ਤਾਜਾ ਖ਼ਬਰਾਂ


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  47 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  55 minutes ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 1 hour ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 minute ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 2 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 2 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 3 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 3 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 3 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  about 4 hours ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਸੰਭਾਲਿਆ ਕਾਰਜ ਭਾਰ
. . .  about 4 hours ago
ਚੰਡੀਗੜ੍ਹ, 28 ਸਤੰਬਰ - ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ ਭਾਰ ਸੰਭਾਲਿਆ। ਉਨ੍ਹਾਂ ਨੂੰ ਜਲ ਸਰੋਤ ਅਤੇ ਮਕਾਨ ਅਤੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਅੰਮ੍ਰਿਤਸਰ

ਦੁਸਹਿਰੇ ਮੌਕੇ ਕਿਸਾਨ–ਮਜ਼ਦੂਰ ਜਥੇਬੰਦੀਆਂ ਨੇ ਫੂਕੇ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ

ਅੰਮਿ੍ਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ, (ਹਰਮਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ 'ਚ ਅੱਜ ਦੁਸਹਿਰੇ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਕਿਸਾਨਾਂ ਮਜ਼ਦੂਰਾਂ ਅਤੇ ...

ਪੂਰੀ ਖ਼ਬਰ »

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਕਾਰ ਹੋਈ ਹਾਦਸਾਗ੍ਰਸਤ

ਮਾਨਾਂਵਾਲਾ, 25 ਅਕਤੂਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਅੱਜ ਪਿੰਗਲਵਾੜਾ ਨੇੜੇ ਇਕ ਅਵਾਰਾ ਗਾਂ ਦੇ ਸੜਕ 'ਤੇ ਆ ਕੇ ਇਕ 'ਚ ਆਣ ਵੱਜੀ, ਜਿਸ ਨਾਲ ਕਾਰ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ ਅਤੇ ਕਾਰ 'ਚ ਸਵਾਰ ਪੰਜਾਬ ਮਹਿਲਾ ...

ਪੂਰੀ ਖ਼ਬਰ »

ਪ੍ਰਦਰਸ਼ਨਕਾਰੀਆਂ ਵਲੋਂ ਕੀਤੇ ਹਮਲੇ 'ਚ ਮਾਮਲਾ ਦਰਜ

ਅੰਮਿ੍ਤਸਰ, 25 ਅਕਤੂਬਰ (ਸ਼ੈਲੀ)-ਐਸ. ਜੀ. ਪੀ. ਸੀ. ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਵਲੋਂ ਐਸ. ਜੀ. ਪੀ. ਸੀ. ਦੇ ਮੁਲਾਜ਼ਮਾਂ 'ਤੇ ਹਮਲਾ ਕਰ ਜ਼ਖ਼ਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਐਸ.ਜੀ.ਪੀ.ਸੀ. ਦੇ ਸਕੱਤਰ ਮਹਿੰਦਰ ਸਿੰਘ ਨੇ ਥਾਣਾ ਈ. ...

ਪੂਰੀ ਖ਼ਬਰ »

ਪ੍ਰਦਰਸ਼ਨਕਾਰੀਆਂ ਨੇ ਡਰਾਈਵਰ ਨੂੰ ਕੀਤਾ ਜ਼ਖ਼ਮੀ

ਅੰਮਿ੍ਤਸਰ, 25 ਅਕਤੂਬਰ (ਸ਼ੈਲੀ)-ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਵਲੋਂ ਕਾਰ ਦੇ ਡਰਾਈਵਰ ਨੂੰ ਜ਼ਖ਼ਮੀਂ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਐਸ.ਜੀ.ਪੀ.ਸੀ. ਦੇ ਵਧੀਕ ਸਕੱਤਰ ਸੁਖਦੇਵ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਦੀ ਖੁੂਨੀ ਝੜਪ ਸਬੰਧੀ ਵੱਖ-ਵੱਖ ਜਥੇਬੰਦੀਆਂ ਦੇ ਪ੍ਰਤੀਕਰਮ

ਅੰਮਿ੍ਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ)-ਬੀਤੇ ਦਿਨ ਸ਼ੋ੍ਰਮਣੀ ਕਮੇਟੀ ਦਫ਼ਤਰ ਸਾਹਮਣੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਤੇ ਰੋਸ ਧਰਨਾ ਦੇ ਰਹੀਆਂ ਸਿੱਖ ਜਥੇਬੰਦੀਆਂ 'ਚ ਹੋਈ ਹਿੰਸਕ ਝੜਪ ਸਬੰਧੀ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਵੱਖੋ ਵੱਖਰੀ ਪ੍ਰਤੀਕਿਰਿਆ ...

ਪੂਰੀ ਖ਼ਬਰ »

ਕੋਰੋਨਾ ਦਾ ਅਸਰ : ਨਹੀਂ ਦਿਖਾਈ ਦਿੱਤੇ ਉੱਚੇ-ਉੱਚੇ ਪੁਤਲੇ ਅਤੇ ਨਾ ਹੀ ਦੇਖਣ ਨੂੰ ਮਿਲੀਆਂ ਝਾਕੀਆਂ

ਅੰਮਿ੍ਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦਾ ਅਸਰ ਇਸ ਵਾਰ ਦੁਸਹਿਰੇ ਦੇ ਤਿਉਹਾਰ 'ਤੇ ਸਾਫ ਨਜ਼ਰ ਆਇਆ | ਇਸ ਮੌਕੇ ਨਾ ਤਾਂ ਜਗ੍ਹ•ਾ-ਜਗ੍ਹ•ਾ 'ਤੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਰਾਵਣ, ਮੇਘਨਾਥ ਦੇ ਪੁਤਲੇ ਸਾੜੇ ਗਏ ਤੇ ਨਾ ਹੀ ਦੁਸਹਿਰਾ ਮੈਦਾਨਾਂ ...

ਪੂਰੀ ਖ਼ਬਰ »

ਕੋਰੋਨਾ ਦੇ 21 ਮਾਮਲਿਆਂ ਦੀ ਪੁਸ਼ਟੀ-2 ਮੌਤਾਂ

ਅੰਮਿ੍ਤਸਰ, 25 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ 'ਚ ਐਤਵਾਰ ਨੂੰ ਕੋਰੋਨਾ ਦੇ 21 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦੋਂਕਿ 2 ਵਿਅਕਤੀਆਂ ਦੀ ਮੌਤ ਵੀ ਕੋਰੋਨਾ ਨਾਲ ਹੋ ਗਈ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜਿਹੜੇ 21 ਮਾਮਲਿਆਂ ...

ਪੂਰੀ ਖ਼ਬਰ »

ਕਾਰ ਚੋਰੀ

ਅੰਮਿ੍ਤਸਰ, 25 ਅਕਤੂਬਰ (ਸ਼ੈਲੀ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਤਰਲੋਕ ਸਿੰਘ ਨੇ ਕਿਹਾ ਕਿ ਉਸ ਨੇ ਆਪਣੇ ਘਰ ਦੇ ਬਾਹਰ ਆਪਣੀ ਕਾਰ ਖੜੀ ਕੀਤੀ ਸੀ ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ | ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਨੌਜਵਾਨ ਦੀ ਮੌਤ ਨੂੰ ਲੈ ਕੇ ਪੁਲਿਸ 'ਤੇ ਲੱਗੇ ਕੁੱਟਮਾਰ ਕਰਨ ਦੇ ਦੋਸ਼

ਸੁਲਤਾਨਵਿੰਡ, 25 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਅਧੀਨ ਆਉਂਦੀ ਪੱਤੀ ਮਨਸੂਰ ਦੀ ਵਿਖੇ ਅੱਜ ਸਵੇਰੇ ਹੋਈ ਨੌਜਵਾਨ ਦੀ ਮੌਤ ਨੂੰ ਲੈ ਕੇ ਮਿ੍ਤਕ ਦੇ ਪਿਤਾ ਸੁੱਚਾ ਤੇ ਪਰਿਵਾਰਕ ਮੈਬਰਾਂ ਨੇ ਦੋਸ਼ ਲਾਉਂਦਿਆਂ ਦੱਸਿਆ ਕਿ ਮੇਰੇ ਲੜਕੇ ...

ਪੂਰੀ ਖ਼ਬਰ »

ਚਾਈਨਾ ਡੋਰ ਸਮੇਤ ਇਕ ਕਾਬੂ

ਅੰਮਿ੍ਤਸਰ, 25 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਸੀ. ਆਈ. ਏ. ਸਟਾਫ਼ ਵਲੋਂ ਚਾਈਨਾ ਡੋਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਸੀ. ਆਈ. ਏ. ਸਟਾਫ਼ 'ਚ ਤਾਇਨਾਤ ਏ.ਐਸ.ਆਈ. ਪਵਨ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਜੀਤ ਸਿੰਘ ਉਰਫ ਮੋਨੂੰ ...

ਪੂਰੀ ਖ਼ਬਰ »

ਸ਼ਵੇਤ ਮਲਿਕ ਦੇ ਘਰ ਸਾਹਮਣੇ ਧਰਨਾ 25ਵੇਂ ਦਿਨ ਵੀ ਜਾਰੀ

ਅੰਮਿ੍ਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਅੱਜ 25ਵੇਂ ਦਿਨ ਵੀ ਧਰਨਾ ਜਾਰੀ ਰਿਹਾ ¢ ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨਿਕਲੇ ਆਪਣੇ ਹਲਕੇ 'ਚ

ਲੋੜਵੰਦਾਂ ਨੂੰ ਕੰਬਲ ਵੰਡ ਕੇ ਮਨਾਇਆ ਆਪਣਾ ਜਨਮ ਦਿਨ ਅਤੇ ਵਿਜੈ ਦਸ਼ਮੀ

ਅੰਮਿ੍ਤਸਰ, 25 ਅਕਤੂਬਰ (ਹਰਮਿੰਦਰ ਸਿੰਘ)- ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਵਿਜੈ ਦਸ਼ਮੀ ਦਾ ਤਿਉਹਾਰ ਅਤੇ ਆਪਣਾ ਜਨਮ ਸਾਂਝੇ ਤੌਰ 'ਤੇ ਲੋੜਵੰਦਾਂ ਦੀ ਮਦਦ ਕਰਕੇ ਮਨਾਇਆ | ਇਸ ਸਬੰਧ 'ਚ ਉਹ ਆਪਣੇ ਹਲਕੇ ਦੇ ਅਧੀਨ ਇਲਾਕੇ ਚਮਰੰਗ ਰੋਡ ਸਥਿਤ ਝੂਗੀਆਂ 'ਚ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਕਿਸਾਨ–ਮਜ਼ਦੂਰ ਜਥੇਬੰਦੀਆਂ ਨੇ ਫੂਕੇ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ

ਅਜਨਾਲਾ, 25 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ ਪ੍ਰਸ਼ੋਤਮ)-ਦੁਸਿਹਰੇ ਦਾ ਤਿਉਹਾਰ ਅਜਨਾਲਾ ਵਿਖੇ ਕੀਰਤਨ ਦਰਬਾਰ ਸੁਸਾਇਟੀ ਦੀ ਖੁੱਲ੍ਹ•ੀ ਗਰਾਉਂਡ ਵਿਖੇ ਮਨਾਇਆ ਗਿਆ | ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਵਲੋਂ ਕਰਵਾਏ ਵਿਸ਼ੇਸ਼ ਸਮਾਗਮ 'ਚ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦਿਨ ਢਲਦਿਆਂ ਹੀ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਆਦਮ ਕੱਦ ਪੁਤਲਿਆਂ ਨੂੰ ਅਗਨਭੇਟ ਕਰਨ ਦੀ ਰਸਮ ਅਦਾ ਕੀਤੀ | ਇਸ ਮੌਕੇ ਲੋਕਾਂ ਦੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਰਪ੍ਰਤਾਪ ਨੇ ਕਿਹਾ ਕਿ ਦੁਸਹਿਰੇ ਦੇ ਤਿਉਹਾਰ ਤੋਂ ਸਿੱਖਿਆ ਲੈਂਦਿਆਂ ਸਭ ਨੂੰ ਆਪਣੇ ਮਾਤਾ ਪਿਤਾ ਦੀ ਆਗਿਆ ਦਾ ਪਾਲਣ ਕਰਨਾ ਚਾਹੀਦਾ ਹੈ | ਇਸ ਮੌਕੇ ਵਿਧਾਇਕ ਸ: ਅਜਨਾਲਾ ਵਲੋਂ ਨਿਊ ਸ਼ਿਵ ਸੰਕਰ ਡਰਾਮਾਟਿਕ ਕਲੱਬ ਨੂੰ ਆਪਣੇ ਅਖਤਿਆਰੀ ਫੰਡ 'ਚੋਂ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਅੰਤ 'ਚ ਕਲੱਬ ਪ੍ਰਧਾਨ ਪੰਡਿਤ ਕਿਸ਼ੋਰੀ ਲਾਲ ਤੇ ਹੋਰਨਾਂ ਅਹੁਦੇਦਾਰਾਂ ਵਲੋਂ ਵਿਧਾਇਕ ਨੂੰ ਯਾਦਗਾਰੀ ਚਿੰਨ• ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡੀ.ਐਸ.ਪੀ. ਅਜਨਾਲਾ ਵਿਪਨ ਕੁਮਾਰ, ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ•, ਨਗਰ ਪੰਚਾਇਤ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਡੈਮ, ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਬਿ੍ਜ ਮੋਹਨ ਔਲ, ਰਮਨਦੀਪ ਸਿੰਘ ਗ੍ਰੰਥਗੜ•, ਆੜ੍ਹ•ਤੀ ਯੂਨੀਅਨ ਪ੍ਰਧਾਨ ਗੁਰਦੇਵ ਸਿੰਘ ਨਿੱਝਰ, ਚੇਅਰਮੈਨ ਵਿਜੇ ਤ੍ਰੇਹਨ, ਚੇਅਰਮੈਨ ਦੀਪਕ ਅਰੋੜਾ, ਜਗਜੀਤ ਸਿੰਘ ਨਿੱਝਰ, ਮਨਪ੍ਰੀਤ ਸਿੰਘ ਸਾਰੰਗਦੇਵ, ਡਾਇਰੈਕਟਰ ਰੋਹਿਤ ਪੁਰੀ ਲੱਕੀ, ਐਸ.ਐਚ.ਓ ਇੰਸ: ਰਵਿੰਦਰਪਾਲ ਸਿੰਘ ਗਰੇਵਾਲ, ਚੌਕੀ ਇੰਚਾਰਜ ਏ.ਐਸ.ਆਈ. ਸੁਖਜੀਤ ਸਿੰਘ, ਸਬ-ਇੰਸਪੈਕਟਰ ਰਮਨਦੀਪ ਕੌਰ, ਦਿਲਬਾਗ ਸਿੰਘ ਘੁੱਲੀ ਆਦਿ ਹੋਰ ਹਾਜ਼ਰ ਸਨ |
ਨਵਾਂ ਪਿੰਡ 'ਚ ਮੋਦੀ ਤੇ ਭਾਜਪਾ ਆਗੂਆਂ ਦੇ ਫੂਕੇ ਪੁਤਲੇ
ਨਵਾਂ ਪਿੰਡ, (ਜਸਪਾਲ ਸਿੰਘ)-3 ਕਿਸਾਨ ਮਾਰੂ ਕਾਲੇ ਬਿੱਲਾਂ ਦੇ ਵਿਰੋਧ 'ਚ ਪੰਜਾਬ ਅੰਦਰਲੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਧੀਆਂ ਦੇ ਸੱਦੇ 'ਤੇ ਇਸ ਵਾਰ ਦੁਸਹਿਰੇ ਵਾਲੇ ਦਿਨ ਰਾਵਣ ਦੀ ਜਗ•ਾ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਸ ਦੀ ਲਾਬੀ ਦੇ ਪੁਤਲੇ ਫੂਕਣ ਦੇ ਲਏ ਗਏ ਫ਼ੈਸਲੇ ਤਹਿਤ ਸਥਾਨਕ ਕਸਬਾ ਵਿਖੇ ਜਥੇ.ਭੁਪਿੰਦਰ ਸਿੰਘ ਤੀਰਥਪੁਰ ਦੀ ਅਗਵਾਈ 'ਚ ਕੁੱਲ ਹਿੰਦ ਕਿਸਾਨ ਸਭਾ, ਏਟਕ ਅਤੇ ਸਬਜ਼ੀ ਉਤਪਾਦਿਕ ਕਿਸਾਨ ਸੰਗਠਨ ਵਲੋਂ ਸਾਂਝੇ ਤੌਰ 'ਤੇ 3 ਕਿਸਾਨ ਮਾਰੂ ਬਿੱਲਾਂ ਵਿਰੋਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ '5 ਪਾਣੀ' ਲੋਕ ਮੰਚ ਕਲਾ ਦੇ ਕਲਾਕਾਰਾਂ ਵਲੋਂ ਵੱਖ-ਵੱਖ ਕੋਰੀਓਗ੍ਰਾਫੀਜ਼ ਰਾਹੀਂ ਕਿਸਾਨਾਂ ਦੀ ਦੁਰਦਸ਼ਾ ਤੇ ਕਾਰਪੋਰੇਟ ਘਰਾਣਿਆਂ ਵਲੋਂ ਆਮ ਜਨਤਾ ਦੀ ਕੀਤੀ ਜਾਂਦੀ ਲੁੱਟ-ਖਸੁੱਟ 'ਤੇ ਸੱਟ ਮਾਰੀ ਗਈ | ਇਸ ਮੌਕੇ ਸੂਬਾਈ ਕਿਸਾਨ ਆਗੂ ਕਾ: ਬਲਵਿੰਦਰ ਸਿੰਘ ਦੁਧਾਲਾ, ਕਾ: ਲਖਬੀਰ ਸਿੰਘ ਨਿਜਾਮਪੁਰ, ਕਾ: ਗੁਰਮੇਜ ਸਿੰਘ ਸੈਦੋਲ•ੇਲ, ਸਰਪੰਚ ਗੁਰਮੇਜ ਸਿੰਘ ਮੱਖਣਵਿੰਡੀ, ਤਰਸੇਮ ਸਿੰਘ ਨੰਗਲ ਆਦਿ ਵਲੋਂ ਸੰਬੋਧਨ ਕੀਤਾ ਗਿਆ |
ਉਪਰੰਤ ਦੇਰ ਸ਼ਾਮ ਸਥਾਨਕ ਬਸ ਅੱਡਾ ਵਿਖੇ ਪ੍ਰਧਾਨ ਨਰਿੰਦਰ ਮੋਦੀ, ਅਮਿਤ ਸ਼ਾਹ, ਅੰਬਾਨੀ, ਅਡਾਨੀ, ਮੋਹਨ ਭਗਵਤ ਅਤੇ ਹਰਜੀਤ ਗਰੇਵਾਲ, ਤਰੁਣ ਚੁੱਘ ਆਦਿ ਭਾਜਪਾ ਆਗੂਆਂ ਦੇ ਪੁਤਲੇ ਫੂਕੇ ਗਏ | ਇਸ ਮੌਕੇ ਬਲਵਿੰਦਰ ਸਿੰਘ ਸੇਠ, ਮਾਲਕ ਸਿੰਘ, ਸਰਪੰਚ ਤਰਸੇਮ ਸਿੰਘ ਕਾਲਾ ਤੇ ਸਰਪੰਚ ਤਰਸੇਮ ਸਿੰਘ ਲੱਡੂ ਫਤਿਹਪੁਰ, ਪ੍ਰਤਾਪ ਸਿੰਘ ਛੀਨਾ, ਮਹਿਲ ਸਿੰਘ ਛਾਪਾ, ਜਥੇ: ਬਲਦੇਵ ਸਿੰਘ, ਕਰਨੈਲ ਸਿੰਘ ਸੈਕਟਰੀ, ਸੁਖਦੇਵ ਸਿੰਘ ਤੇ ਰਵਿੰਦਰ ਸਿੰਘ ਅਕਾਲੀ ਨਵਾਂ ਪਿੰਡ, ਸੁਖਦੇਵ ਸਿੰਘ ਤੇ ਗੁਰਮੇਜ ਸਿੰਘ ਮੱਖਣਵਿੰਡੀ ਹਾਜ਼ਰ ਸਨ |
ਛੀਨਾ ਕਰਮ ਸਿੰਘ ਵਿਖੇ ਦੁਸਹਿਰਾ ਧੂਮਧਾਮ ਨਾਲ ਮਨਾਇਆ
ਓਠੀਆਂ, (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪਿੰਡ ਛੀਨਾ ਕਰਮ ਸਿੰਘ ਵਿਖੇ ਅੱਜ ਦੁਸਹਿਰੇ ਦਾ ਤਿਉਹਾਰ ਸਮੂਹ ਪਿੰਡ ਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਾਬਕਾ ਸਰਪੰਚ ਮੁਖਤਾਰ ਸਿੰਘ ਛੀਨਾ, ਜਸਪਿੰਦਰ ਸਿੰਘ ਛੀਨਾ, ਪਿੰ੍ਰ: ਦਵਿੰਦਰ ਸਿੰਘ, ਰਜਵੰਤ ਸਿੰਘ, ਬਲਜੀਤ ਸਿੰਘ, ਰਜਿੰਦਰ ਸਿੰਘ ਛੀਨਾ, ਗੁਰਪ੍ਰਤਾਪ ਸਿੰਘ ਛੀਨਾ ਆਦਿ ਹਾਜ਼ਰ ਸਨ |
ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਰਮਦਾਸ, (ਜਸਵੰਤ ਸਿੰਘ ਵਾਹਲਾ) -ਮਾਂ ਜਗਦੰਬੇ ਵੈਸ਼ਨੋ ਸਭਾ ਤੇ ਰਾਮਲੀਲਾ ਕਮੇਟੀ ਰਮਦਾਸ ਵਲੋਂ ਦੁਸਹਿਰਾ ਦਾ ਤਿਉਹਾਰ ਰਮਦਾਸ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਰਾਵਣ ਦੇ ਪੁਤਲੇ ਨੂੰ ਖੇਡ ਸਟੇਡੀਅਮ ਰਮਦਾਸ ਵਿਖੇ ਭਗਵਾਨ ਰਾਮ ਚੰਦਰ ਤੇ ਲਛਮਣ ਵਲੋਂ ਤੀਰ ਮਾਰ ਕੇ ਅਗਨ ਭੇਟ ਕੀਤਾ ਗਿਆ |
ਇਸ ਮੌਕੇ ਪ੍ਰਧਾਨ ਮਨੋਹਰ ਲਾਲ ਭੰਡਾਰੀ, ਮੀਤ ਪ੍ਰਧਾਨ ਨਰੇਸ਼ ਕੁਮਾਰ, ਸੁਰਿੰਦਰਪਾਲ ਕਾਲੀਆ, ਜਗਦੀਸ਼ ਭੋਲਾ, ਡਾ: ਮੰਨੂ ਗੁਪਤਾ, ਕਰਨ ਹਲਵਾਈ, ਜਤਿੰਦਰ ਕੁਮਾਰ, ਕਿਸ਼ੋਰ ਕੁਮਾਰ, ਸੰਜੀਵ ਠਾਕੁਰ, ਦੀਪੂ ਅਰੋੜਾ, ਰਸ਼ੀ ਜੇਈ, ਸੰਜੀਵ ਅਰੋੜਾ, ਗੁਰਪ੍ਰੀਤ ਗੌਰੀ, ਮੋਹਿਤ ਸ਼ਰਮਾ, ਸਾਬਾ ਰਮਦਾਸ, ਚਰਨਜੀਤ ਸਿੰਘ, ਸੁਭਾਸ਼ ਸ਼ਰਮਾ, ਸ਼ੋਭਾ ਸਿੰਘ, ਸਾਜਨ ਰਮਦਾਸ, ਡਾ: ਰਵੀ ਗੁਪਤਾ, ਅਭੀ ਸ਼ਰਮਾ, ਸ਼ੁਭਮ ਅਗਰਵਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਥਾਣਾ ਰਮਦਾਸ ਦੇ ਐਸ.ਐਚ.ਓ. ਮਨਤੇਜ ਸਿੰਘ ਵਲੋਂ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਗਏ ਸਨ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX