਾਰ ਦੇ ਡਰਾਈਵਰ ਨੂੰ ਜ਼ਖ਼ਮੀਂ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਐਸ.ਜੀ.ਪੀ.ਸੀ. ਦੇ ਵਧੀਕ ਸਕੱਤਰ ਸੁਖਦੇਵ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਦੀ ਖੁੂਨੀ ਝੜਪ ਸਬੰਧੀ ਵੱਖ-ਵੱਖ ਜਥੇਬੰਦੀਆਂ ਦੇ ਪ੍ਰਤੀਕਰਮ

ਅੰਮਿ੍ਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ)-ਬੀਤੇ ਦਿਨ ਸ਼ੋ੍ਰਮਣੀ ਕਮੇਟੀ ਦਫ਼ਤਰ ਸਾਹਮਣੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਤੇ ਰੋਸ ਧਰਨਾ ਦੇ ਰਹੀਆਂ ਸਿੱਖ ਜਥੇਬੰਦੀਆਂ 'ਚ ਹੋਈ ਹਿੰਸਕ ਝੜਪ ਸਬੰਧੀ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਵੱਖੋ ਵੱਖਰੀ ਪ੍ਰਤੀਕਿਰਿਆ ...

ਪੂਰੀ ਖ਼ਬਰ »

ਕੋਰੋਨਾ ਦਾ ਅਸਰ : ਨਹੀਂ ਦਿਖਾਈ ਦਿੱਤੇ ਉੱਚੇ-ਉੱਚੇ ਪੁਤਲੇ ਅਤੇ ਨਾ ਹੀ ਦੇਖਣ ਨੂੰ ਮਿਲੀਆਂ ਝਾਕੀਆਂ

ਅੰਮਿ੍ਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦਾ ਅਸਰ ਇਸ ਵਾਰ ਦੁਸਹਿਰੇ ਦੇ ਤਿਉਹਾਰ 'ਤੇ ਸਾਫ ਨਜ਼ਰ ਆਇਆ | ਇਸ ਮੌਕੇ ਨਾ ਤਾਂ ਜਗ੍ਹ•ਾ-ਜਗ੍ਹ•ਾ 'ਤੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਰਾਵਣ, ਮੇਘਨਾਥ ਦੇ ਪੁਤਲੇ ਸਾੜੇ ਗਏ ਤੇ ਨਾ ਹੀ ਦੁਸਹਿਰਾ ਮੈਦਾਨਾਂ ...

ਪੂਰੀ ਖ਼ਬਰ »

ਕੋਰੋਨਾ ਦੇ 21 ਮਾਮਲਿਆਂ ਦੀ ਪੁਸ਼ਟੀ-2 ਮੌਤਾਂ

ਅੰਮਿ੍ਤਸਰ, 25 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ 'ਚ ਐਤਵਾਰ ਨੂੰ ਕੋਰੋਨਾ ਦੇ 21 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦੋਂਕਿ 2 ਵਿਅਕਤੀਆਂ ਦੀ ਮੌਤ ਵੀ ਕੋਰੋਨਾ ਨਾਲ ਹੋ ਗਈ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜਿਹੜੇ 21 ਮਾਮਲਿਆਂ ...

ਪੂਰੀ ਖ਼ਬਰ »

ਕਾਰ ਚੋਰੀ

ਅੰਮਿ੍ਤਸਰ, 25 ਅਕਤੂਬਰ (ਸ਼ੈਲੀ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਤਰਲੋਕ ਸਿੰਘ ਨੇ ਕਿਹਾ ਕਿ ਉਸ ਨੇ ਆਪਣੇ ਘਰ ਦੇ ਬਾਹਰ ਆਪਣੀ ਕਾਰ ਖੜੀ ਕੀਤੀ ਸੀ ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ | ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਨੌਜਵਾਨ ਦੀ ਮੌਤ ਨੂੰ ਲੈ ਕੇ ਪੁਲਿਸ 'ਤੇ ਲੱਗੇ ਕੁੱਟਮਾਰ ਕਰਨ ਦੇ ਦੋਸ਼

ਸੁਲਤਾਨਵਿੰਡ, 25 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਅਧੀਨ ਆਉਂਦੀ ਪੱਤੀ ਮਨਸੂਰ ਦੀ ਵਿਖੇ ਅੱਜ ਸਵੇਰੇ ਹੋਈ ਨੌਜਵਾਨ ਦੀ ਮੌਤ ਨੂੰ ਲੈ ਕੇ ਮਿ੍ਤਕ ਦੇ ਪਿਤਾ ਸੁੱਚਾ ਤੇ ਪਰਿਵਾਰਕ ਮੈਬਰਾਂ ਨੇ ਦੋਸ਼ ਲਾਉਂਦਿਆਂ ਦੱਸਿਆ ਕਿ ਮੇਰੇ ਲੜਕੇ ...

ਪੂਰੀ ਖ਼ਬਰ »

ਚਾਈਨਾ ਡੋਰ ਸਮੇਤ ਇਕ ਕਾਬੂ

ਅੰਮਿ੍ਤਸਰ, 25 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਸੀ. ਆਈ. ਏ. ਸਟਾਫ਼ ਵਲੋਂ ਚਾਈਨਾ ਡੋਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਸੀ. ਆਈ. ਏ. ਸਟਾਫ਼ 'ਚ ਤਾਇਨਾਤ ਏ.ਐਸ.ਆਈ. ਪਵਨ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਜੀਤ ਸਿੰਘ ਉਰਫ ਮੋਨੂੰ ...

ਪੂਰੀ ਖ਼ਬਰ »

ਸ਼ਵੇਤ ਮਲਿਕ ਦੇ ਘਰ ਸਾਹਮਣੇ ਧਰਨਾ 25ਵੇਂ ਦਿਨ ਵੀ ਜਾਰੀ

ਅੰਮਿ੍ਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਅੱਜ 25ਵੇਂ ਦਿਨ ਵੀ ਧਰਨਾ ਜਾਰੀ ਰਿਹਾ ¢ ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਤੇ ਕਾਰਕੁਨਾਂ ਨੇ ਖੜ੍ਹੇ ਹੋ ਕਿ ਦੋ ਮਿੰਟ ਦਾ ਮੌਨ ਧਾਰ ਕੇ ਇਨਕਲਾਬੀ ਨਾਅਰਿਆਂ ਨਾਲ ਵਿਛੜੇ ਸਾਥੀ ਜੋਗਿੰਦਰ ਸਿੰਘ ਚੀਮਾ ਖੁਰਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ¢ ਕਿਸਾਨ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨਾਂ ਦੇ ਅੰਦੋਲਨ 'ਚ ਹੁਣ ਤੱਕ ਗਿਆਰਾਂ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕੀ¢ ਉਨ੍ਹਾਂ ਕਿਹਾ ਕਿ ਮੋਦੀ ਕੰਪਨੀਆਂ ਦੇ ਹੱਕ 'ਚ ਚਟਾਨ ਵਾਂਗ ਖੜ੍ਹਾ ਹੈ ਪਰ ਕਿਸਾਨ ਵੀ ਆਪਣੇ ਅੰਦੋਲਨ ਨੂੰ ਅਖੀਰ ਤੱਕ ਲੜਨ ਲਈ ਦਿ੍ੜ ਹਨ | ਇਸ ਸਮੇਂ ਕਿਸਾਨ ਆਗੂਆਂ ਸਤਨਾਮ ਸਿੰਘ ਝੰਡੇਰ, ਮੇਜਰ ਸਿੰਘ ਕੜਿਆਲ, ਅਵਤਾਰ ਸਿੰਘ ਜੱਸੜ, ਬਚਿੱਤਰ ਸਿੰਘ ਕੋਟਲਾ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ, ਸੂਬੇਦਾਰ ਜਗਿੰਦਰ ਸਿੰਘ ਘੁਕੇਵਾਲੀ, ਸੰਤੋਖ ਸਿੰਘ ਚਾਹੜਪੁਰ, ਸੁੱਖਾ ਸਿੰਘ ਭਗਤ, ਗੁਰਜੰਟ ਸਿੰਘ ਕੁਹਾਲੀ, ਅਵਤਾਰ ਸਿੰਘ ਸੁਧਾਰ, ਦਿਲਬਾਗ ਸਿੰਘ ਕੁਹਾਲੀ, ਅਮਰੀਕ ਸਿੰਘ ਮਾਕੋਵਾਲ , ਹਰਦੀਪ ਸਿੰਘ ਜੱਸੜ ਆਦਿ ਨੇ ਸੰਬੋਧਨ ਕੀਤਾ¢

ਖ਼ਬਰ ਸ਼ੇਅਰ ਕਰੋ

 

ਨਵਜੋਤ ਸਿੰਘ ਸਿੱਧੂ ਨਿਕਲੇ ਆਪਣੇ ਹਲਕੇ 'ਚ

ਲੋੜਵੰਦਾਂ ਨੂੰ ਕੰਬਲ ਵੰਡ ਕੇ ਮਨਾਇਆ ਆਪਣਾ ਜਨਮ ਦਿਨ ਅਤੇ ਵਿਜੈ ਦਸ਼ਮੀ

ਅੰਮਿ੍ਤਸਰ, 25 ਅਕਤੂਬਰ (ਹਰਮਿੰਦਰ ਸਿੰਘ)- ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਵਿਜੈ ਦਸ਼ਮੀ ਦਾ ਤਿਉਹਾਰ ਅਤੇ ਆਪਣਾ ਜਨਮ ਸਾਂਝੇ ਤੌਰ 'ਤੇ ਲੋੜਵੰਦਾਂ ਦੀ ਮਦਦ ਕਰਕੇ ਮਨਾਇਆ | ਇਸ ਸਬੰਧ 'ਚ ਉਹ ਆਪਣੇ ਹਲਕੇ ਦੇ ਅਧੀਨ ਇਲਾਕੇ ਚਮਰੰਗ ਰੋਡ ਸਥਿਤ ਝੂਗੀਆਂ 'ਚ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਕਿਸਾਨ–ਮਜ਼ਦੂਰ ਜਥੇਬੰਦੀਆਂ ਨੇ ਫੂਕੇ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ

ਅਜਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ ਪ੍ਰਸ਼ੋਤਮ)-ਦੁਸਿਹਰੇ ਦਾ ਤਿਉਹਾਰ ਅਜਨਾਲਾ ਵਿਖੇ ਕੀਰਤਨ ਦਰਬਾਰ ਸੁਸਾਇਟੀ ਦੀ ਖੁੱਲ੍ਹ•ੀ ਗਰਾਉਂਡ ਵਿਖੇ ਮਨਾਇਆ ਗਿਆ | ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਵਲੋਂ ਕਰਵਾਏ ਵਿਸ਼ੇਸ਼ ਸਮਾਗਮ 'ਚ ਹਲਕਾ ਵਿਧਾਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX