ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਰੂਪਨਗਰ

ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫ਼ੂਕ ਕੇ ਮਨਾਇਆ ਦੁਸਹਿਰਾ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਖੇਤੀ ਬਿੱਲਾਂ ਦੇ ਵਿਰੋਧ ਵਿਚ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ, ਪੰਚਾਇਤਾਂ ਨੇ ਅੱਜ ਦੁਸਹਿਰੇ ਮੌਕੇ ਸੋਲਖੀਆਂ ਟੋਲ ਪਲਾਜ਼ੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਅਮਿੱਤ ਸ਼ਾਹ ਅਤੇ ਉੱਤਰ ...

ਪੂਰੀ ਖ਼ਬਰ »

ਮੋਰਿੰਡਾ ਸ਼ਹਿਰ 'ਚ ਚੋਰ ਗਰੋਹ ਸਰਗਰਮ

ਮੋਰਿੰਡਾ, 25 ਅਕਤੂਬਰ (ਕੰਗ)-ਮੋਰਿੰਡਾ ਸ਼ਹਿਰ ਵਿਚ ਚੋਰਾਂ ਨੇ ਸਰਗਰਮੀ ਦਿਖਾਉਂਦਿਆਂ ਮੋਰਿੰਡਾ ਥਾਣੇ ਨਜ਼ਦੀਕ ਪੈਂਦੇ ਵਾਰਡ ਨੰਬਰ 3 ਦੀ ਫ਼ਤਿਹ ਨਗਰ ਕਲੋਨੀ ਇਕੋ ਰਾਤ ਤਿੰਨ ਚੋਰੀਆਂ ਕਰ ਲਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਪ੍ਰੀਤ ਸਿੰਘ, ਤੇਜਪ੍ਰੀਤ ਸਿੰਘ, ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਪਾਣੀ ਸਪਲਾਈ ਵਾਲੀ ਟੈਂਕੀ ਟੁੱਟਣ ਕਾਰਨ ਕਿਸਾਨ ਅਤੇ ਮੰਡੀ ਦੀ ਲੇਬਰ ਪ੍ਰੇਸ਼ਾਨ

ਪੁਰਖਾਲੀ, 25 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਬਾਥਰੂਮਾਂ ਉੱਪਰ ਲਗਾਈ ਪਾਣੀ ਸਪਲਾਈ ਵਾਲੀ ਟੈਂਕੀ ਟੁੱਟਣ ਕਾਰਨ ਮੰਡੀ 'ਚ ਫਸਲ ਲੈ ਕੇ ਆਉਣ ਵਾਲੇ ਕਿਸਾਨ ਅਤੇ ਮੰਡੀ 'ਚ ਕੰਮ ਕਰਨ ਵਾਲੀ ਲੇਬਰ ਖੂਬ ਪ੍ਰੇਸ਼ਾਨ ਹੋ ਰਹੀ ਹੈ ਪਰ ...

ਪੂਰੀ ਖ਼ਬਰ »

ਕਾਰ ਚਾਲਕ ਨੇ ਟਰੈਕਟਰ ਨੂੰ ਮਾਰੀ ਪਿੱਛੋਂ ਟੱਕਰ

ਮੋਰਿੰਡਾ, 25 ਅਕਤੂਬਰ (ਕੰਗ)-ਮੋਰਿੰਡਾ-ਚੁੰਨੀ ਚੌਕ ਨਜ਼ਦੀਕ ਬਾਈਪਾਸ 'ਤੇ ਇਕ ਕਾਰ ਚਾਲਕ ਵਲੋਂ ਟਰੈਕਟਰ ਨੂੰ ਪਿੱਛੋਂ ਟੱਕਰ ਮਾਰ ਦਿੱਤੀ ਗਈ, ਜਿਸ ਵਿਚ ਟਰੈਕਟਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਪਰ ਗ਼ਨੀਮਤ ਇਹ ਰਹੀ ਕਿ ਟਰੈਕਟਰ ਚਾਲਕ ਵਾਲ-ਵਾਲ ਬਚ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਹਲਕੇ 'ਚ ਪ੍ਰਭਾਤ ਫੇਰੀਆਂ ਦੀ ਚੱਲ ਰਹੀ ਹੈ ਵੱਡੀ ਲਹਿਰ

ਸ੍ਰੀ ਅਨੰਦਪੁਰ ਸਾਹਿਬ, 25 ਅਕਤੂਬਰ (ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੇ ਉਪਰਾਲੇ ਨਾਲ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੇ ਸਮਰਪਿਤ ਆਰੰਭ ...

ਪੂਰੀ ਖ਼ਬਰ »

ਨੰਗਲ ਭਾਖੜਾ ਮੁੱਖ ਮਾਰਗ ਦੇ ਕਿਨਾਰਿਆਂ ਦੀ ਨੁਹਾਰ ਬਦਲਣ ਦਾ ਕੰਮ ਸ਼ੁਰੂ

ਨੰਗਲ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਸਦਕਾ ਵਾਰਡਾਂ ਦੀ ਨੁਹਾਰ ਤੇਜ਼ੀ ਨਾਲ ਬਦਲਣ ਲਈ ਵਿਕਾਸ ਕਾਰਜ ਸ਼ੁਰੂ ਹੋ ਚੁੱਕੇ ਹਨ | ਇਸੇ ਕੜੀ ਤਹਿਤ ਅੱਜ ਵਾਰਡ ਨੰਬਰ ਇੱਕ ਵਿਚ ਨੰਗਲ ਭਾਖੜਾ ਮੁੱਖ ਮਾਰਗ ਦੇ ...

ਪੂਰੀ ਖ਼ਬਰ »

ਧਰਨਾ ਦੇ ਰਹੇ ਕਿਸਾਨਾਂ ਨਾਲ ਕੇਕ ਕੱਟ ਕੇ ਜਨਮ ਦਿਨ ਮਨਾਇਆ

ਕੀਰਤਪੁਰ ਸਾਹਿਬ, 25 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਨੂੰਨ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਵਲੋਂ ਕੀਰਤਪੁਰ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਵਿਚਕਾਰ ਨੱਕੀਆ ਵਿਖੇ ਲੱਗੇ ...

ਪੂਰੀ ਖ਼ਬਰ »

ਨੰਗਲ 'ਚ ਖੁੱਲਿ੍ਹਆ ਐੱਲ.ਜੀ. ਬ੍ਰਾਂਡ ਦਾ ਸ਼ੋਅਰੂਮ

ਨੰਗਲ, 25 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਦੇ ਮੇਨ ਮਾਰਕਿਟ ਵਿਚ ਅੱਜ ਐਲ.ਜੀ. ਬ੍ਰਾਂਡ ਦਾ ਨਵਾਂ ਸ਼ੋਅਰੂਮ ਖੁੱਲਿ੍ਹਆ ਜੋ ਕਿ ਜ਼ਿਲ੍ਹਾ ਰੂਪਨਗਰ ਦੀ ਦੂਜਾ ਅਤੇ ਪੰਜਾਬ ਦਾ 103ਵਾਂ ਸ਼ੋਅਰੂਮ ਹੈ | ਸਰਦਾਰ ਸਟੋਰ ਦੇ ਮਾਲਕ ਬਚਨ ਸਿੰਘ ਭਾਟੀਆ ਵਲੋਂ ਖੋਲ੍ਹੇ ਉਕਤ ...

ਪੂਰੀ ਖ਼ਬਰ »

ਸੰਦੋਆ 'ਚ ਦੁਸਹਿਰੇ ਮੌਕੇ ਵਿਧਾਇਕ ਨੇ ਫੂਕਿਆ ਮੋਦੀ ਦਾ ਪੁਤਲਾ

ਨੂਰਪੁਰ ਬੇਦੀ, 25 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਇਕ ਪਾਸੇ ਪੂਰੇ ਦੇਸ਼ ਵਿਚ ਦੁਸ਼ਹਿਰੇ ਦੇ ਤਿਓਹਾਰ ਮੌਕੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾਡੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਅੱਜ ਦੇਸ਼ ਦੇ ਵੱਖ ਵੱਖ ਕੋਨਿਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ...

ਪੂਰੀ ਖ਼ਬਰ »

ਸ਼ਿਵਾਲਿਕ ਐਵੇਨਿਊ 'ਚ 10 ਲੱਖ ਦੀ ਲਾਗਤ ਨਾਲ ਗਲੀ ਬਣਾਉਣ ਦਾ ਕੰਮ ਸ਼ੁਰੂ

ਨੰਗਲ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮਾਣਯੋਗ ਵਿਧਾਇਕ ਅਤੇ ਸਪੀਕਰ ਵਿਧਾਨ ਸਭਾ ਪੰਜਾਬ, ਰਾਣਾ ਕੇ.ਪੀ. ਸਿੰਘ ਦੀਆਂ ਹਦਾਇਤਾਂ ਮੁਤਾਬਿਕ ਸਥਾਨਕ ਸ਼ਿਵਾਲਿਕ ਐਵੇਨਿਊ ਫੇਜ਼ 2 ਵਿਚ ਨਗਰ ਕੌਾਸਲ ਨੰਗਲ ਦੁਆਰਾ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਗਲੀ ਬਣਾਉਣ ਦੇ ਕਾਰਜ ਦਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 8 ਨਵੇਂ ਕੋਰੋਨਾ ਪਾਜ਼ੀਟਿਵ ਕੇਸ, 11 ਨੇ ਜਿੱਤੀ ਕਰੋਨਾ ਤੋਂ ਜੰਗ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲੇ ਵਿਚ ਅੱਜ ਤੱਕ ਕਰੋਨਾ ਤੋਂ ਪੀੜਤਾਂ ਦਾ ਅੰਕੜਾ 2424 ਹੋ ਗਿਆ ਹੈ | ਜਦੋਂ ਕਿ 875 ਰਿਪੋਰਟਾਂ ਆਉਣੀਆਂ ਬਾਕੀ ਹਨ | ਅੱਜ ਪ੍ਰਾਪਤ ਨਤੀਜਿਆਂ ਅਨੁਸਾਰ 8 ਜਣੇ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ, ਜਦੋਂਕਿ ਜ਼ਿਲੇ ਵਿਚ ਠੀਕ ਹੋਣ ਵਾਲਿਆਂ ਦਾ ਅੰਕੜਾ 2152 ਹੋ ਗਿਆ ਹੈ | ਇਸ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦਿੱਤੀ | ਉਨਾਂ ਦੱਸਿਆ ਕਿ ਅੱਜ ਆਏ ਨਵੇਂ ਕੇਸਾਂ ਵਿਚ ਰੂਪਨਗਰ ਦੇ 55 ਸਾਲਾਂ ਵਿਅਕਤੀ, 25, 27 ਸਾਲਾਂ ਨੌਜਵਾਨ, ਭਰਤਗੜ੍ਹ ਦੀ 42 ਸਾਲਾਂ ਮਹਿਲਾ, 25 ਸਾਲਾਂ ਨੌਜਵਾਨ, ਸ੍ਰੀ ਚਮਕੌਰ ਸਾਹਿਬ ਦੀ 32 ਸਾਲਾਂ ਮਹਿਲਾ, ਨੂਰਪੁਰ ਬੇਦੀ ਦੇ 52, 46 ਸਾਲਾਂ ਵਿਅਕਤੀ ਦੀ ਰਿਪੋਰਟ ਪਾਜ਼ਟਿਵ ਆਈ ਹੈ | ਮੌਤਾਂ ਦਾ ਅੰਕੜਾ ਹੁਣ ਤੱਕ 111 ਹੋ ਗਿਆ | ਜ਼ਿਲ੍ਹੇ ਵਿਚੋਂ ਅੱਜ ਵੱਖ-ਵੱਖ ਤਕਨੀਕਾਂ ਰਾਹੀਂ 281 ਸੈਂਪਲ ਲਏ ਗਏ ਹਨ |

ਖ਼ਬਰ ਸ਼ੇਅਰ ਕਰੋ

 

ਮੋਹਣ ਸਿੰਘ ਮਹਿੰਮਦੀਪੁਰ ਬਣੇ ਫੈਡਰੇਸ਼ਨ (ਗਰੇਵਾਲ) ਦੇ ਕੌਮੀ ਮੀਤ ਪ੍ਰਧਾਨ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਦੇ ਜੱਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਹੋਈ ਮੀਟਿੰਗ ਤੋਂ ਬਾਅਦ ਫੈਡਰੇਸ਼ਨ ਦੀ ਸੀਨੀਅਰ ਲੀਡਰਸ਼ਿਪ ਕੌਮੀ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ...

ਪੂਰੀ ਖ਼ਬਰ »

ਮੋਹਣ ਸਿੰਘ ਮਹਿੰਮਦੀਪੁਰ ਬਣੇ ਫੈਡਰੇਸ਼ਨ (ਗਰੇਵਾਲ) ਦੇ ਕੌਮੀ ਮੀਤ ਪ੍ਰਧਾਨ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਦੇ ਜੱਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਹੋਈ ਮੀਟਿੰਗ ਤੋਂ ਬਾਅਦ ਫੈਡਰੇਸ਼ਨ ਦੀ ਸੀਨੀਅਰ ਲੀਡਰਸ਼ਿਪ ਕੌਮੀ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪਾਸ ਕੀਤੇ ਕਾਨੂੰਨ ਨਾਲ ਕਿਸਾਨਾਂ ਨੂੰ ਟੇਢੇ ਢੰਗ ਨਾਲ ਠੱਗੀ ਵੱਜੀ-ਪ੍ਰੋ: ਚੰਦੂਮਾਜਰਾ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਕੇਂਦਰ ਸਰਕਾਰ ਵੱਲੋਂ ਖਤਮ ਕੀਤੇ ਜਾ ਰਹੇ ਸੂਬੇ ਦੇ ਅਧਿਕਾਰਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਨਵੰਬਰ ਦੇ ਪਹਿਲੇ ਹਫਤੇ ਕੌਮੀ ਪੱਧਰ 'ਤੇ ਖੇਤਰੀ ਪਾਰਟੀ ਦੇ ਕੌਮੀ ਆਗੂਆਂ ਦੀ ਮੀਟਿੰਗ ਸੱਦ ਕੇ ਫੈਡਰਲ ਢਾਂਚੇ ...

ਪੂਰੀ ਖ਼ਬਰ »

ਜੋੜ ਮੇਲੇ ਦੀ ਸੰਪੂਰਨਤਾ 'ਤੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨੇ ਸਜਾਇਆ ਮੁਹੱਲਾ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਤੋਂ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ...

ਪੂਰੀ ਖ਼ਬਰ »

ਜੋੜ ਮੇਲੇ ਦੀ ਸੰਪੂਰਨਤਾ 'ਤੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨੇ ਸਜਾਇਆ ਮੁਹੱਲਾ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਤੋਂ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ...

ਪੂਰੀ ਖ਼ਬਰ »

ਗੁ: ਯਾਦਗਾਰ ਸ਼ਹੀਦਾਂ ਸ੍ਰੀ ਹੇਮਕੁੰਟ ਲੰਗਰ ਅਸਥਾਨ ਵਿਖੇ ਕਰਵਾਇਆ ਗੁਰਮਤਿ ਸਮਾਗਮ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਗੁਰਦੁਆਰਾ ਯਾਦਗਾਰ ਸ਼ਹੀਦਾਂ, ਸ੍ਰੀ ਹੇਮਕੁੰਟ ਲੰਗਰ ਅਸਥਾਨ ਮਾਣੇਮਾਜਰਾ (ਸ੍ਰੀ ਚਮਕੌਰ ਸਾਹਿਬ) ਵਿਖੇ ਦੁਸ਼ਹਿਰੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਮਨੀਸ਼ ਰਾਣਾ ਬਣੇ ਕਰਨੀ ਸੈਨਾ ਨੰਗਲ ਦੇ ਪ੍ਰਧਾਨ

ਨੰਗਲ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਦੇਸ਼ ਦੀ ਸਭ ਤੋਂ ਵੱਡੀ ਰਾਜਪੂਤ ਸੰਗਠਨ ਸ੍ਰੀ ਕਰਨੀ ਸੈਨਾ ਵਲੋਂ ਨੰਗਲ ਦਾ 'ਸ਼ਹਿਰੀ ਪ੍ਰਧਾਨ' ਨਿੱਕੂ ਨੰਗਲ ਦੇ ਇੱਕ 29 ਸਾਲ ਦੇ ਨੌਜਵਾਨ ਮਨੀਸ਼ ਰਾਣਾ ਪੁੱਤਰ ਅਵਤਾਰ ਰਾਣਾ ਨੂੰ ਬਣਾਇਆ ਗਿਆ | ਜਿਸ ਨੰੂ ਲੈ ਕੇ ਇਲਾਕੇ ਵਿਚ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੋ ਘੰਟੇ ਆਉਣ ਕਾਰਨ ਕਿਸਾਨ ਪ੍ਰੇਸ਼ਾਨ

ਮੋਰਿੰਡਾ, 25 ਅਕਤੂਬਰ (ਕੰਗ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਦੇਣ ਦੇ ਵਾਅਦੇ ਤੋਂ ਉਲਟ ਸਰਕਾਰ ਵੱਲੋਂ ਕਿਸਾਨਾਂ ਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਕਾਰਨ ਕਿਸਾਨ ਕਾਫ਼ੀ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ 'ਚ ਇਕੱਤਰਤਾ

ਘਨੌਲੀ, 25 ਅਕਤੂਬਰ (ਜਸਵੀਰ ਸਿੰਘ ਸੈਣੀ)-ਘਨੌਲੀ ਦੇ ਕਾਂਗਰਸੀਆਂ ਘਨੌਲੀ ਦੇ ਪ੍ਰਧਾਨ ਅਮਨਦੀਪ ਸਿੰਘ ਲਾਲੀ ਦੀ ਅਗਵਾਈ 'ਚ ਦਸਮੇਸ਼ ਨਗਰ ਘਨੌਲੀ 'ਚ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਮੀਟਿੰਗ ਹੋਈ ਜਿੱਥੇ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਉੱਥੇ ਹੀ ...

ਪੂਰੀ ਖ਼ਬਰ »

ਬੇਲੀ 'ਚ ਕਰਵਾਇਆ ਭਗਵਤੀ ਜਾਗਰਣ

ਭਰਤਗੜ੍ਹ, 25 ਅਕਤੂਬਰ (ਜਸਬੀਰ ਸਿੰਘ ਬਾਵਾ)- ਬੇਲੀ 'ਚ ਸਥਾਨਕ ਜੈ ਮਾਤਾ ਨੈਣਾ ਦੇਵੀ ਜਾਗਰਣ ਕਮੇਟੀ ਦੇ ਸਮੂਹ ਨੁਮਾਇੰਦਿਆਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਤੀ ਜਾਗਰਣ ਕਰਵਾਇਆ | ਇਸ ਦੌਰਾਨ ਜਾਗਰਣ ਗਾਇਕ ਗੁਰਜੰਟ ਬਾਵਾ ਨੇ ਭੇਟਾਂ ਨਾਲ ਸੰਗਤ ਨੂੰ ਭਜਨ ...

ਪੂਰੀ ਖ਼ਬਰ »

ਬੇਲੀ 'ਚ ਕਰਵਾਇਆ ਭਗਵਤੀ ਜਾਗਰਣ

ਭਰਤਗੜ੍ਹ, 25 ਅਕਤੂਬਰ (ਜਸਬੀਰ ਸਿੰਘ ਬਾਵਾ)- ਬੇਲੀ 'ਚ ਸਥਾਨਕ ਜੈ ਮਾਤਾ ਨੈਣਾ ਦੇਵੀ ਜਾਗਰਣ ਕਮੇਟੀ ਦੇ ਸਮੂਹ ਨੁਮਾਇੰਦਿਆਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਤੀ ਜਾਗਰਣ ਕਰਵਾਇਆ | ਇਸ ਦੌਰਾਨ ਜਾਗਰਣ ਗਾਇਕ ਗੁਰਜੰਟ ਬਾਵਾ ਨੇ ਭੇਟਾਂ ਨਾਲ ਸੰਗਤ ਨੂੰ ਭਜਨ ...

ਪੂਰੀ ਖ਼ਬਰ »

ਫੈਡਰੇਸ਼ਨ (ਬਜਰੂੜ) ਨੇ ਕਰਨੈਲ ਸਿੰਘ ਨੂੰ ਸਰਕਲ ਸ੍ਰੀ ਅਨੰਦਪੁਰ ਸਾਹਿਬ ਦਾ ਪ੍ਰਧਾਨ ਲਗਾਇਆ

ਕੀਰਤਪੁਰ ਸਾਹਿਬ, 25 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਪਿਛਲੇ ਦਿਨੀਂ ਹੋਂਦ ਵਿਚ ਆਈ ਸਿੱਖ ਸਟੂਡੈਂਟ ਫੈਡਰੇਸ਼ਨ (ਬਜਰੂੜ) ਵਲੋਂ ਇੱਕ ਮੀਟਿੰਗ ਕੀਰਤਪੁਰ ਸਾਹਿਬ ਵਿਖੇ ਕੀਤੀ ਗਈ | ਇਸ ਦੌਰਾਨ ਇਕਾਈ ਦਾ ਵਿਸਥਾਰ ਕਰਦਿਆਂ ਕਰਨੈਲ ਸਿੰਘ ਲੋਧੀਪੁਰ ਨੂੰ ਸਰਕਲ ...

ਪੂਰੀ ਖ਼ਬਰ »

ਘਨੌਲੀ ਵਾਸੀ ਸਮਿ੍ਤੀ ਸ਼ਰਮਾ ਹੈਂਡਬਾਲ ਦੀ ਜ਼ਿਲ੍ਹਾ ਕੋਚ ਨਿਯੁਕਤ

ਪਤਵੰਤੇ ਸੱਜਣਾਂ ਵਲੋਂ ਸਮਿ੍ਤੀ ਸ਼ਰਮਾ ਨੂੰ ਸਨਮਾਨਿਤ ਘਨੌਲੀ 25 ਅਕਤੂਬਰ (ਜਸਵੀਰ ਸਿੰਘ ਸੈਣੀ)-ਘਨੌਲੀ ਵਾਸੀ ਹੈਂਡਬਾਲ ਗੋਲਡ ਮੈਡਲਿਸਟ ਦੀ ਖਿਡਾਰਨ ਸਮਿ੍ਤੀ ਸ਼ਰਮਾ ਪੁੱਤਰੀ ਰਾਮ ਸਹਾਏ ਸ਼ਰਮਾ ਹੈਂਡਬਾਲ ਦੀ ਜ਼ਿਲ੍ਹਾ ਕੋਚ ਵਜੋਂ ਨਿਯੁਕਤ ਹੋਏ ਹਨ ਅਤੇ ਹੁਣ ...

ਪੂਰੀ ਖ਼ਬਰ »

ਕਾਂਗੜਾ ਗਰਾਊਾਡ 'ਚ ਰਾਮਲੀਲ੍ਹਾ ਸਟੇਜ 'ਤੇ ਪਾਇਆ ਪਾਠ ਦਾ ਭੋਗ

ਨੰਗਲ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਕਾਂਗੜਾ ਗਰਾਂਊਾਡ ਵਿਖੇ ਰਾਮਲੀਲ੍ਹਾ ਸਟੇਜ਼ 'ਤੇ ਅੱਜ ਸ੍ਰੀ ਕਿ੍ਸ਼ਣਾ ਡ੍ਰਾਮਾਟਿਕ ਕਲੱਬ ਦੇ ਪ੍ਰਧਾਨ ਸੁਰਿੰਦਰ ਪੰਮਾ ਦੀ ਮੌਜੂਦਗੀ ਵਿਚ ਰਾਮਾਇਣ ਦੇ ਪਾਠ ਦਾ ਭੋਗ ਪਾਇਆ ਗਿਆ | ਪਾਠ ਦੇ ਭੋਗ ਤੋਂ ਬਾਅਦ ਸਥਾਨਕ ਲੋਕਾਂ ਨੂੰ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਮੋਰਿੰਡਾ, 25 ਅਕਤੂਬਰ (ਕੰਗ)-ਮੋਰਿੰਡਾ ਵਿਖੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹਿਰ ਦੇ ਬਾਜ਼ਾਰਾਂ ਵਿਚ ਬੜੀ ਰੌਣਕ ਲੱਗੀ ਹੋਈ ਸੀ, ਇਲਾਕਾ ਤੇ ਸ਼ਹਿਰ ਵਾਸੀਆਂ ਵਿਚ ਦੁਸਹਿਰੇ ਦੇ ਤਿਉਹਾਰ ਨੂੰ ਲੈ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਦੁਸਹਿਰੇ ਮੌਕੇ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਬਾਅਦ ਦੁਪਹਿਰ ਇਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਤੇ ਉਨ੍ਹਾਂ ਦੁਸ਼ਹਿਰੇ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਦੁਸਹਿਰਾ ਉਤਸਵ 'ਤੇ ਜਬਰ ਜਨਾਹ ਕਰਨ ਵਾਲੇ ਦਰਿੰਦਿਆਂ ਦਾ ਪੁਤਲਾ ਫੂਕਿਆ

ਸੰਤੋਖਗੜ੍ਹ, 25 ਅਕਤੂਬਰ (ਮਲਕੀਅਤ ਸਿੰਘ)-ਅੱਜ ਸਥਾਨਕ ਨੰਗਲ ਸੰਤੋਖਗੜ੍ਹ (ਊਨਾ) ਵਿਖੇ ਜਨਹਿਤ ਮੋਰਚਾ ਸੰਤੋਖਗੜ੍ਹ ਦੇ ਚੇਅਰਮੈਨ ਡਾ. ਗੁਲਸ਼ਨ ਸ਼ਰਮਾ ਅਤੇ ਮੋਰਚਾ ਪ੍ਰਧਾਨ ਸੁਦਰਸ਼ਨ ਚੱਬਾ ਦੀ ਅਗਵਾਈ ਵਿਚ ਸੰਤੋਖਗੜ੍ਹ ਦੇ ਰਾਮ-ਲੀਲ੍ਹਾ ਗਰਾਊਾਡ ਵਿਖੇ ਜਬਰ ਜਨਾਹ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਖ਼ਾਲਸਾ ਦਰਬਾਰ (ਦੁਸਹਿਰਾ) ਸਮਾਗਮ ਸ਼ਰਧਾ ਪੂਰਵਕ ਮਨਾਇਆ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ ਖ਼ਾਲਸਾ ਦਰਬਾਰ (ਦੁਸਹਿਰਾ) ਦਾ ਜੋੜ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਜਾਏ ਨਗਰ ਕੀਰਤਨ ਨਾਲ ਅਮਨ ਅਮਾਨ ਨਾਲ ਸਮਾਪਤ ਹੋ ਗਿਆ | ਇਸ ਤੋਂ ਪਹਿਲਾਂ ਇੱਥੋਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX